ਤਾਜਾ ਖ਼ਬਰਾਂ


ਨਕਸਲੀਆਂ ਨਾਲ ਮੁੱਠਭੇੜ 'ਚ 1 ਜਵਾਨ ਸ਼ਹੀਦ , 5 ਜ਼ਖ਼ਮੀ
. . .  1 day ago
ਰਾਏਪੁਰ 18 ਮਾਰਚ - ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ 'ਚ ਸੀ ਆਰ ਪੀ ਐਫ ਦਾ ਇਕ ਜਵਾਨ ਹੋ ਸ਼ਹੀਦ ਗਿਆ ਅਤੇ 5 ਜਵਾਨ ਜ਼ਖ਼ਮੀ ਹੋਏ ਹਨ ।
ਅਫ਼ਗ਼ਾਨਿਸਤਾਨ : ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ 45 ਅੱਤਵਾਦੀ ਢੇਰ
. . .  1 day ago
ਮਾਸਕੋ, 18 ਮਾਰਚ- ਅਫ਼ਗ਼ਾਨਿਸਤਾਨ 'ਚ ਸੁਰੱਖਿਆ ਬਲਾਂ ਵੱਲੋਂ ਕੀਤੀ ਕਾਰਵਾਈ 'ਚ ਪਿਛਲੇ 24 ਘੰਟਿਆਂ ਦੌਰਾਨ ਘੱਟੋ-ਘੱਟ 45 ਤਾਲਿਬਾਨੀ ਅੱਤਵਾਦੀ ਢੇਰ ਹੋ ਗਏ ਹਨ। ਇਸ ਦੌਰਾਨ ਕਾਫੀ ਮਾਤਰਾ 'ਚ ਹਥਿਆਰ ਅਤੇ ਗੋਲਾ ...
ਦਾਂਤੇਵਾੜਾ 'ਚ ਹੋਏ ਆਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ
. . .  1 day ago
ਰਾਏਪੁਰ, 18 ਮਾਰਚ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਨਕਸਲੀਆਂ ਦੇ ਨਾਲ ਮੁੱਠਭੇੜ ਦੇ ਦੌਰਾਨ ਹੋਏ ਆਈ.ਈ.ਡੀ. ਧਮਾਕੇ 'ਚ ਸੀ.ਆਰ.ਪੀ.ਐਫ. ਦੇ 5 ਜਵਾਨ ਜ਼ਖਮੀ .....
ਕੱਲ੍ਹ ਹੋਵੇਗੀ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ
. . .  1 day ago
ਨਵੀਂ ਦਿੱਲੀ, 18 ਮਾਰਚ- ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ ਕੱਲ੍ਹ ਸ਼ਾਮ 5.30 ਵਜੇ ਦਿੱਲੀ 'ਚ ਹੋਵੇਗੀ। ਭਾਜਪਾ ਉਮੀਦਵਾਰਾਂ ਦੀ ਪਹਿਲੀ ਲਿਸਟ ਵੀ ਕੱਲ੍ਹ ਹੀ ਜਾਰੀ ਹੋ.....
ਪੰਜ ਤੱਤਾਂ 'ਚ ਵਿਲੀਨ ਹੋਏ ਮਨੋਹਰ ਪਾਰੀਕਰ
. . .  1 day ago
ਪਣਜੀ, 18 ਮਾਰਚ- ਗੋਆ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਰੱਖਿਆ ਮੰਤਰੀ ਰਹਿ ਚੁੱਕੇ ਮਨੋਹਰ ਪਾਰੀਕਰ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਬੇਟੇ .....
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫ਼ਿਕੇਸ਼ਨ ਜਾਰੀ
. . .  1 day ago
ਨਵੀਂ ਦਿੱਲੀ, 18 ਮਾਰਚ- ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ 'ਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ 'ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ...
20 ਮਾਰਚ ਨੂੰ ਹੋਵੇਗੀ ਸਮਝੌਤਾ ਐਕਸਪ੍ਰੈੱਸ ਧਮਾਕਾ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 18 ਮਾਰਚ- ਸਮਝੌਤਾ ਐਕਸਪ੍ਰੈੱਸ 'ਚ ਹੋਏ ਧਮਾਕੇ ਦੇ ਮਾਮਲੇ 'ਚ ਪੰਚਕੂਲਾ ਸਥਿਤ ਐਨ.ਆਈ.ਏ. ਦੀ ਵਿਸ਼ੇਸ਼ ਅਦਾਲਤ 'ਚ ਅਗਲੀ ਸੁਣਵਾਈ 20 ਮਾਰਚ ਨੂੰ.....
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਨਾਭਾ, 18 ਮਾਰਚ (ਕਰਮਜੀਤ ਸਿੰਘ)- ਨਾਭਾ ਦੇ ਨੇੜੇ ਰੋਹਟੀ ਪੁਲ ਨਾਲ ਲੱਗਦੀ ਇੱਕ ਕਾਲੋਨੀ 'ਚ 20 ਸਾਲਾ ਵਿਜੇ ਕੁਮਾਰ ਨਾਮੀ ਇੱਕ ਨੌਜਵਾਨ ਨੇ ਪ੍ਰੇਮ ਸੰਬੰਧਾਂ 'ਚ ਅਸਫਲ ਰਹਿੰਦੀਆਂ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਖ਼ੁਦਕੁਸ਼ੀ ਕਰਨ ਤੋਂ...
ਪਟਿਆਲਾ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
. . .  1 day ago
ਪਟਿਆਲਾ, 18 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਪਹੁੰਚੇ ਹਨ । ਇੱਥੇ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਵਿਧਾਇਕਾਂ ਤੇ ਅਹੁਦੇਦਾਰਾਂ ਨਾਲ ਵਿਸ਼ੇਸ਼ .....
ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਲੱਗੀ ਅੱਗ, ਇੱਕ ਬੱਚੇ ਦੀ ਮੌਤ ਅਤੇ ਦੋ ਗੰਭੀਰ ਜ਼ਖ਼ਮੀ
. . .  1 day ago
ਨੂਰਪੁਰ ਬੇਦੀ 18 ਮਾਰਚ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਟਰੱਕ ਯੂਨੀਅਨ ਦੇ ਨਾਲ ਲੱਗਦੀ ਇੱਕ ਦਲਿਤ ਬਸਤੀ 'ਚ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀ 'ਚ ਅੱਜ ਅੱਗ ਲੱਗਣ ਕਾਰਨ ਇੱਕ ਪੰਜ ਸਾਲਾ ਲੜਕੇ ਦੀ ਮੌਤ ਹੋ ਗਈ, ਜਦਕਿ ਦੋ ਬੱਚੇ ਗੰਭੀਰ ਰੂਪ ਨਾਲ...
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਜਲੰਧਰ, 18 ਮਾਰਚ- ਜਲੰਧਰ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਲੱਧੇਵਾਲੀ ਰੋਡ 'ਤੇ ਅੱਜ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 24 ਸਾਲਾ ਰਜਿੰਦਰ ਕੁਮਾਰ ਵਾਸੀ ਪਿੰਡ ਢਿਲਵਾਂ ਦੇ ਰੂਪ 'ਚ ਹੋਈ ਹੈ...
ਸੰਗਰੂਰ 'ਚ ਕਿਸਾਨਾਂ ਨੇ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਸੰਗਰੂਰ, 18 ਮਾਰਚ (ਧੀਰਜ ਪਸ਼ੋਰੀਆ)- ਧੂਰੀ ਦੀ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਪਏ 70 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਸਥਾਨਕ ਮਹਾਂਬੀਰ ਚੌਕ 'ਚ ਪੁੱਜ ਕੇ...
ਨੀਦਰਲੈਂਡ 'ਚ ਗੋਲੀਬਾਰੀ, ਕਈ ਲੋਕ ਜ਼ਖ਼ਮੀ
. . .  1 day ago
ਐਮਸਟਰਡਮ, 18 ਮਾਰਚ- ਨੀਦਰਲੈਂਡ ਦੇ ਯੂਟ੍ਰੇਕਟ ਸ਼ਹਿਰ 'ਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਦੇ ਇੱਕ ਰਿਹਾਇਸ਼ੀ ਇਲਾਕੇ 'ਚ ਹੋਈ ਇਸ ਗੋਲੀਬਾਰੀ 'ਚ ਕਈ ਲੋਕ ਜ਼ਖ਼ਮੀ...
ਵਿਲੱਖਣ ਬਿਮਾਰੀ ਤੋਂ ਪੀੜਤ ਹਨ ਪਰਵੇਜ਼ ਮੁਸ਼ੱਰਫ਼, ਦੁਬਈ ਦੇ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਇਸਲਾਮਾਬਾਦ, 18 ਮਾਰਚ- ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੂੰ ਦੁਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਕਿਸੇ ਵਿਲੱਖਣ ਬਿਮਾਰੀ ਤੋਂ ਪੀੜਤ ਹਨ। ਇਸ ਬਾਰੇ ਮੁਸ਼ੱਰਫ਼ ਦੀ ਪਾਰਟੀ 'ਆਲ...
ਭਾਜਪਾ ਨੂੰ ਹਰਾਉਣ ਦੇ ਲਈ ਸਾਡਾ ਗੱਠਜੋੜ ਹੀ ਕਾਫ਼ੀ ਹੈ- ਅਖਿਲੇਸ਼
. . .  1 day ago
ਲਖਨਊ, 18 ਮਾਰਚ- ਉੱਤਰ ਪ੍ਰਦੇਸ਼ 'ਚ ਭਾਜਪਾ ਨੂੰ ਹਰਾਉਣ ਦੇ ਲਈ ਗੱਠਜੋੜ ਬਣਾਉਣ ਤੋਂ ਬਾਅਦ ਮਾਇਆਵਤੀ ਦੇ ਨਾਲ ਅਖਿਲੇਸ਼ ਯਾਦਵ ਵੀ ਸਰਗਰਮ ਹਨ। ਉੱਤਰ ਪ੍ਰਦੇਸ਼ 'ਚ ਸਮਾਜਵਾਦੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਰਾਸ਼ਟਰੀ ਲੋਕ ....
ਪ੍ਰਧਾਨ ਮੰਤਰੀ ਮੋਦੀ ਨੇ ਗੋਆ ਪਹੁੰਚ ਕੇ ਪਾਰੀਕਰ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪੰਜਾਬ ਬਿਜਲੀ ਨਿਗਮ ਨੇ ਲੋਕ ਨਿਰਮਾਣ ਆਰਾਮ ਘਰ ਦਾ ਕੱਟਿਆ ਬਿਜਲੀ ਕੁਨੈਕਸ਼ਨ
. . .  1 day ago
ਇੱਕ ਹੋਰ ਜਵਾਨ ਦੀ ਸ਼ਹੀਦੀ ਦੀ ਖ਼ਬਰ ਨਾਲ ਮੋਗੇ 'ਚ ਪਸਰਿਆ ਸੋਗ
. . .  1 day ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਆਪਣੇ ਅਸਲੀ ਰੰਗ ਦਿਖਾਉਣ ਲੱਗਾ- ਸੁਖਬੀਰ ਬਾਦਲ
. . .  1 day ago
30 ਨੂੰ ਦਸੂਹਾ ਵਿਖੇ ਹੋਵੇਗਾ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਪੱਧਰੀ ਸਮਾਗਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਸੰਗਰੂਰ

ਸੋਸ਼ਲ ਮੀਡੀਆ 'ਤੇ ਪਾਈ ਤਸਵੀਰ ਨੂੰ ਲੈ ਕੇ ਹੋਈ ਲੜਾਈ 'ਚ ਰੋੜਿਆਂ ਦੀ ਹੋਈ ਮੂਹਲੇਧਾਰ ਬਰਸਾਤ

ਭਵਾਨੀਗੜ੍ਹ, 12 ਅਗਸਤ (ਰਣਧੀਰ ਸਿੰਘ ਫੱਗੂਵਾਲਾ)-ਬਾਲਦ ਕੈਂਚੀਆਂ ਤੋਂ ਨਾਭਾ ਨੂੰ ਜਾਂਦੀ ਸੜਕ 'ਤੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿੱਚ ਇੱਕ ਕਾਰ ਦੀ ਭੰਨਤੋੜ ਕਰਨ ਕਾਰਨ ਪੁਲਿਸ ਵੱਲੋਂ ਦੋਵੇਂ ਦੇ ਕਰੀਬ ਸਾਢੇ ਚਾਰ ਦਰਜ਼ਨ ਵਿਅਕਤੀਆਂ 'ਤੇ ਮਾਮਲਾ ਦਰਜ਼ ਕਰ ਲੈਣ ਦਾ ...

ਪੂਰੀ ਖ਼ਬਰ »

ਗੁਰਦੁਆਰਾ ਹਾਅ ਦਾ ਨਾਅਰਾ ਮਲੇਰਕੋਟਲਾ ਦੀ ਪ੍ਰਬੰਧਕ ਕਮੇਟੀ ਦੇ ਵਿਵਾਦ ਤੋਂ ਪ੍ਰਸ਼ਾਸਨ ਨੇ ਹੱਥ ਪਿੱਛੇ ਖਿੱਚੇ

ਮਲੇਰਕੋਟਲਾ, 12 ਅਗਸਤ (ਕੁਠਾਲਾ) - ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਮੌਕੇ ਨਵਾਬ ਮਲੇਰਕੋਟਲਾ ਵੱਲੋਂ ਬੁਲੰਦ ਕੀਤੇ ਹਾਅ ਦੇ ਨਾਅਰੇ ਦੀ ਮਹਾਨ ਇਤਿਹਾਸਕ ਯਾਦ ਵਿੱਚ ਸੁਸ਼ੋਭਿਤ ਇੱਕੋ ਇੱਕ ਯਾਦਗਾਰ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਦੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੀਆਂ ਐੱਸ. ਐੱਮ. ਸੀ. ਕਮੇਟੀਆਂ ਦਾ ਵਫ਼ਦ ਸਿੱਖਿਆ ਸਕੱਤਰ ਤੇ ਡੀ. ਜੀ. ਐੱਸ. ਈ. ਨੂੰ ਮਿਲਿਆ

ਧਰਮਗੜ੍ਹ, 12 ਅਗਸਤ (ਗੁਰਜੀਤ ਸਿੰਘ ਚਹਿਲ) - ਪੰਜਾਬ ਦੇ ਤਿੰਨ ਜ਼ਿਲਿ੍ਹਆਂ ਸੰਗਰੂਰ, ਬਰਨਾਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਐਫ.ਸੀ.ਐਸ. ਕੰਪਨੀ ਚੰਡੀਗੜ੍ਹ ਅਧੀਨ ਪੰਜ ਸਕੂਲਾਂ ਕਾਲੇਕੇ, ਬਾਲਦ ਖ਼ੁਰਦ, ਗੰਢੂਆਂ, ਜੰਡਿਆਲਾ ਅਤੇ ਨਵਾਂਗਰਾ ਨੂੰ ਉਕਤ ਕੰਪਨੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ 'ਤੇ ਸਿੱਖਿਆ ਮੰਤਰੀ ਲਹਿਰਾਉਣਗੇ ਕੌਮੀ ਝੰਡਾ

ਸੰਗਰੂਰ, 12 ਅਗਸਤ (ਸੁਖਵਿੰਦਰ ਸਿੰਘ ਫੁੱਲ)-ਦੇਸ਼ ਦੀ ਆਜ਼ਾਦੀ ਦੇ 71ਵੇਂ ਸੁਤੰਤਰਤਾ ਦਿਵਸ ਨੰੂ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਪੁਲਿਸ ਲਾਈਨ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ | ਸਮਾਰੋਹ ਦੌਰਾਨ ਪੰਜਾਬ ਦੇ ਰਾਜ ਸਿੱਖਿਆ ...

ਪੂਰੀ ਖ਼ਬਰ »

ਟਰਾਲੇ ਤੇ ਸਕੂਟਰੀ ਦੀ ਟੱਕਰ 'ਚ ਦੋ ਲੜਕੀਆਂ ਗੰਭੀਰ ਜ਼ਖ਼ਮੀ

ਸੰਗਰੂਰ, 12 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਥਾਨਕ ਪਟਿਆਲਾ ਰੋਡ ਸਥਿਤ ਸੰਗਰੂਰ ਬਾਈਪਾਸ ਲਾਗੇ ਇਕ ਸੜਕ ਦੁਰਘਟਨਾ ਵਿੱਚ ਦੋ ਲੜਕੀਆਂ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਤੋਂ ਪਟਿਆਲਾ ਵੱਲ ਨੂੰ ਜਾ ...

ਪੂਰੀ ਖ਼ਬਰ »

ਸੰਦੌੜ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਜ਼ਖ਼ੀਰਾ ਫੜਿਆ

ਸੰਦੌੜ, 12 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਸੰਦੌੜ ਪੁਲਿਸ ਵੱਲੋਂ ਥਾਣਾ ਮੁਖੀ ਇੰਸਪੈਕਟਰ ਰਣਬੀਰ ਸਿੰਘ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਤਹਿਤ ਦੋ ਵੱਖ ਵੱਖ ਮਾਮਲਿਆਂ ਵਿਚ ਨਜਾਇਜ਼ ਤੌਰ 'ਤੇ ਵਿਕ ਰਹੀ ਠੇਕਾ ਸ਼ਰਾਬ ਦੇਸੀ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਢੋਲ ਮਾਰਚ ਕੱਢਿਆ

ਚੀਮਾ ਮੰਡੀ, 12 ਅਗਸਤ (ਦਲਜੀਤ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਥਾਨਕ ਕਸਬੇ ਦੇ ਬਾਜ਼ਾਰ ਵਿਖੇ ਮੇਨ ਚੌਾਕ 'ਤੇ ਪੰਜਾਬ ਦੀ ਕਾਂਗਰਸ ਸਰਕਾਰ ਿਖ਼ਲਾਫ਼ ਵਾਅਦਾ ਿਖ਼ਲਾਫ਼ੀ ਦਾ ਦੋਸ਼ ਲਗਾਉਂਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਢੋਲ ...

ਪੂਰੀ ਖ਼ਬਰ »

ਪਰਖ ਕਾਲ ਦੋ ਸਾਲ ਕਰਨ ਲਈ ਦਿੱਤਾ ਮੰਗ-ਪੱਤਰ

ਅਮਰਗੜ੍ਹ, 12 ਅਗਸਤ (ਸੁਖਜਿੰਦਰ ਸਿੰਘ ਝੱਲ) - ਨਵ-ਨਿਯੁਕਤ ਈ.ਟੀ.ਟੀ. 6505 ਅਧਿਆਪਕਾਂ ਨੇ ਪਰਖ ਕਾਲ ਦੋ ਸਾਲ ਕਰਨ ਲਈ ਮੰਗ ਪੱਤਰ ਪੰਜਾਬ ਸਰਕਾਰ ਦੇ ਨਾਮ ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ ਨੰੂ ਦਿੱਤਾ | ਈ.ਟੀ.ਟੀ. ਟੈੱਟ ਪਾਸ ਯੂਨੀਅਨ ਆਗੂ ਗੁਰਪ੍ਰੀਤ ਸਿੰਘ (ਗੁਰੀ) ...

ਪੂਰੀ ਖ਼ਬਰ »

ਦਿੜ੍ਹਬਾ ਵਿਖੇ ਤੀਆਂ ਵਾਂਗ ਤੂਤਾਂ ਵਾਲੇ ਖੂਹ 'ਤੇ ਧੀਆਂ ਦੀ ਲੋਹੜੀ ਮੰੁਡਿਆਂ ਵਾਂਗ ਮਨਾਈ ਜਾਵੇਗੀ-ਸੁੱਖੀ ਬਰਾੜ

ਦਿੜ੍ਹਬਾ ਮੰਡੀ, 12 ਅਗਸਤ (ਪਰਵਿੰਦਰ ਸੋਨੂੰ) - ਵਰਲਡ ਪੰਜਾਬੀ ਹੈਰੀਟੇਜ ਸੈਂਟਰ ਦੀ ਫਾਉਂਡਰ ਡਾਇਰੈਕਟਰ ਅਤੇ ਨਾਮਵਰ ਗਾਇਕਾ ਬੀਬਾ ਸੁਖਮਿੰਦਰ ਕੌਰ ਸੁੱਖੀ ਬਰਾੜ ਨੇ ਕਿਹਾ ਕਿ ਦਿੜ੍ਹਬਾ ਪਿੰਡ ਅਜੇ ਵੀ ਆਪਣੇ ਪੁਰਾਣੇ ਵਿਰਸੇ ਨੂੰ ਆਪਣੇ ਵਿੱਚ ਸਮੋਈ ਬੈਠਾ ਹੈ | ਤੀਆਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਨਦਾਮਪੁਰ/ਚੰਨੋਂ, 12 ਅਗਸਤ (ਹਰਜੀਤ ਸਿੰਘ ਨਿਰਮਾਣ) - ਨੌਜਵਾਨ ਭਾਰਤ ਸਭਾ ਪੰਜਾਬ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਪਿੰਡ ਫੁੰਮਣਵਾਲ (ਭਵਾਨੀਗੜ੍ਹ) ਵਿਖੇ ਕੀਤੀ ਸਿਆਸੀ ਕਾਨਫ਼ਰੰਸ ਅਤੇ ਇਨਕਲਾਬੀ ਨਾਟਕਾਂ ਦਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਵਿਚ ...

ਪੂਰੀ ਖ਼ਬਰ »

ਮੋਟਰਸਾਈਕਲ ਦਾ ਨਵਾਂ ਮਾਡਲ ਕੀਤਾ ਲਾਂਚ

ਦਿੜ੍ਹਬਾ ਮੰਡੀ, 12 ਅਗਸਤ (ਪਰਵਿੰਦਰ ਸੋਨੂੰ) - ਬਜਾਜ ਆਟੋ ਦੇ ਡੀਲਰ ਗੋਇਲ ਇੰਟਰਪ੍ਰਾਇਜਜ ਦਿੜ੍ਹਬਾ ਦੇ ਸ਼ੋਅ-ਰੂਮ ਵਿਖੇ ਗਾਹਕਾਂ ਦੀ ਮੰਗ ਅਨੁਸਾਰ ਬਜਾਜ ਕੰਪਨੀ ਨੇ ਆਪਣੇ ਨਵੇਂ ਸੀ.ਟੀ 100 ਸੈੱਲਫ਼ ਸਟਾਰਟ ਮੋਟਰਸਾਈਕਲ ਦਾ ਨਵਾਂ ਮਾਡਲ ਲਾਂਚ ਕੀਤਾ | ਲਾਂਚ ਕਰਨ ਮੌਕੇ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਲਗਾਇਆ ਵਿਸ਼ੇਸ਼ ਟੂਰ

ਸੰਗਰੂਰ, 12 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪੰਜਾਬ ਰਾਜ ਕਾਊਾਸਲ ਫ਼ਾਰ ਸਾਇੰਸ ਐਾਡ ਟੈਕਨਾਲੋਜੀ ਵੱਲੋਂ ਨਿਰਧਾਰਿਤ ਪ੍ਰੋਗਰਾਮ ਹਿਤ ਮੈਰੀਟੋਰੀਅਸ ਸੀਨੀਅਰ ਸੈਕੰਡਰੀ ਸਕੂਲ ਘਾਂਬਦਾ ਦੇ 47 ਵਿਦਿਆਰਥੀਆਂ ਅਤੇ ਤਿੰਨ ਅਧਿਆਪਕਾਂ ਦੀ ਟੀਮ ਨੇ ਪੈਪਸੀ ...

ਪੂਰੀ ਖ਼ਬਰ »

ਪੈਰਾਮਾਊਟ ਦੇ ਖਿਡਾਰੀਆਂ ਨੇ ਜਿੱਤੇ 12 ਗੋਲਡ ਮੈਡਲ

ਚੀਮਾ ਮੰਡੀ, 12 ਅਗਸਤ (ਦਲਜੀਤ ਸਿੰਘ ਮੱਕੜ) - ਸਥਾਨਕ ਪੈਰਾਮਾਊਾਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਗੇਮਜ਼ ਜ਼ੋਨ ਪੱਧਰੀ ਕਿੱਕ ਬਾਕਸਿੰਗ ਮੁਕਾਬਲੇ ਜੋ ਸੁਨਾਮ ਵਿਖੇ ਹੋਏ ਵਿਚ 12 ਖਿਡਾਰੀਆਂ ਨੇ ਅੰਡਰ 14, 17, 19 ਵਰਗ ਵਿਚ ਗੋਲਡ ਮੈਡਲ ਹਾਸਲ ਕਰ ਕੇ ਜਿੱਥੇ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ ਕਰਵਾਇਆ

ਭਵਾਨੀਗੜ੍ਹ, 12 ਅਗਸਤ (ਜਰਨੈਲ ਸਿੰਘ ਮਾਝੀ)-ਸਰਕਾਰੀ ਮਿਡਲ ਸਕੂਲ ਰਾਮਪੁਰਾ ਵਿਖੇ ਪੰਜਾਬ ਸਕੂਲ ਜ਼ੋਨ ਭਵਾਨੀਗੜ੍ਹ ਵੱਲੋਂ ਅੰਡਰ-19 ਸਰਕਲ ਕਬੱਡੀ ਟੂਰਨਾਮੈਂਟ ਜ਼ੋਨ ਸਕੱਤਰ ਸ੍ਰੀਮਤੀ ਤਰਵਿੰਦਰ ਕੌਰ ਅਤੇ ਮੈਨੇਜਰ ਜਗਤਾਰ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਾਜ਼ੀਗਰ ਭਾਈਚਾਰੇ ਵੱਲੋਂ ਪ੍ਰਧਾਨ ਨਗਰ ਕੌ ਾਸਲ ਦਾ ਸਨਮਾਨ

ਅਹਿਮਦਗੜ੍ਹ, 12 ਅਗਸਤ (ਪੁਰੀ)-ਨਗਰ ਕੌਸ਼ਲ ਅਹਿਮਦਗੜ੍ਹ ਦੇ ਨਵੇਂ ਚੁਣੇ ਗਏ ਪ੍ਰਧਾਨ ਸ੍ਰੀ ਸ਼ਿਰਾਜ਼ ਮੁਹੰਮਦ ਦਾ ਅੱਜ ਸਥਾਨਕ ਬਾਜ਼ੀਗਰ ਭਾਈਚਾਰੇ ਵੱਲੋਂ ਸਨਮਾਨ ਕੀਤਾ ਗਿਆ | ਬਾਜ਼ੀਗਰ ਬਸਤੀ ਪੰਜਾਬ ਪ੍ਰਦੇਸ਼ ਕਾਂਗਰਸ ਬਾਜ਼ੀਗਰ ਸੈੱਲ ਦੇ ਪ੍ਰਧਾਨ ਸ੍ਰੀ ਜੱਗੀ ...

ਪੂਰੀ ਖ਼ਬਰ »

ਬੱਚਿਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 12 ਅਗਸਤ (ਧਾਲੀਵਾਲ, ਭੁੱਲਰ) - ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਡਾਇਰੈਕਟਰ ਜਗਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਬਲਾਕ ਸੁਨਾਮ ਵੱਲੋਂ ਮੈਡਮ ਸੁਖਦੀਪ ਕੌਰ ਦੀ ਅਗਵਾਈ ਵਿੱਚ ਸਥਾਨਕ ਤੋਰਨ ਮਾਡਲ ਹਾਈ ਸਕੂਲ ਵਿਖੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਕਮੇਟੀਆਂ ਦਾ ਵਫ਼ਦ ਸਿੱਖਿਆ ਸਕੱਤਰ ਤੇ ਡੀ. ਜੀ. ਐੱਸ. ਈ. ਨੂੰ ਮਿਲਿਆ

ਅਤੇ ਰਣਧੀਰ ਸਿੰਘ ਧੀਰਾ ਨੇ ਡੀ.ਜੀ.ਐਸ.ਈ. ਨੂੰ ਦੱਸਿਆ ਕਿ ਪਿਛਲੇ ਪੰਜ ਸਾਲ ਤੋ ਇਨ੍ਹਾਂ ਸਕੂਲਾਂ ਨੂੰ ਚਲਾ ਰਹੀ ਐਫ.ਸੀ.ਐਸ. ਸਾਫ਼ਟਵੇਅਰ ਸਲਿਉਸ਼ਨ ਕੰਪਨੀ ਚੰਡੀਗੜ੍ਹ ਨੇ ਅਪ੍ਰੈਲ 2017 ਤੋ ਬੜੇ ਹੀ ਗੈਰ-ਜਿੰਮੇਵਾਰਾਨਾ ਢੰਗ ਨਾਲ ਇਨ੍ਹਾਂ ਸਕੂਲਾਂ ਨੂੰ ਚਲਾਉਣ ਤੋ ...

ਪੂਰੀ ਖ਼ਬਰ »

ਜ਼ਮਾਨਤ 'ਤੇ ਆਇਆ ਕੈਦੀ 1 ਕਿੱਲੋ ਅਫ਼ੀਮ ਸਣੇ ਕਾਬੂ

ਸੰਗਰੂਰ, 12 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਇੱਕ ਕਿੱਲੋ ਅਫ਼ੀਮ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਵਿੰਦਰ ਸਿੰਘ ਖਹਿਰਾ ...

ਪੂਰੀ ਖ਼ਬਰ »

ਖੇਤਾਂ 'ਚ ਬਣੇ ਘਰ ਨੰੂ ਚੋਰਾਂ ਨੇ ਰਾਤ ਸਮੇਂ ਲਾਇਆ ਪਾੜ

ਅਮਰਗੜ•, 12 ਅਗਸਤ (ਸੁਖਜਿੰਦਰ ਸਿੰਘ ਝੱਲ) – ਪਿੰਡ ਬਾਠਾਂ ਵਿਖੇ ਖੇਤਾਂ ਵਿਚ ਬਣੇ ਇਕ ਘਰ ਨੂੰ ਚੋਰਾਂ ਨੇ ਰਾਤ ਸਮੇਂ ਪਾੜ ਲਾ ਕੇ ਨਗਦੀ ਅਤੇ ਗਹਿਣੇ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਦਰਸ਼ਨ ਸਿੰਘ ਦੱਸਿਆ ਕਿ ਜਗਮੇਲ ਸਿੰਘ ਪੁੱਤਰ ਭਜਨ ਸਿੰਘ ਜੋ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਮਿਲੀਭੁਗਤ ਦਾ ਨਤੀਜਾ-ਰਾਏ

ਲਹਿਰਾਗਾਗਾ, 12 ਅਗਸਤ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਨਗਰ ਕੌਾਸਲ ਲਹਿਰਾਗਾਗਾ ਦੇ ਕਾਂਗਰਸੀ ਕੌਾਸਲਰ ਗੁਰਲਾਲ ਸਿੰਘ ਵੱਲੋਂ ਨਗਰ ਕੌਾਸਲ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਸਦਕਾ 50 ਹਜ਼ਾਰ ਤੋਂ ਵੱਧ ਇੱਟਾਂ ਖ਼ੁਰਦ-ਬੁਰਦ ਕਰਨ ਦੇ ਲਗਾਏ ਦੋਸ਼ਾਂ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਗਲੀਆਂ ਤੇ ਸੜਕਾਂ ਦਾ ਕੰਮ ਕਰ ਰਹੇ ਠੇਕੇਦਾਰਾਂ ਨੇ ਅਧਿਕਾਰੀਆਂ ਨਾਲ ਮਿਲ ਕੇ ਇਹ ਇੱਟਾਂ 1800 ਤੋਂ 2500 ਰੁਪਏ ਪ੍ਰਤੀ ਹਜ਼ਾਰ ਵੇਚੀਆਂ ਹਨ | ਜਦੋਂ ਇਸ ਸੰਬੰਧੀ ਜਦੋਂ ਜੇ.ਈ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇੱਟਾਂ ਵੇਚਣ ਬਾਰੇ ਕੁਝ ਨਹੀਂ ਪਤਾ | ਮੈਂ ਰਿਕਾਰਡ ਦੇਖਾਂਗਾ ਕਿ ਇੱਟਾਂ ਵੇਚਣ ਸੰਬੰਧੀ ਉਸ ਵਿੱਚ ਕੀ ਲਿਖਿਆ ਹੈ | ਨਗਰ ਕੌਾਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੇ ਮੌਜੂਦਾ ਕੌਾਸਲਰ ਜਗਦੀਸ਼ ਰਾਏ ਠੇਕੇਦਾਰ ਨੇ ਅੱਜ ਦੋਸ਼ ਲਾਇਆ ਕਿ ਜਿਨ੍ਹਾਂ ਗਲੀਆਂ ਵਿੱਚ ਪਹਿਲਾਂ ਇੰਟਰਲੋਕ ਟਾਇਲਾ ਅਤੇ ਭੱਠੇ ਵਾਲੀਆਂ ਇੱਟਾਂ ਲੱਗੀਆਂ ਹੋਈਆਂ ਸੀ ਉਹ ਸੀਵਰੇਜ ਪੈਣ ਸਮੇਂ ਠੇਕੇਦਾਰ ਨੇ ਕਥਿਤ ਮਿਲੀਭੁਗਤ ਸਦਕਾ ਵੇਚ ਦਿੱਤੀਆਂ ਹਨ | ਨਗਰ ਕੌਾਸਲ ਨੇ ਠੇਕੇਦਾਰ ਤੋਂ ਕੋਈ ਰਿਕਵਰੀ ਨਹੀਂ ਭਰਵਾਈ | ਸ਼ਹਿਰ ਦੀਆਂ ਗਲੀਆਂ ਵਿੱਚ ਜੋ ਵਿਕਾਸ ਦੇ ਕੰਮ ਚੱਲ ਰਹੇ ਹਨ ਜੇ.ਈ ਵੱਲੋਂ ਉਨ੍ਹਾਂ ਕੰਮਾਂ ਦੀ ਕੋਈ ਜਾਂਚ ਪੜਤਾਲ ਨਹੀਂ ਕੀਤੀ ਗਈ ਨਾ ਹੀ ਮੌਕੇ 'ਤੇ ਜਾ ਕੇ ਮੈਟੀਰੀਅਲ ਚੈੱਕ ਕੀਤਾ ਜਾਂਦਾ ਹੈ ਠੇਕੇਦਾਰ ਆਪਣੀ ਮਰਜ਼ੀ ਨਾਲ ਹੀ ਕੰਮ ਕਰ ਰਹੇ ਹਨ | ਜਗਦੀਸ਼ ਰਾਏ ਨੇ ਇਹ ਵੀ ਦੋਸ਼ ਲਾਇਆ ਹੈ ਕਿ ਸ਼ਹਿਰ ਦੀਆਂ ਕੁਝ ਧਰਮਸਾਲਾਵਾਂ ਸਮੇਤ ਹੋਰ ਸਾਂਝੀਆ ਥਾਵਾਂ ਲਈ ਜੋ ਗਰਾਂਟ ਆਈ ਸੀ ਉਨ੍ਹਾਂ ਕੰਮਾਂ ਦਾ ਟੈਂਡਰ ਲਗਾਇਆ ਗਿਆ ਸੀ ਪਰ ਕੰਮ ਸੰਸਥਾਵਾਂ ਵਾਲਿਆਂ ਨੇ ਖ਼ੁਦ ਕਰਵਾਏ ਸੀ, ਠੇਕੇਦਾਰਾਂ ਨੇ ਨਗਰ ਕੌਾਸਲ ਤੋਂ ਅਦਾਇਗੀ ਕਰਵਾ ਲਈ ਹੈ ਪਰ ਕਈ ਸੰਸਥਾਵਾਂ ਨੂੰ ਅਜੇ ਪੈਸੇ ਨਹੀਂ ਦਿੱਤੇ ਗਏ | ਲੋਕਾਂ ਦੀ ਮੰਗ ਹੈ ਕਿ ਨਗਰ ਕੌਾਸਲ ਲਹਿਰਾਗਾਗਾ ਦੇ ਅਧਿਕਾਰੀਆਂ ਵੱਲੋਂ ਸਰਕਾਰੀ ਫ਼ੰਡਾਂ ਦੀ ਕੀਤੀ ਜਾ ਰਹੀ ਦੁਰਵਰਤੋਂ ਅਤੇ ਇੱਟਾਂ ਵੇਚਣ ਦੀ ਉੱਚ ਪੱਧਰੀ ਜਾਂਚ ਵਿਜੀਲੈਂਸ ਵਿਭਾਗ ਤੋਂ ਕਰਵਾਈ ਜਾਵੇ |


ਖ਼ਬਰ ਸ਼ੇਅਰ ਕਰੋ

ਮੰਡਲ ਦਫ਼ਤਰ ਦੇ ਗੇਟ ਅੱਗੇ ਦਿੱਤਾ ਰੋਸ ਧਰਨਾ

ਲਹਿਰਾਗਾਗਾ, 12 ਅਗਸਤ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪਿੰਡ ਕੜੈਲ ਅਤੇ ਰਾਮਪੁਰਾ ਗੁੱਜਰਾਂ ਦੇ ਕੁਝ ਵਿਅਕਤੀਆਂ ਵੱਲੋਂ ਬਿਜਲੀ ਚੋਰੀ ਦੀ ਚੈਕਿੰਗ ਸਬੰਧੀ ਬਣੀ ਟੀਮ ਨਾਲ ਕੀਤੇ ਦੁਰ ਵਿਵਹਾਰ, ਗਾਲ਼ੀ-ਗਲੋਚ ਅਤੇ ਰਿਕਾਰਡ ਖੋਹਣ ਦੇ ਮਾਮਲੇ ਨੂੰ ਲੈ ਕੇ ਬਿਜਲੀ ਕਾਮਿਆਂ ...

ਪੂਰੀ ਖ਼ਬਰ »

ਡਰਾਇੰਗ ਡਿਪਲੋਮਾ ਹੋਲਡਰਾਂ ਨੇ ਨੌਕਰੀ ਦੇਣ ਦੀ ਕੀਤੀ ਮੰਗ

ਸੰਗਰੂਰ, 12 ਅਗਸਤ (ਬਿੱਟਾ, ਦਮਨ) - ਮਾਤਾ ਨੈਣਾਂ ਦੇਵੀ ਮੰਦਰ ਸੰਗਰੂਰ ਵਿਖੇ ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕਾਂ ਦੀ ਮੀਟਿੰਗ ਹੋਈ | ਸਰਬਸੰਮਤੀ ਨਾਲ ਮਤਾ ਪਾਇਆ ਗਿਆ ਜਿਸ ਵਿਚ ਸਸਪਾਲ ਸਿੰਘ ਰਟੌਲਾਂ ਨੰੂ ਬੇਰੁਜ਼ਗਾਰ ਆਰਟ ਐਾਡ ਕਰਾਫ਼ਟ ਅਧਿਆਪਕ ਯੂਨੀਅਨ ਦਾ ...

ਪੂਰੀ ਖ਼ਬਰ »

ਜ਼ੋਨ ਪੱਧਰੀ ਤਾਇਕਵਾਂਡੋ ਖੇਡ ਮੁਕਾਬਲੇ ਕਰਵਾਏ

ਧਰਮਗੜ੍ਹ, 12 ਅਗਸਤ (ਗੁਰਜੀਤ ਸਿੰਘ ਚਹਿਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹਰਿਕਿ੍ਸ਼ਨ ਪਬਲਿਕ ਸਕੂਲ ਫਲੇੜਾ ਵਿਖੇ ਸੁਨਾਮ ਜ਼ੋਨ ਦੇ ਤਾਇਕਵਾਂਡੋ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਨੇ ਵਧ-ਚੜ੍ਹ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਭਵਾਨੀਗੜ੍ਹ, 12 ਅਗਸਤ (ਜਰਨੈਲ ਸਿੰਘ ਮਾਝੀ)-ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਸਬ ਡਵੀਜ਼ਨ ਭਵਾਨੀਗੜ੍ਹ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਨੰਬਰਦਾਰਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX