ਤਾਜਾ ਖ਼ਬਰਾਂ


ਦੀਨਾਨਗਰ, ਗੁਰਦਾਸਪੁਰ ਅਤੇ ਫ਼ਤਿਹਗੜ੍ਹ ਚੂੜੀਆਂ ਤੋਂ ਕਾਂਗਰਸੀ ਉਮੀਦਵਾਰ ਜੇਤੂ ਕਰਾਰ
. . .  10 minutes ago
ਗੁਰਦਾਸਪੁਰ, 24 ਫਰਵਰੀ (ਆਰਿਫ਼)-ਅੱਜ ਹੋਈਆਂ ਨਗਰ ਕੌਂਸਲ ਜ਼ਿਮਨੀ ਚੋਣਾਂ ਵਿਚ ਕਾਂਗਰਸ ਨੇ ਬਾਜੀ ਮਾਰਦੇ ਹੋਏ ਵੱਡੀ ਲੀਡ ਨਾਲ ਜਿੱਤਾਂ ਹਾਸਲ ਕੀਤੀਆਂ ਹਨ। ਦੀਨਾਨਗਰ ਤੋਂ ਕਾਂਗਰਸੀ ਉਮੀਦਵਾਰ ਆਸ਼ਾ ਰਾਣੀ 469 ਵੋਟਾਂ ਲੈ ਕੇ ਜੇਤੂ ਰਹੀ। ਜਦੋਂ ਕਿ ਬੀ...
ਲੁਧਿਆਣਾ : ਅਕਾਲੀ-ਕਾਂਗਰਸੀ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ
. . .  13 minutes ago
ਲੁਧਿਆਣਾ, 24 ਫਰਵਰੀ (ਪਰਮਿੰਦਰ ਅਹੂਜਾ)- ਇੱਥੋਂ ਦੇ ਭਾਈ ਰਣਧੀਰ ਸਿੰਘ ਨਗਰ ਵਿਖੇ ਅਕਾਲੀ ਤੇ ਕਾਂਗਰਸੀਆ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਝੜਪ 'ਚ 2 ਕਾਂਗਰਸੀ ਵਰਕਰ ਜ਼ਖ਼ਮੀ ਹੋਏ ਹਨ। ਇਸ ਮੌਕੇ ਅਕਾਲੀ ਉਮੀਦਵਾਰ ਦੇ ਪਤੀ ਭੁਪਿੰਦਰ
ਜਗਰਾਉਂ ਦੇ ਵਾਰਡ ਨੰ. 17 ਦੀ ਜ਼ਿਮਨੀ ਚੋਣ 'ਚ ਭਾਜਪਾ ਜੇਤੂ
. . .  40 minutes ago
ਜਗਰਾਉਂ, 24 ਫ਼ਰਵਰੀ (ਹਰਵਿੰਦਰ ਸਿੰਘ ਖ਼ਾਲਸਾ, ਸ.ਰ.)-ਜਗਰਾਉਂ ਦੇ ਵਾਰਡ ਨੰਬਰ 17 ਦੀ ਹੋਈ ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਦੇ ਉਮੀਦਵਾਰ ਅੰਕੁਸ਼ ਧੀਰ ਜੇਤੂ ਰਹੇ ਹਨ। ਉਨ੍ਹਾਂ ਕਾਂਗਰਸੀ ਉਮੀਦਵਾਰ ਮਾ: ਮਦਨ ਲਾਲ ਨੂੰ 402 ਵੋਟਾਂ ਦੇ ਫ਼ਰਕ...
ਪਾਤੜਾਂ ਵਾਰਡ ਨੰਬਰ 11 ਤੋ ਕਾਂਗਰਸੀ ਉਮੀਦਵਾਰ ਜੇਤੂ
. . .  45 minutes ago
ਪਾਤੜਾਂ 24 ਫਰਵਰੀ (ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਵਾਰਡ ਨੰਬਰ 11 ਦੀ ਜ਼ਿਮਨੀ ਚੋਣ 'ਚ ਕਾਂਗਰਸ ਦੇ ਉਮੀਦਵਾਰ ਵਿਵੇਕ ਸੌਗਲਾ ਸ਼ਾਰੂ 237 ਵੋਟਾਂ 'ਤੇ ਜੇਤੂ ਰਹੇ ਅਤੇ ਵਿਰੋਧੀ ਪਾਰਟੀ ਭਾਜਪਾ...
ਜਗਰਾਉਂ ਦੇ ਵਾਰਡ ਨੰ. 17 'ਚ 79 ਫੀਸਦੀ ਵੋਟਿੰਗ
. . .  49 minutes ago
ਜਗਰਾਉਂ, 24 ਫ਼ਰਵਰੀ (ਹਰਵਿੰਦਰ ਸਿੰਘ ਖ਼ਾਲਸਾ, ਸ.ਰ.) - ਜਗਰਾਉਂ ਦੇ ਵਾਰਡ ਨੰਬਰ 17 ਦੀ ਜ਼ਿਮਨੀ ਚੋਣ ਵਿਚ 79 ਫੀਸਦੀ ਵੋਟਿੰਗ ਹੋਈ ਹੈ ਅਤੇ ਵੋਟਾਂ ਦੀ ਗਿਣਤੀ...
ਆਜ਼ਾਦ ਉਮੀਦਵਾਰ ਦੇ ਬੇਟੇ ਨਾਲ ਮਾਰਕੁੱਟ, ਗੋਲੀ ਚੱਲਣ ਨਾਲ ਦਹਿਸ਼ਤ
. . .  57 minutes ago
ਲੁਧਿਆਣਾ, 24 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਖੇ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਵੱਲੋਂ ਵਾਰਡ ਨੰਬਰ 72 ਤੋਂ ਆਜ਼ਾਦ ਉਮੀਦਵਾਰ...
ਭੜਕੇ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ
. . .  about 1 hour ago
ਮੇਲੇ 'ਚ ਫਟਿਆ ਗੈਸ ਸਲੰਡਰ ਵਿਅਕਤੀ ਸਮੇਤ ਕਈ ਬੱਚੇ ਜ਼ਖਮੀ
. . .  about 1 hour ago
ਛਿਹਰਟਾ (ਅੰਮ੍ਰਿਤਸਰ) , 24 ਫਰਵਰੀ (ਵਡਾਲੀ) - ਗੁਰਦੁਆਰਾ ਸੰਤ ਬਾਬਾ ਦਰਸ਼ਨ ਸਿੰਘ ਜੀ ਕੁਲੀ ਵਾਲੇ ਦੇ ਜਨਮ ਅਸਥਾਨ ਪਿੰਡ ਕਾਲੇ ਵਿਖੇ ਅੱਜ ਸਾਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਸੀ ਕਿ ਗੁਰਦੁਆਰਾ ਸਾਹਿਬ ਦੇ ਬਾਹਰ ਗਲੀ ਵਿਚ ਇਕ ਗ਼ੁਬਾਰਿਆਂ ਨੂੰ ਫੁਲਾਉਣ ਵਾਲਾ...
ਭਿਆਨਕ ਹਾਦਸੇ 'ਚ 9 ਸਕੂਲੀ ਬੱਚਿਆਂ ਦੀ ਮੌਤ, 10 ਜ਼ਖਮੀ
. . .  about 1 hour ago
ਜਗਰਾਓਂ ਦੇ ਵਾਰਡ ਨੰਬਰ 17 'ਚ 65 ਫੀਸਦੀ ਤੇ ਪਾਇਲ ਦੇ ਵਾਰਡ ਨੰਬਰ 5 'ਚ 73.50 ਫੀਸਦੀ ਪੋਲਿੰਗ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਐਸ਼ਵਰਿਆ ਰਾਏ ਨੇ ਮੈਲਬੌਰਨ 'ਚ ਲਹਿਰਾਇਆ ਤਿਰੰਗਾ

ਮੈਲਬੌਰਨ, 12 ਅਗਸਤ (ਸਰਤਾਜ ਸਿੰਘ ਧੌਲ)- ਭਾਰਤ ਦੀ ਆਜ਼ਾਦੀ ਦੀ 70ਵੀਂ ਵਰੇ੍ਹਗੰਢ ਦੇ ਸਬੰਧ 'ਚ ਇਥੇ ਮੈਲਬੌਰਨ ਵਿਖੇ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਆਪਣੀ ਬੇਟੀ ਅਰਾਧਿਆ ਬੱਚਨ ਨਾਲ ਵਿਸ਼ੇਸ਼ ਤੌਰ 'ਤੇ ਪਹੁੰਚੀ ...

ਪੂਰੀ ਖ਼ਬਰ »

ਅਮਿਤਾਬ ਬੱਚਨ ਫ਼ਿਲਮ ਦੀ ਸ਼ੂਟਿੰਗ ਦੌਰਾਨ ਜ਼ਖ਼ਮੀ

ਨਵੀਂ ਦਿੱਲੀ, 12 ਅਗਸਤ (ਏਜੰਸੀ)-ਆਉਣ ਵਾਲੀ ਫ਼ਿਲਮ 'ਠੱਗਸ ਆਫ਼ ਹਿੰਦੋਸਤਾਨ' ਦੀ ਸ਼ੂਟਿੰਗ ਦੌਰਾਨ ਬਾਲੀਵੁੱਡ ਅਦਾਕਾਰ ਅਮਿਤਾਬ ਬੱਚਨ ਜ਼ਖਮੀ ਹੋ ਗਏ ਹਨ | ਸੈੱਟ 'ਤੇ ਸ਼ੂਟਿੰਗ ਦੌਰਾਨ ਜ਼ਖ਼ਮੀ ਹੋਣ ਮਗਰੋਂ ਦਰਦ ਦੇ ਬਾਵਜੂਦ ਅਮਿਤਾਬ ਨੇ ਪੂਰੀ ਟੀਮ ਨੂੰ ਇੰਤਜ਼ਾਰ ...

ਪੂਰੀ ਖ਼ਬਰ »

ਨਵੀਂ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ 'ਚ ਸਹਾਈ ਸਾਬਤ ਹੋ ਰਹੇ ਹਨ ਗੁਰਮਤਿ ਪ੍ਰਚਾਰ ਕੈਂਪ

ਵੀਨਸ (ਇਟਲੀ), 12 ਅਗਸਤ (ਹਰਦੀਪ ਸਿੰਘ ਕੰਗ)-ਵੱਖ-ਵੱਖ ਦੇਸ਼ਾਂ 'ਚ ਸਥਿਤ ਗੁਰਦੁਆਰਿਆਂ ਵਿਚ ਇਨ੍ਹੀਂ ਦਿਨੀਂ ਚੱਲ ਰਹੇ ਗੁਰਮਤਿ ਪ੍ਰਚਾਰ ਕੈਂਪਜ਼ ਦਾ ਨਵੀਂ ਪੀੜ੍ਹੀ ਤੇ ਪਰਸਪਰ ਸਕਾਰਾਤਮਿਕ ਪ੍ਰਭਾਵ ਪੈਂਦਾ ਦਿਖਾਈ ਦੇ ਰਿਹਾ ਹੈ, ਜਿਸ ਦੇ ਫਲਸਰੂਪ ਨਵੀਂ ਪੀੜ੍ਹੀ ਖਾਸ ...

ਪੂਰੀ ਖ਼ਬਰ »

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ 6 ਮਹੀਨੇ ਜੇਲ੍ਹ

ਸਿੰਗਾਪੁਰ, 12 ਅਗਸਤ (ਏਜੰਸੀ)- ਸਿੰਗਾਪੁਰ 'ਚ ਭਾਰਤੀ ਮੂਲ ਇਕ ਵਿਅਕਤੀ ਨੂੰ ਅਦਾਲਤ ਨੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ 'ਤੇ ਹਮਲਾ ਕਰਨ, ਧਮਕਾਉਣ ਅਤੇ ਮਨਾਹੀ ਵਾਲੇ ਖ਼ੇਤਰ 'ਚ ਸਿਗਰੋਟਨੋਸ਼ੀ ਕਰਨ ਦੇ ਦੋਸ਼ 'ਚ 6 ਮਹੀਨੇ, 4 ਹਫ਼ਤਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ...

ਪੂਰੀ ਖ਼ਬਰ »

ਅਦਾਕਾਰ ਫਰਦੀਨ ਖ਼ਾਨ ਦੇ ਘਰ ਪੁੱਤਰ ਦਾ ਜਨਮ

ਮੁੰਬਈ, 12 ਅਗਸਤ (ਏਜੰਸੀ)- ਬਾਲੀਵੁੱਡ ਅਦਾਕਾਰ ਫਰਦੀਨ ਖ਼ਾਨ ਦੇ ਪਤਨੀ ਨਤਾਸ਼ਾ ਦੇ ਪਰਿਵਾਰ 'ਚ ਨਵਾਂ ਮੈਂਬਰ ਜੁੜ ਗਿਆ ਹੈ | ਫਰਦੀਨ ਦੀ ਪਤਨੀ ਨਤਾਸ਼ਾ ਨੇ ਪੁੱਤਰ ਨੂੰ ਜਨਮ ਦਿੱਤਾ ਹੈ | ਉਨ੍ਹਾਂ ਨੇ ਆਪਣੇ ਪੁੱਤਰ ਦਾ ਨਾਂਅ ਅਜ਼ੇਰੀਅਸ ਫਰਦੀਨ ਖ਼ਾਨ ਰੱਖਿਆ ਹੈ | ਫਰਦੀਨ ...

ਪੂਰੀ ਖ਼ਬਰ »

ਯੂ. ਕੇ. ਵਿਚ ਹੋਰ ਸਿੱਖ ਸਕੂਲ ਸਥਾਪਿਤ ਕਰਨ ਲਈ ਭਾਈਚਾਰਾ ਯਤਨ ਤੇਜ਼ ਕਰੇ-ਤਰਲੋਚਨ ਸਿੰਘ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਵਿਚ ਹੋਰ ਸਿੱਖ ਸਕੂਲ ਸਥਾਪਿਤ ਕਰਨ ਲਈ ਸਿੱਖ ਭਾਈਚਾਰਾ ਯਤਨ ਤੇਜ਼ ਕਰੇ | ਇਹ ਵਿਚਾਰ ਸਿੱਖ ਫੈਡਰੇਸ਼ਨ ਯੂ. ਕੇ. ਅਤੇ ਸਿੱਖ ਯੂਥ ਗਰੁੱਪ ਵੱਲੋਂ ਗੁਰਦੁਆਰਾ ਗੁਰੂ ਨਾਨਕ ਵਿਲਨਹਾਲ ਵਿਖੇ ਲਗਾਏ ਗਏ ਸਿੱਖੀ ਕੈਂਪ ...

ਪੂਰੀ ਖ਼ਬਰ »

ਬੈਂਕ ਆਫ ਇੰਗਲੈਂਡ ਵੱਲੋਂ ਜਾਰੀ ਕੀਤੇ ਜਾਣ ਵਾਲੇ 10 ਅਤੇ 20 ਪੌਾਡ ਦੇ ਨਵੇਂ ਨੋਟਾਂ 'ਚ ਵੀ ਹੋਵੇਗੀ ਪਸ਼ੂਆਂ ਦੀ ਚਰਬੀ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੈਂਕ ਆਫ ਇੰਗਲੈਂਡ ਨੇ ਹਿੰਦੂ ਸੰਗਠਨਾਂ ਦੀ ਮੰਗ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਇਹ ਸਾਫ਼ ਕਰ ਦਿੱਤਾ ਹੈ ਕਿ ਪਾਲੀਮਰ ਨੋਟ, ਜਿਸ ਨੂੰ ਗਾਂ-ਮੱਝ ਦੀ ਚਰਬੀ ਨਾਲ ਬਣਾਇਆ ਗਿਆ ਹੈ, ਨੂੰ ਜਾਰੀ ਰੱਖਿਆ ਜਾਵੇਗਾ | ਗੰਭੀਰ ਵਿਚਾਰ ...

ਪੂਰੀ ਖ਼ਬਰ »

ਐਡੀਲੇਡ ਕਰੇਜ਼ ਫੁੱਟੀ ਟੀਮ ਭਾਰਤੀ ਖਿਡਾਰੀਆਂ ਨੂੰ ਵੀ ਕਰੇਗੀ ਸ਼ਾਮਿਲ

ਐਡੀਲੇਡ, 12 ਅਗਸਤ (ਗੁਰਮੀਤ ਸਿੰਘ ਵਾਲੀਆ)- ਆਸਟ੍ਰੇਲੀਆ ਦੀ ਹਰਮਨਪਿਆਰੀ ਖੇਡ ਫੁੱਟੀ ਦੀ ਨਾਮਵਾਰ ਟੀਮ ਐਡੀਲੇਡ ਕਰੇਜ਼ ਆਪਣੀ ਟੀਮ 'ਚ ਭਾਰਤੀ, ਪਾਕਿਸਤਾਨੀ, ਬੰਗਲਾਦੇਸ਼ੀ ਖਿਡਾਰੀਆਂ ਨੰੂ ਸ਼ਾਮਿਲ ਕਰਦੇ ਹੋਏ ਪਾਰਟਨਰਸ਼ਿਪ ਕੀਤੀ | ਫੁੱਟੀ ਦੀ ਖੇਡ ਦੇ ਕੋਚ ਜੈਰਿਡ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨਾਂ ਨੇ ਸਜਾਈਆਂ ਗੋਰਿਆਂ ਦੇ ਸਿਰਾਂ 'ਤੇ ਦਸਤਾਰਾਂ

ਟੋਰਾਂਟੋਂ, 12 ਅਗਸਤ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਨਿਰਪੱਖ ਮੀਡੀਆ ਦਸਤਾਰ ਟੀਮ ਵੱਲੋਂ ਕੈਨੇਡਾ ਦੇ ਸ਼ਹਿਰ ਨਿਆਗਰਾ ਫਾਲਜ਼ ਵਿਖੇ ਲੱਗੇ ਇੱਕ ਪੰਜਾਬੀ ਸੱਭਿਆਚਾਰਕ ਮੇਲੇ ਦੌਰਾਨ ਦੂਜਾ ਸਾਲਾਨਾ ਦਸਤਾਰ ਸਜਾਓ ਕੈਂਪ ਲਗਾਇਆ ਗਿਆ, ਜਿਸ ਵਿੱਚ ਅਮਰੀਕਾ, ਕੈਨੇਡਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਯਤਨ ਕਰ ਰਹੇ ਹਨ ਯੂ. ਕੇ. ਦੇ ਸਿੱਖ ਨੌਜਵਾਨ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਕਾਇਮ ਰੱਖਣ ਲਈ ਨੌਜਵਾਨਾਂ ਵੱਲੋਂ ਬਣਾਈ ਸਤਿਕਾਰ ਕਮੇਟੀ ਯੂ. ਕੇ. ਵੱਲੋਂ ਇੰਗਲੈਂਡ ਭਰ ਵਿਚ ਜਿੱਥੇ ਬੀਤੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

ਇੰਗਲੈਂਡ ਦੀਆਂ ਪੰਥਕ ਜਥੇਬੰਦੀਆਂ ਨਾਲ ਤਰਲੋਚਨ ਸਿੰਘ ਨੇ ਕੀਤੀ ਮੁਲਾਕਾਤ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੌਰੇ ਦੌਰਾਨ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਨੇ ਸਿੱਖ ਕੌਾਸਲ ਯੂ. ਕੇ. ਦੇ ਆਗੂਆ ਨਾਲ ਮੁਲਾਕਾਤ ਕੀਤੀ ਅਤੇ ਇਸ ਮੌਕੇ ਪੰਥਕ ਮਸਲਿਆਂ 'ਤੇ ...

ਪੂਰੀ ਖ਼ਬਰ »

ਢਾਡੀ ਬਲਬੀਰ ਸਿੰਘ ਪਾਰਸ ਨਵੇਂ ਗੀਤਾਂ 'ਦਲੇਰ ਪੁੱਤ' ਅਤੇ 'ਸਰਕਾਰੇ ਤੇਰੇ ਦਿਨ ਮਾੜੇ' ਨਾਲ ਚਰਚਾ 'ਚ

ਲੈਸਟਰ (ਇੰਗਲੈਂਡ), 12 ਅਗਸਤ (ਸੁਖਜਿੰਦਰ ਸਿੰਘ ਢੱਡੇ)- ਪ੍ਰਸਿੱਧ ਢਾਡੀ ਬਲਬੀਰ ਸਿੰਘ ਪਾਰਸ (ਢੱਡੇ) ਵੱਲੋਂ ਹਾਲ ਹੀ 'ਚ ਕੈਨੇਡਾ ਸਮੇਤ ਹੋਰਨਾਂ ਵੱਖ-ਵੱਖ ਦੇਸ਼ਾਂ 'ਚ ਪ੍ਰਚਾਰ ਅਤੇ ਆਪਣੀ ਢਾਡੀ ਕਲਾ ਰਾਹੀਂ ਵੱਖ-ਵੱਖ ਧਾਰਮਿਕ ਸਮਾਗਮਾਂ 'ਚ ਸ਼ਿਰਕਤ ਕਰਨ ਮਗਰੋਂ ਰਿਲੀਜ਼ ...

ਪੂਰੀ ਖ਼ਬਰ »

ਉੱਘੇ ਪੰਜਾਬੀ ਲੋਕ ਗਾਇਕ ਹਰਦੀਪ ਸਿੰਘ ਪੁੱਜੇ ਆਸਟ੍ਰੇਲੀਆ

ਮੈਲਬੌਰਨ, 12 ਅਗਸਤ (ਸਰਤਾਜ ਸਿੰਘ ਧੌਲ) -ਸ਼ਹਿਰ ਪਟਿਆਲੇ ਦੇ ਮੁੰਡੇ ਮੁੱਛ ਫੁੱਟ ਗੱਭਰੂ ਨੇ ਸੋਹਣੇ ਜਿਹੇ ਗੀਤਾਂ ਨਾਲ ਲੋਕ ਦਿਲਾਂ 'ਤੇ ਰਾਜ ਕਰਨ ਵਾਲੇ ਉੱਚੇ ਲੰਬੇ ਸੋਹਣੇ ਸਰਦਾਰ ਤੇ ਲੋਕ ਗਾਇਕਾਂ ਦੇ ਸਰਪੰਚ ਵਜੋਂ ਜਾਣੇ ਜਾਂਦੇ ਗਾਇਕ ਹਰਦੀਪ ਸਿੰਘ ਲੰਮੇ ਸਮੇਂ ਦੇ ਵਕਫ਼ੇ ਪਿੱਛੋਂ ਆਪਣੇ ਲਾਈਵ ਸ਼ੋਅ ਲਈ ਆਸਟ੍ਰੇਲੀਆ ਪਹੁੰਚੇ ਹਨ | ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਦੀਪ ਸਿੰਘ ਹੁਰਾਂ ਦੱਸਿਆ ਕਿ ਕਰੀਬ 35 ਸਾਲ ਦੇ ਸਮੇਂ ਤੋਂ ਉਹ ਪੰਜਾਬੀ ਗਾਇਕੀ ਨਾਲ ਜੁੜੇ ਹਨ ਤੇ ਉਨ੍ਹਾਂ ਦੀ ਦਿਲੀ ਤਮੰਨਾ ਹੈ ਕਿ ਘੱਟੋ-ਘੱਟ ਆਉਂਦੇ 20 ਸਾਲਾਂ ਤੱਕ ਵੀ ਉਹ ਏਸੇ ਤਰਾਂ ਗਾਇਕੀ ਦੇ ਖੇਤਰ 'ਚ’ ਆਪਣੀਆਂ ਸੇਵਾਵਾਂ ਦਿੰਦੇ ਰਹਿਣ | ਬੜੇ ਹੀ ਮਿੱਠਬੋਲੜੇ ਤੇ ਨਿੱਘੇ ਜਿਹੇ ਸੁਭਾਅ ਦੇ ਮਾਲਕ ਹਰਦੀਪ ਸਿੰਘ ਨੇ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਗਾਇਕਾਂ ਲਈ ਸੁਨੇਹਾ ਦਿੰਦਿਆਂ ਕਿਹਾ ਕਿ ਬੇਸ਼ੱਕ ਥੋੜਾ ਗਾਓ ਪਰ ਐਸਾ ਗਾਓ ਜੋ ਲੋਕਾਂ ਦੇ ਦਿਲਾਂ 'ਚ’ ਵਸ ਜਾਏ | ਮਿਆਰੀ ਗਾਇਕੀ ਤੇ ਗੀਤਕਾਰੀ ਨੂੰ ਪਿਆਰ ਕਰਨ ਵਾਲਿਆਂ ਦਾ ਉਨ੍ਹਾਂ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਦੇਸ਼ਾਂ-ਵਿਦੇਸ਼ਾਂ ਵਿਚ ਬੈਠੇ ਲੋਕਾਂ ਦੇ ਸਦਾ ਰਿਣੀ ਹਨ ਜੋ ਅੱਜ ਵੀ ਉਨ੍ਹਾਂ ਦੀ ਗਾਇਕੀ ਨੂੰ ਪਿਆਰ ਕਰਦੇ ਹਨ |


ਖ਼ਬਰ ਸ਼ੇਅਰ ਕਰੋ

ਐਵਰੇਟ ਸ਼ਹਿਰ 'ਚ ਤੀਆਂ ਦਾ ਮੇਲਾ ਮਨਾਇਆ

ਸਿਆਟਲ, 12 ਅਗਸਤ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਤੋਂ 50 ਮੀਲ ਦੂਰ ਨਾਰਥ ਸਿਆਟਲ ਦੇ ਐਵਰੇਟ ਸ਼ਹਿਰ ਵਿਚ ਤੀਆਂ ਦਾ ਮੇਲਾ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ | ਮੇਲੇ ਦੇ ਪ੍ਰਬੰਧਕਾਂ ਜਸਵੀਰ ਨਿੱਝਰ, ਰਵੀ ਢਿੱਲੋਂ, ਰਾਣੀ ਗਿੱਲ ਤੇ ਪਰਮਜੀਤ ਗਿੱਲ ਨੇ ਦੱਸਿਆ ਕਿ ਮੇਲੇ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX