ਤਾਜਾ ਖ਼ਬਰਾਂ


ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  11 minutes ago
ਮਨੀਲਾ, 15 ਦਸੰਬਰ- ਫਿਲੀਪੀਨਜ਼ ਦੇ ਮਿੰਡਾਨਾਓ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ...
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  20 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ''ਮੈਂ ਸਾਵਰਕਰ ਨਹੀਂ ਹਾਂ'' ਵਾਲੇ ਬਿਆਨ 'ਤੇ ਸਿਆਸਤ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸ਼ਿਵ ਸੈਨਾ ਤੋਂ ਬਾਅਦ ਹੁਣ ਬਸਪਾ ਪ੍ਰਧਾਨ ਮਾਇਆਵਤੀ ਨੇ ਵੀ...
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  44 minutes ago
ਚੇਨਈ, 15 ਦਸੰਬਰ- ਤਾਮਿਲਨਾਡੂ 'ਚ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ. ਆਈ. ਟੀ.) ਦੀ ਵਿਦਿਆਰਥਣ ਫਾਤਿਮਾ ਲਤੀਫ਼ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਲੋਂ...
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  59 minutes ago
ਨਵੀਂ ਦਿੱਲੀ, 15 ਦਸੰਬਰ- ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਨਾਗਰਿਕਤਾ ਸੋਧ ਕਾਨੂੰਨ 'ਤੇ ਕਿਹਾ ਹੈ ਕਿ ਉਹ ਉੱਤਰ-ਪੂਰਬੀ ਭਾਰਤ ਨੇ ਲੋਕਾਂ ਨੂੰ ਅਪੀਲ ਕਰਨਾ ਚਾਹੁਣਗੇ ਕਿ ਉਹ ਕਿਸੇ ਮਨੁੱਖ ਅਤੇ ਜਾਇਦਾਦ ਨੂੰ ਨੁਕਸਾਨ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  about 1 hour ago
ਚੇਨਈ, 15 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਇੱਕ ਦਿਨਾਂ ਮੈਚ ਅੱਜ ਦੁਪਹਿਰ ਤੋਂ ਚੇਨਈ 'ਚ ਖੇਡਿਆ ਜਾਵੇਗਾ। ਖ਼ਰਾਬ ਮੌਸਮ ਦੇ ਚੱਲਦਿਆਂ ਮੈਚ...
ਐੱਨ. ਆਰ. ਸੀ. ਨੂੰ ਪੂਰੇ ਦੇਸ਼ 'ਚ ਲਾਗੂ ਕੀਤਾ ਜਾਣਾ ਚਾਹੀਦਾ ਹੈ- ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਹੈ ਕਿ ਐੱਨ. ਆਰ. ਸੀ. ਨੂੰ ਬਿਹਾਰ ਅਤੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਪ੍ਰਦਰਸ਼ਨ ਦੇ ਚੱਲਦਿਆਂ ਕਈ ਟਰੇਨਾਂ ਰੱਦ
. . .  about 1 hour ago
ਕੋਲਕਾਤਾ, 15 ਦਸੰਬਰ- ਈਸਟ ਕੋਸਟ ਰੇਲਵੇ ਦੇ ਪੀ. ਆਰ. ਓ. ਦਾ ਕਹਿਣਾ ਹੈ ਕਿ ਪ੍ਰਦਰਸ਼ਨ ਨੂੰ ਦੇਖਦਿਆਂ ਦੱਖਣੀ-ਪੂਰਬੀ ਰੇਲਵੇ ਨੇ ਹਾਵੜਾ-ਖੜਗਪੁਰ ਰੇਲਵੇ ਭਾਗ 'ਤੇ 15 ਟਰੇਨਾਂ ਨੂੰ ਰੱਦ ਕਰ ਦਿੱਤਾ...
ਸਰਦਾਰ ਵੱਲਭ ਭਾਈ ਪਟੇਲ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 69ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਮਹਾਨ ਸਰਦਾਰ ਪਟੇਲ ਦੀ...
ਗੁਹਾਟੀ 'ਚ ਕਰਫ਼ਿਊ 'ਚ ਦਿੱਤੀ ਗਈ ਢਿੱਲ
. . .  about 2 hours ago
ਦਿਸਪੁਰ, 15 ਦਸੰਬਰ- ਆਸਾਮ ਦੇ ਐਡੀਸ਼ਨਲ ਡੀ. ਜੀ. ਪੀ. ਲਾਅ ਐਂਡ ਆਰਡਰ ਜੀ. ਪੀ. ਸਿੰਘ ਨੇ ਦੱਸਿਆ ਕਿ ਗੁਹਾਟੀ 'ਚ ਅੱਜ ਸਵੇਰੇ 9 ਵਜੇ ਤੋਂ ਸ਼ਾਮੀਂ 6 ਵਜੇ ਤੱਕ ਕਰਫ਼ਿਊ 'ਚ ਢਿੱਲ ਦਿੱਤੀ ਗਈ...
ਨੇਪਾਲ 'ਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 12 ਲੋਕਾਂ ਦੀ ਮੌਤ
. . .  about 2 hours ago
ਕਾਠਮੰਡੂ, 15 ਦਸੰਬਰ- ਨੇਪਾਲ ਦੇ ਸਿੰਧੂਪਾਲਚੋਕ ਜ਼ਿਲ੍ਹੇ 'ਚ 40 ਯਾਤਰੀਆਂ ਨਾਲ ਭਰੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ 12 ਲੋਕਾਂ ਦੀ ਮੌਤ...
ਰਾਜਸਥਾਨ 'ਚ ਵਾਪਰੇ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ
. . .  about 3 hours ago
ਜੈਪੁਰ, 15 ਦਸੰਬਰ- ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ...
ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਗ੍ਰਹਿ ਮੰਤਰੀ ਨੂੰ ਖੂਨ ਨਾਲ ਚਿੱਠੀ ਲਿਖ ਕੇ ਕੀਤੀ ਇਹ ਮੰਗ
. . .  about 3 hours ago
ਨਵੀਂ ਦਿੱਲੀ, 15 ਦਸੰਬਰ- ਅੰਤਰਰਾਸ਼ਟਰੀ ਨਿਸ਼ਾਨੇਬਾਜ਼ ਵਰਤਿਕਾ ਸਿੰਘ ਨੇ ਇਹ ਮੰਗ ਕੀਤੀ ਹੈ ਕਿ ਨਿਰਭੈਆ ਜਬਰ ਜਨਾਹ ਦੇ ਚਾਰ ਦੋਸ਼ੀਆਂ ਨੂੰ ਇਕ ਔਰਤ ਵੱਲੋਂ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਖੂਨ ਨਾਲ ਗ੍ਰਹਿ ਮੰਤਰੀ ਅਮਿਤ...
ਪੱਛਮੀ ਬੰਗਾਲ : ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੀ ਕਾਰ 'ਤੇ ਹੋਇਆ ਹਮਲਾ
. . .  about 4 hours ago
ਕੋਲਕਾਤਾ, 15 ਦਸੰਬਰ- ਪੱਛਮੀ ਬੰਗਾਲ ਦੇ ਬੈਰਕਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਰਜੁਨ ਸਿੰਘ ਦੀ ਗੱਡੀ 'ਤੇ ਹਮਲਾ ਕੀਤੇ ਜਾਣ ਦੀ ਖ਼ਬਰ ...
ਭੁੱਖ ਹੜਤਾਲ 'ਤੇ ਬੈਠੀ ਸਵਾਤੀ ਮਾਲੀਵਾਲ ਦੀ ਵਿਗੜੀ ਹਾਲਤ
. . .  about 5 hours ago
ਨਵੀਂ ਦਿੱਲੀ, 15 ਦਸੰਬਰ- ਭੁੱਖ ਹੜਤਾਲ 'ਤੇ ਬੈਠੀ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਦੀ ਹਾਲਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ...
ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਹਰਿਆਣਾ / ਹਿਮਾਚਲ

ਅਸ਼ੋਕ ਗੁਪਤਾ ਮੁੜ ਬਣੇ 2 ਸਾਲ ਲਈ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹੇ ਦੀ ਸਾਰੀਆਂ ਮੰਡੀਆਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਬੈਠਕ ਸ਼ਾਹਾਬਾਦ ਮੰਡੀ ਪ੍ਰਧਾਨ ਸਰਵਜੀਤ ਸਿੰਘ ਕਾਲੜਾ ਦੀ ਪ੍ਰਧਾਨਗੀ 'ਚ ਰੇਲਵੇ ਰੋਡ ਸਥਿਤ ਇੱਕ ਹੋਟਲ 'ਚ ਹੋਈ | ਬੈਠਕ 'ਚ ਅਸ਼ੋਕ ਗੁਪਤਾ ਨੂੰ ਫਿਰ ...

ਪੂਰੀ ਖ਼ਬਰ »

3 ਨਕਾਬਪੋਸ਼ ਬਦਮਾਸ਼ਾਂ ਨੇ ਚਾਕੂ ਨਾਲ ਜ਼ਖ਼ਮੀ ਕਰਕੇ ਲੁੱਟੀ 2 ਲੱਖ ਦੀ ਨਕਦੀ

ਸ਼ਾਹਾਬਾਦ ਮਾਰਕੰਡਾ, 12 ਅਗਸਤ (ਜਤਿੰਦਰ ਸਿੰਘ)-ਕਨਫੈਕਸ਼ਨਰੀ ਦੁਕਾਨ ਬੰਦ ਕਰਕੇ ਘਰ ਜਾ ਰਹੇ ਨੌਜਵਾਨ ਨੂੰ ਚਾਕੂ ਨਾਲ ਜ਼ਖ਼ਮੀ ਕਰਕੇ 3 ਨਕਾਬਪੋਸ਼ ਬਦਮਾਸ਼ਾਂ ਨੇ 2 ਲੱਖ ਰੁਪਏ ਲੁੱਟ ਲਏ | ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਬੀਤੀ ਰਾਤ ਕਰੀਬ 11 ਵਜੇ ਪੁਰਾਣੀ ਸਬਜ਼ੀ ਮੰਡੀ 'ਚ ਅੰਜਾਮ ਦਿੱਤਾ | ਪੀੜਤ ਨੌਜਵਾਨ ਦੀ ਪਛਾਣ ਸ਼ਾਹਾਬਾਦ ਦੇਵੀ ਮੰਦਿਰ ਰੋਡ ਸਥਿਤ ਨੀਲਕੰਠ ਕਨਫੈਕਸ਼ਨਰੀ ਦੇ ਸੰਚਾਲਕ ਰਾਜੇਸ਼ ਕੁਮਾਰ ਦੇ ਤੌਰ 'ਤੇ ਹੋਈ ਹੈ | ਨੌਜਵਾਨ ਦਾ ਇਲਾਜ਼ ਮੋਹੜੀ ਸਥਿਤ ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਚੱਲ ਰਿਹਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤ ਰਾਜੇਸ਼ ਕੁਮਾਰ ਨੇ ਕਿਹਾ ਕਿ ਸ਼ੁੱਕਰਵਾਰ ਰਾਤ ਨੂੰ ਕਰੀਬ 11 ਵਜੇ ਉਹ ਦੁਕਾਨ ਬੰਦ ਕਰਕੇ ਐਕਟਿਵਾ ਰਾਹੀਂ ਘਰ ਆ ਰਿਹਾ ਸੀ | ਜਦ ਉਹ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਨੇੜੇ ਪੁੱਜਾ, ਤਾਂ ਅਚਾਨਕ ਮੋਟਰ ਸਾਈਕਲ 'ਤੇ ਸਵਾਰ 3 ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਉਸ ਦਾ ਰਸਤਾ ਰੋਕ ਲਿਆ | ਉਸ ਨੇ ਉੱਥੋਂ ਭੱਜਣ ਦਾ ਯਤਨ ਕੀਤਾ, ਪਰ ਨਕਾਬਪੋਸ਼ ਨੌਜਵਾਨਾਂ ਨੇ ਉਸ ਨੂੰ ਫੜ ਲਿਆ ਅਤੇ ਉਸ ਦੇ ਸਿਰ 'ਤੇ ਡੰਡੇ ਅਤੇ ਪੇਟ ਦੇ ਨੇੜੇ ਚਾਕੂ ਨਾਲ ਵਾਰ ਕਰ ਦਿੱਤੇ, ਜਿਸ ਕਾਰਨ ਉਹ ਬੇਸੁੱਧ ਹੋ ਗਿਆ ਅਤੇ ਅਣਪਛਾਤੇ ਨੌਜਵਾਨਾਂ ਨੇ ਉਸ ਦੇ ਗਲੇ 'ਚ ਲਟਕਿਆ ਬੈਗ, ਜਿਸ 'ਚ 2 ਲੱਖ ਦੀ ਰਕਮ ਸੀ, ਲੈ ਕੇ ਫ਼ਰਾਰ ਹੋ ਗਏ | ਲੁਟੇਰਿਆਂ ਨੇ ਜੇਬ੍ਹਾਂ ਨੂੰ ਵੀ ਖੰਗਾਲਿਆ ਅਤੇ ਉਨ੍ਹਾਂ 'ਚ ਰੱਖੀ ਰਕਮ ਨਹੀਂ ਛੱਡੀ | ਸ਼ਿਕਾਇਤ ਕਰਤਾ ਮੁਤਾਬਿਕ ਕਰੀਬ 20 ਮਿੰਟ ਤੱਕ ਉਹ ਬੇਸੁੱਧ ਅਵਸਥਾ 'ਚ ਘਟਨਾ ਵਾਲੀ ਥਾਂ 'ਤੇ ਪਿਆ ਰਿਹਾ ਅਤੇ ਬਾਅਦ 'ਚ ਜਾਣਕਾਰ ਵਿਅਕਤੀ ਨੇ ਉਸ ਨੂੰ ਜਨਤਕ ਸਿਹਤ ਕੇਂਦਰ ਪਹੰੁਚਾਇਆ ਅਤੇ ਹਾਦਸੇ ਦੀ ਸੂਚਨਾ ਉਸ ਦੇ ਘਰ ਦਿੱਤੀ | ਜਨਤਕ ਸਿਹਤ ਕੇਂਦਰ ਤੋਂ ਜ਼ਖ਼ਮੀ ਨੂੰ ਰੈਫ਼ਰ ਕੀਤਾ ਅਤੇ ਪਰਿਵਾਰ ਨੇ ਜ਼ਖ਼ਮੀ ਨੂੰ ਆਦੇਸ਼ ਹਸਪਤਾਲ 'ਚ ਇਲਾਜ਼ ਲਈ ਭਰਤੀ ਕਰਵਾਇਆ | ਘਟਨਾ ਦੀ ਸੂਚਨਾ ਮਿਲਣ 'ਤੇ ਡੀ.ਐਸ.ਪੀ. ਜਗਦੀਸ਼ ਰਾਏ ਮੌਕੇੇ 'ਤੇ ਪੁੱਜੇ ਅਤੇ ਆਲੇ-ਦੁਆਲੇ ਦੇ ਪੁਲਿਸ ਥਾਣਿਆਂ 'ਚ ਸੂਚਨਾ ਦਿੱਤੀ ਅਤੇ ਨਾਕਾਬੰਦੀ ਕਰਵਾਈ ਪਰ ਪੁਲਿਸ ਦਾ ਕੋਈ ਸਫ਼ਲਤਾ ਨਹੀਂ ਲੱਗੀ | ਲੁਟੇਰਿਆਂ ਨੇ ਵਾਰਦਾਤ ਦੌਰਾਨ ਚੌਕੀਦਾਰ ਨੂੰ ਵੀ ਧਮਕਾ ਦਿੱਤਾ | ਜਾਣਕਾਰੀ ਮੁਤਾਬਿਕ ਜਦ ਮੰਡੀ ਦੇ ਚੌਕੀਦਾਰ ਨੇ ਸ਼ੋਰ ਸੁਣਿਆ, ਤਾਂ ਉਹ ਘਟਨਾ ਵਾਲੀ ਥਾਂ ਵੱਲ ਗਿਆ | ਹਥਿਆਰਾਂ ਨਾਲ ਲੈਸ ਨਕਾਬਪੋਸ਼ ਚੌਕੀਦਾਰ ਵੱਲ ਵੀ ਭੱਜੇ, ਪਰ ਚੌਕੀਦਾਰ ਉਥੋਂ ਭੱਜ ਗਿਆ ਅਤੇ ਸ਼ੋਰ ਮਚਾਇਆ | ਪਰ ਇਸ ਤੋਂ ਪਹਿਲਾਂ ਲੁਟੇਰੇ ਵਾਰਦਾਤ ਨੂੰ ਅੰਜਾਮ ਦੇ ਫ਼ਰਾਰ ਹੋ ਚੁੱਕੇ ਸਨ |
ਦੁਕਾਨਾਂ ਬੰਦ ਕਰਕੇ ਕੱਢਿਆ ਰੋਸ ਮਾਰਚ
ਲੁੱਟ ਦੀ ਘਟਨਾ ਅਤੇ ਚਾਕੂਆਂ ਨਾਲ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ਼ ਮਾਰਚ ਕੱਢਿਆ। ਬਾਜ਼ਾਰ ਵਾਸੀ ਆਸ਼ੀਸ਼ ਕੋਹਲੀ, ਸੰਜੀਵ ਸਵਾਮੀ, ਦੇਵੇਂਦਰ ਸ਼ਰਮਾ, ਤੇਜਪਾਲ, ਨਰੇਸ਼ ਟੇਲਰ, ਸੁਨੀਲ ਸਤੀਜਾ ਨੇ ਸ਼ਹਿਰ 'ਚ ਵੱਧ ਰਹੀਆਂ ਅਪਰਾਧਿਕ ਗਤੀਵਿਧੀਆਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਬਾਜ਼ਾਰ ਵਾਲੇ ਪੀੜਤ ਪਰਿਵਾਰ ਦੇ ਨਾਲ ਖੜੇ ਹਨ ਅਤੇ ਪੁਲਿਸ ਪ੍ਰਸ਼ਾਸਨ ਪੀੜਤ ਪਰਿਵਾਰ ਨੂੰ ਨਿਆ ਦਿਲਵਾਏ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਗਸ਼ਤ 'ਚ ਵਾਧਾ ਕੀਤਾ ਜਾਵੇਗਾ, ਤਾਂ ਜੋ ਅਜਿਹੀ ਘਟਨਾਵਾਂ 'ਤੇ ਰੋਕ ਲੱਗ ਸਕੇ।
ਸਾਈਬਰ ਸੈਲ, ਅਪਰਾਧ ਸ਼ਾਖਾ 1 ਅਤੇ 2 ਦੀਆਂ ਟੀਮਾਂ ਕਰ ਰਹੀਆਂ ਜਾਂਚ
ਹਾਦਸੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸਾਈਬਰ ਸੈਲ ਦੇ ਪ੍ਰਭਾਰੀ ਰਾਜੇਸ਼ ਕੁਮਾਰ ਦੀ ਅਗਵਾਈ 'ਚ ਅਪਰਾਧ ਸ਼ਾਖਾ-1 ਦੇ ਪ੍ਰਭਾਰੀ ਅਮਨ ਕੁਮਾਰ ਅਤੇ ਅਪਰਾਧ ਸ਼ਾਖਾ-2 ਦੇਵੇਂਦਰ ਕੁਮਾਰ ਅਤੇ ਡੀ. ਐਸ. ਪੀ. ਜਗਦੀਸ਼ ਰਾਏ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਏ ਹਨ। ਜਾਂਚ 'ਚ ਲੱਗੀਆਂ ਟੀਮਾਂ ਨੇ ਹਾਦਸੇ ਵਾਲੀ ਥਾਂ ਦੇ ਨੇੜੇ ਅਤੇ ਹੋਰ ਥਾਵਾਂ ਤੋਂ ਮੋਬਾਈਲ ਨੰਬਰਾਂ ਦੇ ਡੰਪ ਇਕੱਠੇ ਕੀਤੇ ਹਨ ਅਤੇ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇੰਨ੍ਹਾਂ ਡੰਪ ਦੀ ਮਦਦ ਨਾਲ ਦੋਸ਼ੀਆਂ ਤੱਕ ਪੁੱਜਣ 'ਚ ਪੁਲਿਸ ਨੂੰ ਸਫ਼ਲਤਾ ਜ਼ਰੂਰ ਮਿਲੇਗੀ। ਇਸ ਤੋਂ ਇਲਾਵਾ ਜਾਂਚ 'ਚ ਲੱਗੀਆਂ ਟੀਮਾਂ ਨੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਹੈ, ਤਾਂ ਜੋ ਪਤਾ ਲੱਗ ਸਕੇ ਕਿ ਲੁਟੇਰਿਆਂ ਕਿਸ ਦਿਸ਼ਾ ਵੱਲੋਂ ਸ਼ਹਿਰ 'ਚ ਦਾਖ਼ਲ ਹੋਏ ਅਤੇ ਵਾਰਦਾਤ ਨੂੰ ਅੰਜਾਮ ਦਿੱਤਾ।


ਖ਼ਬਰ ਸ਼ੇਅਰ ਕਰੋ

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਦੁਖੀ ਲੋਕਾਂ ਨੇ ਕੀਤਾ ਵਿਖ਼ਾਵਾ

ਏਲਨਾਬਾਦ, 12 ਅਗਸਤ (ਜਗਤਾਰ ਸਮਾਲਸਰ)-ਪਿੰਡ ਹਰੀਪੁਰਾ ਦੇ ਲੋਕਾਂ ਨੇ ਉਨ੍ਹਾਂ ਦੀ ਕਾਲੋਨੀ 'ਚੋਂ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਰੂਪ 'ਚ ਨਾ ਹੋਣ ਦੇ ਪੰਚਾਇਤ ਖਿਲਾਫ਼ ਆਪਣਾ ਰੋਸ ਪ੍ਰਦਰਸ਼ਨ ਕੀਤਾ | ਇਨ੍ਹਾਂ ਲੋਕਾਂ ਨੇ ਗਰਾਮ ਪੰਚਾਇਤ ਅਤੇ ਵਿਭਾਗ ਦੇ ਕਰਮਚਾਰੀਆਂ ...

ਪੂਰੀ ਖ਼ਬਰ »

ਹਾਦਸੇ 'ਚ ਫੱਟੜ ਬਜ਼ੁਰਗ ਦੀ ਇਲਾਜ ਦੌਰਾਨ ਮੌਤ

ਕਾਲਾਂਵਾਲੀ, 12 ਅਗਸਤ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਰੋੜੀ ਨਜ਼ਦੀਕ 29 ਜੁਲਾਈ ਦੀ ਸ਼ਾਮ ਨੂੰ 2 ਮੋਟਰਸਾਈਕਲਾਂ ਦੀ ਟੱਕਰ 'ਚ ਜ਼ਖ਼ਮੀ ਹੋਏ ਬਜ਼ੁਰਗ ਨੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ | ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਸਕੱਤਰੇਤ ਦੇ ਉਦਘਾਟਨ ਤੋਂ ਬਾਅਦ ਡੀ. ਸੀ. ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਿਰਸਾ, 12 ਅਗਸਤ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਇਥੋਂ ਦੇ ਪਿੰਡ ਚੱਕਾਂ ਅਤੇ ਖਾਰੀਆਂ 'ਚ ਗ੍ਰਾਮੀਣ ਸਕੱਤਰੇਤ ਦਾ ਉਦਘਾਟਨ ਕਰਕੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ | ਇਨ੍ਹਾਂ ਗ੍ਰਾਮੀਣ ਸਕੱਤਰੇਤਾਂ 'ਚ ਅਟਲ ਸੇਵਾ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੋਂ ਹਜ਼ਾਰਾਂ ਰੁਪਏ ਦੀ ਨਕਦੀ ਲੁੱਟੀ

ਸਿਰਸਾ, 12 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਪਿੰਡ ਢਾਬਾਂ 'ਚ ਲੰਘੀ ਰਾਤ ਅਣਪਛਾਤੇ ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਪਿਸਤੌਲ ਦਿਖਾ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਲਿਆ | ਲੁਟੇਰੇ ਮੋਟਰ ਸਾਈਕਲ ਦੀ ਟੈਂਕੀ ਵੀ ਫੁੱਲ ਕਰਵਾ ਕੇ ਲੈ ਗਏ ...

ਪੂਰੀ ਖ਼ਬਰ »

ਚੋਰੀ ਦੀ ਮੋਟਰਸਾਈਕਲ ਅਤੇ ਪਿਸਤੌਲ ਸਮੇਤ ਇੱਕ ਕਾਬੂ

ਟੋਹਾਣਾ, 12 ਅਗਸਤ (ਗੁਰਦੀਪ ਭੱਟੀ)-ਕੌਮੀ ਸੜਕ ਮਾਰਗ ਨੰਬਰ-10 'ਤੇ ਪਿੰਡ ਦਰੀਆਪੂਰ ਪੁਲਿਸ ਚੌਕੀ ਦੀ ਨਾਕਾ ਪਾਰਟੀ ਨੇ ਵਾਹਨ ਚੈਕਿੰਗ ਇਕ ਮੋਟਰਸਾਈਕਲ ਸਵਾਰ ਦੀ ਜਾਂਚ ਦੌਰਾਨ ਪੁਲਿਸ ਨੇ ਉਸ ਕੋਲੋਂ ਇੱਕ 12 ਬੋਰ ਦਾ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਹੈ | ਅਗਲੀ ਪੜਤਾਲ ...

ਪੂਰੀ ਖ਼ਬਰ »

ਗੁੱਤ ਕੱਟਣ ਕਾਰਨ ਵੱਖ–ਵੱਖ ਤਰ੍ਹਾਂ ਦੇ ਕੀਤੇ ਟੋਟਕੇ

ਬਾਬੈਨ, 12 ਅਗਸਤ (ਦੀਪਕ ਦੇਵਗਨ)–ਪਿੰਡ ਈਸ਼ਰਹੇੜੀ 'ਚ ਘਰ 'ਚ ਪਈ ਹੋਈ 2 ਔਰਤਾਂ ਦੀ ਗੁੱਤ ਕੱਟਣ ਨਾਲ ਖੇਤਰ 'ਚ ਬੱਚਿਆਂ ਅਤੇ ਔਰਤਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਜਾਣਕਾਰੀ ਮੁਤਾਬਕ ਪਿੰਡ ਈਸ਼ਰਹੇੜੀ 'ਚ ਵਾਲ ਕੱਟਣ ਦੇ ਡਰ ਤੋਂ ਸਹਿਮੇ ਲੋਕ ਘਰਾਂ ਦੇ ਅੱਗੇ ਨੀਮ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਕੇ ਕੱਢਿਆ ਰੋਸ ਮਾਰਚ

ਲੁੱਟ ਦੀ ਘਟਨਾ ਅਤੇ ਚਾਕੂਆਂ ਨਾਲ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ਼ ਮਾਰਚ ਕੱਢਿਆ | ਬਾਜ਼ਾਰ ਵਾਸੀ ਆਸ਼ੀਸ਼ ਕੋਹਲੀ, ਸੰਜੀਵ ਸਵਾਮੀ, ਦੇਵੇਂਦਰ ਸ਼ਰਮਾ, ਤੇਜਪਾਲ, ਨਰੇਸ਼ ਟੇਲਰ, ਸੁਨੀਲ ਸਤੀਜਾ ਨੇ ਸ਼ਹਿਰ 'ਚ ਵੱਧ ਰਹੀਆਂ ...

ਪੂਰੀ ਖ਼ਬਰ »

ਸਾਈਬਰ ਸੈਲ, ਅਪਰਾਧ ਸ਼ਾਖਾ 1 ਅਤੇ 2 ਦੀਆਂ ਟੀਮਾਂ ਕਰ ਰਹੀਆਂ ਜਾਂਚ

ਹਾਦਸੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸਾਈਬਰ ਸੈਲ ਦੇ ਪ੍ਰਭਾਰੀ ਰਾਜੇਸ਼ ਕੁਮਾਰ ਦੀ ਅਗਵਾਈ 'ਚ ਅਪਰਾਧ ਸ਼ਾਖਾ-1 ਦੇ ਪ੍ਰਭਾਰੀ ਅਮਨ ਕੁਮਾਰ ਅਤੇ ਅਪਰਾਧ ਸ਼ਾਖਾ-2 ਦੇਵੇਂਦਰ ਕੁਮਾਰ ਅਤੇ ਡੀ. ਐਸ. ਪੀ. ਜਗਦੀਸ਼ ਰਾਏ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਏ ਹਨ | ਜਾਂਚ 'ਚ ਲੱਗੀਆਂ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਕੱਢੀ ਮਹਾਨ ਸ਼ੋਭਾ ਯਾਤਰਾ

ਯਮੁਨਾਨਗਰ, 12 ਅਗਸਤ (ਗੁਰਦਿਆਲ ਸਿੰਘ ਨਿਮਰ)-ਸ਼ਹਿਰ 'ਚ ਹਰ ਸਾਲ ਵਾਂਗ ਸ੍ਰੀ ਸਨਾਤਨ ਧਰਮ ਸਭਾ ਮਾਡਲ ਟਾਉਨ 'ਤੇ ਸ਼ਹਿਰ ਦੇ ਸਾਰੇ ਮੰਦਿਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਇਕ ਮਹਾਨ ਸ਼ੋਭਾ ...

ਪੂਰੀ ਖ਼ਬਰ »

ਮਹਿਮਾਨ ਅਧਿਆਪਕਾਂ ਨੇ ਅਪਾਹਜਾਂ ਦੇ ਧਰਨੇ ਦਾ ਕੀਤਾ ਸਮਰਥਨ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਰਬ ਵਿਕਲਾਂਗ ਸੰਗਠਨ ਦੀਆਂ ਮੰਗਾਂ ਨੂੰ ਜਾਇਜ ਦੱਸਦੇ ਹੋਏ ਮਹਿਮਾਨ ਅਧਿਆਪਕਾਂ ਨੇ ਅਪਾਹਜਾਂ ਦੇ ਧਰਨੇ ਦਾ ਸਮਰਥਨ ਕੀਤਾ ਹੈ | ਅੱਜ ਹਰਿਆਣਾ ਮਹਿਮਾਨ ਅਧਿਆਪਕ ਸੰਘ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਸੰਧੂ ਨੇ ...

ਪੂਰੀ ਖ਼ਬਰ »

ਪੁਲਿਸ ਦੀ ਵਰਦੀ ਤੋਂ ਵੱਖ ਹੋਵੇ ਅਬਜ਼ਰਵੇਸ਼ਨ ਹੋਮ ਸਟਾਫ ਦਾ ਪਹਿਰਾਵਾ-ਕੇ.ਪੀ. ਸਿੰਘ

ਅੰਬਾਲਾ ਸ਼ਹਿਰ, 12 ਅਗਸਤ (ਭੁਪਿੰਦਰ ਸਿੰਘ)-ਅੰਬਾਲਾ ਸਮੇਤ ਸੂਬੇ ਦੇ ਕਈ ਹੋਰ ਬਾਲ ਸੁਧਾਰ ਘਰਾਂ (ਅਬਜ਼ਰਵੇਸ਼ਨ ਹੋਮ) ਦਾ ਦੌਰਾ ਕਰ ਚੁਕੇ ਡੀ.ਜੀ.ਪੀ. ਜੇਲ੍ਹ ਡਾ. ਕੇ. ਪੀ. ਸਿੰਘ ਨੇ ਅਣਜਾਣੇ ਵਿਚ ਜੁਰਮ ਕਰਨ ਵਾਲੇ ਨਾਬਾਲਿਗ ਦੋਸ਼ੀਆਂ ਨੂੰ ਵੱਡੀਆਂ ਜੇਲ੍ਹਾਂ ਵਰਗੇ ...

ਪੂਰੀ ਖ਼ਬਰ »

'ਇਕ ਸ਼ਾਮ ਸ਼ਹੀਦਾਂ ਦੇ ਨਾਮ ਪ੍ਰੋਗਰਾਮ' ਕੱਲ੍ਹ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸ੍ਰੀ ਸੇਵਾ ਸਮਿਤੀ ਆਸ਼ਰਮ ਅਰਜੁਨ ਗੇਟ ਵਿਖੇ ਸਮਿਤੀ ਵੱਲੋਂ 14 ਅਗਸਤ ਨੂੰ ਇੱਕ ਸ਼ਾਮ ਸ਼ਹੀਦਾਂ ਦੇ ਨਾਂਅ ਦਾ ਪ੍ਰੋਗਰਾਮ ਕੀਤਾ ਜਾਵੇਗਾ | ਪ੍ਰੋਗਰਾਮ ਵਿਚ ਹਰਿਆਣਾ ਬਾਲ ਕਲਿਆਨ ਪ੍ਰੀਸ਼ਦ ਦੀ ਮਾਨਦ ਜਨਰਲ ਸਕੱਤਰ ਸੰਤੋਸ਼ ...

ਪੂਰੀ ਖ਼ਬਰ »

ਵਿਸ਼ੇਸ਼ ਟੀਮ ਨੇ ਬਾਂਦਰਾਂ ਨੂੰ ਕੀਤਾ ਪਿੰਜਰੇ 'ਚ ਕੈਦ

ਸ਼ਾਹਾਬਾਦ ਮਾਰਕੰਡਾ, 12 ਅਗਸਤ (ਜਤਿੰਦਰ ਸਿੰਘ)-ਸ਼ਹਿਰ ਵਾਸੀਆਂ ਨੂੰ ਹੁਣ ਬਾਂਦਰਾਂ ਦੇ ਆਤੰਕ ਤੋਂ ਛੁੱਟਕਾਰਾ ਮਿਲਣ ਦੀ ਉਮੀਦ ਜਗੀ ਹੈ | ਨਗਰ ਪਾਲਿਕਾ ਨੇ ਵਿਸ਼ੇਸ਼ ਟੀਮ ਨੂੰ ਠੇਕਾ ਦੇ ਕੇ ਬਾਂਦਰ ਫੜਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਸ ਟੀਮ ਨੇ ਕਈ ਬਾਂਦਰਾਂ ਨੂੰ ...

ਪੂਰੀ ਖ਼ਬਰ »

ਚੌਥੇ ਦਿਨ 11 ਕਿਸਾਨਾਂ ਦੇ ਦਿੱਤੀਆਂ ਗਿ੍ਫ਼ਤਾਰੀਆਂ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਵਾਉਣ, ਸੰਪੂਰਨ ਕਰਜ਼ਾ ਮੁਆਫ਼ ਕਰਨ ਅਤੇ ਲਾਭਕਾਰੀ ਕੀਮਤ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਗਿ੍ਫ਼ਤਾਰੀਆਂ ਦੇਣ ਦਾ ਸਿਲਸਿਲਾ ਜਾਰੀ ਹੈ | ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠਾਂ ...

ਪੂਰੀ ਖ਼ਬਰ »

ਝੂਲੇ ਲਾਲ ਮੰਦਿਰ 'ਚ ਹਫ਼ਤਾਵਾਰੀ ਅਮਰਕਥਾ ਕਰਵਾਈ

ਥਾਨੇਸਰ, 12 ਅਗਸਤ (ਅਜੀਤ ਬਿਊਰੋ)-'ਅਜਰ-ਅਮਰ ਤੇਰੀ ਅਮਰ ਜੋਤ ਹੈ, ਹਰ ਥਾਂ ਤੇਰਾ ਰੂਪ, ਹਰ ਦਿਲ ਅੰਦਰ ਤੂ ਹੀ ਵਸਦਾ, ਇਕੋ ਜੋਤ ਸਵਰੂਪ....' ਪ੍ਰਾਰਥਨਾ ਤੋਂ ਬਾਅਦ ਗਊਸ਼ਾਲਾ ਬਾਜ਼ਾਰ ਸਥਿਤ ਸ੍ਰੀ ਝੂਲੇਲਾਲ ਮੰਦਿਰ 'ਚ ਹਫ਼ਤਾਵਾਰੀ ਝੂਲੇਲਾਲ ਅਮਰਕਥਾ ਸੁਣਾਈ ਗਈ, ਜਿਸ 'ਚ ਵੱਡੀ ...

ਪੂਰੀ ਖ਼ਬਰ »

ਖੱਟਰ ਦੀ ਅਗਵਾਈ 'ਚ ਸੂਬਾ ਵਿਕਾਸ ਦੇ ਸ਼ਿਖਰ 'ਤੇ ਪਹੁੰਚਿਆ-ਕਸ਼ਯਪ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੀ ਮੀਤ ਪ੍ਰਧਾਨ ਪਰਮਜੀਤ ਕੌਰ ਕਸ਼ਯਪ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ 'ਚ ਸੂਬਾ ਵਿਕਾਸ ਵਜੋਂ ਉਚਾਈਆਂ ਦੇ ਸ਼ਿਖਰ 'ਤੇ ਪਹੁੰਚਿਆ ਹੈ | ਸੂਬੇ ਦੇ ਹਰ ਹਲਕੇ ਦਾ ਬਰਾਬਰ ਵਿਕਾਸ ...

ਪੂਰੀ ਖ਼ਬਰ »

ਚੋਰੀ ਦੀ ਬਾਈਕ ਸਮੇਤ ਦੋਸ਼ੀ ਕਾਬੂ

ਟੋਹਾਣਾ, 12 ਅਗਸਤ (ਗੁਰਦੀਪ ਭੱਟੀ)-ਇਥੋਂ ਦੇ ਗੀਤਾ ਕਾਲੋਨੀ ਵਾਸੀ ਅਸ਼ੋਕ ਬੰਸਲ ਦਾ 9 ਅਗਸਤ ਨੂੰ ਚੋਰੀ ਹੋਇਆ ਮੋਟਰਸਾਈਕਲ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਸਮੈਣ ਵਾਸੀ ਵਿਕਰਮ ਨੂੰ ਗਿ੍ਫ਼ਤਾਰ ਕੀਤਾ ਹੈ | ਚੋਰੀ 'ਚ ਸ਼ਾਮਿਲ ਦੂਜਾ ਦੋਸ਼ੀ ਸਮੈਣ ਵਾਸੀ ਦੀਪਕ ਫ਼ਰਾਰ ...

ਪੂਰੀ ਖ਼ਬਰ »

ਸਵੈਇੱਛੁਕ ਖੂਨਦਾਨ ਕੈਂਪ ਅੱਜ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਡਾਇਮੰਡ ਖਨਦਾਨੀ ਅਤੇ ਗੋਲਡ ਮੈਡਲ ਜੇਤੂ ਡਾ. ਅਸ਼ੋਕ ਕੁਮਾਰ ਵਰਮਾ ਨੇ ਦੱਸਿਆ ਕਿ ਆਜਾਦੀ ਸੰਗ੍ਰਾਮ ਦੇ ਸ਼ਹੀਦ ਥਾਂਗਲ ਜਨਰਲ ਦੇ ਬਲਿਦਾਨ ਦਿਵਸ 'ਤੇ ਖੂਨਦਾਨ ਕੈਂਪ ਲਗਾਇਆ ਜਾਵੇਗਾ | ਇਹ ਖੂਨਦਾਨ ਕੈਂਪ 13 ਅਗਸਤ ਨੂੰ ...

ਪੂਰੀ ਖ਼ਬਰ »

ਖੁੱਲ੍ਹੇ 'ਚ ਜੰਗਲ ਪਾਣੀ ਮੁਕਤ ਹੋਇਆ ਕਰਨਾਲ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਵੱਲੋਂ ਹਰਿਆਣਾ ਸੂਬਾਈ ਗ੍ਰਾਮੀਣ ਸਵੱਛਤਾ ਪੁਰਸਕਾਰ ਸਕੀਮ ਤਹਿਤ ਜ਼ਿਲ੍ਹਾ ਕਰਨਾਲ ਦੀਆਂ 382 ਪਿੰਡ ਪੰਚਾਇਤਾਂ, ਪੰਚਾਇਤੀ ਰਾਜ ਸੰਸਥਾਵਾਂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਬਲਾਕ ...

ਪੂਰੀ ਖ਼ਬਰ »

ਬੱਸ ਅਤੇ ਟਰੱਕ ਦੀ ਟੱਕਰ 'ਚ ਵਾਹਨਾਂ ਚਾਲਕ ਜ਼ਖ਼ਮੀ

ਇਸਮਾਈਲਾਬਾਦ, 12 ਅਗਸਤ (ਅਜੀਤ ਬਿਊਰੋ)-ਨੇੜਲੇ ਪਿੰਡ ਅਜਰਾਵਰ 'ਚ ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਟਰੱਕ 'ਚ ਆਹਮੋ-ਸਾਹਮਣੇ ਦੀ ਟੱਕਰ ਹੋ ਗਈ | ਹਾਦਸੇ 'ਚ ਵਾਹਨਾਂ ਦੇ ਚਾਲਕ ਜ਼ਖ਼ਮੀ ਹੋ ਗਏ, ਜਦਕਿ ਬੱਸ ਅਤੇ ਟਰੱਕ ਨੁਕਸਾਨਗ੍ਰਸਤ ਹੋ ਗਏ | ਜ਼ਖ਼ਮੀਆਂ ਨੂੰ ਹਸਪਤਾਲ 'ਚ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ ਉੱਪ ਕੁਲਪਤੀ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਆਜ਼ਾਦੀ ਦਿਵਸ ਪ੍ਰੋਗਰਾਮ 'ਚ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਕੈਲਾਸ਼ ਚੰਦਰ ਸ਼ਰਮਾ ਸ੍ਰੀਮਦ ਭਗਵਦਗੀਤਾ ਸਦਨ ਕੰਪਲੈਕਸ 'ਚ ਮੰਗਲਵਾਰ ਨੂੰ ਹੋਣ ਵਾਲੇ ਪ੍ਰੋਗਰਾਮ 'ਚ ਕੌਮੀ ਝੰਡਾ ...

ਪੂਰੀ ਖ਼ਬਰ »

ਜਵਾਨਾਂ ਨੇ ਪਰੇਡ ਅਤੇ ਨੌਜਵਾਨਾਂ ਨੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਕੀਤੀ ਰਿਹਰਸਲ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਦੇਸ਼ ਦੇ ਵੀਰ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਨ ਅਤੇ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਦਾ ਸੰਕਲਪ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਲ ਵੱਲੋਂ ਇਸ ਵਾਰ 15 ਅਗਸਤ ਸੁਤੰਤਰਤਾ ਦਿਵਸ ਸਮਾਰੋਹ ਅਨਾਜ਼ ਮੰਡੀ ਦੇ ਗ੍ਰਾਊਾਡ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX