ਤਾਜਾ ਖ਼ਬਰਾਂ


ਡੇਰਾ ਸੱਚਾ ਸੌਦਾ ਪ੍ਰਮੁੱਖ ਖ਼ਿਲਾਫ਼ ਸਰੀਰਕ ਸ਼ੋਸ਼ਣ ਮਾਮਲੇ 'ਤੇ ਹੋਈ ਸੁਣਵਾਈ, ਫ਼ੈਸਲਾ 25 ਅਗਸਤ ਨੂੰ
. . .  15 minutes ago
ਪੰਚਕੂਲਾ, 17 ਅਗਸਤ - ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਖ਼ਿਲਾਫ਼ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ 'ਚ ਅੱਜ ਪੰਚਕੂਲਾ ਵਿਖੇ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਹੋਈ। ਇਸ ਮੌਕੇ ਦੋਵਾਂ ਧਿਰਾਂ...
ਮੋਟਰ 'ਤੇ ਸੁੱਤੇ ਪਏ ਵਿਅਕਤੀ ਦਾ ਕਤਲ
. . .  52 minutes ago
ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ) - ਗੜ੍ਹਸ਼ੰਕਰ ਨੇੜਲੇ ਪਿੰਡ ਰੋਡ ਮਜਾਰਾ ਵਿਖੇ ਪਿੰਡ ਤੋਂ ਬਾਹਰਵਾਰ ਮੋਟਰ 'ਤੇ ਸੁੱਤੇ ਪਏ ਰਾਜ ਕੁਮਾਰ ਨਾਮੀ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਜਾਣ...
ਸੰਘੇ ਜਗੀਰ ਦੀ ਸਰਪੰਚਣੀ ਮੁਅੱਤਲ
. . .  about 1 hour ago
ਨੂਰਮਹਿਲ, 17 ਅਗਸਤ (ਜਸਵਿੰਦਰ ਸਿੰਘ ਲਾਂਬਾ) - ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਪੰਜਾਬ ਨੇ ਮਾਲੀ ਬੇਨਿਯਮੀਆਂ ਦੇ ਦੋਸ਼ 'ਚ ਪਿੰਡ ਸੰਘੇ ਜਗੀਰ...
ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ 'ਚ ਫਲੂ ਕਾਰਨਰ ਸਥਾਪਿਤ ਕਰਨ ਦੇ ਹੁਕਮ
. . .  about 1 hour ago
ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਸਵਾਈਨ ਫਲੂ ਨਾਲ ਮੌਤ ਦਰ ਅਤੇ ਇਸ ਬਿਮਾਰੀ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਸਿਵਲ ਹਸਪਤਾਲਾਂ 'ਚ ਫਲੂ ਕਾਰਨਰ ਸਥਾਪਿਤ ਕਰਨ...
ਗਾਜ਼ੀਆਬਾਦ 'ਚ ਲੜਕੀ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ
. . .  about 1 hour ago
ਗਾਜ਼ੀਆਬਾਦ, 17 ਅਗਸਤ - ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਪੈਂਦੇ ਰਜਿੰਦਰ ਨਗਰ ਵਿਖੇ ਦਿਨ ਦਿਹਾੜੇ ਮੋਟਰ ਸਾਈਕਲ ਸਵਾਰ 2 ਵਿਅਕਤੀਆਂ ਨੇ ਇੱਕ ਲੜਕੀ...
ਬਿਹਾਰ : ਭਾਰੀ ਬਰਸਾਤ ਤੇ ਹੜ੍ਹਾਂ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 2 hours ago
ਪਟਨਾ, 17 ਅਗਸਤ - ਭਾਰੀ ਬਰਸਾਤ ਤੇ ਹੜ੍ਹਾਂ ਦੇ ਚੱਲਦਿਆਂ ਕਟਿਹਾਰ ਡਿਵੀਜ਼ਨ 'ਚ ਪਾਣੀ ਭਰਨ ਕਾਰਨ ਰੇਲਵੇ ਨੇ ਅੱਜ 25, 18 ਅਗਸਤ ਨੂੰ 15 ਅਤੇ 19 ਅਗਸਤ...
ਸੰਨ '47 ਦੀ ਦੁਖਦਾਈ ਵੰਡ ਨੂੰ ਦਰਸਾਉਂਦੇ 'ਪਾਰਟੀਸ਼ਨ ਮਿਊਜ਼ੀਅਮ' ਦੇ ਵਿਸਥਾਰ ਦਾ ਮੁੱਖ ਮੰਤਰੀ ਵੱਲੋਂ ਉਦਘਾਟਨ
. . .  about 2 hours ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ, ਸੁਰਿੰਦਰ ਕੋਛੜ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਤਕਾਲੀ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਕੋਤਵਾਲੀ ਦੀ ਇਤਿਹਾਸਕ ਇਮਾਰਤ 'ਚ ਆਰੰਭ ਕੀਤੇ ਗਏ ਸੰਨ 1947 ਦੀ ਦੁਖਦਾਈ...
ਬਿਹਾਰ : 'ਵੰਦੇ ਮਾਤਰਮ' ਦਾ ਨਿਰਾਦਰ ਕਰਨ ਦੇ ਦੋਸ਼ 'ਚ ਤੇਜੱਸਵੀ ਯਾਦਵ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਪਟਨਾ, 17 ਅਗਸਤ - ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜੱਸਵੀ ਯਾਦਵ ਖ਼ਿਲਾਫ਼ ਟਵੀਟ 'ਚ 'ਵੰਦੇ ਮਾਤਰਮ' ਦਾ ਨਿਰਾਦਰ ਕਰਨ ਦੇ ਦੋਸ਼ 'ਚ ਦਰਭੰਗਾ ਵਿਖੇ...
ਚੰਡੀਗੜ੍ਹ ਜਬਰ ਜਨਾਹ ਮਾਮਲਾ : ਪੁਲਿਸ ਦੇ ਸ਼ੱਕੀ ਦਾ ਸਕੈੱਚ ਕੀਤਾ ਜਾਰੀ
. . .  about 3 hours ago
ਸ਼ਿਵ ਲਾਲ ਡੋਡਾ ਦੀ ਜ਼ਮਾਨਤ ਅਰਜ਼ੀ ਰੱਦ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਗੁਰਦਾਸਪੁਰ / ਬਟਾਲਾ / ਪਠਾਨਕੋਟ

ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਸੂਬਾ ਪੱਧਰੀ ਰੈਲੀ

ਦੀਨਾਨਗਰ, 12 ਅਗਸਤ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਦੇ ਹਲਕੇ ਵਿਚ ਸੂਬਾ ਪੱਧਰੀ ਰੈਲੀ ਕੀਤੀ ਗਈ | ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਨੇ ਸੰਗਤ ਦਰਸ਼ਨ ਕਰ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਬਟਾਲਾ, 12 ਅਗਸਤ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਸ: ਫਤਹਿਜੰਗ ਸਿੰਘ ਬਾਜਵਾ ਨੇ ਅੱਜ ਕਾਹਨੂੰਵਾਨ ਬਲਾਕ 'ਚ ਸੰਗਤ ਦਰਸ਼ਨ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ 'ਚੋਂ ਕਈਆਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਤੇ ਬਾਕੀਆਂ ਦੇ ਹੱਲ ਲਈ ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ 'ਚ ਆਜ਼ਾਦੀ ਦਾ ਦਿਹਾੜਾ ਮਨਾਇਆ

ਬਟਾਲਾ, 12 ਅਗਸਤ (ਕਾਹਲੋਂ)-ਵੁੱਡ ਸਟਾਕ ਪਬਲਿਕ ਸੀਨੀ: ਸੈਕੰ: ਸਕੂਲ ਬਟਾਲਾ 'ਚ ਤੀਆਂ ਦਾ ਤਿਉਹਾਰ, ਜਨਮ ਅਸ਼ਟਮੀ ਤੇ ਆਜ਼ਾਦੀ ਦਿਹਾੜਾ ਧੂਮ-­ਧਾਮ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸਕੂਲ ਚੇਅਰਪਰਸਨ ਡਾ: ਸਤਿੰਦਰ ਨਿੱਝਰ ਸ਼ਾਮਿਲ ਹੋਏ ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਟੂਰਿਸਟ ਬੱਸ ਵੱਲੋਂ ਟੱਕਰ ਮਾਰੇ ਜਾਣ 'ਤੇ ਰਿਕਸ਼ਾ ਚਾਲਕ ਦੀ ਮੌਤ

ਨੌਸ਼ਹਿਰਾ ਮੱਝਾ ਸਿੰਘ, 12 ਅਗਸਤ (ਤਰਸੇਮ ਸਿੰਘ ਤਰਾਨਾ)-ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਬੇਕਾਬੂ ਟੂਰਿਸਟ ਬੱਸ ਵੱਲੋਂ ਟੱਕਰ ਮਾਰ ਦੇਣ ਨਾਲ ਰਿਕਸ਼ਾ ਚਾਲਕ ਮਜ਼ਦੂਰ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਰਿਕਸ਼ੇ 'ਤੇ ਬੈਠਾ ਦੂਸਰਾ ਵਿਅਕਤੀ ਜ਼ਖ਼ਮੀ ਹੋ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਸਾਈਕਲ ਤੇ ਮੋਟਰਸਾਈਕਲ ਦੀ ਟੱਕਰ 'ਚ 1 ਜ਼ਖ਼ਮੀ

ਗੁਰਦਾਸਪੁਰ, 12 ਅਗਸਤ (ਬਲਦੇਵ ਸਿੰਘ ਬੰਦੇਸ਼ਾ)-ਪਿੰਡ ਅੱਲੜ੍ਹਪਿੰਡੀ ਵਿਖੇ ਇਕ ਮੋਟਰਸਾਈਕਲ ਅਤੇ ਸਾਈਕਲ ਦੀ ਟੱਕਰ ਹੋਣ ਕਾਰਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਅੱਲੜ੍ਹਪਿੰਡੀ ਦੀ ਸੋਨੀਆ (30) ਪਤਨੀ ਦਵਿੰਦਰ ਕੁਮਾਰ ਮੋਪਡ 'ਤੇ ...

ਪੂਰੀ ਖ਼ਬਰ »

ਕਾਰ ਨੇ ਪੈਦਲ ਜਾਂਦੇ ਵਿਅਕਤੀ ਨੂੰ ਟੱਕਰ ਮਾਰ ਕੇ ਕੀਤਾ ਜ਼ਖ਼ਮੀ

ਗੁਰਦਾਸਪੁਰ, 12 ਅਗਸਤ (ਬਲਦੇਵ ਸਿੰਘ ਬੰਦੇਸ਼ਾ)-ਪਿੰਡ ਬਰਿਆਰ ਵਿਖੇ ਪੈਦਲ ਆ ਰਹੇ ਸੁਖਦੇਵ ਰਾਜ ਪੁੱਤਰ ਚਮਨ ਲਾਲ ਦੀ ਕਾਰ ਨਾਲ ਟੱਕਰ ਹੋਣ ਕਾਰਨ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸੁਖਦੇਵ ਰਾਜ ਵਾਸੀ ਧਾਰੀਵਾਲ ਖਿੱਚੀਆਂ ਪਿੰਡ ਬਰਿਆਰ ਤੋਂ ਪੈਦਲ ਜਾ ...

ਪੂਰੀ ਖ਼ਬਰ »

ਵਿਅਕਤੀ ਕੋਲੋਂ ਦੇਸੀ ਲਾਹਣ ਬਰਾਮਦ

ਸ੍ਰੀ ਹਰਗੋਬਿੰਦਪੁਰ, 12 ਅਗਸਤ (ਘੁੰਮਣ)-ਪੁਲਿਸ ਚੌਕੀ ਊੁਧਨਵਾਲ ਵਿਖੇ ਇਕ ਦੋਸ਼ੀ ਕੋਲੋਂ 20 ਕਿੱਲੋ ਦੇਸੀ ਲਾਹਣ ਫੜੇ ਜਾਣ ਦੀ ਖ਼ਬਰ ਹੈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਪਿੰਡ ਢੰਡੇ ਜਸਪਾਲ ਸਿੰਘ ਦੇ ਘਰ ਹੌਲਦਾਰ ਸੁਖਰਾਜ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਡੀ.ਏ.ਵੀ. ਸੈਨੇਟਰੀ ਸਕੂਲ 'ਚ ਜਨਮ ਅਸ਼ਟਮੀ ਮਨਾਈ

ਬਟਾਲਾ, 12 ਅਗਸਤ (ਕਾਹਲੋਂ)-ਡੀ.ਏ.ਵੀ. ਸੈਨੇਟਰੀ ਸਕੂਲ ਬਟਾਲਾ 'ਚ ਕਿ੍ਸ਼ਨ ਜਨਮ ਅਸ਼ਟਮੀ ਮਨਾਉਣ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਪਿ੍ੰ: ਅਨੀਤਾ ਮਹਿਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸਭ ਨੂੰ ਜਨਮ ...

ਪੂਰੀ ਖ਼ਬਰ »

ਦੋਸ਼ੀਆਂ ਿਖ਼ਲਾਫ਼ ਐਸ.ਜੀ.ਪੀ.ਸੀ. ਪੰਥਕ ਮਰਿਆਦਾ ਅਨੁਸਾਰ ਕਾਰਵਾਈ ਕਰੇ-ਜਥੇ. ਸੇਖਵਾਂ

ਗੁਰਦਾਸਪੁਰ, ਕਾਹਨੂੰਵਾਨ, 12 ਅਗਸਤ (ਆਰਿਫ਼, ਬੰਦੇਸ਼ਾ, ਜੱਜ)-ਇਤਿਹਾਸਿਕ ਗੁਰਦੁਆਰਾ ਘੱਲੂਘਾਰਾ ਸਾਹਿਬ 'ਚ ਬੀਤੀ ਰਾਤ ਕਰੀਬ ਸਾਢੇ 9 ਵਜੇ ਜੋ ਇਕ ਮੰਦਭਾਗੀ ਘਟਨਾ ਵਾਪਰੀ ਹੈ, ਜਿਸ ਸੰ ਬੰਧੀ ਸਾਬਕਾ ਕੈਬਨਿਟ ਮੰਤਰੀ ਤੇ ਐਸ.ਜੀ.ਪੀ.ਸੀ. ਮੈਂਬਰ ਜਥੇ. ਸੇਵਾ ਸਿੰਘ ਸੇਖਵਾਂ ...

ਪੂਰੀ ਖ਼ਬਰ »

ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਵਰਸੋਲਾ, 12 ਅਗਸਤ (ਵਰਿੰਦਰ ਸਹੋਤਾ)-ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਹਯਾਤ ਨਗਰ ਵਿਖੇ ਸੰਸਥਾ ਦੀ ਮੈਨੇਜਮੈਂਟ ਦੇ ਉਪਰਾਲੇ ਸਦਕਾ ਤੀਆਂ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਸਿੱਖਿਆਰਥਣਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਮਾਂਵਾਂ ਤੇ ਇਲਾਕੇ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਨੀਟ ਤੇ ਜੇ.ਈ.ਈ. ਦੇ ਡਰਾਪਰ ਬੈਚ 16 ਅਗਸਤ ਤੋਂ

ਗੁਰਦਾਸਪੁਰ, 12 ਅਗਸਤ (ਬਲਦੇਵ ਸਿੰਘ ਬੰਦੇਸ਼ਾ)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਨੀਟ ਤੇ ਜੇ.ਈ.ਈ. ਦੇ ਡਰਾਪਰ ਬੈਚ 16 ਅਗਸਤ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਐਜੂਕੇਸ਼ਨ ਵਰਲਡ ਦੀ ਪ੍ਰਬੰਧਕੀ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ਕਿ ਇਸ ਸਾਲ ...

ਪੂਰੀ ਖ਼ਬਰ »

ਕੈਪਟਨ ਸੂਬੇ ਦੇ ਨੌਜਵਾਨਾਂ ਦੀਆਂ ਆਸਾਂ ਪੂਰੀਆਂ ਕਰਨਗੇ : ਨੀਟਾ ਪਕੀਵਾਂ

ਕਲਾਨੌਰ, 12 ਅਗਸਤ (ਪੁਰੇਵਾਲ)-ਯੂਥ ਕਾਂਗਰਸ ਦੇ ਅਗਾਂਹਵਧੂ ਆਗੂ ਤੇ ਐਨ.ਆਰ.ਆਈ. ਨਵਨੀਤ ਸਿੰਘ ਗੋਰਾਇਆ ਨੀਟਾ ਪਕੀਵਾਂ ਨੇ ਕਿਹਾ ਕਿ ਸੂਬੇ ਅੰਦਰ ਹੋਂਦ 'ਚ ਆਈ ਕਾਂਗਰਸ ਦੀ ਸਰਕਾਰ ਦੇ ਰਾਜ ਦੌਰਾਨ ਸੂਬੇ ਦੇ ਨੌਜਵਾਨਾਂ ਦੀਆਂ ਸਾਰੀਆਂ ਆਸਾਂ ਨੂੰ ਸਿਰਫ਼ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਰੰਧਾਵਾ ਨੇ ਹਲਕੇ 'ਚ ਗੁੰਡਾਗਰਦੀ ਨੂੰ ਨਕੇਲ ਪਾ ਕੇ ਸ਼ਾਂਤੀ ਦਾ ਰਾਜ ਕਾਇਮ ਕੀਤਾ : ਵਿਰਕ

ਕਲਾਨੌਰ, 12 ਅਗਸਤ (ਪੁਰੇਵਾਲ)-ਸੂਬੇ ਦੀ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਦੂਸਰੀ ਵਾਰ ਜੇਤੂ ਰਹੇ ਵਿਧਾਇਕ ਤੇ ਬੇਦਾਗ਼ ਸ਼ਖ਼ਸੀਅਤ ਦੇ ਮਾਲਕ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਵੱਲੋਂ ਇਸ ਵਾਰ ਜਿੱਤਣ ...

ਪੂਰੀ ਖ਼ਬਰ »

ਆਰ.ਡੀ. ਖੋਸਲਾ ਸਕੂਲ 'ਚ ਜਨਮ ਅਸ਼ਟਮੀ ਤੇ ਆਜ਼ਾਦੀ ਦਿਵਸ ਮਨਾਇਆ

ਬਟਾਲਾ, 12 ਅਗਸਤ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ 'ਚ ਜਨਮ ਅਸ਼ਟਮੀ ਤੇ ਆਜ਼ਾਦੀ ਦਿਵਸ ਮਨਾਉਣ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਛੋਟੇ ਬੱਚਿਆਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ ਅਤੇ ਦੇਸ਼ ਭਗਤੀ ਨਾਲ ਸਬੰਧਿਤ ...

ਪੂਰੀ ਖ਼ਬਰ »

ਲੋਕ ਚੀਨ ਦੇ ਬਣੇ ਉਤਪਾਦਾਂ ਦੀ ਵਰਤੋਂ ਤੋਂ ਗੁਰੇਜ਼ ਕਰਨ : ਹੀਰਾ ਵਾਲੀਆ

ਬਟਾਲਾ, 12 ਅਗਸਤ (ਕਾਹਲੋਂ)-ਭਾਰਤ ਵਾਸੀਆਂ ਨੂੰ ਚੀਨ ਦੇ ਬਣੇ ਉਤਪਾਦਾਂ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਕਿਉਂਕਿ ਚੀਨ ਦਾ ਬਣਿਆ ਸਮਾਨ ਖ਼ਰੀਦਣ ਨਾਲ ਸਾਡੇ ਦੇਸ਼ ਦਾ ਪੈਸਾ ਵਿਦੇਸ਼ 'ਚ ਜਾ ਰਿਹਾ ਹੈ ਤੇ ਭਾਰਤ ਦੀ ਅਰਥ ਵਿਵਸਥਾ ਨੂੰ ਧੱਕਾ ਵੱਜ ਰਿਹਾ ਹੈ | ...

ਪੂਰੀ ਖ਼ਬਰ »

ਸਰਪੰਚ ਗੁਰਮੀਤ ਸਿੰਘ ਨੂੰ ਸਦਮਾ-ਮਾਤਾ ਦਾ ਦਿਹਾਂਤ

ਕਲਾਨੌਰ, 12 ਜੁਲਾਈ (ਸਤਵੰਤ ਸਿੰਘ ਕਾਹਲੋਂ)-ਸਥਾਨਕ ਕਸਬੇ ਦੇ ਨਜ਼ਦੀਕੀ ਪਿੰਡ ਖੁਸ਼ੀਪੁਰ ਦੇ ਸਰਪੰਚ ਗੁਰਮੀਤ ਸਿੰਘ ਨੂੰ ਉਸ ਵਕਤ ਵੱਡਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਮਾਤਾ ਚਰਨ ਕੌਰ ਪਤਨੀ ਮਹੈਣ ਸਿੰਘ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਉਨ੍ਹਾਂ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਨਰਸਿੰਗ ਇੰਸਟੀਚਿਊਟ ਕਾਦੀਆਂ 'ਚ ਮਹਿੰਦੀ ਮੁਕਾਬਲੇ ਕਰਵਾਏ

ਬਟਾਲਾ, 12 ਅਗਸਤ (ਕਾਹਲੋਂ)-ਗੁਰੂ ਨਾਨਕ ਦੇਵ ਨਰਸਿੰਗ ਇੰਸਟੀਚਿਊਟ ਕਾਦੀਆਂ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਜੀ.ਐਨ.ਐਮ. ਤੇ ਏ.ਐਨ.ਐਮ. ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥਣਾਂ ਨੇ ਬੜੇ ਹੀ ਵਧੀਆ ਢੰਗ ਨਾਲ ਮਹਿੰਦੀ ਲਗਾ ਕੇ ਆਪਣੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਜਬਰ ਵਿਰੋਧੀ ਲਹਿਰ ਮਹਿਜ਼ ਡਰਾਮਾ : ਆਗੂ

ਬਟਾਲਾ, 12 ਅਗਸਤ (ਕਾਹਲੋਂ)-ਸੂਬੇ ਅੰਦਰ 10 ਵਰ੍ਹੇ ਰਾਜ ਕਰਨ ਵਾਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਲੋਕਾਂ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ ਤੇ ਝੂਠੇ ਪਰਚੇ ਦਰਜ ਕਰਵਾ ਕੇ ਜਨਤਾ 'ਤੇ ਜਬਰ ਢਾਹਿਆ ਹੈ, ਪਰ ਹੁਣ ਕਾਂਗਰਸ ਸਰਕਾਰ ਦੇ ਚੰਦ ਮਹੀਨਿਆਂ ਦੇ ਰਾਜ 'ਚ ਹੀ ਅਕਾਲੀ ...

ਪੂਰੀ ਖ਼ਬਰ »

11 ਲੱਖ ਤੋਂ ਵੱਧ ਦੇ ਘਪਲੇ 'ਚ ਸਰਪੰਚ 'ਤੇ ਮਾਮਲਾ ਦਰਜ, ਸੈਕਟਰੀ ਫਰਾਰ

ਬਟਾਲਾ, 12 ਅਗਸਤ (ਕਾਹਲੋਂ)-ਬਲਾਕ ਬਟਾਲਾ ਦੇ ਅਧੀਨ ਆਉਂਦੇ ਪਿੰਡ ਮੱਲੂਦਆਰਾ ਦੇ ਸਰਪੰਚ ਅਤੇ ਪੰਚਾਇਤ ਸਕੱਤਰ 'ਤੇ 11 ਲੱਖ 41 ਹਜ਼ਾਰ 83 ਰੁਪਏ ਦਾ ਗਬਨ ਸਾਹਮਣੇ ਆਉਣ 'ਤੇ ਬਟਾਲਾ ਦੇ ਸਦਰ ਥਾਣੇ ਵਿਚ ਮਾਮਲਾ ਦਰਜ ਹੋਣ ਦੀ ਖ਼ਬਰ ਹੈ | ਸਬੰਧਿਤ ਅਕਾਲੀ ਸਰਪੰਚ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਸਮੇਤ 4 ਦੁਕਾਨਾਂ 'ਚੋਂ ਸੰਨ੍ਹ ਲਾ ਕੇ ਚੋਰੀ

ਬਹਿਰਾਮਪੁਰ, 12 ਅਗਸਤ (ਬਲਬੀਰ ਸਿੰਘ ਕੋਲਾ)-ਬਹਿਰਾਮਪੁਰ-ਗੁਰਦਾਸਪੁਰ ਰੋਡ 'ਤੇ ਪਿੰਡ ਪਸਿਆਲ ਦੀ ਪੁਲੀ 'ਤੇ ਸ਼ਰਾਬ ਦੇ ਠੇਕੇ ਸਮੇਤ ਚਾਰ ਦੁਕਾਨਾਂ ਵਿਚ ਸੰਨ ਲਾ ਕੇ ਚੋਰੀ ਹੋਣ ਦੀ ਖ਼ਬਰ ਹੈ | ਸ਼ਰਾਬ ਦੇ ਠੇਕੇ ਨਾਲ ਅਹਾਤੇ ਦੇ ਮਾਲਕ ਨਿਸ਼ਾਨ ਸਿੰਘ ਪੁੱਤਰ ਗੁਰਨਾਮ ਸਿੰਘ ...

ਪੂਰੀ ਖ਼ਬਰ »

ਜਥੇ: ਬੱਜੂਮਾਨ ਵੱਲੋਂ ਗੁਰਮਤਿ ਸਮਾਗਮਾਂ ਸਬੰਧੀ ਮੀਟਿੰਗ

ਬਟਾਲਾ, 12 ਸਤੰਬਰ (ਕਾਹਲੋਂ)-ਸ਼੍ਰੋਮਣੀ ਕਮੇਟੀ ਹਲਕਾ ਕਾਲਾ ਅਫਗਾਨਾ 'ਚ ਪੈਂਦੇ 50 ਪਿੰਡਾਂ ਦੇ ਹੋਣ ਵਾਲੇ ਗੁਰਮਤਿ ਸਮਾਗਮਾਂ ਸਬੰਧੀ ਵਿਸ਼ੇਸ਼ ਮੀਟਿੰਗ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਸੱਜਣ ਸਿੰਘ ਬੱਜੂਮਾਨ ਦੀ ਅਗਵਾਈ 'ਚ ਇਤਿਹਾਸਕ ਅਸਥਾਨ ਗੁਰਦੁਆਰਾ ਪਾਤਸ਼ਾਹੀ ...

ਪੂਰੀ ਖ਼ਬਰ »

ਰੰਧਾਵਾ ਦੀ ਅਗਵਾਈ 'ਚ ਪਿੰਡਾਂ 'ਚ ਬਗ਼ੈਰ ਕਿਸੇ ਵਿਤਕਰੇ ਦੇ ਹੋਣਗੇ ਵਿਕਾਸ ਕਾਰਜ : ਹਰਿੰਦਰ ਦੇਹੜ

ਕੋਟਲੀ ਸੂਰਤ ਮੱਲ੍ਹੀ, 12 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਯਤਨਸ਼ੀਲ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਖੁਸ਼ੀ ਨਾਲ ਫੁੱਲੇ ਨਹੀਂ ਸਮਾ ਰਹੇ ਸਾਹਿਲ ਪਠਾਨੀਆ ਤੇ ਅਵਤਾਰ ਸਿੰਘ ਦੇ ਪਰਿਵਾਰਿਕ ਮੈਂਬਰ

ਗੁਰਦਾਸਪੁਰ, 12 ਅਗਸਤ (ਕੇ.ਪੀ. ਸਿੰਘ)-ਲਾਂਸ ਏਾਜਲਸ (ਅਮਰੀਕਾ) ਵਿਖੇ ਚੱਲ ਰਹੇ ਖੇਡਾਂ ਦੇ ਮਹਾਂਕੁੰਭ ਵਿਸ਼ਵ ਪੁਲਿਸ ਖੇਡਾਂ 'ਚ ਗੁਰਦਾਸਪੁਰ ਦੇ ਦੋ ਜੂਡੋ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਇਕ ਵਾਰ ਫਿਰ ਗੁਰਦਾਸਪੁਰ ਦਾ ਨਾਂਅ ਸੁਰਖੀਆਂ ਵਿਚ ਲਿਆਂਦਾ ਹੈ | ਸੋਨੇ ...

ਪੂਰੀ ਖ਼ਬਰ »

ਡਾ. ਐਮ.ਆਰ.ਐਸ. ਭੱਲਾ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਬਟਾਲਾ, 12 ਅਗਸਤ (ਕਾਹਲੋਂ)-ਅੱਜ ਡਾ: ਐਮ.ਆਰ.ਐਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ 'ਚ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਤੇ ਦੇਸ਼-ਭਗਤੀ ਨਾਲ ਸਬੰਧਿਤ ਕਵਿਤਾਵਾਂ ਪੇਸ਼ ਕੀਤੀਆਂ | ਸਕੂਲ ਪਿ੍ੰ: ਸ੍ਰੀਮਤੀ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ 'ਚ ਸਫ਼ਾਈ ਪੰਦ੍ਹਰਵਾੜਾ ਮਨਾਇਆ

ਬਟਾਲਾ, 12 ਅਗਸਤ (ਕਾਹਲੋਂ)-ਚੀਮਾ ਕਾਲਜ ਆਫ਼ ਐਜੂਕੇਸ਼ਨ ਦੇ ਚੇਅਰਮੈਨ ਸਰਦੂਲ ਸਿੰਘ ਚੀਮਾ ਤੇ ਸੈਕਟਰੀ ਅਮਰਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਚੱਲ ਰਹੇ ਚੀਮਾ ਕਾਲਜ ਆਫ਼ ਐਜੂਕੇਸ਼ਨ ਕਿਸ਼ਨਕੋਟ ਦੇ ਵਿਦਿਆਰਥੀਆਂ ਤੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਸਫ਼ਾਈ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਿਆਂ ਕਰਨ ਲਈ ਵਚਨਬੱਧ : ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 12 ਅਗਸਤ (ਫੁੱਲ, ਬਾਠ)-ਪੰਜਾਬ 'ਚ ਨਵੀਂ ਬਣੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਿਆਂ ਕਰਨ ਲਈ ਵਚਨਬੱਧ ਹੈ ਤੇ ਕਿਸੇ ਨੂੰ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਦੇ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਹੋਵੇਗੀ : ਲਾਡੀ

ਹਰਚੋਵਾਲ, 12 ਅਗਸਤ (ਰਣਜੋਧ ਸਿੰਘ ਭਾਮ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਕਾਰਜਾਂ ਲਈ ਦਿਲ ਖੋਲ ਕੇ ਫ਼ੰਡ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਕਾਰਨ ਹਲਕੇ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ...

ਪੂਰੀ ਖ਼ਬਰ »

ਕੀਵੀ ਐਾਡ ਕੰਗਾਰੂ ਸਟੱਡੀਜ਼ ਨੇ ਇਕ ਹੋਰ ਕੈਨੇਡਾ ਦਾ ਸਟੱਡੀ ਵੀਜ਼ਾ ਲਗਾਇਆ

ਗੁਰਦਾਸਪੁਰ, 12 ਅਗਸਤ (ਆਰਿਫ਼)-'ਕੀਵੀ ਐਾਡ ਕੰਗਾਰੂ ਸਟੱਡੀਜ਼' ਗੁਰਦਾਸਪੁਰ ਵੱਲੋਂ ਇਕ ਹੋਰ ਕੈਨੇਡਾ ਦਾ ਸਟੱਡੀ ਵੀਜ਼ਾ ਲਗਾਇਆ ਗਿਆ ਹੈ | ਇਸ ਸਬੰਧੀ ਡਾਇਰੈਕਟਰ ਗੌਰਵ ਚੌਧਰੀ ਨੇ ਦੱਸਿਆ ਕਿ ਗੁਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਗੁਰਦਾਸਪੁਰ ਨੇ 12ਵੀਂ ...

ਪੂਰੀ ਖ਼ਬਰ »

ਰਾਜ ਪੱਧਰੀ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 12 ਅਗਸਤ (ਆਰਿਫ਼)-15 ਅਗਸਤ ਨੂੰ ਮਨਾਏ ਜਾ ਰਹੇ 71ਵੇਂ ਆਜ਼ਾਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਸਬੰਧੀ ਅੱਜ ਸਥਾਨਕ ਲੈਫ ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਫ਼ੁਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ 'ਚ ਵੱਖ-ਵੱਖ ਸਕੂਲੀ ਬੱਚਿਆਂ ਵੱਲੋਂ ...

ਪੂਰੀ ਖ਼ਬਰ »

ਪਿੰਡ ਲੀਲ ਕਲਾਂ 'ਚ ਔਰਤ ਦੇ ਵਾਲ ਕੱਟਣ ਦੀ ਵਾਪਰੀ ਘਟਨਾ

ਕਾਦੀਆਂ, 12 ਅਗਸਤ (ਕੁਲਵਿੰਦਰ ਸਿੰਘ, ਮਕਬੂਲ ਅਹਿਮਦ)-ਬੀਤੀ ਰਾਤ ਇਕ ਵਜੇ ਦੇ ਕਰੀਬ ਨਜ਼ਦੀਕੀ ਪਿੰਡ ਲੀਲ ਕਲਾਂ ਵਿਖੇ ਇਕ ਪਰਿਵਾਰ ਦੀ ਔਰਤ ਦੇ ਸਿਰ ਦੇ ਅਗਲੇ ਹਿੱਸੇ 'ਤੇ ਵਾਲ ਕੱਟਣ ਨਾਲ ਸਨਸਨੀ ਫੈਲ ਗਈ | ਉੱਥੇ ਅਚਾਨਕ ਵਾਪਰੀ ਘਟਨਾ ਨਾਲ ਉਕਤ ਮਹਿਲਾ ਸਦਮੇ ਵਿਚ ਹੈ ਤੇ ...

ਪੂਰੀ ਖ਼ਬਰ »

ਏ.ਵੀ.ਐਮ. ਸਕੂਲ 'ਚ ਜਨਮ ਅਸ਼ਟਮੀ ਤੇ ਸੁਤੰਤਰਤਾ ਦਿਵਸ ਮਨਾਇਆ

ਬਟਾਲਾ, 12 ਅਗਸਤ (ਬੁੱਟਰ)-ਏ.ਵੀ.ਐਮ. ਸੀ: ਸੈਕੰ: ਸਕੂਲ ਬਟਾਲਾ ਵਿਖੇ ਪਿ੍ੰਸੀਪਲ ਰੀਤੂ ਮਹਾਜਨ ਦੀ ਅਗਵਾਈ 'ਚ ਜਨਮ ਅਸ਼ਟਮੀ ਤੇ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ 'ਚ ਸਕੂਲ ਦੇ ਬੱਚਿਆਂ ਨੇ ਫੈਂਸੀ ਡਰੈੱਸ ਗਰੁੱਪ ਗੀਤ, ਕਵਿਤਾ, ਸਕਿੱਟਾਂ, ਭਾਸ਼ਣ ...

ਪੂਰੀ ਖ਼ਬਰ »

ਸੈਂਟਰਲ ਕਾਲਜ ਫ਼ਾਰ ਵੋਮੈਨ ਘੁਮਾਣ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਘੁਮਾਣ, 12 ਅਗਸਤ (ਬੰਮਰਾਹ)-ਸੈਂਟਰਲ ਕਾਲਜ ਫ਼ਾਰ ਵੋਮੈਨ ਘੁਮਾਣ ਵਿਖੇ ਜਿੱਥੇ ਪੂਰੇ ਸਾਲ ਵਿਚ ਵੱਖ-ਵੱਖ ਤਿਉਹਾਰਾਂ ਨੂੰ ਬਾਖ਼ੂਬੀ ਮਨਾਇਆ ਜਾਂਦਾ ਹੈ, ਉੱਥੇ ਤੀਆਂ ਦਾ ਤਿਉਹਾਰ ਵੀ ਨਿਵੇਕਲੇ ਢੰਗ ਨਾਲ ਮਨਾਇਆ ਗਿਆ, ਜਿਸ ਵਿਚ ਸਾਡੇ ਪੰਜਾਬੀ ਪੁਰਾਤਨ ਸੱਭਿਆਚਾਰ ਦੀ ...

ਪੂਰੀ ਖ਼ਬਰ »

ਬੀ.ਸੀ. ਵਿੰਗ ਵਿਆਹ ਪੁਰਬ ਮੌਕੇ ਸੰਗਤਾਂ ਲਈ ਕਰੇਗਾ ਲੰਗਰ ਦੀ ਸੇਵਾ : ਸੁਚੇਤਗੜ੍ਹ

ਬਟਾਲਾ, 12 ਅਗਸਤ (ਹਰਦੇਵ ਸਿੰਘ ਸੰਧੂ)-ਅੱਜ ਸ਼੍ਰੋਮਣੀ ਅਕਾਲੀ ਦਲ ਪਛੜੀਆਂ ਸ਼੍ਰੇਣੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ਸਥਾਨਕ ਦਾਣਾ ਮੰਡੀ ਵਿਖੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਸੁਚੇਤਗੜ੍ਹ ਦੀ ਅਗਵਾਈ ਵਿਚ ਹੋਈ | ਜਥੇਦਾਰ ਸੁਚੇਤਗੜ੍ਹ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੀਰ ਗੁਲਾਮ ਸ਼ਾਹ ਦੇ ਦਰਬਾਰ 'ਤੇ ਕੱਵਾਲੀ ਮੇਲਾ ਕਰਵਾਇਆ

ਬਟਾਲਾ, 12 ਅਗਸਤ (ਕਾਹਲੋਂ)-ਸਾਬਰ ਸਰਵਰ ਪੀਰ ਗੁਲਾਮ ਸ਼ਾਹ ਦੇ ਦਰਬਾਰ ਬੁਤਾਲਾ ਵਿਖੇ ਸਾਲਾਨਾ ਕੱਵਾਲੀ ਮੇਲਾ ਸਮੂਹ ਪ੍ਰਬੰਧਕਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ ਦਾ ਉਦਘਾਟਨ ਉੱਘੇ ਮੇਲਾ ਪ੍ਰਮੋਟਰ ਸ੍ਰੀ ਜੰਗ ਬਹਾਦਰ ਪੱਪੂ ਪ੍ਰਧਾਨ ਨੇ ਕੀਤਾ ...

ਪੂਰੀ ਖ਼ਬਰ »

ਹੈਦਰਾਬਾਦ ਲਈ ਐਸੋਸੀਏਸ਼ਨ ਦਾ 16 ਮੈਂਬਰੀ ਜਥਾ ਰਵਾਨਾ

ਪਠਾਨਕੋਟ, 12 ਅਗਸਤ ( ਸੰਧੂ)-ਆਲ ਇੰਡੀਆ ਟੈਂਟ ਡੈਕੋਰੇਟਰਸ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਹੈਦਰਾਬਾਦ ਵਿਖੇ ਕਰਵਾਈ ਜਾ ਰਹੀ 4 ਰੋਜ਼ਾ ਨੈਸ਼ਨਲ ਕਾਨਫਰੰਸ ਵਿਚ ਭਾਗ ਲੈਣ ਲਈ ਪਠਾਨਕੋਟ ਟੈਂਟ ਡੀਲਰ ਐਸੋਸੀਏਸ਼ਨ ਦੀ ਟੀਮ ਆਲ ਇੰਡੀਆ ਸਕੱਤਰ ਸੰਦੀਪ ਮਹਾਜਨ ਦੀ ਅਗਵਾਈ ...

ਪੂਰੀ ਖ਼ਬਰ »

ਸੜਕ 'ਤੇ ਪਏ ਖੱਡੇ ਹਾਦਸਿਆਂ ਨੰੂ ਦੇ ਰਹੇ ਸੱਦਾ

ਪਠਾਨਕੋਟ, 12 ਅਗਸਤ (ਆਸ਼ੀਸ਼ ਸ਼ਰਮਾ)-ਪਠਾਨਕੋਟ ਸ਼ਹਿਰ ਦਾ ਸਭ ਤੋਂ ਵੱਧ ਆਵਾਜਾਈ ਵਾਲਾ ਰੋਡ ਸ਼ਾਹਪੁਰ ਚੌਕ ਤੋਂ ਜੁਗਿਆਲ ਤੇ ਮਾਧੋਪੁਰ ਨੰੂ ਜਾਣ ਵਾਲੇ ਰੋਡ ਦੀ ਹਾਲਤ ਖਸਤਾ ਹੈ | ਇਸ ਰੋਡ 'ਤੇ ਥਾਂ-ਥਾਂ ਖੱਡੇ ਪਏ ਹਨ ਤੇ ਮੀਂਹ ਦਾ ਪਾਣੀ ਖੜ੍ਹਾ ਹੋਣ ਕਰਕੇ ਆਏ ਦਿਨ ਹਾਦਸੇ ...

ਪੂਰੀ ਖ਼ਬਰ »

ਵਿਧਾਇਕ ਅਮਿਤ ਵਿੱਜ ਨੇ ਵੱਖ-ਵੱਖ ਕੰਪਨੀਆਂ ਦੀ ਬੁਲਾਈ ਮੀਟਿੰਗ

ਪਠਾਨਕੋਟ, 12 ਅਗਸਤ (ਚੌਹਾਨ)-ਚੋਣਾਂ ਦੌਰਾਨ ਕੀਤੇ ਵਾਅਦੇ ਨੰੂ ਸਾਰਥਕ ਕਰਨ ਲਈ ਹਲਕਾ ਵਿਧਾਇਕ ਲਗਾਤਾਰ ਯਤਨਸ਼ੀਲ ਹਨ | ਉਨ੍ਹਾਂ ਵਾਅਦਾ ਕੀਤਾ ਸੀ ਕਿ ਹਲਕੇ ਦੇ ਨੌਜਵਾਨਾਂ ਨੰੂ ਰੁਜ਼ਗਾਰ ਦਿਲਾਉਣਗੇ | ਉਨ੍ਹਾਂ ਬੇਰੁਜ਼ਗਾਰੀ ਦੂਰ ਕਰਨ ਲਈ ਇਕ ਵੱਡਾ ਤੇ ਪ੍ਰਸੰਸਾਯੋਗ ...

ਪੂਰੀ ਖ਼ਬਰ »

ਧੀਰਾ ਸਕੂਲ ਵਿਖੇ ਸੈਮੀਨਾਰ ਲਗਾਇਆ

ਪਠਾਨਕੋਟ, 12 ਅਗਸਤ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਵਿਖੇ ਪਿ੍ੰਸੀਪਲ ਰਾਜੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਕਾਨੂੰਨੀ ਸਾਖਰਤਾ ਸਬੰਧੀ ਜਾਗਰੂਕਤਾ ਸੈਮੀਨਾਰ ਹੋਇਆ | ਸੈਮੀਨਾਰ ਵਿਚ ਕਾਨੂੰਨੀ ਸੇਵਾਵਾਂ ਦੇ ਮਾਹਿਰ ਵਕੀਲ ਭਾਰਤ ਭੂਸ਼ਨ ਤੇ ਕਮਲਜੀਤ ...

ਪੂਰੀ ਖ਼ਬਰ »

ਏਾਜਲਸ ਸਕੂਲ ਵਿਖੇ ਜਨਮ ਅਸ਼ਟਮੀ ਤੇ ਸੁਤੰਤਰਤਾ ਦਿਵਸ ਮਨਾਇਆ

ਪਠਾਨਕੋਟ, 12 ਅਗਸਤ (ਆਰ. ਸਿੰਘ)-ਏਾਜਲਸ ਪਬਲਿਕ ਸਕੂਲ ਮਾਮੂਨ ਪਠਾਨਕੋਟ ਵਿਖੇ ਪਿ੍ੰਸੀਪਲ ਸ਼ਿਵਾਲਿਕਾ ਢਿੱਲੋਂ ਦੀ ਪ੍ਰਧਾਨਗੀ ਹੇਠ ਜਨਮ ਅਸ਼ਟਮੀ ਤੇ ਸੁਤੰਤਰਤਾ ਦਿਵਸ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ | ਜਿਸ 'ਚ ਸਕੂਲ ਚੇਅਰਮੈਨ ਕਰਨਲ ਮਾਨ ਸਿੰਘ ਵਿਸ਼ੇਸ਼ ਰੂਪ ਵਿਚ ...

ਪੂਰੀ ਖ਼ਬਰ »

ਜਨਮ ਅਸ਼ਟਮੀ ਸਬੰਧੀ ਸਮਾਗਮ ਕਰਵਾਇਆ

ਪਠਾਨਕੋਟ, 12 ਅਗਸਤ (ਆਰ. ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਪੂਨਮ ਰਾਮਪਾਲ ਦੀ ਪ੍ਰਧਾਨਗੀ ਹੇਠ ਜਨਮ ਅਸ਼ਟਮੀ ਦੇ ਸਬੰਧ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਆਰੰਭ ਪਿ੍ੰਸੀਪਲ ਪੂਨਮ ਰਾਮਪਾਲ ਨੇ ਨੰਨ੍ਹੇ ਸ੍ਰੀ ...

ਪੂਰੀ ਖ਼ਬਰ »

ਪੈਨਸ਼ਨ ਧਾਰਕਾਂ ਦੀ ਜਾਂਚ ਪੜਤਾਲ ਦਾ ਕੰਮ ਜ਼ੋਰਾਂ 'ਤੇ

ਪਠਾਨਕੋਟ, 12 ਅਗਸਤ (ਚੌਹਾਨ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਬੀਰ ਸਿੰਘ ਨੇ ਇਸ ਪੱਤਰਕਾਰ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਸਰਕਾਰ ਵੱਲੋਂ ਬੁਢਾਪਾ, ਅੰਗਹੀਣ ਤੇ ਹੋਰ ਪੈਨਸ਼ਨਾਂ ਲੈ ਰਹੇ ਪੈਨਸ਼ਨ ਧਾਰਕਾਂ ਦੀ ਮੁੜ ਜਾਂਚ ਕਰਵਾਈ ਜਾ ਰਹੀ ਹੈ ਤਾਂ ਕਿ ਲੋਕਾਂ ...

ਪੂਰੀ ਖ਼ਬਰ »

ਮੰਦਬੁੱਧੀ ਬੱਚਿਆਂ ਲਈ ਸੈਮੀਨਾਰ ਲਗਾਇਆ

ਪਠਾਨਕੋਟ, 12 ਅਗਸਤ (ਆਰ. ਸਿੰਘ)-ਪਠਾਨਕੋਟ ਕਾਲਜ ਗਰੁੱਪ ਆਫ਼ ਐਜੂਕੇਸ਼ਨ ਵਿਖੇ ਪਿ੍ੰਸੀਪਲ ਰੁਪਿੰਦਰ ਕੌਰ ਦੀ ਪ੍ਰਧਾਨਗੀ ਹੇਠ ਮੰਦਬੁੱਧੀ ਬੱਚਿਆਂ ਲਈ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਕਾਲਜ ਦੇ ਚੇਅਰਮੈਨ ਡਾ: ਸੁਭਾਸ਼ ਮਹਾਜਨ, ਜਗਮੋਹਨ, ਕਾਰਜਕਾਰੀ ...

ਪੂਰੀ ਖ਼ਬਰ »

ਕਾਾਗਰਸੀ ਪਾਰਟੀ ਦੀ ਮੀਟਿੰਗ

ਤਾਰਾਗੜ੍ਹ, 12 ਅਗਸਤ (ਸੋਨੂੰ ਮਹਾਜਨ)-ਭੋਆ ਵਿਧਾਨ ਸਭਾ ਹਲਕੇ ਦੇ ਪਿੰਡ ਤਾਰਾਗੜ੍ਹ 'ਚ ਕਾਂਗਰਸੀ ਆਗੂਆਂ ਦੀ ਮੀਟਿੰਗ ਨੌਜਵਾਨ ਕਾਂਗਰਸੀ ਆਗੂ ਕਰਨ ਨਿਸ਼ਚਲ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਵਿਚ ਸੀਨੀਅਰ ਕਾਂਗਰਸੀ ਆਗੂ ਮਾ: ਸ਼ੇਰ ਸਿੰਘ ਸੈਣੀ, ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਐਨ. ਆਰ. ਐਮ. ਯੂ. ਦੀ ਚੋਣ ਜਲਦ ਹੋਵੇਗੀ-ਸ਼ਿਵਦੱਤ

ਪਠਾਨਕੋਟ, 12 ਅਗਸਤ (ਚੌਹਾਨ)-ਆਲ ਇੰਡੀਆ ਲੋਕੋ ਰਨਿੰਗ ਸਟਾਫ਼ ਐਨ.ਆਰ.ਐਮ.ਯੂ. ਵੱਲੋਂ ਬਰਾਂਚ ਦੀ ਚੋਣ ਰੇਲਵੇ ਸਟੇਸ਼ਨ ਦੇ ਡੀਜ਼ਲ ਸ਼ੈੱਡ ਵਿਖੇ ਯੂਨੀਅਨ ਦੇ ਡਵੀਜ਼ਨ ਸਕੱਤਰ ਸ਼ਿਵਦੱਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਵੇਗੀ | ਚੋਣ 'ਚ ਮੁੱਖ ਤੌਰ 'ਤੇ ਡਵੀਜ਼ਨ ਸਕੱਤਰ ...

ਪੂਰੀ ਖ਼ਬਰ »

ਜ਼ਿਲੇ੍ਹ ਭਰ 'ਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮਨਾਇਆ

ਪਠਾਨਕੋਟ, 12 ਅਗਸਤ (ਸੰਧੂ/ਆਰ. ਸਿੰਘ/ਚੌਹਾਨ)-ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਪਠਾਨਕੋਟ ਡਾ: ਨਰੇਸ਼ ਕਾਂਸਰਾ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਕਿਰਨ ਬਾਲਾ ਦੀ ਅਗਵਾਈ ਹੇਠ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਆਰੀਆ ਗਰਲਜ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ 'ਚ ਸ਼ਿਕਾਇਤ ਬਾਕਸ ਲਗਾਏ

ਪਠਾਨਕੋਟ, 12 ਅਗਸਤ (ਆਰ. ਸਿੰਘ)-ਐਸ.ਐਸ.ਪੀ. ਪਠਾਨਕੋਟ ਵਿਵੇਕਸ਼ੀਲ ਸੋਨੀ ਦੇ ਨਿਰਦੇਸ਼ਾਂ ਅਨੁਸਾਰ ਸੀ.ਪੀ.ਆਰ.ਸੀ. ਮੈਂਬਰਾਂ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਪੂਨਮ ਰਾਮਪਾਲ ਦੀ ਦੇਖਰੇਖ ਹੇਠ ਸ਼ਿਕਾਇਤ ਬਕਸਾ ਲਗਾਇਆ ਗਿਆ | ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਪਠਾਨਕੋਟ, 12 ਅਗਸਤ (ਸੰਧੂ/ਆਰ. ਸਿੰਘ)-71ਵੇਂ ਅਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਅੱਜ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. (ਸਿਟੀ) ਸੁਖਜਿੰਦਰ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਪੁਲਿਸ ਤੇ ਸਵੈਟ ਟੀਮ ਵੱਲੋਂ ...

ਪੂਰੀ ਖ਼ਬਰ »

ਮਹਾਂਵੀਰ ਸਕੂਲ ਵਿਖੇ ਜਨਮ ਅਸ਼ਟਮੀ ਤੇ ਸੁਤੰਤਰਤਾ ਦਿਵਸ ਸਬੰਧੀ ਸਮਾਗਮ

ਪਠਾਨਕੋਟ, 12 ਅਗਸਤ (ਆਰ. ਸਿੰਘ)-ਮਹਾਂਵੀਰ ਪਬਲਿਕ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਆਸ਼ਾ ਸ਼ਰਮਾ ਦੀ ਪ੍ਰਧਾਨਗੀ ਹੇਠ ਜਨਮ ਅਸ਼ਟਮੀ ਤੇ ਸੁਤੰਤਰਤਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਚੇਅਰਮੈਨ ਵਿਨੋਦ ਸ਼ਰਮਾ ਵਿਸ਼ੇਸ਼ ਰੂਪ 'ਚ ਹਾਜ਼ਰ ਹੋਏ | ਇਸ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਕਾਰਨ ਅਕਾਲੀ ਦਲ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਪਤੀ ਜ਼ਖ਼ਮੀ

ਪਠਾਨਕੋਟ, 12 ਅਗਸਤ (ਆਰ. ਸਿੰਘ)-ਜ਼ਮੀਨੀ ਝਗੜੇ ਦੇ ਚੱਲਦੇ ਪਿੰਡ ਮਨਵਾਲ ਵਿਖੇ ਹੋਈ ਲੜਾਈ 'ਚ ਦੋ ਲੋਕਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖ਼ਲ ਕਰਵਾਇਆ ਗਿਆ | ਜਿੱਥੇ ਜ਼ਖ਼ਮੀਆਂ ਦੀ ਪਹਿਚਾਣ ਸ਼੍ਰੋਮਣੀ ...

ਪੂਰੀ ਖ਼ਬਰ »

ਸੈਲੀ ਕੁੱਲੀਆਂ ਦੀ ਔਰਤ ਨੇ ਖਾਧਾ ਜ਼ਹਿਰੀਲਾ ਪਦਾਰਥ

ਪਠਾਨਕੋਟ, 12 ਅਗਸਤ (ਆਰ. ਸਿੰਘ)-ਬੇਟੇ 'ਤੇ ਲੱਗੇ ਦੋਸ਼ਾਂ ਤੋਂ ਪ੍ਰੇਸ਼ਾਨ ਮੁਹੱਲਾ ਸੈਲੀ ਕੁੱਲੀਆਂ (ਪਠਾਨਕੋਟ) ਵਾਸੀ ਇਕ ਔਰਤ ਨੇ ਜ਼ਹਿਰੀਲਾ ਪਦਾਰਥ ਖਾ ਲਿਆ | ਜਿਸ ਨੰੂ ਗੰਭੀਰ ਹਾਲਤ 'ਚ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖ਼ਲ ਕਰਵਾਇਆ | ...

ਪੂਰੀ ਖ਼ਬਰ »

ਐਸ.ਐਮ.ਓ. ਡਾ: ਭੁਪਿੰਦਰ ਸਿੰਘ ਨੂੰ ਆਜ਼ਾਦੀ ਦਿਵਸ 'ਤੇ ਮੁੱਖ ਮੰਤਰੀ ਕਰਨਗੇ ਸਨਮਾਨਿਤ

ਪਠਾਨਕੋਟ, 12 ਅਗਸਤ( ਸੰਧੂ)-ਸਿਵਲ ਹਸਪਤਾਲ ਪਠਾਨਕੋਟ ਵਿਖੇ ਬਤੌਰ ਐਸ.ਐਮ.ਓ. ਵਜੋਂ ਸੇਵਾਵਾਂ ਨਿਭਾਅ ਰਹੇ ਡਾ: ਭੁਪਿੰਦਰ ਸਿੰਘ ਨੂੰ ਜ਼ਿਲ੍ਹੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ 15 ਅਗਸਤ ਆਜ਼ਾਦੀ ਦਿਵਸ ਦੇ ਦਿਨ ...

ਪੂਰੀ ਖ਼ਬਰ »

'84 ਦੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਨਾ ਦਿੱਤੀਆ ਤਾਂ ਇੰਟਰਨੈਸ਼ਨਲ ਪੰਥਕ ਦਲ ਕਰੇਗਾ ਸੰਘਰਸ਼-ਕਰਨ ਮਹਿਤਾਬ ਸਿੰਘ

ਪਠਾਨਕੋਟ, 12 ਅਗਸਤ (ਸੰਧੂ)-ਭਾਰਤ ਦੇਸ਼ ਅੰਦਰ ਇਕ ਹਿਰਨ ਨੂੰ ਮਾਰਨ ਲਈ ਜੇਕਰ ਕਿਸੇ ਵਿਅਕਤੀ ਨੂੰ 5 ਸਾਲ ਦੀ ਸਜਾ ਹੋ ਸਕਦੀ ਹੈ ਤੇ 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਅਨੇਕਾਂ ਬੇਦੋਸ਼ੇ ਸਿੱਖਾਂ ਦੇ ਕਾਤਲਾਂ ਨੂੰ ਸਜਾ ਦੇਣ ਲਈ ਕਿਉਂ ਇੰਨਾ ਸਮਾਂ ਲੰਘਾਇਆ ਜਾ ਰਿਹਾ ਹੈ | ਉਕਤ ਗੱਲਾਂ ਦਾ ਪ੍ਰਗਟਾਵਾ ਇੰਟਰਨੈਸ਼ਨਲ ਪੰਥਕ ਦਲ ਦੇ ਜ਼ਿਲ੍ਹਾ ਪ੍ਰਧਾਨ ਕਰਨ ਮਹਿਤਾਬ ਸਿੰਘ ਨੇ ਕਰਦਿਆਂ ਕਿਹਾ ਕਿ ਦਿੱਲੀ ਵਿਚ ਸਾਲ 1984 ਦੌਰਾਨ ਹੋਏ ਸਿੱਖ ਕਤਲੇਆਮ ਨੂੰ ਲਗਭਗ 34 ਸਾਲ ਬੀਤ ਚੱੁਕੇ ਹਨ | ਪਰ ਫਿਰ ਵੀ ਦੇਸ਼ ਅੰਦਰ ਸਿੱਖਾਂ ਨੰੂ ਇਨਸਾਫ ਦੀ ਕੋਈ ਆਸ ਨਹੀਂ ਦਿੱਸਦੀ | ਉਨ੍ਹਾਂ ਕਿਹਾ ਕਿ ਜੇਕਰ 1984 ਸਿੱਖ ਕਤੇਆਮ ਦੇ ਦੋਸ਼ੀਆਂ ਨੂੰ ਸਜਾ ਦੇਣ ਲਈ ਕੇਂਦਰ ਸਰਕਾਰ ਨੇ ਸਾਰਥਕ ਹੱਲ ਨਾ ਕੱਢੇ ਤਾਂ ਇੰਟਰਨੈਸ਼ਨਲ ਪੰਥਕ ਦਲ ਵੱਲੋਂ ਸ਼ਾਂਤਮਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਬੀ.ਡੀ.ਪੀ.ਓ. ਨਰੋਟ ਨੇ ਵਿਕਾਸ ਕੰਮਾਂ ਦੀ ਜਾਣਕਾਰੀ ਪ੍ਰਾਪਤ ਕੀਤੀ

ਤਾਰਾਗੜ੍ਹ, 12 (ਸੋਨੂੰ ਮਹਾਜਨ)-ਭੋਆ ਵਿਧਾਨ ਸਭਾ ਹਲਕੇ ਦੇ ਵਿਧਾਇਕ ਜੋਗਿੰਦਰ ਪਾਲ ਤੇ ਡੀ.ਸੀ. ਪਠਾਨਕੋਟ ਮੈਡਮ ਨੀਲਿਮਾ ਦੇ ਹੁਕਮਾਂ ਅਨੁਸਾਰ ਬੀ.ਡੀ.ਪੀ.ਓ. ਨਰੋਟ ਜੈਮਲ ਸਿੰਘ ਅਮਰਜੀਤ ਸਿੰਘ ਨੇ ਪਿੰਡਾਂ 'ਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੀ ਜਾਣਕਾਰੀ ਪ੍ਰਾਪਤ ...

ਪੂਰੀ ਖ਼ਬਰ »

ਅਰੋੜ ਵੰਸ਼ ਸਭਾ ਨੇ ਗੋਪਾਲ ਧਾਮ ਗਊਸ਼ਾਲਾ ਨੰੂ ਸਮੱਗਰੀ ਭੇਟ ਕੀਤੀ

ਪਠਾਨਕੋਟ, 12 ਅਗਸਤ (ਆਰ. ਸਿੰਘ/ਸੰਧੂ)-ਅਰੋੜ ਵੰਸ਼ ਸਭਾ ਪਠਾਨਕੋਟ ਵੱਲੋਂ ਪ੍ਰਧਾਨ ਰਮੇਸ਼ ਅਰੋੜਾ ਅਤੇ ਚੇਅਰਮੈਨ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੋਪਾਲ ਧਾਮ ਗਊਸ਼ਾਲਾ ਵਿਖੇ ਗਊਆਂ ਲਈ ਆਟਾ, ਗੁੜ ਤੇ ਹੋਰ ਖਾਦ ਸਮੱਗਰੀ ਭੇਟ ਕੀਤੀ ਗਈ | ਇਸ ਮੌਕੇ ਗਊ ਸੇਵਾ ...

ਪੂਰੀ ਖ਼ਬਰ »

ਪੈਨਸ਼ਨਰ ਮੰਗਾਂ ਨੰੂ ਲੈ ਕੇ ਰੋਸ ਰੈਲੀਆਂ ਤੇ ਧਰਨੇ ਦਿੱਤੇ ਜਾਣਗੇ-ਨਰੇਸ਼ ਕੁਮਾਰ

ਪਠਾਨਕੋਟ, 12 ਅਗਸਤ (ਚੌਹਾਨ)-ਸਟੇਟ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਮੀਟਿੰਗ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਸਮੂਹ ਮੈਂਬਰਾਂ ਵੱਲੋਂ ਪੈਨਸ਼ਨਰ ਮੰਗਾਂ ਦੀ ਪ੍ਰਾਪਤੀ ਹਿੱਤ ਸੰਘਰਸ਼ ਨੰੂ ਤੇਜ ਕਰਨ ਦੀ ਲੋੜ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਨੂੰ ਵਜ਼ੀਫ਼ੇ ਵੰਡੇ

ਪਠਾਨਕੋਟ, 12 ਅਗਸਤ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵੱਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਸਮਾਗਮ ਵਿਚ ਸੁਸਾਇਟੀ ਦੇ ਚੇਅਰਮੈਨ ਕੇਵਲ ਕ੍ਰਿਸ਼ਨ ਮਹਾਜਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੌਰਾਨ ਸੁਸਾਇਟੀ ਵੱਲੋਂ ...

ਪੂਰੀ ਖ਼ਬਰ »

'84 ਦੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਨਾ ਦਿੱਤੀਆ ਤਾਂ ਇੰਟਰਨੈਸ਼ਨਲ ਪੰਥਕ ਦਲ ਕਰੇਗਾ ਸੰਘਰਸ਼-ਕਰਨ ਮਹਿਤਾਬ ਸਿੰਘ

ਪਠਾਨਕੋਟ, 12 ਅਗਸਤ (ਸੰਧੂ)-ਭਾਰਤ ਦੇਸ਼ ਅੰਦਰ ਇਕ ਹਿਰਨ ਨੂੰ ਮਾਰਨ ਲਈ ਜੇਕਰ ਕਿਸੇ ਵਿਅਕਤੀ ਨੂੰ 5 ਸਾਲ ਦੀ ਸਜਾ ਹੋ ਸਕਦੀ ਹੈ ਤੇ 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਅਨੇਕਾਂ ਬੇਦੋਸ਼ੇ ਸਿੱਖਾਂ ਦੇ ਕਾਤਲਾਂ ਨੂੰ ਸਜਾ ਦੇਣ ਲਈ ਕਿਉਂ ਇੰਨਾ ਸਮਾਂ ਲੰਘਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਸ਼ਾਹਪੁਰ ਰੋਡ 'ਤੇ ਮੀਂਹ ਦਾ ਪਾਣੀ ਖੜ੍ਹਨ ਕਾਰਨ ਰਾਹਗੀਰ ਪ੍ਰੇਸ਼ਾਨ

ਪਠਾਨਕੋਟ, 12 ਅਗਸਤ (ਆਸ਼ੀਸ਼ ਸ਼ਰਮਾ)-ਪਠਾਨਕੋਟ ਦੇ ਲਾਮੀਨੀ ਤੋਂ ਜਾਂਦੇ ਪੁਰਾਣੇ ਸ਼ਾਹਪੁਰ ਰੋਡ 'ਤੇ ਆਉਂਦੀ ਖੱਡ 'ਚ ਮੀਂਹ ਦਾ ਪਾਣੀ ਖੜਨ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਅੱਜ ਇੱਥੋਂ ਗੁਜ਼ਰ ਰਹੇ ਇਕ ਟੈਂਪੂ ਟਰੈਵਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ 15 ਕਮਰਿਆਂ 'ਤੇ ਪਿਆ ਲੈਂਟਰ

ਪਠਾਨਕੋਟ, 12 ਅਗਸਤ (ਆਰ. ਸਿੰਘ)-ਪਠਾਨਕੋਟ ਵਿਕਾਸ ਮੰਚ ਵੱਲੋਂ ਚੇਅਰਮੈਨ ਨਰਿੰਦਰ ਕਾਲਾ ਅਤੇ ਪ੍ਰਧਾਨ ਦਿਨੇਸ਼ ਮੋਦਗਿੱਲ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਪਠਾਨਕੋਟ ਵਿਖੇ ਬਣਾਏ ਜਾ ਰਹੇ 15 ਅਤਿ ਆਧੁਨਿਕ ਕਮਰਿਆਂ 'ਤੇ ਮੰਚ ਮੈਂਬਰਾਂ ਦੀ ਦੇਖਰੇਖ ਹੇਠ ਲੈਂਟਰ ਪਾਇਆ ਗਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX