ਤਾਜਾ ਖ਼ਬਰਾਂ


ਡੇਰਾ ਸਿਰਸਾ ਦਾ ਸੀ.ਏ. ਕਾਬੂ
. . .  9 minutes ago
ਪੰਚਕੂਲਾ, 17 ਅਕਤੂਬਰ - ਹਰਿਆਣਾ ਪੁਲਿਸ ਵਲੋਂ ਡੇਰਾ ਸੱਚਾ ਸੌਦਾ ਸਿਰਸਾ ਦਾ ਚਾਰਟਰਡ ਅਕਾਊਂਟੈਂਟ ਤੇ ਐਮ.ਐਸ.ਜੀ. ਕੰਪਨੀ ਦਾ ਸੀ.ਈ.ਓ. ਸੀ.ਪੀ. ਅਰੋੜਾ ਨੂੰ ਪੰਚਕੂਲਾ 'ਚ ਹਿੰਸਾ ਲਈ ਸਾਜ਼ਿਸ਼ ਰਚਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ...
ਈ.ਡੀ. ਤੇ ਆਮਦਨ ਕਰ ਵਿਭਾਗ ਦੀਆਂ ਟੀਮਾਂ ਡੇਰਾ ਸਿਰਸਾ ਪਹੁੰਚੀਆਂ
. . .  32 minutes ago
ਚੰਡੀਗੜ੍ਹ, 17 ਅਕਤੂਬਰ - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਤੇ ਆਮਦਨ ਕਰ ਵਿਭਾਗ ਦੀਆਂ ਟੀਮਾਂ ਡੇਰਾ ਸੱਚਾ ਸੌਦਾ ਸਿਰਸਾ ਦੀ ਜਾਇਦਾਦ ਦੀ ਜਾਂਚ ਸਬੰਧੀ ਸਿਰਸਾ ਪਹੁੰਚੀਆਂ...
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਭਾਰਤੀ ਸਮੂਹ ਨਾਲ ਮਨਾਈ ਦੀਵਾਲੀ
. . .  55 minutes ago
ਓਟਾਵਾ, 17 ਅਕਤੂਬਰ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਾਵਾ ਵਿਚ ਭਾਰਤੀ ਭਾਈਚਾਰੇ ਨਾਲ ਦੀਵਾਲੀ ਦਾ ਤਿਓਹਾਰ ਮਨਾਇਆ। ਇਸ ਮੌਕੇ ਭਾਰਤੀ ਹਾਈ ਕਮਿਸ਼ਨਰ ਵਿਕਾਸ ਸਵਰੂਪ ਵੀ ਹਾਜ਼ਰ...
ਸ੍ਰੀਲੰਕਾ ਨੇ ਨੇਵੀ ਨੇ 8 ਭਾਰਤੀ ਮਛੇਰੇ ਕੀਤੇ ਗ੍ਰਿਫਤਾਰ
. . .  about 1 hour ago
ਚੇਨਈ, 17 ਅਕਤੂਬਰ - ਸ੍ਰੀਲੰਕਾ ਨੇਵੀ ਨੇ 8 ਭਾਰਤੀ ਮਛੇਰੇਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਉਨ੍ਹਾਂ ਦੀਆਂ ਕਿਸ਼ਤੀਆਂ ਵੀ ਜਬਤ ਕਰ ਲਈਆਂ ਗਈਆਂ...
ਲੁਧਿਆਣਾ 'ਚ ਆਰ.ਐਸ.ਐਸ. ਆਗੂ ਦਾ ਗੋਲੀਆਂ ਮਾਰ ਕੇ ਕਤਲ
. . .  about 1 hour ago
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) -ਲੁਧਿਆਣਾ 'ਚ ਅੱਜ ਸਵੇਰੇ ਦੋ ਮੋਟਰਸਾਈਕਲ ਸਵਾਰਾਂ ਨੇ ਆਰ.ਐਸ.ਐਸ. ਆਗੂ ਰਵਿੰਦਰ ਕੁਮਾਰ 'ਤੇ ਅੰਨੇਵਾਹ ਗੋਲੀਆਂ ਚਲਾ...
ਪੀ.ਐਮ.ਓ. 'ਚ ਲੱਗੀ ਅੱਗ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਅੱਜ ਤੜਕੇ ਪੀ.ਐਮ.ਓ. 'ਚ ਅੱਗ ਲੱਗ ਗਈ। ਜਿਸ 'ਤੇ 20 ਮਿੰਟ 'ਚ ਕਾਬੂ ਪਾਇਆ...
ਮੋਦੀ ਨੇ ਧਨਤੇਰਸ ਦੀਆਂ ਦਿੱਤੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਧਨਤੇਰਸ ਦੀਆਂ ਵਧਾਈਆਂ ਦਿੱਤੀਆਂ...
ਸ਼ੋਪੀਆ 'ਚ ਅੱਤਵਾਦੀਆਂ ਨੇ ਸਰਪੰਚ ਦੀ ਕੀਤੀ ਹੱਤਿਆ , ਇਕ ਅੱਤਵਾਦੀ ਵੀ ਮਰਿਆ
. . .  1 day ago
ਜੰਮੂ-ਕਸ਼ਮੀਰ 'ਚ ਮਿੰਨੀ ਬੱਸ ਪਲਟੀ ,22 ਜ਼ਖ਼ਮੀ
. . .  1 day ago
ਤਲਵਾੜ ਜੋੜਾ ਜੇਲ੍ਹ 'ਚ ਸੇਵਾਵਾਂ ਦੇਣ ਨੂੰ ਤਿਆਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਲੁਧਿਆਣਾ

ਫੈਸ਼ਨ ਸ਼ੋਅ ਦੌਰਾਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਦੇ ਦੋਸ਼ਾਂ ਦੀ ਪੁਲਿਸ ਵੱਲੋਂ ਜਾਂਚ ਸ਼ੁਰੂ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)- ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਚੱਲ ਰਹੇ ਸਤਲੁਜ ਕਲੱਬ ਵਿਚ ਬੀਤੀ ਰਾਤ ਹੋਏ ਫੈਸ਼ਨ ਸ਼ੋਅ ਦੌਰਾਨ ਕਥਿਤ ਤੌਰ 'ਤੇ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰੁਚਾਉਣ ਦੇ ਮਾਮਲੇ ਦੀ ਪੁਲਿਸ ਵੱਲੋਂ ਜਾਂਚ ...

ਪੂਰੀ ਖ਼ਬਰ »

ਪੰਜਾਬ ਦਾ 'ਕਮਾਊ ਪੱੁਤ' ਸ਼ਹਿਰ ਸਰਕਾਰ ਦੀ ਅਣਦੇਖੀ ਦਾ ਸ਼ਿਕਾਰ

ਲੁਧਿਆਣਾ, 12 ਅਗਸਤ (ਬੀ.ਐਸ.ਬਰਾੜ)-ਲੁਧਿਆਣਾ ਜਿੱਥੇ ਪੰਜਾਬ ਸਰਕਾਰ ਦਾ ਕਮਾਊ ਪੁੱਤ ਹੈ, ਉਥੇ ਨਾਲ ਹੀ ਸ਼ਹਿਰ ਵਾਸੀਆਂ ਦਾ ਵੀ ਕਮਾਊ ਪੁੱਤ ਹੈ, ਜਿੱਥੋਂ ਹਰ ਰੋਜ਼ ਇਕ ਸੂਈ ਤੋਂ ਲੈ ਕੇ ਜਹਾਜ਼ ਬਣਾਉਣ ਲਈ ਵਰਤੋਂ ਵਿਚ ਆਉਣ ਵਾਲੇ ਪੁਰਜੇ ਇਥੇ ਬਣਦੇ ਹਨ, ਜਿੰਨ੍ਹਾਂ ਦਾ ਹਰ ...

ਪੂਰੀ ਖ਼ਬਰ »

ਟਰੈਵਲ ਏਜੰਸੀ ਦੇ ਮਾਲਕਾਂ ਨੂੰ ਅਗਵਾ ਕਰਨ ਵਾਲੇ ਦੋ ਨੌਜਵਾਨ ਕਾਬੂ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਤੋਂ ਟਰੈਵਲ ਏਜੰਸੀ ਦੇ ਦੋ ਮਾਲਕਾਂ ਨੂੰ ਅਗਵਾ ਕਰਨ ਵਾਲੇ ਦੋ ਨੌਜਵਾਨਾ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਰਾਭਾ ਨਗਰ ਦੇ ਐਸ.ਐਚ.ਓ. ਸ੍ਰੀ ਸੁਮਿਤ ਸੂਦ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਕਤਲ ਦੇ ਮਾਮਲੇ ਵਿਚ ਲੋੜੀਂਦਾ ਭਗੌੜਾ ਕਾਬੂ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਕਤਲ ਦੇ ਮਾਮਲੇ ਵਿਚ ਲੋੜੀਂਦੇ ਇਕ ਭਗੌੜੇ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਵਰਿੰਦਰ ਉਰਫ਼ ਵਿੱਕੀ ਵਜੋਂ ਕੀਤੀ ਗਈ ਹੈ | ਕਥਿਤ ਦੋਸ਼ੀ ਸਾਲ 2011 ਵਿਚ ਹੋਏ ਕਤਲ ...

ਪੂਰੀ ਖ਼ਬਰ »

ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਤਿੰਨ ਵਿਅਕਤੀਆਂ ਵੱਲੋਂ ਖ਼ੁਦਕੁਸ਼ੀ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਤਿੰਨ ਵਿਅਕਤੀਆਂ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਪਹਿਲੇ ਮਾਮਲੇ ਵਿਚ ਮਿ੍ਤਕ ਦੀ ਸ਼ਨਾਖਤ ਈਸ਼ਵਰ (33) ਵਜੋਂ ਕੀਤੀ ਗਈ ਹੈ | ਈਸ਼ਵਰ ਜੁੱਤੀਆਂ ਬਣਾਉਣ ਦਾ ਕੰਮ ...

ਪੂਰੀ ਖ਼ਬਰ »

ਸਵਾਈਨ ਫਲੂ ਤੋਂ ਪੀੜਤ ਇਕ ਹੋਰ ਮਰੀਜ਼ ਸਾਹਮਣੇ ਆਇਆ

ਲੁਧਿਆਣਾ, 12 ਅਗਸਤ (ਭੁਪਿੰਦਰ ਸਿੰਘ ਬਸਰਾ)–ਨਾਮੁਰਾਦ ਬਿਮਾਰੀ ਸਵਾਈਨ ਫਲੂ ਦਾ ਪ੍ਰਕੋਪ ਘਟਣ ਦੀ ਬਿਜਾਏ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਅਤੇ ਡਰ ਪਾਇਆ ਜਾ ਰਿਹਾ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਯੂਥ ਕਾਂਗਰਸ ਤੋਂ ਬਾਅਦ ਕਾਂਗਰਸ ਕਮੇਟੀ ਦੇ ਆਹੁਦੇਦਾਰਾਂ ਦੀ ਚੋਣ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ-ਸਿੱਧੂ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਵਿਚ ਯੂਥ ਕਾਂਗਰਸ ਵਾਂਗ ਹੁਣ ਕਾਂਗਰਸ ਕਮੇਟੀ ਦੇ ਆਹੁਦੇਦਾਰਾਂ ਦੀ ਚੋਣ ਕਰਵਾਈ ਜਾ ਰਹੀ ਹੈ | ਕਾਂਗਰਸ ਦੀਆਂ ਸੰਗਠਨਾਤਮ ਚੋਣਾਂ ਦੇ ਲਈ ਨਿਯੁਕਤ ਕੀਤੇ ਬਲਾਕ ਰਿਟਰਨਿੰਗ ਅਫ਼ਸਰ ...

ਪੂਰੀ ਖ਼ਬਰ »

ਬਜਾਜ ਕਾਲਜ ਚੌ ਾਕੀਮਾਨ 'ਚ ਮਨਾਇਆ ਤੀਆਂ ਦਾ ਤਿਉਹਾਰ

ਲੁਧਿਆਣਾ, 12 ਅਗਸਤ (ਬੀ.ਐਸ.ਬਰਾੜ)-ਬਜਾਜ ਕਾਲਜ ਚੌਾਕੀਮਾਨ ਵਿਖੇ ਤੀਆਂ ਦਾ ਮੇਲਾ ਲਗਾਇਆ ਗਿਆ | ਜਿਸ ਵਿਚ ਬਤੌਰ ਮੁੱਖ ਮਹਿਮਾਨ ਜਸਵਿੰਦਰ ਕੌਰ ਸਿੱਧੂ ਪਿੰ੍ਰਸੀਪਲ ਡੀ.ਏ.ਵੀ ਸਕੂਲ, ਬੀ.ਆਰ.ਐਸ. ਨਗਰ ਵਿਸ਼ੇਸ ਤੇ ਸ਼ਾਮਿਲ ਹੋਏ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਮਹਿੰਦਰ ਲਾਲ ਲਾਲਕਾ ਕਾਂਗਰਸ ਵਪਾਰ ਸੈਲ ਦੇ ਸਕੱਤਰ ਬਣੇ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਪਾਰ ਸੈਲ ਦੇ ਸੂਬਾ ਚੇਅਰਮੈਨ ਜਤਿੰਦਰਪਾਲ ਸਿੰਘ ਬੇਦੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਕੁਲਵੰਤ ਸਿੰਘ ਸਿੱਧੂ ਦੀ ਸਿਫ਼ਾਰਿਸ਼ 'ਤੇ ਮਹਿੰਦਰ ਲਾਲ ਲਾਲਕਾ ਨੂੰ ਵਪਾਰ ਸੈਲ ਦਾ ਸਕੱਤਰ ...

ਪੂਰੀ ਖ਼ਬਰ »

ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀ ਕੌ ਾਸਲ ਦੀ ਸਥਾਪਨਾ

ਲੁਧਿਆਣਾ, 12 ਅਗਸਤ (ਪਰਮੇਸ਼ਰ ਸਿੰਘ)- ਬੱਚਿਆਂ ਦੀ ਸ਼ਖਸ਼ੀਅਤ ਦੇ ਸਰਵਪੱਖੀ ਵਿਕਾਸ ਤੇ ਉਨ੍ਹਾਂ ਨੂੰ ਸਵੈ ਵਿਸ਼ਵਾਸ਼ ਤੇ ਆਗੂ ਵਾਲੇ ਗੁਣਾਂ ਨਾਲ ਭਰਪੂਰ ਕਰਨ ਲਈ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀ ਕੌਾਸਲ ਦੀਆਂ ਚੋਣਾਂ ਕਰਵਾਈਆਂ ਗਈਆਂ | ਚੁਣੇ ਗਏ ...

ਪੂਰੀ ਖ਼ਬਰ »

ਜੀ. ਏ. ਡੀ. ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 12 ਅਗਸਤ (ਕੁਲਵੰਤ ਸਿੰਘ ਸੱਪਲ)- ਜੀ. ਏ. ਡੀ. ਕਾਨਵੈਂਟ ਸਕੂਲ ਸ਼ਿਮਲਾਪੁਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਸੱਭਿਆਚਾਰ ਪਹਿਰਾਵੇ ਵਿਚ ਸੱਜ ਕੇ ਆਈਆਂ, ਜਿਨ੍ਹਾਂ ਨੇ ਪੰਜਾਬੀ ਗੀਤਾਂ ਉਪਰ ਗਿੱਧਾ ਪੇਸ਼ ਕੀਤਾ ਤੇ ਪੀਂਘਾ ਝੂਟ ਕੇ ਖੁਸ਼ੀ ਮਨਾਈ | ਐਮ. ਡੀ. ਰਜਿੰਦਰ ਸਿੰਘ ਗਿੱਲ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਅਮੀਰ ਵਿਰਸੇ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਤੇ ਸਾਰਿਆਂ ਨੂੰ ਆਪਣੇ ਵਿਰਸੇ ਪ੍ਰਤੀ ਜਾਗਰੂਕ ਹੋਣ ਤੇ ਇਸ ਨੂੰ ਸੰਭਾਲਣ ਦੀ ਲੋੜ ਹੈ | ਮੈਨੇਜਮੈਂਟ ਕਮੇਟੀ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਨੇ ਬੱਚਿਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ ਅਤੇ ਬੱਚਿਆਂ ਦੁਆਰਾ ਵਿਰਸੇ ਸਬੰਧੀ ਕੀਤੇ ਉਪਰਾਲੇ ਦੀ ਪ੍ਰਸੰਸਾ ਕੀਤੀ | ਇਸ ਮੌਕੇ ਮਿਸ ਪੰਜਾਬਣ ਦਾ ਖਿਤਾਬ ਪ੍ਰਭਜੋਤ ਕੌਰ ਨੂੰ ਦਿੱਤਾ ਗਿਆ | ਇਸ ਮੌਕੇ ਪਿ੍ੰਸੀਪਲ ਕੁਲਦੀਪ ਕੌਰ, ਕੋਆਰਡੀਨੇਟਰ ਅਰਸ਼ਦੀਪ ਕੌਰ, ਸੁਖਪ੍ਰੀਤ ਕੌਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵੱਖ-ਵੱਖ ਆਗੂਆਂ ਵੱਲੋਂ ਨਿਰਮਲ ਸਿੰਘ ਐੱਸ.ਐੱਸ. ਨਾਲ ਦੁੱਖ ਪ੍ਰਗਟ

ਡਾਬਾ/ਲੁਹਾਰਾ, 12 ਅਗਸਤ (ਕੁਲਵੰਤ ਸਿੰਘ ਸੱਪਲ)-ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਇਸ ਚੈਅਰਮੈਨ ਨਿਰਮਲ ਸਿੰਘ ਐੱਸ.ਐੱਸ. ਦੀ ਮਾਤਾ ਕੈਲਾਸ਼ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਇਸ ਮੌਕੇ ਸ: ਐੱਸ.ਐੱਸ. ਨਾਲ ਅਵਤਾਰ ਸਿੰਘ ਮੱਕੜ, ਹੀਰਾ ਸਿੰਘ ਗਾਬੜੀਆ, ਮੇਅਰ ...

ਪੂਰੀ ਖ਼ਬਰ »

ਗ੍ਰੀਨਲੈਂਡ ਕਾਨਵੈਂਟ ਸਕੂਲ ਵਿਖੇ ਸਮਾਗਮ

ਲੁਧਿਆਣਾ, 12 ਅਗਸਤ (ਪਰਮੇਸ਼ਰ ਸਿੰਘ)- ਗ੍ਰੀਨਲੈਂਡ ਕਾਨਵੈਂਟ ਸਕੂਲ ਨਿਊ ਸੁਭਾਸ਼ ਨਗਰ ਵਿਖੇ ਆਜ਼ਾਦੀ ਦੀ ਲੜਾਈ ਦੌਰਾਨ ਚੱਲੇ ਸੰਘਰਸ਼ਮਈ ਅੰਦੋਲਨਾਂ ਵਿਚੋਂ ਅਹਿਮ 'ਭਾਰਤ ਛੱਡੋ ਅੰਦੋਲਨ' ਦੀ 75ਵੀਂ ਵਰ੍ਹੇਗੰਢ ਮਨਾਈ ਗਈ | ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ...

ਪੂਰੀ ਖ਼ਬਰ »

ਹਰ ਘਰ ਵਿਚ ਨੌਕਰੀ ਦੇਣ ਲਈ ਰਾਜ ਪੱਧਰੀ ਮਹਾਂ ਰੁਜ਼ਗਾਰ ਮੇਲਾ ਲੁਧਿਆਣਾ 'ਚ ਲੱਗੇਗਾ-ਆਸ਼ੂ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵਿਧਾਇਕ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜੋ ਵਿਧਾਨ ਸਭਾ ਚੋਣਾਂ ਦੌਰਾਨ ਹਰ ਘਰ ਵਿਚ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਉਸ ਤਹਿਤ ਨੌਜਵਾਨਾਂ ਨੂੰ ਨੌਕਰੀ ਦੇਣ ਦੇ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਦੇ ਤਾਨਾਸ਼ਾਹੀ ਆਦੇਸ਼ ਦੀ ਪਾਲਣਾ ਨਹੀਂ ਕੀਤੀ ਜਾਵੇਗੀ-ਦਾਨਵ

ਲੁਧਿਆਣਾ, 12 ਅਗਸਤ (ਅਮਰੀਕ ਸਿੰਘ ਬੱਤਰਾ)-ਮਿਊਾਸਪਲ ਕਰਮਚਾਰੀ ਦਲ ਵੱਲੋਂ ਕੱਚੇ ਮੁਲਾਜ਼ਮ ਰੈਗੂਲਰ ਕਰਵਾਉਣ ਅਤੇ ਏ.ਟੂ.ਜੈਡ ਕੰਪਨੀ ਵੱਲੋਂ ਘਰ-ਘਰ ਤੋਂ ਕੂੜੇ ਚੁੱਕਣ ਦੇ ਵਿਰੋਧ 'ਚ ਲਗਾਏ ਜਾ ਰਹੇ ਧਰਨੇ ਵਿਚ ਸ਼ਾਮਿਲ ਕਰਮਚਾਰੀਆਂ ਦੀ ਕਮਿਸ਼ਨਰ ਨਗਰ ਨਿਗਮ ਵੱਲੋਂ ...

ਪੂਰੀ ਖ਼ਬਰ »

ਡਾ: ਮਨੀਸ਼ ਬਿਸ਼ਨੋਈ ਤੇ ਪਿ੍ੰ: ਨਵਨੀਤ ਕੌਰ ਦਾ ਸਨਮਾਨ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)-ਇਨਸਾਨੀ ਕਦਰਾਂ ਕੀਮਤਾਂ 'ਤੇ ਪਹਿਰਾ ਦੇਣਾ ਅਤੇ ਆਪਣੀ ਸੋਚ ਨੂੰ ਉਸਾਰੂ ਪਾਸੇ ਲਗਾ ਕੇ ਇਸ ਸਮਾਜ ਦੇ ਨੈਣ ਨਕਸ਼ੇ ਨੂੰ ਸੰਵਾਰਨਾ ਤੇ ਸ਼ਿੰਗਾਰਨਾ ਹੀ ਅਸਲ ਮਾਅਨਿਆਂ ਵਿਚ ਮਨੁੱਖਤਾ ਦੀ ਭਲਾਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਵਫ਼ਦ ਵੱਲੋਂ ਵਪਾਰਕ ਰਿਸ਼ਤਿਆਂ ਤੇ ਨਾਗਰਿਕਤਾ ਬਾਰੇ ਵਿਚਾਰ ਵਟਾਂਦਰਾ

ਲੁਧਿਆਣਾ , 12 ਅਗਸਤ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਸ਼ਰੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੀ ਇਕ ਅਹਿਮ ਮੀਟਿੰਗ ਵਿਚ ਆਸਟ੍ਰੇਲੀਆ ਤੋਂ ਆਏ ਵਫ਼ਦ ਨੇ ਸਨਅਤਕਾਰਾਂ ਦੇ ਨਾਲ ਮੁਲਾਕਾਤ ਕੀਤੀ | ਮੀਟਿੰਗ ਵਿਚ ਆਸਟ੍ਰੇਲੀਆ ਨਾਲ ਵਪਾਰਕ ਸਾਂਝ ਬਣਾਉਣ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਵੇਲੇ ਨਸ਼ਿਆਂ ਨੇ ਕਈ ਮਾਵਾਂ ਦੇ ਪੁੱਤ ਖੋਹੇ-ਰਾਮੰੂਵਾਲੀਆ

ਫੁੱਲਾਂਵਾਲ, 12 ਅਗਸਤ (ਕੁਲਦੀਪ ਸਿੰਘ ਗੁਰੂ)-ਪੱਖੋਵਾਲ ਰੋਡ ਸਥਿਤ ਪਿੰਡ ਲਲਤੋਂ ਖੁਰਦ ਵਿਖੇ ਸਾਬਕਾ ਸਰਪੰਚ ਤਰਲੋਚਨ ਸਿੰਘ ਗਰੇਵਾਲ ਅਤੇ ਸੁਖਦੀਪ ਸਿੰਘ ਰਾਜੂ ਆੜ੍ਹਤੀਆ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ...

ਪੂਰੀ ਖ਼ਬਰ »

ਢੰਡਾਰੀ ਰੇਲਵੇ ਸਟੇਸ਼ਨ ਦੀ ਸੁਰੱਖਿਆ ਅੱਜ ਕਲ੍ਹ ਰੱਬ ਆਸਰੇ

ਢੰਡਾਰੀ ਕਲਾਂ, 12 ਅਗਸਤ (ਪਰਮਜੀਤ ਸਿੰਘ ਮਠਾੜੂ) -ਸ਼ਹਿਰ ਦੇ ਉਦਯੋਗਿਕ ਖੇਤਰ ਵਿਚ ਸਥਿਤ ਢੰਡਾਰੀ ਕਲਾਂ ਰੇਲਵੇ ਸਟੇਸ਼ਨ ਦੀ ਹੱਦ ਅੰਦਰ ਲੋਕਾਂ ਨੇ ਖਰਾਬ ਹੋਈਆਂ ਗੱਡੀਆਂ ਖੜੀਆਂ ਕਰ ਕੇ ਕਬਾੜਖਾਨਾ ਬਣਾ ਰੱਖਿਆ ਹੈ | ਆਜ਼ਾਦੀ ਦਿਵਸ ਮੌਕੇ ਭਾਰਤ ਸਰਕਾਰ ਨੇ ਸੁਰੱਖਿਆ ਦੇ ...

ਪੂਰੀ ਖ਼ਬਰ »

ਸਤਪਾਲ ਮਿੱਤਲ ਸਕੂਲ ਵਿਖੇ ਤਿੰਨ ਰੋਜ਼ਾ 'ਸੰਯੁਕਤ ਰਾਸ਼ਟਰ ਸਭਾ' ਦਾ ਸਮਾਗਮ ਸਮਾਪਤ

ਲੁਧਿਆਣਾ, 12 ਅਗਸਤ (ਪਰਮੇਸ਼ਰ ਸਿੰਘ)- ਸਤਪਾਲ ਮਿੱਤਲ ਸਕੂਲ ਵਿਚ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੇ ਲੋਕਤੰਤਰ, ਸਮਾਜਿਕ, ਆਰਥਿਕ ਤੇ ਰਾਜਨੀਤਕ ਮਸਲਿਆਂ ਤੋਂ ਜਾਣੂ ਕਰਾਉਣ ਲਈ 'ਯੂਨਾਈਟਡ ਨੇਸ਼ਨਜ਼ ਰੀਪਲਿਕਾ 2017' ਕਰਵਾਈ ਗਈ, ਜਿਸ ਦਾ ਉਦਘਾਟਨ ਬਿ੍ਟਿਸ਼ ਹਾਈ ...

ਪੂਰੀ ਖ਼ਬਰ »

ਜਸਪਾਲ ਖੰਗੂੜਾ ਨੇ ਲੁਹਾਰਾ ਵਿਖੇ ਕਣਕ ਵੰਡਣ ਦੀ ਕਰਵਾਈ ਸ਼ੁਰੂਆਤ

ਡਾਬਾ/ਲੁਹਾਰਾ, 12 ਅਗਸਤ (ਕੁਲਵੰਤ ਸਿੰਘ ਸੱਪਲ)- ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਨੇ ਜਿੱਥੇ ਪੰਜਾਬ ਸੂਬੇ ਦੇ ਵਾਸੀਆਂ ਦਾ ਜੀਵਨ ਪੱਧਰ ਨੂੰ ਸੁਧਾਰਨ ਲਈ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕੇ ਹਨ, ਉੱਥੇ ਹੀ ਲੋਕਾਂ ਨੂੰ ਸਰਕਾਰ ਦੀ ਹਰ ਲੋਕ ਭਲਾਈ ਸਕੀਮ ਦਾ ...

ਪੂਰੀ ਖ਼ਬਰ »

ਚੋਰਾਂ ਕੀਤਾ ਘਰ ਤੇ ਹੱਥ ਸਾਫ਼–ਨਕਦੀ, ਮੋਬਾਈਲ ਤੇ ਸੋਨਾ ਗਾਇਬ

ਲਾਡੋਵਾਲ, 12 ਅਗਸਤ (ਬਲਬੀਰ ਸਿੰਘ ਰਾਣਾ)–ਸਥਾਨਕ ਕਸਬੇ ਦੇ ਇਕ ਘਰ ਵਿਚ ਦਾਖਲ ਹੋ ਕੇ ਚੋਰ ਘਰ ਵਿਚੋਂ ਨਕਦੀ, ਸੋਨਾ ਅਤੇ ਮੋਬਾਈਲ ਚੋਰੀ ਕਰਕੇ ਫ਼ਰਾਰ ਹੋ ਗਏ | ਇਸ ਸਬੰਧੀ ਘਰ ਦੇ ਮਾਲਕ ਵਿਸ਼ਾਲ ਅਹੂਜਾ ਨੇ ਪੁਲਿਸ ਥਾਣਾ ਲਾਡੋਵਾਲ ਵਿਚ ਸ਼ਿਕਾਇਤ ਦਰਜ਼ ਕਰਵਾਉਦਿਆਂ ਕਿਹਾ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ 'ਚ ਹੋਇਆ ਸਮਾਗਮ

ਲੁਧਿਆਣਾ, 12 ਅਗਸਤ (ਬੀ.ਐਸ.ਬਰਾੜ)-ਗੁਰੂ ਨਾਨਕ ਖਾਲਸਾ ਫਾਰ ਵੂਮੈਨ ਯੂਥ ਕਲੱਬ ਵੱਲੋਂ ਗੁੱਜਰਖਾਨ ਕੈਂਪ ਵਿਚ 'ਭਾਰਤ ਛੱਡੋ ਅੰਦੋਲਨ' ਦੇ 75 ਵੇਂ ਸਾਲ ਅਤੇ ਭਾਰਤ ਦੀ ਅਜ਼ਾਦੀ ਦੇ 70 ਵੇਂ ਸਾਲ ਦੇ ਮੱਦੇਨਜ਼ਰ ਨਵੇਂ ਭਾਰਤ ਬਣਾਉਣ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਦਸ਼ਮੇਸ਼ ਕੋ-ਐਜੂਕੇਸ਼ਨ ਸਕੂਲ ਵਿਖੇ ਸੱਭਿਆਚਾਰਕ ਸਮਾਗਮ

ਲੁਧਿਆਣਾ, 12 ਅਗਸਤ (ਪਰਮੇਸ਼ਰ ਸਿੰਘ)- ਦਸ਼ਮੇਸ਼ ਕੋ ਐਜੂਕੇਸ਼ਨ ਸਕੂਲ ਜੇ ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਲਾਕ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਨੀਟਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਕੂਲ ਦੇ ਪ੍ਰਧਾਨ ਕਮ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਬਜ਼ੀ ਮੰਡੀ ਵਿਚ ਅਹਾਤੇ ਵਿਚ ਹਥਿਆਰਬੰਦ ਹਮਲਾਵਰਾਂ ਵੱਲੋਂ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਭਾਰਤੀ ...

ਪੂਰੀ ਖ਼ਬਰ »

3336 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਚਾਰ ਕਾਬੂ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚ 3336 ਬੋਤਲਾਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਵੱਲੋਂ ਕਾਬੂ ...

ਪੂਰੀ ਖ਼ਬਰ »

60 ਸਾਲ ਬਜੁਰਗ ਔਰਤ ਸਮੇਤ ਤਿੰਨ ਲੜਕੀਆਂ ਨਾਲ ਜਬਰ ਜਿਨਾਹ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ-ਵੱਖ ਇਲਾਕਿਆਂ ਵਿਚ 60 ਸਾਲ ਬਜੁਰਗ ਔਰਤ ਸਮੇਤ ਤਿੰਨ ਔਰਤਾਂ ਨਾਲ ਜਬਰ ਜਿਨਾਹ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਬਲਜੀਤ ...

ਪੂਰੀ ਖ਼ਬਰ »

ਐਵਰੈਸਟ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਲੁਧਿਆਣਾ, 9 ਅਗਸਤ (ਪਰਮੇਸ਼ਰ ਸਿੰਘ)- ਐਵਰੈਸਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਓਾਕਾਰ ਸਿੰਘ ਚੀਮਾ, ਜਦਕਿ ਅਨੁਪਤਾ ਤੇ ਅਮਨਜੀਤ ਕੌਰ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਪੌੜੀਆਂ ਵਿਚੋਂ ਡਿੱਗਣ ਕਾਰਨ ਦੋ ਸਾਲ ਦੇ ਬੱਚੇ ਦੀ ਮੌਤ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਟਿੱਬਾ ਸੜਕ 'ਤੇ ਰਹਿੰਦੇ ਰਾਜ ਕਿਸ਼ੋਰ ਦੇ 2 ਸਾਲ ਦੇ ਲੜਕੇ ਦੀ ਪੌੜੀਆਂ ਵਿਚੋਂ ਡਿੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਿਧਾਸ਼ੂ ਨਾਮੀ ਬੱਚਾ ਪੌੜੀਆਂ ਤੋਂ ਅਚਾਨਕ ਡਿੱਗ ਪਿਆ ਅਤੇ ਉਸ ਦਾ ਸਿਰ ਕੰਧ ਵਿਚ ਜਾ ...

ਪੂਰੀ ਖ਼ਬਰ »

ਟਿਕਟ ਚੈਕਰ ਵੱਲੋਂ ਕੀਤੀ ਜਾ ਰਹੀ ਨਾਜਾਇਜ਼ ਵਸੂਲੀ ਨੂੰ ਲੈ ਕੇ ਮੁਸਾਫ਼ਿਰਾਂ ਨੇ ਕੀਤਾ ਹੰਗਾਮਾ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਟਿਕਟ ਚੈਕਰ ਵੱਲੋਂ ਕੀਤੀ ਜਾ ਰਹੀ ਨਾਜਾਇਜ਼ ਵਸੂਲੀ ਨੂੰ ਲੈ ਕੇ ਮੁਸਾਫ਼ਿਰਾਂ ਨੇ ਹੰਗਾਮਾ ਖੜ੍ਹਾ ਕਰ ਦਿੱਤਾ | ਜਾਣਕਾਰੀ ਅਨੁਸਾਰ ਕਟਿਹਾਰ ਐਕਸਪ੍ਰੈਸ ਵਿਚ ਸਫ਼ਰ ਕਰ ਰਹੀ ਬਜ਼ੁਰਗ ਔਰਤ ਨੇ ...

ਪੂਰੀ ਖ਼ਬਰ »

ਖੁਦਕੁਸ਼ੀ ਮਾਮਲੇ 'ਚ ਕਾਰਵਾਈ ਦੀ ਮੰਗ ਨੂੰ ਲੈ ਕੇ ਲੋਕਾਂ ਵੱਲੋਂ ਥਾਣੇ ਦੇ ਬਾਹਰ ਪ੍ਰਦਰਸ਼ਨ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਲੇਮਟਾਬਰੀ ਦੇ ਇਲਾਕੇ ਅਸ਼ੋਕ ਨਗਰ ਵਿਚ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਫਾਇਨਾਂਸ ਕੰਪਨੀ ਦੇ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਲੋਕਾਂ ਵੱਲੋਂ ਥਾਣੇ ਦੇ ਬਾਹਰ ਜ਼ੋਰਦਾਰ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਪੁਲਿਸ ਲਾਈਨ ਵਿਚ ਦਾਖਲ ਹੋ ਰਹੇ ਨੌਜਵਾਨਾਂ ਨੇ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਪੁਲਿਸ ਲਾਈਨ ਵਿਚ ਬੀਤੀ ਅੱਧੀ ਰਾਤ ਜਬਰਦਸਤੀ ਦਾਖਲ ਹੋ ਰਹੇ ਦੋ ਸ਼ੱਕੀ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰ ਦਿੱਤਾ | ਹਮਲੇ ਵਿਚ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ ਪਰ ਨੌਜਵਾਨ ਉਸ ਨੂੰ ਧਮਕੀਆਂ ਦੇ ...

ਪੂਰੀ ਖ਼ਬਰ »

ਪ੍ਰਵਾਸੀ ਨੌਜਵਾਨ ਨੂੰ ਅਗਵਾ ਕਰ ਕੇ ਨਕਦੀ ਲੁੱਟਣ ਵਾਲੇ 4 ਲੁਟੇਰੇ ਕਾਬੂ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਵਿਚ ਪ੍ਰਵਾਸੀ ਨੌਜਵਾਨ ਨੂੰ ਅਗਵਾ ਕਰਕੇ ਨਕਦੀ ਲੁੱਟਣ ਵਾਲੇ ਖ਼ਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹਥਿਆਰ ਨਕਦੀ ਅਤੇ ਮੋਟਰਸਾਈਕਲ ਬਰਾਮਦ ਕੀਤਾ ...

ਪੂਰੀ ਖ਼ਬਰ »

ਪੰਜਾਬੀ ਦੇ ਗੀਤਕਾਰ ਸ਼ਾਇਰ ਅਤੇ ਗਾਇਕ ਦਲਜੀਤ ਦਰਦੀ ਸਵਰਗਵਾਸ

ਲੁਧਿਆਣਾ, 12 ਅਗਸਤ (ਕਵਿਤਾ ਖੁੱਲਰ)- ਪੰਜਾਬੀ ਦੇ ਗੀਤਕਾਰ ਸ਼ਾਇਰ ਅਤੇ ਗਾਇਕ ਦਲਜੀਤ ਦਰਦੀ ਜੋ ਤਿੰਨ ਸਾਲ ਪਹਿਲਾਂ ਦਿਮਾਗੀ ਦੌਰਾ ਪੈਣ ਕਾਰਨ ਬਿਮਾਰੀ ਨਾਲ ਜੂਝ ਰਹੇ ਸਨ, ਸਨਿਚਰਵਾਰ ਦੁਪਹਿਰ ਅਕਾਲ ਚਲਾਣਾ ਕਰ ਗਏ ਹਨ | ਸਵਰਗੀ ਦਰਦੀ ਵੱਲੋਂ ਲਿਖੇ ਗੀਤ ਪੰਜਾਬ ਦੇ ...

ਪੂਰੀ ਖ਼ਬਰ »

ਦੁਕਾਨ ਵਿਚ ਅੱਗ ਲੱਗਣ ਕਾਰਨ ਹਜ਼ਾਰਾਂ ਦਾ ਸਮਾਨ ਸੜਿਆ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕਰੀਮਪੁਰਾ ਬਾਜ਼ਾਰ ਵਿਚ ਅੱਜ ਰਾਤ ਇਕ ਦੁਕਾਨ ਵਿਚ ਅੱਗ ਲੱਗਣ ਕਾਰਨ ਹਜ਼ਾਰਾਂ ਰੁਪਏ ਮੁੱਲ ਦਾ ਸਮਾਨ ਸੜਕ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਨਿਰਮਾਨ ਕਾਸਮੈਟਿਕ ਸਟੋਰ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗ ਗਈ | ...

ਪੂਰੀ ਖ਼ਬਰ »

ਵਕੀਲ ਦੀ ਮੌਤ ਨੂੰ ਲੈ ਕੇ ਲੋਕਾਂ ਨੇ ਕੀਤਾ ਪ੍ਰਦਰਸ਼ਨ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਓਅਰਲਾਕ ਸੜਕ 'ਤੇ ਬੀਤੀ ਰਾਤ ਵਕੀਲ ਵਿਸ਼ਾਲ ਕੁਮਾਰ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਰੋਹ ਵਿਚ ਆਏ ਲੋਕਾਂ ਵੱਲੋਂ ਅੱਜ ਟਿੱਬਾ ਸੜਕ ਨੇੜੇ ਜਾਂਦੀ ਮੁੱਖ ਸੜਕ 'ਤੇ ਧਰਨਾ ਦੇ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਪ੍ਰਮੁੱਖ ਸਕੱਤਰ ਵਾਤਾਵਰਨ ਵੱਲੋਂ ਜੇ.ਬੀ.ਆਰ., ਬਹਾਦਰਕੇ ਰੋਡ ਤੇ ਤਾਜਪੁਰ ਰੋਡ ਸੀ.ਈ.ਟੀ.ਪੀ. ਪਲਾਂਟਾਂ ਦਾ ਦੌਰਾ

ਲੁਧਿਆਣਾ, 12 ਅਗਸਤ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਸਾਇੰਸ ਤੇ ਤਕਨਾਲੌਜੀ ਅਤੇ ਵਾਤਾਵਰਨ ਡਾ: ਰੌਸ਼ਨ ਸੰਕਾਰੀਆ ਨੇ ਅੱਜ ਆਪਣੀ ਲੁਧਿਆਣਾ ਫ਼ੇਰੀ ਦੌਰਾਨ ਲੁਧਿਆਣਾ ਇਨਫ਼ੂਲੈਟਸ ਟ੍ਰੀਟਮੈਂਟ ਸੁਸਾਇਟੀ (ਲੈਟਸ) ਵੱਲੋਂ ਜੇ.ਬੀ.ਆਰ. ਤਕਨਾਲੌਜੀ ਦੇ ...

ਪੂਰੀ ਖ਼ਬਰ »

ਜਾਅਲੀ ਜ਼ਮਾਨਤ ਦੇਣ ਵਾਲੇ 4 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਮਾਣਯੋਗ ਜੱਜ ਸ. ਦਿਲਬਾਗ ਸਿੰਘ ਜੌਹਲ ਦੀ ਸ਼ਿਕਾਇਤ 'ਤੇ ਬਿ੍ਜਮੋਹਣ ਵਾਸੀ ਹਰੀ ਕਰਤਾਰ ਕਾਲੋਨੀ, ਰਵੀ ਪੁੱਤਰ ਰਜੇਸ਼ ਵਾਸੀ ਅੰਬੇਡਕਰ ਨਗਰ, ਵਿਕਰਮ ਕੁਮਾਰ ਅਤੇ ਰਣਜੀਤ ਕੁਮਾਰ ਪੁੱਤਰ ...

ਪੂਰੀ ਖ਼ਬਰ »

ਫਿਰੋਜ਼ਪੁਰ ਰੋਡ ਸਥਿਤ ਗ੍ਰੈਂਡਵਾਕ ਮਾਲ ਦੀ ਉਸਾਰੀ 'ਚ ਹੋਈਆਂ ਬੇਨਿਯਮੀਆਂ ਦੀ ਜਾਂਚ ਕਰਵਾਈ ਜਾਵੇ-ਬੈਂਸ

ਲੁਧਿਆਣਾ, 12 ਅਗਸਤ (ਅਮਰੀਕ ਸਿੰਘ ਬੱਤਰਾ)- ਲੋਕ ਇਨਸਾਫ਼ ਪਾਰਟੀ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਰਾਜ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫਿਰੋਜ਼ਪੁਰ ਰੋਡ 'ਤੇ ਬਣੀ ਬਹੁਮੰਜ਼ਿਲਾ ਇਮਾਰਤ ਗ੍ਰੈਂਡਵਾਕ ਦੀ ਉਸਾਰੀ 'ਚ ਹੋਈਆਂ ...

ਪੂਰੀ ਖ਼ਬਰ »

ਸਪਰਿੰਗਡੇਲ ਸਕੂਲ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ

ਲੁਧਿਆਣਾ, 12 ਅਗਸਤ (ਪਰਮੇਸ਼ਰ ਸਿੰਘ)- ਸਪਰਿੰਗਡੇਲ ਸੀਨੀ: ਸੈਕੰ: ਸਕੂਲ ਵਿਖੇ ਆਜ਼ਾਦੀ ਦਿਹਾੜੇ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਰਤੀ ਫੌਜ ਦੇ 103 ਏ. ਡੀ. ਰੈਜਮੈਂਟ ਢੋਲੇਵਾਲ ਵੱਲੋਂ ਵਿਸ਼ੇਸ਼ ਫੌਜੀ ਬੈਂਡ ਦੀ ਟੀਮ ਦੇ ਜਵਾਨ ਵੀ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸੀਵਰੇਜ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮਰੇ ਕਰਮਚਾਰੀ ਦੇ ਪਰਿਵਾਰ ਨੂੰ ਦਿੱਤਾ ਮੁਆਵਜ਼ੇ ਦਾ ਚੈੱਕ

ਲੁਧਿਆਣਾ, 12 ਅਗਸਤ (ਅਮਰੀਕ ਸਿੰਘ ਬੱਤਰਾ)- ਸੀਵਰੇਜ ਲਾਈਨ ਦੀ ਸਫ਼ਾਈ ਕਰਨ ਦੌਰਾਨ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਮਾਰੇ ਗਏ ਸੀਵਰਮੈਨ ਜੋਗਿੰਦਰ ਕੁਮਾਰ ਦੇ ਪਰਿਵਾਰ ਨੂੰ ਸਫ਼ਾਈ ਕਰਮਚਾਰੀ ਅੰਦੋਲਨ ਦੇ ਸਟੇਟ ਕਨਵੀਨਰ ਸੁਭਾਸ਼ ਦਿਸ਼ਵਾਰ ਦੇ ਯਤਨਾ ਸਦਕਾ 8 ਲੱਖ ਰੁਪਏ ...

ਪੂਰੀ ਖ਼ਬਰ »

ਕੰਪਨੀ ਦੇ ਮਾਲਕ ਦੀ 15 ਲੱਖ ਦੀ ਨਕਦੀ ਚੋਰੀ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਥਰੀਕੇ ਵਿਚ ਇਕ ਬਿਲਡਰ ਦੇ ਦਫ਼ਤਰ ਵਿਚ ਚੋਰ 15 ਲੱਖ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ਸਰਿਨ ਅਰੋੜਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਨੌਜਵਾਨ ਵਪਾਰੀ ਦੀ ਪਿਸਤੌਲ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੁਆਰਾ ਚੌਕ ਨੇੜੇ ਸਥਿਤ ਇਕ ਠੇਕੇ 'ਤੇ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰ ਕੇ ਇਕ ਵਪਾਰੀ ਦੀ ਪਿਸਤੌਲ ਖੋਹ ਲਈ ਤੇ ਫ਼ਰਾਰ ਹੋ ਗਏ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਨਿੰਮ ਵਾਲਾ ਚੌਕ ਦਾ ਰਹਿਣ ਵਾਲਾ ...

ਪੂਰੀ ਖ਼ਬਰ »

'ਪ੍ਰਾਪਰਟੀ ਟੈਕਸ' ਮਾਲਜ਼ ਅਤੇ ਸ਼ਾਪਿੰਗ ਸੈਂਟਰਾਂ ਤੋਂ ਇਕੋ ਜਿਹਾ ਟੈਕਸ ਵਸੂਲਣ ਤੋਂ ਦੁਕਾਨਦਾਰ ਔਖੇ

ਲੁਧਿਆਣਾ, 12 ਅਗਸਤ (ਅਮਰੀਕ ਸਿੰਘ ਬੱਤਰਾ)- ਰਾਜ ਸਰਕਾਰ ਵੱਲੋਂ ਲਾਗੂ ਕੀਤੇ ਪ੍ਰਾਪਰਟੀ ਟੈਕਸ ਦੀਆਂ ਦਰਾਂ ਪ੍ਰਤੀ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਨਾ ਹੋਣ ਕਾਰਨ ਮਾਲਜ਼ ਅਤੇ ਸ਼ਾਪਿੰਗ ਕੰਪਲੈਕਸਾਂ ਤੋਂ ਇਕੋ ਦਰ ਨਾਲ 15 ਰੁਪਏ ਫੁੱਟ ਪ੍ਰਾਪਰਟੀ ਟੈਕਸ ਵਸੂਲਣ ...

ਪੂਰੀ ਖ਼ਬਰ »

ਮੈਕਰੋ ਗਲੋਬਲ ਸੈਂਟਰ ਆਂਸਲ ਪਲਾਜ਼ਾ ਲੁਧਿਆਣਾ ਦਾ ਆਈਲੈਟਸ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ 12 ਅਗਸਤ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਵਿਦੇਸ਼ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਮੀਲ ਪੱਥਰ ਸਾਬਿਤ ਹੋ ਰਿਹਾ | ਇੰਸਟੀਚਿਊਟ ਦੇ ਐੱਮ.ਡੀ ਗੁਰਮਿਲਾਪ ਸਿੰਘ ਡੱਲਾ ਦੀ ਨਜ਼ਰਸਾਨੀ ਹੇਠ ਪੂਰੇ ਰਾਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX