ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਬ੍ਰਾਜ਼ੀਲ ਨੇ ਕੋਸਟਾ ਰਿਕਾ ਨੂੰ 2-0 ਨਾਲ ਹਰਾਇਆ
. . .  about 1 hour ago
ਹਰਿਆਣਾ 'ਚ 1 ਆਈ.ਏ.ਐਸ. ਅਤੇ 4 ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ
. . .  about 1 hour ago
ਚੰਡੀਗੜ੍ਹ, 22 ਜੂਨ - ਹਰਿਆਣਾ ਸਰਕਾਰ ਨੇ ਇਕ ਆਈ.ਏ.ਐਸ. ਅਤੇ ਚਾਰ ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ।
ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਕੀਤੀ ਬੈਠਕ
. . .  about 1 hour ago
ਨਵੀਂ ਦਿੱਲੀ, 22 ਜੂਨ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਬੈਠਕ ਕੀਤੀ। ਇਸ ਬੈਠਕ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਅਨਿਲ ਵਿਜ, ਰਾਓ ਇੰਦਰਜੀਤ ਸਿੰਘ ਅਤੇ ਕ੍ਰਸ਼ਿਨ ਪਾਲ ਗੁਰਜਰ ਵੀ ਮੌਜੂਦ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਬ੍ਰਾਜ਼ੀਲ 0, ਕੋਸਟਾਰਿਕਾ 0
. . .  about 2 hours ago
ਜੰਮੂ-ਕਸ਼ਮੀਰ : ਰਾਜਪਾਲ ਦੇ ਸਲਾਹਕਾਰ ਵਿਜੈ ਕੁਮਾਰ ਨੇ ਕੀਤੀ ਸੁਰੱਖਿਆ ਸਥਿਤੀ ਦੀ ਸਮੀਖਿਆ
. . .  about 2 hours ago
ਸ੍ਰੀਨਗਰ, 22 ਜੂਨ- ਸਾਬਕਾ ਆਈ. ਪੀ. ਐਸ. ਅਧਿਕਾਰੀ ਅਤੇ ਰਾਜਪਾਲ ਐਨ. ਐਨ. ਵੋਹਰਾ ਦੇ ਸਲਾਹਕਾਰ ਵਿਜੈ ਕੁਮਾਰ ਨੇ ਅੱਜ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਰਾਜਪਾਲ ਦੇ ਸਲਾਹਕਾਰ ਦੇ ਰੂਪ 'ਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ...
ਜੰਮੂ-ਕਸ਼ਮੀਰ : ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ
. . .  about 2 hours ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਤਰਾਲ 'ਚ ਅੱਜ ਦੁਪਹਿਰ ਨੂੰ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਤਰਾਲ ਦੇ ਮੁੱਖ ਚੌਕ 'ਚ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ...
ਪੰਜਾਬ ਦੇ ਪੇਂਡੂ ਇਲਾਕਿਆਂ 'ਚ ਬਿਜਲੀ ਹੋਈ ਮਹਿੰਗੀ
. . .  about 3 hours ago
ਜਲੰਧਰ, 22 ਜੂਨ (ਸ਼ਿਵ)- ਪੰਜਾਬ ਸਰਕਾਰ ਵਲੋਂ ਡਿਊਟੀ ਵਧਾਏ ਜਾਣ ਦੇ ਕਾਰਨ ਪੇਂਡੂ ਇਲਾਕਿਆਂ 'ਚ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ...
ਜੰਮੂ-ਕਸ਼ਮੀਰ : ਰਾਜਪਾਲ ਵੋਹਰਾ ਦੇ ਘਰ ਸ਼ੁਰੂ ਹੋਈ ਸਰਬ ਦਲ ਬੈਠਕ
. . .  about 3 hours ago
ਸ੍ਰੀਨਗਰ, 22 ਜੂਨ- ਜੰਮੂ-ਕਸ਼ਮੀਰ ਦੇ ਰਾਜਪਾਲ ਨਰਿੰਦਰ ਨਾਥ ਵੋਹਰਾ ਦੇ ਘਰ ਸਰਬ ਦਲ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਜੰਮੂ-ਕਸ਼ਮੀਰ 'ਚ ਕਾਂਗਰਸ ਪ੍ਰਧਾਨ ਜੀ. ਏ. ਮੀਰ ਅਤੇ ਭਾਜਪਾ ਨੇਤਾ ਸਤ ਸ਼ਰਮਾ ਵੀ ਹਾਜ਼ਰ ਹਨ...
3 ਜੁਲਾਈ ਤੱਕ ਵਧੀ ਲਾਲੂ ਪ੍ਰਸਾਦ ਯਾਦਵ ਦੀ ਅਸਥਾਈ ਜ਼ਮਾਨਤ ਦੀ ਮਿਆਦ
. . .  about 3 hours ago
ਪਟਨਾ, 22 ਜੂਨ- ਚਾਰਾ ਘੋਟਾਲਾ ਮਾਮਲੇ 'ਚ ਸਜ਼ਾ ਯਾਫ਼ਤਾ ਰਾਸ਼ਟਰੀ ਜਨਤਾ ਦਲ ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਅਸਥਾਈ ਜ਼ਮਾਨਤ ਦੀ ਮਿਆਦ ਤਿੰਨ ਜੁਲਾਈ ਤੱਕ...
ਧਰਮਿੰਦਰ ਪ੍ਰਧਾਨ ਨੇ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਬਰਲਿਨ, 22 ਜੂਨ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਅੱਜ ਬਰਲਿਨ 'ਚ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਅਨਜਾ ਕਰਲੀਜ਼ੇਕ ਨਾਲ ਮੁਲਾਕਾਤ ਕੀਤੀ...
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਸੁੱਟਿਆ ਗ੍ਰੇਨੇਡ
. . .  about 4 hours ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਰਾਲ ਸ਼ਹਿਰ 'ਚ ਬੱਸ ਸਟੈਂਡ ਦੇ ਨਜ਼ਦੀਕ ਅੱਤਵਾਦੀਆਂ ਵਲੋਂ ਅੱਜ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਹਮਲੇ 'ਚ ਕਿਸੇ ਤਰ੍ਹਾਂ...
ਨਸ਼ੇ ਦੇ ਟੀਕੇ ਲਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ
. . .  about 2 hours ago
ਛੇਹਰਟਾ, 22 ਜੂਨ (ਵਡਾਲੀ)- ਆਮ ਆਦਮੀ ਪਾਰਟੀ ਦੇ ਛੇਹਰਟਾ ਸਰਕਲ ਦੇ ਪ੍ਰਧਾਨ ਮੋਤੀ ਲਾਲ ਦੇ ਇਕਲੋਤੇ ਪੁੱਤਰ ਅਤੇ ਉਸ ਦੇ ਦੋਸਤ (24) ਦੀ ਨਸ਼ੇ ਦੇ ਟੀਕੇ ਲਾਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਆਮ...
ਪਤਨੀ ਦੇ ਪ੍ਰੇਮ ਸੰਬੰਧਾਂ ਕਾਰਨ ਨੌਜਵਾਨ ਦਾ ਕਤਲ
. . .  about 4 hours ago
ਭਿੱਖੀ ਵਿੰਡ, 22 ਜੂਨ (ਸੁਰਜੀਤ ਕੁਮਾਰ ਬੌਬੀ) - ਅੱਜ ਪੁਲਿਸ ਥਾਣਾ ਭਿੱਖੀ ਵਿੰਡ ਅਧੀਨ ਆਉਂਦੇ ਪਿੰਡ ਮਾੜੀ ਨੋ ਆਬਾਦ ਵਿਖੇ ਬੀਤੀ ਰਾਤ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਲਵਪ੍ਰੀਤ ਸਿੰਘ (24) ਦੀ ਪਤਨੀ ਦੇ...
400 ਗ੍ਰਾਮ ਨਸ਼ੀਲਾ ਪਾਊਡਰ, ਪਿਸਤੌਲ ਤੇ ਨਗਦੀ ਸਮੇਤ ਦੋ ਕਾਬੂ
. . .  about 4 hours ago
ਰੂਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ) - ਜ਼ਿਲ੍ਹਾ ਪੁਲਿਸ ਵੱਲੋਂ ਗੈਂਗਸਟਰਾਂ, ਮਾੜੇ ਅਨਸਰਾਂ ਅਤੇ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਪਾਸੋਂ 400 ਗ੍ਰਾਮ ਨਸ਼ੀਲਾ ਪਾਊਡਰ ਅਤੇ .315 ਬੋਰ ਦੇਸੀ ਪਿਸਤੌਲ ਬਰਾਮਦ...
ਸੁਨਾਮ 'ਚ ਮੂਧੇ ਮੂੰਹ ਡਿੱਗਿਆ ਨਗਰ ਕੌਂਸਲ ਦੇ ਪ੍ਰਧਾਨ ਖਿਲਾਫ ਲਿਆਂਦਾ ਬੇਭਰੋਸਗੀ ਮਤਾ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 22 ਜੂਨ (ਰੁਪਿੰਦਰ ਸਿੰਘ ਸੱਗੂ) -ਨਗਰ ਕੌਂਸਲ ਦੇ ਪ੍ਰਧਾਨ ਜੋ ਕਿ ਅਕਾਲੀ ਦਲ ਨਾਲ ਸਬੰਧਿਤ ਬਘੀਰਥ ਰਾਏ ਗੋਇਲ ਨੂੰ ਪ੍ਰਧਾਨਗੀ ਤੋਂ ਹਟਾਉਣ ਲਈ ਸਰਗਰਮ ਹੋਏ ਕੁੱਝ ਕੌਂਸਲਰਾਂ ਦਾ ਸਿਆਸੀ ਡਰਾਮਾ ਅੱਜ ਉਸ ਸਮੇਂ ਸਮਾਪਤ ਹੋ ਗਿਆ, ਜਦੋਂ ਨਗਰ...
ਪਰਵੇਜ਼ ਮੁਸ਼ੱਰਫ ਨੇ ਸਿਆਸੀ ਪਾਰਟੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 5 hours ago
ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ
. . .  about 5 hours ago
ਕਾਂਗਰਸੀ ਆਗੂ ਦੇ ਬਿਆਨ ਦੀ ਰਵੀ ਸ਼ੰਕਰ ਪ੍ਰਸਾਦ ਨੇ ਕੀਤੀ ਆਲੋਚਨਾ
. . .  about 6 hours ago
ਵਿਧਾਇਕ ਸੰਦੋਆ ਤੇ ਹਮਲਾ ਕਰਨ ਵਾਲੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ
. . .  about 6 hours ago
ਬੰਬ ਦੀ ਸੂਚਨਾ ਮਿਲਣ 'ਤੇ ਲੰਡਨ ਦੇ ਚੈਰਿੰਗ ਸਟੇਸ਼ਨ ਨੂੰ ਕਰਵਾਇਆ ਗਿਆ ਖਾਲੀ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਜਲੰਧਰ

ਜਨਮ ਅਸ਼ਟਮੀ ਮੌਕੇ ਸ੍ਰੀ ਦੇਵੀ ਤਾਲਾਬ ਮੰਦਿਰ 'ਚੋਂ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਸ਼ੋਭਾ ਯਾਤਰਾ

ਜਲੰਧਰ, 12 ਅਗਸਤ (ਹੇਮੰਤ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਅੱਜ ਸ੍ਰੀ ਦੇਵੀ ਤਾਲਾਬ ਮੰਦਿਰ ਤੋਂ ਸ਼ੋਭਾ ਯਾਤਰਾ ਕੱਢੀ ਗਈ | ਮੰਦਿਰ ਕਮੇਟੀ ਵੱਲੋਂ ਇਹ ਯਾਤਰਾ ਕੱਢੀ ਗਈ | ਕਮੇਟੀ ਪ੍ਰਧਾਨ ਸ਼ੀਤਲ ਵਿੱਜ ਤੇ ਰਜੇਸ਼ ਵਿੱਜ ਦੀ ਅਗਵਾਈ ਹੇਠ ਕੱਢੀ ਇਸ ਯਾਤਰਾ 'ਚ ...

ਪੂਰੀ ਖ਼ਬਰ »

ਡੀ. ਏ. ਵੀ. ਹਾਲਟ ਨੇੜੇ ਚਲਦੀ ਗੱਡੀ 'ਚੋਂ ਡਿਗਣ ਤੇ ਵਿਅਕਤੀ ਦੀ ਮੌਤ

ਜਲੰਧਰ, 12 ਅਗਸਤ (ਮਦਨ ਭਾਰਦਵਾਜ)- ਡੀ. ਏ. ਵੀ. ਰੇਲਵੇ ਹਾਲਟ ਤੇ ਉਸ ਸਮੇਂ ਇਕ ਵਿਅਕਤੀ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ ਜਦੋਂ ਉਹ ਚੱਲਦੀ ਗੱਡੀ ਵਿਚੋਂ ਡਿਗ ਪਿਆ ਤੇ ਉਸ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮੁਹੱਈਆ ਨਹੀਂ ਹੋਈ ਤੇ ਉਸ ਦੀ ਹਸਪਤਾਲ ਜਾ ਕੇ ਮੌਤ ਹੋ ਗਈ | ਇਸ ...

ਪੂਰੀ ਖ਼ਬਰ »

ਮੋਟਰਸਾਈਕਲ ਹਾਦਸੇ 'ਚ ਨਾਬਾਲਗ ਦੀ ਮੌਤ

ਜੰਡਿਆਲਾ ਮੰਜਕੀ, 12 ਅਗਸਤ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਬੱਸ ਸਟੈਂਡ 'ਤੇ ਸਥਿਤ ਇਕ ਢਾਬੇ 'ਤੇ ਕੰਮ ਕਰਦੇ ਨਾਬਾਲਗ ਮੁਹੰਮਦ ਅਨਸਾਰ ਪੁੱਤਰ ਮੁਹੰਮਦ ਨੂਰਦੀਨ ਵਾਸੀ ਬਿਹਾਰ ਦਾ ਮੋਟਰ ਸਾਈਕਲ ਅਚਾਨਕ ਕੰਧ ਨਾਲ ਟਕਰਾਉਣ 'ਤੇ ਉਸ ਦੀ ਮੌਤ ਹੋ ਗਈ | ਇਕੱਤਰ ਕੀਤੀ ...

ਪੂਰੀ ਖ਼ਬਰ »

ਇੰਪਰੂਵਮੈਂਟ ਟਰੱਸਟ ਕਰਜ਼ਾ ਲਾਉਣ ਲਈ ਇਮਾਰਤ ਦੀ ਕਰੇਗਾ ਨਿਲਾਮੀ

ਜਲੰਧਰ, 12 ਅਗਸਤ (ਮਦਨ ਭਾਰਦਵਾਜ) - ਇੰਪਰੂਵਮੈਂਟ ਟਰੱਸਟ ਆਪਣਾ ਕਰਜ਼ਾ ਲਾਉਣ ਲਈ ਛੇਤੀ ਹੀ ਆਪਣੇ ਦਫ਼ਤਰ ਦੀ ਇਮਾਰਤ ਦੀ ਨਿਲਾਮੀ ਕਰਨ ਜਾ ਰਿਹਾ ਹੈ ਅਤੇ ਉਹ ਹੁਣ ਸੂਰਿਆ ਐਨਕਲੇਵ ਵਿਖੇ ਆਪਣੀ ਪਈ ਜ਼ਮੀਨ 'ਤੇ ਨਵਾਂ ਦਫ਼ਤਰ ਬਣਾਏਗਾ | ਟਰੱਸਟ ਦੇ ਸੂਤਰਾਂ ਅਨੁਸਾਰ ਟਰੱਸਟ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਤੇ ਵਿਧਾਇਕਾਂ ਨੇ ਕਾਲਜ ਬਣਾਉਣ ਦਾ ਦਿੱਤਾ ਭਰੋਸਾ

ਜਲੰਧਰ, 12 ਅਗਸਤ (ਰਣਜੀਤ ਸਿੰਘ)- ਬੂਟਾ ਮੰਡੀ ਸਥਿਤ ਚਾਰਾ ਮੰਡੀ 'ਤੇ ਡਾ. ਬੀ. ਆਰ. ਅੰਬੇਡਕਰ ਸਰਕਾਰੀ ਗਰਲਜ਼ ਕਾਲਜ 24 ਸਾਲ ਪਹਿਲਾਂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਨੇ ਬਣਾਉਣ ਦਾ ਐਲਾਨ ਕੀਤਾ ਸੀ ਪਰ ਅਜੇ ਤੱਕ ਇਸ ਪਾਸੇ ਮੌਕੇ ਦੀਆਂ ਸਰਕਾਰਾਂ ਨੇ ਕੋਈ ਧਿਆਨ ...

ਪੂਰੀ ਖ਼ਬਰ »

ਅਕਾਲੀ ਕਾਂਗਰਸ ਵਿਰੁੱਧ ਕਰ ਰਹੇ ਨੇ ਕੂੜ ਪ੍ਰਚਾਰ-ਡਾ: ਦਾਹੀਆ

ਜਲੰਧਰ, 12 ਅਗਸਤ (ਮੇਜਰ ਸਿੰਘ)-ਸ਼ਾਹਕੋਟ ਹਲਕੇ ਦੇ ਪਿੰਡ ਜਾਫ਼ਰਵਾਲ ਦੀ ਪੰਚਾਇਤ ਅਤੇ ਕਾਂਗਰਸ ਆਗੂਆਂ ਨੇ ਅਕਾਲੀ ਨੇਤਾਵਾਂ ਦੁਆਰਾ ਕਾਂਗਰਸ ਆਗੂਆਂ ਉਪਰ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਅਸਲ ਵਿਚ ਜਾਫ਼ਰਵਾਲ ਪਿੰਡ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਤੱਲ੍ਹਣ ਦੇ ਰਸੀਵਰ-ਕਮ-ਤਹਿਸੀਲਦਾਰ ਭੁੱਲਰ ਦਾ ਸਨਮਾਨ

ਜਲੰਧਰ, 12 ਅਗਸਤ (ਜਸਪਾਲ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ ਰਸੀਵਰ-ਕਮ-ਤਹਿਸੀਲਦਾਰ ਜਲੰਧਰ-1 ਸ੍ਰੀ ਕਰਨਦੀਪ ਸਿੰਘ ਭੁੱਲਰ ਵਲੋਂ ਅੱਜ ਪ੍ਰਮਾਤਮਾ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਸਿੱਧ ਬਾਬਾ ਸੋਢਲ ਸੁਧਾਰ ਸਭਾ ਦੇ ਅਹੁਦੇਦਾਰਾਂ ਦੀ ਚੋਣ ਅੱਜ

ਜਲੰਧਰ, 12 ਅਗਸਤ (ਜਸਪਾਲ ਸਿੰਘ)- ਸ੍ਰੀ ਸਿੱਧ ਬਾਬਾ ਸੋਢਲ ਸੁਧਾਰ ਸਭਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਆਗਿਆਪਾਲ ਚੱਢਾ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਉਪ ਚੇਅਰਮੈਨ ਸਤਨਾਮ ਬਿੱਟਾ ਨੇ ਦਸਿਆ ਕਿ ਸਭਾ ਦੀ ਪਿਛਲੇ ਸਾਲ ਦੀ ...

ਪੂਰੀ ਖ਼ਬਰ »

ਫਾਦਰ ਥੌਮਸ ਦੀ ਅਗਵਾਈ ਹੇਠ ਡਿਫੈਂਸ ਕਾਲੋਨੀ 'ਚ ਯੂਥ ਸੈਮੀਨਾਰ

ਜਲੰਧਰ, 12 ਅਗਸਤ (ਜਸਪਾਲ ਸਿੰਘ)- ਸਥਾਨਕ ਡਿਫੈਂਸ ਕਾਲੋਨੀ ਵਿਖੇ ਫਾਦਰ ਥੌਮਸ ਕੋਲੇਨ ਚੈਰੀ ਦੀ ਅਗਵਾਈ ਹੇਠ ਯੂਥ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਥਾਵਾਂ ਤੋਂ ਆਏ ਵੱਡੀ ਗਿਣਤੀ ਨੌਜਵਾਨਾਂ ਨੇ ਹਿੱਸਾ ਲਿਆ | ਫਾਦਰ ਥੌਮਸ ਨੇ ਆਏ ਨੌਜਵਾਨਾਂ ਦਾ ਸਵਾਗਤ ...

ਪੂਰੀ ਖ਼ਬਰ »

ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਵੱਲੋਂ 5 ਪੰਜਾਬੀ ਨਾਟਕਾਂ ਦੀ ਪੁਸਤਕ 'ਉਹ ਕਿਤੇ ਨਹੀਂ ਗਏ' ਪ੍ਰਕਾਸ਼ਿਤ

ਅੰਮਿ੍ਤਸਰ, 12 ਅਗਸਤ (ਜੱਸ)-ਸ਼ੋ੍ਰਮਣੀ ਪੰਜਾਬੀ ਨਾਟਕਕਾਰ ਤੇ ਨਿਰਦੇਸ਼ਕ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀਂ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ ਵੱਲੋਂ ਦੇਸ਼ ਦੀ ਅਜ਼ਾਦੀ ਦੀ 70ਵੀਂ ਵਰੇਗੰਢ 'ਤੇ ਦੇਸ਼ ਨੂੰ ੂ ਅਜ਼ਾਦ ਕਰਾਉਣ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਦੇਸ਼ ...

ਪੂਰੀ ਖ਼ਬਰ »

ਪੀ. ਟੀ. ਐਮ. ਕਾਲਜ ਵਿਚ ਤੀਆਂ ਦਾ ਤਿਉਹਾਰ ਮਨਾਇਆ

ਨੂਰਮਹਿਲ, 12 ਅਗਸਤ (ਜਸਵਿੰਦਰ ਸਿੰਘ ਲਾਂਬਾ)-ਸਥਾਨਕ ਪੀ. ਟੀ. ਐਮ. ਆਰੀਆ ਕਾਲਜ ਵਿਚ ਤੀਆਂ ਦਾ ਤਿਉਹਾਰ ਕਾਲਜ ਪਿ੍ੰਸੀਪਲ ਸ੍ਰੀਮਤੀ ਡਾ: ਤਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਮਹਿੰਦੀ ਮੁਕਾਬਲੇ ਵੀ ਕਰਵਾਏ ਗਏ | ਵਿਦਿਆਰਥਣਾਂ ਵੱਲੋਂ ਗਿੱਧਾ, ਭੰਗੜਾ ...

ਪੂਰੀ ਖ਼ਬਰ »

ਚਲਦੀ ਰੇਲ ਗੱਡੀ 'ਚੋਂ ਪੈਰ ਤਿਲਕਣ ਦੌਰਾਨ ਵਿਅਕਤੀ ਜ਼ਖ਼ਮੀ

ਮਕਸੂਦਾਂ, 12 ਅਗਸਤ (ਵੇਹਗਲ)- ਜਲੰਧਰ-ਕਪੂਰਥਲਾ ਰੇਲ ਮਾਰਗ 'ਤੇ ਕਬੀਰ ਨਗਰ ਦੇ ਨਜ਼ਦੀਕ ਰੇਲ ਗੱਡੀ 'ਚ ਚੜ੍ਹਦਿਆਂ ਸਮੇਂ ਇਕ ਵਿਅਕਤੀ ਦੇ ਪੈਰ ਤਿਲਕਣ ਦੌਰਾਨ ਜ਼ਖ਼ਮੀ ਹੋਣ ਦੀ ਸੂਚਨਾ ਹੈ | ਆਸ-ਪਾਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਸੇਵਾ ਕੇਂਦਰ ਦੇ ਹਾਲਾਤ ਹੋਰ ਵੀ ਹੋਏ ਖ਼ਰਾਬ

ਜਲੰਧਰ, 12 ਅਗਸਤ (ਚੰਦੀਪ ਭੱਲਾ)- ਅਕਾਲੀ-ਭਾਜਪਾ ਦੀ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਹਰ ਸ਼ਹਿਰ ਅਤੇ ਪਿੰਡਾਂ 'ਚ ਸੇਵਾ ਕੇਂਦਰ ਬਣਾਏ ਸਨ ਤਾਂ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਦੂਰ ਦਰਾਜ ਖੇਤਰਾਂ 'ਚ ਨਾ ਜਾਣਾ ਪਵੇ ਤੇ ਉਨ੍ਹਾਂ ਨੂੰ ਸਾਰੀਆਂ ਸੇਵਾਵਾਂ ਆਪਣੇ ਘਰਾਂ ਦੇ ਨੇੜੇ ਹੀ ਬਣਾਏ ਗਏ ਸੇਵਾ ਕੇਂਦਰਾਂ 'ਚ ਮਿਲ ਜਾਣ, ਪਰ ਇਨ੍ਹਾਂ ਵਿੱਚੋਂ ਜਲੰਧਰ ਦਾ ਤਹਿਸੀਲ ਕੰਪਲੈਕਸ ਵਿਖੇ ਸਥਿਤ ਟਾਈਪ-1 ਸੇਵਾ ਕੇਂਦਰ ਦਿਨੋਂ ਦਿਨ ਸਿਰਫ ਨਾਂਅ ਦਾ ਹੀ ਸੇਵਾ ਕੇਂਦਰ ਬਣਦਾ ਜਾ ਰਿਹਾ ਹੈ ਤੇ ਇੱਥੇ ਹਰ ਰੋਜ਼ ਲੋਕਾਂ ਨੂੰ ਸੇਵਾ ਦੀ ਥਾਂ ਸਿਰਫ ਪੇ੍ਰਸ਼ਾਨੀ ਹੀ ਹੱਥ ਲੱਗਦੀ ਹੈ | ਸੇਵਾ ਕੇਂਦਰ 'ਚ ਜਿੱਥੇ ਇਕ ਪਾਸੇ ਪਹਿਲਾਂ ਲੋਕਾਂ ਨੂੰ ਕੰਮਾਂ ਲਈ ਪ੍ਰੇਸ਼ਾਨ ਹੋਣਾ ਪੈਂਦਾ ਹੈ ਉੱਥੇ ਨਾਲ ਹੀ ਦੂਜੇ ਪਾਸੇ ਉਨ੍ਹਾਂ ਨੂੰ ਹੁਣ ਗਰਮੀ ਨਾਲ ਵੀ ਦੋ-ਦੋ ਹੱਥ ਕਰਨੇ ਪੈ ਰਹੇ ਹਨ | ਕਿਉਂਕਿ ਸੇਵਾ ਕੇਂਦਰ ਵਿਖੇ ਉਮਸ ਭਰੀ ਗਰਮੀ 'ਚ ਏ.ਸੀ ਅਤੇ ਪੱਖੇ ਵੀ ਕੰਮ ਨਹੀਂ ਕਰ ਰਹੇ ਹਨ ਤੇ ਕਾਫੀ ਪੱਖ ਅਤੇ ਏ.ਸੀ. ਖਰਾਬ ਹਨ ਜਿਸ ਕਰਕੇ ਕੰਮ ਲਈ ਆਏ ਲੋਕਾਂ ਨੂੰ ਹਵਾ ਲੈਣ ਲਈ ਫਾਈਆਂ, ਕਾਗਜ਼ਾਂ ਅਤੇ ਗੱਤਿਆਂ ਦਾ ਸਹਾਰਾ ਲੈਣਾ ਪੈਂਦਾ ਹੈ | ਖੁਦ ਕਰਮਚਾਰੀਆਂ ਨੇ ਨਾਂਅ ਨਾ ਛਾਪੇ ਜਾਣ ਦੀ ਸ਼ਰਤ 'ਤੇ ਦੱਸਿਆ ਕਿ ਜੇਕਰ ਇਸ ਸਬੰਧੀ ਸੇਵਾਵਾਂ ਦੇਣ ਵਾਲੀ ਕੰਮ ਨੂੰ ਸ਼ਿਕਾਇਤ ਸਬੰਧੀ ਮੇਲ ਕੀਤੀ ਜਾਂਦੀ ਹੈ ਜਾਂ ਇਸ ਸਬੰਧੀ ਕੁੱਝ ਕਿਹਾ ਜਾਂਦਾ ਹੈ ਤਾਂ ਉਨ੍ਹਾਂ ਵੱਲੋਂ ਕਰਮਚਾਰੀਆਂ ਨੂੰ ਨੌਕਰੀ ਤੋਂ ਜਵਾਬ ਦੇਣ ਦੀ ਧਮਕੀ ਮਿਲਦੀ ਹੈ | ਅੱਜ ਜਦੋਂ ਸੇਵਾ ਕੇਂਦਰ ਦਾ ਦੌਰਾ ਕਰਕੇ ਵੇਖਿਆ ਗਿਆ ਤਾਂ ਸਿਰਫ ਦੋ ਤਿੰਨ ਪੱਖੇ ਹੀ ਚੱਲ ਰਹੇ ਸਨ ਤੇ ਸਾਰੇ ਏ.ਸੀ. ਬੰਦ ਪਏ ਸਨ ਜਿਸ ਕਰਕੇ ਲੋਕ 'ਤੇ ਪ੍ਰੇਸ਼ਾਨ ਹੋ ਹੀ ਰਹੇ ਸਨ ਸੇਵਾ ਕੇਂਦਰ 'ਚ ਕੰਮ ਕਰਨ ਵਾਲੇ ਕਰਮਚਾਰੀ ਵੀ ਪ੍ਰੇਸ਼ਾਨ ਹੋ ਰਹੇ ਸਨ | ਸੇਵਾ ਕੇਂਦਰ ਵਿਖੇ ਕੰਮ ਲਈ ਆਏ ਲੋਕਾਂ ਸੁਰਿੰਦਰ ਕੁਮਾਰ, ਸੁਭਾਸ਼ ਚੰਦਰ, ਵਿਕਰਮ ਸਿੰਘ, ਦਲਜੀਤ ਕੁਮਾਰ, ਵਿਵੇਕ, ਆਸ਼ੂ ਤੋ ਹੋਰਨਾਂ ਨੇ ਦੱਸਿਆ ਕਿ ਉਹ ਸਵੇਰੇ ਦੇ ਆਪਣੇ ਕੰਮਾਂ ਲਈ ਆਏ ਹੋਏ ਹਨ, ਪਰ ਚਾਰ ਪੰਜ ਘੰਟੇ ਬੀਤੇ ਜਾਣ ਦੇ ਬਾਅਦ ਵੀ ਉਨ੍ਹਾਂ ਦਾ ਕੰਮ ਨਹੀਂ ਹੋਇਆ ਹੈ ਤੇ ਨਾਲ ਹੀ ਏ.ਸੀ ਅਤੇ ਪੱਖੇ ਖਰਾਬ ਹੋਣ ਕਰਕੇ ਗਰਮੀ ਨਾਲ ਉਨ੍ਹਾਂ ਦਾ ਹੋਰ ਵੀ ਬੁਰਾ ਹਾਲ ਹੋ ਗਿਆ ਹੈ | ਪੱਖੇ ਅਤੇ ਏ.ਸੀ ਖਰਾਬ ਹੋਣ ਸਬੰਧੀ ਜਦੋਂ ਸੇਵਾ ਕੇਂਦਰ ਦੇ ਇੰਚਾਰਜ ਪਰਦੀਪ ਕੁਮਾਰ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਦੱਸ ਦਿੱਤਾ ਗਿਆ ਹੈ | ਇਸ ਸਬੰਧੀ ਹੋਰ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |


ਖ਼ਬਰ ਸ਼ੇਅਰ ਕਰੋ

ਦਰਜਾ ਚਾਰ ਕਰਮਚਾਰੀਆਂ ਦੇ ਸੰਘਰਸ਼ 'ਚ ਸ਼ਾਮਿਲ ਹੋਣਗੇ ਸੁਵਿਧਾ ਕਰਮਚਾਰੀ

ਜਲੰਧਰ, 12 ਅਗਸਤ (ਚੰਦੀਪ ਭੱਲਾ)- ਪੰਜਾਬ ਸਟੇਟ ਸੁਵਿਧਾ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਜਾਰੀ ਰੱਖਦੇ ਹੋਏ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਕੀਤੇ ਐਲਾਨ 'ਚ 14 ਅਗਸਤ ਨੂੰ ਦਰਜਾ ਚਾਰ ...

ਪੂਰੀ ਖ਼ਬਰ »

ਅਖਿਲ ਭਾਰਤੀ ਕਸ਼ੱਤਰੀ ਮਹਾਂਸਭਾ ਦੀ ਰੱਥ ਯਾਤਰਾ ਦਾ ਰਾਮਾ ਮੰਡੀ ਪੁੱਜਣ 'ਤੇ ਨਿੱਘਾ ਸਵਾਗਤ

ਜਲੰਧਰ, 12 ਅਗਸਤ (ਜਸਪਾਲ ਸਿੰਘ)- ਅਖਿਲ ਭਾਰਤੀ ਕਸ਼ੱਤਰੀ ਮਹਾਂਸਭਾ ਵਲੋਂ ਜੰਮੂ ਤੋਂ ਲੈ ਕੇ ਕੰਨਿਆਂ ਕੁਮਾਰੀ ਤੱਕ ਕੀਤੀ ਜਾ ਰਹੀ ਰੱਥ ਯਾਤਰਾ ਦਾ ਬੀਤੇ ਕੱਲ੍ਹ ਰਾਜਪੂਤ ਭਵਨ ਰਾਮਾ ਮੰਡੀ (ਲੱਧੇਵਾਲੀ) ਵਿਖੇ ਪੁੱਜਣ 'ਤੇ ਦੁਆਬਾ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਭੱਟੀ ਦਾ ਸੂਫ਼ੀਆਨਾ ਕਾਵਿ ਰੂਪ 'ਤੂੰ ਹੀ' ਸਕੂਲਾਂ ਲਈ ਪ੍ਰਵਾਨ

ਜਲੰਧਰ, 12 ਅਗਸਤ (ਰਣਜੀਤ ਸਿੰਘ ਸੋਢੀ)- ਉੱਘੇ ਲੇਖਕ ਅੰਤਰਰਾਸ਼ਟਰੀ ਸ਼ਾਇਰ ਤੇ ਕਾਲਮ ਨਵੀਸ ਸ੍ਰੀ ਕੁੰਦਨ ਲਾਲ ਭੱਟੀ ਦੁਆਰਾ ਰਚਿਆ ਵਿਸ਼ਵ ਦਾ ਸਭ ਤੋਂ ਵਿਸਤਿ੍ਤ ਸੂਫ਼ੀਆਨਾ ਕਾਵਿ ਰੂਪ 'ਤੂੰ ਹੀ' ਡੀ. ਪੀ. ਆਈ. ਪੰਜਾਬ (ਸਕੂਲਜ਼) ਵੱਲੋਂ ਸਮੂਹ ਰਾਜ ਦੇ ਮਿਡਲ, ਹਾਈ ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਆਟੋ ਦੀ ਟੱਕਰ ਦੌਰਾਨ ਨੌਜਵਾਨ ਜ਼ਖ਼ਮੀ

ਮਕਸੂਦਾਂ, 12 ਅਗਸਤ (ਵੇਹਗਲ)-ਮਕਸੂਦਾਂ ਨਜ਼ਦੀਕ ਫਲਾਈਓਵਰ ਦੇ ਉੱਪਰ ਮੋਟਰਸਾਈਕਲ ਤੇ ਆਟੋ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਜਸਪਾਲ ਸਿੰਘ ਪੁੱਤਰ ਭਜਨ ਸਿੰਘ ਵਾਸੀ ਮਲਕਪੁਰ ਨਜ਼ਦੀਕ ਫਗਵਾੜਾ ਜ਼ਖ਼ਮੀ ਹੋ ਗਿਆ, ਜਿਸ ਦੀ ਲੱਤ 'ਤੇ ਗੰਭੀਰ ਸੱਟ ਲੱਗੀ ਹੈ, ...

ਪੂਰੀ ਖ਼ਬਰ »

ਸ੍ਰੀਮਤੀ ਮੱਕੜ ਪੀ. ਐਚ. ਐਫ. ਦੀ ਐਮ. ਡੀ. ਬਣੀ

ਜਲੰਧਰ, 12 ਅਗਸਤ (ਮਦਨ ਭਾਰਦਵਾਜ)- ਸ੍ਰੀਮਤੀ ਸੁਰਿੰਦਰ ਮੱਕੜ ਨੂੰ ਪੀ. ਐਚ. ਐਫ. ਇਨਵੈਸਟਮੈਂਟ ਲਿਮਟਿਡ ਦਾ ਐਮ ਡੀ. ਬਣਾਇਆ ਗਿਆ ਹੈ | ਜਦੋਂਕਿ ਉਨ੍ਹਾਂ ਦੀ ਲੜਕੀ ਲਵਲੀਨ ਮੱਕੜ ਨੂੰ ਡਾਇਰੈਕਟਰ ਬਣਾਇਆ ਗਿਆ ਹੈ | ਇਹ ਨਿਯੁਕਤੀ ਕੰਪਨੀ ਦੇ ਚੇਅਰਮੈਨ ਸ੍ਰੀ ਸ਼ਿਵ ਦਿਆਲ ...

ਪੂਰੀ ਖ਼ਬਰ »

ਪੰਜਾਬ ਸਟੇਟ ਜੂਨੀਅਰ ਚੈਸ ਚੈਂਪੀਅਨਸ਼ਿਪ ਸ਼ੁਰੂ

ਜਲੰਧਰ, 12 ਅਗਸਤ (ਜਤਿੰਦਰ ਸਾਬੀ)- ਪੰਜਾਬ ਸਟੇਟ ਜੂਨੀਅਰ ਚੈੱਸ ਚੈਂਪੀਅਨਸ਼ਿਪ ਮੇਅਰ ਵਰਲਡ ਸਕੂਲ ਵਿਖੇ ਸ਼ੁਰੂ ਹੋਈ | ਇਸ ਚੈਂਪੀਅਨਸ਼ਿਪ ਦਾ ਉਦਘਾਟਨ ਪਿ੍ੰਸੀਪਲ ਜੇ.ਐੱਸ ਹੁੰਦਲ ਨੇ ਕੀਤਾ | ਇਸ ਮੌਕੇ ਤੇ ਡਾ ਚੀਮਾ, ਮੁਨੀਸ਼ ਥਾਪਰ, ਰਜਿੰਦਰ ਸ਼ਰਮਾ ਤੇ ਕੀਰਤੀ ਸ਼ਰਮਾ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ 'ਚ ਜਨਮ ਅਸ਼ਟਮੀ ਤੇ ਆਜ਼ਾਦੀ ਦਿਵਸ ਮਨਾਇਆ

ਜਲੰਧਰ, 12 ਅਗਸਤ (ਸੋਢੀ) ਮਾਤਾ ਗੁਜਰੀ ਖਾਲਸਾ ਮਾਡਰਨ ਹਾਈ ਸਕੂਲ ਲਾਭ ਸਿੰਘ ਨਗਰ ਵਿਖੇ ਜਨਮ ਅਸ਼ਟਮੀ ਤੇ ਆਜ਼ਾਦੀ ਦਿਵਸ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ, ਪੰਡਿਤ ਜਵਾਹਰ ਲਾਲ ਨਹਿਰੂ, ਭਾਰਤ ਮਾਤਾ, ਰਾਣੀ ਲਕਸ਼ਮੀ ਬਾਈ ਤੇ ਭਗਵਾਨ ...

ਪੂਰੀ ਖ਼ਬਰ »

ਸ਼ਿਵ ਜਿਯੋਤੀ ਪਬਲਿਕ ਸਕੂਲ 'ਚ ਜਨਮ ਅਸ਼ਟਮੀ ਮਨਾਈ

ਜਲੰਧਰ, 12 ਅਗਸਤ (ਅ:ਬ:)- ਸਕੂਲ ਪ੍ਰਬੰਧਕ ਡਾ: ਰਵੀ ਸੁਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ਿਵ-ਜਯੋਤੀ ਪਬਲਿਕ ਸਕੂਲ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਇਕ ਸਮਾਗਮ ਕੀਤਾ ਗਿਆ | ਇਸ ਮੌਕੇ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸ੍ਰੀਮਤੀ ਮਨਜੀਤ ਕੌਰ ਨੇ ...

ਪੂਰੀ ਖ਼ਬਰ »

ਟੇਬਿਲ ਟੈਨਿਸ ਖਿਡਾਰੀਆਂ ਨੂੰ ਖੇਡ ਕਿੱਟਾ ਵੰਡੀਆਂ

ਜਲੰਧਰ, 12 ਅਗਸਤ (ਜਤਿੰਦਰ ਸਾਬੀ)- ਹੰਸ ਰਾਜ ਸਟੇਡੀਅਮ ਵਿਖੇ ਪ੍ਰੈਕਟਿਸ ਕਰਦੇ ਟੇਬਲ ਟੈਨਿਸ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ | ਇਹ ਜਾਣਕਾਰੀ ਟੇਬਲ ਟੈਨਿਸ ਕੋਚ ਮੁਨੀਸ਼ ਵੱਲੋਂ ਦਿੱਤੀ ਗਈ | ਮੁਨੀਸ਼ ਨੇ ਦੱਸਿਆ ਕਿ ਸੋਨੂੰ, ਵਿਜੇਂਦਰ, ਬਿੰਦੀਆਂ, ਗਜਿੰਦਰ, ...

ਪੂਰੀ ਖ਼ਬਰ »

ਇਨੋਕਿਡਜ਼ ਦੇ ਨਨ੍ਹੇ-ਮੁੰਨ੍ਹੇ ਬੱਚਿਆਂ ਨੇ ਬਿਖੇਰੇ ਜਲਵੇ

ਜਲੰਧਰ, 12 ਅਗਸਤ (ਰਣਜੀਤ ਸਿੰਘ ਸੋਢੀ)- ਇਨੋਸੈਂਟ ਹਾਰਟਸ ਦੇ ਇਨੋਕਿਡਜ਼ ਗਰੀਨ ਮਾਡਲ ਟਾਊਨ ਬਰਾਂਚ 'ਚ ਕੇ ਜੀ-2 ਦੇ ਬੱਚਿਆਂ ਨੇ ਵਿਵੇਸੀਅਸ-ਵਾਈਬ੍ਰੇਸ ਦੇ ਅੰਤਰਗਤ ਰੰਗਾਰੰਗ ਪ੍ਰੋਗਰਾਮ ਪੇਸ਼ ਕਰ ਕੇ ਮਾਤਾ ਪਿਤਾ ਦਾ ਮਨ ਮੋਹ ਲਿਆ | ਇਸ ਸਮਾਰੋਹ 'ਚ ਮੁੱਖ ਮਹਿਮਾਨ ਦੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਵਿਚ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਿਲਣਗੀਆਂ 'ਆਪ' ਦੀਆਂ ਟਿਕਟਾਂ

ਜਲੰਧਰ, 12 ਅਗਸਤ (ਸ਼ਿਵ ਸ਼ਰਮਾ)- ਆਮ ਆਦਮੀ ਪਾਰਟੀ ਨੇ ਆਉਂਦੀਆਂ ਨਿਗਮ ਚੋਣਾਂ ਵਿਚ ਉਨ੍ਹਾਂ ਵਲੰਟੀਅਰਾਂ ਨੂੰ ਟਿਕਟਾਂ ਦੇਣ ਦਾ ਸੰਕੇਤ ਦਿੱਤਾ ਹੈ ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰਾਂ ਦਾ ਡਟ ਕੇ ਸਾਥ ਦਿੱਤਾ ਹੈ | ਜੇਕਰ ਉਹ ਹਾਈਕਮਾਨ ਕੋਲ ਟਿਕਟਾਂ ਲੈਣ ...

ਪੂਰੀ ਖ਼ਬਰ »

71ਵਾਂ ਆਜ਼ਾਦੀ ਦਿਵਸ ਮਨਾਉਂਦਿਆਂ ਐਲ. ਪੀ. ਯੂ. ਨੇ ਸ਼ੁਰੂ ਕੀਤਾ ਤੀਜਾ ਯੂਨੀ-ਫੈਸਟ

ਜਲੰਧਰ, 12 ਅਗਸਤ-(ਰਣਜੀਤ ਸਿੰਘ ਸੋਢੀ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ 71ਵੇਂ ਆਜ਼ਾਦੀ ਦਿਵਸ ਨੂੰ ਮਨਾਉਂਦਿਆਂ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ 'ਚ ਤੀਜੇ ਯੂਨੀ-ਫੈਸਟ ਮੀਟ ਦਾ ਪ੍ਰਬੰਧ ਕੀਤਾ ਗਿਆ ਜਿੱਥੇ 32 ਸਾਲਾਂ ਤਾੋ ਲਗਾਤਾਰ ਚੱਲਦੇ ਆ ਰਹੇ ਐਸੋਸੀਏਸ਼ਨ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ 71ਵਾਂ ਆਜ਼ਾਦੀ ਦਿਵਸ ਮਨਾਇਆ

ਜਲੰਧਰ, 12 ਅਗਸਤ (ਰਣਜੀਤ ਸਿੰਘ ਸੋਢੀ)- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਨ.ਸੀ.ਸੀ. ਆਰਮੀ ਵਿੰਗ ਤੇ ਏਅਰ ਵਿੰਗ ਦੇ ਕੈਡਟਾਂ ਵੱਲੋਂ 71ਵਾਂ ਆਜ਼ਾਦੀ ਦਿਵਸ ਮਨਾਇਆ | ਐਨ.ਸੀ.ਸੀ. ਦੇ ਕੈਡਟਾਂ ਵੱਲੋਂ ਮਾਰਚ ਪਾਸਟ ਦੌਰਾਨ ਗਵਰਨਿੰਗ ਕੌਾਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ...

ਪੂਰੀ ਖ਼ਬਰ »

ਭਾਰਤ ਛੱਡੋ ਅੰਦੋਲਨ ਦੇ ਸਬੰਧ 'ਚ ਮਾਰਚ ਕਢਿਆ

ਜਲੰਧਰ, 12 ਅਗਸਤ (ਮਦਨ ਭਾਰਦਵਾਜ)- ਭਾਰਤ ਛੱਡੋ ਅੰਦੋਲਨ ਦੀ 75 ਵੀਂ ਵਰ੍ਹੇ ਗੰਢ ਦੇ ਮੌਕੇ ਤੇ ਨਿਗਮ ਦੀ ਸੰਯੁਕਤ ਕਮਿਸ਼ਨਰ ਸ੍ਰੀਮਤੀ ਗੁਰਵਿੰਦਰ ਕੌਰ ਰੰਧਾਵਾ ਅਤੇ ਕੌਾਸਲਰ ਵਿਪਨ ਕੁਮਾਰ ਦੀ ਅਗਵਾਈ ਵਿਚ ਇਕ ਮਾਰਚ ਕੱਢਿਆ ਗਿਆ | ਇਸ ਮਾਰਚ ਵਿਚ ਪੋ੍ਰਗਰਾਮ ਅਫ਼ਸਰ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਨੌਜਵਾਨ ਕਾਬੂ

ਮਕਸੂਦਾਂ, 12 ਅਗਸਤ (ਵੇਹਗਲ)-ਥਾਣਾ ਡਵੀਜ਼ਨ ਨੰ: 1 ਦੀ ਪੁਲਿਸ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਇੰਸ: ਨਵਦੀਪ ਸਿੰਘ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ਤੋਂ ਮੋਟਰਸਾਈਕਲ, ਮੋਬਾਈਲ, ਨਕਦੀ ਦੀਆਂ ...

ਪੂਰੀ ਖ਼ਬਰ »

ਪਿੰਡ ਪ੍ਰਤਾਪਪੁਰਾ 'ਚ ਵਿਆਹੁਤਾ ਦੇ ਵਾਲ ਕੱਟੇ

ਲਾਂਬੜਾ, 12 ਅਗਸਤ (ਕੁਲਜੀਤ ਸਿੰਘ ਸੰਧੂ)- ਇਥੇ ਦੇ ਨਜ਼ਦੀਕੀ ਪਿੰਡ ਪ੍ਰਤਾਪੁਪਰਾ 'ਚ ਬੀਤੀ ਦੇਰ ਰਾਤ ਇਕ ਵਿਆਹੁਤਾ ਦੇ ਭੇਦਭਰੀ ਹਾਲਤ 'ਚ ਸਿਰ ਦੇ ਵਾਲ ਕੱਟੇ ਜਾਣ ਦਾ ਸਮਾਚਾਰ ਹੈ | ਕੁਝ ਲੋਕਾਂ ਦੇ ਵਹਿਮ ਤੇ ਡਰ ਵਜੋਂ ਆਪਣੇ ਘਰਾਂ ਦੇ ਦਰਵਾਜ਼ੇ 'ਤੇ ਨਿੰਮ ਤੇ ਨਿੰਬੂ ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਚੁਗਿੱਟੀ ਦੇ ਲੋਕ

ਚੁਗਿੱਟੀ ਜੰਡੂਸਿੰਘਾ, 12 ਅਗਸਤ (ਨਰਿੰਦਰ ਲਾਗੂ)- ਵਾਰਡ ਨੰ: 15 ਅਧੀਨ ਆਉਂਦੇ ਮੁਹੱਲੇ ਚੁਗਿੱਟੀ ਦੇ ਵਸਨੀਕ ਪਿਛਲੇ ਕਈ ਦਿਨਾਂ ਤੋਂ ਖੇਤਰ 'ਚ ਪਾਣੀ ਦੀ ਸਮੱਸਿਆਂ ਤੋਂ ਪ੍ਰੇਸ਼ਾਨ ਹਨ | ਜਿਸ ਸਬੰਧੀ ਉਨ੍ਹਾਂ ਵੱਲੋਂ ਇਲਾਕਾ ਕੌਾਸਲਰ ਤੇ ਨਿਗਮ ਦੇ ਸਬੰਧਿਤ ਵਿਭਾਗ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX