ਤਾਜਾ ਖ਼ਬਰਾਂ


ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 1 hour ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 2 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 3 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 4 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 4 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 4 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 4 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  about 5 hours ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 5 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਰੂਪਨਗਰ

ਵੱਖ-ਵੱਖ ਸੜਕ ਹਾਦਸਿਆਂ 'ਚ 2 ਮੌਤਾਂ, 3 ਜ਼ਖ਼ਮੀ

ਕੀਰਤਪੁਰ ਸਾਹਿਬ, 12 ਅਗਸਤ (ਵਿਜੈਪਾਲ ਸਿੰਘ ਢਿੱਲੋਂ)- ਦੇਰ ਸ਼ਾਮ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਨੱਕੀਆਂ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਕੈਪਟਨ ਦੇਸ਼ ਦਾ ਪਹਿਲਾ ਮੁੱਖ ਮੰਤਰੀ ਜਿਸ ਦਾ ਨਾਂਅ ਕਿਸਾਨ ਖ਼ੁਦਕੁਸ਼ੀ ਨੋਟ 'ਚ ਲਿਖਣ ਲਈ ਮਜਬੂਰ-ਚੰਦੂਮਾਜਰਾ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)- ਅੱਜ ਸ਼ਾਮੀਂ ਨਹਿਰੀ ਵਿਸ਼ਰਾਮ ਘਰ ਰੂਪਨਗਰ ਪੁੱਜੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਤੇ ਟਾਹਰਾਂ ਮਾਰਨ ਵਾਲੇ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਦੇ ਹਮਲੇ 'ਚ ਬਜ਼ੁਰਗ ਜ਼ਖ਼ਮੀ

ਮੋਰਿੰਡਾ, 12 ਅਗਸਤ (ਕੰਗ)- ਨਜ਼ਦੀਕੀ ਪਿੰਡ ਸਹੇੜੀ ਵਿਖੇ ਇੱਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਇਕ ਬਜ਼ੁਰਗ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਨੰੂ ਮੋਰਿੰਡਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੰੂ ਡਾਕਟਰੀ ਸਹਾਇਤਾ ਦੇ ਕੇ ਵਾਪਸ ਘਰ ...

ਪੂਰੀ ਖ਼ਬਰ »

ਸਲਾਹਪੁਰ ਸਰਪੰਚ ਦੇ ਘਰ 'ਤੇ ਹਮਲਾ, ਦੋੋ ਜ਼ਖ਼ਮੀ

ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਸਲਾਹਪੁਰ ਦੇ ਸਰਪੰਚ ਸੁਰਜੀਤ ਕੌਰ ਦੇ ਘਰ 'ਤੇ ਹਮਲੇ ਕਰਕੇ ਪਰਿਵਾਰ ਦੇ 2 ਮੈਂਬਰ ਜ਼ਖ਼ਮੀ ਕਰ ਦਿੱਤੇ | ਇਸ ਸਬੰਧੀ ਪੁਲਿਸ ਚੌਕੀ ਡੱਲਾ ਦੇ ਇੰਚਾਰਜ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਜ਼ਿਲਾ ਇਕਾਈ ਭੰਗ

ਨੂਰਪੁਰ ਬੇਦੀ, 12 ਅਗਸਤ (ਹਰਦੀਪ ਸਿੰਘ ਢੀਡਸਾ)-ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਬਜਰੂੜ ਦੀ ਅਗਵਾਈ ਵਿਚ ਫੈਡਰੇਸ਼ਨ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਉਹਨਾਂ ਨੇ ਜਥੇਬੰਦੀ ਨੂੰ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਸੂਬਾ ਪੱਧਰੀ ਰੈਲੀ

ਦੀਨਾਨਗਰ, 12 ਅਗਸਤ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਦੇ ਹਲਕੇ ਵਿਚ ਸੂਬਾ ਪੱਧਰੀ ਰੈਲੀ ਕੀਤੀ ਗਈ | ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਖੀਣਮਾਜਰਾ ਆਸ਼ਰਮ 'ਚ ਭਾਗਵਤ ਕਥਾ ਦੌਰਾਨ ਸੁੰਦਰ ਝਾਕੀਆਂ ਕੱਢੀਆਂ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਭਗਵਾਨ ਦੀ ਸ਼ਰਨ ਹਰ ਜੀਵ ਲਈ ਭਾਗਵਤ ਕਥਾ, ਬਾਣੀ ਆਦਿ ਸਭ ਤੋਂ ਵੱਡੇ ਸਾਧਨ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਲ ਦਾਸ ਨਿੱਤਿਆ ਨੰਦ ਆਸ਼ਰਮ ਖੀਣਮਾਜਰਾ ਵਿਖੇ ਆਰੰਭ ਹੋਈ ਭਾਗਵਤ ਕਥਾ ਦੌਰਾਨ ਉੱਘੇ ਕਥਾਵਾਚਕ ਸਵਾਮੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੇਵਾ ਮੁਕਤ ਪੈਨਸ਼ਨਰਾਂ ਦੀ ਹੋਈ ਮਹੀਨਾਵਾਰ ਮੀਟਿੰਗ

ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ. ਐੱਮ. ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡ, ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਨੰਗਲ ਵਿਖੇ ਸੀਨੀਅਰ ਮੀਤ ਪ੍ਰਧਾਨ ਰਾਜਾ ਰਾਮ ਮਲਿਕ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਆਈ. ਟੀ. ਆਈ. ਨੰਗਲ 'ਚ ਐੱਨ. ਐੱਸ. ਯੂ. ਆਈ. ਦਾ ਗਠਨ

ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸਰਕਾਰੀ ਆਈ. ਟੀ. ਆਈ. ਨੰਗਲ ਵਿਖੇ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਨੋਜ ਸ਼ਰਮਾ ਭਲਵਾਨ ਅਤੇ ਮਨੋਜ ਕੁਮਾਰ ਬਿੱਕੂ ਸਰਪੰਚ ਪਿੰਡ ਪੱਟੀ ਅਤੇ ਟਿੰਕੂ ਪੋਸਵਾਲ ਯੂਥ ਕਾਂਗਰਸੀ ਆਗੂ ਦੀ ਅਗਵਾਈ ਹੇਠ ਵਿਦਿਆਰਥੀ ਜਥੇਬੰਦੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਤੀਆਂ ਦਾ ਤਿਉਹਾਰ

ਨੰਗਲ, 12 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਐਸ.ਐਸ.ਡੀ. ਗਰਲਜ਼ ਕਾਲਜ 'ਚ ਤੀਆਂ ਦੇ ਤਿਉਹਾਰ ਮੌਕੇ ਬਹੁਤ ਹੀ ਯਾਦਗਾਰੀ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਰੇਨੂੰ ਮਲਹੋਤਰਾ ਅਤੇ ਆਰਟ ਆਫ਼ ਲਿਵਿੰਗ ਟੀਚਰ ਮੈਡਮ ਰੇਨੂੰ ਕੌਸ਼ਲ ਨੇ ਵਿਦਿਆਰਥਣਾਂ ਨੂੰ ਤੀਆਂ ...

ਪੂਰੀ ਖ਼ਬਰ »

ਕਤਲੌਰ ਵਿਖੇ ਮਨਾਏ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ

ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਕਤਲੌਰ ਦੇ ਗੁਰਦੁਆਰਾ ਸ੍ਰੀ ਅਜੀਤਗੜ• ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਮੁਕੰਦ ਸਿੰਘ ਬਿਲ•ਾਂ ਵਾਲੇ ਅਤੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਕਰਵਾਏ ...

ਪੂਰੀ ਖ਼ਬਰ »

ਟਿੱਬਾ ਨੰਗਲ ਵਿਖੇ ਪੰਚਾਇਤ ਵੱਲੋਂ ਮਗਨਰੇਗਾ ਸਕੀਮ ਅਧੀਨ ਕਰਵਾਏ ਕੰਮਾਂ ਦਾ ਸੋਸ਼ਲ ਆਡਿਟ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਬਲਾਕ ਦੇ ਪਿੰਡ ਟਿੱਬਾ ਨੰਗਲ ਵਿਖੇ ਅੱਜ ਵੱਖ-ਵੱਖ ਅਧਿਕਾਰੀਆਂ ਵੱਲੋਂ ਪੰਚਾਇਤ ਦੇ ਸਾਲ 2016-17 ਦੌਰਾਨ ਮਗਨਰੇਗਾ ਸਕੀਮ ਤਹਿਤ ਪਿੰਡ 'ਚ ਕਰਵਾਏ ਕੰਮਾਂ ਦਾ ਸੋਸ਼ਲ ਆਡਿਟ ਕੀਤਾ ਗਿਆ ਤੇ ਕੀਤੇ ਗਏ ਕੰਮਾਂ ਬਾਰੇ ਇਸ ਮੌਕੇ 'ਤੇ ਵੱਡੀ ਗਿਣਤੀ 'ਚ ਸ਼ਾਮਿਲ ਪਿੰਡ ਵਾਸੀਆਂ ਨੂੰ ਪੰਚਾਇਤ ਦੇ ਨੁਮਾਇੰਦਿਆਂ ਦੀ ਹਾਜ਼ਰੀ 'ਚ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਅਧਿਕਾਰੀਆਂ ਵੱਲੋਂ ਅਗਲੇ ਸਾਲ ਲਈ ਹੋਣ ਵਾਲੇ ਕੰਮ ਦੀ ਸੂਚੀ ਬਣਾ ਕੇ ਨੋਟ ਕੀਤੇ ਗਏ | ਇਸ ਮੌਕੇ ਸੀਨੀਅਰ ਆਡੀਟਰ ਕਨ੍ਹਈਆ ਸ਼ਰਮਾ ਨੇ ਪੰਚਾਇਤ ਵੱਲੋਂ ਕਰਵਾਏ ਕੰਮਾਂ ਦੀ ਬੇਹੱਦ ਪ੍ਰਸੰਸਾ ਕਰਦਿਆਂ ਕਿਹਾ ਕਿ ਸਰਪੰਚ ਵੱਲੋਂ ਬਿਲਕੁੱਲ ਬਿਨਾਂ ਪੱਖਪਾਤ ਪਾਰਦਰਸ਼ਤਾ ਨਾਲ ਕਰਵਾਏ ਹਨ | ਇਸ ਦੌਰਾਨ ਸਹਾਇਕ ਆਡੀਟਰ ਮੈਡਮ ਰਮਨ ਕੁਮਾਰੀ, ਬਲਵੀਰ ਕੌਰ ਸੁਪਰਵਾਈਜ਼ਰ, ਰੇਖਾ ਰਾਣੀ, ਸਕੱਤਰ ਜਸਪਾਲ ਸਿੰਘ, ਜੇ.ਈ. ਰਾਜ ਕੁਮਾਰ ਆਦਿ ਨੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ | ਸਰਪੰਚ ਸੁਰਿੰਦਰ ਕੁਮਾਰ ਚੇਚੀ ਨੇ ਆਏ ਸਾਰੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਤੇ ਹੋਣ ਵਾਲੇ ਕੰਮਾਂ ਦਾ ਵੇਰਵਾ ਦੱਸਿਆ | ਇਸ ਮੌਕੇ ਸਰਪੰਚ ਸੁਰਿੰਦਰ ਕੁਮਾਰ ਕਮਲਜੀਤ, ਅਮਰ ਕੁਮਾਰ, ਸਵਰਨਾ ਦਾਸ, ਧਰਮਪਾਲ, ਰਾਜਪਾਲ, ਸੁਰਜੀਤ ਕੌਰ, ਛਿੰਦੋ ਦੇਵੀ ਸਾਰੇ ਪੰਚ ਤੋਂ ਇਲਾਵਾ ਕੈਪਟਨ ਗੁਰਚਰਨ ਸਿੰਘ, ਬਲਦੇਵ ਸਿੰਘ, ਧਰਮ ਚੰਦ, ਸੁਰਿੰਦਰਪਾਲ ਛਿੰਦੀ, ਦੇਵ ਕਿਸ਼ਨ, ਮਾ: ਬਖ਼ਸ਼ੀਸ਼, ਪ੍ਰਦੀਪ ਕੁਮਾਰ, ਬਲਵੀਰ ਕੌਰ ਸੁਪਰਵਾਈਜ਼ਰ ਆਦਿ ਸਹਿਤ ਕਾਫ਼ੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼ੋ੍ਰਮਣੀ ਕਮੇਟੀ ਵੱਲੋਂ ਖ਼ਰੀਦੀਆਂ ਜ਼ਮੀਨਾਂ ਦੀ ਬਰੀਕੀ ਨਾਲ ਜਾਂਚ ਕਰਨ ਦੀ ਮੰਗ

ਢੇਰ, 12 ਅਗਸਤ (ਸ਼ਿਵ ਕੁਮਾਰ ਕਾਲੀਆ)- ਬੀਤੇ ਕੁਝ ਸਮੇਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਰੀਦੀਆਂ ਗਈਆਂ ਕਰੋੜਾਂ ਰੁਪਏ ਦੀਆਂ ਜ਼ਮੀਨਾਂ ਜੋ ਕਿ ਅੱਜ ਕੱਲ੍ਹ ਵਿਵਾਦ ਦਾ ਵਿਸ਼ੇ ਬਣੀਆਂ ਹੋਈਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਪੱਲੇਦਾਰ ਯੂਨੀਅਨ (ਇੰਟਕ) ਦੀ ਖ਼ਜ਼ਾਨਾ ਮੰਤਰੀ ਨਾਲ ਮੀਟਿੰਗ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ) - ਪੰਜਾਬ ਪੱਲੇਦਾਰ ਯੂਨੀਅਨ (ਇੰਟਕ) ਦੇ ਨੁਮਾਇੰਦਿਆਂ ਦੀ ਇੰਟਕ ਪੰਜਾਬ ਦੇ ਵਰਕਿੰਗ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਹੋਈ ਜਿਸ ਵਿਚ ਆਈ. ਏ. ਐੱਸ. ਡੀ. ...

ਪੂਰੀ ਖ਼ਬਰ »

ਅਵਤਾਰ ਸਿੰਘ ਮਾਣੇਮਾਜਰਾ

ਸ੍ਰੀ ਚਮਕੌਰ ਸਾਹਿਬ-ਨੇੜਲੇ ਪਿੰਡ ਖਾਨਪੁਰ ਵਿਖੇ ਮਾਤਾ ਹਰਨਾਮ ਕੌਰ ਦੀ ਕੁੱਖੋਂ ਅਤੇ ਪਿਤਾ ਅਮਰ ਸਿੰਘ ਦੇ ਗ੍ਰਹਿ ਵਿਖੇ ਮਿਤੀ 30-6-1959 ਨੂੰ ਜਨਮ ਲੈਣ ਵਾਲੇ ਅਵਤਾਰ ਸਿੰਘ ਬਚਪਨ ਤੋਂ ਹੀ ਇੱਕ ਦਲੇਰ ਤੇ ਮਿਹਨਤਕਸ਼ ਇਨਸਾਨ ਵਜੋਂ ਜਾਣੇ ਜਾਂਦੇ ਸਨ | ਅਵਤਾਰ ਸਿੰਘ ਪਿੰਡ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਝੋਨੇ ਦੀ ਫ਼ਸਲ ਖ਼ਰਾਬ

ਘਨੌਲੀ, 12 ਅਗਸਤ (ਜਸਵੀਰ ਸਿੰਘ ਸੈਣੀ)-ਐੱਸ. ਵਾਈ. ਐੱਲ. ਨਹਿਰ ਦੇ ਕਿਨਾਰੇ 'ਤੇ ਵਸੇ ਪਿੰਡ ਇੰਦਰਪੁਰਾ ਵਿਖੇ ਪਿੰਡ ਦੇੇ ਗੰਦੇ ਪਾਣੀ ਦੀ ਨਿਕਾਸੀ ਅਤੇ ਬਰਸਾਤੀ ਨਾਲੇ ਦੀ ਸ਼ਫਾਈ ਨਾ ਹੋਣ ਕਾਰਨ ਜਿਮੀਂਦਾਰਾਂ ਦੇ ਖੇਤਾਂ 'ਚ ਪਾਣੀ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਥਾਣਾ ਮੁਖੀ ਤੇ ਬੇਲਾ ਅਤੇ ਡੱਲਾ ਪੁਲਿਸ ਚੌਕੀਆਂ ਦੇ ਇੰਚਾਰਜ ਬਦਲੇ

ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਸਟੇਸ਼ਨ ਵਿਚ ਨਵੇਂ ਤਾਇਨਾਤ ਕੀਤੇ ਥਾਣਾ ਮੁਖੀ ਇੰਸਪੈਕਟਰ ਰਾਜਨ ਪਾਲ ਵੱਲੋਂ ਆਪਣੀਆਂ ਸੇਵਾਵਾਂ ਸੰਭਾਲ ਲਈਆਂ ਗਈਆਂ ਹਨ | ਇਸ ਮੌਕੇ ਉਨ੍ਹ•ਾਂ ਆਪਣੀਆਂ ਸੇਵਾਵਾਂ ਸੰਭਾਲਦਿਆਂ ਇਮਾਨਦਾਰੀ ਅਤੇ ...

ਪੂਰੀ ਖ਼ਬਰ »

ਵਾਰਡ ਨੰਬਰ 12 ਤੇ 13 ਦੇ ਵਾਸੀਆਂ ਦੀ ਜ਼ਿੰਦਗੀ ਦੁੱਭਰ ਕੀਤੀ ਸੀਵਰੇਜ ਡਿਸਪੋਜ਼ਲ ਨੇ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਵਾਰਡ ਨੰ: 12, 13 ਵਿਚ ਰਹਿੰਦੇ ਵਾਸੀਆਂ ਨੇ ਸਥਿਤ ਸੀਵਰੇਜ ਡਿਸਪੋਜਲ ਦੁਆਰਾ ਫੈਲੀ ਗੰਦਗੀ ਤੋਂ ਤੰਗ ਆ ਕੇ ਵਿਭਾਗ ਦੇ ਮੰਤਰੀ ਅਤੇ ਸਥਾਨਕ ਅਧਿਕਾਰੀਆਂ ਨੂੰ ਆਪਣੇ ਘਰਾਂ ਤੋਂ ਦੂਰ ਜ਼ਿੰਦਗੀ ਬਸਰ ਕਰਨ ਦੇ ਆਰਜ਼ੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਰੂਪਨਗਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਨਹਿਰੂ ਨਗਰ ਦੀ ਧਰਮਸ਼ਾਲਾ 'ਚ ਹੋਈ ਜਿਸ ਵਿਚ ਤਿੰਨ ਵਿਧਾਨ ਸਭਾ ਹਲਕੇ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੇ ਆਗੂ ਤੇ ਵਰਕਰ ਸ਼ਾਮਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX