ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  4 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  46 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  57 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਹਰਿਆਣਾ ਹਿਮਾਚਲ

ਅਸ਼ੋਕ ਗੁਪਤਾ ਮੁੜ ਬਣੇ 2 ਸਾਲ ਲਈ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹੇ ਦੀ ਸਾਰੀਆਂ ਮੰਡੀਆਂ ਦੇ ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਬੈਠਕ ਸ਼ਾਹਾਬਾਦ ਮੰਡੀ ਪ੍ਰਧਾਨ ਸਰਵਜੀਤ ਸਿੰਘ ਕਾਲੜਾ ਦੀ ਪ੍ਰਧਾਨਗੀ 'ਚ ਰੇਲਵੇ ਰੋਡ ਸਥਿਤ ਇੱਕ ਹੋਟਲ 'ਚ ਹੋਈ | ਬੈਠਕ 'ਚ ਅਸ਼ੋਕ ਗੁਪਤਾ ਨੂੰ ਫਿਰ ...

ਪੂਰੀ ਖ਼ਬਰ »

3 ਨਕਾਬਪੋਸ਼ ਬਦਮਾਸ਼ਾਂ ਨੇ ਚਾਕੂ ਨਾਲ ਜ਼ਖ਼ਮੀ ਕਰਕੇ ਲੁੱਟੀ 2 ਲੱਖ ਦੀ ਨਕਦੀ

ਸ਼ਾਹਾਬਾਦ ਮਾਰਕੰਡਾ, 12 ਅਗਸਤ (ਜਤਿੰਦਰ ਸਿੰਘ)-ਕਨਫੈਕਸ਼ਨਰੀ ਦੁਕਾਨ ਬੰਦ ਕਰਕੇ ਘਰ ਜਾ ਰਹੇ ਨੌਜਵਾਨ ਨੂੰ ਚਾਕੂ ਨਾਲ ਜ਼ਖ਼ਮੀ ਕਰਕੇ 3 ਨਕਾਬਪੋਸ਼ ਬਦਮਾਸ਼ਾਂ ਨੇ 2 ਲੱਖ ਰੁਪਏ ਲੁੱਟ ਲਏ | ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਬੀਤੀ ਰਾਤ ਕਰੀਬ 11 ਵਜੇ ਪੁਰਾਣੀ ਸਬਜ਼ੀ ਮੰਡੀ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਦੁਖੀ ਲੋਕਾਂ ਨੇ ਕੀਤਾ ਵਿਖ਼ਾਵਾ

ਏਲਨਾਬਾਦ, 12 ਅਗਸਤ (ਜਗਤਾਰ ਸਮਾਲਸਰ)-ਪਿੰਡ ਹਰੀਪੁਰਾ ਦੇ ਲੋਕਾਂ ਨੇ ਉਨ੍ਹਾਂ ਦੀ ਕਾਲੋਨੀ 'ਚੋਂ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਰੂਪ 'ਚ ਨਾ ਹੋਣ ਦੇ ਪੰਚਾਇਤ ਖਿਲਾਫ਼ ਆਪਣਾ ਰੋਸ ਪ੍ਰਦਰਸ਼ਨ ਕੀਤਾ | ਇਨ੍ਹਾਂ ਲੋਕਾਂ ਨੇ ਗਰਾਮ ਪੰਚਾਇਤ ਅਤੇ ਵਿਭਾਗ ਦੇ ਕਰਮਚਾਰੀਆਂ ...

ਪੂਰੀ ਖ਼ਬਰ »

ਹਾਦਸੇ 'ਚ ਫੱਟੜ ਬਜ਼ੁਰਗ ਦੀ ਇਲਾਜ ਦੌਰਾਨ ਮੌਤ

ਕਾਲਾਂਵਾਲੀ, 12 ਅਗਸਤ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਰੋੜੀ ਨਜ਼ਦੀਕ 29 ਜੁਲਾਈ ਦੀ ਸ਼ਾਮ ਨੂੰ 2 ਮੋਟਰਸਾਈਕਲਾਂ ਦੀ ਟੱਕਰ 'ਚ ਜ਼ਖ਼ਮੀ ਹੋਏ ਬਜ਼ੁਰਗ ਨੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ | ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਸਕੱਤਰੇਤ ਦੇ ਉਦਘਾਟਨ ਤੋਂ ਬਾਅਦ ਡੀ. ਸੀ. ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਿਰਸਾ, 12 ਅਗਸਤ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਸ਼ਰਨਦੀਪ ਕੌਰ ਬਰਾੜ ਨੇ ਇਥੋਂ ਦੇ ਪਿੰਡ ਚੱਕਾਂ ਅਤੇ ਖਾਰੀਆਂ 'ਚ ਗ੍ਰਾਮੀਣ ਸਕੱਤਰੇਤ ਦਾ ਉਦਘਾਟਨ ਕਰਕੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ | ਇਨ੍ਹਾਂ ਗ੍ਰਾਮੀਣ ਸਕੱਤਰੇਤਾਂ 'ਚ ਅਟਲ ਸੇਵਾ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੋਂ ਹਜ਼ਾਰਾਂ ਰੁਪਏ ਦੀ ਨਕਦੀ ਲੁੱਟੀ

ਸਿਰਸਾ, 12 ਅਗਸਤ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਪਿੰਡ ਢਾਬਾਂ 'ਚ ਲੰਘੀ ਰਾਤ ਅਣਪਛਾਤੇ ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਪਿਸਤੌਲ ਦਿਖਾ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਲੁੱਟ ਲਿਆ | ਲੁਟੇਰੇ ਮੋਟਰ ਸਾਈਕਲ ਦੀ ਟੈਂਕੀ ਵੀ ਫੁੱਲ ਕਰਵਾ ਕੇ ਲੈ ਗਏ ...

ਪੂਰੀ ਖ਼ਬਰ »

ਚੋਰੀ ਦੀ ਮੋਟਰਸਾਈਕਲ ਅਤੇ ਪਿਸਤੌਲ ਸਮੇਤ ਇੱਕ ਕਾਬੂ

ਟੋਹਾਣਾ, 12 ਅਗਸਤ (ਗੁਰਦੀਪ ਭੱਟੀ)-ਕੌਮੀ ਸੜਕ ਮਾਰਗ ਨੰਬਰ-10 'ਤੇ ਪਿੰਡ ਦਰੀਆਪੂਰ ਪੁਲਿਸ ਚੌਕੀ ਦੀ ਨਾਕਾ ਪਾਰਟੀ ਨੇ ਵਾਹਨ ਚੈਕਿੰਗ ਇਕ ਮੋਟਰਸਾਈਕਲ ਸਵਾਰ ਦੀ ਜਾਂਚ ਦੌਰਾਨ ਪੁਲਿਸ ਨੇ ਉਸ ਕੋਲੋਂ ਇੱਕ 12 ਬੋਰ ਦਾ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਹੈ | ਅਗਲੀ ਪੜਤਾਲ ...

ਪੂਰੀ ਖ਼ਬਰ »

ਗੁੱਤ ਕੱਟਣ ਕਾਰਨ ਵੱਖ–ਵੱਖ ਤਰ੍ਹਾਂ ਦੇ ਕੀਤੇ ਟੋਟਕੇ

ਬਾਬੈਨ, 12 ਅਗਸਤ (ਦੀਪਕ ਦੇਵਗਨ)–ਪਿੰਡ ਈਸ਼ਰਹੇੜੀ 'ਚ ਘਰ 'ਚ ਪਈ ਹੋਈ 2 ਔਰਤਾਂ ਦੀ ਗੁੱਤ ਕੱਟਣ ਨਾਲ ਖੇਤਰ 'ਚ ਬੱਚਿਆਂ ਅਤੇ ਔਰਤਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਜਾਣਕਾਰੀ ਮੁਤਾਬਕ ਪਿੰਡ ਈਸ਼ਰਹੇੜੀ 'ਚ ਵਾਲ ਕੱਟਣ ਦੇ ਡਰ ਤੋਂ ਸਹਿਮੇ ਲੋਕ ਘਰਾਂ ਦੇ ਅੱਗੇ ਨੀਮ ...

ਪੂਰੀ ਖ਼ਬਰ »

ਦੁਕਾਨਾਂ ਬੰਦ ਕਰਕੇ ਕੱਢਿਆ ਰੋਸ ਮਾਰਚ

ਲੁੱਟ ਦੀ ਘਟਨਾ ਅਤੇ ਚਾਕੂਆਂ ਨਾਲ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ਼ ਮਾਰਚ ਕੱਢਿਆ | ਬਾਜ਼ਾਰ ਵਾਸੀ ਆਸ਼ੀਸ਼ ਕੋਹਲੀ, ਸੰਜੀਵ ਸਵਾਮੀ, ਦੇਵੇਂਦਰ ਸ਼ਰਮਾ, ਤੇਜਪਾਲ, ਨਰੇਸ਼ ਟੇਲਰ, ਸੁਨੀਲ ਸਤੀਜਾ ਨੇ ਸ਼ਹਿਰ 'ਚ ਵੱਧ ਰਹੀਆਂ ...

ਪੂਰੀ ਖ਼ਬਰ »

ਸਾਈਬਰ ਸੈਲ, ਅਪਰਾਧ ਸ਼ਾਖਾ 1 ਅਤੇ 2 ਦੀਆਂ ਟੀਮਾਂ ਕਰ ਰਹੀਆਂ ਜਾਂਚ

ਹਾਦਸੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸਾਈਬਰ ਸੈਲ ਦੇ ਪ੍ਰਭਾਰੀ ਰਾਜੇਸ਼ ਕੁਮਾਰ ਦੀ ਅਗਵਾਈ 'ਚ ਅਪਰਾਧ ਸ਼ਾਖਾ-1 ਦੇ ਪ੍ਰਭਾਰੀ ਅਮਨ ਕੁਮਾਰ ਅਤੇ ਅਪਰਾਧ ਸ਼ਾਖਾ-2 ਦੇਵੇਂਦਰ ਕੁਮਾਰ ਅਤੇ ਡੀ. ਐਸ. ਪੀ. ਜਗਦੀਸ਼ ਰਾਏ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਏ ਹਨ | ਜਾਂਚ 'ਚ ਲੱਗੀਆਂ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਕੱਢੀ ਮਹਾਨ ਸ਼ੋਭਾ ਯਾਤਰਾ

ਯਮੁਨਾਨਗਰ, 12 ਅਗਸਤ (ਗੁਰਦਿਆਲ ਸਿੰਘ ਨਿਮਰ)-ਸ਼ਹਿਰ 'ਚ ਹਰ ਸਾਲ ਵਾਂਗ ਸ੍ਰੀ ਸਨਾਤਨ ਧਰਮ ਸਭਾ ਮਾਡਲ ਟਾਉਨ 'ਤੇ ਸ਼ਹਿਰ ਦੇ ਸਾਰੇ ਮੰਦਿਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਇਕ ਮਹਾਨ ਸ਼ੋਭਾ ...

ਪੂਰੀ ਖ਼ਬਰ »

ਮਹਿਮਾਨ ਅਧਿਆਪਕਾਂ ਨੇ ਅਪਾਹਜਾਂ ਦੇ ਧਰਨੇ ਦਾ ਕੀਤਾ ਸਮਰਥਨ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਰਬ ਵਿਕਲਾਂਗ ਸੰਗਠਨ ਦੀਆਂ ਮੰਗਾਂ ਨੂੰ ਜਾਇਜ ਦੱਸਦੇ ਹੋਏ ਮਹਿਮਾਨ ਅਧਿਆਪਕਾਂ ਨੇ ਅਪਾਹਜਾਂ ਦੇ ਧਰਨੇ ਦਾ ਸਮਰਥਨ ਕੀਤਾ ਹੈ | ਅੱਜ ਹਰਿਆਣਾ ਮਹਿਮਾਨ ਅਧਿਆਪਕ ਸੰਘ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਸੰਧੂ ਨੇ ...

ਪੂਰੀ ਖ਼ਬਰ »

ਪੁਲਿਸ ਦੀ ਵਰਦੀ ਤੋਂ ਵੱਖ ਹੋਵੇ ਅਬਜ਼ਰਵੇਸ਼ਨ ਹੋਮ ਸਟਾਫ ਦਾ ਪਹਿਰਾਵਾ-ਕੇ.ਪੀ. ਸਿੰਘ

ਅੰਬਾਲਾ ਸ਼ਹਿਰ, 12 ਅਗਸਤ (ਭੁਪਿੰਦਰ ਸਿੰਘ)-ਅੰਬਾਲਾ ਸਮੇਤ ਸੂਬੇ ਦੇ ਕਈ ਹੋਰ ਬਾਲ ਸੁਧਾਰ ਘਰਾਂ (ਅਬਜ਼ਰਵੇਸ਼ਨ ਹੋਮ) ਦਾ ਦੌਰਾ ਕਰ ਚੁਕੇ ਡੀ.ਜੀ.ਪੀ. ਜੇਲ੍ਹ ਡਾ. ਕੇ. ਪੀ. ਸਿੰਘ ਨੇ ਅਣਜਾਣੇ ਵਿਚ ਜੁਰਮ ਕਰਨ ਵਾਲੇ ਨਾਬਾਲਿਗ ਦੋਸ਼ੀਆਂ ਨੂੰ ਵੱਡੀਆਂ ਜੇਲ੍ਹਾਂ ਵਰਗੇ ...

ਪੂਰੀ ਖ਼ਬਰ »

'ਇਕ ਸ਼ਾਮ ਸ਼ਹੀਦਾਂ ਦੇ ਨਾਮ ਪ੍ਰੋਗਰਾਮ' ਕੱਲ੍ਹ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸ੍ਰੀ ਸੇਵਾ ਸਮਿਤੀ ਆਸ਼ਰਮ ਅਰਜੁਨ ਗੇਟ ਵਿਖੇ ਸਮਿਤੀ ਵੱਲੋਂ 14 ਅਗਸਤ ਨੂੰ ਇੱਕ ਸ਼ਾਮ ਸ਼ਹੀਦਾਂ ਦੇ ਨਾਂਅ ਦਾ ਪ੍ਰੋਗਰਾਮ ਕੀਤਾ ਜਾਵੇਗਾ | ਪ੍ਰੋਗਰਾਮ ਵਿਚ ਹਰਿਆਣਾ ਬਾਲ ਕਲਿਆਨ ਪ੍ਰੀਸ਼ਦ ਦੀ ਮਾਨਦ ਜਨਰਲ ਸਕੱਤਰ ਸੰਤੋਸ਼ ...

ਪੂਰੀ ਖ਼ਬਰ »

ਵਿਸ਼ੇਸ਼ ਟੀਮ ਨੇ ਬਾਂਦਰਾਂ ਨੂੰ ਕੀਤਾ ਪਿੰਜਰੇ 'ਚ ਕੈਦ

ਸ਼ਾਹਾਬਾਦ ਮਾਰਕੰਡਾ, 12 ਅਗਸਤ (ਜਤਿੰਦਰ ਸਿੰਘ)-ਸ਼ਹਿਰ ਵਾਸੀਆਂ ਨੂੰ ਹੁਣ ਬਾਂਦਰਾਂ ਦੇ ਆਤੰਕ ਤੋਂ ਛੁੱਟਕਾਰਾ ਮਿਲਣ ਦੀ ਉਮੀਦ ਜਗੀ ਹੈ | ਨਗਰ ਪਾਲਿਕਾ ਨੇ ਵਿਸ਼ੇਸ਼ ਟੀਮ ਨੂੰ ਠੇਕਾ ਦੇ ਕੇ ਬਾਂਦਰ ਫੜਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਇਸ ਟੀਮ ਨੇ ਕਈ ਬਾਂਦਰਾਂ ਨੂੰ ...

ਪੂਰੀ ਖ਼ਬਰ »

ਚੌਥੇ ਦਿਨ 11 ਕਿਸਾਨਾਂ ਦੇ ਦਿੱਤੀਆਂ ਗਿ੍ਫ਼ਤਾਰੀਆਂ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਵਾਉਣ, ਸੰਪੂਰਨ ਕਰਜ਼ਾ ਮੁਆਫ਼ ਕਰਨ ਅਤੇ ਲਾਭਕਾਰੀ ਕੀਮਤ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਗਿ੍ਫ਼ਤਾਰੀਆਂ ਦੇਣ ਦਾ ਸਿਲਸਿਲਾ ਜਾਰੀ ਹੈ | ਭਾਰਤੀ ਕਿਸਾਨ ਯੂਨੀਅਨ ਦੇ ਬੈਨਰ ਹੇਠਾਂ ...

ਪੂਰੀ ਖ਼ਬਰ »

ਝੂਲੇ ਲਾਲ ਮੰਦਿਰ 'ਚ ਹਫ਼ਤਾਵਾਰੀ ਅਮਰਕਥਾ ਕਰਵਾਈ

ਥਾਨੇਸਰ, 12 ਅਗਸਤ (ਅਜੀਤ ਬਿਊਰੋ)-'ਅਜਰ-ਅਮਰ ਤੇਰੀ ਅਮਰ ਜੋਤ ਹੈ, ਹਰ ਥਾਂ ਤੇਰਾ ਰੂਪ, ਹਰ ਦਿਲ ਅੰਦਰ ਤੂ ਹੀ ਵਸਦਾ, ਇਕੋ ਜੋਤ ਸਵਰੂਪ....' ਪ੍ਰਾਰਥਨਾ ਤੋਂ ਬਾਅਦ ਗਊਸ਼ਾਲਾ ਬਾਜ਼ਾਰ ਸਥਿਤ ਸ੍ਰੀ ਝੂਲੇਲਾਲ ਮੰਦਿਰ 'ਚ ਹਫ਼ਤਾਵਾਰੀ ਝੂਲੇਲਾਲ ਅਮਰਕਥਾ ਸੁਣਾਈ ਗਈ, ਜਿਸ 'ਚ ਵੱਡੀ ...

ਪੂਰੀ ਖ਼ਬਰ »

ਖੱਟਰ ਦੀ ਅਗਵਾਈ 'ਚ ਸੂਬਾ ਵਿਕਾਸ ਦੇ ਸ਼ਿਖਰ 'ਤੇ ਪਹੁੰਚਿਆ-ਕਸ਼ਯਪ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੀ ਮੀਤ ਪ੍ਰਧਾਨ ਪਰਮਜੀਤ ਕੌਰ ਕਸ਼ਯਪ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ 'ਚ ਸੂਬਾ ਵਿਕਾਸ ਵਜੋਂ ਉਚਾਈਆਂ ਦੇ ਸ਼ਿਖਰ 'ਤੇ ਪਹੁੰਚਿਆ ਹੈ | ਸੂਬੇ ਦੇ ਹਰ ਹਲਕੇ ਦਾ ਬਰਾਬਰ ਵਿਕਾਸ ...

ਪੂਰੀ ਖ਼ਬਰ »

ਚੋਰੀ ਦੀ ਬਾਈਕ ਸਮੇਤ ਦੋਸ਼ੀ ਕਾਬੂ

ਟੋਹਾਣਾ, 12 ਅਗਸਤ (ਗੁਰਦੀਪ ਭੱਟੀ)-ਇਥੋਂ ਦੇ ਗੀਤਾ ਕਾਲੋਨੀ ਵਾਸੀ ਅਸ਼ੋਕ ਬੰਸਲ ਦਾ 9 ਅਗਸਤ ਨੂੰ ਚੋਰੀ ਹੋਇਆ ਮੋਟਰਸਾਈਕਲ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਸਮੈਣ ਵਾਸੀ ਵਿਕਰਮ ਨੂੰ ਗਿ੍ਫ਼ਤਾਰ ਕੀਤਾ ਹੈ | ਚੋਰੀ 'ਚ ਸ਼ਾਮਿਲ ਦੂਜਾ ਦੋਸ਼ੀ ਸਮੈਣ ਵਾਸੀ ਦੀਪਕ ਫ਼ਰਾਰ ...

ਪੂਰੀ ਖ਼ਬਰ »

ਸਵੈਇੱਛੁਕ ਖੂਨਦਾਨ ਕੈਂਪ ਅੱਜ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਡਾਇਮੰਡ ਖਨਦਾਨੀ ਅਤੇ ਗੋਲਡ ਮੈਡਲ ਜੇਤੂ ਡਾ. ਅਸ਼ੋਕ ਕੁਮਾਰ ਵਰਮਾ ਨੇ ਦੱਸਿਆ ਕਿ ਆਜਾਦੀ ਸੰਗ੍ਰਾਮ ਦੇ ਸ਼ਹੀਦ ਥਾਂਗਲ ਜਨਰਲ ਦੇ ਬਲਿਦਾਨ ਦਿਵਸ 'ਤੇ ਖੂਨਦਾਨ ਕੈਂਪ ਲਗਾਇਆ ਜਾਵੇਗਾ | ਇਹ ਖੂਨਦਾਨ ਕੈਂਪ 13 ਅਗਸਤ ਨੂੰ ...

ਪੂਰੀ ਖ਼ਬਰ »

ਖੁੱਲ੍ਹੇ 'ਚ ਜੰਗਲ ਪਾਣੀ ਮੁਕਤ ਹੋਇਆ ਕਰਨਾਲ

ਕਰਨਾਲ, 12 ਅਗਸਤ (ਗੁਰਮੀਤ ਸਿੰਘ ਸੱਗੂ)-ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਵੱਲੋਂ ਹਰਿਆਣਾ ਸੂਬਾਈ ਗ੍ਰਾਮੀਣ ਸਵੱਛਤਾ ਪੁਰਸਕਾਰ ਸਕੀਮ ਤਹਿਤ ਜ਼ਿਲ੍ਹਾ ਕਰਨਾਲ ਦੀਆਂ 382 ਪਿੰਡ ਪੰਚਾਇਤਾਂ, ਪੰਚਾਇਤੀ ਰਾਜ ਸੰਸਥਾਵਾਂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਬਲਾਕ ਸਮਿਤੀ ਦੇ ਚੇਅਰਮੈਨਾਂ ਨੂੰ ਸਨਮਾਨਿਤ ਕੀਤਾ ਗਿਆ | ਇਹ ਪੁਰਸਕਾਰ ਪਿੰਡ ਪੰਚਾਇਤਾਂ ਨੂੰ ਖੁਲ੍ਹੇ 'ਚ ਜੰਗਲ ਪਾਣੀ ਮੁਕਤ ਕਰਨ 'ਤੇ ਜ਼ਿਲ੍ਹਾ ਗ੍ਰਾਮੀਣ ਵਿਕਾਸ ਵਿਭਾਗ ਕਰਨਾਲ ਵੱਲੋਂ ਸੀ.ਐਸ.ਐਸ.ਐਸ.ਆਰ.ਆਈ. ਦੇ ਸਭਾਗਾਰ 'ਚ ਆਯੋਜਿਤ ਆਯੋਜਿਤ ਜ਼ਿਲ੍ਹਾ ਪੱਧਰੀ ਪੁਰਸਕਾਰ ਪ੍ਰੋਗਰਾਮ ਦੌਰਾਨ ਦਿੱਤੇ ਗਏ | ਇਸ ਮੌਕੇ 'ਤੇ ਮੁੱਖ ਮਹਿਮਾਨ ਵਜੋਂ ਮੌਜੂਦ ਡਿਪਟੀ ਕਮਿਸ਼ਨਰ ਡਾ. ਆਦਿੱਤਿਆ ਦਹੀਆ ਨੇ ਸਾਰੀ ਪੰਚਾਇਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਪੰਚਾਇਤਾਂ ਖੁਲ੍ਹੇ 'ਚ ਜੰਗਲ ਪਾਣੀ ਮੁਕਤ ਹੋ ਗਈਆਂ ਹਨ | ਹੁਣ ਸਾਨੂੰ ਲਗਾਤਾਰ ਆਪਣੇ ਪਿੰਡ ਨੂੰ ਸਾਫ਼-ਸੁਥਰਾ ਬਣਾਉਣ ਦਾ ਕੰਮ ਜਾਰੀ ਰੱਖਣਾ ਹੈ | ਇਸ ਲਈ ਸਬੰਧੀ ਸਾਰੇ ਨਿਗਰਾਨੀ ਸਮਿਤੀਆਂ, ਜੋ ਕੰਮ ਮੌਜੂਦਾ ਸਮੇਂ 'ਚ ਕਰ ਰਹੀਆਂ ਹਨ, ਅੱਗੇ ਵੀ ਉਹ ਕਰਦੀਆਂ ਰਹਿਣ | ਪਿਛਲੇ 10 ਸਾਲਾਂ ਤੋਂ ਕਿਹਾ ਜਾ ਰਿਹਾ ਸੀ ਕਿ ਖੁਲ੍ਹੇ 'ਚ ਜੰਗਲ ਪਾਣੀ ਜ਼ਿਲ੍ਹਾ ਬਣਾਉਣਾ ਹੈ, ਪਰ ਉਹ ਸੁਪਨਾ ਹੁਣ ਪੂਰਾ ਹੋਇਆ ਹੈ | ਇਸ ਮੌਕੇ 'ਤੇ ਡੀ.ਸੀ. ਨੇ ਸਵੇਰੇ ਦੇ ਸੈਸ਼ਨ 'ਚ ਆਯੋਜਿਤ ਅਸੰਧ, ਘਰੌਾਡਾ ਅਤੇ ਨੀਲੋਖੇੜੀ ਦੇ ਸਰਪੰਚਾਂ ਨੂੰ ਇਕ-ਇਕ ਲੱਖ ਰੁਪਏ ਅਤੇ ਪ੍ਰਸ਼ੰਸਾ ਪੱਤਰ ਅਤੇ ਸਾਰੇ 6 ਬਲਾਕ ਸਮਿਤੀਆਂ ਦੇ ਚੇਅਰਮੈਨਾਂ ਨੂੰ 5-5 ਲੱਖ ਰੁਪਏ ਅਤੇ ਪ੍ਰਸ਼ੰਸਾ ਪੱਤਰ ਅਤੇ ਜ਼ਿਲ੍ਹਾ ਪ੍ਰੀਸ਼ਦ ਨੂੰ 20 ਲੱਖ ਰੁਪਏ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਏ.ਡੀ.ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਸਾਰੀ ਪੰਚਾਇਤਾਂ ਅਤੇ ਬਲਾਕ ਸਮਿਤੀ ਦੀ ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪੁਰਸਕਾਰ ਰਕਮ ਨੂੰ ਜਨਤਕ ਥਾਵਾਂ 'ਤੇ ਸਫ਼ਾਈ, ਸਕੂਲ, ਆਂਗਨਵਾੜੀ, ਮੁਢਲਾ ਇਲਾਜ ਕੇਂਦਰ ਅਤੇ ਜਨਤਕ ਪਖਾਨਿਆਂ ਦੇ ਰਖ-ਰਖਾਅ ਲਈ ਠੋਸ ਕਚਰਾ ਪ੍ਰਬੰਧਨ ਅਤੇ ਜਨਤੱਕ ਪਖਾਲੇ ਕੰਪਲੈਸ 'ਚ ਸਫ਼ਾਈ ਅਤੇ ਪਿੰਡ 'ਚ ਖੁਲ੍ਹੇ 'ਚ ਜੰਗਲ ਪਾਣੀ ਨੂੰ ਲਗਾਤਾਰ ਬਣਾਏ ਰੱਖਣ ਲਈ ਖ਼ਰਚ ਕੀਤਾ ਜਾ ਸਕਦਾ ਹੈ | ਏ.ਡੀ.ਸੀ. ਨੇ ਕਿਹਾ ਕਿ ਜ਼ਿਲ੍ਹਾ ਕਰਨਾਲ ਦੀਆਂ ਸਾਰੀ 382 ਪਿੰਡ ਪੰਚਾਇਤਾਂ ਦੇ ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਬਲਾਕ ਸਮਿਤੀ ਦੇ ਚੇਅਰਮੈਨਾਂ ਨੂੰ 4 ਕਰੋੜ 32 ਲੱਖ ਰੁਪਏ ਦੀ ਰਕਮ ਪੁਰਸਕਾਰ ਵਜੋਂ ਦਿੱਤੀ ਗਈ ਹੈ | ਸੀ.ਐਸ.ਐਸ.ਆਰ.ਆਈ. 'ਚ ਸ਼ਾਮ ਦੇ ਸੈਸ਼ਨ 'ਚ ਇੰਦਰੀ, ਨਿਸਿੰਗ ਅਤੇ ਕਰਨਾਲ ਦੀਆਂ ਪਿੰਡ ਪੰਚਾਇਤਾਂ ਦੇ ਸਰਪੰਚਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰੀਸ਼ਦ ਦੀ ਸੀ.ਈ.ਓ. ਸੁਮਨ ਭਾਨਕਰ, ਡੀ.ਡੀ.ਪੀ.ਓ. ਕੁਲਭੂਸ਼ਨ ਬੰਸਲ, ਡੀ. ਆਈ. ਪੀ. ਆਰ. ਓ. ਧਰਮਵੀਰ ਸਿੰਘ, ਨੀਲੋਖੇੜੀ ਬਲਾਕ ਸਮਿਤੀ ਦੇ ਚੇਅਰਮੈਨ ਹੁਕੁਮ ਸਿੰਘ ਰਾਣਾ, ਅਸੰਧ ਦੀ ਚੇਅਰਮੈਨ ਸੀਮਾ ਦੇਵੀ, ਘਰੌਾਡਾ ਦੇ ਚੇਅਰਮੈਨ ਵਿਨੋਦ ਤਿਆਗੀ, ਕਰਨਾਲ ਦੀ ਚੇਅਰਮੈਨ ਰਿੰਕੀ ਰਾਣੀ, ਨਿਸਿੰਗ ਦੇ ਚੇਅਰਮੈਨ ਰਾਜੇਸ਼ ਕੁਮਾਰ, ਇੰਦਰੀ ਬਲਾਕ ਸਮਿਤੀ ਦੀ ਚੇਅਰਮੈਨ ਪੂਨਮ ਦੇਵੀ, ਨਰੇਸ਼, ਰਾਜ ਕੁਮਾਰ ਸੰਧੂ, ਰਾਜੀਵ ਸ਼ਰਮਾ ਸਮੇਤ ਕਈ ਪਤਵੰਤੇ ਸੱਜਣ ਮੌਜੂਦ ਰਹੇ |


ਖ਼ਬਰ ਸ਼ੇਅਰ ਕਰੋ

ਬੱਸ ਅਤੇ ਟਰੱਕ ਦੀ ਟੱਕਰ 'ਚ ਵਾਹਨਾਂ ਚਾਲਕ ਜ਼ਖ਼ਮੀ

ਇਸਮਾਈਲਾਬਾਦ, 12 ਅਗਸਤ (ਅਜੀਤ ਬਿਊਰੋ)-ਨੇੜਲੇ ਪਿੰਡ ਅਜਰਾਵਰ 'ਚ ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਟਰੱਕ 'ਚ ਆਹਮੋ-ਸਾਹਮਣੇ ਦੀ ਟੱਕਰ ਹੋ ਗਈ | ਹਾਦਸੇ 'ਚ ਵਾਹਨਾਂ ਦੇ ਚਾਲਕ ਜ਼ਖ਼ਮੀ ਹੋ ਗਏ, ਜਦਕਿ ਬੱਸ ਅਤੇ ਟਰੱਕ ਨੁਕਸਾਨਗ੍ਰਸਤ ਹੋ ਗਏ | ਜ਼ਖ਼ਮੀਆਂ ਨੂੰ ਹਸਪਤਾਲ 'ਚ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣਗੇ ਉੱਪ ਕੁਲਪਤੀ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ 'ਚ ਆਜ਼ਾਦੀ ਦਿਵਸ ਪ੍ਰੋਗਰਾਮ 'ਚ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਕੈਲਾਸ਼ ਚੰਦਰ ਸ਼ਰਮਾ ਸ੍ਰੀਮਦ ਭਗਵਦਗੀਤਾ ਸਦਨ ਕੰਪਲੈਕਸ 'ਚ ਮੰਗਲਵਾਰ ਨੂੰ ਹੋਣ ਵਾਲੇ ਪ੍ਰੋਗਰਾਮ 'ਚ ਕੌਮੀ ਝੰਡਾ ...

ਪੂਰੀ ਖ਼ਬਰ »

ਜਵਾਨਾਂ ਨੇ ਪਰੇਡ ਅਤੇ ਨੌਜਵਾਨਾਂ ਨੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਕੀਤੀ ਰਿਹਰਸਲ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਦੇਸ਼ ਦੇ ਵੀਰ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਨ ਅਤੇ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਦਾ ਸੰਕਲਪ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਲ ਵੱਲੋਂ ਇਸ ਵਾਰ 15 ਅਗਸਤ ਸੁਤੰਤਰਤਾ ਦਿਵਸ ਸਮਾਰੋਹ ਅਨਾਜ਼ ਮੰਡੀ ਦੇ ਗ੍ਰਾਊਾਡ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX