ਤਾਜਾ ਖ਼ਬਰਾਂ


ਫ਼ਾਜ਼ਿਲਕਾ ਜ਼ਿਲੇ ਦੇ ਸਕੂਲਾ ਦਾ ਸ਼ਮਾ ਤਬਦੀਲ, ਸਵੇਰੇ 9 ਵਜ਼ੇ ਖੁਲਣਗੇ ਸਕੂਲ
. . .  43 minutes ago
ਫਾਜ਼ਿਲਕਾ, 20 ਨਵੰਬਰ (ਪ੍ਰਦੀਪ ਕੁਮਾਰ):- ਫ਼ਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦੇ ਸਮੇ ਵਿਚ ਤਬਦੀਲ਼ੀ ਕੀਤੀ ਗਈ ਹੈ ਵਧੀਕ ਜ਼ਿਲ੍ਹਾ ਮੈਜਿਸਟਰੇਟ ਬਲਬੀਰ ਰਾਜ ਸਿੰਘ ਨੇ...
ਹਸਪਤਾਲਾਂ ਨੂੰ ਪਲਾਸਟਿਕ ਕਾਰਖ਼ਾਨੇ ਹਾਦਸੇ ਦੇ ਜ਼ਖਮੀਆਂ ਦਾ ਇਲਾਜ਼ ਕਰਨ ਦੀ ਹਦਾਇਤ
. . .  about 1 hour ago
ਲੁਧਿਆਣਾ ,20 ਨਵੰਬਰ (ਪੁਨੀਤ ਬਾਵਾ)- ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਫ਼ੈਕਟਰੀ ਡਿੱਗਣ ਕਰਕੇ ਜ਼ਖਮੀ ਹੋਏ ਵਿਅਕਤੀਆਂ ਦਾ ਲੁਧਿਆਣਾ ਦੇ ਹਸਪਤਾਲਾਂ ਨੂੰ ਇਲਾਜ਼ ਕਰਨ ਦੀ ਪੰਜਾਬ ਸਰਕਾਰ ਨੇ ਹਦਾਇਤ ਕੀਤੀ ਹੈ...
ਨਗਰ ਕੌਂਸਲ ਦੇ ਉਪ ਪ੍ਰਧਾਨ ਤੇ ਭਾਜਪਾ ਆਗੂ ਨੂੰ ਸਾਢੇ ਛੇ ਸਾਲ ਪੁਰਾਣੀ ਘਟਨਾ ਦੇ ਤਹਿਤ ਕੀਤਾ ਗ੍ਰਿਫ਼ਤਾਰ
. . .  about 2 hours ago
ਜੈਤੋ, 20 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਸ਼ਟਰੀ ਅਨੁਸੂਚਿਤ ਜਾਤੀ ਆਯੋਗ ਦੀਆਂ ਹਦਾਇਤਾਂ 'ਤੇ ਸਥਾਨਕ ਪੁਲਿਸ ਨੇ ਕਰੀਬ ਸਾਢੇ ਛੇ ਸਾਲ ਪੁਰਾਣੇ ਆਪਣੀ ਹੀ ਪਾਰਟੀ ਦੀ ਮਹਿਲਾ ਕੌਂਸਲਰ ਨੂੰ ਜਾਤੀ...
ਫ਼ੈਕਟਰੀ ਮਾਲਕ ਖ਼ਿਲਾਫ਼ 304 ਏ ਤਹਿਤ ਮਾਮਲਾ ਦਰਜ
. . .  about 2 hours ago
ਲੁਧਿਆਣਾ ,20 ਨਵੰਬਰ [ਪਰਮਿੰਦਰ ਸਿੰਘ ਅਹੂਜਾ] - ਸਥਾਨਕ ਇੰਡਸਟਰੀ ਏਰੀਆ 'ਚ ਅੱਗ ਲੱਗਣ ਤੋਂ ਬਾਅਦ ਫ਼ੈਕਟਰੀ ਡਿੱਗਣ ਦੇ ਮਾਮਲੇ 'ਚ ਪੁਲਿਸ ਨੇ ਦੇਰ ਰਾਤ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗ਼ੋਹਲਾ ਖ਼ਿਲਾਫ਼ ਧਾਰਾ 304 ਏ ਦੇ ਤਹਿਤ...
ਹਿਮਾਚਲ ਪ੍ਰਦੇਸ਼ : ਨਦੀ 'ਚ ਵਾਹਨ ਡਿੱਗਣ ਕਾਰਨ ਜਲੰਧਰ ਦੇ ਇੱਕ ਸੈਲਾਨੀ ਦੀ ਮੌਤ
. . .  about 3 hours ago
ਕੁੱਲੂ, 20 ਨਵੰਬਰ (ਵਿਨੋਦ ਮਹੰਤ, ਸ਼ਾਮ ਕੁਲਵੀ) - ਹਿਮਾਚਲ ਪ੍ਰਦੇਸ਼ ਦੇ ਮਨੀਕਰਨ ਨੇੜੇ ਬ੍ਰਹਮ ਗੰਗਾ ਨਾਮੀ ਅਸਥਾਨ ਨੇੜੇ ਪਾਰਬਤੀ ਨਦੀ 'ਚ ਵਾਹਨ ਡਿੱਗਣ ਕਾਰਨ ਪੰਜਾਬ ਦੇ...
ਆਂਧਰਾ ਪ੍ਰਦੇਸ਼ : ਪੁਲਿਸ ਵੱਲੋਂ ਸੋਨੇ ਦੇ ਲੁੱਟੇ ਗਹਿਣਿਆਂ ਸਮੇਤ ਤਿੰਨ ਗ੍ਰਿਫ਼ਤਾਰ
. . .  about 3 hours ago
ਵਿਸ਼ਾਖਾਪਟਨਮ, 20 ਨਵੰਬਰ - ਵਿਸ਼ਾਖਾਪਟਨਮ ਦਿਹਾਤ ਪੁਲਿਸ ਨੇ ਆਂਧਰਾ ਪ੍ਰਦੇਸ਼ ਗਰਾਮੀਣ ਬੈਂਕ ਤੋਂ ਲੁੱਟੇ ਗਏ 1841 ਗ੍ਰਾਮ ਦੇ ਸੋਨੇ ਦੇ ਗਹਿਣਿਆਂ ਸਮੇਤ ਤਿੰਨ ਵਿਅਕਤੀਆਂ ਨੂੰ...
ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵੱਲੋਂ ਪ੍ਰਿਯਰੰਜਨ ਦਾਸ ਮੁਖਰਜੀ ਨੂੰ ਸ਼ਰਧਾਂਜਲੀ
. . .  about 4 hours ago
ਨਵੀਂ ਦਿੱਲੀ, 20 ਨਵੰਬਰ - ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਿਯਰੰਜਨ ਦਾਸ ਮੁਖਰਜੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਕਾਂਗਰਸ ਦੇ ਦਫ਼ਤਰ...
ਬਿਹਾਰ : ਹਾਈ ਵੋਲਟੇਜ ਤਾਰ ਦੀ ਲਪੇਟ 'ਚ ਆਉਣ ਨਾਲ 5 ਮੌਤਾਂ
. . .  about 4 hours ago
ਪਟਨਾ, 20 ਨਵੰਬਰ - ਬਿਹਾਰ ਦੇ ਗੋਪਾਲਗੰਜ 'ਚ ਹਾਈ ਵੋਲਟੇਜ ਤਾਰ ਦੀ ਲਪੇਟ 'ਚ ਆਉਣ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 3 ਦੀ ਹਾਲਤ ਗੰਭੀਰ ਬਣੀ ਹੋਈ...
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 105 ਕਿਸਾਨਾਂ 'ਤੇ ਫ਼ੌਜਦਾਰੀ ਮੁਕੱਦਮੇ ਦਰਜ - ਸੰਯੁਕਤ ਸਕੱਤਰ ਪੰਜਾਬ
. . .  about 4 hours ago
ਯੂਥ ਅਕਾਲੀ ਦਲ ਦੇ ਆਗੂ ਨੇ ਕਾਂਗਰਸੀ ਆਗੂ ਨੂੰ ਮਾਰੀ ਗੋਲੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਜਗਰਾਓਂ

ਗੁਰਬਤ ਦੀ ਜ਼ਿੰਦਗੀ ਬਤੀਤ ਕਰ ਰਿਹੈ ਆਜ਼ਾਦ ਹਿੰਦ ਫੌਜ ਦੇ ਯੋਧੇ ਗੋਪਾਲ ਸਿੰਘ ਦਾ ਪਰਿਵਾਰ

ਜਗਰਾਉਂ, 12 ਅਗਸਤ (ਜੋਗਿੰਦਰ ਸਿੰਘ)-ਅੰਗਰੇਜ਼ ਹਕੂਮਤ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਜੇਲ੍ਹਾਂ ਦੀਆਂ ਕਾਲ ਕੋਠੜੀਆਂ 'ਚ ਜ਼ਿੰਦਗੀ ਗੁਜ਼ਾਰਨ ਵਾਲੇ ਆਜ਼ਾਦ ਹਿੰਦ ਫੌਜ ਦੇ ਯੋਧੇ ਗੋਪਾਲ ਸਿੰਘ ਡੱਲਾ ਦਾ ਪਰਿਵਾਰ ਅਤਿ ਗੁਰਬਤ ਦੀ ਜ਼ਿੰਦਗੀ ਬਸਰ ਕਰ ਰਿਹਾ ਹੈ | ...

ਪੂਰੀ ਖ਼ਬਰ »

ਦੁਕਾਨ 'ਚ ਪਾੜ ਲਗਾ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਰਾਏਕੋਟ, 12 ਅਗਸਤ (ਸੁਸ਼ੀਲ)- ਬੀਤੀ ਰਾਤ ਸਥਾਨਕ ਕਮੇਟੀ ਗੇਟ ਦੇ ਬਾਹਰ ਸਥਿਤ ਇਕ ਦੁਕਾਨ 'ਚ ਪਾੜ ਲਗਾ ਕੇ ਅਣਪਛਾਤੇ ਚੋਰਾਂ ਵੱਲੋਂ ਨਕਦੀ ਅਤੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਚੋਰੀ ਦੀ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਸੀ ...

ਪੂਰੀ ਖ਼ਬਰ »

ਜਗਰਾਉਂ ਸੀ.ਆਈ.ਏ. ਸਟਾਫ਼ ਵੱਲੋਂ ਸ਼ਰਾਬ ਤੇ ਗੱਡੀ ਸਮੇਤ ਦੋ ਕਾਬੂ

ਜਗਰਾਉਂ/ਗੁਰੂਸਰ ਸੁਧਾਰ, 12 ਅਗਸਤ (ਅਜੀਤ ਸਿੰਘ ਅਖਾੜਾ, ਬਲਵਿੰਦਰ ਸਿੰਘ ਧਾਲੀਵਾਲ)- ਜਗਰਾਉਂ ਸੀ.ਆਈ.ਏ. ਸਟਾਫ਼ ਵੱਲੋਂ ਪੱਖੋਵਾਲ-ਹਲਵਾਰਾ ਨਜ਼ਦੀਕ ਕਾਰ ਸਵਾਰ ਦੋ ਵਿਅਕਤੀਆਂ ਪਾਸੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਗਈ | ਇਸ ਸਬੰਧੀ ਤਫ਼ਤੀਸ਼ ਕਰ ਰਹੇ ਜਗਰਾਉਂ ...

ਪੂਰੀ ਖ਼ਬਰ »

ਚੋਰੀ ਦੇ ਕੇਸ 'ਚ ਭਗੌੜਾ ਕਾਬੂ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)- ਜਗਰਾਉਂ ਪੀ.ਓ. ਸਟਾਫ਼ ਵੱਲੋਂ ਚੋਰੀ ਦੇ ਕੇਸ 'ਚ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਜਸਪਾਲ ਸਿੰਘ ਚੋਪੜਾ ਨੇ ਦੱਸਿਆ ਕਿ ਐਸ.ਐਸ.ਪੀ. ਸੁਰਜੀਤ ਸਿੰਘ, ਐਸ.ਪੀ. (ਡੀ) ਪਿ੍ਥੀਪਾਲ ਸਿੰਘ ਅਤੇ ਡੀ.ਐਸ.ਪੀ.(ਡੀ) ਸਤਨਾਮ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਬੌਬੀ ਪੱੁਤਰ ਰਵੀ ਵਾਸੀ ਮੋਗਾ ਨੂੰ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਭਗੌੜੇ ਿਖ਼ਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ 'ਚ ਮੁਕੱਦਮਾ ਨੰਬਰ 151 ਮਿਤੀ 7/7/2016 ਜੁਰਮ 379, 411 ਆਈ.ਪੀ.ਸੀ ਤਹਿਤ ਮਾਮਲਾ ਦਰਜ ਸੀ | ਉਨ੍ਹਾਂ ਦੱਸਿਆ ਕਿ ਉਕਤ ਭਗੌੜੇ ਬੌਬੀ ਨੂੰ ਹੌਲਦਾਰ ਕਰਮਜੀਤ ਸਿੰਘ, ਹੌਲਦਾਰ ਬਲਵਿੰਦਰ ਪਾਲ, ਹੌਲਦਾਰ ਤੋਤਾ ਸਿੰਘ, ਸਿਪਾਹੀ ਹਰਦੀਪ ਸਿੰਘ ਵੱਲੋਂ ਬੱਸ ਸਟੈਂਡ ਮੋਗਾ ਤੋਂ ਗਿ੍ਫਤਾਰ ਕਰਕੇ ਅਦਾਲਤ 'ਚ ਪੇਸ਼ ਕਰ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਦਾਜ ਮੰਗਣ ਦੇ ਦੋਸ਼ 'ਚ ਪਤੀ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)- ਜਗਰਾਉਂ ਪੁਲਿਸ ਥਾਣਾ ਮਹਿਲਾ 'ਚ ਇਕ ਔਰਤ ਵੱਲੋਂ ਆਪਣੇ ਪਤੀ 'ਤੇ ਦਾਜ ਦਹੇਜ ਮੰਗਣ ਅਤੇ ਕੱੁਟਮਾਰ ਕਰਨ ਦਾ ਦੋਸ਼ ਲਗਾਇਆ | ਪ੍ਰਾਪਤ ਜਾਣਕਾਰੀ ਅਨੁੁਸਾਰ ਪਿ੍ੰਕਾ ਪੱੁਤਰੀ ਪ੍ਰਵੀਨ ਕੁਮਾਰ ਵਾਸੀ ਜਗਰਾਉਂ ਨੇ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

50 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਅਮਰਜੀਤ ਸਿੰਘ ਐਾਟੀਨਾਰਕੋਟਿਕ ਸੈਲ ਜਗਰਾਉਂ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਥਾਨਕ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਮਾਮਲੇ 'ਚ ਤਿੰਨ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)-ਪੁਲਿਸ ਥਾਣਾ ਸਿਟੀ ਜਗਰਾਉਂ 'ਚ ਇਕ ਲੜਕੀ ਨਾਲ ਛੇੜਛਾੜ ਦੇ ਮਾਮਲੇ 'ਚ ਤਿੰਨ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਆਤਮ ਨਗਰ ਜਗਰਾਉਂ ਦੇ ਇਕ ਵਿਅਕਤੀ ਨੇ ਪੁਲਿਸ ਪਾਸ ਦਰਜ ਕਰਵਾਏ ...

ਪੂਰੀ ਖ਼ਬਰ »

ਸਵੱਛ ਪੰਜਾਬ ਤੋਂ ਵਾਂਝੇ ਮੰਡੀ ਮੁੱਲਾਂਪੁਰ-ਦਾਖਾ ਨੂੰ ਕੂੜੇ ਦੇ ਢੇਰਾਂ ਤੇ ਗੰਦਗੀ ਨੇ ਘੇਰਿਆ

ਮੁੱਲਾਂਪੁਰ-ਦਾਖਾ, 12 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵੱਲੋਂ 2014 'ਚ ਸਵੱਛ ਭਾਰਤ ਤਹਿਤ ਮੰਡੀ ਮੁੱਲਾਂਪੁਰ-ਦਾਖਾ ਮਿਊਾਸਪਲ ਕੌਾਸਲ ਦੇ 13 ਵਾਰਡਾਂ ਅਤੇ ਕੌਾਸਲ ਦੀ ਹਦੂਦ ਅੰਦਰ ਅਖ਼ਬਾਰੀ ਤਸਵੀਰਾਂ ਦਾ ਚਿਹਰਾ ਬਣਨ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX