ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਹਰਿਆਣਾ / ਹਿਮਾਚਲ

ਅਸ਼ੋਕ ਗੁਪਤਾ ਮੁੜ ਬਣੇ 2 ਸਾਲ ਲਈ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹੇ ਦੀ ਸਾਰੀਆਂ ਮੰਡੀਆਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਬੈਠਕ ਸ਼ਾਹਾਬਾਦ ਮੰਡੀ ਪ੍ਰਧਾਨ ਸਰਵਜੀਤ ਸਿੰਘ ਕਾਲੜਾ ਦੀ ਪ੍ਰਧਾਨਗੀ 'ਚ ਰੇਲਵੇ ਰੋਡ ਸਥਿਤ ਇੱਕ ਹੋਟਲ 'ਚ ਹੋਈ | ਬੈਠਕ 'ਚ ਅਸ਼ੋਕ ਗੁਪਤਾ ਨੂੰ ਫਿਰ ...

ਪੂਰੀ ਖ਼ਬਰ »

3 ਨਕਾਬਪੋਸ਼ ਬਦਮਾਸ਼ਾਂ ਨੇ ਚਾਕੂ ਨਾਲ ਜ਼ਖ਼ਮੀ ਕਰਕੇ ਲੁੱਟੀ 2 ਲੱਖ ਦੀ ਨਕਦੀ

ਸ਼ਾਹਾਬਾਦ ਮਾਰਕੰਡਾ, 12 ਅਗਸਤ (ਜਤਿੰਦਰ ਸਿੰਘ)-ਕਨਫੈਕਸ਼ਨਰੀ ਦੁਕਾਨ ਬੰਦ ਕਰਕੇ ਘਰ ਜਾ ਰਹੇ ਨੌਜਵਾਨ ਨੂੰ ਚਾਕੂ ਨਾਲ ਜ਼ਖ਼ਮੀ ਕਰਕੇ 3 ਨਕਾਬਪੋਸ਼ ਬਦਮਾਸ਼ਾਂ ਨੇ 2 ਲੱਖ ਰੁਪਏ ਲੁੱਟ ਲਏ | ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਬੀਤੀ ਰਾਤ ਕਰੀਬ 11 ਵਜੇ ਪੁਰਾਣੀ ਸਬਜ਼ੀ ਮੰਡੀ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਦੁਖੀ ਲੋਕਾਂ ਨੇ ਕੀਤਾ ਵਿਖ਼ਾਵਾ

ਏਲਨਾਬਾਦ, 12 ਅਗਸਤ (ਜਗਤਾਰ ਸਮਾਲਸਰ)-ਪਿੰਡ ਹਰੀਪੁਰਾ ਦੇ ਲੋਕਾਂ ਨੇ ਉਨ੍ਹਾਂ ਦੀ ਕਾਲੋਨੀ 'ਚੋਂ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਰੂਪ 'ਚ ਨਾ ਹੋਣ ਦੇ ਪੰਚਾਇਤ ਖਿਲਾਫ਼ ਆਪਣਾ ਰੋਸ ਪ੍ਰਦਰਸ਼ਨ ਕੀਤਾ | ਇਨ੍ਹਾਂ ਲੋਕਾਂ ਨੇ ਗਰਾਮ ਪੰਚਾਇਤ ਅਤੇ ਵਿਭਾਗ ਦੇ ਕਰਮਚਾਰੀਆਂ ...

ਪੂਰੀ ਖ਼ਬਰ »

ਹਾਦਸੇ 'ਚ ਫੱਟੜ ਬਜ਼ੁਰਗ ਦੀ ਇਲਾਜ ਦੌਰਾਨ ਮੌਤ

ਕਾਲਾਂਵਾਲੀ, 12 ਅਗਸਤ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਰੋੜੀ ਨਜ਼ਦੀਕ 29 ਜੁਲਾਈ ਦੀ ਸ਼ਾਮ ਨੂੰ 2 ਮੋਟਰਸਾਈਕਲਾਂ ਦੀ ਟੱਕਰ 'ਚ ਜ਼ਖ਼ਮੀ ਹੋਏ ਬਜ਼ੁਰਗ ਨੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ | ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਸਕੱਤਰੇਤ ਦੇ ਉਦਘਾਟਨ ਤੋਂ ਬਾਅਦ ਡੀ. ਸੀ. ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਿਰਸਾ, 12 ਅਗਸਤ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਇਥੋਂ ਦੇ ਪਿੰਡ ਚੱਕਾਂ ਅਤੇ ਖਾਰੀਆਂ 'ਚ ਗ੍ਰਾਮੀਣ ਸਕੱਤਰੇਤ ਦਾ ਉਦਘਾਟਨ ਕਰਕੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ | ਇਨ੍ਹਾਂ ਗ੍ਰਾਮੀਣ ਸਕੱਤਰੇਤਾਂ 'ਚ ਅਟਲ ਸੇਵਾ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੋਂ ਹਜ਼ਾਰਾਂ ਰੁਪਏ ਦੀ ਨਕਦੀ ਲੁੱਟੀ

ਸਿਰਸਾ, 12 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਪਿੰਡ ਢਾਬਾਂ 'ਚ ਲੰਘੀ ਰਾਤ ਅਣਪਛਾਤੇ ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਪਿਸਤੌਲ ਦਿਖਾ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਲਿਆ | ਲੁਟੇਰੇ ਮੋਟਰ ਸਾਈਕਲ ਦੀ ਟੈਂਕੀ ਵੀ ਫੁੱਲ ਕਰਵਾ ਕੇ ਲੈ ਗਏ ...

ਪੂਰੀ ਖ਼ਬਰ »

ਚੋਰੀ ਦੀ ਮੋਟਰਸਾਈਕਲ ਅਤੇ ਪਿਸਤੌਲ ਸਮੇਤ ਇੱਕ ਕਾਬੂ

ਟੋਹਾਣਾ, 12 ਅਗਸਤ (ਗੁਰਦੀਪ ਭੱਟੀ)-ਕੌਮੀ ਸੜਕ ਮਾਰਗ ਨੰਬਰ-10 'ਤੇ ਪਿੰਡ ਦਰੀਆਪੂਰ ਪੁਲਿਸ ਚੌਕੀ ਦੀ ਨਾਕਾ ਪਾਰਟੀ ਨੇ ਵਾਹਨ ਚੈਕਿੰਗ ਇਕ ਮੋਟਰਸਾਈਕਲ ਸਵਾਰ ਦੀ ਜਾਂਚ ਦੌਰਾਨ ਪੁਲਿਸ ਨੇ ਉਸ ਕੋਲੋਂ ਇੱਕ 12 ਬੋਰ ਦਾ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਹੈ | ਅਗਲੀ ਪੜਤਾਲ ...

ਪੂਰੀ ਖ਼ਬਰ »

ਗੁੱਤ ਕੱਟਣ ਕਾਰਨ ਵੱਖ–ਵੱਖ ਤਰ੍ਹਾਂ ਦੇ ਕੀਤੇ ਟੋਟਕੇ

ਬਾਬੈਨ, 12 ਅਗਸਤ (ਦੀਪਕ ਦੇਵਗਨ)–ਪਿੰਡ ਈਸ਼ਰਹੇੜੀ 'ਚ ਘਰ 'ਚ ਪਈ ਹੋਈ 2 ਔਰਤਾਂ ਦੀ ਗੁੱਤ ਕੱਟਣ ਨਾਲ ਖੇਤਰ 'ਚ ਬੱਚਿਆਂ ਅਤੇ ਔਰਤਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਜਾਣਕਾਰੀ ਮੁਤਾਬਕ ਪਿੰਡ ਈਸ਼ਰਹੇੜੀ 'ਚ ਵਾਲ ਕੱਟਣ ਦੇ ਡਰ ਤੋਂ ਸਹਿਮੇ ਲੋਕ ਘਰਾਂ ਦੇ ਅੱਗੇ ਨੀਮ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਕੇ ਕੱਢਿਆ ਰੋਸ ਮਾਰਚ

ਲੁੱਟ ਦੀ ਘਟਨਾ ਅਤੇ ਚਾਕੂਆਂ ਨਾਲ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ਼ ਮਾਰਚ ਕੱਢਿਆ | ਬਾਜ਼ਾਰ ਵਾਸੀ ਆਸ਼ੀਸ਼ ਕੋਹਲੀ, ਸੰਜੀਵ ਸਵਾਮੀ, ਦੇਵੇਂਦਰ ਸ਼ਰਮਾ, ਤੇਜਪਾਲ, ਨਰੇਸ਼ ਟੇਲਰ, ਸੁਨੀਲ ਸਤੀਜਾ ਨੇ ਸ਼ਹਿਰ 'ਚ ਵੱਧ ਰਹੀਆਂ ...

ਪੂਰੀ ਖ਼ਬਰ »

ਸਾਈਬਰ ਸੈਲ, ਅਪਰਾਧ ਸ਼ਾਖਾ 1 ਅਤੇ 2 ਦੀਆਂ ਟੀਮਾਂ ਕਰ ਰਹੀਆਂ ਜਾਂਚ

ਹਾਦਸੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸਾਈਬਰ ਸੈਲ ਦੇ ਪ੍ਰਭਾਰੀ ਰਾਜੇਸ਼ ਕੁਮਾਰ ਦੀ ਅਗਵਾਈ 'ਚ ਅਪਰਾਧ ਸ਼ਾਖਾ-1 ਦੇ ਪ੍ਰਭਾਰੀ ਅਮਨ ਕੁਮਾਰ ਅਤੇ ਅਪਰਾਧ ਸ਼ਾਖਾ-2 ਦੇਵੇਂਦਰ ਕੁਮਾਰ ਅਤੇ ਡੀ. ਐਸ. ਪੀ. ਜਗਦੀਸ਼ ਰਾਏ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਏ ਹਨ | ਜਾਂਚ 'ਚ ਲੱਗੀਆਂ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਕੱਢੀ ਮਹਾਨ ਸ਼ੋਭਾ ਯਾਤਰਾ

ਯਮੁਨਾਨਗਰ, 12 ਅਗਸਤ (ਗੁਰਦਿਆਲ ਸਿੰਘ ਨਿਮਰ)-ਸ਼ਹਿਰ 'ਚ ਹਰ ਸਾਲ ਵਾਂਗ ਸ੍ਰੀ ਸਨਾਤਨ ਧਰਮ ਸਭਾ ਮਾਡਲ ਟਾਉਨ 'ਤੇ ਸ਼ਹਿਰ ਦੇ ਸਾਰੇ ਮੰਦਿਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਇਕ ਮਹਾਨ ਸ਼ੋਭਾ ...

ਪੂਰੀ ਖ਼ਬਰ »

ਮਹਿਮਾਨ ਅਧਿਆਪਕਾਂ ਨੇ ਅਪਾਹਜਾਂ ਦੇ ਧਰਨੇ ਦਾ ਕੀਤਾ ਸਮਰਥਨ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਰਬ ਵਿਕਲਾਂਗ ਸੰਗਠਨ ਦੀਆਂ ਮੰਗਾਂ ਨੂੰ ਜਾਇਜ ਦੱਸਦੇ ਹੋਏ ਮਹਿਮਾਨ ਅਧਿਆਪਕਾਂ ਨੇ ਅਪਾਹਜਾਂ ਦੇ ਧਰਨੇ ਦਾ ਸਮਰਥਨ ਕੀਤਾ ਹੈ | ਅੱਜ ਹਰਿਆਣਾ ਮਹਿਮਾਨ ਅਧਿਆਪਕ ਸੰਘ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਸੰਧੂ ਨੇ ...

ਪੂਰੀ ਖ਼ਬਰ »

ਪੁਲਿਸ ਦੀ ਵਰਦੀ ਤੋਂ ਵੱਖ ਹੋਵੇ ਅਬਜ਼ਰਵੇਸ਼ਨ ਹੋਮ ਸਟਾਫ ਦਾ ਪਹਿਰਾਵਾ-ਕੇ.ਪੀ. ਸਿੰਘ

ਅੰਬਾਲਾ ਸ਼ਹਿਰ, 12 ਅਗਸਤ (ਭੁਪਿੰਦਰ ਸਿੰਘ)-ਅੰਬਾਲਾ ਸਮੇਤ ਸੂਬੇ ਦੇ ਕਈ ਹੋਰ ਬਾਲ ਸੁਧਾਰ ਘਰਾਂ (ਅਬਜ਼ਰਵੇਸ਼ਨ ਹੋਮ) ਦਾ ਦੌਰਾ ਕਰ ਚੁਕੇ ਡੀ.ਜੀ.ਪੀ. ਜੇਲ੍ਹ ਡਾ. ਕੇ. ਪੀ. ਸਿੰਘ ਨੇ ਅਣਜਾਣੇ ਵਿਚ ਜੁਰਮ ਕਰਨ ਵਾਲੇ ਨਾਬਾਲਿਗ ਦੋਸ਼ੀਆਂ ਨੂੰ ਵੱਡੀਆਂ ਜੇਲ੍ਹਾਂ ਵਰਗੇ ਹਲਾਤਾਂ 'ਚ ਰੱਖੇ ਜਣ 'ਤੇ ਡੂੰਘੀ ਚਿੰਤਾ ਜਾਹਿਰ ਕੀਤੀ ਹੈ | ਡਾਇਰੈਕਟਰ ਜਰਨਲ ਜੇਲ੍ਹ ਮੁਤਾਬਿਕ ਛੋਟੀ ਉਮਰ 'ਚ ਜੁਰਮ ਦੀ ਦਲਦਲ 'ਚ ਫਸਣ ਵਾਲੇ ਬਾਲ ਦੋਸ਼ੀਆਂ 'ਚੋਂ 80 ਫ਼ੀਸਦੀ ਪੜ੍ਹਾਈ ਛੁੱਟ ਜਾਣ ਜਾਂ ਫਿਰ ਗਰੀਬੀ ਕਾਰਨ ਗਲਤ ਰਸਤੇ ਪੈ ਜਾਂਦੇ ਹਨ | ਇਨ੍ਹਾਂ ਨੂੰ ਅਬਜ਼ਰਵੇਸ਼ਨ ਹੋਮ ਵਿਚ ਸੁਧਾਰਣ ਲਈ ਭੇਜਿਆ ਜਾਂਦਾ ਹੈ | ਇਸ ਲਈ ਉਨ੍ਹਾਂ ਨੂੰ ਇਥੇ ਘਰ ਵਰਗਾ ਮਾਹੌਲ ਮਿਲਣਾ ਚਾਹੀਦਾ ਹੈ ਨਾ ਕਿ ਸਜ਼ਾ ਯਾਫ਼ਤਾ ਕੈਦੀਆਂ ਦੀ ਜੇਲ੍ਹ ਵਰਗਾ | ਉਨ੍ਹਾਂ ਕਿਹਾ ਕਿ ਬਾਲ ਸੁਧਾਰ ਘਰਾਂ ਦੇ ਸੁਰੱਖਿਆ ਕਰਮਚਾਰੀਆਂ ਦੀ ਵਰਦੀ ਵੀ ਪੁਲਿਸ ਨਾਲੋਂ ਵੱਖਰੀ ਹੋਣੀ ਚਾਹੀਦੀ ਹੈ, ਤਾਂ ਜੋ ਬੱਚਿਆਂ ਨੂੰ ਇਕ ਵੱਖਰਾ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ | ਡਾ. ਕੇ.ਪੀ. ਸਿੰਘ ਨੇ ਪੁੱਛਗਿੱਛ ਦੇ ਨਾਂਅ 'ਤੇ ਨਾਬਾਲਿਗ ਅਪਰਾਧੀਆਂ ਨਾਲ ਸ਼ਖਤੀ ਵਰਤੇ ਜਾਣ 'ਤੇ ਵੀ ਚਿੰਤਾ ਪ੍ਰਗਟਾਈ | ਉਨ੍ਹਾਂ ਦੱਸਿਆ ਕਿ ਜੇ.ਜੇ. ਐਕਟ (ਜੂਨਾਇਲ ਜਸਟਿਸ) ਵਿਚ ਕੀਤੀ ਗਈ ਤਾਜ਼ਾ ਸ਼ੋਧ ਮੁਤਾਬਿਕ ਜਿਹੜੇ ਜੁਰਮ ਦੀ ਸਜ਼ਾ 5 ਸਾਲ ਤੋਂ ਘੱਟ ਹੋਵੇਗੀ, ਉਸ ਮਾਮਲੇ 'ਚ ਨਾਬਾਲਿਗ ਦੇ ਖਿਲਾਫ਼ ਨਾ ਤਾਂ ਐੱਫ.ਆਈ.ਆਰ. ਦਰਜ ਹੋਵੇਗੀ ਅਤੇ ਨਾ ਹੀ ਕਿਸੇ ਬਿਆਨ ਉੱਪਰ ਉਸ ਦੇ ਦਸਤਖਤ ਲਏ ਜਾਣਗੇ | ਇਸ ਤੋਂ ਇਲਾਵਾ ਹੁਣ ਸਜ਼ਾ ਕੱਟ ਰਹੀਆਂ ਮਹਿਲਾ ਕੈਦੀਆਂ ਦੇ ਮਾਸੂਮ ਬੱਚਿਆਂ ਨੂੰ ਉਨ੍ਹਾਂ ਦੇ ਨਾਲ ਜੇਲ੍ਹ ਵਿਚ ਰੱਖਣ ਦੀ ਬਜਾਏ ਚਾਈਲਡ ਕੇਅਰ ਇੰਸਟੀਚਿਊਟ ਵਿਚ ਭੇਜਿਆ ਜਾਵੇਗਾ, ਤਾਂ ਜੋ ਉਨ੍ਹਾਂ ਦੀ ਸਹੀ ਪਰਵਰਿਸ਼ ਹੋ ਸਕੇ | ਇਸ ਤੋਂ ਪਹਿਲਾਂ 5 ਸਾਲ ਦੀ ਉਮਰ ਦੇ ਬੱਚਿਆਂ ਨੂੰ ਮਾਵਾਂ ਦੇ ਨਾਲ ਹੀ ਜੇਲ੍ਹ ਵਿਚ ਸਲਾਖਾਂ ਪਿੱਛੇ ਰਹਿਣਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਦੇ ਦਿਮਾਗ 'ਤੇ ਮਾੜਾ ਅਸਰ ਤਾਂ ਪੈਂਦਾ ਹੀ ਸੀ, ਉਨ੍ਹਾਂ ਦਾ ਬੋਧਿਕ ਵਿਕਾਸ ਵੀ ਪ੍ਰਭਾਵਤ ਹੁੰਦਾ ਸੀ |


ਖ਼ਬਰ ਸ਼ੇਅਰ ਕਰੋ

'ਇਕ ਸ਼ਾਮ ਸ਼ਹੀਦਾਂ ਦੇ ਨਾਮ ਪ੍ਰੋਗਰਾਮ' ਕੱਲ੍ਹ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸ੍ਰੀ ਸੇਵਾ ਸਮਿਤੀ ਆਸ਼ਰਮ ਅਰਜੁਨ ਗੇਟ ਵਿਖੇ ਸਮਿਤੀ ਵੱਲੋਂ 14 ਅਗਸਤ ਨੂੰ ਇੱਕ ਸ਼ਾਮ ਸ਼ਹੀਦਾਂ ਦੇ ਨਾਂਅ ਦਾ ਪ੍ਰੋਗਰਾਮ ਕੀਤਾ ਜਾਵੇਗਾ | ਪ੍ਰੋਗਰਾਮ ਵਿਚ ਹਰਿਆਣਾ ਬਾਲ ਕਲਿਆਨ ਪ੍ਰੀਸ਼ਦ ਦੀ ਮਾਨਦ ਜਨਰਲ ਸਕੱਤਰ ਸੰਤੋਸ਼ ...

ਪੂਰੀ ਖ਼ਬਰ »

ਵਿਸ਼ੇਸ਼ ਟੀਮ ਨੇ ਬਾਂਦਰਾਂ ਨੂੰ ਕੀਤਾ ਪਿੰਜਰੇ 'ਚ ਕੈਦ

ਸ਼ਾਹਾਬਾਦ ਮਾਰਕੰਡਾ, 12 ਅਗਸਤ (ਜਤਿੰਦਰ ਸਿੰਘ)-ਸ਼ਹਿਰ ਵਾਸੀਆਂ ਨੂੰ ਹੁਣ ਬਾਂਦਰਾਂ ਦੇ ਆਤੰਕ ਤੋਂ ਛੁੱਟਕਾਰਾ ਮਿਲਣ ਦੀ ਉਮੀਦ ਜਗੀ ਹੈ | ਨਗਰ ਪਾਲਿਕਾ ਨੇ ਵਿਸ਼ੇਸ਼ ਟੀਮ ਨੂੰ ਠੇਕਾ ਦੇ ਕੇ ਬਾਂਦਰ ਫੜਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਸ ਟੀਮ ਨੇ ਕਈ ਬਾਂਦਰਾਂ ਨੂੰ ...

ਪੂਰੀ ਖ਼ਬਰ »

ਚੌਥੇ ਦਿਨ 11 ਕਿਸਾਨਾਂ ਦੇ ਦਿੱਤੀਆਂ ਗਿ੍ਫ਼ਤਾਰੀਆਂ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਵਾਉਣ, ਸੰਪੂਰਨ ਕਰਜ਼ਾ ਮੁਆਫ਼ ਕਰਨ ਅਤੇ ਲਾਭਕਾਰੀ ਕੀਮਤ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਗਿ੍ਫ਼ਤਾਰੀਆਂ ਦੇਣ ਦਾ ਸਿਲਸਿਲਾ ਜਾਰੀ ਹੈ | ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠਾਂ ...

ਪੂਰੀ ਖ਼ਬਰ »

ਝੂਲੇ ਲਾਲ ਮੰਦਿਰ 'ਚ ਹਫ਼ਤਾਵਾਰੀ ਅਮਰਕਥਾ ਕਰਵਾਈ

ਥਾਨੇਸਰ, 12 ਅਗਸਤ (ਅਜੀਤ ਬਿਊਰੋ)-'ਅਜਰ-ਅਮਰ ਤੇਰੀ ਅਮਰ ਜੋਤ ਹੈ, ਹਰ ਥਾਂ ਤੇਰਾ ਰੂਪ, ਹਰ ਦਿਲ ਅੰਦਰ ਤੂ ਹੀ ਵਸਦਾ, ਇਕੋ ਜੋਤ ਸਵਰੂਪ....' ਪ੍ਰਾਰਥਨਾ ਤੋਂ ਬਾਅਦ ਗਊਸ਼ਾਲਾ ਬਾਜ਼ਾਰ ਸਥਿਤ ਸ੍ਰੀ ਝੂਲੇਲਾਲ ਮੰਦਿਰ 'ਚ ਹਫ਼ਤਾਵਾਰੀ ਝੂਲੇਲਾਲ ਅਮਰਕਥਾ ਸੁਣਾਈ ਗਈ, ਜਿਸ 'ਚ ਵੱਡੀ ...

ਪੂਰੀ ਖ਼ਬਰ »

ਖੱਟਰ ਦੀ ਅਗਵਾਈ 'ਚ ਸੂਬਾ ਵਿਕਾਸ ਦੇ ਸ਼ਿਖਰ 'ਤੇ ਪਹੁੰਚਿਆ-ਕਸ਼ਯਪ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੀ ਮੀਤ ਪ੍ਰਧਾਨ ਪਰਮਜੀਤ ਕੌਰ ਕਸ਼ਯਪ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ 'ਚ ਸੂਬਾ ਵਿਕਾਸ ਵਜੋਂ ਉਚਾਈਆਂ ਦੇ ਸ਼ਿਖਰ 'ਤੇ ਪਹੁੰਚਿਆ ਹੈ | ਸੂਬੇ ਦੇ ਹਰ ਹਲਕੇ ਦਾ ਬਰਾਬਰ ਵਿਕਾਸ ...

ਪੂਰੀ ਖ਼ਬਰ »

ਚੋਰੀ ਦੀ ਬਾਈਕ ਸਮੇਤ ਦੋਸ਼ੀ ਕਾਬੂ

ਟੋਹਾਣਾ, 12 ਅਗਸਤ (ਗੁਰਦੀਪ ਭੱਟੀ)-ਇਥੋਂ ਦੇ ਗੀਤਾ ਕਾਲੋਨੀ ਵਾਸੀ ਅਸ਼ੋਕ ਬੰਸਲ ਦਾ 9 ਅਗਸਤ ਨੂੰ ਚੋਰੀ ਹੋਇਆ ਮੋਟਰਸਾਈਕਲ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਸਮੈਣ ਵਾਸੀ ਵਿਕਰਮ ਨੂੰ ਗਿ੍ਫ਼ਤਾਰ ਕੀਤਾ ਹੈ | ਚੋਰੀ 'ਚ ਸ਼ਾਮਿਲ ਦੂਜਾ ਦੋਸ਼ੀ ਸਮੈਣ ਵਾਸੀ ਦੀਪਕ ਫ਼ਰਾਰ ...

ਪੂਰੀ ਖ਼ਬਰ »

ਸਵੈਇੱਛੁਕ ਖੂਨਦਾਨ ਕੈਂਪ ਅੱਜ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਡਾਇਮੰਡ ਖਨਦਾਨੀ ਅਤੇ ਗੋਲਡ ਮੈਡਲ ਜੇਤੂ ਡਾ. ਅਸ਼ੋਕ ਕੁਮਾਰ ਵਰਮਾ ਨੇ ਦੱਸਿਆ ਕਿ ਆਜਾਦੀ ਸੰਗ੍ਰਾਮ ਦੇ ਸ਼ਹੀਦ ਥਾਂਗਲ ਜਨਰਲ ਦੇ ਬਲਿਦਾਨ ਦਿਵਸ 'ਤੇ ਖੂਨਦਾਨ ਕੈਂਪ ਲਗਾਇਆ ਜਾਵੇਗਾ | ਇਹ ਖੂਨਦਾਨ ਕੈਂਪ 13 ਅਗਸਤ ਨੂੰ ...

ਪੂਰੀ ਖ਼ਬਰ »

ਖੁੱਲ੍ਹੇ 'ਚ ਜੰਗਲ ਪਾਣੀ ਮੁਕਤ ਹੋਇਆ ਕਰਨਾਲ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਵੱਲੋਂ ਹਰਿਆਣਾ ਸੂਬਾਈ ਗ੍ਰਾਮੀਣ ਸਵੱਛਤਾ ਪੁਰਸਕਾਰ ਸਕੀਮ ਤਹਿਤ ਜ਼ਿਲ੍ਹਾ ਕਰਨਾਲ ਦੀਆਂ 382 ਪਿੰਡ ਪੰਚਾਇਤਾਂ, ਪੰਚਾਇਤੀ ਰਾਜ ਸੰਸਥਾਵਾਂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਬਲਾਕ ...

ਪੂਰੀ ਖ਼ਬਰ »

ਬੱਸ ਅਤੇ ਟਰੱਕ ਦੀ ਟੱਕਰ 'ਚ ਵਾਹਨਾਂ ਚਾਲਕ ਜ਼ਖ਼ਮੀ

ਇਸਮਾਈਲਾਬਾਦ, 12 ਅਗਸਤ (ਅਜੀਤ ਬਿਊਰੋ)-ਨੇੜਲੇ ਪਿੰਡ ਅਜਰਾਵਰ 'ਚ ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਟਰੱਕ 'ਚ ਆਹਮੋ-ਸਾਹਮਣੇ ਦੀ ਟੱਕਰ ਹੋ ਗਈ | ਹਾਦਸੇ 'ਚ ਵਾਹਨਾਂ ਦੇ ਚਾਲਕ ਜ਼ਖ਼ਮੀ ਹੋ ਗਏ, ਜਦਕਿ ਬੱਸ ਅਤੇ ਟਰੱਕ ਨੁਕਸਾਨਗ੍ਰਸਤ ਹੋ ਗਏ | ਜ਼ਖ਼ਮੀਆਂ ਨੂੰ ਹਸਪਤਾਲ 'ਚ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ ਉੱਪ ਕੁਲਪਤੀ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਆਜ਼ਾਦੀ ਦਿਵਸ ਪ੍ਰੋਗਰਾਮ 'ਚ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਕੈਲਾਸ਼ ਚੰਦਰ ਸ਼ਰਮਾ ਸ੍ਰੀਮਦ ਭਗਵਦਗੀਤਾ ਸਦਨ ਕੰਪਲੈਕਸ 'ਚ ਮੰਗਲਵਾਰ ਨੂੰ ਹੋਣ ਵਾਲੇ ਪ੍ਰੋਗਰਾਮ 'ਚ ਕੌਮੀ ਝੰਡਾ ...

ਪੂਰੀ ਖ਼ਬਰ »

ਜਵਾਨਾਂ ਨੇ ਪਰੇਡ ਅਤੇ ਨੌਜਵਾਨਾਂ ਨੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਕੀਤੀ ਰਿਹਰਸਲ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਦੇਸ਼ ਦੇ ਵੀਰ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਨ ਅਤੇ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਦਾ ਸੰਕਲਪ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਲ ਵੱਲੋਂ ਇਸ ਵਾਰ 15 ਅਗਸਤ ਸੁਤੰਤਰਤਾ ਦਿਵਸ ਸਮਾਰੋਹ ਅਨਾਜ਼ ਮੰਡੀ ਦੇ ਗ੍ਰਾਊਾਡ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX