ਤਾਜਾ ਖ਼ਬਰਾਂ


ਰੇਲਵੇ ਯਾਤਰਾ ਦੇ ਸਮੇਂ 'ਚ 10 ਮਿੰਟ ਤੋਂ 2 ਘੰਟਿਆ ਦੀ ਹੋਵੇਗੀ ਕਟੌਤੀ
. . .  16 minutes ago
ਨਵੀਂ ਦਿੱਲੀ, 20 ਅਕਤੂਬਰ- ਰੇਲਵੇ ਦੇ ਉਚ ਅਧਿਕਾਰੀਆਂ ਨੇ ਕਿਹਾ ਕਿ ਰੇਲਵੇ ਵੱਲੋਂ ਲੰਬੇ ਰੂਟ ਦੀਆਂ 700 ਰੇਲ ਗੱਡੀਆਂ ਦੀ ਗਤੀ ਵਧਾਈ ਜਾ ਰਹੀ ਹੈ। ਜਿਸ ਕਾਰਨ ਲੰਬੇ ਰੂਟਾਂ 'ਤੇ ਰੇਲ ਯਾਤਰਾ ਦੇ ਸਮੇਂ 'ਚ 10 ਮਿੰਟ ਤੋਂ 2 ਘੰਟੇ ਦੀ ਕਟੌਤੀ ਕੀਤੀ...
ਪਿਛਲੇ ਸਾਲ ਨਾਲੋਂ ਪ੍ਰਦੂਸ਼ਣ ਦਾ ਪੱਧਰ ਘਟਿਆ
. . .  49 minutes ago
ਚੰਡੀਗੜ੍ਹ, 20 ਅਕਤੂਬਰ- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਦੀਵਾਲੀ 'ਚ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ। ਇਸ ਵਾਰ 24 ਪ੍ਰਤੀਸ਼ਤ ਪ੍ਰਦੂਸ਼ਣ 'ਚ ਵਾਧਾ ਦਰਜ ਕੀਤਾ ਗਿਆ ਜਦਕਿ ਪਿਛਲੇ ਸਾਲ ਇਨ੍ਹੀਂ ਦਿਨੀਂ 70...
ਸ੍ਰੀਸੰਥ ਵੱਲੋਂ ਕਿਸੇ ਹੋਰ ਦੇਸ਼ ਲਈ ਖੇਡਣ ਦੇ ਸੰਕੇਤ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ- ਕ੍ਰਿਕਟ ਖੇਡਣ 'ਤੇ ਜੀਵਨ ਭਰ ਦੀ ਰੋਕ ਦਾ ਸਾਹਮਣਾ ਕਰ ਰਹੇ ਕ੍ਰਿਕਟਰ ਸ੍ਰੀਸੰਥ ਨੇ ਸੰਕੇਤ ਦਿੱਤਾ ਹੈ ਕਿ ਉਹ ਕਿਸੇ ਹੋਰ ਦੇਸ਼ ਲਈ ਖੇਡ ਸਕਦਾ ਹੈ। ਉਧਰ ਬੀਸੀਸੀਆਈ ਨੇ ਕਿਹਾ ਕਿ ਪੂਰੇ ਮੈਂਬਰਾਂ ਦੁਆਰਾ ਲਗਾਈ ਰੋਕ ਤੋਂ...
ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਜਾਵਾਂਗੇ - ਵਕੀਲ
. . .  about 1 hour ago
ਲਖਨਊ, 20 ਅਕਤੂਬਰ- ਅਰੂਸ਼ੀ ਹੱਤਿਆ ਕਾਂਡ 'ਚ ਕਤਲ ਹੋਏ ਹੇਮਰਾਜ ਦੇ ਪਰਿਵਾਰ ਦੇ ਵਕੀਲ ਨਰੇਸ਼ ਯਾਦਵ ਨੇ ਕਿਹਾ ਕਿ ਉਹ ਸੀ.ਬੀ.ਆਈ.ਵੱਲ ਦੇਖ ਰਹੇ ਹਨ ਤੇ ਜੇ ਸੀ.ਬੀ.ਆਈ.ਸੁਪਰੀਮ ਕੋਰਟ ਨਾ ਗਈ ਤਾਂ ਉਹ ਇਲਾਹਾਬਾਦ ਹਾਈ ਕੋਰਟ...
ਅੱਤਵਾਦੀਆਂ ਵੱਲੋਂ ਵਿਧਾਇਕ ਦੇ ਘਰ ਗ੍ਰਨੇਡ ਹਮਲਾ
. . .  about 2 hours ago
ਸ੍ਰੀਨਗਰ, 20 ਅਕਤੂਬਰ- ਜੰਮੂ-ਕਸ਼ਮੀਰ ਦੇ ਤਰਲ ਵਿਖੇ ਅੱਤਵਾਦੀਆਂ ਨੇ ਐਮ.ਐਲ.ਏ.ਮੁਸ਼ਤਾਕ ਅਹਿਮਦ ਦੇ ਘਰ ਗ੍ਰਨੇਡ ਹਮਲਾ ਕੀਤਾ। ਇਸ ਹਮਲੇ 'ਚ ਕਿਸੇ ਜਾਨੀ ਨੁਕਸਾਨ ਜਾਂ ਜ਼ਖ਼ਮੀ ਹੋਣ...
ਵੱਖਵਾਦੀਆਂ ਵੱਲੋਂ ਕਸ਼ਮੀਰ 'ਚ ਹੜਤਾਲ ਤੇ ਸਿਵਲ ਕਰਫ਼ਿਊ ਦਾ ਐਲਾਨ
. . .  about 2 hours ago
ਸ੍ਰੀਨਗਰ, 20 ਅਕਤੂਬਰ - ਘਾਟੀ 'ਚ ਗੁੱਤਾਂ ਕੱਟਣ ਦੀਆਂ ਘਟਨਾਵਾਂ ਵਿਰੁੱਧ ਵੱਖਵਾਦੀਆਂ ਨੇ ਕੱਲ੍ਹ ਕਸ਼ਮੀਰ 'ਚ ਹੜਤਾਲ ਤੇ ਸਿਵਲ ਕਰਫ਼ਿਊ ਦਾ ਐਲਾਨ ਕੀਤਾ ਹੈ। ਪਿਛਲੇ ਮਹੀਨੇ ਇੱਥੇ ਗੁੱਤਾਂ ਕੱਟਣ ਦੇ 100 ਤੋਂ ਵੱਧ ਮਾਮਲੇ...
ਕਰਜ਼ਾਈ ਕਿਸਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਨੇੜੇ ਕਰਜ਼ੇ ਕਾਰਨ ਪ੍ਰੇਸ਼ਾਨ ਕਿਸਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਗੁਰਸੇਵਕ ਸਿੰਘ 4 ਏਕੜ ਦਾ ਮਾਲਕ ਸੀ ਅਤੇ ਉਸ ਦੇ...
ਮੁੱਖ ਮੰਤਰੀ ਵੱਲੋਂ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸਹੂਲਤਾਂ ਦਾ ਐਲਾਨ
. . .  1 minute ago
ਚੰਡੀਗੜ੍ਹ, 20 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਕਈ ਸਹੂਲਤਾਂ ਦੇਣ ਦਾ ਐਲਾਨ ਕੀਤਾ। ਉਨ੍ਹਾਂ ਅਕਾਲੀ ਦਲ ਵੱਲੋਂ ਬੰਦ ਕੀਤੇ ਰੈੱਡ ਕਾਰਡ ਨੂੰ ਦੁਬਾਰਾ ਸ਼ੁਰੂ ਕਰਨ ਦਾ ਐਲਾਨ...
ਪਸ਼ੂ ਤਸਕਰਾਂ ਦੇ ਹਮਲੇ 'ਚ ਜ਼ਖਮੀ ਹੋਏ ਜਵਾਨ ਦੀ ਹੋਈ ਮੌਤ
. . .  about 4 hours ago
ਹੁਣ ਅਨਿਲ ਵਿਜ ਨੇ ਤਾਜਮਹੱਲ ਨੂੰ ਦੱਸਿਆ 'ਨਹਿਸ਼'
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਖੇਡ ਸੰਸਾਰ

ਪਹਿਲੇ ਦਿਨ ਭਾਰਤ ਨੇ ਬਣਾਈਆਂ 329 ਦੌੜਾਂ

ਕੈਂਡੀ, 12 ਅਗਸਤ (ਏਜੰਸੀ)- ਪਾਲਕੇਲੇ 'ਚ ਖੇਡੇ ਜਾ ਰਹੇ ਤੀਜੇ ਅਤੇ ਆਖ਼ਰੀ ਟੈਸਟ ਮੈਚ ਵਿਚ ਪਹਿਲੇ ਦਿਨ ਭਾਰਤ ਨੇ ਖੇਡ ਖ਼ਤਮ ਹੋਣ ਤੱਕ 6 ਵਿਕਟਾਂ ਦੇ ਨੁਕਸਾਨ ਨਾਲ 329 ਦੌੜਾਂ ਬਣਾਈਆਂ | ਦਿਨ ਦੀ ਖੇਡ ਖ਼ਤਮ ਹੋਣ ਤੱਕ ਰਿਧੀਮਾਨ ਸਾਹਾ (13*) ਅਤੇ ਹਾਰਦਿਕ ਪਾਂਡਿਆ (1*) ਕ੍ਰੀਜ਼ 'ਤੇ ...

ਪੂਰੀ ਖ਼ਬਰ »

ਵਿਸ਼ਵ ਪੁਲਿਸ ਖੇਡਾਂ-ਪੰਜਾਬ ਪੁਲਿਸ ਦੇ ਤੈਰਾਕ ਰਾਜਵੀਰ ਸਿੰਘ ਨੇ ਜਿੱਤੇ ਕੁੱਲ 8 ਤਗਮੇ

ਜਲੰਧਰ, 12 ਅਗਸਤ (ਜਤਿੰਦਰ ਸਾਬੀ)- ਅਮਰੀਕਾ ਵਿਖੇ ਕਰਵਾਈਆਂ ਜਾ ਰਹੀਆਂ ਵਿਸ਼ਵ ਪੁਲਿਸ ਖੇਡਾਂ 'ਚ ਪੰਜਾਬ ਪੁਲਿਸ ਦੇ ਤੈਰਾਕ ਰਾਜਵੀਰ ਸਿੰਘ ਨੇ 4 ਚਾਂਦੀ ਤੇ 4 ਕਾਂਸੀ ਦੇ ਤਗਮੇ ਜਿੱਤ ਕੇ ਭਾਰਤ ਅਤੇ ਪੰਜਾਬ ਪੁਲਿਸ ਨਾਂਅ ਰੌਸ਼ਨ ਕੀਤਾ ਹੈ | ਪੰਜਾਬ ਪੁਲਿਸ ਵਿਚ ਏ.ਐਸ.ਆਈ ਦੇ ...

ਪੂਰੀ ਖ਼ਬਰ »

ਬਿਕਰਮਜੀਤ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ

ਬਟਾਲਾ, 12 ਅਗਸਤ (ਕਾਹਲੋਂ)- ਵਿਸ਼ਵ ਪੁਲਿਸ ਖੇਡਾਂ 'ਚ ਨਜ਼ਦੀਕੀ ਪਿੰਡ ਬੋਹਜਾ ਦੇ ਬਿਕਰਮਜੀਤ ਸਿੰਘ ਬਿੱਕਾ ਨੇ ਲੰਬੀ ਛਾਲ ਦੇ ਮੁਕਾਬਲੇ 'ਚ ਸੋਨੇ ਦਾ ਤਗਮਾ ਜਿੱਤ ਕੇ ਭਾਰਤ ਦਾ ਨਾਂਅ ਰੌਸ਼ਨ ਕੀਤਾ ਹੈ | ਬਿਕਰਮਜੀਤ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਦੇ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਤੇ ਹਰਭਜਨ ਸਿੰਘ ਨੇ ਜਿੱਤੇ 2-2 ਤਗਮੇ

ਪਟਿਆਲਾ, 12 ਅਗਸਤ (ਚਹਿਲ)- ਪਟਿਆਲਾ ਨੇੜਲੇ ਪਿੰਡ ਰੋੜਗੜ੍ਹ ਦੇ ਜੰਮਪਲ ਅਤੇ ਪੰਜਾਬ ਪੁਲਿਸ ਦੇ ਜਵਾਨ ਬਲਜਿੰਦਰ ਸਿੰਘ ਨੇ ਵਿਸ਼ਵ ਪੁਲਿਸ ਖੇਡਾਂ ਦੇ ਥਰੋਅ ਮੁਕਾਬਲਿਆਂ 'ਚ ਦੋ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਹਰਭਜਨ ਸਿੰਘ ਨੇ ਕੁਸ਼ਤੀ 'ਚ ਦੋ ਤਗਮੇ ਜਿੱਤੇ ਹਨ | ਕੋਚ ਜਸਪਾਲ ਸਿੰਘ ਢਿੱਲੋਂ ਦੇ ਸ਼ਾਗਿਰਦ ਬਲਜਿੰਦਰ ਸਿੰਘ ਨੇ ਡਿਸਕਸ ਸੁੱਟਣ 'ਚ ਸੋਨ ਅਤੇ ਗੋਲਾ ਸੁੱਟਣ 'ਚ ਚਾਂਦੀ ਦਾ ਤਗਮਾ ਜਿੱਤ ਕੇ, ਦੋ ਵਾਰ ਵਿਸ਼ਵ ਮੰਚ 'ਤੇ ਤਿਰੰਗਾ ਲਹਿਰਾਇਆ | ਇਸੇ ਤਰ੍ਹਾਂ ਕੁਸ਼ਤੀ ਮੁਕਾਬਲਿਆਂ 'ਚ ਹਰਭਜਨ ਸਿੰਘ ਭਜੀ ਨੰਗਲ ਨੇ ਵੀ ਦੋ ਤਗਮੇ ਜਿੱਤਣ ਦਾ ਐਜਾਜ਼ ਹਾਸਿਲ ਕੀਤਾ | ਮੋਗਾ ਜ਼ਿਲੇ੍ਹ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਨੇੜਲੇ ਪਿੰਡ ਨੰਗਲ ਦੇ ਜੰਮਪਲ ਹਰਭਜਨ ਸਿੰਘ ਨੇ ਫ਼ਰੀ ਸਟਾਈਲ ਕੁਸ਼ਤੀ ਦੇ 75 ਕਿੱਲੋ ਭਾਰ ਵਰਗ 'ਚ ਸੋਨ ਅਤੇ ਗਰੀਕੋ ਰੋਮਨ ਕੁਸ਼ਤੀ ਦੇ ਇਸੇ ਭਾਰ ਵਰਗ 'ਚ ਚਾਂਦੀ ਦਾ ਤਗਮਾ ਜਿੱਤਿਆ |


ਖ਼ਬਰ ਸ਼ੇਅਰ ਕਰੋ

ਲਲਿਤ ਮੋਦੀ ਨੇ ਬੀ.ਸੀ.ਸੀ.ਆਈ. ਨੂੰ ਭੇਜਿਆ ਅਸਤੀਫ਼ਾ

ਨਵੀਂ ਦਿੱਲੀ, 12 ਅਗਸਤ (ਏਜੰਸੀ)- ਆਈ. ਪੀ. ਐਲ. ਦੇ ਸਾਬਕਾ ਚੇਅਰਮੈਨ ਅਤੇ ਕਮਿਸ਼ਨਰ ਲਲਿਤ ਮੋਦੀ ਨੇ ਅੱਜ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ | ਲੰਡਨ 'ਚ ਰਹਿ ਰਹੇ ਲਲਿਤ ਮੋਦੀ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਉਹ ਹੁਣ ਕ੍ਰਿਕਟ ਪ੍ਰਸ਼ਾਸਨ ਨੂੰ ਅਲਵਿਦਾ ਕਹਿ ਰਹੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੀਆਂ ਖਿਡਾਰਨਾਂ ਰਾਸ਼ਟਰੀ ਥਰੋਅ-ਬਾਲ ਮੁਕਾਬਲੇ ਲਈ ਰਵਾਨਾ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)- ਰਾਸ਼ਟਰੀ ਥਰੋਅ ਬਾਲ ਚੈਂਪੀਅਨਸ਼ਿਪ 'ਚ ਪੰਜਾਬ ਦੀ ਟੀਮ ਲਈ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੱਸੀਆਂ ਤੋਂ ਚੁਣੀਆਂ ਗਈਆਂ ਲੜਕੀਆਂ ਨੂੰ ਖੇਡਣ ਲਈ ਰਵਾਨਾ ਕੀਤਾ ਗਿਆ | ਜਿਨ੍ਹਾਂ ਵਿਚ ਜਸ਼ਨਦੀਪ ਕੌਰ ਤਲਵੰਡੀ ...

ਪੂਰੀ ਖ਼ਬਰ »

ਸੁਪਰ-7 ਕਬੱਡੀ ਲੀਗ-ਮੋਗਾ ਤੇ ਲੁਧਿਆਣਾ ਦੇ ਖਿਡਾਰੀਆਂ ਦੇ ਟਰਾਇਲ ਮੁਲਤਵੀ

ਬਠਿੰਡਾ, 12 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- 25 ਸਤੰਬਰ ਤੋਂ ਸ਼ੁਰੂ ਹੋਣ ਵਾਲੀ ਨੈਸ਼ਨਲ ਸਟਾਈਲ ਕਬੱਡੀ ਦੀ ਪਹਿਲੀ ਸੁਪਰ-7 ਕਬੱਡੀ ਲੀਗ ਲਈ ਮੋਗਾ ਅਤੇ ਲੁਧਿਆਣਾ ਦੇ ਖਿਡਾਰੀਆਂ ਦੇ ਟਰਾਇਲ ਫ਼ਰੀਦਕੋਟ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਹੋਣਗੇ | ਪੰਜਾਬ ਕਬੱਡੀ ...

ਪੂਰੀ ਖ਼ਬਰ »

ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ

ਜੈਵਲਿਨ ਥਰੋਅ ਦੇ ਫ਼ਾਈਨਲ 'ਚ ਦਵਿੰਦਰ ਸਿੰਘ 12ਵੇਂ ਸਥਾਨ 'ਤੇ ਕਾਬਜ਼

ਲੰਡਨ, 12 ਅਗਸਤ (ਏਜੰਸੀ)- ਲੰਡਨ ਵਿਖੇ ਚੱਲ ਰਹੀ ਆਈ.ਏ.ਏ.ਐਫ਼. ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਜੈਵਲਿਨ ਥਰੋਅ ਦੇ ਫ਼ਾਈਨਲ ਮੁਕਾਬਲੇ 'ਚ ਪਹੁੰਚਣ ਵਾਲੇ ਪਹਿਲੇ ਭਾਰਤੀ ਅਥਲੀਟ ਦਵਿੰਦਰ ਸਿੰਘ ਕੰਗ ਨੇ ਫ਼ਾਈਨਲ ਵਿਚ 12ਵਾਂ ਸਥਾਨ ਪ੍ਰਾਪਤ ਕੀਤਾ ਹੈ। ਸੈਮੀਫ਼ਾਈਨਲ ...

ਪੂਰੀ ਖ਼ਬਰ »

ਅਕਤੂਬਰ 'ਚ ਸ਼ੁਰੂ ਹੋਵੇਗੀ ਤੀਜੀ ਕਬੱਡੀ ਲੀਗ-ਫਤਹਿਜੰਗ ਬਾਜਵਾ

ਜਲੰਧਰ, 12 ਅਗਸਤ (ਜਤਿੰਦਰ ਸਾਬੀ)- ਪੰਜਾਬ ਦੀ ਹਰਮਨ ਪਿਆਰੀ ਖੇਡ ਕਬੱਡੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਅੰਦਰ ਤੀਜੀ ਸਰਕਲ ਸਟਾਈਲ ਕਬੱਡੀ ਲੀਗ 13 ਅਕਤੂਬਰ ਤੋਂ 14 ਨਵੰਬਰ ਤੱਕ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਸ਼ਵ ਕਬੱਡੀ ਫੈਡਰੇਸ਼ਨ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX