ਤਾਜਾ ਖ਼ਬਰਾਂ


ਇੰਦੌਰ 'ਚ 6 ਮਹੀਨੇ ਦੀ ਬੱਚੀ ਨਾਲ ਜਬਰ ਜਨਾਹ ਮਗਰੋਂ ਹੱਤਿਆ, ਦੋਸ਼ੀ ਕਾਬੂ
. . .  32 minutes ago
ਇੰਦੌਰ, 21 ਅਪ੍ਰੈਲ - ਅੱਜ ਤੜਕੇ ਇੰਦੌਰ 'ਚ ਇਕ 6 ਮਹੀਨੇ ਦੀ ਮਸੂਮ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਉਸ ਦੀ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸੀ.ਸੀ.ਟੀ.ਵੀ. ਕੈਮਰੇ ਦੀ ਮਦਦ ਨਾਲ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋ ਬੱਚੀ ਦੇ...
ਕੈਬਨਿਟ ਵੱਲੋਂ ਬੱਚੇ ਦੇ ਜਬਰ ਜਨਾਹੀ ਨੂੰ ਮੌਤ ਦੀ ਸਜ਼ਾ ਦਾ ਆਰਡੀਨੈਂਸ ਪ੍ਰਵਾਨ
. . .  about 1 hour ago
ਨਵੀਂ ਦਿੱਲੀ, 21 ਅਪ੍ਰੈਲ - ਕੇਂਦਰੀ ਮੰਤਰੀ ਮੰਡਲ ਵੱਲੋਂ 7 ਲੋਕ ਕਲਿਆਣ ਮਾਰਗ 'ਤੇ ਹੋਈ ਅਹਿਮ ਬੈਠਕ ਖ਼ਤਮ ਹੋ ਗਈ ਹੈ। ਕੇਂਦਰੀ ਮੰਤਰੀ ਮੰਡਲ ਨੇ ਪੋਕਸੋ ਐਕਟ ਵਿਚ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਤੇ ਬੱਚਿਆਂ ਦੇ ਜਬਰ ਜਨਾਹੀ ਨੂੰ ਮੌਤ ਦੀ ਸਜ਼ਾ ਦਾ ਆਰਡੀਨੈਂਸ ਪ੍ਰਵਾਨ...
ਟਕਸਾਲੀ ਕਾਂਗਰਸੀ ਪਰਿਵਾਰਾਂ ਨੂੰ ਅਣਗੌਲਿਆ ਕਰਨਾ ਠੀਕ ਨਹੀਂ - ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ
. . .  about 1 hour ago
ਖੰਨਾ, 21 ਅਪ੍ਰੈਲ (ਹਰਜਿੰਦਰ ਸਿੰਘ ਲਾਲ) - ਪੰਜਾਬ ਮੰਤਰੀ ਮੰਡਲ ਵਿਸਥਾਰ 'ਤੇ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਟਿੱਪਣੀ ਕਰਦੇ ਹੋਏ ਕਿਹਾ ਕਿ ਹਾਈ ਕਮਾਂਡ ਦਾ ਵਿਰੋਧ ਨਹੀਂ ਕਰਦੇ ਪਰ ਟਕਸਾਲੀ ਕਾਂਗਰਸੀ ਪਰਿਵਾਰਾਂ ਨੂੰ ਅਣਗੌਲਿਆ...
ਯਸ਼ਵੰਤ ਸਿਨ੍ਹਾ ਨੇ ਛੱਡੀ ਭਾਜਪਾ
. . .  about 1 hour ago
ਨਵੀਂ ਦਿੱਲੀ, 21 ਅਪ੍ਰੈਲ - ਭਾਜਪਾ ਦੇ ਸੀਨੀਅਰ ਆਗੂ ਤੇ ਪਾਰਟੀ ਨਾਲ ਕਾਫੀ ਸਮੇਂ ਤੋਂ ਨਾਰਾਜ ਚੱਲ ਰਹੇ ਸਾਬਕਾ ਵਿੱਤ ਮੰਤਰੀ ਯਸ਼ਵੰਤ ਸਿਨ੍ਹਾ ਨੇ ਭਾਜਪਾ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਹ ਕਾਫੀ ਸਮੇਂ ਤੋਂ ਮੋਦੀ ਸਰਕਾਰ ਤੋਂ ਖੁਸ਼ ਨਹੀਂ ਸਨ। ਉਨ੍ਹਾਂ ਨੇ ਕਿਹਾ...
ਸੁਣਵਾਈ ਨਾ ਹੋਣ 'ਤੇ ਬੱਚੀ ਦੇ ਮਾਪੇ ਪਾਣੀ ਦੀ ਟੈਂਕੀ 'ਤੇ ਚੜੇ
. . .  about 1 hour ago
ਅਬੋਹਰ, 21 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ) - ਅਬੋਹਰ ਨੇੜਲੇ ਪਿੰਡ ਕਿਲਿਆਵਾਲੀ ਵਿਖੇ ਲੜਕੀ ਨਾਲ ਹੋਏ ਜਬਰ ਜਿਨਾਹ ਦੇ ਮਾਮਲੇ 'ਚ ਦੋਸ਼ੀ ਦੀ ਗ੍ਰਿਫਤਾਰੀ ਕਰਵਾਉਣ ਲਈ ਅਤੇ ਸੁਣਵਾਈ ਨਾ ਹੋਣ 'ਤੇ ਅੱਜ ਬੱਚੀ ਦੇ ਮਾਤਾ ਪਿਤਾ ਪਾਣੀ ਦੀ ਟੈਂਕੀ ਤੇ ਚੜ੍ਹ ਗਏ।ਉਨ੍ਹਾਂ ਨੇ ਆਤਮ...
ਅਹਿਮ ਐਪ ਦੀ ਮਦਦ ਨਾਲ ਕਿਸਾਨ ਵਿਗਿਆਨੀਆਂ ਨਾਲ ਸਿੱਧਾ ਕਰਨਗੇ ਰਾਬਤਾ
. . .  about 2 hours ago
ਨਵੀਂ ਦਿੱਲੀ, 21 ਅਪ੍ਰੈਲ - ਮੋਬਾਈਲ ਫੋਨ ਐਪਲੀਕੇਸ਼ਨ ਦੀ ਵਰਤੋਂ ਨਾਲ ਹੁਣ ਕਿਸਾਨ ਚੈਟਬੋਟ ਦਾ ਇਸਤੇਮਾਲ ਕਰਕੇ ਆਪਣੀ ਫ਼ਸਲਾਂ ਸਬੰਧੀ ਸਵਾਲ ਸਿੱਧਾ ਵਿਗਿਆਨੀਆਂ ਤੋਂ ਪੁੱਛ ਸਕਣਗੇ। ਵਿਗਿਆਨੀ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਲਾਈਵ ਹਾਜ਼ਰ ਰਹਿਣਗੇ...
ਜਬਰ ਜਨਾਹ ਮਾਮਲੇ : ਦੇਸ਼ ਦਾ ਨਾਮ ਖਰਾਬ ਹੋ ਰਿਹੈ - ਹੇਮਾ ਮਾਲਿਨੀ
. . .  about 2 hours ago
ਨਵੀਂ ਦਿੱਲੀ, 21 ਅਪ੍ਰੈਲ - ਕਠੂਆ, ਉਨਾਓ, ਸੂਰਤ ਤੇ ਦੇਸ਼ 'ਚ ਬੱਚਿਆਂ ਦੇ ਨਾਲ ਹੋਏ ਘਿਣਾਉਣੇ ਅਪਰਾਧ 'ਤੇ ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਹੇਮਾ ਮਾਲਿਨੀ ਨੇ ਕਿਹਾ ਹੈ ਕਿ ਹੁਣ ਇਸ ਦੀ ਵੱਧ ਪਬਲੀਸਿਟੀ (ਪ੍ਰਚਾਰ) ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾ ਵੀ ਸ਼ਾਇਦ...
ਬਠਿੰਡਾ ਨਜ਼ਦੀਕ ਭਿਆਨਕ ਸੜਕ ਹਾਦਸਾ-ਵਿਦਿਆਰਥਣ ਸਮੇਤ ਦੋ ਦੀ ਮੌਤ
. . .  about 3 hours ago
ਗੋਨਿਆਣਾ (ਬਠਿੰਡਾ) ,21 ਅਪ੍ਰੈਲ (ਲਛਮਣ ਦਾਸ ਗਰਗ) - ਬਠਿੰਡਾ- ਅਮ੍ਰਿੰਤਸਰ ਸਾਹਿਬ ਹਾਈਵੇ 'ਤੇ ਪਿੰਡ ਗੋਨਿਆਣਾ ਕਲਾਂ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਦੌਰਾਨ ਇਕ ਵਿਦਿਆਰਥਣ ਸਮੇਤ ਦੋ ਦੀ ਮੌਕੇ 'ਤੇ ਮੌਤ ਹੋ ਗਈ।ਸੂਤਰਾਂ ਅਨੁਸਾਰ ਅੱਜ ਸਵੇਰੇ ਗੋਨਿਆਣਾ ਮੰਡੀ...
ਪਾਕਿ ਵਿਸਾਖੀ ਮਨਾਉਣ ਗਿਆ ਜਥਾ ਵਾਪਸ ਪਰਤਿਆ
. . .  about 3 hours ago
ਅਟਾਰੀ, 21 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ) - ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਗਿਆ ਜਥਾ ਵਤਨ ਪਰਤ ਆਇਆ ਹੈ। ਪਾਕਿਸਤਾਨ ਵਿਚ ਮੁਸਲਿਮ ਬਣ ਕੇ ਪਾਕਿਸਤਾਨੀ ਨਾਲ ਨਿਕਾਹ ਰਚਾਉਣ ਵਾਲੀ ਕਿਰਨ ਬਾਲਾ ਦੇ ਇਸ...
ਮੰਤਰੀ ਮੰਡਲ 'ਚ ਵਾਧੇ ਖਿਲਾਫ ਹਾਈਕੋਰਟ ਵਿਚ ਇੱਕ ਪਟੀਸ਼ਨ ਦਾਖਲ
. . .  about 3 hours ago
ਚੰਡੀਗੜ੍ਹ, 21 ਅਪ੍ਰੈਲ (ਸੁਰਜੀਤ ਸਿੰਘ ਸੱਤੀ) - ਪੰਜਾਬ ਮੰਤਰੀ ਮੰਡਲ ਵਿਚ ਨਵੇਂ ਸ਼ਾਮਲ ਹੋਣ ਜਾ ਰਹੇ ਨੌਂ ਮੰਤਰੀਆਂ ਵੱਲੋਂ ਸਹੁੰ ਚੁੱਕਣ ਤੋਂ ਠੀਕ ਪਹਿਲਾਂ ਕੈਬੀਨੇਟ 'ਚ ਵਾਧੇ 'ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇੱਕ ਪਟੀਸ਼ਨ ਦਾਖਲ ਕਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਪੰਜਾਬ / ਜਨਰਲ

ਸਿੱਧੂ ਵੱਲੋਂ ਕਾਰਗਰ ਵਿਗਿਆਪਨ ਨੀਤੀ ਬਣਾਉਣ ਦਾ ਐਲਾਨ

ਚੰਡੀਗੜ੍ਹ, 12 ਅਗਸਤ (ਅਜਾਇਬ ਸਿੰਘ ਔਜਲਾ)-ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਥਾਨਕ ਸਰਕਾਰਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਉਣ ਅਤੇ ਨਿੱਜੀ ਹੱਥਾਂ ਦੀ ਕਮਾਈ ਬੰਦ ਕਰ ਕੇ ਸਰਕਾਰੀ ਖ਼ਜ਼ਾਨੇ ਲਈ ਮਾਲੀਆ ਇਕੱਠਾ ਕਰਨ ਲਈ ...

ਪੂਰੀ ਖ਼ਬਰ »

ਲੱਕੜੀ ਦੇ ਫਰਨੀਚਰ ਨੂੰ ਲਗਜ਼ਰੀ ਸ਼੍ਰੇਣੀ 'ਚ ਰੱਖ ਕੇ ਇਸ ਉਦਯੋਗ ਨੂੰ ਤਬਾਹੀ ਵੱਲ ਧੱਕਿਆ-ਫਰਨੀਚਰ ਐਸੋਸੀਏਸ਼ਨ

ਜਸਵੰਤ ਵਰਮਾ ਕਰਤਾਰਪੁਰ, 12 ਅਗਸਤ-ਕੋਈ ਸਮਾਂ ਸੀ ਜਦ ਕਰਤਾਰਪੁਰ ਦਾ ਬਣਿਆ ਲੱਕੜੀ ਦਾ ਫਰਨੀਚਰ ਪੂਰੇ ਭਾਰਤ ਵਿਚ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿਚ ਹੀ ਮਸ਼ਹੂਰ ਸੀ | ਇਥੋਂ ਦਾ ਬਣਿਆ ਫਰਨੀਚਰ ਰਾਸ਼ਟਰਪਤੀ ਭਵਨ ਦੀ ਸ਼ੋਭਾ ਵਧਾਉਂਦਾ ਸੀ ਅਤੇ ਅਕਸਰ ਮੁੰਬਈ ਮਾਇਆ ਨਗਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣਾਂ ਗੁਰਦੁਆਰਾ ਚੋਣ ਦੇ ਮੁੱਖ ਕਮਿਸ਼ਨਰ ਦੀ ਨਿਯੁਕਤੀ ਉਪਰੰਤ ਹੀ ਸੰਭਵ

ਚੰਡੀਗੜ੍ਹ, 12 ਅਗਸਤ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਦੀ ਨਿਯੁਕਤੀ ਉਪਰੰਤ ਹੀ ਸੰਭਵ ਹੈ | ਮੁੱਖ ਕਮਿਸ਼ਨਰ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ, ਤੇ ਇਸ ਉਪਰੰਤ ਹੀ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਕਿਸਾਨ ਵੱਲੋਂ ਖ਼ੁਦਕੁਸ਼ੀ

ਸਵੱਦੀ ਕਲਾਂ, 12 ਅਗਸਤ (ਗੁਰਪ੍ਰੀਤ ਸਿੰਘ ਤਲਵੰਡੀ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਾਸੀਆਂ ਬੇਟ ਦੇ ਇਕ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਕਿਸਾਨ ਰਣਧੀਰ ਸਿੰਘ (50) ਪੁੱਤਰ ਮੋਹਣ ਸਿੰਘ, ਵਾਸੀ ਪਿੰਡ ਬਾਸੀਆਂ ਬੇਟ ...

ਪੂਰੀ ਖ਼ਬਰ »

ਈ.ਟੀ.ਟੀ. ਭਰਤੀ 'ਚ ਹਿੱਸਾ ਲੈਣ ਦੀ ਮੰਗ ਹਾਈਕੋਰਟ ਵੱਲੋਂ ਖ਼ਾਰਜ

ਚੰਡੀਗੜ੍ਹ, 12 ਅਗਸਤ (ਸੁਰਜੀਤ ਸਿੰਘ ਸੱਤੀ)- ਹਾਈਕੋਰਟ ਨੇ ਇੱਕੋ ਜਿਹੀਆਂ 21 ਪਟੀਸ਼ਨਾਂ ਦਾ ਇਕੱਠਾ ਨਿਪਟਾਰਾ ਕਰਦਿਆਂ ਪੰਜਾਬ ਦੀ ਐਲੀਮੈਂਟਰੀ ਟੀਚਰ ਟ੍ਰੇਨਰ (ਈ.ਟੀ.ਟੀ.) ਭਰਤੀ 'ਚ ਹਿੱਸਾ ਲੈਣ ਦੀ ਮੰਗ ਖ਼ਾਰਜ ਕਰਦਿਆਂ ਕਿਹਾ ਹੈ ਕਿ ਪਟੀਸ਼ਨਰ ਸਰਕਾਰ ਦੀ ਮੰਦਭਾਵਨਾ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1654.75 ਫੁੱਟ

ਨੰਗਲ, 12 ਅਗਸਤ (ਪ੍ਰੋ: ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1654.75 ਫੱੁਟ ਰਿਕਾਰਡ ਕੀਤਾ ਗਿਆ | ਭਾਖੜਾ ਡੈਮ 'ਚ 49606 ਕਿਊਸਿਕ ਪਾਣੀ ਆ ਰਿਹਾ ਹੈ ਅਤੇ 25300 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਭਾਖੜਾ ਡੈਮ 'ਚ 208.95 ਲੱਖ ਯੂਨਿਟ ਬਿਜਲੀ ਪੈਦਾ ਹੋ ...

ਪੂਰੀ ਖ਼ਬਰ »

ਸਾਲੇ ਨੇ ਜੀਜੇ ਨੂੰ ਇੰਗਲੈਂਡ 'ਚ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਿਆ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 40 ਸਾਲਾ ਪੰਜਾਬੀ ਮੂਲ ਦੇ ਵਿਅਕਤੀ ਸੁਖਵਿੰਦਰ ਸਿੰਘ ਨੰੂ ਪੁਲਿਸ ਨੇ ਹੱਤਿਆ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ | ਸੁਖਵਿੰਦਰ ਸਿੰਘ 'ਤੇ ਹਰੀਸ਼ ਕੁਮਾਰ ਨਾਂਅ ਦੇ ਵਿਅਕਤੀ ਦੀ ਹੱਤਿਆ ਕਰਨ ਦਾ ਦੋਸ਼ ਹੈ | ਵੈਸਟਮਿਡਲੈਂਡ ...

ਪੂਰੀ ਖ਼ਬਰ »

ਦਰਾਮਦ ਡਿਊਟੀ ਵਧਣ ਨਾਲ ਖਾਣ ਵਾਲੇ ਤੇਲ ਹੋਏ ਮਹਿੰਗੇ

ਜਲੰਧਰ, 12 ਅਗਸਤ (ਸ਼ਿਵ ਸ਼ਰਮਾ)-ਤਿਉਹਾਰੀ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋਕਾਂ ਲਈ ਖਾਣ ਵਾਲੇ ਤੇਲ ਮਹਿੰਗੇ ਹੋ ਗਏ ਹਨ, ਕਿਉਂਕਿ ਦਰਾਮਦ ਡਿਊਟੀ 'ਚ ਵਾਧਾ ਹੋਣ ਤੋਂ ਬਾਅਦ ਤੇਲਾਂ ਦੇ ਭਾਅ 'ਚ 5 ਤੋਂ 7 ਰੁਪਏ ਪ੍ਰਤੀ ਕਿੱਲੋ ਦਾ ਥੋਕ ਬਾਜ਼ਾਰ 'ਚ ਵਾਧਾ ਹੋ ਗਿਆ ਹੈ | ...

ਪੂਰੀ ਖ਼ਬਰ »

ਪਾਕਿ ਇਤਿਹਾਸਕਾਰਾਂ ਦਾ ਦਾਅਵਾ

14 ਨੂੰ ਨਹੀਂ 15 ਅਗਸਤ ਨੂੰ ਹੋਂਦ 'ਚ ਆਇਆ ਸੀ ਪਾਕਿਸਤਾਨ

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)-ਸੰਨ 1949 'ਚ ਪਾਕਿਸਤਾਨ ਨੇ ਇਕ ਬਹੁਤ ਵੱਡਾ ਝੂਠ ਬੋਲਿਆ ਅਤੇ ਅੱਜ ਉਹ ਝੂਠ ਪਾਕਿਸਤਾਨ ਦਾ ਇਤਿਹਾਸ ਬਣ ਚੁੱਕਿਆ ਹੈ | ਪਾਕਿਸਤਾਨ ਦਾ ਕਹਿਣਾ ਹੈ ਕਿ ਪਾਕਿਸਤਾਨ 14 ਅਗਸਤ ਨੂੰ ਅਤੇ ਹਿੰਦੁਸਤਾਨ 15 ਅਗਸਤ ਨੂੰ ਆਜ਼ਾਦ ਹੋਇਆ, ਜਦੋਂਕਿ 14 ...

ਪੂਰੀ ਖ਼ਬਰ »

ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਸੂਬੇ ਦੇ ਮੋਹਰੀ ਕਾਲਜਾਂ 'ਚ ਸ਼ੁਮਾਰ-ਉਜਵਲ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਨੇ ਯੂਨੀਵਰਸਿਟੀ 'ਚੋਂ ਵਧੀਆ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਹਿਤ ਇਕ ਸਮਾਗਮ ਕਾਲਜ ਦੀ ਐਮ.ਡੀ./ਚੇਅਰਪਰਸਨ ਬੀਬੀ ਦਵਿੰਦਰ ਕੌਰ ਔਲਖ ...

ਪੂਰੀ ਖ਼ਬਰ »

ਪੀ.ਡੀ.ਐਫ਼.ਏ. ਦੇ ਦਲਜੀਤ ਸਿੰਘ ਸਦਰਪੁਰਾ ਪੰਜਵੀਂ ਵਾਰ ਪ੍ਰਧਾਨ ਬਣੇ

ਜਗਰਾਉਂ, 12 ਅਗਸਤ (ਜੋਗਿੰਦਰ ਸਿੰਘ)-ਪੰਜਾਬ 'ਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਅਤੇ ਡੇਅਰੀ ਕਿਸਾਨਾਂ ਦੇ ਹਿਤਾਂ ਨੂੰ ਲੈ ਕੇ ਲੜਾਈ ਲੜਨ ਵਾਲੀ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐਫ਼.ਏ.) ਦੇ ਪ੍ਰਧਾਨ ਦੀ ਚੋਣ ਦੌਰਾਨ ਸ. ਦਲਜੀਤ ਸਿੰਘ ਸਦਰਪੁਰਾ ...

ਪੂਰੀ ਖ਼ਬਰ »

6 ਮਹੀਨੇ ਦੀ ਇਕੱਠੀ ਕਣਕ ਵੰਡਣ ਦੀ ਯੋਜਨਾ ਨਾਲ ਸ਼ਿਕਾਇਤਾਂ ਵੀ ਵਧੀਆਂ

ਜਲੰਧਰ, 12 ਅਗਸਤ (ਸ਼ਿਵ ਸ਼ਰਮਾ)-ਕਣਕ ਦੀ ਜਮ੍ਹਾਂਖੋਰੀ ਬਾਰੇ ਆ ਰਹੀਆਂ ਸ਼ਿਕਾਇਤਾਂ ਦੇ ਬਾਵਜੂਦ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਲੋੜਵੰਦਾਂ ਨੂੰ 6 ਮਹੀਨੇ ਦੀ ਇਕੱਠੀ ਕਣਕ ਦੇਣ ਦੀ ਯੋਜਨਾ 'ਚ ਫੇਰਬਦਲ ਹੋਣ ਦੀ ਸੰਭਾਵਨਾ ਨਹੀਂ ਹੈ, ਕਿਉਂਕਿ ਸਰਕਾਰ ਨੇ 6 ...

ਪੂਰੀ ਖ਼ਬਰ »

ਸਹਾਇਕ ਪ੍ਰਕਾਸ਼ਨ ਅਫ਼ਸਰ ਦੀਆਂ ਸੇਵਾਵਾਂ ਮੁੜ ਬਹਾਲ

ਐੱਸ. ਏ. ਐੱਸ. ਨਗਰ, 12 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਬੋਰਡ ਮੈਨੇਜਮੈਂਟ ਵੱਲੋਂ ਸਿੱਖਿਆ ਬੋਰਡ ਦੇ ਸਹਾਇਕ ਪ੍ਰਕਾਸ਼ਨ ਅਫ਼ਸਰ (ਕੰਟਰੈਕਟ ਆਧਾਰ) ਪ੍ਰਕਾਸ਼ਨ ਸ਼ਾਖਾ ਦੀਆਂ ਸੇਵਾਵਾਂ ਸਮਾਪਤ ਕਰਨ ਦੇ ਕੀਤੇ ਫ਼ੈਸਲੇ ਨੂੰ ਹਾਈਕੋਰਟ ਨੇ ਰੱਦ ਕਰਦਿਆਂ ਸਹਾਇਕ ...

ਪੂਰੀ ਖ਼ਬਰ »

10ਵੀਂ ਕਲਾਸ ਦੇ ਪੰਜਾਬੀ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਮਦਦ ਲਈ ਹੈਲਪਲਾਈਨ ਵੱਲੋਂ ਤਿਆਰ ਆਡੀਓ ਸੀ. ਡੀ. ਹੋਈ ਜਾਰੀ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਵੱਲੋਂ ਇਸ ਸਾਲ 9ਵੀਂ ਤੇ 10ਵੀਂ ਕਲਾਸ ਦੇ ਪੰਜਾਬੀ ਭਾਸ਼ਾ ਦੇ ਪਾਠਕ੍ਰਮ ਵਿਚ ਕੀਤੇ ਬਦਲਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਪੰਜਾਬੀ ਹੈਲਪਲਾਈਨ ਵੱਲੋਂ ...

ਪੂਰੀ ਖ਼ਬਰ »

ਸਵਾਈਨ ਫਲੂ ਬਾਰੇ ਹੁਣ ਮੌਜੂਦ ਹੋਣਗੀਆਂ ਐਾਬੂਲੈਂਸ 'ਚ ਕਿੱਟਾਂ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)- ਦਿੱਲੀ ਸਰਕਾਰ ਦੇ ਸਿਹਤ ਵਿਭਾਗ ਨੇ ਸਵਾਇਨਫਲੂ ਬਾਰੇ ਆਪਣੀ ਤਿਆਰੀ ਕਰ ਲਈ ਹੈ ਅਤੇ ਵਿਭਾਗ ਦੀ ਐਾਬੂਲੈਂਸ ਵਿਚ ਸਵਾਇਨਫਲੂ ਦੀ ਕਿੱਟ ਜਲਦੀ ਹੀ ਮਿਲ ਜਾਵੇਗੀ | ਦੱਸਿਆ ਜਾਂਦਾ ਹੈ ਕਿ ਤਕਰੀਬਨ 250 ਕੈਂਟਸ ਐਾਬੂਲੈਂਸ ਵਿਚ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ 'ਚ ਹੋਇਆ ਸਾਵਣ ਕਵੀ ਦਰਬਾਰ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿਆਲ ਸਿੰਘ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਵਿਰਾਸਤ-ਏ-ਸਿੱਖਇਜ਼ਮ ਦੇ ਸਹਿਯੋਗ ਨਾਲ ਇਕ ਸਾਵਣ ਕਵੀ ਦਰਬਾਰ ਕਰਵਾਇਆ ਗਿਆ | ਪ੍ਰੋਗਰਾਮ ਦੇ ਸ਼ੁਰੂ ਵਿਚ ਕਾਲਜ ਦੇ ਪਿ੍ੰਸੀਪਲ ਡਾ: ਇੰਦਰਜੀਤ ਸਿੰਘ ਬਖ਼ਸ਼ੀ ਨੇ ਆਏ ਸਾਰੇ ...

ਪੂਰੀ ਖ਼ਬਰ »

ਦੇਸ਼ ਦੇ ਅੰਨਦਾਤੇ ਦਾ ਭੁੱਖਾ ਹੋਣਾ ਸਾਡੇ ਲਈ ਸ਼ਰਮ ਦੀ ਗੱਲ ਹੈ-ਅਵਤਾਰ ਸਿੰਘ ਸੇਠੀ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)- ਪੰਜਾਬੀ ਕਲਚਰਲ ਫ਼ੈਡਰੇਸ਼ਨ ਦਿੱਲੀ ਦੇ ਪ੍ਰਦਾਨ ਅਵਤਾਰ ਸਿੰਘ ਸੇਠੀ ਨੇ ਪੰਜਾਬ ਅਤੇ ਦੂਸਰੇ ਰਾਜਾਂ ਵਿਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਸਬੰਧੀ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ | ਉਨ੍ਹਾਂ ਦਾ ...

ਪੂਰੀ ਖ਼ਬਰ »

ਈ-ਰਕਤਕੋਸ਼ 'ਚੋਂ ਮਿਲੇਗੀ ਬਲੱਡ ਬੈਂਕ ਬਾਰੇ ਜਾਣਕਾਰੀ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ ਦੇ ਕਿਹੜੇ ਬਲੱਡ ਬੈਂਕ ਵਿੱਚ ਕਿਸ ਗਰੁੱਪ ਦਾ ਖੂਨ ਮੌਜੂਦ ਹੈ, ਇਸ ਬਾਰੇ ਘਰ ਬੈਠੇ ਵੇਬਸਾਈਟ ਤੋਂ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ | ਸਿਹਤ ਰਾਜ ਮੰਤਰੀ ਚੰਦਰਿਮਾ ਭੱਟਾਚਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਉਗਰ ਸਿੰਘ ਗਿ੍ਫ਼ਤਾਰ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)- ਦਿੱਲੀ ਪੁਲਿਸ ਦੀ ਅਪਰਾਧ ਸ਼ਾਖ਼ਾ ਨੇ ਇਕ ਅੰਤਰਰਾਜੀ ਪੱਧਰ 'ਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਉਗਰ ਸਿੰਘ ਨੰੂ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਸ ਕੋਲੋਂ 20 ਸੈਂਟੀਮੀਟਰ ਦਾ ਆਟੋਮੈਟਿਕ ਪਿਸਤੌਲ ਬਰਾਮਦ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਕਾਰਨ ਅਕਾਲੀ ਦਲ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਪਤੀ ਜ਼ਖ਼ਮੀ

ਪਠਾਨਕੋਟ, 12 ਅਗਸਤ (ਆਰ. ਸਿੰਘ)-ਜ਼ਮੀਨੀ ਝਗੜੇ ਦੇ ਚੱਲਦੇ ਪਿੰਡ ਮਨਵਾਲ ਵਿਖੇ ਹੋਈ ਲੜਾਈ 'ਚ ਦੋ ਲੋਕਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖ਼ਲ ਕਰਵਾਇਆ ਗਿਆ | ਜਿੱਥੇ ਜ਼ਖ਼ਮੀਆਂ ਦੀ ਪਹਿਚਾਣ ਸ਼੍ਰੋਮਣੀ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਸੂਬਾ ਪੱਧਰੀ ਰੈਲੀ

ਦੀਨਾਨਗਰ, 12 ਅਗਸਤ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਦੇ ਹਲਕੇ ਵਿਚ ਸੂਬਾ ਪੱਧਰੀ ਰੈਲੀ ਕੀਤੀ ਗਈ | ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਕਾਨਪੁਰ ਵਿਚ ਮਾਰੇ ਗਏ ਸਿੱਖਾਂ ਦੇ ਮਾਮਲੇ ਸਬੰਧੀ ਰਾਹਤ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਮੰਗ ਪੱਤਰ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ) -ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਦੇ ਕੌਮੀ ਪ੍ਰਧਾਨ ਕੁਲਦੀਪ ਸਿੰਘ ਭੋਗਲ ਅਤੇ ਜਨਰਲ ਸਕੱਤਰ ਪ੍ਰਤੀਕ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨਾਲ ਮੁਲਾਕਾਤ ਕੀਤੀ ਅਤੇ ...

ਪੂਰੀ ਖ਼ਬਰ »

ਪੈਨਸ਼ਨਰ ਕਨਫੈਡਰੇਸ਼ਨ ਵੱਲੋਂ ਸੰਘਰਸ਼ ਦਾ ਐਲਾਨ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਮੁੱਖ ਦਫਤਰ ਲੁਧਿਆਣਾ ਦੀ ਕਾਰਜਕਾਰਨੀ ਦੀ ਮੀਟਿੰਗ ਬੀਤੇ ਦਿਨੀਂ ਸ: ਮਹਿੰਦਰ ਸਿੰਘ ਪਰਵਾਨਾ ਸੂਬਾਈ ਪ੍ਰਧਾਨ ਦੀ ਪ੍ਰਧਾਨਗੀ 'ਚ ਹੋਈ, ਜਿਸ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ 80 ...

ਪੂਰੀ ਖ਼ਬਰ »

ਮੋਤੀ ਨਗਰ ਦੇ ਵਾਰਡ 3 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਹੋਇਆ ਉਦਘਾਟਨ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਮੋਤੀ ਨਗਰ ਖੇਤਰ ਦੇ ਵਿਧਾਇਕ ਸ਼ਿਵ ਚਰਨ ਗੋਇਲ ਨੇ ਇਥੋਂ ਦੇ ਵਿਧਾਨ ਸਭਾ ਦੇ ਵਾਰਡ 100 ਮੋਤੀ ਨਗਰ ਦੇ ਬਲਾਕ 3 ਦੇ ਅੰਦਰ ਲਗਪਗ 4 ਲੱਖ 35 ਹਜ਼ਾਰ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਰਾਸ਼ਟਰੀ ਗਰੀਨ ਟਿ੍ਬਿਊਨਲ ਨੇ ਪਟਿਆਲਾ ਨੂੰ ਹਵਾ ਪ੍ਰਦੂਸ਼ਣ ਦੀ ਰਿਪੋਰਟ ਜਮ੍ਹਾਂ ਕਰਵਾਉਣ ਲਈ ਦਿੱਤਾ ਆਖ਼ਰੀ ਮੌਕਾ

ਭਾਦਸੋਂ, 12 ਅਗਸਤ (ਗੁਰਬਖਸ਼ ਸਿੰਘ ਵੜੈਚ)-ਰਾਸ਼ਟਰੀ ਗਰੀਨ ਟਿ੍ਬਿਊਨਲ ਨੇ ਮਾਡਲ ਜ਼ਿਲ੍ਹਾ ਪਟਿਆਲਾ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਹਵਾ ਪ੍ਰਦੂਸ਼ਣ ਦੀ ਰਿਪੋਰਟ ਜਮ੍ਹਾਂ ਕਰਵਾਉਣ ਲਈ ਆਖ਼ਰੀ ਮੌਕਾ ਦਿੱਤਾ ਹੈ | ਕਿਸਾਨਾਂ ਦੇ ਵਕੀਲ ਆਈ.ਕੇ. ਕਪਿਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਅੱਜ ਤੋਂ

ਸਵੱਦੀ ਕਲਾਂ, 12 ਅਗਸਤ (ਗੁਰਪ੍ਰੀਤ ਸਿੰਘ ਤਲਵੰਡੀ)-ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੀ 33ਵੀਂ ਬਰਸੀ ਸਬੰਧੀ ਅੱਜ ਐਸ.ਜੀ.ਬੀ. ਇੰਟਰਨੈਸ਼ਨਲ ਫਾਊਾਡੇਸ਼ਨ ਧਾਮ ਤਲਵੰਡੀ ਖੁਰਦ ਅਤੇ ਚੈਰੀਟਬਲ ਟਰੱਸਟ ਦੀ ਇਕ ਜ਼ਰੂਰੀ ਮੀਟਿੰਗ ਸੰਸਥਾ ਦੇ ਚੇਅਰਮੈਨ ਸਵਾਮੀ ਸ਼ੰਕਰਾ ਨੰਦ ...

ਪੂਰੀ ਖ਼ਬਰ »

ਜੰਗਾਂ 'ਚ ਲਾਪਤਾ ਫੌਜੀਆਂ ਬਾਰੇ ਪਾਕਿ ਨਾਲ ਉੱਚ ਪੱਧਰੀ ਗੱਲਬਾਤ ਕਰਨ ਦੀ ਮੰਗ

ਜਲੰਧਰ, 12 ਅਗਸਤ (ਮੇਜਰ ਸਿੰਘ)-ਪਾਕਿਸਤਾਨ ਨਾਲ 1965 ਅਤੇ 71 ਦੀ ਜੰਗ ਸਮੇਂ ਲਾਪਤਾ ਹੋਏ ਫੌਜੀਆਂ ਦੇ ਪਰਿਵਾਰਾਂ ਅਤੇ ਪਾਕਿਸਤਾਨ ਦੀ ਜੇਲ੍ਹ 'ਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਨੇ ਮੰਗ ਕੀਤੀ ਕਿ ਜੰਗਾਂ ਸਮੇਂ ਲਾਪਤਾ ਫੌਜੀਆਂ ਦਾ ਪਤਾ ਕਰਨ ਲਈ ਕੇਂਦਰ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਮੋਟਾਪੇ/ ਸ਼ੂਗਰ ਦੇ ਮਰੀਜ਼ਾਂ ਲਈ ਸੈਮੀਨਾਰ 15 ਨੂੰ

ਬੀਜਾ, 12 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਵਿਖੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪਕ ਸਿੰਘ ਕੁਲਾਰ ਦੀ ਅਗਵਾਈ ਹੇਠ ਮੋਟਾਪੇ ਦੇ ਮਰੀਜ਼ਾਂ ਦਾ ਸੈਮੀਨਾਰ 15 ਅਗਸਤ ਨੂੰ ਸਵੇਰੇ 10 ਤੋਂ 12 ਵਜੇ ਤੱਕ ਲੱਗ ਰਿਹਾ ਹੈ¢ ਮੋਟਾਪੇ ਦੇ ...

ਪੂਰੀ ਖ਼ਬਰ »

ਸਿੰਚਾਈ ਮਹਿਕਮੇ 'ਚ ਹੋਏ ਘਪਲੇ 'ਚ ਸ਼ਾਮਿਲ ਠੇਕੇਦਾਰ ਗੁਰਿੰਦਰ ਸਿੰਘ ਦੀ ਰਿੱਟ ਖ਼ਾਰਜ

ਚੰਡੀਗੜ੍ਹ, 12 ਅਗਸਤ (ਅਜੀਤ ਬਿਉਰੋ)- ਹਾਈ ਕੋਰਟ ਨੇ ਅੱਜ ਸਿੰਚਾਈ ਮਹਿਕਮੇ ਨਾਲ ਜੁੜੇ ਇਕ ਘਪਲੇ 'ਚ ਸ਼ਾਮਲ ਠੇਕੇਦਾਰ ਗੁਰਿੰਦਰ ਸਿੰਘ ਦੀ ਰਿੱਟ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ | ਇਸ ਠੇਕੇਦਾਰ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਇਹ ਨਿਰਦੇਸ਼ ਜਾਰੀ ਕਰਾਉਣ ਲਈ ਉ ੱਚ ...

ਪੂਰੀ ਖ਼ਬਰ »

ਫ਼ਿਲਮ ਨਿਰਮਾਤਾ ਗੁਰਿੰਦਰ ਚੱਢਾ ਤੇ ਅਦਾਕਾਰਾ ਹੁਮਾ ਕੁਰੇਸ਼ੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਦੇਸ਼ ਦੀ ਵੰਡ 'ਤੇ ਅਧਾਰਿਤ 18 ਅਗਸਤ ਨੂੰ ਰਿਲੀਜ਼ ਹੋ ਰਹੀ ਫ਼ਿਲਮ 'ਪਾਰਟੀਸ਼ਨ-1947' ਦੀ ਨਿਰਮਾਤਾ ਤੇ ਨਿਰਦੇਸ਼ਕ ਗੁਰਿੰਦਰ ਚੱਢਾ ਅਤੇ ਅਦਾਕਾਰਾ ਹੁਮਾ ਕੁਰੇਸ਼ੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀਆਂ ਦੀ ਵੱਡੀ ਪੱਧਰ 'ਤੇ ਰੱਦੋ-ਬਦਲ ਦੀ ਤਿਆਰੀ

ਜਲੰਧਰ, 12 ਅਗਸਤ (ਮੇਜਰ ਸਿੰਘ)-ਪੰਜਾਬ ਸਰਕਾਰ ਵੱਲੋਂ ਉੱਪਰਲੇ ਪੱਧਰ ਦੇ ਸੀਨੀਅਰ ਅਧਿਕਾਰੀਆਂ ਦੇ ਤਬਾਦਲਿਆਂ ਬਾਅਦ ਮੁੱਖ ਮੰਤਰੀ ਦਫਤਰ ਵੱਲੋਂ ਪੰਜਾਬ ਪੁਲਿਸ ਦੇ ਸੀਨੀਅਰ ਜ਼ਿਲ੍ਹਾ ਪੁਲਿਸ ਕਪਤਾਨਾਂ ਦੇ ਵੱਡੀ ਪੱਧਰ 'ਤੇ ਤਬਾਦਲਿਆਂ ਦੀ ਤਿਆਰੀ ਵਿੱਢ ਦਿੱਤੀ ਗਈ ਹੈ ...

ਪੂਰੀ ਖ਼ਬਰ »

ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਵੱਲੋਂ 5 ਪੰਜਾਬੀ ਨਾਟਕਾਂ ਦੀ ਪੁਸਤਕ 'ਉਹ ਕਿਤੇ ਨਹੀਂ ਗਏ' ਪ੍ਰਕਾਸ਼ਿਤ

ਅੰਮਿ੍ਤਸਰ, 12 ਅਗਸਤ (ਜੱਸ)-ਸ਼ੋ੍ਰਮਣੀ ਪੰਜਾਬੀ ਨਾਟਕਕਾਰ ਤੇ ਨਿਰਦੇਸ਼ਕ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀਂ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ ਵੱਲੋਂ ਦੇਸ਼ ਦੀ ਅਜ਼ਾਦੀ ਦੀ 70ਵੀਂ ਵਰੇਗੰਢ 'ਤੇ ਦੇਸ਼ ਨੂੰ ੂ ਅਜ਼ਾਦ ਕਰਾਉਣ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਦੇਸ਼ ...

ਪੂਰੀ ਖ਼ਬਰ »

ਅਰਬਾਂ ਦੇ ਕੇਂਦਰੀ ਬੋਝ ਤੋਂ ਨਿਜਾਤ ਦਿਵਾਏ ਸਰਕਾਰ-ਸ਼ੈਲਰ ਮਾਲਕ

ਜਲੰਧਰ, 12 ਅਗਸਤ (ਮੇਜਰ ਸਿੰਘ)-ਪੰਜਾਬ ਰਾਈਸ ਮਿੱਲ ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਪੰਜਾਬ ਦੀਆਂ ਖਰੀਦ ਏਜੰਸੀਆਂ ਵੱਲੋਂ ਮਾਲ ਭਾੜੇ ਵਜੋਂ ਉਗਰਾਹੇ ਜਾਣ ਵਾਲੇ ਇਕ ਹਜ਼ਾਰ ਕਰੋੜ ਦੇ ਕਰੀਬ ਰਕਮ ਤੋਂ ਉਨ੍ਹਾਂ ਨੂੰ ਨਿਜਾਤ ਦਿਵਾਈ ਜਾਵੇ | ਐਸੋਸੀਏਸ਼ਨ ਦੇ ਨਵੇਂ ਚੁਣੇ ...

ਪੂਰੀ ਖ਼ਬਰ »

ਮਿਸਰ 'ਚ ਦੋ ਰੇਲ ਗੱਡੀਆਂ ਦੀ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ 44 ਹੋਈ

ਕਾਹਿਰਾ, 12 ਅਗਸਤ (ਏਜੰਸੀ)-ਅਲੈਗਜੈਂਡਰੀਆ ਦੇ ਤੱਟੀ ਸ਼ਹਿਰ ਨੇੜੇ ਬੀਤੇ ਦਿਨ ਹੋਈ ਦੋ ਰੇਲ ਗੱਡੀਆਂ ਦੀ ਆਪਸੀ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ 44 ਹੋ ਗਈ ਹੈ, ਜਦਕਿ 179 ਲੋਕ ਜ਼ਖ਼ਮੀ ਹੋਏ ਹਨ | ਮਿਸਰ ਨੇ ਇਕ ਬਿਆਨ 'ਚ ਕਿਹਾ ਹੈ ਕਿ ਮਿ੍ਤਕਾਂ ਦੀ ਗਿਣਤੀ 'ਚ ਵਾਧਾ ਹੋ ਸਕਦਾ ਹੈ | ...

ਪੂਰੀ ਖ਼ਬਰ »

ਸੀਰੀਆ 'ਚ ਆਈ. ਐਸ. ਅੱਤਵਾਦੀਆਂ ਦੇ ਆਖ਼ਰੀ ਗੜ੍ਹ 'ਤੇ ਫ਼ੌਜ ਦਾ ਕਬਜ਼ਾ

ਦਮਿਸ਼ਕ, 12 ਅਗਸਤ (ਏਜੰਸੀ)-ਸੀਰੀਆ ਦੀ ਫ਼ੌਜ ਨੇ ਕਿਹਾ ਹੈ ਕਿ ਉਸ ਨੇ ਅੱਜ ਸੁਖਨੇਹ ਸ਼ਹਿਰ ਨੂੰ ਪੂਰੀ ਤਰ੍ਹਾਂ ਨਾਲ ਮੁਕਤ ਕਰਾ ਲਿਆ ਹੈ, ਜੋ ਹੋਮਸ ਪ੍ਰਾਂਤ 'ਚ ਅੱਤਵਾਦੀ ਸਮੂਹ ਇਸਲਾਮਿਕ ਸਟੇਟ (ਆਈ. ਐਸ.) ਦਾ ਅਖ਼ੀਰਲਾ ਗੜ੍ਹ ਸੀ | ਇਕ ਸਮਾਚਾਰ ਏਜੰਸੀ ਮੁਤਾਬਿਕ ਫ਼ੌਜ ...

ਪੂਰੀ ਖ਼ਬਰ »

ਹਰਜਿੰਦਰਪਾਲ ਸਿੰਘ ਪੰਨੂ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਤੀਜੀ ਵਾਰ ਪ੍ਰਧਾਨ ਬਣੇ

ਜਲੰਧਰ, 12 ਅਗਸਤ (ਰਣਜੀਤ ਸਿੰਘ ਸੋਢੀ)-ਪੰਜਾਬ ਦੀ ਸਿਰਮੌਰ ਅਧਿਆਪਕ ਜਥੇਬੰਦੀ ਐਲੀਮੈਂਟਰੀ ਟੀਚਰਜ਼ ਯੂਨੀਅਨ (ਈ.ਟੀ.ਯੂ.) ਪੰਜਾਬ ਦੀ ਸੂਬਾ ਪੱਧਰੀ ਚੋਣ ਕਰਾਉਣ ਲਈ ਸੈਂਕੜੇ ਅਧਿਆਪਕਾਂ ਦਾ ਇਕ ਚੋਣ ਇਜਲਾਸ ਅੱਜ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਭਾਰਤ ਪੂਰੀ ਤਰ੍ਹਾਂ ਤਿਆਰ-ਜਿਤੇਂਦਰ ਸਿੰਘ

ਜੰਮੂ, 12 ਅਗਸਤ (ਏਜੰਸੀ)-ਡੋਕਲਾਮ ਵਿਵਾਦ 'ਤੇ ਬੀਜਿੰਗ ਵਲੋਂ ਵੱਧ ਚੜ੍ਹ ਕੇ ਕੀਤੀ ਜਾਂਦੀ ਭਾਸ਼ਣਬਾਜ਼ੀ ਨੂੰ ਬਹੁਤਾ ਮਹੱਤਵ ਨਾ ਦਿੰਦਿਆਂ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਅੱਜ ਕਿਹਾ ਭਾਰਤ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੀ ਟੀਮ ਰੂਸ 'ਚ ਵਿਸ਼ਵ ਟੈਂਕ ਦੌੜ 'ਚੋਂ ਬਾਹਰ

ਨਵੀਂ ਦਿੱਲੀ, 12 ਅਗਸਤ (ਪੀ. ਟੀ. ਆਈ.)-ਭਾਰਤ ਦੇ ਮੁੱਖ ਲੜਾਈ ਵਾਲੇ ਟੈਂਕ ਟੀ-90 ਵਿਚ ਤਕਨੀਕੀ ਨੁਕਸ ਪੈ ਜਾਣ ਕਾਰਨ ਭਾਰਤੀ ਫ਼ੌਜ ਦੀ ਟੀਮ ਰੂਸ ਵਿਚ ਹੋ ਰਹੀ ਅੰਤਰਰਾਸ਼ਟਰੀ 'ਟੈਕਾ ਬੈਥਲਾਨ' (ਟੈਂਕ ਦੌੜ ਮੁਕਾਬਲਾ) 'ਚੋਂ ਬਾਹਰ ਹੋ ਗਈ ਹੈ | ਚੀਨ ਸਮੇਤ ਭਾਰਤ ਉਨ੍ਹਾਂ 19 ਦੇਸ਼ਾਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੌਰਾਨ 122 ਪੁਰਸ਼ਾਂ ਤੇ 38 ਔਰਤਾਂ ਨੇ ਦਿੱਤੀਆਂ ਗਿ੍ਫ਼ਤਾਰੀਆਂ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ/ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬੈਨਰ ਹੇਠ ਕਿਸਾਨਾਂ ਦਾ ਸੰਘਰਸ਼ ਚੌਥੇ ਦਿਨ ਵੀ ਜਾਰੀ ਰਿਹਾ | ਕਿਸਾਨੀ ਮੰਗਾਂ ਪੁਰ ਕਰਨ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ 122 ਮਰਦ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀਆਂ ਦੀ ਵੱਡੀ ਪੱਧਰ 'ਤੇ ਰੱਦੋ-ਬਦਲ ਦੀ ਤਿਆਰੀ

ਜਲੰਧਰ, 12 ਅਗਸਤ (ਮੇਜਰ ਸਿੰਘ)-ਪੰਜਾਬ ਸਰਕਾਰ ਵੱਲੋਂ ਉੱਪਰਲੇ ਪੱਧਰ ਦੇ ਸੀਨੀਅਰ ਅਧਿਕਾਰੀਆਂ ਦੇ ਤਬਾਦਲਿਆਂ ਬਾਅਦ ਮੁੱਖ ਮੰਤਰੀ ਦਫਤਰ ਵੱਲੋਂ ਪੰਜਾਬ ਪੁਲਿਸ ਦੇ ਸੀਨੀਅਰ ਜ਼ਿਲ੍ਹਾ ਪੁਲਿਸ ਕਪਤਾਨਾਂ ਦੇ ਵੱਡੀ ਪੱਧਰ 'ਤੇ ਤਬਾਦਲਿਆਂ ਦੀ ਤਿਆਰੀ ਵਿੱਢ ਦਿੱਤੀ ਗਈ ਹੈ ...

ਪੂਰੀ ਖ਼ਬਰ »

ਦਵਾਈ ਨਾਲ ਹੀ ਠੀਕ ਕੀਤੇ ਜਾਂਦੇ ਹਨ ਗੋਡੇ -ਡਾ: ਗਿੱਲ

ਜਲੰਧਰ, 12 ਅਗਸਤ (ਅ.ਬ)-ਫ਼ਿਊਚਰ ਹੈਲਥ ਸੈਂਟਰ ਵਿਚ ਗੋਡਿਆਂ ਦੀ ਬੀਮਾਰੀ ਦਾ ਇਲਾਜ ਦਵਾਈ ਨਾਲ ਹੀ ਕੀਤਾ ਜਾਂਦੀ ਹੈ। ਜ਼ਿਲ੍ਹਾ ਅੰਮ੍ਰਿਤਸਰ ਦੀ ਰਹਿਣ ਵਾਲੀ ਬਲਜੀਤ ਕੌਰ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਗੋਡਿਆਂ ਦੀ ਬੀਮਾਰੀ ਨਾਲ ਪ੍ਰੇਸ਼ਾਨ ਸੀ ਤੇ ਆਸਾਨੀ ਨਾਲ ਚੱਲ-ਫਿਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਤਰਨ ਤਾਰਨ ਨੂੰ ਸਦਮਾ-ਮਾਤਾ ਦਾ ਦਿਹਾਂਤ

ਪਟਿਆਲਾ, 12 ਅਗਸਤ (ਜਸਪਾਲ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਤਰਨਤਾਰਨ ਦਰਸ਼ਨ ਸਿੰਘ ਮਾਨ ਨੂੰ ਉਸ ਵੇਲੇ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਗੁਰਨਾਮ ਕੌਰ (96) ਦਾ ਅੱਜ ਦਿਹਾਂਤ ਹੋ ਗਿਆ | ਮਾਤਾ ਦਾ ਸਸਕਾਰ ਇੱਥੇ ਘਲੋੜੀ ਗੇਟ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ | ਇਸ ਮੌਕੇ ਮਿ੍ਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਦਰਸ਼ਨ ਸਿੰਘ ਮਾਨ ਨੇ ਦਿਖਾਈ | ਇਸ ਮੌਕੇ ਬਹੁਤ ਸਾਰੀਆਂ ਰਾਜਸੀ ਸਮਾਜ ਸੇਵੀ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਾਜ਼ਰੀ ਭਰੀ ਜਿਨ੍ਹਾਂ 'ਚ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਆਈ.ਜੀ. ਪਟਿਆਲਾ ਜੋਨ ਅਮਰਦੀਪ ਸਿੰਘ ਰਾਏ, ਸਾਬਕਾ ਡੀ.ਆਈ.ਜੀ. ਹਰਿੰਦਰ ਸਿੰਘ ਚਾਹਲ, ਪੁਲਿਸ ਕਪਤਾਨ ਪੱਧਰ ਦੇ ਅਧਿਕਾਰੀਆਂ 'ਚ ਅਮਰਜੀਤ ਸਿੰਘ ਘੁੰਮਣ, ਦਮਨਜੀਤ ਸਿੰਘ ਮਾਨ ਐਸ.ਡੀ.ਐਮ. ਲੁਧਿਆਣਾ, ਰਮਨਜੀਤ ਸਿੰਘ ਮਾਨ ਵਧੀਕ ਜ਼ਿਲ੍ਹਾ ਅਟਾਰਨੀ ਪਟਿਆਲਾ ਤੇ ਹੋਰ ਮੈਂਬਰ ਵੀ ਸ਼ਾਮਿਲ ਹਨ | ਮਾਤਾ ਗੁਰਨਾਮ ਕੌਰ ਦੇ ਅੰਗੀਠੇ ਦੀ ਰਸਮ ਭਲਕੇ ਸਵੇਰੇ 8 ਵਜੇ ਹੋਵੇਗੀ ਅਤੇ ਅੰਤਿਮ ਅਰਦਾਸ 20 ਅਗਸਤ ਨੂੰ ਹੋਵੇਗੀ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX