ਤਾਜਾ ਖ਼ਬਰਾਂ


ਰੇਲਵੇ ਯਾਤਰਾ ਦੇ ਸਮੇਂ 'ਚ 10 ਮਿੰਟ ਤੋਂ 2 ਘੰਟਿਆ ਦੀ ਹੋਵੇਗੀ ਕਟੌਤੀ
. . .  21 minutes ago
ਨਵੀਂ ਦਿੱਲੀ, 20 ਅਕਤੂਬਰ- ਰੇਲਵੇ ਦੇ ਉਚ ਅਧਿਕਾਰੀਆਂ ਨੇ ਕਿਹਾ ਕਿ ਰੇਲਵੇ ਵੱਲੋਂ ਲੰਬੇ ਰੂਟ ਦੀਆਂ 700 ਰੇਲ ਗੱਡੀਆਂ ਦੀ ਗਤੀ ਵਧਾਈ ਜਾ ਰਹੀ ਹੈ। ਜਿਸ ਕਾਰਨ ਲੰਬੇ ਰੂਟਾਂ 'ਤੇ ਰੇਲ ਯਾਤਰਾ ਦੇ ਸਮੇਂ 'ਚ 10 ਮਿੰਟ ਤੋਂ 2 ਘੰਟੇ ਦੀ ਕਟੌਤੀ ਕੀਤੀ...
ਪਿਛਲੇ ਸਾਲ ਨਾਲੋਂ ਪ੍ਰਦੂਸ਼ਣ ਦਾ ਪੱਧਰ ਘਟਿਆ
. . .  54 minutes ago
ਚੰਡੀਗੜ੍ਹ, 20 ਅਕਤੂਬਰ- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਦੀਵਾਲੀ 'ਚ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ। ਇਸ ਵਾਰ 24 ਪ੍ਰਤੀਸ਼ਤ ਪ੍ਰਦੂਸ਼ਣ 'ਚ ਵਾਧਾ ਦਰਜ ਕੀਤਾ ਗਿਆ ਜਦਕਿ ਪਿਛਲੇ ਸਾਲ ਇਨ੍ਹੀਂ ਦਿਨੀਂ 70...
ਸ੍ਰੀਸੰਥ ਵੱਲੋਂ ਕਿਸੇ ਹੋਰ ਦੇਸ਼ ਲਈ ਖੇਡਣ ਦੇ ਸੰਕੇਤ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ- ਕ੍ਰਿਕਟ ਖੇਡਣ 'ਤੇ ਜੀਵਨ ਭਰ ਦੀ ਰੋਕ ਦਾ ਸਾਹਮਣਾ ਕਰ ਰਹੇ ਕ੍ਰਿਕਟਰ ਸ੍ਰੀਸੰਥ ਨੇ ਸੰਕੇਤ ਦਿੱਤਾ ਹੈ ਕਿ ਉਹ ਕਿਸੇ ਹੋਰ ਦੇਸ਼ ਲਈ ਖੇਡ ਸਕਦਾ ਹੈ। ਉਧਰ ਬੀਸੀਸੀਆਈ ਨੇ ਕਿਹਾ ਕਿ ਪੂਰੇ ਮੈਂਬਰਾਂ ਦੁਆਰਾ ਲਗਾਈ ਰੋਕ ਤੋਂ...
ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਜਾਵਾਂਗੇ - ਵਕੀਲ
. . .  about 1 hour ago
ਲਖਨਊ, 20 ਅਕਤੂਬਰ- ਅਰੂਸ਼ੀ ਹੱਤਿਆ ਕਾਂਡ 'ਚ ਕਤਲ ਹੋਏ ਹੇਮਰਾਜ ਦੇ ਪਰਿਵਾਰ ਦੇ ਵਕੀਲ ਨਰੇਸ਼ ਯਾਦਵ ਨੇ ਕਿਹਾ ਕਿ ਉਹ ਸੀ.ਬੀ.ਆਈ.ਵੱਲ ਦੇਖ ਰਹੇ ਹਨ ਤੇ ਜੇ ਸੀ.ਬੀ.ਆਈ.ਸੁਪਰੀਮ ਕੋਰਟ ਨਾ ਗਈ ਤਾਂ ਉਹ ਇਲਾਹਾਬਾਦ ਹਾਈ ਕੋਰਟ...
ਅੱਤਵਾਦੀਆਂ ਵੱਲੋਂ ਵਿਧਾਇਕ ਦੇ ਘਰ ਗ੍ਰਨੇਡ ਹਮਲਾ
. . .  about 2 hours ago
ਸ੍ਰੀਨਗਰ, 20 ਅਕਤੂਬਰ- ਜੰਮੂ-ਕਸ਼ਮੀਰ ਦੇ ਤਰਲ ਵਿਖੇ ਅੱਤਵਾਦੀਆਂ ਨੇ ਐਮ.ਐਲ.ਏ.ਮੁਸ਼ਤਾਕ ਅਹਿਮਦ ਦੇ ਘਰ ਗ੍ਰਨੇਡ ਹਮਲਾ ਕੀਤਾ। ਇਸ ਹਮਲੇ 'ਚ ਕਿਸੇ ਜਾਨੀ ਨੁਕਸਾਨ ਜਾਂ ਜ਼ਖ਼ਮੀ ਹੋਣ...
ਵੱਖਵਾਦੀਆਂ ਵੱਲੋਂ ਕਸ਼ਮੀਰ 'ਚ ਹੜਤਾਲ ਤੇ ਸਿਵਲ ਕਰਫ਼ਿਊ ਦਾ ਐਲਾਨ
. . .  about 2 hours ago
ਸ੍ਰੀਨਗਰ, 20 ਅਕਤੂਬਰ - ਘਾਟੀ 'ਚ ਗੁੱਤਾਂ ਕੱਟਣ ਦੀਆਂ ਘਟਨਾਵਾਂ ਵਿਰੁੱਧ ਵੱਖਵਾਦੀਆਂ ਨੇ ਕੱਲ੍ਹ ਕਸ਼ਮੀਰ 'ਚ ਹੜਤਾਲ ਤੇ ਸਿਵਲ ਕਰਫ਼ਿਊ ਦਾ ਐਲਾਨ ਕੀਤਾ ਹੈ। ਪਿਛਲੇ ਮਹੀਨੇ ਇੱਥੇ ਗੁੱਤਾਂ ਕੱਟਣ ਦੇ 100 ਤੋਂ ਵੱਧ ਮਾਮਲੇ...
ਕਰਜ਼ਾਈ ਕਿਸਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਨੇੜੇ ਕਰਜ਼ੇ ਕਾਰਨ ਪ੍ਰੇਸ਼ਾਨ ਕਿਸਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਗੁਰਸੇਵਕ ਸਿੰਘ 4 ਏਕੜ ਦਾ ਮਾਲਕ ਸੀ ਅਤੇ ਉਸ ਦੇ...
ਮੁੱਖ ਮੰਤਰੀ ਵੱਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸਹੂਲਤਾਂ ਦਾ ਐਲਾਨ
. . .  about 3 hours ago
ਚੰਡੀਗੜ੍ਹ, 20 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਕਈ ਸਹੂਲਤਾਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਅਕਾਲੀ ਦਲ ਵੱਲੋਂ ਬੰਦ ਕੀਤੇ ਰੈੱਡ ਕਾਰਡ ਨੂੰ ਦੁਬਾਰਾ ਸ਼ੁਰੂ ਕਰਨ ਦਾ ਐਲਾਨ...
ਪਸ਼ੂ ਤਸਕਰਾਂ ਦੇ ਹਮਲੇ 'ਚ ਜ਼ਖਮੀ ਹੋਏ ਜਵਾਨ ਦੀ ਹੋਈ ਮੌਤ
. . .  about 4 hours ago
ਹੁਣ ਅਨਿਲ ਵਿਜ ਨੇ ਤਾਜਮਹੱਲ ਨੂੰ ਦੱਸਿਆ 'ਨਹਿਸ਼'
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਰੂਪਨਗਰ

ਵੱਖ-ਵੱਖ ਸੜਕ ਹਾਦਸਿਆਂ 'ਚ 2 ਮੌਤਾਂ, 3 ਜ਼ਖ਼ਮੀ

ਕੀਰਤਪੁਰ ਸਾਹਿਬ, 12 ਅਗਸਤ (ਵਿਜੈਪਾਲ ਸਿੰਘ ਢਿੱਲੋਂ)- ਦੇਰ ਸ਼ਾਮ ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਪਿੰਡ ਨੱਕੀਆਂ ਨੇੜੇ ਵਾਪਰੇ ਇੱਕ ਦਰਦਨਾਕ ਹਾਦਸੇ 'ਚ ਮੋਟਰ ਸਾਈਕਲ ਸਵਾਰ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਕੈਪਟਨ ਦੇਸ਼ ਦਾ ਪਹਿਲਾ ਮੁੱਖ ਮੰਤਰੀ ਜਿਸ ਦਾ ਨਾਂਅ ਕਿਸਾਨ ਖ਼ੁਦਕੁਸ਼ੀ ਨੋਟ 'ਚ ਲਿਖਣ ਲਈ ਮਜਬੂਰ-ਚੰਦੂਮਾਜਰਾ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)- ਅੱਜ ਸ਼ਾਮੀਂ ਨਹਿਰੀ ਵਿਸ਼ਰਾਮ ਘਰ ਰੂਪਨਗਰ ਪੁੱਜੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਤੇ ਟਾਹਰਾਂ ਮਾਰਨ ਵਾਲੇ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਦੇ ਹਮਲੇ 'ਚ ਬਜ਼ੁਰਗ ਜ਼ਖ਼ਮੀ

ਮੋਰਿੰਡਾ, 12 ਅਗਸਤ (ਕੰਗ)- ਨਜ਼ਦੀਕੀ ਪਿੰਡ ਸਹੇੜੀ ਵਿਖੇ ਇੱਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਇਕ ਬਜ਼ੁਰਗ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਜਿਸ ਨੰੂ ਮੋਰਿੰਡਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੰੂ ਡਾਕਟਰੀ ਸਹਾਇਤਾ ਦੇ ਕੇ ਵਾਪਸ ਘਰ ...

ਪੂਰੀ ਖ਼ਬਰ »

ਸਲਾਹਪੁਰ ਸਰਪੰਚ ਦੇ ਘਰ 'ਤੇ ਹਮਲਾ, ਦੋੋ ਜ਼ਖ਼ਮੀ

ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਸਲਾਹਪੁਰ ਦੇ ਸਰਪੰਚ ਸੁਰਜੀਤ ਕੌਰ ਦੇ ਘਰ 'ਤੇ ਹਮਲੇ ਕਰਕੇ ਪਰਿਵਾਰ ਦੇ 2 ਮੈਂਬਰ ਜ਼ਖ਼ਮੀ ਕਰ ਦਿੱਤੇ | ਇਸ ਸਬੰਧੀ ਪੁਲਿਸ ਚੌਕੀ ਡੱਲਾ ਦੇ ਇੰਚਾਰਜ ਏ.ਐਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਜ਼ਿਲਾ ਇਕਾਈ ਭੰਗ

ਨੂਰਪੁਰ ਬੇਦੀ, 12 ਅਗਸਤ (ਹਰਦੀਪ ਸਿੰਘ ਢੀਡਸਾ)-ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਬਜਰੂੜ ਦੀ ਅਗਵਾਈ ਵਿਚ ਫੈਡਰੇਸ਼ਨ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਉਹਨਾਂ ਨੇ ਜਥੇਬੰਦੀ ਨੂੰ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਸੂਬਾ ਪੱਧਰੀ ਰੈਲੀ

ਦੀਨਾਨਗਰ, 12 ਅਗਸਤ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਦੇ ਹਲਕੇ ਵਿਚ ਸੂਬਾ ਪੱਧਰੀ ਰੈਲੀ ਕੀਤੀ ਗਈ | ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਖੀਣਮਾਜਰਾ ਆਸ਼ਰਮ 'ਚ ਭਾਗਵਤ ਕਥਾ ਦੌਰਾਨ ਸੁੰਦਰ ਝਾਕੀਆਂ ਕੱਢੀਆਂ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਭਗਵਾਨ ਦੀ ਸ਼ਰਨ ਹਰ ਜੀਵ ਲਈ ਭਾਗਵਤ ਕਥਾ, ਬਾਣੀ ਆਦਿ ਸਭ ਤੋਂ ਵੱਡੇ ਸਾਧਨ ਹਨ | ਉਕਤ ਸ਼ਬਦਾਂ ਦਾ ਪ੍ਰਗਟਾਵਾ ਲਾਲ ਦਾਸ ਨਿੱਤਿਆ ਨੰਦ ਆਸ਼ਰਮ ਖੀਣਮਾਜਰਾ ਵਿਖੇ ਆਰੰਭ ਹੋਈ ਭਾਗਵਤ ਕਥਾ ਦੌਰਾਨ ਉੱਘੇ ਕਥਾਵਾਚਕ ਸਵਾਮੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੇਵਾ ਮੁਕਤ ਪੈਨਸ਼ਨਰਾਂ ਦੀ ਹੋਈ ਮਹੀਨਾਵਾਰ ਮੀਟਿੰਗ

ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ. ਐੱਮ. ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡ, ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਨੰਗਲ ਵਿਖੇ ਸੀਨੀਅਰ ਮੀਤ ਪ੍ਰਧਾਨ ਰਾਜਾ ਰਾਮ ਮਲਿਕ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਆਈ. ਟੀ. ਆਈ. ਨੰਗਲ 'ਚ ਐੱਨ. ਐੱਸ. ਯੂ. ਆਈ. ਦਾ ਗਠਨ

ਨੰਗਲ, 12 ਅਗਸਤ (ਪ੍ਰੀਤਮ ਸਿੰਘ ਬਰਾਰੀ)- ਸਰਕਾਰੀ ਆਈ. ਟੀ. ਆਈ. ਨੰਗਲ ਵਿਖੇ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮਨੋਜ ਸ਼ਰਮਾ ਭਲਵਾਨ ਅਤੇ ਮਨੋਜ ਕੁਮਾਰ ਬਿੱਕੂ ਸਰਪੰਚ ਪਿੰਡ ਪੱਟੀ ਅਤੇ ਟਿੰਕੂ ਪੋਸਵਾਲ ਯੂਥ ਕਾਂਗਰਸੀ ਆਗੂ ਦੀ ਅਗਵਾਈ ਹੇਠ ਵਿਦਿਆਰਥੀ ਜਥੇਬੰਦੀ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਤੀਆਂ ਦਾ ਤਿਉਹਾਰ

ਨੰਗਲ, 12 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਐਸ.ਐਸ.ਡੀ. ਗਰਲਜ਼ ਕਾਲਜ 'ਚ ਤੀਆਂ ਦੇ ਤਿਉਹਾਰ ਮੌਕੇ ਬਹੁਤ ਹੀ ਯਾਦਗਾਰੀ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਰੇਨੂੰ ਮਲਹੋਤਰਾ ਅਤੇ ਆਰਟ ਆਫ਼ ਲਿਵਿੰਗ ਟੀਚਰ ਮੈਡਮ ਰੇਨੂੰ ਕੌਸ਼ਲ ਨੇ ਵਿਦਿਆਰਥਣਾਂ ਨੂੰ ਤੀਆਂ ...

ਪੂਰੀ ਖ਼ਬਰ »

ਕਤਲੌਰ ਵਿਖੇ ਮਨਾਏ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ

ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਕਤਲੌਰ ਦੇ ਗੁਰਦੁਆਰਾ ਸ੍ਰੀ ਅਜੀਤਗੜ• ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਮੁਕੰਦ ਸਿੰਘ ਬਿਲ•ਾਂ ਵਾਲੇ ਅਤੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਕਰਵਾਏ ...

ਪੂਰੀ ਖ਼ਬਰ »

ਟਿੱਬਾ ਨੰਗਲ ਵਿਖੇ ਪੰਚਾਇਤ ਵੱਲੋਂ ਮਗਨਰੇਗਾ ਸਕੀਮ ਅਧੀਨ ਕਰਵਾਏ ਕੰਮਾਂ ਦਾ ਸੋਸ਼ਲ ਆਡਿਟ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਬਲਾਕ ਦੇ ਪਿੰਡ ਟਿੱਬਾ ਨੰਗਲ ਵਿਖੇ ਅੱਜ ਵੱਖ-ਵੱਖ ਅਧਿਕਾਰੀਆਂ ਵੱਲੋਂ ਪੰਚਾਇਤ ਦੇ ਸਾਲ 2016-17 ਦੌਰਾਨ ਮਗਨਰੇਗਾ ਸਕੀਮ ਤਹਿਤ ਪਿੰਡ 'ਚ ਕਰਵਾਏ ਕੰਮਾਂ ਦਾ ਸੋਸ਼ਲ ਆਡਿਟ ਕੀਤਾ ਗਿਆ ਤੇ ਕੀਤੇ ਗਏ ਕੰਮਾਂ ਬਾਰੇ ਇਸ ਮੌਕੇ 'ਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵੱਲੋਂ ਖ਼ਰੀਦੀਆਂ ਜ਼ਮੀਨਾਂ ਦੀ ਬਰੀਕੀ ਨਾਲ ਜਾਂਚ ਕਰਨ ਦੀ ਮੰਗ

ਢੇਰ, 12 ਅਗਸਤ (ਸ਼ਿਵ ਕੁਮਾਰ ਕਾਲੀਆ)- ਬੀਤੇ ਕੁਝ ਸਮੇਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਰੀਦੀਆਂ ਗਈਆਂ ਕਰੋੜਾਂ ਰੁਪਏ ਦੀਆਂ ਜ਼ਮੀਨਾਂ ਜੋ ਕਿ ਅੱਜ ਕੱਲ੍ਹ ਵਿਵਾਦ ਦਾ ਵਿਸ਼ੇ ਬਣੀਆਂ ਹੋਈਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਪੱਲੇਦਾਰ ਯੂਨੀਅਨ (ਇੰਟਕ) ਦੀ ਖ਼ਜ਼ਾਨਾ ਮੰਤਰੀ ਨਾਲ ਮੀਟਿੰਗ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ) - ਪੰਜਾਬ ਪੱਲੇਦਾਰ ਯੂਨੀਅਨ (ਇੰਟਕ) ਦੇ ਨੁਮਾਇੰਦਿਆਂ ਦੀ ਇੰਟਕ ਪੰਜਾਬ ਦੇ ਵਰਕਿੰਗ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੀਟਿੰਗ ਹੋਈ ਜਿਸ ਵਿਚ ਆਈ. ਏ. ਐੱਸ. ਡੀ. ...

ਪੂਰੀ ਖ਼ਬਰ »

ਅਵਤਾਰ ਸਿੰਘ ਮਾਣੇਮਾਜਰਾ

ਸ੍ਰੀ ਚਮਕੌਰ ਸਾਹਿਬ-ਨੇੜਲੇ ਪਿੰਡ ਖਾਨਪੁਰ ਵਿਖੇ ਮਾਤਾ ਹਰਨਾਮ ਕੌਰ ਦੀ ਕੁੱਖੋਂ ਅਤੇ ਪਿਤਾ ਅਮਰ ਸਿੰਘ ਦੇ ਗ੍ਰਹਿ ਵਿਖੇ ਮਿਤੀ 30-6-1959 ਨੂੰ ਜਨਮ ਲੈਣ ਵਾਲੇ ਅਵਤਾਰ ਸਿੰਘ ਬਚਪਨ ਤੋਂ ਹੀ ਇੱਕ ਦਲੇਰ ਤੇ ਮਿਹਨਤਕਸ਼ ਇਨਸਾਨ ਵਜੋਂ ਜਾਣੇ ਜਾਂਦੇ ਸਨ | ਅਵਤਾਰ ਸਿੰਘ ਪਿੰਡ ਖਾਨਪੁਰ ਛੱਡ ਕੇ ਸ੍ਰੀ ਚਮਕੌਰ ਸਾਹਿਬ ਅਤੇ ਉਸ ਤੋਂ ਬਾਅਦ ਮਾਣੇਮਾਜਰਾ ਵਿਖੇ ਰਿਹਾਇਸ਼ ਕਰ ਲਈ ਜਿੱਥੇ ਉਨ੍ਹਾਂ ਆਪਣੀ ਖੇਤੀ ਅਤੇ ਟਰਾਂਸਪੋਰਟ ਦੇ ਕਾਰੋਬਾਰ ਨਾਲ ਸਮਾਜਿਕ ਅਤੇ ਸਿਆਸੀ ਸਰਗਰਮੀਆਂ ਵੀ ਸ਼ੁਰੂ ਕਰ ਦਿੱਤੀਆਂ | ਥੋੜ੍ਹੇ ਸਮੇਂ ਬਾਅਦ ਹੀ ਮਾਣੇਮਾਜਰਾ ਦੇ ਮੈਂਬਰ ਪੰਚਾਇਤ ਵੀ ਬਣ ਗਏ ਤੇ ਪਿੰਡ ਦੇ ਕਰਵਾਏ ਬਹੁਪੱਖੀ ਵਿਕਾਸ ਕਾਰਨ ਆਪ ਦਾ ਹਰ ਪਿੰਡ ਵਾਸੀ ਸਤਕਾਰ ਕਰਦਾ ਸੀ | ਪੰਚੀ ਤੋਂ ਇਲਾਵਾ ਆਪ ਜ਼ਿਲ੍ਹੇ ਦੇ ਯੂਥ ਕਲੱਬਾਂ ਦੇ ਪ੍ਰਧਾਨ, ਬਲਾਕ ਯੂਥ ਕਾਂਗਰਸ ਦੇ ਜ/ਸ ਅਤੇ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਅਹਿਮ ਅਹੁਦੇ 'ਤੇ ਵੀ ਰਹੇ | ਇਨ੍ਹਾਂ ਸਰਗਰਮੀਆਂ ਦੇ ਨਾਲ ਆਪ ਟਰਾਂਸਪੋਰਟ ਯੂਨੀਅਨਾਂ ਦੇ ਘੋਲ ਵਿਚ ਵੀ ਸਰਗਰਮ ਰਹੇ ਤੇ ਕਿਸਾਨੀ ਮਸਲਿਆਂ ਨੂੰ ਵੀ ਕਿਸਾਨ ਯੂਨੀਅਨ ਆਗੂਆਂ ਨਾਲ ਮਿਲ ਕੇ ਹੱਲ ਕਰਾਉਂਦੇ ਰਹੇ | ਇਲਾਕੇ ਅੰਦਰ ਦੋਸਤਾਂ ਦਾ ਦੋਸਤ ਕਹੇ ਜਾਣ ਵਾਲਾ ਇਹ ਰੰਗਲਾ ਇਨਸਾਨ ਮਿਤੀ 3 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਿਆ | ਅੱਜ 13 ਅਗਸਤ ਨੂੰ ਅਵਤਾਰ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਾਣੇਮਾਜਰਾ (ਸ੍ਰੀ ਚਮਕੌਰ ਸਾਹਿਬ) ਦੇ ਗੁ: ਸ੍ਰੀ ਅਜੀਤਗੜ੍ਹ ਸਾਹਿਬ ਸ਼ਹੀਦ ਸਿੰਘ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਝੋਨੇ ਦੀ ਫ਼ਸਲ ਖ਼ਰਾਬ

ਘਨੌਲੀ, 12 ਅਗਸਤ (ਜਸਵੀਰ ਸਿੰਘ ਸੈਣੀ)-ਐੱਸ. ਵਾਈ. ਐੱਲ. ਨਹਿਰ ਦੇ ਕਿਨਾਰੇ 'ਤੇ ਵਸੇ ਪਿੰਡ ਇੰਦਰਪੁਰਾ ਵਿਖੇ ਪਿੰਡ ਦੇੇ ਗੰਦੇ ਪਾਣੀ ਦੀ ਨਿਕਾਸੀ ਅਤੇ ਬਰਸਾਤੀ ਨਾਲੇ ਦੀ ਸ਼ਫਾਈ ਨਾ ਹੋਣ ਕਾਰਨ ਜਿਮੀਂਦਾਰਾਂ ਦੇ ਖੇਤਾਂ 'ਚ ਪਾਣੀ ਨੇ ਛੱਪੜ ਦਾ ਰੂਪ ਧਾਰਨ ਕਰ ਲਿਆ ਹੈ | ਇਸ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਥਾਣਾ ਮੁਖੀ ਤੇ ਬੇਲਾ ਅਤੇ ਡੱਲਾ ਪੁਲਿਸ ਚੌਕੀਆਂ ਦੇ ਇੰਚਾਰਜ ਬਦਲੇ

ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਸਟੇਸ਼ਨ ਵਿਚ ਨਵੇਂ ਤਾਇਨਾਤ ਕੀਤੇ ਥਾਣਾ ਮੁਖੀ ਇੰਸਪੈਕਟਰ ਰਾਜਨ ਪਾਲ ਵੱਲੋਂ ਆਪਣੀਆਂ ਸੇਵਾਵਾਂ ਸੰਭਾਲ ਲਈਆਂ ਗਈਆਂ ਹਨ | ਇਸ ਮੌਕੇ ਉਨ੍ਹ•ਾਂ ਆਪਣੀਆਂ ਸੇਵਾਵਾਂ ਸੰਭਾਲਦਿਆਂ ਇਮਾਨਦਾਰੀ ਅਤੇ ...

ਪੂਰੀ ਖ਼ਬਰ »

ਵਾਰਡ ਨੰਬਰ 12 ਤੇ 13 ਦੇ ਵਾਸੀਆਂ ਦੀ ਜ਼ਿੰਦਗੀ ਦੁੱਭਰ ਕੀਤੀ ਸੀਵਰੇਜ ਡਿਸਪੋਜ਼ਲ ਨੇ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਵਾਰਡ ਨੰ: 12, 13 ਵਿਚ ਰਹਿੰਦੇ ਵਾਸੀਆਂ ਨੇ ਸਥਿਤ ਸੀਵਰੇਜ ਡਿਸਪੋਜਲ ਦੁਆਰਾ ਫੈਲੀ ਗੰਦਗੀ ਤੋਂ ਤੰਗ ਆ ਕੇ ਵਿਭਾਗ ਦੇ ਮੰਤਰੀ ਅਤੇ ਸਥਾਨਕ ਅਧਿਕਾਰੀਆਂ ਨੂੰ ਆਪਣੇ ਘਰਾਂ ਤੋਂ ਦੂਰ ਜ਼ਿੰਦਗੀ ਬਸਰ ਕਰਨ ਦੇ ਆਰਜ਼ੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰੂਪਨਗਰ, 12 ਅਗਸਤ (ਸਤਨਾਮ ਸਿੰਘ ਸੱਤੀ)-ਬਹੁਜਨ ਸਮਾਜ ਪਾਰਟੀ ਰੂਪਨਗਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਨਹਿਰੂ ਨਗਰ ਦੀ ਧਰਮਸ਼ਾਲਾ 'ਚ ਹੋਈ ਜਿਸ ਵਿਚ ਤਿੰਨ ਵਿਧਾਨ ਸਭਾ ਹਲਕੇ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੇ ਆਗੂ ਤੇ ਵਰਕਰ ਸ਼ਾਮਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX