ਤਾਜਾ ਖ਼ਬਰਾਂ


ਇੰਡੋਨੇਸ਼ੀਆ 'ਚ 6.5 ਦੀ ਤੀਬਰਤਾ ਵਾਲਾ ਭੂਚਾਲ, ਕਈ ਲੋਕਾਂ ਦੇ ਮਾਰੇ ਜਾਣ ਦਾ ਸ਼ੱਕ
. . .  about 4 hours ago
ਨਵੀਂ ਦਿੱਲੀ, 16 ਦਸੰਬਰ- ਇੰਡੋਨੇਸ਼ੀਆ 'ਚ ਦੇਰ ਰਾਤ 6.5 ਤੀਬਰਤਾ ਵਾਲਾ ਭੁਚਾਲ ਆਇਆ ਹੈ। ਭੁਚਾਲ ਦੌਰਾਨ ਕਈ ਲੋਕਾਂ ਦੇ ਮਾਰੇ ਜਾਣ...
ਨਗਰ ਕੌਂਸਲ ਚੋਣਾ ਨੂੰ ਲੈ ਕੇ ਕਾਂਗਰਸੀ ਉਮੀਦਵਾਰ ਤੇ ਸਮਰਥਕਾਂ ਨੇ ਚਲਾਈ ਗੋਲੀ
. . .  1 day ago
ਛੇੜਹਟਾ, 15 ਦਸੰਬਰ (ਵਡਾਲੀ)- ਨਗਰ ਕੌਂਸਲ ਚੋਣਾ ਨੂੰ ਲੈ ਕੇ ਵਾਰਡ ਨੂੰ. 85 'ਚ ਕਾਂਗਰਸੀ ਉਮੀਦਵਾਰ ਅਜੇ ਕੁਮਾਰ ਪੱਪੂ ਤੇ ਉਸ ਦੇ ਸਮਰਥਕਾਂ ਨੇ ਆਜ਼ਾਦ ਉਮੀਦਵਾਰ ਲਖਵਿੰਦਰ ਸਿੰਘ ਬੱਬੂ ਦੇ ਦਫ਼ਤਰ ਦੇ ਬਾਹਰ ਗੋਲੀਆਂ ਚਲਾਈਆਂ...
ਮੁੰਬਈ : ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋਈ
. . .  1 day ago
ਮਾਂ ਤੇ ਭੈਣ ਦੇ ਕਤਲ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਚੇਨਈ, 15 ਦਸੰਬਰ- ਤਾਮਿਲਨਾਡੂ ਦੇ ਕੱਡਾਲੋਰ ਵਿਖੇ 21 ਸਾਲਾ ਨੌਜਵਾਨ ਨੇ ਪਿਤਾ ਦੀ ਬਿਮਾਰੀ ਤੋਂ ਦੁਖੀ ਹੋ ਕੇ ਮਾਂ ਤੇ ਭੈਣ ਦਾ ਕਤਲ ਕਰਨ ਤੋਂ ਬਾਅਦ...
ਤ੍ਰਿਣਮੂਲ ਕਾਂਗਰਸ ਐਫ.ਆਰ.ਡੀ.ਆਈ. ਬਿੱਲ ਦਾ ਕਰੇਗੀ ਵਿਰੋਧ
. . .  1 day ago
ਨਵੀਂ ਦਿੱਲੀ, 15 ਦਸੰਬਰ- ਤ੍ਰਿਣਮੂਲ ਕਾਂਗਰਸ ਨੇ ਐਫ.ਆਰ.ਡੀ.ਆਈ. ਬਿੱਲ ਨੂੰ ਡਰਾਮਾ ਦੱਸਦਿਆਂ ਇਸ ਦੇ ਵਿਰੋਧ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਸ ਦਾ ਸੰਸਦ ਼ਚ ਜ਼ਬਰਦਸਤ...
ਅੰਤਰਰਾਜੀ ਜਲ ਵਿਵਾਦਾਂ ਨੂੰ ਜਲਦੀ ਸੁਲਝਾਇਆ ਜਾਵੇਗਾ- ਗਡਕਰੀ
. . .  1 day ago
ਤਿੰਨ ਤਲਾਕ ਸੰਬੰਧੀ ਬਿੱਲ ਅਦਾਲਤ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੋਵੇ- ਕਾਂਗਰਸ
. . .  1 day ago
ਨਵੀਂ ਦਿੱਲੀ, 15 ਦਸੰਬਰ-ਕਾਂਗਰਸੀ ਆਗੂ ਸਿੰਘਵੀ ਨੇ ਕਿਹਾ ਕਿ ਸੰਸਦ 'ਚ ਪੇਸ਼ ਕੀਤਾ ਜਾਣ ਵਾਲਾ ਤਿੰਨ ਤਲਾਕ ਸੰਬੰਧੀ ਬਿੱਲ ਅਦਾਲਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੋਣਾ ਚਾਹੀਦਾ ਹੈ ਨਹੀਂ ਤਾਂ ਕਾਂਗਰਸ ਇਸ ਦਾ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 15 ਦਸੰਬਰ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਕਮੇਟੀ ਬਣਾਈ...
ਸੋਨੀਆ ਰਾਜਨੀਤੀ ਵਿਚ ਸਰਗਰਮ ਰਹਿਣਗੇ- ਸੁਰਜੇਵਾਲਾ
. . .  1 day ago
ਮੱਧ ਪ੍ਰਦੇਸ਼ 'ਚ ਕਮਲਨਾਥ ਵੱਲ ਸੁਰੱਖਿਆ ਕਰਮੀ ਨੇ ਤਾਣੀ ਰਾਈਫ਼ਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਪਹਿਲਾ ਸਫ਼ਾ

ਗੋਰਖਪੁਰ ਹਸਪਤਾਲ ਹਾਦਸਾ

ਆਕਸੀਜਨ ਦੀ ਕਮੀ ਕਾਰਨ ਨਹੀਂ ਹੋਈ ਬੱਚਿਆਂ ਦੀ ਮੌਤ

• ਯੂ. ਪੀ. ਸਰਕਾਰ ਨੇ ਦਿੱਤੀ ਸਫ਼ਾਈ • ਮੈਡੀਕਲ ਕਾਲਜ ਦਾ ਪਿ੍ੰਸੀਪਲ ਮੁਅੱਤਲ • ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ-ਯੋਗੀ ਗੋਰਖਪੁਰ, 12 ਅਗਸਤ (ਏਜੰਸੀ)-ਯੂ. ਪੀ. ਦੇ ਗੋਰਖਪੁਰ 'ਚ ਬੀ ਆਰ ਡੀ ਹਸਪਤਾਲ 'ਚ 30 ਬੱਚਿਆਂ ਦੀ ਦਰਦਨਾਕ ਮੌਤ 'ਤੇ ਯੂ. ਪੀ. ਸਰਕਾਰ ਨੇ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਸਮਾਰੋਹ ਦੇ ਮੱਦੇਨਜ਼ਰ ਰਾਜਧਾਨੀ 'ਚ ਸਖ਼ਤ ਸੁਰੱਖਿਆ ਪ੍ਰਬੰਧ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਭਾਰਤ ਦੀ ਸੁਤੰਤਰਤਾ ਦਿਵਸ ਦੇ ਕੀਤੇ ਜਾ ਰਹੇ ਸਮਾਰੋਹ ਪ੍ਰਤੀ ਸੁਰੱਖਿਆ ਵਿਵਸਥਾ ਨੂੰ ਪਿਛਲੇ ਸਾਲਾਂ ਦੇ ਮੁਕਾਬਲੇ ਹੋਰ ਜ਼ਿਆਦਾ ਸਖ਼ਤ ਬਣਾਇਆ ਗਿਆ ਹੈ ਅਤੇ ਲਾਲ ਕਿਲ੍ਹੇ ਦੇ ਬਾਹਰ ਅਤੇ ਅੰਦਰ ਲੱਗੇ ਦਰੱਖਤਾਂ 'ਤੇ ...

ਪੂਰੀ ਖ਼ਬਰ »

ਫੁੱਲ ਡਰੈੱਸ ਰਿਹਰਸਲ ਅੱਜ

ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਕੀਤੀ ਜਾ ਰਹੀ ਹੈ, ਜਿਸ ਕਾਰਨ ਕਈ ਥਾਵਾਂ 'ਤੇ ਰਸਤੇ ਬੰਦ ਕੀਤੇ ਗਏ ਹਨ ਅਤੇ ਕਈ ਥਾਵਾਂ 'ਤੇ ਟ੍ਰੈਫਿਕ ਨੂੰ ਦੂਸਰੇ ਰੂਟਾਂ 'ਤੇ ਬਦਲਿਆ ਗਿਆ ਹੈ | ਸੁਰੱਖਿਆ ਨੂੰ ਵੇਖਦੇ ਹੋਏ ਸਰਹੱਦਾਂ 'ਤੇ ਹਰ ਆਉਣ-ਜਾਣ ...

ਪੂਰੀ ਖ਼ਬਰ »

ਜੇ. ਡੀ. (ਯੂ) ਨੇ ਰਾਜ ਸਭਾ 'ਚ ਸ਼ਰਦ ਯਾਦਵ ਨੂੰ ਪਾਰਟੀ ਦੇ ਅਹੁਦੇ ਤੋਂ ਹਟਾਇਆ

ਆਰ. ਸੀ. ਪੀ. ਸਿੰਘ ਹੋਣਗੇ ਉੱਚ ਸਦਨ 'ਚ ਪਾਰਟੀ ਦੇ ਨਵੇਂ ਨੇਤਾ ਨਵੀਂ ਦਿੱਲੀ, 12 ਅਗਸਤ (ਉਪਮਾ ਡਾਗਾ ਪਾਰਥ)-ਜਨਤਾ ਦਲ ਯੂਨਾਈਟਿਡ ਜੇ. ਡੀ (ਯੂ) ਦੇ ਰਾਜ ਸਭਾ ਮੈਂਬਰਾਂ ਨੇ ਬਿਹਾਰ 'ਚ ਭਾਜਪਾ ਨਾਲ ਗਠਜੋੜ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਨ ਵਾਲੇ ਪਾਰਟੀ ਦੇ ਆਗੂ ਸ਼ਰਦ ਯਾਦਵ ...

ਪੂਰੀ ਖ਼ਬਰ »

ਕਸ਼ਮੀਰ 'ਚ ਮੁਕਾਬਲੇ ਦੌਰਾਨ 2 ਜਵਾਨ ਸ਼ਹੀਦ

ਸ੍ਰੀਨਗਰ, 12 ਅਗਸਤ (ਏਜੰਸੀ)- ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ 2 ਜਵਾਨ ਸ਼ਹੀਦ ਹੋ ਗਏ ਜਦਕਿ ਕੈਪਟਨ ਸਮੇਤ ਤਿੰਨ ਹੋਰ ਜਵਾਨ ਜ਼ਖ਼ਮੀ ਹੋ ਗਏ | ਮੁਕਾਬਲੇ 'ਚ ਇਕ ਅੱਤਵਾਦੀ ਦੇ ਵੀ ਮਾਰੇ ਜਾਣ ਦੀ ਖਬਰ ਹੈ | ਇਸ ਸਬੰਧੀ ਰੱਖਿਆ ਸੂਤਰਾਂ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਜਵਾਨ ਸ਼ਹੀਦ

ਸ੍ਰੀਨਗਰ, 12 ਅਗਸਤ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਪੁਣਛ ਸੈਕਟਰ 'ਚ ਪਾਕਿ ਫੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਤਹਿਤ ਕੀਤੀ ਗੋਲੀਬਾਰੀ 'ਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ | ਫੌਜੀ ਸੂਤਰਾਂ ਅਨੁਸਾਰ ਪੁਣਛ ਸੈਕਟਰ 'ਚ ਨਿਯੰਤਰਣ ਰੇਖਾ ਦੇ ਕਿ੍ਸ਼ਨਾ ਘਾਟੀ ...

ਪੂਰੀ ਖ਼ਬਰ »

ਵਿਕਾਸ ਬਰਾਲਾ ਅਤੇ ਅਸ਼ੀਸ਼ ਨੂੰ 25 ਤੱਕ ਜੇਲ੍ਹ ਭੇਜਿਆ

ਚੰਡੀਗੜ੍ਹ, 12 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਆਈ. ਏ. ਐਸ. ਅਧਿਕਾਰੀ ਦੀ ਲੜਕੀ ਵਰਨਿਕਾ ਦਾ ਪਿੱਛਾ ਕਰਨ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਗਿ੍ਫ਼ਤਾਰ ਹਰਿਆਣਾ ਭਾਜਪਾ ਪ੍ਰਧਾਨ ਦੇ ਲੜਕੇ ਵਿਕਾਸ ਬਰਾਲਾ ਅਤੇ ਉਸ ਦੇ ਸਾਥੀ ਅਸ਼ੀਸ਼ ਨੂੰ ਦੋ ਦਿਨ ...

ਪੂਰੀ ਖ਼ਬਰ »

ਪਾਕਿ ਵਿਚ ਹੋਏ ਬੰਬ ਧਮਾਕੇ 'ਚ 15 ਹਲਾਕ

ਕਰਾਚੀ, 12 ਅਗਸਤ (ਏਜੰਸੀ)- ਪਾਕਿਸਤਾਨ ਦੇ ਸ਼ਹਿਰ ਕੋਇਟਾ ਵਿਖੇ ਹੋਏ ਸ਼ਕਤੀਸ਼ਾਲੀ ਬੰਬ ਧਮਾਕੇ 'ਚ 15 ਲੋਕ ਮਾਰੇ ਗਏ ਤੇ 30 ਤੋਂ ਵੱਧ ਜਖ਼ਮੀ ਹੋ ਗਏ ਹਨ | ਬਲੋਚਿਸਤਾਨ ਦੇ ਗ੍ਰਹਿ ਮੰਤਰੀ ਮੀਰ ਸਰਫਰਾਜ਼ ਬੁਗਤੀ ਨੇ ਦੱਸਿਆ ਕਿ ਇਹ ਬੰਬ ਧਮਾਕਾ ਪਿਸ਼ੀਨ ਬੱਸ ਅੱਡੇ ਨੇੜੇ ...

ਪੂਰੀ ਖ਼ਬਰ »

ਅਹੁਦੇ ਤੋਂ ਹਟਾਉਣ ਦੀਆਂ ਸਾਜਿਸ਼ਾਂ ਤਿੰਨ ਸਾਲ ਪਹਿਲਾਂ ਸ਼ੁਰੂ ਹੋ ਗਈਆਂ ਸਨ-ਨਵਾਜ਼ ਸ਼ਰੀਫ਼

ਲਾਹੌਰ, 12 ਅਗਸਤ (ਏਜੰਸੀ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਹੁਦੇ ਤੋਂ ਹਟਾਉਣ ਦੀਆਂ ਸਾਜਿਸ਼ਾਂ ਤਿੰਨ ਸਾਲ ਪਹਿਲਾਂ ਸ਼ੁਰੂ ਹੋ ਗਈਆਂ ਸਨ | ਸ਼ਰੀਫ਼ ਨੇ ਪ੍ਰਧਾਨ ਮੰਤਰੀ ਅਹੁਦੇ ਦੇ ਅਯੋਗ ਹੋਣ ...

ਪੂਰੀ ਖ਼ਬਰ »

ਹੁਣ ਪੱਥਰਬਾਜ਼ਾਂ ਤੇ ਅੱਤਵਾਦੀਆਂ ਨਾਲ ਮੁਕਾਬਲਾ ਕਰਨਗੇ ਰੋਬੋਟ

ਨਵੀਂ ਦਿੱਲੀ, 12 ਅਗਸਤ (ਏਜੰਸੀ)- ਕਸ਼ਮੀਰ 'ਚ ਅੱਤਵਾਦੀਆਂ ਤੇ ਪੱਥਰਬਾਜ਼ਾਂ ਨਾਲ ਲੋਹਾ ਲੈਂਦੀ ਭਾਰਤੀ ਫੌਜ ਨੂੰ ਜਲਦ ਹੀ ਵੱਡੀ ਰਾਹਤ ਮਿਲ ਸਕਦੀ ਹੈ ਕਿਉਂਕਿ ਹੁਣ ਵਾਦੀ 'ਚ ਅੱਤਵਾਦ ਨਾਲ ਲੜਨ 'ਚ ਰੋਬੋਟ ਫੌਜ ਦੀ ਮਦਦ ਕਰਨਗੇ | ਰੱਖਿਆ ਮੰਤਰਾਲਾ ਇਸ ਲਈ ਰੋਬੋਟਿਕ ਵੈਪਨ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਮੋਰਟਾਰਾਂ ਨਾਲ ਹਮਲਾ, 13 ਮੌਤਾਂ

ਕਾਬੁਲ, 12 ਅਗਸਤ (ਏਜੰਸੀ)-ਅਫਗਾਨਿਸਤਾਨ ਦੇ ਫਾਰਯਾਬ ਸੂਬੇ 'ਚ ਅੱਤਵਾਦੀਆਂ ਵੱਲੋਂ ਇਕ ਰਿਹਾਇਸ਼ੀ ਇਲਾਕੇ 'ਤੇ ਸੁੱਟੇ ਗਏ ਮੋਰਟਾਰਾਂ ਨਾਲ 13 ਲੋਕਾਂ ਦੀ ਮੌਤ ਹੋ ਗਈ ਤੇ 3 ਜ਼ਖਮੀ ਹੋ ਗਏ | ਅਧਿਕਾਰੀਆਂ ਦੇ ਹਵਾਲੇ ਨਾਲ ਖਬਰ ਏਜੰਸੀ ਵੱਲੋਂ ਜਾਰੀ ਕੀਤੀ ਰਿਪੋਰਟ ਅਨੁਸਾਰ ...

ਪੂਰੀ ਖ਼ਬਰ »

ਪੱਥਰਬਾਜ਼ੀ ਦੀ ਆੜ 'ਚ ਜ਼ਾਕਿਰ ਮੂਸਾ ਮੁੜ ਫ਼ਰਾਰ

ਸ੍ਰੀਨਗਰ, 12 ਅਗਸਤ (ਮਨਜੀਤ ਸਿੰਘ)-ਜ਼ਿਲ੍ਹਾ ਪੁਲਵਾਮਾ ਦੇ ਤਰਾਲ ਸੈਕਟਰ ਦੇ ਨੂਰਪੁਰਾ ਪਿੰਡ ਵਿਖੇ ਅੱਤਵਾਦੀ ਕਮਾਂਡਰ ਜ਼ਾਕਿਰ ਮੂਸਾ ਦੀ ਭਾਲ 'ਚ 18 ਘੰਟੇ ਚੱਲਿਆ ਆਪ੍ਰੇਸ਼ਨ ਸਨਿਚਰਵਾਰ ਸਵੇਰੇ 8.30 ਵਜੇ ਸਮਾਪਤ ਹੋ ਗਿਆ | ਸੂਤਰਾਂ ਅਨੁਸਾਰ ਬੀਤੀ ਸ਼ਾਮ ਹਿਜ਼ਬੁਲ ...

ਪੂਰੀ ਖ਼ਬਰ »

ਨਿਪਾਲ 'ਚ ਹੜ੍ਹਾਂ ਤੇ ਢਿਗਾਂ ਡਿੱਗਣ ਨਾਲ 36 ਮੌਤਾਂ

ਕਠਮੰਡੂ, 12 ਅਗਸਤ (ਏਜੰਸੀ)- ਨਿਪਾਲ ਦੇ ਕਈ ਜ਼ਿਲਿ੍ਹਆਂ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਆਏ ਹੜ੍ਹਾਂ ਤੇ ਢਿਗਾਂ ਡਿਗਣ ਨਾਲ 36 ਲੋਕ ਮਾਰੇ ਗਏ ਤੇ ਸੈਂਕੜੇ ਹੋਰ ਬੇਘਰ ਹੋ ਗਏ ਹਨ | ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਸੁਨਸਾਰੀ ਜ਼ਿਲ੍ਹੇ 'ਚ 7, ਸਿੰਧੁਲੀ ਤੇ ...

ਪੂਰੀ ਖ਼ਬਰ »

ਅਮਿਤ ਸ਼ਾਹ ਵੱਲੋਂ ਨਿਤਿਸ਼ ਨੂੰ ਐਨ. ਡੀ. ਏ 'ਚ ਸ਼ਾਮਿਲ ਹੋਣ ਦਾ ਸੱਦਾ

ਨਵੀਂ ਦਿੱਲੀ, 12 ਅਗਸਤ (ਉਪਮਾ ਡਾਗਾ ਪਾਰਥ)-ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਬਿਹਾਰ ਦੇ ਮੁੱਖ ਮੰਤਰੀ ਤੇ ਜਨਤਾ ਦਲ-ਯੂ ਦੇ ਪ੍ਰਧਾਨ ਨਿਤਿਸ਼ ਕੁਮਾਰ ਨੂੰ ਕੇਂਦਰ 'ਚ ਸੱਤਾਧਾਰੀ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐਨ.ਡੀ.ਏ.) 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ | ਅਮਿਤ ...

ਪੂਰੀ ਖ਼ਬਰ »

ਕੁਪਵਾੜਾ 'ਚ ਫੌਜੀ ਕੈਂਪ 'ਤੇ ਅੱਤਵਾਦੀ ਹਮਲਾ, ਜਵਾਨ ਜ਼ਖ਼ਮੀ

ਸ੍ਰੀਨਗਰ, 12 ਅਗਸਤ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ੍ਹ 'ਚ ਕੰਟਰੋਲ ਰੇਖਾ ਨਾਲ ਲੱਗੇ ਕਲਾਰੂਸ ਇਲਾਕੇ 'ਚ ਸਨਿਚਰਵਾਰ ਤੜਕੇ ਅੱਤਵਾਦੀਆਂ ਨੇ 41 ਰਾਸ਼ਟਰੀ ਰਾਈਫਲਸ ਦੇ ਹੈਡਕੁਆਰਟਰ 'ਤੇ ਹਮਲਾ ਕਰ ਦਿੱਤਾ, ਜਿਸ 'ਚ ਫੌਜ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ | ...

ਪੂਰੀ ਖ਼ਬਰ »

'ਮਕਬੂਜ਼ਾ ਕਸ਼ਮੀਰ ਤੇ ਗਿਲਗਿਤ-ਬਾਲਤਿਸਤਾਨ ਪਾਕਿਸਤਾਨ ਦਾ ਹਿੱਸਾ ਨਹੀਂ'

ਨਵੀਂ ਦਿੱਲੀ, 12 ਅਗਸਤ (ਏਜੰਸੀ)-ਮਕਬੂਜ਼ਾ ਕਸ਼ਮੀਰ ਦੇ ਇਕ ਸਿਆਸੀ ਆਗੂ ਮਿਸਫ਼ਰ ਖਾਨ ਨੇ ਪਾਕਿਸਤਾਨੀ ਸੁਰੱਖਿਆ ਬਲਾਂ ਵੱਲੋਂ ਮਕਬੂਜ਼ਾ ਕਸ਼ਮੀਰ ਦੇ ਲੋਕਾਂ 'ਤੇ ਕੀਤੇ ਜਾਂਦੇ ਜ਼ੁਲਮਾਂ ਦੇ ਲਈ ਪਾਕਿਸਤਾਨ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਦੀਆਂ ਸਿਆਸੀ ਪਾਰਟੀਆਂ ਨੂੰ ਸਾਡੇ ਇਲਾਕੇ ਅਤੇ ਗਿਲਗਿਤ-ਬਾਲਤਿਸਤਾਨ 'ਚੋਂ ਡਰਾਮਾ ਖ਼ਤਮ ਕਰਨ ਦੀ ਲੋੜ ਹੈ ਕਿਉਂਕਿ ਇਹ ਇਲਾਕੇ ਪਾਕਿਸਤਾਨ ਦਾ ਹਿੱਸਾ ਨਹੀਂ ਹਨ | ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀਆਂ ਸਿਆਸੀ ਪਾਰਟੀਆਂ ਵੱਲੋਂ ਮਕਬੂਜ਼ਾ ਕਸ਼ਮੀਰ ਅਤੇ ਗਿਲਗਿਤ-ਬਾਲਤਿਸਤਾਨ 'ਚ ਕੀਤੀ ਜਾਂਦੀ ਲੁੱਟ ਤੇ ਸ਼ੋਸ਼ਣ ਨੂੰ ਰੋਕਣ ਦੀ ਲੋੜ ਹੈ | ਮਕਬੂਜ਼ਾ ਕਸ਼ਮੀਰ ਦੇ ਇਕ ਸਿਆਸੀ ਕਾਰਕੁੰਨ ਤੈਫ਼ੂਰ ਅਕਬਰ ਨੇ ਕਿਹਾ ਕਿ ਇਸ ਵਿਸ਼ੇਸ਼ ਿਖ਼ੱਤੇ 'ਚ ਰਹਿਣ ਵਾਲੇ ਲੋਕਾਂ ਨਾਲ ਗੁਲਾਮਾਂ ਵਰਗਾ ਸਲੂਕ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਮਕਬੂਜ਼ਾ ਕਸ਼ਮੀਰ ਦੇ ਲੋਕਾਂ ਨੂੰ ਦੇਸ਼-ਧ੍ਰੋਹੀ ਕਿਹਾ ਜਾਂਦਾ ਹੈ ਅਤੇ ਪਾਕਿਸਤਾਨ ਵੱਲੋਂ ਨੈਸ਼ਨਲ ਐਕਸ਼ਨ ਪਲਾਨ ਤਹਿਤ ਉਨ੍ਹਾਂ ਨੂੰ ਅਗਵਾ ਕਰ ਕੇ ਜੇਲ੍ਹਾਂ 'ਚ ਸੁੱਟ ਦਿੱਤਾ ਜਾਂਦਾ ਹੈ | ਮਕਬੂਜ਼ਾ ਕਸ਼ਮੀਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰੱਖਿਆ ਜਾਂਦਾ ਹੈ | ਉਨ੍ਹਾਂ ਲਈ ਨਾ ਸੜਕਾਂ ਨਾ ਫ਼ੈਕਟਰੀਆਂ ਹਨ, ਇਥੋਂ ਤੱਕ ਕਿ ਇਸ ਇਲਾਕੇ 'ਚ ਕਿਤਾਬਾਂ 'ਤੇ ਵੀ ਪਾਬੰਦੀ ਹੈ | ਬਲੋਚ ਮਨੁੱਖੀ ਅਧਿਕਾਰ ਸੰਗਠਨ (ਬੀ. ਐਚ ਆਰ. ਓ.) ਦੀ ਮੁਖੀ ਬੀਬੀ ਗੁੱਲ ਬਲੋਚ ਨੇ ਬੀਤੇ ਦਿਨੀਂ ਕਰਾਚੀ 'ਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਸੀ ਕਿ 2016 ਦੌਰਾਨ ਸੂਬੇ 'ਚ ਫ਼ੌਜ ਵੱਲੋਂ ਇਸ ਇਲਾਕੇ 'ਚ ਕਈ ਆਪ੍ਰੇਸ਼ਨ ਚਲਾਏ ਗਏ ਅਤੇ ਗਿ੍ਫ਼ਤਾਰ ਕੀਤੇ ਗਏ ਲੋਕਾਂ 'ਚੋਂ 32 ਲੋਕ ਅਜੇ ਵੀ ਲਾਪਤਾ ਹਨ | ਬੀਬੀ ਗੁੱਲ ਬਲੋਚ ਨੇ ਜਨਵਰੀ 2017 'ਚ ਦਾਅਵਾ ਕੀਤਾ ਸੀ ਕਿ ਪਿਛਲੇ ਸਾਲ ਸਮੁੱਚੇ ਬਲੋਚਿਸਤਾਨ 'ਚ ਵੱਢ-ਟੁੱਕ ਦੀ ਹਾਲਤ 'ਚ 113 ਲੋਕਾਂ ਦੀਆਂ ਲਾਸ਼ਾਂ ਮਿਲੀਆਂ |


ਖ਼ਬਰ ਸ਼ੇਅਰ ਕਰੋ

ਟਰੰਪ ਉੱਤਰੀ ਕੋਰੀਆ ਦੇ ਿਖ਼ਲਾਫ਼ ਸੰਜਮ ਵਰਤਣ-ਸ਼ੀ ਜਿਨਪਿੰਗ

ਦੋਵਾਂ ਆਗੂਆਂ ਵਿਚਾਲੇ ਫ਼ੋਨ 'ਤੇ ਗੱਲਬਾਤ ਬੀਜਿੰਗ, 12 ਅਗਸਤ (ਆਈ. ਏ. ਐਨ. ਐਸ)-ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਆਪਣੇ ਅਮਰੀਕੀ ਹਮਰੁਤਬਾ ਡੋਨਾਲਡ ਟਰੰਪ ਨੂੰ ਕੋਰੀਆਈ ਪ੍ਰਾਇਦੀਪ 'ਚ ਜਾਰੀ ਤਣਾਅ ਨੂੰ ਵਧਾਉਣ ਤੋਂ ਰੋਕਣ ਦੇ ਲਈ ਉੱਤਰੀ ਕੋਰੀਆ ਦੇ ਿਖ਼ਲਾਫ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX