ਤਾਜਾ ਖ਼ਬਰਾਂ


ਕਪਤਾਨ ਵਿਰਾਟ ਕੋਹਲੀ ਨੂੰ ਟਿਮ ਸਾਊਦੀ ਨੇ 10ਵੀਂ ਵਾਰ ਕੀਤਾ ਆਊਟ
. . .  9 minutes ago
ਨਵੀਂ ਦਿੱਲੀ, 29 ਫਰਵਰੀ - ਨਿਊਜ਼ੀਲੈਂਡ ਖਿਲਾਫ ਕ੍ਰਾਈਸਟ ਚਰਚ ਟੈੱਸਟ ਦੀ ਪਹਿਲੀ ਪਾਰੀ ਵਿਚ ਟੀਮ ਇੰਡੀਆ ਸਿਰਫ਼ 242 ਦੌੜਾਂ 'ਤੇ ਢੇਰ ਹੋ ਗਈ ਹੈ। ਉਮੀਦ ਸੀ ਕਿ ਕਪਤਾਨ ਵਿਰਾਟ ਕੋਹਲੀ ਚੰਗਾ ਪ੍ਰਦਰਸ਼ਨ ਕਰਨਗੇ ਪਰੰਤੂ ਉਹ ਫਿਰ ਇਕ ਵਾਰ ਨਾਕਾਮ ਰਹੇ। ਉਨ੍ਹਾਂ ਨੇ...
ਹਰੇਕ ਧਰਮ ਦੇ ਲੋਕਾਂ ਦੀ ਹੋਵੇ ਸੁਰੱਖਿਆ - ਪਰਮਿੰਦਰ ਸਿੰਘ ਢੀਂਡਸਾ ਨੇ ਦਿੱਲੀ ਹਿੰਸਾ ਦੀ ਕੀਤੀ ਨਿਖੇਧੀ
. . .  31 minutes ago
ਹੰਡਿਆਇਆ/ਬਰਨਾਲਾ 29 ਫਰਵਰੀ, (ਗੁਰਜੀਤ ਸਿੰਘ ਖੁੱਡੀ)- ਦਿੱਲੀ ਵਿਖੇ ਵਾਪਰੀਆਂ ਘਟਨਾਵਾਂ ਨਿੰਦਣਯੋਗ ਹਨ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ । ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਸਰਕਾਰ ਵੀ ਅਸਫਲ ਰਹੀ ਹੈ, ਸਰਕਾਰ ਦੀ ਜ਼ਿੰਮੇਵਾਰੀ ਬਣਦੀ...
ਉਡਾਣ ਵਿਚ ਉੱਡ ਦੇ ਪਾਏ ਗਏ ਦੋ ਕਬੂਤਰ
. . .  36 minutes ago
ਨਵੀਂ ਦਿੱਲੀ, 29 ਫਰਵਰੀ - ਗੋ ਏਅਰ ਦੀ ਅਹਿਮਦਾਬਾਦ-ਜੈਪੁਰ ਉਡਾਣ ਵਿਚ ਦੋ ਕਬੂਤਰ ਉੱਡਦੇ ਪਾਏ ਗਏ। ਇਹ ਮਾਮਲਾ ਅਹਿਮਦਾਬਾਦ ਏਅਰਪੋਰਟ ਵਿਖੇ ਬੀਤੇ ਕੱਲ੍ਹ ਦਾ ਹੈ, ਉਸ ਵਕਤ ਯਾਤਰੀ ਜਹਾਜ਼ ਵਿਚ ਚੜ੍ਹ ਰਹੇ ਸਨ। ਜਹਾਜ਼ ਦੇ ਅਮਲੇ ਨੇ...
ਡੇਰੇ ਵਿਚ ਪਏ ਡਾਕੇ ਦੇ ਮਾਮਲੇ ਵਿਚ ਦੋ ਲੁਟੇਰੇ ਗ੍ਰਿਫ਼ਤਾਰ, 12 ਲੱਖ ਬਰਾਮਦ
. . .  50 minutes ago
ਤਰਨ ਤਾਰਨ, 29 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਪੁਲਿਸ ਨੇ ਡੇਰਾ ਬਾਬਾ ਜਗਤਾਰ ਸਿੰਘ 'ਚ 24 ਫਰਵਰੀ ਦੀ ਰਾਤ ਨੂੰ 1 ਕਰੋੜ 46 ਲੱਖ ਰੁਪਏ ਦੀ ਹੋਈ ਲੁੱਟ ਦੇ ਮਾਮਲੇ ਵਿਚ ਤਰਨ ਤਾਰਨ ਪੁਲਿਸ ਨੇ ਦੋ ਲੁਟੇਰੇਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਪਾਸੋਂ ਲੁੱਟੀ...
ਭਾਰਤ ਨਿਊਜ਼ੀਲੈਂਡ ਦੂਸਰਾ ਟੈੱਸਟ ਮੈਚ : ਨਿਊਜ਼ੀਲੈਂਡ ਨੇ ਬਿਨਾਂ ਨੁਕਸਾਨ ਬਣਾਈਆਂ 63 ਦੌੜਾਂ, ਭਾਰਤ 242/10
. . .  about 1 hour ago
ਕੋਰੋਨਾ ਵਾਇਰਸ ਕਾਰਨ ਈਰਾਨ ਵਿਚ 200 ਤੋਂ ਵਧੇਰੇ ਮੌਤਾਂ, ਸਰਕਾਰ ਦੱਸ ਰਹੀ ਹੈ 34
. . .  about 1 hour ago
ਨਵੀਂ ਦਿੱਲੀ, 29 ਫਰਵਰੀ - ਕੋਰੋਨਾ ਵਾਇਰਸ ਦੇ ਕਾਰਨ ਈਰਾਨ ਵਿਚ ਘੱਟੋ ਘੱਟ 210 ਲੋਕਾਂ ਦੀ ਮੌਤ ਹੋ ਗਈ ਹੈ। ਰਾਜਧਾਨੀ ਤਹਿਰਾਨ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਜਦਕਿ ਈਰਾਨ ਸਰਕਾਰ ਵੱਲੋਂ ਮੌਤਾਂ ਦੀ ਗਿਣਤੀ 'ਤੇ ਪਰਦਾ ਪਾਇਆ...
ਮੁਹਾਲੀ ਦੇ ਇਕ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 1 hour ago
ਐੱਸ.ਏ.ਐੱਸ. ਨਗਰ 29 ਫਰਵਰੀ (ਕੇਵਲ ਸਿੰਘ ਰਾਣਾ) - ਸਥਾਨਕ ਫ਼ੇਜ਼ ਪੰਜ ਸਥਿਤ ਵਿਸ਼ਾਲ ਮੇਗਾ ਮਾਰਟ ਦੇ ਸ਼ੋਅਰੂਮ ਵਿਚ ਸਵੇਰੇ ਨੌਂ ਵਜੇ ਦੇ ਕਰੀਬ ਲੱਗੀ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਸਵੇਰ ਤੋਂ ਕੰਮ ਕਰ ਰਹੀਆਂ ਹਨ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਸ੍ਰੀਲੰਕਾ ਨੂੰ ਆਸਾਨੀ ਨਾਲ ਹਰਾਇਆ
. . .  about 2 hours ago
ਮੈਲਬਾਰਨ, 29 ਫਰਵਰੀ - ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ ਵਿਚ ਭਾਰਤ ਨੇ ਆਪਣੇ ਆਖ਼ਰੀ ਲੀਗ ਮੁਕਾਬਲੇ ਵਿਚ ਸ੍ਰੀਲੰਕਾ 'ਤੇ ਜਿੱਤ ਹਾਸਲ ਕੀਤੀ। ਭਾਰਤ ਪਹਿਲਾ ਤੋਂ ਹੀ ਸੈਮੀਫਾਈਨਲ ਵਿਚ ਪਹੁੰਚ ਗਿਆ ਹੈ। ਭਾਰਤ ਨੂੰ 114 ਦੌੜਾਂ ਦਾ ਟੀਚਾ ਮਿਲਿਆ ਸੀ। ਭਾਰਤ...
ਜਲੰਧਰ 'ਚ ਭਾਰੀ ਮੀਂਹ, ਕਈ ਥਾਈਂ ਕਣਕ ਦੀ ਫ਼ਸਲ ਦੀ ਵਿਛੀ
. . .  about 2 hours ago
ਜਲੰਧਰ/ਓਠੀਆਂ , 29 ਫਰਵਰੀ (ਚਿਰਾਗ਼, ਗੁਰਵਿੰਦਰ ਸਿੰਘ ਛੀਨਾ) - ਅੱਜ ਸਵੇਰ ਤੋਂ ਹੀ ਜਲੰਧਰ ਵਿਚ ਤੇਜ਼ ਮੀਂਹ ਪੈ ਰਿਹਾ ਹੈ ਤੇ ਕਿਥੇ ਕਿਥੇ ਗੜੇਮਾਰੀ ਵੀ ਹੋ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਵਿਖੇ ਮੀਂਹ ਕਾਰਨ ਕਣਕ ਦੀ ਫ਼ਸਲ ਤਬਾਹ ਹੋ...
ਉਤਰ ਪ੍ਰਦੇਸ਼ ਪੁੱਜੇ ਮੋਦੀ
. . .  about 2 hours ago
ਨਵੀਂ ਦਿੱਲੀ, 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਪੁੱਜੇ। ਜਿੱਥੇ ਉਨ੍ਹਾਂ ਨੇ ਦਿਵਯਾਂਗ ਵਿਅਕਤੀਆਂ ਨੂੰ ਉਪਕਰਨ...
ਗਰੀਬ ਪਰਿਵਾਰਾਂ ਦੀਆਂ ਮੱਝਾਂ ਚੋਰੀ
. . .  about 2 hours ago
ਲੌਂਗੋਵਾਲ, 29 ਫਰਵਰੀ (ਸ.ਸ.ਖੰਨਾ, ਵਿਨੋਦ) - ਸਥਾਨਕ ਕਸਬੇ ਅੰਦਰ ਮੱਝਾਂ ਚੋਰੀ ਕਰਨ ਵਾਲਾ ਗਰੋਹ ਹੋਇਆ ਸਰਗਰਮ ਪੱਤੀ ਝਾੜੋਂ ਦੇ ਗਰੀਬ ਪਰਿਵਾਰ ਦੀਆਂ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਕਿਰਤੀ ਕਿਸਾਨ ਯੂਨੀਅਨ ਦੇ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ...
ਆਈ.ਸੀ.ਸੀ. ਮਹਿਲਾ ਟੀ20 ਵਿਸ਼ਵ ਕੱਪ : ਸ੍ਰੀਲੰਕਾ ਨੇ ਬਣਾਈਆਂ 9 ਵਿਕਟਾਂ 'ਤੇ 113 ਦੌੜਾਂ, ਭਾਰਤ ਮਜ਼ਬੂਤ ਸਥਿਤੀ 'ਚ
. . .  about 3 hours ago
ਮੇਘਾਲਿਆ ਵਿਚ ਝੜਪਾਂ, ਇਕ ਮੌਤ
. . .  about 2 hours ago
ਸ਼ਿਲਾਂਗ, 29 ਫਰਵਰੀ - ਮੇਘਾਲਿਆ ਦੇ ਪੂਰਬੀ ਖਾਸੀ ਹਿਲਸ ਜ਼ਿਲ੍ਹੇ ਵਿਚ ਨਾਗਰਿਕਤਾ ਸੋਧ ਕਾਨੂੰਨ ਤੇ ਇਨਰ ਲਾਈਨ ਪਰਮਿਟ 'ਤੇ ਇਕ ਬੈਠਕ ਦੌਰਾਨ ਕੇ.ਐਸ.ਯੂ. ਮੈਂਬਰਾਂ ਤੇ ਗੈਰ ਆਦੀਵਾਸੀਆਂ ਵਿਚਕਾਰ ਝੜਪਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ...
ਦੂਸਰਾ ਟੈਸਟ: ਭਾਰਤ ਪਹਿਲੀ ਪਾਰੀ 'ਚ 242 ਦੌੜਾਂ ਬਣਾ ਕੇ ਆਊਟ
. . .  about 3 hours ago
ਦੱਖਣੀ ਕੋਰੀਆ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ ਸੰਧੂ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੱਖਣੀ ਕੋਰੀਆ ਦੇ ਰਾਜਦੂਤ ਸ਼ਿਨ ਬੋਂਗ ਕਿਲ ਆਪਣੀ ਪਤਨੀ ਨਾਲ ਨਤਮਸਤਕ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ...
ਜੇਲ੍ਹ ਤੋਂ ਸੁਣਵਾਈ ਲਈ ਜਾ ਰਹੇ ਆਜ਼ਮ ਖਾਨ ਨੇ ਕਿਹਾ- ਅੱਤਵਾਦੀ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਸਲੂਕ
. . .  about 5 hours ago
ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  about 5 hours ago
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  42 minutes ago
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਰੂਪਨਗਰ

ਵੱਖ-ਵੱਖ ਸੜਕ ਹਾਦਸਿਆਂ 'ਚ 2 ਮੌਤਾਂ, 3 ਜ਼ਖ਼ਮੀ

ਕੀਰਤਪੁਰ ਸਾਹਿਬ, 12 ਅਗਸਤ (ਵਿਜੈਪਾਲ ਸਿੰਘ ਢਿੱਲੋਂ)- ਦੇਰ ਸ਼ਾਮ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਨੱਕੀਆਂ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਕੈਪਟਨ ਦੇਸ਼ ਦਾ ਪਹਿਲਾ ਮੁੱਖ ਮੰਤਰੀ ਜਿਸ ਦਾ ਨਾਂਅ ਕਿਸਾਨ ਖ਼ੁਦਕੁਸ਼ੀ ਨੋਟ 'ਚ ਲਿਖਣ ਲਈ ਮਜਬੂਰ-ਚੰਦੂਮਾਜਰਾ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)- ਅੱਜ ਸ਼ਾਮੀਂ ਨਹਿਰੀ ਵਿਸ਼ਰਾਮ ਘਰ ਰੂਪਨਗਰ ਪੁੱਜੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਤੇ ਟਾਹਰਾਂ ਮਾਰਨ ਵਾਲੇ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਦੇ ਹਮਲੇ 'ਚ ਬਜ਼ੁਰਗ ਜ਼ਖ਼ਮੀ

ਮੋਰਿੰਡਾ, 12 ਅਗਸਤ (ਕੰਗ)- ਨਜ਼ਦੀਕੀ ਪਿੰਡ ਸਹੇੜੀ ਵਿਖੇ ਇੱਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਇਕ ਬਜ਼ੁਰਗ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਨੰੂ ਮੋਰਿੰਡਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੰੂ ਡਾਕਟਰੀ ਸਹਾਇਤਾ ਦੇ ਕੇ ਵਾਪਸ ਘਰ ...

ਪੂਰੀ ਖ਼ਬਰ »

ਸਲਾਹਪੁਰ ਸਰਪੰਚ ਦੇ ਘਰ 'ਤੇ ਹਮਲਾ, ਦੋੋ ਜ਼ਖ਼ਮੀ

ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਸਲਾਹਪੁਰ ਦੇ ਸਰਪੰਚ ਸੁਰਜੀਤ ਕੌਰ ਦੇ ਘਰ 'ਤੇ ਹਮਲੇ ਕਰਕੇ ਪਰਿਵਾਰ ਦੇ 2 ਮੈਂਬਰ ਜ਼ਖ਼ਮੀ ਕਰ ਦਿੱਤੇ | ਇਸ ਸਬੰਧੀ ਪੁਲਿਸ ਚੌਕੀ ਡੱਲਾ ਦੇ ਇੰਚਾਰਜ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਜ਼ਿਲਾ ਇਕਾਈ ਭੰਗ

ਨੂਰਪੁਰ ਬੇਦੀ, 12 ਅਗਸਤ (ਹਰਦੀਪ ਸਿੰਘ ਢੀਡਸਾ)-ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਬਜਰੂੜ ਦੀ ਅਗਵਾਈ ਵਿਚ ਫੈਡਰੇਸ਼ਨ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਉਹਨਾਂ ਨੇ ਜਥੇਬੰਦੀ ਨੂੰ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਸੂਬਾ ਪੱਧਰੀ ਰੈਲੀ

ਦੀਨਾਨਗਰ, 12 ਅਗਸਤ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਦੇ ਹਲਕੇ ਵਿਚ ਸੂਬਾ ਪੱਧਰੀ ਰੈਲੀ ਕੀਤੀ ਗਈ | ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਖੀਣਮਾਜਰਾ ਆਸ਼ਰਮ 'ਚ ਭਾਗਵਤ ਕਥਾ ਦੌਰਾਨ ਸੁੰਦਰ ਝਾਕੀਆਂ ਕੱਢੀਆਂ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਭਗਵਾਨ ਦੀ ਸ਼ਰਨ ਹਰ ਜੀਵ ਲਈ ਭਾਗਵਤ ਕਥਾ, ਬਾਣੀ ਆਦਿ ਸਭ ਤੋਂ ਵੱਡੇ ਸਾਧਨ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਲ ਦਾਸ ਨਿੱਤਿਆ ਨੰਦ ਆਸ਼ਰਮ ਖੀਣਮਾਜਰਾ ਵਿਖੇ ਆਰੰਭ ਹੋਈ ਭਾਗਵਤ ਕਥਾ ਦੌਰਾਨ ਉੱਘੇ ਕਥਾਵਾਚਕ ਸਵਾਮੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੇਵਾ ਮੁਕਤ ਪੈਨਸ਼ਨਰਾਂ ਦੀ ਹੋਈ ਮਹੀਨਾਵਾਰ ਮੀਟਿੰਗ

ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ. ਐੱਮ. ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡ, ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਨੰਗਲ ਵਿਖੇ ਸੀਨੀਅਰ ਮੀਤ ਪ੍ਰਧਾਨ ਰਾਜਾ ਰਾਮ ਮਲਿਕ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਆਈ. ਟੀ. ਆਈ. ਨੰਗਲ 'ਚ ਐੱਨ. ਐੱਸ. ਯੂ. ਆਈ. ਦਾ ਗਠਨ

ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸਰਕਾਰੀ ਆਈ. ਟੀ. ਆਈ. ਨੰਗਲ ਵਿਖੇ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਨੋਜ ਸ਼ਰਮਾ ਭਲਵਾਨ ਅਤੇ ਮਨੋਜ ਕੁਮਾਰ ਬਿੱਕੂ ਸਰਪੰਚ ਪਿੰਡ ਪੱਟੀ ਅਤੇ ਟਿੰਕੂ ਪੋਸਵਾਲ ਯੂਥ ਕਾਂਗਰਸੀ ਆਗੂ ਦੀ ਅਗਵਾਈ ਹੇਠ ਵਿਦਿਆਰਥੀ ਜਥੇਬੰਦੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਤੀਆਂ ਦਾ ਤਿਉਹਾਰ

ਨੰਗਲ, 12 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਐਸ.ਐਸ.ਡੀ. ਗਰਲਜ਼ ਕਾਲਜ 'ਚ ਤੀਆਂ ਦੇ ਤਿਉਹਾਰ ਮੌਕੇ ਬਹੁਤ ਹੀ ਯਾਦਗਾਰੀ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਰੇਨੂੰ ਮਲਹੋਤਰਾ ਅਤੇ ਆਰਟ ਆਫ਼ ਲਿਵਿੰਗ ਟੀਚਰ ਮੈਡਮ ਰੇਨੂੰ ਕੌਸ਼ਲ ਨੇ ਵਿਦਿਆਰਥਣਾਂ ਨੂੰ ਤੀਆਂ ...

ਪੂਰੀ ਖ਼ਬਰ »

ਕਤਲੌਰ ਵਿਖੇ ਮਨਾਏ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ

ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਕਤਲੌਰ ਦੇ ਗੁਰਦੁਆਰਾ ਸ੍ਰੀ ਅਜੀਤਗੜ• ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਮੁਕੰਦ ਸਿੰਘ ਬਿਲ•ਾਂ ਵਾਲੇ ਅਤੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਕਰਵਾਏ ਗਏ ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਪ੍ਰਸਿੱਧ ਪ੍ਰਚਾਰਕ ਗਿਆਨੀ ਅਮਰੀਕ ਸਿੰਘ ਸੱਲ•ੋਮਾਜਰੇ ਵਾਲਿਆਂ ਦੇ ਕੀਰਤਨੀ ਜਥੇ, ਗਿਆਨੀ ਬਲਬੀਰ ਸਿੰਘ ਰਸੀਲਾ ਭੋਜੇਮਾਜਰਾ ਵਾਲਿਆਂ ਦੇ ਢਾਡੀ ਜਥੇ, ਗਿਆਨੀ ਗੁਰਦੇਵ ਸਿੰਘ ਕੋਮਲ ਸੰਧੂਆਂ ਵਾਲੇ ਢਾਡੀ ਜਥਾ, ਬੀਬੀ ਮੁਖਤਿਆਰ ਕੌਰ ਦੇ ਢਾਡੀ ਜਥੇ, ਸ਼ੇਰੇ ਪੰਜਾਬ ਢਾਡੀ ਜਥਾ, ਭਾਈ ਬਹਾਦਰ ਸਿੰਘ ਮਕੜੋਨਾਂ ਵਾਲੇ ਕੀਰਤਨੀ ਜਥੇ ਤੋਂ ਇਲਾਵਾ ਅਨੇਕਾਂ ਪ੍ਰਚਾਰਕਾਂ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ ਤੇ ਦੇਰ ਸ਼ਾਮ ਤੱਕ ਬਾਣੀ ਨਾਲ ਜੋੜੀ ਰੱਖਿਆ | ਇਸ ਮੌਕੇ ਮੰਚ ਸੰਚਾਲਨ ਦੀਆਂ ਸੇਵਾਵਾਂ ਬਾਬਾ ਮੇਜਰ ਸਿੰਘ ਕਤਲੌਰ ਵਾਲਿਆਂ ਵੱਲੋਂ ਨਿਭਾਈਆਂ ਗਈਆਂ | ਖੀਰ, ਮਾਲ ਪੂੜੇ, ਜਲੇਬੀਆਂ ਅਤੇ ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏੇ | ਇਸ ਮੌਕੇ ਬਾਬਾ ਡੱਲਾ ਜੀ ਗੁਰਦੁਆਰਾ ਗੜ•ੀ ਸਾਹਿਬ ਵਾਲੇ, ਚੇਅਰਮੈਨ ਸੋਹਣ ਸਿੰਘ ਸੰਧੂਆਂ, ਜਸਪਾਲ ਸਿੰਘ ਦਿਓਲ, ਬਲਕਾਰ ਸਿੰਘ, ਮਾਨ ਸਿੰਘ ਬੋਪਾਰਾਏ, ਸਰਪੰਚ ਹਰਦੀਪ ਸਿੰਘ ਸੋਨੀ, ਸੰਤ ਸਿੰਘ ਦਿਓਲ, ਜਤਿੰਦਰ ਸਿੰਘ, ਲਾਭ ਸਿੰਘ ਮੱਲ•ੀ, ਪਰਮਜੀਤ ਸਿੰਘ ਬਿੱਟੂ, ਗੁਰਮੀਤ ਸਿੰਘ, ਦਿਲਬਾਗ ਸਿੰਘ, ਗਿਆਨੀ ਤਲਵਿੰਦਰ ਸਿੰਘ, ਮਹਿੰਦਰ ਸਿੰਘ ਲੁਠੇੜੀ, ਸਰਦੂਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ |


ਖ਼ਬਰ ਸ਼ੇਅਰ ਕਰੋ

ਟਿੱਬਾ ਨੰਗਲ ਵਿਖੇ ਪੰਚਾਇਤ ਵੱਲੋਂ ਮਗਨਰੇਗਾ ਸਕੀਮ ਅਧੀਨ ਕਰਵਾਏ ਕੰਮਾਂ ਦਾ ਸੋਸ਼ਲ ਆਡਿਟ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਬਲਾਕ ਦੇ ਪਿੰਡ ਟਿੱਬਾ ਨੰਗਲ ਵਿਖੇ ਅੱਜ ਵੱਖ-ਵੱਖ ਅਧਿਕਾਰੀਆਂ ਵੱਲੋਂ ਪੰਚਾਇਤ ਦੇ ਸਾਲ 2016-17 ਦੌਰਾਨ ਮਗਨਰੇਗਾ ਸਕੀਮ ਤਹਿਤ ਪਿੰਡ 'ਚ ਕਰਵਾਏ ਕੰਮਾਂ ਦਾ ਸੋਸ਼ਲ ਆਡਿਟ ਕੀਤਾ ਗਿਆ ਤੇ ਕੀਤੇ ਗਏ ਕੰਮਾਂ ਬਾਰੇ ਇਸ ਮੌਕੇ 'ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵੱਲੋਂ ਖ਼ਰੀਦੀਆਂ ਜ਼ਮੀਨਾਂ ਦੀ ਬਰੀਕੀ ਨਾਲ ਜਾਂਚ ਕਰਨ ਦੀ ਮੰਗ

ਢੇਰ, 12 ਅਗਸਤ (ਸ਼ਿਵ ਕੁਮਾਰ ਕਾਲੀਆ)- ਬੀਤੇ ਕੁਝ ਸਮੇਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਰੀਦੀਆਂ ਗਈਆਂ ਕਰੋੜਾਂ ਰੁਪਏ ਦੀਆਂ ਜ਼ਮੀਨਾਂ ਜੋ ਕਿ ਅੱਜ ਕੱਲ੍ਹ ਵਿਵਾਦ ਦਾ ਵਿਸ਼ੇ ਬਣੀਆਂ ਹੋਈਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਪੱਲੇਦਾਰ ਯੂਨੀਅਨ (ਇੰਟਕ) ਦੀ ਖ਼ਜ਼ਾਨਾ ਮੰਤਰੀ ਨਾਲ ਮੀਟਿੰਗ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ) - ਪੰਜਾਬ ਪੱਲੇਦਾਰ ਯੂਨੀਅਨ (ਇੰਟਕ) ਦੇ ਨੁਮਾਇੰਦਿਆਂ ਦੀ ਇੰਟਕ ਪੰਜਾਬ ਦੇ ਵਰਕਿੰਗ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਹੋਈ ਜਿਸ ਵਿਚ ਆਈ. ਏ. ਐੱਸ. ਡੀ. ...

ਪੂਰੀ ਖ਼ਬਰ »

ਅਵਤਾਰ ਸਿੰਘ ਮਾਣੇਮਾਜਰਾ

ਸ੍ਰੀ ਚਮਕੌਰ ਸਾਹਿਬ-ਨੇੜਲੇ ਪਿੰਡ ਖਾਨਪੁਰ ਵਿਖੇ ਮਾਤਾ ਹਰਨਾਮ ਕੌਰ ਦੀ ਕੁੱਖੋਂ ਅਤੇ ਪਿਤਾ ਅਮਰ ਸਿੰਘ ਦੇ ਗ੍ਰਹਿ ਵਿਖੇ ਮਿਤੀ 30-6-1959 ਨੂੰ ਜਨਮ ਲੈਣ ਵਾਲੇ ਅਵਤਾਰ ਸਿੰਘ ਬਚਪਨ ਤੋਂ ਹੀ ਇੱਕ ਦਲੇਰ ਤੇ ਮਿਹਨਤਕਸ਼ ਇਨਸਾਨ ਵਜੋਂ ਜਾਣੇ ਜਾਂਦੇ ਸਨ | ਅਵਤਾਰ ਸਿੰਘ ਪਿੰਡ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਝੋਨੇ ਦੀ ਫ਼ਸਲ ਖ਼ਰਾਬ

ਘਨੌਲੀ, 12 ਅਗਸਤ (ਜਸਵੀਰ ਸਿੰਘ ਸੈਣੀ)-ਐੱਸ. ਵਾਈ. ਐੱਲ. ਨਹਿਰ ਦੇ ਕਿਨਾਰੇ 'ਤੇ ਵਸੇ ਪਿੰਡ ਇੰਦਰਪੁਰਾ ਵਿਖੇ ਪਿੰਡ ਦੇੇ ਗੰਦੇ ਪਾਣੀ ਦੀ ਨਿਕਾਸੀ ਅਤੇ ਬਰਸਾਤੀ ਨਾਲੇ ਦੀ ਸ਼ਫਾਈ ਨਾ ਹੋਣ ਕਾਰਨ ਜਿਮੀਂਦਾਰਾਂ ਦੇ ਖੇਤਾਂ 'ਚ ਪਾਣੀ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਥਾਣਾ ਮੁਖੀ ਤੇ ਬੇਲਾ ਅਤੇ ਡੱਲਾ ਪੁਲਿਸ ਚੌਕੀਆਂ ਦੇ ਇੰਚਾਰਜ ਬਦਲੇ

ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਸਟੇਸ਼ਨ ਵਿਚ ਨਵੇਂ ਤਾਇਨਾਤ ਕੀਤੇ ਥਾਣਾ ਮੁਖੀ ਇੰਸਪੈਕਟਰ ਰਾਜਨ ਪਾਲ ਵੱਲੋਂ ਆਪਣੀਆਂ ਸੇਵਾਵਾਂ ਸੰਭਾਲ ਲਈਆਂ ਗਈਆਂ ਹਨ | ਇਸ ਮੌਕੇ ਉਨ੍ਹ•ਾਂ ਆਪਣੀਆਂ ਸੇਵਾਵਾਂ ਸੰਭਾਲਦਿਆਂ ਇਮਾਨਦਾਰੀ ਅਤੇ ...

ਪੂਰੀ ਖ਼ਬਰ »

ਵਾਰਡ ਨੰਬਰ 12 ਤੇ 13 ਦੇ ਵਾਸੀਆਂ ਦੀ ਜ਼ਿੰਦਗੀ ਦੁੱਭਰ ਕੀਤੀ ਸੀਵਰੇਜ ਡਿਸਪੋਜ਼ਲ ਨੇ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਵਾਰਡ ਨੰ: 12, 13 ਵਿਚ ਰਹਿੰਦੇ ਵਾਸੀਆਂ ਨੇ ਸਥਿਤ ਸੀਵਰੇਜ ਡਿਸਪੋਜਲ ਦੁਆਰਾ ਫੈਲੀ ਗੰਦਗੀ ਤੋਂ ਤੰਗ ਆ ਕੇ ਵਿਭਾਗ ਦੇ ਮੰਤਰੀ ਅਤੇ ਸਥਾਨਕ ਅਧਿਕਾਰੀਆਂ ਨੂੰ ਆਪਣੇ ਘਰਾਂ ਤੋਂ ਦੂਰ ਜ਼ਿੰਦਗੀ ਬਸਰ ਕਰਨ ਦੇ ਆਰਜ਼ੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਰੂਪਨਗਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਨਹਿਰੂ ਨਗਰ ਦੀ ਧਰਮਸ਼ਾਲਾ 'ਚ ਹੋਈ ਜਿਸ ਵਿਚ ਤਿੰਨ ਵਿਧਾਨ ਸਭਾ ਹਲਕੇ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੇ ਆਗੂ ਤੇ ਵਰਕਰ ਸ਼ਾਮਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX