ਅਬੋਹਰ/ਸੀਤੋ ਗੁੰਨੋ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ/ਜਸਮੇਲ ਸਿੰਘ ਢਿੱਲੋਂ/ਬਲਜਿੰਦਰ ਸਿੰਘ ਭਿੰਦਾ)- ਨਹਿਰਾਂ ਵਿਚ ਪਾਣੀ ਛੱਡਣ ਦੀ ਮੰਗ ਨੂੰ ਲੈ ਕੇ ਅਤੇ ਵਿਭਾਗ ਵੱਲੋਂ ਬੇਵਕਤੀ ਕੀਤੀ ਗਈ ਬੰਦੀ ਦੇ ਵਿਰੋਧ 'ਚ ਬੀਤੇ ਕੱਲ੍ਹ ਤੋਂ ਪੰਜਾਬ ਤੋਂ ਰਾਜਸਥਾਨ ਨੂੰ ...
ਮਖੂ 12 ਅਗਸਤ (ਮੁਖਤਿਆਰ ਸਿੰਘ ਧੰਜੂ)- ਸਤਲੁਜ ਅਤੇ ਬਿਆਸ ਦਰਿਆਵਾਂ 'ਚ ਪਾਣੀ ਦਾ ਪੱਧਰ ਵੱਧ ਜਾਣ 'ਤੇ ਹਰੀਕੇ ਹੈੱਡ ਤੋਂ ਫ਼ਾਲਤੂ ਪਾਣੀ ਅਚਾਨਕ ਛੱਡਣ ਕਾਰਨ ਸਭਰਾ, ਦੀਨੇਕੇ ਅਤੇ ਨਿਜ਼ਾਮਦੀਨ ਵਾਲਾ ਤੋਂ ਇਲਾਵਾ ਹੋਰ ਵੀ ਕਈ ਪਿੰਡਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ...
ਫ਼ਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)- ਨਸ਼ੀਲਾ ਪਾਊਡਰ ਰੱਖਣ ਵਾਲੇ ਇਕ ਵਿਅਕਤੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਮੈਡਮ ਐੱਚ. ਕੇ. ਸਿੱਧੂ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਅਤੇ ਇਕ ਲੱਖ ...
ਫ਼ਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)- ਨਸ਼ੀਲਾ ਪਾਊਡਰ ਰੱਖਣ ਵਾਲੇ ਇਕ ਵਿਅਕਤੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਮੈਡਮ ਐੱਚ. ਕੇ. ਸਿੱਧੂ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਅਤੇ ਇਕ ਲੱਖ ...
ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)- ਪਿੰਡ ਹਰਦਾਸਾ ਵਿਖੇ ਪਿੰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਇਕੱਠ ਦਾ ਸਬੂਤ ਦਿੰਦਿਆਂ ਨਸ਼ਾ ਤਸਕਰੀ ਦਾ ਦੋਸ਼ ਲਗਾਉਂਦਿਆਂ ਪਿੰਡ ਦੇ ਇਕੋ ਪਰਿਵਾਰ ਦੇ 5 ਮੈਂਬਰਾਂ ਨੂੰ ਘੇਰ ਲਿਆ ਅਤੇ ਪੁਲਿਸ ਨੂੰ ਚੁੱਕਵਾ ...
ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)- ਅੱਜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੈਸੇ ਦੇ ਲੈਣ ਅਤੇ ਕੁੱਟਮਾਰ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦੀ ਮੰਗ ਲੈ ਕੇ ਥਾਣਾ ਸਦਰ ਜ਼ੀਰਾ ਦੇ ਮੂਹਰੇ ਧਰਨਾ ਦਿੱਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਤੇ ...
ਮਖੂ, 12 ਅਗਸਤ (ਵਰਿੰਦਰ ਮਨਚੰਦਾ)- ਖੁਫ਼ੀਆ ਵਿਭਾਗ ਮਖੂ ਦੀ ਇਤਲਾਹ 'ਤੇ ਪਿਛਲੇ ਦਿਨੀਂ ਮਖੂ ਥਾਣੇ ਦੇ ਐੱਸ. ਐੱਚ. ਓ. ਵੱਲੋਂ ਵੱਡੇ ਪੱਧਰ 'ਤੇ ਫੜਿਆ ਗਿਆ ਕੀਟਨਾਸ਼ਕ ਦਵਾਈਆਂ ਦਾ ਜ਼ਖ਼ੀਰਾ ਜੋ ਖੇਤੀਬਾੜੀ ਵਿਭਾਗ ਦੀ ਸਿਫ਼ਾਰਸ਼ 'ਤੇ ਲੈਬਾਰਟਰੀ ਟੈੱਸਟ ਵਾਸਤੇ ਭੇਜਿਆ ...
ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)- ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਇਕ ਔਰਤ, ਮਰਦ ਅਤੇ ਉਨ੍ਹਾਂ ਦੇ ਚਾਰ ਸਾਥੀਆਂ ਿਖ਼ਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ | ਪ੍ਰਵੀਨ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਲੱਖੇਵਾਲੀ ਢਾਬ ਦੀ ਸ਼ਿਕਾਇਤ 'ਤੇ ...
ਮੰਡੀ ਘੁਬਾਇਆ, 12 ਅਗਸਤ (ਅਮਨ ਬਵੇਜਾ)- ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਹੱਕਾਂ ਨੂੰ ਲੈ ਕੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ ਪਰ ਹਕੀਕਤ ਤਾਂ ਕੁਝ ਹੋਰ ਹੀ ਬਿਆਨ ਕਰਦੀ ਹੈ ਕਿਉਂਕਿ ਆਪਣੇ ਆਪ ਨੂੰ ਕਿਸਾਨਾਂ ਦੀ ਹਿਤੈਸ਼ੀ ਸਰਕਾਰ ਦੱਸਣ ਵਾਲੀ ਕਾਂਗਰਸ ਸਰਕਾਰ ...
ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)- ਹਨੂਮਾਨਗੜ੍ਹ ਤੋਂ ਜ਼ੀਰਾ ਵਿਖੇ ਆਏ ਇਕ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਤੇ ਆਏ ਇਕ ਵਿਅਕਤੀ ਨੂੰ ਉਸ ਦੇ ਆਪਣੇ ਹੀ ਰਿਸ਼ਤੇਦਾਰ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਪੀੜਤ ਦੀ ਪਤਨੀ ਸੁੱਖੋ ਦੇਵੀ ...
ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-15 ਅਗਸਤ ਨੂੰ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ...
ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿਭਾਗ ਵਿਚ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਬੱਚਿਆਂ ਗੀਤ ਅਤੇ ਭਜਨ ਪੇਸ਼ ਕੀਤੇ ਤੇ ...
ਖੂਈਆਂ ਸਰਵਰ, 12 ਅਗਸਤ (ਜਗਜੀਤ ਸਿੰਘ ਧਾਲੀਵਾਲ)- ਖੂਈਆਂ ਸਰਵਰ 'ਚ ਸਥਿਤ ਡੇਰਾ ਸੰਤ ਲਾਲ ਵਿਖੇ ਸੰਤਾਂ ਦੀ 57ਵੀਂ ਬਰਸੀ ਮਨਾਈ ਗਈ | ਬਰਸੀ ਮੌਕੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਕਰਵਾਏ ਗਏ ਜਿੱਥੇ ਆ ਕੇ ਸ਼ਰਧਾਲੂਆਂ ਨੇ ਮੰਨਤਾਂ ਮੰਗੀਆਂ | ...
ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਪਿ੍ੰਸੀਪਲ ਡਾ. ਨੀਲਮ ਅਰੁਣ ਮਿੱਤੂ ਦੀ ਅਗਵਾਈ ਹੇਠ ਐੱਨ. ਸੀ. ਸੀ. ਦੀਆਂ ਕੈਡਿਟਾਂ ਨੇ ਬੂਟੇ ਲਗਾਏ | ਇਸ ਮੌਕੇ ਕਰਨਲ ਆਰ. ਐੱਸ. ਭੱਟੀ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ | ਇਸ ਦੌਰਾਨ ...
ਜਲਾਲਾਬਾਦ, 12 ਅਗਸਤ (ਜਤਿੰਦਰ ਪਾਲ ਸਿੰਘ)- ਪੰਜਾਬ ਪੁਲਿਸ ਵੱਲੋਂ ਅੱਜ ਡੀ. ਐੱਸ. ਪੀ. ਜਲਾਲਾਬਾਦ ਅਸ਼ੋਕ ਸ਼ਰਮਾ ਦੀ ਅਗਵਾਈ 'ਚ ਸ਼ਹਿਰ ਵਿਚ ਭਾਰੀ ਪੁਲਿਸ ਫੋਰਸ ਨਾਲ ਫਲੈਗ ਮਾਰਚ ਕੀਤਾ ਗਿਆ | ਥਾਣਾ ਸਿਟੀ ਤੋਂ ਸ਼ੁਰੂ ਹੋਇਆ ਇਹ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਹੁੰਦਾ ਹੋਇਆ ਸਮਾਪਤ ਹੋਇਆ | ਇਸ ਫਲੈਗ ਮਾਰਚ ਵਿਚ ਥਾਣਾ ਸਿਟੀ ਐੱਸ. ਐੱਚ. ਓ. ਅਭੀਨਵ ਚੌਹਾਨ ਅਤੇ ਥਾਣਾ ਸਦਰ ਐੱਸ. ਐੱਚ. ਓ. ਪ੍ਰੇਮ ਨਾਥ ਵੀ ਸ਼ਾਮਿਲ ਸਨ | ਇਸ ਮੌਕੇ ਗੱਲਬਾਤ ਕਰਦੇ ਹੋਏ ਡੀ. ਐੱਸ. ਪੀ. ਅਸ਼ੋਕ ਸ਼ਰਮਾ ਨੇ ਦੱਸਿਆ ਕਿ ਐੱਸ. ਐੱਸ. ਪੀ. ਫਾਜ਼ਿਲਕਾ ਕੇਤਨ ਬਲੀਰਾਮ ਪਾਟਿਲ ਦੇ ਆਦੇਸ਼ਾਂ ਅਨੁਸਾਰ ਸ਼ਹਿਰ ਵਾਸੀਆਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਅਤੇ ਮਾੜੇ ਅਨਸਰਾਂ ਨੂੰ ਚਿਤਾਵਨੀ ਦੇਣ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਸੀ | ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਇਸ ਦਾ ਉਦੇਸ਼ ਲੋਕਾਂ ਵਿਚ ਸੰਦੇਸ਼ ਦੇਣਾ ਸੀ ਕਿ ਪੁਲਿਸ ਹਮੇਸ਼ਾ ਹੀ ਸ਼ਹਿਰ ਅਤੇ ਲੋਕਾਂ ਦੀ ਸੁਰੱਖਿਆ ਲਈ ਸੁਚੇਤ ਹੈ | ਫਲੈਗ ਮਾਰਚ ਦੌਰਾਨ ਪੁਲਸ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਬੱਸਾਂ ਅਤੇ ਹੋਰ ਥਾਂਵਾਂ 'ਤੇ ਚੈਕਿੰਗ ਵੀ ਕੀਤੀ ਗਈ |
ਮੰਡੀ ਘੁਬਾਇਆ, 12 ਅਗਸਤ (ਅਮਨ ਬਵੇਜਾ)- ਮੰਡੀ ਘੁਬਾਇਆ ਅਧੀਨ ਪੈਂਦੇ ਪਿੰਡ ਜੱਲਾ ਲੱਖੇ ਕੇ ਹਿਠਾੜ ਉਰਫ ਧੁਨਕੀਆਂ 'ਚ ਸਦਰ ਥਾਣਾ ਦੀ ਪੁਲਿਸ ਵੱਲੋਂ ਛਾਪੇਮਾਰੀ ਕਰਕੇ 40 ਲੀਟਰ ਲਾਹਣ, ਸਵਾ 5 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 1 ਚਾਲੂ ਭੱਠੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ...
ਖੂਈਆਂ ਸਰਵਰ, 12 ਅਗਸਤ (ਜਗਜੀਤ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਲਰਖੇੜਾ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਕਬੱਡੀ (ਨੈਸ਼ਨਲ ਸਟਾਈਲ) ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਸੁਰਿੰਦਰ ਪਾਲ ਸਿੰਘ ਛਿੰਦਾ ਮੰਮੂਖੇੜੀਆ ਲੈਕਚਰਾਰ ਸਰੀਰਕ ...
ਮੰਡੀ ਲਾਧੂਕਾ, 12 ਅਗਸਤ (ਮਨਪ੍ਰੀਤ ਸਿੰਘ ਸੈਣੀ)- ਬੀਤੇ ਕੱਲ੍ਹ ਖੇਤੀਬਾੜੀ ਵਿਭਾਗ ਵੱਲੋਂ ਪੁਲਿਸ ਨੂੰ ਨਾਲ ਲੈ ਕੇ ਰਾਤ ਦੇ ਸਮੇਂ ਪੈਸਟੀਸਾਈਡਜ਼ ਦੀਆਂ ਦੁਕਾਨਾਂ ਖੁੱਲ੍ਹਵਾ ਕੇ ਦਵਾਈਆਂ ਦੇ ਸਾੈਪਲ ਲੈ ਕੇ ਨਕਲੀ ਦਵਾਈ ਦੇ ਨਾਂਅ 'ਤੇ ਪਰਚੇ ਦਰਜ ਕਰਨ ਤੋਂ ਨਾਰਾਜ਼ ...
ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਖੋਸਾ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਗਾਈਡੈਂਸ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦੀਆਂ ਨਵੀਆਂ ...
ਮਖੂ, 12 ਅਗਸਤ (ਥਿੰਦ)- ਹਰ ਮਨੁੱਖ ਜੇਕਰ ਰੋਜ਼ਾਨਾ ਯੋਗ ਕਰਨ ਵਿਚ ਇਕ ਘੰਟਾ ਲਗਾਵੇ ਤਾਂ ਜ਼ਿੰਦਗੀ ਭਰ ਅਰੋਗ ਰਹਿ ਕੇ 100 ਸਾਲ ਤੱਕ ਆਪਣਾ ਜੀਵਨ ਬਤੀਤ ਕਰ ਸਕਦਾ ਹੈ | ਇਹ ਵਿਚਾਰ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਆਏ ਯੋਗ ਗੁਰੂ ਹਰੀਸ਼ ਚੰਦਰ ਨੇ ਮਖੂ ਵਿਖੇ ਲੱਗੇ ਪੰਜ ਰੋਜ਼ਾ ...
ਗੁਰੂਹਰਸਹਾਏ, 12 ਅਗਸਤ (ਹਰਚਰਨ ਸਿੰਘ ਸੰਧੂ)- ਵਾਲ ਕੱਟਣ ਦੀਆਂ ਵਾਪਰ ਰਹੀਆਂ ਘਟਨਾਵਾਂ ਤਹਿਤ ਅੱਜ ਸਵੇਰੇ ਫ਼ਿਰੋਜ਼ਪੁਰ-ਫ਼ਾਜਿਲਕਾ ਸੜਕ ਉੱਪਰ ਪੈਂਦੇ ਪਿੰਡ ਪਿੰਡੀ ਦੇ ਨੇੜੇ ਗਜਨੀ ਵਾਲਾ ਮੋੜ 'ਤੇ ਸਥਿਤ ਪਿੰਡ ਕੋਟ ਸ਼ਿੰਗਾਰ ਸਿੰਘ ਵਾਲਾ (ਚੱਕਾ ਮੇਘਾ ਵਿਰਾਨ) ਵਿਖੇ ...
ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)- ਸੈਮਸਨ ਬਿ੍ਗੇਡ ਕਿ੍ਸਚੀਅਨ ਯੂਥ ਪੰਜਾਬ ਦੇ ਚੇਅਰਮੈਨ ਵਿਜੇ ਗੋਰਿਆ ਦੀ ਅਗਵਾਈ ਹੇਠ ਚਰਚ ਆਫ਼ ਲਿਵਿੰਗ ਹੋਮ ਦਾਣਾ ਮੰਡੀ ਵਿਚ ਹੋਈ | ਇਸ ਮੀਟਿੰਗ 'ਚ ਇਸਾਈ ਅਤੇ ਸਿੱਖ ਧਰਮ 'ਤੇ ਲਗਾਤਾਰ ਹੋ ਰਹੇ ਹਮਲਿਆਂ 'ਤੇ ਵਿਚਾਰ ਕੀਤੀ ਗਈ | ...
ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)- ਸਾਉਣ ਮਹੀਨੇ ਦੀ ਆਮਦ 'ਤੇ ਧੀਆਂ-ਧਿਆਣੀਆਂ ਦੇ ਖੁਸ਼ੀਆਂ ਖੇੜਿਆਂ ਵਾਲੇ ਤਿਉਹਾਰ ਤੀਆਂ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਪੈੱ੍ਰਸ ਕਲੱਬ, ਟੀਚਰ ...
ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਨੇ ਕਾਨੂੰਨ ਵਿਵਸਥਾ ਨੂੰ ਵਿਗਾੜਨ ਵਾਲੇ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਧੋਖਾਧੜੀ ਕਰਨ ਦੇ ਮਾਮਲੇ 'ਚ 2 ਵਿਰੁੱਧ ਮਾਮਲਾ ਦਰਜ ਮੁੱਦਈ ਨੀਲਮ ਕਾਮਰਾ ਪਤਨੀ ਬਲਵੰਤ ਰਾਏ ਵਾਸੀ ਜ਼ੀਰਾ ਨੇ ...
ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)- ਆਜ਼ਾਦੀ ਦਿਵਸ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਨੇ ਸੁਰੱਖਿਆ ਵਿਵਸਥਾ ਮਜ਼ਬੂਤ ਕਰ ਦਿੱਤੀ ਹੈ | ਪੁਲਿਸ ਵੱਲੋਂ ਨਫ਼ਰੀ ਵਧਾ ਕੇ ਸ਼ੱਕੀ ਪੁਰਸ਼ਾਂ ਦੀ ਧਰ ਪਕੜ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਿਸੇ ਵੀ ...
ਮਖੂ, 12 ਅਗਸਤ (ਵਰਿੰਦਰ ਮਨਚੰਦਾ)- 63ਵੀਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਮੁਕਾਬਲੇ ਅੰਡਰ 19 ਕਿ੍ਕਟ (ਲੜਕਿਆਂ) ਦੇ ਮੁਕਾਬਲੇ ਕਿੰਡਰਗਾਰਟਨ ਸੀਨੀਅਰ ਸੈਕੰਡਰੀ ਸਕੂਲ ਮਖੂ ਵਿਖੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਸ਼ੁਰੂ ਕਰਵਾਏ ਗਏ | ਇਸ ਟੂਰਨਾਮੈਂਟ 'ਚ ਤਹਿਸੀਲ ...
ਫ਼ਿਰੋਜ਼ਪੁਰ, 12 ਅਗਸਤ (ਅ.ਬ.)- ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਕੋਈ ਲੋੜ ਨਹੀਂ ਪਵੇਗੀ ਕਿਉਂਕਿ ਹੁਣ ਗੋਡਿਆਂ ਦੀ ਬਿਮਾਰੀ ਦਾ ਇਲਾਜ਼ ਪੈਰਾਗੋਨ ਨੀ-ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ | ਉਪਰੋਕਤ ਜਾਣਕਾਰੀ ਫ਼ਿਰੋਜ਼ਪੁਰ ...
ਗੁਰੂਹਰਸਹਾਏ, 12 ਅਗਸਤ (ਹਰਚਰਨ ਸਿੰਘ ਸੰਧੂ, ਪਿ੍ਥਵੀ ਰਾਜ ਕੰਬੋਜ)- ਨੌਜਵਾਨ ਨਵਦੀਪ ਕੁਮਾਰ (ਲੱਕੀ) ਹਾਂਡਾ ਜੋ ਪਿਛਲੇ ਦਿਨ ਇਕ ਦੁਰਘਟਨਾ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਦੀ ਯਾਦ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਐਜ਼ੂਕੇਸ਼ਨ ਚੈਰੀਟੇਬਲ ਟਰੱਸਟ ਮੋਹਾਲੀ ਤੇ ...
ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)- ਸਥਾਨਕ ਐੱਸ. ਬੀ. ਐੱਸ. ਸਟੇਟ ਟੈਕਨੀਕਲ ਕੈਂਪਸ ਵਿਖੇ 21 ਮਈ ਤੋਂ 31 ਅਗਸਤ ਤੱਕ ਇਕ ਮੈਗਾ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ਡਿਪਲੋਮਾ ਈ. ਸੀ. ਈ., ਕੰਪਿਊਟਰ ਇੰਜ:, ਇਲੈਕਟ੍ਰੀਕਲ ਇੰਜ., ਮਕੈਨੀਕਲ ਇੰਜ. ਅਤੇ ਬੀ. ਟੈੱਕ. ਈ. ਸੀ. ...
ਗੁਰੂਹਰਸਹਾਏ, 12 ਅਗਸਤ (ਪਿ੍ਥਵੀ ਰਾਜ ਕੰਬੋਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿਖੇ ਤਹਿਸੀਲ ਇੰਚਾਰਜ ਕਮ ਪਿ੍ੰਸੀਪਲ ਸੁਰੇਸ਼ ਕੁਮਾਰ ਦੇ ਆਦੇਸ਼ਾਂ ਅਨੁਸਾਰ ਪਿ੍ੰਸੀਪਲ ਗੁਰਮੇਜ ਸਿੰਘ ਦੀ ਪ੍ਰਧਾਨਗੀ ਹੇਠ ਲਿਟਰੇਸੀ ਕਲੱਬ, ਮੁਫ਼ਤ ਕਾਨੂੰਨੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX