ਤਾਜਾ ਖ਼ਬਰਾਂ


ਗ੍ਰਿਫ਼ਤਾਰ ਫ਼ੈਕਟਰੀ ਮਾਲਕ ਦੇ ਸਮਰਥਕ ਫੋਟੋਗ੍ਰਾਫਰਾਂ ਨਾਲ ਉਲਝੇ
. . .  1 day ago
ਲੁਧਿਆਣਾ, 22 ਨਵੰਬਰ (ਪਰਮਿੰਦਰ ਅਹੂਜਾ)- ਪੁਲਿਸ ਵੱਲੋਂ ਲੁਧਿਆਣਾ ਹਾਦਸੇ ਦੇ ਫ਼ੈਕਟਰੀ ਮਾਲਕ ਇੰਦਰਜੀਤ ਸਿੰਘ ਗੋਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦ ਪੁਲਿਸ ਗੋਲਾ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੀ ਤਾਂ ਉਸ ਦੇ ਸਮਰਥਕ ਫੋਟੋਗ੍ਰਾਫਰਾਂ...
ਪ੍ਰਧਾਨ ਮੰਤਰੀ ਕੱਲ੍ਹ ਸਾਈਬਰ ਸੰਮੇਲਨ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 22 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ 10 ਵਜੇ ਇੱਥੇ ਸਾਈਬਰ ਸੰਮੇਲਨ ਨੂੰ ਸੰਬੋਧਨ...
ਕੰਧ ਡਿੱਗਣ ਨਾਲ 10 ਸਾਲਾ ਬੱਚੇ ਦੀ ਮੌਤ
. . .  1 day ago
ਹੰਡਿਆਇਆ, 22 ਨਵੰਬਰ (ਗੁਰਜੀਤ ਸਿੰਘ ਖੁੱਡੀ)- ਧਰਮਸਾਲਾ ਦੀ ਕੰਧ ਡਿੱਗਣ ਕਾਰਨ 10 ਸਾਲਾ ਬੱਚੇ ਦੀ ਮੌਤ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਵਾਰਡ ਨੰ. 8 ਦੇ ਕਾਲਾ ਸਿੰਘ ਦਾ 10 ਸਾਲਾ ਪੁੱਤਰ ਜਸ਼ਨਦੀਪ ਸਿੰਘ ਸ਼ਾਮ ਨੂੰ ਖੇਡ...
ਬਿਹਾਰ ਦੇ 300 ਕਾਲਜ ਹੋਏ ਵਾਈਫਾਈ- ਸੁਸ਼ੀਲ ਮੋਦੀ
. . .  1 day ago
ਪਟਨਾ, 22 ਨਵੰਬਰ- ਬਿਹਾਰ ਦੇ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਦੱਸਿਆ ਕਿ ਸੂਬੇ ਦੇ 300 ਕਾਲਜ ਵਾਈਫਾਈ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਲਜ 'ਵਾਈਫਾਈ ਕੈਂਪਸ' ਸਕੀਮ...
ਪਦਮਾਵਤੀ ਨੂੰ ਸਕੂਲੀ ਸਿਲੇਬਸ 'ਚ ਪੜਾਇਆ ਜਾਵੇਗਾ- ਸ਼ਿਵਰਾਜ ਚੌਹਾਨ
. . .  1 day ago
ਭੋਪਾਲ, 22 ਨਵੰਬਰ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਅਗਲੇ ਸਾਲ ਤੋਂ ਮਹਾਰਾਣੀ ਪਦਮਾਵਤੀ ਨੂੰ ਸਕੂਲੀ ਸਿਲੇਬਸ 'ਚ ਪੜਾਇਆ ਜਾਵੇਗਾ ਤਾਂ ਕੇ ਬੱਚੇ ਉਨ੍ਹਾਂ (ਪਦਮਾਵਤੀ) ਦੀ...
ਕਰਨਾਟਕ ਵਿਧਾਨ ਸਭਾ ਵੱਲੋਂ ਅੰਧ-ਵਿਸ਼ਵਾਸ ਵਿਰੁੱਧ ਬਿੱਲ ਪਾਸ
. . .  1 day ago
ਪ੍ਰਦੂਮਣ ਹੱਤਿਆ ਮਾਮਲਾ : ਬੱਸ ਕੰਡਕਟਰ ਅਸ਼ੋਕ ਜੇਲ੍ਹ 'ਚੋਂ ਰਿਹਾਅ
. . .  1 day ago
ਗੁਰੂਗ੍ਰਾਮ, 22 ਨਵੰਬਰ- ਪ੍ਰਦੂਮਣ ਹੱਤਿਆ ਮਾਮਲੇ 'ਚ ਗ੍ਰਿਫ਼ਤਾਰ ਬੱਸ ਕੰਡਕਟਰ ਅਸ਼ੋਕ ਨੂੰ ਗੁਰੂਗ੍ਰਾਮ ਦੀ ਭੋਂਦਸੀ ਜੇਲ੍ਹ 'ਚੋਂ ਰਿਹਾਅ...
ਸੁਰੱਖਿਆ ਮਾਮਲੇ 'ਚ ਰਾਹੁਲ ਵਿਰੁੱਧ ਦਾਖਲ ਪਟੀਸ਼ਨ ਰੱਦ
. . .  1 day ago
ਨਵੀਂ ਦਿੱਲੀ, 22 ਨਵੰਬਰ- ਸੁਰੱਖਿਆ 'ਚ ਅਣਗਹਿਲੀ ਮਾਮਲੇ ਨੂੰ ਲੈ ਕੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਦਾਖਲ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਰਾਹੁਲ 'ਤੇ ਐੱਸ.ਪੀ.ਜੀ. ਐਕਟ ਦੀ ਉਲੰਘਣ ਦੇ ਸੰਬੰਧ 'ਚ ਮਾਮਲਾ ਦਰਜ...
ਲੁਧਿਆਣਾ ਫ਼ੈਕਟਰੀ ਹਾਦਸਾ : ਮਾਲਕ ਇੰਦਰਜੀਤ ਸਿੰਘ ਗੋਲਾ ਗ੍ਰਿਫ਼ਤਾਰ
. . .  1 day ago
27 ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਜਾਣਗੇ ਰੂਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਜਗਰਾਓਂ

ਗੁਰਬਤ ਦੀ ਜ਼ਿੰਦਗੀ ਬਤੀਤ ਕਰ ਰਿਹੈ ਆਜ਼ਾਦ ਹਿੰਦ ਫੌਜ ਦੇ ਯੋਧੇ ਗੋਪਾਲ ਸਿੰਘ ਦਾ ਪਰਿਵਾਰ

ਜਗਰਾਉਂ, 12 ਅਗਸਤ (ਜੋਗਿੰਦਰ ਸਿੰਘ)-ਅੰਗਰੇਜ਼ ਹਕੂਮਤ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਜੇਲ੍ਹਾਂ ਦੀਆਂ ਕਾਲ ਕੋਠੜੀਆਂ 'ਚ ਜ਼ਿੰਦਗੀ ਗੁਜ਼ਾਰਨ ਵਾਲੇ ਆਜ਼ਾਦ ਹਿੰਦ ਫੌਜ ਦੇ ਯੋਧੇ ਗੋਪਾਲ ਸਿੰਘ ਡੱਲਾ ਦਾ ਪਰਿਵਾਰ ਅਤਿ ਗੁਰਬਤ ਦੀ ਜ਼ਿੰਦਗੀ ਬਸਰ ਕਰ ਰਿਹਾ ਹੈ | ...

ਪੂਰੀ ਖ਼ਬਰ »

ਦੁਕਾਨ 'ਚ ਪਾੜ ਲਗਾ ਕੇ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ

ਰਾਏਕੋਟ, 12 ਅਗਸਤ (ਸੁਸ਼ੀਲ)- ਬੀਤੀ ਰਾਤ ਸਥਾਨਕ ਕਮੇਟੀ ਗੇਟ ਦੇ ਬਾਹਰ ਸਥਿਤ ਇਕ ਦੁਕਾਨ 'ਚ ਪਾੜ ਲਗਾ ਕੇ ਅਣਪਛਾਤੇ ਚੋਰਾਂ ਵੱਲੋਂ ਨਕਦੀ ਅਤੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਚੋਰੀ ਦੀ ਘਟਨਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਸੀ ...

ਪੂਰੀ ਖ਼ਬਰ »

ਜਗਰਾਉਂ ਸੀ.ਆਈ.ਏ. ਸਟਾਫ਼ ਵੱਲੋਂ ਸ਼ਰਾਬ ਤੇ ਗੱਡੀ ਸਮੇਤ ਦੋ ਕਾਬੂ

ਜਗਰਾਉਂ/ਗੁਰੂਸਰ ਸੁਧਾਰ, 12 ਅਗਸਤ (ਅਜੀਤ ਸਿੰਘ ਅਖਾੜਾ, ਬਲਵਿੰਦਰ ਸਿੰਘ ਧਾਲੀਵਾਲ)- ਜਗਰਾਉਂ ਸੀ.ਆਈ.ਏ. ਸਟਾਫ਼ ਵੱਲੋਂ ਪੱਖੋਵਾਲ-ਹਲਵਾਰਾ ਨਜ਼ਦੀਕ ਕਾਰ ਸਵਾਰ ਦੋ ਵਿਅਕਤੀਆਂ ਪਾਸੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਗਈ | ਇਸ ਸਬੰਧੀ ਤਫ਼ਤੀਸ਼ ਕਰ ਰਹੇ ਜਗਰਾਉਂ ...

ਪੂਰੀ ਖ਼ਬਰ »

ਚੋਰੀ ਦੇ ਕੇਸ 'ਚ ਭਗੌੜਾ ਕਾਬੂ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)- ਜਗਰਾਉਂ ਪੀ.ਓ. ਸਟਾਫ਼ ਵੱਲੋਂ ਚੋਰੀ ਦੇ ਕੇਸ 'ਚ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਜਸਪਾਲ ਸਿੰਘ ਚੋਪੜਾ ਨੇ ਦੱਸਿਆ ਕਿ ਐਸ.ਐਸ.ਪੀ. ਸੁਰਜੀਤ ਸਿੰਘ, ਐਸ.ਪੀ. (ਡੀ) ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੋਸ਼ 'ਚ ਪਤੀ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)- ਜਗਰਾਉਂ ਪੁਲਿਸ ਥਾਣਾ ਮਹਿਲਾ 'ਚ ਇਕ ਔਰਤ ਵੱਲੋਂ ਆਪਣੇ ਪਤੀ 'ਤੇ ਦਾਜ ਦਹੇਜ ਮੰਗਣ ਅਤੇ ਕੱੁਟਮਾਰ ਕਰਨ ਦਾ ਦੋਸ਼ ਲਗਾਇਆ | ਪ੍ਰਾਪਤ ਜਾਣਕਾਰੀ ਅਨੁੁਸਾਰ ਪਿ੍ੰਕਾ ਪੱੁਤਰੀ ਪ੍ਰਵੀਨ ਕੁਮਾਰ ਵਾਸੀ ਜਗਰਾਉਂ ਨੇ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

50 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਅਮਰਜੀਤ ਸਿੰਘ ਐਾਟੀਨਾਰਕੋਟਿਕ ਸੈਲ ਜਗਰਾਉਂ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਥਾਨਕ ਅਗਵਾੜ ਗੱੁਜਰਾਂ ਜਗਰਾਉਂ ਵਿਖੇ ਬੂਟਾ ਸਿੰਘ ਪੱੁਤਰ ਹੰਸ ਰਾਜ ਵਾਸੀ ਪਿੰਡ ਮਲਕ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ | ਤਫ਼ਤੀਸ਼ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਉਕਤ ਵਿਅਕਤੀ ਿਖ਼ਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ 'ਚ ਮਾਮਲਾ ਦਰਜ ਕਰ ਦਿੱਤਾ ਗਿਆ |


ਖ਼ਬਰ ਸ਼ੇਅਰ ਕਰੋ

ਲੜਕੀ ਨਾਲ ਛੇੜਛਾੜ ਮਾਮਲੇ 'ਚ ਤਿੰਨ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 12 ਅਗਸਤ (ਅਜੀਤ ਸਿੰਘ ਅਖਾੜਾ)-ਪੁਲਿਸ ਥਾਣਾ ਸਿਟੀ ਜਗਰਾਉਂ 'ਚ ਇਕ ਲੜਕੀ ਨਾਲ ਛੇੜਛਾੜ ਦੇ ਮਾਮਲੇ 'ਚ ਤਿੰਨ ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਆਤਮ ਨਗਰ ਜਗਰਾਉਂ ਦੇ ਇਕ ਵਿਅਕਤੀ ਨੇ ਪੁਲਿਸ ਪਾਸ ਦਰਜ ਕਰਵਾਏ ...

ਪੂਰੀ ਖ਼ਬਰ »

ਸਵੱਛ ਪੰਜਾਬ ਤੋਂ ਵਾਂਝੇ ਮੰਡੀ ਮੁੱਲਾਂਪੁਰ-ਦਾਖਾ ਨੂੰ ਕੂੜੇ ਦੇ ਢੇਰਾਂ ਤੇ ਗੰਦਗੀ ਨੇ ਘੇਰਿਆ

ਮੁੱਲਾਂਪੁਰ-ਦਾਖਾ, 12 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਵੱਲੋਂ 2014 'ਚ ਸਵੱਛ ਭਾਰਤ ਤਹਿਤ ਮੰਡੀ ਮੁੱਲਾਂਪੁਰ-ਦਾਖਾ ਮਿਊਾਸਪਲ ਕੌਾਸਲ ਦੇ 13 ਵਾਰਡਾਂ ਅਤੇ ਕੌਾਸਲ ਦੀ ਹਦੂਦ ਅੰਦਰ ਅਖ਼ਬਾਰੀ ਤਸਵੀਰਾਂ ਦਾ ਚਿਹਰਾ ਬਣਨ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX