ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਪਟਿਆਲਾ

ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 'ਚ 50 ਮਤਿਆਂ 'ਚੋਂ ਇਕ ਨੂੰ ਛੱਡ ਬਾਕੀ ਕੀਤੇ ਪਾਸ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੀ ਨਗਰ ਨਿਗਮ 'ਤੇ ਕਾਬਜ਼ ਅਕਾਲੀ-ਭਾਜਪਾ ਕੌਾਸਲਰਾਂ ਦਾ ਆਪਣੇ ਇਸ ਵਾਰ ਦੇ ਕਾਰਜਕਾਲ ਦਾ ਆਖ਼ਰੀ ਜਰਨਲ ਹਾਊਸ ਜਿਸ ਵਿਚ 50 ਮਤੇ ਲਿਖਤੀ ਤੌਰ 'ਤੇ ਲਿਆਂਦੇ ਗਏ ਨਿਵੇਕਲਾ ਹੋ ਨਿੱਬੜਿਆ | ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਭੜਕੇ ਕਾਮਿਆਂ ਨੇ ਘੇਰਿਆ ਹਲਕਾ ਦਫ਼ਤਰ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਪੀ. ਡਬਲਿਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਹਲਕਾ ਦਫ਼ਤਰ ਜਨਸਿਹਤ ਵਿਭਾਗ ਪਟਿਆਲਾ ਅੱਗੇ ਦਰਸ਼ਨ ਬੇਲੂਮਾਜਰਾ, ਜਸਬੀਰ ਖੋਖਰ, ਛੱਜੂ ਰਾਮ ਤੇ ਕਿਸ਼ਨ ...

ਪੂਰੀ ਖ਼ਬਰ »

ਆਨੰਦ ਨਗਰ 'ਚੋਂ ਸਕੂਟਰੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਇੱਥੇ ਦੇ ਆਨੰਦ ਨਗਰ-ਏ ਇਲਾਕੇ 'ਚੋਂ ਇਕ ਸਕੂਟਰੀ ਚੋਰੀ ਹੋ ਗਈ ਜੋ ਕਿ ਰਜਿੰਦਰ ਕੌਰ ਪੁੱਤਰੀ ਰਜਿੰਦਰ ਸਿੰਘ ਵਾਸੀ ਅਨੰਦ ਨਗਰ-ਏ ਪਟਿਆਲਾ ਦੀ ਸੀ | ਇਸ ਸਬੰਧੀ ਉਸ ਵੱਲੋਂ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ | ਜਿਸ 'ਚ ਉਸ ...

ਪੂਰੀ ਖ਼ਬਰ »

ਕਰੰਟ ਨਾਲ ਬੱਚੇ ਦੀ ਮੌਤ

ਸਨੌਰ, 17 ਜੁਲਾਈ (ਸੋਖਲ)-ਸਵੇਰੇ ਅੱਠ ਵਜੇ ਦੇ ਕਰੀਬ ਅੱਠ ਮਹੀਨੇ ਦੇ ਬੱਚੇ ਦੀ ਕਰੰਟ ਲੱਗ ਕੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪ੍ਰਬੋਧ ਮਾਨ ਨਾਂਅ ਦਾ ਵਿਅਕਤੀ ਉੱਤਰ ਪ੍ਰਦੇਸ਼ ਤੋਂ ਪਰਿਵਾਰ ਸਮੇਤ ਸਨੌਰ ਵਿਖੇ ਆ ਕੇ ਪੱਥਰ ਆਦਿ ਲਾਉਣ ਦਾ ਕੰਮ ਕਰਦਾ ਸੀ | ਘਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 18 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦੇ ਹੋਏ 18 ਬੋਤਲਾਂ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਵੱਲੋਂ ਦੜਾ ਸੱਟਾ ਲਗਾਉਂਦੇ ਹੋਏ ਦੋ ਵਿਅਕਤੀਆਂ ਨੂੰ 1610 ਰੁਪਏ ਸਮੇਤ ...

ਪੂਰੀ ਖ਼ਬਰ »

ਅਨਾਰਦਾਣਾ ਚੌਕ 'ਚ ਦੋ ਗੁੱਟਾਂ ਵਿਚਕਾਰ ਹੋਈ ਲੜਾਈ, ਪੰਜ ਨੌਜਵਾਨ ਜ਼ਖ਼ਮੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਸ਼ਾਹੀ ਸ਼ਹਿਰ ਪਟਿਆਲਾ ਦੇ ਅਨਾਰਦਾਣਾ ਚੌਕ ਵਿਖੇ ਸਥਿਤ ਢਾਬੇ 'ਚ ਸ਼ਾਮ ਸਮੇਂ ਦੋ ਗੁੱਟਾਂ ਵਿਚਕਾਰ ਝਗੜਾ ਹੋ ਗਿਆ | ਇਸ ਦੌਰਾਨ ਦੋਵੇਂ ਗੁੱਟਾਂ ਵੱਲੋਂ ਇਕ ਦੂਜੇ 'ਤੇ ਜਮ ਕੇ ਡਾਂਗਾਂ-ਸੋਟੇ ਬਰਸਾਏ ਗਏ | ਜਿਸ ਦੌਰਾਨ ਇਕ ਗੁੱਟ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਦਾਖ਼ਲਿਆਂ ਸਬੰਧੀ ਦੋ ਦਿਨਾ ਕੌਾਸਲਿੰਗ ਸ਼ੁਰੂ

ਪਟਿਆਲਾ,17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੈਸ਼ਨ 2017-18 ਦੇ ਦਾਖ਼ਲਿਆਂ ਲਈ ਵੱਖ-ਵੱਖ ਵਿਭਾਗਾਂ ਵਿਚ ਦੋ ਦਿਨਾ ਕੌਾਸਲਿੰਗ ਅੱਜ ਸ਼ੁਰੂ ਹੋਈ ਜਿਸ ਕਰਕੇ ਅੱਜ ਸਵੇਰ ਤੋਂ ਹੀ ਕੈਂਪਸ ਵਿਖੇ ਨਵੇਂ ਵਿਦਿਆਰਥੀਆਂ ਦੀ ਆਮਦ ਨਾਲ ਚਹਿਲ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ

ਪਟਿਆਲਾ, 17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ-ਅਧਿਆਪਨ ਕਰਮਚਾਰੀ ਜਥੇਬੰਦੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ, ਜਿਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਨੇ ਕਿਹਾ ਕਿ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ 'ਚ ਰਿਹਾ ਮੋਹਰੀ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਨਾਭਾ ਬਲਾਕ ਦੇ ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ ਵਿਚ ਮੋਹਰੀ ਰਿਹਾ | ਅੱਜ ਸਵੇਰੇ ਗਰਾਮ ਪੰਚਾਇਤ ਥੂਹਾ ਪੱਤੀ ਦੀ ਸਰਪੰਚ ਸੁਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਆਮ ਇਜਲਾਸ ਬੁਲਾਇਆ ਗਿਆ | ਜਿਸ ਵਿਚ ਸਰਵ ਸੰਮਤੀ ਨਾਲ ਸੱਤ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ ਹੋਈ ਸਮਾਪਤ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਪੰਜਾਬ ਦੀ ਸਿਰਮੌਰ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ 14 ਤੋਂ 16 ਜੁਲਾਈ ਤੱਕ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ (ਲੜਕੇ ਅੰਡਰ-19 ਅਤੇ ਲੜਕੀਆਂ ਅੰਡਰ-17) ਕਰਵਾਈ, ਜਿਸ ਵਿਚ ਦੇਸ਼ ਦੇ ਨਾਮਵਰ ਸਕੂਲਾਂ ਦੀਆਂ ...

ਪੂਰੀ ਖ਼ਬਰ »

ਸੜਕ 'ਚ ਪਿਆ ਖੱਡਾ ਕਿਸੇ ਵੱਡੇ ਹਾਦਸੇ ਨੂੰ ਦੇ ਸਕਦਾ ਹੈ ਅੰਜਾਮ

ਦੇਵੀਗੜ੍ਹ, 17 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)- ਦੇਵੀਗੜ੍ਹ ਵਿਖੇ ਮਲਕਪੁਰ ਕੰਬੋਆਂ ਚੌਾਕ ਵਿਚ ਪਟਿਆਲਾ-ਪਹੇਵਾ ਸਟੇਟ ਹਾਈਵੇ ਵਿਚ ਪਿਆ ਵੱਡਾ ਖੱਡਾ ਕਿਸੇ ਵੇਲੇ ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੇ ਅਤੇ ਕੋਈ ਜਾਨੀ ਤੇ ਮਾਲੀ ਨੁਕਸਾਨ ਕਰ ਸਕਦਾ ਹੈ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਟੀਮ ਵੱਲੋਂ ਸਰਚ ਆਪ੍ਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ

ਭੁੱਨਰਹੇੜੀ, 17 ਜੁਲਾਈ (ਧਨਵੰਤ ਸਿੰਘ)- ਹਲਕਾ ਸਨੌਰ ਦੇ ਬੀੜ ਭੁੱਨਰਹੇੜੀ 'ਚ ਜੰਗਲਾਤ ਵਿਭਾਗ ਦੀ ਟੀਮ ਨੇ ਰਾਤ ਸਮੇਂ ਸਰਚ ਅਪਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ ਕੀਤੀ, ਪਰ ਉਸ ਨੂੰ ਲੱਭਣ 'ਚ ਅਸਫ਼ਲ ਰਹੀ | ਇਕ ਹਫ਼ਤੇ ਤੋਂ ਖ਼ੰੂਖ਼ਾਰ ਜਾਨਵਰ ਨੇ ਇਲਾਕੇ ਦੇ ਖੇਤਰ ...

ਪੂਰੀ ਖ਼ਬਰ »

ਸਰਕਾਰ ਨੇ ਸ਼ਹਿਰ ਦੇ 27 ਕਰੋੜ 'ਤੇ ਲਾਈ ਰੋਕ ਨਾ ਹਟਾਈ ਤਾਂ ਸੜਕਾਂ 'ਤੇ ਉੱਤਰਾਂਗੇ-ਚੰਦੂਮਾਜਰਾ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਜਨਰਲ ਹਾਊਸ ਵਿਚ ਪਹਿਲੀ ਵਾਰ ਪਹੁੰਚੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਜਨਰਲ ਹਾਊਸ ਦੀ ਮੀਟਿੰਗ ਤੋਂ ਬਾਅਦ ਮੇਅਰ ਅਮਰਿੰਦਰ ਬਜਾਜ ਤੇ ਸਮੁੱਚੇ ਅਕਾਲੀ ਕੌਾਸਲਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਐਲਾਨ ਕੀਤਾ ਕਿ ਸਰਕਾਰ ਨੇ ਜੇਕਰ ਅਕਾਲੀ ਭਾਜਪਾ ਸਰਕਾਰ ਦੌਰਾਨ ਭੇਜੇ ਗਏ 27 ਕਰੋੜ ਰੁਪਏ 'ਤੇ ਲਾਈ ਗਈ ਰੋਕ ਨਾ ਹਟਾਈ ਤਾਂ ਉਹ ਸਮੁੱਚੇ ਅਕਾਲੀ ਕੌਾਸਲਰਾਂ ਨਾਲ ਸ਼ਹਿਰ ਨਿਵਾਸੀਆਂ ਦੇ ਹਿਤਾਂ ਲਈ ਸੜਕਾਂ 'ਤੇ ਉੱਤਰਨਗੇ | ਮੇਅਰ ਬਜਾਜ ਦੀ ਹਾਜ਼ਰੀ ਵਿਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੂੰ ਆਪਣੀ ਜੱਦੀ ਸ਼ਹਿਰ ਹੋਣ ਦੇ ਨਾਤੇ ਬਜਾਏ ਮੇਅਰ ਤੇ ਕੌਾਸਲਰਾਂ ਨੂੰ ਬੁਲਾ ਕੇ ਫ਼ੰਡ ਜਾਰੀ ਕਰਨ ਦੀ ਥਾਂ ਪਹਿਲਾਂ ਜਾਰੀ ਹੋਏ ਫ਼ੰਡਾਂ 'ਤੇ ਰੋਕ ਲਾਉਣਾ ਅਤਿ ਮੰਦਭਾਗਾ ਹੈ, ਜਿਸ ਕਾਰਨ ਸ਼ਹਿਰ ਦੀ ਸਫ਼ਾਈ, ਡੂਰ-ਟੂ-ਡੂਰ ਕਲੈਕਸ਼ਨ, ਸਾਲਿਡ ਵੇਸਟ ਮੈਨੇਜਮੈਂਟ ਪੋ੍ਰਜੈਕਟ, ਸਟਰੀਟ ਲਾਈਟਾਂ, ਛੋਟੀ ਨਦੀ ਦਾ 13 ਕਰੋੜ ਰੁਪਏ ਦਾ ਪੋ੍ਰਜੈਕਟ ਆਦਿ ਸਭ ਅਧਵਾਟੇ ਰੁਕ ਗਏ ਹਨ | ਉਨ੍ਹਾਂ ਸਰਕਾਰ ਦੀ ਇੰਨੇ ਨੀਵੇਂ ਪੱਧਰ 'ਤੇ ਦਖ਼ਲਅੰਦਾਜ਼ੀ ਦੀ ਵੀ ਨਿਖੇਧੀ ਕੀਤੀ | ਹਰਿੰਦਰਪਾਲ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿੱਜੀ ਸ਼ਹਿਰ ਵਿਚ ਲੰਬੇ ਪਾਵਰ ਕੱਟ ਲੱਗਣਾ ਅਤੇ ਫ਼ੰਡਾਂ 'ਤੇ ਰੋਕ ਲੱਗਣਾ ਅਤਿ ਮੰਦਭਾਗਾ ਹੈ | ਬਾਦਲ ਸਰਕਾਰ ਨੇ ਲੰਘੇ 10 ਸਾਲਾਂ ਵਿਚ ਪਟਿਆਲਾ 'ਤੇ ਕਈ ਸੋ ਕਰੋੜ ਖ਼ਰਚ ਕਰ ਦਿੱਤੇ | 6 ਮਹੀਨੇ ਪਹਿਲਾਂ 43 ਕਰੋੜ ਰੁਪਏ ਭੇਜੇ ਸਨ, ਜਿਸ ਵਿਚੋਂ ਸਿਰਫ਼ 16 ਕਰੋੜ ਹੀ ਖ਼ਰਚ ਹੋਏ ਅਤੇ ਬਾਕੀ ਦੇ ਐਸਟੀਮੇਟ ਬਣੇ ਹੋਏ ਹਨ ਅਤੇ ਟੈਂਡਰ ਲੱਗੇ ਹੋਏ ਹਨ, ਇਸ ਦੇ ਬਾਵਜੂਦ ਵੀ ਸਰਕਾਰ ਨੇ ਆਉਂਦੇ ਹੀ 27 ਕਰੋੜ ਰੁਪਏ ਵਾਪਸ ਲੈ ਲਏ | ਜਿਸ ਦੇ ਕਾਰਨ ਵੱਡੇ ਪੱਧਰ 'ਤੇ ਵਿਕਾਸ ਦੇ ਕੰਮ ਅਧਵਾਟੇ ਲਟਕ ਗਏ ਹਨ | ਜਿਸ ਦਾ ਸਿੱਧੇ ਤੌਰ 'ਤੇ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਇਸ ਮੌਕੇ ਮੇਅਰ ਅਮਰਿੰਦਰ ਬਜਾਜ, ਜਗਦੀਸ਼ ਰਾਏ ਚੌਧਰੀ, ਹਰਿੰਦਰ ਕੋਹਲੀ, ਜਗਜੀਤ ਸਿੰਘ ਕੋਹਲੀ, ਕੌਾਸਲਰ ਸੁਖਬੀਰ ਸਿੰਘ ਅਬਲੋਵਾਲ, ਸੁਖਵਿੰਦਰਪਾਲ ਸਿੰਘ ਮਿੰਟਾ, ਜਸਪਾਲ ਸਿੰਘ ਬਿੱਟੂ ਚੱਠਾ, ਮਾਲਵਿੰਦਰ ਸਿੰਘ ਮਾਲੀ, ਰਜਿੰਦਰ ਵਿਰਕ, ਮੂਸਾ ਖਾਨ, ਡਾ. ਰਵੇਲ ਸਿੰਘ, ਗੁਰਿੰਦਰ ਧੀਮਾਨ, ਜੋਗਿੰਦਰ ਛਾਂਗਾ, ਸੰਦੀਪ ਸੰਧੂ, ਅਵਤਾਰ ਹੈਪੀ, ਰਛਪਾਲ ਧੰਜੂ, ਤਰਨਜੀਤ ਭਾਟੀਆ, ਜੋਨੀ ਕੋਹਲੀ, ਹਰਬਖਸ਼ ਚਹਿਲ, ਬਲਵੀਰ ਖਰੌੜ, ਅਮਰਜੀਤ ਬਠਲਾ, ਸੰਦੀਪ ਰਾਜਾ, ਜਤਿੰਦਰ ਪਹਾੜੀਪੁਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੁੱਲ ਹਿੰਦ ਸਭਾ ਦੇ ਵਫ਼ਦ ਨੇ ਬਿਜਲੀ ਨਿਗਮ ਦੇ ਅਧਿਕਾਰੀ ਨੂੰ ਸੌਾਪਿਆ ਮੰਗ ਪੱਤਰ

ਰਾਜਪੁਰਾ, 17 ਜੁਲਾਈ (ਜੀ.ਪੀ. ਸਿੰਘ)- ਪੰਜਾਬ ਬਿਜਲੀ ਨਿਗਮ ਦੇ ਸਥਾਨਕ ਡਵੀਜ਼ਨ ਦਫ਼ਤਰ ਵਿਚ ਅੱਜ ਕੁੱਲ ਹਿੰਦ ਕਿਸਾਨ ਸਭਾ ਦਾ ਵਫ਼ਦ ਕਿਸਾਨ ਆਗੂ ਹਰਿੰਦਰ ਸਿੰਘ ਲਾਖਾ, ਰਘਬੀਰ ਸਿੰਘ ਮੰਡੋਲੀ ਤੇ ਗੁਰਮੁਖ ਸਿੰਘ ਮਹਿਮਾ ਦੀ ਅਗਵਾਈ 'ਚ ਕਿਸਾਨੀ ਮੰਗਾਂ ਦੇ ਸਬੰਧ 'ਚ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਸਨੌਰ, 17 ਜੁਲਾਈ (ਸੋਖਲ)- ਥਾਣਾ ਸਨੌਰ ਪੁਲਿਸ ਪਾਰਟੀ ਨੇ ਸਾਬਕਾ ਨੈਸ਼ਨਲ ਖਿਡਾਰੀ ਗੁਰਦੀਪ ਸਿੰਘ (42) ਸਾਲ ਨੂੰ 10 ਗਰਾਮ ਸਮੈਕ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਨਰਿੰਦਰ ਸਿੰਘ ਤੇ ਸਬ-ਇੰਸਪੈਕਟਰ ਪੁਸ਼ਪਾ ਦੇਵੀ ਭੈੜੇ ਵਿਅਕਤੀਆਂ ਦੀ ਤਲਾਸ਼ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼, ਧਾਲੀਵਾਲ)- ਇਥੋਂ ਦੇ ਅਰਬਨ ਅਸਟੇਟ ਫੇਜ਼-2 ਵਿਖੇ ਸਥਿਤ ਇਕ ਘਰ ਵਿਚੋਂ ਗਹਿਣੇ ਤੇ ਨਕਦੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਕਾਰਵਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ 19 ਨੂੰ ਰਾਜਪੁਰਾ ਆਉਣਗੇ

ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)- ਇੱਥੋਂ ਦੇ ਕੇਂਦਰੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੂੰਗਰ 19 ਜੁਲਾਈ ਨੂੰ ਸਵੇਰੇ ਦਸ ਵਜੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਪੰਚਾਇਤੀ ਰਾਜ 'ਚ ਔਰਤਾਂ ਲਈ 50 ਫ਼ੀਸਦੀ ਰਾਖਵੇਂ ਕਰਨ ਨੂੰ ਲਾਗੂ ਕਰਨਾ ਟੇਢੀ ਖੀਰ

ਬਾਦਸ਼ਾਹਪੁਰ, 17 ਜੁਲਾਈ (ਰਛਪਾਲ ਸਿੰਘ ਢੋਟ)- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਚਾਇਤੀ, ਨਗਰ ਕੌਾਸਲ ਤੇ ਨਗਰ ਪੰਚਾਇਤੀ ਦੀਆਂ ਚੋਣਾਂ 'ਚ ਨੁਮਾਇੰਦਗੀ 33 ਫ਼ੀਸਦੀ ਤੋਂ ਵਧਾ ਕੇ 50 ਫ਼ੀਸਦੀ ਕਰ ਦਿੱਤੀ ਹੈ ਪਰ ਅਮਲੀ ਤੌਰ 'ਤੇ 33 ਫ਼ੀਸਦੀ ਨੁਮਾਇੰਦਗੀ ਨੂੰ ਵੀ ਚੰਗੀ ...

ਪੂਰੀ ਖ਼ਬਰ »

ਮਿੳਾੂਸੀਪਲ ਵਰਕਰਜ਼ ਯੂਨੀਅਨ ਵੱਲੋਂ ਜਰਨਲ ਹਾਊਸ ਦੇ ਮਦ ਨੰਬਰ 5 ਦੇ ਵਿਰੋਧ ਲਈ ਬੈਠਕ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮਿੳਾੂਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਨਗਰ ਨਿਗਮ ਪਟਿਆਲਾ ਦੇ ਜਰਨਲ ਹਾਊਸ ਦੀ ਬੈਠਕ ਸਬੰਧੀ ਜਾਰੀ ਹੋਏ ਏਜੰਡੇ ਦੀ ਮਦ ਨੰਬਰ 5 ਵਿਚ ਦਰਸਾਈ ਗਈ ਤਜਵੀਜ਼ ਜੋ ਕਿ ਨਗਰ ਨਿਗਮ ਪਟਿਆਲਾ ਦੇ ਆਡੀਟੋਰੀਅਮ ...

ਪੂਰੀ ਖ਼ਬਰ »

ਸਬਮਰਸੀਬਲ ਪੰਪਾਂ ਦੀਆਂ ਦੋ ਦੁਕਾਨਾਂ 'ਚ ਚੋਰੀ-7 ਲੱਖ ਦੇ ਕਰੀਬ ਸਮਾਨ ਤੇ ਨਕਦੀ ਚੋਰੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਬੀਤੀ ਰਾਤ ਸ਼ਹਿਰ ਦੀ ਮੁੱਖ ਸੜਕ 'ਤੇ ਸਥਿਤ ਦੋ ਸਬਮਰਸੀਬਲ ਪੰਪਾਂ ਦੀਆਂ ਦੁਕਾਨ 'ਚੋਂ ਚੋਰ ਚੋਰੀ ਕਰਕੇ 7 ਲੱਖ ਰੁਪਏ ਦੇ ਕਰੀਬ ਦਾ ਸਮਾਨ ਤੇ ਨਕਦੀ ਉਡਾ ਕੇ ਲੈ ਗਏ | ਪ੍ਰੇਮ ਸਬਮਰਸੀਬਲ ਪਾਈਪ ਸਟੋਰ ਦੇ ਮਾਲਕ ਸ਼ਹਿਰੀ ਲਾਲ ਨੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਸ਼ਰਾਬ ਲੈ ਕੇ ਜਾਂਦੀ ਤੇਜ਼ ਰਫ਼ਤਾਰ ਗੱਡੀ ਪਲਟੀ-ਇਕ ਗੰਭੀਰ ਜ਼ਖਮੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਸਮਾਣਾ-ਭਵਾਨੀਗੜ੍ਹ ਸੜਕ 'ਤੇ ਪਿੰਡ ਗਾਜੇਵਾਸ ਨੇੜੇ ਸ਼ਰਾਬ ਨਾਲ ਲੱਦੀ ਇਕ ਤੇਜ਼ ਰਫ਼ਤਾਰ ਹੋਂਡਾ ਸਿਟੀ ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਕਾਰ 'ਚ ਸਵਾਰ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸਿਵਲ ...

ਪੂਰੀ ਖ਼ਬਰ »

ਅਬਲੋਵਾਲ ਗਰਿੱਡ 'ਚ ਨੁਕਸ ਪੈਣ ਕਾਰਨ ਕਈ ਖੇਤਰਾਂ ਦੀ ਬਿਜਲੀ ਹੋਈ ਬੰਦ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਬੀਤੀ ਰਾਤ ਅਬਲੋਵਾਲ ਗਰਿੱਡ 'ਚ ਪਏ ਤਕਨੀਕੀ ਨੁਕਸ ਕਾਰਨ ਇਸ ਗਰਿੱਡ ਤੋਂ ਚੱਲਦੇ ਖੇਤਰਾਂ ਨੂੰ ਬੀਤੀ ਰਾਤ ਕਾਫ਼ੀ ਸਮਾਂ ਬਿਜਲੀ ਬੰਦ ਦਾ ਸਾਹਮਣਾ ਕਰਨਾ ਪਿਆ | ਬਿਜਲੀ ਬੰਦ ਹੋ ਜਾਣ ਕਾਰਨ ਕਈ ਘੰਟੇ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਹੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਘੰਗਰੋਲੀ ਵਿਖੇ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦਾ ਕਰੰਟ ਲੱਗਣ 'ਤੇ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਗੁਰਚਰਨ ਸਿੰਘ ਦਾ ਨੌਜਵਾਨ ਲੜਕਾ ਗੁਰਦੀਪਕ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX