ਤਾਜਾ ਖ਼ਬਰਾਂ


ਨਨਕਾਣਾ ਸਾਹਿਬ ਵਿਖੇ ਹਸਪਤਾਲ 'ਚ ਚੱਲੀਆਂ ਗੋਲੀਆਂ, ਚਾਰ ਦੀ ਮੌਤ ਅਤੇ ਕਈ ਜ਼ਖ਼ਮੀ
. . .  12 minutes ago
ਇਸਲਾਮਾਬਾਦ, 18 ਜੂਨ- ਪਾਕਿਸਤਾਨ ਨੇ ਪੰਜਾਬ ਸੂਬੇ ਦੇ ਨਨਕਾਣਾ ਸਾਹਿਬ ਜ਼ਿਲ੍ਹੇ 'ਚ ਪੈਂਦੇ ਇੱਕ ਹਸਪਤਾਲ 'ਚ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ 'ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਜ਼ਿਲ੍ਹਾ ਹੈੱਡ ਕੁਆਰਟਰ...
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  24 minutes ago
ਅਨੰਤਨਾਗ 'ਚ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਰਾਜਨਾਥ ਸਿੰਘ ਨੇ ਭੇਂਟ ਕੀਤੀ ਸ਼ਰਧਾਂਜਲੀ
. . .  31 minutes ago
ਨਵੀਂ ਦਿੱਲੀ, 18 ਜੂਨ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੰਘੇ ਦਿਨ ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਸ਼ਹੀਦ ਹੋਏ ਮੇਜਰ ਕੇਤਨ ਸ਼ਰਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਫੌਜ ਮੁਖੀ ਜਨਰਲ ਬਿਪਿਨ ਰਾਵਤ...
ਪੰਜਾਬ ਚ ਨਸ਼ੇ ਦਾ ਕਹਿਰ ਜਾਰੀ, ਅੱਜ ਇੱਕ ਹੋਰ ਘਰ ਦਾ ਬੁਝਿਆ ਚਿਰਾਗ਼
. . .  about 1 hour ago
ਖਡੂਰ ਸਾਹਿਬ, 18 ਜੂਨ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਭਾਂਵੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਨਸ਼ਿਆਂ ਕਾਰਨ ਸੂਬੇ 'ਚ ਵੱਖ-ਵੱਖ ਥਾਂਈ ਰੋਜ਼ਾਨਾ ਹੀ ਮੌਤਾਂ ਹੋ ਰਹੀਆਂ ਹਨ। ਨਸ਼ੇ ਦੇ...
ਖੜ੍ਹੇ ਟਰੈਕਟਰ-ਟਰਾਲੀ 'ਚ ਵੱਜੀ ਗੱਡੀ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੰਢੇ ਖੜ੍ਹੇ ਇੱਕ ਟਰੈਕਟਰ-ਟਰਾਲੀ 'ਚ ਇੱਕ ਸਫ਼ਾਰੀ ਗੱਡੀ ਦੇ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਪ੍ਰਦੇਸ਼ ਦਾ ਜਵਾਨ ਸ਼ਹੀਦ
. . .  about 1 hour ago
ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)- ਕਸ਼ਮੀਰ ਘਾਟੀ ਦੇ ਅਨੰਤਨਾਗ 'ਚ ਲੰਘੇ ਦਿਨ ਹੋਏ ਅੱਤਵਾਦੀ ਹਮਲੇ 'ਚ ਹਿਮਾਚਲ ਪ੍ਰਦੇਸ਼ ਨਾਲ ਸੰਬੰਧ ਰੱਖਣ ਵਾਲਾ ਇੱਕ ਜਵਾਨ ਸ਼ਹੀਦ ਹੋ ਗਿਆ। ਇਸ ਹਮਲੇ 'ਚ 25 ਸਾਲਾ ਅਨਿਲ ਕੁਮਾਰ ਪੁੱਤਰ ਅਸ਼ੋਕ ਕੁਮਾਰ ਜ਼ਖ਼ਮੀ ਹੋ...
ਆਸਮਾਨੀ ਬਿਜਲੀ ਨੇ ਕਈ ਫੁੱਟ ਉੱਪਰ ਚੁੱਕ ਕੇ ਜ਼ਮੀਨ 'ਤੇ ਸੁੱਟਿਆ ਨੌਜਵਾਨ, ਮੌਤ
. . .  1 minute ago
ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਰਾਤ ਭਰ ਪਏ ਮੀਂਹ ਤੋਂ ਬਾਅਦ ਅੱਜ ਪਿੰਡ ਬਾਜ਼ੀਦਪੁਰ 'ਚ ਆਸਮਾਨੀ ਬਿਜਲੀ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲਾ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ...
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਚਮਕੀ ਬੁਖ਼ਾਰ ਦਾ ਕਹਿਰ- ਮੁਜ਼ੱਫਰਪੁਰ ਦੇ ਹਸਪਤਾਲ 'ਚ ਪਹੁੰਚੇ ਨਿਤਿਸ਼ ਕੁਮਾਰ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅੱਜ ਚਮਕੀ ਬੁਖ਼ਾਰ (ਏ. ਈ. ਐੱਸ.) ਨਾਲ ਪੀੜਤ ਬੱਚਿਆਂ ਨੂੰ ਦੇਖਣ ਅਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁਜ਼ੱਫਰਪੁਰ ਸਥਿਤ ਸਰਕਾਰੀ ਸ਼੍ਰੀ ਕ੍ਰਿਸ਼ਨਾ ਮੈਡੀਕਲ ਕਾਲਜ ਤੇ ਹਸਪਤਾਲ 'ਚ ਪਹੁੰਚੇ ਹਨ। ਚਮਕੀ...
ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਕਾਂਗਰਸੀ ਆਗੂ ਅਤੇ ਪੰਜਾਬ ਦੇ ਹਲਕੇ ਤਰਨਤਾਰਨ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਦੱਸਣਯੋਗ ਹੈ ਕਿ ਡਿੰਪਾ ਪਹਿਲੀ ਵਾਰ...
ਕੈਨੇਡਾ 'ਚ ਹੋਈ ਗੋਲੀਬਾਰੀ ਦੌਰਾਨ ਚਾਰ ਲੋਕ ਜ਼ਖ਼ਮੀ
. . .  about 2 hours ago
ਓਟਾਵਾ, 18 ਜੂਨ- ਕੈਨੇਡਾ 'ਚ ਬਾਸਕਟਬਾਲ ਟੀਮ ਐੱਨ. ਬੀ. ਏ. ਚੈਂਪੀਅਨ ਰੈਪਟਰਜ਼ ਲਈ ਸੋਮਵਾਰ ਨੂੰ ਹੋਈ ਰੈਲੀ ਦੌਰਾਨ ਵੱਡੀ ਗਿਣਤੀ 'ਚ ਲੋਕ ਇਕੱਠੇ ਹੋਏ ਅਤੇ ਇਸੇ ਦੌਰਾਨ ਹੋਈ ਗੋਲੀਬਾਰੀ 'ਚ ਚਾਰ ਲੋਕ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਿਟੀ ਹਾਲ ਚੌਰਾਹੇ 'ਤੇ...
ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ 'ਕਲਮ ਛੋੜ' ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ 'ਚ 'ਕਲਮ ਛੋੜ' ਹੜਤਾਲ ਕੀਤੀ ਜਾ ਰਹੀ...
ਗੁਰਜੀਤ ਸਿੰਘ ਔਜਲਾ ਨੇ ਪੰਜਾਬੀ 'ਚ ਚੁੱਕੀ ਸਹੁੰ
. . .  about 3 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦੋ ਵਾਰ ਸੰਸਦ ਮੈਂਬਰ ਚੁਣੇ ਗਏ ਕਾਂਗਰਸੀ ਨੇਤਾ ਗੁਰਜੀਤ ਸਿੰਘ ਔਜਲਾ ਨੇ ਅੱਜ 17ਵੀਂ ਲੋਕ ਸਭਾ ਲਈ ਪੰਜਾਬੀ ਬੋਲੀ...
ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ, 'ਇਨਕਲਾਬ ਜ਼ਿੰਦਾਬਾਦ' ਦਾ ਲਾਇਆ ਨਾਅਰਾ
. . .  about 3 hours ago
ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸੰਗਰੂਰ ਹਲਕੇ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸਹੁੰ ਪੰਜਾਬੀ ਬੋਲੀ 'ਚ ਚੁੱਕੀ ਅਤੇ ਇਸ ਤੋਂ ਮਗਰੋਂ 'ਇਨਕਲਾਬ ਜ਼ਿੰਦਾਬਾਦ' ਦਾ...
ਸੁਖਬੀਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 3 hours ago
ਨਵੀਂ ਦਿੱਲੀ, 18 ਜੂਨ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ...
ਸੰਨੀ ਦਿਓਲ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 4 hours ago
ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  about 4 hours ago
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 4 hours ago
ਮੋਗਾ 'ਚ ਮਿਲਿਆ ਜਿੰਦਾ ਬੰਬ
. . .  about 4 hours ago
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨਾਂ ਦੇ ਅੰਦੋਲਨ ਅੱਗੇ ਝੁਕਿਆ ਸਰਕਾਰੀ ਤੰਤਰ ਨਹਿਰਾਂ 'ਚ ਛੱਡਿਆ ਪਾਣੀ

ਅਬੋਹਰ/ਸੀਤੋ ਗੁੰਨੋ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ/ਜਸਮੇਲ ਸਿੰਘ ਢਿੱਲੋਂ/ਬਲਜਿੰਦਰ ਸਿੰਘ ਭਿੰਦਾ)- ਨਹਿਰਾਂ ਵਿਚ ਪਾਣੀ ਛੱਡਣ ਦੀ ਮੰਗ ਨੂੰ ਲੈ ਕੇ ਅਤੇ ਵਿਭਾਗ ਵੱਲੋਂ ਬੇਵਕਤੀ ਕੀਤੀ ਗਈ ਬੰਦੀ ਦੇ ਵਿਰੋਧ 'ਚ ਬੀਤੇ ਕੱਲ੍ਹ ਤੋਂ ਪੰਜਾਬ ਤੋਂ ਰਾਜਸਥਾਨ ਨੂੰ ...

ਪੂਰੀ ਖ਼ਬਰ »

ਹਰੀਕੇ ਹੈੱਡ ਤੋਂ ਛੱਡੇ ਪਾਣੀ ਨਾਲ ਕਈ ਪਿੰਡਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ

ਮਖੂ 12 ਅਗਸਤ (ਮੁਖਤਿਆਰ ਸਿੰਘ ਧੰਜੂ)- ਸਤਲੁਜ ਅਤੇ ਬਿਆਸ ਦਰਿਆਵਾਂ 'ਚ ਪਾਣੀ ਦਾ ਪੱਧਰ ਵੱਧ ਜਾਣ 'ਤੇ ਹਰੀਕੇ ਹੈੱਡ ਤੋਂ ਫ਼ਾਲਤੂ ਪਾਣੀ ਅਚਾਨਕ ਛੱਡਣ ਕਾਰਨ ਸਭਰਾ, ਦੀਨੇਕੇ ਅਤੇ ਨਿਜ਼ਾਮਦੀਨ ਵਾਲਾ ਤੋਂ ਇਲਾਵਾ ਹੋਰ ਵੀ ਕਈ ਪਿੰਡਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਵਾਲੇ ਨੂੰ 10 ਸਾਲ ਕੈਦ ਤੇ ਜੁਰਮਾਨਾ

ਫ਼ਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)- ਨਸ਼ੀਲਾ ਪਾਊਡਰ ਰੱਖਣ ਵਾਲੇ ਇਕ ਵਿਅਕਤੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਮੈਡਮ ਐੱਚ. ਕੇ. ਸਿੱਧੂ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਅਤੇ ਇਕ ਲੱਖ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਵਾਲੇ ਨੂੰ 10 ਸਾਲ ਕੈਦ ਤੇ ਜੁਰਮਾਨਾ

ਫ਼ਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)- ਨਸ਼ੀਲਾ ਪਾਊਡਰ ਰੱਖਣ ਵਾਲੇ ਇਕ ਵਿਅਕਤੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਮੈਡਮ ਐੱਚ. ਕੇ. ਸਿੱਧੂ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਅਤੇ ਇਕ ਲੱਖ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਸ਼ੱਕ ਹੇਠ ਪਿੰਡ ਵਾਸੀਆਂ ਨੇ ਇਕੋ ਪਰਿਵਾਰ ਦੇ 5 ਮੈਂਬਰ ਪੁਲਿਸ ਨੂੰ ਚੁੱਕਵਾਏ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)- ਪਿੰਡ ਹਰਦਾਸਾ ਵਿਖੇ ਪਿੰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਇਕੱਠ ਦਾ ਸਬੂਤ ਦਿੰਦਿਆਂ ਨਸ਼ਾ ਤਸਕਰੀ ਦਾ ਦੋਸ਼ ਲਗਾਉਂਦਿਆਂ ਪਿੰਡ ਦੇ ਇਕੋ ਪਰਿਵਾਰ ਦੇ 5 ਮੈਂਬਰਾਂ ਨੂੰ ਘੇਰ ਲਿਆ ਅਤੇ ਪੁਲਿਸ ਨੂੰ ਚੁੱਕਵਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਥਾਣੇ ਮੂਹਰੇ ਧਰਨਾ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)- ਅੱਜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੈਸੇ ਦੇ ਲੈਣ ਅਤੇ ਕੁੱਟਮਾਰ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦੀ ਮੰਗ ਲੈ ਕੇ ਥਾਣਾ ਸਦਰ ਜ਼ੀਰਾ ਦੇ ਮੂਹਰੇ ਧਰਨਾ ਦਿੱਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਤੇ ...

ਪੂਰੀ ਖ਼ਬਰ »

ਖੁਫ਼ੀਆ ਵਿਭਾਗ ਦੀ ਸੂਹ 'ਤੇ ਫੜੀਆਂ ਗਈਆਂ ਨਕਲੀ ਕੀਟਨਾਸ਼ਕ ਦਵਾਈਆਂ ਦੇ ਸੈਂਪਲ ਹੋਏ ਫ਼ੇਲ੍ਹ

ਮਖੂ, 12 ਅਗਸਤ (ਵਰਿੰਦਰ ਮਨਚੰਦਾ)- ਖੁਫ਼ੀਆ ਵਿਭਾਗ ਮਖੂ ਦੀ ਇਤਲਾਹ 'ਤੇ ਪਿਛਲੇ ਦਿਨੀਂ ਮਖੂ ਥਾਣੇ ਦੇ ਐੱਸ. ਐੱਚ. ਓ. ਵੱਲੋਂ ਵੱਡੇ ਪੱਧਰ 'ਤੇ ਫੜਿਆ ਗਿਆ ਕੀਟਨਾਸ਼ਕ ਦਵਾਈਆਂ ਦਾ ਜ਼ਖ਼ੀਰਾ ਜੋ ਖੇਤੀਬਾੜੀ ਵਿਭਾਗ ਦੀ ਸਿਫ਼ਾਰਸ਼ 'ਤੇ ਲੈਬਾਰਟਰੀ ਟੈੱਸਟ ਵਾਸਤੇ ਭੇਜਿਆ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)- ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਇਕ ਔਰਤ, ਮਰਦ ਅਤੇ ਉਨ੍ਹਾਂ ਦੇ ਚਾਰ ਸਾਥੀਆਂ ਿਖ਼ਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ | ਪ੍ਰਵੀਨ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਲੱਖੇਵਾਲੀ ਢਾਬ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਲਾਧੂਕਾ ਮਾਈਨਰ 'ਚ ਪਾਣੀ ਨਾ ਆਉਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ

ਮੰਡੀ ਘੁਬਾਇਆ, 12 ਅਗਸਤ (ਅਮਨ ਬਵੇਜਾ)- ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਹੱਕਾਂ ਨੂੰ ਲੈ ਕੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ ਪਰ ਹਕੀਕਤ ਤਾਂ ਕੁਝ ਹੋਰ ਹੀ ਬਿਆਨ ਕਰਦੀ ਹੈ ਕਿਉਂਕਿ ਆਪਣੇ ਆਪ ਨੂੰ ਕਿਸਾਨਾਂ ਦੀ ਹਿਤੈਸ਼ੀ ਸਰਕਾਰ ਦੱਸਣ ਵਾਲੀ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਮਾਮਲਾ ਪੈਸਿਆਂ ਦੇ ਲੈਣ-ਦੇਣ ਦਾ ਸਸਕਾਰ 'ਤੇ ਆਇਆ ਰਿਸ਼ਤੇਦਾਰ ਅਗਵਾ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)- ਹਨੂਮਾਨਗੜ੍ਹ •ਤੋਂ ਜ਼ੀਰਾ ਵਿਖੇ ਆਏ ਇਕ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਤੇ ਆਏ ਇਕ ਵਿਅਕਤੀ ਨੂੰ ਉਸ ਦੇ ਆਪਣੇ ਹੀ ਰਿਸ਼ਤੇਦਾਰ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਪੀੜਤ ਦੀ ਪਤਨੀ ਸੁੱਖੋ ਦੇਵੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਡੀ. ਸੀ. ਵੱਲੋਂ ਨਿਰੀਖਣ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-15 ਅਗਸਤ ਨੂੰ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਸਵੇਰੇ 9 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਅੱਜ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹੱਰਸਲ ਦਾ ਨਿਰੀਖਣ ਲੈਣ ਮੌਕੇ ਕੀਤਾ | ਇਸ ਮੌਕੇ ਉਨ੍ਹਾਂ ਨਾਲ ਗੌਰਵ ਗਰਗ ਜ਼ਿਲ੍ਹਾ ਪੁਲਿਸ ਮੁਖੀ, ਵਨੀਤ ਕੁਮਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਹਾਇਕ ਕਮਿਸ਼ਨਰ (ਜਨ.) ਰਣਜੀਤ ਸਿੰਘ ਅਤੇ ਅਜਮੇਰ ਸਿੰਘ ਬਾਠ ਐੱਸ. ਪੀ. ਵੀ ਹਾਜ਼ਰ ਸਨ | ਇਸ ਮੌਕੇ ਡੀ. ਐੱਸ. ਪੀ. ਹਰਿੰਦਰ ਸਿੰਘ ਦੀ ਅਗਵਾਈ ਹੇਠ ਬੀ. ਐੱਸ. ਐੱਫ਼., ਪੰਜਾਬ ਪੁਲਿਸ ਜਵਾਨ, ਪੰਜਾਬ ਪੁਲਿਸ ਮਹਿਲਾ, ਐੱਨ. ਸੀ. ਸੀ. ਸਮੇਤ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ, ਪੀ. ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਰਿਹੱਰਸਲ ਕੀਤੀ ਗਈ | ਇਸ ਤੋਂ ਇਲਾਵਾ ਪੰਜਾਬ ਦਾ ਲੋਕ ਨਾਚ ਗਿੱਧਾ ਅਤੇ ਭੰਗੜਾ ਦੀ ਵੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰ ਹੋਏ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਨਿਰਦੇਸ਼ ਦਿੱਤੇ ਕਿ ਸਟੇਡੀਅਮ ਦੇ ਅੰਦਰੂਨੀ ਹਿੱਸੇ ਤੇ ਚੌਗਿਰਦੇ ਦੀ ਮੁਕੰਮਲ ਸਫ਼ਾਈ ਕੀਤੀ ਜਾਵੇ ਅਤੇ ਆਜ਼ਾਦੀ ਦਿਵਸ ਮੌਕੇ ਢੁੱਕਵੇਂ ਢੰਗ ਨਾਲ ਸਜਾਇਆ ਜਾਵੇ | ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵੱਧ ਚੜ੍ਹ ਕੇ ਭਾਗ ਲੈਣ ਤਾਂ ਜੋ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਮੌਕੇ 'ਤੇ ਜੰਗ-ਏ-ਆਜ਼ਾਦੀ ਦੇ ਸੰਘਰਸ਼ ਵਿਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਆਂ, ਦੇਸ਼ ਦੀ ਰਾਖੀ ਤੇ ਸਲਾਮਤੀ ਲਈ ਕਾਰਗਿਲ ਯੁੱਧ ਸਮੇਂ ਆਪਣੀਆਂ ਜਾਨਾਂ ਕੁਰਬਾਨ ਵਾਲੇ ਦੇਸ਼ ਦੇ ਮਹਾਨ ਸਪੂਤਾਂ ਦੇ ਵਾਰਿਸਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਮਲਕੀਤ ਸਿੰਘ ਡੀ. ਈ. ਓ. ਸੈਕੰਡਰੀ, ਪ੍ਰਗਟ ਸਿੰਘ ਬਰਾੜ ਡਿਪਟੀ ਡੀ. ਈ. ਓ., ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ, ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ, ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਸ਼ਰਮਾ, ਪਿ੍ੰਸੀਪਲ ਬਲਰਾਜ ਸਿੰਘ, ਮੈਡਮ ਮੀਨਾ ਕੁਮਾਰੀ, ਲੈਕਚਰਾਰ ਜਗਦੀਪਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ 'ਚ ਸਕੂਲੀ ਬੱਚੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿਭਾਗ ਵਿਚ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਬੱਚਿਆਂ ਗੀਤ ਅਤੇ ਭਜਨ ਪੇਸ਼ ਕੀਤੇ ਤੇ ...

ਪੂਰੀ ਖ਼ਬਰ »

ਸੰਤ ਲਾਲ ਦੀ ਬਰਸੀ ਮੌਕੇ ਟੂਰਨਾਮੈਂਟ ਕਰਵਾਇਆ

ਖੂਈਆਂ ਸਰਵਰ, 12 ਅਗਸਤ (ਜਗਜੀਤ ਸਿੰਘ ਧਾਲੀਵਾਲ)- ਖੂਈਆਂ ਸਰਵਰ 'ਚ ਸਥਿਤ ਡੇਰਾ ਸੰਤ ਲਾਲ ਵਿਖੇ ਸੰਤਾਂ ਦੀ 57ਵੀਂ ਬਰਸੀ ਮਨਾਈ ਗਈ | ਬਰਸੀ ਮੌਕੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਕਰਵਾਏ ਗਏ ਜਿੱਥੇ ਆ ਕੇ ਸ਼ਰਧਾਲੂਆਂ ਨੇ ਮੰਨਤਾਂ ਮੰਗੀਆਂ | ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ 'ਚ ਐੱਨ. ਸੀ. ਸੀ. ਕੈਡਿਟਾਂ ਨੇ ਬੂਟੇ ਲਾਏ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਪਿ੍ੰਸੀਪਲ ਡਾ. ਨੀਲਮ ਅਰੁਣ ਮਿੱਤੂ ਦੀ ਅਗਵਾਈ ਹੇਠ ਐੱਨ. ਸੀ. ਸੀ. ਦੀਆਂ ਕੈਡਿਟਾਂ ਨੇ ਬੂਟੇ ਲਗਾਏ | ਇਸ ਮੌਕੇ ਕਰਨਲ ਆਰ. ਐੱਸ. ਭੱਟੀ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ | ਇਸ ਦੌਰਾਨ ...

ਪੂਰੀ ਖ਼ਬਰ »

ਪੁਲਿਸ ਫੋਰਸ ਵੱਲੋਂ ਸ਼ਹਿਰ 'ਚ ਫਲੈਗ ਮਾਰਚ

ਜਲਾਲਾਬਾਦ, 12 ਅਗਸਤ (ਜਤਿੰਦਰ ਪਾਲ ਸਿੰਘ)- ਪੰਜਾਬ ਪੁਲਿਸ ਵੱਲੋਂ ਅੱਜ ਡੀ. ਐੱਸ. ਪੀ. ਜਲਾਲਾਬਾਦ ਅਸ਼ੋਕ ਸ਼ਰਮਾ ਦੀ ਅਗਵਾਈ 'ਚ ਸ਼ਹਿਰ ਵਿਚ ਭਾਰੀ ਪੁਲਿਸ ਫੋਰਸ ਨਾਲ ਫਲੈਗ ਮਾਰਚ ਕੀਤਾ ਗਿਆ | ਥਾਣਾ ਸਿਟੀ ਤੋਂ ਸ਼ੁਰੂ ਹੋਇਆ ਇਹ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਸਣੇ ਗਿ੍ਫ਼ਤਾਰ

ਮੰਡੀ ਘੁਬਾਇਆ, 12 ਅਗਸਤ (ਅਮਨ ਬਵੇਜਾ)- ਮੰਡੀ ਘੁਬਾਇਆ ਅਧੀਨ ਪੈਂਦੇ ਪਿੰਡ ਜੱਲਾ ਲੱਖੇ ਕੇ ਹਿਠਾੜ ਉਰਫ ਧੁਨਕੀਆਂ 'ਚ ਸਦਰ ਥਾਣਾ ਦੀ ਪੁਲਿਸ ਵੱਲੋਂ ਛਾਪੇਮਾਰੀ ਕਰਕੇ 40 ਲੀਟਰ ਲਾਹਣ, ਸਵਾ 5 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 1 ਚਾਲੂ ਭੱਠੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਤਿੰਨ ਰੋਜ਼ਾ ਤਹਿਸੀਲ ਪੱਧਰੀ ਟੂਰਨਾਮੈਂਟ ਸਮਾਪਤ

ਖੂਈਆਂ ਸਰਵਰ, 12 ਅਗਸਤ (ਜਗਜੀਤ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਲਰਖੇੜਾ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਕਬੱਡੀ (ਨੈਸ਼ਨਲ ਸਟਾਈਲ) ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਸੁਰਿੰਦਰ ਪਾਲ ਸਿੰਘ ਛਿੰਦਾ ਮੰਮੂਖੇੜੀਆ ਲੈਕਚਰਾਰ ਸਰੀਰਕ ...

ਪੂਰੀ ਖ਼ਬਰ »

ਦਵਾਈ ਵਿਕ੍ਰੇਤਾਵਾਂ ਦੇ ਬੰਦ ਦੇ ਸੱਦੇ 'ਤੇ ਮੁਕੰਮਲ ਬੰਦ ਰਹੀਆਂ ਪੈਸਟੀਸਾਈਡਜ਼ ਦੀਆਂ ਦੁਕਾਨਾਂ

ਮੰਡੀ ਲਾਧੂਕਾ, 12 ਅਗਸਤ (ਮਨਪ੍ਰੀਤ ਸਿੰਘ ਸੈਣੀ)- ਬੀਤੇ ਕੱਲ੍ਹ ਖੇਤੀਬਾੜੀ ਵਿਭਾਗ ਵੱਲੋਂ ਪੁਲਿਸ ਨੂੰ ਨਾਲ ਲੈ ਕੇ ਰਾਤ ਦੇ ਸਮੇਂ ਪੈਸਟੀਸਾਈਡਜ਼ ਦੀਆਂ ਦੁਕਾਨਾਂ ਖੁੱਲ੍ਹਵਾ ਕੇ ਦਵਾਈਆਂ ਦੇ ਸਾੈਪਲ ਲੈ ਕੇ ਨਕਲੀ ਦਵਾਈ ਦੇ ਨਾਂਅ 'ਤੇ ਪਰਚੇ ਦਰਜ ਕਰਨ ਤੋਂ ਨਾਰਾਜ਼ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਵਰਕਸ਼ਾਪ ਲਗਾਈ

ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਖੋਸਾ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਗਾਈਡੈਂਸ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦੀਆਂ ਨਵੀਆਂ ...

ਪੂਰੀ ਖ਼ਬਰ »

ਮਖੂ ਸ਼ਹਿਰ ਵਿਖੇ ਯੋਗ ਕੈਂਪ 15 ਤੱਕ

ਮਖੂ, 12 ਅਗਸਤ (ਥਿੰਦ)- ਹਰ ਮਨੁੱਖ ਜੇਕਰ ਰੋਜ਼ਾਨਾ ਯੋਗ ਕਰਨ ਵਿਚ ਇਕ ਘੰਟਾ ਲਗਾਵੇ ਤਾਂ ਜ਼ਿੰਦਗੀ ਭਰ ਅਰੋਗ ਰਹਿ ਕੇ 100 ਸਾਲ ਤੱਕ ਆਪਣਾ ਜੀਵਨ ਬਤੀਤ ਕਰ ਸਕਦਾ ਹੈ | ਇਹ ਵਿਚਾਰ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਆਏ ਯੋਗ ਗੁਰੂ ਹਰੀਸ਼ ਚੰਦਰ ਨੇ ਮਖੂ ਵਿਖੇ ਲੱਗੇ ਪੰਜ ਰੋਜ਼ਾ ...

ਪੂਰੀ ਖ਼ਬਰ »

ਪਿੰਡ ਕੋਟ ਸ਼ਿੰਗਾਰ ਸਿੰਘ ਵਾਲਾ ਵਿਖੇ ਵੀ ਵਾਪਰੀ ਗੁੱਤ ਕੱਟਣ ਦੀ ਘਟਨਾ

ਗੁਰੂਹਰਸਹਾਏ, 12 ਅਗਸਤ (ਹਰਚਰਨ ਸਿੰਘ ਸੰਧੂ)- ਵਾਲ ਕੱਟਣ ਦੀਆਂ ਵਾਪਰ ਰਹੀਆਂ ਘਟਨਾਵਾਂ ਤਹਿਤ ਅੱਜ ਸਵੇਰੇ ਫ਼ਿਰੋਜ਼ਪੁਰ-ਫ਼ਾਜਿਲਕਾ ਸੜਕ ਉੱਪਰ ਪੈਂਦੇ ਪਿੰਡ ਪਿੰਡੀ ਦੇ ਨੇੜੇ ਗਜਨੀ ਵਾਲਾ ਮੋੜ 'ਤੇ ਸਥਿਤ ਪਿੰਡ ਕੋਟ ਸ਼ਿੰਗਾਰ ਸਿੰਘ ਵਾਲਾ (ਚੱਕਾ ਮੇਘਾ ਵਿਰਾਨ) ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਹੋਈ ਬੇਅਦਬੀ ਦੇ ਚੱਲਦੇ ਸੈਮਸਨ ਬਿ੍ਗੇਡ ਦੀ ਮੀਟਿੰਗ

ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)- ਸੈਮਸਨ ਬਿ੍ਗੇਡ ਕਿ੍ਸਚੀਅਨ ਯੂਥ ਪੰਜਾਬ ਦੇ ਚੇਅਰਮੈਨ ਵਿਜੇ ਗੋਰਿਆ ਦੀ ਅਗਵਾਈ ਹੇਠ ਚਰਚ ਆਫ਼ ਲਿਵਿੰਗ ਹੋਮ ਦਾਣਾ ਮੰਡੀ ਵਿਚ ਹੋਈ | ਇਸ ਮੀਟਿੰਗ 'ਚ ਇਸਾਈ ਅਤੇ ਸਿੱਖ ਧਰਮ 'ਤੇ ਲਗਾਤਾਰ ਹੋ ਰਹੇ ਹਮਲਿਆਂ 'ਤੇ ਵਿਚਾਰ ਕੀਤੀ ਗਈ | ...

ਪੂਰੀ ਖ਼ਬਰ »

ਵਿਰਸੇ ਅਤੇ ਸੱਭਿਆਚਾਰ 'ਤੇ ਝਾਤ ਪਾਉਂਦਾ ਤੀਆਂ ਦਾ ਮੇਲਾ ਅੱਜ-ਵੈਰੜ

ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)- ਸਾਉਣ ਮਹੀਨੇ ਦੀ ਆਮਦ 'ਤੇ ਧੀਆਂ-ਧਿਆਣੀਆਂ ਦੇ ਖੁਸ਼ੀਆਂ ਖੇੜਿਆਂ ਵਾਲੇ ਤਿਉਹਾਰ ਤੀਆਂ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਪੈੱ੍ਰਸ ਕਲੱਬ, ਟੀਚਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਅਪਰਾਧਨਾਮਾ ਧੋਖਾਧੜੀ ਕਰਨ ਦੇ ਮਾਮਲੇ 'ਚ 2 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਨੇ ਕਾਨੂੰਨ ਵਿਵਸਥਾ ਨੂੰ ਵਿਗਾੜਨ ਵਾਲੇ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਧੋਖਾਧੜੀ ਕਰਨ ਦੇ ਮਾਮਲੇ 'ਚ 2 ਵਿਰੁੱਧ ਮਾਮਲਾ ਦਰਜ ਮੁੱਦਈ ਨੀਲਮ ਕਾਮਰਾ ਪਤਨੀ ਬਲਵੰਤ ਰਾਏ ਵਾਸੀ ਜ਼ੀਰਾ ਨੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਈਾ ਚੈਕਿੰਗ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)- ਆਜ਼ਾਦੀ ਦਿਵਸ ਨੂੰ ਲੈ ਕੇ ਜ਼ਿਲ੍ਹ•ਾ ਪੁਲਿਸ ਨੇ ਸੁਰੱਖਿਆ ਵਿਵਸਥਾ ਮਜ਼ਬੂਤ ਕਰ ਦਿੱਤੀ ਹੈ | ਪੁਲਿਸ ਵੱਲੋਂ ਨਫ਼ਰੀ ਵਧਾ ਕੇ ਸ਼ੱਕੀ ਪੁਰਸ਼ਾਂ ਦੀ ਧਰ ਪਕੜ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਿਸੇ ਵੀ ...

ਪੂਰੀ ਖ਼ਬਰ »

ਕਿੰਡਰਗਾਰਟਨ ਸਕੂਲ ਵਿਖੇ ਅੰਡਰ 19 (ਲੜਕਿਆਂ) ਦੇ ਕਿ੍ਕਟ ਟੂਰਨਾਮੈਂਟ ਸ਼ੁਰੂ

ਮਖੂ, 12 ਅਗਸਤ (ਵਰਿੰਦਰ ਮਨਚੰਦਾ)- 63ਵੀਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਮੁਕਾਬਲੇ ਅੰਡਰ 19 ਕਿ੍ਕਟ (ਲੜਕਿਆਂ) ਦੇ ਮੁਕਾਬਲੇ ਕਿੰਡਰਗਾਰਟਨ ਸੀਨੀਅਰ ਸੈਕੰਡਰੀ ਸਕੂਲ ਮਖੂ ਵਿਖੇ ਜ਼ਿਲ੍ਹ•ਾ ਟੂਰਨਾਮੈਂਟ ਕਮੇਟੀ ਵੱਲੋਂ ਸ਼ੁਰੂ ਕਰਵਾਏ ਗਏ | ਇਸ ਟੂਰਨਾਮੈਂਟ 'ਚ ਤਹਿਸੀਲ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਦੇ ਇਲਾਜ ਲਈ ਆਪ੍ਰੇਸ਼ਨ ਕਰਵਾਉਣ ਦੀ ਕੋਈ ਲੋੜ ਨਹੀਂ-ਡਾ: ਕਸੂਰੀਆ

ਫ਼ਿਰੋਜ਼ਪੁਰ, 12 ਅਗਸਤ (ਅ.ਬ.)- ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਕੋਈ ਲੋੜ ਨਹੀਂ ਪਵੇਗੀ ਕਿਉਂਕਿ ਹੁਣ ਗੋਡਿਆਂ ਦੀ ਬਿਮਾਰੀ ਦਾ ਇਲਾਜ਼ ਪੈਰਾਗੋਨ ਨੀ-ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ | ਉਪਰੋਕਤ ਜਾਣਕਾਰੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਵ: ਨਵਦੀਪ ਹਾਂਡਾ ਪਿੰਡੀ ਦੀ ਯਾਦ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਲਗਾਇਆ

ਗੁਰੂਹਰਸਹਾਏ, 12 ਅਗਸਤ (ਹਰਚਰਨ ਸਿੰਘ ਸੰਧੂ, ਪਿ੍ਥਵੀ ਰਾਜ ਕੰਬੋਜ)- ਨੌਜਵਾਨ ਨਵਦੀਪ ਕੁਮਾਰ (ਲੱਕੀ) ਹਾਂਡਾ ਜੋ ਪਿਛਲੇ ਦਿਨ ਇਕ ਦੁਰਘਟਨਾ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਦੀ ਯਾਦ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਐਜ਼ੂਕੇਸ਼ਨ ਚੈਰੀਟੇਬਲ ਟਰੱਸਟ ਮੋਹਾਲੀ ਤੇ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਸਟੇਟ ਟੈਕਨੀਕਲ ਕੈਂਪਸ ਵਿਖੇ ਮੈਗਾ ਰੁਜ਼ਗਾਰ ਪ੍ਰਾਪਤੀ ਮੁਹਿੰਮ

ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)- ਸਥਾਨਕ ਐੱਸ. ਬੀ. ਐੱਸ. ਸਟੇਟ ਟੈਕਨੀਕਲ ਕੈਂਪਸ ਵਿਖੇ 21 ਮਈ ਤੋਂ 31 ਅਗਸਤ ਤੱਕ ਇਕ ਮੈਗਾ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ਡਿਪਲੋਮਾ ਈ. ਸੀ. ਈ., ਕੰਪਿਊਟਰ ਇੰਜ:, ਇਲੈਕਟ੍ਰੀਕਲ ਇੰਜ., ਮਕੈਨੀਕਲ ਇੰਜ. ਅਤੇ ਬੀ. ਟੈੱਕ. ਈ. ਸੀ. ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਗੁਰੂਹਰਸਹਾਏ, 12 ਅਗਸਤ (ਪਿ੍ਥਵੀ ਰਾਜ ਕੰਬੋਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿਖੇ ਤਹਿਸੀਲ ਇੰਚਾਰਜ ਕਮ ਪਿ੍ੰਸੀਪਲ ਸੁਰੇਸ਼ ਕੁਮਾਰ ਦੇ ਆਦੇਸ਼ਾਂ ਅਨੁਸਾਰ ਪਿ੍ੰਸੀਪਲ ਗੁਰਮੇਜ ਸਿੰਘ ਦੀ ਪ੍ਰਧਾਨਗੀ ਹੇਠ ਲਿਟਰੇਸੀ ਕਲੱਬ, ਮੁਫ਼ਤ ਕਾਨੂੰਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX