ਤਾਜਾ ਖ਼ਬਰਾਂ


ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  about 3 hours ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  about 3 hours ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  about 3 hours ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  about 3 hours ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  about 3 hours ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  about 4 hours ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  about 4 hours ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  about 4 hours ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  about 5 hours ago
ਫਰੀਦਕੋਟ, 19 ਫਰਵਰੀ - ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਸਿੱਟ ਵਲੋਂ ਪੁੱਛਗਿਛ ਲਈ 10 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਡਿਊਟੀ ਮੈਜਿਸਟਰੇਟ ਵਲੋਂ ਉਨ੍ਹਾਂ ਨੂੰ ਚਾਰ ਦਿਨ ਦੇ ਪੁਲਿਸ...
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  about 5 hours ago
ਚੰਡੀਗੜ੍ਹ, 19 ਫਰਵਰੀ- ਪੁਲਵਾਮਾ ਹਮਲੇ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਦਿੱਤੀ ਸਫ਼ਾਈ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਜੈਸ਼-ਏ-ਮੁਹੰਮਦ ਦਾ ਮੁਖੀ ਮਸੂਦ ਅਜ਼ਹਰ ਬਹਾਵਲਪੁਰ 'ਚ ਬੈਠਾ ਹੈ। ਉਹ...
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  about 6 hours ago
ਇਸਲਾਮਾਬਾਦ, 19 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਜਿੱਥੇ ਭਾਰਤ 'ਚ ਜ਼ਬਰਦਸਤ ਰੋਹ ਹੈ, ਉੱਥੇ ਹੀ ਇਸ ਮਾਮਲੇ 'ਤੇ ਹੁਣ ਪਾਕਿਸਤਾਨ ਨੇ ਆਪਣੀ ਸਫ਼ਾਈ ਦਿੱਤੀ ਹੈ। ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬਿਆਨ ਜਾਰੀ ਕਰਕੇ ਇਸ...
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  about 6 hours ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  about 7 hours ago
ਮੁਹਾਲੀ ਦੇ ਗੁਰਦੁਆਰਾ ਸਾਹਿਬ ਤੋਂ 150 ਦੇ ਕਰੀਬ ਵਿਦਿਆਰਥੀਆਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ
. . .  about 7 hours ago
ਪੁਲਵਾਮਾ ਹਮਲੇ ਤੋਂ ਬਾਅਦ ਫੌਜ ਦਾ ਸਖ਼ਤ ਬਿਆਨ- ਕਸ਼ਮੀਰ 'ਚ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਜਿਊਂਦਾ ਨਹੀਂ ਬਚੇਗਾ
. . .  about 7 hours ago
ਪਟਿਆਲਾ 'ਚ ਕੈਪਟਨ ਨੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਪਟਿਆਲਾ

ਐਨ.ਜੀ.ਓਜ਼. ਦੇ ਸਹਿਯੋਗ ਨਾਲ ਪਟਿਆਲਾ ਨੂੰ ਭੀਖ ਮੁਕਤ ਸ਼ਹਿਰ ਬਣਾਵਾਂਗੇ-ਪ੍ਰਨੀਤ ਕੌਰ

ਪਟਿਆਲਾ, 12 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਭੀਖ ਮੰਗਣਾ ਨਾ ਕੇਵਲ ਇੱਕ ਸਰਾਪ ਹੈ ਬਲਕਿ ਸਮਾਜ ਵਿਚ ਇਹ ਇਕ ਅਜਿਹੀ ਬਿਮਾਰੀ ਹੈ ਜਿਹੜੀ ਕਿ ਪੀੜ੍ਹੀ ਦਰ ਪੀੜ੍ਹੀ ਫੈਲਦੀ ਰਹਿੰਦੀ ਹੈ ਅਤੇ ਸਮਾਜ ਨੂੰ ਨਾਕਾਰਾਤਮਕ ਤਰੀਕੇ ਨਾਲ ਪ੍ਰਭਾਵਿਤ ਕਰਦੀ ਹੈ | ਇਸ ਲਈ ਜਿੰਨੇ ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਵੱਲੋਂ ਸ਼ੰਭੂ ਵਿਖੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ)-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ੍ਹ ਅਤੇ ਇੰਸਪੈਕਟਰ ਜਨਰਲ ਪੁਲਿਸ ਵਿਜੀਲੈਂਸ ਬਿਊਰੋ ਸ਼ਾਖਾ ਪੰਜਾਬ-ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰੀਤੀਪਾਲ ਸਿੰਘ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਦੀ ...

ਪੂਰੀ ਖ਼ਬਰ »

ਜੀ.ਐਸ.ਟੀ ਕਾਰਨ ਹੋਈ ਮਹਿੰਗਾਈ ਨੂੰ ਰੋਕਣ ਲਈ ਠੋਸ ਅਤੇ ਸਖ਼ਤ ਕਦਮ ਚੁੱਕੇ ਜਾਣ-ਕਾਕਾ

ਪਟਿਆਲਾ, 12 ਅਗਸਤ (ਜ.ਸ. ਢਿੱਲੋਂ)-ਜੀ.ਐਸ.ਟੀ. ਲੱਗਣ ਤੋਂ ਬਾਅਦ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਗ਼ਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਮੰਨਦੇ ਹੋਏ ਸਮਾਜ ਸੇਵੀ ਸੰਸਥਾ ਨਿਊ ਪਟਿਆਲਾ ਵੈੱਲਫੇਅਰ ਕਲੱਬ ਵੱਲੋਂ ਪ੍ਰਧਾਨ ਅਰਵਿੰਦਰ ...

ਪੂਰੀ ਖ਼ਬਰ »

ਨਹਿਰ 'ਚੋ ਮਿਲੀ ਨੌਜਵਾਨ ਦੀ ਲਾਸ਼

ਨਾਭਾ, 12 ਅਗਸਤ (ਕਰਮਜੀਤ ਸਿੰਘ)-ਨਾਭਾ ਨੇੜਲੇ ਪਿੰਡ ਥੂਹੀ ਤੋਂ ਲੰਘਦੀ ਨਹਿਰ ਵਿਚੋਂ ਇਕ ਤੈਰਦੀ ਲਾਸ਼ ਮਿਲਣ ਕਾਰਨ ਲੋਕਾਂ ਵਿਚ ਦਹਿਸ਼ਤ ਫੈਲ ਗਈ | ਇਸ ਸਬੰਧੀ ਸਦਰ ਥਾਣਾ ਨਾਭਾ ਦੇ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਥੂਹੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ)-ਲੰਘੀ ਰਾਤ ਸਥਾਨਕ ਗਗਨ ਚੌਕ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਪੈਦਲ ਜਾ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸ਼ਹਿਰੀ ਦੀ ਬੱਸ ਅੱਡਾ ਪੁਲਿਸ ਚੌਕੀ ਦੇ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਰਿਤਿਕ ਤੁਲੀ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪਤੀ-ਪਤਨੀ ਜ਼ਖ਼ਮੀ

ਪਟਿਆਲਾ, 12 ਅਗਸਤ (ਆਤਿਸ਼ ਗੁਪਤਾ)-ਇੱਥੇ ਦੇ ਘੁੰਮਣ ਨਗਰ ਕੋਲ ਵਾਪਰੇ ਸੜਕ ਹਾਦਸੇ ਦੌਰਾਨ ਪਤੀ-ਪਤੀ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ | ਜ਼ਖਮੀਆਂ 'ਚ ਸੁਰਜੀਤ ਸਿੰਘ ਅਤੇ ਉਸ ਦੀ ਪਤਨੀ ਗੁਰਮੀਤ ਕੋਰ ਵਾਸੀ ਘੁੰਮਣ ਨਗਰ-ਬੀ ਪਟਿਆਲਾ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ ਨੇ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 12 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਜਥੇਬੰਦੀ ਦੇ ਸੂਬਾ ਪੱਧਰੀ ਸੱਦੇ ਤਹਿਤ ਸੈਂਕੜਿਆਂ ਦੀ ਗਿਣਤੀ ਵਿਚ ਸਥਾਨਕ ਨਹਿਰੂ ਪਾਰਕ ਵਿਚ ਇਕੱਤਰ ਹੋ ਕੇ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਨਾਂਅ ਤਹਿਸੀਲਦਾਰ ਰਣਜੀਤ ਸਿੰਘ ਰਾਹੀਂ ਮੰਗ ਪੱਤਰ ਦਿੱਤਾ। ਇਸ ਮੌਕੇ ਇਕੱਤਰ ਮਿਡ-ਡੇ-ਮੀਲ ਕੁੱਕ ਵਰਕਰਾਂ ਅਤੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮ ਅਤੇ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਵੀਨ ਸ਼ਰਮਾ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਐਮ.ਐਫ) ਦੇ ਸੂਬਾਈ ਆਗੂ ਦਵਿੰਦਰ ਸਿੰਘ ਪੂਨੀਆ ਨੇ ਮੰਗ ਕੀਤੀ ਕੇ ਸਕੂਲਾਂ ਅੰਦਰ ਕੰਮ ਕਰਦੇ ਮਿਡ-ਡੇ-ਮੀਲ ਅਤੇ ਪਾਰਟ ਟਾਈਮ ਸਫ਼ਾਈ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਕਾਨੂੰਨ ਹੇਠ ਲਿਆ ਕੇ ਪ੍ਰਤੀ ਮਹੀਨਾ ਕ੍ਰਮਵਾਰ 8348 ਰੁਪਏ ਅਤੇ 7568 ਰੁਪਏ ਤਨਖ਼ਾਹ ਦਿੱਤੀ ਜਾਵੇ। ਸਰਕਾਰ ਦੇ ਸਾਰੇ ਸੇਵਾ ਨਿਯਮਾਂ ਨੂੰ ਪੂਰਾ ਕਰਦੇ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਮਿਡ-ਡੇ-ਮੀਲ ਵਰਕਰਾਂ ਨੂੰ ਸਾਲ ਵਿਚ 10 ਮਹੀਨੇ ਤਨਖ਼ਾਹ ਦੇਣ (ਬਾਕੀ ਸਫ਼ਾ 14 'ਤੇ)
ਦਾ ਫ਼ੈਸਲਾ ਵਾਪਸ ਲੈ ਕੇ 12 ਮਹੀਨੇ ਤਨਖ਼ਾਹ ਦਿੱਤੀ ਜਾਵੇ। ਜ਼ਿਲ੍ਹਾ ਆਗੂਆਂ ਕੁਲਵਿੰਦਰ ਕੌਰ ਟੋਰਾਂ ਤੇ ਆਸ਼ਾ ਦੇਵੀਗੜ੍ਹ ਨੇ ਮੰਗ ਕੀਤੀ ਕੇ ਮਿਡ-ਡੇ-ਮੀਲ ਵਰਕਰਾਂ ਕੋਲੋਂ ਖਾਣਾ ਬਣਾਉਣ ਤੋਂ ਬਗੈਰ ਹੋਰ ਕੰਮ ਲੈਣੇ ਬੰਦ ਕੀਤੇ ਜਾਣ ਅਤੇ ਹਰੇਕ ਸਕੂਲ ਵਿਚ ਘੱਟੋ-ਘੱਟ ਇੱਕ ਸਫ਼ਾਈ ਵਰਕਰ ਨਿਯੁਕਤ ਕੀਤੀ ਜਾਵੇ। ਮਿਡ-ਡੇ-ਮੀਲ ਵਰਕਰਾਂ ਦਾ ਘੱਟੋ-ਘੱਟ 2 ਲੱਖ ਰੁਪਏ ਦਾ ਮੁਫ਼ਤ ਬੀਮਾ ਕੀਤਾ ਜਾਵੇ। ਦੁਰਘਟਨਾ ਹੋ ਜਾਣ ਦੀ ਸੂਰਤ ਵਿਚ ਇਲਾਜ ਦਾ ਮੁਕੰਮਲ ਖਰਚਾ ਸਰਕਾਰੀ ਤੌਰ 'ਤੇ ਅਤੇ ਜਾਨੀ ਨੁਕਸਾਨ ਹੋ ਜਾਣ ਦੀ ਸੂਰਤ ਵਿਚ ਰੈਗੂਲਰ ਮੁਲਾਜ਼ਮਾਂ ਵਾਂਗ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕੇ ਜਲਦ ਮੰਗਾਂ ਦਾ ਹੱਲ ਨਾ ਹੋਣ ਤੇ 30 ਅਗਸਤ ਨੂੰ ਮੁੱਖ ਮੰਤਰੀ ਦੇ ਚੋਣ ਹਲਕੇ ਪਟਿਆਲਾ ਵਿਖੇ ਹੀ ਹਜ਼ਾਰਾਂ ਮਿਡ-ਡੇ-ਮੀਲ ਦਫ਼ਤਰੀ ਮੁਲਾਜ਼ਮਾਂ ਤੇ ਵਰਕਰਾਂ ਵੱਲੋਂ ਸੂਬਾ ਪੱਧਰ ਦੀ ਰੈਲੀ ਕਰਕੇ ਮੁੱਖ ਮੰਤਰੀ ਨਿਵਾਸ ਵੱਲ ਰੋਸ ਮਾਰਚ 'ਤੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਤਰਕ ਮੁਹੰਮਦ, ਪਿੰਕੀ ਖਰਾਬਗੜ੍ਹ, ਕਸ਼ਮੀਰ ਕੌਰ, ਪਰਮਜੀਤ ਕੌਰ, ਸੁਦੇਸ਼ ਹੰਡਾਣਾ, ਜਸਵੀਰ ਕੌਰ ਸਨੌਰ, ਗੁਲਜ਼ਾਰ ਕੌਰ, ਕਰਮਜੀਤ ਕੌਰ, ਪ੍ਰਭਜੀਤ ਕੌਰ, ਗੁਰਮੀਤ ਕੌਰ, ਬਲਵਿੰਦਰ ਕੌਰ, ਪਰਮਜੀਤ ਸੈਫਦੀਪੁਰ, ਗੁਰਭਜਨ ਕੌਰ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਤੋਂ ਵਿਕਰਮ ਦੇਵ ਸਿੰਘ, ਅਤਿੰਦਰਪਾਲ ਘੱਗਾ, ਦੇਸਰਾਜ, ਅਮਨਦੀਪ ਸਿੰਘ ਦੇਵੀਗੜ੍ਹ, ਪਰਮਵੀਰ ਸਿੰਘ, ਹਰਵਿੰਦਰ ਰੱਖੜਾ, ਐਸ.ਐਸ.ਏ. ਰਮਸਾ ਟੀਚਰਜ਼ ਯੂਨੀਅਨ ਤੋਂ ਹਰਦੀਪ ਟੋਡਰਪੁਰ, 5178 ਮਾਸਟਰ ਕਾਡਰ ਯੂਨੀਅਨ ਤੋਂ ਕੁਲਦੀਪ ਗੋਬਿੰਦਪੁਰਾ, ਐਸ.ਐਸ.ਏ. ਦਫ਼ਤਰੀ ਮੁਲਾਜ਼ਮ ਯੂਨੀਅਨ ਤੋਂ ਚਮਕੌਰ ਸਿੰਘ ਅਤੇ ਹਰਦੇਵ ਸਿੰਘ, ਈ.ਜੀ.ਐਸ., ਐਸ.ਟੀ.ਆਰ., ਏ.ਆਈ.ਈ. ਟੀਚਰਜ਼ ਯੂਨੀਅਨ ਰੋਹਿਤ ਕੌਸ਼ਲ, ਗੁਰਜੀਤ ਸਿੰਘ ਮਿੱਠੂ ਖਾਨ, ਭਰਤ ਕੁਮਾਰ, ਭੁਪਿੰਦਰ ਸਿੰਘ ਅਤੇ ਡੀ.ਟੀ.ਐਫ. ਆਗੂ ਲਖਵਿੰਦਰ ਰੁੜਕੀ ਵੀ ਮੌਜੂਦ ਰਹੇ।


ਖ਼ਬਰ ਸ਼ੇਅਰ ਕਰੋ

ਗੁੱਤ ਕੱਟਣ ਵਾਲਿਆਂ ਦੀ ਦਹਿਸ਼ਤ ਨਾਭਾ ਵਿਚ ਵੀ

ਨਾਭਾ, 12 ਅਗਸਤ (ਕਰਮਜੀਤ ਸਿੰਘ)-ਨੇੜਲੇ ਪਿੰਡ ਦੁਲੱਦੀ ਸਥਿਤ ਬਾਜ਼ੀਗਰ ਬਸਤੀ ਪਹਾੜਪੁਰ ਸੜਕ 'ਤੇ ਇਕ 23 ਸਾਲਾ ਔਰਤ ਦੇ ਗੁੱਤ ਦੇ ਵਾਲ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ | ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ...

ਪੂਰੀ ਖ਼ਬਰ »

ਚੌਥਾ ਦਰਜਾ ਮੁਲਾਜ਼ਮਾਂ ਦੀ ਮੀਟਿੰਗ 14 ਅਤੇ 15 ਅਗਸਤ ਨੂੰ ਜ਼ਿਲ੍ਹਾ ਮੁਕਾਮਾਂ 'ਤੇ ਕਰਨਗੇ ਭੁੱਖ ਹੜਤਾਲ

ਪਟਿਆਲਾ, 12 ਅਗਸਤ (ਜਸਪਾਲ ਸਿੰਘ ਢਿੱਲੋਂ)-ਅੱਜ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਚੌਥਾ ਦਰਜਾ ਮੁਲਾਜ਼ਮ ਆਗੂਆਂ ਦੀ ਬੈਠਕ ਹੋਈ ਜਿਸ ਵਿਚ ਰਾਮ ਪ੍ਰਸਾਦ ਸਹੋਤਾ, ਸੂਬਾ ਪ੍ਰਧਾਨ ਸਾਥੀ ਦਰਸ਼ਨ ਸਿੰਘ ਲੁਬਾਣਾ ਸ਼ਾਮਲ ਹੋਏ | ਯੂਨੀਅਨ ਦੇ ਸੂਬਾ ਜਨਰਲ ਸਕੱਤਰ ਮੋਹਨ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਰੇਲਵੇ ਸੁਰੱਖਿਆ ਫੋਰਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ)-ਅੱਜ ਸਥਾਨਕ ਰੇਲਵੇ ਸਟੇਸ਼ਨ 'ਤੇ ਦੇਸ਼ ਦੀ ਆਜ਼ਾਦੀ ਦੇ ਜਸ਼ਨਾਂ ਦੌਰਾਨ ਅਮਨ ਸ਼ਾਂਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਰੇਲਵੇ ਸੁਰੱਖਿਆ ਫੋਰਸ ਵੱਲੋਂ ਰੇਲਵੇ ਸੁਰੱਖਿਆ ਫੋਰਸ ਦੀ ਸੀਨੀਅਰ ਕਮਾਡੈਂਟ ਮੈਡਮ ਕਮਲਜੋਤ ਬਰਾੜ ਦੀ ਅਗਵਾਈ ...

ਪੂਰੀ ਖ਼ਬਰ »

27ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ

ਪਟਿਆਲਾ, 12 ਅਗਸਤ (ਗੁਪਤਾ) - 27ਵੀਂ ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦੇ ਸਮਾਪਤੀ ਸਮਾਰੋਹ ਰੋਲਰ ਸਕੇਟਿੰਗ ਟਰੈਕ ਤੇ ਕੀਤਾ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਹਾਜਰ ਹੋਏ ਜਦਕਿ ਆਈ.ਏ.ਐਸ. ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਬਿ੍ਗੇਡੀਅਰ ਮਕੋਲ ਨੇ ਐਨ.ਸੀ.ਸੀ. ਕੈਡਿਟਾਂ ਨੂੰ ਇੱਕਜੁੱਟ ਹੋ ਕੇ ਧਰਤੀ ਦੀ ਰੱਖਿਆ ਲਈ ਕੀਤਾ ਪ੍ਰੇਰਿਤ

ਪਟਿਆਲਾ, 12 ਅਗਸਤ (ਜ. ਸ. ਢਿੱਲੋਂ)-ਬਿ੍ਗੇਡੀਅਰ ਜੇ. ਐਸ. ਮਕੋਲ, ਗਰੁੱਪ ਕਮਾਂਡਰ ਐਨ.ਸੀ.ਸੀ. ਗਰੁੱਪ ਹੈੱਡ ਕੁਆਟਰ, ਪਟਿਆਲਾ ਨੇ 4 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਪਟਿਆਲਾ ਅਤੇ 3 ਪੰਜਾਬ ਏਅਰ ਸੁਕੇਰਡਨ ਦੇ ਕੈਡਟਾਂ ਨੂੰ ਰੁੱਖ ਲਗਾਉਣ ਅਤੇ ਬਚਾਉਣ ਦੀ ਮੁਹਿੰਮ ਵਿਚ ਵੱਧ ...

ਪੂਰੀ ਖ਼ਬਰ »

ਪੱਲੇਦਾਰ ਯੂਨੀਅਨ ਦੀ ਹੋਈ ਬੈਠਕ

ਪਟਿਆਲਾ, 12 ਅਗਸਤ (ਢਿੱਲੋਂ)-ਪੱਲੇਦਾਰ ਯੂਨੀਅਨ ਦੀ ਇਕ ਬੈਠਕ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਮੰਜੋਲੀ ਦੀ ਪ੍ਰਧਾਨਗੀ 'ਚ ਹੋਈ | ਇਸ ਬੈਠਕ 'ਚ ਜਥੇਬੰਦੀ ਦੇ ਆਗੂਆਂ ਦੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਹੋਈ ਬੈਠਕ ਬਾਰੇ ਕੀਤੀਆਂ ਗਈਆਂ ਵਿਚਾਰਾਂ ਸਬੰਧੀ ਜਾਣੂੰ ...

ਪੂਰੀ ਖ਼ਬਰ »

15 ਅਗਸਤ ਦੇ ਮੱਦੇਨਜ਼ਰ ਬਸੀ ਪਠਾਣਾ ਰੇਲਵੇ ਸਟੇਸ਼ਨ ਪਹੰੁਚੀ ਪੁਲਿਸ ਦੀ ਐਾਟੀ ਸਾਬੋਟਾਜ ਫੋਰਸ

ਨੋਗਾਵਾਂ, 12 ਅਗਸਤ (ਰਵਿੰਦਰ ਮੌਦਗਿਲ)-ਆਜ਼ਾਦੀ ਦਿਵਸ ਮੌਕੇ ਅਣਸੁਖਾਵੀਂ ਘਟਣਾ ਰੋਕਣ ਲਈ ਚੌਕਸ ਹੋਈ ਬਸੀ ਪਠਾਣਾ ਪੁਲਿਸ ਨੇ ਗਸ਼ਤ ਵਧਾ ਦਿੱਤੀ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਗੁਰਵੰਤ ਸਿੰਘ ਨੇ ਦੱਸਿਆ ਕਿ ਪਿੰਡਾਂ ਵਿਚ ਗਸ਼ਤ ਵਧਾਉਣ ਦੇ ਨਾਲ-ਨਾਲ ਬਸੀ ਪਠਾਣਾ ...

ਪੂਰੀ ਖ਼ਬਰ »

ਉਜਾਲਾ ਯੋਜਨਾ ਤਹਿਤ ਹਰੇਕ ਸਾਲ ਪੰਜਾਬ ਵਿਚ 600 ਕਰੋੜ ਰੁਪਏ ਦੀ ਬਿਜਲੀ ਦੀ ਬੱਚਤ ਹੋਵੇਗੀ-ਪ੍ਰਨੀਤ ਕੌਰ

ਪਟਿਆਲਾ, 12 ਅਗਸਤ(ਜਸਪਾਲ ਸਿੰਘ ਢਿੱਲੋਂ) : ਪੰਜਾਬ ਬਿਜਲੀ ਨਿਗਮ ਦੀ ਉਜਾਲਾ ਯੋਜਨਾ ਦਾ ਉਦਘਾਟਨ ਸਾਬਕਾ ਵਿਦੇਸ਼ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਕੀਤਾ | ਇਸ ਯੋਜਨਾ ਤਹਿਤ ਬਿਜਲੀ ਨਿਗਮ ਖਪਤਕਾਰ ਨੂੰ ਐਲ.ਈ.ਡੀ. ਬਲਬ ਅਤੇ ਹੋਰ ਸਾਜੋ ਸਮਾਨ ਮੁਹੱਈਆ ਕਰਵਾਏਗਾ | ਇਸ ...

ਪੂਰੀ ਖ਼ਬਰ »

7 ਗਰਾਮ ਸਮੈਕ ਅਤੇ 60 ਪੇਟੀਆਂ ਸ਼ਰਾਬ ਬਰਾਮਦ

ਪਟਿਆਲਾ, 12 ਅਗਸਤ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ 7 ਗਰਾਮ ਸਮੈਕ ਅਤੇ 60 ਪੇਟੀਆਂ ਸ਼ਰਾਬ ਦੀਆਂ ਬਰਾਮਦ ਕਰਕੇ ਤਿੰਨ ਜਣਿਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਇਹ ਕਾਰਵਾਈ ਥਾਣਾ ਤਿ੍ਪੜੀ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਅਤੇ ਸਮਾਜ-ਸੇਵੀ ਸੰਸਥਾਵਾਂ ਦੇ ਆਗੂਆਂ ਨੇ ਮਿਲ ਕੇ ਵਣ ਮਹਾਂਉਤਸਵ ਮਨਾਇਆ

ਪਟਿਆਲਾ, 11 ਅਗਸਤ (ਜ.ਸ. ਢਿੱਲੋਂ, ਆਹਲੂਵਾਲੀਆ)-ਅੱਜ ਇੱਥੇ ਬਾਗ਼ਬਾਨੀ ਵਿਭਾਗ ਨੇ ਸਮਾਜਸੇਵੀ ਸੰਸਥਾਵਾਂ ਨਾਲ ਮਿਲ ਕੇ ਵਣ ਮਹਾਂਉਤਸਵ ਮਨਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਵਿਕਾਸ ਸ਼ੌਕਤ ਅਹਿਮਦ ਪਰੇ ਨੇ ਸ਼ਿਰਕਤ ਕੀਤੀ | ਇਸ ਮੌਕੇ ਉਪ ਨਿਰਦੇਸ਼ਕ ...

ਪੂਰੀ ਖ਼ਬਰ »

ਗੁਰੂ ਕੁੱਲ 'ਚ ਜਨਮ ਅਸ਼ਟਮੀ ਤੇ ਆਜ਼ਾਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਪਾਤੜਾਂ, 12 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਗੁਰੂ ਕੁਲ ਗਲੋਬਲ ਕਰਿਐਜਾਂ 'ਚ ਸੁਤੰਤਰਤਾ ਦਿਵਸ ਅਤੇ ਜਨਮ ਅਸ਼ਟਮੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਵੱਲੋਂ ਸ੍ਰੀ ਕਿ੍ਸ਼ਨ ਦੇ ਜੀਵਨ ਨੂੰ ਦਰਸਾਉਂਦੀਆਂ ਝਾਕੀਆਂ ਦਿਖਾਈਆਂ ਗਈਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਸੇਵਾ ਮੁਕਤ ਡੀ.ਐਸ.ਪੀ. ਜਰਮੇਜ ਸਿੰਘ ਸੰਧੂ

ਪਟਿਆਲਾ-ਪੰਜਾਬ ਪੁਲਿਸ 'ਚੋਂ ਬਤੌਰ ਉਪ ਪੁਲਿਸ ਕਪਤਾਨ ਸੇਵਾ ਮੁਕਤ ਹੋਏ ਸ. ਜਰਮੇਜ ਸਿੰਘ ਸੰਧੂ ਦਾ ਜਨਮ 1930 'ਚ ਜ਼ਿਲ੍ਹਾ ਤਰਨਤਾਰਨ ਦੇ ਮਸ਼ਹੂਰ ਪਿੰਡ ਸ਼ਕਰੀ ਦੇ ਵਾਸੀ ਸ. ਲਛਮਣ ਸਿੰਘ ਦੇ ਘਰ ਹੋਇਆ | ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਪਿੰਡ ਸਰਹਾਲੀ ਕਲਾਂ ਤੋਂ ...

ਪੂਰੀ ਖ਼ਬਰ »

48 ਬੋਤਲਾਂ ਦੇਸੀ ਸ਼ਰਾਬ ਸਮੇਤ ਇਕ ਕਾਬੂ

ਅਮਲੋਹ, 12 ਅਗਸਤ (ਸੂਦ)-ਥਾਣਾ ਅਮਲੋਹ ਦੀ ਪੁਲਿਸ ਦੇ ਥਾਣੇਦਾਰ ਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਜਤਿੰਦਰ ਸਿੰਘ ਉਰਫ਼ ਬਿੰਦੂ ਪੁੱਤਰ ਸਵਰਗੀ ਜਸਵੰਤ ਸਿੰਘ ਵਾਸੀ ਵਾਰਡ ਨੰਬਰ 7 ਅੰਨੀਆਂ ਰੋਡ ਅਮਲੋਹ ਨੂੰ 48 ਬੋਤਲਾਂ ਸ਼ਰਾਬ ਦੇਸੀ ਮਾਰਕਾ ਮੋਟਾ ਸੰਤਰਾ ਜੋ ...

ਪੂਰੀ ਖ਼ਬਰ »

ਮਾਲਵਾ ਸਕੂਲ ਜੱਸੋਵਾਲ ਦੇ ਬੱਚਿਆਂ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀ

ਪਟਿਆਲਾ, 12 ਅਗਸਤ(ਭਗਵਾਨ ਦਾਸ)- ਸੀਨੀਅਰ ਸੈਕੰਡਰੀ ਸਕੂਲ ਮਾਲਵਾ ਜੱਸੋਵਾਲ ਦੇ ਖਿਡਾਰੀਆਂ ਤੇ ਖਿਡਾਰਨਾਂ ਨੇ ਵੱਖ -ਵੱਖ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਅੰਡਰ 14, 17, 19, ਆਦਿ ਵਰਗਾਂ ਦੇ ਮੁਕਾਬਲੇ ਵਿੱਚ 95 ਕਿਲੋ ਕੁਸ਼ਤੀ ਵਰਗ ਵਿੱਚ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸਿਕੰਦਰ ਸਿੰਘ ਚੱਕਲਾਂ ਵਿਰੁੱਧ ਮੁਕੱਦਮਾ ਦਰਜ

ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)- ਬੀਤੇ ਦਿਨੀਂ ਡੱਲਾਂ ਪੁਲਿਸ ਨੇ ਨਜ਼ਦੀਕੀ ਪਿੰਡ ਕਾਹਨਪੁਰ ਵਿਖੇ ਕੀਤੀ ਜਾ ਰਹੀ ਗ਼ੈਰ ਕਾਨੂੰਨੀ ਰੇਤੇ ਦੀ ਨਿਕਾਸੀ ਕਰਦੇ ਸਮੇਂ ਕਾਂਗਰਸੀ ਆਗੂ ਸਿਕੰਦਰ ਸਿੰਘ ਚੱਕਲਾਂ ਵਿਰੁੱਧ ਮਾਈਨਿੰਗ ਐਕਟ ਵਿਰੁੱਧ ਮੁਕੱਦਮਾ ਨੰਬਰ 82 ਦਰਜ ...

ਪੂਰੀ ਖ਼ਬਰ »

ਪੀ.ਜੀ.ਆਈ. ਚੰਡੀਗੜ੍ਹ ਲਈ ਮੁਫ਼ਤ ਬੱਸ ਸੇਵਾ ਤਿੰਨ ਦਿਨ ਲਈ ਬੰਦ ਰਹੇਗੀ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਸ੍ਰੀ ਗੁਰੂ ਰਾਮਦਾਸ ਸਮਾਜ ਸੇਵਾ ਵੈੱਲਫੇਅਰ ਕਲਚਰਲ ਸੁਸਾਇਟੀ ਨੂਰਪੁਰ ਬੇਦੀ ਵੱਲੋਂ ਪੀ.ਜੀ.ਆਈ. ਚੰਡੀਗੜ੍ਹ ਦੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਅਰੰਭ ਕੀਤੀ ਮੁਫ਼ਤ ਬੱਸ ਸੇਵਾ ਤਿੰਨ ਦਿਨ ਲਈ ਬੰਦ ਰਹੇਗੀ | ...

ਪੂਰੀ ਖ਼ਬਰ »

ਵਤਨ ਲਈ ਮਰ ਮਿੱਟਣ ਵਾਲੇ ਸ਼ਹੀਦ ਸਾਡੇ ਦੇਸ਼ ਦਾ ਸਭ ਤੋਂ ਵੱਡਾ ਸਰਮਾਇਆ- ਚੰਦੂਮਾਜਰਾ

ਪੁਰਖਾਲੀ, 12 ਅਗਸਤ (ਬੰਟੀ)- ਪਿੰਡ ਬੁਰਜਵਾਲਾ ਦੇ ਪੰਪੋਰ ਹਮਲੇ 'ਚ ਸ਼ਹੀਦ ਜਵਾਨ ਹੌਲਦਾਰ ਜਗਤਾਰ ਸਿੰਘ ਬੁਰਜਵਾਲਾ ਦੀ ਯਾਦ 'ਚ ਬਣਨ ਵਾਲੇ ਜਿੰਮ ਦੇ ਕਮਰੇ ਦਾ ਨੀਂਹ ਪੱਥਰ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਰੱਖਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਬਲਾਕ ਪੱਧਰੀ ਯੂਥ ਪਾਰਲੀਮੈਂਟ ਕਰਵਾਈ

ਬੇਲਾ, 12 ਅਗਸਤ (ਮਨਜੀਤ ਸਿੰਘ ਸੈਣੀ)-ਨਹਿਰੂ ਯੁਵਾ ਕੇਂਦਰ ਰੂਪਨਗਰ ਦੇ ਕੋਆਡੀਨੇਟਰ ਸੁਰਿੰਦਰ ਸੈਣੀ ਦੀ ਅਗਵਾਈ ਹੇਠ ਕ੍ਰਾਂਤੀਕਾਰੀ ਯੂਥ ਕਲੱਬ ਬੇਲਾ ਅਤੇ ਬੇਲਾ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਬੀ ਸ਼ਰਨ ਕੌਰ ਆਡੀਟੋਰੀਅਮ ਵਿਖੇ ਬਲਾਕ ਪੱਧਰੀ ਯੂਥ ...

ਪੂਰੀ ਖ਼ਬਰ »

ਪਿਤਾ ਵੱਲੋਂ ਬੇਟੇ ਨੂੰ ਜ਼ਮੀਨ ਦਾ ਹੱਕ ਨਾ ਦੇਣ ਕਾਰਨ ਬੇਟਾ ਪੇ੍ਰਸ਼ਾਨ, ਇਨਸਾਫ਼ ਦੀ ਮੰਗ

ਮੋਰਿੰਡਾ, 12 ਅਗਸਤ (ਕੰਗ)- ਨਜ਼ਦੀਕੀ ਪਿੰਡ ਢੰਗਰਾਲੀ ਦੇ ਵਸਨੀਕ ਕੁਲਵੰਤ ਸਿੰਘ(61) ਪੁੱਤਰ ਹਰਭਜਨ ਸਿੰਘ ਨੇ ਇੱਕ ਹਲਫ਼ੀਆ ਬਿਆਨ ਰਾਹੀਂ ਆਪਣੀ ਦਰਦ ਭਰੀ ਕਹਾਣੀ ਸੁਣਾਉਂਦਿਆਂ ਦੱਸਿਆ ਹੈ ਕਿ ਉਸ ਦੇ ਪਿਤਾ ਹਰਭਜਨ ਸਿੰਘ ਕੋਲ 8 ਏਕੜ ਜ਼ਮੀਨ ਪਿੰਡ ਢੰਗਰਾਲੀ ਵਿਚ ਸੀ ਜਿਸ ...

ਪੂਰੀ ਖ਼ਬਰ »

ਪਿੰਡ ਖਾਬੜਾ ਵਿਖੇ ਨਸ਼ਿਆਂ 'ਤੇ ਲਗਾਇਆ ਸੈਮੀਨਾਰ

ਰੂਪਨਗਰ, 12 ਅਗਸਤ (ਮਨਜਿੰਦਰ ਸਿੰਘ ਚੱਕਲ)-ਨਜ਼ਦੀਕੀ ਪਿੰਡ ਖਾਬੜਾ ਦੀ ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 'ਅਲੈਕਸ਼ਰੇਆ ਫਾਊਾਡੇਸ਼ਨ' ਵੱਲੋਂ ਨਸ਼ਿਆਂ ਤੋਂ ਲੱਗਣ ਵਾਲੀਆਂ ਬਿਮਾਰੀਆਂ ਤੇ ਉਨ੍ਹਾਂ ਤੋਂ ਬੱਚਣ ਦੇ ਉਪਾਅ 'ਤੇ ਸੈਮੀਨਾਰ ...

ਪੂਰੀ ਖ਼ਬਰ »

ਅਕੈਡਮੀ ਵਿਖੇ ਡਰਾਈਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਰੂਪਨਗਰ, 12 ਅਗਸਤ (ਪ.ਪ.)-ਸੰਤ ਕਰਮ ਸਿੰਘ ਅਕੈਡਮੀ ਵਿਚ ਐਜੂਕੇਸ਼ਨ ਸੈੱਲ ਦੇ ਸੈਮੀਨਾਰ ਦੌਰਾਨ ਐਸ.ਪੀ. ਟ੍ਰੈਫ਼ਿਕ ਸੁਰਿੰਦਰਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਏ.ਐਸ.ਆਈ. ਸੁਖਦੇਵ ਸਿੰਘ ਅਤੇ ਹੌਲਦਾਰ ਹਰਜਾਪ ਸਿੰਘ ਐਜੂਕੇਸ਼ਨ ਸੈੱਲ ਰੂਪਨਗਰ ਨੇ ਸੰਤ ਕਰਮ ਸਿੰਘ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਦੀ ਜਾਣਕਾਰੀ ਸਬੰਧੀ ਸੈਮੀਨਾਰ ਕਰਵਾਇਆ

ਸ੍ਰੀ ਚਮਕੌਰ ਸਾਹਿਬ, 12 ਅਗਸਤ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐੱਸ. ਐੱਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਵੱਲੋਂ ਅੱਜ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ ਵੱਲੋਂ ਇੱਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪੈਟਰੋਲੀਅਮ ਪਦਾਰਥਾਂ ਦੀ ਵਰਤੋਂ ਅਤੇ ਬੱਚਤ ਬਾਰੇ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੇ ਡਾ: ਅਨੰਤ ਰਾਮ ਬਣੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ

ਨੂਰਪੁਰ ਬੇਦੀ, 12 ਅਗਸਤ (ਹਰਦੀਪ ਸਿੰਘ ਢੀਂਡਸਾ)- ਲੰਬੇ ਸਮੇਂ ਤੋਂ ਨੂਰਪੁਰ ਬੇਦੀ ਇਲਾਕੇ ਦੇ ਪਸ਼ੂ ਪਾਲਕਾਂ ਦੀ ਸੇਵਾ ਕਰਨ ਵਾਲੇ ਵੈਟਰਨਰੀ ਡਾ. ਅਨੰਤ ਰਾਮ ਰੋਪੜ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਬਣ ਗਏ ਹਨ | ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ 'ਅਜੀਤ' ਨਾਲ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਕੈਡਟਾਂ ਨੇ ਮਨਾਇਆ ਵਣ-ਮਹਾਂਉਤਸਵ

ਸ੍ਰੀ ਅਨੰਦਪੁਰ ਸਾਹਿਬ, 12 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਕਰਨਲ ਆਰ. ਐਸ. ਗੁਲੇਰੀਆ ਕਮਾਂਡਿੰਗ ਅਫ਼ਸਰ ਅਤੇ ਕਰਨਲ ਵਿਵੇਕ ਜਸਵਾਲ ਪ੍ਰਬੰਧਕ ਅਫ਼ਸਰ 23 ਪੰਜਾਬ ਬਟਾਲੀਅਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਐਸ.ਜੀ. ਐਸ. ਖ਼ਾਲਸਾ ਸੀ. ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜਨ ਔਸ਼ਧੀ ਦਵਾਈਆਂ ਦੀ ਦੁਕਾਨ ਦਾ ਵਿਧਾਇਕ ਕੰਬੋਜ ਨੇ ਕੀਤਾ ਉਦਘਾਟਨ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ)-ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਐਸ.ਐਮ.ਓ ਰਣਜੀਤ ਸਿੰਘ ਦੀ ਅਗਵਾਈ 'ਚ ਕੇਂਦਰ ਸਰਕਾਰ ਦੀ ਸਕੀਮ ਜਨ ਔਸ਼ਧੀ ਤਹਿਤ ਸਸਤੀਆਂ ਦਵਾਈਆਂ ਦੀ ਦੁਕਾਨ ਦੀ ਸ਼ੁਰੂਆਤ ਕਰਨ ਲਈ ਇਕ ਸਮਾਰੋਹ ਕਰਵਾਇਆ ਗਿਆ | ਜਿਸ ਦਾ ਉਦਘਾਟਨ ਹਲਕਾ ਰਾਜਪੁਰਾ ਦੇ ...

ਪੂਰੀ ਖ਼ਬਰ »

ਰਣਧੀਰ ਸਿੰਘ ਪਹਿਰ ਚੁਣੇ ਨੰਬਰਦਾਰਾ ਯੂਨੀਅਨ ਦੇ ਤਹਿਸੀਲ ਪ੍ਰਧਾਨ

ਰਾਜਪੁਰਾ, 12 ਅਗਸਤ (ਜੀ.ਪੀ. ਸਿੰਘ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਰਾਜਪੁਰਾ ਦੀ ਇਕ ਬੈਠਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਮਹਿੰਦਰਗੰਜ ਵਿਚ ਯੂਨੀਅਨ ਦੇ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਚੱਕ ਅਤੇ ਯੂਨੀਅਨ ਦੇ ਚੀਫ਼ ਆਡੀਟਰ ਰਾਮ ਸਿੰਘ ਮਿਰਜ਼ਾਪੁਰ ਦੀ ਸਾਂਝੀ ...

ਪੂਰੀ ਖ਼ਬਰ »

ਯੂਥ ਆਗੂ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ-ਬ੍ਰਹਮ ਮਹਿੰਦਰਾ

ਪਟਿਆਲਾ, 12 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਐਨ.ਐਸ.ਯੂ.ਆਈ. ਦੇ ਪੰਜਾਬ ਪ੍ਰਧਾਨ ਦੇ ਉਮੀਦਵਾਰ ਗੁੱਗੀ ਜੈ ਸਿੰਘ ਪੁਰ ਦੀ ਅਗਵਾਈ ਹੇਠ ਯੂਥ ਕਾਂਗਰਸੀ ਦਾ ਇਕ ਵਫ਼ਦ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਮਿਲਣ ਪਹੁੰਚਿਆ | ਉਨ੍ਹਾਂ ਨੂੰ ਵਾਰਡ ਨੰ. 16 ਡੀ.ਐਮ.ਡਬਲਿਊ. ...

ਪੂਰੀ ਖ਼ਬਰ »

ਮਾਨਵਤਾ ਭਲਾਈ ਚੈਰੀਟੇਬਲ ਸੁਸਾਇਟੀ ਵੱਲੋਂ ਸੈਮੀਨਾਰ

ਪਟਿਆਲਾ, 12 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਮਾਨਵਤਾ ਭਲਾਈ ਚੈਰੀਟੇਬਲ ਸੁਸਾਇਟੀ ਪਟਿਆਲਾ ਵੱਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੇ ਕੈਰੀਅਰ ਸਬੰਧੀ ਕੈਰੀਅਰ ਅਕੈਡਮੀ ਭਾਦਸੋਂ ਰੋਡ ਪਟਿਆਲਾ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਅਜਾਇਬ ਸਿੰਘ ਬਿਸ਼ਨਪੁਰਾ ਪ੍ਰਤਾਪ ਨਗਰ ਸੁਧਾਰ ਸਭਾ ਦੇ ਪ੍ਰਧਾਨ ਬਣੇ

ਪਟਿਆਲਾ, 12 ਅਗਸਤ (ਜ.ਸ.ਢਿੱਲੋਂ)-ਪ੍ਰਤਾਪ ਨਗਰ ਪਟਿਆਲਾ ਵਿਖੇ ਨਗਰ ਨਿਵਾਸੀਆਂ ਦਾ ਇਕੱਠ ਹੋਇਆ ਜਿਸ ਵਿਚ ਸ੍ਰੀ ਨਰੇਸ਼ ਕੁਮਾਰ ਦੁੱਗਲ ਸਾਬਕਾ ਕੌਾਸਲਰ ਉਚੇਚੇ ਤੌਰ 'ਤੇ ਸ਼ਾਮਲ ਹੋਏ | ਮੁਹੱਲਾ ਵਾਸੀਆਂ ਨੇ ਇਕਮਤ ਹੋ ਕੇ ਸਰਬ ਸੰਮਤੀ ਨਾਲ ਪ੍ਰਤਾਪ ਨਗਰ ਸੁਧਾਰ ਸਭਾ ਦੇ ...

ਪੂਰੀ ਖ਼ਬਰ »

ਲੋਕਾਂ ਦੇ ਮਸਲਿਆਂ ਨੂੰ ਨਿਬੇੜਨ ਲਈ ਲੋਕ ਦਰਬਾਰ ਲਾਉਣ ਦਾ ਵੱਡਾ ਲਾਭ ਹੋ ਰਿਹੈ-ਹੈਰੀ ਮਾਨ

ਦੇਵੀਗੜ੍ਹ, 12 ਅਗਸਤ (ਮੁਖਤਿਆਰ ਸਿੰਘ ਨੋਗਾਵਾਂ)-ਪਿੰਡਾਂ ਦੇ ਲੋਕਾਂ ਦੇ ਮਸਲਿਆਂ ਅਤੇ ਝਗੜਿਆਂ ਨੂੰ ਨਿਬੇੜਨ ਲਈ ਇਕ ਪਲੇਟਫ਼ਾਰਮ 'ਤੇ ਅਧਿਕਾਰੀਆਂ ਨੂੰ ਇਕੱਠੇ ਕਰਕੇ ਲਾਏ ਜਾ ਰਹੇ ਲੋਕ ਦਰਬਾਰਾਂ ਦਾ ਲੋਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਨੰਬਰਦਾਰਾਂ ਦਾ ਵਫ਼ਦ ਹੱਕੀ ਮੰਗਾਂ ਲਈ ਪ੍ਰਮੁੱਖ ਸਕੱਤਰ ਨੂੰ ਮਿਲਿਆ

ਅਰਨੋਂ, 12 ਅਗਸਤ (ਦਰਸ਼ਨ ਸਿੰਘ ਪਰਮਾਰ)-ਪੰਜਾਬ ਨੰਬਰਦਾਰ ਯੂਨੀਅਨ ਦਾ ਇਕ ਵਫ਼ਦ ਹੱਕੀ ਮੰਗਾਂ ਲਈ ਕਾਰਜਕਾਰੀ ਸੂਬਾ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ ਦੀ ਅਗਵਾਈ ਹੇਠ ਕਰਨਬੀਰ ਸਿੰਘ ਸਿੱਧੂ ਪ੍ਰਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਪੰਜਾਬ ਨੂੰ ਮਿਲਿਆ | ਇਸ ਸਬੰਧ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX