ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  about 3 hours ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  about 4 hours ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 4 hours ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  about 4 hours ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 4 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  1 minute ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 6 hours ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 6 hours ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 6 hours ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 6 hours ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 7 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 8 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 8 hours ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 8 hours ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 8 hours ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 9 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਖੰਨਾ / ਸਮਰਾਲਾ

ਨਾਬਾਲਗ ਜੋੜੇ ਨੇ ਮਾਰੀ ਨਹਿਰ 'ਚ ਛਾਲ

ਦੋਰਾਹਾ, 17 ਜੁਲਾਈ (ਜਸਵੀਰ ਝੱਜ)- ਦੋਰਾਹਾ ਸ਼ਹਿਰ ਨੇੜਿਓਾ ਲੰਘਦੀ ਨਹਿਰ ਸਰਹਿੰਦ ਦੇ ਨੇੜਲੇ ਪੁਲ ਮਾਨਪੁਰ ਹੈੱਡ 'ਤੇ ਇਕ ਨਾਬਾਲਗ ਜੋੜੇ ਨੇ ਖ਼ੁਦਕੁਸ਼ੀ ਦੀ ਨੀਅਤ ਨਾਲ਼ ਛਾਲ਼ ਮਾਰ ਦਿੱਤੀ | ਇਸ ਸਮੇਂ ਕੁੱਝ ਰਾਹਗੀਰਾਂ ਅਤੇ ਪੁਲ 'ਤੇ ਕੰਮ ਕਰਨ ਵਾਲ਼ੇ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਕੋਟਾਂ ਕਾਲਜ ਵਿਖੇ ਲੜਕੀਆਂ ਦੇ ਗਤਕਾ ਮੁਕਾਬਲੇ ਕਰਵਾਏ

ਬੀਜਾ 17 ਜੁਲਾਈ (ਰਣਧੀਰ ਸਿੰਘ ਧੀਰਾ/ਕਸ਼ਮੀਰਾ ਸਿੰਘ ਬਗ਼ਲੀ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼ ਮੰਜੀ ਸਾਹਿਬ ਕੋਟਾਂ ਵਿਖੇ ਪਹਿਲੀ ਵਾਰ ਮਾਤਾ ਗੰਗਾ ਦੀ ਯਾਦ ਨੂੰ ਸਮਰਪਿਤ ਲੜਕੀਆਂ ਦੇ ਗਤਕਾ ਮੁਕਾਬਲੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 17 ਜੁਲਾਈ (ਜੋਗਿੰਦਰ ਸਿੰਘ)-ਐਾਟੀ ਨਾਰਕੋਟਿਕ ਸੈੱਲ ਜਗਰਾਉਂ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਪਿੰਡ ਸ਼ੇਰਪੁਰ ਕਲਾਂ ਨੇੜੇ ਪੈਂਦੇ ਸੂਏ ਦੇ ਪੁਲ ਤੋਂ 50 ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਗਿਆ | ਏ.ਐਸ.ਆਈ. ਸ਼ਰਨਜੀਤ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵੱਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਬਲਵਿੰਦਰ ਸਿੰਘ ਵਾਸੀ ਸਹੌਲੀ ਵਜੋਂ ਹੋਈ ਹੈ | ਨਸ਼ੀਲੀਆਂ ਦਵਾਈਆਂ ਲਿਜਾਣ ਦੇ ਦੋਸ਼ ਹੇਠ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਿਰੁੱਧ ਥਾਣਾ ਸਦਰ ਜਗਰਾਉਂ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22-61-85 ਅਧੀਨ ਮੁਕੱਦਮਾ ਨੰਬਰ 263 ਦਰਜ ਕਰ ਲਿਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਸਹੁਰੇ ਪਰਿਵਾਰ ਵੱਲੋਂ ਜਵਾਈ ਦੀ ਕੁੱਟਮਾਰ

ਖੰਨਾ, 17 ਜੁਲਾਈ (ਅਮਰਜੀਤ ਸਿੰਘ)- ਸਹੁਰੇ ਪਰਿਵਾਰ ਨੇ ਆਪਣੇ ਜਵਾਈ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਇਲਾਜ ਅਧੀਨ ਸਤਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਟਿੱਬਾ ਨੇ ਆਪਣੇ ਸਹੁਰੇ ਲਾਭ ਸਿੰਘ, ਸਾਲਾ ਰਾਜੂ ਤੇ ਬੁੱਧ ਸਿੰਘ ਿਖ਼ਲਾਫ਼ ਦੋਸ਼ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵੱਲੋਂ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਜਾਂਚ

ਮੁੱਲਾਂਪੁਰ-ਦਾਖਾ, 17 ਜੁਲਾਈ (ਨਿਰਮਲ ਸਿੰਘ ਧਾਲੀਵਾਲ) -ਸਿਹਤ ਵਿਭਾਗ ਲੁਧਿਆਣਾ ਦੀ ਮਲੇਰੀਆ ਰੋਕੂ ਟੀਮ ਦੇ ਸਹਾਇਕ ਜ਼ਿਲ੍ਹਾ ਅਫ਼ਸਰ ਅਮਰਜੀਤ ਸਿੰਘ ਸੇਖਾਂ, ਹੈਲਥ ਇੰਸਪੈਕਰ ਮਨਪ੍ਰੀਤ ਸਿੰਘ, ਸਤਿੰਦਰ ਸਿੰਘ, ਅਮਿਤ ਸ਼ਾਹੀ ਹੋਰ ਅਧਿਕਾਰੀਆਂ ਵੱਲੋਂ ਸਥਾਨਕ ਕਸਬੇ ...

ਪੂਰੀ ਖ਼ਬਰ »

ਪ੍ਰੇਮ ਸਬੰਧਾਂ ਦੇ ਚਲਦਿਆਂ ਲੜਕੇ ਦੀ ਮੌਤ

ਜਗਰਾਉਂ, 17 ਜੁਲਾਈ (ਜੋਗਿੰਦਰ ਸਿੰਘ)-ਪ੍ਰੇਮ ਸਬੰਧਾਂ ਦੇ ਚਲਦਿਆਂ ਲੜਕੇ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਥਾਣਾ ਸਿਟੀ ਦੀ ਪੁਲਿਸ ਨੇ ਤਿੰਨਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਅਨੁਸਾਰ ਮਿ੍ਤਕ ਜਗਰੂਪ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਪੁੱਤਰ ਜਵੰਦ ਸਿੰਘ ਵਾਸੀ ...

ਪੂਰੀ ਖ਼ਬਰ »

ਐਨ. ਆਰ. ਆਈ. ਸਹੁਰੇ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ / ਧਿਆਨ ਸਿੰਘ ਰਾਏ)-ਦਾਜ ਘੱਟ ਲਿਆਉਣ ਦੇ ਦੋਸ਼ ਲਗਾ ਕੇ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਅਤੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਐਨ. ਆਰ. ਆਈ. ਪਰਿਵਾਰ ਦੇ 7 ਮੈਂਬਰਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਸੀ | ਪੀੜਤ ਲੜਕੀ ਦੇ ...

ਪੂਰੀ ਖ਼ਬਰ »

ਦੇਵਰ ਵੱਲੋਂ ਭਰਜਾਈ ਦੀ ਕੁੱਟਮਾਰ

ਖੰਨਾ, 17 ਜੁਲਾਈ (ਅਮਰਜੀਤ ਸਿੰਘ)- ਦੇਵਰ ਵੱਲੋਂ ਆਪਣੀ ਭਰਜਾਈ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਇਲਾਜ ਅਧੀਨ ਅਮਰਜੀਤ ਕੌਰ ਵਾਸੀ ਕੌੜੀ ਨੇ ਆਪਣੇ ਦੇਵਰ ਜਗਦੀਪ ਸਿੰਘ ਿਖ਼ਲਾਫ਼ ਦੋਸ਼ ਲਗਾਉਂਦੇ ਦੱਸਿਆ ਕਿ ਮੇਰੀ ਸੱਸ ਪ੍ਰੀਤਮ ਕੌਰ ਨਾਲ ...

ਪੂਰੀ ਖ਼ਬਰ »

ਟੈਂਪੂ ਦੀ ਲਪੇਟ 'ਚ ਆ ਕੇ ਇਕ ਜ਼ਖ਼ਮੀ

ਖੰਨਾ, 17 ਜੁਲਾਈ (ਅਮਰਜੀਤ ਸਿੰਘ)-ਟੈਂਪੂ ਦੀ ਲਪੇਟ 'ਚ ਆ ਕੇ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਇਲਾਜ ਅਧੀਨ ਕੁਲਦੀਪ ਸਿੰਘ ਨੇ ਦੱਸਿਆ ਕਿ ਜਦੋਂ ਮੈਂ ਆਪਣੇ ਸਕੂਟਰ 'ਤੇ ਏ. ਐਸ. ਕਾਲਜ ਨਜ਼ਦੀਕ ਦਾਊਦਪੁਰ ਵਾਲੀ ਸੜਕ 'ਤੇ ਆਪਣੇ ਘਰ ਨੂੰ ਜਾ ਰਿਹਾ ਸੀ, ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ

ਖੰਨਾ, 17 ਜੁਲਾਈ (ਅਮਰਜੀਤ ਸਿੰਘ)-ਇਕ ਵਿਅਕਤੀ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਇਲਾਜ ਅਧੀਨ ਕਰਨੈਲ ਸਿੰਘ ਵਾਸੀ ਗੁਰੂ ਨਾਨਕ ਨਗਰ ਨੇ ਬਿੱਟੂ ਨਾਂਅ ਦੇ ਵਿਅਕਤੀ ਿਖ਼ਲਾਫ਼ ਦੋਸ਼ ਲਗਾਉਂਦੇ ਦੱਸਿਆ ਜਦੋਂ ਰਾਤੀਂ ਮੈਂ ਆਪਣੇ ਘਰ ਅੱਗੇ ...

ਪੂਰੀ ਖ਼ਬਰ »

ਬੂਟਾ ਸਿੰਘ ਰਾਏਪੁਰ ਵੱਲੋਂ ਈਸੜੂ ਕਾਨਫ਼ਰੰਸ ਸਬੰਧੀ ਮੀਟਿੰਗ

ਬੀਜਾ, 17 ਜੁਲਾਈ (ਰਣਧੀਰ ਸਿੰਘ ਧੀਰਾ)- 15 ਅਗਸਤ ਨੂੰ ਪਿੰਡ ਈਸੜੂ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਜਾ ਰਹੀ ਸ਼ਹੀਦੀ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਅੱਜ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹਲਕਾ ਕੋਆਰਡੀਨੇਟਰ ਬੂਟਾ ਸਿੰਘ ਰਾਏਪੁਰ ਨੇ ਟਕਸਾਲੀ ...

ਪੂਰੀ ਖ਼ਬਰ »

ਢਾਡੀ ਰੌਣੀ ਦਾ 'ਸੁੱਤਿਆ ਜਾਗ ਪੰਜਾਬੀ ਸ਼ੇਰਾ' ਧਾਰਮਿਕ ਸਿੰਗਲ ਟਰੈਕ ਰਿਲੀਜ਼

ਬੀਜਾ, 17 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)- ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਧਾਰਮਿਕ ਸਮਾਗਮ ਦੌਰਾਨ ਪੰਜਾਬ ਦੇ ਨਾਮਵਰ ਢਾਡੀ ਬਲਵਿੰਦਰ ਸਿੰਘ ਰੌਣੀ ਦਾ 'ਸੁੱਤਿਆ ਜਾਗ ਪੰਜਾਬੀ ਸ਼ੇਰਾ' ਧਾਰਮਿਕ ਸਿੰਗਲ ਟਰੈਕ ਜਥੇ. ਦਵਿੰਦਰ ਸਿੰਘ ਖੱਟੜਾ ਸ਼ੋ੍ਰਮਣੀ ਕਮੇਟੀ ਤੇ ...

ਪੂਰੀ ਖ਼ਬਰ »

ਪਿੰਡ ਭੌਰਲਾ ਦੇ 73ਵੇਂ ਖੇਡ ਮੇਲੇ ਦੀਆਂ ਤਰੀਕਾਂ ਦਾ ਐਲਾਨ

ਬੀਜਾ, 17 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਬਾਬਾ ਲਾਲ ਸਿੰਘ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਖੇਡ ਸਟੇਡੀਅਮ ਪਿੰਡ ਭੌਰਲਾ ਵਿਖੇ ਗਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੀ ਸਾਂਝੀ ਮੀਟਿੰਗ ਹੋਈ, ਜਿਸ 'ਚ ਸਰਬਸੰਮਤੀ ਨਾਲ ਹਰਜਿੰਦਰ ਸਿੰਘ ਨੂੰ ਦੂਸਰੀ ਵਾਰ ...

ਪੂਰੀ ਖ਼ਬਰ »

ਕਲਮਾਂ ਵਾਲਿਆਂ ਨੇ ਸਕੂਲ 'ਚ ਕੀਤੀ ਸਫ਼ਾਈ

ਕੁਹਾੜਾ, 17 ਜੁਲਾਈ (ਤੇਲੂ ਰਾਮ ਕੁਹਾੜਾ)-ਸਾਹਿਤ ਸਭਾ ਸ੍ਰੀ ਭੈਣੀ ਸਾਹਿਬ ਦੇ ਸਮੂਹ ਮੈਂਬਰਾਂ ਨੇ ਬੀਤੇ ਦਿਨ ਹੱਥਾਂ 'ਚ ਕਲਮਾਂ ਦੀ ਥਾਂ ਖੁਰਪੇ, ਦਾਤੀਆਂ ਤੇ ਕਹੀਆਂ ਫੜ ਕੇ ਸਰਕਾਰੀ ਪ੍ਰਾਇਮਰੀ ਸਕੂਲ ਸ੍ਰੀ ਭੈਣੀ ਸਾਹਿਬ 'ਚ ਸਫ਼ਾਈ ਕੀਤੀ ¢ਸਭਾ ਦੇ ਪ੍ਰਧਾਨ ਕਵੀਸ਼ਰ ...

ਪੂਰੀ ਖ਼ਬਰ »

ਸਿਵਲ ਸਰਜਨ ਵੱਲੋਂ ਸਾਹਨੇਵਾਲ ਸਰਕਾਰੀ ਹਸਪਤਾਲ ਦਾ ਦੌਰਾ

ਸਾਹਨੇਵਾਲ, 17 ਜੁਲਾਈ (ਹਰਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਲੁਧਿਆਣਾ ਡਾ. ਹਰਦੀਪ ਸਿੰਘ ਘਈ ਵੱਲੋਂ ਸੀ. ਐੱਚ. ਸੀ. ਸਾਹਨੇਵਾਲ ਦਾ ਦੌਰਾ ਕੀਤਾ ਗਿਆ¢ ਬੀ. ਈ. ਈ. ਜਸਵੀਰ ਸਿੰਘ ਅਨੁਸਾਰ ਉਨ੍ਹਾਂ ਨੇ ਹਸਪਤਾਲ 'ਚ ਰਾਉਂਡ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਤੰਬਾਕੂ ਕੰਟਰੋਲ ਵਰਕਸ਼ਾਪ 'ਚ ਪੁਲਿਸ ਟੀਮ ਤੇ ਐਨ.ਜੀ.ਓ. ਨੰੂ ਕੀਤਾ ਸਨਮਾਨਿਤ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)- ਬੀਤੇ ਦਿਨ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਸਟੇਟ ਹੈਲਥ ਸੁਸਾਇਟੀ ਪੰਜਾਬ, ਨੈਸ਼ਨਲ ਹੈਲਥ ਮਿਸ਼ਨ ਪੰਜਾਬ ਵੱਲੋਂ ਸਟੇਟ ਹੈਲਥ ਇੰਸਟੀਚਿਊਟ ਮੋਹਾਲੀ ਵਿਖੇ ਨਾਬਾਲਗਾਂ ਨੰੂ ਤੰਬਾਕੂ ਉਤਪਾਦ ਨਾ ਵੇਚਣ ਬਾਰੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵੱਲੋਂ ਡੇਂਗੂ ਜਾਗਰੂਕਤਾ ਰੈਲੀ

ਸਮਰਾਲਾ, 17 ਜੁਲਾਈ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸਿਵਲ ਸਰਜਨ ਲੁਧਿਆਣਾ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੇਸ਼ ਕੁਮਾਰ ਦੀ ਅਗਵਾਈ 'ਚ ਸਿਵਲ ਹਸਪਤਾਲ ਸਮਰਾਲਾ ਵਿਖੇ ਡੇਂਗੂ ਜਾਗਰੂਕਤਾ ਸਮਾਰੋਹ ...

ਪੂਰੀ ਖ਼ਬਰ »

ਬੀ.ਕੇ.ਯੂ. ਰਾਜੇਵਾਲ ਦੀ ਮੀਟਿੰਗ ਦੌਰਾਨ ਕਿਸਾਨੀ ਮਸਲਿਆਂ 'ਤੇ ਵਿਚਾਰ

ਖੰਨਾ/ਈਸੜੂ, 17 ਜੁਲਾਈ (ਅਜੀਤ ਬਿਊਰੋ)- ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਨਰਿੰਦਰਜੀਤ ਸਿੰਘ ਈਸੜੂ ਦੀ ਪ੍ਰਧਾਨਗੀ ਹੇਠ ਪਿੰਡ ਈਸੜੂ ਵਿਖੇ ਹੋਈ, ਜਿਸ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਜੋ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਮਿਹਰਬਾਨ ਨੇ ਜਰਗ ਵਿਖੇ ਅਕਾਲੀ ਆਗੂਆਂ ਨਾਲ ਕੀਤੀ ਮੀਟਿੰਗ

ਜੌੜੇਪੁਲ ਜਰਗ, 17 ਜੁਲਾਈ (ਪਾਲਾ ਰਾਜੇਵਾਲੀਆ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਹਲਕਾ ਪਾਇਲ ਦੇ ਇੰਚਾਰਜ ਸ. ਈਸ਼ਰ ਸਿੰਘ ਮਿਹਰਬਾਨ ਨੇ ਅੱਜ ਸੀਨੀਅਰ ਅਕਾਲੀ ਆਗੂ ਸ. ਹਰਮਿੰਦਰ ਸਿੰਘ ਮੰਡੇਰ ਯੂ. ਐੱਸ. ਏ. ਦੇ ਗ੍ਰਹਿ ਪਿੰਡ ਜਰਗ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ...

ਪੂਰੀ ਖ਼ਬਰ »

ਸਮਰਾਲਾ 'ਚ ਦੁਰਗਾ ਅਸ਼ਟਮੀ ਦਾ ਸਾਲਾਨਾ ਦੰਗਲ 31 ਨੂੰ

ਸਮਰਾਲਾ, 17 ਜੁਲਾਈ (ਜਸਪ੍ਰੀਤ ਸਿੰਘ ਬੰਟੀ)-ਦੁਰਗਾ ਅਸ਼ਟਮੀ ਦੇ ਸਬੰਧ 'ਚ ਸਮਰਾਲਾ ਵਿਖੇ ਹੋਣ ਜਾ ਰਹੇ ਦੰਗਲ ਮੇਲੇ ਸਬੰਧੀ ਮੀਟਿੰਗ ਬਾਬਾ ਜਗਨਨਾਥ ਅਤੇ ਤਰਲੋਚਨ ਸਿੰਘ ਕੰਗ ਦੀ ਅਗਵਾਈ 'ਚ ਹੋਈ, ਜਿਸ 'ਚ ਦੰਗਲ ਕਮੇਟੀ ਦੇ ਸਮੂਹ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਨਤੀਜੇ ਸ਼ਾਨਦਾਰ

ਦੋਰਾਹਾ, 17 ਜੁਲਾਈ (ਮਨਜੀਤ ਸਿੰਘ ਗਿੱਲ)- ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਵੱਖ-ਵੱਖ ਕਲਾਸਾਂ ਦੇ ਨਤੀਜੇ ਐਲਾਨੇ ਗਏ, ਜਿਸ 'ਚ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੇ ਖ਼ੂਬ ਮੱਲਾਂ ਮਾਰੀਆਂ ¢ ਨਤੀਜਿਆਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਜਗਾੜੂ ਮੋਟਰਸਾਈਕਲ ਰੇਹੜਿਆਂ 'ਤੇ ਪਾਬੰਦੀ ਲਗਾਉਣ ਲਈ ਐੱਸ. ਐੱਸ. ਪੀ. ਨੂੰ ਮੰਗ ਪੱਤਰ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)-ਅੱਜ ਦੋਰਾਹਾ, ਪਾਇਲ ਅਤੇ ਬੀਜਾ ਇਲਾਕੇ ਦੇ ਮਿੰਨੀ ਟੈਂਪੂ ਯੂਨੀਅਨ ਦੇ ਨੁਮਾਇੰਦਿਆਂ ਨੇ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਸ: ਨਵਜੋਤ ਸਿੰਘ ਮਾਹਲ ਨੂੰ ਇਕ ਮੰਗ ਪੱਤਰ ਦਿੱਤਾ, ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕਾਲਸਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਰਾਏਕੋਟ, 17 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਸਰਕਾਰੀ ਹਾਈ ਸਕੂਲ ਕਾਲਸਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਜਥੇਦਾਰ ਗੁਰਦੇਵ ਸਿੰਘ ਕਾਲਸਾਂ, ਸਰਪੰਚ ਗੁਰਮੇਲ ਸਿੰਘ ਕਾਲਸਾਂ, ਦਲਬਾਰਾ ਸਿੰਘ, ਐਸ.ਐਮ.ਸੀ. ਚੇਅਰਮੈਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਡੇਂਗੂ ਜਾਗਰੂਕਤਾ ਕੈਂਪ

ਸਿੱਧਵਾਂ ਬੇਟ, 17 ਜੁਲਾਈ (ਜਸਵੰਤ ਸਿੰਘ ਸਲੇਮਪੁਰੀ) -ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਲਾਲ ਸਿੰਘ ਸਿੱਧਵਾਂ ਬੇਟ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਸੀਹਾਂ ਬਾਜਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾਖਾ ਵਿਖੇ ਜ਼ਿਲ੍ਹਾ ਪੱਧਰੀ ਵੋਟਰ ਜਾਗਰੂਕਤਾ ਸੈਮੀਨਾਰ

ਮੁੱਲਾਂਪੁਰ-ਦਾਖਾ, 17 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕਤਾ ਕਰਨ ਲਈ Tਇੰਟਰੈਕਟਿਵ ਸਕੂਲ ਇਨਗੇਜ਼ਮੈਂਟ ਪ੍ਰੋਗਰਾਮU ਤਹਿਤ ਜ਼ਿਲ੍ਹਾ ਚੋਣ ਅਫ਼ਸਰ, ਲੁਧਿਆਣਾ ਦੁਆਰਾ ਦਿੱਤੇ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰਾਏਕੋਟ ਨੇ ਗਊਸ਼ਾਲਾ ਨੂੰ ਹਰੇ ਚਾਰੇ ਲਈ 6 ਏਕੜ ਜ਼ਮੀਨ ਦਿੱਤੀ

ਰਾਏਕੋਟ, 17 ਜੁਲਾਈ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਲਾਇਨਜ਼ ਕਲੱਬ ਰਾਏਕੋਟ ਵੱਲੋਂ ਗਊਆਂ ਦੇ ਹਰੇ ਚਾਰੇ ਦੇ ਪ੍ਰਬੰਧ ਲਈ 6 ਏਕੜ ਜ਼ਮੀਨ ਇਕ ਸਾਲ ਲਈ ਆਪਣੇ ਖ਼ਰਚੇ 'ਤੇ ਗਊਸ਼ਾਲਾ (ਕਮੇਟੀ ਗੇਟ) ਨੂੰ ਦਾਨ ਕੀਤੀ | ਇਸ ਮੌਕੇ ਕਲੱਬ ਪ੍ਰਧਾਨ ਹੀਰਾ ਲਾਲ ਬਾਂਸਲ (ਮੈਨੇਜਿੰਗ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਜਾਂਗਪੁਰ ਦੇ 2 ਵਿਦਿਆਰਥੀਆਂ ਦੀ ਨਵੋਦਿਆ ਲਈ ਚੋਣ

ਮੁੱਲਾਂਪੁਰ-ਦਾਖਾ, 17 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਦਿਨੀਂ ਨਵੋਦਿਆ ਟੈਸਟ ਤੋਂ ਬਾਅਦ ਘੋਸ਼ਿਤ ਨਤੀਜੇ ਸਮੇਂ ਸਰਕਾਰੀ ਪ੍ਰਾਇਮਰੀ ਸਕੂਲ ਜਾਂਗਪੁਰ ਬਲਾਕ ਸੁਧਾਰ ਦੇ 2 ਵਿਦਿਆਰਥੀਆਂ ਦੀ ਚੋਣ ਹੋਈ | ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਮਹਿੰਦਰ ਕੌਰ ਅਤੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸਰੈਣ ਸਿੰਘ ਨਹੀਂ ਰਹੇ

ਭੂੰਦੜੀ, 17 ਜੁਲਾਈ (ਕੁਲਦੀਪ ਸਿੰਘ ਮਾਨ)-ਇਲਾਕੇ 'ਚ ਉਸ ਵੇਲੇ ਮਾਤਮ ਛਾ ਗਿਆ, ਜਦੋਂ ਕਾਂਗਰਸ ਪਾਰਟੀ ਦੇ ਆਗੂ ਸਰੈਣ ਸਿੰਘ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਸਪੁੱਤਰ ਚੇਅਰਮੈਨ ਗੁਰਮੀਤ ਸਿੰਘ ਭੂੰਦੜੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ 'ਪ੍ਰਭ ਆਸਰਾ' ਵੱਲੋਂ ਬੇਸਹਾਰਿਆਂ ਲਈ ਆਸ਼ਰਮ ਦੀ ਉਸਾਰੀ ਸ਼ੁਰੂ

ਰਾਏਕੋਟ, 17 ਜੁਲਾਈ (ਸੁਸ਼ੀਲ)- ਸਮਾਜ ਸੇਵੀ ਸੰਸਥਾ ਪ੍ਰਭ ਆਸਰਾ ਕੁਰਾਲੀ (ਮੁਹਾਲੀ) ਵੱਲੋਂ ਬੇਸਹਾਰਾ ਅਤੇ ਮਾਨਸਿਕ ਰੋਗੀਆਂ ਦੀ ਸੇਵਾ ਸੰਭਾਲ, ਇਲਾਜ ਅਤੇ ਪੁਨਰਵਾਸ ਲਈ ਆਪਣੀ ਸੰਸਥਾ ਨਵੀਂ ਬ੍ਰਾਂਚ ਦੀ ਸ਼ੁਰੂਆਤ ਕਰੀਬੀ ਪਿੰਡ ਫੇਰੂਰਾਂਈ ਕੀਤੀ ਗਈ | ਇਸ ਮੌਕੇ ਸੰਸਥਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਜਥਾ ਸੰਘਰਸ਼ 'ਚ ਸ਼ਾਮਿਲ ਹੋਣ ਲਈ ਦਿੱਲੀ ਰਵਾਨਾ

ਜਗਰਾਉਂ, 17 ਜੁਲਾਈ (ਜੋਗਿੰਦਰ ਸਿੰਘ)-ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਮੰਦਸੌਰ 'ਚ ਛੇ ਕਿਸਾਨਾਂ ਦੀ ਸੰਘਰਸ਼ ਦੌਰਾਨ ਹੋਈ ਮੌਤ ਿਖ਼ਲਾਫ਼ ਸਰਕਾਰ ਵਿਰੁੱਧ ਪੂਰੇ ਦੇਸ਼ 'ਚ ਸੰਘਰਸ਼ ਛੇੜਨ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਤੁਰੀ ਯਾਤਰਾ ਦੇ ਦਿੱਲੀ ਪੁੱਜਣ 'ਤੇ ਹੋ ਰਹੇ ...

ਪੂਰੀ ਖ਼ਬਰ »

ਸ਼ਿਵਾਲਿਕ ਮਾਡਲ ਸਕੂਲ 'ਚ ਵਣ ਮਹਾਂਉਤਸਵ ਮਨਾਇਆ

ਜਗਰਾਉਂ, 17 ਜੁਲਾਈ (ਜੋਗਿੰਦਰ ਸਿੰਘ)-ਸ਼ਿਵਾਲਿਕ ਮਾਡਲ ਸਕੂਲ ਵੱਲੋਂ ਵਾਤਾਵਰਨ ਸੰਕਟ ਦੀ ਸਮੱਸਿਆ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਵਣ ਮਹਾਂਉਤਸਵ ਮਨਾਇਆ ਗਿਆ, ਜਿਸ 'ਚ ਬੱਚਿਆਂ, ਮੈਨੇਜਿੰਗ ਕਮੇਟੀ ਦੇ ਮੈਂਬਰਾਂ, ਪਿ੍ੰ: ਨੀਲਮ ਸ਼ਰਮਾ ...

ਪੂਰੀ ਖ਼ਬਰ »

ਬਿੱਲਾ ਨੇ ਓ. ਬੀ. ਸੀ. ਨਾਲ ਸਬੰਧਿਤ ਮੰਗਾਂ ਰਾਹੁਲ ਗਾਂਧੀ ਕੋਲ ਉਠਾਈਆਂ

ਖੰਨਾ, 17 ਜੁਲਾਈ (ਪ.ਪ.)- ਕਾਂਗਰਸ ਓ. ਬੀ. ਸੀ. ਵਿਭਾਗ ਪੰਜਾਬ ਦੇ ਸੂਬਾ ਚੇਅਰਮੈਨ ਡਾਕਟਰ ਗੁਰਿੰਦਰਪਾਲ ਸਿੰਘ ਬਿੱਲਾ ਨੇ ਕਾਂਗਰਸ ਉੱਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅੱਗੇ ਓ. ਬੀ. ਸੀ. ਦੀਆਂ ਮੰਗਾਂ ਰੱਖੀਆਂ | ਅੱਜ ਇੱਥੇ ਡਾ. ਬਿੱਲਾ ਨੇ ਦੱਸਿਆ ਕਿ ਓ. ਬੀ. ਸੀ. ਵਿਭਾਗ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਦੀਵਾਨ ਸਜਾਏ

ਸਾਹਨੇਵਾਲ, 17 ਜੁਲਾਈ (ਹਰਜੀਤ ਸਿੰਘ ਢਿੱਲੋਂ)- ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਵਿਖੇ ਪ੍ਰਬੰਧਕੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ...

ਪੂਰੀ ਖ਼ਬਰ »

ਝਾੜ ਸਾਹਿਬ ਕਾਲਜ ਦਾ ਬੀ.ਏ. ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ

ਸਮਰਾਲਾ/ਮਾਛੀਵਾੜਾ ਸਾਹਿਬ, 17 ਜੁਲਾਈ (ਭੰਗਲਾ/ਧਾਲੀਵਾਲ/ਗਿੱਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਏ. ਸਮੈਸਟਰ ਛੇਵੇਂ ਦੇ ਨਤੀਜਿਆਂ 'ਚ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮਨ ਝਾੜ ਸਾਹਿਬ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਚੱਕ ਸਰਾਏ ਨੂੰ ਮਿਲੀ ਮਾਨਤਾ

ਬੀਜਾ, 17 ਜੁਲਾਈ (ਰਣਧੀਰ ਸਿੰਘ ਧੀਰਾ)- ਦਸਮੇਸ਼ ਪਬਲਿਕ ਸਕੂਲ ਚੱਕ ਸਰਾਏ ਨੇੜੇ ਫੋਕਲ ਪੁਆਇੰਟ ਮਹਿਦੂਦਾਂ ਨੂੰ ਮਾਨਤਾ ਮਿਲ ਜਾਣ ਨਾਲ ਸਕੂਲ ਸਟਾਫ਼ ਅਤੇ ਬੱਚਿਆਂ 'ਚ ਖ਼ੁਸ਼ੀ ਦੀ ਲਹਿਰ ਹੈ | ਪਿਛਲੇ ਲੰਮੇ ਸਮੇਂ ਤੋਂ ਇਹ ਸਕੂਲ ਪਹਿਲਾਂ ਫੋਕਲ ਪੁਆਇੰਟ ਮਹਿਦੂਦਾਂ ਵਿਖੇ ...

ਪੂਰੀ ਖ਼ਬਰ »

ਜਰਗ 'ਚ ਕਾਂਗਰਸੀ ਆਗੂਆਂ ਦੀ

ਜੌੜੇਪੁਲ ਜਰਗ, 17 ਜੁਲਾਈ (ਪਾਲਾ ਰਾਜੇਵਾਲੀਆ)-ਜਰਗ ਵਿਖੇ ਕਾਂਗਰਸੀ ਆਗੂਆਂ ਦੀ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਮਾ. ਰਾਮ ਸਿੰਘ ਜਰਗ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ 'ਚ ਵਿਚਾਰ ਕੀਤਾ ਗਿਆ ਕਿ ਕੈਪਟਨ ਸਰਕਾਰ ਵੱਲੋਂ ਹਰ ਵਰਗ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਜੋ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਮਾਛੀਵਾੜਾ ਸਾਹਿਬ, 17 ਜੁਲਾਈ (ਸੁਖਵੰਤ ਸਿੰਘ ਗਿੱਲ)-ਸਰਕਾਰੀ ਹਾਈ ਸਕੂਲ ਪਵਾਤ ਦੇ ਸਿੱਖਿਆ ਖੇਤਰ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸ਼ੋ੍ਰਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਪਵਾਤ ਨੇ ਦੱਸਿਆ ਕਿ ਪਿੰਡ ਦੇ ਸੂਬੇਦਾਰਾਂ ਪਰਿਵਾਰ ...

ਪੂਰੀ ਖ਼ਬਰ »

ਚਲਦੀ ਗੱਡੀ 'ਚੋਂ ਡਿਗ ਕੇ ਵਿਅਕਤੀ ਜ਼ਖ਼ਮੀ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿਖੇ ਚਲਦੀ ਟਰੇਨ ਤੋਂ ਇਕ ਵਿਅਕਤੀ ਡਿਗ ਕੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਛੋਟੂ ਨਾਂਅ ਦਾ ਇਹ ਵਿਅਕਤੀ ਜਲੰਧਰ ਦੀ ਕਿਸੇ ਬਰੈੱਡ ਫ਼ੈਕਟਰੀ 'ਚ ਕੰਮ ਕਰਦਾ ਹੈ | ਇਹ ਵਿਅਕਤੀ ਅਮਰਪਾਲੀ ...

ਪੂਰੀ ਖ਼ਬਰ »

ਕਬਜ਼ਾਧਾਰੀਆਂ ਦੇ ਵਾਰੇ-ਨਿਆਰੇ, ਦੁਕਾਨਦਾਰਾਂ ਨੇ ਆਮ ਰਸਤੇ ਕੀਤੇ ਪੱਕੇ ਤੌਰ 'ਤੇ ਬੰਦ

ਖੰਨਾ, 17 ਜੁਲਾਈ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)- ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਪ੍ਰਸ਼ਾਸਨ ਬੇਸ਼ਕ ਲੱਖ ਦਾਅਵੇ ਕਰੀ ਜਾਵੇ ਪੰ੍ਰਤੂ ਅਸਲ ਦੋਸ਼ੀ ਕਬਜ਼ਾਧਾਰੀਆਂ ਤੱਕ ਤਾਂ ਪ੍ਰਸ਼ਾਸਨ ਕਦੇ ਪਹੁੰਚਿਆ ਹੀ ਨਹੀਂ ¢ਰਸੂਖਦਾਰ ਅਤੇ ਸਿਆਸੀ ਲੋਕਾਂ ...

ਪੂਰੀ ਖ਼ਬਰ »

ਪ੍ਰੇਮ ਭੈਣੀ ਸਾਹਿਬ 'ਚ ਇਕ ਦਿਨਾ ਧਿਆਨ ਸਮਾਧੀ ਸਮਾਗਮ

ਸਮਰਾਲਾ, 17 ਜੁਲਾਈ (ਜਸਪ੍ਰੀਤ ਸਿੰਘ ਬੰਟੀ)- ਗਰੇਵਾਲ ਮੈਡੀਟੇਸ਼ਨ ਕੇਂਦਰ ਸ੍ਰੀ ਭੈਣੀ ਸਾਹਿਬ ਵਿਖੇ ਓਸ਼ੋ ਦੀ ਜੀਵੰਤ ਧਾਰਾ ਦੇ ਬੈਨਰ ਹੇਠ ਇਕ ਦਿਨਾ ਧਿਆਨ ਸਮਾਧੀ ਸਮਾਗਮ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਮੁਦਾਰਾਵਾਂ ਰਾਹੀਂ ਬਿਮਾਰੀਆਂ ਤੋਂ ਮੁਕਤ ਹੋਣ ਦੀ ਵਿਧੀ ...

ਪੂਰੀ ਖ਼ਬਰ »

ਸਾਉਣ ਦੇ ਮਹੀਨੇ ਸ਼ਿਵ ਮੰਦਿਰਾਂ 'ਚ ਭਗਤਾਂ ਦੀਆਂ ਰੌਣਕਾਂ

ਪਾਇਲ, 17 ਜੁਲਾਈ (ਰਜਿੰਦਰ ਸਿੰਘ)- ਸਥਾਨਕ ਸ਼ਹਿਰ ਦੇ ਪ੍ਰਾਚੀਨ ਮਹਾਦੇਵ ਮੰਦਿਰ 'ਚ ਸਾਉਣ ਦੇ ਪਹਿਲੇ ਸੋਮਵਾਰ ਸ਼ਿਵ ਭਗਤਾਂ ਨੇ ਵੱਡੀ ਗਿਣਤੀ 'ਚ ਸ਼ਿਵ ਦੀ ਪੂਜਾ ਅਰਚਨਾ ਕੀਤੀ | ਜ਼ਿਕਰਯੋਗ ਹੈ ਇਸ ਸਦੀਆਂ ਪੁਰਾਣੇ ਪ੍ਰਾਚੀਨ ਮਹਾਦੇਵ ਮੰਦਿਰ 'ਚ ਇਲਾਕੇ ਦੇ ਪਿੰਡਾਂ ਦੇ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਪਾਵਰਕਾਮ ਦਫ਼ਤਰ ਸਾਹਮਣੇ ਰੋਸ ਧਰਨਾ

ਰਾਏਕੋਟ, 17 ਜੁਲਾਈ (ਸੁਸ਼ੀਲ)-ਕਰੀਬੀ ਪਿੰਡ ਕਲਸੀਆਂ ਅਤੇ ਮੁਹੰਮਦਪੁਰਾ ਦੇ ਕਿਸਾਨਾਂ ਵੱਲੋਂ ਅੱਜ ਸਥਾਨਕ ਪਾਵਰਕਾਮ ਦਫ਼ਤਰ ਸਾਹਮਣੇ ਸੀਟੂ ਆਗੂ ਦਲਜੀਤ ਕੁਮਾਰ ਗੋਰਾ ਅਤੇ ਕਾਮਰੇਡ ਰਾਮ ਸਰੂਪ ਕਲਸੀਆਂ ਦੀ ਅਗਵਾਈ 'ਚ ਖੇਤੀਬਾੜੀ ਸੈਕਟਰ ਦੀ ਪੂਰੀ ਬਿਜਲੀ ਨਾ ਦੇਣ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਗੰਭੀਰ ਜ਼ਖ਼ਮੀ

ਖੰਨਾ, 17 ਜੁਲਾਈ (ਅਮਰਜੀਤ ਸਿੰਘ)- ਸੜਕ ਹਾਦਸੇ 'ਚ ਇਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਇੰਦਰਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਈਸ਼ਰ ਨਗਰ ਲੁਧਿਆਣਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ 'ਤੇ ਲੁਧਿਆਣਾ ਤੋਂ ਖੰਨਾ ਆ ਰਿਹਾ ਸੀ ...

ਪੂਰੀ ਖ਼ਬਰ »

ਚਰਸ ਸਮੇਤ ਇਕ ਕਾਬੂ

ਜਗਰਾਉਂ, 17 ਜੁਲਾਈ (ਜੋਗਿੰਦਰ ਸਿੰਘ)-ਥਾਣਾ ਸਦਰ ਜਗਰਾਉਂ 'ਚ ਪੈਂਦੀ ਪੁਲਿਸ ਚੌਕੀ ਕਾਉਂਕੇ ਕਲਾਂ ਦੀ ਪੁਲਿਸ ਵੱਲੋਂ 6 ਗ੍ਰਾਮ ਚਰਸ ਸਮੇਤ ਹਰਿਆਣਾ ਵਾਸੀ ਸ਼ੇਰਾ ਪੁੱਤਰ ਧੱਤੂ ਨੂੰ ਕਾਬੂ ਕੀਤਾ | ਪ੍ਰੈਸ ਨੋਟ ਅਨੁਸਾਰ ਏ.ਐਸ.ਆਈ. ਗੁਰਸੇਵਕ ਸਿੰਘ ਨੇ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਦਿੱਤਾ ਐੱਸ.ਡੀ.ਐਮ. ਨੂੰ ਮੰਗ ਪੱਤਰ

ਸਮਰਾਲਾ, 17 ਜੁਲਾਈ (ਨਵਰੂਪ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ ਬੰਟੀ)-ਅੱਜ ਨਗਰ ਕੌਾਸਲ ਸਮਰਾਲਾ ਦੇ ਸਫ਼ਾਈ ਕਰਮਚਾਰੀਆਂ ਨੇ ਸਥਾਨਕ ਐੱਸ.ਡੀ.ਐਮ. ਨੂੰ ਇਕ ਮੰਗ ਪੱਤਰ ਦਿੱਤਾ | ਇਸ ਮੌਕੇ ਸਫ਼ਾਈ ਕਰਮਚਾਰੀਆਂ ਦੀ ਅਗਵਾਈ ਕਰ ਰਹੇ ਪਵਨ ਮੱਟੂ ਅਤੇ ਕਾਮਰੇਡ ਭਜਨ ਸਿੰਘ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX