ਤਾਜਾ ਖ਼ਬਰਾਂ


ਰਾਜ ਸਭਾ ਵਿਚ ਖੇਤੀ ਬਿੱਲਾਂ 'ਤੇ ਜੋਰਦਾਰ ਬਹਿਸ ਜਾਰੀ
. . .  15 minutes ago
ਨਵੀਂ ਦਿੱਲੀ, 20 ਸਤੰਬਰ - ਰਾਜ ਸਭਾ 'ਚ ਖੇਤੀ ਬਿੱਲਾਂ 'ਤੇ ਬਹਿਸ ਲਗਾਤਾਰ ਜਾਰੀ...
ਮਾਝਾ ਕਿਸਾਨ ਸੰਘਰਸ਼ ਕਮੇਟੀ ਨੇ ਹਰਚੋਵਾਲ ਚੌਂਕ ਵਿੱਚ ਫੂਕਿਆ ਮੋਦੀ ਦਾ ਪੁਤਲਾ
. . .  22 minutes ago
ਹਰਚੋਵਾਲ 20 ਸਤੰਬਰ (ਰਣਜੋਧ ਸਿੰਘ ਭਾਮ) ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਮਾਝਾ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ ਹੇਠ ਹਰਚੋਵਾਲ ਚੋਂਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ...
ਚੀਮਾ ਮੰਡੀ 'ਚ ਖੇਤੀ ਬਿੱਲਾਂ ਖਿਲਾਫ ਮੋਦੀ ਦਾ ਫੂਕਿਆ ਪੁਤਲਾ
. . .  26 minutes ago
ਢਿਲਵਾਂ 'ਚ ਕਿਸਾਨਾਂ ਵਲੋਂ ਮੋਦੀ ਦਾ ਫੂਕਿਆ ਗਿਆ ਪੁਤਲਾ
. . .  25 minutes ago
ਢਿਲਵਾਂ, 20 ਸਤੰਬਰ (ਪ੍ਰਵੀਨ ਕੁਮਾਰ/ਗੋਬੰਿਦ ਸੁਖੀਜਾ) - ਕੇਂਦਰ ਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਬੱਿਲ ਦੇ ਵਰੋਧ 'ਚ ਅੱਜ ਭਾਰਤੀ ਕਸਾਨ ਯੁਨੀਅਨ (ਰਾਜੇਵਾਲ) ਦੇ ਜਲ੍ਹਾ ਕਪੂਰਥਲਾ ਦੇ ਪ੍ਰਧਾਨ ਪਲਵੰਿਦਰ ਸੰਿਘ ਦੀ ਅਗਵਾਈ ਹੇਠ ਕਸਾਨਾਂ ਵਲੋਂ ਪ੍ਰਧਾਨ ਮੰਤਰੀ ਨਰੰਿਦਰ ਮੋਦੀ ਦਾ ਪੁਤਲਾ ਫੂਕ...
ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚ ਕਿਸਾਨ ਜਥੇਬੰਦੀਆਂ ਨੇ ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ
. . .  34 minutes ago
ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜੀਆਂ। ਇਸ...
ਕਿਸਾਨਾਂ ਨੇ ਕੇਂਦਰ ਸਰਕਾਰ ਦਾ ਸਾੜਿਆ ਪੁਤਲਾ
. . .  35 minutes ago
ਖੇਤੀ ਆਰਡੀਨੈਂਸ ਖਿਲਾਫ ਰੋਸ ਪ੍ਰਦਰਸ਼ਨ ਦੀ ਹਮਾਇਤ ਤੇ ਜੋਨ ਪੱਟੀ ਹਰੀਕੇ ਪੱਤਣ ਤੋਂ ਜਥਾ ਰਵਾਨਾ
. . .  29 minutes ago
ਹਰੀਕੇ ਪੱਤਣ,20 ਸਤੰਬਰ(ਸੰਜੀਵ ਕੁੰਦਰਾ)ਸ਼ਾਹੀ ਸ਼ਹਿਰ ਪਟਿਆਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਵੱਲੋ ਕੇਂਦਰੀ ਆਰਡੀਨੈਂਸ ਖਿਲਾਫ ਪਿਛਲੇ ਕਈ ਦਿਨਾਂ ਤੋ ਚੱਲ ਰਹੇ ਰੋਸ ਪ੍ਰਦਰਸ਼ਨ ਦੀ ਹਮਾਇਤ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਦਾ ਜਥਾ ਹਰੀਕੇ ਪੱਤਣ ਤੋਂ ਰਵਾਨਾ ਹੋਇਆ । ਸੂਬਾ ਸੰਗਠਨ...
ਜਾਂਚ ਲਈ ਪਹਿਲਾਂ ਕਮੇਟੀ ਕੋਲ ਭੇਜਿਆ ਜਾਵੇ ਖੇਤੀ ਸੁਧਾਰ ਬਿੱਲ - ਸੁਖਦੇਵ ਸਿੰਘ ਢੀਂਡਸਾ
. . .  31 minutes ago
ਨਵੀਂ ਦਿੱਲੀ, 20 ਸਤੰਬਰ - ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਖੇਤੀ ਸੁਧਾਰ ਬਿੱਲ 'ਤੇ ਰਾਜ ਸਭਾ 'ਚ ਬਹਿਸ 'ਤੇ ਬੋਲਦਿਆਂ ਕਿਹਾ ਕਿ ਖੇਤੀਬਾੜੀ ਮੰਤਰੀ ਸੋਚਦੇ ਹੋਣਗੇ ਕਿ ਪੰਜਾਬ ਤੇ ਹਰਿਆਣਾ ਦੇ ਕਿਸਾਨ ਸੜਕਾਂ 'ਤੇ ਕਿਉਂ ਹਨ ਤਾਂ ਉਹ ਦੱਸਣਾ ਚਾਹੁੰਦੇ ਹਨ ਕਿ ਕਿਸਾਨਾਂ...
ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਦਾ ਗ਼ੁੱਸਾ ਚੜ੍ਹਿਆ ਸੱਤਵੇਂ ਅਸਮਾਨ ਤੇ
. . .  28 minutes ago
ਸੂਲਰ ਘਰਾਟ (ਸੰਗਰੂਰ), 20 ਸਤੰਬਰ (ਜਸਵੀਰ ਸਿੰਘ ਔਜਲਾ) ਮੋਦੀ ਸਰਕਾਰ ਦੇ ਆਰਡੀਨੈਂਸਾਂ ਦੀ ਮਨਜ਼ੂਰੀ ਤੋਂ ਬਾਅਦ ਕਿਸਾਨਾਂ ਵਿਚ ਗ਼ੁੱਸਾ ਸੱਤਵੇਂ ਅਸਮਾਨ ਤੇ ਚੜ੍ਹ ਗਿਆ ਹੈ। ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਵਿਚੋਂ ਬੱਸਾਂ ਭਰਕੇ ਪਰਿਵਾਰਾਂ ਸਮੇਤ ਸਰਕਾਰ...
ਸੰਗਰੂਰ 'ਚ ਵੀ ਕਿਸਾਨਾਂ ਤੇ ਆੜ੍ਹਤੀਆਂ ਨੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ
. . .  57 minutes ago
ਸੰਗਰੂਰ, 20 ਸਤੰਬਰ (ਧੀਰਜ ਪਸ਼ੋਰੀਆ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਅੱਜ ਸੰਗਰੂਰ ਵਿਖੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ...
ਯੂਥ ਕਾਂਗਰਸ ਦੀ ਟਰੈਕਟਰ ਰੈਲੀ ਨੂੰ ਬਲਬੀਰ ਸਿੱਧੂ ਨੇ ਕੀਤਾ ਰਵਾਨਾ
. . .  1 minute ago
ਐੱਸ.ਏ.ਐੱਸ ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ਯੂਥ ਕਾਂਗਰਸ ਵੱਲੋਂ ਅੱਜ ਮੁਹਾਲੀ ਤੋਂ ਟਰੈਕਟਰ ਰੈਲੀ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਝੰਡੀ ਦੇ ਕੇ ਰਵਾਨਾ...
ਖੇਤੀ ਸੁਧਾਰ ਬਿੱਲ ਖ਼ਿਲਾਫ਼ ਅਕਾਲੀ ਦਲ ਕਿਸਾਨਾਂ ਦੇ ਨਾਲ - ਨਰੇਸ਼ ਗੁਜਰਾਲ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਰਾਜ ਸਭਾ 'ਚ ਖੇਤੀ ਸੁਧਾਰ ਬਿੱਲ ਉੱਪਰ ਬਹਿਸ 'ਤੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤੀ ਸੁਧਾਰ ਬਿੱਲ ਖ਼ਿਲਾਫ਼ ਕਿਸਾਨਾਂ ਦੇ ਨਾਲ ਹੈ। ਕਿਸਾਨਾਂ ਉੱਪਰ ਜੇਕਰ ਜੁਲਮ ਹੋਵੇਗਾ ਤਾਂ ਸ਼੍ਰੋਮਣੀ ਅਕਾਲੀ...
ਕਿਸਾਨਾਂ ਨੇ ਮੋਦੀ ਸਰਕਾਰ ਦਾ ਸਾੜਿਆ ਪੁਤਲਾ
. . .  about 1 hour ago
ਤਪਾ ਮੰਡੀ, 20 ਸਤੰਬਰ (ਵਿਜੇ ਸ਼ਰਮਾ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਜਾ ਰਹੇ ਖੇਤੀ ਆਰਡੀਨੈਂਸ ਬਿੱਲ ਦੇ ਵਿਰੋਧ 'ਚ 30 ਕਿਸਾਨ ਜਥੇਬµਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ ਦੀ ਅਗਵਾਈ...
ਖੇਤੀ ਸੁਧਾਰ ਬਿੱਲ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ਜਾਮ
. . .  about 1 hour ago
ਲੱਖੋ ਕੇ ਬਹਿਰਾਮ, 20 ਸਤੰਬਰ (ਰਜਿੰਦਰ ਸਿੰਘ ਹਾਂਡਾ) - ਖੇਤੀ ਸੁਧਾਰ ਬਿੱਲ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ਜਾਮ ਕਰ ਧਰਨਾ ਲਗਾ ਦਿੱਤਾ। ਇਸ ਦੌਰਾਨ...
ਕਿਸਾਨਾਂ ਦੀ ਮੌਤ ਦੇ ਵਾਰੰਟ 'ਤੇ ਦਸਤਖ਼ਤ ਨਹੀਂ ਕਰਾਂਗੇ - ਪ੍ਰਤਾਪ ਸਿੰਘ ਬਾਜਵਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਖੇਤੀ ਸੁਧਾਰ ਬਿੱਲ ਉੱਪਰ ਰਾਜ ਸਭਾ 'ਚ ਬੋਲਦਿਆਂ ਕਿਹਾ ਕਿ ਕਾਂਗਰਸ ਇਨ੍ਹਾਂ ਗਲਤ ਧਾਰਨਾਵਾਂ ਤੇ ਮਾੜੇ ਸਮੇਂ ਲਿਆਂਦੇ ਬਿੱਲਾਂ ਨੂੰ ਰੱਦ ਕਰਦੀ ਹੈ। ਅਸੀਂ ਕਿਸਾਨਾਂ ਦੀ ਮੌਤ ਦੇ ਵਾਰੰਟ...
ਭਾਰਤ 'ਚ ਕੋਰੋਨਾ ਦੇ ਮਾਮਲੇ 54 ਲੱਖ ਤੋਂ ਪਾਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ- ਦੇਸ਼ 'ਚ ਕੋਰੋਨਾ ਦੇ ਕੇਸ 54 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਅੱਜ ਸਵੇਰੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 92605 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ ਹੀ ਕੋਰੋਨਾ ਦੇ ਕੁੱਲ...
ਕਿਸਾਨਾਂ ਦੀ ਜ਼ਿੰਦਗੀ ਬਦਲ ਦੇਵੇਗਾ ਖੇਤੀ ਬਿੱਲ - ਨਰਿੰਦਰ ਤੋਮਰ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਰਾਜ ਸਭਾ 'ਚ ਖੇਤੀ ਬਿੱਲ ਪੇਸ਼ ਕਰਦੇ ਹੋਏ ਕਿਹਾ ਕਿ ਖੇਤੀ ਨਾਲ ਸਬµਧਿਤ 2 ਬਿੱਲ ਇਤਿਹਾਸਿਕ ਹਨ, ਜਿਨ੍ਹਾਂ ਨਾਲ ਕਿਸਾਨਾਂ ਦੀ ਜ਼ਿੰਦਗੀ ਬਦਲ ਜਾਵੇਗੀ। ਕਿਸਾਨ ਦੇਸ਼ ਵਿਚ ਕਿਤੇ ਵੀ ਆਪਣੀ ਫ਼ਸਲ...
ਨਰਿੰਦਰ ਤੋਮਰ ਨੇ ਰਾਜ ਸਭਾ 'ਚ ਪੇਸ਼ ਕੀਤਾ ਖੇਤੀ ਬਿੱਲ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਰਾਜ ਸਭਾ 'ਚ ਖੇਤੀ ਬਿੱਲ ਪੇਸ਼ ਕਰ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਾਲੇ ਝੰਡੇ ਲਗਾ ਕੇ ਸਾੜੀਆਂ ਖੇਤੀ ਆਰਡੀਨੈਂਸ ਕਾਪੀਆਂ
. . .  about 3 hours ago
ਰਾਮਾਂ ਮੰਡੀ, 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਬਠਿੰਡਾ ਜ਼ਿਲ੍ਹੇ ਦੀ ਰਾਮਾਂ ਮੰਡੀ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਵਿਚ ਕਿਸਾਨਾਂ ਵੱਲੋਂ ਖੇਤੀ ਆਰਡੀਨੈਂਸ ਦੀਆਂ ਕਾਪੀਆਂ ਸਾੜ...
ਦੇਵੇਗੌੜਾ ਨੇ ਰਾਜ ਸਭਾ ਮੈਂਬਰ ਵਜੋਂ ਲਿਆ ਹਲਫ਼
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ ਸੈਕੂਲਰ ਦੇ ਆਗੂ ਐੱਚ.ਡੀ ਦੇਵੇਗੌੜਾ ਨੇ ਰਾਜ ਸਭਾ ਮੈਂਬਰ ਵਜੋਂ ਹਲਫ਼...
ਦਿੱਲੀ ਅਤੇ ਪੰਜਾਬ ਵਿਚਕਾਰ ਅੱਜ ਹੋਵੇਗਾ ਆਈ.ਪੀ.ਐੱਲ ਦਾ ਦੂਜਾ ਮੈਚ
. . .  about 3 hours ago
ਆਬੂ ਧਾਬੀ, 20 ਸਤੰਬਰ - ਆਈ.ਪੀ.ਐੱਲ ਦਾ ਦੂਜਾ ਮੈਚ ਅੱਜ ਦਿੱਲੀ ਡੇਅਰਡੇਵਿਲਸ ਅਤੇ ਕਿੰਗਜ਼ ਇਲੈਵਨ ਪੰਜਾਬ ਵਿਚਕਾਰ ਸ਼ਾਮ 7.30 ਵਜੇ...
ਪਾਕਿਸਤਾਨ ਵੱਲੋਂ ਹਥਿਆਰਾਂ, ਗੋਲਾ ਬਾਰੂਦ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਯਤਨ ਅਸਫਲ
. . .  about 3 hours ago
ਮਿਜ਼ੋਰਮ 'ਚ ਆਇਆ ਭੂਚਾਲ
. . .  about 3 hours ago
ਆਈਜ਼ੌਲ, 20 ਸਤੰਬਰ - ਮਿਜ਼ੋਰਮ ਦੇ ਚੰਪਾਈ 'ਚ ਅੱਜ ਸਵੇਰੇ 7.20 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ...
ਪਿਛਲੇ 24 ਘੰਟਿਆਂ ਦੌਰਾਨ ਹੋਏ 12 ਲੱਖ ਕੋਰੋਨਾ ਟੈਸਟ - ਸਿਹਤ ਮੰਤਰਾਲਾ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਸਿਹਤ ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 12 ਲੱਖ ਕੋਰੋਨਾ ਟੈਸਟ ਕੀਤੇ ਗਏ ਹਨ, ਜੋ ਕਿ ਹੁਣ ਤੱਕ ਦਾ ਸਰਵ ਉੱਚ ਰਿਕਾਰਡ ਹੈ। ਹੁਣ ਤੱਕ ਦੇਸ਼ ਭਰ 'ਚ 6.37 ਕਰੋੜ ਤੋਂ ਵੱਧ ਕੋਰੋਨਾ ਟੈਸਟ...
ਅਮਰੀਕਾ ਨੇ 27 ਸਤੰਬਰ ਤੱਕ ਲਈ ਟਾਲੀ ਟਿਕਟਾਕ ਦੀ ਡਾਊਨਲੋਡਿੰਗ 'ਤੇ ਲੱਗਣ ਵਾਲੀ ਪਾਬੰਦੀ
. . .  about 4 hours ago
ਨਿਊਯਾਰਕ, 20 ਸਤੰਬਰ - ਅਮਰੀਕਾ ਨੇ ਚੀਨੀ ਐਪ ਟਿਕਟਾਕ ਦੀ ਡਾਊਨਲੋਡਿੰਗ ਉੱਪਰ ਲੱਗਣ ਵਾਲੀ ਪਾਬੰਦੀ 27 ਸਤੰਬਰ ਤੱਕ ਲਈ ਟਾਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਖੰਨਾ / ਸਮਰਾਲਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX