ਤਾਜਾ ਖ਼ਬਰਾਂ


ਨਿਤਿਨ ਗੜਕਰੀ ਨੂੰ ਮਿਲੇ ਕੈਪਟਨ
. . .  3 minutes ago
ਨਵੀਂ ਦਿੱਲੀ, 29 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਸੜਕ ਟਰਾਂਸਪੋਰਟ ਤੇ ਰਾਜ ਮਾਰਗ, ਸੂਖਮ, ਲਘੂ ਤੇ ਮੱਧ ਉਦਯੋਗ ਮਾਮਲਿਆਂ ਬਾਰੇ ਮੰਤਰੀ ਨਿਤਿਨ ਗੜਕਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ...
ਜੇਲ੍ਹ ਵਿਚ ਕੈਦੀ ਦੀ ਮੌਤ ਤੋਂ ਬਾਅਦ ਭੜਕੇ ਸਨ ਕੈਦੀ - ਡਿਪਟੀ ਕਮਿਸ਼ਨਰ
. . .  16 minutes ago
ਲੁਧਿਆਣਾ, 29 ਜੂਨ - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਹੋਈ ਖ਼ੂਨੀ ਝੜਪ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਹੈ ਕਿ ਬੀਤੀ ਰਾਤ ਜੇਲ੍ਹ ਵਿਚ ਇਕ ਕੈਦੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮੌਤ ਦੀ ਖ਼ਬਰ ਸੁਣ ਕੇ ਸਾਰੇ ਕੈਦੀ ਅੱਜ ਜੇਲ੍ਹ ਡਿਉੜੀ ਵਿਚ...
ਵਿਸ਼ਵ ਕੱਪ 2019 : ਵੈਸਟ ਇੰਡੀਜ਼ ਖਿਲਾਫ ਭਾਰਤ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  19 minutes ago
ਲੁਧਿਆਣਾ ਕੇਂਦਰੀ ਜੇਲ੍ਹ ਵਿਚ ਝੜਪ ਦੀਆਂ ਕੁੱਝ ਤਸਵੀਰਾਂ ਆਈਆਂ ਸਾਹਮਣੇ, ਮਚੀ ਹੋਈ ਹੈ ਹਾਹਾਕਾਰ
. . .  54 minutes ago
ਲੁਧਿਆਣਾ ਕੇਂਦਰੀ ਜੇਲ੍ਹ ਵਿਚ ਝੜਪ ਦੀਆਂ ਕੁੱਝ ਤਸਵੀਰਾਂ ਆਈਆਂ ਸਾਹਮਣੇ, ਮਚੀ ਹੋਈ ਹੈ ਹਾਹਾਕਾਰ...
ਝੜਪ ਦੌਰਾਨ ਏ.ਸੀ.ਪੀ. ਸਮੇਤ ਦਰਜਨ ਦੇ ਕਰੀਬ ਮੁਲਾਜ਼ਮ ਜ਼ਖਮੀ, ਹਾਲਾਤ ਅਜੇ ਵੀ ਕਾਬੂ ਤੋਂ ਬਾਹਰ
. . .  about 1 hour ago
ਝੜਪ ਦੌਰਾਨ ਜੇਲ੍ਹ ਵਿਚੋਂ ਭੱਜ ਰਹੇ ਬੰਦੀਆਂ ਵਿਚੋਂ ਤਿੰਨ ਫੜੇ, 6 ਹੋਏ ਫ਼ਰਾਰ
. . .  about 1 hour ago
ਲੁਧਿਆਣਾ ਜੇਲ੍ਹ ਵਿਚ ਭਿਆਨਕ ਝੜਪ : ਕਈ ਭੱਜੇ ਜਾਂਦੇ ਕੈਦੀਆਂ ਨੂੰ ਪੁਲਿਸ ਜਵਾਨਾਂ ਨੇ ਫੜਿਆ, ਬਹੁਤ ਸਾਰੇ ਕੈਦੀ ਤੇ ਪੁਲਿਸ ਮੁਲਾਜ਼ਮ ਜ਼ਖਮੀ, ਹਾਲਾਤ ਖ਼ਰਾਬ
. . .  about 1 hour ago
ਲੁਧਿਆਣਾ ਜੇਲ੍ਹ : ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜੇਲ੍ਹ ਅੰਦਰ ਪੁੱਜੀਆਂ, ਜੇਲ੍ਹ 'ਚ ਦੱਸੇ ਜਾਂਦੇ ਹਨ ਕਈ ਹਜ਼ਾਰ ਕੈਦੀ
. . .  about 1 hour ago
ਲੁਧਿਆਣਾ ਜੇਲ੍ਹ ਵਿਚ ਭਿਆਨਕ ਝੜਪ : ਕਈ ਕੈਦੀਆਂ ਦੇ ਫਰਾਰ ਹੋਣ ਖ਼ਬਰ
. . .  about 1 hour ago
ਜੇਲ੍ਹ ਵਿਚ ਪੁਲਿਸ ਤੇ ਬੰਦੀਆਂ ਵਿਚਾਲੇ ਝੜਪ ਜਾਰੀ, ਪੁਲਿਸ ਨੇ ਚਲਾਈ ਗੋਲੀ ਤੇ ਬੰਦੀਆਂ ਨੇ ਲਗਾਈ ਅੱਗ
. . .  about 1 hour ago
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਕੇਂਦਰੀ ਜੇਲ੍ਹ ਵਿਚ ਬੰਦੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪਾਂ ਜਾਰੀ ਹਨ। ਪੁਲਿਸ ਵੱਲੋਂ ਭੜਕੇ ਹੋਏ ਇਨ੍ਹਾਂ ਬੰਦੀਆਂ 'ਤੇ ਕਾਬੂ ਪਾਉਣ ਲਈ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੰਦੀਆਂ ਵੱਲੋਂ ਵੀ ਜੇਲ੍ਹ ਵਿਚ ਸਿਲੰਡਰਾਂ...
ਸਵਿਟਜਲੈਂਡ ਸਰਕਾਰ ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੇ ਖਾਤਿਆਂ 'ਤੇ ਲਗਾਈ ਰੋਕ
. . .  about 2 hours ago
ਨਵੀਂ ਦਿੱਲੀ, 27 ਜੂਨ - ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਤ ਕੀਤੇ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ 'ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ...
ਦਰਖਤਾਂ ਦੀ ਨਿਲਾਮੀ ਤੋਂ ਖ਼ਫ਼ਾ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  about 2 hours ago
ਸੰਗਰੂਰ, 29 ਜੂਨ (ਧੀਰਜ ਪਸ਼ੌਰੀਆ) - ਪੰਜਾਬ ਦੀ ਤਹਿਸੀਲ ਗੜ੍ਹਸ਼ੰਕਰ ਦੇ ਕਸਬੇ ਸੈਲਾ ਖ਼ੁਰਦ ਦੀ ਅਨਾਜ ਮੰਡੀ ਦੇ ਵਿਸਤਾਰ ਲਈ 1160 ਦਰਖਤਾਂ ਦੀ ਕਟਾਈ ਲਈ ਨਿਲਾਮੀ ਨੋਟਿਸ ਤੋਂ ਖ਼ਫ਼ਾ ਪੰਜਾਬ ਦੀਆਂ 50 ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਖ਼ੂਨੀ ਝੜਪ, ਜੇਲ੍ਹ ਨੂੰ ਪਾਇਆ ਗਿਆ ਘੇਰਾ
. . .  about 2 hours ago
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦਰਜਨ ਦੇ ਕਰੀਬ ਬੰਦੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਬੰਦੀਆਂ ਵੱਲੋਂ ਲੜਾਈ ਦੌਰਾਨ ਤੇਜ਼ਧਾਰ...
ਅਨੰਤਨਾਗ ਵਿਚ ਇਕ ਜਿੰਦਾ ਅੱਤਵਾਦੀ ਕਾਬੂ, ਇਕ ਦੀ ਲਾਸ਼ ਬਰਾਮਦ
. . .  about 2 hours ago
ਸ੍ਰੀਨਗਰ, 27 ਜੂਨ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਅਨੰਤਨਾਗ ਵਿਚ ਇਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਤੇ ਇਕ ਅੱਤਵਾਦੀ ਨੂੰ ਜਿਊਂਦਾ ਫੜਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਹਿਚਾਣ ਅਦਿਲ ਅਹਿਮਦ ਵਜੋਂ ਹੋਈ ਹੈ ਤੇ ਜਿੰਦਾ ਫੜੇ ਅੱਤਵਾਦੀ ਦੀ ਪਹਿਚਾਣ...
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਓਸਾਕਾ, 27 ਜੂਨ - ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨਾਲ ਮੁਲਾਕਾਤ ਕੀਤੀ। ਇਸ ਵਿਚਕਾਰ ਦੋਵਾਂ ਵਿਚਾਲੇ ਇਕ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਇਸ...
ਭੋਗਪੁਰ-ਭੁਲੱਥ ਰੋਡ 'ਤੇ ਮਿਲੀ ਲਾਸ਼, ਕਤਲ ਕਰਕੇ ਲਾਸ਼ਾਂ ਨੂੰ ਇਸ ਰੋਡ 'ਤੇ ਸੁੱਟਣ ਦਾ ਚਲਦਾ ਆ ਰਿਹੈ ਸਿਲਸਿਲਾ
. . .  about 3 hours ago
ਹਰਿਆਣਾ 'ਚ ਕਾਂਗਰਸ ਪਾਰਟੀ ਦੇ ਬੁਲਾਰੇ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ
. . .  about 3 hours ago
ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  about 4 hours ago
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  about 4 hours ago
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

70 ਸਾਲ ਦੀ ਆਜ਼ਾਦੀ ਤੋਂ ਬਾਅਦ ਵੀ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਰਿਹਾ ਹੈ ਅੰਨ ਦਾਤਾ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)- ਲੱਕੜੀ ਦੇ ਹਲ ਤੋਂ ਲੈ ਕੇ ਲੋਹੇ ਦਾ ਹਲ਼ ਚਲਾ ਕੇ ਧਰਤੀ ਵਿਚੋਂ ਸੋਨਾ ਉਗਾਉਣ ਵਾਲਾ ਕਿਸਾਨ ਖ਼ੁਦਕੁਸ਼ੀਆਂ ਕਰ ਰਿਹਾ ਹੈ | ਸਰਕਾਰ ਸੁੱਤੀ ਪਈ ਹੈ | ਰੋਜ਼ਾਨਾ 2-3 ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦੀਆਂ ਖ਼ਬਰਾਂ ਅਖ਼ਬਾਰਾਂ ...

ਪੂਰੀ ਖ਼ਬਰ »

ਪੁਲਿਸ ਵੱਲੋਂ ਚੋਰੀਸ਼ੁਦਾ 9 ਦੋ ਪਹੀਆ ਵਾਹਨਾਂ ਸਮੇਤ 1 ਗਿ੍ਫ਼ਤਾਰ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵੱਲੋਂ ਚੋਰੀਸ਼ੁਦਾ 8 ਮੋਟਰਸਾਈਕਲਾਂ ਅਤੇ ਇਕ ਕੁਮਾਰ ਬੇਕਰੀ ਵਾਲਿਆਂ ਦੀ ਦੋ ਦਿਨ ਪਹਿਲਾਂ ਹੋਈ ਚੋਰੀ ਸਕੂਟਰੀ ਸਮੇਤ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਥਾਣਾ ...

ਪੂਰੀ ਖ਼ਬਰ »

ਵਿਸ਼ਾਲ ਨਗਰ ਕੀਰਤਨ ਸਬੰਧੀ ਮੀਟਿੰਗ ਅੱਜ

ਮੱਲਪੁਰ ਅੜਕਾਂ, 12 ਅਗਸਤ (ਮਨਜੀਤ ਸਿੰਘ ਜੱਬੋਵਾਲ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 3 ਸਤੰਬਰ ਨੂੰ ਗੁਰਦੁਆਰਾ ਦੇਹਰਾ ਬਾਬਾ ਜਵਾਹਰ ਸਿੰਘ ਝੰਡਾ ਜੀ ਖਟਕੜ ਕਲਾਂ ਤੋਂ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਸਬੰਧੀ 13 ਅਗਸਤ ...

ਪੂਰੀ ਖ਼ਬਰ »

ਬਲਾਚੌਰ ਰੇਂਜ 'ਚ ਵੱਧ ਤੋਂ ਵੱਧ ਬੂਟੇ ਲਾਉਣਾ ਵਣ ਵਿਭਾਗ ਦਾ ਟੀਚਾ-ਅਮਰਜੀਤ ਸਿੰਘ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਵਣ ਰੇਂਜ ਬਲਾਚੌਰ ਵਿਖੇ ਵੱਖ ਵੱਖ ਕਿਸਮਾਂ ਦੇ ਵੱਧ ਤੋਂ ਵੱਧ ਬੂਟੇ ਲਾਉਣਾ ਹੀ ਵਿਭਾਗ ਦਾ ਮੁੱਖ ਟੀਚਾ ਹੈ | ਇਹ ਜਾਣਕਾਰੀ ਰੇਂਜ ਅਧਿਕਾਰੀ ਬਲਾਚੌਰ ਅਮਰਜੀਤ ਸਿੰਘ ਨੇ ਦਿੱਤੀ | ਉਨ੍ਹ•ਾਂ ਦੱਸਿਆ ਕਿ ਰੇਂਜ ਬਲਾਚੌਰ ਤਹਿਤ ...

ਪੂਰੀ ਖ਼ਬਰ »

ਸਰਕਾਰ ਦੀ ਸ਼ੈਲਰਾਂ ਦੀ ਢੋਆ-ਢੁਆਈ ਨੀਤੀ ਦਾ ਸਹਿਯੋਗ ਦੇਵਾਂਗੇ- ਗੋਲਡੀ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ) – ਕੈਪਟਨ ਸਰਕਾਰ ਵੱਲੋਂ ਨਵੀਂ ਸ਼ੈਲਰਾਂ ਦੀ ਢੋਆ-ਢੁਆਈ ਦੀ ਬਣਾਈ ਨੀਤੀ ਸ਼ਲਾਘਾਯੋਗ ਹੈ | ਇਸ ਨਾਲ ਟਰਾਂਸਪੋਰਟ ਵਿੱਚ ਸੁਧਾਰ ਆਵੇਗਾ | ਇਹ ਪ੍ਰਗਟਾਵਾ ਗੁਰਮਿੰਦਰ ਸਿੰਘ ਗੋਲਡੀ ਪ੍ਰਧਾਨ ਰਾਈਸ ਮਿੱਲ ਐਸੋਸੀਏਸ਼ਨ ਬੰਗਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨਾਲ 1.21 ਕਰੋੜ ਦੀ ਠੱਗੀ ਮਾਰਨ ਵਾਲਾ ਵਿਅਕਤੀ ਕਾਬੂ

ਬਹਿਰਾਮ, 12 ਅਗਸਤ (ਨਛੱਤਰ ਸਿੰਘ) - ਐਨ. ਆਰ. ਆਈ. ਤੋਂ ਹਾਈ ਕੋਰਟ ਦੇ ਜਾਅਲੀ ਆਰਡਰ ਦਿਖਾ, ਸਾਂਝਾ ਕਾਰੋਬਾਰ ਕਰਨ ਅਤੇ ਘਰ 'ਚ ਪਿਸਤੋਲ ਦਿਖਾ ਕੇ, ਡਰਾ ਧਮਕਾ ਕੇ 1.21 ਕਰੋੜ ਦੀ ਠੱਗੀ ਮਾਰਨ ਵਾਲਾ ਕਥਿਤ ਦੋਸ਼ੀ ਬਹਿਰਾਮ ਪੁਲਿਸ ਵੱਲੋਂ ਗਿ੍ਫਤਾਰ ਕੀਤੇ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਜਨਮ ਅਸ਼ਟਮੀ 'ਤੇ ਸਮਾਗਮ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਓਹਾਰ 'ਤੇ ਸਮਾਗਮ ਕਰਵਾਇਆ ਗਿਆ | ਬੱਚਿਆਂ ਦੁਆਰਾ ਭਗਵਾਨ ਕਿ੍ਸ਼ਨ ਦੀਆਂ ਭਿੰਨ-ਭਿੰਨ ਲੀਲਾਵਾਂ ਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ | ਪ੍ਰੀ-ਵਿੰਗ ਦੇ ...

ਪੂਰੀ ਖ਼ਬਰ »

ਸਰਕਾਰ ਵੱਲੋਂ ਬੰਗਾ ਤਹਿਸੀਲ ਟਾਈਪਿਸਟਾਂ ਨੂੰ ਮਨਜ਼ੂਰੀ ਪੱਤਰ ਜਾਰੀ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ) - ਤਹਿਸੀਲ ਬੰਗਾ ਦੇ ਬਾਹਰ ਪ੍ਰਾਈਵੇਟ ਤੌਰ 'ਤੇ ਕੰਮ ਕਰਦੇ ਟਾਈਪਿਸਟਾਂ ਨੂੰ ਸਤਨਾਮ ਸਿੰਘ ਕੈਂਥ ਸਾਬਕਾ ਮੈਂਬਰ ਪਾਰਲੀਮੈਂਟ ਦੇ ਯਤਨਾਂ ਸਦਕਾ ਤਹਿਸੀਲ ਅੰਦਰ ਕੰਮ ਕਰਨ ਦੇ ਮਨਜ਼ੂਰੀ ਪੱਤਰ ਜਾਰੀ ਕੀਤੇ ਗਏ | ਟਾਈਪਿਸਟਾਂ ਦੇ ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ ਤੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਔੜ/ਝਿੰਗੜਾਂ, 12 ਅਗਸਤ (ਕੁਲਦੀਪ ਸਿੰਘ ਝਿੰਗੜ)- ਸਰਕਾਰੀ ਹਾਈ ਸਕੂਲ ਲੜੋਆ ਦੇ ਬੱਚਿਆਂ ਨੂੰ ਬਾਬਾ ਜਸਦੀਪ ਸਿੰਘ ਝੰਡਾ ਸਾਹਿਬ ਖਟਕੜ ਕਲਾਂ ਵਾਲਿਆਂ ਵੱਲੋਂ ਸਟੇਸ਼ਨਰੀ ਅਤੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਉਨ੍ਹਾਂ ਆਖਿਆ ਕਿ ਅਗਰ ਵਿਦਿਆਰਥੀ ਆਪਣੀ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਦੇ ਨਿਯਮਾਂ 'ਚ ਕੋਈ ਤਬਦੀਲੀ ਨਹੀਂ-ਅਰੋੜਾ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ. ਸੀ. ਸੀ. ਆਰ. ਸੀ. ਅਵਤਾਰ ਸਿੰਘ ਅਰੋੜਾ ਅਤੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧਾਰਮਿਕ ਡੀ.ਵੀ.ਡੀ. ਦੀ ਵੀਡੀਓ ਰਿਕਾਰਡਿੰਗ ਸ਼ੁਰੂ

ਔੜ/ਝਿੰਗੜਾਂ, 12 ਅਗਸਤ (ਕੁਲਦੀਪ ਸਿੰਘ ਝਿੰਗੜ)- ਪ੍ਰਸਿੱਧ ਗਾਇਕ ਰਮੇਸ਼ ਚੌਹਾਨ ਵੱਲੋਂ ਦਰਜਨਾਂ ਧਾਰਮਿਕ ਕੈਸੇਟਾਂ ਕੱਢਣ ਤੋਂ ਬਾਅਦ ਇੱਕ ਹੋਰ ਧਾਰਮਿਕ ਡੀ.ਵੀ.ਡੀ. 'ਵਡਿਆਈਆਂ ਰਾਜਾ ਸਾਹਿਬ ਦੀਆਂ' ਦੀ ਵੀਡੀਓ ਰਿਕਾਰਡਿੰਗ ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਕੀਤੀ ਤਾਂ ਡਟ ਕੇ ਵਿਰੋਧ ਕਰਾਂਗੇ-ਰਾਣਾ ਕਰਨ

ਰੈਲਮਾਜਰਾ, 12 ਅਗਸਤ (ਰਕੇਸ਼ ਰੋਮੀ)- ਕਿਸੇ ਵੀ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਕੀਤੀ ਤਾਂ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਮਰੇਡ ਕਰਣ ਸਿੰਘ ਰਾਣਾ ਜਰਨਲ ਸਕੱਤਰ ਕੰਢੀ ਸੰਘਰਸ਼ ਕਮੇਟੀ ਪੰਜਾਬ ਨੇ ਪਿੰਡ ਟੌਾਸਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਖ਼ਾਸ ਨਾਕਿਆਂ 'ਤੇ ਸਖ਼ਤੀ ਨਾਲ ਚੈਕਿੰਗ

ਮੱਲਪੁਰ ਅੜਕਾਂ, 12 ਅਗਸਤ (ਮਨਜੀਤ ਸਿੰਘ ਜੱਬੋਵਾਲ) - ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਐਸ. ਐਸ. ਪੀ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਗਾਏ ਗਏ ਖ਼ਾਸ ਨਾਕਿਆਂ ਦੌਰਾਨ ਸਖ਼ਤੀ ਨਾਲ ਗੱਡੀਆਂ ਦੀ ਚੈਕਿੰਗ ਕੀਤੀ ਜਾ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਵਿਦਾਇਗੀ ਪਾਰਟੀ ਸਮਾਗਮ

ਨਵਾਂਸ਼ਹਿਰ, 12 ਅਗਸਤ (ਦੀਦਾਰ ਸਿੰਘ ਸ਼ੇਤਰਾ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ ਨਵਾਂਸ਼ਹਿਰ ਵੱਲੋਂ ਪੋਸਟ ਬੇਸਿਕ ਬੀ.ਐੱਸ.ਸੀ. ਦੂਸਰਾ ਸਾਲ ਬੇਸਿਕ ਬੀ. ਐੱਸ. ਸੀ ਚੌਥਾ ਸਾਲ ਅਤੇ ਜੀ. ਐਨ. ਐਮ. ਇਨਟਰਨਸ਼ਿਪ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਸਬੰਧੀ ...

ਪੂਰੀ ਖ਼ਬਰ »

ਪਿੰਡ ਭਾਰਟਾ ਖ਼ੁਰਦ ਮਨਾਇਆ ਤੀਆਂ ਦਾ ਤਿਉਹਾਰ

ਰਾਹੋਂ, 12 ਅਗਸਤ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਖ਼ੁਰਦ ਵਿਖੇ ਸ: ਹਰਭਜਨ ਸਿੰਘ ਦੇ ਸਹਿਯੋਗ ਨਾਲ ਪਿੰਡ ਦੇ ਸਰਪੰਚ ਬੀਬੀ ਰਾਜਵਿੰਦਰ ਕੌਰ ਦੀ ਦੇਖ ਰੇਖ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਤੌਰ ਤੇ ਪਹੁੰਚੇ ਐਕਸੀਅਨ ਵਾਟਰ ਸਪਲਾਈ ਰਜਿੰਦਰ ਕੁਮਾਰ ਝੱਲੀ, ਪਿੰਡ ਦੀ ਸਰਪੰਚ ਰਾਜਵਿੰਦਰ ਕੌਰ ਵੱਲੋਂ ਬੂਟੇ ਲਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਪਿੰਡ ਦੀਆ ਲੜਕੀਆਂ ਅਤੇ ਨੂੰ ਹਾਂ ਦਾ ਸਵਾਗਤ ਪਿੰਡ ਵਾਸੀਆਂ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ | ਸਮਾਗਮ ਵਿਚ ਸ਼ਾਮਲ ਹੋਣ ਲਈ ਪੁੱਜੀਆਂ ਪਿੰਡ ਦੀਆਂ ਲੜਕੀਆਂ ਨੇ ਸਭਿਆਚਾਰਕ ਗੀਤਾਂ ਤੇ ਗਿੱਧਾ, ਭੰਗੜਾ ਅਤੇ ਪੀਂਘਾਂ ਝੂਟ ਕੇ ਪ੍ਰੋਗਰਾਮ ਨੂੰ ਸਿਖ਼ਰ ਤੇ ਪਹੁੰਚਾਇਆ | ਇਸ ਮੌਕੇ ਜਥੇ:ਹਰਬੰਸ ਸਿੰਘ ਅੜਿ੍ਹਕਾ ਨੇ ਕਿਹਾ ਕਿ ਪੰਜਾਬ ਦੇ ਅਮੀਰ ਸਭਿਆਚਾਰ ਨੂੰ ਸੰਭਾਲੀ ਰੱਖਣ ਲਈ ਇਸ ਤਰਾਂ ਦੇ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ | ਤਾਂ ਕਿ ਨਵੀਂ ਪੀੜੀ ਨੂੰ ਵੀ ਆਪਣੇ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਜਾ ਸਕੇ | ਇਸ ਮੌਕੇ ਪ੍ਰਬੰਧਕਾਂ ਵੱਲੋਂ ਪਿੰਡ ਦੀਆਂ ਲੜਕੀਆਂ ਨੂੰ ਇੱਕ-ਇੱਕ ਸੂਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤੇ ਲੰਬੜਦਾਰ ਰਾਮ ਰਤਨ, ਪੰਚ ਰਘਵੀਰ ਲਾਲ , ਪੰਚ ਸੁਰਜੀਤ ਕੌਰ, ਪੰਚ ਕੁਲਵੰਤ ਕੌਰ, ਪੰਚ ਤਰਸੇਮ ਸਿੰਘ, ਪੰਚ ਹਰਮੇਲ ਸਿੰਘ ਪਿ੍ਤਪਾਲ ਸਿੰਘ ਭਾਰਟਾ ਪ੍ਰਧਾਨ ਸੋਸਾਇਟੀ , ਗਿਆਨੀ ਸਰਬਜੀਤ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ, ਪ੍ਰਧਾਨ ਗੁਰਦਵਾਰਾ ਗੁਰੂ ਰਵੀਦਾਸ ਦਿਲਾਵਰ ਰਾਮ, ਬਲਕਾਰ ਦੇਹੜ, ਸਾਬਕਾ ਸੈਕਟਰੀ ਸਤਨਾਮ ਸਿੰਘ, ਜੇ.ਈ. ਕਮਲਦੇਵ, ਮਾ:ਗਗਨਦੀਪ ਕੌਰ ਮੋਟੀਵੇਟਰ, ਜਸਵਿੰਦਰ ਸਿੰਘ ਪੰਕਜ ਮੋਟੀਵੇਟਰ, ਅਮਰ ਸਿੰਘ ਮਹਿੰਦਰ ਸਿੰਘ ਅਤੇ ਸਮੂਹ ਨਗਰ ਨਿਵਾਸੀ ਹਾਜਰ ਸਨ | ਇਸ ਮੌਕੇ ਚਾਹ ਪਕੌੜਿਆਂ ਦਾ ਲੰਗਰ ਅਟੁੱਟ ਵਰਤਾਇਆ ਗਿਆ |


ਖ਼ਬਰ ਸ਼ੇਅਰ ਕਰੋ

ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਕੀਰਤਨ ਦਰਬਾਰ ਸਬੰਧੀ ਪੋਸਟਰ ਜਾਰੀ

ਬੰਗਾ, 12 ਅਗਸਤ (ਕਰਮ ਲਧਾਣਾ) - ਗੁਰਮਤਿ ਪ੍ਰਚਾਰ ਰਾਗੀ ਸਭਾ ਬੰਗਾ(ਦੁਆਬਾ) ਵੱਲੋਂ ਗੁਰਦੁਆਰਾ ਸ੍ਰੀ ਚਰਨ ਕੰਵਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਮਿਤੀ 26 ਅਗਸਤ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਬੰਗਾ, 12 ਅਗਸਤ (ਲਾਲੀ ਬੰਗਾ) - ਪੰਜਾਬ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਵਿਰਾਸਤ ਘਰ ਮਸੰਦਾਂ ਪੱਟੀ ਬੰਗਾ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਮਿੱਤਰ ਕੋਹਲੀ ਨੇ ਕੀਤੀ | ਮੀਟਿੰਗ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਮਤਿਆਂ ...

ਪੂਰੀ ਖ਼ਬਰ »

ਮਹਾਨ ਸੰਤ ਸਮਾਗਮ ਅੱਜ ਤੋਂ ਸ਼ੁਰੂ

ਭੱਦੀ, 12 ਅਗਸਤ (ਨਰੇਸ਼ ਧੌਲ)- ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਅਤੇ ਬ੍ਰਹਮਲੀਨ ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦਾ ਬਰਸੀ ਸਬੰਧੀ ਸਮਾਗਮ ਕੁਟੀਆ ਸਾਹਿਬ ਪਿੰਡ ਫਰੌਰ (ਨਜ਼ਦੀਕ ਖਮਾਣੋਂ) ਵਿਖੇ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਉਨ੍ਹ•ਾਂ ਦੇ ...

ਪੂਰੀ ਖ਼ਬਰ »

ਪਿੰਡ ਧੂਤ ਕਲਾਂ ਦੇ ਕਿਸਾਨ ਜੰਗਲੀ ਬਾਂਦਰਾਂ ਵੱਲੋਂ ਫ਼ਸਲਾਂ ਦੇ ਕੀਤੇ ਜਾ ਰਹੇ ਉਜਾੜੇ ਤੋਂ ਪ੍ਰੇਸ਼ਾਨ

ਹਰਿਆਣਾ, 12 ਅਗਸਤ (ਹਰਮੇਲ ਸਿੰਘ ਖੱਖ)-ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕਿਸਾਨ ਨੂੰ ਵੱਧ ਸਹੂਲਤਾਂ ਦੇਣ ਦੇ ਕੀਤੇ ਵਾਅਦੇ ਹੁਣ ਕਾਗ਼ਜ਼ੀ ਹੀ ਸਾਬਤ ਹੋ ਰਹੇ ਹਨ ਜਿਨ੍ਹਾਂ ਦੀ ਮਿਸਾਲ ਪਿੰਡ ਧੂਤ ਕਲਾਂ ਦੇ ਕਿਸਾਨਾਂ ਤੋਂ ਦੇਖੀ ਜਾ ਸਕਦੀ ਹੈ ਜੋ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਸ਼ਿਵ ਮੰ ਦਿਰ ਅਤੇ ਰਾਧਾ ਕ੍ਰਿਸ਼ਨ ਮੰਦਰ ਕਮੇਟੀ ਵੱਲੋਂ ਜਨਮ ਅਸ਼ਟਮੀ ਸਬੰਧੀ ਸ਼ੋਭਾ ਯਾਤਰਾ

ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)-ਸ਼ਿਵ ਮੰਦਰ ਨਵ ਨਿਰਮਾਣ ਅਤੇ ਰਾਧਾ ਕ੍ਰਿਸ਼ਨ ਮੰਦਰ ਕਮੇਟੀ ਵੱਲੋਂ ਪ੍ਰਧਾਨ ਨਰਿੰਦਰ ਆਨੰਦ ਦੀ ਅਗਵਾਈ ਹੇਠ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਹੜੀ ਕਿ ਵੱਖ-ਵੱਖ ...

ਪੂਰੀ ਖ਼ਬਰ »

ਸੈਂਚਰੀ ਪਲਾਈਬੋਰਡ ਵੱਲੋਂ 9 ਪਰਿਵਾਰਾਂ ਨੂੰ 1.17 ਲੱਖ ਦੇ ਚੈੱਕ ਦਿੱਤੇ

ਹਰਿਆਣਾ, 12 ਅਗਸਤ (ਹਰਮੇਲ ਸਿੰਘ ਖੱਖ)-ਸੈਂਚਰੀ ਪਲਾਈਬੋਰਡ ਫ਼ੈਕਟਰੀ ਵੱਲੋਂ ਸੰਘਰਸ਼ ਦੌਰਾਨ ਮੰਗੀਆਂ ਗਈਆਂ ਮੰਗਾਂ ਦੇ ਤਹਿਤ ਐਮ. ਡੀ. ਪ੍ਰੇਮ ਕੁਮਾਰ ਭਜਨੀਕਾ ਵੱਲੋਂ ਸੰਘਰਸ਼ ਕਮੇਟੀ ਦੇ ਮੁੱਖ ਆਗੂ ਗੁਰਦੀਪ ਸਿੰਘ ਖੁਣਖੁਣ ਦੀ ਅਗਵਾਈ 'ਚ ਉਨ੍ਹਾਂ 9 ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਡੋਗਰਾ ਪੈਰਾ-ਮੈਡੀਕਲ 'ਚ ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਡੋਗਰਾ ਪੈਰਾ ਮੈਡੀਕਲ ਗੁਰੂਕੁਲ 'ਚ ਡਾਇਰੈਕਟਰ ਮੁਕੇਸ਼ ਡੋਗਰਾ ਦੀ ਅਗਵਾਈ 'ਚ ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਆਪਣੇ ਵਿਚਾਰ ਵੀ ਪੇਸ਼ ਕੀਤੇ | ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਪ੍ਰਤਿਭਾ ਖੋਜ ਮੁਕਾਬਲੇ ਅਤੇ ਤੀਆਂ ਦਾ ਤਿਉਹਾਰ ਮਨਾਇਆ

ਗੜ੍ਹਦੀਵਾਲਾ, 12 ਅਗਸਤ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰੋ: ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਜਿਸ 'ਚ ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲੈ ਕੇ ਗੀਤ-ਸੰਗੀਤ, ਗਿੱਧਾ, ਭੰਗੜਾ ਆਦਿ ਵੰਨਗੀਆਂ ਪੇਸ਼ ...

ਪੂਰੀ ਖ਼ਬਰ »

ਤਹਿਸੀਲਦਾਰ ਬਲਾਚੌਰ ਦੀ ਦੇਖ-ਰੇਖ ਹੇਠ ਸਕੂਲੀ ਬੱਚਿਆਂ ਨੇ ਕੀਤੀ ਰਿਹਰਸਲ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਆਜ਼ਾਦੀ ਦਿਹਾੜੇ 'ਤੇ ਬਲਾਚੌਰ ਦੀ ਦਾਣਾ ਮੰਡੀ ਬਲਾਚੌਰ ਵਿਖੇ ਹੋ ਰਹੇ ਉਪ ਮੰਡਲ ਪੱਧਰੀ ਸਮਾਗਮ ਹਿਤ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕਰਨ ਵਾਲੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਬੱਚਿਆਂ ਨੇ ਵੱਖ ਵੱਖ ਪੇਸ਼ਕਾਰੀ ...

ਪੂਰੀ ਖ਼ਬਰ »

ਸਰਕਾਰ ਐਲੀਵੇਟਿਡ ਰੋਡ ਬਣਾ ਕੇ ਦੁਕਾਨਾਂ ਦਾ ਉਜਾੜਾ ਨਾ ਕਰੇ-ਧੁੱਪੜ

ਬੰਗਾ, 12 ਅਗਸਤ (ਜਸਬੀਰ ਸਿੰਘ ਨੂਰਪੁਰ) – ਸਰਕਾਰ ਬੰਗਾ ਸ਼ਹਿਰ 'ਚ ਐਲੀਵੇਟਿਡ ਰੋਡ ਬਣਾ ਕੇ ਸ਼ਹਿਰ ਦਾ ਉਜਾੜਾ ਨਾ ਕਰੇ, ਇਸ ਨਾਲ ਹਜ਼ਾਰਾਂ ਲੋਕਾਂ ਦਾ ਰੁਜ਼ਗਾਰ ਜਾਂਦਾ ਲੱਗੇਗਾ | ਇਹ ਪ੍ਰਗਟਾਵਾ ਰਾਜੇਸ਼ ਧੁੱਪੜ ਪ੍ਰਧਾਨ ਬੰਗਾ ਬਚਾਓ ਸੰਘਰਸ਼ ਕਮੇਟੀ ਅਤੇ ਵਪਾਰ ਮੰਡਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਪਿੰਡ ਛਦੌੜੀ ਵਿਖੇ ਡੇਂਗੂ ਦੇ ਸ਼ੱਕੀ ਮਰੀਜ਼ ਦਾ ਨਿਰੀਖਣ

ਮਜਾਰੀ ਸਾਹਿਬਾ, 12 ਅਗਸਤ (ਨਿਰਮਲਜੀਤ ਸਿੰਘ ਚਾਹਲ)- ਬੀਤੇ ਦਿਨ ਪਿੰਡ ਛਦੌੜੀ ਵਿਖੇ ਡੇਂਗੂ ਦੇ ਸ਼ੱਕੀ ਮਰੀਜ਼ ਦੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਸੜੋਆ ਵੱਲੋਂ ਪਿੰਡ ਛਦੌੜੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸਿਹਤ ਵਿਭਾਗ ਦੇ ਇੰਨ: ਦਿਲਬਾਗ ਸਿੰਘ ਵੱਲੋਂ ਆਪਣੀ ਟੀਮ ...

ਪੂਰੀ ਖ਼ਬਰ »

ਘਰੇਲੂ ਬਗੀਚੀ ਵਿਚ ਬੂਟੇ ਨੂੰ ਲੱਗਿਆ 415 ਗਰਾਮ ਦਾ ਅਮਰੂਦ

ਭੱਦੀ, 12 ਅਗਸਤ (ਨਰੇਸ਼ ਧੌਲ)- ਗੁਰਮੁੱਖ ਸਿੰਘ ਬੱਗਾ ਪੱੁਤਰ ਸ: ਸਰੂਪ ਸਿੰਘ ਅਕਾਲੀ ਪਿੰਡ ਮੌਜੋਵਾਲ ਮਜਾਰਾ ਦੀ ਘਰੇਲੂ ਬਗੀਚੀ ਅੰਦਰ ਇੱਕ ਅਮਰੂਦ ਦੇ ਬੂਟੇ ਨੂੰ 415 ਗਰਾਮ ਵਜ਼ਨੀ ਅਮਰੂਦ ਲੱਗਣ ਦਾ ਹੈ | ਗੁਰਮੁਖ ਸਿੰਘ ਨੇ ਦੱਸਿਆ ਕਿ ਇਹ ਬੂਟਾ ਸਿਰਫ਼ ਦੋ ਸਾਲ ਦਾ ਹੈ ਅਤੇ ...

ਪੂਰੀ ਖ਼ਬਰ »

300 ਨਸ਼ੀਲੇ ਕੈਪਸੂਲ ਤੇ 100 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਬਹਿਰਾਮ, 12 ਅਗਸਤ (ਨਛੱਤਰ ਸਿੰਘ) - ਬਹਿਰਾਮ ਪੁਲਿਸ ਨੇ ਗਸ਼ਤ ਦੌਰਾਨ 300 ਨਸ਼ੀਲੇ ਕੈਪਸੂਲ ਤੇ 100 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ | ਏ. ਐਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਫਰਾਲਾ ਪਿੰਡ ਤੋਂ ...

ਪੂਰੀ ਖ਼ਬਰ »

ਭਰੋਮਜ਼ਾਰਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਬਹਿਰਾਮ, 12 ਅਗਸਤ (ਨਛੱਤਰ ਸਿੰਘ) - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵੱਲੋਂ ਪਿੰਡ ਭਰੋਮਜ਼ਾਰਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਪ੍ਰੋਜੈਕਟ ਨਿਰਦੇਸ਼ਕ ਚਮਨ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ...

ਪੂਰੀ ਖ਼ਬਰ »

ਬੀ.ਐੱਡ. ਸਮੈਸਟਰ ਤੀਜੇ ਦੇ ਨਤੀਜੇ ਵਿਚ ਬੀ.ਕੇ.ਐਮ. ਕਾਲਜ ਦੀ ਸ਼ਾਨਦਾਰ ਪ੍ਰਾਪਤੀ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ• ਵੱਲੋਂ ਐਲਾਨੇ ਗਏ ਬੀ.ਐਡ. ਸਮੈਸਟਰ ਤੀਜੇ ਦੇ ਨਤੀਜੇ ਵਿਚ ਸਥਾਨਕ ਬੀ.ਕੇ.ਐਮ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰ: ਬੀ.ਐੱਸ. ਜਮਬਾਲ ਨੇ ਦੱਸਿਆ ਇਸ ਨਤੀਜੇ ਤਹਿਤ ...

ਪੂਰੀ ਖ਼ਬਰ »

ਹਿੰਮਤੀ ਗੱਭਰੂਆਂ ਨੇ ਨਹਿਰ 'ਚ ਰੁੜ੍ਹਦੀ ਜਾ ਰਹੀ ਗਊ ਬਾਹਰ ਕੱਢੀ

ਬਲਾਚੌਰ, 12 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਬਿਸਤ ਦੋਆਬ ਨਹਿਰ ਦੇ ਪੁਲ ਕੰਗਣਾ ਵਿਖੇ ਹਿੰਮਤੀ ਗੱਭਰੂਆਂ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਨਹਿਰ ਵਿਚ ਰੁੜ੍ਹਦੀ ਜਾ ਰਹੀ ਗਊ ਨੂੰ ਬਚਾਅ ਲਿਆ | ਪਤਾ ਲੱਗਾ ਹੈ ਕਿ ਇਹ ਗਊ ਪਿੱਛੇ ਕਿਤੇ ਪਿੰਡ ਲਾਗੇ ਨਹਿਰ ਵਿਚ ...

ਪੂਰੀ ਖ਼ਬਰ »

ਜੀ. ਐੱਸ. ਟੀ. ਸਬੰਧੀ ਵਪਾਰੀਆਂ ਨੂੰ ਜਾਗਰੂਕ ਕੀਤਾ

ਨਵਾਂਸ਼ਹਿਰ, 12 ਅਗਸਤ (ਗੁਰਬਖਸ਼ ਸਿੰਘ ਮਹੇ)- ਏ.ਐੱਸ.ਰਿਜ਼ੋਰਟਸ ਵਿਖੇ ਏ.ਐੱਸ.ਕੰਗ ਸਹਾਇਕ ਕਮਿਸ਼ਨਰ ਆਫ਼ ਸਟੇਟ ਟੈਕਸ ਸ਼ਹੀਦ ਭਗਤ ਸਿੰਘ ਨਗਰ ਦੀ ਸਰਪ੍ਰਸਤੀ ਹੇਠ ਆਬਕਾਰੀ ਤੇ ਕਰ ਵਿਭਾਗ ਵੱਲੋਂ ਈ ਐਾਡ ਵਾਈ ਕੰਪਨੀ ਦੇ ਸਹਿਯੋਗ ਨਾਲ ਜੀ.ਐੱਸ.ਟੀ. ਸਬੰਧੀ ਵਰਕਸ਼ਾਪ ...

ਪੂਰੀ ਖ਼ਬਰ »

ਸ਼ੇਰਗਿੱਲ ਅਕੈਡਮੀ ਵਿਖੇ ਕ੍ਰਿਸ਼ਨ ਅਸ਼ਟਮੀ ਸਬੰਧੀ ਸਮਾਗਮ

ਮੁਕੰਦਪੁਰ, 12 ਅਗਸਤ (ਹਰਪਾਲ ਸਿੰਘ ਰਹਿਪਾ) - ਸ: ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਅਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਭਗਵਾਨ ਕ੍ਰਿਸ਼ਨ ਦਾ ਜਨਮ ਦਿਵਸ ਮਨਾਉਣ ਸਬੰਧੀ ਇੱਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿੱਚ ਮੈਪਲ ਬੀਅਰ ਕੈਨੇਡੀਅਨ ਸਕੂਲ ਦੇ ਨਿੱਕੇ-ਨਿੱਕੇ ...

ਪੂਰੀ ਖ਼ਬਰ »

ਐੱਸ.ਬੀ.ਆਈ. ਬੈਂਕ ਸਾਹਿਬਾ ਵਿਖੇ ਹੋਈ ਗਾਹਕ ਮਿਲਣੀ

ਮਜਾਰੀ ਸਾਹਿਬਾ, 12 ਅਗਸਤ (ਨਿਰਮਲਜੀਤ ਸਿੰਘ ਚਾਹਲ)- ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਸਾਹਿਬਾ ਵਿਖੇ ਬੈਂਕ ਗ੍ਰਾਹਕ ਮਿਲਣੀ ਕਰਵਾਈ ਗਈ | ਇਸ ਮੌਕੇ ਬਰਾਂਚ ਮੈਨੇਜਰ ਨਰੇਸ਼ ਕੁਮਾਰ ਨੇ ਬੈਂਕ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ | ਉਨ੍ਹਾਂ ਕਿਹਾ ਬੈਂਕ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਕੁਲਾਮ ਵਿਖੇ ਸਮਾਗਮ

ਨਵਾਂਸ਼ਹਿਰ, 12 ਅਗਸਤ (ਹਰਮਿੰਦਰ ਸਿੰਘ ਪਿੰਟੂ)- ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਲਾਮ ਵਿਖੇ ਪ੍ਰਧਾਨ ਅੰਮਿ੍ਤ ਪਾਲ ਨਾਫ਼ਰੀ ਅਤੇ ਪਿ੍ੰਸੀਪਲ ਰਜਿੰਦਰ ਨਾਫ਼ਰੀ ਦੀ ਅਗਵਾਈ ਵਿਚ ਆਜ਼ਾਦੀ ਦਿਹਾੜਾ, ਤੀਆਂ ਦਾ ਮੇਲਾ ਅਤੇ ਜਨਮ ਅਸ਼ਟਮੀ ਦਾ ਤਿਉਹਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX