ਤਾਜਾ ਖ਼ਬਰਾਂ


ਉੱਤਰੀ ਕੋਰੀਆ ਨੂੰ ਪੂਰੀ ਤਰ੍ਹਾਂ ਤਬਾਹ ਕਰ ਸਕਦਾ ਹੈ ਅਮਰੀਕਾ- ਟਰੰਪ
. . .  5 minutes ago
ਨਿਊਯਾਰਕ, 19 ਸਤੰਬਰ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ 'ਚ ਬੋਲਦਿਆਂ ਕਿਹਾ ਕਿ ਅਮਰੀਕਾ ਉੱਤਰ ਕੋਰੀਆ ਨੂੰ ਪੂਰੀ ਤਰ੍ਹਾਂ ਤਬਾਹ ਕਰ ਸਕਦਾ ਹੈ। ਟਰੰਪ ਨੇ ਕਿਹਾ ਕਿ ਉੱਤਰੀ ਕੋਰੀਆ ਖ਼ੁਦਕੁਸ਼ੀ ਮਸ਼ੀਨ 'ਤੇ ਬੈਠਾ...
ਕੇਂਦਰੀ ਕੈਬਿਨਟ ਦੀ ਕੱਲ੍ਹ ਸਵੇਰੇ ਹੋਵੇਗੀ ਬੈਠਕ
. . .  36 minutes ago
ਸਵਾਈਨ ਫਲੂ ਨਾਲ 65 ਸਾਲਾ ਵਿਅਕਤੀ ਦੀ ਮੌਤ
. . .  about 1 hour ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ)- ਜ਼ੀਰਕਪੁਰ ਸ਼ਹਿਰ 'ਚ ਹੁਣ ਤੱਕ ਸਵਾਈਨ ਫਲੂ ਦੇ 9 ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 3 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸੇ ਕੜੀ ਤਹਿਤ ਅੱਜ ਢਕੋਲੀ ਖੇਤਰ ਦੇ ਸਵਾਈਨ ਫਲੂ ਨਾਲ ਪੀੜਤ ਵਿਅਕਤੀ...
ਪੁਲਿਸ ਤੇ ਕਿਸਾਨਾਂ 'ਚ ਝੜਪ, ਦੋ ਪੁਲਿਸ ਮੁਲਾਜ਼ਮਾਂ ਸਮੇਤ ਤਿੰਨ ਜ਼ਖਮੀ
. . .  about 1 hour ago
ਲੌਂਗੋਵਾਲ, 19 ਸਤੰਬਰ (ਵਿਨੋਦ, ਜੱਸੀ) - 22 ਸਤੰਬਰ ਦੇ ਪਟਿਆਲਾ ਧਰਨੇ ਦੇ ਮੱਦੇਨਜ਼ਰ ਅੱਜ ਲੌਂਗੋਵਾਲ ਵਿਖੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁੱਜੀ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ ਹੋ ਗਈ। ਜਿਸ ਕਾਰਨ ਥਾਣਾ ਲੌਂਗੋਵਾਲ ਦੇ ਐੱਸ...
ਹਰਿਆਣਾ ਦੀਆਂ ਸਾਰੀਆਂ ਜੇਲ੍ਹਾਂ ਹੋਈਆਂ ਕੈਸ਼ ਲੇਸ - ਡੀਜੀਪੀ
. . .  about 1 hour ago
ਪੰਚਕੂਲਾ, 19 ਸਤੰਬਰ (ਕਪਿਲ)- ਹਰਿਆਣਾ ਦੇ ਜੇਲ੍ਹ ਵਿਭਾਗ ਦੇ ਡੀਜੀਪੀ ਕੇ ਪੀ ਸਿੰਘ ਨੇ ਪੰਚਕੂਲਾ ਦੇ ਸੈਕਟਰ 14 ਸਥਿਤ ਜੇਲ੍ਹ ਹੈੱਡਕੁਆਟਰ ਵਿਚ ਆਯੋਜਿਤ ਪ੍ਰੈੱਸ ਕਾਨਫ਼ਰੰਸ ਵਿਚ ਹਰਿਆਣਾ ਦੀਆਂ ਜੇਲ੍ਹਾਂ ਵਿਚ ਸ਼ੁਰੂ ਹੋਈ ਕੈਸ਼ ਲੈਸ ਤੇ ਡਿਜੀਟਲ ਜੇਲ੍ਹ ਪ੍ਰਣਾਲੀ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਆਗਮਨ ਪੁਰਬ ਨੂੰ ਸਮਰਪਿਤ ਹੋਣਗੇ ਸਿੱਕੇ ਜਾਰੀ
. . .  about 2 hours ago
ਜਗਰਾਉਂ, 19 ਸਤੰਬਰ (ਜੋਗਿੰਦਰ ਸਿੰਘ, ਵਿ. ਪ੍ਰ) - ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਆਗਮਨ ਪੁਰਬ ਨੂੰ ਸਮਰਪਿਤ ਇਸ ਸਾਲ ਚੱਲ ਰਹੀ...
10ਵੀ/12ਵੀਂ ਦੇ ਕੰਪਾਰਟਮੈਂਟ ਅਤੇ ਰੀ-ਅਪੀਅਰ ਘੋਸ਼ਿਤ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਦਾ ਵਿਸ਼ੇਸ਼ ਮੌਕਾ
. . .  about 2 hours ago
ਐੱਸ.ਏ.ਐੱਸ ਨਗਰ, 19 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀ/12ਵੀਂ 2017 ਦੇ ਕੰਪਾਰਟਮੈਂਟ ਅਤੇ ਰੀ-ਅਪੀਅਰ ਘੋਸ਼ਿਤ...
ਅਮਰੀਕਾ : ਗੁਰਦੁਆਰਾ ਸਾਹਿਬ ਦੀ ਕੰਧ 'ਤੇ ਨਫ਼ਰਤ ਭਰੇ ਸੰਦੇਸ਼ ਲਿਖਣ ਵਾਲੇ ਸ਼ੱਕੀ ਦੀ ਪਹਿਚਾਣ
. . .  about 2 hours ago
ਵਾਸ਼ਿੰਗਟਨ, 19 ਸਤੰਬਰ - ਪੁਲਿਸ ਨੇ ਅਮਰੀਕਾ ਦੇ ਇੱਕ ਗੁਰਦੁਆਰਾ ਸਾਹਿਬ ਦੀ ਕੰਧ 'ਤੇ ਨਫ਼ਰਤ ਭਰੇ ਸੰਦੇਸ਼ ਲਿਖਣ ਤੇ ਇੱਕ ਪ੍ਰਤੱਖ ਦਰਸ਼ੀ ਨੂੰ ਗਲਾ ਕੱਟਣ ਦੀ ਧਮਕੀ ਦੇਣ ਦੇ ਮਾਮਲੇ 'ਚ ਇੱਕ ਸ਼ੱਕੀ ਦੀ ਪਹਿਚਾਣ...
ਮੈਲਬਾਰਨ (ਆਸਟ੍ਰੇਲੀਆ) : ਸਿੱਖ ਪਰਿਵਾਰ ਨੇ ਕ੍ਰਿਸਚੀਅਨ ਸਕੂਲ ਖ਼ਿਲਾਫ਼ ਜਿੱਤੀ ਕਾਨੂੰਨੀ ਲੜਾਈ
. . .  about 2 hours ago
ਨਾਭਾ ਜੇਲ੍ਹ ਕਾਂਡ 'ਚ ਸ਼ਾਮਲ ਗੁਰਜੀਤ ਸਿੰਘ ਲਾਡਾ ਗ੍ਰਿਫ਼ਤਾਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨਾਂ ਦੇ ਅੰਦੋਲਨ ਅੱਗੇ ਝੁਕਿਆ ਸਰਕਾਰੀ ਤੰਤਰ ਨਹਿਰਾਂ 'ਚ ਛੱਡਿਆ ਪਾਣੀ

ਅਬੋਹਰ/ਸੀਤੋ ਗੁੰਨੋ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ/ਜਸਮੇਲ ਸਿੰਘ ਢਿੱਲੋਂ/ਬਲਜਿੰਦਰ ਸਿੰਘ ਭਿੰਦਾ)- ਨਹਿਰਾਂ ਵਿਚ ਪਾਣੀ ਛੱਡਣ ਦੀ ਮੰਗ ਨੂੰ ਲੈ ਕੇ ਅਤੇ ਵਿਭਾਗ ਵੱਲੋਂ ਬੇਵਕਤੀ ਕੀਤੀ ਗਈ ਬੰਦੀ ਦੇ ਵਿਰੋਧ 'ਚ ਬੀਤੇ ਕੱਲ੍ਹ ਤੋਂ ਪੰਜਾਬ ਤੋਂ ਰਾਜਸਥਾਨ ਨੂੰ ...

ਪੂਰੀ ਖ਼ਬਰ »

ਹਰੀਕੇ ਹੈੱਡ ਤੋਂ ਛੱਡੇ ਪਾਣੀ ਨਾਲ ਕਈ ਪਿੰਡਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪ੍ਰਭਾਵਿਤ

ਮਖੂ 12 ਅਗਸਤ (ਮੁਖਤਿਆਰ ਸਿੰਘ ਧੰਜੂ)- ਸਤਲੁਜ ਅਤੇ ਬਿਆਸ ਦਰਿਆਵਾਂ 'ਚ ਪਾਣੀ ਦਾ ਪੱਧਰ ਵੱਧ ਜਾਣ 'ਤੇ ਹਰੀਕੇ ਹੈੱਡ ਤੋਂ ਫ਼ਾਲਤੂ ਪਾਣੀ ਅਚਾਨਕ ਛੱਡਣ ਕਾਰਨ ਸਭਰਾ, ਦੀਨੇਕੇ ਅਤੇ ਨਿਜ਼ਾਮਦੀਨ ਵਾਲਾ ਤੋਂ ਇਲਾਵਾ ਹੋਰ ਵੀ ਕਈ ਪਿੰਡਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਵਾਲੇ ਨੂੰ 10 ਸਾਲ ਕੈਦ ਤੇ ਜੁਰਮਾਨਾ

ਫ਼ਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)- ਨਸ਼ੀਲਾ ਪਾਊਡਰ ਰੱਖਣ ਵਾਲੇ ਇਕ ਵਿਅਕਤੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਮੈਡਮ ਐੱਚ. ਕੇ. ਸਿੱਧੂ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਅਤੇ ਇਕ ਲੱਖ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਵਾਲੇ ਨੂੰ 10 ਸਾਲ ਕੈਦ ਤੇ ਜੁਰਮਾਨਾ

ਫ਼ਿਰੋਜ਼ਪੁਰ, 12 ਅਗਸਤ (ਰਾਕੇਸ਼ ਚਾਵਲਾ)- ਨਸ਼ੀਲਾ ਪਾਊਡਰ ਰੱਖਣ ਵਾਲੇ ਇਕ ਵਿਅਕਤੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਮੈਡਮ ਐੱਚ. ਕੇ. ਸਿੱਧੂ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ ਅਤੇ ਇਕ ਲੱਖ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਸ਼ੱਕ ਹੇਠ ਪਿੰਡ ਵਾਸੀਆਂ ਨੇ ਇਕੋ ਪਰਿਵਾਰ ਦੇ 5 ਮੈਂਬਰ ਪੁਲਿਸ ਨੂੰ ਚੁੱਕਵਾਏ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)- ਪਿੰਡ ਹਰਦਾਸਾ ਵਿਖੇ ਪਿੰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਇਕੱਠ ਦਾ ਸਬੂਤ ਦਿੰਦਿਆਂ ਨਸ਼ਾ ਤਸਕਰੀ ਦਾ ਦੋਸ਼ ਲਗਾਉਂਦਿਆਂ ਪਿੰਡ ਦੇ ਇਕੋ ਪਰਿਵਾਰ ਦੇ 5 ਮੈਂਬਰਾਂ ਨੂੰ ਘੇਰ ਲਿਆ ਅਤੇ ਪੁਲਿਸ ਨੂੰ ਚੁੱਕਵਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਥਾਣੇ ਮੂਹਰੇ ਧਰਨਾ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)- ਅੱਜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੈਸੇ ਦੇ ਲੈਣ ਅਤੇ ਕੁੱਟਮਾਰ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦੀ ਮੰਗ ਲੈ ਕੇ ਥਾਣਾ ਸਦਰ ਜ਼ੀਰਾ ਦੇ ਮੂਹਰੇ ਧਰਨਾ ਦਿੱਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਤੇ ...

ਪੂਰੀ ਖ਼ਬਰ »

ਖੁਫ਼ੀਆ ਵਿਭਾਗ ਦੀ ਸੂਹ 'ਤੇ ਫੜੀਆਂ ਗਈਆਂ ਨਕਲੀ ਕੀਟਨਾਸ਼ਕ ਦਵਾਈਆਂ ਦੇ ਸੈਂਪਲ ਹੋਏ ਫ਼ੇਲ੍ਹ

ਮਖੂ, 12 ਅਗਸਤ (ਵਰਿੰਦਰ ਮਨਚੰਦਾ)- ਖੁਫ਼ੀਆ ਵਿਭਾਗ ਮਖੂ ਦੀ ਇਤਲਾਹ 'ਤੇ ਪਿਛਲੇ ਦਿਨੀਂ ਮਖੂ ਥਾਣੇ ਦੇ ਐੱਸ. ਐੱਚ. ਓ. ਵੱਲੋਂ ਵੱਡੇ ਪੱਧਰ 'ਤੇ ਫੜਿਆ ਗਿਆ ਕੀਟਨਾਸ਼ਕ ਦਵਾਈਆਂ ਦਾ ਜ਼ਖ਼ੀਰਾ ਜੋ ਖੇਤੀਬਾੜੀ ਵਿਭਾਗ ਦੀ ਸਿਫ਼ਾਰਸ਼ 'ਤੇ ਲੈਬਾਰਟਰੀ ਟੈੱਸਟ ਵਾਸਤੇ ਭੇਜਿਆ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)- ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਇਕ ਔਰਤ, ਮਰਦ ਅਤੇ ਉਨ੍ਹਾਂ ਦੇ ਚਾਰ ਸਾਥੀਆਂ ਿਖ਼ਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ | ਪ੍ਰਵੀਨ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਲੱਖੇਵਾਲੀ ਢਾਬ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਲਾਧੂਕਾ ਮਾਈਨਰ 'ਚ ਪਾਣੀ ਨਾ ਆਉਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ

ਮੰਡੀ ਘੁਬਾਇਆ, 12 ਅਗਸਤ (ਅਮਨ ਬਵੇਜਾ)- ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਹੱਕਾਂ ਨੂੰ ਲੈ ਕੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ ਪਰ ਹਕੀਕਤ ਤਾਂ ਕੁਝ ਹੋਰ ਹੀ ਬਿਆਨ ਕਰਦੀ ਹੈ ਕਿਉਂਕਿ ਆਪਣੇ ਆਪ ਨੂੰ ਕਿਸਾਨਾਂ ਦੀ ਹਿਤੈਸ਼ੀ ਸਰਕਾਰ ਦੱਸਣ ਵਾਲੀ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਮਾਮਲਾ ਪੈਸਿਆਂ ਦੇ ਲੈਣ-ਦੇਣ ਦਾ ਸਸਕਾਰ 'ਤੇ ਆਇਆ ਰਿਸ਼ਤੇਦਾਰ ਅਗਵਾ

ਜ਼ੀਰਾ, 12 ਅਗਸਤ (ਮਨਜੀਤ ਸਿੰਘ ਢਿੱਲੋਂ)- ਹਨੂਮਾਨਗੜ੍ਹ •ਤੋਂ ਜ਼ੀਰਾ ਵਿਖੇ ਆਏ ਇਕ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ 'ਤੇ ਆਏ ਇਕ ਵਿਅਕਤੀ ਨੂੰ ਉਸ ਦੇ ਆਪਣੇ ਹੀ ਰਿਸ਼ਤੇਦਾਰ ਵੱਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਪੀੜਤ ਦੀ ਪਤਨੀ ਸੁੱਖੋ ਦੇਵੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਡੀ. ਸੀ. ਵੱਲੋਂ ਨਿਰੀਖਣ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-15 ਅਗਸਤ ਨੂੰ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿਭਾਗ ਵਿਚ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਬੱਚਿਆਂ ਗੀਤ ਅਤੇ ਭਜਨ ਪੇਸ਼ ਕੀਤੇ ਤੇ ...

ਪੂਰੀ ਖ਼ਬਰ »

ਸੰਤ ਲਾਲ ਦੀ ਬਰਸੀ ਮੌਕੇ ਟੂਰਨਾਮੈਂਟ ਕਰਵਾਇਆ

ਖੂਈਆਂ ਸਰਵਰ, 12 ਅਗਸਤ (ਜਗਜੀਤ ਸਿੰਘ ਧਾਲੀਵਾਲ)- ਖੂਈਆਂ ਸਰਵਰ 'ਚ ਸਥਿਤ ਡੇਰਾ ਸੰਤ ਲਾਲ ਵਿਖੇ ਸੰਤਾਂ ਦੀ 57ਵੀਂ ਬਰਸੀ ਮਨਾਈ ਗਈ | ਬਰਸੀ ਮੌਕੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਕਰਵਾਏ ਗਏ ਜਿੱਥੇ ਆ ਕੇ ਸ਼ਰਧਾਲੂਆਂ ਨੇ ਮੰਨਤਾਂ ਮੰਗੀਆਂ | ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ 'ਚ ਐੱਨ. ਸੀ. ਸੀ. ਕੈਡਿਟਾਂ ਨੇ ਬੂਟੇ ਲਾਏ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਪਿ੍ੰਸੀਪਲ ਡਾ. ਨੀਲਮ ਅਰੁਣ ਮਿੱਤੂ ਦੀ ਅਗਵਾਈ ਹੇਠ ਐੱਨ. ਸੀ. ਸੀ. ਦੀਆਂ ਕੈਡਿਟਾਂ ਨੇ ਬੂਟੇ ਲਗਾਏ | ਇਸ ਮੌਕੇ ਕਰਨਲ ਆਰ. ਐੱਸ. ਭੱਟੀ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ | ਇਸ ਦੌਰਾਨ ...

ਪੂਰੀ ਖ਼ਬਰ »

ਪੁਲਿਸ ਫੋਰਸ ਵੱਲੋਂ ਸ਼ਹਿਰ 'ਚ ਫਲੈਗ ਮਾਰਚ

ਜਲਾਲਾਬਾਦ, 12 ਅਗਸਤ (ਜਤਿੰਦਰ ਪਾਲ ਸਿੰਘ)- ਪੰਜਾਬ ਪੁਲਿਸ ਵੱਲੋਂ ਅੱਜ ਡੀ. ਐੱਸ. ਪੀ. ਜਲਾਲਾਬਾਦ ਅਸ਼ੋਕ ਸ਼ਰਮਾ ਦੀ ਅਗਵਾਈ 'ਚ ਸ਼ਹਿਰ ਵਿਚ ਭਾਰੀ ਪੁਲਿਸ ਫੋਰਸ ਨਾਲ ਫਲੈਗ ਮਾਰਚ ਕੀਤਾ ਗਿਆ | ਥਾਣਾ ਸਿਟੀ ਤੋਂ ਸ਼ੁਰੂ ਹੋਇਆ ਇਹ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਚਾਲੂ ਭੱਠੀ ਤੇ ਨਾਜਾਇਜ਼ ਸ਼ਰਾਬ ਸਣੇ ਗਿ੍ਫ਼ਤਾਰ

ਮੰਡੀ ਘੁਬਾਇਆ, 12 ਅਗਸਤ (ਅਮਨ ਬਵੇਜਾ)- ਮੰਡੀ ਘੁਬਾਇਆ ਅਧੀਨ ਪੈਂਦੇ ਪਿੰਡ ਜੱਲਾ ਲੱਖੇ ਕੇ ਹਿਠਾੜ ਉਰਫ ਧੁਨਕੀਆਂ 'ਚ ਸਦਰ ਥਾਣਾ ਦੀ ਪੁਲਿਸ ਵੱਲੋਂ ਛਾਪੇਮਾਰੀ ਕਰਕੇ 40 ਲੀਟਰ ਲਾਹਣ, ਸਵਾ 5 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 1 ਚਾਲੂ ਭੱਠੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਤਿੰਨ ਰੋਜ਼ਾ ਤਹਿਸੀਲ ਪੱਧਰੀ ਟੂਰਨਾਮੈਂਟ ਸਮਾਪਤ

ਖੂਈਆਂ ਸਰਵਰ, 12 ਅਗਸਤ (ਜਗਜੀਤ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਲਰਖੇੜਾ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਕਬੱਡੀ (ਨੈਸ਼ਨਲ ਸਟਾਈਲ) ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਸੁਰਿੰਦਰ ਪਾਲ ਸਿੰਘ ਛਿੰਦਾ ਮੰਮੂਖੇੜੀਆ ਲੈਕਚਰਾਰ ਸਰੀਰਕ ...

ਪੂਰੀ ਖ਼ਬਰ »

ਦਵਾਈ ਵਿਕ੍ਰੇਤਾਵਾਂ ਦੇ ਬੰਦ ਦੇ ਸੱਦੇ 'ਤੇ ਮੁਕੰਮਲ ਬੰਦ ਰਹੀਆਂ ਪੈਸਟੀਸਾਈਡਜ਼ ਦੀਆਂ ਦੁਕਾਨਾਂ

ਮੰਡੀ ਲਾਧੂਕਾ, 12 ਅਗਸਤ (ਮਨਪ੍ਰੀਤ ਸਿੰਘ ਸੈਣੀ)- ਬੀਤੇ ਕੱਲ੍ਹ ਖੇਤੀਬਾੜੀ ਵਿਭਾਗ ਵੱਲੋਂ ਪੁਲਿਸ ਨੂੰ ਨਾਲ ਲੈ ਕੇ ਰਾਤ ਦੇ ਸਮੇਂ ਪੈਸਟੀਸਾਈਡਜ਼ ਦੀਆਂ ਦੁਕਾਨਾਂ ਖੁੱਲ੍ਹਵਾ ਕੇ ਦਵਾਈਆਂ ਦੇ ਸਾੈਪਲ ਲੈ ਕੇ ਨਕਲੀ ਦਵਾਈ ਦੇ ਨਾਂਅ 'ਤੇ ਪਰਚੇ ਦਰਜ ਕਰਨ ਤੋਂ ਨਾਰਾਜ਼ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਵਰਕਸ਼ਾਪ ਲਗਾਈ

ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਖੋਸਾ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਗਾਈਡੈਂਸ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦੀਆਂ ਨਵੀਆਂ ...

ਪੂਰੀ ਖ਼ਬਰ »

ਮਖੂ ਸ਼ਹਿਰ ਵਿਖੇ ਯੋਗ ਕੈਂਪ 15 ਤੱਕ

ਮਖੂ, 12 ਅਗਸਤ (ਥਿੰਦ)- ਹਰ ਮਨੁੱਖ ਜੇਕਰ ਰੋਜ਼ਾਨਾ ਯੋਗ ਕਰਨ ਵਿਚ ਇਕ ਘੰਟਾ ਲਗਾਵੇ ਤਾਂ ਜ਼ਿੰਦਗੀ ਭਰ ਅਰੋਗ ਰਹਿ ਕੇ 100 ਸਾਲ ਤੱਕ ਆਪਣਾ ਜੀਵਨ ਬਤੀਤ ਕਰ ਸਕਦਾ ਹੈ | ਇਹ ਵਿਚਾਰ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਆਏ ਯੋਗ ਗੁਰੂ ਹਰੀਸ਼ ਚੰਦਰ ਨੇ ਮਖੂ ਵਿਖੇ ਲੱਗੇ ਪੰਜ ਰੋਜ਼ਾ ...

ਪੂਰੀ ਖ਼ਬਰ »

ਪਿੰਡ ਕੋਟ ਸ਼ਿੰਗਾਰ ਸਿੰਘ ਵਾਲਾ ਵਿਖੇ ਵੀ ਵਾਪਰੀ ਗੁੱਤ ਕੱਟਣ ਦੀ ਘਟਨਾ

ਗੁਰੂਹਰਸਹਾਏ, 12 ਅਗਸਤ (ਹਰਚਰਨ ਸਿੰਘ ਸੰਧੂ)- ਵਾਲ ਕੱਟਣ ਦੀਆਂ ਵਾਪਰ ਰਹੀਆਂ ਘਟਨਾਵਾਂ ਤਹਿਤ ਅੱਜ ਸਵੇਰੇ ਫ਼ਿਰੋਜ਼ਪੁਰ-ਫ਼ਾਜਿਲਕਾ ਸੜਕ ਉੱਪਰ ਪੈਂਦੇ ਪਿੰਡ ਪਿੰਡੀ ਦੇ ਨੇੜੇ ਗਜਨੀ ਵਾਲਾ ਮੋੜ 'ਤੇ ਸਥਿਤ ਪਿੰਡ ਕੋਟ ਸ਼ਿੰਗਾਰ ਸਿੰਘ ਵਾਲਾ (ਚੱਕਾ ਮੇਘਾ ਵਿਰਾਨ) ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਹੋਈ ਬੇਅਦਬੀ ਦੇ ਚੱਲਦੇ ਸੈਮਸਨ ਬਿ੍ਗੇਡ ਦੀ ਮੀਟਿੰਗ

ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)- ਸੈਮਸਨ ਬਿ੍ਗੇਡ ਕਿ੍ਸਚੀਅਨ ਯੂਥ ਪੰਜਾਬ ਦੇ ਚੇਅਰਮੈਨ ਵਿਜੇ ਗੋਰਿਆ ਦੀ ਅਗਵਾਈ ਹੇਠ ਚਰਚ ਆਫ਼ ਲਿਵਿੰਗ ਹੋਮ ਦਾਣਾ ਮੰਡੀ ਵਿਚ ਹੋਈ | ਇਸ ਮੀਟਿੰਗ 'ਚ ਇਸਾਈ ਅਤੇ ਸਿੱਖ ਧਰਮ 'ਤੇ ਲਗਾਤਾਰ ਹੋ ਰਹੇ ਹਮਲਿਆਂ 'ਤੇ ਵਿਚਾਰ ਕੀਤੀ ਗਈ | ...

ਪੂਰੀ ਖ਼ਬਰ »

ਵਿਰਸੇ ਅਤੇ ਸੱਭਿਆਚਾਰ 'ਤੇ ਝਾਤ ਪਾਉਂਦਾ ਤੀਆਂ ਦਾ ਮੇਲਾ ਅੱਜ-ਵੈਰੜ

ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)- ਸਾਉਣ ਮਹੀਨੇ ਦੀ ਆਮਦ 'ਤੇ ਧੀਆਂ-ਧਿਆਣੀਆਂ ਦੇ ਖੁਸ਼ੀਆਂ ਖੇੜਿਆਂ ਵਾਲੇ ਤਿਉਹਾਰ ਤੀਆਂ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਪੈੱ੍ਰਸ ਕਲੱਬ, ਟੀਚਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਅਪਰਾਧਨਾਮਾ ਧੋਖਾਧੜੀ ਕਰਨ ਦੇ ਮਾਮਲੇ 'ਚ 2 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪੁਲਿਸ ਨੇ ਕਾਨੂੰਨ ਵਿਵਸਥਾ ਨੂੰ ਵਿਗਾੜਨ ਵਾਲੇ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ |
ਧੋਖਾਧੜੀ ਕਰਨ ਦੇ ਮਾਮਲੇ 'ਚ 2 ਵਿਰੁੱਧ ਮਾਮਲਾ ਦਰਜ
ਮੁੱਦਈ ਨੀਲਮ ਕਾਮਰਾ ਪਤਨੀ ਬਲਵੰਤ ਰਾਏ ਵਾਸੀ ਜ਼ੀਰਾ ਨੇ ਪੁਲਿਸ ਨੂੰ ਦੱਸਿਆ ਕਿ ਦੋਸ਼ੀਆਨ ਨੇ ਮੁਦਈਆ ਪਾਸੋਂ ਧੋਖੇ ਨਾਲ ਐੱਚ. ਡੀ. ਐੱਫ਼. ਸੀ. ਬੈਂਕ ਕੇ ਚੈੱਕ ਹਾਸਿਲ ਕਰਕੇ ਧੋਖਾਧੜੀ ਕਰਦੇ ਹੋਏ 14, 050 ਰੁਪਏ ਖਾਤੇ ਵਿਚੋਂ ਕਢਵਾ ਲਏ | ਇਸ ਸਬੰਧੀ ਥਾਣਾ ਜ਼ੀਰਾ ਸਦਰ ਪੁਲਿਸ ਨੇ ਦਿਲਬਾਗ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪੱਟੀ ਜ਼ਿਲ੍ਹਾ ਤਰਨਤਾਰਨ, ਜਿਉਨਾ ਪੁੱਤਰ ਭਿੰਦਾ ਵਾਸੀ ਤਲਵਾਨੀ ਸੋਭਾ ਸਿੰਘ ਪੱਟੀ ਜ਼ਿਲ੍ਹਾ ਤਰਨਤਾਰਨ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ |
ਫਿਰੌਤੀ ਮੰਗਣ 'ਤੇ ਇਕ ਵਿਰੁੱਧ ਮਾਮਲਾ ਦਰਜ
ਮੁਦਈਆ ਮੱੁਖੋ ਦੇਵੀ ਪਤਨੀ ਸੁਖਦੇਵ ਸਿੰਘ ਵਾਸੀ ਹਨੂਮਾਨਗੜ੍ਹ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਪਤੀ ਸੁਖਦੇਵ ਸਿੰਘ ਨਾਲ ਜ਼ੀਰਾ ਵਿਖੇ ਸੰਸਕਾਰ 'ਤੇ ਗਏ ਸੀ | ਇਸ ਉਪਰੰਤ ਦੋਸ਼ੀ ਨੇ ਉਸ ਦੇ ਪਤੀ ਨੂੰ ਅਗਵਾ ਕਰਕੇ 3 ਲੱਖ ਰੁਪਏ ਦੀ ਫਿਰੌਤੀ ਮੰਗੀ ਹੈ | ਜ਼ੀਰਾ ਪੁਲਿਸ ਨੇ ਮੀਰੀਆ ਰਾਮ ਪੁੱਤਰ ਗੰਗੂ ਰਾਮ ਵਾਸੀ ਅਜੀਤ ਨਗਰ ਤਲਵੰਡੀ ਭਾਈ ਖਿਲਾਫ਼ ਮਾਮਲਾ ਦਰਜ ਕੀਤਾ ਹੈ |
ਜਾਨੋਂ ਮਾਰਨ ਦੀ ਕੋਸ਼ਿਸ਼ 'ਚ ਇਕ ਵਿਰੁੱਧ ਮਾਮਲਾ ਦਰਜ
ਮਮਦੋਟ ਪੁਲਿਸ ਨੂੰ ਮੁੱਦਈ ਦਰਸ਼ਨ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਗੱਟੀ ਮਸਤੇ ਨੇ ਦੱਸਿਆ ਕਿ ਦੋਸ਼ੀ ਨੇ ਸਿਰ 'ਤੇ ਕਾਪੇ ਦਾ ਵਾਰ ਕਰਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਹੈ | ਇਸ ਸਬੰਧੀ ਪੁਲਿਸ ਨੇ ਮੱਖਣ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਗੱਟਾ ਮਸਤਾ ਨੰਬਰ 2 ਮਮਦੋਟ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ |
2 ਵਿਰੁੱਧ ਕੇਸ ਦਰਜ
ਸਿਟੀ ਫ਼ਿਰੋਜ਼ਪੁਰ ਪੁਲਿਸ ਨੇ ਚੈੱਕ ਦੀ ਦੁਰਵਰਤੋਂ ਕਰਨ 'ਤੇ ਇਕ ਔਰਤ ਸਮੇਤ ਦੋ ਵਿਰੁੱਧ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਖੰਭਾ ਗੁਰੂਹਰਸਹਾਏ ਨੇ ਦੱਸਿਆ ਕਿ ਦੋਸ਼ੀਆਂ ਨੇ ਮੋਟਰਸਾਈਕਲ ਫਾਈਨਾਂਸ ਵਾਸਤੇ ਦਿੱਤੇ ਚੈੱਕ ਧੋਖਾਧੜੀ ਕਰਦੇ ਹੋਏ 3 ਲੱਖ 70 ਹਜ਼ਾਰ ਦਾ ਭਰ ਕੇ ਬੈਂਕ 'ਚ ਲਗਾ ਕੇ ਬਾਉਂਸ ਕਰਵਾ ਲਿਆ | ਇਸ ਸਬੰਧੀ ਪੁਲਿਸ ਨੇ ਗੁਰਮੀਤ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਗੁਰੂਹਰਸਹਾਏ, ਮੰਜੂ ਬਾਲਾ ਵਾਸੀ ਕਸੂਰੀ ਗੇਟ ਫ਼ਿਰੋਜ਼ਪੁਰ ਸ਼ਹਿਰ ਿਖ਼ਲਾਫ਼ ਕੇਸ ਦਰਜ ਕੀਤਾ ਹੈ |
ਇਕ ਵਿਰੁੱਧ ਕੇਸ ਦਰਜ
ਮੁੱਦਈ ਚਿਮਨ ਲਾਲ ਪੱੁਤਰ ਅਰਜਨ ਦਾਸ ਵਾਸੀ ਪ੍ਰੀਤ ਨਗਰ ਨੇ ਪੁਲਿਸ ਨੇ ਦੱਸਿਆ ਕਿ ਦੋਸ਼ੀ ਨੇ ਘਰ 'ਚ ਦਾਖ਼ਲ ਹੋ ਕੇ 4 ਲੱਖ ਕੈਸ਼ ਅਤੇ 65-70 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ, ਕੁੱਲ ਸਮਾਨ 23 ਲੱਖ ਦਾ ਚੋਰੀ ਹੋਇਆ ਹੈ | ਸਿਟੀ ਪੁਲਿਸ ਨੇ ਡਿੰਪਲ ਉਰਫ਼ ਖ਼ਾਨ ਪੁੱਤਰ ਚੰਨਾ ਵਾਸੀ ਪਿੰਡ ਕੁੰਢੇ ਿਖ਼ਲਾਫ਼ ਕੇਸ ਦਰਜ ਕੀਤਾ ਹੈ |
ਨਸ਼ੀਲੇ ਪਾਊਡਰ ਤੇ ਸ਼ਰਾਬ ਦੇ ਮਾਮਲੇ 'ਚ ਕੇਸ ਦਰਜ
ਸੁਪਰਡੈਂਟ ਕੇਂਦਰੀ ਜੇਲ੍ਹ ਦੀ ਸੂਚਨਾ 'ਤੇ ਥਾਣਾ ਸਿਟੀ ਪੁਲਿਸ ਨੇ ਭੂਰੇ ਰੰਗ ਦਾ ਪਾਊਡਰ ਰੱਖਣ 'ਤੇ ਹਵਾਲਾਤੀ ਲੱਖਾ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਪਿੰਡ ਰੁਕਣ ਸ਼ਾਹ ਵਿਰੁੱਧ ਕੇਸ ਦਰਜ ਕੀਤਾ ਹੈ | ਇਸੇ ਤਰ੍ਹਾਂ ਨਾਜਾਇਜ਼ ਸ਼ਰਾਬ ਦੀਆਂ ਸਵਾ 9 ਬੋਤਲਾਂ ਰੱਖਣ 'ਤੇ ਸਦਰ ਪੁਲਿਸ ਨੇ ਬੰਟੀ ਪੁੱਤਰ ਸ਼ਮਸ਼ੇਰ ਸਿੰਘ ਮੱਲਾਂਵਾਲਾ ਵਿਰੱੁਧ ਕੇਸ ਦਰਜ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਆਜ਼ਾਦੀ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਥਾਈਾ ਚੈਕਿੰਗ

ਫ਼ਿਰੋਜ਼ਪੁਰ, 12 ਅਗਸਤ (ਜਸਵਿੰਦਰ ਸਿੰਘ ਸੰਧੂ)- ਆਜ਼ਾਦੀ ਦਿਵਸ ਨੂੰ ਲੈ ਕੇ ਜ਼ਿਲ੍ਹ•ਾ ਪੁਲਿਸ ਨੇ ਸੁਰੱਖਿਆ ਵਿਵਸਥਾ ਮਜ਼ਬੂਤ ਕਰ ਦਿੱਤੀ ਹੈ | ਪੁਲਿਸ ਵੱਲੋਂ ਨਫ਼ਰੀ ਵਧਾ ਕੇ ਸ਼ੱਕੀ ਪੁਰਸ਼ਾਂ ਦੀ ਧਰ ਪਕੜ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਿਸੇ ਵੀ ...

ਪੂਰੀ ਖ਼ਬਰ »

ਕਿੰਡਰਗਾਰਟਨ ਸਕੂਲ ਵਿਖੇ ਅੰਡਰ 19 (ਲੜਕਿਆਂ) ਦੇ ਕਿ੍ਕਟ ਟੂਰਨਾਮੈਂਟ ਸ਼ੁਰੂ

ਮਖੂ, 12 ਅਗਸਤ (ਵਰਿੰਦਰ ਮਨਚੰਦਾ)- 63ਵੀਂ ਪੰਜਾਬ ਸਕੂਲ ਖੇਡਾਂ ਦੇ ਜ਼ੋਨ ਮੁਕਾਬਲੇ ਅੰਡਰ 19 ਕਿ੍ਕਟ (ਲੜਕਿਆਂ) ਦੇ ਮੁਕਾਬਲੇ ਕਿੰਡਰਗਾਰਟਨ ਸੀਨੀਅਰ ਸੈਕੰਡਰੀ ਸਕੂਲ ਮਖੂ ਵਿਖੇ ਜ਼ਿਲ੍ਹ•ਾ ਟੂਰਨਾਮੈਂਟ ਕਮੇਟੀ ਵੱਲੋਂ ਸ਼ੁਰੂ ਕਰਵਾਏ ਗਏ | ਇਸ ਟੂਰਨਾਮੈਂਟ 'ਚ ਤਹਿਸੀਲ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਦੇ ਇਲਾਜ ਲਈ ਆਪ੍ਰੇਸ਼ਨ ਕਰਵਾਉਣ ਦੀ ਕੋਈ ਲੋੜ ਨਹੀਂ-ਡਾ: ਕਸੂਰੀਆ

ਫ਼ਿਰੋਜ਼ਪੁਰ, 12 ਅਗਸਤ (ਅ.ਬ.)- ਗੋਡਿਆਂ ਦੀ ਬਿਮਾਰੀ ਨਾਲ ਪੀੜਤ ਮਰੀਜ਼ਾਂ ਨੂੰ ਹੁਣ ਆਪ੍ਰੇਸ਼ਨ ਕਰਵਾਉਣ ਦੀ ਕੋਈ ਲੋੜ ਨਹੀਂ ਪਵੇਗੀ ਕਿਉਂਕਿ ਹੁਣ ਗੋਡਿਆਂ ਦੀ ਬਿਮਾਰੀ ਦਾ ਇਲਾਜ਼ ਪੈਰਾਗੋਨ ਨੀ-ਬਰੇਸ ਲਗਾ ਕੇ ਕੀਤਾ ਜਾ ਰਿਹਾ ਹੈ | ਉਪਰੋਕਤ ਜਾਣਕਾਰੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਵ: ਨਵਦੀਪ ਹਾਂਡਾ ਪਿੰਡੀ ਦੀ ਯਾਦ ਨੂੰ ਸਮਰਪਿਤ ਪਹਿਲਾ ਖੂਨਦਾਨ ਕੈਂਪ ਲਗਾਇਆ

ਗੁਰੂਹਰਸਹਾਏ, 12 ਅਗਸਤ (ਹਰਚਰਨ ਸਿੰਘ ਸੰਧੂ, ਪਿ੍ਥਵੀ ਰਾਜ ਕੰਬੋਜ)- ਨੌਜਵਾਨ ਨਵਦੀਪ ਕੁਮਾਰ (ਲੱਕੀ) ਹਾਂਡਾ ਜੋ ਪਿਛਲੇ ਦਿਨ ਇਕ ਦੁਰਘਟਨਾ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਦੀ ਯਾਦ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਐਜ਼ੂਕੇਸ਼ਨ ਚੈਰੀਟੇਬਲ ਟਰੱਸਟ ਮੋਹਾਲੀ ਤੇ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਸਟੇਟ ਟੈਕਨੀਕਲ ਕੈਂਪਸ ਵਿਖੇ ਮੈਗਾ ਰੁਜ਼ਗਾਰ ਪ੍ਰਾਪਤੀ ਮੁਹਿੰਮ

ਫ਼ਿਰੋਜ਼ਪੁਰ, 12 ਅਗਸਤ (ਪਰਮਿੰਦਰ ਸਿੰਘ)- ਸਥਾਨਕ ਐੱਸ. ਬੀ. ਐੱਸ. ਸਟੇਟ ਟੈਕਨੀਕਲ ਕੈਂਪਸ ਵਿਖੇ 21 ਮਈ ਤੋਂ 31 ਅਗਸਤ ਤੱਕ ਇਕ ਮੈਗਾ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ਡਿਪਲੋਮਾ ਈ. ਸੀ. ਈ., ਕੰਪਿਊਟਰ ਇੰਜ:, ਇਲੈਕਟ੍ਰੀਕਲ ਇੰਜ., ਮਕੈਨੀਕਲ ਇੰਜ. ਅਤੇ ਬੀ. ਟੈੱਕ. ਈ. ਸੀ. ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਗੁਰੂਹਰਸਹਾਏ, 12 ਅਗਸਤ (ਪਿ੍ਥਵੀ ਰਾਜ ਕੰਬੋਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿਖੇ ਤਹਿਸੀਲ ਇੰਚਾਰਜ ਕਮ ਪਿ੍ੰਸੀਪਲ ਸੁਰੇਸ਼ ਕੁਮਾਰ ਦੇ ਆਦੇਸ਼ਾਂ ਅਨੁਸਾਰ ਪਿ੍ੰਸੀਪਲ ਗੁਰਮੇਜ ਸਿੰਘ ਦੀ ਪ੍ਰਧਾਨਗੀ ਹੇਠ ਲਿਟਰੇਸੀ ਕਲੱਬ, ਮੁਫ਼ਤ ਕਾਨੂੰਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX