ਤਾਜਾ ਖ਼ਬਰਾਂ


ਡੇਰਾ ਸੱਚਾ ਸੌਦਾ ਪ੍ਰਮੁੱਖ ਖ਼ਿਲਾਫ਼ ਸਰੀਰਕ ਸ਼ੋਸ਼ਣ ਮਾਮਲੇ 'ਤੇ ਹੋਈ ਸੁਣਵਾਈ, ਫ਼ੈਸਲਾ 25 ਅਗਸਤ ਨੂੰ
. . .  13 minutes ago
ਪੰਚਕੂਲਾ, 17 ਅਗਸਤ - ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਖ਼ਿਲਾਫ਼ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ 'ਚ ਅੱਜ ਪੰਚਕੂਲਾ ਵਿਖੇ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਹੋਈ। ਇਸ ਮੌਕੇ ਦੋਵਾਂ ਧਿਰਾਂ...
ਮੋਟਰ 'ਤੇ ਸੁੱਤੇ ਪਏ ਵਿਅਕਤੀ ਦਾ ਕਤਲ
. . .  50 minutes ago
ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ) - ਗੜ੍ਹਸ਼ੰਕਰ ਨੇੜਲੇ ਪਿੰਡ ਰੋਡ ਮਜਾਰਾ ਵਿਖੇ ਪਿੰਡ ਤੋਂ ਬਾਹਰਵਾਰ ਮੋਟਰ 'ਤੇ ਸੁੱਤੇ ਪਏ ਰਾਜ ਕੁਮਾਰ ਨਾਮੀ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਜਾਣ...
ਸੰਘੇ ਜਗੀਰ ਦੀ ਸਰਪੰਚਣੀ ਮੁਅੱਤਲ
. . .  about 1 hour ago
ਨੂਰਮਹਿਲ, 17 ਅਗਸਤ (ਜਸਵਿੰਦਰ ਸਿੰਘ ਲਾਂਬਾ) - ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਪੰਜਾਬ ਨੇ ਮਾਲੀ ਬੇਨਿਯਮੀਆਂ ਦੇ ਦੋਸ਼ 'ਚ ਪਿੰਡ ਸੰਘੇ ਜਗੀਰ...
ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ 'ਚ ਫਲੂ ਕਾਰਨਰ ਸਥਾਪਿਤ ਕਰਨ ਦੇ ਹੁਕਮ
. . .  about 1 hour ago
ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਸਵਾਈਨ ਫਲੂ ਨਾਲ ਮੌਤ ਦਰ ਅਤੇ ਇਸ ਬਿਮਾਰੀ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਸਿਵਲ ਹਸਪਤਾਲਾਂ 'ਚ ਫਲੂ ਕਾਰਨਰ ਸਥਾਪਿਤ ਕਰਨ...
ਗਾਜ਼ੀਆਬਾਦ 'ਚ ਲੜਕੀ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ
. . .  about 1 hour ago
ਗਾਜ਼ੀਆਬਾਦ, 17 ਅਗਸਤ - ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਪੈਂਦੇ ਰਜਿੰਦਰ ਨਗਰ ਵਿਖੇ ਦਿਨ ਦਿਹਾੜੇ ਮੋਟਰ ਸਾਈਕਲ ਸਵਾਰ 2 ਵਿਅਕਤੀਆਂ ਨੇ ਇੱਕ ਲੜਕੀ...
ਬਿਹਾਰ : ਭਾਰੀ ਬਰਸਾਤ ਤੇ ਹੜ੍ਹਾਂ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 2 hours ago
ਪਟਨਾ, 17 ਅਗਸਤ - ਭਾਰੀ ਬਰਸਾਤ ਤੇ ਹੜ੍ਹਾਂ ਦੇ ਚੱਲਦਿਆਂ ਕਟਿਹਾਰ ਡਿਵੀਜ਼ਨ 'ਚ ਪਾਣੀ ਭਰਨ ਕਾਰਨ ਰੇਲਵੇ ਨੇ ਅੱਜ 25, 18 ਅਗਸਤ ਨੂੰ 15 ਅਤੇ 19 ਅਗਸਤ...
ਸੰਨ '47 ਦੀ ਦੁਖਦਾਈ ਵੰਡ ਨੂੰ ਦਰਸਾਉਂਦੇ 'ਪਾਰਟੀਸ਼ਨ ਮਿਊਜ਼ੀਅਮ' ਦੇ ਵਿਸਥਾਰ ਦਾ ਮੁੱਖ ਮੰਤਰੀ ਵੱਲੋਂ ਉਦਘਾਟਨ
. . .  about 2 hours ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ, ਸੁਰਿੰਦਰ ਕੋਛੜ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਤਕਾਲੀ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਕੋਤਵਾਲੀ ਦੀ ਇਤਿਹਾਸਕ ਇਮਾਰਤ 'ਚ ਆਰੰਭ ਕੀਤੇ ਗਏ ਸੰਨ 1947 ਦੀ ਦੁਖਦਾਈ...
ਬਿਹਾਰ : 'ਵੰਦੇ ਮਾਤਰਮ' ਦਾ ਨਿਰਾਦਰ ਕਰਨ ਦੇ ਦੋਸ਼ 'ਚ ਤੇਜੱਸਵੀ ਯਾਦਵ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਪਟਨਾ, 17 ਅਗਸਤ - ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜੱਸਵੀ ਯਾਦਵ ਖ਼ਿਲਾਫ਼ ਟਵੀਟ 'ਚ 'ਵੰਦੇ ਮਾਤਰਮ' ਦਾ ਨਿਰਾਦਰ ਕਰਨ ਦੇ ਦੋਸ਼ 'ਚ ਦਰਭੰਗਾ ਵਿਖੇ...
ਚੰਡੀਗੜ੍ਹ ਜਬਰ ਜਨਾਹ ਮਾਮਲਾ : ਪੁਲਿਸ ਦੇ ਸ਼ੱਕੀ ਦਾ ਸਕੈੱਚ ਕੀਤਾ ਜਾਰੀ
. . .  about 3 hours ago
ਸ਼ਿਵ ਲਾਲ ਡੋਡਾ ਦੀ ਜ਼ਮਾਨਤ ਅਰਜ਼ੀ ਰੱਦ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਰੂਪਨਗਰ

ਵੱਖ-ਵੱਖ ਸੜਕ ਹਾਦਸਿਆਂ 'ਚ 2 ਮੌਤਾਂ, 3 ਜ਼ਖ਼ਮੀ

ਕੀਰਤਪੁਰ ਸਾਹਿਬ, 12 ਅਗਸਤ (ਵਿਜੈਪਾਲ ਸਿੰਘ ਢਿੱਲੋਂ)- ਦੇਰ ਸ਼ਾਮ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਨੱਕੀਆਂ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮੋਟਰ ਸਾਈਕਲ (ਨੰ: ਐਚ. ਪੀ. 78-0972) 'ਤੇ ਸਵਾਰ ਹੋਕੇ ਕੀਰਤਪੁਰ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਵੱਲ ਜਾ ਰਿਹਾ ਸੀ ਜੋ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਗਿਆ ਜਿਸ ਦੀ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਬਲਦੇਵ ਸਿੰਘ ਪੁੱਤਰ ਰੌਸ਼ਨ ਲਾਲ ਵਾਸੀ ਮੋਹਾਲੀ ਵਜੋਂ ਹੋਈ ਹੈ | ਮੌਕੇ 'ਤੇ ਪਹੰੁਚੇ ਪੁਲਿਸ ਪਾਰਟੀ ਇੰਚਾਰਜ ਕੁਲਵਿੰਦਰ ਸਿੰਘ ਅਤੇ ਅਸ਼ਰਫ਼ ਖ਼ਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਸਬੰਧਤ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ |
ਪਿੰਡ ਬਹਿਲੂ ਪਾਸ ਹੋਏ ਸੜਕ ਹਾਦਸੇ ਵਿਚ ਇਕ ਦੀ ਮੌਤ ਤੇ ਤਿੰਨ ਜਣੇ ਹੋਏ ਜ਼ਖ਼ਮੀ
ਢੇਰ, (ਸ਼ਿਵ ਕੁਮਾਰ ਕਾਲੀਆ)-ਬੀਤੀ ਦੇਰ ਰਾਤ ਚੰਡੀਗੜ੍ਹ•-ਊਨਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਬਹਿਲੂ ਪਾਸ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਦੋ ਕਾਰਾਂ ਦੀ ਆਹਮਣੇ ਸਾਹਮਣੇ ਹੋਈ ਜ਼ਬਰਦਸਤ ਟੱਕਰ ਨਾਲ ਇੱਕ ਦੀ ਮੌਤ ਤੇ ਤਿੰਨ ਦੇ ਸਖ਼ਤ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੰਗਲ ਤੋਂ ਦਿੱਲੀ ਜਾ ਰਹੀ ਕਾਰ ਆਈ 20 ਨੰਬਰ ਡੀ.ਐਲ.8ਸੀਐਲ-8918 'ਤੇ ਅਨੰਦਪੁਰ ਸਾਹਿਬ ਤਰਫ਼ ਤੋਂ ਨੰਗਲ ਜਾ ਰਹੀ ਸਵਿਫ਼ਟ ਡਿਜਾਇਰ ਨੰਬਰ ਐਚ.ਪੀ. 12ਜੇ-1195 ਦੀ ਪਿੰਡ ਬਹਿਲੂ ਪਾਸ ਪੈਂਦੇ ਮੰਦਰ ਦੇ ਕੋਲ ਜ਼ਬਰਦਸਤ ਆਹਮਣੇ ਸਾਹਮਣੇ ਟੱਕਰ ਹੋ ਗਈ ਜਿਸ ਦੇ ਕਾਰਨ ਕਾਰ ਡਰਾਈਵਰ ਸਮੇਤ ਤਿੰਨ ਜਣੇ ਸਖ਼ਤ ਜ਼ਖਮੀ ਹੋ ਗਏ | ਪਿੰਡ ਵਾਸੀਆਂ ਨੇ ਜ਼ਖਮੀਆਂ ਨੂੰ ਤੁਰੰਤ ਅਨੰਦਪੁਰ ਸਾਹਿਬ ਭਾਈ ਜੈਤਾ ਹਸਪਤਾਲ ਦਾਖਲ ਕਰਵਾ ਦਿੱਤਾ ਜਿਸ ਵਿਚ ਕਾਰ ਡਰਾਈਵਰ ਦੀ ਮੌਤ ਹੋ ਗਈ ਜਿਸ ਦੀ ਪਹਿਚਾਣ ਸੁਮਿਤ ਕੁਮਾਰ 21 ਸਾਲ ਪੁੱਤਰ ਅਸ਼ੋਕ ਕੁਮਾਰ ਵਾਸੀ ਦਿੱਲੀ ਵਜੋਂ ਹੋਈ | ਜਦਕਿ ਜ਼ਖਮੀਆਂ ਦੀ ਪਹਿਚਾਣ ਬੈਭਵ ਬਾਸੂ ਦੇਵ ਪੁੱਤਰ ਪ੍ਰੇਮ ਬਾਸੂ ਦੇਵ, ਸੇਖਮ ਖੱਤਰੀ ਪੁੱਤਰ ਪ੍ਰਦੀਪ ਖੱਤਰੀ, ਚਰਨਜੀਤ ਸਿੰਘ ਪੁੱਤਰ ਪ੍ਰਭਜੀਤ ਸਿੰਘ ਸਾਰੇ ਵਾਸੀ ਦਿੱਲੀ ਵਜੋਂ ਹੋਈ | ਅਨੰਦਪੁਰ ਸਾਹਿਬ ਪੁਲਿਸ ਦੇ ਥਾਣੇਦਾਰ ਹਰਮੇਸ਼ ਕੁਮਾਰ ਨੇ ਘਟਨਾ ਸਥਾਨ 'ਤੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ |


ਖ਼ਬਰ ਸ਼ੇਅਰ ਕਰੋ

ਕੈਪਟਨ ਦੇਸ਼ ਦਾ ਪਹਿਲਾ ਮੁੱਖ ਮੰਤਰੀ ਜਿਸ ਦਾ ਨਾਂਅ ਕਿਸਾਨ ਖ਼ੁਦਕੁਸ਼ੀ ਨੋਟ 'ਚ ਲਿਖਣ ਲਈ ਮਜਬੂਰ-ਚੰਦੂਮਾਜਰਾ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)- ਅੱਜ ਸ਼ਾਮੀਂ ਨਹਿਰੀ ਵਿਸ਼ਰਾਮ ਘਰ ਰੂਪਨਗਰ ਪੁੱਜੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਤੇ ਟਾਹਰਾਂ ਮਾਰਨ ਵਾਲੇ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਦੇ ਹਮਲੇ 'ਚ ਬਜ਼ੁਰਗ ਜ਼ਖ਼ਮੀ

ਮੋਰਿੰਡਾ, 12 ਅਗਸਤ (ਕੰਗ)- ਨਜ਼ਦੀਕੀ ਪਿੰਡ ਸਹੇੜੀ ਵਿਖੇ ਇੱਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਇਕ ਬਜ਼ੁਰਗ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਨੰੂ ਮੋਰਿੰਡਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੰੂ ਡਾਕਟਰੀ ਸਹਾਇਤਾ ਦੇ ਕੇ ਵਾਪਸ ਘਰ ...

ਪੂਰੀ ਖ਼ਬਰ »

ਸਲਾਹਪੁਰ ਸਰਪੰਚ ਦੇ ਘਰ 'ਤੇ ਹਮਲਾ, ਦੋੋ ਜ਼ਖ਼ਮੀ

ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਸਲਾਹਪੁਰ ਦੇ ਸਰਪੰਚ ਸੁਰਜੀਤ ਕੌਰ ਦੇ ਘਰ 'ਤੇ ਹਮਲੇ ਕਰਕੇ ਪਰਿਵਾਰ ਦੇ 2 ਮੈਂਬਰ ਜ਼ਖ਼ਮੀ ਕਰ ਦਿੱਤੇ | ਇਸ ਸਬੰਧੀ ਪੁਲਿਸ ਚੌਕੀ ਡੱਲਾ ਦੇ ਇੰਚਾਰਜ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਜ਼ਿਲਾ ਇਕਾਈ ਭੰਗ

ਨੂਰਪੁਰ ਬੇਦੀ, 12 ਅਗਸਤ (ਹਰਦੀਪ ਸਿੰਘ ਢੀਡਸਾ)-ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਬਜਰੂੜ ਦੀ ਅਗਵਾਈ ਵਿਚ ਫੈਡਰੇਸ਼ਨ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਉਹਨਾਂ ਨੇ ਜਥੇਬੰਦੀ ਨੂੰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵੱਲੋਂ ਖ਼ਰੀਦੀਆਂ ਜ਼ਮੀਨਾਂ ਦੀ ਬਰੀਕੀ ਨਾਲ ਜਾਂਚ ਕਰਨ ਦੀ ਮੰਗ

ਢੇਰ, 12 ਅਗਸਤ (ਸ਼ਿਵ ਕੁਮਾਰ ਕਾਲੀਆ)- ਬੀਤੇ ਕੁਝ ਸਮੇਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਰੀਦੀਆਂ ਗਈਆਂ ਕਰੋੜਾਂ ਰੁਪਏ ਦੀਆਂ ਜ਼ਮੀਨਾਂ ਜੋ ਕਿ ਅੱਜ ਕੱਲ੍ਹ ਵਿਵਾਦ ਦਾ ਵਿਸ਼ੇ ਬਣੀਆਂ ਹੋਈਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਤੀਆਂ ਦਾ ਤਿਉਹਾਰ

ਨੰਗਲ, 12 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਐਸ.ਐਸ.ਡੀ. ਗਰਲਜ਼ ਕਾਲਜ 'ਚ ਤੀਆਂ ਦੇ ਤਿਉਹਾਰ ਮੌਕੇ ਬਹੁਤ ਹੀ ਯਾਦਗਾਰੀ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਰੇਨੂੰ ਮਲਹੋਤਰਾ ਅਤੇ ਆਰਟ ਆਫ਼ ਲਿਵਿੰਗ ਟੀਚਰ ਮੈਡਮ ਰੇਨੂੰ ਕੌਸ਼ਲ ਨੇ ਵਿਦਿਆਰਥਣਾਂ ਨੂੰ ਤੀਆਂ ...

ਪੂਰੀ ਖ਼ਬਰ »

ਕਤਲੌਰ ਵਿਖੇ ਮਨਾਏ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ

ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਕਤਲੌਰ ਦੇ ਗੁਰਦੁਆਰਾ ਸ੍ਰੀ ਅਜੀਤਗੜ• ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਮੁਕੰਦ ਸਿੰਘ ਬਿਲ•ਾਂ ਵਾਲੇ ਅਤੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਕਰਵਾਏ ...

ਪੂਰੀ ਖ਼ਬਰ »

ਟਿੱਬਾ ਨੰਗਲ ਵਿਖੇ ਪੰਚਾਇਤ ਵੱਲੋਂ ਮਗਨਰੇਗਾ ਸਕੀਮ ਅਧੀਨ ਕਰਵਾਏ ਕੰਮਾਂ ਦਾ ਸੋਸ਼ਲ ਆਡਿਟ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਬਲਾਕ ਦੇ ਪਿੰਡ ਟਿੱਬਾ ਨੰਗਲ ਵਿਖੇ ਅੱਜ ਵੱਖ-ਵੱਖ ਅਧਿਕਾਰੀਆਂ ਵੱਲੋਂ ਪੰਚਾਇਤ ਦੇ ਸਾਲ 2016-17 ਦੌਰਾਨ ਮਗਨਰੇਗਾ ਸਕੀਮ ਤਹਿਤ ਪਿੰਡ 'ਚ ਕਰਵਾਏ ਕੰਮਾਂ ਦਾ ਸੋਸ਼ਲ ਆਡਿਟ ਕੀਤਾ ਗਿਆ ਤੇ ਕੀਤੇ ਗਏ ਕੰਮਾਂ ਬਾਰੇ ਇਸ ਮੌਕੇ 'ਤੇ ...

ਪੂਰੀ ਖ਼ਬਰ »

ਖੀਣਮਾਜਰਾ ਆਸ਼ਰਮ 'ਚ ਭਾਗਵਤ ਕਥਾ ਦੌਰਾਨ ਸੁੰਦਰ ਝਾਕੀਆਂ ਕੱਢੀਆਂ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਭਗਵਾਨ ਦੀ ਸ਼ਰਨ ਹਰ ਜੀਵ ਲਈ ਭਾਗਵਤ ਕਥਾ, ਬਾਣੀ ਆਦਿ ਸਭ ਤੋਂ ਵੱਡੇ ਸਾਧਨ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਲ ਦਾਸ ਨਿੱਤਿਆ ਨੰਦ ਆਸ਼ਰਮ ਖੀਣਮਾਜਰਾ ਵਿਖੇ ਆਰੰਭ ਹੋਈ ਭਾਗਵਤ ਕਥਾ ਦੌਰਾਨ ਉੱਘੇ ਕਥਾਵਾਚਕ ਸਵਾਮੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੇਵਾ ਮੁਕਤ ਪੈਨਸ਼ਨਰਾਂ ਦੀ ਹੋਈ ਮਹੀਨਾਵਾਰ ਮੀਟਿੰਗ

ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ. ਐੱਮ. ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡ, ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਨੰਗਲ ਵਿਖੇ ਸੀਨੀਅਰ ਮੀਤ ਪ੍ਰਧਾਨ ਰਾਜਾ ਰਾਮ ਮਲਿਕ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਆਈ. ਟੀ. ਆਈ. ਨੰਗਲ 'ਚ ਐੱਨ. ਐੱਸ. ਯੂ. ਆਈ. ਦਾ ਗਠਨ

ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸਰਕਾਰੀ ਆਈ. ਟੀ. ਆਈ. ਨੰਗਲ ਵਿਖੇ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਨੋਜ ਸ਼ਰਮਾ ਭਲਵਾਨ ਅਤੇ ਮਨੋਜ ਕੁਮਾਰ ਬਿੱਕੂ ਸਰਪੰਚ ਪਿੰਡ ਪੱਟੀ ਅਤੇ ਟਿੰਕੂ ਪੋਸਵਾਲ ਯੂਥ ਕਾਂਗਰਸੀ ਆਗੂ ਦੀ ਅਗਵਾਈ ਹੇਠ ਵਿਦਿਆਰਥੀ ਜਥੇਬੰਦੀ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਸੂਬਾ ਪੱਧਰੀ ਰੈਲੀ

ਦੀਨਾਨਗਰ, 12 ਅਗਸਤ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਦੇ ਹਲਕੇ ਵਿਚ ਸੂਬਾ ਪੱਧਰੀ ਰੈਲੀ ਕੀਤੀ ਗਈ | ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਰੂਪਨਗਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਨਹਿਰੂ ਨਗਰ ਦੀ ਧਰਮਸ਼ਾਲਾ 'ਚ ਹੋਈ ਜਿਸ ਵਿਚ ਤਿੰਨ ਵਿਧਾਨ ਸਭਾ ਹਲਕੇ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੇ ਆਗੂ ਤੇ ਵਰਕਰ ਸ਼ਾਮਲ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਥਾਣਾ ਮੁਖੀ ਤੇ ਬੇਲਾ ਅਤੇ ਡੱਲਾ ਪੁਲਿਸ ਚੌਕੀਆਂ ਦੇ ਇੰਚਾਰਜ ਬਦਲੇ

ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਸਟੇਸ਼ਨ ਵਿਚ ਨਵੇਂ ਤਾਇਨਾਤ ਕੀਤੇ ਥਾਣਾ ਮੁਖੀ ਇੰਸਪੈਕਟਰ ਰਾਜਨ ਪਾਲ ਵੱਲੋਂ ਆਪਣੀਆਂ ਸੇਵਾਵਾਂ ਸੰਭਾਲ ਲਈਆਂ ਗਈਆਂ ਹਨ | ਇਸ ਮੌਕੇ ਉਨ੍ਹ•ਾਂ ਆਪਣੀਆਂ ਸੇਵਾਵਾਂ ਸੰਭਾਲਦਿਆਂ ਇਮਾਨਦਾਰੀ ਅਤੇ ...

ਪੂਰੀ ਖ਼ਬਰ »

ਵਾਰਡ ਨੰਬਰ 12 ਤੇ 13 ਦੇ ਵਾਸੀਆਂ ਦੀ ਜ਼ਿੰਦਗੀ ਦੁੱਭਰ ਕੀਤੀ ਸੀਵਰੇਜ ਡਿਸਪੋਜ਼ਲ ਨੇ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਵਾਰਡ ਨੰ: 12, 13 ਵਿਚ ਰਹਿੰਦੇ ਵਾਸੀਆਂ ਨੇ ਸਥਿਤ ਸੀਵਰੇਜ ਡਿਸਪੋਜਲ ਦੁਆਰਾ ਫੈਲੀ ਗੰਦਗੀ ਤੋਂ ਤੰਗ ਆ ਕੇ ਵਿਭਾਗ ਦੇ ਮੰਤਰੀ ਅਤੇ ਸਥਾਨਕ ਅਧਿਕਾਰੀਆਂ ਨੂੰ ਆਪਣੇ ਘਰਾਂ ਤੋਂ ਦੂਰ ਜ਼ਿੰਦਗੀ ਬਸਰ ਕਰਨ ਦੇ ਆਰਜ਼ੀ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਝੋਨੇ ਦੀ ਫ਼ਸਲ ਖ਼ਰਾਬ

ਘਨੌਲੀ, 12 ਅਗਸਤ (ਜਸਵੀਰ ਸਿੰਘ ਸੈਣੀ)-ਐੱਸ. ਵਾਈ. ਐੱਲ. ਨਹਿਰ ਦੇ ਕਿਨਾਰੇ 'ਤੇ ਵਸੇ ਪਿੰਡ ਇੰਦਰਪੁਰਾ ਵਿਖੇ ਪਿੰਡ ਦੇੇ ਗੰਦੇ ਪਾਣੀ ਦੀ ਨਿਕਾਸੀ ਅਤੇ ਬਰਸਾਤੀ ਨਾਲੇ ਦੀ ਸ਼ਫਾਈ ਨਾ ਹੋਣ ਕਾਰਨ ਜਿਮੀਂਦਾਰਾਂ ਦੇ ਖੇਤਾਂ 'ਚ ਪਾਣੀ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਅਵਤਾਰ ਸਿੰਘ ਮਾਣੇਮਾਜਰਾ

ਸ੍ਰੀ ਚਮਕੌਰ ਸਾਹਿਬ-ਨੇੜਲੇ ਪਿੰਡ ਖਾਨਪੁਰ ਵਿਖੇ ਮਾਤਾ ਹਰਨਾਮ ਕੌਰ ਦੀ ਕੁੱਖੋਂ ਅਤੇ ਪਿਤਾ ਅਮਰ ਸਿੰਘ ਦੇ ਗ੍ਰਹਿ ਵਿਖੇ ਮਿਤੀ 30-6-1959 ਨੂੰ ਜਨਮ ਲੈਣ ਵਾਲੇ ਅਵਤਾਰ ਸਿੰਘ ਬਚਪਨ ਤੋਂ ਹੀ ਇੱਕ ਦਲੇਰ ਤੇ ਮਿਹਨਤਕਸ਼ ਇਨਸਾਨ ਵਜੋਂ ਜਾਣੇ ਜਾਂਦੇ ਸਨ | ਅਵਤਾਰ ਸਿੰਘ ਪਿੰਡ ...

ਪੂਰੀ ਖ਼ਬਰ »

ਪੰਜਾਬ ਪੱਲੇਦਾਰ ਯੂਨੀਅਨ (ਇੰਟਕ) ਦੀ ਖ਼ਜ਼ਾਨਾ ਮੰਤਰੀ ਨਾਲ ਮੀਟਿੰਗ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ) - ਪੰਜਾਬ ਪੱਲੇਦਾਰ ਯੂਨੀਅਨ (ਇੰਟਕ) ਦੇ ਨੁਮਾਇੰਦਿਆਂ ਦੀ ਇੰਟਕ ਪੰਜਾਬ ਦੇ ਵਰਕਿੰਗ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਹੋਈ ਜਿਸ ਵਿਚ ਆਈ. ਏ. ਐੱਸ. ਡੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX