ਤਾਜਾ ਖ਼ਬਰਾਂ


ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  1 minute ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  20 minutes ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  55 minutes ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 1 hour ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਹਰਿਆਣਾ / ਹਿਮਾਚਲ

ਅਸ਼ੋਕ ਗੁਪਤਾ ਮੁੜ ਬਣੇ 2 ਸਾਲ ਲਈ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹੇ ਦੀ ਸਾਰੀਆਂ ਮੰਡੀਆਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਬੈਠਕ ਸ਼ਾਹਾਬਾਦ ਮੰਡੀ ਪ੍ਰਧਾਨ ਸਰਵਜੀਤ ਸਿੰਘ ਕਾਲੜਾ ਦੀ ਪ੍ਰਧਾਨਗੀ 'ਚ ਰੇਲਵੇ ਰੋਡ ਸਥਿਤ ਇੱਕ ਹੋਟਲ 'ਚ ਹੋਈ | ਬੈਠਕ 'ਚ ਅਸ਼ੋਕ ਗੁਪਤਾ ਨੂੰ ਫਿਰ ...

ਪੂਰੀ ਖ਼ਬਰ »

3 ਨਕਾਬਪੋਸ਼ ਬਦਮਾਸ਼ਾਂ ਨੇ ਚਾਕੂ ਨਾਲ ਜ਼ਖ਼ਮੀ ਕਰਕੇ ਲੁੱਟੀ 2 ਲੱਖ ਦੀ ਨਕਦੀ

ਸ਼ਾਹਾਬਾਦ ਮਾਰਕੰਡਾ, 12 ਅਗਸਤ (ਜਤਿੰਦਰ ਸਿੰਘ)-ਕਨਫੈਕਸ਼ਨਰੀ ਦੁਕਾਨ ਬੰਦ ਕਰਕੇ ਘਰ ਜਾ ਰਹੇ ਨੌਜਵਾਨ ਨੂੰ ਚਾਕੂ ਨਾਲ ਜ਼ਖ਼ਮੀ ਕਰਕੇ 3 ਨਕਾਬਪੋਸ਼ ਬਦਮਾਸ਼ਾਂ ਨੇ 2 ਲੱਖ ਰੁਪਏ ਲੁੱਟ ਲਏ | ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਬੀਤੀ ਰਾਤ ਕਰੀਬ 11 ਵਜੇ ਪੁਰਾਣੀ ਸਬਜ਼ੀ ਮੰਡੀ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਦੁਖੀ ਲੋਕਾਂ ਨੇ ਕੀਤਾ ਵਿਖ਼ਾਵਾ

ਏਲਨਾਬਾਦ, 12 ਅਗਸਤ (ਜਗਤਾਰ ਸਮਾਲਸਰ)-ਪਿੰਡ ਹਰੀਪੁਰਾ ਦੇ ਲੋਕਾਂ ਨੇ ਉਨ੍ਹਾਂ ਦੀ ਕਾਲੋਨੀ 'ਚੋਂ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਰੂਪ 'ਚ ਨਾ ਹੋਣ ਦੇ ਪੰਚਾਇਤ ਖਿਲਾਫ਼ ਆਪਣਾ ਰੋਸ ਪ੍ਰਦਰਸ਼ਨ ਕੀਤਾ | ਇਨ੍ਹਾਂ ਲੋਕਾਂ ਨੇ ਗਰਾਮ ਪੰਚਾਇਤ ਅਤੇ ਵਿਭਾਗ ਦੇ ਕਰਮਚਾਰੀਆਂ ...

ਪੂਰੀ ਖ਼ਬਰ »

ਹਾਦਸੇ 'ਚ ਫੱਟੜ ਬਜ਼ੁਰਗ ਦੀ ਇਲਾਜ ਦੌਰਾਨ ਮੌਤ

ਕਾਲਾਂਵਾਲੀ, 12 ਅਗਸਤ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਰੋੜੀ ਨਜ਼ਦੀਕ 29 ਜੁਲਾਈ ਦੀ ਸ਼ਾਮ ਨੂੰ 2 ਮੋਟਰਸਾਈਕਲਾਂ ਦੀ ਟੱਕਰ 'ਚ ਜ਼ਖ਼ਮੀ ਹੋਏ ਬਜ਼ੁਰਗ ਨੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ | ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਸਕੱਤਰੇਤ ਦੇ ਉਦਘਾਟਨ ਤੋਂ ਬਾਅਦ ਡੀ. ਸੀ. ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਿਰਸਾ, 12 ਅਗਸਤ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਇਥੋਂ ਦੇ ਪਿੰਡ ਚੱਕਾਂ ਅਤੇ ਖਾਰੀਆਂ 'ਚ ਗ੍ਰਾਮੀਣ ਸਕੱਤਰੇਤ ਦਾ ਉਦਘਾਟਨ ਕਰਕੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ | ਇਨ੍ਹਾਂ ਗ੍ਰਾਮੀਣ ਸਕੱਤਰੇਤਾਂ 'ਚ ਅਟਲ ਸੇਵਾ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੋਂ ਹਜ਼ਾਰਾਂ ਰੁਪਏ ਦੀ ਨਕਦੀ ਲੁੱਟੀ

ਸਿਰਸਾ, 12 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਪਿੰਡ ਢਾਬਾਂ 'ਚ ਲੰਘੀ ਰਾਤ ਅਣਪਛਾਤੇ ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਪਿਸਤੌਲ ਦਿਖਾ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਲਿਆ | ਲੁਟੇਰੇ ਮੋਟਰ ਸਾਈਕਲ ਦੀ ਟੈਂਕੀ ਵੀ ਫੁੱਲ ਕਰਵਾ ਕੇ ਲੈ ਗਏ ਅਤੇ ਜਾਂਦੇ ਹੋਏ ਪੈਟਰੋਲ ਪੰਪ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵੀ ਤੋੜ ਗਏ | ਬੜਾਗੁੜਾ ਥਾਣਾ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪਿੰਡ ਅਲੀਕਾਂ ਵਾਸੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਹਰੀ ਫਿਲਿੰਗ ਸਟੇਸ਼ਨ 'ਤੇ ਉਹ ਅਤੇ ਮਨਦੀਪ ਸਿੰਘ ਦੋਵੇਂ ਮੌਜੂਦ ਰਹੇ | ਮਨਦੀਪ ਸਿੰਘ ਤੇਲ ਲਿਆਉਣ ਲਈ ਬਹਾਦੁਰਗੜ੍ਹ ਚਲ ਗਿਆ ਅਤੇ ਉਹ ਸੇਲਸਮੈਨ ਦੇ ਕਮਰੇ 'ਚ ਸੌਾ ਗਿਆ | ਰਾਤ ਇੱਕ ਵਜੇ 2 ਮੁੰਡੇ ਕਮਰੇ 'ਚ ਆਏ ਅਤੇ ਤੇਲ ਪਾਉਣ ਦੀ ਗੱਲ ਕਹੀ | ਉਸ ਨੇ ਕਿਹਾ ਕਿ ਚਾਬੀ ਉਸ ਕੋਲ ਨਹੀਂ ਹੈ ਅਤੇ ਤੇਲ ਨਹੀਂ ਪਾ ਸਕਦਾ | ਇਸ 'ਤੇ ਇੱਕ ਨੌਜਵਾਨ ਨੇ ਪਿਸਤੌਲ ਕੱਢ ਲਿਆ ਜਦੋਂ ਕਿ ਦੂਜੇ ਮੁੰਡੇ ਦੇ ਹੱਥ 'ਚ ਲੋਹੇ ਦੀ ਰਾਡ ਸੀ | ਉਸ ਨੇ ਦੱਸਿਆ ਕਿ ਕਮਰੇ ਤੋਂ ਬਾਹਰ ਨਿਕਲਦੇ ਹੀ ਪਿਸਤੌਲ ਦਿਖਾਉਂਦੇ ਹੋਏ ਉਹ ਨੌਜਵਾਨ ਨਗਦੀ ਬਾਰੇ ਪੁੱਛਣ ਲੱਗਾ ਅਤੇ ਚਾਬੀ ਮੰਗੀ | ਉਸ ਨੇ ਡਰਦੇ ਹੋਏ ਚਾਬੀ ਦੇ ਦਿੱਤੀ | ਲੁਟੇਰਿਆਂ ਨੇ ਕਮਰੇ 'ਚੋਂ 91500 ਰੁਪਏ ਦੀ ਨਗਦੀ ਕੱਢ ਲਈ ਅਤੇ ਐੱਲ. ਈ. ਡੀ. ਉਤਾਰ ਲਈ ਅਤੇ ਫੋਨ ਵੀ ਖੋਹ ਲਿਆ | ਕਸ਼ਮੀਰ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੇ ਉਸ ਨੂੰ ਕਿਹਾ ਸੀ ਕਿ ਉਨ੍ਹਾਂ ਸਿਰਸਾ ਹਸਪਤਾਲ ਜਾਣਾ ਹੈ | ਉਨ੍ਹਾਂ ਦੀ ਭੈਣ ਦੇ ਲੜਕਾ ਹੋਇਆ ਹੈ | ਮੋਟਰ ਸਾਈਕਲ 'ਚ ਤੇਲ ਨਹੀਂ ਹੈ ਤੇਲ ਪਾ ਦੇ | ਜਦੋਂ ਉਸ ਨੇ ਕਿਹਾ ਕਿ ਪੰਪ ਦੀ ਕੁੰਜੀ ਮਾਲਕ ਨਾਲ ਲੈ ਗਿਆ, ਤਾਂ ਉਨ੍ਹਾਂ ਰਿਵਾਲਵਰ ਕੱਢ ਲਿਆ ਅਤੇ ਨਗਦੀ ਮੰਗਣ ਲੱਗੇ | ਉਸ ਨੇ ਦੱਸਿਆ ਕਿ ਜਿਸ ਮੋਟਰ ਸਾਈਕਲ 'ਤੇ ਬਦਮਾਸ਼ ਆਏ ਸਨ ਉਸ ਦੇ ਨੰਬਰ ਪਲੇਟ ਨਹੀਂ ਸੀ | ਲੁਟੇਰੇ ਜਾਂਦੇ ਹੋਏ ਸੀ.ਸੀ.ਟੀ.ਵੀ. ਨਜ਼ਰ ਆਵੇ, ਤਾਂ ਉਨ੍ਹਾਂ 2 ਸੀ. ਸੀ. ਟੀ. ਵੀ. ਕੈਮਰੇ ਤੋੜ ਦਿੱਤੇੇ ਜਦੋਂ ਕਿ 2 ਬੱਚ ਗਏ ਹਨ | ਪੂਰੀ ਵਾਰਦਾਤ ਕੈਮਰੇ 'ਚ ਕੈਦ ਹੋ ਗਈ ਹੈ | ਪੁਲਿਸ ਸੀ. ਸੀ. ਟੀ. ਵੀ. ਫੁਟੇਜ ਤੋਂ ਬਦਮਾਸ਼ਾਂ ਦੇ ਚਿਹਰੇ ਪਛਾਨਣ ਦੀ ਕੋਸ਼ਿਸ਼ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਚੋਰੀ ਦੀ ਮੋਟਰਸਾਈਕਲ ਅਤੇ ਪਿਸਤੌਲ ਸਮੇਤ ਇੱਕ ਕਾਬੂ

ਟੋਹਾਣਾ, 12 ਅਗਸਤ (ਗੁਰਦੀਪ ਭੱਟੀ)-ਕੌਮੀ ਸੜਕ ਮਾਰਗ ਨੰਬਰ-10 'ਤੇ ਪਿੰਡ ਦਰੀਆਪੂਰ ਪੁਲਿਸ ਚੌਕੀ ਦੀ ਨਾਕਾ ਪਾਰਟੀ ਨੇ ਵਾਹਨ ਚੈਕਿੰਗ ਇਕ ਮੋਟਰਸਾਈਕਲ ਸਵਾਰ ਦੀ ਜਾਂਚ ਦੌਰਾਨ ਪੁਲਿਸ ਨੇ ਉਸ ਕੋਲੋਂ ਇੱਕ 12 ਬੋਰ ਦਾ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਹੈ | ਅਗਲੀ ਪੜਤਾਲ ...

ਪੂਰੀ ਖ਼ਬਰ »

ਗੁੱਤ ਕੱਟਣ ਕਾਰਨ ਵੱਖ–ਵੱਖ ਤਰ੍ਹਾਂ ਦੇ ਕੀਤੇ ਟੋਟਕੇ

ਬਾਬੈਨ, 12 ਅਗਸਤ (ਦੀਪਕ ਦੇਵਗਨ)–ਪਿੰਡ ਈਸ਼ਰਹੇੜੀ 'ਚ ਘਰ 'ਚ ਪਈ ਹੋਈ 2 ਔਰਤਾਂ ਦੀ ਗੁੱਤ ਕੱਟਣ ਨਾਲ ਖੇਤਰ 'ਚ ਬੱਚਿਆਂ ਅਤੇ ਔਰਤਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਜਾਣਕਾਰੀ ਮੁਤਾਬਕ ਪਿੰਡ ਈਸ਼ਰਹੇੜੀ 'ਚ ਵਾਲ ਕੱਟਣ ਦੇ ਡਰ ਤੋਂ ਸਹਿਮੇ ਲੋਕ ਘਰਾਂ ਦੇ ਅੱਗੇ ਨੀਮ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਕੇ ਕੱਢਿਆ ਰੋਸ ਮਾਰਚ

ਲੁੱਟ ਦੀ ਘਟਨਾ ਅਤੇ ਚਾਕੂਆਂ ਨਾਲ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ਼ ਮਾਰਚ ਕੱਢਿਆ | ਬਾਜ਼ਾਰ ਵਾਸੀ ਆਸ਼ੀਸ਼ ਕੋਹਲੀ, ਸੰਜੀਵ ਸਵਾਮੀ, ਦੇਵੇਂਦਰ ਸ਼ਰਮਾ, ਤੇਜਪਾਲ, ਨਰੇਸ਼ ਟੇਲਰ, ਸੁਨੀਲ ਸਤੀਜਾ ਨੇ ਸ਼ਹਿਰ 'ਚ ਵੱਧ ਰਹੀਆਂ ...

ਪੂਰੀ ਖ਼ਬਰ »

ਸਾਈਬਰ ਸੈਲ, ਅਪਰਾਧ ਸ਼ਾਖਾ 1 ਅਤੇ 2 ਦੀਆਂ ਟੀਮਾਂ ਕਰ ਰਹੀਆਂ ਜਾਂਚ

ਹਾਦਸੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸਾਈਬਰ ਸੈਲ ਦੇ ਪ੍ਰਭਾਰੀ ਰਾਜੇਸ਼ ਕੁਮਾਰ ਦੀ ਅਗਵਾਈ 'ਚ ਅਪਰਾਧ ਸ਼ਾਖਾ-1 ਦੇ ਪ੍ਰਭਾਰੀ ਅਮਨ ਕੁਮਾਰ ਅਤੇ ਅਪਰਾਧ ਸ਼ਾਖਾ-2 ਦੇਵੇਂਦਰ ਕੁਮਾਰ ਅਤੇ ਡੀ. ਐਸ. ਪੀ. ਜਗਦੀਸ਼ ਰਾਏ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਏ ਹਨ | ਜਾਂਚ 'ਚ ਲੱਗੀਆਂ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਕੱਢੀ ਮਹਾਨ ਸ਼ੋਭਾ ਯਾਤਰਾ

ਯਮੁਨਾਨਗਰ, 12 ਅਗਸਤ (ਗੁਰਦਿਆਲ ਸਿੰਘ ਨਿਮਰ)-ਸ਼ਹਿਰ 'ਚ ਹਰ ਸਾਲ ਵਾਂਗ ਸ੍ਰੀ ਸਨਾਤਨ ਧਰਮ ਸਭਾ ਮਾਡਲ ਟਾਉਨ 'ਤੇ ਸ਼ਹਿਰ ਦੇ ਸਾਰੇ ਮੰਦਿਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਇਕ ਮਹਾਨ ਸ਼ੋਭਾ ...

ਪੂਰੀ ਖ਼ਬਰ »

ਮਹਿਮਾਨ ਅਧਿਆਪਕਾਂ ਨੇ ਅਪਾਹਜਾਂ ਦੇ ਧਰਨੇ ਦਾ ਕੀਤਾ ਸਮਰਥਨ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਰਬ ਵਿਕਲਾਂਗ ਸੰਗਠਨ ਦੀਆਂ ਮੰਗਾਂ ਨੂੰ ਜਾਇਜ ਦੱਸਦੇ ਹੋਏ ਮਹਿਮਾਨ ਅਧਿਆਪਕਾਂ ਨੇ ਅਪਾਹਜਾਂ ਦੇ ਧਰਨੇ ਦਾ ਸਮਰਥਨ ਕੀਤਾ ਹੈ | ਅੱਜ ਹਰਿਆਣਾ ਮਹਿਮਾਨ ਅਧਿਆਪਕ ਸੰਘ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਸੰਧੂ ਨੇ ...

ਪੂਰੀ ਖ਼ਬਰ »

ਪੁਲਿਸ ਦੀ ਵਰਦੀ ਤੋਂ ਵੱਖ ਹੋਵੇ ਅਬਜ਼ਰਵੇਸ਼ਨ ਹੋਮ ਸਟਾਫ ਦਾ ਪਹਿਰਾਵਾ-ਕੇ.ਪੀ. ਸਿੰਘ

ਅੰਬਾਲਾ ਸ਼ਹਿਰ, 12 ਅਗਸਤ (ਭੁਪਿੰਦਰ ਸਿੰਘ)-ਅੰਬਾਲਾ ਸਮੇਤ ਸੂਬੇ ਦੇ ਕਈ ਹੋਰ ਬਾਲ ਸੁਧਾਰ ਘਰਾਂ (ਅਬਜ਼ਰਵੇਸ਼ਨ ਹੋਮ) ਦਾ ਦੌਰਾ ਕਰ ਚੁਕੇ ਡੀ.ਜੀ.ਪੀ. ਜੇਲ੍ਹ ਡਾ. ਕੇ. ਪੀ. ਸਿੰਘ ਨੇ ਅਣਜਾਣੇ ਵਿਚ ਜੁਰਮ ਕਰਨ ਵਾਲੇ ਨਾਬਾਲਿਗ ਦੋਸ਼ੀਆਂ ਨੂੰ ਵੱਡੀਆਂ ਜੇਲ੍ਹਾਂ ਵਰਗੇ ...

ਪੂਰੀ ਖ਼ਬਰ »

'ਇਕ ਸ਼ਾਮ ਸ਼ਹੀਦਾਂ ਦੇ ਨਾਮ ਪ੍ਰੋਗਰਾਮ' ਕੱਲ੍ਹ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸ੍ਰੀ ਸੇਵਾ ਸਮਿਤੀ ਆਸ਼ਰਮ ਅਰਜੁਨ ਗੇਟ ਵਿਖੇ ਸਮਿਤੀ ਵੱਲੋਂ 14 ਅਗਸਤ ਨੂੰ ਇੱਕ ਸ਼ਾਮ ਸ਼ਹੀਦਾਂ ਦੇ ਨਾਂਅ ਦਾ ਪ੍ਰੋਗਰਾਮ ਕੀਤਾ ਜਾਵੇਗਾ | ਪ੍ਰੋਗਰਾਮ ਵਿਚ ਹਰਿਆਣਾ ਬਾਲ ਕਲਿਆਨ ਪ੍ਰੀਸ਼ਦ ਦੀ ਮਾਨਦ ਜਨਰਲ ਸਕੱਤਰ ਸੰਤੋਸ਼ ...

ਪੂਰੀ ਖ਼ਬਰ »

ਵਿਸ਼ੇਸ਼ ਟੀਮ ਨੇ ਬਾਂਦਰਾਂ ਨੂੰ ਕੀਤਾ ਪਿੰਜਰੇ 'ਚ ਕੈਦ

ਸ਼ਾਹਾਬਾਦ ਮਾਰਕੰਡਾ, 12 ਅਗਸਤ (ਜਤਿੰਦਰ ਸਿੰਘ)-ਸ਼ਹਿਰ ਵਾਸੀਆਂ ਨੂੰ ਹੁਣ ਬਾਂਦਰਾਂ ਦੇ ਆਤੰਕ ਤੋਂ ਛੁੱਟਕਾਰਾ ਮਿਲਣ ਦੀ ਉਮੀਦ ਜਗੀ ਹੈ | ਨਗਰ ਪਾਲਿਕਾ ਨੇ ਵਿਸ਼ੇਸ਼ ਟੀਮ ਨੂੰ ਠੇਕਾ ਦੇ ਕੇ ਬਾਂਦਰ ਫੜਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਸ ਟੀਮ ਨੇ ਕਈ ਬਾਂਦਰਾਂ ਨੂੰ ...

ਪੂਰੀ ਖ਼ਬਰ »

ਚੌਥੇ ਦਿਨ 11 ਕਿਸਾਨਾਂ ਦੇ ਦਿੱਤੀਆਂ ਗਿ੍ਫ਼ਤਾਰੀਆਂ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਵਾਉਣ, ਸੰਪੂਰਨ ਕਰਜ਼ਾ ਮੁਆਫ਼ ਕਰਨ ਅਤੇ ਲਾਭਕਾਰੀ ਕੀਮਤ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਗਿ੍ਫ਼ਤਾਰੀਆਂ ਦੇਣ ਦਾ ਸਿਲਸਿਲਾ ਜਾਰੀ ਹੈ | ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠਾਂ ...

ਪੂਰੀ ਖ਼ਬਰ »

ਝੂਲੇ ਲਾਲ ਮੰਦਿਰ 'ਚ ਹਫ਼ਤਾਵਾਰੀ ਅਮਰਕਥਾ ਕਰਵਾਈ

ਥਾਨੇਸਰ, 12 ਅਗਸਤ (ਅਜੀਤ ਬਿਊਰੋ)-'ਅਜਰ-ਅਮਰ ਤੇਰੀ ਅਮਰ ਜੋਤ ਹੈ, ਹਰ ਥਾਂ ਤੇਰਾ ਰੂਪ, ਹਰ ਦਿਲ ਅੰਦਰ ਤੂ ਹੀ ਵਸਦਾ, ਇਕੋ ਜੋਤ ਸਵਰੂਪ....' ਪ੍ਰਾਰਥਨਾ ਤੋਂ ਬਾਅਦ ਗਊਸ਼ਾਲਾ ਬਾਜ਼ਾਰ ਸਥਿਤ ਸ੍ਰੀ ਝੂਲੇਲਾਲ ਮੰਦਿਰ 'ਚ ਹਫ਼ਤਾਵਾਰੀ ਝੂਲੇਲਾਲ ਅਮਰਕਥਾ ਸੁਣਾਈ ਗਈ, ਜਿਸ 'ਚ ਵੱਡੀ ...

ਪੂਰੀ ਖ਼ਬਰ »

ਖੱਟਰ ਦੀ ਅਗਵਾਈ 'ਚ ਸੂਬਾ ਵਿਕਾਸ ਦੇ ਸ਼ਿਖਰ 'ਤੇ ਪਹੁੰਚਿਆ-ਕਸ਼ਯਪ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੀ ਮੀਤ ਪ੍ਰਧਾਨ ਪਰਮਜੀਤ ਕੌਰ ਕਸ਼ਯਪ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ 'ਚ ਸੂਬਾ ਵਿਕਾਸ ਵਜੋਂ ਉਚਾਈਆਂ ਦੇ ਸ਼ਿਖਰ 'ਤੇ ਪਹੁੰਚਿਆ ਹੈ | ਸੂਬੇ ਦੇ ਹਰ ਹਲਕੇ ਦਾ ਬਰਾਬਰ ਵਿਕਾਸ ...

ਪੂਰੀ ਖ਼ਬਰ »

ਚੋਰੀ ਦੀ ਬਾਈਕ ਸਮੇਤ ਦੋਸ਼ੀ ਕਾਬੂ

ਟੋਹਾਣਾ, 12 ਅਗਸਤ (ਗੁਰਦੀਪ ਭੱਟੀ)-ਇਥੋਂ ਦੇ ਗੀਤਾ ਕਾਲੋਨੀ ਵਾਸੀ ਅਸ਼ੋਕ ਬੰਸਲ ਦਾ 9 ਅਗਸਤ ਨੂੰ ਚੋਰੀ ਹੋਇਆ ਮੋਟਰਸਾਈਕਲ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਸਮੈਣ ਵਾਸੀ ਵਿਕਰਮ ਨੂੰ ਗਿ੍ਫ਼ਤਾਰ ਕੀਤਾ ਹੈ | ਚੋਰੀ 'ਚ ਸ਼ਾਮਿਲ ਦੂਜਾ ਦੋਸ਼ੀ ਸਮੈਣ ਵਾਸੀ ਦੀਪਕ ਫ਼ਰਾਰ ...

ਪੂਰੀ ਖ਼ਬਰ »

ਸਵੈਇੱਛੁਕ ਖੂਨਦਾਨ ਕੈਂਪ ਅੱਜ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਡਾਇਮੰਡ ਖਨਦਾਨੀ ਅਤੇ ਗੋਲਡ ਮੈਡਲ ਜੇਤੂ ਡਾ. ਅਸ਼ੋਕ ਕੁਮਾਰ ਵਰਮਾ ਨੇ ਦੱਸਿਆ ਕਿ ਆਜਾਦੀ ਸੰਗ੍ਰਾਮ ਦੇ ਸ਼ਹੀਦ ਥਾਂਗਲ ਜਨਰਲ ਦੇ ਬਲਿਦਾਨ ਦਿਵਸ 'ਤੇ ਖੂਨਦਾਨ ਕੈਂਪ ਲਗਾਇਆ ਜਾਵੇਗਾ | ਇਹ ਖੂਨਦਾਨ ਕੈਂਪ 13 ਅਗਸਤ ਨੂੰ ...

ਪੂਰੀ ਖ਼ਬਰ »

ਖੁੱਲ੍ਹੇ 'ਚ ਜੰਗਲ ਪਾਣੀ ਮੁਕਤ ਹੋਇਆ ਕਰਨਾਲ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਵੱਲੋਂ ਹਰਿਆਣਾ ਸੂਬਾਈ ਗ੍ਰਾਮੀਣ ਸਵੱਛਤਾ ਪੁਰਸਕਾਰ ਸਕੀਮ ਤਹਿਤ ਜ਼ਿਲ੍ਹਾ ਕਰਨਾਲ ਦੀਆਂ 382 ਪਿੰਡ ਪੰਚਾਇਤਾਂ, ਪੰਚਾਇਤੀ ਰਾਜ ਸੰਸਥਾਵਾਂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਬਲਾਕ ...

ਪੂਰੀ ਖ਼ਬਰ »

ਬੱਸ ਅਤੇ ਟਰੱਕ ਦੀ ਟੱਕਰ 'ਚ ਵਾਹਨਾਂ ਚਾਲਕ ਜ਼ਖ਼ਮੀ

ਇਸਮਾਈਲਾਬਾਦ, 12 ਅਗਸਤ (ਅਜੀਤ ਬਿਊਰੋ)-ਨੇੜਲੇ ਪਿੰਡ ਅਜਰਾਵਰ 'ਚ ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਟਰੱਕ 'ਚ ਆਹਮੋ-ਸਾਹਮਣੇ ਦੀ ਟੱਕਰ ਹੋ ਗਈ | ਹਾਦਸੇ 'ਚ ਵਾਹਨਾਂ ਦੇ ਚਾਲਕ ਜ਼ਖ਼ਮੀ ਹੋ ਗਏ, ਜਦਕਿ ਬੱਸ ਅਤੇ ਟਰੱਕ ਨੁਕਸਾਨਗ੍ਰਸਤ ਹੋ ਗਏ | ਜ਼ਖ਼ਮੀਆਂ ਨੂੰ ਹਸਪਤਾਲ 'ਚ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ ਉੱਪ ਕੁਲਪਤੀ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਆਜ਼ਾਦੀ ਦਿਵਸ ਪ੍ਰੋਗਰਾਮ 'ਚ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਕੈਲਾਸ਼ ਚੰਦਰ ਸ਼ਰਮਾ ਸ੍ਰੀਮਦ ਭਗਵਦਗੀਤਾ ਸਦਨ ਕੰਪਲੈਕਸ 'ਚ ਮੰਗਲਵਾਰ ਨੂੰ ਹੋਣ ਵਾਲੇ ਪ੍ਰੋਗਰਾਮ 'ਚ ਕੌਮੀ ਝੰਡਾ ...

ਪੂਰੀ ਖ਼ਬਰ »

ਜਵਾਨਾਂ ਨੇ ਪਰੇਡ ਅਤੇ ਨੌਜਵਾਨਾਂ ਨੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਕੀਤੀ ਰਿਹਰਸਲ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਦੇਸ਼ ਦੇ ਵੀਰ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਨ ਅਤੇ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਦਾ ਸੰਕਲਪ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਲ ਵੱਲੋਂ ਇਸ ਵਾਰ 15 ਅਗਸਤ ਸੁਤੰਤਰਤਾ ਦਿਵਸ ਸਮਾਰੋਹ ਅਨਾਜ਼ ਮੰਡੀ ਦੇ ਗ੍ਰਾਊਾਡ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX