ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਬ੍ਰਾਜ਼ੀਲ ਨੇ ਕੋਸਟਾ ਰਿਕਾ ਨੂੰ 2-0 ਨਾਲ ਹਰਾਇਆ
. . .  about 1 hour ago
ਹਰਿਆਣਾ 'ਚ 1 ਆਈ.ਏ.ਐਸ. ਅਤੇ 4 ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ
. . .  about 1 hour ago
ਚੰਡੀਗੜ੍ਹ, 22 ਜੂਨ - ਹਰਿਆਣਾ ਸਰਕਾਰ ਨੇ ਇਕ ਆਈ.ਏ.ਐਸ. ਅਤੇ ਚਾਰ ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ।
ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਕੀਤੀ ਬੈਠਕ
. . .  about 1 hour ago
ਨਵੀਂ ਦਿੱਲੀ, 22 ਜੂਨ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਬੈਠਕ ਕੀਤੀ। ਇਸ ਬੈਠਕ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਅਨਿਲ ਵਿਜ, ਰਾਓ ਇੰਦਰਜੀਤ ਸਿੰਘ ਅਤੇ ਕ੍ਰਸ਼ਿਨ ਪਾਲ ਗੁਰਜਰ ਵੀ ਮੌਜੂਦ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਬ੍ਰਾਜ਼ੀਲ 0, ਕੋਸਟਾਰਿਕਾ 0
. . .  about 2 hours ago
ਜੰਮੂ-ਕਸ਼ਮੀਰ : ਰਾਜਪਾਲ ਦੇ ਸਲਾਹਕਾਰ ਵਿਜੈ ਕੁਮਾਰ ਨੇ ਕੀਤੀ ਸੁਰੱਖਿਆ ਸਥਿਤੀ ਦੀ ਸਮੀਖਿਆ
. . .  about 2 hours ago
ਸ੍ਰੀਨਗਰ, 22 ਜੂਨ- ਸਾਬਕਾ ਆਈ. ਪੀ. ਐਸ. ਅਧਿਕਾਰੀ ਅਤੇ ਰਾਜਪਾਲ ਐਨ. ਐਨ. ਵੋਹਰਾ ਦੇ ਸਲਾਹਕਾਰ ਵਿਜੈ ਕੁਮਾਰ ਨੇ ਅੱਜ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਰਾਜਪਾਲ ਦੇ ਸਲਾਹਕਾਰ ਦੇ ਰੂਪ 'ਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ...
ਜੰਮੂ-ਕਸ਼ਮੀਰ : ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ
. . .  about 2 hours ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਤਰਾਲ 'ਚ ਅੱਜ ਦੁਪਹਿਰ ਨੂੰ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਤਰਾਲ ਦੇ ਮੁੱਖ ਚੌਕ 'ਚ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ...
ਪੰਜਾਬ ਦੇ ਪੇਂਡੂ ਇਲਾਕਿਆਂ 'ਚ ਬਿਜਲੀ ਹੋਈ ਮਹਿੰਗੀ
. . .  about 3 hours ago
ਜਲੰਧਰ, 22 ਜੂਨ (ਸ਼ਿਵ)- ਪੰਜਾਬ ਸਰਕਾਰ ਵਲੋਂ ਡਿਊਟੀ ਵਧਾਏ ਜਾਣ ਦੇ ਕਾਰਨ ਪੇਂਡੂ ਇਲਾਕਿਆਂ 'ਚ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ...
ਜੰਮੂ-ਕਸ਼ਮੀਰ : ਰਾਜਪਾਲ ਵੋਹਰਾ ਦੇ ਘਰ ਸ਼ੁਰੂ ਹੋਈ ਸਰਬ ਦਲ ਬੈਠਕ
. . .  about 3 hours ago
ਸ੍ਰੀਨਗਰ, 22 ਜੂਨ- ਜੰਮੂ-ਕਸ਼ਮੀਰ ਦੇ ਰਾਜਪਾਲ ਨਰਿੰਦਰ ਨਾਥ ਵੋਹਰਾ ਦੇ ਘਰ ਸਰਬ ਦਲ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਜੰਮੂ-ਕਸ਼ਮੀਰ 'ਚ ਕਾਂਗਰਸ ਪ੍ਰਧਾਨ ਜੀ. ਏ. ਮੀਰ ਅਤੇ ਭਾਜਪਾ ਨੇਤਾ ਸਤ ਸ਼ਰਮਾ ਵੀ ਹਾਜ਼ਰ ਹਨ...
3 ਜੁਲਾਈ ਤੱਕ ਵਧੀ ਲਾਲੂ ਪ੍ਰਸਾਦ ਯਾਦਵ ਦੀ ਅਸਥਾਈ ਜ਼ਮਾਨਤ ਦੀ ਮਿਆਦ
. . .  about 3 hours ago
ਪਟਨਾ, 22 ਜੂਨ- ਚਾਰਾ ਘੋਟਾਲਾ ਮਾਮਲੇ 'ਚ ਸਜ਼ਾ ਯਾਫ਼ਤਾ ਰਾਸ਼ਟਰੀ ਜਨਤਾ ਦਲ ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਅਸਥਾਈ ਜ਼ਮਾਨਤ ਦੀ ਮਿਆਦ ਤਿੰਨ ਜੁਲਾਈ ਤੱਕ...
ਧਰਮਿੰਦਰ ਪ੍ਰਧਾਨ ਨੇ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਬਰਲਿਨ, 22 ਜੂਨ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਅੱਜ ਬਰਲਿਨ 'ਚ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਅਨਜਾ ਕਰਲੀਜ਼ੇਕ ਨਾਲ ਮੁਲਾਕਾਤ ਕੀਤੀ...
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਸੁੱਟਿਆ ਗ੍ਰੇਨੇਡ
. . .  about 4 hours ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਸ਼ਹਿਰ 'ਚ ਬੱਸ ਸਟੈਂਡ ਦੇ ਨਜ਼ਦੀਕ ਅੱਤਵਾਦੀਆਂ ਵਲੋਂ ਅੱਜ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਹਮਲੇ 'ਚ ਕਿਸੇ ਤਰ੍ਹਾਂ...
ਨਸ਼ੇ ਦੇ ਟੀਕੇ ਲਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ
. . .  about 2 hours ago
ਛੇਹਰਟਾ, 22 ਜੂਨ (ਵਡਾਲੀ)- ਆਮ ਆਦਮੀ ਪਾਰਟੀ ਦੇ ਛੇਹਰਟਾ ਸਰਕਲ ਦੇ ਪ੍ਰਧਾਨ ਮੋਤੀ ਲਾਲ ਦੇ ਇਕਲੋਤੇ ਪੁੱਤਰ ਅਤੇ ਉਸ ਦੇ ਦੋਸਤ (24) ਦੀ ਨਸ਼ੇ ਦੇ ਟੀਕੇ ਲਾਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਆਮ...
ਪਤਨੀ ਦੇ ਪ੍ਰੇਮ ਸੰਬੰਧਾਂ ਕਾਰਨ ਨੌਜਵਾਨ ਦਾ ਕਤਲ
. . .  about 4 hours ago
ਭਿੱਖੀ ਵਿੰਡ, 22 ਜੂਨ (ਸੁਰਜੀਤ ਕੁਮਾਰ ਬੌਬੀ) - ਅੱਜ ਪੁਲਿਸ ਥਾਣਾ ਭਿੱਖੀ ਵਿੰਡ ਅਧੀਨ ਆਉਂਦੇ ਪਿੰਡ ਮਾੜੀ ਨੋ ਆਬਾਦ ਵਿਖੇ ਬੀਤੀ ਰਾਤ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਲਵਪ੍ਰੀਤ ਸਿੰਘ (24) ਦੀ ਪਤਨੀ ਦੇ...
400 ਗ੍ਰਾਮ ਨਸ਼ੀਲਾ ਪਾਊਡਰ, ਪਿਸਤੌਲ ਤੇ ਨਗਦੀ ਸਮੇਤ ਦੋ ਕਾਬੂ
. . .  about 4 hours ago
ਰੂਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ) - ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ, ਮਾੜੇ ਅਨਸਰਾਂ ਅਤੇ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਪਾਸੋਂ 400 ਗ੍ਰਾਮ ਨਸ਼ੀਲਾ ਪਾਊਡਰ ਅਤੇ .315 ਬੋਰ ਦੇਸੀ ਪਿਸਤੌਲ ਬਰਾਮਦ...
ਸੁਨਾਮ 'ਚ ਮੂਧੇ ਮੂੰਹ ਡਿੱਗਿਆ ਨਗਰ ਕੌਂਸਲ ਦੇ ਪ੍ਰਧਾਨ ਖਿਲਾਫ ਲਿਆਂਦਾ ਬੇਭਰੋਸਗੀ ਮਤਾ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਰੁਪਿੰਦਰ ਸਿੰਘ ਸੱਗੂ) -ਨਗਰ ਕੌਂਸਲ ਦੇ ਪ੍ਰਧਾਨ ਜੋ ਕਿ ਅਕਾਲੀ ਦਲ ਨਾਲ ਸਬੰਧਿਤ ਬਘੀਰਥ ਰਾਏ ਗੋਇਲ ਨੂੰ ਪ੍ਰਧਾਨਗੀ ਤੋਂ ਹਟਾਉਣ ਲਈ ਸਰਗਰਮ ਹੋਏ ਕੁੱਝ ਕੌਂਸਲਰਾਂ ਦਾ ਸਿਆਸੀ ਡਰਾਮਾ ਅੱਜ ਉਸ ਸਮੇਂ ਸਮਾਪਤ ਹੋ ਗਿਆ, ਜਦੋਂ ਨਗਰ...
ਪਰਵੇਜ਼ ਮੁਸ਼ੱਰਫ ਨੇ ਸਿਆਸੀ ਪਾਰਟੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ
. . .  about 5 hours ago
ਕਾਂਗਰਸੀ ਆਗੂ ਦੇ ਬਿਆਨ ਦੀ ਰਵੀ ਸ਼ੰਕਰ ਪ੍ਰਸਾਦ ਨੇ ਕੀਤੀ ਆਲੋਚਨਾ
. . .  about 6 hours ago
ਵਿਧਾਇਕ ਸੰਦੋਆ ਤੇ ਹਮਲਾ ਕਰਨ ਵਾਲੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ
. . .  about 6 hours ago
ਬੰਬ ਦੀ ਸੂਚਨਾ ਮਿਲਣ 'ਤੇ ਲੰਡਨ ਦੇ ਚੈਰਿੰਗ ਸਟੇਸ਼ਨ ਨੂੰ ਕਰਵਾਇਆ ਗਿਆ ਖਾਲੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨਾਂ ਦੇ ਅੰਦੋਲਨ ਅੱਗੇ ਝੁਕਿਆ ਸਰਕਾਰੀ ਤੰਤਰ ਨਹਿਰਾਂ 'ਚ ਛੱਡਿਆ ਪਾਣੀ

ਅਬੋਹਰ/ਸੀਤੋ ਗੁੰਨੋ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ/ਜਸਮੇਲ ਸਿੰਘ ਢਿੱਲੋਂ/ਬਲਜਿੰਦਰ ਸਿੰਘ ਭਿੰਦਾ)- ਨਹਿਰਾਂ ਵਿਚ ਪਾਣੀ ਛੱਡਣ ਦੀ ਮੰਗ ਨੂੰ ਲੈ ਕੇ ਅਤੇ ਵਿਭਾਗ ਵੱਲੋਂ ਬੇਵਕਤੀ ਕੀਤੀ ਗਈ ਬੰਦੀ ਦੇ ਵਿਰੋਧ 'ਚ ਬੀਤੇ ਕੱਲ੍ਹ ਤੋਂ ਪੰਜਾਬ ਤੋਂ ਰਾਜਸਥਾਨ ਨੂੰ ...

ਪੂਰੀ ਖ਼ਬਰ »

ਹਰੀਕੇ ਹੈੱਡ ਤੋਂ ਛੱਡੇ ਪਾਣੀ ਨਾਲ ਕਈ ਪਿੰਡਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ

ਮਖੂ 12 ਅਗਸਤ (ਮੁਖਤਿਆਰ ਸਿੰਘ ਧੰਜੂ)- ਸਤਲੁਜ ਅਤੇ ਬਿਆਸ ਦਰਿਆਵਾਂ 'ਚ ਪਾਣੀ ਦਾ ਪੱਧਰ ਵੱਧ ਜਾਣ 'ਤੇ ਹਰੀਕੇ ਹੈੱਡ ਤੋਂ ਫ਼ਾਲਤੂ ਪਾਣੀ ਅਚਾਨਕ ਛੱਡਣ ਕਾਰਨ ਸਭਰਾ, ਦੀਨੇਕੇ ਅਤੇ ਨਿਜ਼ਾਮਦੀਨ ਵਾਲਾ ਤੋਂ ਇਲਾਵਾ ਹੋਰ ਵੀ ਕਈ ਪਿੰਡਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਵਾਲੇ ਨੂੰ 10 ਸਾਲ ਕੈਦ ਤੇ ਜੁਰਮਾਨਾ

ਫ਼ਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)- ਨਸ਼ੀਲਾ ਪਾਊਡਰ ਰੱਖਣ ਵਾਲੇ ਇਕ ਵਿਅਕਤੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਮੈਡਮ ਐੱਚ. ਕੇ. ਸਿੱਧੂ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਅਤੇ ਇਕ ਲੱਖ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਵਾਲੇ ਨੂੰ 10 ਸਾਲ ਕੈਦ ਤੇ ਜੁਰਮਾਨਾ

ਫ਼ਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)- ਨਸ਼ੀਲਾ ਪਾਊਡਰ ਰੱਖਣ ਵਾਲੇ ਇਕ ਵਿਅਕਤੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਮੈਡਮ ਐੱਚ. ਕੇ. ਸਿੱਧੂ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਅਤੇ ਇਕ ਲੱਖ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਸ਼ੱਕ ਹੇਠ ਪਿੰਡ ਵਾਸੀਆਂ ਨੇ ਇਕੋ ਪਰਿਵਾਰ ਦੇ 5 ਮੈਂਬਰ ਪੁਲਿਸ ਨੂੰ ਚੁੱਕਵਾਏ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)- ਪਿੰਡ ਹਰਦਾਸਾ ਵਿਖੇ ਪਿੰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਇਕੱਠ ਦਾ ਸਬੂਤ ਦਿੰਦਿਆਂ ਨਸ਼ਾ ਤਸਕਰੀ ਦਾ ਦੋਸ਼ ਲਗਾਉਂਦਿਆਂ ਪਿੰਡ ਦੇ ਇਕੋ ਪਰਿਵਾਰ ਦੇ 5 ਮੈਂਬਰਾਂ ਨੂੰ ਘੇਰ ਲਿਆ ਅਤੇ ਪੁਲਿਸ ਨੂੰ ਚੁੱਕਵਾ ਦਿੱਤਾ | ਜ਼ਿਕਰਯੋਗ ਹੈ ਕਿ ਇਸ ਮਾਮਲੇ ਤੋਂ ਕੁਝ ਦੇਰ ਪਹਿਲਾਂ ਹੀ ਕੁਝ ਪੁਲਿਸ ਮੁਲਾਜ਼ਮ ਉਕਤ ਪਰਿਵਾਰ ਦੇ ਘਰ ਆਏ ਸਨ ਤੇ ਉਨ੍ਹ•ਾਂ ਵੱਲੋਂ ਘਰ ਦੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ ਸੀ ਤਾਂ ਨਸ਼ਾ ਤਸਕਰੀ ਤੋਂ ਅੱਕੇ ਪਿੰਡ ਵਾਸੀਆਂ ਨੇ ਮੋਬਾਈਲਾਂ ਰਾਹੀਂ ਸਾਰੇ ਮਾਮਲੇ ਦੀ ਵੀਡੀਓਗ੍ਰਾਫੀ ਕਰਨੀ ਸ਼ੁਰੂ ਕਰ ਦਿੱਤੀ | ਇਸ ਸਬੰਧੀ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਸੁਖਦੀਪ ਸਿੰਘ ਸੁੱਖ ਕਬੱਡੀ ਖਿਡਾਰੀ ਨੇ ਦੋਸ਼ ਲਗਾਇਆ ਕਿ ਪਿੰਡ ਦਾ ਇਹ ਪਰਿਵਾਰ ਨਸ਼ਾ ਤਸਕਰੀ ਦਾ ਕੰਮ ਕਰਦਾ ਸੀ, ਜਿਸ ਕਰਕੇ ਪਿੰਡ ਵਾਸੀ ਤੇ ਇਲਾਕੇ ਦੇ ਲੋਕ ਇਨ੍ਹਾਂ ਦੇ ਵਿਰੋਧ ਵਿਚ ਸਨ | ਉਨ•੍ਹਾਂ ਅੱਗੇ ਦੱਸਿਆ ਕਿ ਫ਼ਿਰੋਜ਼ਪੁਰ ਤੋਂ ਪੁਲਿਸ ਜਦ ਇਨ•੍ਹਾਂ ਨੂੰ ਫੜਨ ਆਈ ਤਾਂ ਇਨ੍ਹ•ਾਂ ਨੇ ਜਿੱਥੇ ਪੁਲਿਸ ਨਾਲ ਬਦਸਲੂਕੀ ਕੀਤੀ ਉੱਥੇ ਵੀਡੀਓਗ੍ਰਾਫੀ ਕਰਨ ਵਾਲੇ ਪਿੰਡ ਵਾਲਿਆਂ ਨਾਲ ਵੀ ਦੁਰ-ਵਿਵਹਾਰ ਕੀਤਾ | ਇਸ ਉਪਰੰਤ ਪਿੰਡ ਵਾਸੀਆਂ ਨੇ ਜਿੱਥੇ ਜ਼ੀਰਾ ਪੁਲਿਸ ਨੂੰ ਬੁਲਾਇਆ ਉੱਥੇ ਪਿੰਡ ਤੋਂ ਟਰਾਲੀ ਭਰ ਕੇ ਲੋਕ ਇਨ੍ਹਾਂ ਦੇ ਵਿਰੁੱਧ ਕਾਰਵਾਈ ਕਰਵਾਉਣ ਲਈ ਪੁਲਿਸ ਥਾਣੇ ਆਏ, ਜਿਨ੍ਹ•ਾਂ 'ਚ ਪਰਮਜੀਤ ਸਿੰਘ ਸਰਪੰਚ, ਸੁਖਦੀਪ ਸਿੰਘ, ਦਰਸ਼ਨ ਸਿੰਘ ਮੈਂਬਰ, ਸਿਮਰਜੀਤ ਸਿੰਘ ਮੈਂਬਰ, ਬਿੰਦਰ ਸਿੰਘ ਮੈਂਬਰ, ਅਮਰਜੀਤ ਸਿੰਘ ਮੈਂਬਰ, ਪਿਆਰਾ ਸਿੰਘ ਮੈਂਬਰ, ਰਵਿੰਦਰ ਸਿੰਘ, ਸ਼ੇਰ ਜੰਗ ਸਿੰਘ, ਜਤਿੰਦਰ ਸਿੰਘ, ਲਖਵੀਰ ਸਿੰਘ, ਰਾਮਜੀਤ ਰਾਮਾ, ਰਾਜਇੰਦਰ ਸਿੰਘ ਸਾਬਕਾ ਮੈਂਬਰ, ਸੁਖਚੈਨ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ | ਉੱਧਰ ਜਦ ਇਸ ਸਬੰਧੀ ਪੱਖ ਜਾਣਨ ਲਈ ਸਦਰ ਥਾਣਾ ਜ਼ੀਰਾ ਦੇ ਏ. ਐੱਸ. ਆਈ. ਕੁਲਵੰਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹ•ਾਂ ਪਿੰਡ ਵਾਸੀਆਂ ਵੱਲੋਂ ਫੜਵਾਏ ਗਏ ਵਿਅਕਤੀਆਂ ਕੋਲੋਂ ਕਿਸੇ ਤਰ੍ਹ•ਾਂ ਦੀ ਨਸ਼ਾ ਬਰਾਮਦਗੀ ਤੋਂ ਇਨਕਾਰ ਕੀਤਾ ਪਰ ਇਸ ਗੱਲ ਦੀ ਪੁਸ਼ਟੀ ਜ਼ਰੂਰ ਕੀਤੀ ਕਿ ਏਸੇ ਪਰਿਵਾਰ ਦੇ 2 ਜੀਆਂ ਨੂੰ ਨਾਰਕੋਟਿਕ ਸੈੱਲ ਦੀ ਪੁਲਿਸ ਫੜ ਕੇ ਲੈ ਗਈ ਹੈ ਜਦਕਿ ਫੜੇ ਗਏ 3 ਮੈਂਬਰਾਂ ਨੂੰ ਅੱਜ ਜ਼ੀਰਾ ਪੁਲਿਸ ਵੱਲੋਂ ਐੱਸ. ਡੀ. ਐੱਮ. ਜ਼ੀਰਾ ਦੀ ਕੋਰਟ 'ਚ ਪੇਸ਼ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਥਾਣੇ ਮੂਹਰੇ ਧਰਨਾ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)- ਅੱਜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੈਸੇ ਦੇ ਲੈਣ ਅਤੇ ਕੁੱਟਮਾਰ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦੀ ਮੰਗ ਲੈ ਕੇ ਥਾਣਾ ਸਦਰ ਜ਼ੀਰਾ ਦੇ ਮੂਹਰੇ ਧਰਨਾ ਦਿੱਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਤੇ ...

ਪੂਰੀ ਖ਼ਬਰ »

ਖੁਫ਼ੀਆ ਵਿਭਾਗ ਦੀ ਸੂਹ 'ਤੇ ਫੜੀਆਂ ਗਈਆਂ ਨਕਲੀ ਕੀਟਨਾਸ਼ਕ ਦਵਾਈਆਂ ਦੇ ਸੈਂਪਲ ਹੋਏ ਫ਼ੇਲ੍ਹ

ਮਖੂ, 12 ਅਗਸਤ (ਵਰਿੰਦਰ ਮਨਚੰਦਾ)- ਖੁਫ਼ੀਆ ਵਿਭਾਗ ਮਖੂ ਦੀ ਇਤਲਾਹ 'ਤੇ ਪਿਛਲੇ ਦਿਨੀਂ ਮਖੂ ਥਾਣੇ ਦੇ ਐੱਸ. ਐੱਚ. ਓ. ਵੱਲੋਂ ਵੱਡੇ ਪੱਧਰ 'ਤੇ ਫੜਿਆ ਗਿਆ ਕੀਟਨਾਸ਼ਕ ਦਵਾਈਆਂ ਦਾ ਜ਼ਖ਼ੀਰਾ ਜੋ ਖੇਤੀਬਾੜੀ ਵਿਭਾਗ ਦੀ ਸਿਫ਼ਾਰਸ਼ 'ਤੇ ਲੈਬਾਰਟਰੀ ਟੈੱਸਟ ਵਾਸਤੇ ਭੇਜਿਆ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)- ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਇਕ ਔਰਤ, ਮਰਦ ਅਤੇ ਉਨ੍ਹਾਂ ਦੇ ਚਾਰ ਸਾਥੀਆਂ ਿਖ਼ਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ | ਪ੍ਰਵੀਨ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਲੱਖੇਵਾਲੀ ਢਾਬ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਲਾਧੂਕਾ ਮਾਈਨਰ 'ਚ ਪਾਣੀ ਨਾ ਆਉਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ

ਮੰਡੀ ਘੁਬਾਇਆ, 12 ਅਗਸਤ (ਅਮਨ ਬਵੇਜਾ)- ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਹੱਕਾਂ ਨੂੰ ਲੈ ਕੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ ਪਰ ਹਕੀਕਤ ਤਾਂ ਕੁਝ ਹੋਰ ਹੀ ਬਿਆਨ ਕਰਦੀ ਹੈ ਕਿਉਂਕਿ ਆਪਣੇ ਆਪ ਨੂੰ ਕਿਸਾਨਾਂ ਦੀ ਹਿਤੈਸ਼ੀ ਸਰਕਾਰ ਦੱਸਣ ਵਾਲੀ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਮਾਮਲਾ ਪੈਸਿਆਂ ਦੇ ਲੈਣ-ਦੇਣ ਦਾ ਸਸਕਾਰ 'ਤੇ ਆਇਆ ਰਿਸ਼ਤੇਦਾਰ ਅਗਵਾ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)- ਹਨੂਮਾਨਗੜ੍ਹ •ਤੋਂ ਜ਼ੀਰਾ ਵਿਖੇ ਆਏ ਇਕ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਤੇ ਆਏ ਇਕ ਵਿਅਕਤੀ ਨੂੰ ਉਸ ਦੇ ਆਪਣੇ ਹੀ ਰਿਸ਼ਤੇਦਾਰ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਪੀੜਤ ਦੀ ਪਤਨੀ ਸੁੱਖੋ ਦੇਵੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਡੀ. ਸੀ. ਵੱਲੋਂ ਨਿਰੀਖਣ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-15 ਅਗਸਤ ਨੂੰ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿਭਾਗ ਵਿਚ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਬੱਚਿਆਂ ਗੀਤ ਅਤੇ ਭਜਨ ਪੇਸ਼ ਕੀਤੇ ਤੇ ...

ਪੂਰੀ ਖ਼ਬਰ »

ਸੰਤ ਲਾਲ ਦੀ ਬਰਸੀ ਮੌਕੇ ਟੂਰਨਾਮੈਂਟ ਕਰਵਾਇਆ

ਖੂਈਆਂ ਸਰਵਰ, 12 ਅਗਸਤ (ਜਗਜੀਤ ਸਿੰਘ ਧਾਲੀਵਾਲ)- ਖੂਈਆਂ ਸਰਵਰ 'ਚ ਸਥਿਤ ਡੇਰਾ ਸੰਤ ਲਾਲ ਵਿਖੇ ਸੰਤਾਂ ਦੀ 57ਵੀਂ ਬਰਸੀ ਮਨਾਈ ਗਈ | ਬਰਸੀ ਮੌਕੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਕਰਵਾਏ ਗਏ ਜਿੱਥੇ ਆ ਕੇ ਸ਼ਰਧਾਲੂਆਂ ਨੇ ਮੰਨਤਾਂ ਮੰਗੀਆਂ | ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ 'ਚ ਐੱਨ. ਸੀ. ਸੀ. ਕੈਡਿਟਾਂ ਨੇ ਬੂਟੇ ਲਾਏ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਪਿ੍ੰਸੀਪਲ ਡਾ. ਨੀਲਮ ਅਰੁਣ ਮਿੱਤੂ ਦੀ ਅਗਵਾਈ ਹੇਠ ਐੱਨ. ਸੀ. ਸੀ. ਦੀਆਂ ਕੈਡਿਟਾਂ ਨੇ ਬੂਟੇ ਲਗਾਏ | ਇਸ ਮੌਕੇ ਕਰਨਲ ਆਰ. ਐੱਸ. ਭੱਟੀ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ | ਇਸ ਦੌਰਾਨ ...

ਪੂਰੀ ਖ਼ਬਰ »

ਪੁਲਿਸ ਫੋਰਸ ਵੱਲੋਂ ਸ਼ਹਿਰ 'ਚ ਫਲੈਗ ਮਾਰਚ

ਜਲਾਲਾਬਾਦ, 12 ਅਗਸਤ (ਜਤਿੰਦਰ ਪਾਲ ਸਿੰਘ)- ਪੰਜਾਬ ਪੁਲਿਸ ਵੱਲੋਂ ਅੱਜ ਡੀ. ਐੱਸ. ਪੀ. ਜਲਾਲਾਬਾਦ ਅਸ਼ੋਕ ਸ਼ਰਮਾ ਦੀ ਅਗਵਾਈ 'ਚ ਸ਼ਹਿਰ ਵਿਚ ਭਾਰੀ ਪੁਲਿਸ ਫੋਰਸ ਨਾਲ ਫਲੈਗ ਮਾਰਚ ਕੀਤਾ ਗਿਆ | ਥਾਣਾ ਸਿਟੀ ਤੋਂ ਸ਼ੁਰੂ ਹੋਇਆ ਇਹ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਸਣੇ ਗਿ੍ਫ਼ਤਾਰ

ਮੰਡੀ ਘੁਬਾਇਆ, 12 ਅਗਸਤ (ਅਮਨ ਬਵੇਜਾ)- ਮੰਡੀ ਘੁਬਾਇਆ ਅਧੀਨ ਪੈਂਦੇ ਪਿੰਡ ਜੱਲਾ ਲੱਖੇ ਕੇ ਹਿਠਾੜ ਉਰਫ ਧੁਨਕੀਆਂ 'ਚ ਸਦਰ ਥਾਣਾ ਦੀ ਪੁਲਿਸ ਵੱਲੋਂ ਛਾਪੇਮਾਰੀ ਕਰਕੇ 40 ਲੀਟਰ ਲਾਹਣ, ਸਵਾ 5 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 1 ਚਾਲੂ ਭੱਠੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਤਿੰਨ ਰੋਜ਼ਾ ਤਹਿਸੀਲ ਪੱਧਰੀ ਟੂਰਨਾਮੈਂਟ ਸਮਾਪਤ

ਖੂਈਆਂ ਸਰਵਰ, 12 ਅਗਸਤ (ਜਗਜੀਤ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਲਰਖੇੜਾ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਕਬੱਡੀ (ਨੈਸ਼ਨਲ ਸਟਾਈਲ) ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਸੁਰਿੰਦਰ ਪਾਲ ਸਿੰਘ ਛਿੰਦਾ ਮੰਮੂਖੇੜੀਆ ਲੈਕਚਰਾਰ ਸਰੀਰਕ ...

ਪੂਰੀ ਖ਼ਬਰ »

ਦਵਾਈ ਵਿਕ੍ਰੇਤਾਵਾਂ ਦੇ ਬੰਦ ਦੇ ਸੱਦੇ 'ਤੇ ਮੁਕੰਮਲ ਬੰਦ ਰਹੀਆਂ ਪੈਸਟੀਸਾਈਡਜ਼ ਦੀਆਂ ਦੁਕਾਨਾਂ

ਮੰਡੀ ਲਾਧੂਕਾ, 12 ਅਗਸਤ (ਮਨਪ੍ਰੀਤ ਸਿੰਘ ਸੈਣੀ)- ਬੀਤੇ ਕੱਲ੍ਹ ਖੇਤੀਬਾੜੀ ਵਿਭਾਗ ਵੱਲੋਂ ਪੁਲਿਸ ਨੂੰ ਨਾਲ ਲੈ ਕੇ ਰਾਤ ਦੇ ਸਮੇਂ ਪੈਸਟੀਸਾਈਡਜ਼ ਦੀਆਂ ਦੁਕਾਨਾਂ ਖੁੱਲ੍ਹਵਾ ਕੇ ਦਵਾਈਆਂ ਦੇ ਸਾੈਪਲ ਲੈ ਕੇ ਨਕਲੀ ਦਵਾਈ ਦੇ ਨਾਂਅ 'ਤੇ ਪਰਚੇ ਦਰਜ ਕਰਨ ਤੋਂ ਨਾਰਾਜ਼ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਵਰਕਸ਼ਾਪ ਲਗਾਈ

ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਖੋਸਾ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਗਾਈਡੈਂਸ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦੀਆਂ ਨਵੀਆਂ ...

ਪੂਰੀ ਖ਼ਬਰ »

ਮਖੂ ਸ਼ਹਿਰ ਵਿਖੇ ਯੋਗ ਕੈਂਪ 15 ਤੱਕ

ਮਖੂ, 12 ਅਗਸਤ (ਥਿੰਦ)- ਹਰ ਮਨੁੱਖ ਜੇਕਰ ਰੋਜ਼ਾਨਾ ਯੋਗ ਕਰਨ ਵਿਚ ਇਕ ਘੰਟਾ ਲਗਾਵੇ ਤਾਂ ਜ਼ਿੰਦਗੀ ਭਰ ਅਰੋਗ ਰਹਿ ਕੇ 100 ਸਾਲ ਤੱਕ ਆਪਣਾ ਜੀਵਨ ਬਤੀਤ ਕਰ ਸਕਦਾ ਹੈ | ਇਹ ਵਿਚਾਰ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਆਏ ਯੋਗ ਗੁਰੂ ਹਰੀਸ਼ ਚੰਦਰ ਨੇ ਮਖੂ ਵਿਖੇ ਲੱਗੇ ਪੰਜ ਰੋਜ਼ਾ ...

ਪੂਰੀ ਖ਼ਬਰ »

ਪਿੰਡ ਕੋਟ ਸ਼ਿੰਗਾਰ ਸਿੰਘ ਵਾਲਾ ਵਿਖੇ ਵੀ ਵਾਪਰੀ ਗੁੱਤ ਕੱਟਣ ਦੀ ਘਟਨਾ

ਗੁਰੂਹਰਸਹਾਏ, 12 ਅਗਸਤ (ਹਰਚਰਨ ਸਿੰਘ ਸੰਧੂ)- ਵਾਲ ਕੱਟਣ ਦੀਆਂ ਵਾਪਰ ਰਹੀਆਂ ਘਟਨਾਵਾਂ ਤਹਿਤ ਅੱਜ ਸਵੇਰੇ ਫ਼ਿਰੋਜ਼ਪੁਰ-ਫ਼ਾਜਿਲਕਾ ਸੜਕ ਉੱਪਰ ਪੈਂਦੇ ਪਿੰਡ ਪਿੰਡੀ ਦੇ ਨੇੜੇ ਗਜਨੀ ਵਾਲਾ ਮੋੜ 'ਤੇ ਸਥਿਤ ਪਿੰਡ ਕੋਟ ਸ਼ਿੰਗਾਰ ਸਿੰਘ ਵਾਲਾ (ਚੱਕਾ ਮੇਘਾ ਵਿਰਾਨ) ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਹੋਈ ਬੇਅਦਬੀ ਦੇ ਚੱਲਦੇ ਸੈਮਸਨ ਬਿ੍ਗੇਡ ਦੀ ਮੀਟਿੰਗ

ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)- ਸੈਮਸਨ ਬਿ੍ਗੇਡ ਕਿ੍ਸਚੀਅਨ ਯੂਥ ਪੰਜਾਬ ਦੇ ਚੇਅਰਮੈਨ ਵਿਜੇ ਗੋਰਿਆ ਦੀ ਅਗਵਾਈ ਹੇਠ ਚਰਚ ਆਫ਼ ਲਿਵਿੰਗ ਹੋਮ ਦਾਣਾ ਮੰਡੀ ਵਿਚ ਹੋਈ | ਇਸ ਮੀਟਿੰਗ 'ਚ ਇਸਾਈ ਅਤੇ ਸਿੱਖ ਧਰਮ 'ਤੇ ਲਗਾਤਾਰ ਹੋ ਰਹੇ ਹਮਲਿਆਂ 'ਤੇ ਵਿਚਾਰ ਕੀਤੀ ਗਈ | ...

ਪੂਰੀ ਖ਼ਬਰ »

ਵਿਰਸੇ ਅਤੇ ਸੱਭਿਆਚਾਰ 'ਤੇ ਝਾਤ ਪਾਉਂਦਾ ਤੀਆਂ ਦਾ ਮੇਲਾ ਅੱਜ-ਵੈਰੜ

ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)- ਸਾਉਣ ਮਹੀਨੇ ਦੀ ਆਮਦ 'ਤੇ ਧੀਆਂ-ਧਿਆਣੀਆਂ ਦੇ ਖੁਸ਼ੀਆਂ ਖੇੜਿਆਂ ਵਾਲੇ ਤਿਉਹਾਰ ਤੀਆਂ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਪੈੱ੍ਰਸ ਕਲੱਬ, ਟੀਚਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਅਪਰਾਧਨਾਮਾ ਧੋਖਾਧੜੀ ਕਰਨ ਦੇ ਮਾਮਲੇ 'ਚ 2 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਨੇ ਕਾਨੂੰਨ ਵਿਵਸਥਾ ਨੂੰ ਵਿਗਾੜਨ ਵਾਲੇ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਧੋਖਾਧੜੀ ਕਰਨ ਦੇ ਮਾਮਲੇ 'ਚ 2 ਵਿਰੁੱਧ ਮਾਮਲਾ ਦਰਜ ਮੁੱਦਈ ਨੀਲਮ ਕਾਮਰਾ ਪਤਨੀ ਬਲਵੰਤ ਰਾਏ ਵਾਸੀ ਜ਼ੀਰਾ ਨੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਈਾ ਚੈਕਿੰਗ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)- ਆਜ਼ਾਦੀ ਦਿਵਸ ਨੂੰ ਲੈ ਕੇ ਜ਼ਿਲ੍ਹ•ਾ ਪੁਲਿਸ ਨੇ ਸੁਰੱਖਿਆ ਵਿਵਸਥਾ ਮਜ਼ਬੂਤ ਕਰ ਦਿੱਤੀ ਹੈ | ਪੁਲਿਸ ਵੱਲੋਂ ਨਫ਼ਰੀ ਵਧਾ ਕੇ ਸ਼ੱਕੀ ਪੁਰਸ਼ਾਂ ਦੀ ਧਰ ਪਕੜ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਿਸੇ ਵੀ ...

ਪੂਰੀ ਖ਼ਬਰ »

ਕਿੰਡਰਗਾਰਟਨ ਸਕੂਲ ਵਿਖੇ ਅੰਡਰ 19 (ਲੜਕਿਆਂ) ਦੇ ਕਿ੍ਕਟ ਟੂਰਨਾਮੈਂਟ ਸ਼ੁਰੂ

ਮਖੂ, 12 ਅਗਸਤ (ਵਰਿੰਦਰ ਮਨਚੰਦਾ)- 63ਵੀਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਮੁਕਾਬਲੇ ਅੰਡਰ 19 ਕਿ੍ਕਟ (ਲੜਕਿਆਂ) ਦੇ ਮੁਕਾਬਲੇ ਕਿੰਡਰਗਾਰਟਨ ਸੀਨੀਅਰ ਸੈਕੰਡਰੀ ਸਕੂਲ ਮਖੂ ਵਿਖੇ ਜ਼ਿਲ੍ਹ•ਾ ਟੂਰਨਾਮੈਂਟ ਕਮੇਟੀ ਵੱਲੋਂ ਸ਼ੁਰੂ ਕਰਵਾਏ ਗਏ | ਇਸ ਟੂਰਨਾਮੈਂਟ 'ਚ ਤਹਿਸੀਲ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਦੇ ਇਲਾਜ ਲਈ ਆਪ੍ਰੇਸ਼ਨ ਕਰਵਾਉਣ ਦੀ ਕੋਈ ਲੋੜ ਨਹੀਂ-ਡਾ: ਕਸੂਰੀਆ

ਫ਼ਿਰੋਜ਼ਪੁਰ, 12 ਅਗਸਤ (ਅ.ਬ.)- ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਕੋਈ ਲੋੜ ਨਹੀਂ ਪਵੇਗੀ ਕਿਉਂਕਿ ਹੁਣ ਗੋਡਿਆਂ ਦੀ ਬਿਮਾਰੀ ਦਾ ਇਲਾਜ਼ ਪੈਰਾਗੋਨ ਨੀ-ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ | ਉਪਰੋਕਤ ਜਾਣਕਾਰੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਵ: ਨਵਦੀਪ ਹਾਂਡਾ ਪਿੰਡੀ ਦੀ ਯਾਦ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਲਗਾਇਆ

ਗੁਰੂਹਰਸਹਾਏ, 12 ਅਗਸਤ (ਹਰਚਰਨ ਸਿੰਘ ਸੰਧੂ, ਪਿ੍ਥਵੀ ਰਾਜ ਕੰਬੋਜ)- ਨੌਜਵਾਨ ਨਵਦੀਪ ਕੁਮਾਰ (ਲੱਕੀ) ਹਾਂਡਾ ਜੋ ਪਿਛਲੇ ਦਿਨ ਇਕ ਦੁਰਘਟਨਾ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਦੀ ਯਾਦ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਐਜ਼ੂਕੇਸ਼ਨ ਚੈਰੀਟੇਬਲ ਟਰੱਸਟ ਮੋਹਾਲੀ ਤੇ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਸਟੇਟ ਟੈਕਨੀਕਲ ਕੈਂਪਸ ਵਿਖੇ ਮੈਗਾ ਰੁਜ਼ਗਾਰ ਪ੍ਰਾਪਤੀ ਮੁਹਿੰਮ

ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)- ਸਥਾਨਕ ਐੱਸ. ਬੀ. ਐੱਸ. ਸਟੇਟ ਟੈਕਨੀਕਲ ਕੈਂਪਸ ਵਿਖੇ 21 ਮਈ ਤੋਂ 31 ਅਗਸਤ ਤੱਕ ਇਕ ਮੈਗਾ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ਡਿਪਲੋਮਾ ਈ. ਸੀ. ਈ., ਕੰਪਿਊਟਰ ਇੰਜ:, ਇਲੈਕਟ੍ਰੀਕਲ ਇੰਜ., ਮਕੈਨੀਕਲ ਇੰਜ. ਅਤੇ ਬੀ. ਟੈੱਕ. ਈ. ਸੀ. ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਗੁਰੂਹਰਸਹਾਏ, 12 ਅਗਸਤ (ਪਿ੍ਥਵੀ ਰਾਜ ਕੰਬੋਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿਖੇ ਤਹਿਸੀਲ ਇੰਚਾਰਜ ਕਮ ਪਿ੍ੰਸੀਪਲ ਸੁਰੇਸ਼ ਕੁਮਾਰ ਦੇ ਆਦੇਸ਼ਾਂ ਅਨੁਸਾਰ ਪਿ੍ੰਸੀਪਲ ਗੁਰਮੇਜ ਸਿੰਘ ਦੀ ਪ੍ਰਧਾਨਗੀ ਹੇਠ ਲਿਟਰੇਸੀ ਕਲੱਬ, ਮੁਫ਼ਤ ਕਾਨੂੰਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX