ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਦੇਸ਼ ਦੀ ਆਜ਼ਾਦੀ ਦੇ 71ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ, ਜਿਥੇ ਰਾਜ ਮੰਤਰੀ ਲੋਕ ਨਿਰਮਾਣ, ਸਮਾਜਿਕ ਸੁਰੱਖਿਆ ਤੇ ਮਹਿਲਾ ਵਿਕਾਸ ਰਜ਼ੀਆ ...
ਸੰਗਤ ਮੰਡੀ, 12 ਅਗਸਤ (ਸ਼ਾਮ ਸੁੰਦਰ ਜੋਸ਼ੀ, ਰੁਪਿੰਦਰਜੀਤ ਸਿੰਘ)- ਪਿੰਡ ਪੱਕਾ ਕਲਾਂ ਦੇ ਇਕ ਕਿਸਾਨ ਗੁਰਬਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਚਿੱਟੀ ਮੱਖੀ, ਭੂਰੀ ਜੂੰ ਅਤੇ ਹੋਰ ਰਸ ਚੂਸਣ ਵਾਲੇ ਕੀੜਿਆਂ ਨਾਲ ਖ਼ਰਾਬ ਹੋਇਆ ਲਗਭਗ ਇਕ ਏਕੜ ਨਰਮਾ ਵਾਹ ਦਿੱਤਾ ਹੈ | ਇਸ ...
ਬਠਿੰਡਾ, 12 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਸਰਕਾਰ ਦੀ ਆਟਾ ਦਾਲ ਸਕੀਮ ਦੇ ਸਟੋਰ ਕੀਤੇ ਅਨਾਜ ਵਾਲੇ ਪਨਗ੍ਰੇਨ ਦੇ 4 ਗੁਦਾਮਾਂ 'ਤੇ ਐਸ. ਐਸ. ਪੀ. ਵਿਜੀਲੈਂਸ ਜਗਜੀਤ ਸਿੰਘ ਦੀ ਅਗਵਾਈ ਵਿਚ ਵਿਜੀਲੈਂਸ ਟੀਮ ਨੇ ਛਾਪੇਮਾਰੀ ਕਰਕੇ ਜਾਂਚ ਕੀਤੀ | ਇਸ ਦੌਰਾਨ ਪਨਗ੍ਰੇਨ ...
ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਸ਼ਹਿਰ ਦੀ ਪੁਲਿਸ ਨੇ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ | ਹੌਲਦਾਰ ਬਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸਥਾਨਕ ਠੰਢੀ ਸੜਕ ਤੋਂ ਸ਼ੱਕ ਦੇ ਚਲਦਿਆਂ ਇਕ ...
ਰਾਮਪੁਰਾ ਫੂਲ, 12 ਅਗਸਤ (ਨਰਪਿੰਦਰ ਸਿੰਘ ਧਾਲੀਵਾਲ, ਗੁਰਮੇਲ ਵਿਰਦੀ)- ਰਾਮਪੁਰਾ ਫੂਲ ਦੇ ਆੜ੍ਹਤੀਆ ਸੁਰੇਸ਼ ਕੁਮਾਰ ਬਾਹੀਆ ਿਖ਼ਲਾਫ਼ ਦਰਜ ਪੁਲਿਸ ਮਾਮਲੇ ਨੂੰ ਲੈ ਕੇ ਆੜ੍ਹਤੀਆਂ ਨੇ ਬਠਿੰਡਾ ਚੰਡੀਗੜ੍ਹ ਕੌਮੀ ਸ਼ਾਹ ਰਾਹ 'ਤੇ ਰੋਸ ਧਰਨਾ ਦੇ ਕੇ ਸੜਕੀ ਆਵਾਜਾਈ ਨੂੰ ...
ਚਾਉਕੇ, 12 ਅਗਸਤ (ਮਨਜੀਤ ਸਿੰਘ ਘੜੈਲੀ)- ਪਿੰਡ ਜਿਉਂਦ ਦੇ ਕਿਸਾਨ ਟੇਕ ਸਿੰਘ ਦੀ ਖ਼ੁਦਕੁਸ਼ੀ ਦਾ ਮਾਮਲਾ ਦਿਨੋਂ-ਦਿਨ ਹੋਰ ਭਖਦਾ ਜਾ ਰਿਹਾ ਹੈ | ਭਾਕਿਯੂ ਏਕਤਾ ਉਗਰਾਹਾਂ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿਛਲੇ ਦਿਨੀਂ ਖ਼ੁਦਕੁਸ਼ੀ ਨੋਟ ਲਿਖ ਕੇ ਖ਼ੁਦਕੁਸ਼ੀ ...
ਸੰਗਤ ਮੰਡੀ, 12 ਅਗਸਤ (ਅੰਮਿ੍ਤਪਾਲ ਸ਼ਰਮਾ, ਜੋਸ਼ੀ, ਰੁਪਿੰਦਰਜੀਤ)- ਥਾਣਾ ਨੰਦਗੜ੍ਹ ਦੀ ਪੁਲਿਸ ਨੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ 'ਚ ਚੋਰੀ ਕਰਨ ਵਾਲੇ ਗਰੋਹ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਕੌਰ ਸਿੰਘ ਨੇ ਦੱਸਿਆ ਕਿ ਇਲਾਕੇ 'ਚ ਚੋਰ ...
ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਬਾਲ ਭਵਨ ਵਿਖੇ ਮਗਨਰੇਗਾ ਵਰਕਰਜ਼ ਯੂਨੀਅਨ ਵੱਲੋਂ ਜਗਸੀਰ ਸਿੰਘ ਸੂਬਾ ਮੀਤ ਪ੍ਰਧਾਨ ਦੀ ਪ੍ਰਧਾਨਗੀ 'ਚ ਇਕੱਤਰਤਾ ਕੀਤੀ ਗਈ | ਇਸ ਮੌਕੇ ਬੁਲਾਰਿਆਂ ਵੱਲੋਂ ਬੀ. ਡੀ. ਪੀ. ਓ. ਸਰਦੂਲਗੜ੍ਹ ਵੱਲੋਂ ਮਗਨਰੇਗਾ ...
ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸੇਵਾ ਮੁਕਤ ਆਈ. ਏ. ਐਸ. ਅਧਿਕਾਰੀ ਡਾ: ਸਵਰਨ ਸਿੰਘ ਨੇ ਕਿਹਾ ਕਿ ਦੇਸ਼ ਦੇ ਬਦਲ ਰਹੇ ਹਾਲਤਾਂ ਦੇ ਮੱਦੇਨਜ਼ਰ ਦਲਿਤ ਲੋਕਾਂ ਨੂੰ ਵੀ ਜਾਗਰੂਕ ਤੇ ਸਮੇਂ ਦਾ ਹਾਣੀ ਬਣਨਾ ਪੈਣਾ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਅੰਦਰ ...
ਰਾਮਪੁਰਾ ਫੂਲ, 12 ਅਗਸਤ (ਵਿਰਦੀ)- ਪੰਜਾਬੀ ਯੂਨੀਵਰਸਿਟੀ ਟੀ. ਪੀ. ਡੀ. ਮਾਲਵਾ ਕਾਲਜ ਦੇ ਠੇਕਾ ਆਧਾਰਤ ਅਧਿਆਪਕਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਧਰਨਾ ਲਾਕੇ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ 4 ...
ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)- ਮੱਛਰਾਂ ਕਾਰਨ ਵੱਧ ਰਹੇ ਮਲੇਰੀਆ ਤੇ ਡੇਂਗੂ ਸਬੰਧੀ ਲੋਕਾਂ ਨੂੰ ਬਚਾਉਣ ਲਈ ਸ਼ਹਿਰ ਦੀ ਸਮਾਜ ਸੇਵਾ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਨੇ ਬੀੜਾ ਚੁੱਕਿਆ ਹੈ | ਇਸ ਦੀ ਸ਼ੁਰੂਆਤ ਸਥਾਨਕ ਸਿਵਲ ਹਸਪਤਾਲ ...
ਬਠਿੰਡਾ ਛਾਉਣੀ, 12 ਅਗਸਤ (ਪਰਵਿੰਦਰ ਸਿੰਘ ਜੌੜਾ)- 'ਸੱਚੋ-ਸੱਚ ਦੱਸੀਂ ਮੈਨੂੰ ਮੇਰੇ ਬਾਬਲਾ, ਤੇਰੇ ਸਿਰ ਤਾਂ ਨੀਂ ਕਰਜ਼ੇ ਦਾ ਭਾਰ ਵੇ' ਗੀਤ ਤੇ ਕੋਰੀਓਗ੍ਰਾਫੀ ਕਰਦੀ ਛੋਟੀ ਬੱਚੀ ਵਿਸ਼ਵਪ੍ਰੀਤ ਕੌਰ ਮਾਨ ਜਦੋਂ ਆਪਣੇ ਕਿਸਾਨ ਬਾਪ ਨੂੰ ਮਜਬੂਰੀਆਂ ਤੇ ਦੁਸ਼ਵਾਰੀਆਂ ਉਸ ...
ਕਾਲਾਂਵਾਲੀ, 12 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਰੋੜੀ ਨਜ਼ਦੀਕ 29 ਜੁਲਾਈ ਦੀ ਸ਼ਾਮ ਨੂੰ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਜ਼ਖ਼ਮੀ ਹੋਏ ਬਜ਼ੁਰਗ ਨੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ | ਜਾਣਕਾਰੀ ਅਨੁਸਾਰ ਪਿੰਡ ਰੋੜੀ ਵਾਸੀ ...
ਡੱਬਵਾਲੀ, 12 ਅਗਸਤ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਦੇ ਚਾਰ ਕੌਾਸਲਰਾਂ ਨੇ ਪ੍ਰਧਾਨ ਸੁਮਨ ਜੋਇਆਂ ਤੇ ਉਪ ਪ੍ਰਧਾਨ ਕਿ੍ਸ਼ਨ ਕੁਮਾਰ ਬੌਬੀ ਤੋਂ ਆਪਣੀ ਹਮਾਇਤ ਵਾਪਸ ਲੈ ਲਈ ਹੈ | ਇਸ ਸਬੰਧੀ ਕੌਾਸਲਰਾਂ ਨੇ ਐਸ. ਡੀ. ਐਮ. ਨੂੰ ਸਮਰਥਨ ਵਾਪਸੀ ਬਾਰੇ ਪੱਤਰ ਕੇ ਕਈ ਗੰਭੀਰ ...
ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕਬੱਡੀ ਐਸੋਸੀਏਸ਼ਨ ਵੱਲੋਂ ਸਵ: ਗੁਰਦੀਪ ਸਿੰਘ ਮੱਲ੍ਹੀ ਮੈਮੋਰੀਅਲ ਸਪੋਰਟਸ ਐਾਡ ਕਲਚਰਲ ਸੁਸਾਇਟੀ, ਫ਼ਰੀਦਕੋਟ ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਨੈਸ਼ਨਲ ਸਟਾਈਲ ਕਬੱਡੀ ਦੀ ਪਹਿਲੀ ਸੁਪਰ-7 ਕਬੱਡੀ ਲੀਗ ਲਈ ...
ਬਠਿੰਡਾ, 12 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਸਰਕਾਰ ਕਿਸਾਨਾਂ ਨੂੰ ਆਰਥਿਕ ਆਜ਼ਾਦੀ ਦੇਣ ਵਿਚ ਅਸਫਲ ਰਹੀ ਹੈ ਤੇ ਆਏ ਦਿਨ ਕਿਸਾਨਾਂ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਰਾਸ਼ਟਰ ਦੇ ਨਾਂਅ 'ਤੇ ਧੱਬਾ ਹਨ, ਕਿਸਾਨ ਰੋਸ ਵਜੋਂ ਆਜ਼ਾਦੀ ਦਿਵਸ ਦੇ ਜਸ਼ਨਾਂ ਦਾ ਬਾਈਕਾਟ ਕਰਨਗੇ | ...
ਸੀਂਗੋ ਮੰਡੀ, 12 ਅਗਸਤ (ਲੱਕਵਿੰਦਰ ਸ਼ਰਮਾ)- ਪੰਜਾਬ ਦੀਆਂ ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਵੱਲੋਂ ਕਿਸਾਨਾਂ ਮਜ਼ਦੂਰਾ ਦੇ ਸਿਰ ਚੜੇ੍ਹ ਕਰਜ਼ੇ ਦੇ ਮੁੱਦੇ ਨੂੰ ਲੈ ਕੇ ਇਸੇ ਮਹੀਨੇ ਦੀ 22 ਅਗਸਤ ਨੂੰ ਬਰਨਾਲੇ ਦੀ ਦਾਣਾ ਮੰਡੀ ਚ ਇੱਕ ਮਹਾ ਕਿਸਾਨ ਰੈਲੀ ਕੀਤੀ ...
ਨਥਾਣਾ, 12 ਅਗਸਤ (ਗੁਰਦਰਸ਼ਨ ਲੁੱਧੜ)- ਸਥਾਨਕ ਸਿਵਲ ਹਸਪਤਾਲ ਨਥਾਣਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਅਸ਼ੋਕ ਮੌਾਗਾ ਦੀ ਅਗਵਾਈ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਨਵਜੰਮੇ ਬੱਚਿਆਂ ਲਈ ਪਹਿਲੇ ...
ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)- 15 ਅਗਸਤ ਨੂੰ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਦਸਮੇਸ਼ ਪਬਲਿਕ ਸੈਕੰਡਰੀ ਸਕੂਲ ਵਿਖੇ ਮਨਾਏ ਜਾ ਰਹੇ ਸਬ ਡਵੀਜ਼ਨਲ ਪੱਧਰੀ ਸੁਤੰਤਰਤਾ ਦਿਵਸ ਸਮਾਗਮਾਂ ਨੂੰ ਦੇਖਦਿਆਂ ਤਲਵੰਡੀ ਸਾਬੋ ਪੁਲਿਸ ਨੇ ਨਗਰ ਅੰਦਰ ...
ਭੁੱਚੋ ਮੰਡੀ, 12 ਅਗਸਤ (ਬਿੱਕਰ ਸਿੰਘ ਸਿੱਧੂ)- ਪਿੰਡ ਚੱਕ ਫ਼ਤਿਹ ਸਿੰਘ ਵਾਲਾ ਦੇ ਕਿਸਾਨ ਭੀਮ ਸੈਨ ਨੇ ਚਿੱਟੇ ਮੱਛਰ ਵੱਲੋਂ ਬਰਬਾਦ ਕੀਤੀ ਡੇਢ ਏਕੜ ਨਰਮੇ ਦੀ ਫ਼ਸਲ ਆਖ਼ਰਕਾਰ ਵਾਹ ਦਿੱਤੀ | ਕਿਸਾਨ ਨੇ ਦੱਸਿਆ ਕਿ ਉਸ ਨੇ ਨਰਮੇਂ ਤੇ ਤਿੰਨ ਸਪਰੇਹਾਂ ਕੀਤੀਆਂ, ਪ੍ਰੰਤੂ ...
ਰਾਮਪੁਰਾ ਫੂਲ, 12 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)- ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ | ਪਿਛਲੇ ਸਮੇਂ ਤੋ ਕਾਬਜ਼ ਕਮੇਟੀ ਨੇ ਐਸ. ਡੀ. ਐਮ. ਰਾਮਪੁਰਾ ਫੂਲ ਦੀ ਦੇਖ ਰੇਖ ਹੇਠਾਂ 5 ਅਗਸਤ ਦੀ ...
ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ. ਐਸ. ਪੀ. ਸੀ.ਐਲ. ਸਰਕਲ ਬਠਿੰਡਾ ਦੀ ਇੰਜੀਨੀਅਰ ਭੁਪਿੰਦਰ ਸਿੰਘ ਪ੍ਰਧਾਨ ਪੱਛਮ ਜ਼ੋਨ ਬਠਿੰਡਾ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਇੰਜੀਨੀਅਰ ਅਸ਼ੋਕ ਕੁਮਾਰ ਸਿੰਗਲਾ ਨੂੰ ਸਰਬ ਸੰਮਤੀ ...
ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਬਾਰ੍ਹਵੀਂ ਜਮਾਤ ਦੇ ਪੰਜ ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਇਆ ਸੀ | ਇਸ ਤੋਂ ਬਾਅਦ ਰੀ-ਚੈਕਿੰਗ ਦੇ ਨਤੀਜੇ ਵਿਚ ਸਕੂਲ ਦੀ ਇਕ ਹੋਰ ਵਿਦਿਆਰਥਣ ਵੀਰ ...
ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਲੋਕ ਰੰਗ ਮੰਚ ਬਠਿੰਡਾ ਦੇ ਸਲਾਹਕਾਰ ਮੁਕੇਸ਼ ਗਰਗ ਨੰੂ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਰਾਮ ਚੰਦ ਗਰਗ ਸੇਵਾ ਮੁਕਤ ਸੀਨੀਅਰ ਸਹਾਇਕ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਬਠਿੰਡਾ ਦਾ ਦਿਹਾਂਤ ...
ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)-ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਹਾੜੇ ਨੰੂ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਨੇ ਵਿਸ਼ੇਸ਼ ਪੇਸ਼ਕਾਰੀਆਂ ਕਰਕੇ ਆਪਣੀ ਕਲਾਂ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਦੇ ...
ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)- 10 ਸਾਲ ਸੱਤਾ ਵਿਚ ਰਹਿਣ ਉਪਰੰਤ ਵਿਰੋਧੀ ਪਾਰਟੀਆਂ ਵਿਚ ਸ਼ੁਮਾਰ ਹੋਈ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਫਿਰ ਤੋਂ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰਨ ਦੀ ਲੜੀ ਆਰੰਭ ਦਿੱਤੀ ਹੈ | ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ...
ਜੋਗਾ, 12 ਅਗਸਤ (ਬਲਜੀਤ ਸਿੰਘ ਅਕਲੀਆ)- ਸਥਾਨਕ ਪੁਲਿਸ ਨੇ ਮਿਆਦ ਪੁੱਗੀਆਂ ਕੀਟਨਾਸ਼ਕ ਦਵਾਈਆਂ ਵੇਚਣ ਵਾਲੇ ਵਿਅਕਤੀ ਪਾਸੋਂ 70 ਲੀਟਰ ਕੀਟਨਾਸ਼ਕ ਦਵਾਈ ਫੜ ਕੇ ਕਿਸਾਨਾਂ ਨਾਲ ਧੋਖਾ ਕਰਨ ਵਾਲੇ ਵਿਅਕਤੀ ਦਾ ਪਰਦਾਫਾਸ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਜੋਗਾ ਅਜੈ ...
ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- 71ਵੇਂ ਆਜ਼ਾਦੀ ਦਿਹਾੜੇ ਮੌਕੇ ਬਰਾੜ ਅੱਖਾਂ ਦੇ ਹਸਪਤਾਲ ਵੱਲੋਂ ਮਰੀਜ਼ਾਂ ਲਈ ਵਿਸ਼ੇਸ਼ ਰਿਆਇਤਾਂ ਦਾ ਐਲਾਨ ਕੀਤਾ ਗਿਆ | ਹਸਪਤਾਲ ਦੇ ਐਮ.ਡੀ. ਡਾ: ਪੀ. ਐਸ. ਬਰਾੜ ਨੇ ਦੱਸਿਆ ਕਿ ਇਸ ਦੌਰਾਨ ਚਿੱਟੇ ਮੋਤੀਏ ਦੇ ਅਪ੍ਰੇਸ਼ਨ, ...
ਅਦਾਲਤ ਵਿਚ ਚੱਲ ਰਿਹਾ ਹੈ, ਜਿਸ ਕਿਸਾਨ ਨੂੰ ਤੰਗ ਪੇ੍ਰਸ਼ਾਨ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ | ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਨੇ ਸੁਰੇਸ਼ ਬਾਹੀਆ 'ਤੇ ਦਰਜ ਕੀਤਾ ਮਾਮਲਾ ਰੱਦ ਨਾ ਕੀਤਾ ਤਾਾ 13 ਅਗਸਤ ਨੂੰ ਥਾਣਾ ਰਾਮਪੁਰਾ ਦਾ ਘਿਰਾਓ ਕਰਕੇ ਰੋਸ ਧਰਨਾ ...
ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਨੇ ਸਥਾਨਕ ਆਦਰਸ਼ ਨਗਰ ਵਿਚੋਂ ਇਕ ਸਕਾਰਪੀਓ ਸਵਾਰ ਵਿਅਕਤੀ ਨੂੰ 10 ਪੇਟੀਆਂ ਸ਼ਰਾਬ ਸਮੇਤ ਗਿ੍ਫ਼ਤਾਰ ਕਰਿਆ ਹੈ, ਜਦੋਂਕਿ ਉਸ ਦੇ ਦੋ ਸਾਥੀ ਮੌਕੇ ਤੋਂ ਭੱਜਣ ਵਿਚ ਸਫਲ ਰਹੇ | ਪੁਲਿਸ ਨੇ ਤਿੰਨ ਵਿਅਕਤੀਆਂ ...
ਲਹਿਰਾ ਮੁਹੱਬਤ ,12 ਅਗਸਤ (ਸੁਖਪਾਲ ਸਿੰਘ ਸੁੱਖੀ)- ਹੁੰਮਸ ਤੇ ਗਰਮੀ ਦੇ ਵਧਣ ਨਾਲ ਜਿਥੇ ਬਿਜਲੀ ਦੀ ਮੰਗ ਨੇ 11000 ਹਜ਼ਾਰ ਮੈਗਾਵਾਟ ਤੋਂ ਅੰਕੜਾ ਪਾਰ ਕੀਤਾ, ਉਥੇ ਦੂਜੇ ਪਾਸੇ ਨਿੱਜੀ ਤਾਪ ਬਿਜਲੀ ਘਰਾਂ ਤੋਂ ਬਿਜਲੀ ਉਤਪਾਦਨ ਪਾਵਰਕਾਮ ਦੇ ਆਪਣੇ ਤਾਪ ਘਰਾਂ ਤੋਂ ਕਿਤੇ ਵੱਧ ਕੇ ਲਿਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਪਾਵਰਕਾਮ ਦੇ ਤਿੰਨ ਥਰਮਲਾਂ ਦੇ 14 ਵਿਚੋਂ 10 ਬੰਦ ਤੇ ਸਿਰਫ 4 ਯੂਨਿਟ 592 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ | ਇਸ ਤੋਂ ਇਲਾਵਾ ਪਾਵਰਕਾਮ ਦੇ ਪਣ ਬਿਜਲੀ ਘਰਾਂ ਦਾ ਉਤਪਾਦਨ 1053 ਮੈਗਾਵਾਟ ਹੈ | ਪਰ ਦੂਜੇ ਪਾਸੇ ਸਰਕਾਰੀ ਥਰਮਲਾਂ ਨੂੰ ਪਿੱਛੇ ਕਰਕੇ ਨਿੱਜੀ ਥਰਮਲਾਂ ਰਾਜਪੁਰਾ ਦੇ ਦੋ ਯੂਨਿਟਾਂ ਦਾ 1333 ਮੈਗਾਵਾਟ, ਤਲਵੰਡੀ ਸਾਬੋ ਦਾ 1850 ਮੈਗਾਵਾਟ ਤੇ ਗੋਇੰਦਵਾਲ ਦੇ ਇਕ ਯੂਨਿਟ ਦਾ 258 ਮੈਗਾਵਾਟ ਹੈ | ਅੱਜ ਦੇ ਕੁੱਲ ਉਤਪਾਦਨ 11000 ਮੈਗਾਵਾਟ 'ਚ 3420 ਮੈਗਾਵਾਟ ਸੂਬੇ ਵਿਚ ਨਿੱਜੀ ਥਰਮਲਾਂ ਦੀ ਪੈਦਾਵਾਰ 'ਚ ਹਿੱਸੇਦਾਰੀ ਰਹੀ ਹੈ | ਸਰਕਾਰੀ ਤਾਪ ਘਰਾਂ ਨੂੰ ਬੰਦ ਕਰਕੇ ਨਿੱਜੀ ਤਾਪ ਘਰਾਂ ਨੂੰ ਮੁਨਾਫ਼ਾ ਦੇਣ ਦਾ ਮੁਲਾਜ਼ਮ ਜਥੇਬੰਦੀਆਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬੰਦ ਪਏ ਸਰਕਾਰੀ ਬਿਜਲੀ ਘਰਾਂ ਦੀ ਮਸ਼ੀਨਰੀ ਦਿਨੋਂ-ਦਿਨ ਖ਼ਤਮ ਹੋ ਰਹੀ ਹੈ |
ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਮਾਲਵਾ ਖੇਤਰ ਵਿਚ ਦਿਨ ਪ੍ਰਤੀ ਦਿਨ ਵੱਧ ਰਹੀਆਂ ਗੁੱਤਾਂ ਕੱਟਣ ਦੀਆਂ ਘਟਨਾਵਾਂ ਦੇ ਮਾਮਲਿਆਂ ਦਾ ਤਿੱਖਾ ਨੋਟਿਸ ਲੈ ਕੇ ਜ਼ਿਲ੍ਹਾ ਪੁਲਿਸ ਦੇ ਉਚ ਅਧਿਕਾਰੀਆਂ ਨੂੰ ਇਨ੍ਹਾਂ ਘਟਨਾਵਾਂ ਦੀ ਅਸਲ ਸਚਾਈ ਤੇ ਤੱਥਾਂ ਨੂੰ ਸਭ ...
ਸੀਂਗੋ ਮੰਡੀ, 12 ਅਗਸਤ (ਲੱਕਵਿੰਦਰ ਸ਼ਰਮਾ)- ਪਿੰਡ ਦਾਦੂ ਸਾਹਿਬ ਦੇ ਗੁਰਦੁਆਰਾ ਦਸਮੇਸ਼ਸਰ ਸਾਹਿਬ ਦੇ ਨਵੇਂ ਦਰਬਾਰ ਸਾਹਿਬ ਵਿਖੇ ਸੱਚਖੰਡ ਵਾਸੀ ਸ੍ਰੀਮਾਨ ਮਹੰਤ ਬਾਬਾ ਗੁਰਦੇਵ ਸਿੰਘ ਦੀ 20ਵੀਂ ਬਰਸੀ ਦੀ ਆਰੰਭਤਾ ਤਖ਼ਤ ਸਾਹਿਬ ਤੋਂ ਆਏ ਪੰਜ ਪਿਆਰਿਆਂ ਤੇ ਸੰਤ ...
ਰਾਮਾਂ ਮੰਡੀ, 12 ਅਗਸਤ (ਅਮਰਜੀਤ ਸਿੰਘ ਲਹਿਰੀ)- ਪੁਲਿਸ ਸਾਂਝ ਕੇਂਦਰ ਰਾਮਾਂ ਵੱਲੋਂ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਸੀਨੀਅਰ ਪੁਲਿਸ ਕਪਤਾਨ ਬਠਿੰਡਾ ਨਵੀਨ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨੇੜਲੇ ਪਿੰਡ ਪੱਕਾ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੇ ਪਾਰਕ ਵਿਚ ...
ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਾਂਝ ਕੇਂਦਰ ਥਾਣਾ ਕੈਨਾਲ ਕਾਲੋਨੀ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸਬੰਧੀ ਸੈਮੀਨਾਰ ਅਮਰਪੁਰਾ ਬਸਤੀ ਬਠਿੰਡਾ ਵਿਖੇ ਕਰਵਾਇਆ ਗਿਆ | ਥਾਣਾ ਸਾਂਝ ਕੇਂਦਰ ਕੈਨਾਲ ਕਾਲੋਨੀ ਦੇ ਇੰਚਾਰਜ ਏ. ਐਸ. ਆਈ. ਅਸ਼ੋਕ ਕੁਮਾਰ ...
ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)- ਰਾਮਪੁਰਾ ਫੂਲ ਵਿਖੇ ਕਿਸਾਨ ਟੇਕ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ 'ਚ ਰਾਮਪੁਰਾ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਬਾਹੀਆ ਨੂੰ ਪੁਲਿਸ ਵੱਲੋਂ ਨਾਮਜ਼ਦ ਕੀਤੇ ...
ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)- ਪਿੰਡ ਸੁਖਲੱਧੀ ਵਿਖੇ ਪਿੰਡ ਦੇ ਸ਼ਹੀਦ ਊਧਮ ਸਿੰਘ ਸੋਸ਼ਲ ਵੈੱਲਫੇਅਰ ਕਲੱਬ ਵੱਲੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਜਿਕ ਜਾਗਰੂਕਤਾ ...
ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਚਿੱਟੀ ਮੱਖੀ ਦੀ ਮਾਰ ਹੇਠ ਆਏ ਮਾਨਸਾ ਜ਼ਿਲ੍ਹੇ ਦੇ ਦੌਰੇ ਦੌਰਾਨ ਕਿਸਾਨਾਂ ਦੇ ਹੱਕ ਵਿਚ ਕੋਈ ਵੀ ਠੋਸ ਐਲਾਨ ਨਾ ਕਰਨ 'ਤੇ ਆਮ ਆਦਮੀ ਪਾਰਟੀ ਨੇ ਦੁੱਖ ਜਤਾਇਆ ...
ਬਠਿੰਡਾ, 12 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਫ਼ੌਜ ਵੱਲੋਂ 'ਆਪਣੀ ਫ਼ੌਜ ਨੰੂ ਜਾਣੋ' ਸਿਰਲੇਖ ਹੇਠ ਬਠਿੰਡਾ ਮਿਲਟਰੀ ਸਟੇਡੀਅਮ ਵਿਖੇ ਹਥਿਆਰਾਂ ਤੇ ਹੋਰ ਉਪਕਰਨਾਂ ਦੀ ਪ੍ਰਦਰਸ਼ਨੀ ਲਗਾਈ ਗਈ | ਚੇਤਕ ਕੋਰ ਪ੍ਰਬੰਧਾਂ ਹੇਠ ਲੱਗੀ ਪ੍ਰਦਰਸ਼ਨੀ 'ਚ ਫ਼ੌਜ ਦੇ ...
ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਰਹੰਦ ਨਹਿਰ ਬਠਿੰਡਾ ਵਿਚ ਨਹਾਉਂਦੇ ਸਮੇਂ ਡੁੱਬੇ ਵਿਅਕਤੀ ਦੀ ਚੌਵੀ ਘੰਟੇ ਬੀਤਣ ਮਗਰੋਂ ਵੀ ਕੋਈ ਉੱਘ-ਸੁੱਘ ਨਹੀਂ ਲੱਗੀ | ਸਹਾਰਾ ਜਨ ਸੇਵਾ ਤੇ ਐਨ. ਡੀ. ਆਰ. ਐਫ਼. ਦੀਆਂ ਟੀਮਾਂ ਡੁੱਬੇ ਹੋਏ ਵਿਅਕਤੀ ਨੂੰ ਲੱਭਣ ਦੀਆਂ ...
ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ)- ਸਥਾਨਕ ਬੈਂਕ ਬਾਜ਼ਾਰ 'ਚ ਸਥਿਤ ਐਚ. ਡੀ. ਐਫ. ਸੀ. ਬੈਂਕ ਵਿਚ ਪੈਸੇ ਜਮ੍ਹਾਂ ਕਰਵਾਉਣ ਲਈ ਗਏ ਪਿੰਡ ਭਗਵਾਨਗੜ੍ਹ ਵਾਸੀ ਜਤਿੰਦਰ ਸਿੰਘ ਪੁੱਤਰ ਗੁਰਦਾਸ ਸਿੰਘ ਦੇ ਪਿੱਠੂ ਬੈਗ ਵਿਚੋਂ ਦੋ ਨਾਮਾਲੂਮ ਵਿਅਕਤੀਆਂ ਨੇ ਫ਼ਿਲਮੀ ਸਟਾਈਲ ...
ਮਹਿਰਾਜ, 12 ਅਗਸਤ (ਸੁਖਪਾਲ ਮਹਿਰਾਜ)- ਐਸ. ਐਮ. ਓ. ਨਥਾਣਾ ਅਸ਼ੋਕ ਮੌਾਗਾ ਦੀ ਅਗਵਾਈ ਹੇਠ ਸਿਹਤ ਵਿਭਾਗ ਨਥਾਣਾ ਦੀ ਟੀਮ ਵੱਲੋਂ ਬਰਸਾਤੀ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਜਾਣਕਾਰੀ ਦੇਣ ਲਈ ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ...
ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ, ਗੁਰਪ੍ਰੀਤ ਸਿੰਘ ਅਰੋੜਾ)- ਪਿੰਡ ਸੁਖਲੱਧੀ ਦੇ ਸ਼ਹੀਦ ਊਧਮ ਸਿੰਘ ਸੋਸ਼ਲ ਵੈੱਲਫੇਅਰ ਕਲੱਬ ਵੱਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਲੈਕਚਰ ਸਟੈਂਡ ਭੇਂਟ ਕੀਤਾ ਗਿਆ | ਇਸ ਭੇਂਟ ਲਈ ਸਕੂਲ ਦੀ ਪਿ੍ੰਸੀਪਲ ਮੈਡਮ ਪ੍ਰੀਤ ...
ਮਹਿਰਾਜ, 12 ਅਗਸਤ (ਸੁਖਪਾਲ ਮਹਿਰਾਜ)- ਕਾਇਆ ਕਲਪ ਮੁਹਿੰਮ ਤਹਿਤ ਸਿਵਲ ਹਸਪਤਾਲ ਮਹਿਰਾਜ ਵਿਖੇ ਜ਼ਿਲ੍ਹਾ ਨੋਡਲ ਅਫ਼ਸਰ ਡਾ: ਮਨਜੀਤ ਸਿੰਘ ਫ਼ਰੀਦਕੋਟ ਦੀ ਅਗਵਾਈ ਹੇਠ ਹਸਪਤਾਲ ਦੇ ਸਮੂਹ ਸਟਾਫ਼ ਤੇ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ | ਉਪਰੰਤ ਉਕਤ ਨੋਡਲ ਅਫ਼ਸਰ ਡਾ: ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX