ਤਾਜਾ ਖ਼ਬਰਾਂ


ਮਸ਼ਹੂਰ ਅਦਾਕਾਰ ਅਸ਼ੀਸ਼ ਵਿਦਿਆਰਥੀ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  26 minutes ago
ਅੰਮ੍ਰਿਤਸਰ, 29 ਫਰਵਰੀ (ਰਾਜੇਸ਼ ਕੁਮਾਰ) - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਅਸ਼ੀਸ਼ ਵਿਦਿਆਰਥੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਕੁਫ਼ਰੀ 'ਚ ਹੋਈ ਬਰਫ਼ਬਾਰੀ
. . .  55 minutes ago
ਸ਼ਿਮਲਾ, 29 ਫਰਵਰੀ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਤਾਜ਼ਾ ਬਰਫ਼ਬਾਰੀ...
ਦਿੱਲੀ ਦੇ ਇਕ ਸਕੂਲ ਖਿਲਾਫ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਫ਼ੌਜਦਾਰੀ ਸ਼ਿਕਾਇਤ
. . .  49 minutes ago
ਨਵੀਂ ਦਿੱਲੀ, 29 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸੈਂਟ ਗਰੇਗੋਰੀਅਸ ਸਕੂਲ ਦਵਾਰਕਾ ਦੇ ਖਿਲਾਫ ਫ਼ੌਜਦਾਰੀ ਸ਼ਿਕਾਇਤ ਦਰਜ ਕਰਵਾਈ। ਜਿਸ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਇਕ ਅੱਤਵਾਦੀ ਦੱਸਿਆ ਤੇ...
ਢੱਡਰੀਆਂ ਵਾਲੇ ਨਾਲ ਬਹਿਸ ਲਈ ਤਿਆਰ - ਦਾਦੂਵਾਲ
. . .  about 1 hour ago
ਅਮਰਕੋਟ, 29 ਫਰਵਰੀ (ਗੁਰਚਰਨ ਸਿੰਘ ਭੱਟੀ) - ਮੁਤਵਾਜ਼ੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਉਹ ਕਿਸੇ ਚੈਨਲ ਉੱਪਰ ਸਿੱਖ ਇਤਿਹਾਸ...
ਦਿੱਲੀ ਦੇ ਸਕੂਲ ਵੱਲੋਂ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾ
. . .  about 1 hour ago
ਤਲਵੰਡੀ ਸਾਬੋ, 29 ਫਰਵਰੀ (ਰਣਜੀਤ ਸਿੰਘ ਰਾਜੂ)- ਦਿੱਲੀ ਦੇ ਇੱਕ ਨਿੱਜੀ ਸਕੂਲ ਵਿਚ ਪੇਪਰਾਂ ਦੌਰਾਨ ਪ੍ਰਸ਼ਨ ਪੱਤਰ ਵਿਚ ਪੁੱਛੇ ਇੱਕ ਪ੍ਰਸ਼ਨ ਦੌਰਾਨ ਸਿੱਖਾਂ ਨੂੰ ਅੱਤਵਾਦੀ ਵਜੋਂ ਦਰਸਾਉਣ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ...
ਜੰਡਿਆਲਾ ਗੁਰੂ ਪੁਲਿਸ ਵੱਲੋਂ ਤਿੰਨ ਵਿਅਕਤੀ ਚਾਰ ਗੱਡੀਆਂ ਸਮੇਤ ਗ੍ਰਿਫ਼ਤਾਰ
. . .  about 1 hour ago
ਜੰਡਿਆਲਾ ਗੁਰੂ, 29 ਫਰਵਰੀ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਪੁਲਿਸ ਵੱਲੋਂ ਗੱਡੀਆਂ ਵੇਚਣ ਖ਼ਰੀਦਣ ਵਾਲੇ ਵਿਅਕਤੀਆਂ ਵੱਲੋਂ ਧੋਖੇਬਾਜ਼ੀ ਕਰਕੇ ਲੋਕਾਂ ਨਾਲ ਠੱਗੀ ਕਰਨ ਸੰਬੰਧੀ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ...
ਫਾਂਸੀ ਤੋਂ 3 ਦਿਨ ਪਹਿਲਾ ਨਿਰਭੈਆ ਦੇ ਦੋਸ਼ੀ ਅਕਸ਼ੇ ਦਾ ਨਵਾਂ ਪੈਂਤਰਾ
. . .  about 1 hour ago
ਨਵੀਂ ਦਿੱਲੀ, 29 ਫਰਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਅਕਸ਼ੇ ਨੇ ਫਾਂਸੀ ਤੋਂ ਠੀਕ 3 ਦਿਨ ਪਹਿਲਾ ਇਕ ਵਾਰ ਫਿਰ ਤੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਗੁਹਾਰ ਲਗਾਈ ਹੈ। ਦੋਸ਼ੀ ਅਕਸ਼ੇ ਨੇ ਰਾਸ਼ਟਰਪਤੀ ਕੋਲ ਰਹਿਮ ਦੀ ਪਟੀਸ਼ਨ ਲਗਾਈ ਹੈ। ਇਸ...
ਪੰਜਾਬ ਅੰਦਰ ਆਉਣ ਵਾਲਾ ਸਮਾਂ ਤੀਸਰੇ ਮੋਰਚੇ ਦਾ, ਪਹਿਲਾ ਸ਼੍ਰੋਮਣੀ ਕਮੇਟੀ ਚੋਣਾਂ ਨੂੰ - ਢੀਂਡਸਾ
. . .  about 2 hours ago
ਖੇਮਕਰਨ, 29 ਫਰਵਰੀ (ਰਾਕੇਸ਼ ਕੁਮਾਰ ਬਿੱਲਾ) - ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ਪੰਜਾਬ ਅੰਦਰ ਆਉਣ ਵਾਲਾ ਸਮਾਂ ਤੀਸਰੇ ਮੋਰਚੇ ਦਾ ਹੋਵੇਗਾ। ਪਹਿਲਾ ਪੰਜਾਬ ਦੀ ਜਨਤਾ ਵਿਚ ਵਿਸ਼ਵਾਸ ਬਹਾਲ ਕਰਨਾ ਹੋਵੇਗਾ। ਇਸ ਮੌਕੇ ਕਈ ਹੋਰ...
ਦੋ ਮਾਰਚ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕ
. . .  about 1 hour ago
ਚੰਡੀਗੜ੍ਹ, 29 ਫਰਵਰੀ (ਵਿਕਰਮਜੀਤ ਸਿੰਘ ਮਾਨ) - ਪੰਜਾਬ ਮੰਤਰੀ ਮੰਡਲ ਦੀ ਬੈਠਕ ਦੋ ਮਾਰਚ ਨੂੰ ਹੋਣ ਜਾ ਰਹੀ...
ਜਥੇ ਸਿੰਬਲ ਮਾਜਰਾ ਨਹੀਂ ਰਹੇ
. . .  about 2 hours ago
ਬਲਾਚੌਰ, 29 ਫਰਵਰੀ (ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਚਾਰ ਸਕੱਤਰ ਜਥੇਦਾਰ ਤਰਸੇਮ ਸਿੰਘ ਸਿੰਬਲ ਮਾਜਰਾ ਅਕਾਲ ਚਲਾਣਾ ਕਰ ਗਏ। ਉਹ 76 ਸਾਲਾਂ ਦੇ ਸਨ। ਜਥੇਦਾਰ ਸਿੰਬਲ ਮਾਜਰਾ ਪਾਰਟੀ...
ਕਾਂਗਰਸ ਨੇਤਾ ਇਸ਼ਰਤ ਜਹਾਂ ਗ੍ਰਿਫ਼ਤਾਰ, ਦੰਗਾ ਭੜਕਾਉਣ ਦਾ ਲਗਾਇਆ ਗਿਆ ਦੋਸ਼
. . .  about 3 hours ago
ਨਵੀਂ ਦਿੱਲੀ, 29 ਫਰਵਰੀ - ਕਾਂਗਰਸ ਦੀ ਸਾਬਕਾ ਨਿਗਮ ਕੌਂਸਲਰ ਇਸ਼ਰਤ ਜਹਾਂ ਨੂੰ ਦਿੱਲੀ ਪੁਲਿਸ ਨੇ ਦੰਗਾ ਭੜਕਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ਼ਰਤ ਜਹਾਂ ਨੂੰ 14 ਦਿਨ ਲਈ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ। ਇਸ਼ਰਤ ਜਹਾਂ ਪਿਛਲੇ ਕਰੀਬ 50...
ਦਿੱਲੀ ਮੈਟਰੋ ਸਟੇਸ਼ਨ 'ਤੇ ਲੱਗੇ ''ਗੋਲੀ ਮਾਰੋ'' ਵਾਲੇ ਨਾਅਰੇ, ਮੋਦੀ ਦੇ ਮੰਤਰੀ ਨੇ ਕੀਤੀ ਸੀ ਇਨ੍ਹਾਂ ਨਾਅਰਿਆਂ ਦੀ ਸ਼ੁਰੂਆਤ
. . .  about 3 hours ago
ਨਵੀਂ ਦਿੱਲੀ, 29 ਫਰਵਰੀ - ਅੱਜ ਦੁਪਹਿਰ 12.30 ਵਜੇ ਦਿੱਲੀ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ 'ਤੇ 6 ਨੌਜਵਾਨਾਂ ਵਲੋਂ ਦੇਸ਼ ਦੇ ਗ਼ੱਦਾਰਾਂ ਨੂੰ ਗੋਲੀ ਮਾਰੋ... ਦੇ ਨਾਅਰੇ ਲਗਾਏ ਗਏ। ਦਿੱਲੀ ਮੈਟਰੋ ਦੇ ਸੁਰੱਖਿਆ ਅਧਿਕਾਰੀਆਂ ਨੇ ਇਨ੍ਹਾਂ ਨੂੰ ਤੁਰੰਤ ਹਿਰਾਸਤ ਵਿਚ ਲੈ ਲਿਆ। ਜਿਨ੍ਹਾਂ...
ਕਪਤਾਨ ਵਿਰਾਟ ਕੋਹਲੀ ਨੂੰ ਟਿਮ ਸਾਊਦੀ ਨੇ 10ਵੀਂ ਵਾਰ ਕੀਤਾ ਆਊਟ
. . .  about 4 hours ago
ਨਵੀਂ ਦਿੱਲੀ, 29 ਫਰਵਰੀ - ਨਿਊਜ਼ੀਲੈਂਡ ਖਿਲਾਫ ਕ੍ਰਾਈਸਟ ਚਰਚ ਟੈੱਸਟ ਦੀ ਪਹਿਲੀ ਪਾਰੀ ਵਿਚ ਟੀਮ ਇੰਡੀਆ ਸਿਰਫ਼ 242 ਦੌੜਾਂ 'ਤੇ ਢੇਰ ਹੋ ਗਈ ਹੈ। ਉਮੀਦ ਸੀ ਕਿ ਕਪਤਾਨ ਵਿਰਾਟ ਕੋਹਲੀ ਚੰਗਾ ਪ੍ਰਦਰਸ਼ਨ ਕਰਨਗੇ ਪਰੰਤੂ ਉਹ ਫਿਰ ਇਕ ਵਾਰ ਨਾਕਾਮ ਰਹੇ। ਉਨ੍ਹਾਂ ਨੇ...
ਹਰੇਕ ਧਰਮ ਦੇ ਲੋਕਾਂ ਦੀ ਹੋਵੇ ਸੁਰੱਖਿਆ - ਪਰਮਿੰਦਰ ਸਿੰਘ ਢੀਂਡਸਾ ਨੇ ਦਿੱਲੀ ਹਿੰਸਾ ਦੀ ਕੀਤੀ ਨਿਖੇਧੀ
. . .  about 4 hours ago
ਹੰਡਿਆਇਆ/ਬਰਨਾਲਾ 29 ਫਰਵਰੀ, (ਗੁਰਜੀਤ ਸਿੰਘ ਖੁੱਡੀ)- ਦਿੱਲੀ ਵਿਖੇ ਵਾਪਰੀਆਂ ਘਟਨਾਵਾਂ ਨਿੰਦਣਯੋਗ ਹਨ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ । ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਸਰਕਾਰ ਵੀ ਅਸਫਲ ਰਹੀ ਹੈ, ਸਰਕਾਰ ਦੀ ਜ਼ਿੰਮੇਵਾਰੀ ਬਣਦੀ...
ਉਡਾਣ ਵਿਚ ਉੱਡ ਦੇ ਪਾਏ ਗਏ ਦੋ ਕਬੂਤਰ
. . .  about 4 hours ago
ਨਵੀਂ ਦਿੱਲੀ, 29 ਫਰਵਰੀ - ਗੋ ਏਅਰ ਦੀ ਅਹਿਮਦਾਬਾਦ-ਜੈਪੁਰ ਉਡਾਣ ਵਿਚ ਦੋ ਕਬੂਤਰ ਉੱਡਦੇ ਪਾਏ ਗਏ। ਇਹ ਮਾਮਲਾ ਅਹਿਮਦਾਬਾਦ ਏਅਰਪੋਰਟ ਵਿਖੇ ਬੀਤੇ ਕੱਲ੍ਹ ਦਾ ਹੈ, ਉਸ ਵਕਤ ਯਾਤਰੀ ਜਹਾਜ਼ ਵਿਚ ਚੜ੍ਹ ਰਹੇ ਸਨ। ਜਹਾਜ਼ ਦੇ ਅਮਲੇ ਨੇ...
ਡੇਰੇ ਵਿਚ ਪਏ ਡਾਕੇ ਦੇ ਮਾਮਲੇ ਵਿਚ ਦੋ ਲੁਟੇਰੇ ਗ੍ਰਿਫ਼ਤਾਰ, 12 ਲੱਖ ਬਰਾਮਦ
. . .  about 4 hours ago
ਪਰਮਬੀਰ ਸਿੰਘ ਨੂੰ ਮੁੰਬਈ ਦਾ ਬਣਾਇਆ ਗਿਆ ਪੁਲਿਸ ਕਮਿਸ਼ਨਰ
. . .  about 2 hours ago
ਭਾਰਤ ਨਿਊਜ਼ੀਲੈਂਡ ਦੂਸਰਾ ਟੈੱਸਟ ਮੈਚ : ਨਿਊਜ਼ੀਲੈਂਡ ਨੇ ਬਿਨਾਂ ਨੁਕਸਾਨ ਬਣਾਈਆਂ 63 ਦੌੜਾਂ, ਭਾਰਤ 242/10
. . .  about 5 hours ago
ਕੋਰੋਨਾ ਵਾਇਰਸ ਕਾਰਨ ਈਰਾਨ ਵਿਚ 200 ਤੋਂ ਵਧੇਰੇ ਮੌਤਾਂ, ਸਰਕਾਰ ਦੱਸ ਰਹੀ ਹੈ 34
. . .  about 5 hours ago
ਮੁਹਾਲੀ ਦੇ ਇਕ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਮਾਨਸਾ

ਮਾਨਸਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਲਹਿਰਾਉਣਗੇ ਕੌਮੀ ਝੰਡਾ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਵਿੱਤ, ਯੋਜਨਾ ਅਤੇ ...

ਪੂਰੀ ਖ਼ਬਰ »

ਮਿਆਦ ਪੁੱਗੀ 70 ਲੀਟਰ ਕੀਟਨਾਸ਼ਕ ਦਵਾਈ ਬਰਾਮਦ

ਜੋਗਾ, 12 ਅਗਸਤ (ਬਲਜੀਤ ਸਿੰਘ ਅਕਲੀਆ)- ਸਥਾਨਕ ਪੁਲਿਸ ਨੇ ਮਿਆਦ ਪੁੱਗੀਆਂ ਕੀਟਨਾਸ਼ਕ ਦਵਾਈਆਂ ਵੇਚਣ ਵਾਲੇ ਵਿਅਕਤੀ ਪਾਸੋਂ 70 ਲੀਟਰ ਕੀਟਨਾਸ਼ਕ ਦਵਾਈ ਫੜ ਕੇ ਕਿਸਾਨਾਂ ਨਾਲ ਧੋਖਾ ਕਰਨ ਵਾਲੇ ਵਿਅਕਤੀ ਦਾ ਪਰਦਾਫਾਸ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਜੋਗਾ ਅਜੈ ...

ਪੂਰੀ ਖ਼ਬਰ »

ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਮਾਨਸਾ, 12 ਅਗਸਤ (ਸ. ਰਿ.)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਵਿਅਕਤੀਆਂ ਕੋਲੋਂ 288 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਫੜੀ ਹੈ | ਥਾਣਾ ਸ਼ਹਿਰੀ-1 ਮਾਨਸਾ ਦੀ ਪੁਲਿਸ ਨੇ ਜਰਨੈਲ ਸਿੰਘ ਵਾਸੀ ਜਵਾਹਰਕੇ ਕੋਲੋਂ 24 ਬੋਤਲਾਂ, ਥਾਣਾ ਜੌੜਕੀਆਂ ਦੀ ਪੁਲਿਸ ਨੇ ਸੁਖਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਵੀ ਨਕਲੀ ਕੀੜੇਮਾਰ ਦਵਾਈਆਂ ਤੇ ਬੀਜਾਂ ਦੀ ਵਿਕਰੀ ਜਾਰੀ- ਖਹਿਰਾ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਗਾਇਆ ਕਿ ਜਿਸ ਤਰ੍ਹਾਂ ਪਿਛਲੀ ਅਕਾਲੀ ਸਰਕਾਰ ਸਮੇਂ ਨਕਲੀ ਕੀੜੇਮਾਰ ਦਵਾਈਆਂ ਅਤੇ ਬੀਜ ਵਿੱਕ ਰਹੇ ਸਨ, ਉਸੇ ਤਰ੍ਹਾਂ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਵੀ ਵਿੱਕਰੀ ਜਾਰੀ ਹੈ, ਜਿਸ ਕਾਰਨ ਕਿਸਾਨ ਖ਼ੁਦਕੁਸ਼ੀਆਂ ਦਾ ਸਿਲਸਿਲਾ ਰੁਕ ਨਹੀਂ ਰਿਹਾ | ਉਨ੍ਹਾਂ ਇਹ ਦੋਸ਼ ਪਿੰਡ ਿਖ਼ਆਲਾ ਕਲਾਂ ਅਤੇ ਸਾਹਨੇਵਾਲੀ ਦੇ ਖੇਤਾਂ ਵਿਚ ਚਿੱਟੀ ਮੱਖੀ ਤੋਂ ਪ੍ਰਭਾਵਿਤ ਨਰਮੇ ਦੀ ਫ਼ਸਲ ਦੇ ਦੌਰੇ ਸਮੇਂ ਕਿਸਾਨਾਂ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਗਾਏ | ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਕਤ ਪਿੰਡਾਂ ਦੇ ਖੇਤਾਂ ਦਾ ਜਾਇਜ਼ਾ ਲਿਆ ਗਿਆ ਸੀ | ਦੂਸਰੇ ਦਿਨ ਹੀ ਖਹਿਰਾ ਵੱਲੋਂ ਇਨ੍ਹਾਂ ਪਿੰਡਾਂ ਦੇ ਖੇਤਾਂ ਵਿਚ ਜਾਣਾ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਰਿਹਾ | 'ਆਪ' ਆਗੂ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਜਾਂਦੇ-ਜਾਂਦੇ ਆਪਣੀ ਕੁੰਜੀ ਕੈਪਟਨ ਨੂੰ ਦੇ ਗਏ ਹਨ, ਜਿਸ ਕਾਰਨ ਕਿਸਾਨਾਂ ਦੀ ਹਾਲਤ ਨਿਘਰਦੀ ਜਾ ਰਹੀ ਹੈ | ਉਨ੍ਹਾਂ ਮੁੱਖ ਮੰਤਰੀ ਦੀ ਇਸ ਗੱਲੋਂ ਅਲੋਚਨਾ ਕੀਤੀ ਕਿ ਉਹ ਆਪਣੀ ਫੇਰੀ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦਾ ਮੁਆਵਜ਼ਾ ਦੇਣ ਦਾ ਐਲਾਨ ਕਰੇ ਬਿਨਾਂ ਹੀ ਪਰਤ ਗਏ | ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਕਿਸਾਨਾਂ ਦੇ ਰਖਵਾਲੇ ਕਹਾਉਣ ਵਾਲੇ ਕੈਪਟਨ ਸਰਕਾਰ ਦੇ ਪਹਿਲੇ 5 ਮਹੀਨਿਆਂ ਦੇ ਵਿਚ ਹੀ 150 ਤੋਂ ਜ਼ਿਆਦਾ ਕਿਸਾਨ ਆਤਮ ਹੱਤਿਆ ਕਰ ਚੁੱਕੇ ਹਨ ਪਰ ਸਰਕਾਰ ਨੇ ਖ਼ੁਦਕੁਸ਼ੀਆਂ ਨੂੰ ਰੋਕਣ ਲਈ ਕੋਈ ਕਦਮ ਨਹੀਂ ਉਠਾਏ | ਇਸ ਮੌਕੇ ਹਲਕਾ ਮੌੜ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ, ਬੁਢਲਾਡਾ ਦੇ ਵਿਧਾਇਕ ਬੁੱਧ ਰਾਮ, ਬਠਿੰਡਾ ਦਿਹਾਤੀ ਅਤੇ ਬਰਨਾਲਾ ਦੇ ਵਿਧਾਇਕ ਰੁਪਿੰਦਰ ਕੌਰ ਰੂਬੀ ਤੇ ਮੀਤ ਹੇਅਰ, ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਖੱਤਰੀਵਾਲਾ, ਕਰਮਜੀਤ ਕੌਰ, ਬਠਿੰਡਾ ਸ਼ਹਿਰੀ ਇੰਚਾਰਜ ਦੀਪਕ ਬਾਾਸਲ, ਸੀਨੀਅਰ ਯੂਥ ਆਗੂ ਪੁਨੀਤ ਗਰਗ, ਸੁਭਾਸ਼ ਨਾਗਪਾਲ, ਗੁਰਪ੍ਰੀਤ ਸਿੰਘ ਭੁੱਚਰ, ਜੁਗਰਾਜ ਸਿੰਘ ਸਰਾਂ ਆਦਿ ਹਾਜ਼ਰ ਸਨ |
ਪਿੰਡ ਸਾਹਨੇਵਾਲੀ ਦੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ
ਝੁਨੀਰ ਤੋਂ ਰਮਨਦੀਪ ਸੰਧੂ ਅਨੁਸਾਰ- ਪਿੰਡ ਸਾਹਨੇਵਾਲੀ ਵਿਖੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਸਫ਼ੈਦ ਮੱਖੀ ਨਾਲ ਪ੍ਰਭਾਵਿਤ ਫ਼ਸਲਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੇ ਦੁੱਖ ਸੁਣੇ ਅਤੇ ਖ਼ਰਾਬ ਹੋਈ ਫ਼ਸਲ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਸੀ ਕਿ ਕਿਸਾਨਾਂ ਦੀਆਂ ਫ਼ਸਲਾਂ ਦਾ ਜਾਇਜ਼ਾ ਲੈਣ ਤੋਂ ਪਹਿਲਾਂ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੰਦੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਸਿਰਫ਼ ਲਾਰਿਆਂ ਵਿਚ ਰੱਖ ਰਹੀ ਹੈ ਅਤੇ ਵੋਟਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਉਹ ਵਿਸਾਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹਰ ਦੁੱਖ 'ਚ ਖੜ੍ਹੀ ਹੈ | ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਹਲਕਾ ਸਰਦੂਲਗੜ੍ਹ ਦੇ ਇੰਚਾਰਜ ਭੋਲਾ ਸਿੰਘ ਮਾਨ, ਗੁਰਦੀਪ ਸਿੰਘ ਗੈਟੀ, ਨੈਬ ਸਿੰਘ ਝੁਨੀਰ, ਜਸਵਿੰਦਰ ਸਿੰਘ ਸਾਹਨੇਵਾਲੀ, ਨਾਇਬ ਸਿੰਘ ਝੁਨੀਰ, ਸਤਵਿੰਦਰ ਸਿੰਘ ਸੱਤੀ, ਟੇਕ ਸਿੰਘ ਭੰਮਾ, ਜਸਵਿੰਦਰ ਸਿੰਘ ਸਾਹਨੇਵਾਲੀ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਕਿਸਾਨ ਦੀ ਲਾਸ਼ ਸੂਏ 'ਚੋਂ ਬਰਾਮਦ

ਬਰੇਟਾ, 12 ਅਗਸਤ (ਰਵਿੰਦਰ ਕੌਰ ਮੰਡੇਰ)- ਪਿੰਡ ਕੁੱਲਰੀਆਂ ਦੇ ਕਿਸਾਨ ਦਰਸ਼ਨ ਸਿੰਘ ਪੁੱਤਰ ਕਰਤਾਰ ਸਿੰਘ ਦੀ ਲਾਸ਼ ਗੋਰਖਨਾਥ ਰੋਡ ਕੋਲੋਂ ਲੰਘਦੇ ਸੂਏ ਦੇ ਪੁਲ ਕੋਲੋਂ ਬਰਾਮਦ ਹੋਣ ਦੀ ਖ਼ਬਰ ਹੈ | ਕੁੱਲਰੀਆਂ ਚੌਕੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਭੁੱਕੀ ਤਸਕਰੀ ਦੇ ਦੋਸ਼ 'ਚ ਔਰਤ ਨੂੰ 10 ਸਾਲ ਦੀ ਸਜ਼ਾ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਵਿਸ਼ੇਸ਼ ਅਦਾਲਤ ਮਾਨਸਾ ਦੇ ਜੱਜ ਜਸਪਾਲ ਵਰਮਾ ਵੱਲੋਂ ਭੁੱਕੀ ਦੀ ਤਸਕਰੀ ਦੇ ਦੋਸ਼ 'ਚ ਇਕ ਔਰਤ ਨੂੰ 10 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਹੈ | ਜਾਣਕਾਰੀ ਅਨੁਸਾਰ ਥਾਣਾ ਬੋਹਾ ਦੀ ਪੁਲਿਸ ਨੇ ...

ਪੂਰੀ ਖ਼ਬਰ »

ਚਿੱਟੇ ਮੱਛਰ ਤੇ ਭੂਰੀ ਜੂੰ ਵੱਲੋਂ ਬਰਬਾਦ ਇਕ ਏਕੜ ਨਰਮੇ ਦੀ ਫ਼ਸਲ ਵਾਹੀ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਪਿੰਡ ਤਾਲਬਵਾਲਾ ਦੇ ਇਕ ਗ਼ਰੀਬ ਕਿਸਾਨ ਵੱਲੋਂ ਚਿੱਟੇ ਮੱਛਰ ਦੁਆਰਾ ਬਰਬਾਦ ਕੀਤੀ ਨਰਮੇ ਦੀ ਇਕ ਏਕੜ ਫ਼ਸਲ ਵਾਹੁਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਮਨਦੀਪ ਸਿੰਘ ਉਰਫ਼ ਹੈਪੀ ਪੁੱਤਰ ...

ਪੂਰੀ ਖ਼ਬਰ »

ਬਰੇਟਾ ਇਲਾਕੇ 'ਚ ਲੋਕ ਰਸੋਈ ਗੈਸ ਲੈਣ ਲਈ ਤੜਕੇ ਤੋਂ ਹੀ ਖੜ੍ਹ ਜਾਂਦੇ ਹਨ ਕਤਾਰਾਂ 'ਚ

ਬਰੇਟਾ, 12 ਅਗਸਤ (ਵਿ. ਪ੍ਰਤੀ.)- ਬਰੇਟਾ ਵਿਖੇ ਗੈਸ ਏਜੰਸੀ ਵਿਚ ਗੈਸ ਦੀ ਕਮੀ ਹੋਣ ਕਾਰਨ ਸਮੁੱਚੇ ਇਲਾਕੇ ਵਿਚ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਗੈਸ ਸਿਲੰਡਰ ਪ੍ਰਾਪਤ ਕਰਨ ਲਈ ਸਵੇਰ ਤੋਂ ਹੀ ਲੋਕ ਲੰਬੀਆਂ ਕਤਾਰਾਂ ਵਿਚ ਲੱਗਣੇ ਸ਼ੁਰੂ ਹੋ ਜਾਂਦੇ ...

ਪੂਰੀ ਖ਼ਬਰ »

ਬੁਢਲਾਡਾ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਥਾਂ-ਥਾਂ ਲੱਗੇ ਗੰਦਗੀ ਦੇ ਢੇਰ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਸਥਾਨਕ ਨਗਰ ਕੌਾਸਲ ਵਿਖੇ ਕਈ ਮਹੀਨਿਆਂ ਤੋਂ ਕਾਰਜ ਸਾਧਕ ਅਫ਼ਸਰ ਨਾ ਹੋਣ ਕਰਕੇ ਮਿਉਂਪਸਲ ਕਾਮਿਆਂ ਤੇ ਸਫ਼ਾਈ ਸੇਵਕਾਂ ਨੂੰ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਪਿਛਲੇ 4 ਦਿਨਾਂ ਤੋਂ ਜਾਰੀ ਹੜਤਾਲ ਦੇ ਚੱਲਦਿਆਂ ਸ਼ਹਿਰ ਅੰਦਰ ...

ਪੂਰੀ ਖ਼ਬਰ »

ਬਕਾਏ ਨਾ ਮਿਲੇ ਤਾਂ ਸੇਵਾ ਮੁਕਤ ਪੀ. ਆਰ. ਟੀ. ਸੀ. ਮੁਲਾਜ਼ਮ 21 ਨੂੰ ਦੇਣਗੇ ਧਰਨਾ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਸੇਵਾ ਮੁਕਤ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਪਿ੍ਥਵੀ ਰਾਜ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਆਗੂ ਗਿਆਨ ਚੰਦ ਨੇ ਦੱਸਿਆ ਕਿ ਮੁੱਖ ਦਫ਼ਤਰ ਵੱਲੋਂ 2 ਅਗਸਤ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਿਖ਼ਲਾਫ਼ ਜਾਗਰੂਕ ਕੀਤਾ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਪਿੰਡ ਰਿਉਂਦ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੀ ਬਾਲ ਸੁਰੱਖਿਆ ਕਮੇਟੀ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸਮਾਜ ਵਿਚ ਫੈਲ ਰਹੀਆਂ ਕੁਰੀਤੀਆਂ ਸਬੰਧੀ ਜਾਗਰੂਕ ...

ਪੂਰੀ ਖ਼ਬਰ »

ਮੀਰਾ ਗਰੁੱਪ ਆਫ਼ ਇੰਸਟੀਚਿਊਟ ਸਰਦੂਲੇਵਾਲਾ ਵੱਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ

ਸਰਦੂਲਗੜ੍ਹ, 12 ਅਗਸਤ (ਜੀ. ਐਮ. ਅਰੋੜਾ)- ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੇ ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਵਾਤਾਵਰਨ ਸਬੰਧੀ, ਨਸ਼ਿਆਂ ਵਿਰੁੱਧ ਤੇ ਸਵੱਛ ਭਾਰਤ ਮੁਹਿੰਮ ਤਹਿਤ ਸਵੇਰ ਦੀ ਸਭਾ ਵਿਚ ਸਕੂਲ ਅਧਿਆਪਕਾਂ ਵੱਲੋਂ ...

ਪੂਰੀ ਖ਼ਬਰ »

ਸਰਹਿੰਦ ਚੋਅ 'ਚ ਭੇਦਭਰੀ ਹਾਲਤ 'ਚ ਮੱਝਾਂ ਦੀ ਮੌਤ

ਹੀਰੋਂ ਖ਼ੁਰਦ, 12 ਅਗਸਤ (ਗੁਰਵਿੰਦਰ ਸਿੰਘ ਚਹਿਲ)- ਪਿੰਡ ਹੋਡਲਾ ਕਲਾਂ ਕੋਲੋਂ ਲੰਘਦੇ ਸਰਹਿੰਦ ਚੋਅ ਵਿਚ 2 ਪਾਲਤੂ ਮੱਝਾਂ ਦੀ ਭੇਦ-ਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਪੰਚ ਗੁਰਮੀਤ ਸਿੰਘ ਗੀਤੀ ਨੇ ਦੱਸਿਆ ਕਿ ਉਸ ਦਾ ਭਰਾ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੂੰ ਸਰਕਾਰੇ ਦਰਬਾਰੇ ਪੂਰਾ ਮਾਣ ਸਨਮਾਨ ਮਿਲੇਗਾ- ਟੌਹੜਾ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਪੰਜਾਬ ਕਾਂਗਰਸ ਪਬਲਿਕ ਕੋਆਰਡੀਨੇਸ਼ਨ ਸੈੱਲ ਦੇ ਉਪ ਚੇਅਰਮੈਨ ਲਾਲ ਸਿੰਘ ਟੌਹੜਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਵੱਖ-ਵੱਖ ਸੈੱਲਾਂ 'ਚ ਕੰਮ ਕਰਨ ਵਾਲੇ ਟਕਸਾਲੀ ਵਰਕਰਾਂ ਨੂੰ ਸਰਕਾਰੇ ...

ਪੂਰੀ ਖ਼ਬਰ »

ਆਰਥਿਕ ਮੰਦੇ ਕਾਰਨ ਜ਼ਿਲ੍ਹੇ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਆਰਥਿਕ ਹਾਲਤ ਤਰਸਯੋਗ ਬਣੀ

ਝੁਨੀਰ, 12 ਅਗਸਤ (ਸੁਰਜੀਤ ਵਸ਼ਿਸ਼ਟ)- ਪੰਜਾਬ ਸਰਕਾਰ ਦੀ ਸਹਿਕਾਰਤਾ ਵਿਰੋਧੀ ਨੀਤੀਆਂ ਕਾਰਨ ਤੇ ਸਮੇਂ-ਸਮੇਂ 'ਤੇ ਲਏ ਫ਼ੈਸਲਿਆਂ ਕਾਰਨ ਪਿਛਲੇ 2 ਸਾਲਾਂ ਤੋਂ ਹੀ ਸਭਾਵਾਂ ਦੀ ਵਸੂਲੀ ਕਾਫ਼ੀ ਘਟਣ ਕਾਰਨ ਅਤੇ ਖਾਦਾਂ ਬੀਜਾਂ ਅਤੇ ਹੋਰ ਸਾਮਾਨ ਦੀ ਵਿਕਰੀ ਵੀ ਕਾਫ਼ੀ ਘੱਟ ...

ਪੂਰੀ ਖ਼ਬਰ »

ਜੇਲ੍ਹ ਭਰੋ ਅੰਦੋਲਨ ਤਹਿਤ ਚੌਥੇ ਦਿਨ 21 ਕਿਸਾਨਾਂ ਨੇ ਦਿੱਤੀਆਂ ਗਿ੍ਫ਼ਤਾਰੀਆਂ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਰਾਸ਼ਟਰੀ ਕਿਸਾਨ ਮਹਾਂ ਸੰਘ (ਭਾਰਤ) ਦੇ ਸੱਦੇ 'ਤੇ ਜੇਲ੍ਹ ਭਰੋ ਅੰਦੋਲਨ ਦੇ ਤਹਿਤ ਚੌਥੇ ਦਿਨ ਵੀ 21 ਕਿਸਾਨਾਂ ਆਪਣੇ ਆਪ ਨੂੰ ਗਿ੍ਫ਼ਤਾਰੀਆਂ ਲਈ ਪੇਸ਼ ਕੀਤਾ, ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿਚ ਲੈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਅਧਿਕਾਰਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਵਰਕਸ਼ਾਪ

ਮਾਨਸਾ, 12 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਮਾਲਵਾ ਪਬਲਿਕ ਹਾਈ ਸਕੂਲ ਿਖ਼ਆਲਾ ਕਲਾਂ ਵਿਖੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਲੀਗਲ ਕਮ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕੱਤਰਤਾ

ਭੀਖੀ, 12 ਅਗਸਤ (ਪ. ਪ.)- ਸਤੀ ਮਾਤਾ ਦੇ ਮੰਦਰ ਭੀਖੀ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਇਕੱਤਰਤਾ ਹਰਚੰਦ ਸਿੰਘ ਮੱਤੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਬੁਲਾਰਿਆਂ ਨੇ ਕਿਹਾ ਪਿੰਡਾਂ ਵਿਚ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾ ...

ਪੂਰੀ ਖ਼ਬਰ »

ਆਰਥਿਕ ਗੁਲਾਮੀ ਦੇ ਸ਼ਿਕਾਰ ਕਿਸਾਨ ਆਜ਼ਾਦੀ ਜਸ਼ਨਾ ਦਾ ਬਾਈਕਾਟ ਕਰਨਗੇ- ਰਾਮਾਂ

ਬਠਿੰਡਾ, 12 ਅਗਸਤ (ਸੁਖਵਿੰਦਰ ਸਿੰਘ ਸੁੱਖਾ)- ਸਰਕਾਰ ਕਿਸਾਨਾਂ ਨੂੰ ਆਰਥਿਕ ਆਜ਼ਾਦੀ ਦੇਣ ਵਿਚ ਅਸਫਲ ਰਹੀ ਹੈ ਤੇ ਆਏ ਦਿਨ ਕਿਸਾਨਾਂ ਦੀਆਂ ਹੋ ਰਹੀਆਂ ਖੁਦਕੁਸ਼ੀਆਂ ਰਾਸ਼ਟਰ ਦੇ ਨਾਂਅ 'ਤੇ ਧੱਬਾ ਹਨ, ਕਿਸਾਨ ਰੋਸ ਵਜੋਂ ਆਜ਼ਾਦੀ ਦਿਵਸ ਦੇ ਜਸ਼ਨਾਂ ਦਾ ਬਾਈਕਾਟ ਕਰਨਗੇ | ...

ਪੂਰੀ ਖ਼ਬਰ »

ਇੰਜੀ: ਅਸ਼ੋਕ ਕੁਮਾਰ ਸਿੰਗਲਾ ਕੌਾਸਲ ਆਫ਼ ਜੇ. ਈ. ਦੇ ਪ੍ਰਧਾਨ ਬਣੇ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ. ਐਸ. ਪੀ. ਸੀ.ਐਲ. ਸਰਕਲ ਬਠਿੰਡਾ ਦੀ ਇੰਜੀਨੀਅਰ ਭੁਪਿੰਦਰ ਸਿੰਘ ਪ੍ਰਧਾਨ ਪੱਛਮ ਜ਼ੋਨ ਬਠਿੰਡਾ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਇੰਜੀਨੀਅਰ ਅਸ਼ੋਕ ਕੁਮਾਰ ਸਿੰਗਲਾ ਨੂੰ ਸਰਬ ਸੰਮਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਗਤੀਵਿਧੀਆਂ ਤੇਜ਼ ਕਰਨ ਸਬੰਧੀ ਹੋਈਆਂ ਵਿਚਾਰਾਂ

ਤਲਵੰਡੀ ਸਾਬੋ, 12 ਅਗਸਤ (ਰਣਜੀਤ ਸਿੰਘ ਰਾਜੂ)- 10 ਸਾਲ ਸੱਤਾ ਵਿਚ ਰਹਿਣ ਉਪਰੰਤ ਵਿਰੋਧੀ ਪਾਰਟੀਆਂ ਵਿਚ ਸ਼ੁਮਾਰ ਹੋਈ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਫਿਰ ਤੋਂ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰਨ ਦੀ ਲੜੀ ਆਰੰਭ ਦਿੱਤੀ ਹੈ | ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਿੱਟ 'ਚੋਂ ਪੈਸੇ ਕੱਢ ਕੇ ਫ਼ਰਾਰ

ਰਾਮਾਂ ਮੰਡੀ, 12 ਅਗਸਤ (ਤਰਸੇਮ ਸਿੰਗਲਾ)- ਸਥਾਨਕ ਬੈਂਕ ਬਾਜ਼ਾਰ 'ਚ ਸਥਿਤ ਐਚ. ਡੀ. ਐਫ. ਸੀ. ਬੈਂਕ ਵਿਚ ਪੈਸੇ ਜਮ੍ਹਾਂ ਕਰਵਾਉਣ ਲਈ ਗਏ ਪਿੰਡ ਭਗਵਾਨਗੜ੍ਹ ਵਾਸੀ ਜਤਿੰਦਰ ਸਿੰਘ ਪੁੱਤਰ ਗੁਰਦਾਸ ਸਿੰਘ ਦੇ ਪਿੱਠੂ ਬੈਗ ਵਿਚੋਂ ਦੋ ਨਾਮਾਲੂਮ ਵਿਅਕਤੀਆਂ ਨੇ ਫ਼ਿਲਮੀ ਸਟਾਈਲ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸਮਾਗਮ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਸਥਾਨਕ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਡਾ: ਸੁਨੀਲ ਗੋਇਲ, ਸਿਹਤ ਇੰਸਪੈਕਟਰ ...

ਪੂਰੀ ਖ਼ਬਰ »

ਸਕੂਲਾਂ ਕਾਲਜਾਂ 'ਚ 'ਸਵੱਛ ਤੇ ਨਸ਼ਾ-ਮੁਕਤ ਭਾਰਤ' ਦੇ ਬੈਨਰ ਹੇਠ ਸਮਾਗਮ

ਬੁਢਲਾਡਾ, 12 ਅਗਸਤ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਖੇਤਰ ਦੇ ਵੱਖ-ਵੱਖ ਸਕੂਲਾਂ, ਕਾਲਜਾਂ 'ਚ 'ਸਵੱਛ ਅਤੇ ਨਸ਼ਾ-ਮੁਕਤ ਭਾਰਤ' ਦੇ ਬੈਨਰ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ | ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਹੋਏ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਸਰਦੂਲਗੜ੍ਹ, 12 ਅਗਸਤ (ਨਿ. ਪ. ਪ.)- ਸਥਾਨਕ ਸ਼ਹਿਰ ਦੇ ਪੁਰਾਣਾ ਬਾਜ਼ਾਰ ਵਿਖੇ ਤੀਆਂ ਦਾ ਤਿਉਹਾਰ ਪੁਰਾਣੀਆਂ ਰੀਤੀ ਰਿਵਾਜ਼ਾਂ ਅਨੁਸਾਰ ਮਨਾਇਆ ਗਿਆ | ਔਰਤਾਂ ਨੇ ਇਕੱਤਰ ਹੋ ਕੇ ਪਿੰਡ ਮਸ਼ਹੂਰ ਸੁਣੀਦਾ, ਪੱਕਾ ਚਾਰ ਚੁਫੇਰਾ, ਦੂਰ-ਦੂਰ ਤੋਂ ਸੁੱਖਾ ਲਾੈਦੀਆਂ, ਸਾਡੀ ਕੋਈ ...

ਪੂਰੀ ਖ਼ਬਰ »

ਵੱਧ ਰਹੀ ਆਬਾਦੀ ਤੇ ਘੱਟ ਰਹੇ ਜੰਗਲ ਸਮਾਜ ਲਈ ਖ਼ਤਰੇ ਦੀ ਘੰਟੀ- ਤਹਿਸੀਲਦਾਰ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਖਾਂ ਵਾਲਾ ਦੇ ਬੱਚਿਆਂ ਵੱਲੋਂ ਪਿੰਡ ਵਿਚ ਸਵੱਛ ਭਾਰਤ ਮੁਹਿੰਮ ਲਈ ਪ੍ਰੇਰਿਤ ਕਰਦੀ, ਨਸ਼ਾ ਵਿਰੋਧੀ, ਰੁੱਖ ਅਤੇ ਕੁੱਖ ਬਚਾਉਣ ਦਾ ਸੁਨੇਹਾ ਦਿੰਦੀ ਇਕ ਰੈਲੀ ਕੱਢੀ ਗਈ | ਇਸ ਰੈਲੀ ਦੀ ਅਗਵਾਈ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡਾਂ 'ਚ ਦਸਮੇਸ਼ ਕਾਨਵੈਂਟ ਸਕੂਲ ਸਰਦੂਲਗੜ੍ਹ ਰਿਹਾ ਓਵਰਆਲ ਚੈਂਪੀਅਨ

ਸਰਦੂਲਗੜ੍ਹ, 12 ਅਗਸਤ (ਜੀ. ਐਮ. ਅਰੋੜਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਰਮ ਰੁੱਤ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਦਸਮੇਸ਼ ਕਾਨਵੈਂਟ ਸੀਨੀ. ਸੈਕੰ. ਸਕੂਲ ਸਰਦੂਲਗੜ੍ਹ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਸਿੰਗਲਾ ਏਜੰਸੀ ਬੋਹਾ 'ਚ ਸੈੱਲਫ਼ ਸਟਾਰਟ ਬਜਾਜ ਸੀ. ਟੀ. 100 ਦੀ ਘੁੰਢ ਚੁਕਾਈ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਸਿੰਗਲਾ ਮੋਟਰਜ਼ ਬੋਹਾ ਵਿਖੇ ਬਜਾਜ ਕੰਪਨੀ ਵੱਲੋਂ ਬਾਜ਼ਾਰ 'ਚ ਉਤਾਰੇ ਗਏ ਨਵੇਂ ਸੀ. ਟੀ. 100 ਸੈੱਲਫ਼ ਸਟਾਰਟ ਦੀ ਘੁੰਢ ਚੁਕਾਈ ਕੀਤੀ ਗਈ | ਇਸ ਮੌਕੇ ਅਸ਼ੋਕ ਕੁਮਾਰ ਅਤੇ ਮੈਨੇਜਰ ਸੌਰਵ ਸਿੰਗਲਾ ਨੇ ਕਿਹਾ ਕਿ ਬਜਾਜ ਕੰਪਨੀ ਨੇ ਹਮੇਸ਼ਾ ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ ਕਰਵਾਏ

ਹੀਰੋਂ ਖ਼ੁਰਦ, 12 ਅਗਸਤ (ਚਹਿਲ)- ਪਿੰਡ ਹੋਡਲਾ ਕਲਾਂ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸੁਖਦੇਵ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਵਾਤਾਵਰਨ ਨਾਲ ਜੋੜਨ ਲਈ ...

ਪੂਰੀ ਖ਼ਬਰ »

ਮਿੱਟੀ ਦੀਆਂ ਅਣਢੱਕੀਆਂ ਟਰਾਲੀਆਂ ਤੋਂ ਲੋਕ ਪ੍ਰੇਸ਼ਾਨ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਖੇਤਰ ਦੇ ਪਿੰਡਾਂ ਵਿਚ ਮਿੱਟੀ ਦੀਆਂ ਨੱਕੋਂ ਨੱਕ ਭਰੀਆਂ ਟਰਾਲੀਆਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ | ਖੇਤਰ ਦੇ ਪਿੰਡ ਗਾਮੀਵਾਲਾ, ਹਾਕਮਵਾਲਾ ਆਦਿ ਦੇ ਲੋਕਾਂ ਨੇ ਦੱਸਿਆ ਕਿ ਬੋਹਾ ਦੇ ਕੁਝ ਠੇਕੇਦਾਰਾਂ ਵੱਲੋਂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮਨਾਉਣ ਦਾ ਫ਼ੈਸਲਾ

ਮਾਨਸਾ, 12 ਅਗਸਤ (ਸ. ਰਿ.)- ਭਾਰਤ ਵਿਕਾਸ ਪ੍ਰੀਸ਼ਦ ਮਾਨਸਾ ਵੱਲੋਂ ਆਜ਼ਾਦੀ ਦਿਵਸ ਪੁਰਾਣੀ ਅਨਾਜ ਮੰਡੀ ਮਾਨਸਾ ਵਿਖੇ ਮਨਾਇਆ ਜਾ ਰਿਹਾ ਹੈ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਜਗਦੀਪ ਸਿੰਘ ਨਕੱਈ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਅਦਾ ਕਰਨਗੇ, ਜਦੋਂਕਿ ਨੀਰਜ ਤਾਇਲ ...

ਪੂਰੀ ਖ਼ਬਰ »

ਆਰਥਿਕ ਮੰਦੇ ਵਿਚ ਘਿਰੇ ਵਪਾਰੀਆਂ ਨੂੰ ਕੇਂਦਰ ਤੇ ਰਾਜ ਸਰਕਾਰ ਆਰਥਿਕ ਪੈਕੇਜ ਦੇਵੇ- ਆਗੂ

ਝੁਨੀਰ, 12 ਅਗਸਤ (ਪ. ਪ.)- ਵਪਾਰ ਮੰਡਲ ਦੀ ਬਲਾਕ ਇਕਾਈ ਝੁਨੀਰ ਦੇ ਪ੍ਰਧਾਨ ਹਰੀ ਚੰਦ ਸਿੰਗਲਾ ਅਤੇ ਵਪਾਰੀਆ ਦੇ ਇਕ ਵਫ਼ਦ ਨੇ ਦੱਸਿਆ ਕਿ ਬੀਤੇ 3-4 ਸਾਲਾਂ ਤੋਂ ਹੀ ਕਿਸਾਨਾਂ ਦੀਆ ਫ਼ਸਲਾਂ ਦਾ ਚਾੜ ਕਾਫ਼ੀ ਘੱਟ ਰਹਿਣ ਕਾਰਨ ਅਤੇ ਵਪਾਰੀਆਂ ਦਾ ਉਧਾਰ ਵਾਪਸ ਨਾ ਹੋਣ ਕਾਰਨ ਅੱਜ ...

ਪੂਰੀ ਖ਼ਬਰ »

ਲਿਬਰੇਸ਼ਨ ਵਫ਼ਦ ਐਸ. ਪੀ. (ਡੀ.) ਨੂੰ ਮਿਲਿਆ

ਮਾਨਸਾ, 12 ਅਗਸਤ (ਸ. ਰਿ.)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਇਕ ਵਫ਼ਦ ਨੇ ਐਸ. ਪੀ. (ਡੀ.) ਮਾਨਸਾ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਪੁਲਿਸ ਵੱਖ-ਵੱਖ ਮਾਮਲਿਆਂ ਨੂੰ ਲਟਕਾਉਣ ਦੀ ਬਜਾਏ ਤੁਰੰਤ ਕਾਰਵਾਈ ਕਰੇ | ਵਫ਼ਦ ਵਿਚ ਸ਼ਾਮਲ ਆਗੂਆਂ ਸੁਖਦਰਸ਼ਨ ਸਿੰਘ ਨੱਤ, ਐਡਵੋਕੇਟ ...

ਪੂਰੀ ਖ਼ਬਰ »

ਤਲਵੰਡੀ ਅਕਲੀਆ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ

ਮਾਨਸਾ, 12 ਅਗਸਤ (ਸ. ਰਿ.)- ਸਰਕਾਰੀ ਮਿਡਲ ਸਕੂਲ ਤਲਵੰਡੀ ਅਕਲੀਆ ਵਿਖੇ ਮੁੱਖ ਅਧਿਆਪਕ ਮੱਖਣ ਸਿੰਘ ਦੀ ਅਗਵਾਈ ਵਿਚ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ, ਵਾਤਾਵਰਨ ਸਬੰਧੀ ਅਤੇ ਸਵੱਛ ਭਾਰਤ ਪ੍ਰਤੀ ਘਰ ਘਰ ...

ਪੂਰੀ ਖ਼ਬਰ »

ਬੋਹਾ 'ਚ ਬਿਜਲੀ ਮੁਲਾਜ਼ਮਾਂ ਵੱਲੋਂ ਜੇਤੂ ਰੈਲੀ

ਬੋਹਾ, 12 ਅਗਸਤ (ਸਲੋਚਨਾ ਤਾਂਗੜੀ)- ਪੀ. ਐਸ. ਪੀ. ਸੀ. ਐਲ. ਦੇ ਸਿਵਲ ਇੰਜੀਨੀਅਰ ਬਠਿੰਡਾ ਵੱਲੋਂ ਨਾਜਾਇਜ਼ ਮੁਅੱਤਲ ਕੀਤੇ ਦਵਿੰਦਰ ਸਿੰਘ ਏ. ਈ. ਈ. ਤੇ ਜਸਵੰਤ ਸਿੰਘ ਜੇ. ਈ. ਦੇ ਹੁਕਮ ਰੱਦ ਕਰਵਾਉਣ ਲਈ ਬਣੀ ਸੰਘਰਸ਼ ਕਮੇਟੀ ਨੇ ਸੰਘਰਸ਼ ਜਿੱਤਣ ਦੀ ਖ਼ੁਸ਼ੀ ਵਿਚ ਜੇਤੂ ਰੈਲੀ ...

ਪੂਰੀ ਖ਼ਬਰ »

ਕਾਲੋਨੀ 'ਚ ਨਾਜਾਇਜ਼ ਰਸਤਾ ਬਣਾਉਣ ਦਾ ਸਖ਼ਤ ਵਿਰੋਧ

ਮਾਨਸਾ, 12 ਅਗਸਤ (ਸ. ਰਿ.)- ਸਥਾਨਕ ਨਵੀਂ ਕਚਹਿਰੀ ਰੋਡ ਟੀਚਰ ਕਾਲੋਨੀ ਵਾਸੀਆਂ ਵੱਲੋਂ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਕੁਝ ਪ੍ਰਾਪਰਟੀ ਡੀਲਰਾਂ ਵੱਲੋਂ ਕਾਲੋਨੀ ਵਿਚ ਨਾਜਾਇਜ਼ ਰਸਤਾ ਬਣਾਉਣ ਦਾ ਸਖ਼ਤ ਵਿਰੋਧ ਕੀਤਾ ਗਿਆ | ਉਨ੍ਹਾਂ ਕਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX