ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  3 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  21 minutes ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  27 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  43 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 1 hour ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 1 hour ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 2 hours ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 3 hours ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਪਟਿਆਲਾ

ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 'ਚ 50 ਮਤਿਆਂ 'ਚੋਂ ਇਕ ਨੂੰ ਛੱਡ ਬਾਕੀ ਕੀਤੇ ਪਾਸ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੀ ਨਗਰ ਨਿਗਮ 'ਤੇ ਕਾਬਜ਼ ਅਕਾਲੀ-ਭਾਜਪਾ ਕੌਾਸਲਰਾਂ ਦਾ ਆਪਣੇ ਇਸ ਵਾਰ ਦੇ ਕਾਰਜਕਾਲ ਦਾ ਆਖ਼ਰੀ ਜਰਨਲ ਹਾਊਸ ਜਿਸ ਵਿਚ 50 ਮਤੇ ਲਿਖਤੀ ਤੌਰ 'ਤੇ ਲਿਆਂਦੇ ਗਏ ਨਿਵੇਕਲਾ ਹੋ ਨਿੱਬੜਿਆ | ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਭੜਕੇ ਕਾਮਿਆਂ ਨੇ ਘੇਰਿਆ ਹਲਕਾ ਦਫ਼ਤਰ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਪੀ. ਡਬਲਿਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਹਲਕਾ ਦਫ਼ਤਰ ਜਨਸਿਹਤ ਵਿਭਾਗ ਪਟਿਆਲਾ ਅੱਗੇ ਦਰਸ਼ਨ ਬੇਲੂਮਾਜਰਾ, ਜਸਬੀਰ ਖੋਖਰ, ਛੱਜੂ ਰਾਮ ਤੇ ਕਿਸ਼ਨ ...

ਪੂਰੀ ਖ਼ਬਰ »

ਆਨੰਦ ਨਗਰ 'ਚੋਂ ਸਕੂਟਰੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਇੱਥੇ ਦੇ ਆਨੰਦ ਨਗਰ-ਏ ਇਲਾਕੇ 'ਚੋਂ ਇਕ ਸਕੂਟਰੀ ਚੋਰੀ ਹੋ ਗਈ ਜੋ ਕਿ ਰਜਿੰਦਰ ਕੌਰ ਪੁੱਤਰੀ ਰਜਿੰਦਰ ਸਿੰਘ ਵਾਸੀ ਅਨੰਦ ਨਗਰ-ਏ ਪਟਿਆਲਾ ਦੀ ਸੀ | ਇਸ ਸਬੰਧੀ ਉਸ ਵੱਲੋਂ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ | ਜਿਸ 'ਚ ਉਸ ...

ਪੂਰੀ ਖ਼ਬਰ »

ਕਰੰਟ ਨਾਲ ਬੱਚੇ ਦੀ ਮੌਤ

ਸਨੌਰ, 17 ਜੁਲਾਈ (ਸੋਖਲ)-ਸਵੇਰੇ ਅੱਠ ਵਜੇ ਦੇ ਕਰੀਬ ਅੱਠ ਮਹੀਨੇ ਦੇ ਬੱਚੇ ਦੀ ਕਰੰਟ ਲੱਗ ਕੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪ੍ਰਬੋਧ ਮਾਨ ਨਾਂਅ ਦਾ ਵਿਅਕਤੀ ਉੱਤਰ ਪ੍ਰਦੇਸ਼ ਤੋਂ ਪਰਿਵਾਰ ਸਮੇਤ ਸਨੌਰ ਵਿਖੇ ਆ ਕੇ ਪੱਥਰ ਆਦਿ ਲਾਉਣ ਦਾ ਕੰਮ ਕਰਦਾ ਸੀ | ਘਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 18 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦੇ ਹੋਏ 18 ਬੋਤਲਾਂ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਵੱਲੋਂ ਦੜਾ ਸੱਟਾ ਲਗਾਉਂਦੇ ਹੋਏ ਦੋ ਵਿਅਕਤੀਆਂ ਨੂੰ 1610 ਰੁਪਏ ਸਮੇਤ ...

ਪੂਰੀ ਖ਼ਬਰ »

ਅਨਾਰਦਾਣਾ ਚੌਕ 'ਚ ਦੋ ਗੁੱਟਾਂ ਵਿਚਕਾਰ ਹੋਈ ਲੜਾਈ, ਪੰਜ ਨੌਜਵਾਨ ਜ਼ਖ਼ਮੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਸ਼ਾਹੀ ਸ਼ਹਿਰ ਪਟਿਆਲਾ ਦੇ ਅਨਾਰਦਾਣਾ ਚੌਕ ਵਿਖੇ ਸਥਿਤ ਢਾਬੇ 'ਚ ਸ਼ਾਮ ਸਮੇਂ ਦੋ ਗੁੱਟਾਂ ਵਿਚਕਾਰ ਝਗੜਾ ਹੋ ਗਿਆ | ਇਸ ਦੌਰਾਨ ਦੋਵੇਂ ਗੁੱਟਾਂ ਵੱਲੋਂ ਇਕ ਦੂਜੇ 'ਤੇ ਜਮ ਕੇ ਡਾਂਗਾਂ-ਸੋਟੇ ਬਰਸਾਏ ਗਏ | ਜਿਸ ਦੌਰਾਨ ਇਕ ਗੁੱਟ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਦਾਖ਼ਲਿਆਂ ਸਬੰਧੀ ਦੋ ਦਿਨਾ ਕੌਾਸਲਿੰਗ ਸ਼ੁਰੂ

ਪਟਿਆਲਾ,17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੈਸ਼ਨ 2017-18 ਦੇ ਦਾਖ਼ਲਿਆਂ ਲਈ ਵੱਖ-ਵੱਖ ਵਿਭਾਗਾਂ ਵਿਚ ਦੋ ਦਿਨਾ ਕੌਾਸਲਿੰਗ ਅੱਜ ਸ਼ੁਰੂ ਹੋਈ ਜਿਸ ਕਰਕੇ ਅੱਜ ਸਵੇਰ ਤੋਂ ਹੀ ਕੈਂਪਸ ਵਿਖੇ ਨਵੇਂ ਵਿਦਿਆਰਥੀਆਂ ਦੀ ਆਮਦ ਨਾਲ ਚਹਿਲ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ

ਪਟਿਆਲਾ, 17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ-ਅਧਿਆਪਨ ਕਰਮਚਾਰੀ ਜਥੇਬੰਦੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ, ਜਿਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਨੇ ਕਿਹਾ ਕਿ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ 'ਚ ਰਿਹਾ ਮੋਹਰੀ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਨਾਭਾ ਬਲਾਕ ਦੇ ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ ਵਿਚ ਮੋਹਰੀ ਰਿਹਾ | ਅੱਜ ਸਵੇਰੇ ਗਰਾਮ ਪੰਚਾਇਤ ਥੂਹਾ ਪੱਤੀ ਦੀ ਸਰਪੰਚ ਸੁਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਆਮ ਇਜਲਾਸ ਬੁਲਾਇਆ ਗਿਆ | ਜਿਸ ਵਿਚ ਸਰਵ ਸੰਮਤੀ ਨਾਲ ਸੱਤ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ ਹੋਈ ਸਮਾਪਤ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਪੰਜਾਬ ਦੀ ਸਿਰਮੌਰ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ 14 ਤੋਂ 16 ਜੁਲਾਈ ਤੱਕ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ (ਲੜਕੇ ਅੰਡਰ-19 ਅਤੇ ਲੜਕੀਆਂ ਅੰਡਰ-17) ਕਰਵਾਈ, ਜਿਸ ਵਿਚ ਦੇਸ਼ ਦੇ ਨਾਮਵਰ ਸਕੂਲਾਂ ਦੀਆਂ ...

ਪੂਰੀ ਖ਼ਬਰ »

ਸੜਕ 'ਚ ਪਿਆ ਖੱਡਾ ਕਿਸੇ ਵੱਡੇ ਹਾਦਸੇ ਨੂੰ ਦੇ ਸਕਦਾ ਹੈ ਅੰਜਾਮ

ਦੇਵੀਗੜ੍ਹ, 17 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)- ਦੇਵੀਗੜ੍ਹ ਵਿਖੇ ਮਲਕਪੁਰ ਕੰਬੋਆਂ ਚੌਾਕ ਵਿਚ ਪਟਿਆਲਾ-ਪਹੇਵਾ ਸਟੇਟ ਹਾਈਵੇ ਵਿਚ ਪਿਆ ਵੱਡਾ ਖੱਡਾ ਕਿਸੇ ਵੇਲੇ ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੇ ਅਤੇ ਕੋਈ ਜਾਨੀ ਤੇ ਮਾਲੀ ਨੁਕਸਾਨ ਕਰ ਸਕਦਾ ਹੈ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਟੀਮ ਵੱਲੋਂ ਸਰਚ ਆਪ੍ਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ

ਭੁੱਨਰਹੇੜੀ, 17 ਜੁਲਾਈ (ਧਨਵੰਤ ਸਿੰਘ)- ਹਲਕਾ ਸਨੌਰ ਦੇ ਬੀੜ ਭੁੱਨਰਹੇੜੀ 'ਚ ਜੰਗਲਾਤ ਵਿਭਾਗ ਦੀ ਟੀਮ ਨੇ ਰਾਤ ਸਮੇਂ ਸਰਚ ਅਪਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ ਕੀਤੀ, ਪਰ ਉਸ ਨੂੰ ਲੱਭਣ 'ਚ ਅਸਫ਼ਲ ਰਹੀ | ਇਕ ਹਫ਼ਤੇ ਤੋਂ ਖ਼ੰੂਖ਼ਾਰ ਜਾਨਵਰ ਨੇ ਇਲਾਕੇ ਦੇ ਖੇਤਰ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਾਇਆ ਹੋਇਆ ਹੈ | ਜੀਵ ਸੈਂਚੁਰੀ ਬੀੜ ਭੁੱਨਰਹੇੜੀ ਜਿਸ ਵਿਚ ਵੱਖ-ਵੱਖ ਕਿਸਮ ਦੇ ਜੀਵ ਅਤੇ ਜਾਨਵਰ ਮੌਜੂਦ ਹਨ ਅਤੇ ਚੀਤੇ ਆ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਦਿਨ-ਰਾਤ ਦੀ ਨੀਂਦ ਉਡਾ ਰੱਖੀ ਹੈ | ਸਥਾਨਕ ਇਲਾਕੇ ਅੰਦਰ ਕਿਸੇ ਖ਼ੰੂਖ਼ਾਰ ਜਾਨਵਰ ਨੇ ਵੱਖ-ਵੱਖ ਤਿੰਨ ਛੋਟੇ ਵੱਛਰੂਆਂ ਨੂੰ ਨੋਚ-ਨੋਚ ਕੇ ਖਾ ਲੈਣ ਦੇ ਸਾਹਮਣੇ ਆਏ ਮਾਮਲੇ ਨੇ ਲੋਕਾਂ 'ਚ ਦਹਿਸ਼ਤ ਬਣਾ ਦਿੱਤੀ, ਜਿਸ ਕਾਰਨ ਇਲਾਕੇ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਵੱਖ-ਵੱਖ ਹਾਦਸੇ ਵਾਪਰਨ ਤੋਂ ਬਾਅਦ ਲੋਕਾਂ 'ਚ ਚੀਤੇ ਦੇ ਆਉਣ ਦੀ ਚਰਚਾ ਹਰ ਸੱਥ 'ਚ ਹੋ ਰਹੀ ਹੈ | ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿੱਤ ਨੇ ਇਲਾਕੇ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਇਲਾਕੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾ ਕੇ ਰੱਖਿਆ ਜਾਵੇ | ਜੰਗਲਾਤ ਵਿਭਾਗ ਦੇ ਅਧਿਕਾਰੀ ਜਿੱਥੇ ਇਸ ਮਾਰੂ ਜਾਨਵਰ ਦੀ ਭਾਲ 'ਚ ਜੁਟੇ ਹੋਏ ਹਨ, ਉੱਥੇ ਸਰਕਾਰੀ ਵਿਭਾਗ ਦੀ ਮਾਹਿਰ ਟੀਮ ਵੀ ਇਸ ਖ਼ਤਰਨਾਕ ਜਾਨਵਰ ਨੂੰ ਕਾਬੂ ਕਰਨ ਲਈ ਵੀ ਯਤਨਸ਼ੀਲ ਹੋ ਚੁੱਕੀ ਹੈ | ਦੂਜੇ ਪਾਸੇ ਪ੍ਰਸ਼ਾਸਨ ਅਧਿਕਾਰੀਆਂ ਲਈ ਖ਼ੰੂਖ਼ਾਰ ਦੀ ਭਾਲ ਜਿੱਥੇ ਸਿਰਦਰਦੀ ਬਣੀ ਹੋਈ ਹੈ, ਉੱਥੇ ਕਰਮਚਾਰੀਆਂ ਨੂੰ ਲੋਕਾਂ ਦੇ ਤਾਹਨਿਆਂ-ਮੇਹਣਿਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ | ਕਰਮਚਾਰੀ ਪਿੰਡਾਂ 'ਚ ਜਾ ਕੇ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ 'ਚ ਲੱਗੇ ਹੋਏ ਹਨ, ਉੱਥੇ ਖ਼ੰੂਖ਼ਾਰ ਜਾਨਵਰ ਦੇ ਖ਼ੌਫ਼ ਨੂੰ ਕੱਢਣ ਲਈ ਯਤਨਸ਼ੀਲ ਹਨ ਤੇ ਅਫ਼ਵਾਹਾਂ ਤੋਂ ਸੁਚੇਤ ਕਰਨ ਲਈ ਜਾਗਰੂਕ ਕਰ ਰਹੇ ਹਨ |


ਖ਼ਬਰ ਸ਼ੇਅਰ ਕਰੋ

ਸਰਕਾਰ ਨੇ ਸ਼ਹਿਰ ਦੇ 27 ਕਰੋੜ 'ਤੇ ਲਾਈ ਰੋਕ ਨਾ ਹਟਾਈ ਤਾਂ ਸੜਕਾਂ 'ਤੇ ਉੱਤਰਾਂਗੇ-ਚੰਦੂਮਾਜਰਾ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਜਨਰਲ ਹਾਊਸ ਵਿਚ ਪਹਿਲੀ ਵਾਰ ਪਹੁੰਚੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਜਨਰਲ ਹਾਊਸ ਦੀ ਮੀਟਿੰਗ ਤੋਂ ਬਾਅਦ ਮੇਅਰ ਅਮਰਿੰਦਰ ਬਜਾਜ ਤੇ ਸਮੁੱਚੇ ਅਕਾਲੀ ਕੌਾਸਲਰਾਂ ਨਾਲ ਮੀਟਿੰਗ ਕਰਨ ...

ਪੂਰੀ ਖ਼ਬਰ »

ਕੁੱਲ ਹਿੰਦ ਸਭਾ ਦੇ ਵਫ਼ਦ ਨੇ ਬਿਜਲੀ ਨਿਗਮ ਦੇ ਅਧਿਕਾਰੀ ਨੂੰ ਸੌਾਪਿਆ ਮੰਗ ਪੱਤਰ

ਰਾਜਪੁਰਾ, 17 ਜੁਲਾਈ (ਜੀ.ਪੀ. ਸਿੰਘ)- ਪੰਜਾਬ ਬਿਜਲੀ ਨਿਗਮ ਦੇ ਸਥਾਨਕ ਡਵੀਜ਼ਨ ਦਫ਼ਤਰ ਵਿਚ ਅੱਜ ਕੁੱਲ ਹਿੰਦ ਕਿਸਾਨ ਸਭਾ ਦਾ ਵਫ਼ਦ ਕਿਸਾਨ ਆਗੂ ਹਰਿੰਦਰ ਸਿੰਘ ਲਾਖਾ, ਰਘਬੀਰ ਸਿੰਘ ਮੰਡੋਲੀ ਤੇ ਗੁਰਮੁਖ ਸਿੰਘ ਮਹਿਮਾ ਦੀ ਅਗਵਾਈ 'ਚ ਕਿਸਾਨੀ ਮੰਗਾਂ ਦੇ ਸਬੰਧ 'ਚ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਸਨੌਰ, 17 ਜੁਲਾਈ (ਸੋਖਲ)- ਥਾਣਾ ਸਨੌਰ ਪੁਲਿਸ ਪਾਰਟੀ ਨੇ ਸਾਬਕਾ ਨੈਸ਼ਨਲ ਖਿਡਾਰੀ ਗੁਰਦੀਪ ਸਿੰਘ (42) ਸਾਲ ਨੂੰ 10 ਗਰਾਮ ਸਮੈਕ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਨਰਿੰਦਰ ਸਿੰਘ ਤੇ ਸਬ-ਇੰਸਪੈਕਟਰ ਪੁਸ਼ਪਾ ਦੇਵੀ ਭੈੜੇ ਵਿਅਕਤੀਆਂ ਦੀ ਤਲਾਸ਼ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼, ਧਾਲੀਵਾਲ)- ਇਥੋਂ ਦੇ ਅਰਬਨ ਅਸਟੇਟ ਫੇਜ਼-2 ਵਿਖੇ ਸਥਿਤ ਇਕ ਘਰ ਵਿਚੋਂ ਗਹਿਣੇ ਤੇ ਨਕਦੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਕਾਰਵਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ 19 ਨੂੰ ਰਾਜਪੁਰਾ ਆਉਣਗੇ

ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)- ਇੱਥੋਂ ਦੇ ਕੇਂਦਰੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੂੰਗਰ 19 ਜੁਲਾਈ ਨੂੰ ਸਵੇਰੇ ਦਸ ਵਜੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਪੰਚਾਇਤੀ ਰਾਜ 'ਚ ਔਰਤਾਂ ਲਈ 50 ਫ਼ੀਸਦੀ ਰਾਖਵੇਂ ਕਰਨ ਨੂੰ ਲਾਗੂ ਕਰਨਾ ਟੇਢੀ ਖੀਰ

ਬਾਦਸ਼ਾਹਪੁਰ, 17 ਜੁਲਾਈ (ਰਛਪਾਲ ਸਿੰਘ ਢੋਟ)- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਚਾਇਤੀ, ਨਗਰ ਕੌਾਸਲ ਤੇ ਨਗਰ ਪੰਚਾਇਤੀ ਦੀਆਂ ਚੋਣਾਂ 'ਚ ਨੁਮਾਇੰਦਗੀ 33 ਫ਼ੀਸਦੀ ਤੋਂ ਵਧਾ ਕੇ 50 ਫ਼ੀਸਦੀ ਕਰ ਦਿੱਤੀ ਹੈ ਪਰ ਅਮਲੀ ਤੌਰ 'ਤੇ 33 ਫ਼ੀਸਦੀ ਨੁਮਾਇੰਦਗੀ ਨੂੰ ਵੀ ਚੰਗੀ ...

ਪੂਰੀ ਖ਼ਬਰ »

ਮਿੳਾੂਸੀਪਲ ਵਰਕਰਜ਼ ਯੂਨੀਅਨ ਵੱਲੋਂ ਜਰਨਲ ਹਾਊਸ ਦੇ ਮਦ ਨੰਬਰ 5 ਦੇ ਵਿਰੋਧ ਲਈ ਬੈਠਕ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮਿੳਾੂਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਨਗਰ ਨਿਗਮ ਪਟਿਆਲਾ ਦੇ ਜਰਨਲ ਹਾਊਸ ਦੀ ਬੈਠਕ ਸਬੰਧੀ ਜਾਰੀ ਹੋਏ ਏਜੰਡੇ ਦੀ ਮਦ ਨੰਬਰ 5 ਵਿਚ ਦਰਸਾਈ ਗਈ ਤਜਵੀਜ਼ ਜੋ ਕਿ ਨਗਰ ਨਿਗਮ ਪਟਿਆਲਾ ਦੇ ਆਡੀਟੋਰੀਅਮ ...

ਪੂਰੀ ਖ਼ਬਰ »

ਸਬਮਰਸੀਬਲ ਪੰਪਾਂ ਦੀਆਂ ਦੋ ਦੁਕਾਨਾਂ 'ਚ ਚੋਰੀ-7 ਲੱਖ ਦੇ ਕਰੀਬ ਸਮਾਨ ਤੇ ਨਕਦੀ ਚੋਰੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਬੀਤੀ ਰਾਤ ਸ਼ਹਿਰ ਦੀ ਮੁੱਖ ਸੜਕ 'ਤੇ ਸਥਿਤ ਦੋ ਸਬਮਰਸੀਬਲ ਪੰਪਾਂ ਦੀਆਂ ਦੁਕਾਨ 'ਚੋਂ ਚੋਰ ਚੋਰੀ ਕਰਕੇ 7 ਲੱਖ ਰੁਪਏ ਦੇ ਕਰੀਬ ਦਾ ਸਮਾਨ ਤੇ ਨਕਦੀ ਉਡਾ ਕੇ ਲੈ ਗਏ | ਪ੍ਰੇਮ ਸਬਮਰਸੀਬਲ ਪਾਈਪ ਸਟੋਰ ਦੇ ਮਾਲਕ ਸ਼ਹਿਰੀ ਲਾਲ ਨੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਸ਼ਰਾਬ ਲੈ ਕੇ ਜਾਂਦੀ ਤੇਜ਼ ਰਫ਼ਤਾਰ ਗੱਡੀ ਪਲਟੀ-ਇਕ ਗੰਭੀਰ ਜ਼ਖਮੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਸਮਾਣਾ-ਭਵਾਨੀਗੜ੍ਹ ਸੜਕ 'ਤੇ ਪਿੰਡ ਗਾਜੇਵਾਸ ਨੇੜੇ ਸ਼ਰਾਬ ਨਾਲ ਲੱਦੀ ਇਕ ਤੇਜ਼ ਰਫ਼ਤਾਰ ਹੋਂਡਾ ਸਿਟੀ ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਕਾਰ 'ਚ ਸਵਾਰ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸਿਵਲ ...

ਪੂਰੀ ਖ਼ਬਰ »

ਅਬਲੋਵਾਲ ਗਰਿੱਡ 'ਚ ਨੁਕਸ ਪੈਣ ਕਾਰਨ ਕਈ ਖੇਤਰਾਂ ਦੀ ਬਿਜਲੀ ਹੋਈ ਬੰਦ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਬੀਤੀ ਰਾਤ ਅਬਲੋਵਾਲ ਗਰਿੱਡ 'ਚ ਪਏ ਤਕਨੀਕੀ ਨੁਕਸ ਕਾਰਨ ਇਸ ਗਰਿੱਡ ਤੋਂ ਚੱਲਦੇ ਖੇਤਰਾਂ ਨੂੰ ਬੀਤੀ ਰਾਤ ਕਾਫ਼ੀ ਸਮਾਂ ਬਿਜਲੀ ਬੰਦ ਦਾ ਸਾਹਮਣਾ ਕਰਨਾ ਪਿਆ | ਬਿਜਲੀ ਬੰਦ ਹੋ ਜਾਣ ਕਾਰਨ ਕਈ ਘੰਟੇ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਹੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਘੰਗਰੋਲੀ ਵਿਖੇ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦਾ ਕਰੰਟ ਲੱਗਣ 'ਤੇ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਗੁਰਚਰਨ ਸਿੰਘ ਦਾ ਨੌਜਵਾਨ ਲੜਕਾ ਗੁਰਦੀਪਕ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX