ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਵੱਲੋਂ ਥਾਣਾ ਸ਼ਹਿਰੀ 2 ਦਾ ਘਿਰਾਓ ਕਰ ਕੇ ਮੰਗ ਕੀਤੀ ਗਈ ਕਿ ਇਸਤਰੀ ਸਭਾ ਦੇ ਕੌਮੀ ਆਗੂ ਕਾਮਰੇਡ ਜਸਵੀਰ ਕੌਰ ਨੱਤ ਉੱਪਰ ਜਾਨਲੇਵਾ ਹਮਲਾ ਕਰਨ ਵਾਲੀ ਕਾਂਸਟੇਬਲ ਿਖ਼ਲਾਫ਼ ਧਾਰਾ 307 ਦਾ ...
ਬਰੇਟਾ, 17 ਜੁਲਾਈ (ਰਵਿੰਦਰ ਕੌਰ ਮੰਡੇਰ)-ਪਿਛਲੀ ਸਰਕਾਰ ਸਮੇਂ ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਕਰੋੜਾਂ ਦੀਆਂ ਗਰਾਂਟਾਂ ਵੀ ਪਿੰਡਾਂ ਦੇ ਵਿਕਾਸ 'ਚ ਕੋਈ ਸੁਧਾਰ ਨਹੀਂ ਕਰ ਸਕੀਆਂ, ਜਿਸ ਕਾਰਨ ਇਸ ਇਲਾਕੇ ਦੇ ਕਈ ਪਿੰਡਾਂ ਵਿੱਚ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ...
ਸਰਦੂਲਗੜ੍ਹ, 17 ਜੁਲਾਈ (ਅਰੋੜਾ)-ਭਾਵੇਂ ਪੂਰੇ ਭਾਰਤ ਅੰਦਰ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਜੀ.ਐਸ.ਟੀ ਲਗਾ ਦਿੱਤਾ ਗਿਆ ਤੇ ਇਸ਼ਤਿਹਾਰਾਂ, ਟੈਲੀਵੀਜਨਾਂ ਰਾਹੀਂ ਲੋਕਾਂ ਨੂੰ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਟੈਕਸ ਅਧਿਕਾਰੀਆਂ ਤੋਂ ਮੁਕਤੀ ਦੀਆਂ ਗੱਲਾ ਕੀਤੀਆਂ ...
ਮਾਨਸਾ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਕਿਸਾਨ ਖ਼ੁਦਕੁਸ਼ੀਆਂ ਦਾ ਰਾਹ ਤਿਆਗ ਕੇ ਸੰਘਰਸ਼ ਦੇ ਪਿੜ 'ਚ ਕੁੱਦਣ ਕਿਉਂਕਿ ਇਸ ਵਕਤ ਜਥੇਬੰਦਕ ਤੌਰ 'ਤੇ ਇਕੱਠੇ ਹੋਣ ਤੋਂ ਬਿਨਾਂ ਕਿਸਾਨੀ ਮਸਲਿਆਂ ਦਾ ਕਿਸੇ ਵੀ ਤਰੀਕੇ ਨਾਲ ਹੱਲ ਨਹੀਂ ਕਰਵਾਇਆ ਜਾ ਸਕਦਾ | ਇਹ ...
ਬਰੇਟਾ, 17 ਜੁਲਾਈ (ਪ. ਪ.)-ਸਥਾਨਕ ਪੁਲਿਸ ਵੱਲੋਂ 9 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਇਕ ਵਿਅਕਤੀਆਂ ਨੂੰ ਕਾਬੂ ਕਰ ਕੇ ਕਾਰਵਾਈ ਕੀਤੀ ਗਈ ਹੈ | ਥਾਣਾ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਹੌਲਦਾਰ ਜਸਵਿੰਦਰ ਸਿੰਘ ਨੇ ਗਸ਼ਤ ਦੌਰਾਨ ਕੁੱਲਰੀਆਂ ਤਾੋ ਗੋਰਖਨਾਥ ਦੇ ਰਸਤੇ 'ਚ ...
ਝੁਨੀਰ, 17 ਜੁਲਾਈ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਹੀਰਕੇ ਵਿਖੇ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਥਾਣਾ ਝੁਨੀਰ ਦੇ ਹੌਲਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪਿੰਡ ਹੀਰਕੇ ਦਾ ਮਹਿੰਦਰ ਸਿੰਘ (35) ਪੁੱਤਰ ਅਜੈਬ ਸਿੰਘ ਖੇਤ ਦੀ ਮੋਟਰ ਦੇ ਸਟਾਰਟਰ ਦਾ ਬਟਨ ਦੱਬ ...
ਬੋਹਾ, 17 ਜੁਲਾਈ (ਸਲੋਚਨਾ ਤਾਂਗੜੀ)-15 ਕੁ ਦਿਨ ਪਹਿਲਾਂ ਬੋਹਾ 'ਚ ਹੋਈ ਭਾਰੀ ਬਾਰਿਸ਼ ਨੇ ਜਿੱਥੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਉੱਥੇ ਮਾਡਲ ਟਾਊਨ, ਗਾਦੜਪੱਤੀ ਅਤੇ ਕੁਝ ਵਾਰਡਾਂ 'ਚ ਦਾਖ਼ਲ ਹੋਏ ਸੀਵਰੇਜ ਦੇ ਗੰਦੇ ਪਾਣੀ ਨਾਲ ਮੰਡੀ 'ਚ ਬਿਮਾਰੀਆਂ ਫੈਲਣ ਦਾ ਖ਼ੌਫ਼ ...
ਝੁਨੀਰ, 17 ਜੁਲਾਈ (ਵਸ਼ਿਸ਼ਟ)-ਸੀ.ਪੀ.ਆਈ. ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਮੈਂਬਰਾਂ ਦੀ ਮੀਟਿੰਗ ਕਸਬਾ ਝੁਨੀਰ ਵਿਖੇ ਤਹਿਸੀਲ ਇਕਾਈ ਦੇ ਸਕੱਤਰ ਕਾਮਰੇਡ ਜੁਗਰਾਜ ਸਿੰਘ ਹੀਰਕੇ ਦੀ ਸਰਪ੍ਰਸਤੀ ਹੇਠ ਪਾਰਟੀ ਵੱਲੋਂ 24 ਤੋਂ 26 ਜੁਲਾਈ ਤੱਕ ਕਿਸਾਨ ਤੇ ਮਜ਼ਦੂਰਾਂ ਦੀਆਂ ...
ਮਾਨਸਾ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਛੋਟੇ ਦੁਕਾਨਦਾਰਾਂ ਦੇ ਹਿਤਾਂ ਨੂੰ ਧਿਆਨ 'ਚ ਰੱਖ ਕੇ ਕੇਂਦਰ ਸਰਕਾਰ ਜੀ. ਐੱਸ. ਟੀ. 'ਤੇ ਮੁੜ ਗ਼ੌਰ ਕਰੇ ਕਿਉਂਕਿ ਕੰਪੋਜੀਸਨ ਸਕੀਮ ਤਹਿਤ ਟੈਕਸ ਦੀ ਦਰ 1 ਪ੍ਰਤੀਸ਼ਤ ਬਹੁਤ ਜ਼ਿਆਦਾ ਹੈ ਜੋ ਛੋਟੇ ਦੁਕਾਨਦਾਰਾਂ ਨਾਲ ...
ਮਾਨਸਾ, 17 ਜੁਲਾਈ (ਸ. ਰਿ.)-ਸਥਾਨਕ ਵਾਰਡ ਨੰ: 21 ਦੇ ਵਸਨੀਕ ਹਰਬੰਸ ਸਿੰਘ ਸੇਵਾ ਮੁਕਤ ਆਰਮੀ ਮੁਲਾਜ਼ਮ ਨੇ ਮੰਗ ਕੀਤੀ ਹੈ ਕਿ ਉਸ ਦੇ ਬੇਟੇ ਨੰੂ ਬਿਨਾਂ ਕਸੂਰ ਤੋਂ ਕੁੱਟਣ ਵਾਲੇ ਹੌਲਦਾਰ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਐੱਸ. ਐੱਸ. ਪੀ. ਮਾਨਸਾ ਨੰੂ ਲਿਖੇ ਪੱਤਰ 'ਚ ਉਸ ...
ਬੋਹਾ, 17 ਜੁਲਾਈ (ਸਲੋਚਨਾ ਤਾਂਗੜੀ)-ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਦੇ ਕਾਰਜਕਾਰਨੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ 28 ਜੁਲਾਈ ਦੀ ਬੁਢਲਾਡਾ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਗ੍ਰੰਥੀ ਸਿੰਘਾਂ ਨਾਲ ਮੀਟਿੰਗਾਂ ਦਾ ਸਿਲਸਿਲਾ ...
ਹੀਰੋਂ ਖ਼ੁਰਦ, 17 ਜੁਲਾਈ (ਗੁਰਵਿੰਦਰ ਸਿੰਘ ਚਹਿਲ)-ਨਜ਼ਦੀਕੀ ਪਿੰਡ ਗੁੜੱਦੀ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਦੇ ਉੱਦਮੀ ਨੌਜਵਾਨਾਂ ਦੀ ਮਦਦ ਨਾਲ ਪਿੰਡ ਦੇ ਸ਼ਮਸ਼ਾਨਘਾਟ ਦੇ ਪ੍ਰਬੰਧਾਂ ਨੂੰ ਆਪਣੇ ਹੱਥਾਂ 'ਚ ਲੈ ਲਿਆ ਹੈ | ਜ਼ਿਕਰਯੋਗ ਹੈ ਕਿ ...
ਮਾਨਸਾ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਿੱਖਿਆ ਤੇ ਸਮਾਜ ਭਲਾਈ ਕੰਮਾਂ 'ਚ ਵੀ ਮੋਹਰੀ ਭੂਮਿਕਾ ਨਿਭਾਅ ਰਹੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਤੇ ਉੱਘੇ ...
ਹੀਰੋਂ ਖ਼ੁਰਦ, 17 ਜੁਲਾਈ (ਪ. ਪ.)- ਨਜ਼ਦੀਕੀ ਪਿੰਡ ਕਣਕਵਾਲ ਚਹਿਲਾਂ ਵਿਖੇ ਸਾਰਡ ਤੇ ਬਾਲ ਸੁਰੱਖਿਆ ਕਮੇਟੀ ਵੱਲੋਂ ਪਿੰਡ ਦੀ ਬਾਲ ਸੁਰੱਖਿਆ ਕਮੇਟੀ ਤੇ ਬਾਲ ਗਰੁੱਪ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ | ਬੁਢਲਾਡਾ ਕਲੱਸਟਰ ਦੇ ਕੋਆਰਡੀਨੇਟਰ ਬਖਸ਼ਿੰਦਰ ਸਿੰਘ ਨੇ ...
ਬੁਢਲਾਡਾ, 17 ਜੁਲਾਈ (ਸਵਰਨ ਸਿੰਘ ਰਾਹੀ)-ਸਥਾਨਕ ਲਾਲਾ ਅਰਜਨ ਦਾਸ ਮੈਮੋਰੀਅਲ ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਸੀ. ਬੀ. ਐੱਸ. ਈ. ਦੀ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ...
ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਸਾਂਝ ਕੇਂਦਰ ਆਮ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ | ਪਰਮਬੀਰ ਸਿੰਘ ਪਰਮਾਰ ਐੱਸ.ਐੱਸ.ਪੀ. ਮਾਨਸਾ ਨੇ ਜਾਰੀ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਜੂਨ ਮਹੀਨੇ ਦੌਰਾਨ ਜ਼ਿਲ੍ਹੇ 'ਚ ਖੋਲ੍ਹੇ ਗਏ ਸਾਂਝ ...
ਬੋਹਾ, 17 ਜੁਲਾਈ (ਸਲੋਚਨਾ ਤਾਂਗੜੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਇਕਾਈ ਦੀ ਮੀਟਿੰਗ ਅਨਾਜ ਮੰਡੀ ਬੋਹਾ ਵਿਖੇ ਜਸਕਰਨ ਸਿੰਘ ਸ਼ੇਰਖਾਂ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦੇ ਹੋਏ ਸੂਬਾ ਜਨ ਸਕੱਤਰ ਪ੍ਰਸ਼ੋਤਮ ਸਿੰਘ ਗਿੱਲ ਨੇ ਕਿਹਾ ਕਿਸਾਨ ਗੰਭੀਰ ...
ਸਰਦੂਲਗੜ੍ਹ, 17 ਜੁਲਾਈ (ਪ. ਪ.)-ਸੇਵ ਦਾ ਚਿਲਡਰਨ ਐਾਡ ਸਾਰਡ ਸੰਸਥਾ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਕੁਸਲਾ ਵਿਖੇ ਬਾਲ ਅਧਿਕਾਰਾਂ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ | ਕਲੱਸਟਰ ਸੰਚਾਲਕ ਜਸਵਿੰਦਰ ਸਿੰਘ ਤੇ ਵਲੰਟੀਅਰ ਜਸਵੀਰ ਕੌਰ ਨੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਇਆ | ਬਾਲ ਸੁਰੱਖਿਆ ਕਮੇਟੀ ਤੇ ਸਕੂਲ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਜੇ ਕਦੀ ਬਾਲ ਅਧਿਕਾਰਾਂ ਦੇ ਉਲੰਘਣ ਦੀ ਗੱਲ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਸੰਸਥਾ ਦੇ ਵਿਚ ਲਿਆਂਦਾ ਜਾਵੇ | ਇਸ ਮੌਕੇ ਸਕੂਲ ਮੁਖੀ, ਦੂਸਰੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਅੱਜ ਮਾਨਸਾ ਪੁਲਿਸ ਨੂੰ ਉਦੋਂ ਹੱਥਾਂ-ਪੈਰਾਂ ਦੀ ਪੈ ਗਈ ਜਦੋਂ ਪੁਲਿਸ ਦੇ ਝੂਠੇ ਕੇਸਾਂ ਤੋਂ ਸਤਾਏ 2 ਨੌਜਵਾਨ ਪੈਟਰੋਲ ਦੀਆਂ ਬੋਤਲਾਂ ਲੈ ਕੇ ਨੇੜਲੇ ਪਿੰਡ ਜਵਾਹਰਕੇ ਦੀ ਟੈਂਕੀ 'ਤੇ ਚੜ੍ਹ ਗਏ | ਖ਼ੁਦਕੁਸ਼ੀ ਕਰਨ ਦੀ ...
ਕਾਲਾਂਵਾਲੀ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਕੇਵਲ 'ਚ ਛੱਪੜ ਦੇ ਇਕ ਪਾਸੇ ਦੀ ਕੰਧ ਨਾ ਹੋਣ ਕਾਰਨ ਤਲਵੰਡੀ ਨੂੰ ਜਾਣ ਵਾਲੀ ਸੜਕ ਉੱਤੇ ਛੱਪੜ ਦਾ ਪਾਣੀ ਓਵਰਫ਼ਲੋ ਹੋਣ ਨਾਲ ਮੋਟਰ ਗੱਡੀ ਡਰਾਈਵਰਾਂ ਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ...
ਤਲਵੰਡੀ ਸਾਬੋ, 17 ਜੁਲਾਈ (ਰਣਜੀਤ ਸਿੰਘ ਰਾਜੂ)-ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸੈਂਟ ਸੋਲਜਰ ਪਬਲਿਕ ਸਕੂਲ ਤਲਵੰਡੀ ਸਾਬੋ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡੇਂਗੂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ...
ਹੀਰੋਂ ਖ਼ੁਰਦ, 17 ਜੁਲਾਈ (ਗੁਰਿੰਦਰ ਸਿੰਘ ਚਹਿਲ)-ਨਜ਼ਦੀਕੀ ਪਿੰਡ ਹੋਡਲਾ ਕਲਾਂ ਵਿਖੇ ਕਾਲੋਨੀਆਂ 'ਚ ਰਹਿੰਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਦੇ ਗੰਦੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਾਰਨ ਉਹ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰ ਰਹੇ ਹਨ | ਇਸ ਪ੍ਰਤੀਨਿਧ ਨਾਲ ...
ਮਾਨਸਾ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਨਗਰ ਕੌਾਸਲ 'ਚ ਕਾਰਜ ਸਾਧਕ ਅਫ਼ਸਰ ਦੀ ਅਸਾਮੀ ਪੁਰ ਕਰਵਾਉਣ ਨੂੰ ਲੈ ਕੇ ਕਰਮਚਾਰੀਆਂ ਦਾ ਦਫ਼ਤਰ ਅੱਗੇ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਪੰਜਾਬ ਮਿੳਾੂਸੀਪਲ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਜਨਕ ਰਾਜ ...
ਬੋਹਾ, 17 ਜੁਲਾਈ (ਪ. ਪ.)-ਸਥਾਨਕ ਸਕੂਲ ਵਿਖੇ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਸਾਬਕਾ ਪਿ੍ੰਸੀਪਲ ਮੇਲਾ ਸਿੰਘ ਤੇ ਮੌਜੂਦਾ ਪਿੰ੍ਰਸੀਪਲ ਨਿਰਮਲ ਸਿੰਘ ਨੇ ਦਸਵੀਂ ਜਮਾਤ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਕੁਲਵੀਰ ਕੌਰ ਦਸਵੀਂ ਅਤੇ ...
ਬੋਹਾ, 16 ਜੁਲਾਈ (ਸਲੋਚਨਾ ਤਾਂਗੜੀ)-ਬੋਹਾ ਤੋਂ ਵਾਇਆ ਸੈਦੇਵਾਲਾ, ਸਸਪਾਲੀ, ਧਨਪੁਰਾ ਪਿੰਡਾਂ ਚੋਂ ਹੰੁਦੀ ਹੋਈ ਬਰੇਟਾ ਤੱਕ ਮਨਜ਼ੂਰ ਹੋਈ ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣ ਰਹੀ ਸੜਕ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਇਲਾਕਾ ਨਿਵਾਸੀ ਪ੍ਰੇਸ਼ਾਨ ਹਨ | ਇਸ ਸੜਕ ਉੱਪਰ ...
ਭੀਖੀ, 17 ਜੁਲਾਈ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)-ਕਸਬੇ ਅੰਦਰ ਕੁਝ ਲੋਕਾਂ ਵੱਲੋਂ ਧਾਰਮਿਕ ਆਸਥਾ ਦੀ ਆੜ ਹੇਠ ਸਰਕਾਰੀ ਜ਼ਮੀਨ 'ਤੇ ਧੜੱਲੇ ਨਾਲ਼ ਕਬਜ਼ਾ ਕੀਤਾ ਜਾ ਰਿਹਾ ਹੈ | ਕਬਜ਼ਾਕਾਰੀਆਂ ਦੀ ਹਿੰਮਤ ਇੰਨੀ ਬੁਲੰਦ ਹੈ ਕਿ ਉਨ੍ਹਾਂ ਕਬਜ਼ੇ ਕਰਨ ਦੀ ਮਨਸ਼ਾ ...
ਜੋਗਾ, 17 ਜੁਲਾਈ (ਬਲਜੀਤ ਸਿੰਘ ਅਕਲੀਆ)-ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਰੱਲਾ ਵਿਖੇ ਐਸ.ਐਮ.ਓ. ਡਾ. ਮੋਹਨ ਸਿੰਘ ਦੀ ਅਗਵਾਈ ਹੇਠ ਡੇਂਗੂ ਬੁਖ਼ਾਰ ਦੇ ਬਚਾਅ ਸਬੰਧੀ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਐਸ. ਐਮ. ਓ. ਮੋਹਨ ਸਿੰਘ ਨੇ ਵਿਦਿਆਰਥੀਆਂ ਨਾਲ ...
ਕਾਲਾਂਵਾਲੀ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਗਊ ਪਾਲਨ ਦਾ ਕੰਮ ਗਊਸ਼ਾਲਾ ਦੀ ਬਜਾਏ ਕਿਸਾਨ ਦੇ ਘਰ 'ਚ ਹੋਣਾ ਚਾਹੀਦਾ ਹੈ ਅਤੇ ਗਊ ਨੂੰ ਕਿਸਾਨਾਂ ਦੇ ਘਰਾਂ 'ਚ ਰੱਖਣ ਲਈ ਸਰਕਾਰ ਨੂੰ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ | ਇਹ ਗੱਲ ਜੀਵ ਜੰਤੂ ਕਲਿਆਣ ਬੋਰਡ ਦੇ ਮੈਂਬਰ ...
ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹੇ ਦੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਸੋਲਰ ਪਾਵਰ ਪਲਾਂਟ ਕਤਲ ਮਾਮਲੇ 'ਚ ਅਕਾਲੀਆਂ ਅਤੇ ਕਾਂਗਰਸੀਆ ਵਿਚਕਾਰ ਬੀਤੇ ਮਹੀਨੇ ਹੋਈ ਲੜਾਈ ਸਬੰਧੀ ਦਰਜ ਕਰਾਸ ਕੇਸ 'ਚ ਗਿ੍ਫ਼ਤਾਰ ਅਕਾਲੀ ਦਲ ਦੇ ਬਿੰਦਰ ਰਾਮ ਉਰਫ਼ ...
ਬੁਢਲਾਡਾ, 17 ਜੁਲਾਈ (ਪ. ਪ.)-ਸੀ. ਪੀ. ਆਈ. ਵੱਲੋਂ ਇੱਥੇ ਜ਼ਰੂਰੀ ਇਕੱਤਰਤਾ ਕੀਤੀ ਗਈ | ਪਾਰਟੀ ਦੇ ਸੂਬਾ ਕਾਰਜਕਾਰੀ ਮੈਂਬਰ ਕਾਮਰੇਡ ਕਿ੍ਸ਼ਨ ਚੌਹਾਨ ਨੇ ਕਿਹਾ ਕਿ 26 ਜੁਲਾਈ ਦੇ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਸਰਗਰਮੀ ਨਾਲ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ...
ਮਾਨਸਾ, 17 ਜੁਲਾਈ ( ਵਿ. ਪ੍ਰਤੀ.)- ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਵੱਲੋਂ ਪਿੰਡ ਬੁਰਜ ਝੱਬਰ ਵਿਖੇ ਬਰਾਂਚ ਕਮੇਟੀ ਦਾ ਇਜਲਾਸ ਕੀਤਾ ਗਿਆ | ਇਸ ਮੌਕੇ 7 ਮੈਂਬਰੀ ਕਮੇਟੀ ਚੁਣੀ, ਜਿਸ ਵਿਚ ਬਰਾਂਚ ਸਕੱਤਰ ਭੋਲਾ ਸਿੰਘ ਝੱਬਰ, ਸਹਾਇਕ ਸਕੱਤਰ ਜਗਦੇਵ ਸਿੰਘ ਝੱਬਰ, ਖ਼ਜ਼ਾਨਚੀ ਰੂਪ ...
ਬੁਢਲਾਡਾ, 17 ਜੁਲਾਈ (ਪ. ਪ.)- ਹੱਕੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਪਾਵਰਕਾਮ ਦਫ਼ਤਰ ਮੂਹਰੇ ਭਰਵੀਂ ਇਕੱਤਰਤਾ ਕੀਤੀ ਗਈ ਤੇ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਰੋਸ ਵੀ ਜ਼ਾਹਰ ਕੀਤਾ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਲਾਭ ...
ਝੁਨੀਰ, 17 ਜੁਲਾਈ (ਨਿ. ਪ. ਪ.)- ਨੇੜਲੇ ਪਿੰਡ ਆਲੀਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ | ਸਰਪੰਚ ਬਲਵਿੰਦਰ ਸਿੰਘ ਆਲੀਕੇ ਨੇ ਬੂਟਾ ਲਗਾ ਕੇ ਸ਼ੁਰੂਆਤ ਕੀਤੀ | 100 ਦੇ ਕਰੀਬ ਸਕੂਲਾਂ 'ਚ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ | ਇਸ ...
ਜੋਗਾ, 17 ਜੁਲਾਈ (ਅਕਲੀਆ)-ਸਥਾਨਕ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਦੀਆਂ ਦੋ ਵਿਦਿਆਰਥਣਾਂ ਨੇ ਮੈਰੀਟੋਰੀਅਸ ਸਕੂਲ ਦਾਖ਼ਲੇ ਲਈ ਪ੍ਰੀਖਿਆ ਪਾਸ ਕਰ ਕੇ ਸਕੂਲ ਸਟਾਫ਼ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਾਇੰਸ ਅਧਿਆਪਕ ਸੁਨੀਲ ਕੁਮਾਰ ਨੇ ਦੱਸਿਆ ਪੰਜਾਬ ...
ਝੁਨੀਰ, 17 ਜੁਲਾਈ (ਵਸ਼ਿਸ਼ਟ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਇਕਾਈ ਦੇ ਜਰਨਲ ਸਕੱਤਰ ਹਰਦੇਵ ਸਿੰਘ ਕੋਟਧਰਮੂ ਤੇ ਬਲਾਕ ਇਕਾਈ ਦੇ ਪ੍ਰਧਾਨ ਬਾਬੂ ਸਿੰਘ ਧਿੰਗੜ ਨੇ ਕਿਹਾ ਕਿ ਬੀਤੇ ਦਿਨੀਂ ਹੋਏ ਭਾਰੀ ਮੀਂਹ ਕਾਰਨ ਇਲਾਕਾ ਝੁਨੀਰ ਦੇ ਅਨੇਕਾਂ ਪਿੰਡਾਂ 'ਚ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX