ਤਾਜਾ ਖ਼ਬਰਾਂ


ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  13 minutes ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  about 1 hour ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  about 1 hour ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  about 2 hours ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  about 2 hours ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  about 2 hours ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  about 2 hours ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 minute ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  about 3 hours ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  about 3 hours ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  about 4 hours ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  about 4 hours ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, 'ਆਪ' ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ...
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 5 hours ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  about 5 hours ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  about 6 hours ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  about 6 hours ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਰੂਪਨਗਰ

ਵੱਖ-ਵੱਖ ਸੜਕ ਹਾਦਸਿਆਂ 'ਚ 2 ਮੌਤਾਂ, 3 ਜ਼ਖ਼ਮੀ

ਕੀਰਤਪੁਰ ਸਾਹਿਬ, 12 ਅਗਸਤ (ਵਿਜੈਪਾਲ ਸਿੰਘ ਢਿੱਲੋਂ)- ਦੇਰ ਸ਼ਾਮ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਨੱਕੀਆਂ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਕੈਪਟਨ ਦੇਸ਼ ਦਾ ਪਹਿਲਾ ਮੁੱਖ ਮੰਤਰੀ ਜਿਸ ਦਾ ਨਾਂਅ ਕਿਸਾਨ ਖ਼ੁਦਕੁਸ਼ੀ ਨੋਟ 'ਚ ਲਿਖਣ ਲਈ ਮਜਬੂਰ-ਚੰਦੂਮਾਜਰਾ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)- ਅੱਜ ਸ਼ਾਮੀਂ ਨਹਿਰੀ ਵਿਸ਼ਰਾਮ ਘਰ ਰੂਪਨਗਰ ਪੁੱਜੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਤੇ ਟਾਹਰਾਂ ਮਾਰਨ ਵਾਲੇ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਦੇ ਹਮਲੇ 'ਚ ਬਜ਼ੁਰਗ ਜ਼ਖ਼ਮੀ

ਮੋਰਿੰਡਾ, 12 ਅਗਸਤ (ਕੰਗ)- ਨਜ਼ਦੀਕੀ ਪਿੰਡ ਸਹੇੜੀ ਵਿਖੇ ਇੱਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਇਕ ਬਜ਼ੁਰਗ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਨੰੂ ਮੋਰਿੰਡਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੰੂ ਡਾਕਟਰੀ ਸਹਾਇਤਾ ਦੇ ਕੇ ਵਾਪਸ ਘਰ ...

ਪੂਰੀ ਖ਼ਬਰ »

ਸਲਾਹਪੁਰ ਸਰਪੰਚ ਦੇ ਘਰ 'ਤੇ ਹਮਲਾ, ਦੋੋ ਜ਼ਖ਼ਮੀ

ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਸਲਾਹਪੁਰ ਦੇ ਸਰਪੰਚ ਸੁਰਜੀਤ ਕੌਰ ਦੇ ਘਰ 'ਤੇ ਹਮਲੇ ਕਰਕੇ ਪਰਿਵਾਰ ਦੇ 2 ਮੈਂਬਰ ਜ਼ਖ਼ਮੀ ਕਰ ਦਿੱਤੇ | ਇਸ ਸਬੰਧੀ ਪੁਲਿਸ ਚੌਕੀ ਡੱਲਾ ਦੇ ਇੰਚਾਰਜ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਜ਼ਿਲਾ ਇਕਾਈ ਭੰਗ

ਨੂਰਪੁਰ ਬੇਦੀ, 12 ਅਗਸਤ (ਹਰਦੀਪ ਸਿੰਘ ਢੀਡਸਾ)-ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਬਜਰੂੜ ਦੀ ਅਗਵਾਈ ਵਿਚ ਫੈਡਰੇਸ਼ਨ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਉਹਨਾਂ ਨੇ ਜਥੇਬੰਦੀ ਨੂੰ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਸੂਬਾ ਪੱਧਰੀ ਰੈਲੀ

ਦੀਨਾਨਗਰ, 12 ਅਗਸਤ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਦੇ ਹਲਕੇ ਵਿਚ ਸੂਬਾ ਪੱਧਰੀ ਰੈਲੀ ਕੀਤੀ ਗਈ | ਯੂਨੀਅਨ ਦੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੁਦੱਕੀ ਤੇ ਸੂਬਾ ਜਨਰਲ ਸਕੱਤਰ ਹਰਜੀਤ ਸਿੰਘ ਜੀਦਾ ਦੀ ਸਾਂਝੀ ਅਗਵਾਈ ਵਿਚ ਹੋਈ ਇਸ ਸੂਬਾ ਪੱਧਰੀ ਰੈਲੀ ਵਿਚ ਜਲ ਸਪਲਾਈ ਕੰਟਰੈਕਟਰ ਵਰਕਰਜ਼ ਯੂਨੀਅਨ, ਪਾਵਰਕਾਮ ਤੇ ਟ੍ਰਾਂਸਕੋ ਕਰਮਚਾਰੀ ਯੂਨੀਅਨ, ਸਰਕਾਰੀ ਥਰਮਲ ਕੋਆਡੀਨੇਟਰ ਕਮੇਟੀ, ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ, ਮਾਡਲ ਸਕੂਲ ਕਰਮਚਾਰੀ ਯੂਨੀਅਨ, ਆਦਰਸ਼ ਸਕੂਲ ਕਰਮਚਾਰੀ ਯੂਨੀਅਨ, ਸੀਵਰੇਜ ਬੋਰਡ, ਬਾਬਾ ਫਰੀਦ ਯੂਨੀਵਰਸਿਟੀ ਹੈਲਥ ਸਾਇੰਸਜ਼, ਡੀ.ਟੀ.ਐਫ, ਜੀ.ਟੀ ਯੂ, ਈ.ਟੀ.ਯੂ, ਜੀ.ਟੀ.ਯੂ ਵਿਗਿਆਨਕ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਤੀਨਿਧੀਆਂ ਨੇ ਵੀ ਹਿੱਸਾ ਲਿਆ | ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਆਪਣੇ ਚੌਣ ਮਨੋਰਥ ਪੱਤਰ ਵਿੱਚ ਲਿਖਤੀ ਵਾਧਾ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਬਨਣ 'ਤੇ ਸਮੂਹ ਠੇਕਾ ਮੁਲਾਜਮਾਂ ਨੂੰ ਤੁਰੰਤ ਪੱਕਿਆਂ ਕੀਤਾ ਜਾਵੇਗਾ | ਪਰ ਬੜੀ ਮੰਦ ਭਾਗੀ ਗੱਲ ਹੈ ਕਿ ਮੁਲਾਜਮਾਂ ਨੂੰ ਪੱਕਿਆਂ ਕਰਨ ਦੀ ਮੰਗ ਤਾਂ ਬੜੀ ਦੂਰ ਦੀ ਹੈ ਸਰਕਾਰ ਨੂੰ ਬਣਿਆਂ 6 ਮਹੀਨੇ ਬੀਤਣ ਦੇ ਬਾਅਦ ਵੀ ਸਿੱਖਿਆ ਮੰਤਰੀ ਪੰਜਾਬ ਕੋਲ ਯੂਨੀਅਨ ਦੀਆਂ ਹੱਕੀ ਮੰਗਾਂ 'ਤੇ ਵਿਚਾਰ ਵਟਾਂਦਰਾ ਕਰਨ ਲਈ ਯੂਨੀਅਨ ਦੇ ਆਗੂਆਂ ਨੂੰ ਪੈਨਲ ਮੀਟਿੰਗ ਦਾ ਸਮਾਂ ਦੇਣ ਦਾ ਸਮਾਂ ਵੀ ਨਹੀ ਹੈ | ਜਿਸ ਕਾਰਨ ਅੱਜ ਮਜਬੂਰ ਹੋ ਕੇ ਯੂਨੀਅਨ ਨੂੰ ਸਰਕਾਰ ਦੇ ਵਿਰੱੁਧ ਸੜਕਾਂ ਤੇ ਉਤਰਣਾ ਪੈ ਰਿਹਾ | ਰੈਲੀ ਦੌਰਾਨ ਕਿਸੇ ਵੀ ਸਰਕਾਰੀ ਅਧਿਕਾਰੀ ਵੱਲੋਂ ਪਹੁੰਚ ਕੇ ਸਿੱਖਿਆ ਮੰਤਰੀ ਨਾਲ ਮੀਟਿੰਗ ਸਬੰਧੀ ਕੋਈ ਸੁਨੇਹਾ ਨਾ ਦਿੱਤੇ ਜਾਣ ਦੇ ਰੋਸ ਵਜੋਂ ਯੂਨੀਅਨ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਦੀ ਕੋਠੀ ਵੱਲ ਰੋਸ ਮਾਰਚ ਸ਼ਰੂ ਕਰ ਦਿੱਤਾ ਜੋ ਦੀਨਾਨਗਰ ਜੀ.ਟੀ ਰੋਡ ਤੋਂ ਹੁੰਦਾ ਹੋਇਆ ਥਾਣਾ ਚੌਾਕ ਤੋਂ ਬਹਿਰਾਮਪੁਰ ਰੋਡ 'ਤੇ ਸਥਿਤ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਲਿੰਕ ਰੋਡ 'ਤੇ ਪਹੁੰਚਿਆ ਜਿਥੇ ਰੋਸ ਧਰਨੇ 'ਤੇ ਬੈਠ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜੀ ਕੀਤੀ | ਇਸ ਮੌਕੇ ਸੂਬਾ ਪ੍ਰਧਾਨ ਦੀਦਾਰ ਸਿੰਘ ਮੁਦੱਕੀ, ਸੂਬਾ ਜਰਨਲ ਸਕੱਤਰ ਹਰਜੀਤ ਸਿੰਘ ਜੀਦਾ, ਸੂਬਾ ਮੀਤ ਪ੍ਰਧਾਨ ਰਾਜੀਰ ਸਿੰਘ ਸਮਰਾਲਾ, ਕੁਲਦੀਪ ਪੂਰੇਵਾਲ, ਪਲਵਿੰਦਰ ਸਿੰਘ, ਸ਼ੇਰ ਸਿੰਘ ਖੰਨਾ ਨੇ ਕਿਹਾ ਕਿ ਸਿੱਖਿਆ ਮੰਤਰੀ ਤੁਰੰਤ ਪੈਨਲ ਮੀਟਿੰਗ ਦਾ ਸਮਾਂ ਦੇ ਕੇ ਅਧਿਆਪਕਾਂ ਦਾ ਰੋਸ ਨੂੰ ਖਤਮ ਕਰਨ | ਯੂਨੀਅਨ ਆਗੂਆਂ ਨਾਲ ਗੱਲਬਾਤ ਕਰਨ ਲਈ ਤਹਿਸੀਲਦਾਰ ਵਰਿਆਮ ਸਿੰਘ ਪਹੁੰਚੇ ਤੇ ਉਨ੍ਹਾਂ ਯੂਨੀਅਨ ਆਗੂਆਾ ਨੂੰ ਭਰੋਸਾ ਦਿਵਾਇਆ ਕਿ ਐਸ.ਡੀ.ਐਮ ਗੁਰਦਾਸਪੁਰ ਨਾਲ 16 ਅਗਸਤ ਨੂੰ ਸਵੇਰੇ 10 ਵਜੇ ਮੀਟਿੰਗ ਹੋਵੇਗੀ ਤੇ ਇਸ ਮੀਟਿੰਗ ਤੋਂ ਬਾਅਦ ਸਿੱਖਿਆ ਸਕੱਤਰ ਪੰਜਾਬ ਨਾਲ ਮੀਟਿੰਗ ਦਾ ਸਮਾਂ ਤੈਅ ਕੀਤਾ ਜਾਵੇਗਾ | ਇਸ ਭਰੋਸੇ ਤੋਂ ਬਾਅਦ ਯੂਨੀਅਨ ਆਗੂਆਂ ਨੇ ਆਪਣਾ ਧਰਨਾ ਸਮਾਪਤ ਕੀਤਾ | ਇਸ ਮੌਕੇ ਪਲਵਿੰਦਰ ਸਿੰਘ, ਦਲਜੀਤ ਸਿੰਘ ਗੁਰਦਾਸਪੁਰ, ਅਮਨਦੀਪ ਸਿੰਘ ਲੁਧਿਆਣਾ, ਭੁਪਿੰਦਰ ਦੁੱਗਲ ਫਰੀਦਕੋਟ, ਗਗਨਦੀਪ ਫਰੀਦਕੋਟ, ਅਪਾਰ ਸਿੰਘ ਬਠਿੰਡਾ, ਸੁਖਵਿੰਦਰ ਸਿੰਘ ਰੋਪੜ, ਸੁਖਮੰਦਰ ਸਿੰਘ ਮੋਗਾ, ਸਤਨਾਮ ਸਿੰਘ ਫਤਿਹਗੜ੍ਹ ਸਾਹਿਬ, ਰਾਜਦੀਪ ਸਿੰਘ ਫਿਰੋਜਪੁਰ, ਕੁਲਦੀਪ ਸਿੰਘ ਬੁਢੇਵਾਲ, ਬਲਿਹਾਰ ਸਿੰਘ, ਰਣਜੀਤ ਸਿੰਘ ਢਿਲੋਂ, ਭਗਤ ਸਿੰਘ ਭਗਤਾ, ਡਾ. ਅਮਿ੍ਤਪਾਲ ਸਿੰਘ, ਰਵੀ ਕੁਮਾਰ, ਅਮਿਤ ਸ਼ਰਮਾ, ਗੁਰਜਿੰਦਰਪਾਲ ਸਿੰਘ, ਨਰਿੰਦਰ ਸਿੰਘ, ਲਖਬੀਰ ਸਿੰਘ ਆਦਿ ਹਾਜ਼ਰ ਸਨ |
n ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਦੇ ਕਰਮਚਾਰੀ ਦੀਨਾਨਗਰ ਵਿਖੇ ਰੋਸ ਰੈਲੀ ਕੱਢਦੇ ਹੋਏ | ਨਾਲ ਸਿੱਖਿਆ ਮੰਤਰੀ ਪੰਜਾਬ ਦੀ ਕੋਠੀ ਦੇ ਨਜ਼ਦੀਕ ਧਰਨੇ 'ਤੇ ਬੈਠੇ ਯੂਨੀਅਨ ਦੇ ਆਗੂ | ਤਸਵੀਰਾਂ: ਸੰਧੂ/ਸੋਢੀ



ਖ਼ਬਰ ਸ਼ੇਅਰ ਕਰੋ

ਖੀਣਮਾਜਰਾ ਆਸ਼ਰਮ 'ਚ ਭਾਗਵਤ ਕਥਾ ਦੌਰਾਨ ਸੁੰਦਰ ਝਾਕੀਆਂ ਕੱਢੀਆਂ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਭਗਵਾਨ ਦੀ ਸ਼ਰਨ ਹਰ ਜੀਵ ਲਈ ਭਾਗਵਤ ਕਥਾ, ਬਾਣੀ ਆਦਿ ਸਭ ਤੋਂ ਵੱਡੇ ਸਾਧਨ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਲ ਦਾਸ ਨਿੱਤਿਆ ਨੰਦ ਆਸ਼ਰਮ ਖੀਣਮਾਜਰਾ ਵਿਖੇ ਆਰੰਭ ਹੋਈ ਭਾਗਵਤ ਕਥਾ ਦੌਰਾਨ ਉੱਘੇ ਕਥਾਵਾਚਕ ਸਵਾਮੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੇਵਾ ਮੁਕਤ ਪੈਨਸ਼ਨਰਾਂ ਦੀ ਹੋਈ ਮਹੀਨਾਵਾਰ ਮੀਟਿੰਗ

ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ. ਐੱਮ. ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡ, ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਨੰਗਲ ਵਿਖੇ ਸੀਨੀਅਰ ਮੀਤ ਪ੍ਰਧਾਨ ਰਾਜਾ ਰਾਮ ਮਲਿਕ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਆਈ. ਟੀ. ਆਈ. ਨੰਗਲ 'ਚ ਐੱਨ. ਐੱਸ. ਯੂ. ਆਈ. ਦਾ ਗਠਨ

ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸਰਕਾਰੀ ਆਈ. ਟੀ. ਆਈ. ਨੰਗਲ ਵਿਖੇ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਨੋਜ ਸ਼ਰਮਾ ਭਲਵਾਨ ਅਤੇ ਮਨੋਜ ਕੁਮਾਰ ਬਿੱਕੂ ਸਰਪੰਚ ਪਿੰਡ ਪੱਟੀ ਅਤੇ ਟਿੰਕੂ ਪੋਸਵਾਲ ਯੂਥ ਕਾਂਗਰਸੀ ਆਗੂ ਦੀ ਅਗਵਾਈ ਹੇਠ ਵਿਦਿਆਰਥੀ ਜਥੇਬੰਦੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਤੀਆਂ ਦਾ ਤਿਉਹਾਰ

ਨੰਗਲ, 12 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਐਸ.ਐਸ.ਡੀ. ਗਰਲਜ਼ ਕਾਲਜ 'ਚ ਤੀਆਂ ਦੇ ਤਿਉਹਾਰ ਮੌਕੇ ਬਹੁਤ ਹੀ ਯਾਦਗਾਰੀ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਰੇਨੂੰ ਮਲਹੋਤਰਾ ਅਤੇ ਆਰਟ ਆਫ਼ ਲਿਵਿੰਗ ਟੀਚਰ ਮੈਡਮ ਰੇਨੂੰ ਕੌਸ਼ਲ ਨੇ ਵਿਦਿਆਰਥਣਾਂ ਨੂੰ ਤੀਆਂ ...

ਪੂਰੀ ਖ਼ਬਰ »

ਕਤਲੌਰ ਵਿਖੇ ਮਨਾਏ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ

ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਕਤਲੌਰ ਦੇ ਗੁਰਦੁਆਰਾ ਸ੍ਰੀ ਅਜੀਤਗੜ• ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਮੁਕੰਦ ਸਿੰਘ ਬਿਲ•ਾਂ ਵਾਲੇ ਅਤੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਕਰਵਾਏ ...

ਪੂਰੀ ਖ਼ਬਰ »

ਟਿੱਬਾ ਨੰਗਲ ਵਿਖੇ ਪੰਚਾਇਤ ਵੱਲੋਂ ਮਗਨਰੇਗਾ ਸਕੀਮ ਅਧੀਨ ਕਰਵਾਏ ਕੰਮਾਂ ਦਾ ਸੋਸ਼ਲ ਆਡਿਟ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਬਲਾਕ ਦੇ ਪਿੰਡ ਟਿੱਬਾ ਨੰਗਲ ਵਿਖੇ ਅੱਜ ਵੱਖ-ਵੱਖ ਅਧਿਕਾਰੀਆਂ ਵੱਲੋਂ ਪੰਚਾਇਤ ਦੇ ਸਾਲ 2016-17 ਦੌਰਾਨ ਮਗਨਰੇਗਾ ਸਕੀਮ ਤਹਿਤ ਪਿੰਡ 'ਚ ਕਰਵਾਏ ਕੰਮਾਂ ਦਾ ਸੋਸ਼ਲ ਆਡਿਟ ਕੀਤਾ ਗਿਆ ਤੇ ਕੀਤੇ ਗਏ ਕੰਮਾਂ ਬਾਰੇ ਇਸ ਮੌਕੇ 'ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵੱਲੋਂ ਖ਼ਰੀਦੀਆਂ ਜ਼ਮੀਨਾਂ ਦੀ ਬਰੀਕੀ ਨਾਲ ਜਾਂਚ ਕਰਨ ਦੀ ਮੰਗ

ਢੇਰ, 12 ਅਗਸਤ (ਸ਼ਿਵ ਕੁਮਾਰ ਕਾਲੀਆ)- ਬੀਤੇ ਕੁਝ ਸਮੇਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਰੀਦੀਆਂ ਗਈਆਂ ਕਰੋੜਾਂ ਰੁਪਏ ਦੀਆਂ ਜ਼ਮੀਨਾਂ ਜੋ ਕਿ ਅੱਜ ਕੱਲ੍ਹ ਵਿਵਾਦ ਦਾ ਵਿਸ਼ੇ ਬਣੀਆਂ ਹੋਈਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਪੱਲੇਦਾਰ ਯੂਨੀਅਨ (ਇੰਟਕ) ਦੀ ਖ਼ਜ਼ਾਨਾ ਮੰਤਰੀ ਨਾਲ ਮੀਟਿੰਗ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ) - ਪੰਜਾਬ ਪੱਲੇਦਾਰ ਯੂਨੀਅਨ (ਇੰਟਕ) ਦੇ ਨੁਮਾਇੰਦਿਆਂ ਦੀ ਇੰਟਕ ਪੰਜਾਬ ਦੇ ਵਰਕਿੰਗ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਹੋਈ ਜਿਸ ਵਿਚ ਆਈ. ਏ. ਐੱਸ. ਡੀ. ...

ਪੂਰੀ ਖ਼ਬਰ »

ਅਵਤਾਰ ਸਿੰਘ ਮਾਣੇਮਾਜਰਾ

ਸ੍ਰੀ ਚਮਕੌਰ ਸਾਹਿਬ-ਨੇੜਲੇ ਪਿੰਡ ਖਾਨਪੁਰ ਵਿਖੇ ਮਾਤਾ ਹਰਨਾਮ ਕੌਰ ਦੀ ਕੁੱਖੋਂ ਅਤੇ ਪਿਤਾ ਅਮਰ ਸਿੰਘ ਦੇ ਗ੍ਰਹਿ ਵਿਖੇ ਮਿਤੀ 30-6-1959 ਨੂੰ ਜਨਮ ਲੈਣ ਵਾਲੇ ਅਵਤਾਰ ਸਿੰਘ ਬਚਪਨ ਤੋਂ ਹੀ ਇੱਕ ਦਲੇਰ ਤੇ ਮਿਹਨਤਕਸ਼ ਇਨਸਾਨ ਵਜੋਂ ਜਾਣੇ ਜਾਂਦੇ ਸਨ | ਅਵਤਾਰ ਸਿੰਘ ਪਿੰਡ ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਝੋਨੇ ਦੀ ਫ਼ਸਲ ਖ਼ਰਾਬ

ਘਨੌਲੀ, 12 ਅਗਸਤ (ਜਸਵੀਰ ਸਿੰਘ ਸੈਣੀ)-ਐੱਸ. ਵਾਈ. ਐੱਲ. ਨਹਿਰ ਦੇ ਕਿਨਾਰੇ 'ਤੇ ਵਸੇ ਪਿੰਡ ਇੰਦਰਪੁਰਾ ਵਿਖੇ ਪਿੰਡ ਦੇੇ ਗੰਦੇ ਪਾਣੀ ਦੀ ਨਿਕਾਸੀ ਅਤੇ ਬਰਸਾਤੀ ਨਾਲੇ ਦੀ ਸ਼ਫਾਈ ਨਾ ਹੋਣ ਕਾਰਨ ਜਿਮੀਂਦਾਰਾਂ ਦੇ ਖੇਤਾਂ 'ਚ ਪਾਣੀ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਥਾਣਾ ਮੁਖੀ ਤੇ ਬੇਲਾ ਅਤੇ ਡੱਲਾ ਪੁਲਿਸ ਚੌਕੀਆਂ ਦੇ ਇੰਚਾਰਜ ਬਦਲੇ

ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਸਟੇਸ਼ਨ ਵਿਚ ਨਵੇਂ ਤਾਇਨਾਤ ਕੀਤੇ ਥਾਣਾ ਮੁਖੀ ਇੰਸਪੈਕਟਰ ਰਾਜਨ ਪਾਲ ਵੱਲੋਂ ਆਪਣੀਆਂ ਸੇਵਾਵਾਂ ਸੰਭਾਲ ਲਈਆਂ ਗਈਆਂ ਹਨ | ਇਸ ਮੌਕੇ ਉਨ੍ਹ•ਾਂ ਆਪਣੀਆਂ ਸੇਵਾਵਾਂ ਸੰਭਾਲਦਿਆਂ ਇਮਾਨਦਾਰੀ ਅਤੇ ...

ਪੂਰੀ ਖ਼ਬਰ »

ਵਾਰਡ ਨੰਬਰ 12 ਤੇ 13 ਦੇ ਵਾਸੀਆਂ ਦੀ ਜ਼ਿੰਦਗੀ ਦੁੱਭਰ ਕੀਤੀ ਸੀਵਰੇਜ ਡਿਸਪੋਜ਼ਲ ਨੇ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਵਾਰਡ ਨੰ: 12, 13 ਵਿਚ ਰਹਿੰਦੇ ਵਾਸੀਆਂ ਨੇ ਸਥਿਤ ਸੀਵਰੇਜ ਡਿਸਪੋਜਲ ਦੁਆਰਾ ਫੈਲੀ ਗੰਦਗੀ ਤੋਂ ਤੰਗ ਆ ਕੇ ਵਿਭਾਗ ਦੇ ਮੰਤਰੀ ਅਤੇ ਸਥਾਨਕ ਅਧਿਕਾਰੀਆਂ ਨੂੰ ਆਪਣੇ ਘਰਾਂ ਤੋਂ ਦੂਰ ਜ਼ਿੰਦਗੀ ਬਸਰ ਕਰਨ ਦੇ ਆਰਜ਼ੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਰੂਪਨਗਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਨਹਿਰੂ ਨਗਰ ਦੀ ਧਰਮਸ਼ਾਲਾ 'ਚ ਹੋਈ ਜਿਸ ਵਿਚ ਤਿੰਨ ਵਿਧਾਨ ਸਭਾ ਹਲਕੇ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੇ ਆਗੂ ਤੇ ਵਰਕਰ ਸ਼ਾਮਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX