ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਪਟਿਆਲਾ

ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 'ਚ 50 ਮਤਿਆਂ 'ਚੋਂ ਇਕ ਨੂੰ ਛੱਡ ਬਾਕੀ ਕੀਤੇ ਪਾਸ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੀ ਨਗਰ ਨਿਗਮ 'ਤੇ ਕਾਬਜ਼ ਅਕਾਲੀ-ਭਾਜਪਾ ਕੌਾਸਲਰਾਂ ਦਾ ਆਪਣੇ ਇਸ ਵਾਰ ਦੇ ਕਾਰਜਕਾਲ ਦਾ ਆਖ਼ਰੀ ਜਰਨਲ ਹਾਊਸ ਜਿਸ ਵਿਚ 50 ਮਤੇ ਲਿਖਤੀ ਤੌਰ 'ਤੇ ਲਿਆਂਦੇ ਗਏ ਨਿਵੇਕਲਾ ਹੋ ਨਿੱਬੜਿਆ | ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਭੜਕੇ ਕਾਮਿਆਂ ਨੇ ਘੇਰਿਆ ਹਲਕਾ ਦਫ਼ਤਰ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਪੀ. ਡਬਲਿਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਹਲਕਾ ਦਫ਼ਤਰ ਜਨਸਿਹਤ ਵਿਭਾਗ ਪਟਿਆਲਾ ਅੱਗੇ ਦਰਸ਼ਨ ਬੇਲੂਮਾਜਰਾ, ਜਸਬੀਰ ਖੋਖਰ, ਛੱਜੂ ਰਾਮ ਤੇ ਕਿਸ਼ਨ ...

ਪੂਰੀ ਖ਼ਬਰ »

ਆਨੰਦ ਨਗਰ 'ਚੋਂ ਸਕੂਟਰੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਇੱਥੇ ਦੇ ਆਨੰਦ ਨਗਰ-ਏ ਇਲਾਕੇ 'ਚੋਂ ਇਕ ਸਕੂਟਰੀ ਚੋਰੀ ਹੋ ਗਈ ਜੋ ਕਿ ਰਜਿੰਦਰ ਕੌਰ ਪੁੱਤਰੀ ਰਜਿੰਦਰ ਸਿੰਘ ਵਾਸੀ ਅਨੰਦ ਨਗਰ-ਏ ਪਟਿਆਲਾ ਦੀ ਸੀ | ਇਸ ਸਬੰਧੀ ਉਸ ਵੱਲੋਂ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ | ਜਿਸ 'ਚ ਉਸ ...

ਪੂਰੀ ਖ਼ਬਰ »

ਕਰੰਟ ਨਾਲ ਬੱਚੇ ਦੀ ਮੌਤ

ਸਨੌਰ, 17 ਜੁਲਾਈ (ਸੋਖਲ)-ਸਵੇਰੇ ਅੱਠ ਵਜੇ ਦੇ ਕਰੀਬ ਅੱਠ ਮਹੀਨੇ ਦੇ ਬੱਚੇ ਦੀ ਕਰੰਟ ਲੱਗ ਕੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪ੍ਰਬੋਧ ਮਾਨ ਨਾਂਅ ਦਾ ਵਿਅਕਤੀ ਉੱਤਰ ਪ੍ਰਦੇਸ਼ ਤੋਂ ਪਰਿਵਾਰ ਸਮੇਤ ਸਨੌਰ ਵਿਖੇ ਆ ਕੇ ਪੱਥਰ ਆਦਿ ਲਾਉਣ ਦਾ ਕੰਮ ਕਰਦਾ ਸੀ | ਘਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 18 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦੇ ਹੋਏ 18 ਬੋਤਲਾਂ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਵੱਲੋਂ ਦੜਾ ਸੱਟਾ ਲਗਾਉਂਦੇ ਹੋਏ ਦੋ ਵਿਅਕਤੀਆਂ ਨੂੰ 1610 ਰੁਪਏ ਸਮੇਤ ...

ਪੂਰੀ ਖ਼ਬਰ »

ਅਨਾਰਦਾਣਾ ਚੌਕ 'ਚ ਦੋ ਗੁੱਟਾਂ ਵਿਚਕਾਰ ਹੋਈ ਲੜਾਈ, ਪੰਜ ਨੌਜਵਾਨ ਜ਼ਖ਼ਮੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਸ਼ਾਹੀ ਸ਼ਹਿਰ ਪਟਿਆਲਾ ਦੇ ਅਨਾਰਦਾਣਾ ਚੌਕ ਵਿਖੇ ਸਥਿਤ ਢਾਬੇ 'ਚ ਸ਼ਾਮ ਸਮੇਂ ਦੋ ਗੁੱਟਾਂ ਵਿਚਕਾਰ ਝਗੜਾ ਹੋ ਗਿਆ | ਇਸ ਦੌਰਾਨ ਦੋਵੇਂ ਗੁੱਟਾਂ ਵੱਲੋਂ ਇਕ ਦੂਜੇ 'ਤੇ ਜਮ ਕੇ ਡਾਂਗਾਂ-ਸੋਟੇ ਬਰਸਾਏ ਗਏ | ਜਿਸ ਦੌਰਾਨ ਇਕ ਗੁੱਟ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਦਾਖ਼ਲਿਆਂ ਸਬੰਧੀ ਦੋ ਦਿਨਾ ਕੌਾਸਲਿੰਗ ਸ਼ੁਰੂ

ਪਟਿਆਲਾ,17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੈਸ਼ਨ 2017-18 ਦੇ ਦਾਖ਼ਲਿਆਂ ਲਈ ਵੱਖ-ਵੱਖ ਵਿਭਾਗਾਂ ਵਿਚ ਦੋ ਦਿਨਾ ਕੌਾਸਲਿੰਗ ਅੱਜ ਸ਼ੁਰੂ ਹੋਈ ਜਿਸ ਕਰਕੇ ਅੱਜ ਸਵੇਰ ਤੋਂ ਹੀ ਕੈਂਪਸ ਵਿਖੇ ਨਵੇਂ ਵਿਦਿਆਰਥੀਆਂ ਦੀ ਆਮਦ ਨਾਲ ਚਹਿਲ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ

ਪਟਿਆਲਾ, 17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ-ਅਧਿਆਪਨ ਕਰਮਚਾਰੀ ਜਥੇਬੰਦੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ, ਜਿਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਨੇ ਕਿਹਾ ਕਿ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ 'ਚ ਰਿਹਾ ਮੋਹਰੀ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਨਾਭਾ ਬਲਾਕ ਦੇ ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ ਵਿਚ ਮੋਹਰੀ ਰਿਹਾ | ਅੱਜ ਸਵੇਰੇ ਗਰਾਮ ਪੰਚਾਇਤ ਥੂਹਾ ਪੱਤੀ ਦੀ ਸਰਪੰਚ ਸੁਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਆਮ ਇਜਲਾਸ ਬੁਲਾਇਆ ਗਿਆ | ਜਿਸ ਵਿਚ ਸਰਵ ਸੰਮਤੀ ਨਾਲ ਸੱਤ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ ਹੋਈ ਸਮਾਪਤ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਪੰਜਾਬ ਦੀ ਸਿਰਮੌਰ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ 14 ਤੋਂ 16 ਜੁਲਾਈ ਤੱਕ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ (ਲੜਕੇ ਅੰਡਰ-19 ਅਤੇ ਲੜਕੀਆਂ ਅੰਡਰ-17) ਕਰਵਾਈ, ਜਿਸ ਵਿਚ ਦੇਸ਼ ਦੇ ਨਾਮਵਰ ਸਕੂਲਾਂ ਦੀਆਂ ਲਗਪਗ 14 ਟੀਮਾਂ ਨੇ ਹਿੱਸਾ ਲਿਆ ਸੀ | ਤਿੰਨੇ ਦਿਨ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ | ਲੜਕੀਆਂ ਦੇ ਵਰਗ ਵਿਚ ਫਾਈਨਲ ਮੁਕਾਬਲਾ ਐੱਮ. ਐੱਨ. ਐੱਸ. ਐੱਸ. ਰਾਏ ਤੇ ਪੰਜਾਬ ਪਬਲਿਕ ਸਕੂਲ ਨਾਭਾ ਵਿਚਕਾਰ ਹੋਇਆ | ਫਸਵੇਂ ਮੁਕਾਬਲੇ ਤੋਂ ਬਾਅਦ ਪੰਜਾਬ ਪਬਲਿਕ ਸਕੂਲ ਨਾਭਾ ਨੇ ਸ਼ਾਨਦਾਰ ਜਿੱਤ ਪ੍ਰਾਪਤ ਕਰਦੇ ਹੋਏ ਟਰਾਫ਼ੀ ਆਪਣੇ ਨਾਂਅ ਕੀਤੀ | ਲੜਕਿਆਂ ਦੇ ਵਰਗ ਵਿਚ ਵੀ ਫਾਈਨਲ ਮੁਕਾਬਲਾ ਯਾਦਵਿੰਦਰਾ ਪਬਲਿਕ ਸਕੂਲ ਪਟਿਆਲਾ ਤੇ ਪੰਜਾਬ ਪਬਲਿਕ ਸਕੂਲ ਨਾਭਾ ਦੇ ਵਿਚਕਾਰ ਹੋਇਆ | ਪੰਜਾਬ ਪਬਲਿਕ ਸਕੂਲ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਲੜਕਿਆਂ ਦੇ ਵਰਗ ਵਿਚ ਵੀ ਟਰਾਫ਼ੀ 'ਤੇ ਕਬਜ਼ਾ ਕੀਤਾ | ਲੜਕਿਆਂ ਦੇ ਵਰਗ ਵਿਚ ਯਾਦਵਿੰਦਰਾ ਪਬਲਿਕ ਸਕੂਲ ਮੁਹਾਲੀ ਤੇ ਲੜਕੀਆਂ ਦੇ ਵਰਗ ਵਿਚ ਵੈਲਹਮ ਸਕੂਲ ਦੇਹਰਾਦੂਨ ਤੀਜੇ ਸਥਾਨ 'ਤੇ ਰਹੇ | ਲੜਕਿਆਂ ਦੇ ਵਰਗ ਵਿਚ ਪੰਜਾਬ ਪਬਲਿਕ ਸਕੂਲ ਨਾਭਾ ਦੇ ਜਸ਼ਨਜੀਤ ਨੂੰ ਸਰਵੋਤਮ ਡਿਫੈਂਡਰ, ਭੁਪਿੰਦਰਜੀਤ ਨੂੰ ਸਰਵੋਤਮ ਗੋਲਕੀਪਰ ਤੇ ਵਿਭਾਂਸ਼ੂ ਤਿਵਾੜੀ ਨੂੰ ਸਰਵੋਤਮ ਖਿਡਾਰੀ ਐਲਾਨਿਆ ਗਿਆ | ਲੜਕੀਆਂ ਦੇ ਵਰਗ ਵਿਚ ਸਹਿਜਪ੍ਰੀਤ ਨੂੰ ਸਰਵੋਤਮ ਡਿਫੈਂਡਰ ਅਤੇ ਨਵਨੀਤ ਕੌਰ ਨੂੰ ਸਰਵੋਤਮ ਖਿਡਾਰਨ ਐਲਾਨਿਆ ਗਿਆ | ਚੈਂਪੀਅਨਸ਼ਿਪ ਦੇ ਅੰਤ ਵਿਚ ਇਨਾਮ ਵੰਡ ਸਮਾਰੋਹ ਵਿਚ ਮੁੱਖ ਮਹਿਮਾਨ ਦੀ ਭੂਮਿਕਾ ਆਈ.ਏ.ਐਸ. ਅਧਿਕਾਰੀ ਸ੍ਰੀ ਜੇ.ਐੱਮ. ਬਾਲਾਮੁਰੂਗਨ ਸਕੱਤਰ ਗਵਰਨਰ ਪੰਜਾਬ ਨੇ ਨਿਭਾਈ | ਉਨ੍ਹਾਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦੀ ਸ਼ਾਨਦਾਰ ਜਿੱਤ 'ਤੇ ਵਧਾਈ ਦਿੱਤੀ | ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਆਖਿਆ ਅੱਜ ਦੇ ਇਹ ਖਿਡਾਰੀ ਕੱਲ੍ਹ ਨੂੰ ਭਾਰਤ ਦੀ ਪ੍ਰਤੀਨਿਧਤਾ ਕਰਨਗੇ ਅਤੇ ਵਿਸ਼ਵ ਵਿਚ ਭਾਰਤ ਦਾ ਨਾਮ ਰੌਸ਼ਨ ਕਰਨਗੇ | ਉਨ੍ਹਾਂ ਨੇ ਖਿਡਾਰੀਆਂ ਨੂੰ ਵੱਧ ਚੜ੍ਹ ਕੇ ਖੇਡਾਂ ਵਿਚ ਭਾਗ ਲੈਣ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ | ਸਮਾਗਮ ਦੇ ਅੰਤ ਵਿਚ ਸਕੂਲ ਹੈੱਡਮਾਸਟਰ ਡਾ. ਜਗਪ੍ਰੀਤ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਨੇ ਸਕੂਲ ਦਾ ਨਾਮ ਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ | ਉਨ੍ਹਾਂ ਆਈਆਂ ਹੋਈਆਂ ਟੀਮਾਂ ਅਤੇ ਉਨ੍ਹਾਂ ਦੇ ਕੋਚ ਸਾਹਿਬਾਨਾਂ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਸੜਕ 'ਚ ਪਿਆ ਖੱਡਾ ਕਿਸੇ ਵੱਡੇ ਹਾਦਸੇ ਨੂੰ ਦੇ ਸਕਦਾ ਹੈ ਅੰਜਾਮ

ਦੇਵੀਗੜ੍ਹ, 17 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)- ਦੇਵੀਗੜ੍ਹ ਵਿਖੇ ਮਲਕਪੁਰ ਕੰਬੋਆਂ ਚੌਾਕ ਵਿਚ ਪਟਿਆਲਾ-ਪਹੇਵਾ ਸਟੇਟ ਹਾਈਵੇ ਵਿਚ ਪਿਆ ਵੱਡਾ ਖੱਡਾ ਕਿਸੇ ਵੇਲੇ ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੇ ਅਤੇ ਕੋਈ ਜਾਨੀ ਤੇ ਮਾਲੀ ਨੁਕਸਾਨ ਕਰ ਸਕਦਾ ਹੈ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਟੀਮ ਵੱਲੋਂ ਸਰਚ ਆਪ੍ਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ

ਭੁੱਨਰਹੇੜੀ, 17 ਜੁਲਾਈ (ਧਨਵੰਤ ਸਿੰਘ)- ਹਲਕਾ ਸਨੌਰ ਦੇ ਬੀੜ ਭੁੱਨਰਹੇੜੀ 'ਚ ਜੰਗਲਾਤ ਵਿਭਾਗ ਦੀ ਟੀਮ ਨੇ ਰਾਤ ਸਮੇਂ ਸਰਚ ਅਪਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ ਕੀਤੀ, ਪਰ ਉਸ ਨੂੰ ਲੱਭਣ 'ਚ ਅਸਫ਼ਲ ਰਹੀ | ਇਕ ਹਫ਼ਤੇ ਤੋਂ ਖ਼ੰੂਖ਼ਾਰ ਜਾਨਵਰ ਨੇ ਇਲਾਕੇ ਦੇ ਖੇਤਰ ...

ਪੂਰੀ ਖ਼ਬਰ »

ਸਰਕਾਰ ਨੇ ਸ਼ਹਿਰ ਦੇ 27 ਕਰੋੜ 'ਤੇ ਲਾਈ ਰੋਕ ਨਾ ਹਟਾਈ ਤਾਂ ਸੜਕਾਂ 'ਤੇ ਉੱਤਰਾਂਗੇ-ਚੰਦੂਮਾਜਰਾ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਜਨਰਲ ਹਾਊਸ ਵਿਚ ਪਹਿਲੀ ਵਾਰ ਪਹੁੰਚੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਜਨਰਲ ਹਾਊਸ ਦੀ ਮੀਟਿੰਗ ਤੋਂ ਬਾਅਦ ਮੇਅਰ ਅਮਰਿੰਦਰ ਬਜਾਜ ਤੇ ਸਮੁੱਚੇ ਅਕਾਲੀ ਕੌਾਸਲਰਾਂ ਨਾਲ ਮੀਟਿੰਗ ਕਰਨ ...

ਪੂਰੀ ਖ਼ਬਰ »

ਕੁੱਲ ਹਿੰਦ ਸਭਾ ਦੇ ਵਫ਼ਦ ਨੇ ਬਿਜਲੀ ਨਿਗਮ ਦੇ ਅਧਿਕਾਰੀ ਨੂੰ ਸੌਾਪਿਆ ਮੰਗ ਪੱਤਰ

ਰਾਜਪੁਰਾ, 17 ਜੁਲਾਈ (ਜੀ.ਪੀ. ਸਿੰਘ)- ਪੰਜਾਬ ਬਿਜਲੀ ਨਿਗਮ ਦੇ ਸਥਾਨਕ ਡਵੀਜ਼ਨ ਦਫ਼ਤਰ ਵਿਚ ਅੱਜ ਕੁੱਲ ਹਿੰਦ ਕਿਸਾਨ ਸਭਾ ਦਾ ਵਫ਼ਦ ਕਿਸਾਨ ਆਗੂ ਹਰਿੰਦਰ ਸਿੰਘ ਲਾਖਾ, ਰਘਬੀਰ ਸਿੰਘ ਮੰਡੋਲੀ ਤੇ ਗੁਰਮੁਖ ਸਿੰਘ ਮਹਿਮਾ ਦੀ ਅਗਵਾਈ 'ਚ ਕਿਸਾਨੀ ਮੰਗਾਂ ਦੇ ਸਬੰਧ 'ਚ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਸਨੌਰ, 17 ਜੁਲਾਈ (ਸੋਖਲ)- ਥਾਣਾ ਸਨੌਰ ਪੁਲਿਸ ਪਾਰਟੀ ਨੇ ਸਾਬਕਾ ਨੈਸ਼ਨਲ ਖਿਡਾਰੀ ਗੁਰਦੀਪ ਸਿੰਘ (42) ਸਾਲ ਨੂੰ 10 ਗਰਾਮ ਸਮੈਕ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਨਰਿੰਦਰ ਸਿੰਘ ਤੇ ਸਬ-ਇੰਸਪੈਕਟਰ ਪੁਸ਼ਪਾ ਦੇਵੀ ਭੈੜੇ ਵਿਅਕਤੀਆਂ ਦੀ ਤਲਾਸ਼ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼, ਧਾਲੀਵਾਲ)- ਇਥੋਂ ਦੇ ਅਰਬਨ ਅਸਟੇਟ ਫੇਜ਼-2 ਵਿਖੇ ਸਥਿਤ ਇਕ ਘਰ ਵਿਚੋਂ ਗਹਿਣੇ ਤੇ ਨਕਦੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਕਾਰਵਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ 19 ਨੂੰ ਰਾਜਪੁਰਾ ਆਉਣਗੇ

ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)- ਇੱਥੋਂ ਦੇ ਕੇਂਦਰੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੂੰਗਰ 19 ਜੁਲਾਈ ਨੂੰ ਸਵੇਰੇ ਦਸ ਵਜੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਪੰਚਾਇਤੀ ਰਾਜ 'ਚ ਔਰਤਾਂ ਲਈ 50 ਫ਼ੀਸਦੀ ਰਾਖਵੇਂ ਕਰਨ ਨੂੰ ਲਾਗੂ ਕਰਨਾ ਟੇਢੀ ਖੀਰ

ਬਾਦਸ਼ਾਹਪੁਰ, 17 ਜੁਲਾਈ (ਰਛਪਾਲ ਸਿੰਘ ਢੋਟ)- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਚਾਇਤੀ, ਨਗਰ ਕੌਾਸਲ ਤੇ ਨਗਰ ਪੰਚਾਇਤੀ ਦੀਆਂ ਚੋਣਾਂ 'ਚ ਨੁਮਾਇੰਦਗੀ 33 ਫ਼ੀਸਦੀ ਤੋਂ ਵਧਾ ਕੇ 50 ਫ਼ੀਸਦੀ ਕਰ ਦਿੱਤੀ ਹੈ ਪਰ ਅਮਲੀ ਤੌਰ 'ਤੇ 33 ਫ਼ੀਸਦੀ ਨੁਮਾਇੰਦਗੀ ਨੂੰ ਵੀ ਚੰਗੀ ...

ਪੂਰੀ ਖ਼ਬਰ »

ਮਿੳਾੂਸੀਪਲ ਵਰਕਰਜ਼ ਯੂਨੀਅਨ ਵੱਲੋਂ ਜਰਨਲ ਹਾਊਸ ਦੇ ਮਦ ਨੰਬਰ 5 ਦੇ ਵਿਰੋਧ ਲਈ ਬੈਠਕ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮਿੳਾੂਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਨਗਰ ਨਿਗਮ ਪਟਿਆਲਾ ਦੇ ਜਰਨਲ ਹਾਊਸ ਦੀ ਬੈਠਕ ਸਬੰਧੀ ਜਾਰੀ ਹੋਏ ਏਜੰਡੇ ਦੀ ਮਦ ਨੰਬਰ 5 ਵਿਚ ਦਰਸਾਈ ਗਈ ਤਜਵੀਜ਼ ਜੋ ਕਿ ਨਗਰ ਨਿਗਮ ਪਟਿਆਲਾ ਦੇ ਆਡੀਟੋਰੀਅਮ ...

ਪੂਰੀ ਖ਼ਬਰ »

ਸਬਮਰਸੀਬਲ ਪੰਪਾਂ ਦੀਆਂ ਦੋ ਦੁਕਾਨਾਂ 'ਚ ਚੋਰੀ-7 ਲੱਖ ਦੇ ਕਰੀਬ ਸਮਾਨ ਤੇ ਨਕਦੀ ਚੋਰੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਬੀਤੀ ਰਾਤ ਸ਼ਹਿਰ ਦੀ ਮੁੱਖ ਸੜਕ 'ਤੇ ਸਥਿਤ ਦੋ ਸਬਮਰਸੀਬਲ ਪੰਪਾਂ ਦੀਆਂ ਦੁਕਾਨ 'ਚੋਂ ਚੋਰ ਚੋਰੀ ਕਰਕੇ 7 ਲੱਖ ਰੁਪਏ ਦੇ ਕਰੀਬ ਦਾ ਸਮਾਨ ਤੇ ਨਕਦੀ ਉਡਾ ਕੇ ਲੈ ਗਏ | ਪ੍ਰੇਮ ਸਬਮਰਸੀਬਲ ਪਾਈਪ ਸਟੋਰ ਦੇ ਮਾਲਕ ਸ਼ਹਿਰੀ ਲਾਲ ਨੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਸ਼ਰਾਬ ਲੈ ਕੇ ਜਾਂਦੀ ਤੇਜ਼ ਰਫ਼ਤਾਰ ਗੱਡੀ ਪਲਟੀ-ਇਕ ਗੰਭੀਰ ਜ਼ਖਮੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਸਮਾਣਾ-ਭਵਾਨੀਗੜ੍ਹ ਸੜਕ 'ਤੇ ਪਿੰਡ ਗਾਜੇਵਾਸ ਨੇੜੇ ਸ਼ਰਾਬ ਨਾਲ ਲੱਦੀ ਇਕ ਤੇਜ਼ ਰਫ਼ਤਾਰ ਹੋਂਡਾ ਸਿਟੀ ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਕਾਰ 'ਚ ਸਵਾਰ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸਿਵਲ ...

ਪੂਰੀ ਖ਼ਬਰ »

ਅਬਲੋਵਾਲ ਗਰਿੱਡ 'ਚ ਨੁਕਸ ਪੈਣ ਕਾਰਨ ਕਈ ਖੇਤਰਾਂ ਦੀ ਬਿਜਲੀ ਹੋਈ ਬੰਦ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਬੀਤੀ ਰਾਤ ਅਬਲੋਵਾਲ ਗਰਿੱਡ 'ਚ ਪਏ ਤਕਨੀਕੀ ਨੁਕਸ ਕਾਰਨ ਇਸ ਗਰਿੱਡ ਤੋਂ ਚੱਲਦੇ ਖੇਤਰਾਂ ਨੂੰ ਬੀਤੀ ਰਾਤ ਕਾਫ਼ੀ ਸਮਾਂ ਬਿਜਲੀ ਬੰਦ ਦਾ ਸਾਹਮਣਾ ਕਰਨਾ ਪਿਆ | ਬਿਜਲੀ ਬੰਦ ਹੋ ਜਾਣ ਕਾਰਨ ਕਈ ਘੰਟੇ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਹੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਘੰਗਰੋਲੀ ਵਿਖੇ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦਾ ਕਰੰਟ ਲੱਗਣ 'ਤੇ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਗੁਰਚਰਨ ਸਿੰਘ ਦਾ ਨੌਜਵਾਨ ਲੜਕਾ ਗੁਰਦੀਪਕ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX