ਤਾਜਾ ਖ਼ਬਰਾਂ


ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  2 minutes ago
ਦੁਬਈ, 20 ਫਰਵਰੀ- ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਹਮਲੇ ਤੋਂ ਬਾਅਦ ਲਗਾਤਾਰ ਵਿਸ਼ਵ ਕੱਪ 2019 'ਚ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਬਾਰੇ ਕਿਆਸ ਲਗਾਏ ਜਾ ਰਹੇ ਹਨ। ਇਸ ਹਮਲੇ ਤੋਂ ਬਾਅਦ ਕਈ ਸਾਬਕਾ ਕ੍ਰਿਕਟਰਾਂ ਦਾ ....
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  5 minutes ago
ਦੇਹਰਾਦੂਨ, 20 ਫਰਵਰੀ- ਉਤਰਾਖੰਡ ਦੇ ਰੁੜਕੀ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਵਲੋਂ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਰਾਸ਼ਟਰ ਵਿਰੋਧੀ ਪੋਸਟਾਂ ਪਾਉਣ 'ਤੇ ਮੁਅੱਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ...
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  35 minutes ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਆਪ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਕਿ ਜਲਿਆਂਵਾਲਾ ਬਾਗ ਹੱਤਿਆ ਕਾਂਡ ਮਗਰੋਂ ਜਨਰਲ ਡਾਇਰ ਨੂੰ ਸਿਰਪਾਉ ਦੇਣ....
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  35 minutes ago
ਵੈਲਿੰਗਟਨ, 20 ਫਰਵਰੀ- ਨਿਊਜ਼ੀਲੈਂਡ ਦੀ ਸੰਸਦ ਨੇ ਸਰਬ ਸੰਮਤੀ ਨਾਲ ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਇਹ ਪ੍ਰਸਤਾਵ ਨਿਊਜ਼ੀਲੈਂਡ...
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  50 minutes ago
ਮਲੋਟ, 20 ਫਰਵਰੀ (ਗੁਰਮੀਤ ਸਿੰਘ ਮੱਕੜ)- ਮਲੋਟ ਦੇ ਅਜੀਤ ਨਗਰ 'ਚ ਅੱਜ ਇੱਕ ਸਕੂਲ ਦੀ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਰਿਕਸ਼ਿਤ ਪੁੱਤਰ ਸੁਰਜੀਤ ਕੁਮਾਰ ਦੇ...
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 1 hour ago
ਤਰਨ ਤਾਰਨ, 20 ਫਰਵਰੀ- ਤਰਨ ਤਾਰਨ ਸ਼ਹਿਰ 'ਚ ਬੀਤੀ ਦੇਰ ਰਾਤ ਕਰੀਬ 9.30 ਵਜੇ ਗੁਰਦੁਆਰਾ ਬੀਬੀ ਭਾਨੀ ਦੇ ਨਜ਼ਦੀਕ ਦੋ ਨੌਜਵਾਨਾਂ ਦਾ ਅਣਪਛਾਤੇ ਲੋਕਾਂ ਨੂੰ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੌਜਵਾਨਾਂ ਦੀ...
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ ਸੰਸਦੀ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜਲਿਆਂਵਾਲੇ ਬਾਗ ਦੇ ਹੱਤਿਆ ਕਾਂਡ ਸਾਕੇ ਦੇ ਸੰਬੰਧ 'ਚ ਬ੍ਰਿਟਿਸ਼ ਸਰਕਾਰ ਵੱਲੋਂ ਭਾਰਤ ਦੇ ਲੋਕਾਂ ਤੋਂ ਰਸਮੀ ਮੁਆਫ਼ੀ ਮੰਗੀ ....
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 1 hour ago
ਚੰਡੀਗੜ੍ਹ, 20 ਫਰਵਰੀ- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਸਦਨ ਦੀ ਕਾਰਵਾਈ ਦੌਰਾਨ 'ਆਪ' ਦੇ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਸਾਲ 2010 ਤੋਂ 2018 ਤੱਕ 2800 ਕਰੋੜ ਰੁਪਏ ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ ਉਹ ਵਾਪਸ ਚਲਾ ਗਿਆ....
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ 'ਚ ਸਵਾਈਨ ਫਲੂ ਨਾਸਲ ਹੋ ਰਹੀਆਂ ਮੌਤਾਂ ਦਾ ਮੁੱਦਾ ਚੁੱਕਿਆ। ਇਸ ਮੌਕੇ ਉਨ੍ਹਾਂ ਕਿਹਾ ਕਿ 31 ਜਨਵਰੀ....
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 1 hour ago
ਪਟਿਆਲਾ, 20 ਫਰਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਦੇ ਵਾਰਡ ਨੰਬਰ- 49 'ਚ ਸਰਕਾਰੀ ਕਾਰਜਾਂ ਦੇ ਲਈ ਪਾਕਿਸਤਾਨੀ ਸੀਮੈਂਟ ਦਾ ਇਸਤੇਮਾਲ ਹੋ ਰਿਹਾ ਹੈ। ਦਸ ਦੇਈਏ ਕਿ ਇਕ ਪਾਸੇ ਸਰਕਾਰ ਪੁਲਵਾਮਾ ....
ਡੇਰਾ ਬਾਬਾ ਨਾਨਕ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੀ ਪਾਕਿ ਮਹਿਲਾ ਕਾਬੂ
. . .  about 1 hour ago
ਡੇਰਾ ਬਾਬਾ ਨਾਨਕ, 20 ਫਰਵਰੀ(ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰ ਕੇ ਦਾਖਲ ਹੁੰਦੀ ਇਕ ਪਾਕਿਸਤਾਨੀ ਮਹਿਲਾ ਨੂੰ ਅੱਜ ਸਵੇਰੇ ਬੀ.ਐੱਸ.ਐਫ ਦੇ ਜਵਾਨਾ ਵੱਲੋਂ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ....
ਪਾਕਿਸਤਾਨ ਮਸਲੇ 'ਤੇ ਨਾਅਰੇਬਾਜ਼ੀ ਕਰਦਿਆਂ ਅਕਾਲੀ ਭਾਜਪਾ ਦੇ ਵਿਧਾਇਕਾਂ ਨੇ ਸਦਨ 'ਚੋਂ ਵਾਕ ਆਊਟ
. . .  about 1 hour ago
ਕਿਸਾਨ ਵਿਰੋਧੀ ਹਨ ਅਕਾਲੀ-ਭਾਜਪਾ- ਹਰਪਾਲ ਚੀਮਾ
. . .  about 1 hour ago
ਚੰਡੀਗੜ੍ਹ, 20 ਫਰਵਰੀ(ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਭਾਜਪਾ ਕਿਸਾਨਾਂ ਵਿਰੋਧੀ ਹਨ। ਇਸ ਲਈ ਇਹ ਕਿਸਾਨਾਂ ਦੇ ਮਸਲੇ 'ਤੇ ਗੱਲ ਨਹੀਂ...
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਹੋਇਆ ਖ਼ਤਮ
. . .  about 1 hour ago
ਪਾਕਿ ਦੇ ਮਾਮਲੇ 'ਤੇ ਅਕਾਲੀ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ
. . .  about 1 hour ago
ਭਾਰਤ ਨੂੰ ਧਮਕੀ ਦੇਣ ਦੇ ਮਾਮਲੇ 'ਚ ਪਾਕਿ ਪ੍ਰਧਾਨ ਮੰਤਰੀ ਖ਼ਿਲਾਫ਼ ਮਤਾ ਕੀਤਾ ਜਾਵੇ ਪਾਸ- ਪਰਮਿੰਦਰ ਢੀਂਡਸਾ
. . .  about 1 hour ago
ਪੰਜਾਬ ਦੇ ਸਾਰੇ ਹਸਪਤਾਲਾਂ 'ਚ ਸਪੈਸ਼ਲਿਸਟ ਡਾਕਟਰਾਂ ਦੀ ਹੈ ਘਾਟ - ਸਿਹਤ ਮੰਤਰੀ
. . .  about 2 hours ago
ਮੋਗਾ ਜ਼ਿਲ੍ਹੇ 'ਚ ਪਹਿਲਾਂ ਹੀ ਚੱਲ ਰਹੇ ਹਨ 22 ਕਾਲਜ - ਰਜ਼ੀਆ ਸੁਲਤਾਨ
. . .  about 2 hours ago
ਗ੍ਰਹਿ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ
. . .  about 2 hours ago
ਭਗੌੜੇ ਮੁਲਾਜ਼ਮਾਂ ਦੀਆਂ ਤਸਵੀਰਾਂ ਜਨਤਕ ਥਾਵਾਂ 'ਤੇ ਲਗਾਉਣ ਦੀ ਮੰਗ ਨੂੰ ਲੈ ਕੇ ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  19 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ

ਪਟਿਆਲਾ

ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ 'ਚ 50 ਮਤਿਆਂ 'ਚੋਂ ਇਕ ਨੂੰ ਛੱਡ ਬਾਕੀ ਕੀਤੇ ਪਾਸ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੀ ਨਗਰ ਨਿਗਮ 'ਤੇ ਕਾਬਜ਼ ਅਕਾਲੀ-ਭਾਜਪਾ ਕੌਾਸਲਰਾਂ ਦਾ ਆਪਣੇ ਇਸ ਵਾਰ ਦੇ ਕਾਰਜਕਾਲ ਦਾ ਆਖ਼ਰੀ ਜਰਨਲ ਹਾਊਸ ਜਿਸ ਵਿਚ 50 ਮਤੇ ਲਿਖਤੀ ਤੌਰ 'ਤੇ ਲਿਆਂਦੇ ਗਏ ਨਿਵੇਕਲਾ ਹੋ ਨਿੱਬੜਿਆ | ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਭੜਕੇ ਕਾਮਿਆਂ ਨੇ ਘੇਰਿਆ ਹਲਕਾ ਦਫ਼ਤਰ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਪੀ. ਡਬਲਿਯੂ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਹਲਕਾ ਦਫ਼ਤਰ ਜਨਸਿਹਤ ਵਿਭਾਗ ਪਟਿਆਲਾ ਅੱਗੇ ਦਰਸ਼ਨ ਬੇਲੂਮਾਜਰਾ, ਜਸਬੀਰ ਖੋਖਰ, ਛੱਜੂ ਰਾਮ ਤੇ ਕਿਸ਼ਨ ...

ਪੂਰੀ ਖ਼ਬਰ »

ਆਨੰਦ ਨਗਰ 'ਚੋਂ ਸਕੂਟਰੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਇੱਥੇ ਦੇ ਆਨੰਦ ਨਗਰ-ਏ ਇਲਾਕੇ 'ਚੋਂ ਇਕ ਸਕੂਟਰੀ ਚੋਰੀ ਹੋ ਗਈ ਜੋ ਕਿ ਰਜਿੰਦਰ ਕੌਰ ਪੁੱਤਰੀ ਰਜਿੰਦਰ ਸਿੰਘ ਵਾਸੀ ਅਨੰਦ ਨਗਰ-ਏ ਪਟਿਆਲਾ ਦੀ ਸੀ | ਇਸ ਸਬੰਧੀ ਉਸ ਵੱਲੋਂ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ | ਜਿਸ 'ਚ ਉਸ ...

ਪੂਰੀ ਖ਼ਬਰ »

ਕਰੰਟ ਨਾਲ ਬੱਚੇ ਦੀ ਮੌਤ

ਸਨੌਰ, 17 ਜੁਲਾਈ (ਸੋਖਲ)-ਸਵੇਰੇ ਅੱਠ ਵਜੇ ਦੇ ਕਰੀਬ ਅੱਠ ਮਹੀਨੇ ਦੇ ਬੱਚੇ ਦੀ ਕਰੰਟ ਲੱਗ ਕੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪ੍ਰਬੋਧ ਮਾਨ ਨਾਂਅ ਦਾ ਵਿਅਕਤੀ ਉੱਤਰ ਪ੍ਰਦੇਸ਼ ਤੋਂ ਪਰਿਵਾਰ ਸਮੇਤ ਸਨੌਰ ਵਿਖੇ ਆ ਕੇ ਪੱਥਰ ਆਦਿ ਲਾਉਣ ਦਾ ਕੰਮ ਕਰਦਾ ਸੀ | ਘਰ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 18 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਾਰਵਾਈ ਕਰਦੇ ਹੋਏ 18 ਬੋਤਲਾਂ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਤੇ ਪੁਲਿਸ ਵੱਲੋਂ ਦੜਾ ਸੱਟਾ ਲਗਾਉਂਦੇ ਹੋਏ ਦੋ ਵਿਅਕਤੀਆਂ ਨੂੰ 1610 ਰੁਪਏ ਸਮੇਤ ...

ਪੂਰੀ ਖ਼ਬਰ »

ਅਨਾਰਦਾਣਾ ਚੌਕ 'ਚ ਦੋ ਗੁੱਟਾਂ ਵਿਚਕਾਰ ਹੋਈ ਲੜਾਈ, ਪੰਜ ਨੌਜਵਾਨ ਜ਼ਖ਼ਮੀ

ਪਟਿਆਲਾ, 17 ਜੁਲਾਈ (ਆਤਿਸ਼ ਗੁਪਤਾ)- ਸ਼ਾਹੀ ਸ਼ਹਿਰ ਪਟਿਆਲਾ ਦੇ ਅਨਾਰਦਾਣਾ ਚੌਕ ਵਿਖੇ ਸਥਿਤ ਢਾਬੇ 'ਚ ਸ਼ਾਮ ਸਮੇਂ ਦੋ ਗੁੱਟਾਂ ਵਿਚਕਾਰ ਝਗੜਾ ਹੋ ਗਿਆ | ਇਸ ਦੌਰਾਨ ਦੋਵੇਂ ਗੁੱਟਾਂ ਵੱਲੋਂ ਇਕ ਦੂਜੇ 'ਤੇ ਜਮ ਕੇ ਡਾਂਗਾਂ-ਸੋਟੇ ਬਰਸਾਏ ਗਏ | ਜਿਸ ਦੌਰਾਨ ਇਕ ਗੁੱਟ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਨਵੇਂ ਦਾਖ਼ਲਿਆਂ ਸਬੰਧੀ ਦੋ ਦਿਨਾ ਕੌਾਸਲਿੰਗ ਸ਼ੁਰੂ

ਪਟਿਆਲਾ,17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੈਸ਼ਨ 2017-18 ਦੇ ਦਾਖ਼ਲਿਆਂ ਲਈ ਵੱਖ-ਵੱਖ ਵਿਭਾਗਾਂ ਵਿਚ ਦੋ ਦਿਨਾ ਕੌਾਸਲਿੰਗ ਅੱਜ ਸ਼ੁਰੂ ਹੋਈ ਜਿਸ ਕਰਕੇ ਅੱਜ ਸਵੇਰ ਤੋਂ ਹੀ ਕੈਂਪਸ ਵਿਖੇ ਨਵੇਂ ਵਿਦਿਆਰਥੀਆਂ ਦੀ ਆਮਦ ਨਾਲ ਚਹਿਲ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ

ਪਟਿਆਲਾ, 17 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਗ਼ੈਰ-ਅਧਿਆਪਨ ਕਰਮਚਾਰੀ ਜਥੇਬੰਦੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਹੋਈ, ਜਿਸ ਸਬੰਧੀ ਜਥੇਬੰਦੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜੂ ਨੇ ਕਿਹਾ ਕਿ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ 'ਚ ਰਿਹਾ ਮੋਹਰੀ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਨਾਭਾ ਬਲਾਕ ਦੇ ਪਿੰਡ ਥੂਹਾ ਪੱਤੀ ਗਰਾਮ ਸਭਾ ਇਜਲਾਸ ਕਰਵਾਉਣ ਵਿਚ ਮੋਹਰੀ ਰਿਹਾ | ਅੱਜ ਸਵੇਰੇ ਗਰਾਮ ਪੰਚਾਇਤ ਥੂਹਾ ਪੱਤੀ ਦੀ ਸਰਪੰਚ ਸੁਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਆਮ ਇਜਲਾਸ ਬੁਲਾਇਆ ਗਿਆ | ਜਿਸ ਵਿਚ ਸਰਵ ਸੰਮਤੀ ਨਾਲ ਸੱਤ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ ਹੋਈ ਸਮਾਪਤ

ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਪੰਜਾਬ ਦੀ ਸਿਰਮੌਰ ਸਿੱਖਿਆ ਸੰਸਥਾ ਪੰਜਾਬ ਪਬਲਿਕ ਸਕੂਲ ਨਾਭਾ ਵਿਖੇ 14 ਤੋਂ 16 ਜੁਲਾਈ ਤੱਕ ਆਲ ਇੰਡੀਆ ਆਈ. ਪੀ. ਐੱਸ. ਸੀ. ਹਾਕੀ ਚੈਂਪੀਅਨਸ਼ਿਪ (ਲੜਕੇ ਅੰਡਰ-19 ਅਤੇ ਲੜਕੀਆਂ ਅੰਡਰ-17) ਕਰਵਾਈ, ਜਿਸ ਵਿਚ ਦੇਸ਼ ਦੇ ਨਾਮਵਰ ਸਕੂਲਾਂ ਦੀਆਂ ...

ਪੂਰੀ ਖ਼ਬਰ »

ਸੜਕ 'ਚ ਪਿਆ ਖੱਡਾ ਕਿਸੇ ਵੱਡੇ ਹਾਦਸੇ ਨੂੰ ਦੇ ਸਕਦਾ ਹੈ ਅੰਜਾਮ

ਦੇਵੀਗੜ੍ਹ, 17 ਜੁਲਾਈ (ਮੁਖਤਿਆਰ ਸਿੰਘ ਨੋਗਾਵਾਂ)- ਦੇਵੀਗੜ੍ਹ ਵਿਖੇ ਮਲਕਪੁਰ ਕੰਬੋਆਂ ਚੌਾਕ ਵਿਚ ਪਟਿਆਲਾ-ਪਹੇਵਾ ਸਟੇਟ ਹਾਈਵੇ ਵਿਚ ਪਿਆ ਵੱਡਾ ਖੱਡਾ ਕਿਸੇ ਵੇਲੇ ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਹੇ ਅਤੇ ਕੋਈ ਜਾਨੀ ਤੇ ਮਾਲੀ ਨੁਕਸਾਨ ਕਰ ਸਕਦਾ ਹੈ | ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਟੀਮ ਵੱਲੋਂ ਸਰਚ ਆਪ੍ਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ

ਭੁੱਨਰਹੇੜੀ, 17 ਜੁਲਾਈ (ਧਨਵੰਤ ਸਿੰਘ)- ਹਲਕਾ ਸਨੌਰ ਦੇ ਬੀੜ ਭੁੱਨਰਹੇੜੀ 'ਚ ਜੰਗਲਾਤ ਵਿਭਾਗ ਦੀ ਟੀਮ ਨੇ ਰਾਤ ਸਮੇਂ ਸਰਚ ਅਪਰੇਸ਼ਨ ਚਲਾ ਕੇ ਖ਼ੰੂਖ਼ਾਰ ਜਾਨਵਰ ਦੀ ਭਾਲ ਕੀਤੀ, ਪਰ ਉਸ ਨੂੰ ਲੱਭਣ 'ਚ ਅਸਫ਼ਲ ਰਹੀ | ਇਕ ਹਫ਼ਤੇ ਤੋਂ ਖ਼ੰੂਖ਼ਾਰ ਜਾਨਵਰ ਨੇ ਇਲਾਕੇ ਦੇ ਖੇਤਰ ...

ਪੂਰੀ ਖ਼ਬਰ »

ਸਰਕਾਰ ਨੇ ਸ਼ਹਿਰ ਦੇ 27 ਕਰੋੜ 'ਤੇ ਲਾਈ ਰੋਕ ਨਾ ਹਟਾਈ ਤਾਂ ਸੜਕਾਂ 'ਤੇ ਉੱਤਰਾਂਗੇ-ਚੰਦੂਮਾਜਰਾ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਜਨਰਲ ਹਾਊਸ ਵਿਚ ਪਹਿਲੀ ਵਾਰ ਪਹੁੰਚੇ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਜਨਰਲ ਹਾਊਸ ਦੀ ਮੀਟਿੰਗ ਤੋਂ ਬਾਅਦ ਮੇਅਰ ਅਮਰਿੰਦਰ ਬਜਾਜ ਤੇ ਸਮੁੱਚੇ ਅਕਾਲੀ ਕੌਾਸਲਰਾਂ ਨਾਲ ਮੀਟਿੰਗ ਕਰਨ ...

ਪੂਰੀ ਖ਼ਬਰ »

ਕੁੱਲ ਹਿੰਦ ਸਭਾ ਦੇ ਵਫ਼ਦ ਨੇ ਬਿਜਲੀ ਨਿਗਮ ਦੇ ਅਧਿਕਾਰੀ ਨੂੰ ਸੌਾਪਿਆ ਮੰਗ ਪੱਤਰ

ਰਾਜਪੁਰਾ, 17 ਜੁਲਾਈ (ਜੀ.ਪੀ. ਸਿੰਘ)- ਪੰਜਾਬ ਬਿਜਲੀ ਨਿਗਮ ਦੇ ਸਥਾਨਕ ਡਵੀਜ਼ਨ ਦਫ਼ਤਰ ਵਿਚ ਅੱਜ ਕੁੱਲ ਹਿੰਦ ਕਿਸਾਨ ਸਭਾ ਦਾ ਵਫ਼ਦ ਕਿਸਾਨ ਆਗੂ ਹਰਿੰਦਰ ਸਿੰਘ ਲਾਖਾ, ਰਘਬੀਰ ਸਿੰਘ ਮੰਡੋਲੀ ਤੇ ਗੁਰਮੁਖ ਸਿੰਘ ਮਹਿਮਾ ਦੀ ਅਗਵਾਈ 'ਚ ਕਿਸਾਨੀ ਮੰਗਾਂ ਦੇ ਸਬੰਧ 'ਚ ...

ਪੂਰੀ ਖ਼ਬਰ »

ਸਮੈਕ ਸਮੇਤ ਇਕ ਕਾਬੂ

ਸਨੌਰ, 17 ਜੁਲਾਈ (ਸੋਖਲ)- ਥਾਣਾ ਸਨੌਰ ਪੁਲਿਸ ਪਾਰਟੀ ਨੇ ਸਾਬਕਾ ਨੈਸ਼ਨਲ ਖਿਡਾਰੀ ਗੁਰਦੀਪ ਸਿੰਘ (42) ਸਾਲ ਨੂੰ 10 ਗਰਾਮ ਸਮੈਕ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਨਰਿੰਦਰ ਸਿੰਘ ਤੇ ਸਬ-ਇੰਸਪੈਕਟਰ ਪੁਸ਼ਪਾ ਦੇਵੀ ਭੈੜੇ ਵਿਅਕਤੀਆਂ ਦੀ ਤਲਾਸ਼ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਪਟਿਆਲਾ, 17 ਜੁਲਾਈ (ਆਤਿਸ਼, ਧਾਲੀਵਾਲ)- ਇਥੋਂ ਦੇ ਅਰਬਨ ਅਸਟੇਟ ਫੇਜ਼-2 ਵਿਖੇ ਸਥਿਤ ਇਕ ਘਰ ਵਿਚੋਂ ਗਹਿਣੇ ਤੇ ਨਕਦੀ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਕਾਰਵਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ 19 ਨੂੰ ਰਾਜਪੁਰਾ ਆਉਣਗੇ


ਰਾਜਪੁਰਾ, 17 ਜੁਲਾਈ (ਰਣਜੀਤ ਸਿੰਘ)- ਇੱਥੋਂ ਦੇ ਕੇਂਦਰੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿ੍ਪਾਲ ਸਿੰਘ ਬਡੂੰਗਰ 19 ਜੁਲਾਈ ਨੂੰ ਸਵੇਰੇ ਦਸ ਵਜੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਵਸ ਦੇ ਸੰਬੰਧ ਵਿਚ ਵਿਸ਼ੇਸ਼ ਤੌਰ 'ਤੇ ਪੁੱਜ ਰਹੇ ਹਨ | ਉਹ ਇੱਥੇ ਸਾਹਿਬ-ਏ-ਕਮਾਲ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਹਾੜਾ 5 ਅਗਸਤ ਨੂੰ ਮਨਾਏ ਜਾਣ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆ ਰਹੇ ਹਨ | ਇਸ ਸਬੰਧੀ ਕੇਂਦਰੀ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰੋ. ਬਡੂੰਗਰ ਹਲਕੇ ਦੇ ਸਾਰੇ ਗੁਰਦੁਆਰਾ ਸਾਹਿਬਾਨਾਂ ਨਾਲ ਵਿਚਾਰ-ਵਟਾਂਦਰਾ ਕਰਨਗੇ | ਉਹ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਵਸ ਨੰੂ ਵੱਡੇ ਪੱਧਰ 'ਤੇ ਮਨਾਉਣ ਦੇ ਸਬੰਧ 'ਚ ਸਾਰਿਆਂ ਦੀਆਂ ਵੱਖ-ਵੱਖ ਕੰਮਾਂ ਲਈ ਡਿਊਟੀਆਂ ਲਾਉਣਗੇ | ਭਾਈ ਕੰਗ ਨੇ ਦੱਸਿਆ ਕਿ 5 ਅਗਸਤ ਨੂੰ ਜਨਮ ਦਿਹਾੜਾ ਮਨਾਉਣ ਲਈ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਅਤੇ ਖ਼ਾਸ ਤੌਰ 'ਤੇ ਨੌਜਵਾਨ ਵਰਗ ਹਾਜ਼ਰੀਆਂ ਭਰਨਗੇ | ਉਨ੍ਹਾਂ ਦੱਸਿਆ ਕਿ ਅੱਜ ਦੀ ਨੌਜਵਾਨ ਪੀੜ੍ਹੀ ਪੰਥਕ ਦਿਸ਼ਾ ਤੋਂ ਭਟਕਦੀ ਜਾ ਰਹੀ ਹੈ | ਨੌਜਵਾਨ ਵਰਗ ਨਸ਼ਿਆਂ ਦੀ ਲਪੇਟ ਵਿਚ ਬੁਰੀ ਤਰ੍ਹਾਂ ਫਸ ਗਿਆ ਹੈ | ਉਨ੍ਹਾਂ ਨੇ ਦੱਸਿਆ ਕਿ ਪ੍ਰੋ. ਬਡੂੰਗਰ ਵਿਸ਼ੇਸ਼ ਤੌਰ 'ਤੇ ਪੁੱਜ ਕੇ ਨੌਜਵਾਨ ਪੀੜ੍ਹੀ ਨੂੰ ਸਾਡੇ ਗੌਰਵਮਈ ਵਿਰਸੇ ਬਾਰੇ ਵਿਚ ਚਾਨਣਾ ਪਾਉਣਗੇ | ਉਨ੍ਹਾਂ ਦੱਸਿਆ ਕਿ 19 ਜੁਲਾਈ ਨੂੰ ਵਿਧਾਇਕ ਸਨੌਰ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਖਾਦੀ ਬੋਰਡ ਦੇ ਸਾਬਕਾ ਵਾਇਸ ਚੇਅਰਮੈਨ ਸ. ਹਰਵਿੰਦਰ ਸਿੰਘ ਹਰਪਾਲਪੁਰ ਵੀ ਇਸ ਸਮਾਗਮ ਵਿਚ ਸ਼ਿਰਕਤ ਕਰ ਰਹੇ ਹਨ | ਇਸ ਮੌਕੇ 'ਤੇ ਹੋਰਨਾਂ ਸਮੇਤ ਖਜਾਨ ਸਿੰਘ ਲਾਲੀ, ਗੁਰਦੇਵ ਸਿੰਘ ਢਿੱਲੋਂ, ਮੈਨੇਜਰ ਨਸੀਬ ਸਿੰਘ, ਕੁਲਵੰਤ ਸਿੰਘ, ਕਿ੍ਪਾਲ ਸਿੰਘ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਪੰਚਾਇਤੀ ਰਾਜ 'ਚ ਔਰਤਾਂ ਲਈ 50 ਫ਼ੀਸਦੀ ਰਾਖਵੇਂ ਕਰਨ ਨੂੰ ਲਾਗੂ ਕਰਨਾ ਟੇਢੀ ਖੀਰ

ਬਾਦਸ਼ਾਹਪੁਰ, 17 ਜੁਲਾਈ (ਰਛਪਾਲ ਸਿੰਘ ਢੋਟ)- ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਚਾਇਤੀ, ਨਗਰ ਕੌਾਸਲ ਤੇ ਨਗਰ ਪੰਚਾਇਤੀ ਦੀਆਂ ਚੋਣਾਂ 'ਚ ਨੁਮਾਇੰਦਗੀ 33 ਫ਼ੀਸਦੀ ਤੋਂ ਵਧਾ ਕੇ 50 ਫ਼ੀਸਦੀ ਕਰ ਦਿੱਤੀ ਹੈ ਪਰ ਅਮਲੀ ਤੌਰ 'ਤੇ 33 ਫ਼ੀਸਦੀ ਨੁਮਾਇੰਦਗੀ ਨੂੰ ਵੀ ਚੰਗੀ ...

ਪੂਰੀ ਖ਼ਬਰ »

ਮਿੳਾੂਸੀਪਲ ਵਰਕਰਜ਼ ਯੂਨੀਅਨ ਵੱਲੋਂ ਜਰਨਲ ਹਾਊਸ ਦੇ ਮਦ ਨੰਬਰ 5 ਦੇ ਵਿਰੋਧ ਲਈ ਬੈਠਕ

ਪਟਿਆਲਾ, 17 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)- ਮਿੳਾੂਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਨਗਰ ਨਿਗਮ ਪਟਿਆਲਾ ਦੇ ਜਰਨਲ ਹਾਊਸ ਦੀ ਬੈਠਕ ਸਬੰਧੀ ਜਾਰੀ ਹੋਏ ਏਜੰਡੇ ਦੀ ਮਦ ਨੰਬਰ 5 ਵਿਚ ਦਰਸਾਈ ਗਈ ਤਜਵੀਜ਼ ਜੋ ਕਿ ਨਗਰ ਨਿਗਮ ਪਟਿਆਲਾ ਦੇ ਆਡੀਟੋਰੀਅਮ ...

ਪੂਰੀ ਖ਼ਬਰ »

ਸਬਮਰਸੀਬਲ ਪੰਪਾਂ ਦੀਆਂ ਦੋ ਦੁਕਾਨਾਂ 'ਚ ਚੋਰੀ-7 ਲੱਖ ਦੇ ਕਰੀਬ ਸਮਾਨ ਤੇ ਨਕਦੀ ਚੋਰੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਬੀਤੀ ਰਾਤ ਸ਼ਹਿਰ ਦੀ ਮੁੱਖ ਸੜਕ 'ਤੇ ਸਥਿਤ ਦੋ ਸਬਮਰਸੀਬਲ ਪੰਪਾਂ ਦੀਆਂ ਦੁਕਾਨ 'ਚੋਂ ਚੋਰ ਚੋਰੀ ਕਰਕੇ 7 ਲੱਖ ਰੁਪਏ ਦੇ ਕਰੀਬ ਦਾ ਸਮਾਨ ਤੇ ਨਕਦੀ ਉਡਾ ਕੇ ਲੈ ਗਏ | ਪ੍ਰੇਮ ਸਬਮਰਸੀਬਲ ਪਾਈਪ ਸਟੋਰ ਦੇ ਮਾਲਕ ਸ਼ਹਿਰੀ ਲਾਲ ਨੇ ...

ਪੂਰੀ ਖ਼ਬਰ »

ਘਨੌਰ ਹਸਪਤਾਲ ਨੂੰ ਨਿਰੰਤਰ ਡਿਊਟੀ ਕਰਨ ਵਾਲੇ ਡਾਕਟਰਾਂ ਦੀ ਲੋੜ

ਘਨੌਰ, 17 ਜੁਲਾਈ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਤਕਰੀਬਨ 100 ਪਿੰਡਾਂ ਦਾ ਇਕਲੌਤਾ ਸਹਾਰਾ ਸਰਕਾਰੀ ਹਸਪਤਾਲ (ਕਮਿਊਨਿਟੀ ਹੈਲਥ ਸੈਂਟਰ ਘਨੌਰ) ਵੀ ਅੱਜ ਕਲ ਬਿਮਾਰਾਂ ਵਾਲੀ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਹਸਪਤਾਲ ਦੀ ਹੱਡ ਬੀਤੀ ਸੁਣੀਏ ਤਾਂ ਪ੍ਰਸ਼ਾਸਨ ...

ਪੂਰੀ ਖ਼ਬਰ »

ਸ਼ਰਾਬ ਲੈ ਕੇ ਜਾਂਦੀ ਤੇਜ਼ ਰਫ਼ਤਾਰ ਗੱਡੀ ਪਲਟੀ-ਇਕ ਗੰਭੀਰ ਜ਼ਖਮੀ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਸਮਾਣਾ-ਭਵਾਨੀਗੜ੍ਹ ਸੜਕ 'ਤੇ ਪਿੰਡ ਗਾਜੇਵਾਸ ਨੇੜੇ ਸ਼ਰਾਬ ਨਾਲ ਲੱਦੀ ਇਕ ਤੇਜ਼ ਰਫ਼ਤਾਰ ਹੋਂਡਾ ਸਿਟੀ ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਕਾਰ 'ਚ ਸਵਾਰ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਇਲਾਜ ਲਈ ਸਿਵਲ ...

ਪੂਰੀ ਖ਼ਬਰ »

ਅਬਲੋਵਾਲ ਗਰਿੱਡ 'ਚ ਨੁਕਸ ਪੈਣ ਕਾਰਨ ਕਈ ਖੇਤਰਾਂ ਦੀ ਬਿਜਲੀ ਹੋਈ ਬੰਦ

ਪਟਿਆਲਾ, 17 ਜੁਲਾਈ (ਜ. ਸ. ਢਿੱਲੋਂ)-ਬੀਤੀ ਰਾਤ ਅਬਲੋਵਾਲ ਗਰਿੱਡ 'ਚ ਪਏ ਤਕਨੀਕੀ ਨੁਕਸ ਕਾਰਨ ਇਸ ਗਰਿੱਡ ਤੋਂ ਚੱਲਦੇ ਖੇਤਰਾਂ ਨੂੰ ਬੀਤੀ ਰਾਤ ਕਾਫ਼ੀ ਸਮਾਂ ਬਿਜਲੀ ਬੰਦ ਦਾ ਸਾਹਮਣਾ ਕਰਨਾ ਪਿਆ | ਬਿਜਲੀ ਬੰਦ ਹੋ ਜਾਣ ਕਾਰਨ ਕਈ ਘੰਟੇ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਹੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਸਮਾਣਾ, 17 ਜੁਲਾਈ (ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਘੰਗਰੋਲੀ ਵਿਖੇ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦਾ ਕਰੰਟ ਲੱਗਣ 'ਤੇ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਗੁਰਚਰਨ ਸਿੰਘ ਦਾ ਨੌਜਵਾਨ ਲੜਕਾ ਗੁਰਦੀਪਕ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX