ਤਾਜਾ ਖ਼ਬਰਾਂ


ਆਪ ਆਗੂ ਖਹਿਰਾ ਨੈਤਿਕ ਅਧਾਰ ਤੇ ਅਸਤੀਫਾ ਦੇਣ - ਜਾਖੜ
. . .  1 day ago
ਚੰਡੀਗੜ, 17 ਨਵੰਬਰ [ਵਿਕਰਮਜੀਤ ਸਿੰਘ ਮਾਨ ]-ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਮ ਆਦਮੀ ਪਾਰਟੀ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸ: ਸੁਖਪਾਲ ਸਿੰਘ ਖਹਿਰਾ ਦੀ ਅਰਜੀ ਖਾਰਜ਼ ਕਰ ਦੇਣ ਤੇ...
ਹਿਮਾਚਲ ਪ੍ਰਦੇਸ਼ : ਰੋਹਤਾਂਗ ਦੇ ਆਸ ਪਾਸ ਬਰਫ਼ਬਾਰੀ
. . .  1 day ago
ਗੁਜਰਾਤ ਚੋਣਾਂ ਵਿਚ ਹਾਰ ਤੋਂ ਬਚਣ ਲਈ ਭਾਜਪਾ ਨੇ ਬਾਬਰੀ ਮਸਜਿਦ 'ਤੇ ਗੱਲਬਾਤ ਦਾ ਸ਼ੋਸ਼ਾ ਛੱਡਿਆ
. . .  1 day ago
ਲੁਧਿਆਣਾ, 17 ਨਵੰਬਰ (ਪਰਮੇਸ਼ਰ ਸਿੰਘ)- ਆਲ ਇੰਡੀਆ ਮੁਸਲਿਮ ਪ੍ਰਸਨਲ ਲਾਅ ਬੋਰਡ ਦੇ ਬੁਲਾਰੇ ਮੌਲਾਨਾ ਸੱਯਾਦ ਨੋਮਾਨੀ ਨੇ ਕਿਹਾ ਹੈ ਕਿ ਗੁਜਰਾਤ ਚੋਣਾਂ ਵਿਚ ਹਾਰ ਤੋਂ ਬਚਣ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਜਾਣ ਬੁੱਝ ਕੇ ਸਾਜਿਸ਼ੀ ਢੰਗ...
ਸਾਉਦੀ ਅਰਬ ਤੋਂ ਰੀਨਾ ਸ਼ਨੀਵਾਰ ਪੁੱਜੇਗੀ ਭਾਰਤ
. . .  1 day ago
ਗੁਰਾਇਆ ,17 ਨਵੰਬਰ [ਬਲਵਿੰਦਰ ਸਿੰਘ ]-ਪਿੰਡ ਬੋਪਾ ਰਾਏ ਦੀ ਲੜਕੀ ਰੀਨਾ ਜੋ ਟਾਂਡਾ ਵਿਖੇ ਵਿਆਹੀ ਹੋਈ ਹੈ , ਸਾਉਦੀ 'ਚ ਹਾਲਾਤ ਠੀਕ ਨਾ ਹੋਣ 'ਤੇ ਵੀਡੀਓ ਵਾਇਰਲ ਹੋਣ 'ਤੇ ਭਾਰਤ ਸਰਕਾਰ ਦੇ ਉਪਰਾਲੇ ਨਾਲ ਕੱਲ੍ਹ...
ਘੋਟਣਾ ਮਾਰ ਕੇ ਬਾਪ ਦਾ ਕਤਲ ਕਰਨ ਵਾਲੇ ਨਸ਼ੇੜੀ ਪੁੱਤ ਨੂੰ ਉਮਰ ਕੈਦ
. . .  1 day ago
ਸੰਗਰੂਰ ,17 ਨਵੰਬਰ [ਧੀਰਜ ਪਸ਼ੌਰੀਆ ]-ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਦੀ ਅਦਾਲਤ ਨੇ ਘੋਟਣਾ ਮਾਰ ਕੇ ਬਾਪ ਦਾ ਕਤਲ ਕਰਨ ਵਾਲੇ ਨਸ਼ੇੜੀ ਪੁੱਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ।
ਰੇਲ ਗੱਡੀ ਤੋਂ ਡਿੱਗ ਕੇ 2 ਨੌਜਵਾਨਾਂ ਦੀ ਮੌਤ, 1 ਜ਼ਖ਼ਮੀ
. . .  1 day ago
ਬੁਢਲਾਡਾ, 17 ਨਵੰਬਰ (ਸਵਰਨ ਸਿੰਘ ਰਾਹੀ)- ਪਿੰਡ ਦਰਿਆਪੁਰ ਖ਼ੁਰਦ ਵਿਖੇ ਹਾਵੜਾ-ਸ੍ਰੀਗੰਗਾਨਗਰ ਐਕਸਪ੍ਰੈੱਸ ਤੋਂ ਡਿੱਗ ਕੇ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ 1 ਹੋਰ ਨੌਜਵਾਨ ਜ਼ਖ਼ਮੀ ਹੋਇਆ ਹੈ। ਜ਼ਖ਼ਮੀ ਨੌਜਵਾਨ ਦਾ ਬੁਢਲਾਡਾ...
ਪੰਜਾਬ ਪੁਲਿਸ 'ਚ ਡੀਆਈਜੀ ਰੇਂਜ ਪੋਸਟ ਖ਼ਤਮ
. . .  1 day ago
ਚੰਡੀਗੜ੍ਹ, 17 ਨਵੰਬਰ (ਹਰਕੰਵਲਜੀਤ ਸਿੰਘ)- ਕੈਬਿਨਟ ਨੇ ਪੰਜਾਬ ਪੁਲਿਸ 'ਚੋਂ ਡੀਆਈਜੀ ਰੇਂਜ ਪੋਸਟ ਖ਼ਤਮ ਕਰਨ ਦਾ ਫ਼ੈਸਲਾ...
ਗੰਭੀਰ ਕੈਦੀਆਂ ਨੂੰ ਕੀਤਾ ਜਾਵੇਗਾ ਰਿਹਾਅ
. . .  1 day ago
ਚੰਡੀਗੜ੍ਹ, 17 ਨਵੰਬਰ (ਹਰਕੰਵਲਜੀਤ ਸਿੰਘ )- ਪੰਜਾਬ ਕੈਬਿਨਟ ਨੇ ਏਡਜ਼, ਕੈਂਸਰ ਤੇ ਕਿਡਨੀ ਦੇ ਮਰੀਜ਼ਾਂ ਨੂੰ ਰਿਹਾਅ ਕਰਨ ਦਾ...
27 ਤੋਂ 29 ਤੱਕ ਸੱਦਿਆ ਜਾਵੇਗਾ ਵਿਧਾਨ ਸਭਾ ਦਾ ਇਜਲਾਸ
. . .  1 day ago
ਆਪ ਆਗੂ ਖਹਿਰਾ ਨੈਤਿਕ ਅਧਾਰ ਤੇ ਅਸਤੀਫਾ ਦੇਣ - ਜਾਖੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਫਾਜ਼ਿਲਕਾ / ਅਬੋਹਰ

ਵੀ.ਕੇ. ਮੀਨਾ ਵੱਲੋਂ ਸਿੰਚਾਈ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਫਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)- ਡਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਵੀ. ਕੇ. ਮੀਨਾ ਨੇ ਕਿਹਾ ਕਿ ਅਬੋਹਰ-ਫਾਜ਼ਿਲਕਾ ਦੇ ਟੇਲਾਂ 'ਤੇ ਪੈਂਦੇ ਪਿੰਡਾਂ ਵਿਚ ਨਹਿਰੀ ਪਾਣੀ ਦੀ ਜੋ ਸਮੱਸਿਆ ਆ ਰਹੀ ਹੈ, ਉਸ ਦਾ ਪੱਕੇ ਤੌਰ 'ਤੇ ਹੱਲ ਕਰ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਕੀਟਨਾਸ਼ਕ ਦਵਾਈ ਵਿਕੇ੍ਰਤਾਵਾਂ ਨੇ ਦੁਕਾਨਾਂ ਬੰਦ ਰੱਖ ਕੇ ਜਤਾਇਆ ਰੋਸ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)- ਦਵਾਈਆਂ ਦੀ ਕੀਤੀ ਜਾ ਰਹੀ ਜਾਂਚ ਤੋਂ ਤੰਗ ਆ ਕੇ ਕੀਟਨਾਸ਼ਕ ਦਵਾਈ ਵਿਕੇ੍ਰਤਾਵਾਂ ਨੇ ਆਪਣੀਆਂ ਦੁਕਾਨਾਂ ਰੋਸ ਵਜੋਂ ਬੰਦ ਰੱਖੀਆਂ ਤੇ ਸਰਕਾਰ ਿਖ਼ਲਾਫ਼ ਆਪਣਾ ਰੋਸ ਪ੍ਰਗਟਾਇਆ, ਜਿਸ ਕਾਰਨ ਕਿਸਾਨਾਂ ਨੂੰ ਆਪਣੀਆਂ ...

ਪੂਰੀ ਖ਼ਬਰ »

ਗੰਨਾ ਕਮਿਸ਼ਨਰ ਤੇ ਡਿਪਟੀ ਡਾਇਰੈਕਟਰ ਨੇ ਨਰਮੇ ਦੀ ਫ਼ਸਲ ਦਾ ਲਿਆ ਜਾਇਜ਼ਾ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਚਿੱਟੀ ਮੱਖੀ ਦੇ ਹਮਲੇ ਨੂੰ ਲੈ ਕੇ ਖੇਤੀਬਾੜੀ ਵਿਭਾਗ ਪੂਰੀ ਤਰ੍ਹ•ਾਂ ਚੌਕਸ ਹੋ ਗਿਆ ਹੈ | ਅੱਜ ਵਿਭਾਗ ਦੇ ਚੰਡੀਗੜ੍ਹ• ਤੋਂ ਆਏ ਸੀਨੀਅਰ ਅਧਿਕਾਰੀਆਂ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਨਰਮੇ ਦੀ ਫ਼ਸਲ ਦਾ ...

ਪੂਰੀ ਖ਼ਬਰ »

ਨੈਸ਼ਨਲ ਡਿਗਰੀ ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ

ਫ਼ਾਜ਼ਿਲਕਾ, 12 ਅਗਸਤ(ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ 'ਚ ਕਾਲਜ ਦੇ ਦਾਖ਼ਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਦਵਿੰਦਰ ਸਿੰਘ ਚੇਅਰਮੈਨ, ਅਵਤਾਰ ਸਿੰਘ ਸੰਧੂ ਸਰਪੰਚ ਕਮਾਲ ਵਾਲਾ, ...

ਪੂਰੀ ਖ਼ਬਰ »

ਸੁੱਤੀ ਪਈ ਔਰਤ ਦੇ ਵਾਲ ਕੱਟੇ ਗਏ

ਮੰਡੀ ਰੋੜਾਂਵਾਲੀ, 12 ਅਗਸਤ (ਮਨਜੀਤ ਸਿੰਘ ਬਰਾੜ)- ਪੁਲਿਸ ਚੌਾਕੀ ਲੱਧੂਵਾਲਾ ਉਤਾੜ ਅਧੀਨ ਪੈਂਦੇ ਪਿੰਡ ਚੱਕ ਘੇਰੂ ਵਾਲਾ ਦਾਖਲੀ ਚੱਕ ਰੋਹੀਵਾਲਾ ਵਿਖੇ ਇਕ ਔਰਤ ਦੇ ਸਿਰ ਦੇ ਵਾਲ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਪੀੜਤ ਔਰਤ ਲਾਜ ਪਤਨੀ ...

ਪੂਰੀ ਖ਼ਬਰ »

ਸੁਖੇਰਾ ਬੋਦਲਾ ਵਿਖੇ ਹੋਏ ਝਗੜੇ 'ਚ ਪਿਓ-ਪੁੱਤਰ ਜ਼ਖ਼ਮੀ

ਜਲਾਲਾਬਾਦ, 12 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਫਾਜ਼ਿਲਕਾ-ਜਲਾਲਾਬਾਦ ਮੁੱਖ ਮਾਰਗ 'ਤੇ ਸਥਿਤ ਪਿੰਡ ਸੁਖੇਰਾ ਬੋਦਲਾ ਵਿਖੇ ਅੱਜ ਸਵੇਰੇ ਹੋਏ ਝਗੜੇ 'ਚ ਪਿਓ-ਪੁੱਤਰ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ...

ਪੂਰੀ ਖ਼ਬਰ »

ਫਲਾਵਰ ਵੈਲੀ ਤੇ ਏਾਜਲਸ ਸਕੂਲ 'ਚ ਜਨਮ ਅਸ਼ਟਮੀ ਤੇ ਆਜ਼ਾਦੀ ਦਿਵਸ ਸਬੰਧੀ ਸਮਾਗਮ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਫਲਾਵਰ ਵੈਲੀ ਪਬਲਿਕ ਸਕੂਲ ਅਤੇ ਏਾਜਲਸ ਪਲੇਅ ਵੇ ਕਾਨਵੈਂਟ ਸਕੂਲ ਵਿਚ ਜਨਮ ਅਸ਼ਟਮੀ ਅਤੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਤਹਿਤ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਕੀਤੀ | ਇਸ ...

ਪੂਰੀ ਖ਼ਬਰ »

ਪੈਸੇ ਲੈ ਕੇ ਰਜਿਸਟਰੀ ਨਾ ਕਰਵਾਉਣ ਵਾਲੇ 3 ਦੋਸ਼ੀਆਂ 'ਤੇ ਮਾਮਲਾ ਦਰਜ਼

ਜਲਾਲਾਬਾਦ, 12 ਅਗਸਤ (ਕਰਨ ਚੁਚਰਾ)- ਉੱਪ ਮੰਡਲ ਦੇ ਅਧੀਨ ਪੈਂਦੇ ਪਿੰਡ ਰੂਮ ਵਾਲਾ ਵਾਸੀ ਇਕ ਵਿਅਕਤੀ ਪਾਸੋਂ ਪੈਸੇ ਲੈ ਕੇ ਰਜਿਸਟਰੀ ਨਾਂ ਕਰਵਾਉਣ ਵਾਲੇ 3 ਦੋਸ਼ੀਆਂ 'ਤੇ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ¢ ਜਾਾਚ ਅਧਿਕਾਰੀ ਸਤਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੰੂ ਜਸਵੰਤ ਸਿੰਘ ਪੁੱਤਰ ਵਸਾਵਾ ਸਿੰਘ ਵਾਸੀ ਰੂਮ ਵਾਲਾ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿੱਪਲ ਸਿੰਘ ਪੁੱਤਰ ਬਲਵੀਰ ਸਿੰਘ, ਸੁਰਿੰਦਰ ਕੌਰ ਪਤਨੀ ਪਿੱਪਲ ਸਿੰਘ ਅਤੇ ਗੁਰਵਿੰਦਰ ਸਿੰਘ ਉਰਫ ਗ਼ੌਰੀ ਪੁੱਤਰ ਪਿੱਪਲ ਸਿੰਘ ਵਾਸੀ ਨਿਊ ਕਾਲੋਨੀ ਮੱਲਾਵਾਲਾ ਰੋਡ ਫਿਰੋਜਪੁਰ ਨੇ ਉਸ ਤੋਂ ਪੈਸੇ ਲੈ ਲਏ ਪਰ ਰਜਿਸਟਰੀ ਕਰਵਾਉਣ ਤੋਂ ਸਾਫ ਮੁੱਕਰ ਗਏ¢ ਪੁਲਿਸ ਨੇ ਤਿੰਨਾਾ ਦੋਸ਼ੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ¢


ਖ਼ਬਰ ਸ਼ੇਅਰ ਕਰੋ

ਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀ ਗਿ੍ਫ਼ਤਾਰ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਇਤਲਾਹ ਮਿਲੀ ਕਿ ਮਨਜੀਤ ਸਿੰਘ ਪੁੱਤਰ ਮਿੱਠੂ ਸਿੰਘ, ਹਰਬਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪੱਕਾ ...

ਪੂਰੀ ਖ਼ਬਰ »

ਅਜੇ ਠਕਰਾਲ ਮਾਲਵਾ ਜ਼ੋਨ ਦੇ ਮੀਡੀਆ ਇੰਚਾਰਜ ਨਿਯੁਕਤ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਗੌਰਮਿੰਟ ਏਡਿਡ ਸਕੂਲ ਯੂਨੀਅਨ ਦੇ ਜਨਰਲ ਸਕੱਤਰ ਅਜੇ ਠਕਰਾਲ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਗੌਰਮਿੰਟ ਏਡਿਡ ਸਕੂਲ ਅਤੇ ਕਰਮਚਾਰੀ ਯੂਨੀਅਨ ਦੇ ਸਰਪ੍ਰਸਤ ਗੁਰਚਰਨ ਸਿੰਘ ਚਹਿਲ, ਪ੍ਰਧਾਨ ਐੱਨ. ਐੱਨ. ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਲਗਾਇਆ

ਮੰਡੀ ਲਾਧੂਕਾ, 12 ਅਗਸਤ (ਮਨਪ੍ਰੀਤ ਸਿੰਘ ਸੈਣੀ/ਰਾਕੇਸ਼ ਛਾਬੜਾ)-ਜ਼ਿਲ੍ਹਾ ਸਿੱਖਿਆ ਅਫਸਰ ਓ. ਪੀ. ਜੈਨ ਦੇ ਨਿਰਦੇਸ਼, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਫਾਜ਼ਿਲਕਾ ਵਿਪਨ ਕਟਾਰੀਆ ਦੀ ਯੋਗ ਅਗਵਾਈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਦੇ ਪਿ੍ੰਸੀਪਲ ਹਰੀ ...

ਪੂਰੀ ਖ਼ਬਰ »

ਰਾਜ ਪੱਧਰ ਲਈ ਅਲਪਾਈਨ ਸਕੂਲ ਦੇ ਖਿਡਾਰੀ ਦੀ ਚੋਣ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਅਲਪਾਈਨ ਇੰਸਟੀਚਿਊਟ ਆਫ਼ ਸਕੂਲ ਐਜੂਕੇਸ਼ਨ ਦੇ ਖਿਡਾਰੀ ਪਿ੍ੰਸ ਪੁੱਤਰ ਭੁਪਿੰਦਰ ਸਿੰਘ ਨੇ ਆਪਣੀ ਚੋਣ ਰਾਜ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਲਈ ਕਰਵਾ ਕੇ ਨਾਮਣਾ ਖੱਟਿਆ ਹੈ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਦਾ ਬੀ.ਕਾਮ. ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਨਤੀਜੇ 'ਚ ਵਿਦਿਆਰਥਣ ਗਗਨਦੀਪ ਕੌਰ ਨੇ 84 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ, ਰਵੀਨਾ ...

ਪੂਰੀ ਖ਼ਬਰ »

ਬ੍ਰਹਮ ਰਿਸ਼ੀ ਸਕੂਲ 'ਚ ਜਨਮ ਅਸ਼ਟਮੀ ਮਨਾਈ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਬ੍ਰਹਮਰਿਸ਼ੀ ਮਿਸ਼ਨ ਸਕੂਲ ਵਿਚ ਜਨਮ ਅਸ਼ਟਮੀ ਧੂਮਧਾਮ ਤੇ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ | ਇਸ ਮੌਕੇ ਦੀਦੀ ਬ੍ਰਹਮਰਿਤਾ ਤੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸਿੱਖਵਾਲਾ 'ਚ ਇਕ ਰੋਜ਼ਾ ਕੈਂਪ ਲਗਾਇਆ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਸਰਕਾਰੀ ਕਾਲਜ ਸਿੱਖਵਾਲਾ (ਸ੍ਰੀ ਮੁਕਤਸਰ ਸਾਹਿਬ) ਵਿਖੇ ਇਕ ਰੋਜ਼ਾ ਐੱਨ. ਐੱਸ. ਐੱਸ. ਕੈਂਪ ਲਗਾਇਆ ਗਿਆ | ਪਿ੍ੰਸੀਪਲ ਡਾ. ਇਕਬਾਲ ਸਿੰਘ ਸੰਧੂ ਦੀ ਰਹਿਨੁਮਾਈ ਵਿਚ ਸ਼ੁਰੂ ਕੀਤੇ ਐੱਨ. ਐੱਸ. ਐੱਸ. ਵਿੰਗ ...

ਪੂਰੀ ਖ਼ਬਰ »

ਹਰੀਪੁਰਾ ਸਕੂਲ 'ਚ ਜਨਮ ਅਸ਼ਟਮੀ ਮਨਾਈ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਡੀ. ਏ. ਵੀ. ਸਕੂਲ ਹਰੀਪੁਰਾ ਵਿਚ ਜਨਮ ਅਸ਼ਟਮੀ ਅਤੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾ ਹਵਨ ਕਰਵਾਇਆ ਗਿਆ ਤੇ ਉਸ ਤੋਂ ਬਾਅਦ ਸ੍ਰੀ ਕ੍ਰਿਸ਼ਨ ਦੇ ਬਾਲ ਰੂਪ ਵਿਚ ਝਾਕੀਆਂ ਛੋਟੇ-ਛੋਟੇ ...

ਪੂਰੀ ਖ਼ਬਰ »

ਰੁਹੇੜਿਆਂਵਾਲੀ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ 'ਤੇ ਕੀਤਾ ਕਬਜ਼ਾ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਸਰਕਾਰੀ ਹਾਈ ਸਕੂਲੀ ਰੁਹੇੜਿਆਵਾਲੀ ਦੀਆਂ ਲੜਕੀਆਂ ਦੀਆਂ ਟੀਮਾਂ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ਵਿਚ ਪਹਿਲੇ ਸਥਾਨ ਹਾਸਿਲ ਕੀਤੇ ਹਨ | ਸਕੂਲੀ ਮੁਖੀ ਮੈਡਮ ਅੰਜਨਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀਆਂ ...

ਪੂਰੀ ਖ਼ਬਰ »

ਭੱਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਨਾਲ ਹੋਈ ਕੁੱਟਮਾਰ ਸਬੰਧੀ ਵਰਕਰਾਂ ਨਾਲ ਬੈਠਕ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਿ੍ਥੀ ਰਾਮ ਪੱਟੀ ਸਦੀਕ ਨਾਲ ਹੋਈ ਕੁੱਟਮਾਰ ਦੇ ਸਬੰਧ 'ਚ ਅੱਜ ਹਲਕਾ ਬੱਲੂਆਣਾ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਸ. ਪ੍ਰਕਾਸ਼ ਸਿੰਘ ਭੱਟੀ ਨੇ ਆਪਣੇ ਗ੍ਰਹਿ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕਾਊਾਸਲਿੰਗ 18 ਨੂੰ

ਫਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)- ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (6 ਹਫ਼ਤਿਆਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ 28 ਅਗਸਤ ਨੂੰ ਪੰਜਾਬ ਵਿਚ ਵੱਖ-ਵੱਖ ਡੇਅਰੀ ਟ੍ਰੇਨਿੰਗ ...

ਪੂਰੀ ਖ਼ਬਰ »

ਜ਼ਿਲ੍ਹਾ ਇਲੈਕਟ੍ਰਾਨਿਕ ਮੀਡੀਆ ਐਸੋਸੀਏਸ਼ਨ ਦਾ ਗਠਨ

ਫ਼ਾਜ਼ਿਲਕਾ, 12 ਅਗਸਤ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਇਲੈਕਟ੍ਰਾਨਿਕ ਮੀਡੀਆ ਵੱਲੋਂ ਫ਼ਾਜ਼ਿਲਕਾ ਵਿਖੇ ਇਕ ਬੈਠਕ ਕੀਤੀ ਗਈ | ਬੈਠਕ 'ਚ ਸਰਬਸੰਮਤੀ ਨਾਲ ਜ਼ਿਲ੍ਹਾ ਇਲੈਕਟ੍ਰਾਨਿਕਸ ਮੀਡੀਆ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ, ਜਿਸ 'ਚ ਬਖ਼ਸ਼ੀਸ਼ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਮੰਚ ਨੇ ਸਕੂਲ ਵਿਖੇ 'ਪ੍ਰਣਾਮ ਸ਼ਹੀਦਾਂ ਨੂੰ ' ਪ੍ਰੋਗਰਾਮ ਕਰਵਾਇਆ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬੀ ਸਭਿਆਚਾਰ ਮੰਚ ਵੱਲੋਂ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਣਾਮ ਸ਼ਹੀਦਾਂ ਨੂੰ ਪ੍ਰੋਗਰਾਮ ਕਰਕੇ ਜੰਗ-ਏ-ਆਜ਼ਾਦੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ, ਜਿਸ 'ਚ ਵੱਖ-ਵੱਖ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਡੀ. ਏ. ਵੀ. ਕਾਲਜ ਆਫ਼ ਐਜ਼ੂਕੇਸ਼ਨ 'ਚ ਇਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ਗਿਆ | ਸ੍ਰੀਮਤੀ ਸਿੰਪਲ ਕੰਬੋਜ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਵਿਚ ਵਲੰਟੀਅਰਾਂ ਨੇ ਕਾਲਜ ਦੀ ਸਫ਼ਾਈ ਕੀਤੀ ਤੇ ਸੇਵਾ ਭਾਵਨਾ ਦਾ ਸੰਕਲਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX