ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 minute ago
ਮੁਕੇਰੀਆਂ, 19 ਅਕਤੂਬਰ (ਰਾਮਗੜ੍ਹੀਆ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਕੇਰੀਆਂ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀਮਤੀ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ ਸ਼ੁਰੂ ਕੀਤਾ...
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  11 minutes ago
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ) - ਰੂਪਨਗਰ ਜੇਲ੍ਹ 'ਚ ਬੰਦ ਇੱਕ ਹਵਾਲਾਤੀ ਅਮਨਦੀਪ ਸਿੰਘ ਉਰਫ਼ ਲਾਡੀ (36) ਵਾਸੀ ਨੇੜੇ ਬੱਸ ਸਟਾਪ ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਨੇ ਜੇਲ੍ਹ ਦੇ ਅੰਦਰ ਬਣੇ...
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  33 minutes ago
ਲੁਧਿਆਣਾ, 19 ਅਕਤੂਬਰ(ਪੁਨੀਤ ਬਾਵਾ)- ਆਰ.ਸੀ.ਈ.ਪੀ. ਦੇ ਵਿਰੋਧ 'ਚ ਅੱਜ ਸਨਅਤਕਾਰਾਂ ਵੱਲੋਂ ਗਿੱਲ ਰੋਡ ਸਾਈਕਲ ਮਾਰਕੀਟ ਵਿਖੇ ਪੁਤਲਾ ਫ਼ੂਕ ਪ੍ਰਦਰਸ਼ਨ...
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  36 minutes ago
ਚੰਡੀਗੜ੍ਹ, 19 ਅਕਤੂਬਰ- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ 'ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ...
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਏਲਾਨਾਬਾਦ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  59 minutes ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  about 1 hour ago
ਲਖਨਊ , 19 ਅਕਤੂਬਰ- ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਐੱਸ.ਐੱਸ.ਪੀ ਅਮਿਤ ਪਾਠਕ ਨੇ ਦਸਿਆ ਕਿ ਸ਼ਨੀਵਾਰ ਸਵੇਰੇ ਹਮਲਾਵਰਾਂ ਤੋਂ ਪੁੱਛਗਿੱਛ...
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  about 1 hour ago
ਲਖਨਊ, 19 ਅਕਤੂਬਰ- ਉਤਰ ਪ੍ਰਦੇਸ਼ ਦੇ ਡੀ.ਜੀ.ਪੀ ਨੇ ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ 'ਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਇਸ ਕਤਲ ਕਾਂਡ 'ਚ ਸਾਰੇ ਦੋਸ਼ੀਆਂ ...
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  about 1 hour ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  about 1 hour ago
ਸੰਗਰੂਰ/ਮਸਤੂਆਣਾ ਸਾਹਿਬ 19 ਅਕਤੂਬਰ (ਧੀਰਜ ਪਸ਼ੋਰੀਆ/ਦਮਦਮੀ)- ਪੰਜਾਬ 'ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਦਿਵਾਉਣ ਦੇ ਲਈ ਅਤੇ ਸੂਬੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਲਈ ...
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  about 2 hours ago
ਮੁੰਬਈ, 19 ਅਕਤੂਬਰ- ਪੰਜਾਬ ਅਤੇ ਮਹਾਰਾਸ਼ਟਰ ਕੋਆਪਰੇਟਿਵ ਬੈਂਕ ਖਾਤਾ ਧਾਰਕਾਂ ਨੇ ਮੁੰਬਈ 'ਚ ਸਥਿਤ ਰਿਜ਼ਰਵ ਬੈਂਕ ਆਫ਼...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 2 hours ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 3 hours ago
ਬਲਾਚੌਰ, 19 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) - ਆਪਣੀਆਂ ਹੱਕੀ ਮੰਗਾਂ ਲਈ ਪੀ.ਡਬਲਿਊ.ਡੀ ਵਰਕਸ਼ਾਪ ਵਰਕਰ ਯੂਨੀਅਨ ਦਾ ਵਿਸ਼ਾਲ ਕਾਫ਼ਲਾ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਪਿੱਟ ਸਿਆਪਾ ਕਰਨ ਲਈ ਦਾਖਾ ਵਿਧਾਨ ਸਭਾ ਹਲਕੇ ਲਈ ਰਵਾਨਾ ਹੋਇਆ। ਸੀਨੀਅਰ ਆਗੂ...
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 4 hours ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 4 hours ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 5 hours ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਤਰਨਤਾਰਨ

ਹੈਰੋਇਨ, ਨਸ਼ੀਲੀਆਂ ਗੋਲੀਆਂ, ਨਸ਼ੀਲੇ ਕੈਪਸੂਲ, ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਸੱਤ ਵਿਅਕਤੀ ਕਾਬੂ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਸੱਤ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਸ਼ੀਲੇ ਕੈਪਸੂਲ ਅਤੇ ਲਾਹਣ ਬਰਾਮਦ ਕਰਕੇ ਉਨ੍ਹਾਂ ਦੇ ਿਖ਼ਲਾਫ਼ ਵੱਖ-ਵੱਖ ...

ਪੂਰੀ ਖ਼ਬਰ »

'ਹੜ੍ਹਾਂ ਨੂੰ ਲੈ ਕੇ ਪ੍ਰਬੰਧ ਮੁਕੰਮਲ' ਦੇ ਦਾਅਵੇ ਕਰਨ ਵਾਲੇ ਅਧਿਕਾਰੀਆਂ ਨੇ ਨਹੀਂ ਲਈ ਕਿਸਾਨਾਂ ਦੀ ਸਾਰ

ਹਰੀਕੇ ਪੱਤਣ, 12 ਅਗਸਤ (ਸੰਜੀਵ ਕੁੰਦਰਾ)-ਬਿਆਸ-ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਛੱਡੇ ਗਏ ਪਾਣੀ ਨੇ ਜਿਥੇ ਹਥਾੜ ਇਲਾਕੇ ਵਿਚ ਹੜਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ, ਉਥੇ ਹੀ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਵੀ ਪਾਣੀ ਦੀ ਮਾਰ ਨਾਲ ਬਰਬਾਦ ਹੋ ਗਈ | ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦਾ ਐੱਸ.ਡੀ.ਐੱਮ. ਵੱਲੋਂ ਨਿਰੀਖਣ

ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ)-15 ਅਗਸਤ ਨੂੰ ਸਬ ਡਵੀਜ਼ਨ ਪੱਧਰ 'ਤੇ ਮਨਾਏ ਜਾ ਰਹੇ 71ਵੇਂ ਆਜ਼ਾਦੀ ਦਿਹਾੜੇ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਵਿਖੇ ਫੁੱਲ ਡਰੈਸ ਰਿਹਰਸਲ ਹੋਈ, ਜਿਸ ਦਾ ਨਿਰੀਖਣ ਐੱਸ.ਡੀ.ਐੱਮ. ਸੁਰਿੰਦਰ ਸਿੰਘ ਨੇ ਕੀਤਾ ਅਤੇ ...

ਪੂਰੀ ਖ਼ਬਰ »

ਢੋਟੀਆਂ ਵਿਖੇ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਨੌਸ਼ਹਿਰਾ ਪੰਨੂੰਆਂ, 12 ਅਗਸਤ (ਪਰਮਜੀਤ ਜੋਸ਼ੀ)¸ਵਿਸ਼ਾਲ ਭਗਵਤੀ ਜਾਗਰਣ ਠਾਕੁਰ ਦੁਆਰਾ ਧਰਮਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਪਿੰਡ ਢੋਟੀਆਂ ਦੀ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ, ਜਿਸ ਵਿਚ ਆਸ਼ੂ ਸ਼ਰਮਾ ਤਰਨ ਤਾਰਨ ਵਾਲਿਆਂ ਨੇ ਗਣੇਸ਼ ਅਰਾਧਨਾ ਅਤੇ ਤਾਰਾ ...

ਪੂਰੀ ਖ਼ਬਰ »

ਨੀਲ ਕਮਲ ਕਲੱਬ 'ਚ ਸ਼ਰਮਾ ਪਰਿਵਾਰ ਨੇ ਧਾਰਮਿਕ ਸਮਾਗਮ ਕਰਵਾਇਆ

ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਨੀਲ ਕਮਲ ਰਾਮ ਲੀਲਾ ਕਲੱਬ ਵਿਖੇ ਵਿਪਨ ਕੁਮਾਰ ਸ਼ਰਮਾ ਅਤੇ ਪਰਿਵਾਰ ਵੱਲੋਂ ਮਾਤਾ ਰਾਣੀ ਦੀ ਚੌਕੀ ਕਰਵਾਈ ਗਈ | ਇਸ ਮੌਕੇ ਭਜਨ ਗਾਇਕ ਜਸਬੀਰ ਜੱਸੀ ਅਤੇ ਵਿੱਕੀ ਭੁੱਲਰ ਵੱਲੋਂ ਮਹਾਂਮਾਈ ਦੀਆਂ ਭੇਟਾਂ ਦਾ ਗੁਨਗਾਣ ...

ਪੂਰੀ ਖ਼ਬਰ »

ਚੋਰੀਆਂ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 12 ਅਗਸਤ (ਪ੍ਰਭਾਤ ਮੌਾਗਾ)¸ਥਾਣਾ ਸਦਰ ਪੱਟੀ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚੋਰੀਆਂ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸਬੰਧਿਤ ਵਿਅਕਤੀ ਫ਼ਰਾਰ ਦੱਸਿਆ ਜਾਂਦਾ ਹੈ | ਐੱਸ.ਪੀ.ਡੀ. ਤਿਲਕ ਰਾਜ ਨੇ ਦੱਸਿਆ ਕਿ ਕਾਬਲ ...

ਪੂਰੀ ਖ਼ਬਰ »

ਚਾਰ ਭੈਣਾਂ ਵੱਲੋਂ ਇਕਲੌਤੇ ਭਰਾ ਨੂੰ ਜੱਦੀ ਜਾਇਦਾਦ ਤੋਂ ਕੀਤਾ ਜਾ ਰਿਹੈ ਵਾਂਝਾ

ਗੋਇੰਦਵਾਲ ਸਾਹਿਬ, 12 ਅਗਸਤ (ਵਰਿੰਦਰ ਸਿੰਘ ਰੰਧਾਵਾ)¸ਭੈਣਾਂ ਵੱਲੋਂ ਭਰਾ ਦੇ ਰਿਸ਼ਤੇ ਨੂੰ ਭੁਲਾ ਕੇ ਲਾਲਚ ਵੱਸ ਹੋ ਕੇ ਆਪਣੇ ਭਰਾ ਨੂੰ ਪਿਤਾ ਦੀ ਜਾਇਦਾਦ ਤੋਂ ਪਾਸੇ ਕਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਥਾਨਕ ਕਸਬੇ ਦੇ ਵਾਸੀ ਰਣਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਵੱਲੋਂ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਹੋ ਰਹੇ ਨੇ ਪੂਰੇ-ਖੇੜਾ

ਤਰਨ ਤਾਰਨ, 12 ਅਗਸਤ (ਪ੍ਰਭਾਤ ਮੌਾਗਾ)¸'ਸਾਥ' ਸੰਸਥਾ ਦੇ ਸਮੂਹ ਮੈਂਬਰਾਂ ਦੀ ਇਕ ਮੀਟਿੰਗ ਰਮਨੀਕ ਸਿੰਘ ਖੇੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਉਚੇਚੇ ਤੌਰ 'ਤੇ ਪੁੱਜੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਮਨੀਕ ਸਿੰਘ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਪੁਰਾਣੇ ਕਿਸਾਨ ਗਾਹਕਾਂ ਦਾ ਸਨਮਾਨ

ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਟੇਟ ਬੈਂਕ ਆਫ਼ ਇੰਡੀਆ ਕੋਰਟ ਰੋਡ ਬ੍ਰਾਂਚ ਪੱਟੀ ਵੱਲੋਂ ਪੁਰਾਣੇ ਕਿਸਾਨ ਗਾਹਕਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬ੍ਰਾਂਚ ਮੈਨੇਜਰ ਜੇ.ਪੀ. ਸਿੰਘ ਚੌਹਾਨ ਨੇ ਦੱਸਿਆ ਕਿ ਸਟੇਟ ਬੈਂਕ ਆਫ ਇੰਡੀਆ ਵਲੋਂ ਐੱਲ.ਐੱਚ.ਓ. ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਪੁਰਾਣੇ ਕਿਸਾਨ ਗਾਹਕਾਂ ਦਾ ਸਨਮਾਨ

ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਟੇਟ ਬੈਂਕ ਆਫ਼ ਇੰਡੀਆ ਕੋਰਟ ਰੋਡ ਬ੍ਰਾਂਚ ਪੱਟੀ ਵੱਲੋਂ ਪੁਰਾਣੇ ਕਿਸਾਨ ਗਾਹਕਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬ੍ਰਾਂਚ ਮੈਨੇਜਰ ਜੇ.ਪੀ. ਸਿੰਘ ਚੌਹਾਨ ਨੇ ਦੱਸਿਆ ਕਿ ਸਟੇਟ ਬੈਂਕ ਆਫ ਇੰਡੀਆ ਵਲੋਂ ਐੱਲ.ਐੱਚ.ਓ. ...

ਪੂਰੀ ਖ਼ਬਰ »

ਕਿਰਤ ਵਿਭਾਗ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਮਜ਼ਦੂਰਾਂ ਦੀ ਕੀਤੀ ਜਾ ਰਹੀ ਖੱਜਲ ਖੁਆਰੀ ਬੰਦ ਕੀਤੀ ਜਾਵੇ-ਪੰਡੋਰੀ

ਤਰਨ ਤਾਰਨ, 12 ਅਗਸਤ (ਪ੍ਰਭਾਤ ਮੌਾਗਾ)¸ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਇਕ ਮੀਟਿੰਗ ਨੇੜਲੇ ਪਿੰਡ ਉਸਮਾ ਵਿਖੇ ਬਲਦੇਵ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਡੋਰੀ ਨੇ ਕਿਹਾ ਕਿ ਕਿਰਤ ਵਿਭਾਗ ਦਾ ਦਫ਼ਤਰ ਅਜੇ ਤੱਕ ਤਰਨ ਤਾਰਨ ...

ਪੂਰੀ ਖ਼ਬਰ »

ਝਬਾਲ ਵਿਖੇ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਝਬਾਲ, 12 ਅਗਸਤ (ਸਰਬਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਝਬਾਲ ਵਿਖੇ ਤੀਆਂ ਦਾ ਤਿਉਹਾਰ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਰੱਲ ਕੇ ਮਨਾਇਆ ਗਿਆ | ਇਸ ਸਮੇਂ ਸਕੂਲ ਦੇ ਪਿ੍ੰਸੀਪਲ ਪਰਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰਕ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵੱਲੋਂ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ

ਅਮਰਕੋਟ, 12 ਅਗਸਤ (ਭੱਟੀ)¸ਬਲਾਕ ਸੰਮਤੀ ਵਲਟੋਹਾ ਦੇ ਦਫ਼ਤਰ ਵਿਖੇ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਬਲਾਕ ਵਲਟੋਹਾ ਤੇ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਦੇ ਵਿਕਾਸ ਕੰਮਾਂ 'ਚ ਤੇਜ਼ੀ ਲਿਆਉਣ ਸਬੰਧੀ ਅਧਿਕਾਰੀਆਂ ਤੇ ਮੋਹਤਬਰਾਂ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਸਤਿਕਾਰ ਕਮੇਟੀ ਦੀ ਮੀਟਿੰਗ

ਝਬਾਲ, 12 ਅਗਸਤ (ਸੁਖਦੇਵ ਸਿੰਘ)-ਬਾਬਾ ਬੁੱਢਾ ਜੀ ਸਤਿਕਾਰ ਕਮੇਟੀ ਦੀ ਮੀਟਿੰਗ ਪਿੰਡ ਬਘਿਆੜੀ ਵਿਖੇ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ ਪੰਜਵੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਬੱਸਾਂ ਅਤੇ ਟਰੈਕਟਰਾਂ ਉੱਪਰ ਚੱਲਦੇ ਲੱਚਰ ਗਾਣਿਆਂ ਦੀ ਰੋਕ ਲਈ ਵਿਚਾਰ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚਾ ਨੇ ਕੀਤਾ ਤਰਨ ਤਾਰਨ ਵਿਖੇ ਕਿਸਾਨ ਸੰਮੇਲਨ

ਤਰਨ ਤਾਰਨ, 12 ਅਗਸਤ (ਹਰਿੰਦਰ ਸਿੰਘ)¸ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਵੱਲੋਂ ਤਰਨ ਤਾਰਨ ਵਿਖੇ ਕਿਸਾਨ ਸੰਮੇਲਨ ਕਰਵਾਇਆ ਗਿਆ | ਇਹ ਸੰਮੇਲਨ ਭਾਜਪਾ ਦੇ ਜ਼ਿਲ੍ਹਾ ਕਿਸਾਨ ਮੋਰਚਾ ਦੇ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ ਅਤੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ

ਚੋਹਲਾ ਸਾਹਿਬ 12 ਅਗਸਤ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਵਿਚ ਵਿੱਦਿਅਕ ਸ਼ੈਸਨ 2017-18 ਦੀ ਅਰੰਭਤਾ ਸਮੇਂ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਨ੍ਹਾਂ ਵਿਚ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ ਹੋਮੀਓਪੈਥਿਕ ਡਿਸਪੈਂਸਰੀ ਦਾ ਕੀਤਾ ਉਦਘਾਟਨ

ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ)¸ਹੋਮੀਓਪੈਥਿਕ ਵਿਭਾਗ ਪੰਜਾਬ ਜ਼ਿਲ੍ਹਾ ਤਰਨ ਤਾਰਨ ਵੱਲੋਂ ਹੋਮੀਓਪੈਥਿਕ ਅਫ਼ਸਰ ਤਰਨ ਤਾਰਨ ਡਾ: ਰਾਕੇਸ਼ ਖੁੱਲ੍ਹਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਹੋਮੀਓਪੈਥਿਕ ਡਿਸਪੈਂਸਰੀ ਦੀ ...

ਪੂਰੀ ਖ਼ਬਰ »

ਸੀ.ਐੱਚ.ਸੀ. ਕਸੇਲ ਦੇ ਸੱਤ ਪਿੰਡ ਤੰਬਾਕੂ ਮੁਕਤ ਹੋਏ

ਝਬਾਲ, 12 ਅਗਸਤ (ਸੁਖਦੇਵ ਸਿੰਘ)-ਕਮਿਊਨਿਟੀ ਹੈਲਥ ਸੈਂਟਰ ਕਸੇਲ ਦੇ ਸੱਤ ਪਿੰਡ ਤੰਬਾਕੂ ਮੁਕਤ ਹੋਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰਸਨਮਾਨਿਤ ਕੀਤਾ ਗਿਆ | ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾ: ਬਲਵਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੈਕਰਡ ਸੋਲਜ਼ ਕਾਨਵੈਂਟ ਸਕੂਲ ਵਿਖੇ ਰਲ ਮਿਲ ਕੇ ਮਨਾਇਆ ਤੀਆਂ ਦਾ ਤਿਉਹਾਰ

ਭਿੱਖੀਵਿੰਡ, 12 ਅਗਸਤ (ਬੌਬੀ)-ਸਰਹੱਦੀ ਇਲਾਕੇ ਲਈ ਸਿੱਖਿਆ ਦਾ ਚਾਨਣ ਮੁਨਾਰਾ ਬਣੇ ਸੈਕਰਡ ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਵਿਦਿਆਰਥਣਾਂ, ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਵੱਲੋਂ ਰਲ ਮਿਲ ਕੇ ਮਨਾਇਆ ਗਿਆ | ਸਕੂਲ ਵਿਚ ਮਨਾਇਆ ਜਾ ਰਿਹਾ ਤੀਆਂ ਦਾ ਤਿਉਹਾਰ ...

ਪੂਰੀ ਖ਼ਬਰ »

ਡੇਰਾ ਕਾਰ ਸੇਵਾ ਖਡੂਰ ਸਾਹਿਬ ਨੇ ਪੁਲਿਸ ਅਕੈਡਮੀ ਗਵਾਲੀਅਰ 'ਚ ਬੂਟੇ ਲਗਾਏ

ਖਡੂਰ ਸਾਹਿਬ, 12 ਅਗਸਤ (ਅਮਰਪਾਲ ਸਿੰਘ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆ ਦੇ ਪ੍ਰਬੰਧ ਹੇਠ ਇਤਿਹਾਸਕ ਗੁਰਧਾਮ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਵੱਲੋਂ ਪੁਲਿਸ ਅਕੈਡਮੀ ਗਵਾਲੀਅਰ ਵਿਖੇ ਬੂਟੇ ਲਗਾਏ ਗਏ | ਬੂਟੇ ਲਗਾਉਣ ਦੀ ਅਰੰਭਤਾ ...

ਪੂਰੀ ਖ਼ਬਰ »

ਬਾਬਾ ਉੱਤਮ ਸਿੰਘ ਨੈਸ਼ਨਲ ਹਾਕੀ ਅਕੈਡਮੀ ਨੂੰ ਇੰਟਰਨੈਸ਼ਨਲ ਖਿਡਾਰੀ ਹਰਬੀਰ ਸਿੰਘ ਹੀਰੋ ਨੇ ਟੀ-ਸ਼ਰਟਾਂ ਵੰਡੀਆ

ਖਡੂਰ ਸਾਹਿਬ, 12 ਅਗਸਤ (ਅਮਰਪਾਲ ਸਿੰਘ)-ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੇ ਸਰਪ੍ਰਸਤੀ ਹੇਠ ਚੱਲ ਰਹੀ ਬਾਬਾ ਉੱਤਮ ਸਿੰਘ ਨੈਸ਼ਨਲ ਹਾਕੀ ਅਕੈਡਮੀ ਦੇ ਖਿਡਾਰੀਆਂ ਨੂੰ ਇੰਟਰਨੈਸ਼ਨਲ ਖਿਡਾਰੀ ਹਰਬੀਰ ਸਿੰਘ ਹੀਰੋ ਵੱਲੋਂ ਟੀ-ਸ਼ਰਟਾਂ ਵੰਡੀਆਂ ...

ਪੂਰੀ ਖ਼ਬਰ »

ਕਸ਼ਯਪ ਰਾਜਪੂਤ ਬਰਾਦਰੀ ਦੀ ਪਿੰਡ ਸ਼ੇਖ਼ ਚੱਕ ਵਿਖੇ ਮੀਟਿੰਗ

ਖਡੂਰ ਸਾਹਿਬ, 12 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)-ਕਸ਼ਯਪ ਰਾਜਪੂਤ ਬਰਾਦਰੀ ਦੀ ਮੀਟਿੰਗ ਪਿੰਡ ਸ਼ੇਖ਼ ਚੱਕ ਵਿਖੇ ਅੰਗਰੇਜ਼ ਸਿੰਘ ਦੇ ਗ੍ਰਹਿ ਵਿਖੇ ਹੋਈ | ਇਸ ਮੌਕੇ ਰਾਜਪੂਤ ਬਰਾਦਰੀ ਦੇ ਚੇਅਰਮੈਨ ਅਜੀਤਪਾਲ ਸਿੰਘ ਨੇ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਅਤੇ ਰਾਜਨ ...

ਪੂਰੀ ਖ਼ਬਰ »

ਐਸ. ਡੀ .ਐਮ. ਬਾਬਾ ਬਕਾਲਾ ਸਾਹਿਬ ਲਹਿਰਾਉਣਗੇ ਕੌਮੀ ਝੰਡਾ

ਬਾਬਾ ਬਕਾਲਾ ਸਾਹਿਬ, 12 ਅਗਸਤ (ਰਾਜਨ)- ਤਹਿਸੀਲ ਬਾਬਾ ਬਕਾਲਾ ਸਾਹਿਬ ਪੱਧਰ ਦਾ ਅਜ਼ਾਦੀ ਦਿਹਾੜਾ 15 ਅਗਸਤ ਨੂੰ ਗੁਰੂ ਤੇਗ ਬਹਾਦਰ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਧੂੁਮ ਧਾਮ ਨਾਲ ਮਨਾਇਆ ਜਾਵੇਗਾ | ਸ: ਬਲਜਿੰਦਰ ਸਿੰਘ ਤਹਿਸੀਲਦਾਰ ਅਤੇ ਸ: ਗੁਰਬਰਿੰਦਰ ਸਿੰਘ ...

ਪੂਰੀ ਖ਼ਬਰ »

ਸੁਖਚੈਨ ਸਿੰਘ ਸਕੂਲ ਦੀ ਪਸਵਕ ਦੇ ਚੇਅਰਮੈਨ ਚੁਣੇ

ਪੱਟੀ, 12 ਅਗਸਤ (ਕਾਲੇਕੇ)¸ਪਿੰਡ ਚੂਸਲੇਵੜ ਦੇ ਸਰਕਾਰੀ ਐਲੀਮੈਂਟਰੀ ਸਕੂਲ ਮੈਨੇਜਮੈਂਟ ਦੀ ਮੀਟਿੰਗ ਸਕੂਲ ਵਿਖੇ ਹੋਈ, ਜਿਸ ਵਿਚ ਸੁਖਚੈਨ ਸਿੰਘ, ਪਿੰਡ ਚੂਸਲੇਵੜ ਦੇ ਸਰਕਾਰੀ ਸਕੂਲ ਦੀ ਪਸਵਕ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ | ਇਸ ਮੌਕੇ ਮਾਸਟਰ ਬਲਦੇਵ ਸਿੰਘ, ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸਕੂਲ ਡੇਹਰਾ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਫਤਿਆਬਾਦ, 12 ਅਗਸਤ (ਧੂੰਦਾ)¸ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਵਿਖੇ ਸਕੂਲ ਦੀਆਂ ਅਧਿਆਪਕਾਂ ਅਤੇ ਵਿਦਿਆਰਥਣਾਂ ਵੱਲੋਂ ਤੀਆਂ ਦਾ ਮੇਲਾ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ...

ਪੂਰੀ ਖ਼ਬਰ »

ਆਦੇਸ਼ਪ੍ਰਤਾਪ ਸਿੰਘ ਕੈਰੋਂ ਨੇ ਸ਼ਿੰਦਾ ਜਮਾਲਪੁਰ ਨਾਲ ਪਿਤਾ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ

ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸੁਰਿੰਦਰ ਸਿੰਘ ਸ਼ਿੰਦਾ ਜਮਾਲਪੁਰ, ਜਿਨ੍ਹਾਂ ਦੇ ਪਿਤਾ ਸਾਬਕਾ ਮੇਜਰ ਸਵਰਨ ਸਿੰਘ ਜਮਾਲਪੁਰ ਜੋ ਪਿਛਲੇ ਦਿਨੀਂ ਸਵਰਗ ਸਿਧਾਰ ਗਏ ਸਨ, ਦੀ ਹੋਈ ਮੌਤ 'ਤੇ ਆਦੇਸ਼ਪ੍ਰਤਾਪ ਸਿੰਘ ਕੈਰੋਂ ਸਾਬਕਾ ਕੈਬਨਿਟ ਮੰਤਰੀ ਨੇ ...

ਪੂਰੀ ਖ਼ਬਰ »

ਸਵ: ਸੂਬੇਦਾਰ ਸਵਰਨ ਸਿੰਘ ਜਮਾਲਪੁਰ ਨਮਿਤ ਸ਼ਰਧਾਂਜਲੀ ਸਮਾਗਮ

ਪੱਟੀ, 12 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸਵ: ਸੂਬੇਦਾਰ ਸਵਰਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ 'ਦੀ ਯੰਗਮੈਨ ਰਾਮਾ ਕਿ੍ਸ਼ਨਾ ਕਲੱਬ ਪੱਟੀ' ਵਿਖੇ ਹੋਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਰਾਏ ਸਿੰਘ ਕੀਰਤਨੀ ਜਥਾ ਹਜੂਰੀ ਰਾਗੀ ਸ੍ਰੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਮੁਲਾਜ਼ਮਾਂ ਤੇ ਵਰਕਰਾਂ ਵੱਲੋਂ ਰੋਸ ਰੈਲੀ

ਤਰਨ ਤਾਰਨ, 12 ਅਗਸਤ (ਪ੍ਰਭਾਤ ਮੌਾਗਾ)¸ਲੰਮੇ ਸਮੇਂ ਤੋਂ ਅਪਣੀਆਂ ਹੱਕੀ ਮੰਗਾਂ ਦਾ ਹੱਲ ਨਾ ਹੁੰਦਾ ਵੇਖ ਕੇ ਮਿਡ-ਡੇ-ਮੀਲ ਮੁਲਾਜ਼ਮਾਂ ਅਤੇ ਵਰਕਰਾਂ ਦੇ ਸਬਰ ਦਾ ਬੰਨ ਟੁੱਟ ਗਿਆ ਹੈ, ਜਿਸ ਦੇ ਸਿੱਟੇ ਵਜੋਂ ਮੁਲਾਜ਼ਮਾਂ ਅਤੇ ਵਰਕਰਾਂ ਨੇ ਡੈਮੋਕਰੈਟਿਕ ਮੁਲਾਜ਼ਮ ...

ਪੂਰੀ ਖ਼ਬਰ »

'ਆਪ' ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਿੱਧੂ ਦਾ ਪਾਰਟੀ ਆਗੂਆਂ ਵੱਲੋਂ ਸਵਾਗਤ

ਤਰਨ ਤਾਰਨ, 12 ਅਗਸਤ (ਲਾਲੀ ਕੈਰੋਂ)¸ਆਮ ਆਦਮੀ ਪਾਰਟੀ ਨਾਲ ਲੰਮੇ ਸਮੇਂ ਤੋਂ ਨਿਰਸਵਾਰਥ ਹੋ ਕੇ ਜੁੜੇ ਆ ਰਹੇ ਆਗੂ ਮਨਜਿੰਦਰ ਸਿੰਘ ਸਿੱਧੂ ਨੂੰ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ | ਇਸੇ ...

ਪੂਰੀ ਖ਼ਬਰ »

ਟਰੱਸਟ ਨੇ ਲੋੜਵੰਦ ਮਰੀਜ਼ ਦਾ ਇਲਾਜ ਕਰਵਾਇਆ

ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਰਬਜੀਤ ਕੌਰ ਵਾਸੀ ਪੱਟੀ ਦਾ ਬੱਚਾ ਸਤਮਾਇਆ ਹੋਣ ਕਰਕੇ ਬਹੁਤ ਬਿਮਾਰ ਸੀ, ਜਿਸ ਦਾ ਇਲਾਜ ਗਿੱਲ ...

ਪੂਰੀ ਖ਼ਬਰ »

ਭਾਰਤ ਨੂੰ ਗੰਦਗੀ ਮੁਕਤ ਦੇਸ਼ ਬਣਾਉਣ ਲਈ ਨੌਜਵਾਨ ਅੱਗੇ ਆਉਣ-ਕੰਗ

ਤਰਨ ਤਾਰਨ, 12 ਅਗਸਤ (ਕੱਦਗਿੱਲ)-ਦੇਸ਼ ਭਰ ਵਿਚ ਚੱਲ ਰਹੇ 15 ਰੋਜ਼ਾ ਸਵੱਛਤਾ ਪੰਦਰਵਾੜਾ ਤਹਿਤ ਭਾਰਤ ਸਰਕਾਰ ਦੇ ਮੰਤਰਾਲੇ ਖੇਡ ਤੇ ਯੁਵਕ ਸੇਵਾਵਾਂ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ: ਬਿਕਰਮ ਸਿੰਘ ਗਿੱਲ ਦੀ ਅਗਵਾਈ ...

ਪੂਰੀ ਖ਼ਬਰ »

ਜੀ.ਐੱਸ.ਟੀ. ਕਰਕੇ ਮੰਦੀ ਨਾਲ ਜੂਝ ਰਹੇ ਦੁਕਾਨਦਾਰਾਂ ਦਾ ਬਦਲਵਾਂ ਹੱਲ ਕੱਢੇ ਸਰਕਾਰ-ਮੁਨੀਮ

ਤਰਨ ਤਾਰਨ, 12 ਅਗਸਤ (ਲਾਲੀ ਕੈਰੋਂ)¸ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਸਿਰ 'ਤੇ ਜੀ.ਐੱਸ.ਟੀ. ਦੀ ਅਜਿਹੀ ਤਲਵਾਰ ਲਟਕਾਈ ਹੈ ਕਿ ਅੱਜ ਛੋਟੇ ਤੇ ਦਰਮਿਆਨੇ ਦੁਕਾਨਦਾਰ ਅਤੇ ਕਾਰਖ਼ਾਨੇ ਪੂਰੀ ਤਰ੍ਹਾਂ ਮੰਦੀ ਦੀ ਮਾਰ ਹੇਠ ਆ ਗਏ ਹਨ ਅਤੇ ਕੇਂਦਰ ਦੇ ਇਸ ਜੀ.ਐੱਸ.ਟੀ. ਬਿੱਲ ਨਾਲ ਮਜ਼ਦੂਰ ਵਰਗ ਦੇ ਵੀ ਤੱਪਦੇ ਚੁੱਲ੍ਹੇ ਠੰਢੇ ਪੈਣੇ ਸ਼ੁਰੂ ਹੋ ਗਏ ਹਨ | ਇਹ ਵਿਚਾਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮੰਗਲ ਦਾਸ ਮੁਨੀਮ ਨੇ ਪ੍ਰੈੱਸ ਨਾਲ ਸਾਂਝੇ ਕਰਦਿਆਂ ਮੰਗ ਕੀਤੀ ਜੀ.ਐੱਸ.ਟੀ. ਨਾਲ ਪ੍ਰਭਾਵਿਤ ਹੋਏ ਦੁਕਾਨਦਾਰਾਂ ਤੇ ਹੋਰ ਵਰਗਾਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਇਸ ਦਾ ਬਦਲਵਾਂ ਹੱਲ ਕੱਢਣ ਲਈ ਪਹਿਲਕਦਮੀ ਕਰੇ | ਇਸ ਮੌਕੇ ਗੁਰਦੀਪ ਸਿੰਘ ਪਾਹਵਾ, ਮਨੋਜ ਅਗਨੀਹੋਤਰੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਾਰਕਸਵਾਦੀ ਪਾਰਟੀ ਦੀ ਕਾਨਫਰੰਸ ਵਿਚ ਪੁੱਜਣ 'ਤੇ ਕਿਸਾਨਾਂ, ਮਜ਼ਦੂਰਾਂ ਦਾ ਧੰਨਵਾਦ-ਜਾਮਾਰਾਏ

ਖਡੂਰ ਸਾਹਿਬ, 12 ਅਗਸਤ (ਪ੍ਰਤਾਪ ਸਿੰਘ ਵੈਰੋਵਾਲ)-ਕੁਲ ਹਿੰਦ ਦੀ ਮਾਰਕਸਵਾਦੀ ਕਮਿਊਨਿਸਟ ਇਨਕਲਾਬੀ (ਆਰ.ਐੱਮ.ਪੀ.ਆਈ.) ਦੀ ਬੀਤੇ ਕੱਲ੍ਹ 11 ਅਗਸਤ ਨੂੰ ਜੋ ਜੰਡਿਆਲੀਾ ਗੁਰੂ ਵਿਖੇ ਹੋਈ ਵਿਸ਼ਾਲ ਕਾਨਫਰੰਸ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਇਸਤਰੀਆਂ ਦੀਆਂ ਜਥੇਬੰਦੀਆਂ ...

ਪੂਰੀ ਖ਼ਬਰ »

ਰਾਣੇ ਨੂੰ ਕਲੀਨ ਚਿੱਟ ਦੇ ਕੇ ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ-ਬਿੱਟੂ

ਤਰਨ ਤਾਰਨ, 12 ਅਗਸਤ (ਪ੍ਰਭਾਤ ਮੌਾਗਾ)¸ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ਼ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਪਾਣੀ ਵਧਣ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਹੀ ਲੋਕਾਂ ਨੂੰ ਮਿਲਦੀਆਂ ਸਹੂਲਤਾਂ-ਡਾ: ਬੇਅੰਤ ਸੇਰੋਂ

ਤਰਨ ਤਾਰਨ, 12 ਅਗਸਤ (ਲਾਲੀ ਕੈਰੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਦੀ ਮੀਟਿੰਗ ਪਿੰਡ ਦੁਗਲਵਾਲਾ ਵਿਖੇ ਹੋਈ, ਜਿਸ ਵਿਚ ਉਚੇਚੇ ਤੌਰ 'ਤੇ ਪੁੱਜੇ ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਦੇ ਚੇਅਰਮੈਨ ਡਾ: ਬੇਅੰਤ ਸਿੰਘ ਸੇਰੋਂ ਨੇ ਕਿਹਾ ਕਿ ਹਲਕਾ ਖਡੂਰ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਚੈਰੀਟੇਬਲ ਵੱਲੋਂ 45 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਵੰਡਿਆ

ਪੱਟੀ, 12 ਅਗਸਤ (ਅਵਤਾਰ ਸਿੰਘ ਖਹਿਰਾ)-ਮਨੁੱਖਤਾ ਦੇ ਭਲੇ ਲਈ ਯਤਨਸ਼ੀਲ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ (ਰਜਿ:) ਪੱਟੀ ਦੇ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਹਰ ਮਹੀਨੇ ਦੇ ਪਹਿਲੇ ਐਤਵਾਰ 45 ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਾਸ਼ਨ ਦੀ ...

ਪੂਰੀ ਖ਼ਬਰ »

ਧੱੁਸੀ ਬੰਨ੍ਹ ਬਾਰੇ ਕਾਂਗਰਸ ਦੀ ਬਿੱਲੀ ਥੈਲਿਓਾ ਬਾਹਰ ਆਈ-ਰਵਿੰਦਰ ਸਿੰਘ ਬ੍ਰਹਮਪੁਰਾ

ਫਤਿਆਬਾਦ, 12 ਅਗਸਤ (ਧੂੰਦਾ)¸ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ 'ਅਜੀਤ' ਦੇ ਇਸ ਪ੍ਰਤੀਨਿਧੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਦੇ 5 ਮਹੀਨਿਆਂ ਦੇ ਰਾਜ ਵਿਚ ਇਸ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਮਨਾਇਆ ਤੀਆਂ ਦਾ ਤਿਓਹਾਰ

ਚੋਹਲਾ ਸਾਹਿਬ, 12 ਅਗਸਤ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)¸ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਕਾਲਜ ਦੀਆਂ ਵਿਦਿਆਰਥਣਾਂ ਦੇ ਵੱਖ-ਵੱਖ ਸੱਭਿਆਚਾਰਕ ਮੁਕਾਬਲੇ ...

ਪੂਰੀ ਖ਼ਬਰ »

ਖਡੂਰ ਸਾਹਿਬ ਕਾਲਜ 'ਚ ਐਨ.ਸੀ.ਸੀ ਭਰਤੀ ਸਬੰਧੀ ਰੈਲੀ

ਖਡੂਰ ਸਾਹਿਬ, 12 ਅਗਸਤ (ਅਮਰਪਾਲ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਫੌਜ ਦੁਆਰਾ ਐਨ.ਸੀ.ਸੀ ਭਰਤੀ ਰੈਲੀ ਕੀਤੀ ਗਈ | ਜਿਸ ਵਿਚ ਗਿਆਰਾਂ ਪੰਜਾਬ ਬਟਾਲੀਅਨ ਐਨ.ਸੀ.ਸੀ ਅੰਮਿ੍ਤਸਰ ਦੇ ਕਮਾਂਡਿੰਗ ਅਫ਼ਸਰ ਕਰਨਲ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX