ਤਾਜਾ ਖ਼ਬਰਾਂ


ਓਵਰਲੋਡ ਥ੍ਰੀ ਵੀਲ੍ਹਰ ਪਲਟਣ ਕਾਰਨ ਡਰਾਈਵਰ ਸਮੇਤ 10 ਸਕੂਲੀ ਬੱਚੇ ਜ਼ਖਮੀ
. . .  8 minutes ago
ਫਗਵਾੜਾ, 19 ਅਗਸਤ (ਹਰਪਾਲ ਸਿੰਘ) - ਸਥਾਨਕ ਗੋਲ ਚੌਂਕ 'ਚ ਛੋਟੇ ਸਕੂਲੀ ਬੱਚਿਆ ਨੂੰ ਲੈ ਕੇ ਜਾ ਰਿਹਾ ਓਵਰਲੋਡ ਥ੍ਰੀ ਵੀਲ੍ਹਰ ਪਲਟਣ ਕਾਰਨ ਡਰਾਈਵਰ ਸਮੇਤ...
ਜੰਮੂ ਕਸ਼ਮੀਰ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੇ ਕੀਤਾ ਕਾਰਗਿਲ ਦਾ ਦੌਰਾ
. . .  20 minutes ago
ਸ੍ਰੀਨਗਰ, 19 ਅਗਸਤ - ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਤੇ ਉਪ ਮੁੱਖ ਮੰਤਰੀ ਨਿਰਮਲ ਸਿੰਘ ਨੇ ਕਾਰਗਿਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਇਕੱਠ...
ਡੇਰਾ ਸੱਚਾ ਸੌਦਾ ਪ੍ਰਮੁੱਖ ਖ਼ਿਲਾਫ਼ 2 ਹੱਤਿਆਵਾਂ ਦੇ ਮਾਮਲੇ 'ਤੇ ਹੋਈ ਸੁਣਵਾਈ
. . .  32 minutes ago
ਪੰਚਕੂਲਾ, 19 ਅਗਸਤ - ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ 'ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੇ ਦੋਸ਼...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
. . .  about 1 hour ago
ਹੀਰੋਂ ਖੁਰਦ, 19 ਅਗਸਤ - ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰ ਖੁਰਦ ਦੇ ਕਿਸਾਨ ਹਰਮੇਲ ਸਿੰਘ (52) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ...
ਰੂਸ ਵਿਚ ਅੱਠ ਲੋਕਾਂ ਨੂੰ ਚਾਕੂ ਮਾਰ ਕੇ ਕੀਤਾ ਜ਼ਖਮੀ
. . .  about 1 hour ago
ਮਾਸਕੋ, 19 ਅਗਸਤ - ਰੂਸ ਦੇ ਸਰਗਟ ਸ਼ਹਿਰ 'ਚ ਇਕ ਵਿਅਕਤੀ ਨੇ ਚਾਕੂ ਮਾਰ ਕੇ ਅੱਠ ਲੋਕਾਂ ਨੂੰ ਜ਼ਖਮੀ ਕਰ ਦਿੱਤਾ ਹੈ। ਹਮਲਾਵਰ ਨੂੰ ਪੁਲਿਸ ਨੇ ਗੋਲੀ ਚਲਾ ਕੇ ਮਾਰ ਦਿੱਤਾ ਹੈ। ਇਹ ਘਟਨਾ ਪੱਛਮੀ ਸਾਈਬੇਰੀਅਨ ਸਿਟੀ ਸੈਂਟਰ 'ਚ ਵਾਪਰੀ...
ਗੋਰਖਪੁਰ ਹਾਦਸਾ : ਰਾਹੁਲ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
. . .  about 1 hour ago
ਗੋਰਖਪੁਰ, 19 ਅਗਸਤ - ਗੋਰਖਪੁਰ ਮੈਡੀਕਲ ਹਾਦਸੇ ਤੋਂ ਬਾਅਦ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਅੱਜ ਪੀੜਤ ਪਰਿਵਾਰਾਂ ਨਾਲ ਮਿਲਣ ਲਈ ਪੁੱਜੇ। ਉਨ੍ਹਾਂ ਦੇ ਨਾਲ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਵੀ ਮੌਜੂਦ...
ਖਹਿਰਾ ਨੇ 5 ਸਿਆਸੀ ਸਕੱਤਰਾਂ ਦੀ ਕੀਤੀ ਨਿਯੁਕਤੀ
. . .  about 2 hours ago
ਚੰਡੀਗੜ੍ਹ, 19 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਅੱਜ 5 ਸਿਆਸੀ ਸਕੱਤਰਾਂ ਦੀ ਨਿਯੁਕਤੀ ਕੀਤੀ । ਇਸ ਨਿਯੁਕਤੀ ਦਾ ਉਦੇਸ਼ ਲੋਕ ਹਿਤਾਂ ਵਿਚ ਵਿਰੋਧੀ ਧਿਰ ਦੇ ਦਫ਼ਤਰ ਨੂੰ ਸੁਚਾਰੂ ਢੰਗ...
ਸਿਟੀ ਸੈਂਟਰ ਘੁਟਾਲਾ ਮਾਮਲੇ ਵਿਚ ਵਿਜੀਲੈਂਸ ਬਿਊਰੋ ਨੇ ਕੈਪਟਨ ਨੂੰ ਦਿੱਤੀ ਕਲੀਨ ਚਿੱਟ
. . .  about 2 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ 'ਚ ਬਹੁ ਚਰਚਿਤ ਤੇ ਬਹੁ ਕਰੋੜੀ ਸਿਟੀ ਸੈਂਟਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਤੇ ਵਿਜੀਲੈਂਸ ਬਿਊਰੋ ਵਲੋਂ ਇਸ ਮਾਮਲੇ ਵਿਚ ਅੱਜ...
ਨਿਤਿਸ਼ ਦੀ ਪਾਰਟੀ ਐਨ.ਡੀ.ਏ. 'ਚ ਹੋਵੇਗੀ ਸ਼ਾਮਲ
. . .  about 2 hours ago
ਜ਼ਹਿਰ ਖਾਣ ਨਾਲ 22 ਸਾਲਾ ਵਿਆਹੁਤਾ ਦੀ ਮੌਤ-ਲਾਇਆ ਧਰਨਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਅੰਮ੍ਰਿਤਸਰ

ਵੱਖ-ਵੱਖ ਖੇਤਰਾਂ 'ਚ ਯੋਗਦਾਨ ਪਾਉਣ ਵਾਲੀਆਂ ਔਰਤਾਂ ਦਾ ਸਨਮਾਨ

ਅੰਮਿ੍ਤਸਰ, 12 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਿੰਦੂ ਕਾਲਜ ਦੇ ਸਹਿਯੋਗ ਨਾਲ ਕਾਲਜ ਦੇ ਵਿਹੜੇ 'ਚ ਮਨਾਏ ਗਏ ਤੀਆਂ ਦੇ ਤਿਉਹਾਰ ਮੌਕੇ ਰੁੱਖ ਅਤੇ ਕੁੱਖ ਬਚਾਉਣ ਦਾ ਸੱਦਾ ਦਿੰਦੇ ਹੋਏ ਸਮਾਜ ਦੇ ਵੱਖ-ਵੱਖ ਖੇਤਰਾਂ 'ਚ ਯੋਗਦਾਨ ਪਾਉਣ ਵਾਲੀਆਂ ...

ਪੂਰੀ ਖ਼ਬਰ »

ਡੇਢ ਕਿਲੋ ਚਰਸ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)- ਸੀ. ਆਈ. ਏ. ਸਟਾਫ਼ ਪੁਲਿਸ ਨੇ ਡੇਢ ਕਿਲੋ ਚਰਸ ਅਤੇ ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਿਖ਼ਲਾਫ਼ ਥਾਣਾ ਏ ਡਵੀਜ਼ਨ 'ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰ ...

ਪੂਰੀ ਖ਼ਬਰ »

ਅਣਪਛਾਤਿਆਂ ਵੱਲੋਂ ਚਲਾਈ ਗੋਲੀ ਨਾਲ ਦੋ ਨੌਜਵਾਨ ਜ਼ਖ਼ਮੀ

ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਵੇਰਕਾ ਖੇਤਰ 'ਚ ਬੀਤੀ ਦੇਰ ਸ਼ਾਮ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਚਲਾਈ ਗੋਲੀ ਨਾਲ ਦੋ ਨੌਜਵਾਨਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਵੱਖ-ਵੱਖ ਨਿੱਜੀ ਹਸਪਤਾਲਾਂ 'ਚ ਦਾਖ਼ਲ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਚਾਰ ਿਖ਼ਲਾਫ਼ ਮੁਕੱਦਮਾ ਦਰਜ

ਅਜਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਰੇਤ ਦੀ ਨਾਜਾਇਜ਼ ਮਾਈਨਿੰਗ ਕਰਵਾਉਣ ਦੇ ਦੋੋਸ਼ 'ਚ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਪਿੰਡ ਸਾਰੰਗਦੇਵ ਦੀ ਸਰਪੰਚ ਤੇ ਤਿੰਨ ਹੋਰ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਅਜਨਾਲਾ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਗਿ੍ਫ਼ਤਾਰ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)- ਫ਼ਤਿਹਗੜ੍ਹ ਚੂੜੀਆਂ ਰੋਡ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲ ਸਮੇਤ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਏ. ਐਸ. ਆਈ. ਸ਼ਿਵ ਕੁਮਾਰ ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ ਦੀ ਭਾਲ 'ਚ ਉਨ੍ਹਾਂ ਨੇ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਵਿਅਕਤੀ ਕੋਲੋਂ ਮੋਬਾਈਲ ਬਰਾਮਦ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)- ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜੇਲ੍ਹ) ਫ਼ਤਾਹਪੁਰ, ਝਬਾਲ ਰੋਡ 'ਚ ਕੀਤੀ ਗਈ ਅਚਨਚੇਤੀ ਚੈਕਿੰਗ ਦੌਰਾਨ ਇਕ ਵਿਅਕਤੀ ਕੋਲੋਂ ਮੋਬਾਇਲ ਸਮੇਤ ਬੈਟਰੀ ਤੇ ਸਿਮ ਕਾਰਡ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਗੇਟ ਹਕੀਮਾਂ ...

ਪੂਰੀ ਖ਼ਬਰ »

ਪੁਲਿਸ ਵੱਲੋਂ ਸਿੱਖ ਆਗੂਆਂ ਦੇ ਘਰਾਂ 'ਚ ਛਾਪੇਮਾਰੀ

ਅਜਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਐਸ. ਪ੍ਰਸ਼ੋਤਮ)- ਪੰਜਾਬ ਪੁਲਿਸ ਵੱਲੋਂ ਅੱਜ ਸਵੇਰੇ ਅਜਨਾਲਾ ਖੇਤਰ 'ਚ ਵੱਖ-ਵੱਖ ਸਿੱਖ ਆਗੂਆਂ ਦੇ ਘਰਾਂ 'ਚ ਛਾਪੇਮਾਰੀ ਕੀਤੀ ਗਈ | ਇਸ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਦਰ ਦੇ ਜ਼ਿਲ੍ਹਾ ਦੇਹਾਤੀ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਦਾ ਨੈੱਟਵਰਕ ਨਾ ਆਉਣ ਕਾਰਨ ਖਪਤਕਾਰ ਪ੍ਰੇਸ਼ਾਨ

ਓਠੀਆ, 12 ਅਗਸਤ (ਗੁਰਵਿੰਦਰ ਸਿੰਘ ਛੀਨਾ)- ਤਹਿਸੀਲ ਅਜਨਾਲਾ ਦੇ ਪਿੰਡਾਂ 'ਚ ਭਾਰਤੀ ਦੂਰ ਸੰਚਾਰ ਕੰਪਨੀ (ਬੀ.ਐਸ.ਐਨ.ਐਲ.) ਵੱਲੋਂ ਖਪਤਕਾਰਾਂ ਨੂੰ ਜੋ ਪਿਛਲੇ ਲੰਬੇ ਸਮੇਂ ਤੋਂ ਮੋਬਾਇਕ ਫ਼ੋਨ ਦੇ ਕੁਨੈਕਸ਼ਨ ਦਿੱਤੇ ਹਨ, ਦਾ ਨੈੱਟਵਰਕ ਨਾ ਆਉਣ ਕਾਰਨ ਖਪਤਕਾਰਾਂ 'ਚ ਕਾਫੀ ...

ਪੂਰੀ ਖ਼ਬਰ »

3 ਲੱਖ ਦੀ ਹੈਰੋਇਨ ਸਮੇਤ 'ਖੱਬਾ' ਗਿ੍ਫ਼ਤਾਰ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)- ਮਹਿਤਾ ਪੁਲਿਸ ਵੱਲੋਂ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਗਈ ਹੈ | ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਪੱਧਰ 'ਤੇ ਕੀਮਤ 3 ਲੱਖ ਰੁਪਏ ਦੱਸੀ ਜਾ ਰਹੀ ਹੈ | ਏ. ਐਸ. ਆਈ. ਬਲਦੇਵ ਸਿੰਘ ...

ਪੂਰੀ ਖ਼ਬਰ »

ਐਸ. ਡੀ .ਐਮ. ਬਾਬਾ ਬਕਾਲਾ ਸਾਹਿਬ ਲਹਿਰਾਉਣਗੇ ਕੌਮੀ ਝੰਡਾ

ਬਾਬਾ ਬਕਾਲਾ ਸਾਹਿਬ, 12 ਅਗਸਤ (ਰਾਜਨ)- ਤਹਿਸੀਲ ਬਾਬਾ ਬਕਾਲਾ ਸਾਹਿਬ ਪੱਧਰ ਦਾ ਅਜ਼ਾਦੀ ਦਿਹਾੜਾ 15 ਅਗਸਤ ਨੂੰ ਗੁਰੂ ਤੇਗ ਬਹਾਦਰ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਧੂੁਮ ਧਾਮ ਨਾਲ ਮਨਾਇਆ ਜਾਵੇਗਾ | ਸ: ਬਲਜਿੰਦਰ ਸਿੰਘ ਤਹਿਸੀਲਦਾਰ ਅਤੇ ਸ: ਗੁਰਬਰਿੰਦਰ ਸਿੰਘ ...

ਪੂਰੀ ਖ਼ਬਰ »

ਸਤੰਬਰ ਮਹੀਨੇ ਤੋਂ ਨੌਕਰੀ ਬਦਲਦਿਆਂ ਹੀ ਆਪਣੇ-ਆਪ ਬਦਲ ਜਾਵੇਗਾ ਪੀ. ਐੱਫ. ਖਾਤਾ- ਖੇਤਰੀ ਕਮਿਸ਼ਨਰ

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)- ਆਉਣ ਵਾਲੇ ਸਤੰਬਰ ਮਹੀਨੇ ਤੋਂ ਭਵਿੱਖ ਨਿਧੀ ਯੋਜਨਾ ਨਾਲ ਜੁੜੇ ਕਰਮਚਾਰੀਆਂ ਵੱਲੋਂ ਆਪਣੀ ਨੌਕਰੀ ਬਦਲਦਿਆਂ ਹੀ ਉਨ੍ਹਾਂ ਦਾ ਪੀ. ਐਫ. (ਪ੍ਰਾਵੀਡੈਂਟ ਫ਼ੰਡ) ਖਾਤਾ ਆਪਣੇ-ਆਪ ਤਬਦੀਲ ਹੋ ਜਾਵੇਗਾ | ਸਥਾਨਕ ਕਰਮਚਾਰੀ ਭਵਿੱਖ ਨਿਧੀ ...

ਪੂਰੀ ਖ਼ਬਰ »

ਗੁ: ਸ੍ਰੀ ਸੰਨ੍ਹ ਸਾਹਿਬ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਛੇਹਰਟਾ, 12 ਅਗਸਤ (ਵਡਾਲੀ)- ਇਤਿਹਾਸਕ ਨਗਰ ਬਾਸਰਕੇ ਗਿੱਲਾਂ ਵਿਖੇ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਮਨਾਉਣ ਸਬੰਧੀ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ...

ਪੂਰੀ ਖ਼ਬਰ »

ਗੁਰਦੁਆਰਾ ਮਨਸਾ ਪੂਰਨ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ- ਬਾਠ, ਸ਼ਾਹਪੁਰ

ਅਜਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਤਹਿਸੀਲ ਅਜਨਾਲਾ ਦੇ ਪਿੰਡ ਮੱਦੂਸਾਂਗਾ ਵਿਖੇ ਸਥਿਤ ਗੁਰਦੁਆਰਾ ਮਨਸਾ ਪੂਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਵਾਪਰੀ ਘਟਨਾ ਅਤਿ ਦੁਖਦਾਈ ਹੈ, ਜਿਸ ਨਾਲ ਸਿੱਖ ਕੌਮ ਦੇ ...

ਪੂਰੀ ਖ਼ਬਰ »

ਕੈਪਟਨ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ- ਗਿੱਲ

ਚਵਿੰਡਾ ਦੇਵੀ, 12 ਅਗਸਤ (ਸਤਪਾਲ ਸਿੰਘ ਢੱਡੇ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਹਨ, ਨੂੰ ਬਿਨ੍ਹਾਂ ਦੇਰੀ ਪੂਰੇ ਕਰਨ | ਇਹ ਵਿਚਾਰ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ...

ਪੂਰੀ ਖ਼ਬਰ »

ਗੈਬੀ ਸ਼ਕਤੀ ਨਾਲ ਗੁੁੱਤ ਕੱਟ ਕੇ ਵਿਖਾਓ, ਇਕ ਲੱਖ ਦਾ ਇਨਾਮ ਪਾਓ- ਪਿ੍ੰ: ਤਰਸਿੱਕਾ

ਚਵਿੰਡਾ ਦੇਵੀ, 12 ਅਗਸਤ (ਸਤਪਾਲ ਸਿੰਘ ਢੱਡੇ)- ਗੁੱਤਾਂ ਕੱਟਣ ਪਿੱਛੇ ਸ਼ਰਾਰਤੀ ਅਨਸਰਾਂ ਦਾ ਹੱਥ ਹੈ, ਉਨ੍ਹਾਂ ਦਾ ਦਹਿਸ਼ਤ ਫੈਲਾਉਣਾ ਮਕਸਦ ਹੈ ਤੇ ਜੇਕਰ ਕੋਈ ਗੈਬੀ ਸ਼ਕਤੀ ਨਾਲ ਵਾਲ ਕੱਟ ਕੇ ਵਿਖਾ ਸਕਦਾ ਹੈ ਤਾਂ ਉੁਸ ਨੂੰ ਇਕ ਲੱਖ ਰੁਪਏ ਦਾ ਇਨਾਮ ਲੋਕਾਂ ਦੀ ਕਚਹਿਰੀ ...

ਪੂਰੀ ਖ਼ਬਰ »

ਬਸ਼ੰਬਰਪੁਰਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਮਾਨਾਂਵਾਲਾ, 12 ਅਗਸਤ (ਗੁਰਦੀਪ ਸਿੰਘ ਨਾਗੀ)- ਵਿਧਾਨ ਸਭਾ ਹਲਕਾ ਅਟਾਰੀ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਜ਼ਰੂਰੀ ਮੀਟਿੰਗ ਸਾਬਕਾ ਸਰਪੰਚ ਸੰਤੋਖ ਸਿੰਘ ਦੀ ਪ੍ਰਧਾਨਗੀ 'ਚ ਮਾਨਾਂਵਾਲਾ ਵਿਖੇ ਹੋਈ, ਜਿਸ 'ਚ ਪੁੱਜੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਸਿਆਸੀ ...

ਪੂਰੀ ਖ਼ਬਰ »

ਪੰਜਾਬੀਆਂ ਤੇ ਸਿੱਖਾਂ ਦਾ ਇੰਗਲੈਂਡ ਦੇਸ਼ ਨੂੰ ਯੋਗਦਾਨ ਸਬੰਧੀ ਪੁਸਤਕ ਦਿਲਜੀਤ ਸਿੰਘ ਬੇਦੀ ਨੂੰ ਭੇਟ

ਅੰਮਿ੍ਤਸਰ, 12 ਅਗਸਤ (ਵਿ: ਪ੍ਰ:)- ਨਾਮਵਰ ਪੱਤਰਕਾਰ ਸ਼ਿੰਗਾਰਾ ਸਿੰਘ ਢਿੱਲੋਂ ਇੰਗਲੈਂਡ ਵੱਲੋਂ ਲਿਖੀ ਪੁਸਤਕ 'ਲੀਸ਼ੈਚਟਰ ਸ਼ਹਿਰ 'ਚ ਪਿਛਲੇ 66 ਸਾਲਾਂ 'ਚ ਪੰਜਾਬੀਆਂ ਅਤੇ ਸਿੱਖਾਂ ਦਾ ਯੋਗਦਾਨ' ਦਿਲਜੀਤ ਸਿੰਘ ਬੇਦੀ, ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਨੂੰ ਨਗਰ ਪੰਚਾਇਤ ਦਾ ਦਰਜਾ ਦੇਣ 'ਤੇ ਮੁੱਖ ਮੰਤਰੀ ਦਾ ਧੰਨਵਾਦ

ਬਾਬਾ ਬਕਾਲਾ ਸਾਹਿਬ, 12 ਅਗਸਤ (ਰਾਜਨ)- ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖੜ ਪੁੰਨਿਆਂ ਮੌਕੇ ਹੋਈ ਕਾਂਗਰਸ ਪਾਰਟੀ ਦੀ ਕਾਨਫਰੰਸ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿਆਂ ਦਿਸ਼ਾ ਨਿਰਦੇਸ਼ਾਂ 'ਤੇ ਅਤੇ ਸਾਬਕਾ ਵਿਧਾਇਕ ਜਸਬੀਰ ਸਿੰਘ ਡਿੰਪਾ ਅਤੇ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਪਾਣੀ ਦਾ ਪੱਧਰ ਘਟਿਆ ਪਰ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ- ਐਸ.ਡੀ.ਐਮ.

ਅਜਨਾਲਾ, 12 ਅਗਸਤ (ਸੁੱਖ ਮਾਹਲ)- ਪੰਜਾਬ ਅੰਦਰ ਦੋ-ਤਿੰਨ ਦਿਨਾਂ ਬਾਅਦ ਹੋ ਰਹੀ ਬਾਰਿਸ਼ ਕਾਰਨ ਜਿੱਥੇ ਨਹਿਰਾਂ ਅਤੇ ਭਾਰਤ-ਪਾਕਿਸਤਾਨ ਸਰਹੱਦ ਦੇ ਕੰਢੇ 'ਤੇ ਵਗਦੇ ਰਾਵੀ ਦਰਿਆ 'ਚ ਵੀ ਪਾਣੀ ਦਾ ਪੱਧਰ ਵਧਦਾ ਘਟਦਾ ਰਹਿੰਦਾ ਹੈ, ਉੱਥੇ ਹੀ ਇਨ੍ਹਾਂ ਦੇ ਕੰਢਿਆਂ 'ਤੇ ...

ਪੂਰੀ ਖ਼ਬਰ »

ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕਰਾਂਗਾ- ਡੈਨੀ ਬੰਡਾਲਾ

ਤਰਸਿੱਕਾ, 12 ਅਗਸਤ (ਅਤਰ ਸਿੰਘ ਤਰਸਿੱਕਾ)- ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਦਾ ਵਿਕਾਸ ਬਿਨ੍ਹਾਂ ਕਿਸੇ ਵਿਤਕਰੇ ਦੇ ਪਹਿਲ ਦੇ ਆਧਾਰ 'ਤੇ ਕਰਾਂਗਾ ਤੇ ਕਿਸੇ ਨੂੰ ਵੀ ਸ਼ਿਕਾਇਤ ਦਾ ਮੌਕਾ ਨਹੀਂ ਮਿਲੇਗਾ | ਤਰਸਿੱਕਾ ਨਿਵਾਸੀਆਂ ਦਾ ਸਦਾ ਰਿਣੀ ਰਹਾਂਗਾ, ਜਿਨਾਂ ਮੈਨੂੰ ...

ਪੂਰੀ ਖ਼ਬਰ »

ਖਿਆਲਾ ਕਲਾਂ 'ਚ ਜੋੜ ਮੇਲੇ ਦੇ ਪਹਿਲੇ ਦਿਨ ਤਕਰਸ਼ੀਲ ਨਾਟਕਾਂ ਦਾ ਮੰਚਨ

ਰਾਮ ਤੀਰਥ, 12 ਅਗਸਤ (ਧਰਵਿੰਦਰ ਸਿੰਘ ਔਲਖ)- ਪਿੰਡ ਖਿਆਲਾ ਕਲਾਂ ਵਿਖੇ ਬਾਬਾ ਦਿੱਤ ਮੱਲ ਸ਼ਹੀਦ ਦੀ ਯਾਦ 'ਚ ਮਨਾਏ ਜਾਂਦੇ 3 ਰੋਜ਼ਾ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਆਰਟ ਨਾਟ ਮੰਚ ਵੇਰਕਾ ਦੀ ਟੀਮ ਵੱਲੋਂ ਦੇਵ ਪੁਰਸ਼ ਹਾਰ ਗਏ, ਪਲੈਨਿੰਗ, ਇਹ ਲਹੂ ਕਿਸਦਾ ਹੈ ਨਾਟਕ ਦਾ ...

ਪੂਰੀ ਖ਼ਬਰ »

ਹਰਬੰਸ ਕੌਰ ਵੱਲੋਂ ਆਪਣੇ ਪੁੱਤਰ ਦੀ ਰਿਹਾਈ ਦੀ ਮੰਗ

ਸੁਧਾਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)- ਗੁਰਦੁਆਰਾ ਮਨਸਾ ਪੂਰਨ ਸਾਹਿਬ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ਸਮੇਂ ਅਣਪਛਾਤੇ ਵਿਅਕਤੀ ਪੁਲਿਸ ਦੇ ਗੱਲ ਪੈ ਗਏ, ਜਿਸ ਦੇ ਮੱਦੇਨਜ਼ਰ ਰੱਖਦੇ ਹੋਏ ਪੁਲਿਸ ਨੇ ਮੇਰਾ ਪੁੱਤਰ ਜੁਗਰਾਜ ਸਿੰਘ ਜੋ ਰਮਦਾਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 12 ਅਗਸਤ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਆਫ਼ ਲਾਅ ਦੇ 9 ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਡਲਹੌਜੀ ਵਿਖੇ ਲਗਾਏ ਗਏ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ 'ਚ ਹਿੱਸਾ ਲਿਆ | ਪ੍ਰੋਗਰਾਮ ਅਫ਼ਸਰ ਡਾ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਉਸਾਰੀ ਦਰਸ਼ਨੀ ਡਿਉੜੀ 'ਚ ਆਈਆਂ ਦਰਾੜਾਂ

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)- ਅੰਮਿ੍ਤਸਰ ਦੇ ਗੁਰੂ ਬਾਜ਼ਾਰ ਵੱਲੋਂ ਮਾਈ ਸੇਵਾ ਬਾਜ਼ਾਰ ਨੂੰ ਮੁੜਦੇ ਰਸਤੇ 'ਤੇ ਮੌਜੂਦ ਗੁਰੂ ਅਰਜਨ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਦਰਸ਼ਨੀ ਡਿਉੜੀ ਦੀ ਹਾਲਤ ਖ਼ਸਤਾ ਬਣੀ ਹੋਈ ਹੈ ਅਤੇ ਇਸ ਦੀ ਡਾਟ ਵਿਚ ਡੂੰਘੀਆਂ ਦਰਾੜਾਂ ...

ਪੂਰੀ ਖ਼ਬਰ »

ਤਲਵੰਡੀ ਭੰਗਵਾਾ ਵਿਖੇ ਬੇਅਦਬੀ ਮਾਮਲੇ ਸਬੰਧੀ ਈਸਾਈ ਭਾਈਚਾਰੇ ਦਾ ਵਫ਼ਦ ਸਿੰਘ ਸਾਹਿਬ ਨੂੰ ਮਿਲਿਆ

ਅੰਮਿ੍ਤਸਰ, 12 ਅਗਸਤ (ਜਸਵੰਤ ਸਿੰਘ ਜੱਸ)- ਕੁਝ ਦਿਨ ਪਹਿਲਾਂ ਜ਼ਿਲੇ ਦੀ ਤਹਿਸੀਲ ਅਜਨਾਲਾ ਦੇ ਪਿੰਡ ਤਲਵੰਡੀ ਭੰਗਵਾਂ ਵਿਖੇ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਗਈ ਬੇਅਦਬੀ ਦੇ ਮਾਮਲੇ ਸਬੰਧੀ ਈਸਾਈ ਭਾਈਚਾਰੇ ਦਾ ਇੱਕ ਵਫਦ ਅੱਜ ਸ੍ਰੀ ਅਕਾਲ ਤਖਤ ...

ਪੂਰੀ ਖ਼ਬਰ »

ਨਾਬਾਲਗਾ ਨਾਲ ਛੇੜਛਾੜ ਕਰਨ ਦੇ ਦੋਸ਼ 'ਚ 3 ਨਾਮਜ਼ਦ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)- ਇਕ ਸਾਢੇ 17 ਸਾਲਾ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ 3 ਨੌਜਵਾਨਾਂ ਨੂੰ ਨਾਮਜਦ ਕਰ ਲਿਆ ਗਿਆ ਹੈ | ਪਿੰਡ ਚੀਮਾ ਬਾਠ ਪੁਲਿਸ ਥਾਣਾ ਬਿਆਸ ਦੀ ਰਹਿਣ ਵਾਲੀ ਪੀੜਤਾ ਪਰਮਜੀਤ ਕੌਰ (ਕਾਲਪਨਿਕ ਨਾਮ) ਨੇ ਸ਼ਿਕਾਇਤ ਦਰਜ ਕਰਵਾਈ ...

ਪੂਰੀ ਖ਼ਬਰ »

ਡੀ. ਟੀ. ਓ. ਦਫਤਰ ਬਾਹਰੋਂ ਮੋਟਰਸਾਈਕਲ ਚੋਰੀ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)- ਡੀ. ਟੀ. ਓ. ਦਫਤਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਥਾਣਾ ਸਿਵਲ ਲਾਈਨ 'ਚ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਤਰੇਸਮ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ-02-ਬੀਡੀ-7844 'ਤੇ ...

ਪੂਰੀ ਖ਼ਬਰ »

ਲੁਟੇਰਿਆਂ ਵੱਲੋਂ ਕਾਤਲਾਨਾ ਹਮਲਾ ਕਰਕੇ ਮੋਬਾਇਲ ਤੇ ਪਰਸ ਖੋਹਿਆ

ਜੈਂਤੀਪੁਰ, 12 ਅਗਸਤ (ਮਨਮੋਹਨ ਸਿੰਘ ਢਿੱਲੋਂ)- ਅੱਜ ਚਿੱਟੇ ਦਿਨ 2 ਵਜੇ ਦੇ ਕਰੀਬ ਇਕ ਸਕੂਟਰ ਸਵਾਰ 'ਤੇ ਕਾਤਲਾਨਾ ਹਮਲਾ ਕਰਦਿਆਂ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰੋਡਵੇਜ਼ ਦੇ ਸੇਵਾ ਮੁਕਤ ਇੰਸਪੈਕਟਰ ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਦਾਤਰ ਦੀ ਨੋਕ 'ਤੇ ਲੁਟੇਰੇ ਸਕੂਟਰੀ ਤੇ ਪਰਸ ਲੈ ਕੇ ਫ਼ਰਾਰ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)- ਦਾਤਰ ਦੀ ਨੋਕ 'ਤੇ ਲੁਟੇਰੇ ਇਕ ਵਿਅਕਤੀ ਕੋਲੋਂ ਸਕੂਟਰੀ ਤੇ ਪਰਸ ਲੈ ਕੇ ਫ਼ਰਾਰ ਹੋ ਗਏ | ਰਈਆ ਦੇ ਰਹਿਣ ਵਾਲੇ ਸਤਨਾਮ ਸਿੰਘ ਨਾਮਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆ ਦੱਸਿਆ ਕਿ ਬੀਤੀ 10 ਅਗਸਤ ਨੂੰ ਉਹ ਜਦੋਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ, ਮਾਮਲਾ ਦਰਜ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)- ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਬਿਆਸ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਨਾਮਜਦ ਕਰ ਲਿਆ ਗਿਆ ਹੈ | ਪਿੰਡ ਸਠਿਆਲਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨੀਂ ਦੁਪਿਹਰ ਕਰੀਬ 3:00 ਵਜੇ ਉਹ ਆਪਣੇ ਮੋਟਰਸਾਈਕਲ ਨੰਬਰ ਪੀਬੀ17-ਏ-9641 'ਤੇ ਸਠਿਆਲਾ ਤੋਂ ਬਿਆਸ ਆ ਰਿਹਾ ਸੀ ਕਿ ਰਸਤੇ 'ਚ ਰੋਹੀ ਪੁੱਲ ਬਿਆਸ ਨੇੜੇ ਕਿਸੇ ਕੰਮ ਕਾਰਨ ਉਸਨੇ ਆਪਣਾ ਮੋਟਰਸਾਈਕਲ ਰੋਕ ਲਿਆ | ਇੰਨ੍ਹੇ 'ਚ ਇਕ ਰਾਹਗੀਹ ਉਸਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਿਆ | ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਅਮਨਪ੍ਰੀਤ ਸਿੰਘ ਵਾਸੀ ਗੁਰੂ ਨਾਨਕਪੁਰਾ, ਬਿਆਸ ਖਿਲਾਫ਼ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਕਾਰ ਚੋਰੀ ਹੋਣ ਸਬੰਧੀ ਮਾਮਲਾ ਦਰਜ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)- ਜੈਨ ਕਾਰ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਥਾਣਾ ਸੁਲਤਾਨਵਿੰਡ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪੀੜਤ ਮਨਜੀਤ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਵਾਂਗੂੰ ਉਸਨੇ ਆਪਣੀ ਜੈਨ ਕਾਰ ਨੰਬਰ ਪੀਬੀ02?ਏ. ਐਫ਼.?3191 ਆਪਣੇ ਘਰ ਦੇ ਬਾਹਰ ਖੜ੍ਹੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, 3 ਕਾਬੂ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)- ਜ਼ਿਲ੍ਹਾ ਪੁਲਿਸ ਕਮਿਸ਼ਨਰ ਐਸ. ਐਸ. ਸ੍ਰੀਵਾਸਤਵਾ ਦੇ ਹੁਕਮਾਂ 'ਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਖਿਲਾਫ਼ ਵਿੱਢੇ ਗਏ ਅਭਿਆਨ ਤਹਿਤ ਵੱਖ?ਵੱਖ ਜਗ੍ਹਾ ਤੋਂ ਨਜਾਇਜ਼ ਸ਼ਰਾਬ ਬਰਾਮਦ ਕਰਕੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਪਤੀ-ਪਤਨੀ ਨਾਲ ਕੁੱਟਮਾਰ

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)- ਘਰ 'ਚ ਦਾਖਲ ਹੋਣ ਦੇ ਬਾਅਦ ਪਤੀ?ਪਤਨੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ | ਜਿਸ ਸਬੰਧੀ ਥਾਣਾ ਘਰਿੰਡਾ 'ਚ 2 ਔਰਤਾਂ ਸਮੇਤ ਦਰਜਨ ਤੋਂ ਜਿਆਦਾ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਇਹ ਮਾਮਲਾ ਪਿੰਡ ਕਾਓਾਕੇ ...

ਪੂਰੀ ਖ਼ਬਰ »

ਚੋਰ ਹੁਣ ਥਾਣੇ ਦੇ ਬਾਹਰੋਂ ਵੀ ਚੋਰੀ ਕਰਨ ਲੱਗੇ ਮੋਟਰਸਾਈਕਲ!

ਅੰਮਿ੍ਤਸਰ, 12 ਅਗਸਤ (ਗਗਨਦੀਪ ਸ਼ਰਮਾ)- ਗੁਰੂ ਨਗਰੀ 'ਚ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਹੌਾਸਲੇ ਇੰਨ੍ਹੇ ਬੁਲੰਦ ਹੋ ਗਏ ਹਨ ਕਿ ਉਹ ਹੁਣ ਪੁਲਿਸ ਥਾਣਿਆਂ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਹੀ ਚੋਰੀ ਕਰਨ ਲੱਗ ਪਏ ਹਨ | ਅਜਿਹਾ ਇਕ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ...

ਪੂਰੀ ਖ਼ਬਰ »

ਹਰਭਜਨ ਸਿੰਘ ਝੰਜੋਟੀ ਨੂੰ ਸਦਮਾ

ਅਜਨਾਲਾ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ (ਪਾਵਰਕਾਮ) ਦੇ ਸਕੱਤਰ ਹਰਭਜਨ ਸਿੰਘ ਝੰਜੋਟੀ ਦੇ ਸਾਲੇ ਦੇ ਲੜਕੇ ਪ੍ਰਤਾਪ ਸਿੰਘ ਕੰਬੋਜ ਦਾ ਪਿਛਲੇ ਦਿਨੀਂ ਲੰਬੀ ਬੀਮਾਰੀ ਪਿੱਛੋਂ ਦੇਹਾਂਤ ਹੋ ਗਿਆ | ਉਨ੍ਹਾਂ ਦੇ ਦੇਹਾਂਤ 'ਤੇ ਸੂਬਾ ...

ਪੂਰੀ ਖ਼ਬਰ »

ਉੱਤਮ ਸੇਵਾਵਾਂ ਦੇ ਆਧਾਰ 'ਤੇ ਨੈਸ਼ਨਲ ਕੁਆਲਿਟੀ ਐਸ਼ਿਓਰੈਂਸ ਸਰਟੀਫ਼ਿਕੇਟ ਕੀਤਾ ਜਾਰੀ

ਅੰਮਿ੍ਤਸਰ, 12 ਅਗਸਤ (ਹਰਜਿੰਦਰ ਸਿੰਘ ਸ਼ੈਲੀ)- ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਿਵਲ ਹਸਪਤਾਲ 'ਚ ਦਿੱਤੀਆਂ ਜਾ ਰਹੀਆਂ ਉਤਮ ਸੇਵਾਵਾਂ ਦੇ ਅਧਾਰ 'ਤੇ ਨੈਸ਼ਨਲ ਕੁਆਲਿਟੀ ਐਸ਼ਿਓਰੈਂਸ ਸਰਟੀਫ਼ਿਕੇਟ ਜਾਰੀ ਕੀਤਾ ਗਿਆ | ਇਹ ਸਰਟੀਫ਼ਿਕੇਟ ...

ਪੂਰੀ ਖ਼ਬਰ »

ਵਰਿੰਦਰ ਫੁੱਲ ਬਣੇ ਕਾਂਗਰਸ ਇੰਟਕ ਯੂਥ ਦੇ ਸੂਬਾ ਪ੍ਰਧਾਨ

ਛੇਹਰਟਾ, 12 ਅਗਸਤ (ਵਡਾਲੀ)- ਵਰਿੰਦਰ ਫੁੱਲ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਕਾਂਗਰਸ ਇੰਟਕ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਯੂਥ ਕਾਗਰਸ ਇੰਟਕ ਦੇ ਸੂਬਾ ਪ੍ਰਧਾਨ ਬਣਨ ਉਪਰੰਤ ਖੰਡਵਾਲਾ ਵਿਖੇ ਪੁੱਜਣ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਯੂਥ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਦਿੱਤਾ ਡੀ. ਏ. ਵੀ. ਕਾਲਜ 'ਚ ਧਰਨਾ

ਅੰਮਿ੍ਤਸਰ, 12 ਅਗਸਤ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ (ਪੀ. ਸੀ. ਸੀ. ਟੀ. ਯੂ.) ਦੇ ਸੱਦੇ ਤੇ ਅੱਜ ਡੀ. ਏ. ਵੀ. ਕਾਲਜ ਹਾਥੀ ਗੇਟ ਵਿਖੇ ਅਧਿਆਪਕਾਂ ਨੇ ਦੋ ਘੰਟਿਆਂ ਲਈ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੁਲਿਸ ਦੀਆਂ ਕਥਿਤ ਵਧੀਕੀਆਂ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ,12 ਅਗਸਤ (ਐੱਸ.ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ 'ਚ ਮੰਡ ਬੇਟ ਏਰੀਆ ਤੇ ਅਬਾਦਕਾਰ ਸ਼ੰਘਰਸ਼ ਕਮੇਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸ਼ੀਤਲ ਸਿੰਘ ਤਲਵੰਡੀ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੁਪਰੀਮੋ ਡਾ. ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਮੰਡ-ਬੇਟ ...

ਪੂਰੀ ਖ਼ਬਰ »

ਸਰਬਦੀਪ ਸਿੰਘ ਘੁੱਕਰ ਨਾਲ ਵੱਖ-ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਰਈਆ, 12 ਅਗਸਤ (ਸੁੱਚਾ ਸਿੰਘ ਘੁੰਮਣ)¸ ਸਾਬਕਾ ਅੰਤਰਰਾਜੀ ਕਬੱਡੀ ਖਿਡਾਰੀ ਤੇ 'ਆਪ' ਆਗੂ ਸਰਬਦੀਪ ਸਿੰਘ ਘੁੱਕਰ ਜਿਨ੍ਹਾਂ ਦਾ ਸਪੁੱਤਰ ਇਕਬਾਲ ਸਿੰਘ ਭਰ ਜਵਾਨੀ 'ਚ ਸਦੀਵੀਂ ਵਿਛੋੜਾ ਦੇ ਗਿਆ ਹੈ ਨਾਲ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਆਗੂਆਂ ਵੱਲੋਂ ਗਹਿਰੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX