ਤਾਜਾ ਖ਼ਬਰਾਂ


ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  14 minutes ago
ਨਵੀਂ ਦਿੱਲੀ, 15 ਅਕਤੂਬਰ- ਕੇਂਦਰੀ ਮੰਤਰੀ ਐੱਮ. ਜੇ. ਅਕਬਰ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੱਤਰਕਾਰ ਪ੍ਰਿਯਾ ਰਮਾਣੀ ਵਿਰੁੱਧ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਾਇਆ...
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  10 minutes ago
ਸੰਗਰੂਰ, 15 ਅਕਤੂਬਰ (ਧੀਰਜ ਪਸ਼ੋਰੀਆ)- 5 ਸਤੰਬਰ 2017 ਨੂੰ ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤੇ 40 ਅਧਿਆਪਕਾਂ ਨੂੰ ਇਕ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ 25-25 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ....
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  18 minutes ago
ਹੰਬੜਾਂ, 15 ਅਕਤੂਬਰ (ਕੁਲਦੀਪ ਸਿੰਘ ਸਲੇਮਪੁਰੀ) ਅੱਜ ਇੱਕ ਸਕੂਲ ਦੀ ਬੱਸ ਪਲਟਣ ਕਾਰਨ ਸਹਾਇਕ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਇੱਕ ਨਿੱਜੀ ਸਕੂਲ ਦੀ ਬੱਸ ਸਿੱਧਵਾਂ ਨਹਿਰ ਵਾਲੇ ਪਾਸਿਓਂ ਬੱਚਿਆਂ ਨੂੰ ਸਕੂਲ ਲੈ ਕੇ ਆ ਰਹੀ ਸੀ ਤਾਂ...
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  34 minutes ago
ਰਾਏਕੋਟ, 15 ਅਕਤੂਬਰ (ਸੁਸ਼ੀਲ)- ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਪਿਛਲੇ ਦਿਨੀਂ ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਸਲਿਲ ਜੈਨ ਨੂੰ ਇੱਕ ਮਾਮਲੇ 'ਚ ਅਯੋਗ ਕਰਾਰ ਦਿੰਦੇ ਹੋਏ ਉਨ੍ਹਾਂ ਦੀ ਕੌਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ ਜਿਸ ਨੂੰ ਪ੍ਰਧਾਨ ਸਲਿਲ ਜੈਨ...
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  58 minutes ago
ਸਿਓਲ, 15 ਅਕਤੂਬਰ- ਸਾਂਝੇ ਰੂਪ ਨਾਲ 2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਨੂੰ ਲੈ ਕੇ ਚਰਚਾ ਕਰਨ ਸੰਬੰਧੀ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਇਸ ਮਹੀਨੇ ਭਾਵ ਕਿ ਅਕਤੂਬਰ ਦੇ ਅੰਤ 'ਚ ਬੈਠਕ...
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਸੰਗਰੂਰ, 15 ਅਕਤੂਬਰ (ਧੀਰਜ ਪਸ਼ੋਰੀਆ) - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਕੋਰ ਕਮੇਟੀ ਦੀ ਬੈਠਕ 16 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਬੈਠਕ 'ਚ ਹੋਰਨਾਂ ਮੁੱਦਿਆਂ ਤੋਂ....
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  about 1 hour ago
ਭੁਵਨੇਸ਼ਵਰ, 15 ਅਕਤੂਬਰ -ਉੜੀਸਾ ਦੇ ਸੁੰਦਰ ਗੜ੍ਹ ਜ਼ਿਲ੍ਹੇ ਦੇ ਬੋਨਾਈ ਇਲਾਕੇ 'ਚ ਇਕ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ ਘੱਟ ਤੋਂ ਘੱਟ 14 ਮਜ਼ਦੂਰ ਜ਼ਖਮੀ ਹੋ ਗਏ। ਇਸ ਹਾਦਸੇ 'ਚ ਜ਼ਖਮੀ ਹੋਏ ਮਜ਼ਦੂਰਾਂ ਨੂੰ ਬੋਨਾਈ ਉਪ ਮੰਡਲ ਹਸਪਤਾਲ 'ਚ ਇਲਾਜ.....
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  about 1 hour ago
ਚੰਡੀਗੜ੍ਹ, 15 ਅਕਤੂਬਰ- ਹਰਿਆਣਾ ਦੇ ਪਲਵਲ ਜ਼ਿਲ੍ਹੇ 'ਚ ਬਣੀ ਇੱਕ ਮਸਜਿਦ ਦੇ ਨਿਰਮਾਣ ਨੂੰ ਲੈ ਕੇ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਮਸਜਿਦ ਦੇ ਨਿਰਮਾਣ ਲਈ ਹਾਫ਼ਿਜ਼ ਸਈਦ ਦੇ ਸੰਗਠਨ ਲਸ਼ਕਰ-ਏ...
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  about 1 hour ago
ਨਵੀਂ ਦਿੱਲੀ, 15 ਅਕਤੂਬਰ - ਮਾਸਿਕ ਥੋਕ ਮੁੱਲ ਸੂਚਕ ਅੰਕ (ਡਬਲਿਊ.ਪੀ.ਆਈ) 'ਤੇ ਆਧਾਰਿਤ ਮੁਦਰਾ ਸਫੀਤੀ ਦਰ ਵੱਧ ਕੇ ਸਤੰਬਰ 2018 ਦੇ ਲਈ 5.13 ਫ਼ੀਸਦੀ ਤੱਕ ਪਹੁੰਚ ਗਈ ਹੈ, ਜਦਕਿ ਪਿਛਲੇ ਮਹੀਨੇ ਇਹ ਦਰ 4.53 ਫ਼ੀਸਦੀ ਸੀ। ਜਾਣਕਾਰੀ ਲਈ ਦੱਸ....
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  about 1 hour ago
ਦੇਹਰਾਦੂਨ, 15 ਅਕਤੂਬਰ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 6 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ...
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਥੇ ਗੁਰੂ ਨਗਰੀ ਦੇ ਵਾਸੀਆਂ ਅਤੇ ਇੱਥੇ ਰੋਜ਼ਾਨਾ ਪੁੱਜਦੇ ਲੱਖਾਂ ਸੈਲਾਨੀਆਂ ਨੂੰ ਆਵਾਜਾਈ ਮੁਸ਼ਕਲਾਂ ਤੋਂ ਨਿਜਾਤ ਦਿਵਾਉਣ ਲਈ 160 ਕਰੋੜ ....
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  about 1 hour ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ) - ਅਧਿਆਪਕ ਪੱਕੇ ਮੋਰਚੇ 'ਤੇ ਭੁਖ ਹੜਤਾਲ 'ਤੇ ਬੈਠੀ ਨਮਿਤਾ ਵਾਸੀ ਲੁਧਿਆਣਾ ਦੀ ਹਾਲਤ ਵਿਗੜੀ ਹੈ। ਜਿਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜਿਆ ਗਿਆ....
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  about 2 hours ago
ਨਵੀਂ ਦਿੱਲੀ, 15 ਅਕਤੂਬਰ- ਅਰੁਣਾਚਲ ਸੈਕਟਰ 'ਚ ਚੀਨੀ ਫੌਜੀਆਂ ਨੇ ਅਸਲ ਕੰਟਰੋਲ ਰੇਖਾ ਨੂੰ ਪਾਰ ਕਰ ਲਿਆ ਪਰ ਭਾਰਤੀ ਫੌਜ ਵਲੋਂ ਭਾਰਤੀ ਖੇਤਰ 'ਚ ਦਾਖ਼ਲ ਹੋਣ ਦੀ ਗੱਲ ਕਹਿਣ 'ਤੇ ਉਹ ਵਾਪਸ ਪਰਤ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬੀਤੀ 10...
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  about 2 hours ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਇਆ ਪੱਕਾ ਮੋਰਚਾ ਅੱਜ ਨੌਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ। ਜਿਸ ਦਾ ਸਮਰਥਨ ਦੇਣ ਲਈ ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਰੱਖੜਾ,ਸਤਬੀਰ ਖੱਟੜਾ, ਨਿਰਦੇਵ ਸਿੰਘ....
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  about 2 hours ago
ਮਾਨਸਾ,15 ਅਕਤੂਬਰ ( ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਪਿੰਡ ਤਾਮਕੋਟ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਹੋ ਗਈ। ਕੁਲਵੰਤ ਸਿੰਘ ਤੇ ਇਕ ਹੋਰ ਨੌਜਵਾਨ ਵਾਸੀ ਭੱਠਾ ਦੁੱਨਾ, ਜ਼ਿਲ੍ਹਾ ਲੁਧਿਆਣਾ ਜੋ ਮੋਟਰਸਾਈਕਲ ਤੇ ਸਵਾਰ ਸਨ....
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  about 2 hours ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  1 minute ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  about 3 hours ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  about 3 hours ago
ਝਾਰਖੰਡ ਕੋਲਾ ਘਪਲਾ ਮਾਮਲਾ : ਨਵੀਨ ਜਿੰਦਲ ਸਮੇਤ 14 ਲੋਕਾਂ ਨੂੰ ਮਿਲੀ ਜ਼ਮਾਨਤ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਵਿਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਮੁਕਤਸਰ ਸਾਹਿਬ

15 ਅਗਸਤ ਤੋਂ 30 ਅਕਤੂਬਰ ਤੱਕ 'ਗਰਾਮ ਊਦੈ ਸੇ ਭਾਰਤ ਊਦੈ ਅਭਿਆਨ' ਮਨਾਇਆ ਜਾਵੇਗਾ- ਡੀ.ਸੀ.

ਫ਼ਰੀਦਕੋਟ, 12 ਅਗਸਤ (ਅਜੀਤ ਬਿਊਰੋ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਏਜੰਸੀ ਤੇ ਪੰਚਾਇਤੀ ਰਾਜ ਸੰਸਥਾ ਪੰਜਾਬ ਸਰਕਾਰ ਵੱਲੋਂ 15 ਅਗਸਤ ਤੋਂ 30 ਅਕਤੂਬਰ ਤੱਕ 'ਗਰਾਮ ਊਦੈ ਸੇ ਭਾਰਤ ਊਦੈ ਅਭਿਆਨ' ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਇਸ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਦੇ ਪੋਤਰੇ ਦੀ ਕੁੱਟਮਾਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਡੀ.ਐਸ.ਪੀ. ਦਫ਼ਤਰ ਗਿੱਦੜਬਾਹਾ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ

ਗਿੱਦੜਬਾਹਾ, 12 ਅਗਸਤ (ਸ਼ਿਵਰਾਜ ਸਿੰਘ ਰਾਜੂ, ਪਰਮਜੀਤ ਸਿੰਘ ਥੇੜ੍ਹੀ)-ਫ਼ਰੀਡਮ ਫਾਈਟਰ ਉਤਰਾ ਅਧਿਕਾਰੀ ਜਥੇਬੰਦੀ ਪੰਜਾਬ ਨੇ ਮਧੀਰ ਦੇ ਆਜ਼ਾਦੀ ਘੁਲਾਟੀਏ ਦੇ ਪੋਤਰੇ ਜਗਰੂਪ ਸਿੰਘ ਦੀ ਕੁੱਟਮਾਰ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਡੀ.ਐਸ.ਪੀ. ਦਫ਼ਤਰ ਗਿੱਦੜਬਾਹਾ ...

ਪੂਰੀ ਖ਼ਬਰ »

ਨਾਬਾਲਗ ਨੂੰ ਅਗਵਾ ਕਰਨ ਦਾ ਕੇਸ ਦਰਜ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਇੱਥੋਂ ਦੀ ਧਾਨਕ ਬਸਤੀ 'ਚ ਵੱਸਦੇ ਇਕ ਗ਼ਰੀਬ ਪਰਿਵਾਰ ਦੇ 4 ਅਗਸਤ ਨੂੰ ਗੁੰਮ ਹੋਏ ਲੜਕੇ ਦੇ ਸਬੰਧ 'ਚ ਪੁਲਿਸ ਨੇ ਅਗਵਾ ਦਾ ਕੇਸ ਦਰਜ ਕੀਤਾ ਹੈ | ਕਥਿਤ ਅਗਵਾ ਕੀਤੇ ਗਏ ਅਮਨਦੀਪ ਦੇ ਪਿਤਾ ਕਿ੍ਸ਼ਨ ਲਾਲ ਅਨੁਸਾਰ ਉਸਦਾ ਬੇਟਾ ਦਸਵੀਂ 'ਚ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਸਬੰਧ 'ਚ ਪੁਲਿਸ ਵੱਲੋਂ ਜਨਤਕ ਥਾਵਾਂ ਦੀ ਚੈਕਿੰਗ

ਜੈਤੋ, 12 ਅਗਸਤ (ਭੋਲਾ ਸ਼ਰਮਾ, ਗਾਬੜੀਆ )-ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਫ਼ਰੀਦਕੋਟ ਡਾ. ਨਾਨਕ ਸਿੰਘ ਵੱਲੋਂ ਆਜ਼ਾਦੀ ਦਿਵਸ ਨੂੰ ਧਿਆਨ 'ਚ ਰੱਖਦੇ ਹੋਏ ਸਬ-ਡਵੀਜ਼ਨ ਜੈਤੋ 'ਚ ਚੌਕਸੀ ਵਧਾ ਦੇਣ ਲਈ ਹੁਕਮ ਜਾਰੀ ਕਰ ਦਿੱਤੇ ਹਨ | ਇਨ੍ਹਾਂ ਹੁਕਮਾਂ ਦੇ ਅਧੀਨ ਡੀ.ਐੱਸ.ਪੀ. ...

ਪੂਰੀ ਖ਼ਬਰ »

ਜੈਤੋ ਜ਼ੋਨ ਦੀਆਂ ਖੇਡਾਂ 'ਚੋਂ ਰੋੜੀ ਕਪੂਰਾ ਸਕੂਲ ਨੇ ਖੋ-ਖੋ 'ਚ ਕੀਤੀ ਜਿੱਤ ਪ੍ਰਾਪਤ

ਜੈਤੋ, 12 ਅਗਸਤ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀ ਕਪੂਰਾ ਦੇ ਖੇਡ ਸਟੇਡੀਅਮ 'ਚ ਜੈਤੋ ਜ਼ੋਨ ਦੀਆਂ ਖੇਡਾਂ ਦੇ ਸਮਾਪਤੀ ਸਮਾਗਮ ਦੇ ਮੁੱਖ ਮਹਿਮਾਨ ਥਾਣਾ ਜੈਤੋ ਦੇ ਐੱਸ.ਐੱਚ.ਓ ਸੁਨੀਲ ਕੁਮਾਰ ਸ਼ਰਮਾ ਉਚੇਚੇ 'ਤੇ ਸ਼ਾਮਿਲ ...

ਪੂਰੀ ਖ਼ਬਰ »

ਟਰੱਕ ਬੇਕਾਬੂ ਹੋ ਕੇ ਖਤਾਨਾਂ 'ਚ ਪਲਟਿਆ

ਰੁਪਾਣਾ, 12 ਅਗਸਤ (ਜਗਜੀਤ ਸਿੰਘ)-ਬੀਤੀ ਰਾਤ ਟਰੱਕ (ਘੋੜਾ) ਬੇਕਾਬੂ ਹੋ ਕੇ ਖਤਾਨਾਂ 'ਚ ਪਲਟ ਗਿਆ ਤੇ ਸਵਾਰ ਵਾਲ ਵਾਲ ਬੱਚ ਗਏ | ਜਾਣਕਾਰੀ ਅਨੁਸਾਰ ਡਰਾਈਵਰ ਗੁਰਜੰਟ ਸਿੰਘ ਅਤੇ ਉਸ ਦਾ ਸਹਾਇਕ ਜਗਮੀਤ ਸਿੰਘ, ਜੋ ਕਿ ਟਰੱਕ ਨੰਬਰ (ਪੀ.ਬੀ 04 ਐਮ 9813) ਤੇ ਸ਼ਹਿਰ ਕੋਟਕਪੂਰਾ ਤੋਂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਭਾਕਿਯੂ (ਉਗਰਾਹਾਂ) ਇਕਾਈ ਮੱਤਾ ਦੇ ਪ੍ਰਧਾਨ ਨਿਯੁਕਤ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਿੰਡ ਮੱਤਾ 'ਚ ਆਪਣੀ ਇਕਾਈ ਸਥਾਪਿਤ ਕੀਤੀ ਹੈ | ਨਵ-ਗਠਿਤ ਇਕਾਈ ਦੇ ਪ੍ਰਧਾਨ ਬਲਵਿੰਦਰ ਸਿੰਘ ਨੂੰ ਬਣਾਇਆ ਗਿਆ ਹੈ | ਬਲਾਕ ਪ੍ਰਧਾਨ ਸੁਖਦੇਵ ਸਿੰਘ ਰਣ ਸਿੰਘ ਵਾਲਾ ਤੇ ਜਨਰਲ ਸਕੱਤਰ ਹਰਪ੍ਰੀਤ ...

ਪੂਰੀ ਖ਼ਬਰ »

ਜੀ.ਟੀ.ਬੀ. ਕਾਲਜ ਵਿਖੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ ਅੱਜ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਗੁਰੂ ਤੇਗ਼ ਬਹਾਦਰ ਖ਼ਾਲਸਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਛਾਪਿਆਂਵਾਲੀ ਵੱਲੋਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸਮਾਗਮ 13 ਅਗਸਤ ਨੂੰ ਦੁਪਹਿਰ 3 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਮਨਾਇਆ ਜਾ ਰਿਹਾ ਹੈ | ਜਿਸ ਵਿਚ ਜੀ.ਟੀ.ਬੀ. ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਸੁਚਾਰੂ ਪ੍ਰਬੰਧਾਂ ਲਈ ਆਮ ਆਦਮੀ ਪਾਰਟੀ ਵੱਲੋਂ ਮੰਗ-ਪੱਤਰ

ਕੋਟਕਪੂਰਾ, 12 ਅਗਸਤ (ਮੇਘਰਾਜ)-ਸਿਵਲ ਹਸਪਤਾਲ ਕੋਟਕਪੂਰਾ ਵਿਖੇ ਹਸਪਤਾਲ ਦੀ ਦੇਖ-ਰੇਖ ਅਤੇ ਸੁਚਾਰੂ ਪ੍ਰਬੰਧਾਂ ਲਈ ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਵੱਲੋਂ ਪਾਰਟੀ ਆਗੂ ਨਰਿੰਦਰ ਸਿੰਘ ਰਾਠੌਰ ਦੀ ਅਗਵਾਈ 'ਚ ਐੱਸ.ਡੀ.ਐਮ ਕੋਟਕਪੂਰਾ ਡਾ. ਮਨਦੀਪ ਕੌਰ ਨੂੰ ਮੰਗ-ਪੱਤਰ ...

ਪੂਰੀ ਖ਼ਬਰ »

ਸਰਕਾਰੀ ਜਾਇਦਾਦ ਨਾਲ ਛੇੜਛਾੜ ਕਰਦੇ ਹੋਏ ਗਲੀ ਦੀ ਕੰਧ ਢਾਹੀ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਮੇਨ ਬਾਜ਼ਾਰ ਗਲੀ ਨੰ: 2 ਜੋ ਪਿਛਲੇ ਲਗਭਗ 65 ਸਾਲਾਂ ਤੋਂ ਆਵਾਜਾਈ ਲਈ ਸਰਕਾਰ ਵੱਲੋਂ ਦੀਵਾਰ ਬਣਾ ਕੇ ਬੰਦ ਕੀਤੀ ਗਈ ਸੀ, ਅੱਜ ਕੁੱਝ ਸ਼ਰਾਰਤੀ ਅਨਸਰਾਂ ਨੇ ਦੀਵਾਰ ਢਾਹ ਦਿੱਤੀ ਹੈ | ਜਿਸ ਕਾਰਨ ਗਲੀ ਵਾਸੀਆਂ ਵਿਚ ਰੋਸ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਨੂੰ ਸਿੱਧੀ ਮਿਲਣੀ ਪ੍ਰੋਗਰਾਮ ਨੂੰ ਮਿਲਿਆ ਭਰਵਾਂ ਹੁੰਗਾਰਾ-ਡੱਲਾ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਆਈਲੈਟਸ ਅਤੇ ਇਮੀਗੇ੍ਰਸ਼ਨ ਦੀਆਂ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਾਲੀ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚੋਂ ਭਰਵਾਂ ਹੁੰਗਾਰਾ ਮਿਲਿਆ ਹੈ | ਅੱਜ ...

ਪੂਰੀ ਖ਼ਬਰ »

ਜ਼ਖ਼ਮੀ ਮਰੀਜ਼ ਵੱਲੋਂ ਮੈਡੀਕਲ ਕਾਲਜ ਦੇ ਡਾਕਟਰਾਂ 'ਤੇ ਇਲਾਜ ਨਾ ਕਰਨ ਤੇ ਦੁਰਵਿਹਾਰ ਦਾ ਦੋਸ਼

ਫ਼ਰੀਦਕੋਟ, 12 ਅਗਸਤ (ਸਰਬਜੀਤ ਸਿੰਘ)-ਸੜਕ ਹਾਦਸੇ 'ਚ ਜਖ਼ਮੀ ਹੋਏ ਇਕ ਮਜ਼ਦੂਰ ਪਰਿਵਾਰ ਨਾਲ ਸੰਬੰਧਤ ਨੌਜਵਾਨ ਵੱਲੋਂ ਉਸਦਾ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਐਮਰਜੈਂਸੀ ਵਿਭਾਗ 'ਚ ਇਲਾਜ ਨਾ ਕਰਨ ਅਤੇ ਦੁਰਵਿਹਾਰ ਕਰਨ ਦੇ ਦੋਸ਼ ਲਗਾਏ ਗਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਰੱਖਣ ਦੇ ਦੋਸ਼ 'ਚ ਨੌਜਵਾਨ ਕਾਬੂ

ਜੈਤੋ, 12 ਅਗਸਤ (ਭੋਲਾ ਸ਼ਰਮਾ)-ਜੈਤੋ ਪੁਲਿਸ ਨੇ ਇਕ ਨੌਜਵਾਨ ਤੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਉਸ ਵਿਰੁੱਧ ਐਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ ਸੁਨੀਲ ਕੁਮਾਰ ਸ਼ਰਮਾ ਅਨੁਸਾਰ ਸਹਾਇਕ ਥਾਣੇਦਾਰ ਰਣਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮੰਗਲ ਸਿੰਘ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸਤਨਾਮ ਸਿੰਘ ਸੰਧੂ, ਬਲਵਿੰਦਰ ਸਿੰਘ ਸੰਧੂ ਤੇ ਗੁਰਚਰਨ ਸਿੰਘ ਸੰਧੂ ਦੇ ਪਿਤਾ ਮੰਗਲ ਸਿੰਘ ਸੰਧੂ ਸਾਬਕਾ ਸਰਪੰਚ ਪਿੰਡ ਸਦਰਵਾਲਾ (ਕਬਰਵਾਲਾ) ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਨਮਿਤ ਸ੍ਰੀ ...

ਪੂਰੀ ਖ਼ਬਰ »

ਵਿਗਿਆਨ ਦੇ ਵਿਦਿਆਰਥੀਆਂ ਲਈ ਕੇ.ਵੀ.ਪੀ.ਵਾਈ ਸਕਾਲਰਸ਼ਿਪ ਬਹੁਤ ਲਾਭਦਾਇਕ-ਵਿਜੈ ਗਰਗ

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਯੋਜਨਾ ਸਾਇੰਸ ਐਾਡ ਟੈਕਨਾਲੌਜੀ ਵਿਭਾਗ, ਭਾਰਤ ਸਰਕਾਰ ਦੁਆਰਾ ਚਲਾਈ ਗਈ ਸਕੀਮ ਹੈ, ਜਿਸ ਵਿਚ ਦੇਸ਼ ਭਰ ਦੇ ਬਹੁਤ ਹੀ ਪ੍ਰਭਾਵਸ਼ਾਲੀ ਵਿਦਿਆਰਥੀਆਂ ਨੂੰ ਬੇਸਿਕ ਸਾਇੰਸ ਦੇ ਕੋਰਸ ਅਤੇ ਰਿਸਰਚ ਕਰਨ ...

ਪੂਰੀ ਖ਼ਬਰ »

ਖੂਹ ਪੱੁਟਿਆ, ਪਰ ਪਿਆਸ ਨਾ ਬੁਝੀ..

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਕੇਂਦਰ ਸਰਕਾਰ ਵੱਲੋਂ ਦੇਸ਼ ਵਾਸੀਆਂ ਦੀ ਬੁਨਿਆਦੀ ਸਹੂਲਤਾਂ ਲਈ ਸੇਵਾ ਕੇਂਦਰ ਖੋਲ੍ਹੇ ਜਾ ਰਹੇ ਹਨ, ਪਰ ਅੱਜ ਖੋਲਿ੍ਹਆ ਜਾਣ ਵਾਲਾ ਸੇਵਾ ਕੇਂਦਰ ''ਖੂਹ ਪੱੁਟਿਆ, ਪਰ ਪਿਆਸ ਨਾ ਬੁਝੀ'' ਦੀ ਕਹਾਵਤ ਬਠਿੰਡਾ ਵਿਖੇ ਅੱਜ ਖੱੁਲ੍ਹਣ ਜਾ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨੱਥਾ ਸਿੰਘ ਤੇ ਸਰਪ੍ਰਸਤ ਚੌਧਰੀ ਦੌਲਤ ਰਾਮ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਦਾ ਵਫ਼ਦ ਡੀ.ਸੀ ਤੇ ਡੀ.ਈ.ਓ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਕੰਪਿਊਟਰ ਅਧਿਆਪਕ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਨੂੰ ਕੰਪਿਊਟਰ ਅਧਿਆਪਕਾਂ ਦੀਆਂ ਸਕੂਲਾਂ ਵਿੱਚ 2 ਤੋਂ 5 ਵਜੇ ਤੱਕ ਬੈਠ ਕੇ ਇਲੈਕਸ਼ਨ ਸਬੰਧੀ ਡਾਟਾ ਐਾਟਰ ਕਰਨ ਦੀਆਂ ਡਿਊਟੀਆਂ ਸਬੰਧੀ ਮਿਲਿਆ | ਅਧਿਆਪਕਾਂ ਨੇ ਉਨ੍ਹਾਂ ਦੀ ਦੋਹਰੀ ਡਿਊਟੀ ਲਾਉਣ 'ਤੇ ਰੋਸ ਜ਼ਾਹਿਰ ਕੀਤਾ | ਇਸ ਸਬੰਧੀ ਡੀ.ਈ.ਓ ਨੇ ਨੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨਾਲ ਮੀਟਿੰਗ ਕਰਕੇ ਕੰਪਿਊਟਰ ਅਧਿਆਪਕਾਂ ਦਾ ਪੱਖ ਰੱਖਿਆ | ਇਸ ਤੋਂ ਬਾਅਦ ਯੂਨੀਅਨ ਦਾ ਵਫ਼ਦ ਡੀ.ਸੀ ਦਫ਼ਤਰ ਵਿਖੇ ਆਪਣਾ ਪੱਖ ਰੱਖਣ ਲਈ ਪਹੁੰਚਿਆ ਅਤੇ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਉਕਤ ਡਿਊਟੀ ਤੋਂ ਛੋਟ ਕਰਨ ਦੇ ਜ਼ੁਬਾਨੀ ਹੁਕਮ ਕੀਤੇ | ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਸਵਿੰਦਰ ਝਬੇਲਵਾਲੀ ਤੇ ਪਵਨ ਕੁਮਾਰ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਇਸ ਮੌਕੇ ਮਨਜੋਤ ਸਿੰਘ, ਸੰਦੀਪ ਰਾਜੌਰੀਆ, ਪ੍ਰਦੀਪ ਬੇਰੀ, ਭਾਰਤ ਭੂਸ਼ਨ, ਜਸਪਾਲ ਸਿੰਘ, ਨਰਿੰਦਰ ਖਿੱਚੀ, ਮਨੋਜ ਖਿੱਚੀ, ਪ੍ਰੇਮ ਸਾਗਰ, ਸੁਭਾਸ਼ ਚੰਦਰ ਤੇ ਗਮਦੂਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖ਼ੂਨਦਾਨ ਕਰਕੇ ਮਰੀਜ਼ ਦੀ ਮਦਦ ਕੀਤੀ

ਦੋਦਾ, 12 ਅਗਸਤ (ਰਵੀਪਾਲ)-ਡੇਰਾ ਸ਼ਰਧਾਲੂ ਨੇ ਇਲਾਜ ਅਧੀਨ ਔਰਤ ਲਈ ਇੱਕ ਯੂਨਿਟ ਖ਼ੂਨਦਾਨ ਕਰਕੇ ਇਲਾਜ 'ਚ ਮਦਦ ਕੀਤੀ | ਸਿਮਰਨਜੀਤ ਵਧਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਕੌਰ ਪਤਨੀ ਬੀਰਬਲ ਸਿੰਘ ਪਿੰਡ ਦੋਦਾ ਜੋ ਕਿ ਖੂਨ ਦੀ ਘਾਟ ਕਾਰਨ ਹਸਪਤਾਲ 'ਚ ਜੇਰੇ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਉਪਭੋਗਤਾ ਕਾਨੂੰਨ ਬਾਰੇ ਦਿੱਤੀ ਜਾਣਕਾਰੀ

ਦੋਦਾ, 12 ਅਗਸਤ (ਰਵੀਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਪਿ੍ੰਸੀਪਲ ਮੈਡਮ ਅੰਜਨਾ ਕੌਾਸਲ ਦੀ ਅਗਵਾਈ 'ਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਵਿਦਿਆਰਥੀਆਂ ਨੂੰ ਉਪਭੋਗਤਾ ਕਾਨੂੰਨ ਸਬੰਧੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਸੂਬੇ ਦੇ ਕਿਸਾਨਾਂ ਨੂੰ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦਾ ਬਾਈਕਾਟ ਕਰਨ ਦਾ ਸੱਦਾ

ਸ੍ਰੀ ਮੁਕਤਸਰ ਸਾਹਿਬ , 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰ ਕਿਸਾਨਾਂ ਨੂੰ ਆਰਥਿਕ ਆਜ਼ਾਦੀ ਦੇਣ 'ਚ ਅਸਫ਼ਲ ਰਹੀ ਹੈ ਤੇ ਆਏ ਦਿਨ ਕਿਸਾਨਾਂ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਰਾਸ਼ਟਰ ਦੇ ਨਾਂਅ 'ਤੇ ਕਲੰਕ ਹਨ, ਜਿਸ ਲਈ ਕਿਸਾਨ ਰੋਸ ਵਜੋਂ ਆਜ਼ਾਦੀ ਦਿਵਸ ਦੇ ਜਸ਼ਨਾਂ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਬਾਦਲ 'ਚ ਸੈਮੀਨਾਰ

ਮੰਡੀ ਕਿੱਲਿਆਂਵਾਲੀ, 12 ਅਗਸਤ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਗਰਲਜ਼ ਕਾਲਜ ਵਿੱਚ 3 ਪੰਜਾਬ ਐਨ.ਸੀ.ਸੀ (ਨੇਵਲ ਯੂਨਿਟਫ਼) ਦੇ ਕਮਾਡਿੰਗ ਅਫ਼ਸਰ ਨਰੇਸ਼ ਫੁਟੇਲਾ ਨੇ ਐਨ.ਸੀ. ਕੈਡਿਟਾਂ ਨੂੰ ਵਿਸ਼ੇਸ਼ ਲੈਕਚਰ ਦਿੱਤਾ | ਉਨ੍ਹਾਂ ਭਾਰਤ ਦੀ ਨੇਵੀ ਦੇ ਗੌਰਵਮਈ ਇਤਿਹਾਸ ਉਤੇ ...

ਪੂਰੀ ਖ਼ਬਰ »

ਮੈਡੀ ਲਾਈਫ ਆਯੂਰਵੈਦਿਕ ਵੱਲੋਂ ਮਰੀਜ਼ਾਂ ਦੀ ਜਾਂਚ 14 ਤੇ 15 ਨੂੰ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 14 ਤੇ 15 ਅਗਸਤ ਨੂੰ ਮਰੀਜਾਂ ਦੀ ਵਿਸ਼ੇਸ਼ ਜਾਂਚ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਲੰਬੀ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਮੰਡੀ ਕਿੱਲਿਆਂਵਾਲੀ, 12 ਅਗਸਤ (ਇਕਬਾਲ ਸਿੰਘ ਸ਼ਾਂਤ)-ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਲੰਬੀ ਪੁਲਿਸ ਖਾਸੀ ਚੌਕਸੀ ਵਰਤ ਰਹੀ ਹੈ | ਪੁਲਿਸ ਵੱਲੋਂ ਰਾਹਗੀਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਉਚੇਚੇ ਤੌਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ | ਅੱਜ ਲੰਬੀ ਦੇ ਥਾਣਾ ਮੁਖੀ ...

ਪੂਰੀ ਖ਼ਬਰ »

ਨਵੀਆਂ ਲੀਹਾਂ ਪਾਉਂਦੇ ਵਾਚਿਕ ਅਭਿਨੈ ਨਾਟ ਉਤਸਵ ਦਾ ਸ਼ੁੱਭ ਆਗਾਜ਼

ਮਲੋਟ, 12 ਅਗਸਤ (ਗੁਰਮੀਤ ਸਿੰਘ ਮੱਕੜ)-ਨਾਟਕ ਅਤੇ ਰੰਗਮੰਚ ਨੂੰ ਪ੍ਰਫੱੁਲਿਤ ਕਰਨ ਦੇ ਆਸ਼ੇ ਨਾਲ ਹੋਂਦ ਵਿਚ ਆਈ ਨਾਟ ਸੰਸਥਾ ਮੰਤਵਯ ਰੰਗ ਪਰਿਵਾਰ ਨੇ ਅੱਜ ਭਗਤ ਸਿੰਘ ਕਿਤਾਬ ਘਰ ਦੇ ਸਹਿਯੋਗ ਨਾਲ ਪੰਜਾਬੀ ਨਾਟਕ ਕਾਰ ਕਪੂਰ ਸਿੰਘ ਘੁੰਮਣ ਨੂੰ ਸਮਰਪਿਤ ਵਾਚਿਕ ਅਭਿਨੈ ...

ਪੂਰੀ ਖ਼ਬਰ »

ਰਾਜ ਪੱਧਰੀ ਸਨਮਾਨ ਲਈ ਚੁਣੇ ਜਾਣ 'ਤੇ ਡਾ: ਪਰੂਥੀ ਨੂੰ ਵਧਾਈ

ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਮਾਜ ਸੇਵਕ ਡਾ: ਨਰੇਸ਼ ਪਰੂਥੀ ਦੀ 15 ਅਗਸਤ ਨੂੰ ਗੁਰਦਾਸਪੁਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਮੌਕੇ ਸਨਮਾਨ ਲਈ ਚੋਣ ਹੋਈ | ਇਸ ਪ੍ਰਾਪਤੀ 'ਤੇ ਸੰਕਲਪ ਐਜੂਕੇਸ਼ਨਲ ਵੈਲਫ਼ੇਅਰ ...

ਪੂਰੀ ਖ਼ਬਰ »

ਰਾਜ ਪੱਧਰੀ ਸਨਮਾਨ ਲਈ ਚੁਣੇ ਜਾਣ 'ਤੇ ਡਾ: ਪਰੂਥੀ ਨੂੰ ਵਧਾਈ

ਡਾ: ਨਰੇਸ਼ ਪਰੂਥੀ ਸ੍ਰੀ ਮੁਕਤਸਰ ਸਾਹਿਬ, 12 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਮਾਜ ਸੇਵਕ ਡਾ: ਨਰੇਸ਼ ਪਰੂਥੀ ਦੀ 15 ਅਗਸਤ ਨੂੰ ਗੁਰਦਾਸਪੁਰ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਮੌਕੇ ਸਨਮਾਨ ਲਈ ਚੋਣ ਹੋਈ | ਇਸ ਪ੍ਰਾਪਤੀ 'ਤੇ ਸੰਕਲਪ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਰੁਪਾਣਾ, 12 ਅਗਸਤ (ਜਗਜੀਤ ਸਿੰਘ)-ਅਬੋਹਰ ਬਰਾਂਚ ਦੀ ਨਹਿਰ 'ਚ ਪਿੰਡ ਸੋਥਾ ਕੋਲ ਅਣਪਛਾਤੇ ਨੌਜਵਾਨ ਦੀ ਤੈਰਦੀ ਹੋਈ ਲਾਸ਼ ਦੀ ਜਾਣਕਾਰੀ ਮਿਲਣ 'ਤੇ ਚੌਕੀ ਚੱਕ ਦੂਹੇਵਾਲਾ ਦੀ ਪੁਲਿਸ ਪਾਰਟੀ ਨੇ ਮੌਕੇ'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਉਸ ਦੀ ਪਹਿਚਾਣ ਲਈ 72 ...

ਪੂਰੀ ਖ਼ਬਰ »

ਖੇਤਾ ਸਿੰਘ ਬਰਾੜ ਦੀ ਯਾਦ 'ਚ ਸ਼ਮਸ਼ਾਨਘਾਟ ਲਈ ਦਿੱਤੇ 51000 ਦੇ ਬੈਂਚ

ਮੰਡੀ ਲੱਖੇਵਾਲੀ, 12 ਅਗਸਤ (ਮਿਲਖ ਰਾਜ)-ਨਜ਼ਦੀਕੀ ਪਿੰਡ ਭਾਗਸਰ ਦੇ ਉਘੇ ਸਮਾਜ ਸੇਵਕ ਰਹੇ ਸਵ: ਖੇਤਾ ਸਿੰਘ ਬਰਾੜ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਨਕਸ਼ੇ-ਕਦਮ 'ਤੇ ਚੱਲਦਿਆਂ ਪਿੰਡ ਦੇ ਸ਼ਮਸ਼ਾਨਘਾਟ ਲਈ 51000 ਦੇ ਬੈਠਣ ਵਾਲੇ ਬੈਂਚ ਲੈ ਕੇ ਦਿੱਤੇ ਹਨ ਤਾਂ ਜੋ ਪਿੰਡ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੀ ਅਗਵਾਈ 'ਚ ਹਰ ਲੋੜਵੰਦ ਨੂੰ ਮਿਲੇਗਾ ਜਾਬ ਕਾਰਡ- ਢਿਲਵਾਂ

ਕੋਟਕਪੂਰਾ, 12 ਅਗਸਤ (ਮੋਹਰ ਗਿੱਲ)-ਢਿਲਵਾਂ ਕਲਾਂ ਵਿਖੇ ਮਨਰੇਗਾ ਦੇ ਜਾਬ ਕਾਰਡ ਵੰਡਣ ਸਮੇਂ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਢਿਲਵਾਂ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਕਿ ਮੁਹੰਮਦ ਸਦੀਕ ਸਾਬਕਾ ਵਿਧਾਇਕ ਹਲਕਾ ਜੈਤੋ ...

ਪੂਰੀ ਖ਼ਬਰ »

ਸਿੱਖ ਸੰਗਤਾਂ ਵੱਲੋਂ ਕੋਟਕਪੂਰਾ 'ਚ ਰੋਸ ਧਰਨਾ ਕੱਲ੍ਹ

ਮੰਡੀ ਬਰੀਵਾਲਾ, 12 ਅਗਸਤ (ਨਿਰਭੋਲ ਸਿੰਘ)-ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੇ ਦੋਸ਼ੀਆਂ ਦੀ ਭਾਲ ਨਾ ਕਰਨ, ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਨਾ ਹੋਣ ਕਰਕੇ ਸਿੱਖ ਸੰਗਤਾਂ ਵੱਲੋਂ ਕੋਟਕਪੂਰਾ ਦੇ ਬੱਤੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX