ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  about 2 hours ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  about 3 hours ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  about 3 hours ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  about 4 hours ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 4 hours ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 4 hours ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 4 hours ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  about 5 hours ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  about 5 hours ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  about 5 hours ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 6 hours ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  about 6 hours ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  about 6 hours ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 7 hours ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  about 7 hours ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 7 hours ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  about 8 hours ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਮਾਨਸਾ

ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਵਾਉਣ ਲਈ ਥਾਣੇ ਦਾ ਘਿਰਾਓ ਕੀਤਾ

ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਵੱਲੋਂ ਥਾਣਾ ਸ਼ਹਿਰੀ 2 ਦਾ ਘਿਰਾਓ ਕਰ ਕੇ ਮੰਗ ਕੀਤੀ ਗਈ ਕਿ ਇਸਤਰੀ ਸਭਾ ਦੇ ਕੌਮੀ ਆਗੂ ਕਾਮਰੇਡ ਜਸਵੀਰ ਕੌਰ ਨੱਤ ਉੱਪਰ ਜਾਨਲੇਵਾ ਹਮਲਾ ਕਰਨ ਵਾਲੀ ਕਾਂਸਟੇਬਲ ਿਖ਼ਲਾਫ਼ ਧਾਰਾ 307 ਦਾ ...

ਪੂਰੀ ਖ਼ਬਰ »

ਸਰਕਾਰ ਵੱਲੋਂ ਦਿੱਤੀਆਂ ਵੱਡੀਆਂ ਗਰਾਂਟਾਂ ਪਿੰਡ ਦੇ ਵਿਕਾਸ ਲਈ ਸਹਾਈ ਸਿੱਧ ਨਹੀਂ ਹੋਈਆਂ

ਬਰੇਟਾ, 17 ਜੁਲਾਈ (ਰਵਿੰਦਰ ਕੌਰ ਮੰਡੇਰ)-ਪਿਛਲੀ ਸਰਕਾਰ ਸਮੇਂ ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਕਰੋੜਾਂ ਦੀਆਂ ਗਰਾਂਟਾਂ ਵੀ ਪਿੰਡਾਂ ਦੇ ਵਿਕਾਸ 'ਚ ਕੋਈ ਸੁਧਾਰ ਨਹੀਂ ਕਰ ਸਕੀਆਂ, ਜਿਸ ਕਾਰਨ ਇਸ ਇਲਾਕੇ ਦੇ ਕਈ ਪਿੰਡਾਂ ਵਿੱਚ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ...

ਪੂਰੀ ਖ਼ਬਰ »

ਜੀ.ਐੱਸ.ਟੀ ਲੱਗਣ 'ਤੇ ਅਜੇ ਵੀ ਨੇ ਟੈਕਸ ਬੈਰੀਅਰ ਤਾਇਨਾਤ

ਸਰਦੂਲਗੜ੍ਹ, 17 ਜੁਲਾਈ (ਅਰੋੜਾ)-ਭਾਵੇਂ ਪੂਰੇ ਭਾਰਤ ਅੰਦਰ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਜੀ.ਐਸ.ਟੀ ਲਗਾ ਦਿੱਤਾ ਗਿਆ ਤੇ ਇਸ਼ਤਿਹਾਰਾਂ, ਟੈਲੀਵੀਜਨਾਂ ਰਾਹੀਂ ਲੋਕਾਂ ਨੂੰ ਜੀ.ਐਸ.ਟੀ ਲਾਗੂ ਹੋਣ ਤੋਂ ਬਾਅਦ ਟੈਕਸ ਅਧਿਕਾਰੀਆਂ ਤੋਂ ਮੁਕਤੀ ਦੀਆਂ ਗੱਲਾ ਕੀਤੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕੱਤਰਤਾ

ਮਾਨਸਾ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਕਿਸਾਨ ਖ਼ੁਦਕੁਸ਼ੀਆਂ ਦਾ ਰਾਹ ਤਿਆਗ ਕੇ ਸੰਘਰਸ਼ ਦੇ ਪਿੜ 'ਚ ਕੁੱਦਣ ਕਿਉਂਕਿ ਇਸ ਵਕਤ ਜਥੇਬੰਦਕ ਤੌਰ 'ਤੇ ਇਕੱਠੇ ਹੋਣ ਤੋਂ ਬਿਨਾਂ ਕਿਸਾਨੀ ਮਸਲਿਆਂ ਦਾ ਕਿਸੇ ਵੀ ਤਰੀਕੇ ਨਾਲ ਹੱਲ ਨਹੀਂ ਕਰਵਾਇਆ ਜਾ ਸਕਦਾ | ਇਹ ...

ਪੂਰੀ ਖ਼ਬਰ »

9 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਬਰੇਟਾ, 17 ਜੁਲਾਈ (ਪ. ਪ.)-ਸਥਾਨਕ ਪੁਲਿਸ ਵੱਲੋਂ 9 ਬੋਤਲਾਂ ਹਰਿਆਣਾ ਸ਼ਰਾਬ ਸਮੇਤ ਇਕ ਵਿਅਕਤੀਆਂ ਨੂੰ ਕਾਬੂ ਕਰ ਕੇ ਕਾਰਵਾਈ ਕੀਤੀ ਗਈ ਹੈ | ਥਾਣਾ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਹੌਲਦਾਰ ਜਸਵਿੰਦਰ ਸਿੰਘ ਨੇ ਗਸ਼ਤ ਦੌਰਾਨ ਕੁੱਲਰੀਆਂ ਤਾੋ ਗੋਰਖਨਾਥ ਦੇ ਰਸਤੇ 'ਚ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਝੁਨੀਰ, 17 ਜੁਲਾਈ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਹੀਰਕੇ ਵਿਖੇ ਇਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ | ਥਾਣਾ ਝੁਨੀਰ ਦੇ ਹੌਲਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪਿੰਡ ਹੀਰਕੇ ਦਾ ਮਹਿੰਦਰ ਸਿੰਘ (35) ਪੁੱਤਰ ਅਜੈਬ ਸਿੰਘ ਖੇਤ ਦੀ ਮੋਟਰ ਦੇ ਸਟਾਰਟਰ ਦਾ ਬਟਨ ਦੱਬ ...

ਪੂਰੀ ਖ਼ਬਰ »

ਸਬਮਰਸੀਬਲਾਂ 'ਚੋਂ ਨਿਕਲ ਰਹੇ ਗੰਦੇ ਪਾਣੀ ਕਾਰਨ ਲੋਕਾਂ ਦੀ ਜਾਨ ਨੂੰ ਖ਼ਤਰਾ

ਬੋਹਾ, 17 ਜੁਲਾਈ (ਸਲੋਚਨਾ ਤਾਂਗੜੀ)-15 ਕੁ ਦਿਨ ਪਹਿਲਾਂ ਬੋਹਾ 'ਚ ਹੋਈ ਭਾਰੀ ਬਾਰਿਸ਼ ਨੇ ਜਿੱਥੇ ਲੋਕਾਂ ਦਾ ਜੀਣਾ ਮੁਹਾਲ ਕਰ ਦਿੱਤਾ ਉੱਥੇ ਮਾਡਲ ਟਾਊਨ, ਗਾਦੜਪੱਤੀ ਅਤੇ ਕੁਝ ਵਾਰਡਾਂ 'ਚ ਦਾਖ਼ਲ ਹੋਏ ਸੀਵਰੇਜ ਦੇ ਗੰਦੇ ਪਾਣੀ ਨਾਲ ਮੰਡੀ 'ਚ ਬਿਮਾਰੀਆਂ ਫੈਲਣ ਦਾ ਖ਼ੌਫ਼ ...

ਪੂਰੀ ਖ਼ਬਰ »

24 ਤੋਂ 26 ਜੁਲਾਈ ਤੱਕ ਜੇਲ੍ਹ ਭਰੋ ਅੰਦੋਲਨ ਦੇ ਸਬੰਧ 'ਚ ਇਕੱਤਰਤਾ

ਝੁਨੀਰ, 17 ਜੁਲਾਈ (ਵਸ਼ਿਸ਼ਟ)-ਸੀ.ਪੀ.ਆਈ. ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਮੈਂਬਰਾਂ ਦੀ ਮੀਟਿੰਗ ਕਸਬਾ ਝੁਨੀਰ ਵਿਖੇ ਤਹਿਸੀਲ ਇਕਾਈ ਦੇ ਸਕੱਤਰ ਕਾਮਰੇਡ ਜੁਗਰਾਜ ਸਿੰਘ ਹੀਰਕੇ ਦੀ ਸਰਪ੍ਰਸਤੀ ਹੇਠ ਪਾਰਟੀ ਵੱਲੋਂ 24 ਤੋਂ 26 ਜੁਲਾਈ ਤੱਕ ਕਿਸਾਨ ਤੇ ਮਜ਼ਦੂਰਾਂ ਦੀਆਂ ...

ਪੂਰੀ ਖ਼ਬਰ »

ਪੰਜਾਬ ਕਰਿਆਨਾ ਰਿਟੇਲਰ ਐਸੋਸੀਏਸ਼ਨ ਦੀ ਇਕੱਤਰਤਾ

ਮਾਨਸਾ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਛੋਟੇ ਦੁਕਾਨਦਾਰਾਂ ਦੇ ਹਿਤਾਂ ਨੂੰ ਧਿਆਨ 'ਚ ਰੱਖ ਕੇ ਕੇਂਦਰ ਸਰਕਾਰ ਜੀ. ਐੱਸ. ਟੀ. 'ਤੇ ਮੁੜ ਗ਼ੌਰ ਕਰੇ ਕਿਉਂਕਿ ਕੰਪੋਜੀਸਨ ਸਕੀਮ ਤਹਿਤ ਟੈਕਸ ਦੀ ਦਰ 1 ਪ੍ਰਤੀਸ਼ਤ ਬਹੁਤ ਜ਼ਿਆਦਾ ਹੈ ਜੋ ਛੋਟੇ ਦੁਕਾਨਦਾਰਾਂ ਨਾਲ ...

ਪੂਰੀ ਖ਼ਬਰ »

ਬਿਨਾਂ ਕਸੂਰ ਤੋਂ ਵਿਦਿਆਰਥੀ ਨੰੂ ਕੁੱਟਣ ਵਾਲੇ ਹੌਲਦਾਰ ਿਖ਼ਲਾਫ਼ ਕਾਰਵਾਈ ਦੀ ਮੰਗ

ਮਾਨਸਾ, 17 ਜੁਲਾਈ (ਸ. ਰਿ.)-ਸਥਾਨਕ ਵਾਰਡ ਨੰ: 21 ਦੇ ਵਸਨੀਕ ਹਰਬੰਸ ਸਿੰਘ ਸੇਵਾ ਮੁਕਤ ਆਰਮੀ ਮੁਲਾਜ਼ਮ ਨੇ ਮੰਗ ਕੀਤੀ ਹੈ ਕਿ ਉਸ ਦੇ ਬੇਟੇ ਨੰੂ ਬਿਨਾਂ ਕਸੂਰ ਤੋਂ ਕੁੱਟਣ ਵਾਲੇ ਹੌਲਦਾਰ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਐੱਸ. ਐੱਸ. ਪੀ. ਮਾਨਸਾ ਨੰੂ ਲਿਖੇ ਪੱਤਰ 'ਚ ਉਸ ...

ਪੂਰੀ ਖ਼ਬਰ »

ਭਾਈ ਮੰਡ ਦੀ ਬੁਢਲਾਡਾ ਫੇਰੀ ਨੂੰ ਲੈ ਕੇ ਗ੍ਰੰਥੀ ਸਿੰਘਾਂ ਨਾਲ ਮੀਟਿੰਗਾਂ

ਬੋਹਾ, 17 ਜੁਲਾਈ (ਸਲੋਚਨਾ ਤਾਂਗੜੀ)-ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਦੇ ਕਾਰਜਕਾਰਨੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ 28 ਜੁਲਾਈ ਦੀ ਬੁਢਲਾਡਾ ਆਮਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਗ੍ਰੰਥੀ ਸਿੰਘਾਂ ਨਾਲ ਮੀਟਿੰਗਾਂ ਦਾ ਸਿਲਸਿਲਾ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਗੁੜੱਦੀ ਨੇ ਸ਼ਮਸ਼ਾਨਘਾਟ ਦੇ ਪ੍ਰਬੰਧਾਂ ਨੂੰ ਆਪਣੇ ਹੱਥਾਂ 'ਚ ਲਿਆ

ਹੀਰੋਂ ਖ਼ੁਰਦ, 17 ਜੁਲਾਈ (ਗੁਰਵਿੰਦਰ ਸਿੰਘ ਚਹਿਲ)-ਨਜ਼ਦੀਕੀ ਪਿੰਡ ਗੁੜੱਦੀ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਦੇ ਉੱਦਮੀ ਨੌਜਵਾਨਾਂ ਦੀ ਮਦਦ ਨਾਲ ਪਿੰਡ ਦੇ ਸ਼ਮਸ਼ਾਨਘਾਟ ਦੇ ਪ੍ਰਬੰਧਾਂ ਨੂੰ ਆਪਣੇ ਹੱਥਾਂ 'ਚ ਲੈ ਲਿਆ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਧਾਰਮਿਕ ਕਾਰਜਾਂ ਦੇ ਨਾਲ ਸਿੱਖਿਆ ਤੇ ਸਮਾਜ ਭਲਾਈ ਕੰਮਾਂ 'ਚ ਵੀ ਮੋਹਰੀ- ਬਾਬਾ ਬੂਟਾ ਸਿੰਘ

ਮਾਨਸਾ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਿੱਖਿਆ ਤੇ ਸਮਾਜ ਭਲਾਈ ਕੰਮਾਂ 'ਚ ਵੀ ਮੋਹਰੀ ਭੂਮਿਕਾ ਨਿਭਾਅ ਰਹੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਤੇ ਉੱਘੇ ...

ਪੂਰੀ ਖ਼ਬਰ »

ਬਾਲ ਸੁਰੱਖਿਆ ਕਮੇਟੀ ਤੇ ਬਾਲ ਗਰੁੱਪ ਦੇ ਮੈਂਬਰਾਂ ਨਾਲ ਕੀਤੀ ਗੱਲਬਾਤ

ਹੀਰੋਂ ਖ਼ੁਰਦ, 17 ਜੁਲਾਈ (ਪ. ਪ.)- ਨਜ਼ਦੀਕੀ ਪਿੰਡ ਕਣਕਵਾਲ ਚਹਿਲਾਂ ਵਿਖੇ ਸਾਰਡ ਤੇ ਬਾਲ ਸੁਰੱਖਿਆ ਕਮੇਟੀ ਵੱਲੋਂ ਪਿੰਡ ਦੀ ਬਾਲ ਸੁਰੱਖਿਆ ਕਮੇਟੀ ਤੇ ਬਾਲ ਗਰੁੱਪ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ | ਬੁਢਲਾਡਾ ਕਲੱਸਟਰ ਦੇ ਕੋਆਰਡੀਨੇਟਰ ਬਖਸ਼ਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿਦਿਆਰਥੀ ਡੀ. ਸੀ. ਵੱਲੋਂ ਸਨਮਾਨਿਤ

ਬੁਢਲਾਡਾ, 17 ਜੁਲਾਈ (ਸਵਰਨ ਸਿੰਘ ਰਾਹੀ)-ਸਥਾਨਕ ਲਾਲਾ ਅਰਜਨ ਦਾਸ ਮੈਮੋਰੀਅਲ ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਸੀ. ਬੀ. ਐੱਸ. ਈ. ਦੀ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਲੋਕ ਪੁਲਿਸ ਸਾਂਝ ਕੇਂਦਰਾਂ ਤੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਲਾਹਾ ਲੈਣ-ਐੱਸ. ਐੱਸ. ਪੀ.

ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਸਾਂਝ ਕੇਂਦਰ ਆਮ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ | ਪਰਮਬੀਰ ਸਿੰਘ ਪਰਮਾਰ ਐੱਸ.ਐੱਸ.ਪੀ. ਮਾਨਸਾ ਨੇ ਜਾਰੀ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਜੂਨ ਮਹੀਨੇ ਦੌਰਾਨ ਜ਼ਿਲ੍ਹੇ 'ਚ ਖੋਲ੍ਹੇ ਗਏ ਸਾਂਝ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ

ਬੋਹਾ, 17 ਜੁਲਾਈ (ਸਲੋਚਨਾ ਤਾਂਗੜੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਇਕਾਈ ਦੀ ਮੀਟਿੰਗ ਅਨਾਜ ਮੰਡੀ ਬੋਹਾ ਵਿਖੇ ਜਸਕਰਨ ਸਿੰਘ ਸ਼ੇਰਖਾਂ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦੇ ਹੋਏ ਸੂਬਾ ਜਨ ਸਕੱਤਰ ਪ੍ਰਸ਼ੋਤਮ ਸਿੰਘ ਗਿੱਲ ਨੇ ਕਿਹਾ ਕਿਸਾਨ ਗੰਭੀਰ ...

ਪੂਰੀ ਖ਼ਬਰ »

ਬੱਚਿਆਂ ਦੇ ਅਧਿਕਾਰਾਂ ਸਬੰਧੀ ਜਾਣਕਾਰੀ ਦਿੱਤੀ

ਸਰਦੂਲਗੜ੍ਹ, 17 ਜੁਲਾਈ (ਪ. ਪ.)-ਸੇਵ ਦਾ ਚਿਲਡਰਨ ਐਾਡ ਸਾਰਡ ਸੰਸਥਾ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਕੁਸਲਾ ਵਿਖੇ ਬਾਲ ਅਧਿਕਾਰਾਂ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ | ਕਲੱਸਟਰ ਸੰਚਾਲਕ ਜਸਵਿੰਦਰ ਸਿੰਘ ਤੇ ਵਲੰਟੀਅਰ ਜਸਵੀਰ ਕੌਰ ਨੇ ਬੱਚਿਆਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਪੁਲਿਸ ਦੇ ਝੂਠੇ ਕੇਸਾਂ ਤੋਂ ਸਤਾਏ 2 ਨੌਜਵਾਨਾਂ ਨੇ ਜਲ ਘਰ ਦੀ ਟੈਂਕੀ 'ਤੇ ਚੜ੍ਹ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਅੱਜ ਮਾਨਸਾ ਪੁਲਿਸ ਨੂੰ ਉਦੋਂ ਹੱਥਾਂ-ਪੈਰਾਂ ਦੀ ਪੈ ਗਈ ਜਦੋਂ ਪੁਲਿਸ ਦੇ ਝੂਠੇ ਕੇਸਾਂ ਤੋਂ ਸਤਾਏ 2 ਨੌਜਵਾਨ ਪੈਟਰੋਲ ਦੀਆਂ ਬੋਤਲਾਂ ਲੈ ਕੇ ਨੇੜਲੇ ਪਿੰਡ ਜਵਾਹਰਕੇ ਦੀ ਟੈਂਕੀ 'ਤੇ ਚੜ੍ਹ ਗਏ | ਖ਼ੁਦਕੁਸ਼ੀ ਕਰਨ ਦੀ ...

ਪੂਰੀ ਖ਼ਬਰ »

ਛੱਪੜ ਦੀ ਕੰਧ ਨਾ ਹੋਣ ਕਰਕੇ ਸੜਕ ਟੁੱਟਣ ਦਾ ਬਣਿਆ ਖ਼ਤਰਾ

ਕਾਲਾਂਵਾਲੀ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਕੇਵਲ 'ਚ ਛੱਪੜ ਦੇ ਇਕ ਪਾਸੇ ਦੀ ਕੰਧ ਨਾ ਹੋਣ ਕਾਰਨ ਤਲਵੰਡੀ ਨੂੰ ਜਾਣ ਵਾਲੀ ਸੜਕ ਉੱਤੇ ਛੱਪੜ ਦਾ ਪਾਣੀ ਓਵਰਫ਼ਲੋ ਹੋਣ ਨਾਲ ਮੋਟਰ ਗੱਡੀ ਡਰਾਈਵਰਾਂ ਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਤਲਵੰਡੀ ਸਾਬੋ, 17 ਜੁਲਾਈ (ਰਣਜੀਤ ਸਿੰਘ ਰਾਜੂ)-ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸੈਂਟ ਸੋਲਜਰ ਪਬਲਿਕ ਸਕੂਲ ਤਲਵੰਡੀ ਸਾਬੋ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡੇਂਗੂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਸਹੀ ਨਿਕਾਸੀ ਨਾ ਹੋਣ ਕਾਰਨ ਕਾਲੋਨੀ ਵਾਸੀ ਪ੍ਰੇਸ਼ਾਨ

ਹੀਰੋਂ ਖ਼ੁਰਦ, 17 ਜੁਲਾਈ (ਗੁਰਿੰਦਰ ਸਿੰਘ ਚਹਿਲ)-ਨਜ਼ਦੀਕੀ ਪਿੰਡ ਹੋਡਲਾ ਕਲਾਂ ਵਿਖੇ ਕਾਲੋਨੀਆਂ 'ਚ ਰਹਿੰਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਦੇ ਗੰਦੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਾਰਨ ਉਹ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰ ਰਹੇ ਹਨ | ਇਸ ਪ੍ਰਤੀਨਿਧ ਨਾਲ ...

ਪੂਰੀ ਖ਼ਬਰ »

ਨਗਰ ਕੌਾਸਲ ਮਾਨਸਾ ਦੇ ਕਰਮਚਾਰੀਆਂ ਦਾ ਧਰਨਾ ਜਾਰੀ

ਮਾਨਸਾ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਨਗਰ ਕੌਾਸਲ 'ਚ ਕਾਰਜ ਸਾਧਕ ਅਫ਼ਸਰ ਦੀ ਅਸਾਮੀ ਪੁਰ ਕਰਵਾਉਣ ਨੂੰ ਲੈ ਕੇ ਕਰਮਚਾਰੀਆਂ ਦਾ ਦਫ਼ਤਰ ਅੱਗੇ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਪੰਜਾਬ ਮਿੳਾੂਸੀਪਲ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਜਨਕ ਰਾਜ ...

ਪੂਰੀ ਖ਼ਬਰ »

ਰਾਮਗੜ੍ਹ ਸ਼ਾਹਪੁਰੀਆ ਵਿਖੇ ਵਿਦਿਆਰਥੀਆਂ ਦਾ ਸਨਮਾਨ

ਬੋਹਾ, 17 ਜੁਲਾਈ (ਪ. ਪ.)-ਸਥਾਨਕ ਸਕੂਲ ਵਿਖੇ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਸਾਬਕਾ ਪਿ੍ੰਸੀਪਲ ਮੇਲਾ ਸਿੰਘ ਤੇ ਮੌਜੂਦਾ ਪਿੰ੍ਰਸੀਪਲ ਨਿਰਮਲ ਸਿੰਘ ਨੇ ਦਸਵੀਂ ਜਮਾਤ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਕੁਲਵੀਰ ਕੌਰ ਦਸਵੀਂ ਅਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣ ਰਹੀ ਸੜਕ ਜਲਦੀ ਮੁਕੰਮਲ ਕਰਨ ਦੀ ਮੰਗ

ਬੋਹਾ, 16 ਜੁਲਾਈ (ਸਲੋਚਨਾ ਤਾਂਗੜੀ)-ਬੋਹਾ ਤੋਂ ਵਾਇਆ ਸੈਦੇਵਾਲਾ, ਸਸਪਾਲੀ, ਧਨਪੁਰਾ ਪਿੰਡਾਂ ਚੋਂ ਹੰੁਦੀ ਹੋਈ ਬਰੇਟਾ ਤੱਕ ਮਨਜ਼ੂਰ ਹੋਈ ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣ ਰਹੀ ਸੜਕ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਇਲਾਕਾ ਨਿਵਾਸੀ ਪ੍ਰੇਸ਼ਾਨ ਹਨ | ਇਸ ਸੜਕ ਉੱਪਰ ...

ਪੂਰੀ ਖ਼ਬਰ »

ਧਾਰਮਿਕ ਆਸਥਾ ਦੀ ਆੜ 'ਚ ਸਰਕਾਰੀ ਜ਼ਮੀਨ 'ਤੇ ਕੀਤਾ ਜਾ ਰਿਹੈ ਕਬਜ਼ਾ

ਭੀਖੀ, 17 ਜੁਲਾਈ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)-ਕਸਬੇ ਅੰਦਰ ਕੁਝ ਲੋਕਾਂ ਵੱਲੋਂ ਧਾਰਮਿਕ ਆਸਥਾ ਦੀ ਆੜ ਹੇਠ ਸਰਕਾਰੀ ਜ਼ਮੀਨ 'ਤੇ ਧੜੱਲੇ ਨਾਲ਼ ਕਬਜ਼ਾ ਕੀਤਾ ਜਾ ਰਿਹਾ ਹੈ | ਕਬਜ਼ਾਕਾਰੀਆਂ ਦੀ ਹਿੰਮਤ ਇੰਨੀ ਬੁਲੰਦ ਹੈ ਕਿ ਉਨ੍ਹਾਂ ਕਬਜ਼ੇ ਕਰਨ ਦੀ ਮਨਸ਼ਾ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਏ

ਜੋਗਾ, 17 ਜੁਲਾਈ (ਬਲਜੀਤ ਸਿੰਘ ਅਕਲੀਆ)-ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਰੱਲਾ ਵਿਖੇ ਐਸ.ਐਮ.ਓ. ਡਾ. ਮੋਹਨ ਸਿੰਘ ਦੀ ਅਗਵਾਈ ਹੇਠ ਡੇਂਗੂ ਬੁਖ਼ਾਰ ਦੇ ਬਚਾਅ ਸਬੰਧੀ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਐਸ. ਐਮ. ਓ. ਮੋਹਨ ਸਿੰਘ ਨੇ ਵਿਦਿਆਰਥੀਆਂ ਨਾਲ ...

ਪੂਰੀ ਖ਼ਬਰ »

ਗਊ ਪਾਲਨ ਦਾ ਕੰਮ ਕਿਸਾਨ ਦੇ ਘਰ ਹੋਣਾ ਚਾਹੀਦੇ-ਆਹਲੂਵਾਲੀਆ

ਕਾਲਾਂਵਾਲੀ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)-ਗਊ ਪਾਲਨ ਦਾ ਕੰਮ ਗਊਸ਼ਾਲਾ ਦੀ ਬਜਾਏ ਕਿਸਾਨ ਦੇ ਘਰ 'ਚ ਹੋਣਾ ਚਾਹੀਦਾ ਹੈ ਅਤੇ ਗਊ ਨੂੰ ਕਿਸਾਨਾਂ ਦੇ ਘਰਾਂ 'ਚ ਰੱਖਣ ਲਈ ਸਰਕਾਰ ਨੂੰ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ | ਇਹ ਗੱਲ ਜੀਵ ਜੰਤੂ ਕਲਿਆਣ ਬੋਰਡ ਦੇ ਮੈਂਬਰ ਮੋਹਨ ਸਿੰਘ ਆਹਲੂਵਾਲੀਆ ਨੇ ਇੱਥੇ ਨੰਦ ਬਾਬਾ ਗਊ ਸੇਵਾ ਸੰਸਥਾਨ ਤੇ ਹਸਪਤਾਲ ਵਿਚ ਅੰਨ੍ਹੇ ਤੇ ਕੈਂਸਰ ਗ੍ਰਸਤ ਗਊਆਂ ਦੇ ਨਵੇਂ ਹਸਪਤਾਲ ਦਾ ਨੀਂਹ-ਪੱਥਰ ਰੱਖਣ ਤੋਂ ਬਾਅਦ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਹੀ | ਉਨ੍ਹਾਂ ਕਿਹਾ ਕਿ ਦੇਸ਼ 'ਚ ਗਊਆਂ ਦੀ ਗਿਣਤੀ ਘੱਟ ਹੋ ਰਹੀ ਹੈ ਪਰ ਦੁੱਧ ਦੀ ਮਾਤਰਾ ਲਗਾਤਾਰ ਵਧ ਰਹੀ ਹੈ ਜਿਸ ਕਾਰਨ ਦੇਸ਼ 'ਚ ਲਗਭਗ 85 ਫ਼ੀਸਦੀ ਨਕਲੀ ਦੁੱਧ ਤਿਆਰ ਹੋ ਰਿਹਾ ਹੈ ਤੇ ਲਗਭਗ 68 ਫ਼ੀਸਦੀ ਦੁੱਧ ਜ਼ਹਿਰੀਲਾ ਹੈ | ਉਨ੍ਹਾਂ ਕਿਹਾ ਕਿ ਮਿਲਾਵਟੀ ਖਾਦ ਪਦਾਰਥਾਂ ਦੇ ਕਾਰਨ 47 ਫ਼ੀਸਦੀ ਫ਼ੌਜੀ ਖ਼ਤਰਨਾਕ ਬਿਮਾਰੀਆਂ ਨਾਲ ਗ੍ਰਸਤ ਹਨ, ਉਹ ਦੇਸ਼ ਦੀ ਰੱਖਿਆ ਕੀ ਕਰਨਗੇ? ਇਹ ਚਿੰਤਾ ਦੀ ਗੱਲ ਹੈ | ਇਸ ਮੌਕੇ ਉੱਤੇ ਉਨ੍ਹਾਂ ਸੰਸਥਾਨ ਨੂੰ ਇਕ ਐਾਬੂਲੈਂਸ ਦੇਣ ਦਾ ਐਲਾਨ ਵੀ ਕੀਤਾ ਹੈ | ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਭਾਨੀਰਾਮ ਮੰਗਲਾ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਨ ਦੇ ਨਾਲ ਇਸ ਨਾਲ ਜੁੜੇ ਪ੍ਰਾਜੈਕਟ ਸਥਾਪਿਤ ਕਰਨੇ ਚਾਹੀਦੇ ਹਨ ਤਾਂ ਕਿ ਇਸ ਨਾਲ ਉਨ੍ਹਾਂ ਦੀ ਕਮਾਈ ਵਿਚ ਵਾਧਾ ਹੋ ਸਕੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਦੇ ਨਾਲ ਪਸ਼ੂ ਪਾਲਨ ਦਾ ਵੀ ਕੰਮ ਕਰਨਾ ਚਾਹੀਦਾ ਹੈ | ਇਸ ਮੌਕੇ 'ਤੇ ਉਨ੍ਹਾਂ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ | ਇਸ ਤਰ੍ਹਾਂ ਹੀ ਕਾਂਗਰਸੀ ਆਗੂ ਸ਼ੀਸ਼ਪਾਲ ਕੇਹਰਵਾਲਾ ਨੇ ਹਸਪਤਾਲ ਲਈ 5 ਲੱਖ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ | ਇਸ ਪ੍ਰੋਗਰਾਮ 'ਚ ਸਿਰਸਾ ਦੇ ਸਾਂਸਦ ਚਰਨਜੀਤ ਸਿੰਘ ਰੋੜੀ, ਕਾਲਾਂਵਾਲੀ ਦੇ ਵਿਧਾਇਕ ਬਲਕੌਰ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਤੋਂ ਪਹਿਲਾਂ ਹਰਿਆਣਾ ਸੈਰਸਪਾਟਾ ਨਿਗਮ ਦੇ ਚੇਅਰਮੈਨ ਜਗਦੀਸ਼ ਚੋਪੜਾ, ਮਹਿਲਾ ਅਤੇ ਬਾਲ ਵਿਕਾਸ ਨਿਗਮ ਦੀ ਚੇਅਰਪਰਸਨ ਰੇਣੂ ਭੀਮ ਸ਼ਰਮਾ, ਕਾਂਗਰਸ ਆਗੂ ਸ਼ੀਸ਼ਪਾਲ ਕੇਹਰਵਾਲਾ ਨੇ ਬਣਨ ਵਾਲੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਰੀਬਨ ਕੱਟ ਕੇ ਉਦਘਾਟਨ ਕਰ ਕੇ ਹਸਪਤਾਲ ਦਾ ਨਿਰੀਖਣ ਕੀਤਾ | ਇਸ ਮੌਕੇ ਕਾਂਗਰਸ ਆਗੂ ਭੂਪੇਸ਼ ਮਹਿਤਾ, ਰਮੇਸ਼ ਸੂਰਤੀਆ, ਡਾ: ਰਾਜਕੁਮਾਰ ਗਰਗ, ਕੁਲਵੰਤ ਗੋਦਾਰਾ ਖਿਓਵਾਲੀ, ਤਰਸੇਮ ਸਟਾਰ, ਨਿਤਨ ਗਰਗ, ਮਾਰਕੀਟ ਕਮੇਟੀ ਕਾਲਾਂਵਾਲੀ ਦੇ ਵਾਈਸ ਚੇਅਰਮੈਨ ਓਮ ਪ੍ਰਕਾਸ਼ ਬਾਜਪਾਈ, ਮੋਹਨ ਲਾਲ ਜਿੰਦਲ, ਨਗਰ ਪਾਲਿਕਾ ਦੇ ਉਪ ਪ੍ਰਧਾਨ ਮਨੀਸ਼ ਜਿੰਦਲ, ਨਿਰਮਲ ਸਿੰਘ ਮਲੜ੍ਹੀ, ਡਾ: ਮਿਨਾਕਸ਼ੀ ਅਗਰਵਾਲ, ਸਤਿੰਦਰਜੀਤ ਸਿੰਘ ਸੋਨੀ, ਰਾਜੀਵ ਗਰਗ, ਬੰਟੀ ਵਧਵਾ, ਸੁਰਿੰਦਰ ਨਹਿਰੂ, ਨਰਿੰਦਰ ਗਰਗ, ਸਤਬੀਰ ਮਲਿਕ, ਸੁਖਜੀਤ ਸਿੰਘ ਕੁਰਗਾਂਵਾਲੀ, ਰਜਿੰਦਰ ਸਿੰਘ, ਚੇਤ ਰਾਮ ਬੈਨੀਵਾਲ, ਸੁਭਾਸ਼ ਕੁਮਾਰ ਸਮੇਤ ਅਨੇਕ ਲੋਕ ਮੌਜੂਦ ਸਨ | ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਸੋਲਰ ਪਾਵਰ ਪਲਾਂਟ ਖਿਆਲੀ ਚਹਿਲਾਂਵਾਲੀ ਮਾਮਲੇ ਨੇ ਨਵਾਂ ਮੋੜ ਲਿਆ

ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹੇ ਦੇ ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਸੋਲਰ ਪਾਵਰ ਪਲਾਂਟ ਕਤਲ ਮਾਮਲੇ 'ਚ ਅਕਾਲੀਆਂ ਅਤੇ ਕਾਂਗਰਸੀਆ ਵਿਚਕਾਰ ਬੀਤੇ ਮਹੀਨੇ ਹੋਈ ਲੜਾਈ ਸਬੰਧੀ ਦਰਜ ਕਰਾਸ ਕੇਸ 'ਚ ਗਿ੍ਫ਼ਤਾਰ ਅਕਾਲੀ ਦਲ ਦੇ ਬਿੰਦਰ ਰਾਮ ਉਰਫ਼ ...

ਪੂਰੀ ਖ਼ਬਰ »

ਸੀ. ਪੀ. ਆਈ. ਵੱਲੋਂ ਜੇਲ੍ਹ ਭਰੋ ਅੰਦੋਲਨ 26 ਨੂੰ

ਬੁਢਲਾਡਾ, 17 ਜੁਲਾਈ (ਪ. ਪ.)-ਸੀ. ਪੀ. ਆਈ. ਵੱਲੋਂ ਇੱਥੇ ਜ਼ਰੂਰੀ ਇਕੱਤਰਤਾ ਕੀਤੀ ਗਈ | ਪਾਰਟੀ ਦੇ ਸੂਬਾ ਕਾਰਜਕਾਰੀ ਮੈਂਬਰ ਕਾਮਰੇਡ ਕਿ੍ਸ਼ਨ ਚੌਹਾਨ ਨੇ ਕਿਹਾ ਕਿ 26 ਜੁਲਾਈ ਦੇ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਸਰਗਰਮੀ ਨਾਲ ਚੱਲ ਰਹੀਆਂ ਹਨ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਭੋਲਾ ਸਿੰਘ ਲਿਬਰੇਸ਼ਨ ਦੇ ਪਿੰਡ ਬੁਰਜ ਝੱਬਰ ਇਕਾਈ ਸਕੱਤਰ ਚੁਣੇ

ਮਾਨਸਾ, 17 ਜੁਲਾਈ ( ਵਿ. ਪ੍ਰਤੀ.)- ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਵੱਲੋਂ ਪਿੰਡ ਬੁਰਜ ਝੱਬਰ ਵਿਖੇ ਬਰਾਂਚ ਕਮੇਟੀ ਦਾ ਇਜਲਾਸ ਕੀਤਾ ਗਿਆ | ਇਸ ਮੌਕੇ 7 ਮੈਂਬਰੀ ਕਮੇਟੀ ਚੁਣੀ, ਜਿਸ ਵਿਚ ਬਰਾਂਚ ਸਕੱਤਰ ਭੋਲਾ ਸਿੰਘ ਝੱਬਰ, ਸਹਾਇਕ ਸਕੱਤਰ ਜਗਦੇਵ ਸਿੰਘ ਝੱਬਰ, ਖ਼ਜ਼ਾਨਚੀ ਰੂਪ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ

ਬੁਢਲਾਡਾ, 17 ਜੁਲਾਈ (ਪ. ਪ.)- ਹੱਕੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਪਾਵਰਕਾਮ ਦਫ਼ਤਰ ਮੂਹਰੇ ਭਰਵੀਂ ਇਕੱਤਰਤਾ ਕੀਤੀ ਗਈ ਤੇ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਰੋਸ ਵੀ ਜ਼ਾਹਰ ਕੀਤਾ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਲਾਭ ...

ਪੂਰੀ ਖ਼ਬਰ »

ਸਕੂਲ 'ਚ ਬੂਟੇ ਲਗਾਏ

ਝੁਨੀਰ, 17 ਜੁਲਾਈ (ਨਿ. ਪ. ਪ.)- ਨੇੜਲੇ ਪਿੰਡ ਆਲੀਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ | ਸਰਪੰਚ ਬਲਵਿੰਦਰ ਸਿੰਘ ਆਲੀਕੇ ਨੇ ਬੂਟਾ ਲਗਾ ਕੇ ਸ਼ੁਰੂਆਤ ਕੀਤੀ | 100 ਦੇ ਕਰੀਬ ਸਕੂਲਾਂ 'ਚ ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ | ਇਸ ...

ਪੂਰੀ ਖ਼ਬਰ »

2 ਵਿਦਿਆਰਥਣਾਂ ਨੇ ਮੈਰੀਟੋਰੀਅਸ ਸਕੂਲ ਦਾਖ਼ਲੇ ਲਈ ਪ੍ਰੀਖਿਆ ਪਾਸ ਕੀਤੀ

ਜੋਗਾ, 17 ਜੁਲਾਈ (ਅਕਲੀਆ)-ਸਥਾਨਕ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਦੀਆਂ ਦੋ ਵਿਦਿਆਰਥਣਾਂ ਨੇ ਮੈਰੀਟੋਰੀਅਸ ਸਕੂਲ ਦਾਖ਼ਲੇ ਲਈ ਪ੍ਰੀਖਿਆ ਪਾਸ ਕਰ ਕੇ ਸਕੂਲ ਸਟਾਫ਼ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਾਇੰਸ ਅਧਿਆਪਕ ਸੁਨੀਲ ਕੁਮਾਰ ਨੇ ਦੱਸਿਆ ਪੰਜਾਬ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ

ਝੁਨੀਰ, 17 ਜੁਲਾਈ (ਵਸ਼ਿਸ਼ਟ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜ਼ਿਲ੍ਹਾ ਇਕਾਈ ਦੇ ਜਰਨਲ ਸਕੱਤਰ ਹਰਦੇਵ ਸਿੰਘ ਕੋਟਧਰਮੂ ਤੇ ਬਲਾਕ ਇਕਾਈ ਦੇ ਪ੍ਰਧਾਨ ਬਾਬੂ ਸਿੰਘ ਧਿੰਗੜ ਨੇ ਕਿਹਾ ਕਿ ਬੀਤੇ ਦਿਨੀਂ ਹੋਏ ਭਾਰੀ ਮੀਂਹ ਕਾਰਨ ਇਲਾਕਾ ਝੁਨੀਰ ਦੇ ਅਨੇਕਾਂ ਪਿੰਡਾਂ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX