ਤਾਜਾ ਖ਼ਬਰਾਂ


ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  11 minutes ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  40 minutes ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 1 hour ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 1 hour ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਬਠਿੰਡਾ /ਮਾਨਸਾ

ਬਠਿੰਡਾ 'ਚ ਰਜ਼ੀਆ ਸੁਲਤਾਨਾ ਲਹਿਰਾਉਣਗੇ ਤਿਰੰਗਾ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਦੇਸ਼ ਦੀ ਆਜ਼ਾਦੀ ਦੇ 71ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ, ਜਿਥੇ ਰਾਜ ਮੰਤਰੀ ਲੋਕ ਨਿਰਮਾਣ, ਸਮਾਜਿਕ ਸੁਰੱਖਿਆ ਤੇ ਮਹਿਲਾ ਵਿਕਾਸ ਰਜ਼ੀਆ ...

ਪੂਰੀ ਖ਼ਬਰ »

ਚਿੱਟੀ ਮੱਖੀ ਨਾਲ ਖ਼ਰਾਬ ਹੋਇਆ ਨਰਮਾ ਵਾਹਿਆ

ਸੰਗਤ ਮੰਡੀ, 12 ਅਗਸਤ (ਸ਼ਾਮ ਸੁੰਦਰ ਜੋਸ਼ੀ, ਰੁਪਿੰਦਰਜੀਤ ਸਿੰਘ)- ਪਿੰਡ ਪੱਕਾ ਕਲਾਂ ਦੇ ਇਕ ਕਿਸਾਨ ਗੁਰਬਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਚਿੱਟੀ ਮੱਖੀ, ਭੂਰੀ ਜੂੰ ਅਤੇ ਹੋਰ ਰਸ ਚੂਸਣ ਵਾਲੇ ਕੀੜਿਆਂ ਨਾਲ ਖ਼ਰਾਬ ਹੋਇਆ ਲਗਭਗ ਇਕ ਏਕੜ ਨਰਮਾ ਵਾਹ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਪਨਗ੍ਰੇਨ ਦੇ ਆਟਾ ਦਾਲ ਸਕੀਮ ਵਾਲੇ ਗੁਦਾਮਾਂ 'ਤੇ ਵਿਜੀਲੈਂਸ ਦਾ ਛਾਪਾ

ਬਠਿੰਡਾ, 12 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਸਰਕਾਰ ਦੀ ਆਟਾ ਦਾਲ ਸਕੀਮ ਦੇ ਸਟੋਰ ਕੀਤੇ ਅਨਾਜ ਵਾਲੇ ਪਨਗ੍ਰੇਨ ਦੇ 4 ਗੁਦਾਮਾਂ 'ਤੇ ਐਸ. ਐਸ. ਪੀ. ਵਿਜੀਲੈਂਸ ਜਗਜੀਤ ਸਿੰਘ ਦੀ ਅਗਵਾਈ ਵਿਚ ਵਿਜੀਲੈਂਸ ਟੀਮ ਨੇ ਛਾਪੇਮਾਰੀ ਕਰਕੇ ਜਾਂਚ ਕੀਤੀ | ਇਸ ਦੌਰਾਨ ਪਨਗ੍ਰੇਨ ...

ਪੂਰੀ ਖ਼ਬਰ »

ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਸ਼ਹਿਰ ਦੀ ਪੁਲਿਸ ਨੇ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ | ਹੌਲਦਾਰ ਬਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸਥਾਨਕ ਠੰਢੀ ਸੜਕ ਤੋਂ ਸ਼ੱਕ ਦੇ ਚਲਦਿਆਂ ਇਕ ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਵੀ ਲਾਇਆ ਜਾਮ, ਅੱਜ ਥਾਣੇ ਸਾਹਮਣੇ ਕਰਨਗੇ ਰੋਸ ਪ੍ਰਦਰਸ਼ਨ

ਰਾਮਪੁਰਾ ਫੂਲ, 12 ਅਗਸਤ (ਨਰਪਿੰਦਰ ਸਿੰਘ ਧਾਲੀਵਾਲ, ਗੁਰਮੇਲ ਵਿਰਦੀ)- ਰਾਮਪੁਰਾ ਫੂਲ ਦੇ ਆੜ੍ਹਤੀਆ ਸੁਰੇਸ਼ ਕੁਮਾਰ ਬਾਹੀਆ ਿਖ਼ਲਾਫ਼ ਦਰਜ ਪੁਲਿਸ ਮਾਮਲੇ ਨੂੰ ਲੈ ਕੇ ਆੜ੍ਹਤੀਆਂ ਨੇ ਬਠਿੰਡਾ ਚੰਡੀਗੜ੍ਹ ਕੌਮੀ ਸ਼ਾਹ ਰਾਹ 'ਤੇ ਰੋਸ ਧਰਨਾ ਦੇ ਕੇ ਸੜਕੀ ਆਵਾਜਾਈ ਨੂੰ ...

ਪੂਰੀ ਖ਼ਬਰ »

-ਕਿਸਾਨ ਖ਼ੁਦਕੁਸ਼ੀ ਮਾਮਲਾ-

ਕਿਸਾਨਾਂ ਵੱਲੋਂ ਆੜ੍ਹਤੀਏ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਬਠਿੰਡਾ-ਚੰਡੀਗੜ੍ਹ ਹਾਈਵੇ ਅਣਮਿਥੇ ਸਮੇਂ ਲਈ ਜਾਮ

ਚਾਉਕੇ, 12 ਅਗਸਤ (ਮਨਜੀਤ ਸਿੰਘ ਘੜੈਲੀ)- ਪਿੰਡ ਜਿਉਂਦ ਦੇ ਕਿਸਾਨ ਟੇਕ ਸਿੰਘ ਦੀ ਖ਼ੁਦਕੁਸ਼ੀ ਦਾ ਮਾਮਲਾ ਦਿਨੋਂ-ਦਿਨ ਹੋਰ ਭਖਦਾ ਜਾ ਰਿਹਾ ਹੈ | ਭਾਕਿਯੂ ਏਕਤਾ ਉਗਰਾਹਾਂ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿਛਲੇ ਦਿਨੀਂ ਖ਼ੁਦਕੁਸ਼ੀ ਨੋਟ ਲਿਖ ਕੇ ਖ਼ੁਦਕੁਸ਼ੀ ...

ਪੂਰੀ ਖ਼ਬਰ »

ਸਕੂਲਾਂ ਤੇ ਆਂਗਨਵਾੜੀ ਸੈਂਟਰਾਂ 'ਚ ਚੋਰੀ ਕਰਨ ਵਾਲਾ ਗਰੋਹ ਕਾਬੂ

ਸੰਗਤ ਮੰਡੀ, 12 ਅਗਸਤ (ਅੰਮਿ੍ਤਪਾਲ ਸ਼ਰਮਾ, ਜੋਸ਼ੀ, ਰੁਪਿੰਦਰਜੀਤ)- ਥਾਣਾ ਨੰਦਗੜ੍ਹ ਦੀ ਪੁਲਿਸ ਨੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ 'ਚ ਚੋਰੀ ਕਰਨ ਵਾਲੇ ਗਰੋਹ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਕੌਰ ਸਿੰਘ ਨੇ ਦੱਸਿਆ ਕਿ ਇਲਾਕੇ 'ਚ ਚੋਰ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਸਰਦੂਲਗੜ੍ਹ 'ਤੇ ਮਗਨਰੇਗਾ ਮਜ਼ਦੂਰਾਂ ਨਾਲ ਵਿਤਕਰਾ ਕਰਨ ਦੇ ਦੋਸ਼ ਲਾਏ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਬਾਲ ਭਵਨ ਵਿਖੇ ਮਗਨਰੇਗਾ ਵਰਕਰਜ਼ ਯੂਨੀਅਨ ਵੱਲੋਂ ਜਗਸੀਰ ਸਿੰਘ ਸੂਬਾ ਮੀਤ ਪ੍ਰਧਾਨ ਦੀ ਪ੍ਰਧਾਨਗੀ 'ਚ ਇਕੱਤਰਤਾ ਕੀਤੀ ਗਈ | ਇਸ ਮੌਕੇ ਬੁਲਾਰਿਆਂ ਵੱਲੋਂ ਬੀ. ਡੀ. ਪੀ. ਓ. ਸਰਦੂਲਗੜ੍ਹ ਵੱਲੋਂ ਮਗਨਰੇਗਾ ...

ਪੂਰੀ ਖ਼ਬਰ »

ਦਲਿਤ ਲੋਕ ਜਾਗਰੂਕ ਹੋਣ ਤੇ ਸਮੇਂ ਦੇ ਹਾਣੀ ਬਣਨ- ਡਾ: ਸਵਰਨ ਸਿੰਘ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸੇਵਾ ਮੁਕਤ ਆਈ. ਏ. ਐਸ. ਅਧਿਕਾਰੀ ਡਾ: ਸਵਰਨ ਸਿੰਘ ਨੇ ਕਿਹਾ ਕਿ ਦੇਸ਼ ਦੇ ਬਦਲ ਰਹੇ ਹਾਲਤਾਂ ਦੇ ਮੱਦੇਨਜ਼ਰ ਦਲਿਤ ਲੋਕਾਂ ਨੂੰ ਵੀ ਜਾਗਰੂਕ ਤੇ ਸਮੇਂ ਦਾ ਹਾਣੀ ਬਣਨਾ ਪੈਣਾ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਅੰਦਰ ...

ਪੂਰੀ ਖ਼ਬਰ »

ਟੀ. ਪੀ. ਡੀ. ਮਾਲਵਾ ਕਾਲਜ ਦੇ ਠੇਕਾ ਆਧਾਰਤ ਅਧਿਆਪਕਾਂ ਵੱਲੋਂ ਰੋਸ ਧਰਨਾ

ਰਾਮਪੁਰਾ ਫੂਲ, 12 ਅਗਸਤ (ਵਿਰਦੀ)- ਪੰਜਾਬੀ ਯੂਨੀਵਰਸਿਟੀ ਟੀ. ਪੀ. ਡੀ. ਮਾਲਵਾ ਕਾਲਜ ਦੇ ਠੇਕਾ ਆਧਾਰਤ ਅਧਿਆਪਕਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਧਰਨਾ ਲਾਕੇ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 4 ...

ਪੂਰੀ ਖ਼ਬਰ »

ਸਰਕਾਰ ਦੀ ਜਿੰਮੇਵਾਰੀ ਨਿਭਾਅ ਰਹੀ ਹੈ ਲੋਕ ਸੰਮਤੀ

ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)- ਮੱਛਰਾਂ ਕਾਰਨ ਵੱਧ ਰਹੇ ਮਲੇਰੀਆ ਤੇ ਡੇਂਗੂ ਸਬੰਧੀ ਲੋਕਾਂ ਨੂੰ ਬਚਾਉਣ ਲਈ ਸ਼ਹਿਰ ਦੀ ਸਮਾਜ ਸੇਵਾ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਨੇ ਬੀੜਾ ਚੁੱਕਿਆ ਹੈ | ਇਸ ਦੀ ਸ਼ੁਰੂਆਤ ਸਥਾਨਕ ਸਿਵਲ ਹਸਪਤਾਲ ...

ਪੂਰੀ ਖ਼ਬਰ »

ਨਾਟਕਾਂ ਤੇ ਕੋਰੀਓਗ੍ਰਾਫ਼ੀਆਂ ਰਾਹੀਂ ਬੱਚੇ ਵੀ ਕਿਸਾਨੀ ਘੋਲਾਂ 'ਚ ਕੁੱਦੇ

ਬਠਿੰਡਾ ਛਾਉਣੀ, 12 ਅਗਸਤ (ਪਰਵਿੰਦਰ ਸਿੰਘ ਜੌੜਾ)- 'ਸੱਚੋ-ਸੱਚ ਦੱਸੀਂ ਮੈਨੂੰ ਮੇਰੇ ਬਾਬਲਾ, ਤੇਰੇ ਸਿਰ ਤਾਂ ਨੀਂ ਕਰਜ਼ੇ ਦਾ ਭਾਰ ਵੇ' ਗੀਤ ਤੇ ਕੋਰੀਓਗ੍ਰਾਫੀ ਕਰਦੀ ਛੋਟੀ ਬੱਚੀ ਵਿਸ਼ਵਪ੍ਰੀਤ ਕੌਰ ਮਾਨ ਜਦੋਂ ਆਪਣੇ ਕਿਸਾਨ ਬਾਪ ਨੂੰ ਮਜਬੂਰੀਆਂ ਤੇ ਦੁਸ਼ਵਾਰੀਆਂ ਉਸ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਹੋਏ ਬਜ਼ੁਰਗ ਦੀ ਮੌਤ

ਕਾਲਾਂਵਾਲੀ, 12 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਰੋੜੀ ਨਜ਼ਦੀਕ 29 ਜੁਲਾਈ ਦੀ ਸ਼ਾਮ ਨੂੰ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਜ਼ਖ਼ਮੀ ਹੋਏ ਬਜ਼ੁਰਗ ਨੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ | ਜਾਣਕਾਰੀ ਅਨੁਸਾਰ ਪਿੰਡ ਰੋੜੀ ਵਾਸੀ ...

ਪੂਰੀ ਖ਼ਬਰ »

ਡੱਬਵਾਲੀ ਦੇ 4 ਕਾਂਗਰਸੀ ਕੌਾਸਲਰਾਂ ਨੇ ਪ੍ਰਧਾਨ ਤੇ ਉਪ ਪ੍ਰਧਾਨ ਤੋਂ ਹਮਾਇਤ ਵਾਪਸ ਲਈ

ਡੱਬਵਾਲੀ, 12 ਅਗਸਤ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਦੇ ਚਾਰ ਕੌਾਸਲਰਾਂ ਨੇ ਪ੍ਰਧਾਨ ਸੁਮਨ ਜੋਇਆਂ ਤੇ ਉਪ ਪ੍ਰਧਾਨ ਕਿ੍ਸ਼ਨ ਕੁਮਾਰ ਬੌਬੀ ਤੋਂ ਆਪਣੀ ਹਮਾਇਤ ਵਾਪਸ ਲੈ ਲਈ ਹੈ | ਇਸ ਸਬੰਧੀ ਕੌਾਸਲਰਾਂ ਨੇ ਐਸ. ਡੀ. ਐਮ. ਨੂੰ ਸਮਰਥਨ ਵਾਪਸੀ ਬਾਰੇ ਪੱਤਰ ਕੇ ਕਈ ਗੰਭੀਰ ...

ਪੂਰੀ ਖ਼ਬਰ »

ਸੁਪਰ-7 ਕਬੱਡੀ ਲੀਗ ਲਈ ਤਿੰਨ ਜ਼ਿਲਿ੍ਹਆਂ ਦੇ 131 ਖਿਡਾਰੀਆਂ ਨੇ ਦਿੱਤੇ ਟਰਾਇਲ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ ਸਵ: ਗੁਰਦੀਪ ਸਿੰਘ ਮੱਲ੍ਹੀ ਮੈਮੋਰੀਅਲ ਸਪੋਰਟਸ ਐਾਡ ਕਲਚਰਲ ਸੁਸਾਇਟੀ, ਫ਼ਰੀਦਕੋਟ ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਨੈਸ਼ਨਲ ਸਟਾਈਲ ਕਬੱਡੀ ਦੀ ਪਹਿਲੀ ਸੁਪਰ-7 ਕਬੱਡੀ ਲੀਗ ਲਈ ...

ਪੂਰੀ ਖ਼ਬਰ »

ਆਰਥਿਕ ਗੁਲਾਮੀ ਦੇ ਸ਼ਿਕਾਰ ਕਿਸਾਨ ਆਜ਼ਾਦੀ ਜਸ਼ਨਾਂ ਦਾ ਬਾਈਕਾਟ ਕਰਨਗੇ- ਰਾਮਾਂ

ਬਠਿੰਡਾ, 12 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਸਰਕਾਰ ਕਿਸਾਨਾਂ ਨੂੰ ਆਰਥਿਕ ਆਜ਼ਾਦੀ ਦੇਣ ਵਿਚ ਅਸਫਲ ਰਹੀ ਹੈ ਤੇ ਆਏ ਦਿਨ ਕਿਸਾਨਾਂ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਰਾਸ਼ਟਰ ਦੇ ਨਾਂਅ 'ਤੇ ਧੱਬਾ ਹਨ, ਕਿਸਾਨ ਰੋਸ ਵਜੋਂ ਆਜ਼ਾਦੀ ਦਿਵਸ ਦੇ ਜਸ਼ਨਾਂ ਦਾ ਬਾਈਕਾਟ ਕਰਨਗੇ | ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਨੇ ਕਿਸਾਨਾਂ ਨੂੰ ਲਾਮਬੰਦ ਕੀਤਾ

ਸੀਂਗੋ ਮੰਡੀ, 12 ਅਗਸਤ (ਲੱਕਵਿੰਦਰ ਸ਼ਰਮਾ)- ਪੰਜਾਬ ਦੀਆਂ ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਵੱਲੋਂ ਕਿਸਾਨਾਂ ਮਜ਼ਦੂਰਾ ਦੇ ਸਿਰ ਚੜੇ੍ਹ ਕਰਜ਼ੇ ਦੇ ਮੁੱਦੇ ਨੂੰ ਲੈ ਕੇ ਇਸੇ ਮਹੀਨੇ ਦੀ 22 ਅਗਸਤ ਨੂੰ ਬਰਨਾਲੇ ਦੀ ਦਾਣਾ ਮੰਡੀ ਚ ਇੱਕ ਮਹਾ ਕਿਸਾਨ ਰੈਲੀ ਕੀਤੀ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਸਮਾਗਮ

ਨਥਾਣਾ, 12 ਅਗਸਤ (ਗੁਰਦਰਸ਼ਨ ਲੁੱਧੜ)- ਸਥਾਨਕ ਸਿਵਲ ਹਸਪਤਾਲ ਨਥਾਣਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਅਸ਼ੋਕ ਮੌਾਗਾ ਦੀ ਅਗਵਾਈ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਨਵਜੰਮੇ ਬੱਚਿਆਂ ਲਈ ਪਹਿਲੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮਾਂ ਸਬੰਧੀ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ

ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)- 15 ਅਗਸਤ ਨੂੰ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਦਸਮੇਸ਼ ਪਬਲਿਕ ਸੈਕੰਡਰੀ ਸਕੂਲ ਵਿਖੇ ਮਨਾਏ ਜਾ ਰਹੇ ਸਬ ਡਵੀਜ਼ਨਲ ਪੱਧਰੀ ਸੁਤੰਤਰਤਾ ਦਿਵਸ ਸਮਾਗਮਾਂ ਨੂੰ ਦੇਖਦਿਆਂ ਤਲਵੰਡੀ ਸਾਬੋ ਪੁਲਿਸ ਨੇ ਨਗਰ ਅੰਦਰ ...

ਪੂਰੀ ਖ਼ਬਰ »

ਕਿਸਾਨ ਨੇ ਚਿੱਟੀ ਮੱਖੀ ਦੀ ਮਾਰ ਹੇਠ ਆਈ ਨਰਮੇ ਦੀ ਫ਼ਸਲ ਵਾਹੀ

ਭੁੱਚੋ ਮੰਡੀ, 12 ਅਗਸਤ (ਬਿੱਕਰ ਸਿੰਘ ਸਿੱਧੂ)- ਪਿੰਡ ਚੱਕ ਫ਼ਤਿਹ ਸਿੰਘ ਵਾਲਾ ਦੇ ਕਿਸਾਨ ਭੀਮ ਸੈਨ ਨੇ ਚਿੱਟੇ ਮੱਛਰ ਵੱਲੋਂ ਬਰਬਾਦ ਕੀਤੀ ਡੇਢ ਏਕੜ ਨਰਮੇ ਦੀ ਫ਼ਸਲ ਆਖ਼ਰਕਾਰ ਵਾਹ ਦਿੱਤੀ | ਕਿਸਾਨ ਨੇ ਦੱਸਿਆ ਕਿ ਉਸ ਨੇ ਨਰਮੇਂ ਤੇ ਤਿੰਨ ਸਪਰੇਹਾਂ ਕੀਤੀਆਂ, ਪ੍ਰੰਤੂ ...

ਪੂਰੀ ਖ਼ਬਰ »

ਭਾਰਤੀਆ ਮਾਡਲ ਸਕੂਲ ਦਾ ਮਾਮਲਾ ਹਾਈਕੋਰਟ ਪੁੱਜਾ

ਰਾਮਪੁਰਾ ਫੂਲ, 12 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)- ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ | ਪਿਛਲੇ ਸਮੇਂ ਤੋ ਕਾਬਜ਼ ਕਮੇਟੀ ਨੇ ਐਸ. ਡੀ. ਐਮ. ਰਾਮਪੁਰਾ ਫੂਲ ਦੀ ਦੇਖ ਰੇਖ ਹੇਠਾਂ 5 ਅਗਸਤ ਦੀ ਹੋਈ ਮੀਟਿੰਗ ਵਿਚ ਪ੍ਰਧਾਨ ਦੀ ਚੋਣ ਨੂੰ ਗੈਰ-ਕਾਨੂੰਨੀ ਐਲਾਨਿਆ ਹੈ | ਕਮੇਟੀ ਦੇ ਜਨਰਲ ਸਕੱਤਰ ਨਰੇਸ਼ ਗੋਇਲ ਨੇ ਇਕ ਪੈੱ੍ਰਸ ਨੋਟ ਰਾਹੀਂ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਅਗਸਤ ਦੀ ਜਨਰਲ ਬਾਡੀ ਦੀ ਹੋਣ ਵਾਲੀ ਮੀਟਿੰਗ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ | ਦੱਸਣਾ ਬਣਦਾ ਹੈ ਕਿ ਸ਼ਹਿਰ ਦੇ ਉਕਤ ਵਕਾਰੀ ਸਕੂਲ ਉਤੇ ਪਿਛਲੇ 10 ਸਾਲ ਤੋਂ ਸ਼ੋ੍ਰਮਣੀ ਅਕਾਲੀ ਦਲ ਦਾ ਧੜਾ ਕਾਬਜ਼ ਚੱਲਿਆ ਆ ਰਿਹਾ ਹੈ | ਸਕੂਲ ਦੇ ਪੈਟਰਨ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਸਨ | ਪਿਛਲੇ ਸਮੇਂ ਸਤ੍ਹਾ ਵਿਚ ਆਈ ਤਬਦੀਲੀ ਦੇ ਚਲਦਿਆਂ ਐਸ ਡੀ ਐਮ ਰਾਮਪੁਰਾ ਫੂਲ ਨੇ 5 ਅਗਸਤ ਨੂੰ ਸਕੂਲ ਦੀ ਬਿਹਤਰੀ ਅਤੇ ਵਿਦਿਆਰਥੀਆਂ ਦੀ ਭਲਾਈ ਹਿਤ ਮੀਟਿੰਗ ਬੁਲਾਈ | ਮੀਟਿੰਗ ਵਿਚ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਵਿਸ਼ੇਸ਼ ਤੌਰ ਤੇ ਪਧਾਰੇ ਸਨ | ਉਨ੍ਹਾਂ ਮੀਟਿੰਗ ਵਿਚ ਐਲਾਨ ਕੀਤਾ ਸੀ ਕਿ ਮੈਂਬਰਾਂ ਦੀ ਰਾਇ ਨਾਲ ਸਿਕੰਦਰ ਸਿੰਘ ਮਲੂਕਾ ਦੀ ਥਾਂ ਸਵਾਮੀ ਵਿਸ਼ਵਾਸ ਨੂੰ ਪੈਟਰਨ ਅਤੇ ਰਕੇਸ਼ ਸਹਾਰਾ ਨੂੰ ਪ੍ਰਧਾਨ ਬਣਾਇਆ ਗਿਆ ਹੈ | ਇਹ ਵੀ ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਧੜੇ ਵੱਲੋਂ ਵੀ 13 ਅਗਸਤ ਨੂੰ ਚੋਣ ਮੀਟਿੰਗ ਸੱਦੀ ਗਈ ਸੀ ਕਿਉਂ ਜੋ ਵਰਕਿੰਗ ਕਮੇਟੀ ਦੀ 5 ਸਾਲਾ ਮਿਆਦ 31 ਅਗਸਤ ਨੂੰ ਪੂਰੀ ਹੋਣ ਜਾ ਰਹੀ ਹੈ | ਸਕੂਲ ਦੇ ਲਗਭਗ 160 ਮੈਂਬਰ ਹਨ ਅਤੇ ਦੋਵੇਂ ਧਿਰਾਂ ਆਪਣੇ ਆਪਣੇ ਕੋਲ ਬਹੁਮਤ ਹੋਣ ਦਾ ਦਾਅਵਾ ਕਰ ਰਹੀਆਂ ਹਨ | ਹੁਣ ਵੇਖਣਾ ਇਹ ਹੈ ਕਿ ਮਾਣਯੋਗ ਅਦਾਲਤ ਕੀ ਫ਼ੈਸਲਾ ਦਿੰਦੀ ਹੈ ਅਤੇ ਮੈਂਬਰ ਕਿਸ ਪਾਸੇ ਭੁਗਤਦੇ ਹਨ | ਇਸ ਮਾਮਲੇ ਸਬੰਧੀ ਐਸ ਡੀ ਐਮ ਸੁਭਾਸ਼ ਚੰਦਰ ਖਟਕ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਰੀ ਕਾਰਵਾਈ ਨਿਯਮਾਂ ਤਹਿਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਦੀ ਚੋਣ ਕਾਰਜਕਾਰੀ ਮੈਂਬਰਾਂ ਨੇ ਕੀਤੀ ਹੈ ਅਤੇ ਮੈਂਬਰਾਂ ਦੀ ਮੰਗ ਤੇ ਹੀ ਮੀਟਿੰਗ ਰੱਖੀ ਗਈ ਸੀ | ਉਨ੍ਹਾਂ ਕਿਹਾ ਕਿ ਅਮਨ ਅਤੇ ਕਾਨੂੰਨ ਨੂੰ


ਖ਼ਬਰ ਸ਼ੇਅਰ ਕਰੋ

ਇੰਜੀ: ਅਸ਼ੋਕ ਕੁਮਾਰ ਸਿੰਗਲਾ ਕੌਾਸਲ ਆਫ਼ ਜੇ. ਈ. ਦੇ ਪ੍ਰਧਾਨ ਬਣੇ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ. ਐਸ. ਪੀ. ਸੀ.ਐਲ. ਸਰਕਲ ਬਠਿੰਡਾ ਦੀ ਇੰਜੀਨੀਅਰ ਭੁਪਿੰਦਰ ਸਿੰਘ ਪ੍ਰਧਾਨ ਪੱਛਮ ਜ਼ੋਨ ਬਠਿੰਡਾ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਇੰਜੀਨੀਅਰ ਅਸ਼ੋਕ ਕੁਮਾਰ ਸਿੰਗਲਾ ਨੂੰ ਸਰਬ ਸੰਮਤੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਦੀ ਇਕ ਹੋਰ ਵਿਦਿਆਰਥਣ ਮੈਰਿਟ 'ਚ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਬਾਰ੍ਹਵੀਂ ਜਮਾਤ ਦੇ ਪੰਜ ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ ਸੀ | ਇਸ ਤੋਂ ਬਾਅਦ ਰੀ-ਚੈਕਿੰਗ ਦੇ ਨਤੀਜੇ ਵਿਚ ਸਕੂਲ ਦੀ ਇਕ ਹੋਰ ਵਿਦਿਆਰਥਣ ਵੀਰ ...

ਪੂਰੀ ਖ਼ਬਰ »

ਰਾਮ ਚੰਦ ਗਰਗ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਲੋਕ ਰੰਗ ਮੰਚ ਬਠਿੰਡਾ ਦੇ ਸਲਾਹਕਾਰ ਮੁਕੇਸ਼ ਗਰਗ ਨੰੂ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਰਾਮ ਚੰਦ ਗਰਗ ਸੇਵਾ ਮੁਕਤ ਸੀਨੀਅਰ ਸਹਾਇਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਬਠਿੰਡਾ ਦਾ ਦਿਹਾਂਤ ...

ਪੂਰੀ ਖ਼ਬਰ »

ਪੁਲਿਸ ਪਬਲਿਕ ਸਕੂਲ 'ਚ ਆਜ਼ਾਦੀ ਦਿਹਾੜੇ ਨੰੂ ਸਮਰਪਿਤ ਪ੍ਰੋਗਰਾਮ ਕਰਵਾਇਆ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)-ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਹਾੜੇ ਨੰੂ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਵਿਸ਼ੇਸ਼ ਪੇਸ਼ਕਾਰੀਆਂ ਕਰਕੇ ਆਪਣੀ ਕਲਾਂ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਗਤੀਵਿਧੀਆਂ ਤੇਜ਼ ਕਰਨ ਸਬੰਧੀ ਹੋਈਆਂ ਵਿਚਾਰਾਂ

ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)- 10 ਸਾਲ ਸੱਤਾ ਵਿਚ ਰਹਿਣ ਉਪਰੰਤ ਵਿਰੋਧੀ ਪਾਰਟੀਆਂ ਵਿਚ ਸ਼ੁਮਾਰ ਹੋਈ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਫਿਰ ਤੋਂ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰਨ ਦੀ ਲੜੀ ਆਰੰਭ ਦਿੱਤੀ ਹੈ | ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਮਿਆਦ ਪੁੱਗੀ 70 ਲੀਟਰ ਕੀਟਨਾਸ਼ਕ ਦਵਾਈ ਬਰਾਮਦ

ਜੋਗਾ, 12 ਅਗਸਤ (ਬਲਜੀਤ ਸਿੰਘ ਅਕਲੀਆ)- ਸਥਾਨਕ ਪੁਲਿਸ ਨੇ ਮਿਆਦ ਪੁੱਗੀਆਂ ਕੀਟਨਾਸ਼ਕ ਦਵਾਈਆਂ ਵੇਚਣ ਵਾਲੇ ਵਿਅਕਤੀ ਪਾਸੋਂ 70 ਲੀਟਰ ਕੀਟਨਾਸ਼ਕ ਦਵਾਈ ਫੜ ਕੇ ਕਿਸਾਨਾਂ ਨਾਲ ਧੋਖਾ ਕਰਨ ਵਾਲੇ ਵਿਅਕਤੀ ਦਾ ਪਰਦਾਫਾਸ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਜੋਗਾ ਅਜੈ ...

ਪੂਰੀ ਖ਼ਬਰ »

ਬਰਾੜ ਅੱਖਾਂ ਦੇ ਹਸਪਤਾਲ ਵੱਲੋਂ ਮਰੀਜ਼ਾਂ ਨੂੰ ਵਿਸ਼ੇਸ਼ ਰਿਆਇਤਾਂ ਦਾ ਐਲਾਨ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- 71ਵੇਂ ਆਜ਼ਾਦੀ ਦਿਹਾੜੇ ਮੌਕੇ ਬਰਾੜ ਅੱਖਾਂ ਦੇ ਹਸਪਤਾਲ ਵੱਲੋਂ ਮਰੀਜ਼ਾਂ ਲਈ ਵਿਸ਼ੇਸ਼ ਰਿਆਇਤਾਂ ਦਾ ਐਲਾਨ ਕੀਤਾ ਗਿਆ | ਹਸਪਤਾਲ ਦੇ ਐਮ.ਡੀ. ਡਾ: ਪੀ. ਐਸ. ਬਰਾੜ ਨੇ ਦੱਸਿਆ ਕਿ ਇਸ ਦੌਰਾਨ ਚਿੱਟੇ ਮੋਤੀਏ ਦੇ ਅਪ੍ਰੇਸ਼ਨ, ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਵੀ ਲਾਇਆ ਜਾਮ, ਅੱਜ ਥਾਣੇ ਸਾਹਮਣੇ ਕਰਨਗੇ ਰੋਸ ਪ੍ਰਦਰਸ਼ਨ

ਅਦਾਲਤ ਵਿਚ ਚੱਲ ਰਿਹਾ ਹੈ, ਜਿਸ ਕਿਸਾਨ ਨੂੰ ਤੰਗ ਪੇ੍ਰਸ਼ਾਨ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਸੁਰੇਸ਼ ਬਾਹੀਆ 'ਤੇ ਦਰਜ ਕੀਤਾ ਮਾਮਲਾ ਰੱਦ ਨਾ ਕੀਤਾ ਤਾਾ 13 ਅਗਸਤ ਨੂੰ ਥਾਣਾ ਰਾਮਪੁਰਾ ਦਾ ਘਿਰਾਓ ਕਰਕੇ ਰੋਸ ਧਰਨਾ ...

ਪੂਰੀ ਖ਼ਬਰ »

ਸਕਾਰਪੀਓ ਸਵਾਰ 10 ਪੇਟੀਆਂ ਸ਼ਰਾਬ ਸਮੇਤ ਗਿ੍ਫ਼ਤਾਰ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਨੇ ਸਥਾਨਕ ਆਦਰਸ਼ ਨਗਰ ਵਿਚੋਂ ਇਕ ਸਕਾਰਪੀਓ ਸਵਾਰ ਵਿਅਕਤੀ ਨੂੰ 10 ਪੇਟੀਆਂ ਸ਼ਰਾਬ ਸਮੇਤ ਗਿ੍ਫ਼ਤਾਰ ਕਰਿਆ ਹੈ, ਜਦੋਂਕਿ ਉਸ ਦੇ ਦੋ ਸਾਥੀ ਮੌਕੇ ਤੋਂ ਭੱਜਣ ਵਿਚ ਸਫਲ ਰਹੇ | ਪੁਲਿਸ ਨੇ ਤਿੰਨ ਵਿਅਕਤੀਆਂ ...

ਪੂਰੀ ਖ਼ਬਰ »

ਸਰਕਾਰੀ ਥਰਮਲਾਂ ਨੂੰ ਛੱਡ ਨਿੱਜੀ ਥਰਮਲਾਂ ਤੋਂ ਲਿਆ ਜਾ ਰਿਹਾ ਹੈ ਵਧੇਰੇ ਬਿਜਲੀ ਉਤਪਾਦਨ

ਲਹਿਰਾ ਮੁਹੱਬਤ ,12 ਅਗਸਤ (ਸੁਖਪਾਲ ਸਿੰਘ ਸੁੱਖੀ)- ਹੁੰਮਸ ਤੇ ਗਰਮੀ ਦੇ ਵਧਣ ਨਾਲ ਜਿਥੇ ਬਿਜਲੀ ਦੀ ਮੰਗ ਨੇ 11000 ਹਜ਼ਾਰ ਮੈਗਾਵਾਟ ਤੋਂ ਅੰਕੜਾ ਪਾਰ ਕੀਤਾ, ਉਥੇ ਦੂਜੇ ਪਾਸੇ ਨਿੱਜੀ ਤਾਪ ਬਿਜਲੀ ਘਰਾਂ ਤੋਂ ਬਿਜਲੀ ਉਤਪਾਦਨ ਪਾਵਰਕਾਮ ਦੇ ਆਪਣੇ ਤਾਪ ਘਰਾਂ ਤੋਂ ਕਿਤੇ ਵੱਧ ...

ਪੂਰੀ ਖ਼ਬਰ »

ਸਮਾਜਿਕ ਸੰਗਠਨ ਅੰਧ-ਵਿਸ਼ਵਾਸ ਪ੍ਰਤੀ ਲੋਕਾਂ ਨੂੰ ਕਰਨ ਜਾਗਰੂਕ- ਬੀਬਾ ਬਾਦਲ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਮਾਲਵਾ ਖੇਤਰ ਵਿਚ ਦਿਨ ਪ੍ਰਤੀ ਦਿਨ ਵੱਧ ਰਹੀਆਂ ਗੁੱਤਾਂ ਕੱਟਣ ਦੀਆਂ ਘਟਨਾਵਾਂ ਦੇ ਮਾਮਲਿਆਂ ਦਾ ਤਿੱਖਾ ਨੋਟਿਸ ਲੈ ਕੇ ਜ਼ਿਲ੍ਹਾ ਪੁਲਿਸ ਦੇ ਉਚ ਅਧਿਕਾਰੀਆਂ ਨੂੰ ਇਨ੍ਹਾਂ ਘਟਨਾਵਾਂ ਦੀ ਅਸਲ ਸਚਾਈ ਤੇ ਤੱਥਾਂ ਨੂੰ ਸਭ ...

ਪੂਰੀ ਖ਼ਬਰ »

ਪਿੰਡ ਦਾਦੂ ਸਾਹਿਬ ਵਿਖੇ ਗੁਰਮਤਿ ਸਮਾਗਮ ਦੀ ਸ਼ੁਰੂਆਤ

ਸੀਂਗੋ ਮੰਡੀ, 12 ਅਗਸਤ (ਲੱਕਵਿੰਦਰ ਸ਼ਰਮਾ)- ਪਿੰਡ ਦਾਦੂ ਸਾਹਿਬ ਦੇ ਗੁਰਦੁਆਰਾ ਦਸਮੇਸ਼ਸਰ ਸਾਹਿਬ ਦੇ ਨਵੇਂ ਦਰਬਾਰ ਸਾਹਿਬ ਵਿਖੇ ਸੱਚਖੰਡ ਵਾਸੀ ਸ੍ਰੀਮਾਨ ਮਹੰਤ ਬਾਬਾ ਗੁਰਦੇਵ ਸਿੰਘ ਦੀ 20ਵੀਂ ਬਰਸੀ ਦੀ ਆਰੰਭਤਾ ਤਖ਼ਤ ਸਾਹਿਬ ਤੋਂ ਆਏ ਪੰਜ ਪਿਆਰਿਆਂ ਤੇ ਸੰਤ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਰਾਮਾਂ ਮੰਡੀ, 12 ਅਗਸਤ (ਅਮਰਜੀਤ ਸਿੰਘ ਲਹਿਰੀ)- ਪੁਲਿਸ ਸਾਂਝ ਕੇਂਦਰ ਰਾਮਾਂ ਵੱਲੋਂ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਨਵੀਨ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੇੜਲੇ ਪਿੰਡ ਪੱਕਾ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੇ ਪਾਰਕ ਵਿਚ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਾਂਝ ਕੇਂਦਰ ਥਾਣਾ ਕੈਨਾਲ ਕਾਲੋਨੀ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸਬੰਧੀ ਸੈਮੀਨਾਰ ਅਮਰਪੁਰਾ ਬਸਤੀ ਬਠਿੰਡਾ ਵਿਖੇ ਕਰਵਾਇਆ ਗਿਆ | ਥਾਣਾ ਸਾਂਝ ਕੇਂਦਰ ਕੈਨਾਲ ਕਾਲੋਨੀ ਦੇ ਇੰਚਾਰਜ ਏ. ਐਸ. ਆਈ. ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਰਾਮਪੁਰਾ ਦੇ ਆੜ੍ਹਤੀਏ 'ਤੇ ਪਰਚਾ ਦਰਜ ਕਰਨ ਦੇ ਰੋਸ ਵਜੋਂ ਆੜ੍ਹਤੀਆਂ ਨੇ ਦੁਕਾਨਾਂ ਬੰਦ ਰੱਖੀਆਂ

ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)- ਰਾਮਪੁਰਾ ਫੂਲ ਵਿਖੇ ਕਿਸਾਨ ਟੇਕ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਚ ਰਾਮਪੁਰਾ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਬਾਹੀਆ ਨੂੰ ਪੁਲਿਸ ਵੱਲੋਂ ਨਾਮਜ਼ਦ ਕੀਤੇ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)- ਪਿੰਡ ਸੁਖਲੱਧੀ ਵਿਖੇ ਪਿੰਡ ਦੇ ਸ਼ਹੀਦ ਊਧਮ ਸਿੰਘ ਸੋਸ਼ਲ ਵੈੱਲਫੇਅਰ ਕਲੱਬ ਵੱਲੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਜਿਕ ਜਾਗਰੂਕਤਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਚਿੱਟੀ ਮੱਖੀ ਦੀ ਮਾਰ ਹੇਠ ਆਏ ਨਰਮਾ ਉਤਪਾਦਕ ਕਿਸਾਨਾਂ ਲਈ ਰਾਹਤ ਪੈਕੇਜ ਦਾ ਐਲਾਨ ਕਰੇ- ਪ੍ਰੋ: ਬਲਜਿੰਦਰ ਕੌਰ

ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਚਿੱਟੀ ਮੱਖੀ ਦੀ ਮਾਰ ਹੇਠ ਆਏ ਮਾਨਸਾ ਜ਼ਿਲ੍ਹੇ ਦੇ ਦੌਰੇ ਦੌਰਾਨ ਕਿਸਾਨਾਂ ਦੇ ਹੱਕ ਵਿਚ ਕੋਈ ਵੀ ਠੋਸ ਐਲਾਨ ਨਾ ਕਰਨ 'ਤੇ ਆਮ ਆਦਮੀ ਪਾਰਟੀ ਨੇ ਦੁੱਖ ਜਤਾਇਆ ...

ਪੂਰੀ ਖ਼ਬਰ »

ਫ਼ੌਜ ਨੇ ਹਥਿਆਰਾਂ ਤੇ ਉਪਕਰਨਾਂ ਦੀ ਲਗਾਈ ਪ੍ਰਦਰਸ਼ਨੀ

ਬਠਿੰਡਾ, 12 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਫ਼ੌਜ ਵੱਲੋਂ 'ਆਪਣੀ ਫ਼ੌਜ ਨੰੂ ਜਾਣੋ' ਸਿਰਲੇਖ ਹੇਠ ਬਠਿੰਡਾ ਮਿਲਟਰੀ ਸਟੇਡੀਅਮ ਵਿਖੇ ਹਥਿਆਰਾਂ ਤੇ ਹੋਰ ਉਪਕਰਨਾਂ ਦੀ ਪ੍ਰਦਰਸ਼ਨੀ ਲਗਾਈ ਗਈ | ਚੇਤਕ ਕੋਰ ਪ੍ਰਬੰਧਾਂ ਹੇਠ ਲੱਗੀ ਪ੍ਰਦਰਸ਼ਨੀ 'ਚ ਫ਼ੌਜ ਦੇ ...

ਪੂਰੀ ਖ਼ਬਰ »

ਨਹਿਰ 'ਚ ਡੁੱਬੇ ਵਿਅਕਤੀ ਦੀ 24ਵੀ ਘੰਟਿਆਂ ਬਾਅਦ ਵੀ ਕੋਈ ਉੱਘ-ਸੁੱਘ ਨਹੀਂ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਹੰਦ ਨਹਿਰ ਬਠਿੰਡਾ ਵਿਚ ਨਹਾਉਂਦੇ ਸਮੇਂ ਡੁੱਬੇ ਵਿਅਕਤੀ ਦੀ ਚੌਵੀ ਘੰਟੇ ਬੀਤਣ ਮਗਰੋਂ ਵੀ ਕੋਈ ਉੱਘ-ਸੁੱਘ ਨਹੀਂ ਲੱਗੀ | ਸਹਾਰਾ ਜਨ ਸੇਵਾ ਤੇ ਐਨ. ਡੀ. ਆਰ. ਐਫ਼. ਦੀਆਂ ਟੀਮਾਂ ਡੁੱਬੇ ਹੋਏ ਵਿਅਕਤੀ ਨੂੰ ਲੱਭਣ ਦੀਆਂ ...

ਪੂਰੀ ਖ਼ਬਰ »

ਕਿੱਟ 'ਚੋਂ ਪੈਸੇ ਕੱਢ ਕੇ ਫ਼ਰਾਰ

ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ)- ਸਥਾਨਕ ਬੈਂਕ ਬਾਜ਼ਾਰ 'ਚ ਸਥਿਤ ਐਚ. ਡੀ. ਐਫ. ਸੀ. ਬੈਂਕ ਵਿਚ ਪੈਸੇ ਜਮ੍ਹਾਂ ਕਰਵਾਉਣ ਲਈ ਗਏ ਪਿੰਡ ਭਗਵਾਨਗੜ੍ਹ ਵਾਸੀ ਜਤਿੰਦਰ ਸਿੰਘ ਪੁੱਤਰ ਗੁਰਦਾਸ ਸਿੰਘ ਦੇ ਪਿੱਠੂ ਬੈਗ ਵਿਚੋਂ ਦੋ ਨਾਮਾਲੂਮ ਵਿਅਕਤੀਆਂ ਨੇ ਫ਼ਿਲਮੀ ਸਟਾਈਲ ...

ਪੂਰੀ ਖ਼ਬਰ »

ਬਰਸਾਤੀ ਮੌਸਮ 'ਚ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ

ਮਹਿਰਾਜ, 12 ਅਗਸਤ (ਸੁਖਪਾਲ ਮਹਿਰਾਜ)- ਐਸ. ਐਮ. ਓ. ਨਥਾਣਾ ਅਸ਼ੋਕ ਮੌਾਗਾ ਦੀ ਅਗਵਾਈ ਹੇਠ ਸਿਹਤ ਵਿਭਾਗ ਨਥਾਣਾ ਦੀ ਟੀਮ ਵੱਲੋਂ ਬਰਸਾਤੀ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਜਾਣਕਾਰੀ ਦੇਣ ਲਈ ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਲੱਬ ਵੱਲੋਂ ਸਕੂਲ ਨੂੰ ਲੈਕਚਰ ਸਟੈਂਡ ਭੇਂਟ

ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)- ਪਿੰਡ ਸੁਖਲੱਧੀ ਦੇ ਸ਼ਹੀਦ ਊਧਮ ਸਿੰਘ ਸੋਸ਼ਲ ਵੈੱਲਫੇਅਰ ਕਲੱਬ ਵੱਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਲੈਕਚਰ ਸਟੈਂਡ ਭੇਂਟ ਕੀਤਾ ਗਿਆ | ਇਸ ਭੇਂਟ ਲਈ ਸਕੂਲ ਦੀ ਪਿ੍ੰਸੀਪਲ ਮੈਡਮ ਪ੍ਰੀਤ ...

ਪੂਰੀ ਖ਼ਬਰ »

ਕਾਇਆ ਕਲਪ ਮੁਹਿੰਮ ਤਹਿਤ ਸਿਵਲ ਹਸਪਤਾਲ ਮਹਿਰਾਜ ਦੀ ਜਾਂਚ

ਮਹਿਰਾਜ, 12 ਅਗਸਤ (ਸੁਖਪਾਲ ਮਹਿਰਾਜ)- ਕਾਇਆ ਕਲਪ ਮੁਹਿੰਮ ਤਹਿਤ ਸਿਵਲ ਹਸਪਤਾਲ ਮਹਿਰਾਜ ਵਿਖੇ ਜ਼ਿਲ੍ਹਾ ਨੋਡਲ ਅਫ਼ਸਰ ਡਾ: ਮਨਜੀਤ ਸਿੰਘ ਫ਼ਰੀਦਕੋਟ ਦੀ ਅਗਵਾਈ ਹੇਠ ਹਸਪਤਾਲ ਦੇ ਸਮੂਹ ਸਟਾਫ਼ ਤੇ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ | ਉਪਰੰਤ ਉਕਤ ਨੋਡਲ ਅਫ਼ਸਰ ਡਾ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX