ਤਾਜਾ ਖ਼ਬਰਾਂ


ਕਾਂਗਰਸ ਸਿੱਧਾ ਹੀ ਆਪਣੇ ਆਪ ਨੂੰ ਜੇਤੂ ਕਰਾਰ ਕਿਉਂ ਨਹੀਂ ਦੇ ਦਿੰਦੀ - ਭਗਵੰਤ ਮਾਨ
. . .  13 minutes ago
ਪਟਿਆਲਾ, 15 ਦਸੰਬਰ - ਪਟਿਆਲਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪਟਿਆਲਾ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵੱਲੋਂ ਧੱਕੇਸ਼ਾਹੀ ਨਾਲ ਚੋਣਾਂ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਉਹ ਇਸ ਦਾ ਮੂੰਹ ਤੋੜ ਜਵਾਬ...
ਸੁਨੀਲ ਜਾਖੜ ਨੇ ਸੰਸਦ 'ਚ ਪੰਜਾਬੀ 'ਚ ਚੁੱਕਿਆ ਹਲਫ
. . .  12 minutes ago
ਨਵੀਂ ਦਿੱਲੀ, 15 ਦਸੰਬਰ - ਗੁਰਦਾਸਪੁਰ ਜਿਮਨੀ ਚੋਣ 'ਚ ਸੰਸਦ ਮੈਂਬਰ ਚੁਣੇ ਗਏ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਲੋਕ ਸਭਾ 'ਚ ਪੰਜਾਬੀ 'ਚ ਹਲਫ...
ਆਧਾਰ 'ਤੇ ਸੁਪਰੀਮ ਕੋਰਟ ਤੋਂ ਰਾਹਤ
. . .  33 minutes ago
ਨਵੀਂ ਦਿੱਲੀ, 15 ਦਸੰਬਰ - ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਜਾਰੀ ਵੱਖ ਵੱਖ ਅਧਿਕਾਰਕ ਸੂਚਨਾਵਾਂ 'ਚ ਆਧਾਰ ਨੂੰ ਵੱਖ ਵੱਖ ਯੋਜਨਾਵਾਂ ਜਿਵੇਂ ਵਿਦਿਆਰਥੀਆਂ ਵੱਲੋਂ ਦਿੱਤੀ ਜਾਣ ਵਾਲੀ ਪ੍ਰੀਖਿਆ, ਸਕਾਲਰਸ਼ਿਪ, ਅੰਤਿਮ ਸਸਕਾਰ ਤੇ ਐਚ.ਆਈ.ਵੀ. ਮਰੀਜ਼ਾਂ ਲਈ ਇਲਾਜ ਲਈ ਲਾਜ਼ਮੀ...
ਨਾਸਾ ਨੇ ਅੱਠ ਗ੍ਰਹਿਆਂ ਵਾਲੇ ਇਕ ਹੋਰ ਸੌਰ ਮੰਡਲ ਦੀ ਕੀਤੀ ਖੋਜ
. . .  56 minutes ago
ਲੰਡਨ, 15 ਦਸੰਬਰ - ਪੁਲਾੜ ਖੋਜ਼ ਏਜੰਸੀ ਨਾਸਾ ਨੇ ਐਲਾਨ ਕੀਤਾ ਹੈ ਕਿ ਉਸ ਦੀ ਕੈਪਲਰ ਪੁਲਾੜ ਦੂਰਬੀਨ (ਟੈਲੀਕਸਕੋਪ) ਰਾਹੀਂ ਪਹਿਲੀ ਵਾਰ ਇਕ ਅਜਿਹੇ ਸੋਲਰ ਸਿਸਟਮ ਦੀ ਖੋਜ ਕੀਤੀ ਗਈ ਹੈ, ਜਿਸ ਵਿਚ ਉਨ੍ਹੇਂ ਹੀ ਗ੍ਰਹਿ ਹਨ ਜਿਨ੍ਹੇ ਸਾਡੇ ਆਪਣੇ ਸੋਲਰ ਸਿਸਟਮ...
ਦਿੱਲੀ ਪੁਲਿਸ ਨੂੰ ਮਿਲੀ ਖਾਨ ਮਾਰਕੀਟ ਵਿਚ ਬੰਬ ਹੋਣ ਦੀ ਜਾਣਕਾਰੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਅੱਜ ਸਵੇਰੇ ਦਿੱਲੀ ਪੁਲਿਸ ਨੂੰ ਖਾਨ ਮਾਰਕੀਟ ਵਿਚ ਬੰਬ ਹੋਣ ਦੀ ਜਾਣਕਾਰੀ ਮਿਲੀ। ਦਿੱਲੀ ਪੁਲਿਸ ਵੱਲੋਂ ਡਾਗ ਸਕੁਏਡ ਤੇ ਬੰਬ ਡਿਸਪੋਜ਼ਲ ਸਕੁਏਡ ਮੌਕੇ 'ਤੇ ਭੇਜੀਆਂ ਗਈਆਂ ਪਰ ਉਨ੍ਹਾਂ ਨੂੰ ਕੁਝ ਵੀ ਸ਼ੱਕੀ ਬਰਾਮਦ ਨਹੀਂ...
ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ
. . .  about 2 hours ago
ਅਜਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਤੋਂ ਇਲਾਵਾ 32 ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੀਆਂ 17 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਅੱਜ ਸ਼ਾਮ 4 ਵਜੇ ਖੁੱਲ੍ਹੇਆਮ ਚੋਣ ਪ੍ਰਚਾਰ...
ਬੇਹੱਦ ਹੰਗਾਮੇਦਾਰ ਹੋ ਸਕਦੈ ਸਰਦ ਰੁੱਤ ਇਜਲਾਸ
. . .  about 2 hours ago
ਨਵੀਂ ਦਿੱਲੀ, 15 ਦਸੰਬਰ - ਅੱਜ ਤੋਂ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਵਿਰੋਧੀ ਧਿਰ ਸੰਸਦ 'ਚ ਹਮਲਾਵਰ ਰੁਖ ਅਪਣਾਏਗੀ। ਜੀ.ਐਸ.ਟੀ, ਨੋਟਬੰਦੀ, ਅਰਥਵਿਵਸਥਾ ਤੇ ਕਿਸਾਨਾਂ ਨਾਲ ਜੁੜੇ ਵਿਸ਼ਿਆਂ ਸਮੇਤ ਕਈ ਤਾਜ਼ਾ ਮੁੱਦਿਆਂ...
ਦੋ ਆਟੋ ਰਿਕਸ਼ਾ ਦੀ ਟੱਕਰ ਵਿਚ ਪੱਤਰਕਾਰ ਦੀ ਮੌਤ
. . .  about 3 hours ago
ਮੁੰਬਈ, 15 ਦਸੰਬਰ - ਮੁੰਬਈ ਦੇ ਕੁਰਲਾ ਵਿਚ ਦੋ ਆਟੋ ਰਿਕਸ਼ਿਆਂ ਵਿਚਕਾਰ ਹੋਈ ਜ਼ੋਰਦਾਰ ਟੱਕਰ ਵਿਚ ਪੱਤਰਕਾਰ ਦੀ ਮੌਤ ਹੋ ਗਈ ਹੈ। ਪੱਤਰਕਾਰ ਦੀ ਪਹਿਚਾਣ ਪ੍ਰਸ਼ਾਂਤ ਤ੍ਰਿਪਾਠੀ ਵਜੋਂ ਹੋਈ ਹੈ। ਇਸ ਮਾਮਲੇ ਵਿਚ ਇਕ ਗ੍ਰਿਫ਼ਤਾਰੀ ਹੋਈ...
ਦਿੱਲੀ : 12 ਟਰੇਨਾਂ ਰੱਦ, 25 ਦੇਰੀ ਵਿਚ
. . .  about 3 hours ago
ਭਾਈ ਨਰਿੰਦਰ ਸਿੰਘ ਦਾ ਦਿਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਫ਼ਤਹਿਗੜ੍ਹ ਸਾਹਿਬ

ਆਬਕਾਰੀ ਵਿਭਾਗ ਟੀਮ ਵੱਲੋਂ 905 ਸ਼ਰਾਬ ਦੀਆਂ ਪੇਟੀਆਂ ਬਰਾਮਦ

ਮੰਡੀ ਗੋਬਿੰਦਗੜ੍ਹ, 12 ਅਗਸਤ (ਬਲਜਿੰਦਰ ਸਿੰਘ)-ਆਬਾਕਾਰੀ ਤੇ ਕਰ ਵਿਭਾਗ ਫ਼ਤਹਿਗੜ੍ਹ ਸਾਹਿਬ ਅਤੇ ਲੁਧਿਆਣਾ ਦੀਆਂ ਟੀਮਾਂ ਵੱਲੋਂ ਸਾਂਝੀ ਕਾਰਵਾਈ ਦੌਰਾਨ ਮੰਡੀ ਗੋਬਿੰਦਗੜ੍ਹ ਦੇ ਦੋ ਵੱਖ-ਵੱਖ ਇਲਾਕਿਆਂ 'ਚੋਂ 905 ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਗਈਆਂ ਹਨ। ਓਧਰ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਕੱਢੀ ਸ਼ੋਭਾ ਯਾਤਰਾ

ਮੰਡੀ ਗੋਬਿੰਦਗੜ੍ਹ, 12 ਅਗਸਤ (ਬਲਜਿੰਦਰ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਅੱਜ ਸ੍ਰੀ ਮਹਾਂਵੀਰ ਕਲਾ ਮੰਚ ਮੰਡੀ ਗੋਬਿੰਦਗੜ੍ਹ ਵੱਲੋਂ ਸਥਾਨਕ ਸ੍ਰੀ ਕ੍ਰਿਸ਼ਨਾ ਮੰਦਿਰ 'ਚੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਸ੍ਰੀ ਕ੍ਰਿਸ਼ਨ ਕੌਸ਼ਲ ...

ਪੂਰੀ ਖ਼ਬਰ »

ਕਾਰ ਦੀ ਲਪੇਟ ਵਿਚ ਆਉਣ ਕਾਰਨ ਦੋ ਮੋਟਰਸਾਈਕਲ ਸਵਾਰ ਜ਼ਖਮੀ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਥਾਣਾ ਫ਼ਤਹਿਗੜ੍ਹ ਸਾਹਿਬ ਅਧੀਨ ਮਾਡਰਨ ਵੈਲੀ ਖੇਤਰ ਵਿਚ ਇਕ ਕਾਰ ਦੀ ਫੇਟ ਲੱਗਣ ਕਾਰਨ ਦੋ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ ਅਤੇ ਮੋਟਰਸਾਈਕਲ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ | ਪੁਲਿਸ ਨੇ ਦੱਸਿਆ ਕਿ ਇਸ ਸਬੰਧ ਵਿਚ ...

ਪੂਰੀ ਖ਼ਬਰ »

15 ਅਗਸਤ ਦੇ ਮੱਦੇਨਜ਼ਰ ਬਸੀ ਪਠਾਣਾ ਰੇਲਵੇ ਸਟੇਸ਼ਨ ਪਹੰੁਚੀ ਪੁਲਿਸ ਦੀ ਐਾਟੀ ਸਾਬੋਟਾਜ ਫੋਰਸ

ਨੋਗਾਵਾਂ, 12 ਅਗਸਤ (ਰਵਿੰਦਰ ਮੌਦਗਿਲ)-ਆਜ਼ਾਦੀ ਦਿਵਸ ਮੌਕੇ ਅਣਸੁਖਾਵੀਂ ਘਟਣਾ ਰੋਕਣ ਲਈ ਚੌਕਸ ਹੋਈ ਬਸੀ ਪਠਾਣਾ ਪੁਲਿਸ ਨੇ ਗਸ਼ਤ ਵਧਾ ਦਿੱਤੀ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਗੁਰਵੰਤ ਸਿੰਘ ਨੇ ਦੱਸਿਆ ਕਿ ਪਿੰਡਾਂ ਵਿਚ ਗਸ਼ਤ ਵਧਾਉਣ ਦੇ ਨਾਲ-ਨਾਲ ਬਸੀ ਪਠਾਣਾ ...

ਪੂਰੀ ਖ਼ਬਰ »

48 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਕਾਬੂ

ਅਮਲੋਹ, 12 ਅਗਸਤ (ਸੂਦ)-ਥਾਣਾ ਅਮਲੋਹ ਦੀ ਪੁਲਿਸ ਦੇ ਥਾਣੇਦਾਰ ਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਤਿੰਦਰ ਸਿੰਘ ਉਰਫ਼ ਬਿੰਦੂ ਪੁੱਤਰ ਸਵਰਗੀ ਜਸਵੰਤ ਸਿੰਘ ਵਾਸੀ ਵਾਰਡ ਨੰਬਰ 7 ਅੰਨੀਆਂ ਰੋਡ ਅਮਲੋਹ ਨੂੰ 48 ਬੋਤਲਾਂ ਸ਼ਰਾਬ ਦੇਸੀ ਮਾਰਕਾ ਮੋਟਾ ਸੰਤਰਾ ਜੋ ...

ਪੂਰੀ ਖ਼ਬਰ »

ਆਰੀਆ ਯੁਵਾ ਸਮਾਜ ਵੱਲੋਂ ਪਾਣੀਪਤ ਤੋਂ ਰਵਾਨਾ ਹੋਇਆ ਸ਼ਾਂਤੀ ਮਾਰਚ ਸਰਹਿੰਦ ਪੁੱਜਾ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਆਰੀਆ ਯੁਵਾ ਸਮਾਜ ਪਾਣੀਪਤ ਦੇ ਅਹੁਦੇਦਾਰਾਂ ਦੁਆਰਾ ਇਕ ਚੇਤਨਾ ਮਾਰਚ ਪਾਣੀਪਤ ਤੋਂ ਸ਼ੁਰੂ ਕੀਤਾ ਗਿਆ ਜੋ ਕਿ ਅੱਜ ਸ਼ਾਮੀ ਸਰਹਿੰਦ ਵਿਖੇ ਪਹੁੰਚਿਆ | ਇਸ ਮੌਕੇ ਆਰੀਆ ਯੁਵਾ ਸਮਾਜ ਦੇ ਮੁਖੀ ਅਭੈ ਆਰੀਆ ਨੇ ਆਪਣੇ ...

ਪੂਰੀ ਖ਼ਬਰ »

ਰਾਣਾ ਮੁਨਸ਼ੀ ਸਰਵ ਹਿਤਕਾਰੀ ਵਿੱਦਿਆ ਮੰਦਿਰ 'ਚ ਮਨਾਈ ਜਨਮ ਅਸ਼ਟਮੀ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਅਰੁਣ ਆਹੂਜਾ)-ਰਾਣਾ ਮੁਨਸ਼ੀ ਸਰਵ ਹਿਤਕਾਰੀ ਵਿੱਦਿਆ ਮੰਦਿਰ ਸਰਹਿੰਦ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਦੌਰਾਨ ਦਿਨੇਸ਼ ਗੁਪਤਾ, ਸਕੂਲ ਪ੍ਰਧਾਨ ਜਗਦੀਸ਼ ਵਰਮਾ, ਮੈਨੇਜਰ ਕ੍ਰਿਸ਼ਨ ਗੁਪਤਾ, ਪਿ੍ੰਸੀਪਲ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ 'ਚ ਤੀਆਂ ਮਨਾਈਆਂ

ਖਮਾਣੋਂ, 12 ਅਗਸਤ (ਮਨਮੋਹਣ ਸਿੰਘ ਕਲੇਰ)-ਸਰਕਾਰੀ ਐਲੀਮੈਂਟਰੀ ਸਕੂਲ ਬਦੇਸ਼ ਖ਼ੁਰਦ ਵਿਖੇ ਤੀਆਂ ਦਾ ਤਿਉਹਾਰ ਸਕੂਲ ਵਿਦਿਆਰਥਣਾਂ, ਪਿੰਡ ਦੀਆਂ ਔਰਤਾਂ ਵੱਲੋਂ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਵੀ ਪੇਸ਼ ਕੀਤੀ ਗਈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਘੱਟ ਗਿਣਤੀ ਤੇ ਦਲਿਤ ਦਲ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਪ੍ਰਧਾਨੀ ਹੇਠ ਗਿਆਨੀ ਦਿੱਤ ਸਿੰਘ ਲਾਇਬ੍ਰੇਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਵਰਕਰਾਂ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਕਹਿਣੀ ਤੇ ਕਰਨੀ 'ਚ ਫਰਕ-ਛੋਟੇ ਉਦਯੋਗਪਤੀ

ਸਲਾਣਾ, 12 ਅਗਸਤ (ਗੁਰਚਰਨ ਸਿੰਘ ਜੰਜੂਆ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਹੋ ਰਹੇ | ਪੰਜਾਬ ਦੀ ਕਾਂਗਰਸ ਸਰਕਾਰ ਦੀ ਕਹਿਣੀ ਕਰਨੀ ਵਿਚ ਬੇਹੱਦ ਫ਼ਰਕ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਨੌਜਵਾਨਾਂ ਨੇ ਰੇਲਵੇ ਸਟੇਸ਼ਨ 'ਤੇ ਸਫ਼ਾਈ ਕੀਤੀ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਵੱਲੋਂ ਚੱਲ ਰਹੇ ਸਵੱਛ ਭਾਰਤ ਪਖਵਾੜੇ ਦੀ ਮੁਹਿੰਮ ਅਧੀਨ ਪਰਮਜੀਤ ਸਿੰਘ ਦੀ ਅਗਵਾਈ ਹੇਠ ਕੇਂਦਰ ਦੇ ਨੈਸ਼ਨਲ ਯੂਥ ਵਲੰਟੀਅਰਜ਼ ਦੀ ਟੀਮ ਵੱਲੋਂ ਫ਼ਤਹਿਗੜ੍ਹ ਸਾਹਿਬ ਦੇ ਰੇਲਵੇ ਸਟੇਸ਼ਨ ਦੀ ਸਫ਼ਾਈ ਕੀਤੀ ਗਈ | ਸਫ਼ਾਈ ਦੌਰਾਨ ਵਲੰਟੀਅਰਜ਼ ਦੀ ਟੀਮ ਵੱਲੋਂ ਸਟੇਸ਼ਨ 'ਤੇ ਮੌਜੂਦ ਯਾਤਰੀਆਂ ਨੂੰ ਵੀ ਸਟੇਸ਼ਨ ਦੀ ਸਫ਼ਾਈ ਸਬੰਧੀ ਅਪੀਲ ਕੀਤੀ ਗਈ | ਰੇਲਵੇ ਸਟੇਸ਼ਨ ਦੀ ਸਫ਼ਾਈ ਵਿਚ ਨੈਸ਼ਨਲ ਯੂਥ ਵਲੰਟੀਅਰ, ਇੰਦਰਪ੍ਰੀਤ ਸਿੰਘ, ਹਰਭਜਨ ਸਿੰਘ, ਬਲਵਿੰਦਰ ਸਿੰਘ, ਗੁਰਸ਼ਰਨ ਸਿੰਘ, ਸਰਬਜੀਤ ਕੌਰ, ਵੀਨਾ ਸ਼ਰਮਾ, ਕਮਲਜੀਤ ਕੌਰ, ਮਨਦੀਪ ਸਿੰਘ, ਭੁਪਿੰਦਰ ਸਿੰਘ, ਅੰਮਿ੍ਤ ਸਿੰਘ ਨੇ ਅਹਿਮ ਯੋਗਦਾਨ ਪਾਇਆ |


ਖ਼ਬਰ ਸ਼ੇਅਰ ਕਰੋ

ਰਿਮਟ ਯੂਨੀਵਰਸਿਟੀ ਵਿਚ ਮਨਾਇਆ ਅੰਤਰਰਾਸ਼ਟਰੀ ਯੁਵਾ ਦਿਵਸ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਨੌਜਵਾਨਾਂ ਦੀ ਵਰਤਮਾਨ ਪੀੜ੍ਹੀ ਇਤਿਹਾਸ ਵਿਚ ਉਨ੍ਹਾਂ ਦੀ ਸਭ ਤੋਂ ਵੱਡੀ ਪੀੜ੍ਹੀ ਹੈ ਅਤੇ ਇਹ ਪੀੜ੍ਹੀ ਪੂਰੇ ਸੰਸਾਰ ਨੂੰ ਤਬਦੀਲ ਕਰਨ ਦੀ ਸਮਰੱਥਾ ਰੱਖਦੀ ਹੈ | ਇਸ ਲਈ ਜ਼ਰੂਰੀ ਹੈ ਕਿ ਉਨ੍ਹਾਂ ਦੀ ਸ਼ਕਤੀ ਨੂੰ ਬਿਹਤਰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਅੱਗੇ ਸੜਕ 'ਤੇ ਪਏ ਟੋਏ ਕਾਰਨ ਕਿਸੇ ਵੀ ਸਮੇਂ ਵਾਪਰ ਸਕਦਾ ਹੈ ਵੱਡਾ ਹਾਦਸਾ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਬਿਲਕੁਲ ਸਾਹਮਣੇ ਦੀ ਹੋ ਕੇ ਗੁਜ਼ਰਨ ਵਾਲੀ ਸਰਹਿੰਦ-ਬਸੀ ਮੁੱਖ ਰੋਡ ਦਾ ਕੁਝ ਹਿੱਸਾ ਧਸ ਜਾਣ ਕਾਰਨ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਡਰ ਬਣਿਆ ਹੋਇਆ ਹੈ, ਜਿਸ ਨੂੰ ...

ਪੂਰੀ ਖ਼ਬਰ »

ਸਰਬਜੀਤ ਸਿੰਘ ਫਿਰ ਲੱਗੇ ਥਾਣਾ ਬਡਾਲੀ ਆਲਾ ਸਿੰਘ ਦੇ ਐਸ.ਐਚ.ਓ.

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ, ਅਰੁਣ ਆਹੂਜਾ)-ਬੀਤੇ ਸਮੇਂ ਦੌਰਾਨ ਥਾਣਾ ਬਡਾਲੀ ਆਲਾ ਸਿੰਘ 'ਚ ਬਤੌਰ ਥਾਣਾ ਮੁਖੀ ਅਤੇ ਜ਼ਿਲ੍ਹੇ ਦੇ ਹੋਰ ਵੱਖ-ਵੱਖ ਥਾਣਿਆਂ 'ਚ ਸ਼ਲਾਘਾਯੋਗ ਪੁਲਿਸ ਸੇਵਾਵਾਂ ਨੂੰ ਮੁੱਖ ਰੱਖਦਿਆਂ ਸਰਬਜੀਤ ਸਿੰਘ ਦੀ ਮੁੜ ਥਾਣਾ ਬਡਾਲੀ ...

ਪੂਰੀ ਖ਼ਬਰ »

ਅੱਧੀ ਦਰਜਨ ਹਮਲਾਵਰਾਂ ਵੱਲੋਂ ਕੁੱਟਮਾਰ ਕਾਰਨ ਇਕ ਜ਼ਖ਼ਮੀ

ਅਮਲੋਹ, 12 ਅਗਸਤ (ਕੁਲਦੀਪ ਸ਼ਾਰਦਾ, ਗੁਰਚਰਨ ਸਿੰਘ ਜੰਜੂਆ)- ਅਮਲੋਹ ਦੇ ਵਾਰਡ ਨੰਬਰ 13 ਦੇ ਵਸਨੀਕ ਹਰਪ੍ਰੀਤ ਸਿੰਘ ਪੁੱਤਰ ਬਿਕਰਮਜੀਤ ਸਿੰਘ ਉੱਪਰ ਅੱਧੀ ਦਰਜਨ ਦੇ ਕਰੀਬ ਕਥਿਤ ਹਮਲਾਵਰਾਂ ਵੱਲੋਂ ਕਥਿਤ ਹਮਲਾ ਕਰਕੇ ਉਸ ਦੀ ਕੁੱਟਮਾਰ ਕਰਕੇ ਗੰਭੀਰ ਜ਼ਖਮੀ ਕਰਨ ਦੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਗ੍ਰਾਮੀਣ ਡਿਜੀਟਲ ਸਾਖਰਤਾ ਅਭਿਆਨ ਤਹਿਤ ਲੋਕਾਂ ਨੰੂ ਸਿੱਖਿਅਤ ਕੀਤਾ ਜਾਵੇਗਾ- ਬਰਾੜ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)- ਡਿਜੀਟਲ ਸਾਖਰਤਾ ਪ੍ਰੋਜੈਕਟ ਅਧੀਨ ਜ਼ਿਲੇ੍ਹ ਦੇ ਸਾਰੇ ਪਿੰਡਾਂ ਦੇ ਲੋਕਾਂ ਨੰੂ ਡਿਜੀਟਲ ਸਾਖਰਤਾ ਵਿਚ ਸਿੱਖਿਅਤ ਹੋਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਘਰ ਬੈਠੇ ਹੀ ਬੈਂਕਾਂ ਨਾਲ ਸਬੰਧਿਤ ਅਤੇ ਹੋਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਅੱਗੇ ਬੈਠੇ ਕਿਸਾਨ ਆਗੂ ਕਰਦੇ ਰਹੇ ਗਿ੍ਫ਼ਤਾਰੀਆਂ ਦੀ ਮੰਗ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ, ਅਰੁਣ ਆਹੂਜਾ)-ਮਾਤਾ ਗੁਜਰੀ ਸਰਾਂ ਵਿਖੇ ਕਿਸਾਨ ਜਥੇਬੰਦੀਆਂ ਦੇ ਜੇਲ੍ਹ ਭਰੋ ਅੰਦੋਲਨ ਤਹਿਤ ਪੰਜਾਬ ਕਿਸਾਨ ਸੰਗਠਨ ਦੀ ਇਕੱਤਰਤਾ ਕਿਸਾਨ ਆਗੂ ਮਿਹਰ ਸਿੰਘ ਖੇੜੀ ਤੇ ਮਾਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਤੇ ਡੀ. ਸੀ. ਵੱਲੋਂ ਨਵੀਂ ਫਾਇਰ ਬਿ੍ਗੇਡ ਗੱਡੀ ਰਵਾਨਾ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਪੰਜਾਬ ਸਰਕਾਰ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਇਕ ਹੋਰ ਨਵੀਂ ਆਧੁਨਿਕ ਫਾਇਰ ਬਿ੍ਗੇਡ ਗੱਡੀ ਭੇਜੀ ਗਈ ਹੈ ਜਿਸ ਨਾਲ ਫ਼ਤਹਿਗੜ੍ਹ ਸਾਹਿਬ, ਸਰਹਿੰਦ ...

ਪੂਰੀ ਖ਼ਬਰ »

ਕੌਮੀ ਪੱਧਰੀ ਸੋਫ਼ਟ ਬੇਸਬਾਲ ਮੁਕਾਬਲਿਆਂ 'ਚ ਟੀਮਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਅਰੁਣ ਆਹੂਜਾ)- ਇੱਥੋਂ ਦੇ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਭਾਰਤੀ ਸੋਫਟ ਬੇਸਬਾਲ ਮਹਾਸੰਘ ਤੇ ਸੋਫ਼ਟ ਬੇਸਬਾਲ ਐਸੋਸੀਏਸ਼ਨ ਪੰਜਾਬ ਵਲੋਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਤਵੰਤ ਸਿੰਘ ਸੋਹਲ ਦੀ ਅਗਵਾਈ ਹੇਠ ਕਰਵਾਈ ਗਈ ਤਿੰਨ ...

ਪੂਰੀ ਖ਼ਬਰ »

ਪ੍ਰਦੇਸ਼ ਕਾਂਗਰਸ ਦੇ ਬਲਾਕ ਡੈਲੀਗੇਟਾਂ ਦੀ ਚੋਣ ਸਬੰਧੀ ਮੀਟਿੰਗ

ਖਮਾਣੋਂ, 12 ਅਗਸਤ (ਜੋਗਿੰਦਰ ਪਾਲ)-ਬਲਾਕ ਕਾਂਗਰਸ ਖਮਾਣੋਂ ਦੀ ਪ੍ਰਦੇਸ਼ ਕਾਂਗਰਸ ਦੇ ਬਲਾਕ ਡੈਲੀਗੇਟਾਂ ਦੀ ਚੋਣ ਸਬੰਧੀ ਮੀਟਿੰਗ ਬਲਾਕ ਪ੍ਰਧਾਨ ਡਾ. ਅਮਰਜੀਤ ਸੋਹਲ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਬੀ.ਆਰ.ਓ. ਅਸ਼ਵਨੀ ਸ਼ਰਮਾ, ਗੁਰਪ੍ਰੀਤ ਸਿੰਘ ਜੀ.ਪੀ. ਹਲਕਾ ਵਿਧਾਇਕ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਨੇ ਆਜ਼ਾਦੀ ਦਿਵਸ ਸਬੰਧੀ ਤਿਰੰਗਾ ਯਾਤਰਾ ਕੱਢੀ

ਅਮਲੋਹ, 12 ਅਗਸਤ (ਰਾਮ ਸ਼ਰਨ ਸੂਦ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਪ੍ਰਦੀਪ ਗਰਗ ਦੀ ਅਗਵਾਈ ਹੇਠ ਅਮਲੋਹ ਵਿਖੇ 15 ਅਗਸਤ ਦੇ ਆਜ਼ਾਦੀ ਦਿਵਸ ਸਬੰਧੀ ਤਿਰੰਗਾ ਯਾਤਰਾ ਕੱਢੀ ਗਈ | ਇਸ ਸਮਾਗਮ ਦੀ ਪ੍ਰਧਾਨਗੀ ਅਮਲੋਹ ਮੰਡਲ ਦੇ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਬੱਚਿਆਂ ਨੰੂ ਕਾਪੀਆਂ ਵੰਡੀਆਂ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਰਾਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਸਮਾਜ ਭਲਾਈ ਟਰੱਸਟ ਵੱਲੋਂ ਪਿੰਡ ਚੋਰਵਾਲਾ ਦੇ ਸਰਕਾਰੀ ਸਕੂਲ ਵਿਚ ਬੱਚਿਆਂ ਨੰੂ ਕਾਪੀਆਂ ਵੰਡੀਆਂ ਗਈਆਂ | ਸੰਸਥਾ ਦੇ ਜਨਰਲ ਸਕੱਤਰ ਧਰਮਿੰਦਰ ਸਿੰਘ ਲਾਂਬਾ ਨੇ ਇਸ ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਦਲਿਤ ਫ਼ਰੰਟ ਪੰਜਾਬ ਦੀ ਮੀਟਿੰਗ

ਨੌਗਾਵਾਂ, 12 ਅਗਸਤ (ਰਵਿੰਦਰ ਮੌਦਗਿਲ)-ਡਾ: ਬੀ.ਆਰ. ਅੰਬੇਡਕਰ ਦਲਿਤ ਫ਼ਰੰਟ ਪੰਜਾਬ ਦੀ ਮੀਟਿੰਗ ਮੀਤ ਪ੍ਰਧਾਨ ਦਾਰਾ ਸਿੰਘ ਘੁਮੰਡਗੜ੍ਹ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਰਬਜੀਤ ਸਿੰਘ ਮੁਹਾਲੀ ਪਿ੍ੰਸੀਪਲ ਅਤੇ ਜੰਗ ਸਿੰਘ ਮੁਹਾਲੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਭਾਜਪਾ ਵੱਲੋਂ ਜ਼ਿਲ੍ਹੇ ਦੇ 9 ਮੰਡਲ ਇੰਚਾਰਜ ਨਿਯੁਕਤ

ਮੰਡੀ ਗੋਬਿੰਦਗੜ੍ਹ, 12 ਅਗਸਤ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਪ੍ਰਦੀਪ ਗਰਗ ਵੱਲੋਂ ਜ਼ਿਲ੍ਹੇ ਦੇ 9 ਮੰਡਲਾਂ ਲਈ ਨਵੇਂ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਅਰੁਣ ਆਹੂਜਾ)-ਆਸ਼ਾ ਵਰਕਰ ਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੀ ਮੀਟਿੰਗ ਹੋਈ ਜਿਸ ਵਿਚ ਸੂਬਾ ਪ੍ਰਧਾਨ ਕਿਰਨਦੀਪ ਕੌਰ ਨੇ ਵਰਕਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਮੰਗਾਂ ਹੱਲ ਨਾ ਹੋਣ 'ਤੇ ਸੰਘਰਸ਼ ਕਰਨ ਦੀ ਚਿਤਾਵਨੀ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਨੇ ਜ਼ਿਲ੍ਹਾ ਮੈਨੇਜਰ ਦਾ ਚਾਰਜ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਅਰੁਣ ਆਹੂਜਾ)-ਪਟਿਆਲਾ ਤੋਂ ਬਦਲ ਕੇ ਆਏ ਗੁਰਪ੍ਰੀਤ ਸਿੰਘ ਨੇ ਪੰਜਾਬ ਰਾਜ ਗੋਦਾਮ ਨਿਗਮ ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਮੈਨੇਜਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ, ਜਦੋਂਕਿ ਪਿਛਲੇ ਜ਼ਿਲ੍ਹਾ ਮੈਨੇਜਰ ਪ੍ਰਵੀਨ ਕੁਮਾਰ ਦਾ ...

ਪੂਰੀ ਖ਼ਬਰ »

ਵਰਲਡ ਸਕਾਊਟ ਸਕਾਰਫ਼ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਮਨਪ੍ਰੀਤ ਸਿੰਘ)-ਗ੍ਰੀਨ ਫ਼ੀਲਡ ਸਕੂਲ ਸਰਹਿੰਦ ਵਿਖੇ ਵਰਲਡ ਸਕਾਊਟ ਸਕਾਰਫ਼ ਦਿਵਸ ਮਨਾਇਆ ਗਿਆ | ਇਸ ਮੌਕੇ ਸੂਬੇ ਦੇ ਸਕਾਊਟ ਐਾਡ ਗਾਈਡ ਦੇ ਆਰਗੇਨਾਈਜ਼ਿੰਗ ਕਮਿਸ਼ਨਰ ਓਾਕਾਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਬੱਚਿਆਂ ਨੂੰ ...

ਪੂਰੀ ਖ਼ਬਰ »

ਸਤਨਾਮ ਸਿੰਘ ਵਿਰਕ ਨੇ ਥਾਣਾ ਮੂਲੇਪੁਰ ਦੇ ਮੁਖੀ ਵਜੋਂ ਚਾਰਜ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਅਰੁਣ ਆਹੂਜਾ)-ਬਡਾਲੀ ਆਲਾ ਸਿੰਘ ਥਾਣੇ ਤੋਂ ਤਬਦੀਲ ਹੋ ਕੇ ਆਏ ਇੰਸਪੈਕਟਰ ਸਤਨਾਮ ਸਿੰਘ ਵਿਰਕ ਨੇ ਅੱਜ ਥਾਣਾ ਮੂਲੇਪੁਰ ਵਿਖੇ ਮੁੱਖ ਅਫ਼ਸਰ ਵਜੋਂ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸ. ਵਿਰਕ ਨੇ ...

ਪੂਰੀ ਖ਼ਬਰ »

ਦੀ ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 12 ਅਗਸਤ (ਭੂਸ਼ਨ ਸੂਦ)-ਦੀ ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਸਟਰ ਵਾਰੰਟ ਨਾਇਬ ਸਿੰਘ ਉੱਪਲ ਦੀ ਪ੍ਰਧਾਨਗੀ ਹੇਠ ਸੈਨਿਕ ਭਵਨ ਵਿਖੇ ਹੋਈ, ਜਿਸ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ...

ਪੂਰੀ ਖ਼ਬਰ »

ਕਰਜ਼ੇ ਦੇ ਮਾਮਲੇ 'ਚ ਆੜ੍ਹਤੀਆਂ ਨੂੰ ਬਗੈਰ ਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ-ਗੁਰਦੇਵ ਸਿੰਘ

ਖਮਾਣੋਂ, 12 ਅਗਸਤ (ਮਨਮੋਹਣ ਸਿੰਘ ਕਲੇਰ)-ਆੜ੍ਹਤੀ ਐਸੋਸੀਏਸ਼ਨ ਖਮਾਣੋਂ ਦੇ ਸਾਬਕਾ ਪ੍ਰਧਾਨ ਗੁਰਦੇਵ ਸਿੰਘ ਨੇ ਕਿਹਾ ਹੈ ਕਿ ਜਦੋਂ ਕੋਈ ਕਿਸਾਨ ਕਰਜ਼ੇ ਦੇ ਕਾਰਨਾਂ ਕਰਕੇ ਖ਼ੁਦਕੁਸ਼ੀ ਕਰਦਾ ਹੈ ਤਾਂ ਸਭ ਤੋਂ ਜ਼ਿਆਦਾ ਇਸ ਮਾਮਲੇ ਵਿਚ ਆੜ੍ਹਤੀ ਨੂੰ ਬਗ਼ੈਰ ਕਿਸੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ-ਕਾਂਗਰਸੀ ਆਗੂ

ਅਮਲੋਹ, 12 ਅਗਸਤ (ਕੁਲਦੀਪ ਸ਼ਾਰਦਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਜੋ ਵਾਅਦੇ ਸੂਬੇ ਦੀ ਜਨਤਾ ਨਾਲ ਕੀਤੇ ਸਨ ਉਹ ਇਕ-ਇਕ ਕਰਕੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਜਿਸ ਤੋਂ ਪੰਜਾਬ ਦੀ ਜਨਤਾ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX