ਤਾਜਾ ਖ਼ਬਰਾਂ


ਗਟਰ 'ਚੋਂ ਗੈਸ ਲੀਕ ਹੋਣ ਕਾਰਨ 4 ਮੌਤਾਂ
. . .  6 minutes ago
ਹੈਦਰਾਬਾਦ, 19 ਜੂਨ - ਤੇਲੰਗਨਾ 'ਚ ਜਨਤਕ ਪਖਾਨੇ ਦੇ ਅੰਦਰ ਬਣੇ ਗਟਰ 'ਚੋਂ ਗੈਸ ਲੀਕ ਹੋਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 2 ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਨੇੜੇ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ...
ਦੋ ਪਾਕਿਸਤਾਨੀ ਕੈਦੀ ਰਿਹਾਅ
. . .  13 minutes ago
ਅੰਮ੍ਰਿਤਸਰ, 19 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ ਕੇਂਦਰੀ ਜੇਲ੍ਹ ਤੋਂ ਅੱਜ ਦੋ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਕੈਦੀਆਂ 'ਚ ਇੱਕ ਔਰਤ ਅਤੇ ਨੌਜਵਾਨ ਸ਼ਾਮਲ ਹਨ। ਜੇਲ੍ਹ ਸੁਪਰਡੈਂਟ ਅਰਸ਼ਦੀਪ ਸਿੰਘ ਗਿੱਲ ਨੇ ਦੱਸਿਆ ਕਿ ਦੋਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ...
ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ-ਪਨੀਰ ਬਣਾਉਣ ਵਾਲੀਆਂ ਫੈਕਟਰੀਆਂ 'ਚ ਛਾਪੇਮਾਰੀ
. . .  39 minutes ago
ਗੁਰਦਾਸਪੁਰ, 19 ਜੂਨ (ਆਰਿਫ਼/ਗੁਰਪ੍ਰਤਾਪ ਸਿੰਘ) - ਪੰਜਾਬ ਸਰਕਾਰ ਵਲੋਂ ਵਿੱਢੀ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਤੇ ਵੈਟਰਨਰੀ ਵਿਭਾਗ ਵਲੋਂ ਨਾਇਬ ਤਹਿਸੀਲਦਾਰ ਦੀ ਅਗਵਾਈ ਹੇਠ ਪਿੰਡ ਅੱਬੁਲਖੈਰ ਵਿਖੇ ਇਕ ਪਨੀਰ...
ਕੇਜਰੀਵਾਲ ਦੇ ਧਰਨਾ ਮਾਮਲੇ 'ਤੇ ਸੁਪਰੀਮ ਕੋਰਟ ਨੇ ਜਲਦੀ ਸੁਣਵਾਈ ਕਰਨ ਤੋਂ ਕੀਤਾ ਇਨਕਾਰ
. . .  56 minutes ago
ਨਵੀਂ ਦਿੱਲੀ, 19 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਧਰਨਾ ਮਾਮਲੇ 'ਤੇ ਸੁਪਰੀਮ ਕੋਰਟ ਨੇ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵਕੀਲ ਸ਼ਸ਼ਾਂਕ ਦੇਵ ਵਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਚ ਉਨ੍ਹਾਂ...
ਅਜੀਤ ਡੋਵਾਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਜੂਨ - ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ...
ਮਥੁਰਾ : ਖੇਤਾਂ 'ਚ ਸੌਂ ਰਹੇ ਤਿੰਨ ਲੋਕਾਂ ਦੀ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਮਥੁਰਾ, 19 ਜੂਨ- ਮਥੁਰਾ ਦੇ ਰਾਯਾ ਇਲਾਕੇ 'ਚ ਸੋਮਵਾਰ ਰਾਤੀਂ ਵੱਖ-ਵੱਖ ਖੇਤਾਂ 'ਚ ਸੁਰੱਖਿਆ ਲਈ ਸੌਂ ਰਹੇ ਤਿੰਨ ਲੋਕਾਂ ਦੀ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਤਿਹਰੇ ਹੱਤਿਆਕਾਂਡ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਘਟਨਾ...
ਮਨੀਸ਼ ਸਿਸੋਦੀਆ ਨੂੰ ਮਿਲੀ ਹਸਪਤਾਲ ਤੋਂ ਛੁੱਟੀ
. . .  about 1 hour ago
ਨਵੀਂ ਦਿੱਲੀ, 19 ਜੂਨ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਸਿਸੋਦੀਆ ਦੇ ਸਰੀਰ 'ਚ ਕੀਟੋਨ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਕੱਲ੍ਹ ਹਸਪਤਾਲ 'ਚ ਭਰਤੀ ਕਰਾਉਣਾ ਪਿਆ ਸੀ...
ਇੰਡੀਗੋ ਦੀ ਜੈਪੁਰ-ਮੁੰਬਈ ਉਡਾਣ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
. . .  about 1 hour ago
ਨਵੀਂ ਦਿੱਲੀ, 19 ਜੂਨ- ਇੰਡੀਗੋ ਦੇ ਕਾਲ ਸੈਂਟਰ 'ਤੇ ਅੱਜ ਸਵੇਰੇ ਜੈਪੁਰ-ਮੁੰਬਈ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇੰਡੀਗੋ ਦਾ ਕਹਿਣਾ ਹੈ ਕਿ ਇਸ ਸੰਬੰਧੀ ਬੰਬ ਦੇ ਖਤਰਿਆਂ ਦੀ ਜਾਂਚ ਕਰਨ ਵਾਲੀ ਕਮੇਟੀ (ਬੀ. ਟੀ. ਏ. ਸੀ.) ਨੂੰ ਜਾਣਕਾਰੀ ਦੇ ਦਿੱਤੀ ਗਈ ਹੈ...
ਲਖਨਊ ਦੇ ਹੋਟਲਾਂ 'ਚ ਅੱਗ ਲੱਗਣ ਕਾਰਨ ਦੋ ਦੀ ਮੌਤ, ਪੰਜ ਜ਼ਖ਼ਮੀ
. . .  about 2 hours ago
ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਲਖਨਊ 'ਚ ਅੱਜ ਸਵੇਰੇ ਦੋ ਹੋਟਲਾਂ 'ਚ ਭਿਆਨਕ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਦੱਸਿਆ ਜਾ...
ਜਹਿਰੀਲਾ ਭੋਜਨ ਖਾਣ ਮਗਰੋਂ ਤਿੰਨ ਬੱਚਿਆਂ ਦੀ ਮੌਤ, 30 ਤੋਂ ਵੱਧ ਬੀਮਾਰ
. . .  about 2 hours ago
ਮੁੰਬਈ, 19 ਜੂਨ - ਮਹਾਰਾਸ਼ਟਰ ਸਥਿਤ ਰਾਏਗੜ੍ਹ ਦੇ ਖਾਲਾਪੁਰ 'ਚ ਇਕ ਸਮਾਗਮ ਦੌਰਾਨ ਪਰੋਸੇ ਗਏ ਭੋਜਨ ਨੂੰ ਖਾਣ ਮਗਰੋਂ 30 ਤੋਂ ਵੱਧ ਲੋਕ ਬੀਮਾਰ ਪੈ ਗਏ ਤੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ ਤੇ ਪੰਜ ਗੰਭੀਰ ਅਵਸਥਾ 'ਚ ਹਨ। ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ...
ਛੱਪੜ 'ਚ ਡਿੱਗੀ ਕਾਰ, 6 ਬੱਚੇ ਹਲਾਕ
. . .  about 3 hours ago
ਪਟਨਾ, 19 ਜੂਨ - ਬਿਹਾਰ 'ਚ ਵਾਪਰੇ ਇਕ ਮੰਦਭਾਗੇ ਹਾਦਸੇ ਵਿਚ 6 ਬੱਚਿਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬਿਹਾਰ ਦੇ ਅਰਈਆ ਸਥਿਤ ਤਾਰਾਬੱਦੀ ਵਿਖੇ ਵਾਪਰਿਆ ਹੈ। ਇਕ ਕਾਰ ਦੇ ਛੱਪੜ 'ਚ ਡਿੱਗ ਜਾਣ ਕਾਰਨ 6 ਬੱਚਿਆਂ ਦੀ ਮੌਤ ਹੋ ਗਈ ਹੈ ਤੇ ਇਕ ਬੱਚੇ ਨੂੰ...
ਕਿਮ ਜੋਂਗ ਉਨ ਚੀਨ ਦੇ ਦੌਰੇ 'ਤੇ
. . .  about 3 hours ago
ਬੀਜਿੰਗ, 19 ਜੂਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਤੋਂ ਬਾਅਦ ਉਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੋ ਦਿਨਾਂ ਚੀਨ ਯਾਤਰਾ 'ਤੇ ਹਨ। ਕਿਮ ਜੋਂਗ ਉਨ ਦਾ ਇਹ ਤੀਸਰਾ ਚੀਨ ਦੌਰਾ ਹੈ। ਮੰਨਿਆ ਜਾ ਰਿਹਾ ਹੈ ਕਿ ਕਿਮ ਜੋਂਗ, ਚੀਨ ਦੇ...
ਕਸ਼ਮੀਰ ਮੁੱਦੇ 'ਤੇ ਅਮਿਤ ਸ਼ਾਹ ਨੇ ਸੱਦੀ ਬੈਠਕ
. . .  about 3 hours ago
ਸ੍ਰੀਨਗਰ, 19 ਜੂਨ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਸਰਕਾਰ 'ਚ ਸ਼ਾਮਲ ਪਾਰਟੀ ਦੇ ਸਾਰੇ ਮੰਤਰੀਆਂ ਤੇ ਕੁੱਝ ਚੋਟੀ ਦੇ ਨੇਤਾਵਾਂ ਨੂੰ ਬੇਹੱਦ ਜ਼ਰੂਰੀ ਬੈਠਕ ਲਈ ਅੱਜ ਨਵੀਂ ਦਿੱਲੀ ਸੱਦਿਆ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਕਸ਼ਮੀਰ ਦੇ ਇਨ੍ਹਾਂ ਨੇਤਾਵਾਂ ਨਾਲ ਅਮਿਤ...
48 ਸਾਲ ਦੇ ਹੋਏ ਰਾਹੁਲ ਗਾਂਧੀ
. . .  about 4 hours ago
ਨਵੀਂ ਦਿੱਲੀ, 19 ਜੂਨ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਅੱਜ 48ਵਾਂ ਜਨਮ ਦਿਨ ਹੈ। ਉਨ੍ਹਾਂ ਦਾ ਜਨਮ 19 ਜੂਨ 1970 ਨੂੰ ਹੋਇਆ ਸੀ। ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਉੱਥੇ ਹੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਅੱਜ ਦਾ ਵਿਚਾਰ
. . .  about 4 hours ago
ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ 'ਚ ਕੰਟਰੋਲ ਰੇਖਾ 'ਤੇ ਬਣਾਏ ਜਾਣਗੇ 1,400 ਤੋਂ ਵੱਧ ਬੰਕਰ
. . .  1 day ago
ਫੀਫਾ ਵਿਸ਼ਵ ਕੱਪ 2018 : ਸਵੀਡਨ ਨੇ ਦੱਖਣ ਕੋਰੀਆ ਨੂੰ 1-0 ਨਾਲ ਹਰਾਇਆ
. . .  1 day ago
ਸੀ.ਬੀ.ਆਈ. ਨੇ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਦਿੱਤੀ ਜਾਣਕਾਰੀ
. . .  1 day ago
ਦਾਤੀ ਮਹਾਰਾਜ ਨੂੰ ਪੇਸ਼ ਹੋਣ ਲਈ ਕ੍ਰਾਈਮ ਬ੍ਰਾਂਚ ਨੇ ਬੁੱਧਵਾਰ ਦਾ ਦਿੱਤਾ ਸਮਾਂ
. . .  1 day ago
25 ਜੂਨ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾਏਗੀ ਭਾਜਪਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਦਿੱਲੀ

ਤਿਵਾੜੀ ਵੱਲੋਂ ਬਵਾਨਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਅੱਜ ਬਵਾਨਾ ਵਿਧਾਨ ਸਭਾ ਜਿਮਨੀ ਚੋਣ ਦੇ ਲਈ ਭਾਜਪਾ ਉਮੀਦਵਾਰ ਵੇਦ ਪ੍ਰਕਾਸ਼ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ | ਬਵਾਨਾ ਵਿਧਾਨ ਸਭਾ ਦੇ ਬਵਾਨਾ, ਰੋਹਿਣੀ ਅਤੇ ਪੂਠ ਖੁਰਦ ...

ਪੂਰੀ ਖ਼ਬਰ »

ਹਾਮਿਦ ਅੰਸਾਰੀ ਦਾ ਬਿਆਨ ਦੇਸ਼ ਹਿੱਤ 'ਚ ਨਹੀਂ-ਬਖਸ਼ੀ ਪਰਮਜੀਤ ਸਿੰਘ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)- ਸਿੱਖ ਬ੍ਰਦਰਜ਼ਹੁੱਡ ਇੰਟਰਨੈਸ਼ਨਲ ਦੇ ਕੌਮੀ ਪ੍ਰਧਾਨ ਬਖਸ਼ੀ ਪਰਮਜੀਤ ਸਿੰਘ ਨੇ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਵੱਲੋਂ, ਦੇਸ਼ ਵਿੱਚ ਮੁਸਲਮਾਨਾਂ ਦੇ ਅਸੁਰੱਖਿਅਤ ਹੋਣ ਸਬੰਧੀ ਕੀਤੇ ਗਏ ਦਾਅਵੇ ਨੂੰ ਗਲਤ ਅਤੇ ਅਫਸੋਸਜਨਕ ਕਰਾਰ ਦਿੱਤਾ ਹੈ | ਸ: ਬਖਸ਼ੀ ਨੇ ਕਿਹਾ ਕਿ ਸ੍ਰੀ ਅੰਸਾਰੀ ਦਾ ਦਾਅਵਾ ਇਸ ਮਾਇਨੇ ਵਿੱਚ ਗਲਤ ਸਾਬਤ ਹੋ ਜਾਂਦਾ ਹੈ ਕਿਉਂਕਿ ਹੋਰਨਾਂ ਸਮੇਤ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਆਪਣੀ ਗੱਲ ਰੱਖਣ ਦੀ ਜਿੰਨੀ ਆਜ਼ਾਦੀ ਭਾਰਤ ਦੇਸ਼ ਵਿੱਚ ਉਤਨੀ ਆਜ਼ਾਦੀ ਪਾਕਿਸਤਾਨ ਵਰਗੇ ਮੁਸਲਿਮ ਦੇਸ਼ ਵਿਚ ਵੀ ਨਹੀਂ ਹੈ | ਉਨ੍ਹਾਂ ਕਿਹਾ ਕਿ ਸ੍ਰੀ ਅੰਸਾਰੀ ਦਾ ਬਿਆਨ ਬਿਲਕੁਲ ਸਮਝ ਤੋਂ ਬਾਹਰ ਹੈ ਕਿਉਂਕਿ ਜਦ ਸ੍ਰੀ ਅੰਸਾਰੀ ਨੂੰ ਉਪ ਰਾਸ਼ਟਰਪਤੀ ਵਰਗੇ ਵੱਡੇ ਅਹੁਦੇ ਦੀ ਜ਼ਿੰਮੇਵਾਰੀ ਸੌਾਪੀ ਗਈ ਸੀ ਤਾਂ ਉਨ੍ਹਾਂ ਦਾ ਘੱਟਗਿਣਤੀ ਵਰਗ ਨਾਲ ਸਬੰਧਿਤ ਹੋਣਾ ਇੱਕ ਵੱਡਾ ਕਾਰਨ ਸੀ | ਇਹੀ ਨਹੀਂ ਇਸ ਤੋਂ ਪਹਿਲਾਂ ਵੀ ਸ੍ਰੀ ਅੰਸਾਰੀ ਕਈ ਮਹੱਤਵਪੂਰਨ ਅਹੁਦਿਆਂ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ ਪਰ ਪਹਿਲਾਂ ਉਨ੍ਹਾਂ ਨੂੰ ਕਦੀ ਕਿਸੀ ਗੱਲ ਦੀ ਫਿਕਰ ਨਹੀਂ ਹੋਈ ਪ੍ਰੰਤੂ ਹੁਣ ਜਦੋਂ ਉਪ ਰਾਸ਼ਟਰਪਤੀ ਅਹੁਦਾ ਛੱਡਣ ਦਾ ਸਮਾਂ ਆਇਆ ਤਦ ਉਨ੍ਹਾਂ ਨੂੰ ਮੁਸਲਮਾਨਾਂ ਦੇ ਅਸੁਰੱਖਿਅਤ ਹੋਣ ਦਾ ਚੇਤਾ ਆ ਗਿਆ | ਸ. ਬਖਸ਼ੀ ਨੇ ਕਿਹਾ ਕਿ ਹਾਮਿਦ ਅੰਸਾਰੀ ਦਾ ਇਹ ਬਿਆਨ ਕਿਸੀ ਵੀ ਤਰੀਕੇ ਦੇਸ਼ ਹਿਤ ਵਿਚ ਨਹੀਂ ਮੰਨਿਆ ਜਾ ਸਕਦਾ | ਉਨ੍ਹਾਂ ਕਿਹਾ ਕਿ ਸਾਬਕਾ ਰਾਸ਼ਟਰਪਤੀ ਏ. ਪੀ. ਜੇ. ਅਬਦੁਲ ਕਲਾਮ ਬਾਰੇ ਵੀ ਸ਼ੁਰੂ ਸ਼ੁਰੂ ਵਿੱਚ ਅਜਿਹਾ ਆਖਿਆ ਗਿਆ ਸੀ ਕਿ ਤਤਕਾਲੀ ਭਾਜਪਾ ਸਰਕਾਰ ਨੇ ਘੱਟਗਿਣਤੀਆਂ 'ਚ ਆਪਣਾ ਪ੍ਰਭਾਵ ਵਧਾਉਣ ਲਈ ਸ਼੍ਰੀ ਕਲਾਮ ਨੂੰ ਰਾਸ਼ਟਰਪਤੀ ਬਣਾਇਆ ਸੀ ਪਰ ਦੇਸ਼ ਨੇ ਕਦੀ ਵੀ ਅਬਦੁਲ ਕਲਾਮ ਨੂੰ ਕਦੀ ਵੀ ਮੁਸਲਮਾਨ ਦੇ ਤੌਰ 'ਤੇ ਨਹੀਂ ਵੇਖਿਆ ਅਤੇ ਨਾ ਹੀ ਸ੍ਰੀ ਕਲਾਮ ਨੇ ਦੇਸ਼ ਨੂੰ ਅਜਿਹਾ ਮਹਿਸੂਸ ਹੋਣ ਦਿੱਤਾ |


ਖ਼ਬਰ ਸ਼ੇਅਰ ਕਰੋ

ਮੈਟਰੋ ਟਰੈਕ ਦੇ ਆਸ-ਪਾਸ ਪਤੰਗ ਨਾ ਉਡਾਉਣ ਬਾਰੇ ਚੱਲ ਰਹੀ ਹੈ ਮੁਹਿੰਮ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)- ਮੈਟਰੋ ਪ੍ਰਸ਼ਾਸਨ ਨੇ ਮੈਟਰੋ ਟਰੈਕ ਦੇ ਆਸ-ਪਾਸ ਪਤੰਗ ਨਾ ਉਡਾਉਣ ਬਾਰੇ ਪਿਛਲੇ ਦਿਨਾਂ ਤੋਂ ਇਕ ਮੁਹਿੰਮ ਚਲਾਈ ਹੋਈ ਹੈ, ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਮੈਟਰੋ ਟਰੈਕ ੁਉਪਰ 25 ਕਿੱਲੋ ਵੋਲਟੇਜ਼ ਵਾਲੀ ਓ. ਐਚ. ਈ. ਲਾਈਨ ...

ਪੂਰੀ ਖ਼ਬਰ »

ਸਰਵੋਦਿਆ ਸਕੂਲਾਂ 'ਚ ਹੁਣ 19 ਸਤੰਬਰ ਤੱਕ ਦਾਖ਼ਲਾ ਲਿਆ ਜਾ ਸਕਦਾ ਹੈ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)- ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਸਰਵੋਦਿਆ ਸਕੂਲਾਂ ਵਿਚ ਨਰਸਰੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦਾਖ਼ਲੇ ਬਾਰੇ ਅਜੇ ਵੀ ਸੀਟਾਂ ਖਾਲੀ ਹਨ, ਜਿਨ੍ਹਾਂ ਨੰੂ ਭਰਨ ਲਈ ਸਿੱਖਿਆ ਵਿਭਾਗ ਵੱਲੋਂ ਨਿਰਦੇਸ਼ ਜਾਰੀ ਕਰ ...

ਪੂਰੀ ਖ਼ਬਰ »

ਤਿਹਾੜ ਜੇਲ੍ਹ 'ਚ ਬੰਦ ਕੈਦੀ ਹੁਣ ਬਣਾਉਣਗੇ ਪੇਟਿੰਗਾਂ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)- ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਜਲਦੀ ਹੀ ਇਕ ਆਰਟ ਗੈਲਰੀ ਸ਼ੁਰੂ ਕੀਤੀ ਜਾਵੇਗੀ, ਜਿਸ ਨੰੂ ਲਲਿਤ ਕਲਾ ਅਕਾਦਮੀ ਤੇ ਜ਼ੇਲ ਪ੍ਰਸ਼ਾਸਨ ਆਪਸ ਵਿਚ ਮਿਲ ਕੇ ਚਲਾਉਣਗੇ | ਇਸ ਤੋਂ ਇਲਾਵਾ ਤਿਹਾੜ ਜੇਲ੍ਹ ਵਿਚ ਹੀ ਇਕ ਆਰਟ ਸਕੂਲ ...

ਪੂਰੀ ਖ਼ਬਰ »

ਗੋਤਾਖੋਰ ਕਾਜਲ ਦੱਤ ਦੀ ਡੁੱਬਣ ਨਾਲ ਮੌਤ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਰਾਸ਼ਟਰੀ ਪੱਧਰ ਤੇ ਗੋਤਾਖੋਰ ਰਹੇ ਕਾਜਲ ਦੱਤ (68) ਦੀ ਕਾਲਜ ਸਕਵਾਇਰ ਵਿੱਚ ਇੱਕ ਸਵੀਮਿੰਗ ਪੂਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ | ਕੱਲ੍ਹ ਸਵੇਰੇ 6.30 ਵਜੇ ਲਾਈਫ ਸੇਵਰ ਦਾ ਕੰਮ ਕਰਨ ਵਾਲੇ ਤੈਰਾਕ ਕਾਜਲ ਪਾਣੀ 'ਚ ਡੱੁਬ ਗਏ ਸਨ | ...

ਪੂਰੀ ਖ਼ਬਰ »

ਮਿ੍ਤਕ ਨਰਸ ਦੇ ਪਰਿਵਾਰ ਨੂੰ 5 ਲੱਖ ਰੁਪਏ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਆਮਰੀ ਹਸਪਤਾਲ ਵੱਲੋਂ ਡਿਊਟੀ ਦੇ ਬੀਮਾਰੀ ਕਾਰਨ ਮਰਨ ਵਾਲੀ ਨਰਸ ਊਮਾ ਕੇਸਕੇ (25) ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਮੁਆਵਜਾ ਦੇਣ ਦਾ ਐਲਾਨ ਕਰਦਿਆਂ ਮਾਮਲੇ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਕਿਸਾਨ ਵੱਲੋਂ ਖ਼ੁਦਕੁਸ਼ੀ

ਸਵੱਦੀ ਕਲਾਂ, 12 ਅਗਸਤ (ਗੁਰਪ੍ਰੀਤ ਸਿੰਘ ਤਲਵੰਡੀ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਾਸੀਆਂ ਬੇਟ ਦੇ ਇਕ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਕਿਸਾਨ ਰਣਧੀਰ ਸਿੰਘ (50) ਪੁੱਤਰ ਮੋਹਣ ਸਿੰਘ, ਵਾਸੀ ਪਿੰਡ ਬਾਸੀਆਂ ਬੇਟ ...

ਪੂਰੀ ਖ਼ਬਰ »

ਗੋਰਖਾਲੈਂਡ ਦੀ ਮੰਗ ਨੂੰ ਲੈ ਕੇ ਇਕੱਲਾ ਪੈਂਦਾ ਜਾ ਹੈ ਰਿਹੈ ਮੋਰਚਾ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਤੋਂ ਵੱਖ ਗੋਰਖਾਲੈਂਡ ਬਣਾਉਣ ਦੀ ਮੰਗ ਨੂੰ ਲੈ ਕੇ ਗੋਰਖਾ ਜਨਮੁਕਤੀ ਮੋਰਚਾ ਵੱਲੋਂ ਸ਼ੁਰੂ ਕੀਤੇ ਅਣਮਿੱਥੇ ਸਮੇਤ ਦੇ ਬੰਦ ਦਾ ਅੱਜ 60 ਵਾਂ ਦਿਨ ਹੈ | ਸਕੂਲ, ਕਾਲਜ, ਦੁਕਾਨਾਂ, ਬਾਜ਼ਾਰਾਂ, ਰਾਸ਼ਨ, ਚਾਹ ...

ਪੂਰੀ ਖ਼ਬਰ »

ਯਾਦਵਪੁਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਧਰਨਾ ਚੁੱਕਿਆ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਯਾਦਵਪੁਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਆਪਣੇ ਅਣਮਿਥੇ ਸਮੇਂ ਦਾ ਧਰਨਾ ਚੁੱਕ ਲਿਆ ਗਿਆ ਹੈ | ਪ੍ਰਬੰਧਨ ਵੱਲੋਂ ਉਨਾਂ ਦੀਆਂ ਸਮੱਸਿਆਵਾਂ ਨੂੰ ਰਾਜ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤੇ ਜਾਣ 'ਤੇ ਇਹ ...

ਪੂਰੀ ਖ਼ਬਰ »

ਇਸ ਵਾਰ ਨਹੀਂ ਹੋਵੇਗੀ 102 ਸਾਲ ਪੁਰਾਣੀ ਦੁਰਗਾ ਪੂਜਾ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਕਾਰਸੀਯਾਂਗ ਵਿਖੇ ਹਰ ਸਾਲ ਹੋਣ ਵਾਲੀ 102 ਸਾਲ ਪੁਰਾਣੀ ਦੁਰਗਾ ਪੂਜਾ ਇਸ ਸਾਲ ਨਹੀਂ ਹੋਵੇਗੀ | ਬੰਗਾਲੀ ਸੰਘ ਵੱਲੋਂ 1915 ਤੋਂ ਪੂਜਾ ਕੀਤੀ ਜਾ ਰਹੀ ਸੀ | 1930 ਤੋਂ ਪੂਜਾ ਰਾਜ ਰਾਜੇਸ਼ਵਰੀ ਹਾਲ ਵਿੱਚ ਹੋਣ ਲੱਗੀ ਸੀ ਪਰ ਮੋਰਚਾ ...

ਪੂਰੀ ਖ਼ਬਰ »

ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਟਰੈਕਟਰ-ਟਰਾਲੀ ਨਾਲ ਟਕਰਾਇਆ

ਪਾਉਂਟਾ ਸਾਹਿਬ, 12 ਅਗਸਤ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਸਤੌਨ-ਰਾਜਬਨ ਮਾਰਗ 'ਤੇ ਤਾਰੂਵਾਲਾ ਕੋਲ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਟਰੈਕਟਰ-ਟਰਾਲੀ ਨੂੰ ਓਵਰਟੇਕ ਕਰਦਿਆਂ ਟਕਰਾਅ ਗਿਆ | ਟੱਕਰ ਏਨੀ ਤੇਜ਼ੀ ਨਾਲ ਹੋਈ, ਜਿਸ ਨਾਲ ਮੋਟਰਸਾਈਕਲ ਸਵਾਰ ਦਾ ਮੋਟਰਸਾਈਕਲ ...

ਪੂਰੀ ਖ਼ਬਰ »

ਸਾੲੀਂ ਖਿਡਾਰੀਆਂ ਨੇ ਕੱਢੀ ਸਫ਼ਾਈ ਰੈਲੀ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਭਾਰਤੀ ਖੇਡ ਵਿਭਾਗ (ਸਾੲੀਂ) ਵੱਲੋਂ ਲੋਕਾਂ 'ਚ ਸਫ਼ਾਈ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ | ਰੈਲੀ ਨੂੰ ਸਹਾਇਕ ਨਿਰਦੇਸ਼ਕ ਡਾ. ਬੀ.ਐਸ. ਰੰਧਾਵਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਸਵੇਰੇ 7 ਵਜੇ ਸਾੲੀਂ ...

ਪੂਰੀ ਖ਼ਬਰ »

ਸਰਕਾਰ ਵੱਲੋਂ ਚਲਾਈ ਸਫ਼ਾਈ ਮੁਹਿੰਮ ਤਹਿਤ ਬੱਚਿਆਂ ਨੇ ਲਿਆ ਪ੍ਰਣ

ਸ਼ਾਹਾਬਾਦ ਮਾਰਕੰਡਾ, 12 ਅਗਸਤ (ਜਤਿੰਦਰ ਸਿੰਘ)-ਸਕੂਲ ਪੱਧਰੀ ਸਮਾਗਮ 'ਚ ਰਾਮ ਪ੍ਰਸਾਦ ਡੀ.ਏ.ਵੀ. ਸੀ.ਸੈ. ਸਕੂਲ 'ਚ ਪ੍ਰਾਰਥਨਾ ਸਭਾ 'ਚ ਵਿਦਿਆਰਥੀਆਂ ਵੱਲੋਂ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਸਵੱਛ ਭਾਰਤ ਤਹਿਤ ਪ੍ਰਣ ਲਿਆ ਗਿਆ, ਜਿਸ 'ਚ ਸਾਰੇ ਵਿਦਿਆਰਥੀਆਂ ਨੇ ਆਪਣੇ ਘਰ ...

ਪੂਰੀ ਖ਼ਬਰ »

ਕਮਾਂਡਰ ਬਿ੍ਗੇਡੀਅਰ ਨੇ ਐੱਨ. ਸੀ. ਸੀ. ਕੈਂਪ ਦਾ ਕੀਤਾ ਨਿਰੀਖ਼ਣ

ਯਮੁਨਾਨਗਰ, 12 ਅਗਸਤ (ਗੁਰਦਿਆਲ ਸਿੰਘ ਨਿਮਰ)-ਐੱਨ. ਸੀ. ਸੀ. ਹਰਿਆਣਾ ਬਟਾਲੀਅਨ-14 ਦੇ ਸਾਲਾਨਾ ਸਿਖ਼ਲਾਈ ਕੈਂਪ 'ਚ ਅੰਬਾਲਾ ਗਰੁੱਪ ਐੱਨ. ਸੀ. ਸੀ. ਕਮਾਂਡਰ ਬਿ੍ਗੇਡੀਅਰ ਜੀ. ਪੀ. ਐੱਸ. ਸੰਧੂ ਨੇ ਨਿਰੀਖ਼ਣ ਕੀਤਾ | ਕੈਂਪ 'ਚ 432 ਕੈਡੇਟ ਹਿੱਸਾ ਲੈ ਰਹੇ ਹਨ | ਇਹ ਕੈਂਪ ਕਰਨਲ ...

ਪੂਰੀ ਖ਼ਬਰ »

ਜੈਰਾਮ ਕੰਨਿਆ ਕਾਲਜ 'ਚ ਸੰਗੀਤ ਵਾਦਨ ਨੇ ਮਾਰੀ ਬਾਜ਼ੀ

ਥਾਨੇਸਰ, 12 ਅਗਸਤ (ਅਜੀਤ ਬਿਊਰੋ)-ਸੇਠ ਨਵਰੰਗ ਰਾਏ ਲੋਹੀਆ ਜੈਰਾਮ ਕੰਨਿਆ ਕਾਲਜ ਲੌਹਾਰ ਮਾਜਰਾ 'ਚ ਦੇਸ਼ ਦੇ ਆਜ਼ਾਦੀ ਦਿਵਸ ਦੇ ਸਬੰਧ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ 'ਚ ਆਰ.ਕੇ.ਐਸ.ਡੀ. ਕਾਲਜ ਕੈਥਲ ਦੇ ਸੇਵਾਮੁਕਤ ਪਿ੍ੰਸੀਪਲ ਲਲਿਤ ਬਿੰਦਲੇਸ਼ ਨੇ ...

ਪੂਰੀ ਖ਼ਬਰ »

ਤਿਰੰਗਾ ਯਾਤਰਾ ਲੱਖਾਂ ਸ਼ਹੀਦਾਂ ਨੂੰ ਸਮਰਪਿਤ-ਕਬੀਰਪੰਥੀ

ਨੀਲੋਖੇੜੀ, 12 ਅਗਸਤ (ਆਹੂਜਾ)-ਪੰਜਾਬੀ ਸਭਾ 'ਚ ਤਿਰੰਗਾ ਯਾਤਰਾ ਨੂੰ ਲੈ ਕੇ ਪ੍ਰੋਗਰਾਮ ਕੀਤਾ ਗਿਆ | ਪ੍ਰਧਾਨਗੀ ਭਾਜਪਾ ਮੰਡਲ ਪ੍ਰਧਾਨ ਦੀਪਕ ਬਾਂਸਲ ਨੇ ਕੀਤੀ | ਮੁੱਖ ਮਹਿਮਾਨ ਵਿਧਾਇਕ ਭਗਵਾਨ ਦਾਸ ਕਬੀਰ ਪੰਥੀ ਸਨ | ਵਿਧਾਇਕ ਨੇ ਤਿਰੰਗਾ ਯਾਤਰਾ ਦਾ ਉਦੇਸ਼ ਦੱਸਦਿਆਂ ...

ਪੂਰੀ ਖ਼ਬਰ »

ਕੇ. ਯੂ. ਨੇ ਐਲਾਨੇ ਪ੍ਰੀਖਿਆ ਨਤੀਜੇ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਕਈ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ | ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲਰ ਡਾ: ਓ. ਪੀ. ਆਹੂਜਾ ਨੇ ਦੱਸਿਆ ਕਿ ਮਈ 2017 'ਚ ਆਯੋਜਿਤ ਐਮ. ...

ਪੂਰੀ ਖ਼ਬਰ »

ਕੁਰੂਕਸ਼ੇਤਰ ਦੀ ਪਾਵਨ ਧਰਤੀ 'ਤੇ ਨਜ਼ਰ ਆਵੇਗੀ ਦੇਸ਼ ਦੀ ਸੱਭਿਆਚਾਰਕ ਵਿਰਾਸਤ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਅਖਿਲ ਭਾਰਤੀ ਕਲਾ ਸਾਧਕ ਸੰਗਮ ਪ੍ਰੋਗਰਾਮ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੁਰੂਕਸ਼ੇਤਰ ਦੀ ਧਰਤੀ 'ਤੇ ਦੇਸ਼ ਦੇ ਹਰ ਸੂਬੇ ਦੀ ਸੱਭਿਆਚਾਰਕ ਵਿਰਾਸਤ ਵੇਖਣ ਨੂੰ ਮਿਲੇਗੀ | ਕੌਮੀ ਪੱਧਰ ਦੇ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਇਸਮਾਈਲਾਬਾਦ, 12 ਅਗਸਤ (ਅਜੀਤ ਬਿਊਰੋ)-ਠਸਕਾ ਮਿਰਾਂਜੀ 'ਚ ਕਰੰਟ ਲਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾ ਦਾ ਨਿਰੀਖਣ ਕੀਤਾ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ | ਦੱਸਿਆ ਜਾ ਰਿਹਾ ...

ਪੂਰੀ ਖ਼ਬਰ »

ਪੈਨੋਰਮਾ 'ਚ ਹੋਏ ਮੁਕਾਬਲੇ 'ਚ ਗੁਰੂਕੁਲ ਰਿਹਾ ਅੱਵਲ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਪੈਨੋਰਮਾ ਅਤੇ ਵਿਗਿਆਨ ਕੇਂਦਰ 'ਚ ਕੌਮੀ ਪੱਧਰ ਦਾ ਇੰਟੈਕ ਹੈਰੀਟੇਜ਼ ਸਵਾਲ-ਜਵਾਬ ਮੁਕਾਬਲਾ ਕਰਵਾਇਆ ਗਿਆ | ਮੁਕਾਬਲਾ ਕੁਰੂਕਸ਼ੇਤਰ ਪੈਨੋਰਮਾ ਅਤੇ ਵਿਗਿਆਨ ਕੇਂਦਰ ਅਤੇ ਭਾਰਤੀ ਕਲਾ ਅਤੇ ਸੱਭਿਆਚਾਰਕ ਨਿਧੀ ਦੇ ...

ਪੂਰੀ ਖ਼ਬਰ »

ਸਰਪੰਚਾਂ ਨੇ ਬੈਠਕ ਕਰਕੇ ਕੀਤਾ ਮੰਥਨ

ਸ਼ਾਹਾਬਾਦ ਮਾਰਕੰਡਾ, 12 ਅਗਸਤ (ਜਤਿੰਦਰ ਸਿੰਘ)-ਬਲਾਕ ਦੇ ਸਰਪੰਚਾਂ ਨੇ ਸ਼ਾਹਾਬਾਦ ਜੀ.ਟੀ. ਰੋਡ ਸਥਿਤ ਇਕ ਨਿਜੀ ਹੋਟਲ 'ਚ ਬੈਠਕ ਕਰਕੇ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਮੰਥਨ ਕੀਤਾ ਗਿਆ | ਪ੍ਰਧਾਨਗੀ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ ਨੇ ਕੀਤੀ | ਬੈਠਕ 'ਚ ...

ਪੂਰੀ ਖ਼ਬਰ »

'ਔਰੰਗਜ਼ੇਬ ਦੀ ਆਖ਼ਰੀ ਰਾਤ' ਨਾਲ ਨਾਟਕ ਉਤਸਵ ਸਮਾਪਤ

ਕੁਰੂਕਸ਼ੇਤਰ, 12 ਅਗਸਤ (ਸਟਾਫ਼ ਰਿਪੋਟਰ)-ਹਰਿਆਣਾ ਪ੍ਰੀਸ਼ਦ ਮਲਟੀ ਆਰਟ ਕਲਚਰਲ ਸੈਂਟਰ ਵੱਲੋਂ ਰੰਗਕਰਮੀ ਸੀਤਾਰਾਮ ਪਾਂਚਾਲ ਦੇ ਪਰਿਵਾਰ ਦੇ ਮਾਲੀ ਸਹਿਯੋਗ ਲਈ ਆਯੋਜਿਤ ਕੀਤੇ ਗਏ 3 ਰੋਜ਼ਾ ਨਾਟਕ ਉਤਸਵ ਦੀ ਆਖ਼ਰੀ ਸ਼ਾਮ 'ਚ ਰੰਗ ਪ੍ਰਯਾਸ ਹਿਸਾਰ ਦੇ ਕਲਾਕਾਰਾਂ ਵੱਲੋਂ ...

ਪੂਰੀ ਖ਼ਬਰ »

'ਏਕ ਦੀਵਾ ਅਖੰਡ ਭਾਰਤ ਕੇ ਨਾਮ' ਪ੍ਰੋਗਰਾਮ ਕਲ੍ਹ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਕੁਰੂਕਸ਼ੇਤਰ ਵੱਲੋਂ ਅਖੰਡ ਭਾਰਤ ਦਿਵਸ ਦੀ ਪੂਰਬ ਸ਼ਾਮ 'ਤੇ ਬ੍ਰਹਮ ਸਰੋਵਰ ਦੇ ਮੁੱਖ ਦੁਆਰ 'ਤੇ ਇਕ ਦੀਵਾ ਅਖੰਡ ਭਾਰਤ ਦੇ ਨਾਂਅ ਪ੍ਰੋਗਰਾਮ ਕੀਤਾ ਜਾ ਰਿਹਾ ਹੈ | ਵਿਸ਼ਵ ਹਿੰਦੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX