ਤਾਜਾ ਖ਼ਬਰਾਂ


ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਮੁਕਤਸਰ ਸਾਹਿਬ

15 ਅਗਸਤ ਤੋਂ 30 ਅਕਤੂਬਰ ਤੱਕ 'ਗਰਾਮ ਊਦੈ ਸੇ ਭਾਰਤ ਊਦੈ ਅਭਿਆਨ' ਮਨਾਇਆ ਜਾਵੇਗਾ- ਡੀ.ਸੀ.

ਫ਼ਰੀਦਕੋਟ, 12 ਅਗਸਤ (ਅਜੀਤ ਬਿਊਰੋ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਏਜੰਸੀ ਤੇ ਪੰਚਾਇਤੀ ਰਾਜ ਸੰਸਥਾ ਪੰਜਾਬ ਸਰਕਾਰ ਵੱਲੋਂ 15 ਅਗਸਤ ਤੋਂ 30 ਅਕਤੂਬਰ ਤੱਕ 'ਗਰਾਮ ਊਦੈ ਸੇ ਭਾਰਤ ਊਦੈ ਅਭਿਆਨ' ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਇਸ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਦੇ ਪੋਤਰੇ ਦੀ ਕੁੱਟਮਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਡੀ.ਐਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ

ਗਿੱਦੜਬਾਹਾ, 12 ਅਗਸਤ (ਸ਼ਿਵਰਾਜ ਸਿੰਘ ਰਾਜੂ, ਪਰਮਜੀਤ ਸਿੰਘ ਥੇੜ੍ਹੀ)-ਫ਼ਰੀਡਮ ਫਾਈਟਰ ਉਤਰਾ ਅਧਿਕਾਰੀ ਜਥੇਬੰਦੀ ਪੰਜਾਬ ਨੇ ਮਧੀਰ ਦੇ ਆਜ਼ਾਦੀ ਘੁਲਾਟੀਏ ਦੇ ਪੋਤਰੇ ਜਗਰੂਪ ਸਿੰਘ ਦੀ ਕੁੱਟਮਾਰ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਡੀ.ਐਸ.ਪੀ. ਦਫ਼ਤਰ ਗਿੱਦੜਬਾਹਾ ...

ਪੂਰੀ ਖ਼ਬਰ »

ਨਾਬਾਲਗ ਨੂੰ ਅਗਵਾ ਕਰਨ ਦਾ ਕੇਸ ਦਰਜ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਇੱਥੋਂ ਦੀ ਧਾਨਕ ਬਸਤੀ 'ਚ ਵੱਸਦੇ ਇਕ ਗ਼ਰੀਬ ਪਰਿਵਾਰ ਦੇ 4 ਅਗਸਤ ਨੂੰ ਗੁੰਮ ਹੋਏ ਲੜਕੇ ਦੇ ਸਬੰਧ 'ਚ ਪੁਲਿਸ ਨੇ ਅਗਵਾ ਦਾ ਕੇਸ ਦਰਜ ਕੀਤਾ ਹੈ | ਕਥਿਤ ਅਗਵਾ ਕੀਤੇ ਗਏ ਅਮਨਦੀਪ ਦੇ ਪਿਤਾ ਕਿ੍ਸ਼ਨ ਲਾਲ ਅਨੁਸਾਰ ਉਸਦਾ ਬੇਟਾ ਦਸਵੀਂ 'ਚ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਸਬੰਧ 'ਚ ਪੁਲਿਸ ਵੱਲੋਂ ਜਨਤਕ ਥਾਵਾਂ ਦੀ ਚੈਕਿੰਗ

ਜੈਤੋ, 12 ਅਗਸਤ (ਭੋਲਾ ਸ਼ਰਮਾ, ਗਾਬੜੀਆ )-ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਫ਼ਰੀਦਕੋਟ ਡਾ. ਨਾਨਕ ਸਿੰਘ ਵੱਲੋਂ ਆਜ਼ਾਦੀ ਦਿਵਸ ਨੂੰ ਧਿਆਨ 'ਚ ਰੱਖਦੇ ਹੋਏ ਸਬ-ਡਵੀਜ਼ਨ ਜੈਤੋ 'ਚ ਚੌਕਸੀ ਵਧਾ ਦੇਣ ਲਈ ਹੁਕਮ ਜਾਰੀ ਕਰ ਦਿੱਤੇ ਹਨ | ਇਨ੍ਹਾਂ ਹੁਕਮਾਂ ਦੇ ਅਧੀਨ ਡੀ.ਐੱਸ.ਪੀ. ...

ਪੂਰੀ ਖ਼ਬਰ »

ਜੈਤੋ ਜ਼ੋਨ ਦੀਆਂ ਖੇਡਾਂ 'ਚੋਂ ਰੋੜੀ ਕਪੂਰਾ ਸਕੂਲ ਨੇ ਖੋ-ਖੋ 'ਚ ਕੀਤੀ ਜਿੱਤ ਪ੍ਰਾਪਤ

ਜੈਤੋ, 12 ਅਗਸਤ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀ ਕਪੂਰਾ ਦੇ ਖੇਡ ਸਟੇਡੀਅਮ 'ਚ ਜੈਤੋ ਜ਼ੋਨ ਦੀਆਂ ਖੇਡਾਂ ਦੇ ਸਮਾਪਤੀ ਸਮਾਗਮ ਦੇ ਮੁੱਖ ਮਹਿਮਾਨ ਥਾਣਾ ਜੈਤੋ ਦੇ ਐੱਸ.ਐੱਚ.ਓ ਸੁਨੀਲ ਕੁਮਾਰ ਸ਼ਰਮਾ ਉਚੇਚੇ 'ਤੇ ਸ਼ਾਮਿਲ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੇ੍ਰਰਨਾ ਦਿੰਦਿਆਂ ਕਿਹਾ ਕਿ ਵਿੱਦਿਆ ਦੇ ਨਾਲ-ਨਾਲ ਖੇਡਾਂ ਵੀ ਜ਼ਰੂਰੀ ਹਨ ਕਿਉਂਕਿ ਖੇਡਾਂ ਦੇ ਨਾਲ ਸਿਹਤ ਤੰਦਰੁਸਤ ਰਹਿੰਦੀ ਹੈ | ਸਕੂਲ ਦੇ ਪਿ੍ੰਸੀਪਲ ਕੁਲਬੀਰ ਸਿੰਘ ਨੇ ਦੱਸਿਆ ਕਿ ਜ਼ੋਨ ਦੇ ਸਮੂਹ ਸਕੂਲਾਂ ਦੀਆਂ ਟੀਮਾਂ ਨੇ ਟੂਰਨਾਮੈਂਟ 'ਚ ਵੱਧ ਚੜ੍ਹ ਕੇ ਹਿੱਸਾ ਲਿਆ | ਇਨ੍ਹਾਂ ਖੇਡਾਂ 'ਚ ਖੋ-ਖੋ 'ਚ ਲੜਕਿਆਂ ਦੇ ਅੰਡਰ 14, 17 ਅਤੇ 19 ਦੀਆਂ ਤਿੰਨੋਂ ਟੀਮਾਂ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀ ਕਪੂਰਾ ਦੇ ਵਿਦਿਆਰਥੀ ਜੇਤੂ ਰਹੇ, ਲੜਕੀਆਂ ਦੇ ਖੋ-ਖੋ ਮੁਕਾਬਲੇ 'ਚ ਅੰਡਰ 14 ਟੀਮ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀ ਕਪੂਰਾ ਦੀਆਂ ਵਿਦਿਆਰਥਣਾਂ ਜੇਤੂ ਰਹੀਆਂ, ਇਸੇ ਤਰ੍ਹਾਂ ਅੰਡਰ 17 ਤੇ ਅੰਡਰ 19 ਲੜਕੀਆਂ ਦੇ ਖੋ-ਖੋ ਮੁਕਾਬਲਿਆਂ 'ਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀਆਂ ਵਿਦਿਆਰਥਣਾਂ ਜੇਤੂ ਰਹੀਆਂ | ਕਿ੍ਕਟ ਟੀਮ ਦੇ ਮੁਕਾਬਲਿਆਂ 'ਚ ਅੰਡਰ 14, 17 ਤੇ 19 'ਚੋਂ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀਆਂ ਟੀਮਾਂ ਨੇ ਜਿੱਤ ਹਾਸਲ ਕੀਤੀ | ਕਬੱਡੀ ਟੂਰਨਾਮੈਂਟ ਦੇ ਲੜਕਿਆਂ ਅੰਡਰ 14 'ਚ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਟੀਮ ਜੇਤੂ ਰਹੀ | ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਹਰਪ੍ਰੀਤ ਕੌਰ ਚੇਅਰਮੈਨ ਐੱਸ.ਐਮ.ਸੀ, ਸੁਖਚੈਨ ਸਿੰਘ ਬਰਾੜ ਉਪ ਚੇਅਰਮੈਨ ਐੱਸ.ਐਮ.ਸੀ, ਸਾਬਕਾ ਸਰਪੰਚ ਗੁਰਮੇਲ ਸਿੰਘ ਬਰਾੜ, ਗੁਰਵਿੰਦਰ ਸਿੰਘ ਬਰਾੜ ਰੋੜੀ ਕਪੂਰਾ, ਜਸਵੰਤ ਸਿੰਘ ਢਿੱਲੋਂ ਬਲਾਕ ਸੰਮਤੀ ਮੈਂਬਰ, ਸਰਪੰਚ ਬੀਬੀ ਜਸਵੀਰ ਕੌਰ, ਸਰਪੰਚ ਜਸਵਿੰਦਰ ਸਿੰਘ, ਸਰਪੰਚ ਬੀਬੀ ਰਵਨੀਤ ਕੌਰ, ਡਾਕਟਰ ਜਲੰਧਰ ਸਿੰਘ, ਗਿਆਨੀ ਮੇਜਰ ਸਿੰਘ ਆਦਿ ਨੇ ਸਾਂਝੇ ਤੌਰ 'ਤੇ ਨਿਭਾਈ | ਇਸ ਮੌਕੇ ਟੂਰਨਾਮੈਂਟ ਇੰਚਾਰਜ ਅਮਨਦੀਪ ਕੌਰ ਡੀ. ਪੀ. ਈ, ਰਜਿੰਦਰ ਸ਼ਰਮਾ, ਖੇਡਾਂ ਕਰਵਾਉਣ ਲਈ ਰੈਫ਼ਰੀ ਦੀ ਭੂਮਿਕਾ ਅਮਨਦੀਪ ਕੌਰ, ਅੰਮਿ੍ਤ ਪਾਲ ਸਿੰਘ, ਸੁਖਪ੍ਰੀਤ ਸੁੱਖੀ, ਰੇਸ਼ਮਾ ਦੇਵੀ, ਕੀਰਤਨ ਸਿੰਘ, ਮਨਜੀਤ ਸਿੰਘ, ਬਲਰਾਜ ਕੌਰ, ਬੇਅੰਤ ਕੌਰ, ਵੀਰਪਾਲ ਕੌਰ, ਪਰਮਾਨੰਦ, ਬਲਦੇਵ ਸਿੰਘ, ਲਖਵੀਰ ਸਿੰਘ ਗਿੱਲ ਆਦਿ ਨੇ ਨਿਭਾਈ |


ਖ਼ਬਰ ਸ਼ੇਅਰ ਕਰੋ

ਟਰੱਕ ਬੇਕਾਬੂ ਹੋ ਕੇ ਖਤਾਨਾਂ 'ਚ ਪਲਟਿਆ

ਰੁਪਾਣਾ, 12 ਅਗਸਤ (ਜਗਜੀਤ ਸਿੰਘ)-ਬੀਤੀ ਰਾਤ ਟਰੱਕ (ਘੋੜਾ) ਬੇਕਾਬੂ ਹੋ ਕੇ ਖਤਾਨਾਂ 'ਚ ਪਲਟ ਗਿਆ ਤੇ ਸਵਾਰ ਵਾਲ ਵਾਲ ਬੱਚ ਗਏ | ਜਾਣਕਾਰੀ ਅਨੁਸਾਰ ਡਰਾਈਵਰ ਗੁਰਜੰਟ ਸਿੰਘ ਅਤੇ ਉਸ ਦਾ ਸਹਾਇਕ ਜਗਮੀਤ ਸਿੰਘ, ਜੋ ਕਿ ਟਰੱਕ ਨੰਬਰ (ਪੀ.ਬੀ 04 ਐਮ 9813) ਤੇ ਸ਼ਹਿਰ ਕੋਟਕਪੂਰਾ ਤੋਂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਭਾਕਿਯੂ (ਉਗਰਾਹਾਂ) ਇਕਾਈ ਮੱਤਾ ਦੇ ਪ੍ਰਧਾਨ ਨਿਯੁਕਤ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਿੰਡ ਮੱਤਾ 'ਚ ਆਪਣੀ ਇਕਾਈ ਸਥਾਪਿਤ ਕੀਤੀ ਹੈ | ਨਵ-ਗਠਿਤ ਇਕਾਈ ਦੇ ਪ੍ਰਧਾਨ ਬਲਵਿੰਦਰ ਸਿੰਘ ਨੂੰ ਬਣਾਇਆ ਗਿਆ ਹੈ | ਬਲਾਕ ਪ੍ਰਧਾਨ ਸੁਖਦੇਵ ਸਿੰਘ ਰਣ ਸਿੰਘ ਵਾਲਾ ਤੇ ਜਨਰਲ ਸਕੱਤਰ ਹਰਪ੍ਰੀਤ ...

ਪੂਰੀ ਖ਼ਬਰ »

ਜੀ.ਟੀ.ਬੀ. ਕਾਲਜ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ ਅੱਜ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਗੁਰੂ ਤੇਗ਼ ਬਹਾਦਰ ਖ਼ਾਲਸਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਛਾਪਿਆਂਵਾਲੀ ਵੱਲੋਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ 13 ਅਗਸਤ ਨੂੰ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਮਨਾਇਆ ਜਾ ਰਿਹਾ ਹੈ | ਜਿਸ ਵਿਚ ਜੀ.ਟੀ.ਬੀ. ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਸੁਚਾਰੂ ਪ੍ਰਬੰਧਾਂ ਲਈ ਆਮ ਆਦਮੀ ਪਾਰਟੀ ਵੱਲੋਂ ਮੰਗ-ਪੱਤਰ

ਕੋਟਕਪੂਰਾ, 12 ਅਗਸਤ (ਮੇਘਰਾਜ)-ਸਿਵਲ ਹਸਪਤਾਲ ਕੋਟਕਪੂਰਾ ਵਿਖੇ ਹਸਪਤਾਲ ਦੀ ਦੇਖ-ਰੇਖ ਅਤੇ ਸੁਚਾਰੂ ਪ੍ਰਬੰਧਾਂ ਲਈ ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਵੱਲੋਂ ਪਾਰਟੀ ਆਗੂ ਨਰਿੰਦਰ ਸਿੰਘ ਰਾਠੌਰ ਦੀ ਅਗਵਾਈ 'ਚ ਐੱਸ.ਡੀ.ਐਮ ਕੋਟਕਪੂਰਾ ਡਾ. ਮਨਦੀਪ ਕੌਰ ਨੂੰ ਮੰਗ-ਪੱਤਰ ...

ਪੂਰੀ ਖ਼ਬਰ »

ਸਰਕਾਰੀ ਜਾਇਦਾਦ ਨਾਲ ਛੇੜਛਾੜ ਕਰਦੇ ਹੋਏ ਗਲੀ ਦੀ ਕੰਧ ਢਾਹੀ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਮੇਨ ਬਾਜ਼ਾਰ ਗਲੀ ਨੰ: 2 ਜੋ ਪਿਛਲੇ ਲਗਭਗ 65 ਸਾਲਾਂ ਤੋਂ ਆਵਾਜਾਈ ਲਈ ਸਰਕਾਰ ਵੱਲੋਂ ਦੀਵਾਰ ਬਣਾ ਕੇ ਬੰਦ ਕੀਤੀ ਗਈ ਸੀ, ਅੱਜ ਕੁੱਝ ਸ਼ਰਾਰਤੀ ਅਨਸਰਾਂ ਨੇ ਦੀਵਾਰ ਢਾਹ ਦਿੱਤੀ ਹੈ | ਜਿਸ ਕਾਰਨ ਗਲੀ ਵਾਸੀਆਂ ਵਿਚ ਰੋਸ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨੂੰ ਸਿੱਧੀ ਮਿਲਣੀ ਪ੍ਰੋਗਰਾਮ ਨੂੰ ਮਿਲਿਆ ਭਰਵਾਂ ਹੁੰਗਾਰਾ-ਡੱਲਾ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਆਈਲੈਟਸ ਅਤੇ ਇਮੀਗੇ੍ਰਸ਼ਨ ਦੀਆਂ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚੋਂ ਭਰਵਾਂ ਹੁੰਗਾਰਾ ਮਿਲਿਆ ਹੈ | ਅੱਜ ...

ਪੂਰੀ ਖ਼ਬਰ »

ਜ਼ਖ਼ਮੀ ਮਰੀਜ਼ ਵੱਲੋਂ ਮੈਡੀਕਲ ਕਾਲਜ ਦੇ ਡਾਕਟਰਾਂ 'ਤੇ ਇਲਾਜ ਨਾ ਕਰਨ ਤੇ ਦੁਰਵਿਹਾਰ ਦਾ ਦੋਸ਼

ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਸੜਕ ਹਾਦਸੇ 'ਚ ਜਖ਼ਮੀ ਹੋਏ ਇਕ ਮਜ਼ਦੂਰ ਪਰਿਵਾਰ ਨਾਲ ਸੰਬੰਧਤ ਨੌਜਵਾਨ ਵੱਲੋਂ ਉਸਦਾ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਐਮਰਜੈਂਸੀ ਵਿਭਾਗ 'ਚ ਇਲਾਜ ਨਾ ਕਰਨ ਅਤੇ ਦੁਰਵਿਹਾਰ ਕਰਨ ਦੇ ਦੋਸ਼ ਲਗਾਏ ਗਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ 'ਚ ਨੌਜਵਾਨ ਕਾਬੂ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਜੈਤੋ ਪੁਲਿਸ ਨੇ ਇਕ ਨੌਜਵਾਨ ਤੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਉਸ ਵਿਰੁੱਧ ਐਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ ਸੁਨੀਲ ਕੁਮਾਰ ਸ਼ਰਮਾ ਅਨੁਸਾਰ ਸਹਾਇਕ ਥਾਣੇਦਾਰ ਰਣਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮੰਗਲ ਸਿੰਘ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸਤਨਾਮ ਸਿੰਘ ਸੰਧੂ, ਬਲਵਿੰਦਰ ਸਿੰਘ ਸੰਧੂ ਤੇ ਗੁਰਚਰਨ ਸਿੰਘ ਸੰਧੂ ਦੇ ਪਿਤਾ ਮੰਗਲ ਸਿੰਘ ਸੰਧੂ ਸਾਬਕਾ ਸਰਪੰਚ ਪਿੰਡ ਸਦਰਵਾਲਾ (ਕਬਰਵਾਲਾ) ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਨਮਿਤ ਸ੍ਰੀ ...

ਪੂਰੀ ਖ਼ਬਰ »

ਵਿਗਿਆਨ ਦੇ ਵਿਦਿਆਰਥੀਆਂ ਲਈ ਕੇ.ਵੀ.ਪੀ.ਵਾਈ ਸਕਾਲਰਸ਼ਿਪ ਬਹੁਤ ਲਾਭਦਾਇਕ-ਵਿਜੈ ਗਰਗ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਯੋਜਨਾ ਸਾਇੰਸ ਐਾਡ ਟੈਕਨਾਲੌਜੀ ਵਿਭਾਗ, ਭਾਰਤ ਸਰਕਾਰ ਦੁਆਰਾ ਚਲਾਈ ਗਈ ਸਕੀਮ ਹੈ, ਜਿਸ ਵਿਚ ਦੇਸ਼ ਭਰ ਦੇ ਬਹੁਤ ਹੀ ਪ੍ਰਭਾਵਸ਼ਾਲੀ ਵਿਦਿਆਰਥੀਆਂ ਨੂੰ ਬੇਸਿਕ ਸਾਇੰਸ ਦੇ ਕੋਰਸ ਅਤੇ ਰਿਸਰਚ ਕਰਨ ...

ਪੂਰੀ ਖ਼ਬਰ »

ਖੂਹ ਪੱੁਟਿਆ, ਪਰ ਪਿਆਸ ਨਾ ਬੁਝੀ..

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਕੇਂਦਰ ਸਰਕਾਰ ਵੱਲੋਂ ਦੇਸ਼ ਵਾਸੀਆਂ ਦੀ ਬੁਨਿਆਦੀ ਸਹੂਲਤਾਂ ਲਈ ਸੇਵਾ ਕੇਂਦਰ ਖੋਲ੍ਹੇ ਜਾ ਰਹੇ ਹਨ, ਪਰ ਅੱਜ ਖੋਲਿ੍ਹਆ ਜਾਣ ਵਾਲਾ ਸੇਵਾ ਕੇਂਦਰ ''ਖੂਹ ਪੱੁਟਿਆ, ਪਰ ਪਿਆਸ ਨਾ ਬੁਝੀ'' ਦੀ ਕਹਾਵਤ ਬਠਿੰਡਾ ਵਿਖੇ ਅੱਜ ਖੱੁਲ੍ਹਣ ਜਾ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨੱਥਾ ਸਿੰਘ ਤੇ ਸਰਪ੍ਰਸਤ ਚੌਧਰੀ ਦੌਲਤ ਰਾਮ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਦਾ ਵਫ਼ਦ ਡੀ.ਸੀ ਤੇ ਡੀ.ਈ.ਓ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਕੰਪਿਊਟਰ ਅਧਿਆਪਕ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਨੂੰ ਕੰਪਿਊਟਰ ਅਧਿਆਪਕਾਂ ਦੀਆਂ ਸਕੂਲਾਂ ਵਿੱਚ 2 ...

ਪੂਰੀ ਖ਼ਬਰ »

ਖ਼ੂਨਦਾਨ ਕਰਕੇ ਮਰੀਜ਼ ਦੀ ਮਦਦ ਕੀਤੀ

ਦੋਦਾ, 12 ਅਗਸਤ (ਰਵੀਪਾਲ)-ਡੇਰਾ ਸ਼ਰਧਾਲੂ ਨੇ ਇਲਾਜ ਅਧੀਨ ਔਰਤ ਲਈ ਇੱਕ ਯੂਨਿਟ ਖ਼ੂਨਦਾਨ ਕਰਕੇ ਇਲਾਜ 'ਚ ਮਦਦ ਕੀਤੀ | ਸਿਮਰਨਜੀਤ ਵਧਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਕੌਰ ਪਤਨੀ ਬੀਰਬਲ ਸਿੰਘ ਪਿੰਡ ਦੋਦਾ ਜੋ ਕਿ ਖੂਨ ਦੀ ਘਾਟ ਕਾਰਨ ਹਸਪਤਾਲ 'ਚ ਜੇਰੇ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਉਪਭੋਗਤਾ ਕਾਨੂੰਨ ਬਾਰੇ ਦਿੱਤੀ ਜਾਣਕਾਰੀ

ਦੋਦਾ, 12 ਅਗਸਤ (ਰਵੀਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਪਿ੍ੰਸੀਪਲ ਮੈਡਮ ਅੰਜਨਾ ਕੌਾਸਲ ਦੀ ਅਗਵਾਈ 'ਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਵਿਦਿਆਰਥੀਆਂ ਨੂੰ ਉਪਭੋਗਤਾ ਕਾਨੂੰਨ ਸਬੰਧੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਸੂਬੇ ਦੇ ਕਿਸਾਨਾਂ ਨੂੰ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦਾ ਬਾਈਕਾਟ ਕਰਨ ਦਾ ਸੱਦਾ

ਸ੍ਰੀ ਮੁਕਤਸਰ ਸਾਹਿਬ , 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰ ਕਿਸਾਨਾਂ ਨੂੰ ਆਰਥਿਕ ਆਜ਼ਾਦੀ ਦੇਣ 'ਚ ਅਸਫ਼ਲ ਰਹੀ ਹੈ ਤੇ ਆਏ ਦਿਨ ਕਿਸਾਨਾਂ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਰਾਸ਼ਟਰ ਦੇ ਨਾਂਅ 'ਤੇ ਕਲੰਕ ਹਨ, ਜਿਸ ਲਈ ਕਿਸਾਨ ਰੋਸ ਵਜੋਂ ਆਜ਼ਾਦੀ ਦਿਵਸ ਦੇ ਜਸ਼ਨਾਂ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਬਾਦਲ 'ਚ ਸੈਮੀਨਾਰ

ਮੰਡੀ ਕਿੱਲਿਆਂਵਾਲੀ, 12 ਅਗਸਤ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਵਿੱਚ 3 ਪੰਜਾਬ ਐਨ.ਸੀ.ਸੀ (ਨੇਵਲ ਯੂਨਿਟਫ਼) ਦੇ ਕਮਾਡਿੰਗ ਅਫ਼ਸਰ ਨਰੇਸ਼ ਫੁਟੇਲਾ ਨੇ ਐਨ.ਸੀ. ਕੈਡਿਟਾਂ ਨੂੰ ਵਿਸ਼ੇਸ਼ ਲੈਕਚਰ ਦਿੱਤਾ | ਉਨ੍ਹਾਂ ਭਾਰਤ ਦੀ ਨੇਵੀ ਦੇ ਗੌਰਵਮਈ ਇਤਿਹਾਸ ਉਤੇ ...

ਪੂਰੀ ਖ਼ਬਰ »

ਮੈਡੀ ਲਾਈਫ ਆਯੂਰਵੈਦਿਕ ਵੱਲੋਂ ਮਰੀਜ਼ਾਂ ਦੀ ਜਾਂਚ 14 ਤੇ 15 ਨੂੰ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 14 ਤੇ 15 ਅਗਸਤ ਨੂੰ ਮਰੀਜਾਂ ਦੀ ਵਿਸ਼ੇਸ਼ ਜਾਂਚ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਲੰਬੀ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਮੰਡੀ ਕਿੱਲਿਆਂਵਾਲੀ, 12 ਅਗਸਤ (ਇਕਬਾਲ ਸਿੰਘ ਸ਼ਾਂਤ)-ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਲੰਬੀ ਪੁਲਿਸ ਖਾਸੀ ਚੌਕਸੀ ਵਰਤ ਰਹੀ ਹੈ | ਪੁਲਿਸ ਵੱਲੋਂ ਰਾਹਗੀਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਉਚੇਚੇ ਤੌਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ | ਅੱਜ ਲੰਬੀ ਦੇ ਥਾਣਾ ਮੁਖੀ ...

ਪੂਰੀ ਖ਼ਬਰ »

ਨਵੀਆਂ ਲੀਹਾਂ ਪਾਉਂਦੇ ਵਾਚਿਕ ਅਭਿਨੈ ਨਾਟ ਉਤਸਵ ਦਾ ਸ਼ੁੱਭ ਆਗਾਜ਼

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਨਾਟਕ ਅਤੇ ਰੰਗਮੰਚ ਨੂੰ ਪ੍ਰਫੱੁਲਿਤ ਕਰਨ ਦੇ ਆਸ਼ੇ ਨਾਲ ਹੋਂਦ ਵਿਚ ਆਈ ਨਾਟ ਸੰਸਥਾ ਮੰਤਵਯ ਰੰਗ ਪਰਿਵਾਰ ਨੇ ਅੱਜ ਭਗਤ ਸਿੰਘ ਕਿਤਾਬ ਘਰ ਦੇ ਸਹਿਯੋਗ ਨਾਲ ਪੰਜਾਬੀ ਨਾਟਕ ਕਾਰ ਕਪੂਰ ਸਿੰਘ ਘੁੰਮਣ ਨੂੰ ਸਮਰਪਿਤ ਵਾਚਿਕ ਅਭਿਨੈ ...

ਪੂਰੀ ਖ਼ਬਰ »

ਰਾਜ ਪੱਧਰੀ ਸਨਮਾਨ ਲਈ ਚੁਣੇ ਜਾਣ 'ਤੇ ਡਾ: ਪਰੂਥੀ ਨੂੰ ਵਧਾਈ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਮਾਜ ਸੇਵਕ ਡਾ: ਨਰੇਸ਼ ਪਰੂਥੀ ਦੀ 15 ਅਗਸਤ ਨੂੰ ਗੁਰਦਾਸਪੁਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਮੌਕੇ ਸਨਮਾਨ ਲਈ ਚੋਣ ਹੋਈ | ਇਸ ਪ੍ਰਾਪਤੀ 'ਤੇ ਸੰਕਲਪ ਐਜੂਕੇਸ਼ਨਲ ਵੈਲਫ਼ੇਅਰ ...

ਪੂਰੀ ਖ਼ਬਰ »

ਰਾਜ ਪੱਧਰੀ ਸਨਮਾਨ ਲਈ ਚੁਣੇ ਜਾਣ 'ਤੇ ਡਾ: ਪਰੂਥੀ ਨੂੰ ਵਧਾਈ

ਡਾ: ਨਰੇਸ਼ ਪਰੂਥੀ ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਮਾਜ ਸੇਵਕ ਡਾ: ਨਰੇਸ਼ ਪਰੂਥੀ ਦੀ 15 ਅਗਸਤ ਨੂੰ ਗੁਰਦਾਸਪੁਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਮੌਕੇ ਸਨਮਾਨ ਲਈ ਚੋਣ ਹੋਈ | ਇਸ ਪ੍ਰਾਪਤੀ 'ਤੇ ਸੰਕਲਪ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਰੁਪਾਣਾ, 12 ਅਗਸਤ (ਜਗਜੀਤ ਸਿੰਘ)-ਅਬੋਹਰ ਬਰਾਂਚ ਦੀ ਨਹਿਰ 'ਚ ਪਿੰਡ ਸੋਥਾ ਕੋਲ ਅਣਪਛਾਤੇ ਨੌਜਵਾਨ ਦੀ ਤੈਰਦੀ ਹੋਈ ਲਾਸ਼ ਦੀ ਜਾਣਕਾਰੀ ਮਿਲਣ 'ਤੇ ਚੌਕੀ ਚੱਕ ਦੂਹੇਵਾਲਾ ਦੀ ਪੁਲਿਸ ਪਾਰਟੀ ਨੇ ਮੌਕੇ'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਉਸ ਦੀ ਪਹਿਚਾਣ ਲਈ 72 ...

ਪੂਰੀ ਖ਼ਬਰ »

ਖੇਤਾ ਸਿੰਘ ਬਰਾੜ ਦੀ ਯਾਦ 'ਚ ਸ਼ਮਸ਼ਾਨਘਾਟ ਲਈ ਦਿੱਤੇ 51000 ਦੇ ਬੈਂਚ

ਮੰਡੀ ਲੱਖੇਵਾਲੀ, 12 ਅਗਸਤ (ਮਿਲਖ ਰਾਜ)-ਨਜ਼ਦੀਕੀ ਪਿੰਡ ਭਾਗਸਰ ਦੇ ਉਘੇ ਸਮਾਜ ਸੇਵਕ ਰਹੇ ਸਵ: ਖੇਤਾ ਸਿੰਘ ਬਰਾੜ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਨਕਸ਼ੇ-ਕਦਮ 'ਤੇ ਚੱਲਦਿਆਂ ਪਿੰਡ ਦੇ ਸ਼ਮਸ਼ਾਨਘਾਟ ਲਈ 51000 ਦੇ ਬੈਠਣ ਵਾਲੇ ਬੈਂਚ ਲੈ ਕੇ ਦਿੱਤੇ ਹਨ ਤਾਂ ਜੋ ਪਿੰਡ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਅਗਵਾਈ 'ਚ ਹਰ ਲੋੜਵੰਦ ਨੂੰ ਮਿਲੇਗਾ ਜਾਬ ਕਾਰਡ- ਢਿਲਵਾਂ

ਕੋਟਕਪੂਰਾ, 12 ਅਗਸਤ (ਮੋਹਰ ਗਿੱਲ)-ਢਿਲਵਾਂ ਕਲਾਂ ਵਿਖੇ ਮਨਰੇਗਾ ਦੇ ਜਾਬ ਕਾਰਡ ਵੰਡਣ ਸਮੇਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਢਿਲਵਾਂ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਕਿ ਮੁਹੰਮਦ ਸਦੀਕ ਸਾਬਕਾ ਵਿਧਾਇਕ ਹਲਕਾ ਜੈਤੋ ...

ਪੂਰੀ ਖ਼ਬਰ »

ਸਿੱਖ ਸੰਗਤਾਂ ਵੱਲੋਂ ਕੋਟਕਪੂਰਾ 'ਚ ਰੋਸ ਧਰਨਾ ਕੱਲ੍ਹ

ਮੰਡੀ ਬਰੀਵਾਲਾ, 12 ਅਗਸਤ (ਨਿਰਭੋਲ ਸਿੰਘ)-ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੇ ਦੋਸ਼ੀਆਂ ਦੀ ਭਾਲ ਨਾ ਕਰਨ, ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਨਾ ਹੋਣ ਕਰਕੇ ਸਿੱਖ ਸੰਗਤਾਂ ਵੱਲੋਂ ਕੋਟਕਪੂਰਾ ਦੇ ਬੱਤੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX