ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 419 ਦੌੜਾਂ ਦਾ ਟੀਚਾ
. . .  1 day ago
ਐਂਟੀਗਾ, 25 ਅਗਸਤ - ਭਾਰਤ ਨੇ ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿਚ ਆਪਣੀ ਦੂਸਰੀ ਪਾਰੀ 7 ਵਿਕਟਾਂ ਦੇ ਨੁਕਸਾਨ 'ਤੇ 343 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ। ਇਸ ਤਰਾਂ ਵੈਸਟ ਇੰਡੀਜ਼ ਨੂੰ ਜਿੱਤ ਲਈ 419 ਦੌੜਾਂ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਲੌਰ 'ਚ ਪੂਰਿਆ 180 ਫੁੱਟ ਲੰਮਾ ਪਾੜ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) - ਜ਼ਿਲ੍ਹਾ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾ ਦੇ ਵਲੰਟੀਅਰਾਂ ਵੱਲੋਂ ਪਿੰਡ ਮੀਓਵਾਲ ਡੇਰਾ ਪੱਥਰਾਂ ਵਿਚ ਪਏ ਇੱਕ ਹੋਰ 180 ਫੁੱਟ ਲੰਮੇ ਪਾੜ ਨੂੰ ਪੂਰ ਲਿਆ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਦੀ ਅਗਵਾਈ ਹੇਠ...
ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  1 day ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  1 day ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  1 day ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  1 day ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  1 day ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  1 day ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  1 day ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  1 day ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  1 day ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  1 day ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  1 day ago
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  1 day ago
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  1 day ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  1 day ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਖੰਨਾ / ਸਮਰਾਲਾ

ਰਸੂਲੜਾ ਅਤੇ ਸੋਨੀ ਵੱਲੋਂ ਕਾਂਗਰਸ ਦੀ ਈਸੜੂ ਸ਼ਹੀਦੀ ਕਾਨਫ਼ਰੰਸ ਲਈ ਪਿੰਡ ਪਿੰਡ ਪ੍ਰਚਾਰ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)- 15 ਅਗਸਤ ਨੂੰ ਈਸੜੂ 'ਚ ਹੋਣ ਵਾਲੀ ਕਾਂਗਰਸੀ ਸ਼ਹੀਦੀ ਕਾਨਫ਼ਰੰਸ ਦੀਆਂ ਤਿਆਰੀਆਂ ਲਈ ਬਲਾਕ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ ਅਤੇ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਸਤਨਾਮ ਸਿੰਘ ਸੋਨੀ ਰੋਹਣੋ ਪਿੰਡ-ਪਿੰਡ ਜਾ ਕੇ ਲੋਕਾਂ ...

ਪੂਰੀ ਖ਼ਬਰ »

ਚਾਰ ਵਾਹਨਾਂ ਦੀ ਟੱਕਰ 'ਚ ਫ਼ੈਕਟਰੀ ਵੈਨ ਪਲਟੀ, ਤਿੰਨ ਜ਼ਖ਼ਮੀ

ਬੀਜਾ, 12 ਅਗਸਤ (ਰਣਧੀਰ ਸਿੰਘ ਧੀਰਾ)- ਅੱਜ ਸਵੇਰੇ ਮਹਾਵੀਰ ਮੰਦਿਰ ਕੋਟ ਸੇਖੋਂ ਸਾਹਮਣੇ ਪੁਲ਼ ਜੀ. ਟੀ. ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਤਿੰਨ ਵਾਹਨ ਨੁਕਸਾਨੇ ਗਏ ਅਤੇ ਇਕ ਫ਼ੈਕਟਰੀ ਵੈਨ ਪਲਟ ਗਈ ਜਿਸ ਕਾਰਨ ਤਿੰਨ ਵਿਅਕਤੀਆਂ ਦੇ ਮਾਮੂਲੀ ਸੱਟਾਂ ਵੱਜੀਆਂ | ਪ੍ਰਾਪਤ ਜਾਣਕਾਰੀ ਜੀ.ਟੀ. ਰੋਡ ਕੋਟ ਸੇਖੋਂ ਵਿਖੇ ਇਕ ਟਰੱਕ ਲੁਧਿਆਣਾ ਵੱਲ ਜਾ ਰਿਹਾ ਸੀ ਤਾਂ ਇਸੇ ਸਾਈਡ ਤੋਂ ਆ ਰਿਹਾ ਟਰੱਕ ਉਕਤ ਟਰੱਕ 'ਚ ਜਾ ਵੱਜਾ | ਇਸੇ ਸਾਈਡ ਤੋਂ ਆ ਰਹੀ ਸਵਿਫ਼ਟ ਕਾਰ ਇਸ 'ਚ ਵੱਜੀ, ਜੋ ਬੁਰੀ ਤਰ੍ਹਾਂ ਨੁਕਸਾਨੀ ਗਈ | ਪੁਲਿਸ ਚੌਕ ਕੋਟ ਦੇ ਇੰਚਾਰਜ ਬਲਵੀਰ ਸਿੰਘ ਅਜੇ ਉਕਤ ਵਾਹਨਾਂ ਨੂੰ ਪਾਸੇ ਹੀ ਕਰਾ ਰਹੇ ਸਨ ਤਾਂ ਇਸੇ ਸਾਈਡ ਤੋਂ ਆ ਰਹੀ ਫ਼ੈਕਟਰੀ ਵੈਨ ਇਨ੍ਹਾਂ ਵਾਹਨਾਂ ਨਾਲ ਲੱਗਣ ਕਾਰਨ ਦੂਸਰੀ ਸਾਈਡ ਜਾ ਕੇ ਪਲਟ ਗਈ | ਜਿਸ 'ਚ ਸਵਾਰ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ | ਮੌਕੇ 'ਤੇ ਹਾਜ਼ਰ ਪੁਲਿਸ ਨੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾ ਦਿੱਤਾ |


ਖ਼ਬਰ ਸ਼ੇਅਰ ਕਰੋ

ਸਰਕਾਰ ਬਿਜਲੀ ਬੋਰਡ 'ਚੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਦੀਆਂ ਮੰਗਾਂ ਮੰਨੇ

ਖੰਨਾ, 12 ਅਗਸਤ (ਜੋਗਿੰਦਰ ਸਿੰਘ ਓਬਰਾਏ)- ਅੱਜ ਇੱਥੇ ਬਿਜਲੀ ਬੋਰਡ ਨਾਲ ਸਬੰਧਿਤ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ ਨੇਤਰ ਸਿੰਘ ਫੈਜਗੜ੍ਹੀਆਂ ਦੀ ਪ੍ਰਧਾਨਗੀ ਹੇਠਾਂ ਹੋਈ | ਜਿਸ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਆਗੂਆਂ ਗੁਰਸੇਵਕ ਸਿੰਘ ਮੋਹੀ, ਇੰਦਰਜੀਤ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਨੇ ਇਕ ਹੋਰ ਦੀ ਜਾਨ ਲਈ ਸਰਹਿੰਦ ਨਹਿਰ ਕਿਨਾਰੇ ਮੋਟਰਸਾਈਕਲ ਸਵਾਰ ਦੀ ਮੌਤ

ਮਾਛੀਵਾੜਾ ਸਾਹਿਬ, 12 ਅਗਸਤ (ਸੁਖਵੰਤ ਸਿੰਘ ਗਿੱਲ)- ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂ ਲੋਕਾਂ ਲਈ ਜਾਨ ਦਾ ਖੌਅ ਬਣੇ ਹੋਏ ਹਨ ਅਤੇ ਅੱਜ ਫਿਰ ਇਕ ਵਿਅਕਤੀ ਅਵਤਾਰ ਸਿੰਘ (45) ਵਾਸੀ ਮੁਸ਼ਕਾਬਾਦ ਆਵਾਰਾ ਪਸ਼ੂ ਦੀ ਲਪੇਟ ਵਿਚ ਆ ਕੇ ਆਪਣੀ ਜਾਨ ਗਵਾ ਬੈਠਾ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਵਿਧਾਇਕ ਨੇ ਲਗਾਏ ਪੌਦੇ, ਸ਼ਰਾਰਤੀਆਂ ਨੇ ਪੁੱਟੇ, ਸੀ. ਸੀ. ਟੀ. ਵੀ. 'ਚ ਹੋਏ ਕੈਦ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)- ਇਕ ਦਿਨ ਪਹਿਲਾਂ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਅਤੇ ਨਗਰ ਕੌਾਸਲ ਦੇ ਪ੍ਰਧਾਨ ਵਿਕਾਸ ਮਹਿਤਾ ਨੇ ਸਾਂਝੇ ਤੌਰ 'ਤੇ ਇੱਥੋਂ ਦੇ ਖਟੀਕਾਂ ਚੌਕ ਨੇੜੇ ਪੌਦੇ ਲਗਾਏ ਸਨ | ਪਰ ਰਾਤੋਂ ਰਾਤ ਕਿਸੇ ਸ਼ਰਾਰਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਦੀ ਸੀ. ਆਈ. ਏ. ਸਟਾਫ਼ ਪੁਲਿਸ ਨੇ ਇਕ ਵਿਅਕਤੀ ਨੂੰ 2940 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਜਰਨੈਲ ਸਿੰਘ ਪੁਲਿਸ ਪਾਰਟੀ ਸਮੇਤ ਰਹੌਣ ਰੋਡ 'ਤੇ ਗਸ਼ਤ ਕਰ ਰਹੇ ਸਨ | ਉਨ੍ਹਾਂ ਸ਼ੱਕ ਪੈਣ 'ਤੇ ਇੱਕ ...

ਪੂਰੀ ਖ਼ਬਰ »

ਗ਼ਲਤ ਪਾਰਕ ਕੀਤੇ ਵਾਹਨਾਂ ਦੇ ਕੱਟੇ ਚਲਾਨ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਅੱਜ ਖੰਨਾ ਦੀ ਟ੍ਰੈਫ਼ਿਕ ਪੁਲਿਸ ਵੱਲੋਂ 15 ਅਗਸਤ ਆਜ਼ਾਦੀ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ ਕਾਰਨਾਂ ਕਰਕੇ ਜੀ. ਟੀ. ਰੋਡ 'ਤੇ ਖੜੇ ਗ਼ਲਤ ਵਾਹਨਾਂ ਦੇ ਚਲਾਨ ਕੱਟੇ ਗਏ | ਡੀ. ਐੱਸ. ਪੀ. ਐੱਚ ਵਿਕਾਸ ਸਭਰਵਾਲ ਅਤੇ ...

ਪੂਰੀ ਖ਼ਬਰ »

ਰਾਏਪੁਰ ਵੱਲੋਂ ਈਸੜੂ ਕਾਨਫ਼ਰੰਸ ਸਬੰਧੀ ਮੀਟਿੰਗ

ਬੀਜਾ, 12 ਅਗਸਤ (ਰਣਧੀਰ ਸਿੰਘ ਧੀਰਾ)- ਸ਼ੋ੍ਰਮਣੀ ਅਕਾਲੀ ਦਲ ਹਲਕਾ ਖੰਨਾ ਦੇ ਕੋਆਰਡੀਨੇਟਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਰਾਏਪੁਰ ਨੇ ਕਿਹਾ ਕਿ 15 ਅਗਸਤ ਨੰੂ ਪਿੰਡ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਦੀ ਯਾਦ 'ਚ ਅਕਾਲੀ ਦਲ ਵੱਲੋਂ ਕਰਵਾਈ ਜਾ ਰਹੀ ਜਬਰ ...

ਪੂਰੀ ਖ਼ਬਰ »

ਬਾਜੀਗਰ ਭਾਈਚਾਰੇ ਵੱਲੋਂ ਨਗਰ ਕੌ ਾਸਲ ਦੇ ਪ੍ਰਧਾਨ ਦਾ ਸਨਮਾਨ

ਅਹਿਮਦਗੜ੍ਹ, 12 ਅਗਸਤ (ਪੁਰੀ) -ਨਗਰ ਕੌਾਸਲ ਅਹਿਮਦਗੜ੍ਹ ਦੇ ਨਵੇਂ ਚੁਣੇ ਗਏ ਪ੍ਰਧਾਨ ਸ੍ਰੀ ਸਿਰਾਜ ਮੁਹੰਮਦ ਦਾ ਅੱਜ ਸਥਾਨਕ ਬਾਜੀਗਰ ਭਾਈਚਾਰੇ ਵੱਲੋਂ ਸਨਮਾਨ ਕੀਤਾ ਗਿਆ | ਬਾਜੀਗਰ ਬਸਤੀ ਪੰਜਾਬ ਪ੍ਰਦੇਸ਼ ਕਾਂਗਰਸ ਬਾਜੀਗਰ ਸੈੱਲ ਦੇ ਪ੍ਰਧਾਨ ਸ੍ਰੀ ਜੱਗੀ ਰਾਮ ...

ਪੂਰੀ ਖ਼ਬਰ »

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਸਮਾਗਮ 'ਚ ਹਜ਼ਾਰਾਂ ਲੋਕ ਸ਼ਿਰਕਤ ਕਰਨਗੇ-ਵਿਧਾਇਕ ਗੁਰਕੀਰਤ

ਖੰਨਾ/ਈਸੜੂ, 12 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਸਿੰਘ)- ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ 15 ਅਗਸਤ ਨੂੰ ਪਿੰਡ ਈਸੜੂ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ 'ਚ ਸਿਹਤ ...

ਪੂਰੀ ਖ਼ਬਰ »

ਸਹੀ ਗਾਈਡੈਂਸ ਨਾਲ ਗੈਪ ਦੇ ਬਾਵਜੂਦ ਵੀ ਵੀਜ਼ਾ ਸੰਭਵ-ਮਾਣਕੀ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)- ਵਿਦੇਸ਼ੀ ਧਰਤੀ 'ਤੇ ਉਚੇਰੀ ਪੜ੍ਹਾਈ ਦਾ ਸੁਪਨਾ ਸਾਕਾਰ ਕਰਨ 'ਚ ਸੈਂਕੜੇ ਹੀ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਵਾਲੀ ਸੰਸਥਾ ਮਾਈਾਡ ਮੇਕਰ ਦੇ ਇਕ ਹੋਰ ਵਿਦਿਆਰਥੀ ਨੇ ਕੈਨੇਡਾ ਦੇ ਸਤੰਬਰ ਸੈਸ਼ਨ 2017 ਲਈ ਆਪਣਾ ...

ਪੂਰੀ ਖ਼ਬਰ »

ਪਲੈਨਿਟ ਈ ਸਕੂਲ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)- ਸੀਨੀਅਰ ਸੈਕੰਡਰੀ ਪਲੈਨਿਟ-ਈ-ਸਕੂਲ ਖੰਨਾ ਵੱਲੋਂ ਲੁਧਿਆਣਾ ਸਹੋਦਿਆ ਕੰਪਲੈਕਸ (ਈਸਟ) ਤਹਿਤ ਅੰਡਰ 19 ਵਿਦਿਆਰਥੀਆਂ ਲਈ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ¢ ਜਿਸ 'ਚ ਲਗਪਗ 23 ਸਕੂਲਾਂ ਨੇ ਭਾਗ ਲਿਆ ¢ ਪਹਿਲਾ ਮੈਚ ...

ਪੂਰੀ ਖ਼ਬਰ »

ਮਲੌਦ ਦੇ ਬਹੁਤੇ ਸਥਾਨਾਂ ਦੀ ਮਾਲਕੀ ਸਰਦਾਰ ਮਲੌਦ ਦੇ ਨਾਂਅ ਦਰਜ-ਤਾਰੀ ਗੋਸਲ

ਮਲੌਦ, 12 ਅਗਸਤ (ਦਿਲਬਾਗ ਸਿੰਘ ਚਾਪੜਾ)-ਸਰਦਾਰ ਅਮਰਦਲਜੀਤ ਸਿੰਘ ਫੂਲਕਾ ਦੇ ਮੁਖਤਿਆਰੇ ਆਮ ਅਵਤਾਰ ਸਿੰਘ ਤਾਰੀ ਗੋਸਲ ਨੇ ਪੱਤਰਕਾਰ ਨੂੰ ਲਿਖਤੀ ਦਸਤਾਵੇਜ਼ ਵਿਖਾਉਂਦਿਆਂ ਦੱਸਿਆ ਕਿ ਮਲੌਦ ਸ਼ਹਿਰ ਦੇ ਸਰਕਾਰੀ ਹਸਪਤਾਲ, ਪੁਲਿਸ ਥਾਣਾ, ਵਾਲਮੀਕਿ ਧਰਮਸ਼ਾਲਾ, ...

ਪੂਰੀ ਖ਼ਬਰ »

ਬਲਾਕ ਪ੍ਰਧਾਨਾਂ ਦੀ ਚੋਣ ਸਬੰਧੀ ਕੁਹਾੜਾ 'ਚ ਕਾਾਗਰਸ ਦੀ ਮੀਟਿੰਗ

ਕੁਹਾੜਾ, 12 ਅਗਸਤ (ਤੇਲੂ ਰਾਮ ਕੁਹਾੜਾ)- ਕਾਂਗਰਸ ਪਾਰਟੀ ਵੱਲੋਂ ਆਪਣੇ ਬਲਾਕ ਪ੍ਰਧਾਨਾਂ ਦੀ ਚੋਣ ਨੂੰ ਲੈ ਕੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਰਕਰਾਂ ਅਤੇ ਆਗੂਆਂ ਦੀ ਇਕ ਮੀਟਿੰਗ ਕੁਹਾੜਾ ਵਿਖੇ ਹੋਈ ਜਿਸ 'ਚ ਜ਼ਿਲ੍ਹਾ ਪਧਾਨ ਗੁਰਦੇਵ ਸਿੰਘ ਲਾਪਰਾਂ, ਬੀਬੀ ...

ਪੂਰੀ ਖ਼ਬਰ »

ਗੋਪਾਲ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਈਸੜੂ, 12 ਅਗਸਤ (ਬਲਵਿੰਦਰ ਸਿੰਘ)-ਗੋਪਾਲ ਪਬਲਿਕ ਸੀ. ਸੈਕ. ਸਕੂਲ ਈਸੜੂ ਵਿਖੇ ਤੀਆਂ ਦਾ ਤਿਉਹਾਰ ਪਿ੍ੰਸੀਪਲ ਸੁਮਨ ਜੌਲੀ ਦੀ ਅਗਵਾਈ ਹੇਠ ਮਨਾਇਆ ਗਿਆ | ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਲੋਕ ਨਾਚ ਗਿੱਧਾ, ਭੰਗੜਾ, ਸੰਮੀ ਲੋਕ ਗੀਤ ਆਦਿ ਪੇਸ਼ ਕੀਤੇ ਗਏ | ਇਸ ...

ਪੂਰੀ ਖ਼ਬਰ »

ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ ਸਾਂਝੀਵਾਲਤਾ ਦਾ ਪੈਗ਼ਾਮ ਦੇਵੇਗਾ-ਜਥੇ ਖੱਟੜਾ

ਬੀਜਾ, 12 ਅਗਸਤ (ਰਣਧੀਰ ਸਿੰਘ ਧੀਰਾ)- ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਸ਼ੁਰੂ ਹੋ ਗਿਆ¢ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਨੇ ਅਰੰਭਤਾ ਦੀ ਅਰਦਾਸ ਕੀਤੀ ¢ ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਦੀਆਂ ਮੀਟਿੰਗਾਂ

ਮਲੌਦ, 12 ਅਗਸਤ (ਸਹਾਰਨ ਮਾਜਰਾ)-ਹਲਕਾ ਪਾਇਲ ਦੇ ਸੀਨੀਅਰ ਯੂਥ ਕਾਂਗਰਸੀ ਆਗੂ ਪਰਵਿੰਦਰ ਸਿੰਘ ਪਿੰਦਰੀ ਸਹਾਰਨ ਮਾਜਰਾ ਅਤੇ ਚੇਅਰਮੈਨ ਪ੍ਰੋ: ਗੁਰਮੁਖ ਸਿੰਘ ਗੋਮੀ ਸਿਆੜ ਦੀ ਅਗਵਾਈ ਹੇਠ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਪਹੰੁਚਾਉਣ ਲਈ ਸਰਕਲ ਮਲੌਦ ਦੇ ਪਿੰਡਾਂ 'ਚ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵੱਲੋਂ ਈਸੜੂ ਕਾਨਫ਼ਰੰਸ ਸਬੰਧੀ ਮੀਟਿੰਗ

ਪਾਇਲ, 12 ਅਗਸਤ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)- ਹਲਕਾ ਪਾਇਲ ਤੋਂ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਈਸੜੂ ਕਾਨਫ਼ਰੰਸ ਸਬੰਧੀ ਹਲਕੇ ਦੇ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਪਿੰਡ ਘੁਡਾਣੀ ਖ਼ੁਰਦ 'ਚ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਮਾਲਵਾ ਕਾਲਜ ਬੌਾਦਲੀ 'ਚ ਸੱਭਿਆਚਾਰਕ ਸਮਾਗਮ

ਸਮਰਾਲਾ, 12 ਅਗਸਤ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਮਾਲਵਾ ਕਾਲਜ ਬੌਾਦਲੀ 'ਚ ਪੰਜਾਬ ਨਾਟਕ ਸੰਗੀਤ ਅਕਾਦਮੀ ਵੱਲੋਂ ਕਾਲਜ 'ਚ ਤਿੰਨ ਰੋਜ਼ਾ ਨਾਟਕ ਮੇਲਾ ਕਰਵਾਇਆ ਗਿਆ | ਨਾਟਕ ਮੇਲੇ 'ਚ ਪਹਿਲੇ ਦਿਨ ਕੇਵਲ ਧਾਲੀਵਾਲ ਦਾ ਨਾਟਕ 'ਕਿਸ ਠੱਗ ਨੇ ਮੇਰਾ ਸ਼ਹਿਰ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਨੇ ਕੀਤਾ ਟੂਰਨਾਮੈਂਟ ਦਾ ਉਦਘਾਟਨ

ਈਸੜੂ, 12 ਅਗਸਤ (ਬਲਵਿੰਦਰ ਸਿੰਘ)- ਸ਼ਹੀਦ ਕਰਨੈਲ ਸਿੰਘ ਸਪੋਰਟਸ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਿਹਾ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ | ਜਿਸ ਦਾ ਉਦਘਾਟਨ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵੱਲੋਂ ਕੀਤਾ ਗਿਆ | ਇਸ ਮੌਕੇ ਵਿਧਾਇਕ ਕੋਟਲੀ ਨੇ ...

ਪੂਰੀ ਖ਼ਬਰ »

ਮਲੌਦ 'ਚ ਯੂਥ ਵਿੰਗ ਦੀ ਇਕੱਤਰਤਾ

ਮਲੌਦ, 12 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਥਾਨਕ ਸ਼ਹਿਰ ਵਿਖੇ ਯੂਥ ਅਕਾਲੀ ਦਲ ਦੀ ਹੋਈ ਮੀਟਿੰਗ 'ਚ ਪ੍ਰਧਾਨ ਹਰਜਸਪ੍ਰੀਤ ਸਿੰਘ ਸੋਮਲ ਤੇ ਸਰਪੰਚ ਜਸਪ੍ਰੀਤ ਸਿੰਘ ਮਾਲੌਦੌਦ ਨੇ ਨੌਜਵਾਨਾਂ ਨੂੰ ਲਾਮਬੱਧ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ 'ਚ ਅਹਿਮ ਯੋਗਦਾਨ ...

ਪੂਰੀ ਖ਼ਬਰ »

10 ਕਿੱਲੋ ਭੁੱਕੀ ਸਮੇਤ ਟਰੱਕ ਡਰਾਈਵਰ ਕਾਬੂ

ਮਾਛੀਵਾੜਾ ਸਾਹਿਬ, 12 ਜੁਲਾਈ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ ਪੁਲਿਸ ਵੱਲੋਂ 10 ਕਿੱਲੋ ਭੁੱਕੀ ਸਮੇਤ ਟਰੱਕ ਡਰਾਈਵਰ ਪਰਮਿੰਦਰ ਸਿੰਘ ਵਾਸੀ ਉਧੋਵਾਲ ਕਲਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਔਰਤ ਦੇ ਸਿਰ ਦੇ ਵਾਲ ਕੱਟੇ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ) -ਅੱਜ ਰਾਤ 9 ਵਜੇ ਦੇ ਕਰੀਬ ਖੰਨਾ 'ਚ ਇਕ ਔਰਤ ਦੇ ਸਿਰ ਦੇ ਵਾਲਾਂ ਦੀ ਚੋਟੀ ਕੱਟੇ ਜਾਣ ਦੀ ਕਥਿਤ ਘਟਨਾ ਨੇ ਸਹਿਮ ਦਾ ਮਾਹੌਲ ਬਣਾ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਰਾਤ ਸਥਾਨਕ ਵਿਨੋਦ ਨਗਰ ਇਲਾਕੇ 'ਚ ਇਕ ਔਰਤ ਆਪਣੇ ਪਰਿਵਾਰ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਨੇ ਘੇਸਲ ਵੱਟੀ-ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 12 ਅਗਸਤ (ਨਵਰੂਪ ਸਿੰਘ ਧਾਲੀਵਾਲ, ਜਸਪ੍ਰੀਤ ਬੰਟੀ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਕਨਵੀਨਰ ਪੇ੍ਰਮ ਸਾਗਰ ਸ਼ਰਮਾ, ਮਹਿੰਦਰ ਸਿੰਘ ਫ਼ਿਰੋਜ਼ਪੁਰ, ਕੇਵਲ ਸਿੰਘ ਕਪੂਰਥਲਾ ਨੇ ਦੱਸਿਆ ਕਿ ਸਰਕਾਰ ਨੇ ਅਜੇ ਤੱਕ 01-01-2017 ਤੋਂ ਮਹਿੰਗਾਈ ਭੱਤੇ ਦੀ ...

ਪੂਰੀ ਖ਼ਬਰ »

ਈਸੜੂ ਦੀ ਸ਼ਹੀਦੀ ਕਾਨਫ਼ਰੰਸ ਲਈ ਵਿਸ਼ਾਲ ਕਾਫ਼ਲਾ ਹੋਵੇਗਾ ਰਵਾਨਾ-ਬੱਲੀ

ਸਮਰਾਲਾ, 12 ਅਗਸਤ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਬੀ.ਸੀ.ਵਿੰਗ ਹਲਕਾ ਸਮਰਾਲਾ ਦੇ ਸਮੁੱਚੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਮੀਟਿੰਗ ਹਲਕਾ ਸਮਰਾਲਾ ਦੇ ਪ੍ਰਧਾਨ ਪਰਵਿੰਦਰ ਸਿੰਘ ਬੱਲੀ ਦੀ ਅਗਵਾਈ 'ਚ ਹੋਈ | ਇਸ ਮੌਕੇ ਬੱਲੀ ਨੇ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਦੀ ਅਗਵਾਈ 'ਚ ਕਾਂਗਰਸ ਦੀ ਮੀਟਿੰਗ

ਸਮਰਾਲਾ, 12 ਅਗਸਤ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਵਿਧਾਨ ਸਭਾ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸ. ਅਮਰੀਕ ਸਿੰਘ ਢਿੱਲੋਂ ਦੀ ਅਗਵਾਈ 'ਚ ਸਮੁੱਚੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ 'ਚ ਨੌਜਵਾਨ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪੇਸ਼ਕਾਰੀ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਵੱਲੋਂ ਅੰਤਰਰਾਸ਼ਟਰੀ ਨੌਜਵਾਨ ਦਿਵਸ ਮੌਕੇ ਕੈਂਪਸ 'ਚ ਇਕ ਰੰਗਾਰੰਗ ਪ੍ਰੋਗਰਾਮ ਦਾ ਕਰਵਾਇਆ ਗਿਆ | ਇਸ ਦੌਰਾਨ ਨਵੇਂ ਆਏ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

25 ਤੋਂ ਸ਼ੁਰੂ ਹੋਣ ਵਾਲੇ ਗਣਪਤੀ ਮਹਾਂਉਤਸਵ ਲਈ ਮੂਰਤੀਆਂ ਬਣਨੀਆਂ ਸ਼ੁਰੂ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)- ਬਾਬਾ ਗਣਪਤੀ ਸੇਵਾ ਸੰਘ ਦੇ ਸੰਸਥਾਪਕ ਰਾਜ ਮੈਨਰੋ ਨੇ ਦੱਸਿਆ ਕਿ ਗਣਪਤੀ ਦਾ ਸਮਾਗਮ ਸਭ ਤੋਂ ਪਹਿਲਾਂ ਮਹਾਰਾਸ਼ਟਰ 'ਚ ਬਾਲ ਗੰਗਾਧਰ ਤਿਲਕ ਨੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਮਨਾਉਣਾ ਸ਼ੁਰੂ ਕੀਤਾ ਸੀ ਅੱਜ ਤੋ 21 ਸਾਲ ...

ਪੂਰੀ ਖ਼ਬਰ »

ਗੁਰਕੀਰਤ ਦੀ ਅਗਵਾਈ 'ਚ ਰੋਹਣੋ ਕਲਾਂ 'ਚ ਸਸਤੀ ਕਣਕ ਵੰਡਣ ਦਾ ਕੰਮ ਸ਼ੁਰੂ

ਖੰਨਾ/ਜੌੜੇਪੁਲ ਜਰਗ, 12 ਅਗਸਤ (ਹਰਜਿੰਦਰ ਸਿੰਘ ਲਾਲ/ਪਾਲਾ ਰਾਜੇਵਾਲੀਆ)- ਅੱਜ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ 'ਚ ਪਿੰਡ ਰੋਹਣੋ ਕਲਾਂ ਵਿਚ ਸਸਤੀ ਕਣਕ ਵੰਡਣ ਦਾ ਕੰਮ ਦੁਬਾਰਾ ਸ਼ੁਰੂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਉਚੇਚੇ ਤੌਰ 'ਤੇ ਸੀਨੀਅਰ ...

ਪੂਰੀ ਖ਼ਬਰ »

ਪਿੰਡ ਮਿੰਨੀ ਛਪਾਰ ਦੇ ਲੋਕ ਮੇਲਾ ਛਪਾਰ ਕਾਨਫ਼ਰੰਸ ਮੌਕੇ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਨਗੇ

ਅਹਿਮਦਗੜ੍ਹ, 12 ਅਗਸਤ (ਰਵਿੰਦਰ ਪੁਰੀ) -ਅਹਿਮਦਗੜ੍ਹ ਸ਼ਹਿਰ ਦੀ ਹਦੂਦ ਨਾਲ ਲਗਦੇ ਪਿੰਡ ਮਿੰਨੀ ਛਪਾਰ ਦੇ ਲੋਕ ਪਿਛਲੇ 25 ਸਾਲਾਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਭੋਗਦੇ ਆ ਰਹੇ ਸਨ, ਜਿਨਾਂ ਨੰੂ ਪਿਛਲੀ ਸਰਕਾਰ ਦੌਰਾਨ ਇਕ ਵੱਡੀ ਰਾਹਤ ...

ਪੂਰੀ ਖ਼ਬਰ »

ਈਸੜੂ ਦੀ ਸ਼ਹੀਦੀ ਕਾਨਫ਼ਰੰਸ 'ਚ ਯੂਥ ਵਿੰਗ ਨਿਭਾਵੇਗਾ ਅਹਿਮ ਰੋਲ-ਉਮੈਦਪੁਰ

ਸਮਰਾਲਾ 12 ਅਗਸਤ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਵਿਧਾਨ ਸਭਾ ਹਲਕਾ ਸਮਰਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਜਥੇਦਾਰ ਸੰਤਾ ਸਿੰਘ ਉਮੈਦਪੁਰ ਦੀ ਅਗਵਾਈ 'ਚ ਯੂਥ ਵਿੰਗ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਬੰਧੀ ਪ੍ਰੋਗਰਾਮ ਦੀ ਤਿਆਰੀਆਂ ਮੁਕੰਮਲ-ਪ੍ਰਦੀਪ ਸਿੰਘ ਬੈਂਸ

ਪਾਇਲ, 12 ਅਗਸਤ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)- ਸਬ-ਡਵੀਜ਼ਨ ਪੱਧਰ 'ਤੇ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਪੋ੍ਰਗਰਾਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਸੀਨੀਅਰ ਸੈਕੰਡਰੀ ਸਕੂਲ ਪਾਇਲ ਵਿਖੇ ਐਸ. ਡੀ. ਐਮ. ਪਰਮਜੀਤ ਸਿੰਘ ਦੇ ਹੁਕਮਾਂ ਤਹਿਤ ਤਹਿਸੀਲਦਾਰ ਸ੍ਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਕੁਹਾੜਾ, 12 ਅਗਸਤ (ਤੇਲੂ ਰਾਮ ਕੁਹਾੜਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਲੁਧਿਆਣਾ-2 ਦੀ ਮੀਟਿੰਗ ਬਲਾਕ ਪ੍ਰਧਾਨ ਰਣਧੀਰ ਸਿੰਘ ਧਨਾਨਸੂ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ 'ਚ ਵਿਸ਼ੇਸ ਤੌਰ 'ਤੇ ਸ. ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ ਪੰਜਾਬ, ਗੁਰਚਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX