ਤਾਜਾ ਖ਼ਬਰਾਂ


ਡੇਰਾ ਸੱਚਾ ਸੌਦਾ ਪ੍ਰਮੁੱਖ ਖ਼ਿਲਾਫ਼ ਸਰੀਰਕ ਸ਼ੋਸ਼ਣ ਮਾਮਲੇ 'ਤੇ ਹੋਈ ਸੁਣਵਾਈ, ਫ਼ੈਸਲਾ 25 ਅਗਸਤ ਨੂੰ
. . .  12 minutes ago
ਪੰਚਕੂਲਾ, 17 ਅਗਸਤ - ਡੇਰਾ ਸੱਚਾ ਸੌਦਾ ਪ੍ਰਮੁੱਖ ਰਾਮ ਰਹੀਮ ਖ਼ਿਲਾਫ਼ ਸਾਧਵੀ ਸਰੀਰਕ ਸ਼ੋਸ਼ਣ ਮਾਮਲੇ 'ਚ ਅੱਜ ਪੰਚਕੂਲਾ ਵਿਖੇ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ 'ਚ ਸੁਣਵਾਈ ਹੋਈ। ਇਸ ਮੌਕੇ ਦੋਵਾਂ ਧਿਰਾਂ...
ਮੋਟਰ 'ਤੇ ਸੁੱਤੇ ਪਏ ਵਿਅਕਤੀ ਦਾ ਕਤਲ
. . .  49 minutes ago
ਗੜ੍ਹਸ਼ੰਕਰ, 17 ਅਗਸਤ (ਧਾਲੀਵਾਲ) - ਗੜ੍ਹਸ਼ੰਕਰ ਨੇੜਲੇ ਪਿੰਡ ਰੋਡ ਮਜਾਰਾ ਵਿਖੇ ਪਿੰਡ ਤੋਂ ਬਾਹਰਵਾਰ ਮੋਟਰ 'ਤੇ ਸੁੱਤੇ ਪਏ ਰਾਜ ਕੁਮਾਰ ਨਾਮੀ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਜਾਣ...
ਸੰਘੇ ਜਗੀਰ ਦੀ ਸਰਪੰਚਣੀ ਮੁਅੱਤਲ
. . .  59 minutes ago
ਨੂਰਮਹਿਲ, 17 ਅਗਸਤ (ਜਸਵਿੰਦਰ ਸਿੰਘ ਲਾਂਬਾ) - ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਪੰਜਾਬ ਨੇ ਮਾਲੀ ਬੇਨਿਯਮੀਆਂ ਦੇ ਦੋਸ਼ 'ਚ ਪਿੰਡ ਸੰਘੇ ਜਗੀਰ...
ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ 'ਚ ਫਲੂ ਕਾਰਨਰ ਸਥਾਪਿਤ ਕਰਨ ਦੇ ਹੁਕਮ
. . .  about 1 hour ago
ਚੰਡੀਗੜ੍ਹ, 17 ਅਗਸਤ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਸਵਾਈਨ ਫਲੂ ਨਾਲ ਮੌਤ ਦਰ ਅਤੇ ਇਸ ਬਿਮਾਰੀ ਨੂੰ ਕੰਟਰੋਲ ਕਰਨ ਦੇ ਮਕਸਦ ਨਾਲ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਸਿਵਲ ਹਸਪਤਾਲਾਂ 'ਚ ਫਲੂ ਕਾਰਨਰ ਸਥਾਪਿਤ ਕਰਨ...
ਗਾਜ਼ੀਆਬਾਦ 'ਚ ਲੜਕੀ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ
. . .  about 1 hour ago
ਗਾਜ਼ੀਆਬਾਦ, 17 ਅਗਸਤ - ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਪੈਂਦੇ ਰਜਿੰਦਰ ਨਗਰ ਵਿਖੇ ਦਿਨ ਦਿਹਾੜੇ ਮੋਟਰ ਸਾਈਕਲ ਸਵਾਰ 2 ਵਿਅਕਤੀਆਂ ਨੇ ਇੱਕ ਲੜਕੀ...
ਬਿਹਾਰ : ਭਾਰੀ ਬਰਸਾਤ ਤੇ ਹੜ੍ਹਾਂ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਪਟਨਾ, 17 ਅਗਸਤ - ਭਾਰੀ ਬਰਸਾਤ ਤੇ ਹੜ੍ਹਾਂ ਦੇ ਚੱਲਦਿਆਂ ਕਟਿਹਾਰ ਡਿਵੀਜ਼ਨ 'ਚ ਪਾਣੀ ਭਰਨ ਕਾਰਨ ਰੇਲਵੇ ਨੇ ਅੱਜ 25, 18 ਅਗਸਤ ਨੂੰ 15 ਅਤੇ 19 ਅਗਸਤ...
ਸੰਨ '47 ਦੀ ਦੁਖਦਾਈ ਵੰਡ ਨੂੰ ਦਰਸਾਉਂਦੇ 'ਪਾਰਟੀਸ਼ਨ ਮਿਊਜ਼ੀਅਮ' ਦੇ ਵਿਸਥਾਰ ਦਾ ਮੁੱਖ ਮੰਤਰੀ ਵੱਲੋਂ ਉਦਘਾਟਨ
. . .  about 2 hours ago
ਅੰਮ੍ਰਿਤਸਰ, 17 ਅਗਸਤ (ਜਸਵੰਤ ਸਿੰਘ ਜੱਸ, ਸੁਰਿੰਦਰ ਕੋਛੜ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਤਤਕਾਲੀ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਕੋਤਵਾਲੀ ਦੀ ਇਤਿਹਾਸਕ ਇਮਾਰਤ 'ਚ ਆਰੰਭ ਕੀਤੇ ਗਏ ਸੰਨ 1947 ਦੀ ਦੁਖਦਾਈ...
ਬਿਹਾਰ : 'ਵੰਦੇ ਮਾਤਰਮ' ਦਾ ਨਿਰਾਦਰ ਕਰਨ ਦੇ ਦੋਸ਼ 'ਚ ਤੇਜੱਸਵੀ ਯਾਦਵ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਪਟਨਾ, 17 ਅਗਸਤ - ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜੱਸਵੀ ਯਾਦਵ ਖ਼ਿਲਾਫ਼ ਟਵੀਟ 'ਚ 'ਵੰਦੇ ਮਾਤਰਮ' ਦਾ ਨਿਰਾਦਰ ਕਰਨ ਦੇ ਦੋਸ਼ 'ਚ ਦਰਭੰਗਾ ਵਿਖੇ...
ਚੰਡੀਗੜ੍ਹ ਜਬਰ ਜਨਾਹ ਮਾਮਲਾ : ਪੁਲਿਸ ਦੇ ਸ਼ੱਕੀ ਦਾ ਸਕੈੱਚ ਕੀਤਾ ਜਾਰੀ
. . .  about 3 hours ago
ਸ਼ਿਵ ਲਾਲ ਡੋਡਾ ਦੀ ਜ਼ਮਾਨਤ ਅਰਜ਼ੀ ਰੱਦ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਫਰੀਦਕੋਟ / ਮੁਕਤਸਰ

ਆਜ਼ਾਦੀ ਘੁਲਾਟੀਏ ਦੇ ਪੋਤਰੇ ਦੀ ਕੁੱਟਮਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਡੀ.ਐਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ

ਗਿੱਦੜਬਾਹਾ, 12 ਅਗਸਤ (ਸ਼ਿਵਰਾਜ ਸਿੰਘ ਰਾਜੂ, ਪਰਮਜੀਤ ਸਿੰਘ ਥੇੜ੍ਹੀ)-ਫ਼ਰੀਡਮ ਫਾਈਟਰ ਉਤਰਾ ਅਧਿਕਾਰੀ ਜਥੇਬੰਦੀ ਪੰਜਾਬ ਨੇ ਮਧੀਰ ਦੇ ਆਜ਼ਾਦੀ ਘੁਲਾਟੀਏ ਦੇ ਪੋਤਰੇ ਜਗਰੂਪ ਸਿੰਘ ਦੀ ਕੁੱਟਮਾਰ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਡੀ.ਐਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ | ਇਸ ਭੁੱਖ ਹੜਤਾਲ ਵਿਚ ਪੀੜਤ ਜਗਰੂਪ ਸਿੰਘ ਦੇ ਭਰਾ ਰਣਧੀਰ ਸਿੰਘ ਤੇ 10 ਸਾਲਾਂ ਦੀ ਸਿੱਖ ਲੜਕੀ ਪਿ੍ੰਸਪ੍ਰੀਤ ਕੌਰ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਸਿੱਖ ਲੜਕੀ ਪਿ੍ੰਸਪ੍ਰੀਤ ਕੌਰ ਨੇ ਆਪਣੇ ਪਿਤਾ ਨੂੰ ਇਨਸਾਫ਼ ਦਿਵਾਉਣ ਲਈ ਸਿੱਖ ਜਥੇਬੰਦੀਆਂ ਦੇ ਸਾਥ ਦੀ ਮੰਗ ਵੀ ਕੀਤੀ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਜਦੋਂ ਤੱਕ ਥਾਣਾ ਕੋਟਭਾਈ ਦੇ ਮੁਖੀ ਕ੍ਰਿਸ਼ਨ ਕੁਮਾਰ 'ਤੇ ਮਾਮਲਾ ਦਰਜ ਕਰਕੇ ਦੇਸ਼ ਭਗਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਉਸ ਸਮੇਂ ਤੱਕ ਗਿੱਦੜਬਾਹਾ ਦੇ ਡੀ.ਐਸ.ਪੀ. ਦਫ਼ਤਰ ਮੂਹਰੇ ਇਹ ਭੁੱਖ ਹੜਤਾਲ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਪੰਜਾਬ ਪੱਧਰੀ ਮੀਟਿੰਗ ਕਰਕੇ ਆਜ਼ਾਦੀ ਦਿਹਾੜੇ 'ਤੇ ਸ਼ਮੂਲੀਅਤ ਕਰਨ ਸਬੰਧੀ ਵਿਚਾਰ ਕੀਤਾ ਜਾਵੇਗਾ | ਇਸ ਮੌਕੇ ਮਨਜੀਤ ਇੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਬਲਜੀਤ ਸਿੰਘ ਲਹਿਰੀ ਸਕੱਤਰ ਪੰਜਾਬ, ਅਵਤਾਰ ਸਿੰਘ ਨਿਵੀਆ, ਯੁੱਧਵੀਰ ਸਿੰਘ ਬਲਾਕ ਪ੍ਰਧਾਨ ਆਦਿ ਵੀ ਹਾਜ਼ਰ ਸਨ | ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੱਜ ਉਨ੍ਹਾਂ ਸ: ਮੁਖਵਿੰਦਰ ਸਿੰਘ ਛੀਨਾ ਆਈ.ਜੀ. ਬਠਿੰਡਾ ਨਾਲ ਮੁਲਾਕਾਤ ਕੀਤੀ ਹੈ ਤਾਂ ਉਨ੍ਹਾਂ ਵਿਸ਼ਵਾਸ਼ ਦਿਵਾਇਆ ਹੈ ਕਿ ਉਕਤ ਥਾਣਾ ਮੁਖੀ ਅੱਜ ਤੋਂ ਬਾਅਦ ਥਾਣਾ ਕੋਟਭਾਈ ਵਿਖੇ ਆਪਣੀ ਡਿਊਟੀ 'ਤੇ ਨਹੀਂ ਜਾਵੇਗਾ ਅਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਤੋਂ ਬਾਅਦ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |


ਖ਼ਬਰ ਸ਼ੇਅਰ ਕਰੋ

15 ਅਗਸਤ ਤੋਂ 30 ਅਕਤੂਬਰ ਤੱਕ 'ਗਰਾਮ ਊਦੈ ਸੇ ਭਾਰਤ ਊਦੈ ਅਭਿਆਨ' ਮਨਾਇਆ ਜਾਵੇਗਾ- ਡੀ.ਸੀ.

ਫ਼ਰੀਦਕੋਟ, 12 ਅਗਸਤ (ਅਜੀਤ ਬਿਊਰੋ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਏਜੰਸੀ ਤੇ ਪੰਚਾਇਤੀ ਰਾਜ ਸੰਸਥਾ ਪੰਜਾਬ ਸਰਕਾਰ ਵੱਲੋਂ 15 ਅਗਸਤ ਤੋਂ 30 ਅਕਤੂਬਰ ਤੱਕ 'ਗਰਾਮ ਊਦੈ ਸੇ ਭਾਰਤ ਊਦੈ ਅਭਿਆਨ' ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਇਸ ...

ਪੂਰੀ ਖ਼ਬਰ »

ਕਰਜ਼ਾ ਮੋੜਨ ਵਾਲੇ ਕਿਸਾਨ ਨੂੰ ਵੀ ਬੈਂਕ ਨੇ ਹਵਾਲਾਤ ਦਿਖਾਈ

ਗਿੱਦੜਬਾਹਾ, 12 ਅਗਸਤ (ਪਰਮਜੀਤ ਸਿੰਘ ਥੇੜ੍ਹੀ, ਸ਼ਿਵਰਾਜ ਸਿੰਘ ਰਾਜੂ)-ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਖੁਦਕੁਸ਼ੀਆਂ ਨਾ ਕਰਨ ਦੀ ਅਪੀਲ ਕਰਦਿਆਂ ਕਿਸਾਨਾਂ ਦੇ ਬੈਂਕ ਕਰਜ਼ੇ ਮਾਫ਼ ਕਰਨ ਦਾ ਭਰੋਸਾ ਦਿਵਾਇਆ ਹੈ, ...

ਪੂਰੀ ਖ਼ਬਰ »

ਲੇਬਰ ਠੇਕੇਦਾਰਾਂ ਵੱਲੋਂ ਭੂਮੀ ਰੱਖਿਆ ਵਿਭਾਗ ਦੇ ਐਸ.ਡੀ.ਓ. 'ਤੇ ਠੇਕੇਦਾਰੀ ਕਰਨ ਦੇ ਦੋਸ਼

ਮੰਡੀ ਕਿੱਲਿਆਂਵਾਲੀ, 12 ਅਗਸਤ (ਇਕਬਾਲ ਸਿੰਘ ਸ਼ਾਂਤ)-ਭੂਮੀ ਰੱਖਿਆ ਵਿਭਾਗ ਦੇ ਤਹਿਤ ਖੇਤਾਂ ਵਿੱਚ ਜ਼ਮੀਨਦੋਜ਼ ਪਾਈਪਾਂ ਦੀ ਲੇਬਰ ਠੇਕੇਦਾਰ ਵਾਲੇ ਪਰਮਜੀਤ ਸਿੰਘ ਚੰਨੰੂ ਅਤੇ ਰਾਮ ਸਿੰਘ ਚੰਨੰੂ ਨੇ ਵਿਭਾਗੀ ਅਮਲੇ ਉਪਰ ਅਸਿੱਧੇ ਤੌਰ 'ਤੇ ਕਥਿਤ ਠੇਕੇਦਾਰੀ ਕਰਨ ਦੇ ...

ਪੂਰੀ ਖ਼ਬਰ »

ਐਸ.ਟੀ.ਐਫ਼. ਦੀ ਟੀਮ ਨੇ ਕੇਲਿਆਂ ਦੇ ਭਰੇ ਟਰੱਕ 'ਚੋਂ 8 ਕਿੱਲੋ ਚੂਰਾ ਪੋਸਤ ਕੀਤਾ ਬਰਾਮਦ

ਲੰਬੀ, 12 ਅਗਸਤ (ਮੇਵਾ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਐਸ.ਟੀ.ਐਫ਼ ਦੇ ਇੰਚਾਰਜ ਜਸਵੀਰ ਸਿੰਘ ਐਸ.ਆਈ ਦੀ ਅਗਵਾਈ 'ਚ ਏ.ਐਸ.ਆਈ ਪਿ੍ਤਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਏ.ਐਸ.ਆਈ ਸੁਖਚੈਨ ਸਿੰਘ, ਏ.ਐਸ.ਆਈ ਰਣਜੀਤ ਸਿੰਘ, ਹੈੱਡ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਸਬੰਧ 'ਚ ਪੁਲਿਸ ਵੱਲੋਂ ਜਨਤਕ ਥਾਵਾਂ ਦੀ ਚੈਕਿੰਗ

ਜੈਤੋ, 12 ਅਗਸਤ (ਭੋਲਾ ਸ਼ਰਮਾ, ਗਾਬੜੀਆ )-ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਫ਼ਰੀਦਕੋਟ ਡਾ. ਨਾਨਕ ਸਿੰਘ ਵੱਲੋਂ ਆਜ਼ਾਦੀ ਦਿਵਸ ਨੂੰ ਧਿਆਨ 'ਚ ਰੱਖਦੇ ਹੋਏ ਸਬ-ਡਵੀਜ਼ਨ ਜੈਤੋ 'ਚ ਚੌਕਸੀ ਵਧਾ ਦੇਣ ਲਈ ਹੁਕਮ ਜਾਰੀ ਕਰ ਦਿੱਤੇ ਹਨ | ਇਨ੍ਹਾਂ ਹੁਕਮਾਂ ਦੇ ਅਧੀਨ ਡੀ.ਐੱਸ.ਪੀ. ...

ਪੂਰੀ ਖ਼ਬਰ »

ਜ਼ਖ਼ਮੀ ਮਰੀਜ਼ ਵੱਲੋਂ ਮੈਡੀਕਲ ਕਾਲਜ ਦੇ ਡਾਕਟਰਾਂ 'ਤੇ ਇਲਾਜ ਨਾ ਕਰਨ ਤੇ ਦੁਰਵਿਹਾਰ ਦਾ ਦੋਸ਼

ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਸੜਕ ਹਾਦਸੇ 'ਚ ਜਖ਼ਮੀ ਹੋਏ ਇਕ ਮਜ਼ਦੂਰ ਪਰਿਵਾਰ ਨਾਲ ਸੰਬੰਧਤ ਨੌਜਵਾਨ ਵੱਲੋਂ ਉਸਦਾ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਐਮਰਜੈਂਸੀ ਵਿਭਾਗ 'ਚ ਇਲਾਜ ਨਾ ਕਰਨ ਅਤੇ ਦੁਰਵਿਹਾਰ ਕਰਨ ਦੇ ਦੋਸ਼ ਲਗਾਏ ਗਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ 'ਚ ਨੌਜਵਾਨ ਕਾਬੂ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਜੈਤੋ ਪੁਲਿਸ ਨੇ ਇਕ ਨੌਜਵਾਨ ਤੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਉਸ ਵਿਰੁੱਧ ਐਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ ਸੁਨੀਲ ਕੁਮਾਰ ਸ਼ਰਮਾ ਅਨੁਸਾਰ ਸਹਾਇਕ ਥਾਣੇਦਾਰ ਰਣਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਨਾਬਾਲਗ ਨੂੰ ਅਗਵਾ ਕਰਨ ਦਾ ਕੇਸ ਦਰਜ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਇੱਥੋਂ ਦੀ ਧਾਨਕ ਬਸਤੀ 'ਚ ਵੱਸਦੇ ਇਕ ਗ਼ਰੀਬ ਪਰਿਵਾਰ ਦੇ 4 ਅਗਸਤ ਨੂੰ ਗੁੰਮ ਹੋਏ ਲੜਕੇ ਦੇ ਸਬੰਧ 'ਚ ਪੁਲਿਸ ਨੇ ਅਗਵਾ ਦਾ ਕੇਸ ਦਰਜ ਕੀਤਾ ਹੈ | ਕਥਿਤ ਅਗਵਾ ਕੀਤੇ ਗਏ ਅਮਨਦੀਪ ਦੇ ਪਿਤਾ ਕਿ੍ਸ਼ਨ ਲਾਲ ਅਨੁਸਾਰ ਉਸਦਾ ਬੇਟਾ ਦਸਵੀਂ 'ਚ ...

ਪੂਰੀ ਖ਼ਬਰ »

ਜੈਤੋ ਜ਼ੋਨ ਦੀਆਂ ਖੇਡਾਂ 'ਚੋਂ ਰੋੜੀ ਕਪੂਰਾ ਸਕੂਲ ਨੇ ਖੋ-ਖੋ 'ਚ ਕੀਤੀ ਜਿੱਤ ਪ੍ਰਾਪਤ

ਜੈਤੋ, 12 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀ ਕਪੂਰਾ ਦੇ ਖੇਡ ਸਟੇਡੀਅਮ 'ਚ ਜੈਤੋ ਜ਼ੋਨ ਦੀਆਂ ਖੇਡਾਂ ਦੇ ਸਮਾਪਤੀ ਸਮਾਗਮ ਦੇ ਮੁੱਖ ਮਹਿਮਾਨ ਥਾਣਾ ਜੈਤੋ ਦੇ ਐੱਸ.ਐੱਚ.ਓ ਸੁਨੀਲ ਕੁਮਾਰ ਸ਼ਰਮਾ ਉਚੇਚੇ 'ਤੇ ਸ਼ਾਮਿਲ ਹੋਏ | ਉਨ੍ਹਾਂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਭਾਕਿਯੂ (ਉਗਰਾਹਾਂ) ਇਕਾਈ ਮੱਤਾ ਦੇ ਪ੍ਰਧਾਨ ਨਿਯੁਕਤ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਿੰਡ ਮੱਤਾ 'ਚ ਆਪਣੀ ਇਕਾਈ ਸਥਾਪਿਤ ਕੀਤੀ ਹੈ | ਨਵ-ਗਠਿਤ ਇਕਾਈ ਦੇ ਪ੍ਰਧਾਨ ਬਲਵਿੰਦਰ ਸਿੰਘ ਨੂੰ ਬਣਾਇਆ ਗਿਆ ਹੈ | ਬਲਾਕ ਪ੍ਰਧਾਨ ਸੁਖਦੇਵ ਸਿੰਘ ਰਣ ਸਿੰਘ ਵਾਲਾ ਤੇ ਜਨਰਲ ਸਕੱਤਰ ਹਰਪ੍ਰੀਤ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਬੂਥ ਲੈਵਲ ਚੋਣ ਪ੍ਰਕਿਰਿਆ 'ਚ ਵਧ ਚੜ੍ਹ ਕੇ ਹਿੱਸਾ ਲੈਣ-ਬਲਜੀਤ ਚਹਿਲ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਕਾਂਗਰਸ ਦੇ ਆਲ ਇੰਡੀਆ ਜਨਰਲ ਸੈਕਟਰੀ ਰਾਹੁਲ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਤੇ ਪੰਜਾਬ 'ਚ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੁਮਾਰੀ ਸ਼ੈਲਜਾ ਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਬੂਥ ਲੈਵਲ ਚੋਣ ...

ਪੂਰੀ ਖ਼ਬਰ »

ਸਿੱਖ ਸੰਗਤਾਂ ਵੱਲੋਂ ਕੋਟਕਪੂਰਾ 'ਚ ਰੋਸ ਧਰਨਾ ਕੱਲ੍ਹ

ਮੰਡੀ ਬਰੀਵਾਲਾ, 12 ਅਗਸਤ (ਨਿਰਭੋਲ ਸਿੰਘ)-ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੇ ਦੋਸ਼ੀਆਂ ਦੀ ਭਾਲ ਨਾ ਕਰਨ, ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਨਾ ਹੋਣ ਕਰਕੇ ਸਿੱਖ ਸੰਗਤਾਂ ਵੱਲੋਂ ਕੋਟਕਪੂਰਾ ਦੇ ਬੱਤੀਆਂ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਅਗਵਾਈ 'ਚ ਹਰ ਲੋੜਵੰਦ ਨੂੰ ਮਿਲੇਗਾ ਜਾਬ ਕਾਰਡ- ਢਿਲਵਾਂ

ਕੋਟਕਪੂਰਾ, 12 ਅਗਸਤ (ਮੋਹਰ ਗਿੱਲ)-ਢਿਲਵਾਂ ਕਲਾਂ ਵਿਖੇ ਮਨਰੇਗਾ ਦੇ ਜਾਬ ਕਾਰਡ ਵੰਡਣ ਸਮੇਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਢਿਲਵਾਂ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਕਿ ਮੁਹੰਮਦ ਸਦੀਕ ਸਾਬਕਾ ਵਿਧਾਇਕ ਹਲਕਾ ਜੈਤੋ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਰੁਪਾਣਾ, 12 ਅਗਸਤ (ਜਗਜੀਤ ਸਿੰਘ)-ਅਬੋਹਰ ਬਰਾਂਚ ਦੀ ਨਹਿਰ 'ਚ ਪਿੰਡ ਸੋਥਾ ਕੋਲ ਅਣਪਛਾਤੇ ਨੌਜਵਾਨ ਦੀ ਤੈਰਦੀ ਹੋਈ ਲਾਸ਼ ਦੀ ਜਾਣਕਾਰੀ ਮਿਲਣ 'ਤੇ ਚੌਕੀ ਚੱਕ ਦੂਹੇਵਾਲਾ ਦੀ ਪੁਲਿਸ ਪਾਰਟੀ ਨੇ ਮੌਕੇ'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਉਸ ਦੀ ਪਹਿਚਾਣ ਲਈ 72 ...

ਪੂਰੀ ਖ਼ਬਰ »

ਖੇਤਾ ਸਿੰਘ ਬਰਾੜ ਦੀ ਯਾਦ 'ਚ ਸ਼ਮਸ਼ਾਨਘਾਟ ਲਈ ਦਿੱਤੇ 51000 ਦੇ ਬੈਂਚ

ਮੰਡੀ ਲੱਖੇਵਾਲੀ, 12 ਅਗਸਤ (ਮਿਲਖ ਰਾਜ)-ਨਜ਼ਦੀਕੀ ਪਿੰਡ ਭਾਗਸਰ ਦੇ ਉਘੇ ਸਮਾਜ ਸੇਵਕ ਰਹੇ ਸਵ: ਖੇਤਾ ਸਿੰਘ ਬਰਾੜ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਨਕਸ਼ੇ-ਕਦਮ 'ਤੇ ਚੱਲਦਿਆਂ ਪਿੰਡ ਦੇ ਸ਼ਮਸ਼ਾਨਘਾਟ ਲਈ 51000 ਦੇ ਬੈਠਣ ਵਾਲੇ ਬੈਂਚ ਲੈ ਕੇ ਦਿੱਤੇ ਹਨ ਤਾਂ ਜੋ ਪਿੰਡ ...

ਪੂਰੀ ਖ਼ਬਰ »

ਰਾਜ ਪੱਧਰੀ ਸਨਮਾਨ ਲਈ ਚੁਣੇ ਜਾਣ 'ਤੇ ਡਾ: ਪਰੂਥੀ ਨੂੰ ਵਧਾਈ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਮਾਜ ਸੇਵਕ ਡਾ: ਨਰੇਸ਼ ਪਰੂਥੀ ਦੀ 15 ਅਗਸਤ ਨੂੰ ਗੁਰਦਾਸਪੁਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਮੌਕੇ ਸਨਮਾਨ ਲਈ ਚੋਣ ਹੋਈ | ਇਸ ਪ੍ਰਾਪਤੀ 'ਤੇ ਸੰਕਲਪ ਐਜੂਕੇਸ਼ਨਲ ਵੈਲਫ਼ੇਅਰ ...

ਪੂਰੀ ਖ਼ਬਰ »

ਰਾਜ ਪੱਧਰੀ ਸਨਮਾਨ ਲਈ ਚੁਣੇ ਜਾਣ 'ਤੇ ਡਾ: ਪਰੂਥੀ ਨੂੰ ਵਧਾਈ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਮਾਜ ਸੇਵਕ ਡਾ: ਨਰੇਸ਼ ਪਰੂਥੀ ਦੀ 15 ਅਗਸਤ ਨੂੰ ਗੁਰਦਾਸਪੁਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਮੌਕੇ ਸਨਮਾਨ ਲਈ ਚੋਣ ਹੋਈ | ਇਸ ਪ੍ਰਾਪਤੀ 'ਤੇ ਸੰਕਲਪ ਐਜੂਕੇਸ਼ਨਲ ਵੈਲਫ਼ੇਅਰ ...

ਪੂਰੀ ਖ਼ਬਰ »

ਨਵੀਆਂ ਲੀਹਾਂ ਪਾਉਂਦੇ ਵਾਚਿਕ ਅਭਿਨੈ ਨਾਟ ਉਤਸਵ ਦਾ ਸ਼ੁੱਭ ਆਗ਼ਾਜ਼

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਨਾਟਕ ਅਤੇ ਰੰਗਮੰਚ ਨੂੰ ਪ੍ਰਫੱੁਲਿਤ ਕਰਨ ਦੇ ਆਸ਼ੇ ਨਾਲ ਹੋਂਦ ਵਿਚ ਆਈ ਨਾਟ ਸੰਸਥਾ ਮੰਤਵਯ ਰੰਗ ਪਰਿਵਾਰ ਨੇ ਅੱਜ ਭਗਤ ਸਿੰਘ ਕਿਤਾਬ ਘਰ ਦੇ ਸਹਿਯੋਗ ਨਾਲ ਪੰਜਾਬੀ ਨਾਟਕ ਕਾਰ ਕਪੂਰ ਸਿੰਘ ਘੁੰਮਣ ਨੂੰ ਸਮਰਪਿਤ ਵਾਚਿਕ ਅਭਿਨੈ ...

ਪੂਰੀ ਖ਼ਬਰ »

ਜੀ.ਟੀ.ਬੀ ਕਾਲਜ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ ਅੱਜ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਗੁਰੂ ਤੇਗ਼ ਬਹਾਦਰ ਖ਼ਾਲਸਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਛਾਪਿਆਂਵਾਲੀ ਵੱਲੋਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ 13 ਅਗਸਤ ਨੂੰ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਮਨਾਇਆ ਜਾ ਰਿਹਾ ਹੈ | ਜਿਸ ਵਿਚ ਜੀ.ਟੀ.ਬੀ. ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਸੁਚਾਰੂ ਪ੍ਰਬੰਧਾਂ ਲਈ ਆਮ ਆਦਮੀ ਪਾਰਟੀ ਵੱਲੋਂ ਮੰਗ-ਪੱਤਰ

ਕੋਟਕਪੂਰਾ, 12 ਅਗਸਤ (ਮੇਘਰਾਜ)-ਸਿਵਲ ਹਸਪਤਾਲ ਕੋਟਕਪੂਰਾ ਵਿਖੇ ਹਸਪਤਾਲ ਦੀ ਦੇਖ-ਰੇਖ ਅਤੇ ਸੁਚਾਰੂ ਪ੍ਰਬੰਧਾਂ ਲਈ ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਵੱਲੋਂ ਪਾਰਟੀ ਆਗੂ ਨਰਿੰਦਰ ਸਿੰਘ ਰਾਠੌਰ ਦੀ ਅਗਵਾਈ 'ਚ ਐੱਸ.ਡੀ.ਐਮ ਕੋਟਕਪੂਰਾ ਡਾ. ਮਨਦੀਪ ਕੌਰ ਨੂੰ ਮੰਗ-ਪੱਤਰ ...

ਪੂਰੀ ਖ਼ਬਰ »

ਸਰਕਾਰੀ ਜਾਇਦਾਦ ਨਾਲ ਛੇੜਛਾੜ ਕਰਦੇ ਹੋਏ ਗਲੀ ਦੀ ਕੰਧ ਢਾਹੀ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਮੇਨ ਬਾਜ਼ਾਰ ਗਲੀ ਨੰ: 2 ਜੋ ਪਿਛਲੇ ਲਗਭਗ 65 ਸਾਲਾਂ ਤੋਂ ਆਵਾਜਾਈ ਲਈ ਸਰਕਾਰ ਵੱਲੋਂ ਦੀਵਾਰ ਬਣਾ ਕੇ ਬੰਦ ਕੀਤੀ ਗਈ ਸੀ, ਅੱਜ ਕੁੱਝ ਸ਼ਰਾਰਤੀ ਅਨਸਰਾਂ ਨੇ ਦੀਵਾਰ ਢਾਹ ਦਿੱਤੀ ਹੈ | ਜਿਸ ਕਾਰਨ ਗਲੀ ਵਾਸੀਆਂ ਵਿਚ ਰੋਸ ਦੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੋਟੀਵੇਟਰਾਂ ਦੀ ਮੀਟਿੰਗ

ਕੋਟਕਪੂਰਾ, 12 ਅਗਸਤ (ਮੇਘਰਾਜ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਜ਼ਿਲ੍ਹਾ ਫ਼ਰੀਦਕੋਟ ਵਿਖੇ ਕੰਮ ਕਰਦੇ ਮਾਸਟਰ ਮੋਟੀਵੇਟਰ ਤੇ ਮੋਟੀਵੇਟਰਾਂ ਦੀ ਮੀਟਿੰਗ ਸਥਾਨਕ ਨਗਰ ਕੌਾਸਲ ਪਾਰਕ ਵਿਖੇ ਹੋਈ | ਮੀਟਿੰਗ 'ਚ ਮਾਸਟਰ ਮੋਟੀਵੇਟਰ ਤੇ ਮੋਟੀਵੇਟਰਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਯੰਗ ਸਟਾਰ ਕਲੱਬ ਵੱਲੋਂ ਸਫ਼ਾਈ ਅਭਿਆਨ ਸ਼ੁਰੂ

ਕੋਟਕਪੂਰਾ, 12 ਅਗਸਤ (ਮੋਹਰ ਗਿੱਲ)-ਨਹਿਰੂ ਯੁਵਾ ਕੇਂਦਰ ਫ਼ਰੀਦਕੋਟ ਦੇ ਕੋਆਰਡੀਨੇਟਰ ਰਘਬੀਰ ਸਿੰਘ ਖਹਿਰਾ ਦੇ ਨਿਰਦੇਸ਼ 'ਤੇ ਗੁਰੂ ਤੇਗ਼ ਬਹਾਦਰ ਨਗਰ ਢਿਲਵਾਂ ਕਲਾਂ ਦੇ ਯੰਗ ਸਟਾਰ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਫ਼ਾਈ ਅਭਿਆਨ 'ਚ ਆਪਣਾ ਯੋਗਦਾਨ ...

ਪੂਰੀ ਖ਼ਬਰ »

'ਜੇਲ੍ਹ ਭਰੋ' ਅੰਦੋਲਨ ਸਬੰਧੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਕੀਤਾ ਝੰਡਾ ਮਾਰਚ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਸਵਾਮੀਨਾਥਨ ਰਿਪੋਰਟ ਹਕੂਮਤ ਦੀ ਪੌੜੀ ਦੇ ਸਿਖਰਲੇ ਪਾਵੇ ਨੂੰ ਹੱਥ ਪਾਉਣ ਲਈ ਹਾਕਮਾਂ ਲਈ ਪੌਡੇ ਬਣੀ ਹੈ | ਕੇਂਦਰ ਤੇ ਰਾਜ ਸਰਕਾਰਾਂ ਸੱਤਾ ਹਥਿਆਉਣ ਲਈ ਇਸ ਰਿਪੋਰਟ ਨੂੰ ਕਿਸਾਨੀ 'ਚ ਪ੍ਰਚਾਰ ਕੇ ਵੋਟਾਂ ਬਟੋਰਦੀਆਂ ਹਨ ਤੇ ਸੱਤਾਨਸ਼ੀਨ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀ ਮੀਟਿੰਗ 'ਚ ਮੰਗਾਂ ਬਾਰੇ ਵਿਚਾਰਾਂ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਸਥਾਨਕ ਬਾਬਾ ਵਿਸ਼ਵਕਰਮਾ ਧਰਮਸ਼ਾਲਾ 'ਚ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਬੈਠਕ 'ਚ ਪੈਨਸ਼ਨਰਾਂ ਨੇ ਆਪਣੇ ਚਲੰਤ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ | ਮੀਟਿੰਗ ਦਾ ...

ਪੂਰੀ ਖ਼ਬਰ »

ਠੇਕਾ ਆਧਾਰਿਤ ਬਿਜਲੀ ਕਾਮੇ ਲੱਗੇ ਟੀ.ਐੱਸ.ਯੂ (ਲੰਬੀ) ਗਰੁੱਪ ਦੇ ਲੜ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਇੱਥੋਂ ਦੇ ਬਿਜਲੀ ਘਰ ਨਾਲ ਸਬੰਧਿਤ ਠੇਕਾ ਆਧਾਰਿਤ ਕਰਮਚਾਰੀ ਆਪਣੇ ਜਮਹੂਰੀ ਹੱਕਾਂ ਲਈ ਲਾਮਬੰਦ ਹੋ ਗਏ ਹਨ | ਉਨ੍ਹਾਂ ਟੈਕਨੀਕਲ ਸਰਵਿਸਿਜ਼ ਯੂਨੀਅਨ (ਲੰਬੀ ਗਰੁੱਪ) ਨਾਲ ਨੇੜਤਾ ਬਣਾ ਲਈ ਹੈ | ਜਥੇਬੰਦਕ ਢਾਂਚੇ ਦੇ ਗਠਨ ਮੌਕੇ ਅੱਜ ...

ਪੂਰੀ ਖ਼ਬਰ »

ਘੱਟ ਵੋਲਟੇਜ ਦੀ ਸ਼ਿਕਾਇਤ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਪਿੰਡ ਦਲ ਸਿੰਘ ਵਾਲਾ ਦੇ ਦਲਿਤਾਂ ਦੇ ਘਰਾਂ 'ਚ ਬਿਜਲੀ ਦੀ ਵੋਲਟੇਜ ਘੱਟ ਹੋਣ ਦੀ ਸ਼ਿਕਾਇਤ ਕਰਦਿਆਂ ਪਾਵਰ ਕਾਮ ਤੋਂ ਵੋਲਟੇਜ ਦਰੁਸਤੀ ਦੀ ਮੰਗ ਕੀਤੀ ਹੈ | ਯੂਨੀਅਨ ਦੇ ਬਲਾਕ ਜੈਤੋ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨੂੰ ਸਿੱਧੀ ਮਿਲਣੀ ਪ੍ਰੋਗਰਾਮ ਨੂੰ ਮਿਲਿਆ ਭਰਵਾਂ ਹੁੰਗਾਰਾ-ਡੱਲਾ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਆਈਲੈਟਸ ਅਤੇ ਇਮੀਗੇ੍ਰਸ਼ਨ ਦੀਆਂ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚੋਂ ਭਰਵਾਂ ਹੁੰਗਾਰਾ ਮਿਲਿਆ ਹੈ | ਅੱਜ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਬਾਲ ਵਿਕਾਸ ਪ੍ਰਾਜੈਕਟ ਕੋਟਕਪੂਰਾ-2 ਵੱਲੋਂ ਸੈਮੀਨਾਰ ਕਰਵਾਇਆ

ਜੈਤੋ, 12 ਅਗਸਤ (ਗੁਰਚਰਨ ਸਿੰਘ ਗਾਬੜੀਆ)-ਬਾਲ ਵਿਕਾਸ ਪ੍ਰਾਜੈਕਟ ਕੋਟਕਪੂਰਾ-2 ਵੱਲੋਂ ਸਥਾਨਕ ਗੁਰਦੁਆਰਾ ਗੰਗਸਰ ਸਾਹਿਬ ਦੇ ਦੀਵਾਨ ਹਾਲ 'ਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਖੁਸ਼ਵੀਰ ਕੌਰ ਅਫ਼ਸਰ ਬਾਲ ਵਿਕਾਸ ...

ਪੂਰੀ ਖ਼ਬਰ »

ਪੱਲੇਦਾਰਾਂ ਵੱਲੋਂ ਸੰਘਰਸ਼ ਦੀ ਚਿਤਾਵਨੀ

ਜੈਤੋ, 12 ਅਗਸਤ (ਭੋਲਾ ਸ਼ਰਮਾ)- ਆਲ ਇੰਡੀਆ ਫ਼ੂਡ ਐਾਡ ਅਲਾਇਡ ਵਰਕਰਜ਼ ਯੂਨੀਅਨ ਦੇ ਕਾਮਿਆਂ ਨੇ ਆਪਣਾ ਕੰਮ ਖੁੱਸ ਜਾਣ 'ਤੇ ਸਰਕਾਰ ਨੂੰ ਆੜੇ ਹੱਥੀਂ ਲੈਣ ਦਾ ਐਲਾਨ ਕੀਤਾ ਹੈ | ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਅਣਦੇਖੀ ...

ਪੂਰੀ ਖ਼ਬਰ »

ਗੱਲਾ ਮਜ਼ਦੂਰਾਂ ਦੀ ਇਕੱਤਰਤਾ 'ਚ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ

ਕੋਟਕਪੂਰਾ, 12 ਅਗਸਤ (ਮੋਹਰ ਗਿੱਲ)-ਗੱਲਾ ਮਜ਼ਦੂਰ ਯੂਨੀਅਨ ਇਕ ਮੀਟਿੰਗ ਦਾਣਾ ਮੰਡੀ ਕੋਟਕਪੂਰਾ ਵਿਖੇ ਚੇਅਰਮੈਨ ਕਿ੍ਸ਼ਨ ਸਿੰਘ ਬੱਬੂ ਦੀ ਪ੍ਰਧਾਨਗੀ ਹੇਠ ਹੋਈ | ਇਸ ਇਕੱਤਰਤਾ 'ਚ ਮੁੱਖ ਤੌਰ 'ਤੇ ਮੰਡੀ ਮਜ਼ਦੂਰਾਂ ਦੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ ਗਈ | ਮੀਟਿੰਗ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX