ਤਾਜਾ ਖ਼ਬਰਾਂ


ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  13 minutes ago
ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ੍ਰੀਮਤੀ ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ ਦਿੱਤਾ...
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  34 minutes ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਸ਼ਿਕਾਇਤ ਕੀਤੀ ਹੈ। ਜਾਣਕਾਰੀ ਦੇ ਅਨੁਸਾਰ, ਸਿੱਧੂ ਮੁਸੇਵਾਲਾ ਦੇ ਨਵੇਂ ਗੀਤ ...
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  59 minutes ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕੇਂਦਰੀ ਜਾਂਚ ਬਿਉਰੋ (ਸੀ.ਬੀ.ਆਈ) ਨੂੰ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ...
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 1 hour ago
ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)- ਬਰਨਾਲਾ-ਬਠਿੰਡਾ ਮੁੱਖ ਮਾਰਗ ਅਤੇ ਧਾਗਾ ਮਿੱਲ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ...
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 1 hour ago
ਠੱਠੀ ਭਾਈ, 20 ਸਤੰਬਰ (ਜਗਰੂਪ ਸਿੰਘ ਮਠਾੜੂ)- ਥਾਣਾ ਸਮਾਲਸਰ ਹੇਠਲੇ ਪਿੰਡ ਸੁਖਾਨੰਦ ਅਤੇ ਸੁਖਾਨੰਦ ਖ਼ੁਰਦ ਦੀ ਹੱਡਾ ਰੋੜੀ ਦਾ ਮਾਮਲਾ ਭਖਣ ਕਾਰਨ ਅੱਜ ਉਸ ਸਮੇਂ ਮਾਹੌਲ...
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਏ.ਐੱਸ ਅਤੇ 6 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ...
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 1 hour ago
ਸ੍ਰੀਨਗਰ, 20 ਸਤੰਬਰ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ ਅੱਜ ਸ੍ਰੀਨਗਰ ਜਾਣਗੇ ਅਤੇ ਅਗਲੇ ਦੋ ਦਿਨਾਂ 'ਚ ਬਾਰਾਮੂਲਾ ...
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੋ ਵਿਅਕਤੀਆਂ ਨੂੰ 30 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ...
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 2 hours ago
ਪਟਿਆਲਾ, 20 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)- ਸੰਗਰੂਰ ਰੋਡ 'ਤੇ ਸਥਿਤ ਮਹਿਮਦਪੁਰ ਮੰਡੀ ਵਿਖੇ ਸੰਘਰਸ਼ ਕਮੇਟੀ ਦੇ ਸੱਦ 'ਤੇ 39 ਦੇ ਕਰੀਬ ਪੁੱਜੀਆਂ ਵੱਖ ਵੱਖ ਜਥੇਬੰਦੀਆਂ ...
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਗੁਰਦਾਸਪੁਰ, 20 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ 'ਚ ਸਥਿਤ ਤਿੱਬੜੀ ਛਾਉਣੀ ਦੀ ਫ਼ੌਜ ਦੀ ਇਕ ਖ਼ੁਫ਼ੀਆ ਟੀਮ ਵੱਲੋਂ ਬੀਤੇ ਦਿਨੀਂ ਪਾਕਿਸਤਾਨ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਇਕ...
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 2 hours ago
ਪਟਿਆਲਾ, 20 ਸਤੰਬਰ (ਅਮਨਦੀਪ ਸਿੰਘ) - ਮਨਜੀਤ ਸਿੰਘ ਧਨੇਰ ਨੂੰ ਇਨਸਾਫ਼ ਦਿਵਾਉਣ, ਕਰਜ਼ਾ ਮਾਫ਼ੀ ਨੂੰ ਲਾਗੂ ਕਰਵਾਉਣ ਅਤੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ...
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ)- ਬਟਾਲਾ ਵਿਖੇ ਅੱਜ ਲੁਧਿਆਣਾ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਵਿਧਾਇਕ ਬਲਜਿੰਦਰ ਸਿੰਘ ਬੈਂਸ ਵੱਲੋਂ ...
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 3 hours ago
ਬਟਾਲਾ, 20 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਦੀ ਆਪਸ ਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ....
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਸਤੰਬਰ- ਮੰਗੋਲੀਆ ਦੇ ਰਾਸ਼ਟਰਪਤੀ ਖਾਲਤਮਾਗਿਨ ਬਤੂਲਗਾ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ...
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 3 hours ago
ਮੁੰਬਈ, 20 ਸਤੰਬਰ- ਮੁੰਬਈ ਦੇ ਲੋਕਮਾਨਯ ਤਿਲਕ ਰੋਡ 'ਤੇ ਸ਼ੁੱਕਰਵਾਰ ਨੂੰ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ ਢਹਿ ਢੇਰੀ ਹੋ ਗਿਆ...
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 4 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 4 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 4 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 4 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਸੰਗਰੂਰ

ਸੰਘਰਸ਼ ਕਮੇਟੀ ਵੱਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

ਧੂਰੀ, 17 ਜੁਲਾਈ (ਨਰਿੰਦਰ ਸੇਠ)- ਧੂਰੀ ਹਲਕੇ ਦੇ ਲਗਪਗ 75 ਪਿੰਡਾਂ ਨੂੰ ਸ਼ਹਿਰ ਨਾਲ ਜੋੜਨ ਵਾਲੇ ਜਹਾਂਗੀਰ ਨਹਿਰ ਦੇ ਪੁਲ ਨੂੰ ਨਾ ਬਣਾਏ ਜਾਣ ਦੇ ਰੋਸ ਵਜੋਂ ਜਹਾਂਗੀਰ ਪੁਲ ਉਸਾਰੂ ਸੰਘਰਸ਼ ਕਮੇਟੀ ਵੱਲੋਂ ਆਪਣਾ ਸੰਘਰਸ਼ ਤੇਜ਼ ਕਰਦੇ ਹੋਏ ਸੰਘਰਸ਼ ਕਮੇਟੀ ਦੇ ਕਨਵੀਨਰ ...

ਪੂਰੀ ਖ਼ਬਰ »

ਕਿਸੇ ਤਣ-ਪੱਤਣ ਲੱਗਣ ਦਾ ਨਾਂਅ ਨਹੀਂ ਲੈ ਰਿਹਾ ਰਿਪੂ ਢਿਲੋਂ ਵੱਲੋਂ ਉਠਾਇਆ ਘਪਲਾ

ਸੰਗਰੂਰ, 17 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਬਹੁਚਰਚਿਤ ਰੇਤ ਮਾਈਨਿੰਗ ਦਾ ਮਸਲਾ ਦਿਨ ਪ੍ਰਤੀ ਦਿਨ ਸੁਲਝਣ ਦੀ ਬਜਾਏ ਉਲਝਦਾ ਹੀ ਜਾ ਰਿਹਾ ਹੈ | ਇਹ ਜ਼ਿਕਰਯੋਗ ਹੈ ਕਿ ਨਗਰ ਕੌਾਸਲ ਸੰਗਰੂਰ ਉੱਪਰ ਕਾਬਜ਼ ਅਕਾਲੀ-ਭਾਜਪਾ ਗੱਠਜੋੜ ਦੇ ਪ੍ਰਧਾਨ ਰਿਪਦਮਨ ...

ਪੂਰੀ ਖ਼ਬਰ »

ਬਾਜ਼ਾਰ ਬੰਦ ਕਰਕੇ ਪਾਕਿਸਤਾਨ ਦੇ ਝੰਡੇ ਫੂਕੇ

ਅਮਰਗੜ੍ਹ, 17 ਜੁਲਾਈ (ਸੁਖਜਿੰਦਰ ਸਿੰਘ ਝੱਲ)-ਅਮਰਨਾਥ ਯਾਤਰਾ ਉੱਪਰ ਹੋਏ ਹਮਲੇ ਦੇ ਰੋਸ ਵਜੋਂ ਜਿੱਥੇ ਬਾਜ਼ਾਰ ਅਮਰਗੜ੍ਹ ਵਿਖੇ ਦੁਕਾਨਾਂ ਬੰਦ ਰਹੀਆਂ ਉੱਥੇ ਅੱਤਵਾਦੀ ਹਮਲੇ ਵਿਚ ਮਾਰੇ ਗਏ ਵਿਅਕਤੀਆਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਬਾਜ਼ਾਰ ਵਿਖੇ ਰੋਸ ਮਾਰਚ ...

ਪੂਰੀ ਖ਼ਬਰ »

ਦਾਜ ਦਹੇਜ ਮੰਗਣ 'ਤੇ ਪਤੀ ਤੇ ਸੱਸ ਿਖ਼ਲਾਫ਼ ਮਾਮਲਾ ਦਰਜ

ਸੰਦੌੜ/ਸ਼ੇਰਪੁਰ, 17 ਜੁਲਾਈ (ਚੀਮਾ/ਸੰਧੂ/ਖੇੜੀ)- ਥਾਣਾ ਸੰਦੌੜ ਦੀ ਪੁਲਿਸ ਨੇ ਦਾਜ ਦਹੇਜ ਦੇ ਮਾਮਲੇ ਤਹਿਤ ਮਾਂ-ਪੁੱਤਰ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸੰਦੌੜ ਦੇ ਮੁੱਖ ਅਫ਼ਸਰ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਇੰਦਰਪਾਲ ਕੌਰ ਪੁੱਤਰੀ ਅੱਛਰਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹੋਮਿਓਪੈਥੀ ਕਾਨਫ਼ਰੰਸ ਤੋਂ ਪਰਤੇ ਡਾ. ਤਨਵੀਰ ਦਾ ਸਨਮਾਨ

ਮਲੇਰਕੋਟਲਾ, 17 ਜੁਲਾਈ (ਹਨੀਫ਼ ਥਿੰਦ)- ਹੋਮਿਉਪੈਥੀ ਇਲਾਜ ਪ੍ਰਣਾਲੀ ਰਾਹੀਂ ਕੈਂਸਰ ਦਾ ਇਲਾਜ' ਕਰਕੇ, ਵਿਸ਼ਵ ਪੱਧਰ 'ਤੇ ਮਲੇਰਕੋਟਲਾ ਦਾ ਨਾਮ ਚਮਕਾਉਣ ਵਾਲੇ ਡਾ. ਸਈਅਦ ਤਨਵੀਰ ਦੀ ਜਰਮਨ ਤੋਂ ਆਮਦ ਮੌਕੇ, ਅੱਜ ਇੱਥੇ ਇੱਕ ਮੀਟਿੰਗ ਡਾ.ਮਜ਼ੀਦ ਆਜ਼ਾਦ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ

ਭਵਾਨੀਗੜ੍ਹ, 17 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਰਾਏ ਸਿੰਘ ਵਾਲਾ ਦੇ ਮਿਡਲ ਸਕੂਲ ਵਿਖੇ ਵਣ ਮਹਾਂਉਤਸਵ ਮਨਾਉਂਦਿਆਂ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਸਕੂਲ ਦੇ ਵਿਹੜੇ ਵਿਚ ਬੂਟੇ ਲਗਾਉਣ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਮੁਖੀ ਪਰਮਜੀਤ ਕੌਰ ...

ਪੂਰੀ ਖ਼ਬਰ »

ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸੰਗਰੂਰ, 17 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਅਬਚਲ ਨਗਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਯੂਨਿਟ ਫ਼ਤਹਿਗੜ੍ਹ ਛੰਨਾਂ ਵੱਲੋਂ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸਹੀਦੀ ਸਬੰਧੀ ਸਮਾਗਮ ਮਨਾਉਂਦਿਆਂ ਭਾਈ ਪੁਸਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਡਾ: ਬਾਲੀ ਨੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ

ਸੰਗਰੂਰ, 17 ਜੁਲਾਈ (ਗਾਂਧੀ)- ਨਸ਼ਾ ਛੁਡਾਊ ਕੇਂਦਰ ਵਿਖੇ ਸਿਵਲ ਸਰਜਨ ਕਿਰਨਜੋਤ ਬਾਲੀ ਨੇ ਅਚਨਚੇਤ ਦੌਰਾ ਕੀਤਾ | ਸੰਸਥਾ ਵਿੱਚ ਨਸ਼ਾ ਮੁਕਤ ਹੋ ਰਹੇ ਮਰੀਜ਼ਾਂ ਨਾਲ ਉਨ੍ਹਾਂ ਨੇ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ਨਸ਼ਾ ਰਹਿਤ ਜੀਵਨ ਜਿਊਣ ਅਤੇ ਨੈਤਿਕ ਕਦਰਾਂ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਲਗਾਏ ਬੂਟੇ

ਮਸਤੂਆਣਾ ਸਾਹਿਬ, 17 ਜੁਲਾਈ (ਦਮਦਮੀ) - ਇੱਥੋਂ ਨੇੜਲੇ ਪਿੰਡ ਚੰਗਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸ਼ੀਲਾ ਦੀ ਅਗਵਾਈ ਵਿਚ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਮੌਕੇ ਵਣ ਵਿਭਾਗ ਸੰਗਰੂਰ ਵੱਲੋਂ ਸਕੂਲ ਨੂੰ 50 ਛਾਂਦਾਰ ਤੇ ਫਲਦਾਰ ਬੂਟੇ ਦਿੱਤੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਚੋਰੀ

ਚੋਟੀਆਂ, 17 ਜੁਲਾਈ (ਜਗਤਾਰ ਮੰਗੀ)- ਪਿੰਡ ਚੋਟੀਆਂ ਵਿਖੇ ਖੇਤਾਂ ਵਿਚੋਂ ਬਿਜਲੀ ਟਰਾਂਸਫ਼ਾਰਮਰ ਚੋਰੀ ਹੋ ਕਰ ਲਿਆ ਗਿਆ | ਚੌਕੀ ਚੋਂਟੀਆ ਦੇ ਮੁਨਸ਼ੀ ਅੰਮਿ੍ਤਪਾਲ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਅਤੇ ਬਲਦੇਵ ਸਿੰਘ ...

ਪੂਰੀ ਖ਼ਬਰ »

ਕਾਂਗਰਸ ਵੱਲੋਂ ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ ਦਾ ਪ੍ਰਧਾਨ ਕਾਂਗਰਸੀ ਦੇਵ ਰਾਜ ਸ਼ਰਮਾ ਬਣਾਇਆ

ਭਵਾਨੀਗੜ੍ਹ, 17 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ ਦੀ ਚੋਣ ਹਲਕਾ ਸੰਗਰੂਰ ਦੇ ਵਿਧਾਇਕ ਵਿਜੇਇੰਦਰ ਸਿੰਗਲਾ ਦੀ ਅਗਵਾਈ ਵਿਚ ਹੋਈ ਜਿਸ ਵਿਚ ਪੁਰਾਣੇ ਕਾਂਗਰਸੀ ਆਗੂ ਦੇਵ ਰਾਜ ਸ਼ਰਮਾ ਨੂੰ ਐਸੋਸੀਏਸ਼ਨ ਦਾ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨਾਂ ਵੱਲੋਂ ਸੂਬਾ ਪੱਧਰੀ ਧਰਨਾ ਚੰਡੀਗੜ੍ਹ 'ਚ 31 ਨੰੂ

ਭਵਾਨੀਗੜ੍ਹ, 17 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦਾ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਨਾ ਕਰਨ ਤੇ ਹੋਰ ਮੰਗਾਂ ਨੂੰ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ 31 ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਸੂਬਾ ਪੱਧਰੀ ...

ਪੂਰੀ ਖ਼ਬਰ »

ਤਾਰਾ ਵਿਵੇਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਰੁੜਕੀ ਕਲਾਂ, 17 ਜੁਲਾਈ (ਜਤਿੰਦਰ ਮੰਨਵੀ)- ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦਾ ਬੀ.ਐਸ.ਸੀ. ਐਗਰੀਕਲਚਰ ਦੇ ਸਮੈਸਟਰ ਅੱਠਵਾਂ ਦਾ ਨਤੀਜਾ ਸੌਾ ਫ਼ੀਸਦੀ ਰਿਹਾ | ਵਿਦਿਆਰਥਣ ਅਵਨੀਤ ਕੌਰ ਸਪੁੱਤਰੀ ਨਵਰਾਜ ਸਿੰਘ ਵਾਸੀ ਜਰਗ ਨੇ 650 ਵਿੱਚੋਂ 597 ਅੰਕ ਹਾਸਲ ਕਰ 91.84 ਪ੍ਰਤੀਸ਼ਤ ...

ਪੂਰੀ ਖ਼ਬਰ »

ਜੇ.ਈ. 'ਤੇ ਹਮਲੇ ਿਖ਼ਲਾਫ਼ ਬਿਜਲੀ ਕਰਮੀਆਂ ਨੇ ਦਿੱਤਾ ਧਰਨਾ

ਅਮਰਗੜ੍ਹ, 17 ਜੁਲਾਈ (ਸੁਖਜਿੰਦਰ ਸਿੰਘ ਝੱਲ) ਅਮਰਗੜ੍ਹ 'ਤੇ ਚੌਾਦਾ ਗਰਿੱਡ ਦੇ ਕਰਮਚਾਰੀਆਂ ਵੱਲੋਂ ਜੁਆਇੰਟ ਫੋਰਮ ਨਾਭਾ ਦੇ ਸੱਦੇ 'ਤੇ ਗਰਿੱਡ ਅਮਰਗੜ੍ਹ ਦੇ ਗੇਟ ਅੱਗੇ ਸਾਰੇ ਕਰਮਚਾਰੀਆਂ ਨੇ ਸਵੇਰੇ 9 ਵਜੇ ਤੋਂ ਧਰਨਾ ਸ਼ੁਰੂ ਕੀਤਾ ਜੋ ਸ਼ਾਮ 5 ਵਜੇ ਤੱਕ ਜਾਰੀ ਰਿਹਾ | ਕੰਮ ਬੰਦ ਰੱਖ ਕੇ ਦਿੱਤੇ ਧਰਨੇ ਵਿਚ ਬਿਜਲੀ ਕਰਮੀਆਂ ਨੇ ਮੰਗ ਰੱਖੀ ਕਿ ਪਿੰਡ ਹਰੀਗੜ੍ਹ ਵਿਖੇ ਜੇ.ਈ. ਸ਼ਿੰਦਰ ਸਿੰਘ 'ਤੇ ਹੋਏ ਹਮਲੇ ਦੇ ਦੋਸ਼ੀਆਂ ਨੰੂ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਧਰਨੇ ਨੰੂ ਸੰਬੋਧਨ ਕਰਦਿਆਂ ਪ੍ਰਧਾਨ ਕਮਲਜੀਤ ਸਿੰਘ, ਸਾਥੀ ਦਲਬਾਰਾ ਸਿੰਘ, ਭਜਨ ਸਿੰਘ, ਪ੍ਰਧਾਨ ਬਲਦੇਵ ਸਿੰਘ, ਪ੍ਰਧਾਨ ਰਾਜ ਸਿੰਘ, ਪ੍ਰਧਾਨ ਕੁਲਦੀਪ ਸਿੰਘ, ਸੁਖਦੇਵ ਸਿੰਘ, ਸ਼ਾਮ ਲਾਲ ਅਤੇ ਵਿਜੇ ਕੁਮਾਰ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੁਲਜ਼ਮਾਂ ਨੰੂ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ 19 ਜੁਲਾਈ ਨੰੂ ਐਸ.ਡੀ.ਐਮ. ਨਾਭਾ ਦੇ ਦਫ਼ਤਰ ਵਿਖੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਜਾਵੇਗਾ ਤੇ ਜਿਨਾ ਚਿਰ ਇਨਸਾਫ਼ ਨਹੀਂ ਮਿਲਦਾ ਉਨ੍ਹਾਂ ਚਿਰ ਮੰਡਲ ਦਫ਼ਤਰ ਅੰਦਰ ਪੈਂਦੀਆਂ ਸਬ ਡਵੀਜ਼ਨਾਂ ਦਾ ਕੰਮ ਠੱਪ ਰੱਖਿਆ ਜਾਵੇਗਾ | ਇਹ ਜਾਣਕਾਰੀ ਪ੍ਰੈੱਸ ਸਕੱਤਰ ਜਸਪਾਲ ਸਿੰਘ ਨੇ ਦਿੱਤੀ |


ਖ਼ਬਰ ਸ਼ੇਅਰ ਕਰੋ

ਚੋਰੀ ਕਰਨ ਤੋਂ ਰੋਕਣ 'ਤੇ ਹੋਈ ਲੜਾਈ ਦੌਰਾਨ ਤਿੰਨ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 17 ਜੁਲਾਈ (ਧਾਲੀਵਾਲ, ਭੁੱਲਰ)- ਚੀਮਾ ਤੋਲਾਵਾਲ ਰੋਡ 'ਤੇ ਕਲਗ਼ੀਧਰ ਟਰੱਸਟ ਵੱਲੋਂ ਬਣਾਈ ਗਈ ਵਰਕਸ਼ਾਪ ਵਿਚੋਂ ਸਮਾਨ ਚੋਰੀ ਕਰ ਰਹੇ ਵਿਅਕਤੀਆਂ ਨੂੰ ਰੋਕਣ ਵਾਲਿਆਂ 'ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ | ਇਸ ਹਮਲੇ ਵਿਚ ਜ਼ਖ਼ਮੀ ਜਸਵਿੰਦਰ ...

ਪੂਰੀ ਖ਼ਬਰ »

ਡਕੈਤੀ ਦੇ ਦੋਸ਼ਾਂ ਵਿਚੋਂ ਬਰੀ

ਸੰਗਰੂਰ, 17 ਜੁਲਾਈ (ਧੀਰਜ ਪਸੌਰੀਆ)- ਵਧੀਕ ਸੈਸ਼ਨ ਜੱਜ ਮਨਜੋਤ ਕੌਰ ਦੀ ਅਦਾਲਤ ਨੇ ਡਕੈਤੀ ਦੇ ਇੱਕ ਮਾਮਲੇ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

20 ਗਰਾਮ ਸਮੈਕ ਸਮੇਤ ਦੋ ਕਾਬੂ

ਖਨੌਰੀ, 17 ਜੁਲਾਈ (ਰਾਜੇਸ਼ ਕੁਮਾਰ) - ਖਨੌਰੀ ਪੁਲਿਸ ਵੱਲੋਂ 20 ਗਰਾਮ ਸਮੈਕ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਥਾਣਾ ਖਨੌਰੀ ਦੇ ਮੁਖੀ ਇੰਸਪੈਕਟਰ ਸੁਖਚੈਨ ਸਿੰਘ ਨੇ ਕਿਹਾ ਕਿ ਖਨੌਰੀ ਦੇ ਕੈਥਲ ਰੋੜ 'ਤੇ ਪੁਲਿਸ ਨਾਕੇਬੰਦੀ ਕੀਤੀ ...

ਪੂਰੀ ਖ਼ਬਰ »

ਵਕੀਲਾਂ ਦੇ ਚੈਂਬਰ ਹੋਏ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ

ਸੰਗਰੂਰ, 18 ਜੁਲਾਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਦੇ ਚੈਂਬਰਾਂ ਵਿਚ ਤੇ ਬਾਹਰ ਵੱਧ ਰਹੀਆਂ ਚੋਰੀਆਂ ਦੀ ਘਟਨਾਵਾਂ ਦੇ ਮੱਦੇਨਜ਼ਰ ਹੁਣ ਇਨ੍ਹਾਂ ਚੈਂਬਰਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਕਰ ਦਿੱਤਾ ਗਿਆ | ਇਹ ਜਾਣਕਾਰੀ ...

ਪੂਰੀ ਖ਼ਬਰ »

ਵਕੀਲਾਂ ਦੇ ਚੈਂਬਰ ਹੋਏ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ

ਸੰਗਰੂਰ, 18 ਜੁਲਾਈ (ਧੀਰਜ ਪਸ਼ੌਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਦੇ ਚੈਂਬਰਾਂ ਵਿਚ ਤੇ ਬਾਹਰ ਵੱਧ ਰਹੀਆਂ ਚੋਰੀਆਂ ਦੀ ਘਟਨਾਵਾਂ ਦੇ ਮੱਦੇਨਜ਼ਰ ਹੁਣ ਇਨ੍ਹਾਂ ਚੈਂਬਰਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਕਰ ਦਿੱਤਾ ਗਿਆ | ਇਹ ਜਾਣਕਾਰੀ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸੁਨਾਮ ਊਧਮ ਸਿੰਘ ਵਾਲਾ 17 ਜੁਲਾਈ (ਭੁੱਲਰ, ਧਾਲੀਵਾਲ)- ਜ਼ਿਲ੍ਹਾ ਸੰਗਰੂਰ ਅੰਦਰ ਦਲਿਤ ਅਤੇ ਮਜ਼ਦੂਰ ਵਰਗ ਨਾਲ ਹੋਈਆਂ ਜ਼ਿਆਦਤੀਆਂ ਦਾ ਇਨਸਾਫ਼ ਨਾ ਮਿਲਣ ਕਾਰਨ ਰੋਹ ਵਿਚ ਆਏ ਮਜ਼ਦੂਰਾਂ ਵੱਲੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਤੇ ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ...

ਪੂਰੀ ਖ਼ਬਰ »

273 ਬੋਤਲਾਂ ਹਰਿਆਣਾ ਸ਼ਰਾਬ ਸਮੇਤ 2 ਕਾਬੂ

ਲਹਿਰਾਗਾਗਾ/ਚੋਟੀਆਂ, 17 ਜੁਲਾਈ (ਅਸ਼ੋਕ ਗਰਗ, ਜਗਤਾਰ ਮੰਗੀ)- ਜੇਲ੍ਹ ਪੋਸਟ ਚੋਟੀਆਂ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਤੋਂ 273 ਬੋਤਲਾਂ ਸ਼ਰਾਬ ਦੇਸੀ ਹਰਿਆਣਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ 7 ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਭਰੂਣ ਸੁੱਟਣ ਵਾਲੀ ਅਣਪਛਾਤੀ ਔਰਤ ਿਖ਼ਲਾਫ਼ ਮਾਮਲਾ ਦਰਜ

ਸ਼ੇਰਪੁਰ, 17 ਜੁਲਾਈ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ)- ਸ਼ੇਰਪੁਰ ਦੇ ਕਾਤਰੋਂ ਰੋਡ ਸਥਿਤ ਬੱਸ ਅੱਡੇ ਦੇ ਪਿਛਲੇ ਪਾਸੇ ਤੋਂ ਮਿਲੇ ਭਰੂਣ ਸੁੱਟਣ ਵਾਲੀ ਔਰਤ ਦੇ ਿਖ਼ਲਾਫ਼ ਕਾਰਵਾਈ ਕਰਦਿਆਂ ਸ਼ੇਰਪੁਰ ਪੁਲਿਸ ਨੇ ਅਣਪਛਾਤੀ ਔਰਤ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਖੁਦਕੁਸ਼ੀਆਂ ਦੇ ਮਾਮਲੇ ਵਧੇ-ਭਾਈ ਲੌਾਗੋਵਾਲ

ਲੌਾਗੋਵਾਲ, 17 ਜੁਲਾਈ (ਜਸਵੀਰ ਸਿੰਘ ਜੱਸੀ)- ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੇ ਿਖ਼ਲਾਫ਼ ਭੰਡੀ ਪ੍ਰਚਾਰ ਕਰ ਕੇ ਤੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਪ੍ਰਾਪਤ ਕਰਨ ਵਾਲੀ ਕਾਂਗਰਸ ਦੇ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਅੰਦਰ ਕਾਨੂੰਨ ਵਿਵਸਥਾ ਪੂਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਪਹਿਲੇ ਚਾਰ ਮਹੀਨਿਆਂ ਵਿਚ ਹੀ ਲੋਕਾਂ ਨੂੰ ਕੀਤਾ ਮਾਯੂਸ ਅਤੇ ਨਿਰਾਸ਼-ਗਰਗ

ਸੰਗਰੂਰ, 17 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਇਹ ਹੈ ਕਿ ਪਛੜੀਆਂ ਸ਼ੇ੍ਰਣੀਆਂ ਦੇ ਘਰਾਂ ਦੀ 400 ਯੁਨਿਟ ਮੁਆਫ਼ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਪਹਿਲੇ ਚਾਰ ਮਹੀਨਿਆਂ ਵਿਚ ਹੀ ਲੋਕਾਂ ਨੂੰ ਕੀਤਾ ਮਾਯੂਸ ਅਤੇ ਨਿਰਾਸ਼-ਗਰਗ

ਸੰਗਰੂਰ, 17 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਇਹ ਹੈ ਕਿ ਪਛੜੀਆਂ ਸ਼ੇ੍ਰਣੀਆਂ ਦੇ ਘਰਾਂ ਦੀ 400 ਯੁਨਿਟ ਮੁਆਫ਼ ...

ਪੂਰੀ ਖ਼ਬਰ »

ਹਿੰਦੂ ਜਥੇਬੰਦੀਆਂ ਦੇ ਕਾਰਕੁਨ ਹਥਿਆਰਾਂ ਦੀ ਜ਼ੋਰ ਅਜ਼ਮਾਇਸ਼ ਸਰਹੱਦਾਂ 'ਤੇ ਕਰਨ-ਨਾਰੀਕੇ

ਸੰਗਰੂਰ, 17 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਮਾਸਟਰ ਕਰਨੈਲ ਸਿੰਘ ਨਾਰੀਕੇ, ਕੌਮੀ ਜਥੇਬੰਦਕ ਸਕੱਤਰ ਜਥੇ. ਗੁਰਨੈਬ ਸਿੰਘ ਰਾਮਪੁਰਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਜੂਮਾ ਦਲ ਦੀ ਕਾਰਜਕਾਰਨੀ ਦੇ ਮੈਂਬਰ ...

ਪੂਰੀ ਖ਼ਬਰ »

15 ਰੋਜ਼ਾ ਗੱਤਕਾ ਸਿਖਲਾਈ ਕੈਂਪ ਅਰੰਭ

ਮਸਤੂਆਣਾ ਸਾਹਿਬ, 17 ਜੁਲਾਈ (ਦਮਦਮੀ)- ਨੇੜਲੇ ਪਿੰਡ ਕਾਂਝਲਾ ਦੇ ਗੁਰਦੁਆਰਾ ਝਿੜ੍ਹਾ ਸਾਹਿਬ ਵਿਖੇ ਭਾਈ ਵੀਰ ਖ਼ਾਲਸਾ ਦਲ ਦੇ ਮੁੱਖ ਸੇਵਾਦਾਰ ਭਾਈ ਕੁਲਵੰਤ ਸਿੰਘ ਦੀ ਨਿਗਰਾਨੀ ਹੇਠ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ 15 ਰੋਜ਼ਾ ਗੱਤਕਾ ...

ਪੂਰੀ ਖ਼ਬਰ »

ਕੰਪਿਊਟਰ ਲੈਬ ਦਾ ਉਦਘਾਟਨ

ਸੰਦੌੜ, 17 ਜੁਲਾਈ (ਜਗਪਾਲ ਸਿੰਘ ਸੰਧੂ)- ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਪੰਜਗਰਾਈਆਂ ਵਿਖੇ ਦਾਨੀ ਸੱਜਣਾਂ ਦੇ ਸਹਿਯੋਗ ਦੇ ਨਾਲ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਲਈ ਸਵ. ਮਾਸਟਰ ਗੁਰਦੇਵ ਸਿੰਘ ਯਾਦਗਾਰੀ ਕੰਪਿਊਟਰ ਲੈਬ ਨੂੰ ...

ਪੂਰੀ ਖ਼ਬਰ »

ਕੀਰਤਨ ਦਰਬਾਰ ਕਰਵਾਇਆ

ਅਹਿਮਦਗੜ੍ਹ, 17 ਜੁਲਾਈ (ਰਣਧੀਰ ਸਿੰਘ ਮਹੋਲੀ)- ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਵਿਖੇ ਕਰਵਾਇਆ ਗਿਆ | ਪ੍ਰਬੰਧਕੀ ਕਮੇਟੀ ਵੱਲੋਂ ਕਰਵਾਏ ਦੋ ਰੋਜ਼ਾ ਕੀਰਤਨ ਸਮਾਗਮ ਵਿਚ ਭਾਈ ...

ਪੂਰੀ ਖ਼ਬਰ »

ਪੰਪ ਆਪਰੇਟਰਾਂ ਨੇ ਸੌਾਪਿਆ ਮੰਗ-ਪੱਤਰ

ਸੰਗਰੂਰ, 17 ਜੁਲਾਈ (ਚੌਧਰੀ ਨੰਦ ਲਾਲ)- ਨਗਰ ਕੌਾਸਲ ਸੰਗਰੂਰ ਵੱਲੋਂ ਠੇਕੇ ਦੇ ਆਧਾਰ 'ਤੇ ਭਰਤੀ ਕੀਤੇ ਗਏ ਪੰਜ ਆਪਰੇਟਰਜ਼ ਵੱਲੋਂ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਕਾਂਗਰਸ ਲੀਗਲ ਸੈੱਲ ਦੇ ਸੂਬਾ ਸਕੱਤਰ ਨਰੇਸ਼ ਜੁਨੇਜਾ ਐਡਵੋਕੇਟ ਨੂੰ ਸੌਾਪਿਆ ਗਿਆ | ਸ੍ਰੀ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਿਖੇ ਜਾਗਰੂਕਤਾ ਸੈਮੀਨਾਰ

ਸੰਗਰੂਰ, 17 ਜੁਲਾਈ (ਸੁਖਵਿੰਦਰ ਸਿੰਘ ਫੁੱਲ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਸੰਗਰੂਰ ਵਿਖੇ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ, ਸੰਗਰੂਰ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸਿਵਲ ਜੱਜ (ਸੀਨੀਅਰ ...

ਪੂਰੀ ਖ਼ਬਰ »

ਹਾਈਕੋਰਟ ਅੱਗੇ ਆਤਮਦਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸੁਰਿੰਦਰ ਚਾਂਗਲੀ ਦਾ ਦਿਹਾਂਤ

ਧੂਰੀ, 17 ਜੁਲਾਈ (ਸੰਜੇ ਲਹਿਰੀ) - ਸਥਾਨਕ ਪ੍ਰਸਿੱਧ ਉਦਯੋਗਪਤੀ ਤੇ ਮਾਰਕੀਟ ਕਮੇਟੀ ਧੂਰੀ ਦੇ ਸਾਬਕਾ ਚੇਅਰਮੈਨ ਸੁਰਿੰਦਰ ਕੁਮਾਰ ਚਾਂਗਲੀ ਦਾ ਅੱਜ ਦਿਹਾਂਤ ਹੋ ਗਿਆ ਤੇ ਉਨ੍ਹਾਂ ਦਾ ਅੰਤਿਮ ਸਸਕਾਰ ਧੂਰੀ ਦੇ ਰਾਮ ਬਾਗ਼ ਵਿਖੇ ਕੀਤਾ ਗਿਆ | ਜ਼ਿਕਰਯੋਗ ਹੈ ਕਿ ਆਪਣੇ ਨਾਲ ...

ਪੂਰੀ ਖ਼ਬਰ »

ਹਾਈਕੋਰਟ ਅੱਗੇ ਆਤਮਦਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸੁਰਿੰਦਰ ਚਾਂਗਲੀ ਦਾ ਦਿਹਾਂਤ

ਧੂਰੀ, 17 ਜੁਲਾਈ (ਸੰਜੇ ਲਹਿਰੀ) - ਸਥਾਨਕ ਪ੍ਰਸਿੱਧ ਉਦਯੋਗਪਤੀ ਤੇ ਮਾਰਕੀਟ ਕਮੇਟੀ ਧੂਰੀ ਦੇ ਸਾਬਕਾ ਚੇਅਰਮੈਨ ਸੁਰਿੰਦਰ ਕੁਮਾਰ ਚਾਂਗਲੀ ਦਾ ਅੱਜ ਦਿਹਾਂਤ ਹੋ ਗਿਆ ਤੇ ਉਨ੍ਹਾਂ ਦਾ ਅੰਤਿਮ ਸਸਕਾਰ ਧੂਰੀ ਦੇ ਰਾਮ ਬਾਗ਼ ਵਿਖੇ ਕੀਤਾ ਗਿਆ | ਜ਼ਿਕਰਯੋਗ ਹੈ ਕਿ ਆਪਣੇ ਨਾਲ ...

ਪੂਰੀ ਖ਼ਬਰ »

ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਵਣ-ਮਹਾਂਉਤਸਵ ਮਨਾਇਆ

ਲਹਿਰਾਗਾਗਾ, 17 ਜੁਲਾਈ (ਗਰਗ, ਗੋਇਲ)- ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਵਣ-ਮਹਾਂ-ਉਤਸਵ ਮਨਾਇਆ ਗਿਆ | ਸਕੂਲੀ ਵਿਦਿਆਰਥੀਆਂ ਨੇ ਸਕੂਲ ਦੇ ਪ੍ਰਬੰਧਕ ਵਿਕ੍ਰੇੇਸ਼ ਰਾਣਾ ਦੀ ਅਗਵਾਈ ਹੇਠ ਸਕੂਲ ਵਿਚ 200 ਬੂਟੇ ਲਗਾਏ | ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਤੇ ...

ਪੂਰੀ ਖ਼ਬਰ »

ਸਾਇੰਸ ਮੁਕਾਬਲੇ ਕਰਵਾਏ

ਸੰਦੌੜ, 17 ਜੁਲਾਈ (ਜਗਪਾਲ ਸਿੰਘ ਸੰਧੂ)- ਮਾਡਰਨ ਸੈਕੂਲਰ ਪਬਲਿਕ ਸਕੂਲ, ਸ਼ੇਰਗੜ੍ਹ ਚੀਮਾ ਵਿਖੇ ਡਾਇਰੈਕਟਰ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਾਇੰਸ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਾਇੰਸ ਅਧਿਆਪਕਾਂ ਦੁਆਰਾ ...

ਪੂਰੀ ਖ਼ਬਰ »

ਪਰਲ ਪੀੜਤਾਂ ਨੇ ਸੰਘਰਸ਼ ਦਾ ਉਲੀਕਿਆ ਪ੍ਰੋਗਰਾਮ

ਸੰਗਰੂਰ, 17 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਇਨਸਾਫ਼ ਦੀ ਲਹਿਰ ਪੰਜਾਬ ਦੇ ਸੱਦੇ 'ਤੇ ਪਰਲ ਪੀੜਤ ਲੋਕਾਂ ਵੱਲੋਂ ਇਕਾਈ ਸੰਗਰੂਰ ਦੀ ਮੀਟਿੰਗ ਬਨਾਸਰ ਬਾਗ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਨੇ ਕੀਤੀ | ਇਸ ਮੀਟਿੰਗ ...

ਪੂਰੀ ਖ਼ਬਰ »

23 ਦੀ ਸਾਈਕਲ ਰੈਲੀ ਦੌਰਾਨ 5 ਹਜ਼ਾਰ ਸਾਈਕਲ ਸਵਾਰ ਦੇਣਗੇ ਨਸ਼ਿਆਂ ਵਿਰੁੱਧ ਹੋਕਾ-ਸਿੱਧੂ

ਸੰਗਰੂਰ, 17 ਜੁਲਾਈ (ਦਮਨਜੀਤ ਸਿੰਘ) - ਨਸ਼ਿਆਂ ਦੇ ਸੁਦਾਗਰਾਂ ਨੂੰ ਕਾਬੂ ਕਰਨ ਦੇ ਨਾਲ-ਨਾਲ ਨਸ਼ੇ ਦੀ ਮੰਗ ਨੂੰ ਖ਼ਤਮ ਕਰਨਾ ਵੀ ਪੁਲਿਸ ਲਈ ਇੱਕ ਵੱਡੀ ਚੁਣੌਤੀ ਹੈ | ਇਹ ਪ੍ਰਗਟਾਵਾ ਅੱਜ ਸਥਾਨਕ ਪੁਲਿਸ ਲਾਇਨ ਵਿਖੇ 23 ਜੁਲਾਈ ਦੀ ਸਾਈਕਲ ਰੈਲੀ ਸਬੰਧੀ ਰੱਖੀ ਗਈ ਤਿਆਰੀ ...

ਪੂਰੀ ਖ਼ਬਰ »

ਵਿਦਿਆਰਥਣ ਦਾ ਸਨਮਾਨ

ਖਨੌਰੀ, 17 ਜੁਲਾਈ (ਬਲਵਿੰਦਰ ਸਿੰਘ ਥਿੰਦ)- ਜਵਾਹਰ ਨਵੋਦਿਆ ਵਿਦਿਆਲਿਆ ਲੌਾਗੋਵਾਲ ਦੇ ਲਈ ਚੁਣੀ ਗਈ ਨਜ਼ਦੀਕੀ ਪਿਮਡ ਬਨਾਰਸੀ ਦੀ ਅੰਨੂ ਰਾਣੀ ਦਾ ਸਕੂਲ ਪਹੁੰਚਣ 'ਤੇ ਸਕੂਲ ਸਟਾਫ਼ ਵੱਲੋਂ ਸ਼ਾਨਦਾਰ ਸਵਾਗਤ ਕਰਦਿਆਂ ਉਸ ਨੰੂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਸਕੂਲ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ

ਰੁੜਕੀ ਕਲਾ, 17 ਜੁਲਾਈ (ਜਤਿੰਦਰ ਮੰਨਵੀ)- ਭਾਜਪਾ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਭਾਜਪਾ ਵਰਕਰਾਂ ਵੱਲੋਂ ਡਾ. ਕਰਨੈਲ ਸਿੰਘ ਕਾਲੀਆਂ ਵਿਸਤਾਰਕ ਵਿਧਾਨ ਸਭਾ ਹਲਕਾ ਅਮਰਗੜ੍ਹ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਦੇ ਅਧੂਰੇ ਵਿਕਾਸ ਕਾਰਜਾਂ ਨੰੂ ਨੇਪਰੇ ਚਾੜ੍ਹਨ ਦੀ ਮੰਗ

ਨਦਾਮਪੁਰ/ਚੰਨੋ, 17 ਜੁਲਾਈ (ਹਰਜੀਤ ਸਿੰਘ ਨਿਰਮਾਣ)- ਪਿੰਡ ਕਾਲਾਝਾੜ ਵਿਖੇ ਪਿੰਡ ਦੀ ਗਰਾਮ ਪੰਚਾਇਤ ਤੇ ਪਿੰਡ ਦੇ ਅਕਾਲੀ ਆਗੂਆਂ ਨੇ ਪਿੰਡ ਦੇ ਹੀ ਕੁਝ ਕਾਂਗਰਸੀ ਵਰਕਰਾਂ ਉੱਪਰ ਵਿਕਾਸ ਕਾਰਜਾਂ ਵਿਚ ਅੜਿੱਕਾ ਪਾਉਣ ਅਤੇ ਬਦਲਾਖੋਰੀ ਦੇ ਦੋਸ਼ ਲਗਾਉਂਦਿਆਂ ਪੰਜਾਬ ...

ਪੂਰੀ ਖ਼ਬਰ »

ਸੰਜੇ ਸਿੰਗਲਾ ਬਣੇ ਵਿਧਾਨ ਸਭਾ ਊਨਾ ਦੇ ਇੰਚਾਰਜ

ਖਨੌਰੀ, 17 ਜੁਲਾਈ (ਰਾਜੇਸ਼ ਕੁਮਾਰ) - ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ 2017 ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਬਹੁਤ ਹੀ ਗੰਭੀਰਤਾ ਨਾਲ ਲੈ ਰਹੀ ਹੈ ਭਾਵੇਂ ਕਿ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਚੋਣਾਂ ਦਾ ਐਲਾਨ ਨਹੀਂ ਕੀਤਾ ਪਰ ਭਾਜਪਾ ਦੇ ਚੋਣ ਰਾਜਨੀਤੀਕਾਰਾਂ ...

ਪੂਰੀ ਖ਼ਬਰ »

ਸੰਜੇ ਸਿੰਗਲਾ ਬਣੇ ਵਿਧਾਨ ਸਭਾ ਊਨਾ ਦੇ ਇੰਚਾਰਜ

ਖਨੌਰੀ, 17 ਜੁਲਾਈ (ਰਾਜੇਸ਼ ਕੁਮਾਰ) - ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ 2017 ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਬਹੁਤ ਹੀ ਗੰਭੀਰਤਾ ਨਾਲ ਲੈ ਰਹੀ ਹੈ ਭਾਵੇਂ ਕਿ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਚੋਣਾਂ ਦਾ ਐਲਾਨ ਨਹੀਂ ਕੀਤਾ ਪਰ ਭਾਜਪਾ ਦੇ ਚੋਣ ਰਾਜਨੀਤੀਕਾਰਾਂ ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਦੇ ਹਸਪਤਾਲ ਵਿਚ ਹੋਈ ਮੌਤ ਦੇ ਮਾਮਲੇ ਦੀ ਸੁਣਵਾਈ ਅੱਜ

ਸੰਗਰੂਰ, 17 ਜੁਲਾਈ (ਧੀਰਜ ਪਸ਼ੌਰੀਆ)- ਸੰਗਰੂਰ ਦੇ ਇੱਕ ਨਿੱਜੀ ਦਿਲ ਦੇ ਰੋਗਾਂ ਦੇ ਹਸਪਤਾਲ ਵਿਚ ਧੂਰੀ ਦੇ ਇੱਕ ਡਾਕਟਰ ਦੀ ਹੋਈ ਮੌਤ ਦੇ ਮਾਮਲੇ ਦੀ ਸੁਣਵਾਈ 18 ਜੁਲਾਈ ਨੂੰ ਬਾਅਦ ਦੁਪਹਿਰ ਸਿਵਲ ਸਰਜਨ ਦਫ਼ਤਰ ਸੰਗਰੂਰ ਵਿਖੇ ਹੋ ਰਹੀ ਹੈ | ਪਤਾ ਲੱਗਾ ਹੈ ਕਿ ਜਾਂਚ ਕਰ ਰਹੇ ...

ਪੂਰੀ ਖ਼ਬਰ »

480 ਟਰੱਕ ਅਪਰੇਟਰਾਂ ਵਿਚ 4 ਕਰੋੜ 25 ਲੱਖ ਦੀ ਰਾਸ਼ੀ ਵੰਡੀ ਜਾਵੇਗੀ

ਦਿੜ੍ਹਬਾ ਮੰਡੀ, 17 ਜੁਲਾਈ (ਪਰਵਿੰਦਰ ਸੋਨੂੰ)- ਟਰੱਕ ਯੂਨੀਅਨ ਦਿੜ੍ਹਬਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੀ.ਸੀ. ਨੇ ਅੱਜ ਟਰੱਕ ਆਪ੍ਰੇਟਰਾਂ ਨੂੰ ਹਾੜੀ ਦੇ ਸੀਜ਼ਨ ਤੇ ਸਪੈਸ਼ਲਾਂ ਦੀ ਰਾਸ਼ੀ ਵੰਡੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਿਚ ਇੱਕ ਹਜ਼ਾਰ ਕਰੋੜ ਰੁਪਏ ਨਾਲ ਇੰਡਸਟਰੀ ਹੱਬ ਕੀਤੀ ਜਾਵੇਗੀ ਸਥਾਪਤ-ਵਿਜੇਇੰਦਰ ਸਿੰਗਲਾ

ਸੁਨਾਮ ਊਧਮ ਸਿੰਘ ਵਾਲਾ, 17 ਜੁਲਾਈ (ਭੁੱਲਰ, ਧਾਲੀਵਾਲ)- ਉਦਯੋਗਪਤੀਆਂ ਨੂੰ ਵਰਤਮਾਨ ਸਮੇਂ ਵਿਚ ਦਰਪੇਸ਼ ਚੁਨੌਤੀਆਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਇੱਕ ਵਿਸ਼ੇਸ਼ ਸਮਾਗਮ ਸੰਗਰੂਰ ਡਿਸਟਿ੍ਕਟ ਇੰਡਸਟਰੀ ਚੈਂਬਰ ਵੱਲੋਂ ਕਸੌਲੀ ਵਿਖੇ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਭੁਪਿੰਦਰਾ ਗਲੋਬਲ ਸਕੂਲ ਦੇ ਬੱਚਿਆਂ ਨੇ ਵੱਡਾ ਘੱਲੂਘਾਰਾ ਵਿਖੇ ਲਗਾਈ ਫੇਰੀ

ਮਲੇਰਕੋਟਲਾ, 17 ਜੁਲਾਈ (ਹਨੀਫ਼ ਥਿੰਦ)- ਨੇੜਲੇ ਪਿੰਡ ਬਿੰਜੋਕੀ ਕਲਾਂ ਵਿਖੇ ਸਥਿਤ ਭੁਪਿੰਦਰਾ ਗਲੋਬਲ ਸਕੂਲ ਦੇ ਬੱਚੇ 'ਸ਼ਹੀਦੀ ਸਮਾਰਕ 'ਵੱਡਾ ਘੱਲੂਘਾਰਾ (ਕੁੱਪ ਰੌਹੀੜਾ) ਵਿਖੇ ਗਏ | ਬੱਚਿਆਂ ਨੂੰ ਉਸ ਸਥਾਨ ਦੀ ਇਤਿਹਾਸਕ ਮਹਾਨਤਾ ਬਾਰੇ ਜਾਣੂ ਕਰਵਾਇਆ ਗਿਆ ਉੱਥੇ ...

ਪੂਰੀ ਖ਼ਬਰ »

ਫ਼ਾਲਤੂ ਖ਼ਰਚੇ ਘਟਾਉਣ ਦਾ ਦਿੱਤਾ ਸੱਦਾ

ਅਮਰਗੜ੍ਹ, 17 ਜੁਲਾਈ (ਸੁਖਜਿੰਦਰ ਸਿੰਘ ਝੱਲ)- ਸਮਾਜ ਸੁਧਾਰ ਵੈੱਲਫੇਅਰ ਸੁਸਾਇਟੀ (ਰਜਿ) ਪਿੰਡ ਖੇੜੀ ਸੋਢੀਆਂ ਵੱਲੋਂ ਪ੍ਰਧਾਨ ਹਰੀ ਸਿੰਘ ਦੀ ਅਗਵਾਈ ਵਿਚ ਵਿਆਹਾਂ ਤੇ ਭੋਗਾਂ 'ਤੇ ਹੁੰਦੇ ਫਾਲਤੂ ਖ਼ਰਚੇ ਘਟਾਉਣ ਦਾ ਸੁਨੇਹਾ ਦਿੱਤਾ ਗਿਆ | ਥਾਣਾ ਮੁੱਖ ਅਫ਼ਸਰ ਇੰਸ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX