ਤਾਜਾ ਖ਼ਬਰਾਂ


ਹਰਿਆਣਾ ਦੇ 11 ਜ਼ਿਲ੍ਹਿਆਂ 'ਚ ਤਿੰਨ ਦਿਨਾਂ ਤੱਕ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਚੰਡੀਗੜ੍ਹ, 24 ਨਵੰਬਰ (ਬਰਾੜ) - ਜੀਂਦ 'ਚ ਹੋਏ ਟਕਰਾਅ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ 11 ਜ਼ਿਲ੍ਹਿਆਂ 'ਚ ਅਗਲੇ ਤਿੰਨ ਦਿਨ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤਿਆਂ...
ਲੰਡਨ ਦੇ ਆਕਸਫੋਰਡ ਸਰਕਸ ਸਟੇਸ਼ਨ 'ਤੇ ਹਾਦਸਾ
. . .  1 day ago
ਲੰਡਨ, 24 ਨਵੰਬਰ- ਸੂਤਰਾਂ ਮੁਤਾਬਿਕ ਲੰਡਨ ਦੇ ਔਕਸਫੋਰਡ ਸਰਕਸ ਸਟੇਸ਼ਨ 'ਤੇ ਹਾਦਸਾ ਹੋਣ ਦੀ ਖ਼ਬਰ...
ਬ੍ਰਿਟਿਸ਼ ਹਾਈ ਕਮਿਸ਼ਨ ਦੀ ਟੀਮ ਨੇ ਜੌਹਲ ਤੇ ਜਿੰਮੀ ਨਾਲ ਕੀਤੀ ਮੁਲਾਕਾਤ
. . .  1 day ago
ਲੁਧਿਆਣਾ, 24 ਨਵੰਬਰ- ਬ੍ਰਿਟਿਸ਼ ਹਾਈ ਕਮਿਸ਼ਨ ਦੀ ਤਿੰਨ ਮੈਂਬਰੀ ਟੀਮ ਨੇ ਹਿੰਦੂ ਨੇਤਾਵਾਂ ਦੀ ਹੱਤਿਆ ਦੇ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਜਗਤਾਰ ਸਿੰਘ ਜੌਹਲ ਤੇ ਤਲਜੀਤ ਸਿੰਘ ਜਿੰਮੀ...
ਸੁਰੱਖਿਆ ਕੰਪਨੀ ਦਾ ਗਾਰਡ 1 ਕਰੋੜ ਲੈ ਕੇ ਫ਼ਰਾਰ
. . .  1 day ago
ਗੁਰੂਗ੍ਰਾਮ, 24 ਨਵੰਬਰ- ਗੁਰੂਗ੍ਰਾਮ ਦੇ ਇੱਕ ਮਾਲ ਦੇ ਏ.ਟੀ.ਐਮ. 'ਚ ਪੈਸੇ ਪਾਉਣ ਗਿਆ ਇੱਕ ਸੁਰੱਖਿਆ ਕੰਪਨੀ ਦਾ ਗਾਰਡ ਇੱਕ ਕਰੋੜ ਦੀ ਰਾਸੀ ਲੈ ਕੇ ਫ਼ਰਾਰ ਹੋ ਗਿਆ ਹੈ। ਪੁਲਿਸ ਨੇ ਮਾਮਲਾ ਦਰਜ...
ਹੰਦਵਾੜਾ 'ਚ ਲਸ਼ਕਰ ਦੇ ਦੋ ਅੱਤਵਾਦੀ ਗ੍ਰਿਫ਼ਤਾਰ
. . .  1 day ago
ਕੁਪਵਾੜਾ, 24 ਨਵੰਬਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਤੋਂ ਸੁਰੱਖਿਆ ਬਲਾਂ ਨੇ ਲਸ਼ਕਰ-ਏ- ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਰਾਈਫ਼ਲ ਤੇ 2...
ਮੁੰਬਈ ਦੇ ਜ਼ੈਵਰੀ ਬਾਜ਼ਾਰ 'ਚ ਲੱਗੀ ਅੱਗ
. . .  1 day ago
ਮੁੰਬਈ, 24 ਨਵੰਬਰ - ਇੱਥੋਂ ਦੇ ਜ਼ੈਵਰੀ ਬਾਜ਼ਾਰ 'ਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਬੁਝਾਊ ਦਸਤੇ ਦੀਆਂ 5 ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ...
ਮਿਸਰ ਅੱਤਵਾਦੀ ਹਮਲਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 200
. . .  1 day ago
ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸ. ਵਾਲੀਆ ਨੇ ਦਿੱਤਾ ਅਸਤੀਫ਼ਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ)-ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੀ ਪ੍ਰਧਾਨਗੀ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਰੇੜਕਾ ਅੱਜ ਉਦੋਂ ਸਮਾਪਤ ਹੋ ਗਿਆ ਜਦੋਂ ਕੌਂਸਲ ਦੇ ਅਕਾਲੀ ਭਾਜਪਾ ਗੱਠਜੋੜ ਨਾਲ ਸਬੰਧਿਤ...
ਨੋਟਬੰਦੀ ਨੇ ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਕਮੀ - ਡੀ.ਜੀ.ਪੀ
. . .  1 day ago
ਮਿਸਰ ਅੱਤਵਾਦੀ ਹਮਲਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 85
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਜਗਰਾਓਂ

ਗੁਰਬਤ ਦੀ ਜ਼ਿੰਦਗੀ ਬਤੀਤ ਕਰ ਰਿਹੈ ਆਜ਼ਾਦ ਹਿੰਦ ਫੌਜ ਦੇ ਯੋਧੇ ਗੋਪਾਲ ਸਿੰਘ ਦਾ ਪਰਿਵਾਰ

ਜਗਰਾਉਂ, 12 ਅਗਸਤ (ਜੋਗਿੰਦਰ ਸਿੰਘ)-ਅੰਗਰੇਜ਼ ਹਕੂਮਤ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਜੇਲ੍ਹਾਂ ਦੀਆਂ ਕਾਲ ਕੋਠੜੀਆਂ 'ਚ ਜ਼ਿੰਦਗੀ ਗੁਜ਼ਾਰਨ ਵਾਲੇ ਆਜ਼ਾਦ ਹਿੰਦ ਫੌਜ ਦੇ ਯੋਧੇ ਗੋਪਾਲ ਸਿੰਘ ਡੱਲਾ ਦਾ ਪਰਿਵਾਰ ਅਤਿ ਗੁਰਬਤ ਦੀ ਜ਼ਿੰਦਗੀ ਬਸਰ ਕਰ ਰਿਹਾ ਹੈ | ...

ਪੂਰੀ ਖ਼ਬਰ »

ਦੁਕਾਨ 'ਚ ਪਾੜ ਲਗਾ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਰਾਏਕੋਟ, 12 ਅਗਸਤ (ਸੁਸ਼ੀਲ)- ਬੀਤੀ ਰਾਤ ਸਥਾਨਕ ਕਮੇਟੀ ਗੇਟ ਦੇ ਬਾਹਰ ਸਥਿਤ ਇਕ ਦੁਕਾਨ 'ਚ ਪਾੜ ਲਗਾ ਕੇ ਅਣਪਛਾਤੇ ਚੋਰਾਂ ਵੱਲੋਂ ਨਕਦੀ ਅਤੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਚੋਰੀ ਦੀ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਸੀ ...

ਪੂਰੀ ਖ਼ਬਰ »

ਜਗਰਾਉਂ ਸੀ.ਆਈ.ਏ. ਸਟਾਫ਼ ਵੱਲੋਂ ਸ਼ਰਾਬ ਤੇ ਗੱਡੀ ਸਮੇਤ ਦੋ ਕਾਬੂ

ਜਗਰਾਉਂ/ਗੁਰੂਸਰ ਸੁਧਾਰ, 12 ਅਗਸਤ (ਅਜੀਤ ਸਿੰਘ ਅਖਾੜਾ, ਬਲਵਿੰਦਰ ਸਿੰਘ ਧਾਲੀਵਾਲ)- ਜਗਰਾਉਂ ਸੀ.ਆਈ.ਏ. ਸਟਾਫ਼ ਵੱਲੋਂ ਪੱਖੋਵਾਲ-ਹਲਵਾਰਾ ਨਜ਼ਦੀਕ ਕਾਰ ਸਵਾਰ ਦੋ ਵਿਅਕਤੀਆਂ ਪਾਸੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਗਈ | ਇਸ ਸਬੰਧੀ ਤਫ਼ਤੀਸ਼ ਕਰ ਰਹੇ ਜਗਰਾਉਂ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਜਨਕ ਰਾਜ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪੱਖੋਵਾਲ-ਹਲਵਾਰਾ ਨਜ਼ਦੀਕ ਆਈਟਿਨ ਕਾਰ ਨੰਬਰ ਪੀ.ਬੀ 74 3525 'ਤੇ ਸਵਾਰ ਹੋ ਕੇ ਦੋ ਵਿਅਕਤੀ ਸੰਦੀਪ ਸ਼ਰਮਾ ਪੱੁਤਰ ਕ੍ਰਿਸ਼ਨ ਕੁਮਾਰ ਸ਼ਰਮਾ, ਸੰਦੀਪ ਕਪਿਲ ਪੱੁਤਰ ਪਵਨ ਕੁਮਾਰ ਵਾਸੀਅਨ ਪਿੰਡ ਦੱਬ ਖੇੜਾ ਬ੍ਰਹਮਪੁਰਾ (ਰੋਪੜ) ਆ ਰਹੇ ਸਨ | ਉਨ੍ਹਾਂ ਦੱਸਿਆ ਕਿ ਜਦੋਂ ਨਾਕਾਬੰਦੀ ਦੌਰਾਨ ਇਸ ਕਾਰ ਨੂੰ ਘੇਰਿਆ ਤਾਂ ਤਲਾਸ਼ੀ ਦੌਰਾਨ ਕਾਰ 'ਚੋਂ 108 ਬੋਤਲਾਂ (ਰਾਇਲ ਸਟਾਗ), 48 ਬੋਤਲਾਂ (ਰੋਇਲ ਚੈਲੇਜ), 24 ਬੋਤਲਾਂ (ਬਲੈਡਰ ਪਰਾਈਡ), 15 ਬੋਤਲਾਂ (ਹੰਡਰ ਪਾਈਪਰ) ਕੱੁਲ 195 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਗਈਆਂ | ਏ.ਐਸ.ਆਈ. ਜਨਕ ਰਾਜ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਦੋਵਾਂ ਵਿਅਕਤੀਆਂ ਿਖ਼ਲਾਫ਼ ਪੁਲਿਸ ਥਾਣਾ ਸੁਧਾਰ 'ਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਚੋਰੀ ਦੇ ਕੇਸ 'ਚ ਭਗੌੜਾ ਕਾਬੂ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)- ਜਗਰਾਉਂ ਪੀ.ਓ. ਸਟਾਫ਼ ਵੱਲੋਂ ਚੋਰੀ ਦੇ ਕੇਸ 'ਚ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਜਸਪਾਲ ਸਿੰਘ ਚੋਪੜਾ ਨੇ ਦੱਸਿਆ ਕਿ ਐਸ.ਐਸ.ਪੀ. ਸੁਰਜੀਤ ਸਿੰਘ, ਐਸ.ਪੀ. (ਡੀ) ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ 'ਚ ਪਤੀ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)- ਜਗਰਾਉਂ ਪੁਲਿਸ ਥਾਣਾ ਮਹਿਲਾ 'ਚ ਇਕ ਔਰਤ ਵੱਲੋਂ ਆਪਣੇ ਪਤੀ 'ਤੇ ਦਾਜ ਦਹੇਜ ਮੰਗਣ ਅਤੇ ਕੱੁਟਮਾਰ ਕਰਨ ਦਾ ਦੋਸ਼ ਲਗਾਇਆ | ਪ੍ਰਾਪਤ ਜਾਣਕਾਰੀ ਅਨੁੁਸਾਰ ਪਿ੍ੰਕਾ ਪੱੁਤਰੀ ਪ੍ਰਵੀਨ ਕੁਮਾਰ ਵਾਸੀ ਜਗਰਾਉਂ ਨੇ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

50 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਅਮਰਜੀਤ ਸਿੰਘ ਐਾਟੀਨਾਰਕੋਟਿਕ ਸੈਲ ਜਗਰਾਉਂ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਥਾਨਕ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਮਾਮਲੇ 'ਚ ਤਿੰਨ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)-ਪੁਲਿਸ ਥਾਣਾ ਸਿਟੀ ਜਗਰਾਉਂ 'ਚ ਇਕ ਲੜਕੀ ਨਾਲ ਛੇੜਛਾੜ ਦੇ ਮਾਮਲੇ 'ਚ ਤਿੰਨ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਆਤਮ ਨਗਰ ਜਗਰਾਉਂ ਦੇ ਇਕ ਵਿਅਕਤੀ ਨੇ ਪੁਲਿਸ ਪਾਸ ਦਰਜ ਕਰਵਾਏ ...

ਪੂਰੀ ਖ਼ਬਰ »

ਸਵੱਛ ਪੰਜਾਬ ਤੋਂ ਵਾਂਝੇ ਮੰਡੀ ਮੁੱਲਾਂਪੁਰ-ਦਾਖਾ ਨੂੰ ਕੂੜੇ ਦੇ ਢੇਰਾਂ ਤੇ ਗੰਦਗੀ ਨੇ ਘੇਰਿਆ

ਮੁੱਲਾਂਪੁਰ-ਦਾਖਾ, 12 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵੱਲੋਂ 2014 'ਚ ਸਵੱਛ ਭਾਰਤ ਤਹਿਤ ਮੰਡੀ ਮੁੱਲਾਂਪੁਰ-ਦਾਖਾ ਮਿਊਾਸਪਲ ਕੌਾਸਲ ਦੇ 13 ਵਾਰਡਾਂ ਅਤੇ ਕੌਾਸਲ ਦੀ ਹਦੂਦ ਅੰਦਰ ਅਖ਼ਬਾਰੀ ਤਸਵੀਰਾਂ ਦਾ ਚਿਹਰਾ ਬਣਨ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX