ਤਾਜਾ ਖ਼ਬਰਾਂ


ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  6 minutes ago
ਹੰਡਿਆਇਆ, 17 ਫਰਵਰੀ (ਗੁਰਜੀਤ ਸਿੰਘ ਖੁੱਡੀ)- ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਹੋਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ 'ਚ ਕੁੱਲ 143 ਵੋਟਾਂ 'ਚੋਂ 142 ਵੋਟਾਂ ਪੋਲ ਹੋਈਆਂ ਅਤੇ ਇੱਕ ਵੋਟਰ ਦੇ ਬਾਹਰ ਜਾਣ ਕਾਰਨ ਵੋਟ ਪੋਲ ਨਾ ਹੋ...
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  29 minutes ago
ਨਵੀਂ ਦਿੱਲੀ, 17 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਇੱਕ ਹੋਰ ਵੱਡਾ ਫ਼ੈਸਲਾ ਲਿਆ ਹੈ। ਸਰਕਾਰ ਨੇ ਕਸ਼ਮੀਰ ਦੇ 5 ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਹੋਰ ਸਰਕਾਰੀ ਸਹੂਲਤਾਂ ਵਾਪਸ ਲੈ ਲਈਆਂ ਹਨ...
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  39 minutes ago
ਪਟਨਾ, 17 ਫਰਵਰੀ -ਬਿਹਾਰ ਦੇ ਬਰੌਨੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ....
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  42 minutes ago
ਡੇਹਲੋਂ, 17 ਫਰਵਰੀ (ਅੰਮ੍ਰਿਤਪਾਲ ਸਿੰਘ ਕੈਲੇ)- ਪੰਜਾਬ ਸਰਕਾਰ ਵਲੋਂ ਅੱਜ ਦੀ ਕੈਬਨਿਟ ਬੈਠਕ ਦੌਰਾਨ ਪੰਜਾਬ ਅੰਦਰ ਮੁੜ ਬੈਲ ਗੱਡੀਆਂ ਦੀ ਦੌੜਾਂ ਕਰਾਏ ਜਾਣ ਨੂੰ ਦਿੱਤੀ ਗਈ ਹਰੀ ਝੰਡੀ ਕਾਰਨ ਸੂਬੇ ਦੇ ਲਗਭਗ ਇੱਕ ਲੱਖ ਦੇ ਕਰੀਬ ਬੈਲ ਦੌੜਾਕਾਂ ਦੇ ਚਿਹਰਿਆਂ 'ਤੇ...
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  52 minutes ago
ਚੰਡੀਗੜ੍ਹ, 17 ਫਰਵਰੀ- ਪੰਜਾਬ ਮੰਤਰੀ ਮੰਡਲ ਨੇ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਦੇ ਲਈ ਰਾਹਤ ਦਾ ਐਲਾਨ ਕੀਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਬੈਠਕ 'ਚ ....
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  about 1 hour ago
ਤਲਵੰਡੀ ਸਾਬੋ/ਸੀਗੋ ਮੰਡੀ, 17 ਫਰਵਰੀ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ/ਰਵਜੋਤ ਰਾਹੀ) -ਤਲਵੰਡੀ ਸਾਬੋ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਸ਼ੁੱਭ ਆਨੰਦ ਕਾਰਜ ਅੱਜ ਉਨ੍ਹਾਂ ਦੇ ਜੱਦੀ ਪਿੰਡ ਜਗ੍ਹਾ ਰਾਮ ਤੀਰਥ ਵਿਖੇ ਮਾਝਾ .....
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  about 1 hour ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਹਨ। ਇਸ ਮੌਕੇ ਉਹ ਦੋਹਾਂ ਸੂਬਿਆਂ 'ਚ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਕਈਆਂ ਦਾ ਨੀਂਹ ਪੱਥਰ ਰੱਖਣਗੇ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਪ੍ਰਧਾਨ ਮੰਤਰੀ ....
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  about 1 hour ago
ਨਵੀਂ ਦਿੱਲੀ, 17 ਫਰਵਰੀ- ਅਰਜਨਟੀਨਾ ਦੇ ਰਾਸ਼ਟਰਪਤੀ ਮੋਰੀਸੀਓ ਮਾਕਰੀ ਤਿੰਨ ਦਿਨਾਂ ਭਾਰਤੀ ਦੌਰੇ 'ਤੇ ਹਨ। ਇਸ ਮੌਕੇ ਉਨ੍ਹਾਂ ਨੇ ਆਪਣੀ ਪਤਨੀ ਅਤੇ ਬੇਟੀ ਨਾਲ ਤਾਜ ਮਹਿਲ ਦਾ....
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  about 1 hour ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)-ਅੱਜ ਇੱਥੇ ਪੁਰਾਤਨ ਸਿੱਖ ਸੰਸਥਾ 'ਚ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਨਿਯੁਕਤ ਕੀਤੇ ਇਕ ਰਿਟਰਨ ਅਧਿਕਾਰੀ ਪ੍ਰੋ. ਬਲਜਿੰਦਰ ਸਿੰਘ ਨੇ ਆਪਣੀ ਜ਼ਿੰਮੇਵਾਰੀ, ਜੋ ਚੋਣਾਂ ਦੌਰਾਨ ਲਗਾਈ ....
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  about 2 hours ago
ਮੁੰਬਈ, 17 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ ਤੋਂ ਬਾਅਦ ਮਹਾਰਾਸ਼ਟਰ ਨਵਨਿਰਮਾਣ ਸੈਨਾ (ਐਮ.ਐਨ.ਐਸ.) ਦੀ ਫ਼ਿਲਮ ਇਕਾਈ ਨੇ 'ਮਿਊਜ਼ਿਕ ਲੇਬਲ ਕੰਪਨੀਆਂ' ਨੂੰ ਪਾਕਿਸਤਾਨ ਗਾਇਕਾਂ ਨਾਲ ....
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  about 2 hours ago
ਜਲੰਧਰ, 17 ਫਰਵਰੀ- 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਦੇ ਲਈ 114 ਬਟਾਲੀਅਨ ਵੱਲੋਂ ਜਲੰਧਰ ਦੇ ਕਰਤਾਰਪੁਰ ...
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 2 hours ago
ਅੰਮ੍ਰਿਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀਆਂ ਅੱਜ ਹੋ ਰਹੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ ਹੈ। ਇਸ ਚੋਣ ਦੌਰਾਨ 400 ਦੇ ਕਰੀਬ ਮੈਂਬਰਾਂ ਵੱਲੋਂ ਆਪਣੇ ਮਨਪਸੰਦ ਦੇ ....
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 minute ago
ਨਵੀਂ ਦਿੱਲੀ, 17 ਫਰਵਰੀ- ਮਸ਼ਹੂਰ ਫ਼ਿਲਮ ਅਦਾਕਾਰ ਰਜਨੀ ਕਾਂਤ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਉਹ 2019 ਦੀਆਂ ਲੋਕ ਸਭਾ ਚੋਣਾਂ ਨਹੀ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਕਿਸੀ ਪਾਰਟੀ ਦਾ ਸਮਰਥਨ ਵੀ ਨਹੀਂ ....
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  about 3 hours ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  about 3 hours ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  about 3 hours ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  about 3 hours ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  about 4 hours ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

70 ਸਾਲ ਦੀ ਆਜ਼ਾਦੀ ਤੋਂ ਬਾਅਦ ਵੀ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਰਿਹਾ ਹੈ ਅੰਨ ਦਾਤਾ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)- ਲੱਕੜੀ ਦੇ ਹਲ ਤੋਂ ਲੈ ਕੇ ਲੋਹੇ ਦਾ ਹਲ਼ ਚਲਾ ਕੇ ਧਰਤੀ ਵਿਚੋਂ ਸੋਨਾ ਉਗਾਉਣ ਵਾਲਾ ਕਿਸਾਨ ਖ਼ੁਦਕੁਸ਼ੀਆਂ ਕਰ ਰਿਹਾ ਹੈ | ਸਰਕਾਰ ਸੁੱਤੀ ਪਈ ਹੈ | ਰੋਜ਼ਾਨਾ 2-3 ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦੀਆਂ ਖ਼ਬਰਾਂ ਅਖ਼ਬਾਰਾਂ ...

ਪੂਰੀ ਖ਼ਬਰ »

ਪੁਲਿਸ ਵੱਲੋਂ ਚੋਰੀਸ਼ੁਦਾ 9 ਦੋ ਪਹੀਆ ਵਾਹਨਾਂ ਸਮੇਤ 1 ਗਿ੍ਫ਼ਤਾਰ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵੱਲੋਂ ਚੋਰੀਸ਼ੁਦਾ 8 ਮੋਟਰਸਾਈਕਲਾਂ ਅਤੇ ਇਕ ਕੁਮਾਰ ਬੇਕਰੀ ਵਾਲਿਆਂ ਦੀ ਦੋ ਦਿਨ ਪਹਿਲਾਂ ਹੋਈ ਚੋਰੀ ਸਕੂਟਰੀ ਸਮੇਤ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਇੰਸਪੈਕਟਰ ਰਾਜ ਕੁਮਾਰ ਨੇ ਦੱਸਿਆ ਕਿ ਇਹ ਚੋਰ ਥਾਣੇਦਾਰ ਮਹਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਕਾਬੂ ਕੀਤਾ ਹੈ | ਉਨ੍ਹ•ਾਂ ਦੱਸਿਆ ਕਿ 10 ਤਾਰੀਖ਼ ਸ਼ਾਮ ਨੂੰ ਅਜੈ ਕੁਮਾਰ ਪੁੱਤਰ ਰਾਮ ਭੂਸ਼ਨ ਵਾਸੀ ਨਵਾਂਸ਼ਹਿਰ (ਕੁਮਾਰ ਬੇਕਰੀ) ਦੀ ਹੋਈ ਸਕੂਟਰੀ ਚੋਰੀ ਸਬੰਧੀ ਮੁਕੱਦਮਾ ਨੰਬਰ 102 ਦਰਜ ਕੀਤਾ ਗਿਆ ਸੀ | ਕੈਮਰਿਆਂ ਅਤੇ ਲੋਕਾਂ ਦੀ ਮਦਦ ਨਾਲ ਕਥਿਤ ਦੋਸ਼ੀ ਦੀ ਪਹਿਚਾਣ ਗੁਰਜੀਤ ਪਾਲ ਉਰਫ਼ ਜੀਤਾ ਪੁੱਤਰ ਗ਼ਰੀਬ ਦਾਸ ਉਰਫ਼ ਕਾਲਾ ਵਾਸੀ ਫ਼ਤਿਹਗੜ੍ਹ •ਗੁੱਜਰਾਂ ਥਾਣਾ ਕੂਮਕਲਾਂ ਜ਼ਿਲ੍ਹ•ਾ ਲੁਧਿਆਣਾ ਵਜੋਂ ਹੋਈ ਹੈ | ਉਕਤ ਕਥਿਤ ਦੋਸ਼ੀ ਨੂੰ ਅੱਜ ਬਾਅਦ ਦੁਪਹਿਰ ਵਾਹਨ ਚੋਰੀ ਦੀ ਤਾਕ 'ਚ ਘੁੰਮਦੇ ਨੂੰ ਨਵਾਂਸ਼ਹਿਰ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਕਥਿਤ ਦੋਸ਼ੀ ਪਾਸੋਂ ਕੀਤੀ ਪੁੱਛਗਿੱਛ ਦੌਰਾਨ ਉਸ ਦੇ ਇੰਕਸ਼ਾਫ਼ 'ਤੇ 6 ਸਪਲੈਂਡਰ ਮੋਟਰਸਾਈਕਲ, 1 ਪਲੈਟੀਨਾ, 1 ਬਜਾਜ ਸੀ.ਟੀ.100 ਅਤੇ 1 ਜੂਪੀਟਰ ਸਕੂਟਰੀ ਕੁੱਲ 9 ਚੋਰੀਸ਼ੁਦਾ ਮੋਟਰਸਾਈਕਲ ਅਤੇ ਸਕੂਟਰੀ ਬਰਾਮਦ ਕੀਤੀ ਹੈ ਜੋ ਕਿ ਗੁਰਜੀਤ ਪਾਲ ਨੇ ਨਵਾਂਸ਼ਹਿਰ ਅਤੇ ਲੁਧਿਆਣਾ ਤੋਂ ਚੋਰੀ ਕੀਤੇ ਸਨ | ਉਨ੍ਹ•ਾਂ ਕਿਹਾ ਕਿ ਉਕਤ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਨਾਲ ਥਾਣਾ ਸਿਟੀ ਦੇ ਹਲਕੇ 'ਚ ਮੋਟਰਸਾਈਕਲ ਚੋਰੀ ਦੇ 8 ਮਾਮਲੇ ਹੱਲ ਹੋ ਗਏ ਹਨ | ਕਥਿਤ ਦੋਸ਼ੀ ਿਖ਼ਲਾਫ਼ ਮੋਟਰਸਾਈਕਲ ਚੋਰੀ ਦਾ ਇੱਕ ਮਾਮਲਾ ਪਹਿਲੇ ਥਾਣਾ ਮਿਹਰਬਾਨ ਜ਼ਿਲ•ਾ ਲੁਧਿਆਣਾ 'ਚ ਦਰਜ ਹੈ ਜਿਸ 'ਚ ਕਥਿਤ ਦੋਸ਼ੀ 2 ਮਹੀਨੇ ਪਹਿਲਾਂ ਹੀ ਜ਼ਮਾਨਤ 'ਤੇ ਜੇਲ੍ਹ •ਤੋਂ ਬਾਹਰ ਆਇਆ ਸੀ | ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਇਹ ਜੋ ਵਾਹਨ ਉਸ ਨੇ ਚੋਰੀ ਕੀਤੇ ਸਨ ਇਨ੍ਹ•ਾਂ ਦੀਆਂ ਚਾਬੀਆਂ ਮਾਲਕ ਵਾਹਨ ਵਿਚ ਹੀ ਛੱਡ ਕੇ ਇੱਧਰ-ਉੱਧਰ ਗਏ ਹੋਏ ਸਨ ਅਤੇ ਅਸਲ ਚਾਬੀਆਂ ਵੀ ਬਰਾਮਦ ਕਰ ਲਈਆਂ ਗਈਆਂ ਹਨ | ਪਿਛਲੇ ਸਮੇਂ 'ਚ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਸਪਲੈਂਡਰ ਮੋਟਰਸਾਈਕਲ ਉਹ ਇਸ ਕਰਕੇ ਚੋਰੀ ਕਰਦੇ ਹਨ ਕਿ ਉਸ ਨੂੰ ਉਨ੍ਹ•ਾਂ ਦੀ ਚੋਰੀ ਕਰਨ ਵਾਲੀ ਹਰੇਕ ਚਾਬੀ ਸੌਖੀ ਲੱਗ ਜਾਂਦੀ ਤੇ ਸਟਾਰਟ ਹੋ ਜਾਂਦਾ ਹੈ | ਜਦੋਂ ਇਸ ਸਬੰਧੀ ਐਮ.ਆਰ. ਆਟੋਜ਼ ਦੇ ਮੈਨੇਜਰ ਸੁਰੇਸ਼ ਕੁਮਾਰ ਨਾਲ ਗੱਲ ਕੀਤੀ ਕਿ ਕਿਉਂ ਸਪਲੈਂਡਰ ਦੇ ਤਾਲੇ ਮਾੜੇ ਲਗਾਏ ਗਏ ਹਨ ਕਿ ਮੋਟਰਸਾਈਕਲ ਆਸਾਨੀ ਨਾਲ ਸਟਾਰਟ ਹੋ ਜਾਂਦਾ ਹੈ ਤਾਂ ਉਨ੍ਹ•ਾਂ ਕਿਹਾ ਕਿ ਇਸ ਦਾ ਜਵਾਬ ਤਾਂ ਹਲਕਾ ਇੰਚਾਰਜ ਇੰਜੀਨੀਅਰ ਇਸ਼ਾਂਤ ਠਾਕੁਰ ਹੀ ਸਹੀ ਅਰਥਾਂ 'ਚ ਦੇ ਸਕਦੇ ਹਨ | ਇਸ਼ਾਂਤ ਠਾਕੁਰ ਨਾਲ ਕਈ ਬਾਰ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਨਹੀਂ ਹੋ ਸਕਿਆ | ਥਾਣਾ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਪਲੈਂਡਰ ਮੋਟਰਸਾਈਕਲਾਂ ਦੇ ਮਾਲਕ ਇੱਕ-ਇੱਕ ਹੋਰ ਤਾਲਾ ਲਗਾ ਕੇ ਰੱਖਣ ਤਾਂ ਕਿ ਮੋਟਰਸਾਈਕਲ ਨੂੰ ਚੋਰੀ ਹੋਣ ਤੋਂ ਬਚਾਇਆ ਜਾ ਸਕੇ | ਇੱਥੇ ਇਹ ਵੀ ਦੱਸਣਯੋਗ ਹੈ ਕਿ ਜੁਲਾਈ ਤੋਂ ਹੁਣ ਤੱਕ ਭਾਵ ਡੇਢ ਮਹੀਨੇ 'ਚ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵੱਲੋਂ 23 ਚੋਰੀਸ਼ੁਦਾ ਦੋ ਪਹੀਆ ਵਾਹਨ ਬਰਾਮਦ ਕੀਤੇ ਜਾ ਚੁੱਕੇ ਹਨ | ਦੋਸ਼ੀ ਨੂੰ ਕੱਲ•੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਵਿਸ਼ਾਲ ਨਗਰ ਕੀਰਤਨ ਸਬੰਧੀ ਮੀਟਿੰਗ ਅੱਜ

ਮੱਲਪੁਰ ਅੜਕਾਂ, 12 ਅਗਸਤ (ਮਨਜੀਤ ਸਿੰਘ ਜੱਬੋਵਾਲ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 3 ਸਤੰਬਰ ਨੂੰ ਗੁਰਦੁਆਰਾ ਦੇਹਰਾ ਬਾਬਾ ਜਵਾਹਰ ਸਿੰਘ ਝੰਡਾ ਜੀ ਖਟਕੜ ਕਲਾਂ ਤੋਂ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਸਬੰਧੀ 13 ਅਗਸਤ ...

ਪੂਰੀ ਖ਼ਬਰ »

ਬਲਾਚੌਰ ਰੇਂਜ 'ਚ ਵੱਧ ਤੋਂ ਵੱਧ ਬੂਟੇ ਲਾਉਣਾ ਵਣ ਵਿਭਾਗ ਦਾ ਟੀਚਾ-ਅਮਰਜੀਤ ਸਿੰਘ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਵਣ ਰੇਂਜ ਬਲਾਚੌਰ ਵਿਖੇ ਵੱਖ ਵੱਖ ਕਿਸਮਾਂ ਦੇ ਵੱਧ ਤੋਂ ਵੱਧ ਬੂਟੇ ਲਾਉਣਾ ਹੀ ਵਿਭਾਗ ਦਾ ਮੁੱਖ ਟੀਚਾ ਹੈ | ਇਹ ਜਾਣਕਾਰੀ ਰੇਂਜ ਅਧਿਕਾਰੀ ਬਲਾਚੌਰ ਅਮਰਜੀਤ ਸਿੰਘ ਨੇ ਦਿੱਤੀ | ਉਨ੍ਹ•ਾਂ ਦੱਸਿਆ ਕਿ ਰੇਂਜ ਬਲਾਚੌਰ ਤਹਿਤ ...

ਪੂਰੀ ਖ਼ਬਰ »

ਸਰਕਾਰ ਦੀ ਸ਼ੈਲਰਾਂ ਦੀ ਢੋਆ-ਢੁਆਈ ਨੀਤੀ ਦਾ ਸਹਿਯੋਗ ਦੇਵਾਂਗੇ- ਗੋਲਡੀ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ) – ਕੈਪਟਨ ਸਰਕਾਰ ਵੱਲੋਂ ਨਵੀਂ ਸ਼ੈਲਰਾਂ ਦੀ ਢੋਆ-ਢੁਆਈ ਦੀ ਬਣਾਈ ਨੀਤੀ ਸ਼ਲਾਘਾਯੋਗ ਹੈ | ਇਸ ਨਾਲ ਟਰਾਂਸਪੋਰਟ ਵਿੱਚ ਸੁਧਾਰ ਆਵੇਗਾ | ਇਹ ਪ੍ਰਗਟਾਵਾ ਗੁਰਮਿੰਦਰ ਸਿੰਘ ਗੋਲਡੀ ਪ੍ਰਧਾਨ ਰਾਈਸ ਮਿੱਲ ਐਸੋਸੀਏਸ਼ਨ ਬੰਗਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨਾਲ 1.21 ਕਰੋੜ ਦੀ ਠੱਗੀ ਮਾਰਨ ਵਾਲਾ ਵਿਅਕਤੀ ਕਾਬੂ

ਬਹਿਰਾਮ, 12 ਅਗਸਤ (ਨਛੱਤਰ ਸਿੰਘ) - ਐਨ. ਆਰ. ਆਈ. ਤੋਂ ਹਾਈ ਕੋਰਟ ਦੇ ਜਾਅਲੀ ਆਰਡਰ ਦਿਖਾ, ਸਾਂਝਾ ਕਾਰੋਬਾਰ ਕਰਨ ਅਤੇ ਘਰ 'ਚ ਪਿਸਤੋਲ ਦਿਖਾ ਕੇ, ਡਰਾ ਧਮਕਾ ਕੇ 1.21 ਕਰੋੜ ਦੀ ਠੱਗੀ ਮਾਰਨ ਵਾਲਾ ਕਥਿਤ ਦੋਸ਼ੀ ਬਹਿਰਾਮ ਪੁਲਿਸ ਵੱਲੋਂ ਗਿ੍ਫਤਾਰ ਕੀਤੇ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਜਨਮ ਅਸ਼ਟਮੀ 'ਤੇ ਸਮਾਗਮ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਓਹਾਰ 'ਤੇ ਸਮਾਗਮ ਕਰਵਾਇਆ ਗਿਆ | ਬੱਚਿਆਂ ਦੁਆਰਾ ਭਗਵਾਨ ਕਿ੍ਸ਼ਨ ਦੀਆਂ ਭਿੰਨ-ਭਿੰਨ ਲੀਲਾਵਾਂ ਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ | ਪ੍ਰੀ-ਵਿੰਗ ਦੇ ...

ਪੂਰੀ ਖ਼ਬਰ »

ਸਰਕਾਰ ਵੱਲੋਂ ਬੰਗਾ ਤਹਿਸੀਲ ਟਾਈਪਿਸਟਾਂ ਨੂੰ ਮਨਜ਼ੂਰੀ ਪੱਤਰ ਜਾਰੀ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ) - ਤਹਿਸੀਲ ਬੰਗਾ ਦੇ ਬਾਹਰ ਪ੍ਰਾਈਵੇਟ ਤੌਰ 'ਤੇ ਕੰਮ ਕਰਦੇ ਟਾਈਪਿਸਟਾਂ ਨੂੰ ਸਤਨਾਮ ਸਿੰਘ ਕੈਂਥ ਸਾਬਕਾ ਮੈਂਬਰ ਪਾਰਲੀਮੈਂਟ ਦੇ ਯਤਨਾਂ ਸਦਕਾ ਤਹਿਸੀਲ ਅੰਦਰ ਕੰਮ ਕਰਨ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ | ਟਾਈਪਿਸਟਾਂ ਦੇ ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ ਤੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਔੜ/ਝਿੰਗੜਾਂ, 12 ਅਗਸਤ (ਕੁਲਦੀਪ ਸਿੰਘ ਝਿੰਗੜ)- ਸਰਕਾਰੀ ਹਾਈ ਸਕੂਲ ਲੜੋਆ ਦੇ ਬੱਚਿਆਂ ਨੂੰ ਬਾਬਾ ਜਸਦੀਪ ਸਿੰਘ ਝੰਡਾ ਸਾਹਿਬ ਖਟਕੜ ਕਲਾਂ ਵਾਲਿਆਂ ਵੱਲੋਂ ਸਟੇਸ਼ਨਰੀ ਅਤੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਉਨ੍ਹਾਂ ਆਖਿਆ ਕਿ ਅਗਰ ਵਿਦਿਆਰਥੀ ਆਪਣੀ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਦੇ ਨਿਯਮਾਂ 'ਚ ਕੋਈ ਤਬਦੀਲੀ ਨਹੀਂ-ਅਰੋੜਾ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ. ਸੀ. ਸੀ. ਆਰ. ਸੀ. ਅਵਤਾਰ ਸਿੰਘ ਅਰੋੜਾ ਅਤੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧਾਰਮਿਕ ਡੀ.ਵੀ.ਡੀ. ਦੀ ਵੀਡੀਓ ਰਿਕਾਰਡਿੰਗ ਸ਼ੁਰੂ

ਔੜ/ਝਿੰਗੜਾਂ, 12 ਅਗਸਤ (ਕੁਲਦੀਪ ਸਿੰਘ ਝਿੰਗੜ)- ਪ੍ਰਸਿੱਧ ਗਾਇਕ ਰਮੇਸ਼ ਚੌਹਾਨ ਵੱਲੋਂ ਦਰਜਨਾਂ ਧਾਰਮਿਕ ਕੈਸੇਟਾਂ ਕੱਢਣ ਤੋਂ ਬਾਅਦ ਇੱਕ ਹੋਰ ਧਾਰਮਿਕ ਡੀ.ਵੀ.ਡੀ. 'ਵਡਿਆਈਆਂ ਰਾਜਾ ਸਾਹਿਬ ਦੀਆਂ' ਦੀ ਵੀਡੀਓ ਰਿਕਾਰਡਿੰਗ ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਕੀਤੀ ਤਾਂ ਡਟ ਕੇ ਵਿਰੋਧ ਕਰਾਂਗੇ-ਰਾਣਾ ਕਰਨ

ਰੈਲਮਾਜਰਾ, 12 ਅਗਸਤ (ਰਕੇਸ਼ ਰੋਮੀ)- ਕਿਸੇ ਵੀ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਕੀਤੀ ਤਾਂ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਮਰੇਡ ਕਰਣ ਸਿੰਘ ਰਾਣਾ ਜਰਨਲ ਸਕੱਤਰ ਕੰਢੀ ਸੰਘਰਸ਼ ਕਮੇਟੀ ਪੰਜਾਬ ਨੇ ਪਿੰਡ ਟੌਾਸਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਖ਼ਾਸ ਨਾਕਿਆਂ 'ਤੇ ਸਖ਼ਤੀ ਨਾਲ ਚੈਕਿੰਗ

ਮੱਲਪੁਰ ਅੜਕਾਂ, 12 ਅਗਸਤ (ਮਨਜੀਤ ਸਿੰਘ ਜੱਬੋਵਾਲ) - ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਐਸ. ਐਸ. ਪੀ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਖ਼ਾਸ ਨਾਕਿਆਂ ਦੌਰਾਨ ਸਖ਼ਤੀ ਨਾਲ ਗੱਡੀਆਂ ਦੀ ਚੈਕਿੰਗ ਕੀਤੀ ਜਾ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਵਿਦਾਇਗੀ ਪਾਰਟੀ ਸਮਾਗਮ

ਨਵਾਂਸ਼ਹਿਰ, 12 ਅਗਸਤ (ਦੀਦਾਰ ਸਿੰਘ ਸ਼ੇਤਰਾ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਨਵਾਂਸ਼ਹਿਰ ਵੱਲੋਂ ਪੋਸਟ ਬੇਸਿਕ ਬੀ.ਐੱਸ.ਸੀ. ਦੂਸਰਾ ਸਾਲ ਬੇਸਿਕ ਬੀ. ਐੱਸ. ਸੀ ਚੌਥਾ ਸਾਲ ਅਤੇ ਜੀ. ਐਨ. ਐਮ. ਇਨਟਰਨਸ਼ਿਪ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਸਬੰਧੀ ...

ਪੂਰੀ ਖ਼ਬਰ »

ਪਿੰਡ ਭਾਰਟਾ ਖ਼ੁਰਦ ਮਨਾਇਆ ਤੀਆਂ ਦਾ ਤਿਉਹਾਰ

ਰਾਹੋਂ, 12 ਅਗਸਤ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਖ਼ੁਰਦ ਵਿਖੇ ਸ: ਹਰਭਜਨ ਸਿੰਘ ਦੇ ਸਹਿਯੋਗ ਨਾਲ ਪਿੰਡ ਦੇ ਸਰਪੰਚ ਬੀਬੀ ਰਾਜਵਿੰਦਰ ਕੌਰ ਦੀ ਦੇਖ ਰੇਖ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਤੌਰ ਤੇ ਪਹੁੰਚੇ ਐਕਸੀਅਨ ਵਾਟਰ ਸਪਲਾਈ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਕੀਰਤਨ ਦਰਬਾਰ ਸਬੰਧੀ ਪੋਸਟਰ ਜਾਰੀ

ਬੰਗਾ, 12 ਅਗਸਤ (ਕਰਮ ਲਧਾਣਾ) - ਗੁਰਮਤਿ ਪ੍ਰਚਾਰ ਰਾਗੀ ਸਭਾ ਬੰਗਾ(ਦੁਆਬਾ) ਵੱਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਮਿਤੀ 26 ਅਗਸਤ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਬੰਗਾ, 12 ਅਗਸਤ (ਲਾਲੀ ਬੰਗਾ) - ਪੰਜਾਬ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਵਿਰਾਸਤ ਘਰ ਮਸੰਦਾਂ ਪੱਟੀ ਬੰਗਾ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਮਿੱਤਰ ਕੋਹਲੀ ਨੇ ਕੀਤੀ | ਮੀਟਿੰਗ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਮਤਿਆਂ ...

ਪੂਰੀ ਖ਼ਬਰ »

ਮਹਾਨ ਸੰਤ ਸਮਾਗਮ ਅੱਜ ਤੋਂ ਸ਼ੁਰੂ

ਭੱਦੀ, 12 ਅਗਸਤ (ਨਰੇਸ਼ ਧੌਲ)- ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਅਤੇ ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦਾ ਬਰਸੀ ਸਬੰਧੀ ਸਮਾਗਮ ਕੁਟੀਆ ਸਾਹਿਬ ਪਿੰਡ ਫਰੌਰ (ਨਜ਼ਦੀਕ ਖਮਾਣੋਂ) ਵਿਖੇ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਉਨ੍ਹ•ਾਂ ਦੇ ...

ਪੂਰੀ ਖ਼ਬਰ »

ਪਿੰਡ ਧੂਤ ਕਲਾਂ ਦੇ ਕਿਸਾਨ ਜੰਗਲੀ ਬਾਂਦਰਾਂ ਵੱਲੋਂ ਫ਼ਸਲਾਂ ਦੇ ਕੀਤੇ ਜਾ ਰਹੇ ਉਜਾੜੇ ਤੋਂ ਪ੍ਰੇਸ਼ਾਨ

ਹਰਿਆਣਾ, 12 ਅਗਸਤ (ਹਰਮੇਲ ਸਿੰਘ ਖੱਖ)-ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕਿਸਾਨ ਨੂੰ ਵੱਧ ਸਹੂਲਤਾਂ ਦੇਣ ਦੇ ਕੀਤੇ ਵਾਅਦੇ ਹੁਣ ਕਾਗ਼ਜ਼ੀ ਹੀ ਸਾਬਤ ਹੋ ਰਹੇ ਹਨ ਜਿਨ੍ਹਾਂ ਦੀ ਮਿਸਾਲ ਪਿੰਡ ਧੂਤ ਕਲਾਂ ਦੇ ਕਿਸਾਨਾਂ ਤੋਂ ਦੇਖੀ ਜਾ ਸਕਦੀ ਹੈ ਜੋ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਸ਼ਿਵ ਮੰ ਦਿਰ ਅਤੇ ਰਾਧਾ ਕ੍ਰਿਸ਼ਨ ਮੰਦਰ ਕਮੇਟੀ ਵੱਲੋਂ ਜਨਮ ਅਸ਼ਟਮੀ ਸਬੰਧੀ ਸ਼ੋਭਾ ਯਾਤਰਾ

ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)-ਸ਼ਿਵ ਮੰਦਰ ਨਵ ਨਿਰਮਾਣ ਅਤੇ ਰਾਧਾ ਕ੍ਰਿਸ਼ਨ ਮੰਦਰ ਕਮੇਟੀ ਵੱਲੋਂ ਪ੍ਰਧਾਨ ਨਰਿੰਦਰ ਆਨੰਦ ਦੀ ਅਗਵਾਈ ਹੇਠ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਹੜੀ ਕਿ ਵੱਖ-ਵੱਖ ...

ਪੂਰੀ ਖ਼ਬਰ »

ਸੈਂਚਰੀ ਪਲਾਈਬੋਰਡ ਵੱਲੋਂ 9 ਪਰਿਵਾਰਾਂ ਨੂੰ 1.17 ਲੱਖ ਦੇ ਚੈੱਕ ਦਿੱਤੇ

ਹਰਿਆਣਾ, 12 ਅਗਸਤ (ਹਰਮੇਲ ਸਿੰਘ ਖੱਖ)-ਸੈਂਚਰੀ ਪਲਾਈਬੋਰਡ ਫ਼ੈਕਟਰੀ ਵੱਲੋਂ ਸੰਘਰਸ਼ ਦੌਰਾਨ ਮੰਗੀਆਂ ਗਈਆਂ ਮੰਗਾਂ ਦੇ ਤਹਿਤ ਐਮ. ਡੀ. ਪ੍ਰੇਮ ਕੁਮਾਰ ਭਜਨੀਕਾ ਵੱਲੋਂ ਸੰਘਰਸ਼ ਕਮੇਟੀ ਦੇ ਮੁੱਖ ਆਗੂ ਗੁਰਦੀਪ ਸਿੰਘ ਖੁਣਖੁਣ ਦੀ ਅਗਵਾਈ 'ਚ ਉਨ੍ਹਾਂ 9 ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਡੋਗਰਾ ਪੈਰਾ-ਮੈਡੀਕਲ 'ਚ ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਡੋਗਰਾ ਪੈਰਾ ਮੈਡੀਕਲ ਗੁਰੂਕੁਲ 'ਚ ਡਾਇਰੈਕਟਰ ਮੁਕੇਸ਼ ਡੋਗਰਾ ਦੀ ਅਗਵਾਈ 'ਚ ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਆਪਣੇ ਵਿਚਾਰ ਵੀ ਪੇਸ਼ ਕੀਤੇ | ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਪ੍ਰਤਿਭਾ ਖੋਜ ਮੁਕਾਬਲੇ ਅਤੇ ਤੀਆਂ ਦਾ ਤਿਉਹਾਰ ਮਨਾਇਆ

ਗੜ੍ਹਦੀਵਾਲਾ, 12 ਅਗਸਤ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰੋ: ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਜਿਸ 'ਚ ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲੈ ਕੇ ਗੀਤ-ਸੰਗੀਤ, ਗਿੱਧਾ, ਭੰਗੜਾ ਆਦਿ ਵੰਨਗੀਆਂ ਪੇਸ਼ ...

ਪੂਰੀ ਖ਼ਬਰ »

ਤਹਿਸੀਲਦਾਰ ਬਲਾਚੌਰ ਦੀ ਦੇਖ-ਰੇਖ ਹੇਠ ਸਕੂਲੀ ਬੱਚਿਆਂ ਨੇ ਕੀਤੀ ਰਿਹਰਸਲ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਆਜ਼ਾਦੀ ਦਿਹਾੜੇ 'ਤੇ ਬਲਾਚੌਰ ਦੀ ਦਾਣਾ ਮੰਡੀ ਬਲਾਚੌਰ ਵਿਖੇ ਹੋ ਰਹੇ ਉਪ ਮੰਡਲ ਪੱਧਰੀ ਸਮਾਗਮ ਹਿਤ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕਰਨ ਵਾਲੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਬੱਚਿਆਂ ਨੇ ਵੱਖ ਵੱਖ ਪੇਸ਼ਕਾਰੀ ...

ਪੂਰੀ ਖ਼ਬਰ »

ਸਰਕਾਰ ਐਲੀਵੇਟਿਡ ਰੋਡ ਬਣਾ ਕੇ ਦੁਕਾਨਾਂ ਦਾ ਉਜਾੜਾ ਨਾ ਕਰੇ-ਧੁੱਪੜ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ) – ਸਰਕਾਰ ਬੰਗਾ ਸ਼ਹਿਰ 'ਚ ਐਲੀਵੇਟਿਡ ਰੋਡ ਬਣਾ ਕੇ ਸ਼ਹਿਰ ਦਾ ਉਜਾੜਾ ਨਾ ਕਰੇ, ਇਸ ਨਾਲ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਜਾਂਦਾ ਲੱਗੇਗਾ | ਇਹ ਪ੍ਰਗਟਾਵਾ ਰਾਜੇਸ਼ ਧੁੱਪੜ ਪ੍ਰਧਾਨ ਬੰਗਾ ਬਚਾਓ ਸੰਘਰਸ਼ ਕਮੇਟੀ ਅਤੇ ਵਪਾਰ ਮੰਡਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਪਿੰਡ ਛਦੌੜੀ ਵਿਖੇ ਡੇਂਗੂ ਦੇ ਸ਼ੱਕੀ ਮਰੀਜ਼ ਦਾ ਨਿਰੀਖਣ

ਮਜਾਰੀ ਸਾਹਿਬਾ, 12 ਅਗਸਤ (ਨਿਰਮਲਜੀਤ ਸਿੰਘ ਚਾਹਲ)- ਬੀਤੇ ਦਿਨ ਪਿੰਡ ਛਦੌੜੀ ਵਿਖੇ ਡੇਂਗੂ ਦੇ ਸ਼ੱਕੀ ਮਰੀਜ਼ ਦੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਸੜੋਆ ਵੱਲੋਂ ਪਿੰਡ ਛਦੌੜੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸਿਹਤ ਵਿਭਾਗ ਦੇ ਇੰਨ: ਦਿਲਬਾਗ ਸਿੰਘ ਵੱਲੋਂ ਆਪਣੀ ਟੀਮ ...

ਪੂਰੀ ਖ਼ਬਰ »

ਘਰੇਲੂ ਬਗੀਚੀ ਵਿਚ ਬੂਟੇ ਨੂੰ ਲੱਗਿਆ 415 ਗਰਾਮ ਦਾ ਅਮਰੂਦ

ਭੱਦੀ, 12 ਅਗਸਤ (ਨਰੇਸ਼ ਧੌਲ)- ਗੁਰਮੁੱਖ ਸਿੰਘ ਬੱਗਾ ਪੱੁਤਰ ਸ: ਸਰੂਪ ਸਿੰਘ ਅਕਾਲੀ ਪਿੰਡ ਮੌਜੋਵਾਲ ਮਜਾਰਾ ਦੀ ਘਰੇਲੂ ਬਗੀਚੀ ਅੰਦਰ ਇੱਕ ਅਮਰੂਦ ਦੇ ਬੂਟੇ ਨੂੰ 415 ਗਰਾਮ ਵਜ਼ਨੀ ਅਮਰੂਦ ਲੱਗਣ ਦਾ ਹੈ | ਗੁਰਮੁਖ ਸਿੰਘ ਨੇ ਦੱਸਿਆ ਕਿ ਇਹ ਬੂਟਾ ਸਿਰਫ਼ ਦੋ ਸਾਲ ਦਾ ਹੈ ਅਤੇ ...

ਪੂਰੀ ਖ਼ਬਰ »

300 ਨਸ਼ੀਲੇ ਕੈਪਸੂਲ ਤੇ 100 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਬਹਿਰਾਮ, 12 ਅਗਸਤ (ਨਛੱਤਰ ਸਿੰਘ) - ਬਹਿਰਾਮ ਪੁਲਿਸ ਨੇ ਗਸ਼ਤ ਦੌਰਾਨ 300 ਨਸ਼ੀਲੇ ਕੈਪਸੂਲ ਤੇ 100 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ | ਏ. ਐਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਫਰਾਲਾ ਪਿੰਡ ਤੋਂ ...

ਪੂਰੀ ਖ਼ਬਰ »

ਭਰੋਮਜ਼ਾਰਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਬਹਿਰਾਮ, 12 ਅਗਸਤ (ਨਛੱਤਰ ਸਿੰਘ) - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵੱਲੋਂ ਪਿੰਡ ਭਰੋਮਜ਼ਾਰਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਪ੍ਰੋਜੈਕਟ ਨਿਰਦੇਸ਼ਕ ਚਮਨ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ...

ਪੂਰੀ ਖ਼ਬਰ »

ਬੀ.ਐੱਡ. ਸਮੈਸਟਰ ਤੀਜੇ ਦੇ ਨਤੀਜੇ ਵਿਚ ਬੀ.ਕੇ.ਐਮ. ਕਾਲਜ ਦੀ ਸ਼ਾਨਦਾਰ ਪ੍ਰਾਪਤੀ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ• ਵੱਲੋਂ ਐਲਾਨੇ ਗਏ ਬੀ.ਐਡ. ਸਮੈਸਟਰ ਤੀਜੇ ਦੇ ਨਤੀਜੇ ਵਿਚ ਸਥਾਨਕ ਬੀ.ਕੇ.ਐਮ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰ: ਬੀ.ਐੱਸ. ਜਮਬਾਲ ਨੇ ਦੱਸਿਆ ਇਸ ਨਤੀਜੇ ਤਹਿਤ ...

ਪੂਰੀ ਖ਼ਬਰ »

ਹਿੰਮਤੀ ਗੱਭਰੂਆਂ ਨੇ ਨਹਿਰ 'ਚ ਰੁੜ੍ਹਦੀ ਜਾ ਰਹੀ ਗਊ ਬਾਹਰ ਕੱਢੀ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਿਸਤ ਦੋਆਬ ਨਹਿਰ ਦੇ ਪੁਲ ਕੰਗਣਾ ਵਿਖੇ ਹਿੰਮਤੀ ਗੱਭਰੂਆਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਨਹਿਰ ਵਿਚ ਰੁੜ੍ਹਦੀ ਜਾ ਰਹੀ ਗਊ ਨੂੰ ਬਚਾਅ ਲਿਆ | ਪਤਾ ਲੱਗਾ ਹੈ ਕਿ ਇਹ ਗਊ ਪਿੱਛੇ ਕਿਤੇ ਪਿੰਡ ਲਾਗੇ ਨਹਿਰ ਵਿਚ ...

ਪੂਰੀ ਖ਼ਬਰ »

ਜੀ. ਐੱਸ. ਟੀ. ਸਬੰਧੀ ਵਪਾਰੀਆਂ ਨੂੰ ਜਾਗਰੂਕ ਕੀਤਾ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)- ਏ.ਐੱਸ.ਰਿਜ਼ੋਰਟਸ ਵਿਖੇ ਏ.ਐੱਸ.ਕੰਗ ਸਹਾਇਕ ਕਮਿਸ਼ਨਰ ਆਫ਼ ਸਟੇਟ ਟੈਕਸ ਸ਼ਹੀਦ ਭਗਤ ਸਿੰਘ ਨਗਰ ਦੀ ਸਰਪ੍ਰਸਤੀ ਹੇਠ ਆਬਕਾਰੀ ਤੇ ਕਰ ਵਿਭਾਗ ਵੱਲੋਂ ਈ ਐਾਡ ਵਾਈ ਕੰਪਨੀ ਦੇ ਸਹਿਯੋਗ ਨਾਲ ਜੀ.ਐੱਸ.ਟੀ. ਸਬੰਧੀ ਵਰਕਸ਼ਾਪ ...

ਪੂਰੀ ਖ਼ਬਰ »

ਸ਼ੇਰਗਿੱਲ ਅਕੈਡਮੀ ਵਿਖੇ ਕ੍ਰਿਸ਼ਨ ਅਸ਼ਟਮੀ ਸਬੰਧੀ ਸਮਾਗਮ

ਮੁਕੰਦਪੁਰ, 12 ਅਗਸਤ (ਹਰਪਾਲ ਸਿੰਘ ਰਹਿਪਾ) - ਸ: ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਅਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਭਗਵਾਨ ਕ੍ਰਿਸ਼ਨ ਦਾ ਜਨਮ ਦਿਵਸ ਮਨਾਉਣ ਸਬੰਧੀ ਇੱਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿੱਚ ਮੈਪਲ ਬੀਅਰ ਕੈਨੇਡੀਅਨ ਸਕੂਲ ਦੇ ਨਿੱਕੇ-ਨਿੱਕੇ ...

ਪੂਰੀ ਖ਼ਬਰ »

ਐੱਸ.ਬੀ.ਆਈ. ਬੈਂਕ ਸਾਹਿਬਾ ਵਿਖੇ ਹੋਈ ਗਾਹਕ ਮਿਲਣੀ

ਮਜਾਰੀ ਸਾਹਿਬਾ, 12 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਸਾਹਿਬਾ ਵਿਖੇ ਬੈਂਕ ਗ੍ਰਾਹਕ ਮਿਲਣੀ ਕਰਵਾਈ ਗਈ | ਇਸ ਮੌਕੇ ਬਰਾਂਚ ਮੈਨੇਜਰ ਨਰੇਸ਼ ਕੁਮਾਰ ਨੇ ਬੈਂਕ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ | ਉਨ੍ਹਾਂ ਕਿਹਾ ਬੈਂਕ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਕੁਲਾਮ ਵਿਖੇ ਸਮਾਗਮ

ਨਵਾਂਸ਼ਹਿਰ, 12 ਅਗਸਤ (ਹਰਮਿੰਦਰ ਸਿੰਘ ਪਿੰਟੂ)- ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਲਾਮ ਵਿਖੇ ਪ੍ਰਧਾਨ ਅੰਮਿ੍ਤ ਪਾਲ ਨਾਫ਼ਰੀ ਅਤੇ ਪਿ੍ੰਸੀਪਲ ਰਜਿੰਦਰ ਨਾਫ਼ਰੀ ਦੀ ਅਗਵਾਈ ਵਿਚ ਆਜ਼ਾਦੀ ਦਿਹਾੜਾ, ਤੀਆਂ ਦਾ ਮੇਲਾ ਅਤੇ ਜਨਮ ਅਸ਼ਟਮੀ ਦਾ ਤਿਉਹਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX