ਕੀਰਤਪੁਰ ਸਾਹਿਬ, 12 ਅਗਸਤ (ਵਿਜੈਪਾਲ ਸਿੰਘ ਢਿੱਲੋਂ)- ਦੇਰ ਸ਼ਾਮ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਨੱਕੀਆਂ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪ੍ਰਾਪਤ ਕੀਤੀ ...
ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)- ਅੱਜ ਸ਼ਾਮੀਂ ਨਹਿਰੀ ਵਿਸ਼ਰਾਮ ਘਰ ਰੂਪਨਗਰ ਪੁੱਜੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਤੇ ਟਾਹਰਾਂ ਮਾਰਨ ਵਾਲੇ ...
ਮੋਰਿੰਡਾ, 12 ਅਗਸਤ (ਕੰਗ)- ਨਜ਼ਦੀਕੀ ਪਿੰਡ ਸਹੇੜੀ ਵਿਖੇ ਇੱਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਇਕ ਬਜ਼ੁਰਗ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਨੰੂ ਮੋਰਿੰਡਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੰੂ ਡਾਕਟਰੀ ਸਹਾਇਤਾ ਦੇ ਕੇ ਵਾਪਸ ਘਰ ...
ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਸਲਾਹਪੁਰ ਦੇ ਸਰਪੰਚ ਸੁਰਜੀਤ ਕੌਰ ਦੇ ਘਰ 'ਤੇ ਹਮਲੇ ਕਰਕੇ ਪਰਿਵਾਰ ਦੇ 2 ਮੈਂਬਰ ਜ਼ਖ਼ਮੀ ਕਰ ਦਿੱਤੇ | ਇਸ ਸਬੰਧੀ ਪੁਲਿਸ ਚੌਕੀ ਡੱਲਾ ਦੇ ਇੰਚਾਰਜ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ...
ਨੂਰਪੁਰ ਬੇਦੀ, 12 ਅਗਸਤ (ਹਰਦੀਪ ਸਿੰਘ ਢੀਡਸਾ)-ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਬਜਰੂੜ ਦੀ ਅਗਵਾਈ ਵਿਚ ਫੈਡਰੇਸ਼ਨ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਉਹਨਾਂ ਨੇ ਜਥੇਬੰਦੀ ਨੂੰ ...
ਦੀਨਾਨਗਰ, 12 ਅਗਸਤ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਦੇ ਹਲਕੇ ਵਿਚ ਸੂਬਾ ਪੱਧਰੀ ਰੈਲੀ ਕੀਤੀ ਗਈ | ਯੂਨੀਅਨ ਦੇ ਸੂਬਾ ...
ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਭਗਵਾਨ ਦੀ ਸ਼ਰਨ ਹਰ ਜੀਵ ਲਈ ਭਾਗਵਤ ਕਥਾ, ਬਾਣੀ ਆਦਿ ਸਭ ਤੋਂ ਵੱਡੇ ਸਾਧਨ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਲ ਦਾਸ ਨਿੱਤਿਆ ਨੰਦ ਆਸ਼ਰਮ ਖੀਣਮਾਜਰਾ ਵਿਖੇ ਆਰੰਭ ਹੋਈ ਭਾਗਵਤ ਕਥਾ ਦੌਰਾਨ ਉੱਘੇ ਕਥਾਵਾਚਕ ਸਵਾਮੀ ਅਤੁੱਲ ਕ੍ਰਿਸ਼ਨ ਨੇ ਸੰਗਤਾਂ ਦੇ ਸਨਮੁੱਖ ਹੁੰਦਿਆਂ ਪ੍ਰਗਟਾਏ | ਸਵਾਮੀ ਜੀ ਨੇ ਕਿਹਾ ਕਿ ਸਾਨੂੰ ਹਮੇਸ਼ਾਂ ਹੀ ਸਮਾਜਿਕ ਕਰਤੱਵਾਂ ਨਾਲ ਭਗਵਾਨ ਦੀ ਭਗਤੀ ਤੇ ਨਾਮ ਸਿਮਰਨ 'ਚ ਲੀਨ ਰਹਿਣਾ ਚਾਹੀਦਾ ਹੈ | ਇਸ ਮੌਕੇ ਮਹਿੰਦਰ ਲਾਲ ਕੋਹਲੀ, ਲਾਲਾ ਸਤੀਸ਼ ਸੋਨੂੰ, ਸਰਪੰਚ ਧਰਮ ਚੰਦ, ਡਾ: ਹਰਮੇਸ਼ ਕੁਮਾਰ, ਗੁਰਮੇਲ ਮਾਜਰੀ, ਬਲਦੇਵ ਰਾਜ, ਡਾ: ਕੁਲਦੀਪ, ਪਵਨ ਕੁਮਾਰ, ਜਸਵੰਤ ਸਿੰਘ ਆਦਿ ਸਹਿਤ ਸੰਗਤਾਂ ਹਾਜ਼ਰ ਸਨ |
ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ. ਐੱਮ. ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡ, ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਨੰਗਲ ਵਿਖੇ ਸੀਨੀਅਰ ਮੀਤ ਪ੍ਰਧਾਨ ਰਾਜਾ ਰਾਮ ਮਲਿਕ ਦੀ ਪ੍ਰਧਾਨਗੀ ਹੇਠ ਹੋਈ | ...
ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸਰਕਾਰੀ ਆਈ. ਟੀ. ਆਈ. ਨੰਗਲ ਵਿਖੇ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਨੋਜ ਸ਼ਰਮਾ ਭਲਵਾਨ ਅਤੇ ਮਨੋਜ ਕੁਮਾਰ ਬਿੱਕੂ ਸਰਪੰਚ ਪਿੰਡ ਪੱਟੀ ਅਤੇ ਟਿੰਕੂ ਪੋਸਵਾਲ ਯੂਥ ਕਾਂਗਰਸੀ ਆਗੂ ਦੀ ਅਗਵਾਈ ਹੇਠ ਵਿਦਿਆਰਥੀ ਜਥੇਬੰਦੀ ...
ਨੰਗਲ, 12 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਐਸ.ਐਸ.ਡੀ. ਗਰਲਜ਼ ਕਾਲਜ 'ਚ ਤੀਆਂ ਦੇ ਤਿਉਹਾਰ ਮੌਕੇ ਬਹੁਤ ਹੀ ਯਾਦਗਾਰੀ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਰੇਨੂੰ ਮਲਹੋਤਰਾ ਅਤੇ ਆਰਟ ਆਫ਼ ਲਿਵਿੰਗ ਟੀਚਰ ਮੈਡਮ ਰੇਨੂੰ ਕੌਸ਼ਲ ਨੇ ਵਿਦਿਆਰਥਣਾਂ ਨੂੰ ਤੀਆਂ ...
ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਕਤਲੌਰ ਦੇ ਗੁਰਦੁਆਰਾ ਸ੍ਰੀ ਅਜੀਤਗੜ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਮੁਕੰਦ ਸਿੰਘ ਬਿਲਾਂ ਵਾਲੇ ਅਤੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਕਰਵਾਏ ...
ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਬਲਾਕ ਦੇ ਪਿੰਡ ਟਿੱਬਾ ਨੰਗਲ ਵਿਖੇ ਅੱਜ ਵੱਖ-ਵੱਖ ਅਧਿਕਾਰੀਆਂ ਵੱਲੋਂ ਪੰਚਾਇਤ ਦੇ ਸਾਲ 2016-17 ਦੌਰਾਨ ਮਗਨਰੇਗਾ ਸਕੀਮ ਤਹਿਤ ਪਿੰਡ 'ਚ ਕਰਵਾਏ ਕੰਮਾਂ ਦਾ ਸੋਸ਼ਲ ਆਡਿਟ ਕੀਤਾ ਗਿਆ ਤੇ ਕੀਤੇ ਗਏ ਕੰਮਾਂ ਬਾਰੇ ਇਸ ਮੌਕੇ 'ਤੇ ...
ਢੇਰ, 12 ਅਗਸਤ (ਸ਼ਿਵ ਕੁਮਾਰ ਕਾਲੀਆ)- ਬੀਤੇ ਕੁਝ ਸਮੇਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਰੀਦੀਆਂ ਗਈਆਂ ਕਰੋੜਾਂ ਰੁਪਏ ਦੀਆਂ ਜ਼ਮੀਨਾਂ ਜੋ ਕਿ ਅੱਜ ਕੱਲ੍ਹ ਵਿਵਾਦ ਦਾ ਵਿਸ਼ੇ ਬਣੀਆਂ ਹੋਈਆਂ ਹਨ | ਇਨ੍ਹਾਂ ...
ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ) - ਪੰਜਾਬ ਪੱਲੇਦਾਰ ਯੂਨੀਅਨ (ਇੰਟਕ) ਦੇ ਨੁਮਾਇੰਦਿਆਂ ਦੀ ਇੰਟਕ ਪੰਜਾਬ ਦੇ ਵਰਕਿੰਗ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਹੋਈ ਜਿਸ ਵਿਚ ਆਈ. ਏ. ਐੱਸ. ਡੀ. ...
ਸ੍ਰੀ ਚਮਕੌਰ ਸਾਹਿਬ-ਨੇੜਲੇ ਪਿੰਡ ਖਾਨਪੁਰ ਵਿਖੇ ਮਾਤਾ ਹਰਨਾਮ ਕੌਰ ਦੀ ਕੁੱਖੋਂ ਅਤੇ ਪਿਤਾ ਅਮਰ ਸਿੰਘ ਦੇ ਗ੍ਰਹਿ ਵਿਖੇ ਮਿਤੀ 30-6-1959 ਨੂੰ ਜਨਮ ਲੈਣ ਵਾਲੇ ਅਵਤਾਰ ਸਿੰਘ ਬਚਪਨ ਤੋਂ ਹੀ ਇੱਕ ਦਲੇਰ ਤੇ ਮਿਹਨਤਕਸ਼ ਇਨਸਾਨ ਵਜੋਂ ਜਾਣੇ ਜਾਂਦੇ ਸਨ | ਅਵਤਾਰ ਸਿੰਘ ਪਿੰਡ ...
ਘਨੌਲੀ, 12 ਅਗਸਤ (ਜਸਵੀਰ ਸਿੰਘ ਸੈਣੀ)-ਐੱਸ. ਵਾਈ. ਐੱਲ. ਨਹਿਰ ਦੇ ਕਿਨਾਰੇ 'ਤੇ ਵਸੇ ਪਿੰਡ ਇੰਦਰਪੁਰਾ ਵਿਖੇ ਪਿੰਡ ਦੇੇ ਗੰਦੇ ਪਾਣੀ ਦੀ ਨਿਕਾਸੀ ਅਤੇ ਬਰਸਾਤੀ ਨਾਲੇ ਦੀ ਸ਼ਫਾਈ ਨਾ ਹੋਣ ਕਾਰਨ ਜਿਮੀਂਦਾਰਾਂ ਦੇ ਖੇਤਾਂ 'ਚ ਪਾਣੀ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ | ਇਸ ...
ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਸਟੇਸ਼ਨ ਵਿਚ ਨਵੇਂ ਤਾਇਨਾਤ ਕੀਤੇ ਥਾਣਾ ਮੁਖੀ ਇੰਸਪੈਕਟਰ ਰਾਜਨ ਪਾਲ ਵੱਲੋਂ ਆਪਣੀਆਂ ਸੇਵਾਵਾਂ ਸੰਭਾਲ ਲਈਆਂ ਗਈਆਂ ਹਨ | ਇਸ ਮੌਕੇ ਉਨ੍ਹਾਂ ਆਪਣੀਆਂ ਸੇਵਾਵਾਂ ਸੰਭਾਲਦਿਆਂ ਇਮਾਨਦਾਰੀ ਅਤੇ ...
ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਵਾਰਡ ਨੰ: 12, 13 ਵਿਚ ਰਹਿੰਦੇ ਵਾਸੀਆਂ ਨੇ ਸਥਿਤ ਸੀਵਰੇਜ ਡਿਸਪੋਜਲ ਦੁਆਰਾ ਫੈਲੀ ਗੰਦਗੀ ਤੋਂ ਤੰਗ ਆ ਕੇ ਵਿਭਾਗ ਦੇ ਮੰਤਰੀ ਅਤੇ ਸਥਾਨਕ ਅਧਿਕਾਰੀਆਂ ਨੂੰ ਆਪਣੇ ਘਰਾਂ ਤੋਂ ਦੂਰ ਜ਼ਿੰਦਗੀ ਬਸਰ ਕਰਨ ਦੇ ਆਰਜ਼ੀ ...
ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਰੂਪਨਗਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਨਹਿਰੂ ਨਗਰ ਦੀ ਧਰਮਸ਼ਾਲਾ 'ਚ ਹੋਈ ਜਿਸ ਵਿਚ ਤਿੰਨ ਵਿਧਾਨ ਸਭਾ ਹਲਕੇ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੇ ਆਗੂ ਤੇ ਵਰਕਰ ਸ਼ਾਮਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX