ਤਾਜਾ ਖ਼ਬਰਾਂ


ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  5 minutes ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  31 minutes ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  54 minutes ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  57 minutes ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 1 hour ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 1 hour ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 1 hour ago
ਸਟਕਾਹੋਮ, 14 ਅਕਤੂਬਰ- ਅਰਥ ਸ਼ਾਸਤਰ ਦੇ ਖੇਤਰ 'ਚ ਅਭਿਜੀਤ ਬੈਨਰਜੀ, ਏਸਥਰ ਡੁਫਲੋ ਅਤੇ ਮਾਈਕਲ ਕ੍ਰੇਮਰ ਨੂੰ ਨੋਬਲ ਪੁਰਸਕਾਰ ਮਿਲੇਗਾ। ਇਨ੍ਹਾਂ ਨੂੰ ਵਿਸ਼ਵੀ ਗਰੀਬੀ...
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 1 hour ago
ਕਾਬੁਲ, 14 ਅਕਤੂਬਰ- ਅਫ਼ਗ਼ਾਨਿਸਤਾਨ ਨੇ ਹਵਾਈ ਹਮਲਿਆਂ 'ਚ ਤਾਲਿਬਾਨ ਅਤੇ ਇਸਲਾਮਿਕ ਸਟੇਟ (ਆਈ.ਐੱਸ) ਦੇ ਘੱਟ-ਘੱਟੋਂ 9 ਅੱਤਵਾਦੀ ਮਾਰੇ ਗਏ। ਫ਼ੌਜ ਦੇ ਅਧਿਕਾਰੀਆਂ ਮੁਤਾਬਿਕ, ਪੂਰਬੀ ਪ੍ਰਾਂਤ ਨਾਂਗਰਹਾਰ ...
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ
. . .  about 1 hour ago
ਚੇਨਈ, 14 ਅਕਤੂਬਰ- ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ...
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 14 ਅਕਤੂਬਰ (ਥਿੰਦ, ਹੈਪੀ, ਲਾਡੀ)- ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ...
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 2 hours ago
ਕੋਟਕਪੂਰਾ, 14 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਦੇ ਰੋਸ ਵਜੋਂ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ...
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  about 2 hours ago
ਬੈਂਗਲੁਰੂ, 14 ਅਕਤੂਬਰ- ਭਾਰਤ ਦੀ ਜਲ, ਥਲ ਅਤੇ ਹਵਾਈ ਤਿੰਨਾਂ ਫ਼ੌਜਾਂ ਦੇ ਲਈ ਲੜਾਕੂ ਜਹਾਜ਼ ਅਤੇ ਹੈਲੀਕਾਪਟਰ ਬਣਾਉਣ ਵਾਲੀ ਸਰਕਾਰੀ ਕੰਪਨੀ ਹਿੰਦੁਸਤਾਨ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 14 ਅਕਤੂਬਰ- ਮੁੰਬਈ ਦੇ ਅੰਧੇਰੀ 'ਚ ਇੱਕ ਕਮਰਸ਼ੀਅਲ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ...
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਧੰਨ-ਧੰਨ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਸ਼੍ਰੀ ਗੁਰੂ ਰਾਮਦਾਸ ਦੀਵਾਨ...
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  about 3 hours ago
ਮੁੰਬਈ, 14 ਅਕਤੂਬਰ- ਬੀ. ਸੀ. ਸੀ. ਆਈ. ਦੇ ਪ੍ਰਧਾਨ ਦੇ ਅਹੁਦੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  about 3 hours ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  about 3 hours ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

'ਚਾਈਨਿਜ਼ ਭਜਾਓ, ਦੇਸ਼ ਬਚਾਓ' ਦੇ ਨਾਅਰਿਆਂ ਨਾਲ ਗੰੂਜਿਆ ਸੈਕਟਰ 17 ਪਲਾਜਾ

ਚੰਡੀਗੜ੍ਹ, 12 ਅਗਸਤ (ਅਜਾਇਬ ਸਿੰਘ ਔਜਲਾ)-ਚੀਨੀ ਵਸਤੂਆਂ ਦੀ ਪੂਰੀ ਤਰ੍ਹਾਂ ਨਾਲ ਬਾਈਕਾਟ ਕਰਨ ਲਈ ਸਵਦੇਸ਼ੀ ਜਾਗਰਣ ਮੰਚ ਦੇ ਬੈਨਰ ਹੇਠ ਰਾਸ਼ਟਰੀ ਸਵਦੇਸ਼ੀ ਸੁਰੱਖਿਆ ਅਭਿਆਨ ਦੇ ਕਨਵੀਨਰ ਦੀਪਕ ਬੱਤਰਾ ਤੇ ਸਾਬਕਾ ਕੌਾਸਲਰ ਅਤੇ ਭਾਜਪਾ ਆਗੂ ਸੌਰਭ ਜੋਸ਼ੀ ਨੇ ਸਾਂਝੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਸਬੰਧੀ ਮੁਨਿਆਦੀ ਦੀ ਮਦਦ ਨਾਲ ਲੋਕਾਂ ਨੂੰ ਜਾਗਰੂਕ ਕਰਨ ਦਾ ਫ਼ੈਸਲਾ

ਚੰਡੀਗੜ੍ਹ, 12 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਲਗਾਤਾਰ ਵੱਧ ਰਹੇ ਸਵਾਈਨ ਫਲੂ ਦੇ ਮਾਮਲਿਆਂ ਤੋਂ ਚਿੰਤਤ ਸਿਹਤ ਵਿਭਾਗ ਵੱਲੋਂ ਮੁਨਿਆਦੀ (ਅਨਾੳਾੂਸਮੈਂਟ) ਦੀ ਮਦਦ ਨਾਲ ਲੋਕਾਂ ਨੂੰ ਜਾਗਰੂਕ ਕਰਨ ਦਾ ਫ਼ੈਸਲਾ ਲਿਆ ਹੈ | ਇਸ ਨੂੰ ਲੈ ਕੇ 29 ਟੀਮਾਂ ਦਾ ਗਠਨ ਕੀਤਾ ...

ਪੂਰੀ ਖ਼ਬਰ »

ਕੁਮਾਰੀ ਸ਼ੈਲਜਾ ਦੀ ਪੰਜਾਬ ਕਾਂਗਰਸ ਨਾਲ ਮੀਟਿੰਗ ਕੱਲ੍ਹ

ਚੰਡੀਗੜ੍ਹ, 12 ਅਗਸਤ (ਮਾਨ)-ਕਾਂਗਰਸ ਦੀ ਸੀਨੀਅਰ ਲੀਡਰ ਤੇ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਜੋ ਕਿ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸਬੰਧੀ ਪ੍ਰਦੇਸ਼ ਰਿਟਰਨਿੰਗ ਅਫ਼ਸਰ (ਪੀ. ਆਰ. ਓ.) ਵੀ ਹਨ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਸਮੈਕ ਤੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 12 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 39 ਪੁਲਿਸ ਸਟੇਸ਼ਨ ਦੀ ਟੀਮ ਨੇ ਇਕ ਮੁਲਜ਼ਮ ਨੂੰ ਸਮੈਕ ਤੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਜੀਵਨ ਉਰਫ਼ ਰਿੰਪੀ ਵਜੋਂ ਹੋਈ ਹੈ | ਪੁਲਿਸ ਟੀਮ ਨੇ ਮੁਲਜ਼ਮ ਨੂੰ ਸਰਕਾਰੀ ...

ਪੂਰੀ ਖ਼ਬਰ »

ਝਪਟਮਾਰੀ ਤੇ ਚੋਰੀ ਦੇ ਮਾਮਲਿਆਂ 'ਚ 3 ਕਾਬੂ

ਚੰਡੀਗੜ੍ਹ, 12 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਝਪਟਮਾਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਮੁਲਜ਼ਮ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਸੰਨੀ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 3 ਦੀ ਟੀਮ ਨੇ ਮੁਲਜ਼ਮ ਨੂੰ ਗੁਪਤ ਸੂਚਨਾ ਦੇ ਆਧਾਰ ...

ਪੂਰੀ ਖ਼ਬਰ »

ਜੀ. ਐਮ. ਸੀ. ਐਚ.-32 ਦੇ ਡਾਕਟਰ ਨੂੰ ਸਵਾਈਨ ਫਲੂ

ਚੰਡੀਗੜ੍ਹ, 12 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਸਵਾਈਨ ਫਲੂ ਦਾ ਪ੍ਰਕੋਪ ਲਗਾਤਾਰ ਵਧਦਾ ਹੀ ਜਾ ਰਿਹਾ ਹੈ | ਸਿਹਤ ਵਿਭਾਗ ਵੱਲੋਂ ਜੀ. ਐਮ. ਸੀ. ਐਚ.-32 ਦੇ 27 ਸਾਲਾ ਡਾਕਟਰ ਤੇ ਇਕ ਹੋਰ ਵਿਅਕਤੀ ਨੂੰ ਸਵਾਈਨ ਫਲੂ ਹੋਣ ਦੀ ਪੁਸ਼ਟੀ ਕੀਤੀ ਗਈ | ਵਿਭਾਗ ਤੋਂ ਮਿਲੀ ...

ਪੂਰੀ ਖ਼ਬਰ »

15 ਅਗਸਤ ਦੀ ਪਰੇਡ ਸਮੇਂ ਸੈਕਟਰ 17 ਤੇ 22 ਦੇ ਕੁਝ ਰਸਤੇ ਰਹਿਣਗੇ ਬੰਦ

ਚੰਡੀਗੜ੍ਹ, 12 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਆਜ਼ਾਦੀ ਦਿਵਸ ਨੂੰ ਲੈ ਕੇ ਸੈਕਟਰ 17 ਪਰੇਡ ਗਰਾਊਾਡ 'ਚ ਹੋਣ ਵਾਲੇ ਪ੍ਰੋਗਰਾਮ ਸਮੇਂ ਨੇੜੇ ਵਾਲੀਆਂ ਸੜਕਾਂ ਨੂੰ 15 ਅਗਸਤ ਦੀ ਸਵੇਰ ਆਵਾਜਾਈ ਲਈ ਬੰਦ ਕੀਤਾ ਜਾਵੇਗਾ | ਪਰੇਡ ਗਰਾਊਾਡ ਨੇੜੇ ਸੈਕਟਰ 16/17/22/23 ਚੌਕ ਤੋਂ ...

ਪੂਰੀ ਖ਼ਬਰ »

ਪੂਟਾ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਦੀ ਅੰਤਿਮ ਸੂਚੀ ਜਾਰੀ

ਚੰਡੀਗੜ੍ਹ, 12 ਅਗਸਤ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਪੂਟਾ ਚੋਣਾਂ ਨੂੰ ਲੈ ਕੇ ਅੱਜ ਨਾਮਜ਼ਦਗੀਆਂ ਦੀ ਅੰਤਿਮ ਸੂਚੀ ਜਾਰੀ ਕਰ ਦਿੱਤੀ ਗਈ | ਇਨ੍ਹਾਂ ਚੋਣਾਂ 'ਚ ਵੀ. ਸੀ. ਗਰੁੱਪ ਤੋਂ ਸਿੱਖਿਆ ਵਿਭਾਗ ਦੇ ਪ੍ਰੋ: ਜਤਿੰਦਰ ਗਰੋਵਰ ਤੇ ਗੋਇਲ ਗਰੁੱਪ ਤੋਂ ਸਮਾਜ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਮੋਟਾਪੇ/ ਸ਼ੂਗਰ ਦੇ ਮਰੀਜ਼ਾਂ ਲਈ ਸੈਮੀਨਾਰ 15 ਨੂੰ

ਬੀਜਾ, 12 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਵਿਖੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪਕ ਸਿੰਘ ਕੁਲਾਰ ਦੀ ਅਗਵਾਈ ਹੇਠ ਮੋਟਾਪੇ ਦੇ ਮਰੀਜ਼ਾਂ ਦਾ ਸੈਮੀਨਾਰ 15 ਅਗਸਤ ਨੂੰ ਸਵੇਰੇ 10 ਤੋਂ 12 ਵਜੇ ਤੱਕ ਲੱਗ ਰਿਹਾ ਹੈ¢ ਮੋਟਾਪੇ ਦੇ ...

ਪੂਰੀ ਖ਼ਬਰ »

ਐਨ. ਐਸ. ਯੂ. ਆਈ. ਵੱਲੋਂ ਅਹੁਦੇਦਾਰੀਆਂ ਦਾ ਐਲਾਨ

ਚੰਡੀਗੜ੍ਹ, 12 ਅਗਸਤ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਸਤੰਬਰ ਨੂੰ ਹੋਣ ਵਾਲੀਆਂ ਵਿਦਿਆਰਥੀ ਚੋਣਾਂ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ | ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਧਰਨਾ

ਖਰੜ, 12 ਅਗਸਤ (ਜੰਡਪੁਰੀ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਸ਼ਹਿਰੀ ਦਫ਼ਤਰ ਖਰੜ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ...

ਪੂਰੀ ਖ਼ਬਰ »

ਫ਼ਿਲਮ 'ਸੰਸਕਾਰ' ਅਜੌਕੀ ਪੀੜੀ ਨੂੰ ਆਪਣੇ ਸੰਸਕਾਰਾਂ ਪ੍ਰਤੀ ਜਾਗਰੂਕ ਕਰੇਗੀ-ਜਰਨੈਲ ਹੁਸ਼ਿਆਰਪੁਰੀ

ਚੰਡੀਗੜ੍ਹ, 12 ਅਗਸਤ (ਅਜਾਇਬ ਸਿੰਘ ਔਜਲਾ)-ਫ਼ਿਲਮਾਂ, ਟੀ. ਵੀ. ਤੇ ਥੀਏਟਰ ਦੇ ਪ੍ਰਤਿਭਾਵਾਨ ਅਦਾਕਾਰ ਤੇ ਨਿਰਦੇਸ਼ਕ ਜਰਨੈਲ ਹੁਸ਼ਿਆਰਪੁਰੀ ਨੇ ਦੇਰ ਸ਼ਾਮੀ ਚੰਡੀਗੜ੍ਹ ਵਿਖੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਨਿਰਮਾਣ ਕੀਤੀ ਲਘੂ ਪਰਿਵਾਰਕ ਫ਼ਿਲਮ 'ਸੰਸਕਾਰ' ...

ਪੂਰੀ ਖ਼ਬਰ »

10 ਸਾਲ ਕੁਰਸੀ ਦਾ ਸੱੁਖ ਮਾਨਣ ਤੋਂ ਬਾਅਦ ਲੱਖੋਵਾਲ ਨੂੰ ਕਿਸਾਨਾਂ ਦਾ ਦੁੱਖ ਦਿਖਾਈ ਦੇਣ ਲੱਗਾ-ਮਾਨ

ਚੰਡੀਗੜ੍ਹ, 12 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪਾਰਟੀ ਦੇ ਬੁਲਾਰੇ ਸ. ਗੁਰਪ੍ਰਤਾਪ ਸਿੰਘ ਮਾਨ ਨੇ ਕਿਹਾ ਕਿ ਪਿਛਲੇ 10 ਸਾਲ ਤੋਂ ਅਜਮੇਰ ਸਿੰਘ ਲੱਖੋਵਾਲ ਪੰਜਾਬ ਮੰਡੀ ਬੋਰਡ ਦੀ ਪ੍ਰਧਾਨਗੀ ਦਾ ਆਨੰਦ ਮਾਣਦੇ ਰਹੇ ਤੇ ਕੁਰਸੀ ਜਾਂਦਿਆਂ ਹੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸਿੱਖਿਆ ਬੋਰਡ ਨੇ ਦੂਜੇ ਰਾਜਾਂ ਦੇ 5 ਬੋਰਡਾਂ ਦੇ ਕੰਮ ਦੀ ਸਮੀਖਿਆ ਕਰਨ ਲਈ 5 ਟੀਮਾਂ ਬਣਾਈਆਂ

ਐੱਸ. ਏ. ਐੱਸ. ਨਗਰ, 12 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਅੰਦਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ, ਬੋਰਡ ਪ੍ਰਬੰਧਾਂ ਨੂੰ ਚੁਸਤ-ਦਰੁਸਤ ਕਰਨ ਤੇ ਬੋਰਡ ਕਰਮਚਾਰੀਆਂ/ ਅਧਿਕਾਰੀਆਂ ਨੂੰ ਆਧੁਨਿਕ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ...

ਪੂਰੀ ਖ਼ਬਰ »

ਸੈਕਟਰ 8 ਤੋਂ ਨਵਜਾਤ ਬੱਚੀ ਮਿਲੀ

ਪੰਚਕੂਲਾ, 12 ਅਗਸਤ (ਕਪਿਲ)-ਜਿਥੇ ਇਕ ਪਾਸੇ ਕੁਝ ਲੋਕ ਬੱਚਿਆਂ ਨੂੰ ਤਰਸਦੇ ਹਨ ਤੇ ਮੰਦਿਰਾਂ-ਗੁਰਦੁਆਰਿਆਂ 'ਚ ਇਸ ਲਈ ਮੁਰਾਦਾਂ ਮੰਗਦੇ ਹਨ, ਉਥੇ ਹੀ ਸਮਾਜ 'ਚ ਕੁਝ ਅਜਿਹੇ ਲੋਕ ਵੀ ਹਨ, ਜੋ ਲੜਕੀ ਪੈਦਾ ਹੋਣ 'ਤੇ ਉਸ ਨੂੰ ਅਪਣਾਉਂਦੇ ਨਹੀਂ ਅਤੇ ਜਨਮ ਤੋਂ ਬਾਅਦ ਉਸ ਨੂੰ ...

ਪੂਰੀ ਖ਼ਬਰ »

ਜੰਗਲਾਤ ਵਿਭਾਗ 'ਚ ਕੰਮ ਕਰਦੇ ਕਾਮੇ ਤਨਖਾਹ ਨੂੰ ਤਰਸੇ

ਖਰੜ, 12 ਅਗਸਤ (ਜੰਡਪੁÐਰੀ)-ਪਿੰਡ ਮਸੋਲ ਦੇ 25 ਦੇ ਕਰੀਬ ਵਿਅਕਤੀਆ ਨੇ ਸਥਾਨਕ ਜੰਗਲਾਤ ਮਹਿਕਮੇ ਦੇ ਦਫ਼ਤਰ ਅੱਗੇ ਕਈ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਰੋਸ ਪ੍ਰਗਟ ਕੀਤਾ ਹੈ | ਇਸ ਸਬੰਧੀ ਕਾਕਾ ਸਿੰਘ, ਰਾਮ ਸਿੰਘ, ਸ਼ੰਕਰ ਸਿੰਘ, ਮਸਤਾ ਸਿੰਘ, ਹਰੀ ਸਿੰਘ, ਗਿਆਨ ਸਿੰਘ, ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਫੁੱਲ ਡਰੈਸ ਰਿਹਰਸਲ ਹੋਈ

ਖਰੜ, 12 ਅਗਸਤ (ਮਾਨ)-ਸਬ ਡਵੀਜ਼ਨ ਪੱਧਰ ਦਾ ਆਜ਼ਾਦੀ ਦਿਵਸ ਅਨਾਜ ਮੰਡੀ ਖਰੜ ਵਿਖੇ ਮਨਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਨਾਇਬ ਤਹਿਸੀਲਦਾਰ ਖਰੜ ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਉਪ ਮੰਡਲ ਮੈਜਿਸਟੇ੍ਰਟ ਖਰੜ ਅਮਨਿੰਦਰ ਕੌਰ ਬਰਾੜ ਤਿਰੰਗਾ ...

ਪੂਰੀ ਖ਼ਬਰ »

ਗਿਆਨ ਜੋਤੀ ਦੇ ਵਿਦਿਆਰਥੀਆਂ ਨੇ ਮਨਾਇਆ ਅੰਤਰਰਾਸ਼ਟਰੀ ਨੌਜਵਾਨ ਦਿਵਸ

ਐੱਸ. ਏ. ਐੱਸ. ਨਗਰ, 12 ਅਗਸਤ (ਕੇ. ਐੱਸ. ਰਾਣਾ)-ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਤੇ ਟੈਕਨਾਲੋਜੀ ਫੇਜ਼ 2 ਵਿਖੇ ਅੰਤਰਰਾਸ਼ਟਰੀ ਨੌਜਵਾਨ ਦਿਵਸ ਮਨਾਇਆ ਗਿਆ | ਇਸ ਮੌਕੇ ਕੈਂਪਸ 'ਚ ਕਰਵਾਏ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਭਗਵੰਤਪੁਰਾ ਦੇ ਸ਼ਮਸ਼ਾਨਘਾਟ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ

ਕੁਰਾਲੀ, 12 ਅਗਸਤ (ਬਿੱਲਾ ਅਕਾਲਗੜ੍ਹੀਆ)-ਇਥੋਂ ਨੇੜਲੇ ਪਿੰਡ ਸਿੰਘ ਭਗਵੰਤਪੁਰਾ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਿੰਡ ਭਗਵੰਤਪੁਰਾ ਦੇ 2 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਮਸ਼ਾਨਘਾਟ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਨਰਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਇਕ ਕਿੱਲੋ ਹੈਰੋਇਨ ਸਮੇਤ ਦੋ ਮੁਲਜ਼ਮ ਕੀਤੇ ਗਿ੍ਫ਼ਤਾਰ-ਐਸ. ਐਸ. ਪੀ.

ਐੱਸ. ਏ. ਐੱਸ. ਨਗਰ, 12 ਅਗਸਤ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਤਹਿਤ ਦੋ ਮੁਲਜ਼ਮਾਂ ਨੂੰ ਇਕ ਕਿੱਲੋ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਉਕਤ ਮੁਲਜ਼ਮਾਂ ਦੀ ਪਹਿਚਾਣ ਗੁਰਜੀਤ ਸਿੰਘ ਉਰਫ ਜੀਤਾ ...

ਪੂਰੀ ਖ਼ਬਰ »

ਗੁ: ਸੰਤਸਰ ਸਾਹਿਬ 'ਚ ਸੰਪੰਟ ਪਾਠ ਸਮਾਗਮ ਕੱਲ੍ਹ ਤੋਂ

ਐੱਸ. ਏ. ਐੱਸ. ਨਗਰ, 12 ਅਗਸਤ (ਝਾਂਮਪੁਰ)-ਗੁਰਦੁਆਰਾ ਸੰਤਸਰ ਸਾਹਿਬ ਸੈਕਟਰ 38 ਵੈਸਟ ਵਿਖੇ 14 ਤੋਂ 20 ਅਗਸਤ ਤੱਕ ਮਹਾਨ ਸੰਪਟ ਪਾਠ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਭਾਈ ਗੁਰਪ੍ਰੀਤ ਸਿੰਘ ਸੰਤਸਰ ਵਾਲਿਆਂ ਨੇ ਦੱਸਿਆ ਕਿ ਇਸ ਮੌਕੇ 19 ਅਗਸਤ ਨੂੰ ਰਾਤ 8 ਵਜੇ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਪ੍ਰਾਪਰਟੀ ਡੀਲਰ ਤੇ ਦੋ ਭਰਾਵਾਂ ਨੂੰ 3-3 ਸਾਲ ਦੀ ਸਜ਼ਾ

ਡੇਰਾਬੱਸੀ, 12 ਅਗਸਤ (ਗੁਰਮੀਤ ਸਿੰਘ)-ਡੇਰਾਬੱਸੀ ਅਦਾਲਤ ਨੇ ਪੰਚਕੂਲਾ ਵਾਸੀ ਦੋ ਭਰਾਵਾਂ ਤੇ ਇਕ ਪ੍ਰਾਪਰਟੀ ਡੀਲਰ ਨੂੰ ਧੋਖਾਧੜੀ ਦੇ ਕੇਸ 'ਚ 3-3 ਸਾਲ ਦੀ ਸਜ਼ਾ ਸੁਣਾਉਂਦੇ 4-4 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਪਵਨ ਕੁਮਾਰ ਤੇ ਨਰਿੰਦਰ ਕੁਮਾਰ ...

ਪੂਰੀ ਖ਼ਬਰ »

ਦਵਾਈ ਨਾਲ ਹੀ ਠੀਕ ਕੀਤੇ ਜਾਂਦੇ ਹਨ ਗੋਡੇ -ਡਾ: ਗਿੱਲ

ਜਲੰਧਰ, 12 ਅਗਸਤ (ਅ.ਬ)-ਫ਼ਿਊਚਰ ਹੈਲਥ ਸੈਂਟਰ ਵਿਚ ਗੋਡਿਆਂ ਦੀ ਬੀਮਾਰੀ ਦਾ ਇਲਾਜ ਦਵਾਈ ਨਾਲ ਹੀ ਕੀਤਾ ਜਾਂਦੀ ਹੈ | ਜ਼ਿਲ੍ਹਾ ਅੰਮਿ੍ਤਸਰ ਦੀ ਰਹਿਣ ਵਾਲੀ ਬਲਜੀਤ ਕੌਰ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਗੋਡਿਆਂ ਦੀ ਬੀਮਾਰੀ ਨਾਲ ਪੇ੍ਰਸ਼ਾਨ ਸੀ ਤੇ ਆਸਾਨੀ ਨਾਲ ...

ਪੂਰੀ ਖ਼ਬਰ »

ਪੰਚਕੂਲਾ 'ਚ 18 ਸਾਲਾ ਰੋਸ਼ਨੀ ਦੇ ਕੱਟੇ ਵਾਲ

ਪੰਚਕੂਲਾ, 12 ਅਗਸਤ (ਕਪਿਲ)-ਮਹਿਲਾਵਾਂ ਦੇ ਵਾਲ ਕੱਟਣ ਦੀ ਘਟਨਾ ਪੰਚਕੂਲਾ ਦੇ ਪਿੰਡ ਅਭੇਪੁਰ 'ਚ ਵਾਪਰੀ ਹੈ | ਜਾਣਕਾਰੀ ਮੁਤਾਬਕ ਰੋਸ਼ਨੀ (18) ਰੋਜ਼ਾਨਾ ਦੀ ਤਰ੍ਹਾਂ ਆਪਣੇ ਪਰਿਵਾਰ ਦੇ ਨਾਲ ਛੱਤ 'ਤੇ ਸੁੱਤੀ ਪਈ ਸੀ ਕਿ ਅਚਾਨਕ ਉਸ ਨੂੰ ਲਗਪਗ ਰਾਤ 2 ਵਜੇ ਤੋਂ ਬਾਅਦ ਘਬਰਾਹਟ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰ' ਵੱਲੋਂ ਆਜ਼ਾਦੀ ਦਿਹਾੜੇ 'ਤੇ ਵਿਸ਼ੇਸ਼ ਯੋਜਨਾ

ਐੱਸ. ਏ. ਐੱਸ. ਨਗਰ, 12 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੇ ਪੂਰੇ ਟਰਾਈਸਿਟੀ 'ਚ ਜਵੈਲਰ (ਸੋਨਾ, ਚਾਂਦੀ, ਹੀਰੇ ਦੇ) ਕਾਰੋਬਾਰ ਵਿਚ ਪਾਰਦਰਸ਼ਤਾ ਨਾਲ ਕੰਮ ਕਰ ਰਹੇ 'ਪਵਿੱਤਰਾ ਜਵੈਲਰ' ਐੱਸ. ਸੀ. ਓ. 113 ਫੇਜ਼ 3ਬੀ2 ਮੁਹਾਲੀ ਵੱਲੋਂ ਆਜ਼ਾਦੀ ...

ਪੂਰੀ ਖ਼ਬਰ »

ਨੌਜਵਾਨ ਨੇ ਡਾਕੀਏ 'ਤੇ ਕੰਮ 'ਚ ਅਣਗਹਿਲੀ ਵਰਤਣ ਦਾ ਦੋਸ਼ ਲਗਾਉਂਦੇ ਹੋਏ ਕਾਰਵਾਈ ਦੀ ਕੀਤੀ ਮੰਗ

ਕੁਰਾਲੀ, 12 ਅਗਸਤ (ਹਰਪ੍ਰੀਤ ਸਿੰਘ)-ਪਿੰਡ ਚਤਾਮਲੀ ਦੇ ਨੌਜਵਾਨ ਨੇ ਸਥਾਨਕ ਡਾਕਘਰ 'ਚ ਤਾਇਨਾਤ ਡਾਕੀਏ 'ਤੇ ਕੰਮ 'ਚ ਅਣਗਹਿਲੀ ਵਰਤਣ ਦਾ ਦੋਸ਼ ਲਗਾਉਂਦੇ ਹੋਏ ਡਾਕੀਏ ਿਖ਼ਲਾਫ਼ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ | ਇਸ ਸਬੰਧੀ ਚੀਫ਼ ਪੋਸਟ ਮਾਸਟਰ ਚੰਡੀਗੜ੍ਹ ...

ਪੂਰੀ ਖ਼ਬਰ »

'ਪ੍ਰਭ ਆਸਰਾ' ਸੰਸਥਾ 'ਚ 10 ਲਾਵਾਰਿਸ ਨਾਗਰਿਕਾਂ ਨੂੰ ਮਿਲੀ ਸ਼ਰਨ

ਕੁਰਾਲੀ, 12 ਅਗਸਤ (ਬਿੱਲਾ ਅਕਾਲਗੜ੍ਹੀਆ)-ਪਿੰਡ ਪਡਿਆਲਾ ਦੀ ਪ੍ਰਭ ਆਸਰਾ ਸੰਸਥਾ ਵਿਖੇ 10 ਹੋਰ ਲਾਵਾਰਿਸਾਂ ਨੂੰ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਸੰਸਥਾ ਦੇ ਪ੍ਰਬੰਧਕਾਂ ਵੱਲੋਂ ਸੇਵਾ ਸੰਭਾਲ ਤੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ | ਸੰਸਥਾ ਦੇ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ 'ਚ ਲਾਗੂ ਕਰਨ ਲਈ ਮੁਹਿੰਮ 15 ਤੋਂ

ਐੱਸ. ਏ. ਐੱਸ. ਨਗਰ, 12 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ 'ਚ ਲਾਗੂ ਕਰਨ ਲਈ ਭਾਈ ਬਲਜੀਤ ਸਿੰਘ ਖ਼ਾਲਸਾ ਵੱਲੋਂ ਮੁੜ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਭਾਈ ਬਲਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ 15 ਅਗਸਤ ਤੋਂ ਬਾਅਦ ਪੰਜਾਬੀ ਭਾਸ਼ਾ ...

ਪੂਰੀ ਖ਼ਬਰ »

ਬਲਟਾਣਾ ਦੇ ਵਪਾਰੀ ਅਜੇ ਜੈਨ ਕਤਲ ਦੀ ਗੁੱਥੀ ਸੁਲਝੀ ਗੁਆਂਢੀ ਦੁਕਾਨਦਾਰ ਨੇ ਹੀ ਗੈਂਗਸਟਰ ਤੇ ਫ਼ੌਜੀ ਰਾਹੀਂ ਲੱਖਾਂ ਦੀ ਸੁਪਾਰੀ ਦੇ ਕੇ ਕਰਵਾਇਆ ਕਤਲ

ਐੱਸ. ਏ. ਐੱਸ. ਨਗਰ, 12 ਅਗਸਤ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਬਲਟਾਣਾ 'ਚ ਅਜੇ ਜੈਨ ਨਾਂਅ ਦੇ ਵਪਾਰੀ ਦੇ ਹੋਏ ਕਤਲ ਦੀ ਗੁੱਥੀ ਸੁਲਝਾਉਂਦਿਆਂ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ, ਜਦੋਂ ਕਿ 3 ਮੁਲਜ਼ਮ ਹਾਲੇ ਵੀ ਫ਼ਰਾਰ ਹਨ | ਗਿ੍ਫ਼ਤਾਰ ...

ਪੂਰੀ ਖ਼ਬਰ »

ਬਲਟਾਣਾ ਦੇ ਵਪਾਰੀ ਅਜੇ ਜੈਨ ਕਤਲ ਦੀ ਗੁੱਥੀ ਸੁਲਝੀ ਗੁਆਂਢੀ ਦੁਕਾਨਦਾਰ ਨੇ ਹੀ ਗੈਂਗਸਟਰ ਤੇ ਫ਼ੌਜੀ ਰਾਹੀਂ ਲੱਖਾਂ ਦੀ ਸੁਪਾਰੀ ਦੇ ਕੇ ਕਰਵਾਇਆ ਕਤਲ

ਐੱਸ. ਏ. ਐੱਸ. ਨਗਰ, 12 ਅਗਸਤ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਬਲਟਾਣਾ 'ਚ ਅਜੇ ਜੈਨ ਨਾਂਅ ਦੇ ਵਪਾਰੀ ਦੇ ਹੋਏ ਕਤਲ ਦੀ ਗੁੱਥੀ ਸੁਲਝਾਉਂਦਿਆਂ 4 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ, ਜਦੋਂ ਕਿ 3 ਮੁਲਜ਼ਮ ਹਾਲੇ ਵੀ ਫ਼ਰਾਰ ਹਨ | ਗਿ੍ਫ਼ਤਾਰ ...

ਪੂਰੀ ਖ਼ਬਰ »

ਐਸ. ਟੀ. ਐਫ. ਨੇ ਸਬ-ਇੰਸਪੈਕਟਰ ਸਮੇਤ 7 ਮੁਲਜ਼ਮ ਅਦਾਲਤ 'ਚ ਕੀਤੇ ਪੇਸ਼

ਐੱਸ. ਏ. ਐੱਸ. ਨਗਰ, 12 ਅਗਸਤ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ਼. ਵੱਲੋਂ ਗਿ੍ਫ਼ਤਾਰ ਸਬ-ਇੰਸਪੈਕਟਰ ਸੁਸ਼ੀਲ ਕੁਮਾਰ, ਸਿਪਾਹੀ ਹਰਜੀਤ ਸਿੰਘ, ਹੌਲਦਾਰ ਜਰਨੈਲ ਸਿੰਘ, ਸਿਪਾਹੀ ਗਗਨਦੀਪ ਸਿੰਘ, ਪ੍ਰਾਈਵੇਟ ਵਿਅਕਤੀ ਗਗਨਦੀਪ ਸਿੰਘ ਮਾਨ ਵਾਸੀ ਖਰੜ, ਸੁਖਪ੍ਰੀਤ ਸਿੰਘ ਉਰਫ ...

ਪੂਰੀ ਖ਼ਬਰ »

350 ਪੇਟੀਆਂ ਸ਼ਰਾਬ ਬਰਾਮਦ

ਪੰਚਕੂਲਾ, 12 ਅਗਸਤ (ਕਪਿਲ)-ਕੱਲ੍ਹ ਦੇਰ ਰਾਤ ਕ੍ਰਾਈਮ ਬ੍ਰਾਂਚ 2 ਦੇ ਐਸ. ਆਈ. ਰਮੇਸ਼ ਨੂੰ ਆਪਣੇ ਸਟਾਫ਼ ਦੇ ਨਾਲ ਚੈਕਿੰਗ ਦੌਰਾਨ ਪਿੰਡ ਕੀਰਤਪੁਰ ਕੋਲ ਇਕ ਕੈਂਟਰ ਲਾਵਾਰਿਸ ਹਾਲਤ 'ਚ ਮਿਲਿਆ, ਜਿਸ ਨੂੰ ਚੈੱਕ ਕਰਨ 'ਤੇ ਉਸ 'ਚੋਂ 350 ਪੇਟੀ ਸ਼ਰਾਬ ਮਿਲੀ | ਸ਼ਰਾਬ ਦੀ ਪੇਟੀ ...

ਪੂਰੀ ਖ਼ਬਰ »

ਐਸ. ਟੀ. ਐਫ. ਨੇ ਸਬ-ਇੰਸਪੈਕਟਰ ਸਮੇਤ 7 ਮੁਲਜ਼ਮ ਅਦਾਲਤ 'ਚ ਕੀਤੇ ਪੇਸ਼

ਐੱਸ. ਏ. ਐੱਸ. ਨਗਰ, 12 ਅਗਸਤ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ਼. ਵੱਲੋਂ ਗਿ੍ਫ਼ਤਾਰ ਸਬ-ਇੰਸਪੈਕਟਰ ਸੁਸ਼ੀਲ ਕੁਮਾਰ, ਸਿਪਾਹੀ ਹਰਜੀਤ ਸਿੰਘ, ਹੌਲਦਾਰ ਜਰਨੈਲ ਸਿੰਘ, ਸਿਪਾਹੀ ਗਗਨਦੀਪ ਸਿੰਘ, ਪ੍ਰਾਈਵੇਟ ਵਿਅਕਤੀ ਗਗਨਦੀਪ ਸਿੰਘ ਮਾਨ ਵਾਸੀ ਖਰੜ, ਸੁਖਪ੍ਰੀਤ ਸਿੰਘ ਉਰਫ ...

ਪੂਰੀ ਖ਼ਬਰ »

ਹਰਿਆਣਾ ਰੋਡਵੇਜ਼ ਮੁਲਾਜ਼ਮ ਦੀ ਸ਼ੱਕੀ ਹਾਲਤ 'ਚ ਮੌਤ

ਜ਼ੀਰਕਪੁਰ, 12 ਅਗਸਤ (ਹੈਪੀ ਪੰਡਵਾਲਾ)-ਢਕੋਲੀ ਦੀ ਬਸੰਤ ਵਿਹਾਰ ਕਾਲੋਨੀ 'ਚ ਇਕ 50 ਸਾਲ ਦੇ ਵਿਅਕਤੀ ਦੀ ਲਾਸ਼ ਘਰ ਦੇ ਨੇੜੇ ਖਾਲੀ ਪਲਾਟ 'ਚੋਂ ਭੇਦਭਰੀ ਹਾਲਤ ਵਿਚੋਂ ਮਿਲੀ ਹੈ | ਮਿ੍ਤਕ ਦੀ ਪਹਿਚਾਣ ਵਜੀਰ ਸਿੰਘ ਦੇ ਰੂਪ ਵਿਚ ਹੋਈ ਹੈ, ਜੋ ਹਰਿਆਣਾ ਰੋਡਵੇਜ਼ ਦੇ ਡਿਪੂ 'ਚ ...

ਪੂਰੀ ਖ਼ਬਰ »

ਚੋਰਾਂ ਨੇ ਸਾਬਕਾ ਮੰਡੀ ਬੋਰਡ ਅਧਿਕਾਰੀ ਦੇ ਘਰ ਨੂੰ ਬਣਾਇਆ ਨਿਸ਼ਾਨਾ, 5 ਚੋਰ ਕਾਬੂ

ਐੱਸ. ਏ. ਐੱਸ. ਨਗਰ, 12 ਅਗਸਤ (ਜਸਬੀਰ ਸਿੰਘ ਜੱਸੀ)-ਵਿਦੇਸ਼ ਗਏ ਸੇਵਾ ਮੁਕਤ ਮੰਡੀ ਬੋਰਡ ਦੇ ਸਾਬਕਾ ਅਧਿਕਾਰੀ ਦੇ ਘਰ ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਤੋਂ ਅਗਲੇ ਦਿਨ ਉਕਤ ਅਧਿਕਾਰੀ ਜਗਤਾਰ ਸਿੰਘ ਸੰਘੇੜਾ ਦੀ ...

ਪੂਰੀ ਖ਼ਬਰ »

ਗੌਰਮਿੰਟ ਆਈ. ਟੀ. ਆਈ. ਐਸ. ਸੀ. ਇੰਪਲਾਈਜ਼ ਯੂਨੀਅਨ ਵੱਲੋਂ ਵਿਸ਼ਾਲ ਧਰਨਾ 14 ਨੂੰ

ਐੱਸ. ਏ. ਐੱਸ. ਨਗਰ, 12 ਅਗਸਤ (ਕੇ. ਐੱਸ. ਰਾਣਾ)-ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੀਆਂ ਕਥਿਤ ਮਨਮਾਨੀਆਂ ਤੇ ਵਧੀਕੀਆਂ ਦੇ ਰੋਸ ਵਜੋਂ ਗੌਰਮਿੰਟ ਆਈ. ਟੀ. ਆਈ. ਐਸ. ਸੀ. ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਦਾ ਵਿਗੁਲ ...

ਪੂਰੀ ਖ਼ਬਰ »

ਮੁਹਾਲੀ ਵਿਚਲੇ ਹਵਾਈ ਅੱਡੇ ਤੋਂ 900 ਗ੍ਰਾਮ ਸੋਨਾ ਬਰਾਮਦ

ਐੱਸ. ਏ. ਐੱਸ. ਨਗਰ, 12 ਅਗਸਤ (ਨਰਿੰਦਰ ਸਿੰਘ ਝਾਮਪੁਰ)-ਅੱਜ ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ 'ਤੇ ਆਏ ਇੰਡੀਗੋ ਦੇ ਜਹਾਜ਼ 'ਚੋਂ 900 ਗ੍ਰਾਮ ਸੋਨਾ ਬਰਾਮਦ ਹੋਇਆ ਹੈ | ਜਾਣਕਾਰੀ ਅਨੁਸਾਰ ਇਹ ਸੋਨਾ ਸੀਟ ਦੇ ਨਾਲ ਰਿੰਗ 'ਚ ਛੁਪਾ ਕੇ ਰੱਖਿਆ ਹੋਇਆ ਸੀ ਤੇ ਜਦੋਂ ਇਸ ਦੀ ਤੋੜ ...

ਪੂਰੀ ਖ਼ਬਰ »

ਏ. ਟੀ. ਐੱਸ. ਮੀਡੌਜ਼ ਨੇ ਬਗੈਰ ਪ੍ਰਵਾਨਗੀ ਲਿਆਂ ਬਣਾਇਆ ਗ਼ੈਰ-ਕਾਨੂੰਨੀ ਆਰਜ਼ੀ ਲਾਂਘਾ

ਡੇਰਾਬੱਸੀ, 12 ਅਗਸਤ (ਸ਼ਾਮ ਸਿੰਘ ਸੰਧੂ)-ਏ. ਟੀ. ਐੱਸ. ਮੀਡੌਜ਼, ਡੇਰਾਬੱਸੀ ਵੱਲੋਂ ਆਪਣੇ ਦੋ ਰਿਹਾਇਸ਼ੀ ਪ੍ਰਾਜੈਕਟਾਂ ਨੂੰ ਆਪਸ 'ਚ ਮਿਲਾਉਣ ਲਈ ਬਰਸਾਤੀ ਚੋਅ 'ਚ ਸੀਮਿੰਟ ਦੇ ਪਾਈਪ ਦਬਾ ਕੇ ਡਰੇਨੇਜ਼ ਵਿਭਾਗ ਤੋਂ ਲਿਖ਼ਤੀ ਪ੍ਰਵਾਨਗੀ ਲਿਆਂ ਬਗੈਰ ਆਰਜ਼ੀ ਲਾਂਘਾ ਬਣਾਇਆ ਹੋਇਆ ਹੈ | ਹੈਰਾਨੀ ਵਾਲੀ ਗੱਲ ਇਹ ਹੈ ਕਿ ਚੋਅ ਦੇ ਕੁਦਰਤੀ ਵਹਾਅ 'ਚ ਪੈ ਰਹੀ ਰੁਕਾਵਟ ਤੇ ਪ੍ਰਵਾਨਗੀ ਨਾ ਲਏ ਜਾਣ ਬਾਰੇ ਅਧਿਕਾਰੀਆਂ ਨੂੰ ਸਾਰੀ ਜਾਣਕਾਰੀ ਹੈ, ਪਰ ਉਨ੍ਹਾਂ ਨੇ ਲੰਬੇ ਸਮੇਂ ਤੋਂ ਕੰਪਨੀ ਦੇ ਿਖ਼ਲਾਫ਼ ਵਿਭਾਗੀ ਕਾਰਵਾਈ ਕਰਨ ਤੋਂ ਪਤਾ ਨਹੀਂ ਕਿਉਂ ਟਾਲਾ ਵੱਟਿਆ ਹੋਇਆ ਹੈ | ਗ਼ੌਰਤਲਬ ਹੈ ਕਿ 20 ਮਹੀਨੇ ਪਹਿਲਾਂ ਕੰਪਨੀ ਪ੍ਰਬੰਧਕਾਂ ਵੱਲੋਂ ਆਪਣੇ ਪਲਿਉਂ 5 ਕਰੋੜ ਰੁਪਏ ਖਰਚ ਕੇ ਚੋਅ ਦਾ ਸੁੰਦਰੀਕਰਨ ਤੇ ਵਿਕਾਸ ਕਰਵਾਉਣ ਦੀ ਤਜਵੀਜ਼ ਰੱਖੀ ਸੀ | ਕੌਾਸਲ ਵੱਲੋਂ ਇਸ ਦੀ ਪ੍ਰਵਾਨਗੀ ਦੇਣ ਮਗਰੋਂ 20 ਜਨਵਰੀ 2016 ਨੂੰ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਵੱਲੋਂ ਇਸ ਕੰਮ ਦਾ ਉਦਘਾਟਨ ਕੀਤਾ ਗਿਆ ਸੀ | ਕੰਪਨੀ ਵੱਲੋਂ ਸੁੰਦਰੀਕਰਨ ਦਾ ਕੰਮ ਉਸੇ ਸਾਲ ਮਾਨਸੂਨ ਤੋਂ ਪਹਿਲਾਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਸੀ, ਮਾਨਸੂਨ ਨੇ ਤਾਂ ਮੁੜ ਦਸਤਕ ਦੇ ਦਿੱਤੀ ਹੈ, ਪਰ ਚੋਅ ਅੱਜ ਵੀ ਸੰੁਦਰੀਕਰਨ ਹੋਣ ਦੀ ਉਡੀਕ 'ਚ ਹੈ | ਕੌਾਸਲ ਵੱਲੋਂ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ 17 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਚੋਅ 'ਚ ਦੱਬੇ ਗਏ ਪਾਈਪ ਬਾਹਰ ਕਢਵਾਕੇ ਲਾਂਘਾ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਜਾਵੇ ਤੇ ਕੰਪਨੀ ਤੋਂ ਇਹ ਲਿਖਤੀ ਰੂਪ ਲਿਆ ਜਾਵੇ ਕਿ ਇਸ ਦੌਰਾਨ ਲਾਂਘੇ ਕਾਰਨ ਕੋਈ ਵੀ ਅਣ-ਸੁਖਾਵੀਂ ਘਟਨਾ ਵਾਪਰਨ ਦੀ ਜ਼ਿੰਮੇਵਾਰੀ ਏ. ਟੀ. ਐੱਸ. ਕੰਪਨੀ ਦੀ ਹੋਵੇਗੀ, ਪਰ ਮੁੜ ਨਾ ਤਾਂ ਕੋਈ ਮੀਟਿੰਗ ਹੀ ਹੋਈ ਤੇ ਨਾ ਹੀ ਲਾਂਘਾ ਹੀ ਬੰਦ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਸਹਾਇਕ ਪ੍ਰਕਾਸ਼ਨ ਅਫ਼ਸਰ ਦੀਆਂ ਸੇਵਾਵਾਂ ਮੁੜ ਬਹਾਲ

ਐੱਸ. ਏ. ਐੱਸ. ਨਗਰ, 12 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਬੋਰਡ ਮੈਨੇਜਮੈਂਟ ਵੱਲੋਂ ਸਿੱਖਿਆ ਬੋਰਡ ਦੇ ਸਹਾਇਕ ਪ੍ਰਕਾਸ਼ਨ ਅਫ਼ਸਰ (ਕੰਟਰੈਕਟ ਆਧਾਰ) ਪ੍ਰਕਾਸ਼ਨ ਸ਼ਾਖਾ ਦੀਆਂ ਸੇਵਾਵਾਂ ਸਮਾਪਤ ਕਰਨ ਦੇ ਕੀਤੇ ਫ਼ੈਸਲੇ ਨੂੰ ਹਾਈਕੋਰਟ ਨੇ ਰੱਦ ਕਰਦਿਆਂ ਸਹਾਇਕ ...

ਪੂਰੀ ਖ਼ਬਰ »

ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਮੁੱਲਾਂਪੁਰ ਗਰੀਬਦਾਸ, 12 ਅਗਸਤ (ਦਿਲਬਰ ਸਿੰਘ ਖੈਰਪੁਰ)-ਸਥਾਨਕ ਪੁਲਿਸ ਵੱਲੋਂ ਭੈੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਚੋਰ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ, ਜਦਕਿ ਉਸ ਦੇ ਦੋ ਸਾਥੀ ਮੌਕੇ ਤੋਂ ਭੱਜ ਗਏ | ਇਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX